ਤਾਜਾ ਖ਼ਬਰਾਂ


ਮੂਸੇਵਾਲਾ ਕਤਲ : ਦੋ ਸ਼ੂਟਰ ਸਮੇਤ ਚਾਰ ਮੁਲਜ਼ਮਾਂ ਨੂੰ ਮਾਨਸਾ ਲਿਆਂਦਾ, ਅੱਜ 5 ਜੁਲਾਈ ਹੋਵੇਗੀ ਅਦਾਲਤ ’ਚ ਪੇਸ਼ੀ
. . .  5 minutes ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਅੱਜ ਮਾਨਸਾ ਪੁਲਿਸ ਸਿੱਧੂ ਮੂਸੇਵਾਲੇ ਦਾ ਕਤਲ ਕਰਨ ਵਾਲੇ ਸ਼ੂਟਰ ਪਰੀਏ ਵਰਤ ਕਸ਼ਿਸ਼ ਕੇਸ਼ਵ ਅਤੇ ਦੀਪਕ ਟੀਨੂੰ ਨੂੰ ਦਿੱਲੀ ਦੀ ਪਟਿਆਲਾ ਹਾਊਸ ਤੋਂ ਟਰਾਂਜ਼ਿਟ ਰਿਮਾਂਡ ਤੇ ਲੈ ਕੇ...
ਹਿਮਾਚਲ ਪ੍ਰਦੇਸ਼: ਮੰਡੀ ਇਲਾਕੇ 'ਚ ਘਰ 'ਚ ਵੜਿਆ ਬੇਕਾਬੂ ਟਰੱਕ, 3 ਲੋਕਾਂ ਦੀ ਮੌਤ
. . .  43 minutes ago
ਮੰਡੀ, 5 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਅੱਜ ਤੜਕੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਮੰਡੀ ਜ਼ਿਲ੍ਹੇ 'ਚ ਤੇਜ਼ ਰਫ਼ਤਾਰ 'ਚ ਆ ਰਿਹਾ ਬੇਕਾਬੂ ਟਰੱਕ ਇਕ ਘਰ 'ਚ ਵੜ ਗਿਆ। ਘਰ 'ਚ ਟਰੱਕ ਦੀ ਟੱਕਰ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 1 ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਐੱਸ.ਐੱਸ.ਪੀ. ਆਸ਼ੀਸ਼ ਸ਼ਰਮਾ ਨੇ ਦਿੱਤੀ ਹੈ।
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਪੋਹ ਸੰਮਤ 553

ਅੰਮ੍ਰਿਤਸਰ / ਦਿਹਾਤੀ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਸਜਾਉਣ ਦਾ ਮੁਕਾਬਲਾ 16 ਨੂੰ

ਅਟਾਰੀ, 12 ਜਨਵਰੀ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਤੇ ਕੇਸਕੀ ਸਜਾਉਣ ਦਾ ਮੁਕਾਬਲਾ ਗੁਰਦੁਆਰਾ ਸੰਗਤਪੁਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਚੱਕ ਮੁਕੰਦ ਵਿਖੇ 16 ਜਨਵਰੀ ਵਾਲੇ ਦਿਨ ਕਰਵਾਇਆ ਜਾਵੇਗਾ | ਇਸ ਸਬੰਧੀ ਇੰਟਰਨੈਸ਼ਨਲ ਸਿੱਖ ਫੈੱਡਰੇਸ਼ਨ ਆਫ ਪੰਜਾਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਟੂ ਚੱਕ ਮੁਕੰਦ ਨੇ ਦੱਸਿਆ ਕਿ ਇਸ ਦਸਤਾਰ ਸਜਾਉਣ ਦੇ ਮੁਕਾਬਲੇ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ ਕਿ ਅਯੋਕੇ ਸਮੇਂ 'ਚ ਜੋ ਕੋਰੋਨਾ ਦੀ ਦੂਸਰੀ ਲਹਿਰ ਚੱਲ ਰਹੀ ਹੈ, ਉਸ ਨੂੰ ਧਿਆਨ ਵਿਚ ਰੱਖਦਿਆਂ ਕਿ ਦਸਤਾਰ ਸਜਾਉਣ 'ਚ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਇਕ ਜਗ੍ਹਾ ਇਕੱਤਰ ਕੀਤਾ ਜਾਵੇ ਜਾਂ ਆਨਲਾਈਨ ਹੀ ਇਹ ਸੁੰਦਰ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ ਜਾਵੇ | ਇਸ ਦਸਤਾਰ ਸਜਾਉਣ ਦੇ ਮੁਕਾਬਲੇ ਵਿਚ ਅੱਵਲ ਰਹਿਣ ਵਾਲੇ ਨੌਜਵਾਨਾਂ ਨੂੰ ਸੁੰਦਰ ਸ਼ੀਲਡਾਂ ਦਿੱਤੀਆਂ ਜਾਣਗੀਆਂ |

ਐੱਸ. ਡੀ. ਐੱਮ. ਹਰਕੰਵਲਜੀਤ ਸਿੰਘ ਵਲੋਂ ਸਰਕਾਰੀ ਕਾਲਜ ਅਜਨਾਲਾ 'ਚ ਚੋਣ ਪ੍ਰਬੰਧਾਂ ਦਾ ਜਾਇਜ਼ਾ

ਅਜਨਾਲਾ, 12 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਰਕਾਰੀ ਕਾਲਜ ਅਜਨਾਲਾ 'ਚ ਸਟਰਾਂਗ ਰੂਮ ਸਮੇਤ ਹੋਰਨਾਂ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਨਵ ਨਿਯੁਕਤ ਐੱਸ.ਡੀ.ਐੱਮ-ਕਮ-ਚੋਣ ਰਿਟਰਨਿੰਗ ਅਧਿਕਾਰੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜਨਾਲਾ 12 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੋਂ ਨੇੜਲੇ ਪਿੰਡ ਕੋਟਲੀ ਕੋਰੋਟਾਣਾ ਦੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਪਿੰਡ ਕੋਟਲੀ ਕੋਰੋਟਾਣਾ ਤੋਂ ਸ਼ੁਰੂ ਹੋ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਹਰਕਵਲਜੀਤ ਸਿੰਘ ਵਲੋਂ ਪਟਵਾਰ ਯੂਨੀਅਨ ਦੀ ਨਵੇਂ ਸਾਲ ਦੀ ਡਾਇਰੀ ਜਾਰੀ

ਅਜਨਾਲਾ, 12 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪਟਵਾਰ ਯੂਨੀਅਨ ਤਹਿਸੀਲ ਅਜਨਾਲਾ ਦੇ ਪ੍ਰਧਾਨ ਪਟਵਾਰੀ ਗੁਰਜੰਟ ਸਿੰਘ ਸੋਹੀ ਦੀ ਅਗਵਾਈ 'ਚ ਕਰਵਾਏ ਸਾਦੇ ਸਮਾਰੋਹ ਦੌਰਾਨ ਐੱਸ.ਡੀ.ਐੱਮ. ਹਰਕੰਵਲਜੀਤ ਸਿੰਘ ਵਲੋਂ ਯੂਨੀਅਨ ਦੀ ਨਵੇਂ ਸਾਲ ਦੀ ਡਾਇਰੀ ਜਾਰੀ ਕੀਤੀ ਗਈ | ...

ਪੂਰੀ ਖ਼ਬਰ »

ਪਿੰਡ ਘਰਿੰਡਾ 'ਚ ਨਗਰ ਕੀਰਤਨ ਸਜਾਇਆ

ਅਟਾਰੀ, 12 ਜਨਵਰੀ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪਿੰਡ ਘਰਿੰਡਾ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਮਨਾਇਆ ਗਿਆ | ਗੁਰਦੁਆਰਾ ਸਿੰਘ ਸਭਾ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਆਰੰਭਤਾ ...

ਪੂਰੀ ਖ਼ਬਰ »

ਨਵ-ਨਿਯੁਕਤ ਥਾਣਾ ਮੁਖੀ ਪਰਮਜੀਤ ਕੁਮਾਰ ਨੇ ਸੰਭਾਲਿਆ ਅਹੁਦਾ

ਮਜੀਠਾ, 12 ਜਨਵਰੀ (ਜਗਤਾਰ ਸਿੰਘ ਸਹਿਮੀ)-ਸਬ ਡਵੀਜ਼ਨ ਮਜੀਠਾ ਅਧੀਨ ਆਉਂਦੇ ਪੁਲਿਸ ਥਾਣਾ ਮਜੀਠਾ ਵਿਖੇ ਨਵ ਨਿਯੁਕਤ ਇੰਸਪੈਕਟਰ ਪਰਮਜੀਤ ਕੁਮਾਰ ਨੇ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਪਰਮਜੀਤ ਕੁਮਾਰ ...

ਪੂਰੀ ਖ਼ਬਰ »

ਪਿੰਡ ਮੁੱਛਲ ਵਿਖੇ ਨਗਰ ਕੀਰਤਨ ਸਜਾਇਆ

ਖਿਲਚੀਆਂ, 12 ਜਨਵਰੀ (ਕਰਮਜੀਤ ਸਿੰਘ ਮੁੱਛਲ)-ਪਿੰਡ ਮੁੱਛਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਰੌਣਕਸਰ ਸਾਹਿਬ ਤੋਂ ਆਰੰਭ ਹੋ ਕੇ ਗੁ: ਸ਼ਹੀਦ ਬਾਬਾ ਕਾਲਾ ਮਹਿਰ, ਗੁ: ਬਾਬਾ ...

ਪੂਰੀ ਖ਼ਬਰ »

ਛੀਨਾ ਕਰਮ ਸਿੰਘ 'ਚ ਪ੍ਰਕਾਸ਼ ਦਿਹਾੜੇ 'ਤੇ ਨਗਰ ਕੀਰਤਨ ਸਜਾਇਆ

ਓਠੀਆਂ, 12 ਜਨਵਰੀ(ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਗੁਰਦੁਆਰਾ ਚੜਦੀ ਪੱਤੀ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ ਗਿਆ ਜੋ ਬਾਹਰ ਬਹਿਕਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਬੋਨੀ ਨੇ ਅਕਾਲੀ ਦਲ (ਬ) ਘੱਟ ਗਿਣਤੀ 'ਚੋਂ ਨਾਮਜ਼ਦ ਕੀਤੇ 4 ਜ਼ਿਲ੍ਹਾ ਪੱਧਰੀ ਅਹੁਦੇਦਾਰ

ਅਜਨਾਲਾ, 12 ਜਨਵਰੀ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ ਤੋਂ ਅਕਾਲੀ ਬਸਪਾ ਗੱਠਜੋੜ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਆਪਣੀ ਚੋਣ ਪ੍ਰਚਰ ਮੁਹਿੰਮ ਨੂੰ ਹੋਰ ਯੋਜਨਾਬੱਧ ਢੰਗ ਨਾਲ ਚਲਾਉਣ ਲਈ ਘੱਟ ਗਿਣਤੀ ਖਾਸ ਕਰਕੇ ਇਸਾਈ ਭਾਈਚਾਰੇ ਦੇ 4 ਆਗੂਆਂ ਨੂੰ ਅਕਾਲੀ ...

ਪੂਰੀ ਖ਼ਬਰ »

ਬਿਆਸ ਪੁਲਿਸ ਵਲੋਂ ਭਗੌੜਾ ਕਾਬੂ

ਬਿਆਸ, 12 ਜਨਵਰੀ (ਪਰਮਜੀਤ ਸਿੰਘ ਰੱਖੜਾ)-ਥਾਣਾ ਬਿਆਸ ਦੀ ਪੁਲਿਸ ਵਲੋਂ ਇਕ ਮਾਮਲੇ ਵਿਚ ਲੋੜੀਂਦੇ ਕਥਿਤ ਭਗੌੜੇ ਮੁਲਜਮ ਨੂੰ ਕਾਬੂ ਕੀਤਾ ਗਿਆ ਹੈ | ਐੱਸ. ਐਚ. ਓ. ਬਿਆਸ ਐੱਸ. ਆਈ. ਪ੍ਰਮੋਦ ਕੁਮਾਰ ਨੇ ਦੱਸਿਆ ਕਿ ਕਥਿਤ ਦੋਸ਼ੀ ਹਰਦੀਪ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ...

ਪੂਰੀ ਖ਼ਬਰ »

ਵਿਸ਼ਵ ਮਾਨਵ ਰੂਹਾਨੀ ਸੰਸਥਾ ਨੇ ਲੋੜਵੰਦਾਂ ਨੂੰ ਕੰਬਲ ਵੰਡੇ

ਬੱਚੀਵਿੰਡ, 12 ਜਨਵਰੀ (ਬਲਦੇਵ ਸਿੰਘ ਕੰਬੋ)-ਵਿਸ਼ਵ ਮਾਨਵ ਰੂਹਾਨੀ ਕੇਂਦਰ ਜ਼ੋਨ ਅੰਮਿ੍ਤਸਰ ਵਲੋਂ ਪਿੰਡ ਬੱਚੀਵਿੰਡ ਵਿਖੇ ਕੋਵਿਡ ਦੀ ਮਹਾਂਮਾਰੀ ਦੇ ਚੱਲਦਿਆਂ ਆਰਥਿਕ ਤੌਰ 'ਤੇ ਪ੍ਰਭਾਵਿਤ ਲੋੜਵੰਦਾਂ ਨੂੰ ਕੰਬਲ ਤਕਸੀਮ ਕੀਤੇ ਗਏ | ਇਸ ਸੰਬੰਧੀ ਅਮਰੀਕ ਸਿੰਘ ਨੇ ...

ਪੂਰੀ ਖ਼ਬਰ »

ਵਿਕਾਸ ਦੇ ਮੁੱਦੇ 'ਤੇ ਲੜੀਆਂ ਜਾਣਗੀਆਂ ਵਿਧਾਨ ਸਭਾ ਚੋਣਾਂ-ਕੰਵਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ 12 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਰਵਾਏ ਚੌਤਰਫ਼ਾ ਵਿਕਾਸ ਦੇ ਮੁੱਦੇ 'ਤੇ ਹੀ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ | ਇਹ ਪ੍ਰਗਟਾਵਾ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ...

ਪੂਰੀ ਖ਼ਬਰ »

ਕਲੇਰ ਮਾਂਗਟ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਜੀਠਾ, 12 ਜਨਵਰੀ (ਜਗਤਾਰ ਸਿੰਘ ਸਹਿਮੀ)-ਨਜ਼ਦੀਕੀ ਪਿੰਡ ਕਲੇਰ ਮਾਂਗਟ ਵਿਖੇ ਪਿੰਡ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸੰਤ ...

ਪੂਰੀ ਖ਼ਬਰ »

ਸਤਿਅਮ ਇੰਸਟੀਚਿਊਟ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਲਗਾਇਆ ਲੰਗਰ

ਰਾਮ ਤੀਰਥ, 12 ਜਨਵਰੀ (ਧਰਵਿੰਦਰ ਸਿੰਘ ਔਲਖ)-ਸਤਿਅਮ ਇੰਸਟੀਚਿਊਟ ਰਾਮ ਤੀਰਥ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੰਗਰ ਲਗਾਇਆ ਗਿਆ | ਲੰਗਰ ਦੀ ਸ਼ੁਰੂਆਤ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਸਤਿਅਮ ਦੇ ਡਾਇਰੈਕਟਰ ਸਤਿਅਮ ...

ਪੂਰੀ ਖ਼ਬਰ »

ਮਨੁੱਖੀ ਭਲਾਈ ਸੰਸਥਾ ਵਲੋਂ ਪਿੰਡ ਧਿਆਨਪੁਰ ਵਿਖੇ 'ਧੀਆਂ ਦੀ ਲੋਹੜੀ' ਮਨਾਈ

ਬਾਬਾ ਬਕਾਲਾ ਸਾਹਿਬ, 12 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਮਨੁੱਖੀ ਭਲਾਈ ਸੰਸਥਾ ਅਤੇ ਸੈਨਿਕ ਭਲਾਈ ਸੰਸਥਾ ਵਲੋਂ ਧੀਆਂ ਦੀ ਲੋਹੜੀ ਮੈਡਮ ਰਾਜਵਿੰਦਰ ਕੌਰ ਧਿਆਨਪੁਰ ਦੇ ਗ੍ਰਹਿ ਵਿਖੇ ਮਨਾਈ ਗਈ | ਇਸ ਮੌਕੇ ਪੰਜਾਬ ਪ੍ਰਧਾਨ ਤਰਸੇਮ ਸਿੰਘ ਬਾਠ, ਸਰਪ੍ਰਸਤ ...

ਪੂਰੀ ਖ਼ਬਰ »

ਹਰਭਜਨ ਸਿੰਘ ਲੱਡੂ ਦਾ ਦਿਹਾਂਤ

ਮੱਤੇਵਾਲ, 12 ਜਨਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਹਲਕਾ ਮਜੀਠਾ ਦੇ ਪਿੰਡ ਉਦੋਕੇ ਕਲਾਂ ਤੋਂ ਸੀਨੀਅਰ ਅਕਾਲੀ ਆਗੂ ਤੇ ਬਲਾਕ ਸੰਮਤੀ ਤਰਸਿੱਕਾ ਦੇ ਵਾਇਸ ਚੇਅਰਮੈਨ ਰਹੇ ਹਰਭਜਨ ਸਿੰਘ ਲੱਡੂ ਜੋ ਬੀਤੇ ਰੋਜ਼ ਅਕਾਲ ਚਲਾਣਾ ਕਰ ਗਏ ਨੇ, ਦਿਲ ਦੀ ਬਿਮਾਰੀ ਤੋਂ ਪੀੜਤ ਸਨ ...

ਪੂਰੀ ਖ਼ਬਰ »

ਉੱਘੇ ਕਾਂਗਰਸੀ ਆਗੂ ਰਵੀ ਰਾਜਬੀਰ ਸਿੰਘ ਰੰਧਾਵਾ ਦਾ ਅੰਤਿਮ ਸੰਸਕਾਰ

ਰਮਦਾਸ, 12 ਜਨਵਰੀ (ਜਸਵੰਤ ਸਿੰਘ ਵਾਹਲਾ)-ਉੱਘੇ ਸਮਾਜ ਸੇਵੀ ਅਤੇ ਸੀਨੀਅਰ ਕਾਂਗਰਸੀ ਆਗੂ ਰਵੀ ਰਾਜਬੀਰ ਸਿੰਘ ਰੰਧਾਵਾ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਅੰਮਿ੍ਤਸਰ ਵਿਖੇ ਦਿਹਾਂਤ ਹੋ ਗਿਆ ਸੀ ਦਾ ਅੱਜ ਅੰਤਿਮ ਸੰਸਕਾਰ ਰਮਦਾਸ ਦੇ ਸ਼ਮਸ਼ਾਨਘਾਟ ਵਿਖੇ ਕਰ ...

ਪੂਰੀ ਖ਼ਬਰ »

ਬੋਨੀ ਅਜਨਾਲਾ ਨੇ ਭੋਲਾ ਰਮਦਾਸ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ

ਰਮਦਾਸ, 12 ਜਨਵਰੀ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਕੌਂਸਲਰ ਤੇਰਿੰਦਰ ਸ਼ੇਰ ਸਿੰਘ ਦੇ ਗ੍ਰਹਿ ਵਿਖੇ ਚੋਣ ਮੀਟਿੰਗ ਕੀਤੀ ਗਈ | ਬੋਨੀ ਅਜਨਾਲਾ ਨੇ ...

ਪੂਰੀ ਖ਼ਬਰ »

ਸੈਂਸਰਾ ਖੁਰਦ ਵਿਖੇ ਦਰਜਨਾਂ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਜਗਦੇਵ ਕਲਾਂ, 12 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਖੁਰਦ (ਦਾਉਕੇ) ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਤਕੜਾ ਬਲ ਮਿਲਿਆ ਜਦੋਂ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਛੱਡ ਕੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX