ਤਾਜਾ ਖ਼ਬਰਾਂ


⭐ਮਾਣਕ-ਮੋਤੀ⭐
. . .  7 minutes ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਪਿੰਡ ਭੋਮਾ ਵਿਖੇ ਚੱਲੀਆਂ ਗੋਲੀਆਂ

ਘੁਮਾਣ, 13 ਜਨਵਰੀ (ਬੰਮਰਾਹ)-ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲੱਗਾ ਹੋਇਆ ਹੈ ਤੇ ਪੁਲਿਸ ਵਲੋਂ ਅਸਲਾਧਾਰਕਾਂ ਦੇ ਹਥਿਆਰ ਜਮ੍ਹਾ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ, ਪ੍ਰੰਤੂ ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਭੋਮਾ ਵਿਖੇ ਗੋਲੀ ਚੱਲਣ ਦੀ ਖਬਰ ਸਾਹਮਣੇ ਆਈ ਹੈ ¢ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਪਿੰਡ ਭੋਮਾਂ ਵਿਖੇ ਪਤੰਗ ਚੜਾਉਣ ਨੂੰ ਲੈ ਕੇ ਬੱਚਿਆਂ ਵਿਚ ਤੂੰ-ਤੂੰ, ਮੈਂ-ਮੈਂ ਹੋ ਗਈ, ਜਿਸ ਨੂੰ ਲੈ ਕੇ ਇਕ ਧੜੇ ਦੇ ਨÏਜਵਾਨਾਂ ਵਲੋਂ ਫਾਇਰਿੰਗ ਕਰ ਦਿੱਤੀ ਤੇ ਇਸੇ ਦÏਰਾਨ ਹੀ ਘਰ ਦੇ ਬਾਹਰ ਖੜ੍ਹੀ ਇਕ ਕਾਰ ਨੂੰ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਥਾਣਾ ਘੁਮਾਣ ਦੇ ਐੱਸ.ਐੱਚ.ਓ. ਅਰਜੁਨ ਕੁਮਾਰ ਨੇ ਦੱਸਿਆ ਕਿ ਪਲਵਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਭੋਮਾ ਨੇ ਦਰਖਾਸਤ ਦਿੱਤੀ ਕਿ ਉਸ ਦਾ ਲੜਕਾ ਜੋਬਨਪ੍ਰੀਤ ਸਿੰਘ ਪਤੰਗ ਉਡਾ ਰਿਹਾ ਸੀ ਕਿ ਗੁਆਂਢੀ ਬੰਟੀ, ਜਿਸ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਪ੍ਰੰਤੂ ਬੰਟੀ ਦਾ ਚਾਚਾ ਅੰਮਿ੍ਤਪਾਲ ਸਾਡੇ ਬੱਚਿਆਂ ਅਤੇ ਸਾਨੂੰ ਗਾਲੀ-ਗਲੋਚ ਕਰਕੇ ਚਲਾ ਗਿਆ | ਬਾਅਦ ਵਿਚ 10-11 ਸਾਥੀਆਂ ਸਮੇਤ ਸਾਡੇ ਘਰ 'ਤੇ ਹਮਲਾ ਕਰ ਦਿੱਤਾ ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ | ਇੱਟ-ਰੋੜਾ ਚਲਾਇਆ ਅਤੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਬੁਰੀ ਤਰ੍ਹਾਂ ਭੰਨ-ਤੋੜ ਦਿੱਤਾ | ਐੱਸ.ਐੱਚ.ਓ. ਘੁਮਾਣ ਨੇ ਦੱਸਿਆ ਕਿ ਮÏਕੇ ਤੋਂ ਪੁਲਿਸ ਵਲੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ | ਉਨ੍ਹਾਂ ਕਿਹਾ ਕਿ ਇਸ ਮਸਲੇ ਦੀ ਤਫਤੀਸ਼ ਕਰਕੇ ਜਲਦ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਮਸਲੇ ਦÏਰਾਨ ਕਿਸੇ ਦੇ ਵੀ ਕੋਈ ਸੱਟ ਨਹੀਂ ਲੱਗੀ |

ਚੋਰੀ ਦੇ 4 ਮੋਟਰਸਾਈਕਲ ਤੇ 2 ਮੋਪਿਡਾਂ ਸਮੇਤ 3 ਕਾਬੂ

ਬਟਾਲਾ, 13 ਜਨਵਰੀ (ਹਰਦੇਵ ਸਿੰਘ ਸੰਧੂ)-ਸਥਾਨਕ ਸੀ.ਆਈ.ਏ. ਸਟਾਫ਼ ਨੇ ਚੋਰੀ ਦੇ 4 ਮੋਟਰਸਾਈਕਲ ਤੇ 2 ਮੋਪਿਡਾਂ ਸਮੇਤ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਬਾਰੇ ਸੀ.ਆਈ.ਏ. ਸਟਾਫ਼ ਬਟਾਲਾ ਦੇ ਇੰਚਾਰਜ ਨੇ ਦੱਸਿਆ ਕਿ ਸਾਨੂੰ ਕਿਸੇ ਵਿਅਕਤੀ ਵਲੋਂ ਗੁਪਤ ਸੂਚਨਾ ਮਿਲੀ ...

ਪੂਰੀ ਖ਼ਬਰ »

ਮੱਛੀ ਮਾਰਕੀਟ 'ਚ ਬਣੇ ਸਰਕਾਰੀ ਪਖ਼ਾਨੇ ਨੰੂ ਹਟਾਉਣ ਦੀ ਮੰਗ

ਗੁਰਦਾਸਪੁਰ, 13 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਸ਼ਹਿਰ ਦੇ ਮਸ਼ਹੂਰ ਮੱਛੀ ਮਾਰਕੀਟ ਨਜ਼ਦੀਕ ਬਾਟਾ ਚੌਂਕ ਵਿਖੇ ਬਣੇ ਸਰਕਾਰੀ ਪਖ਼ਾਨੇ ਤੋਂ ਆਉਂਦੀ ਬਦਬੂ ਤੋਂ ਪ੍ਰੇਸ਼ਾਨ ਸਥਾਨਕ ਵਾਸੀ ਨੇ ਪਖ਼ਾਨੇ ਨੰੂ ਉੱਥੋਂ ਹਟਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਲਾਰੈਂਸ ਇੰਟਰਨੈਸ਼ਨਲ ਸਕੂਲ ਵਿਚ ਮਨਾਈ ਲੋਹੜੀ

ਬਟਾਲਾ, 13 ਜਨਵਰੀ (ਕਾਹਲੋਂ)-ਲਾਰੈਂਸ ਇੰਟਰਨੈਸ਼ਨਲ ਸਕੂਲ ਡੇਰਾ ਬਾਬਾ ਨਾਨਕ ਰੋਡ ਬਟਾਲਾ ਵਿਚ ਲੋਹੜੀ ਦਾ ਪ੍ਰਸਿੱਧ ਤਿਉਹਾਰ ''ਧੀਆਂ ਦੀ ਲੋਹੜੀ'' ਦੇ ਸਿਰਲੇਖ ਹੇਠ ਸਮੂਹ ਸਕੂਲ ਸਟਾਫ਼ ਤੇ ਸਕੂਲ ਪ੍ਰਬੰਧਕਾਂ ਵਲੋਂ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਦੀ ਅਗਵਾਈ ...

ਪੂਰੀ ਖ਼ਬਰ »

ਦਸਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਥਵਾਲ ਵਿਚ ਨਗਰ ਕੀਰਤਨ ਸਜਾਏ

ਅਲੀਵਾਲ, 13 ਜਨਵਰੀ (ਸੱੁਚਾ ਸਿੰਘ ਬੁੱਲੋਵਾਲ)-ਨਜ਼ਦੀਕ ਪਿੰਡ ਭਾਰਥਵਾਲ ਵਿਖ਼ੇ ਦਸਵੀ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ, ਜਿਸ ਵਿਚ ਸੰਗਤਾਂ ਹੁੰਮ-ਹੁਮਾ ਕੇ ਪਹੁੰਚੀਆਂ | ਨਗਰ ਕੀਰਤਨ ਸ੍ਰੀ ਗੁਰੂ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 672ਵੇਂ ਜੋਤੀ ਜੋਤ ਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ

ਘੁਮਾਣ, 13 ਜਨਵਰੀ (ਬੰਮਰਾਹ, ਬਾਵਾ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 672ਵੇਂ ਦਿਵਸ ਜੋਤੀ ਜੋਤ ਪੁਰਬ ਨੂੰ ਸਮਰਪਿਤ ਗੁਰਦੁਆਰਾ ਤਪਿਆਣਾ ਸਾਹਿਬ ਕਮੇਟੀ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਕੀਤਾ ...

ਪੂਰੀ ਖ਼ਬਰ »

ਕਵੀਸ਼ਰ ਭਾਗੋਵਾਲੀਆ ਸੋਨ ਤਗਮੇ ਨਾਲ ਸਨਮਾਨਿਤ

ਬਟਾਲਾ, 13 ਜਨਵਰੀ (ਕਾਹਲੋਂ)-ਪਿਛਲੇ ਦੋ ਦਹਾਕਿਆਂ ਤੋਂ ਕਵੀਸ਼ਰੀ ਕਲਾ ਦੇ ਖੇਤਰ ਵਿਚ ਨਿਵੇਕਲੇ ਮੁਕਾਮ ਸਿਰਜਣ ਵਾਲੇ ਪੰਥ ਪ੍ਰਸਿੱਧ ਅੰਤਰਰਾਸ਼ਟਰੀ ਕਵੀਸ਼ਰ ਗਿਆਨੀ ਜੋਗਾ ਸਿੰਘ ਭਾਗੋਵਾਲੀਆ ਨੇ ਇਕ ਹੋਰ ਨਵਾਂ ਮੀਲ ਪੱਥਰ ਸਥਾਪਿਤ ਕਰ ਦਿੱਤਾ ਹੈ | ਪਿਛਲੇ ਦਿਨੀਂ ...

ਪੂਰੀ ਖ਼ਬਰ »

ਮਨਦੀਪ ਸਿੰਘ ਰੰਗੜ-ਨੰਗਲ ਦੇ ਹੱਕ 'ਚ ਹਲਕੇ ਦੇ ਟਕਸਾਲੀ ਕਾਂਗਰਸੀ ਹੋਏ ਇਕਮੁੱਠ

ਅੱਚਲ ਸਾਹਿਬ, 13 ਜਨਵਰੀ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਵਲੋਂ ਟਿਕਟ ਦਾ ਦਾਅਵਾ ਜਿਤਾ ਰਹੇ ਮਨਦੀਪ ਸਿੰਘ ਰੰਗੜ-ਨੰਗਲ ਨੂੰ ਪੰਚ-ਸਰਪੰਚ, ਸੰਮਤੀ ਮੈਂਬਰ, ਡਾਇਰੈਕਟਰ, ਮਾਰਕੀਟ ਕਮੇਟੀਆਂ ਅਤੇ ਹਲਕੇ ਦੇ ਕਾਂਗਰਸੀ ਆਗੂਆਂ ਅਤੇ ...

ਪੂਰੀ ਖ਼ਬਰ »

ਅਕਾਲੀ ਸਰਕਾਰ ਆਉਣ 'ਤੇ ਗੁੰਡਾਗਰਦੀ ਤੇ ਭਿ੍ਸ਼ਟਾਚਾਰੀ ਨੂੰ ਪਾਵਾਂਗੇ ਨੱਥ : ਛੋਟੇਪੁਰ

ਬਟਾਲਾ, 13 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਅਧੀਨ ਆਉਂਦੇ ਪਿੰਡ ਰਸੂਲਪੁਰ ਵਿਖੇ ਸਾਬਕਾ ਸਰਪੰਚ ਗੁਰਨਾਮ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਹਲਕਾ ਬਟਾਲਾ ਤੋਂੋ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ...

ਪੂਰੀ ਖ਼ਬਰ »

ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਸੀ.ਸੀ. ਸੈੱਲ ਸਥਾਪਤ

ਗੁਰਦਾਸਪੁਰ, 13 ਜਨਵਰੀ (ਆਰਿਫ਼)-ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ 8 ਜਨਵਰੀ 2022 ਨੂੰ ਵਿਧਾਨ ਸਭਾ ਚੋਣਾਂ-2022 ਚੋਣਾਂ ਦੇ ਐਲਾਨ ਨਾਲ ਹੀ ਆਦਰਸ਼ ਚੋਣ ਜ਼ਾਬਤਾ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਮੂਹ 7 ਵਿਧਾਨ ਸਭਾ ਚੋਣ ਹਲਕਿਆਂ ਲਈ ਚੋਣ ਕਮਿਸ਼ਨ ਵਲੋਂ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ

ਗੁਰਦਾਸਪੁਰ, 13 ਜਨਵਰੀ (ਆਰਿਫ਼)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੇ ਸਮੂਹ 7 ਵਿਧਾਨ ਸਭਾ ਚੋਣ ਹਲਕਿਆਂ ਲਈ ਚੋਣ ਕਮਿਸ਼ਨ ਵਲੋਂ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ...

ਪੂਰੀ ਖ਼ਬਰ »

ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਉਮੀਦਵਾਰ ਬੀਬੀ ਦਲਜੀਤ ਕੌਰ ਨਾਲ 'ਅਜੀਤ' ਦੀ ਮੁਲਾਕਾਤ

ਡੇਰਾ ਬਾਬਾ ਨਾਨਕ, 13 ਜਨਵਰੀ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸੀਟ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਪਾਰਟੀ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਸਮੇਤ ਹਲਕੇ ਦੇ ਲੋਕਾਂ ਦੇ ਸਾਥ ਨਾਲ ਜਿੱਤਾਂਗੇ | ਇਹ ਪ੍ਰਗਟਾਵਾ ਹਲਕਾ ਡੇਰਾ ਬਾਬਾ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਧੀਦੋਵਾਲ ਵਿਖੇ ਧਾਰਮਿਕ ਸਥਾਨ 'ਤੇ ਹੋਏ ਨਤਮਸਤਕ

ਕਲਾਨੌਰ, 13 ਜਨਵਰੀ (ਪੁਰੇਵਾਲ, ਕਾਹਲੋਂ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਬੀਤੇ ਦਿਨ ਪਿੰਡ ਧੀਦੋਵਾਲ 'ਚ ਸਥਿਤ ਪਰਮਹੰਸ ਬਾਬਾ ਠਾਕੁਰ ਜੀ ਦੇ ਅਸਥਾਨ 'ਤੇ ਨਤਮਸਤਕ ਹੋਏ | ਇਸ ਮੌਕੇ 'ਤੇ ਸਰਕਲ ...

ਪੂਰੀ ਖ਼ਬਰ »

ਹਰਮੀਤ ਸਿੰਘ ਹਨੀ ਜ਼ੈਲਦਾਰ ਸ਼੍ਰੋਮਣੀ ਅਕਾਲੀ ਦਲ ਦੇ ਧਾਰੀਵਾਲ ਸ਼ਹਿਰੀ ਯੂਥ ਸਰਕਲ ਪ੍ਰਧਾਨ ਨਿਯੁਕਤ

ਧਾਰੀਵਾਲ, 13 ਜਨਵਰੀ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ: ਗੁਰਇਕਬਾਲ ਸਿੰਘ ਮਾਹਲ ਵਲੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਅੰਦਰ ਲੰਬੇਂ ਸਮੇਂ ਤੋਂ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਪਾਰਟੀ ਦੇ ਸਰਗਰਮ ਯੂਥ ...

ਪੂਰੀ ਖ਼ਬਰ »

ਵੋਟਰਾਂ ਨੇ ਜਿੱਤ ਬਖਸ਼ੀ ਤਾਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਤਰਜੀਹ ਦੇਵਾਂਗਾ-ਪਵਾਰ

ਬਟਾਲਾ, 13 ਜਨਵਰੀ (ਹਰਦੇਵ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ (ਅ) ਦੇ ਹਲਕਾ ਬਟਾਲਾ ਤੋਂ ਉਮੀਦਵਾਰ ਸ: ਗੁਰਬਚਨ ਸਿੰਘ ਪਵਾਰ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਵੱਖ-ਵੱਖ ਪਿੰਡਾਂ ਥਿੰਦ, ਧਾਰੀਵਾਲ, ਨੰਗਲ ਬੁੱਟਰ, ਭਾਗੀਆਂ, ਗ੍ਰੰਥ ਗੜ੍ਹ ਆਦਿ ਵਿਚ ਘਰ-ਘਰ ਜਾ ...

ਪੂਰੀ ਖ਼ਬਰ »

ਹਲਕਾ ਕਾਦੀਆਂ ਤੋਂ ਮਾਹਲ ਦੀ ਜਿੱਤ ਲਈ ਨੌਜਵਾਨ ਰਾਤ-ਦਿਨ ਮਿਹਨਤ ਕਰਨਗੇ-ਹਰਜੀ ਸੰਘਰੀਆ

ਧਾਰੀਵਾਲ, 13 ਜਨਵਰੀ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਸੰਘਰ ਵਿਖੇ ਹਰਜੀ ਸੰਘਰੀਆ ਨੇ ਸ੍ਰੋਮਣੀ ਅਕਾਲੀ ਦਲ/ਬਸਪਾ ਉਮੀਦਵਾਰ ਹਲਕਾ ਕਾਦੀਆਂ ਗੁਰਇਕਬਾਲ ਸਿੰਘ ਮਾਹਲ ਦੇ ਹੱਕ ਵਿਚ ਨੌਜਵਾਨਾਂ ਨੂੰ ਲਾਮਬੰਦ ਕੀਤਾ | ਇਸ ਮੌਕੇ ਯੂਥ ਆਗੂ ਹਰਜੀ ਸੰਘਰੀਆ ਨੇ ਕਿਹਾ ਕਿ ...

ਪੂਰੀ ਖ਼ਬਰ »

ਸਾਬਕਾ ਸਪੀਕਰ ਕਾਹਲੋਂ ਵਲੋਂ ਚੋਣ ਸਰਗਰਮੀਆਂ ਸੰਬੰਧੀ ਪਾਰਟੀ ਵਰਕਰਾਂ ਨਾਲ ਮੀਟਿੰਗ

ਡੇਰਾ ਬਾਬਾ ਨਾਨਕ, 13 ਜਨਵਰੀ (ਵਿਜੇ ਸ਼ਰਮਾ)-ਸ: ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ 'ਚ ਰੱਖੀ ਗਈ ਪਾਰਟੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਦੌਰਾਨ ੳਚੇਚੇ ਤੌਰ 'ਤੇ ਪਹੁੰਚੇ ਸ: ਨਿਰਮਲ ਸਿੰਘ ਕਾਹਲੋਂ ਨੇ ਕਾਂਗਰਸ ਖਿਲਾਫ਼ ਮੋਰਚਾ ਖੋਲਦਿਆਂ ਕਿਹਾ ਕਿ ਆਪਣੀ ਪੰਜ ਸਾਲ ਦੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੰੂ ਵਰਗਲਾਉਣ ਵਾਲਿਆਂ ਨੰੂ ਸਜ਼ਾ ਦੀ ਮੰਗ

ਤਿੱਬੜ, 13 ਜਨਵਰੀ (ਭੁਪਿੰਦਰ ਸਿੰਘ ਬੋਪਾਰਾਏ)-ਪਿੰਡ ਤਿੱਬੜ ਦੀ ਇਕ ਨਾਬਾਲਗ ਲੜਕੀ ਨੰੂ ਪਿੰਡ ਦੇ ਹੀ ਨੌਜਵਾਨ ਵਲੋਂ ਵਰਗਲਾ ਕੇ ਭਜਾ ਕੇ ਲੈ ਜਾਣ ਦੀ ਖ਼ਬਰ ਹੈ | ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਨੰੂ ਲੜਕੀ ਦੀ ਮਾਂ ਨੀਤੂ ਪਤਨੀ ਰਜਿੰਦਰ ਕੁਮਾਰ ਵਾਸੀ ਬਾਹੀਆਂ ਮੋੜ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ-2022 ਦੇ ਸੰਬੰਧ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਮੀਡੀਆ ਸੈਂਟਰ ਸਥਾਪਤ

ਗੁਰਦਾਸਪੁਰ, 13 ਜਨਵਰੀ (ਆਰਿਫ਼)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕਮਰਾ ਨੰਬਰ-120, ਬਲਾਕ-ਬੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...

ਪੂਰੀ ਖ਼ਬਰ »

ਗੰਨੇ ਦੇ ਰਸ ਦਾ ਲੰਗਰ ਲਗਾਇਆ

ਡੇਹਰੀਵਾਲ ਦਰੋਗਾ, 13 ਜਨਵਰੀ (ਹਰਦੀਪ ਸਿੰਘ ਸੰਧੂ)-ਪੰਜਾਬ ਵਿਚ ਜਿਥੇ ਲੋਹੜੀ ਦਾ ਤਿਉਹਾਰ ਬੜੇ ਹੀ ਚਾਵਾਂ ਨਾਲ ਮਨਾਇਆ ਜਾਂਦਾ ਹੈ, ਉਥੇ ਹੀ ਅਗਲੇ ਦਿਨ ਸਮੁੱਚੇ ਉਤਰੀ ਭਾਰਤ ਵਿਚ ਮਾਘੀ ਦਾ ਤਿਉਹਾਰ ਵੀ ਪੂਰੀ ਧਾਰਮਿਕ ਸ਼ਰਧਾ ਨਾਲ ਮਨਾਇਆ ਜਾਂਦਾ ਹੈ | ਮਾਘੀ ਦੇ ਦਿਨ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਕਾਲਜ ਵਿਖੇ ਲੋਹੜੀ ਧੂਮ-ਧਾਮ ਨਾਲ ਮਨਾਈ

ਫਤਹਿਗੜ੍ਹ ਚੂੜੀਆਂ, 13 ਜਨਵਰੀ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਫਤਹਿਗੜ੍ਹ ਚੂੜੀਆਂ ਵਿਖੇ ਲੋਹੜੀ ਦਾ ਤਿਊਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਪਿ੍ੰਸੀਪਲ ਪ੍ਰਦੀਪ ਕੌਰ ਅਤੇ ਕਾਲਜ ਸਟਾਫ਼ ਨੇ ਭੁੱਗਾ ਬਾਲ ਕੇ ਸ਼ਗਨ ਕੀਤਾ ...

ਪੂਰੀ ਖ਼ਬਰ »

ਸਬ ਸਿਡਰੀ ਹੈਲਥ ਸੈਂਟਰ ਨੌਸ਼ਹਿਰਾ ਵਿਖੇ ਕੋਰੋਨਾ ਵਾਇਰਸ ਦੀ ਦੂਜੀ ਡੋਜ਼ ਲੱਗਣੀ ਸ਼ੁਰੂ

ਪੁਰਾਣਾ ਸ਼ਾਲਾ, 13 ਜਨਵਰੀ (ਅਸ਼ੋਕ ਸ਼ਰਮਾ)-ਮੁੱਢਲਾ ਸਿਹਤ ਕੇਂਦਰ ਰਣਜੀਤ ਬਾਗ ਅੰਦਰ ਪੈਂਦੇ ਸਬ ਸਿਡਰੀ ਹੈਲਥ ਸੈਂਟਰ ਨੌਸ਼ਹਿਰਾ ਬਹਾਦਰ ਵਿਖੇ ਕੋਰੋਨਾ ਵਾਇਰਸ ਦੇ ਟੀਕੇ ਪਹਿਲੇ ਪੜਾਅ ਤੋਂ ਬਾਅਦ ਦੂਜੇ ਪੜਾਅ ਦੇ ਲੱਗਣੇ ਸ਼ੁਰੂ ਹੋ ਗਏ ਹਨ | ਇਹ ਡੋਜ਼ 80 ਦਿਨ ਬਾਅਦ ...

ਪੂਰੀ ਖ਼ਬਰ »

ਮੋਦੀ ਦਾ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਮਨਾਉਣ ਦਾ ਫ਼ੈਸਲਾ ਸ਼ਾਲਾਘਾਯੋਗ- ਵਿਜੇ ਸੋਨੀ

ਕੋਟਲੀ ਸੂਰਤ ਮੱਲ੍ਹੀ, 13 ਜਨਵਰੀ (ਕੁਲਦੀਪ ਸਿੰਘ ਨਾਗਰਾ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਕੌਮੀ ਵੀਰ ਬਾਲ ਦਿਵਸ ਵਜੋਂ ਹਰ ਸਾਲ ਮਨਾਉਣ ਬਾਰੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਲਿਆ ਗਿਆ ...

ਪੂਰੀ ਖ਼ਬਰ »

ਮਜੀਠੀਆ ਨੂੰ ਵਲੋਂ ਜ਼ਮਾਨਤ ਮਿਲਣ 'ਤੇ ਕਾਂਗਰਸੀਆਂ ਦਾ ਝੂਠ ਆਇਆ ਸਾਹਮਣੇ- ਡਾ. ਦਵਿੰਦਰ ਕੌਰ

ਬਟਾਲਾ, 13 ਜਨਵਰੀ (ਹਰਦੇਵ ਸਿੰਘ ਸੰਧੂ)-ਮਾਝੇ ਦੇ ਜਰਨੈਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਕਾਂਗਰਸੀਆਂ ਦੇ ਝੂਠ ਦਾ ਚਿਹਰਾ ਜੱਗ ਜਾਹਿਰ ਹੋ ਗਿਆ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਮਜੀਠੀਆ ਨੰੂ ਮਿਲੀ ਜ਼ਮਾਨਤ ਨੇ ਕਾਂਗਰਸ ਦੇ ਝੂਠ ਦਾ ਪਰਦਾ ਚੁੱਕਿਆ- ਆਗੂ

ਪੁਰਾਣਾ ਸ਼ਾਲਾ, 13 ਜਨਵਰੀ (ਅਸ਼ੋਕ ਸ਼ਰਮਾ)-ਹਾਈਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਨੰੂ ਅਗਾੳਾੂ ਮਿਲੀ ਜ਼ਮਾਨਤ ਨੇ ਕਾਂਗਰਸ ਦੇ ਝੂਠ ਦਾ ਪਰਦਾ ਚੁੱਕ ਕੇ ਰੱਖ ਦਿੱਤਾ ਹੈ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤਰਸੇਮ ਸਿੰਘ ਚੰਦਰਭਾਨ, ਬਲਜੀਤ ਸਿੰਘ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ- ਐੱਸ.ਐੱਚ.ਓ.

ਡੇਰਾ ਬਾਬਾ ਨਾਨਕ, 13 ਜਨਵਰੀ (ਵਿਜੇ ਸ਼ਰਮਾ)-ਵਿਧਾਨ ਸਭਾ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ ਨਜ਼ਰ ਆ ਰਿਹਾ ਹੈ | ਅੱਜ ਇਸ ਸਬੰਧ 'ਚ ਬੁਲਾਈ ਗਈ ਇਕ ਪ੍ਰੈੱਸ ਕਾਨਫਰੰਸ ...

ਪੂਰੀ ਖ਼ਬਰ »

ਸਮਾਜ 'ਚ ਧੀਆਂ ਦੇ ਵਡਮੁੱਲੇ ਯੋਗਦਾਨ ਦੀ ਮਹੱਤਤਾ ਨੂੰ ਉਜਾਗਰ ਕਰਨਾ ਜ਼ਰੂਰੀ : ਡਾ. ਅਠਵਾਲ

ਕਲਾਨੌਰ, 13 ਜਨਵਰੀ (ਪੁਰੇਵਾਲ)-ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ 'ਚ ਹਸਪਤਾਲ ਦੇ ਚੌਗਿਰਦੇ 'ਚ ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਉਣ ਉਪਰੰਤ ਉਨ੍ਹਾਂ ਦੀਆਂ ਮਾਵਾਂ ਦਾ ...

ਪੂਰੀ ਖ਼ਬਰ »

ਪੀ.ਐਚ.ਸੀ. ਰਣਜੀਤ ਬਾਗ ਵਿਖੇ ਧੀਆਂ ਦੀ ਲੋਹੜੀ ਮਨਾਈ

ਪੁਰਾਣਾ ਸ਼ਾਲਾ, 13 ਜਨਵਰੀ (ਅਸ਼ੋਕ ਸ਼ਰਮਾ)-ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦਸ਼ਾਂ ਤਹਿਤ ਪੀ.ਐਚ.ਸੀ. ਰਣਜੀਤ ਬਾਗ ਵਿਖੇ ਐਸ.ਐਮ.ਓ. ਡਾ: ਸੁਦੇਸ਼ ਰਾਜਨ ਦੇ ਸਹਿਯੋਗ ਸਦਕਾ ਸਮੂਹ ਸਟਾਫ਼ ਵਲੋਂ ਧੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਭੁੱਗਾ ਬਾਲਿਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰਦਾਸਪੁਰ, 13 ਜਨਵਰੀ (ਆਰਿਫ਼)-ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਪਿੰਡ ਬੱਬਰੀ ਜੀਵਨਵਾਲ (ਗੁਰਦਾਸਪੁਰ) ਦੀ ਸਾਧ ਸੰਗਤ ਵਲੋਂ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਪਿੰਡ ਦੀ ਸੰਗਤ ਵਲੋਂ ਥਾਂ-ਥਾਂ ਵੱਖ-ਵੱਖ ਲੰਗਰ ਲਗਾ ਕੇ ਗੁਰੂ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਦੇ ਲੋਕਾਂ ਵਲੋਂ 'ਆਪ' ਨੂੰ ਦਿੱਤਾ ਜਾ ਰਿਹਾ ਹੈ ਵੱਡਾ ਸਮਰਥਨ : ਬਲਬੀਰ ਸਿੰਘ ਪੰਨੂ

ਫਤਹਿਗੜ੍ਹ ਚੂੜੀਆਂ, 13 ਜਨਵਰੀ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਲੋਕਾਂ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤਾ ਜਾ ਰਿਹਾ ਹੈ ਵੱਡਾ ਸਮਰਥਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਲੋਕ ਆਪ ਨੂੰ ਜਿਤਾਉਣ ਲਈ ਪੱਬਾਂਭਾਰ ਹੋਏ ਦਿਖਾਈ ਦੇ ਰਹੇ ਹਨ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਕ੍ਰਿਸ਼ਚਨ ਵੈੱਲਫੇਅਰ ਸੁਸਾਇਟੀ ਵਲੋਂ ਸਮਾਜ ਭਲਾਈ ਕਾਰਜਾਂ ਸੰਬੰਧੀ ਪਲੇਠੀ ਬੈਠਕ

ਧਾਰੀਵਾਲ, 13 ਜਨਵਰੀ (ਜੇਮਸ ਨਾਹਰ)-ਲੋਕ ਭਲਾਈ ਕਾਰਜਾਂ ਨੂੰ ਸਮਰਪਿਤ ਰਜਿ: ਹੋਈ ਕ੍ਰਿਸ਼ਚਨ ਵੈੱਲਫੇਅਰ ਸੁਸਾਇਟੀ ਵਲੋਂ ਇਕ ਪਲੇਠੀ ਮੀਟਿੰਗ ਕੀਤੀ ਗਈ | ਸੁਸਾਇਟੀ ਦੇ ਫਾਊਾਡਰ ਰੈਵ: ਯੂਨਸ ਮਸੀਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੁਸਾਇਟੀ ਪ੍ਰਧਾਨ ਹੀਰਾ ਲਾਲ ਦੀ ਅਗਵਾਈ ...

ਪੂਰੀ ਖ਼ਬਰ »

ਹਲਕਾ ਦੀਨਾਨਗਰ ਦੇ ਸੀਨੀਅਰ ਅਕਾਲੀ ਆਗੂ ਪਾਰਟੀ ਦੀ ਜਨਰਲ ਕਾਊਾਸਲ ਦੇ ਮੈਂਬਰ ਨਿਯੁਕਤ

ਪੁਰਾਣਾ ਸ਼ਾਲਾ, 13 ਜਨਵਰੀ (ਅਸ਼ੋਕ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਦੀਨਾਨਗਰ ਦੇ ਸੀਨੀਅਰ ਅਕਾਲੀ ਆਗੂ ਪਰਮਵੀਰ ਸਿੰਘ ਲਾਡੀ ਦੀ ਸ਼ਿਫਾਰਸ 'ਤੇ ਹਲਕਾ ਦੀਨਾਨਗਰ ਦੇ ਸੀਨੀਅਰ ਆਗੂਆਂ ਨੰੂ ...

ਪੂਰੀ ਖ਼ਬਰ »

ਐਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਕੁਦਰਤੀ ਇਲਾਜ ਮੁਫ਼ਤ ਸੇਵਾ ਕੈਂਪ ਦੀ ਸ਼ੁਰੂਆਤ

ਗੁਰਦਾਸਪੁਰ, 13 ਜਨਵਰੀ (ਆਰਿਫ਼)-ਐਚ.ਆਰ.ਏ. ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਦੂਜੇ ਕੁਦਰਤੀ ਇਲਾਜ ਮੁਫ਼ਤ ਸੇਵਾ ਕੈਂਪ ਦੀ ਸ਼ੁਰੂਆਤ ਅੱਜ ਤੋਂ ਹੋਈ | ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਬਲਦੇਵ ਠਾਕੁਰ ਨੇ ਸ਼ਿਰਕਤ ਕੀਤੀ | ਇਸ ਮੌਕੇ ਸੱਤਿਆ ਸੇਨ ਅਗਰਵਾਲ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX