ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553

ਪਟਿਆਲਾ

ਸਾਬਕਾ ਮੇਅਰ ਕੋਹਲੀ ਦੇ 'ਆਪ' 'ਚ ਸ਼ਾਮਿਲ ਹੋਣ ਨਾਲ ਪਟਿਆਲਾ ਸ਼ਹਿਰੀ ਸੀਟ 'ਤੇ ਸਿਆਸਤ ਗਰਮਾਈ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੌੜ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਰਹੇ ਅਤੇ ਟਕਸਾਲੀ ਆਗੂ ਸੁਰਜੀਤ ਸਿੰਘ ਕੋਹਲੀ ਨੇ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਨ੍ਹਾਂ ਪੁੱਤਰ ਅਜੀਤਪਾਲ ਸਿੰਘ ਕੋਹਲੀ ਨੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਨਾਲ ਪਟਿਆਲਾ ਸ਼ਹਿਰੀ ਸੀਟ 'ਤੇ ਸਿਆਸਤ ਗਰਮਾ ਗਈ ਹੈ | ਭਾਵੇਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵਲੋਂ 31 ਦਸੰਬਰ ਨੂੰ ਪਟਿਆਲਾ ਵਿਖੇ ਕੀਤੀ ਸ਼ਾਂਤੀ ਰੈਲੀ ਦੌਰਾਨ ਅਜੀਤਪਾਲ ਸਿੰਘ ਕੋਹਲੀ ਦੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀ ਸੀ | ਪਰੰਤੂ ਇਹ ਅੰਦਾਜ਼ੇ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ 'ਚ ਚੰਡੀਗੜ੍ਹ ਵਿਖੇ ਆਪ ਪਾਰਟੀ ਸ਼ਾਮਿਲ ਹੋਣ ਨਾਲ ਸੱਚ ਹੋ ਗਈਆਂ | ਦੂਜੇ ਬੰਨੇ ਅਜੀਤਪਾਲ ਕੋਹਲੀ ਦੇ ਪਿਤਾ ਸੁਰਜੀਤ ਸਿੰਘ ਕੋਹਲੀ ਨੇ ਅਕਾਲੀ ਦਲ ਪਾਰਟੀ ਵਲੋਂ ਟਕਸਾਲੀ ਆਗੂਆਂ ਅਤੇ ਲੋਕ ਮੁੱਦਿਆਂ ਨੂੰ ਅਣਗੌਲਿਆ ਕਰਨ ਦੇ ਮੱਦੇਨਜ਼ਰ ਪਾਰਟੀ ਨੂੰ ਅਲਵਿਦਾ ਕਹਿਣ ਸਬੰਧੀ ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੱਤੇ ਅਸਤੀਫ਼ੇ 'ਚ ਲਿਖਿਆ ਹੈ | ਟਕਸਾਲੀ ਆਗੂ ਸੁਰਜੀਤ ਸਿੰਘ ਕੋਹਲੀ 1997 ਤੋਂ 2002 ਤੱਕ ਪਟਿਆਲਾ ਤੋਂ ਵਿਧਾਇਕ ਰਹਿਣ ਦੇ ਨਾਲ 1997 ਤੋਂ 1999 ਤੱਕ ਮੰਤਰੀ ਵੀ ਰਹੇ ਸੀ | ਇਸ ਤੋਂ ਇਲਾਵਾ 2012 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਸੁਰਜੀਤ ਸਿੰਘ ਕੋਹਲੀ ਨੂੰ 24.83 ਫ਼ੀਸਦੀ ਵੋਟਾਂ ਪਈਆਂ ਸੀ | ਦੂਜੇ ਬੰਨ੍ਹੇ ਉਨ੍ਹਾਂ ਦਾ ਲੜਕਾ ਅਜੀਤਪਾਲ ਸਿੰਘ ਕੋਹਲੀ ਪਟਿਆਲਾ 'ਚ 2007 ਤੋਂ 2012 ਤੱਕ ਪਟਿਆਲਾ ਦੇ ਮੇਅਰ ਵੀ ਰਹੇ ਸੀ | ਇਸ ਸਬੰਧੀ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਪੁਰਾਣੀ ਰਾਜਸੀ ਪੈਂਠ ਅਤੇ ਲੋਕਲ ਸਹਿਚਾਰ ਕਾਰਨ ਕੋਹਲੀ ਪਰਿਵਾਰ ਦਾ ਪਟਿਆਲਾ ਸ਼ਹਿਰ 'ਚ ਪੱਕਾ ਵੋਟ ਬੈਂਕ ਹੈ ਜਿਹੜਾ ਕਿ ਅਕਾਲੀ ਦੇ ਉਮੀਦਵਾਰ ਦੇ ਪੱਖ 'ਚ ਭੁਗਤਣਾ ਸੀ | ਪਰੰਤੂ ਇਹ ਤਾਂ ਸਮਾਂ ਹੀ ਦੱਸੇਗਾ ਕਿ ਆਮ ਆਦਮੀ ਪਾਰਟੀ ਵਲੋਂ ਜੇਕਰ ਅਜੀਤਪਾਲ ਕੋਹਲੀ ਨੂੰ ਪਟਿਆਲਾ ਦਾ ਉਮੀਦਵਾਰ ਬਣਾਇਆ ਜਾਂਦਾ ਹੈ ਤਾ ਇਹ ਵੋਟ ਬੈਂਕ ਕਿਸ ਪਾਸੇ ਭੁਗਤਦਾ ਹੈ |
ਭਾਵੇਂਕਿ ਆਮ ਆਦਮੀ ਪਾਰਟੀ ਵਲੋਂ ਪਟਿਆਲਾ ਸ਼ਹਿਰੀ ਤੋਂ ਆਪਣਾ ਉਮੀਦਵਾਰ ਹਾਲੇ ਤੱਕ ਨਹੀਂ ਐਲਾਨਿਆ ਗਿਆ ਪਰ ਅਜੀਤਪਾਲ ਕੋਹਲੀ ਦੇ 'ਆਪ' 'ਚ ਸ਼ਾਮਲ ਹੋਣਾ ਸਿਆਸੀ ਮਾਹਿਰਾਂ ਵਲੋਂ ਸ. ਕੋਹਲੀ ਨੂੰ ਪਟਿਆਲਾ ਤੋਂ 'ਆਪ' ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਹੈ | ਜੇਕਰ ਇਹ ਸੰਭਵ ਹੁੰਦਾ ਹੈ ਤਾਂ ਪਟਿਆਲਾ ਸ਼ਹਿਰੀ 'ਚ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰ ਰਹੇ ਕੁੰਦਨ ਗੋਗੀਆ ਤੇ ਪ੍ਰੋ. ਸੁਮੇਰ ਅਤੇ ਹੋਰ ਆਗੂ ਜਿਹੜੇ ਪਾਰਟੀ ਤੋਂ ਟਿਕਟ ਮਿਲਣ ਦਾ ਆਸ ਰੱਖੀ ਹੋਈ ਹੈ | ਅਜਿਹੇ 'ਚ ਅਜੀਤਪਾਲ ਸਿੰਘ ਕੋਹਲੀ ਨੂੰ ਉਨ੍ਹਾਂ ਸਿੱਧੇ ਅਤੇ ਅਸਿੱਧੇ ਤੌਰ 'ਤੇ ਤਿੱਖੇ ਵਿਰੋਧ ਦਾ ਸਾਹਮਣਾ ਕਰਨ ਪੈ ਸਕਦਾ ਹੈ |

ਸਮੁੱਚੀ ਕੌਮ ਇਕਜੁੱਟਤਾ ਨਾਲ ਸੁਚੇਤ ਰਹਿ ਕੇ ਮਾੜੇ ਮਨਸੂਬੇ ਰੱਖਣ ਵਾਲੀਆਂ ਸ਼ਕਤੀਆਂ ਦਾ ਡਟ ਕੇ ਮੁਕਾਬਲਾ ਕਰੇ-ਐਡ. ਧਾਮੀ

ਘਨੌਰ, 13 ਜਨਵਰੀ (ਸਰਦਾਰਾ ਸਿੰਘ ਲਾਛੜੂ)-ਸਿੱਖਾਂ ਦੀ ਸਿਰਮੌਰ ਸੰਸਥਾ ਨੂੰ ਨੁਕਸਾਨ ਪਹੁੰਚਾਉਣ ਲਈ ਤਤਪਰ ਰਹਿਣ ਵਾਲੀਆਂ ਤਾਕਤਾਂ ਅਤੇ ਕਾਬਜ਼ ਹੋਣ ਦੇ ਮਨਸੂਬੇ ਰੱਖਣ ਵਾਲਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵਾਂਗੇ, ਜੋ ਵਾਰ-ਵਾਰ ਬੇਅਦਬੀ ਵਰਗੀਆਂ ਘਟਨਾਵਾਂ ...

ਪੂਰੀ ਖ਼ਬਰ »

ਕੰਵਰਵੀਰ ਸਿੰਘ ਟੌਹੜਾ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 13 ਜਨਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੇ ਤੱਤਕਾਲੀ ਪ੍ਰਧਾਨ ਤੇ ਸਿੱਖ ਪੰਥ ਦੇ ਰੌਸ਼ਨ ਦਿਮਾਗ ਆਗੂ ਵਜੋਂ ਜਾਣੇ ਜਾਂਦੇ ਸਵਰਗਵਾਸੀ ਜਥੇ: ਗੁਰਚਰਨ ਸਿੰਘ ਟੌਹੜਾ ਦਾ ਦੋਹਤਰਾ ਤੇ ਪੰਥ ਰਤਨ ਜਥੇ. ਗੁਰਚਰਨ ਸਿੰਘ ਟੌਹੜਾ ਮੈਮੋਰੀਅਲ ਟਰੱਸਟ ਦੇ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੇ ਸਮੇਂ 'ਚ ਹੋਈ ਤਬਦੀਲੀ

ਪਟਿਆਲਾ, 13 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9:30 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵਲੋਂ ...

ਪੂਰੀ ਖ਼ਬਰ »

ਕੇਜਰੀਵਾਲ ਪਹਿਲਾਂ ਦਿੱਲੀ ਦੇ ਲੋਕਾਂ ਨੂੰ ਸਹੂਲਤਾਂ ਦੇਵੇ ਫੇਰ ਪੰਜਾਬ 'ਚ ਗਰੰਟੀਆਂ-ਮਿਲਟੀ ਕੰਬੋਜ

ਰਾਜਪੁਰਾ, 13 ਜਨਵਰੀ (ਜੀ.ਪੀ. ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲਾਂ ਦਿੱਲੀ ਦੇ ਲੋਕਾਂ ਨੂੰ ਤਾਂ ਸਹੂਲਤਾਂ ਦੇਣ ਫਿਰ ਪੰਜਾਬ 'ਚ ਆ ਕੇ ਗਰੰਟੀਆਂ ਦੀ ਗੱਲ ਕਰਨ | ਇਹ ਵਿਚਾਰ ਯੂਥ ਕਾਂਗਰਸ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਨਸ਼ਾ ਛੁਡਾਊ ਗੋਲੀਆਂ ਨਾ ਮਿਲਣ ਕਾਰਨ ਕੀਤਾ ਰੋਸ ਮੁਜ਼ਾਹਰਾ

ਰਾਜਪੁਰਾ, 13 ਜਨਵਰੀ (ਰਣਜੀਤ ਸਿੰਘ)-ਸਿਵਲ ਹਸਪਤਾਲ 'ਚ ਨਸ਼ਾ ਛੁਡਾਊ ਗੋਲੀਆਂ ਦੀ ਸਪਲਾਈ ਨਾ ਮਿਲਣ ਕਾਰਨ ਗੋਲੀਆਂ ਲੈਣ ਆਏ ਲੋਕਾਂ ਨੇ ਪੰਜਾਬ ਸਰਕਾਰ ਅਤੇ ਸਿਵਲ ਹਸਪਤਾਲ ਦੇ ਸਟਾਫ਼ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਪਹਿਲਾਂ ਸਰਕਾਰ ਨੇ ਲੋਕਾਂ ਨੂੰ ਨਸ਼ਾ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 776 ਹੋਰ ਵਿਅਕਤੀਆਂ ਨੂੰ ਹੋਇਆ ਕੋਰੋਨਾ, ਇਕ ਦੀ ਮੌਤ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੌੜ)-ਜ਼ਿਲੇ੍ਹ ਦੇ 776 ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਣ ਦੇ ਨਾਲ ਇਸ ਮਹਾਂਮਾਰੀ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਨਵੇਂ ਆਏ ਕੇਸਾਂ 'ਚੋਂ ਪਟਿਆਲਾ ਸ਼ਹਿਰ ਨਾਲ 402, ਨਾਭਾ 42, ਸਮਾਣਾ 12, ...

ਪੂਰੀ ਖ਼ਬਰ »

ਪੁਲਿਸ ਵਲੋਂ 500 ਲੀਟਰ ਲਾਹਣ ਤੇ 77 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ-ਇਕ ਕਾਬੂ, ਤਿੰਨ ਫ਼ਰਾਰ

ਸਮਾਣਾ, 13 ਜਨਵਰੀ (ਗੁਰਦੀਪ ਸ਼ਰਮਾ)-ਪੰਜਾਬ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਚੌਕੀ ਗਾਜੇਵਾਸ ਮੁਖੀ ਦੇ ਸਬ-ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ 'ਚ ਚਾਰ ਵੱਖ-ਵੱਖ ਥਾਵਾਂ 'ਤੇ ਪੁਲਿਸ ਪਾਰਟੀਆਂ ਵਲੋਂ ਕੀਤੀ ਗਈ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਦੇ ਉਮੀਦਵਾਰ ਕਬੀਰ ਦਾਸ ਦੇ ਦਫ਼ਤਰ ਦਾ ਕੀਤਾ ਉਦਘਾਟਨ

ਭਾਦਸੋਂ, 13 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਵਿਧਾਨ ਸਭਾ ਹਲਕਾ ਨਾਭਾ ਤੋਂ ਅਕਾਲੀ ਦਲ ਬਸਪਾ ਦੇ ਉਮੀਦਵਾਰ ਕਬੀਰ ਦਾਸ ਦੇ ਚੋਣ ਪਾਰਟੀ ਦਫ਼ਤਰ ਭਾਦਸੋਂ ਅਨਾਜ ਮੰਡੀ ਵਿਖੇ ਸਰਕਲ ਵਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਉਦਘਾਟਨ ...

ਪੂਰੀ ਖ਼ਬਰ »

ਪਿੰਡ ਕਪੂਰੀ ਦੇ ਕਈ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਿਲ

ਦੇਵੀਗੜ੍ਹ, 13 ਜਨਵਰੀ (ਰਾਜਿੰਦਰ ਸਿੰਘ ਮੌਜੀ)-ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਜਿਥੇ ਵੱਡੀਆਂ ਸਿਆਸੀ ਪਾਰਟੀਆਂ ਦੇ ਆਗੂੂਆਂ ਦਾ ਇਕ ਪਾਰਟੀ ਤੋਂ ਦੂਜੀ ਪਾਰਟੀ 'ਚ ਜਾਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ ਉਥੇ ਹੀ ਨਿੱਤ ਦਿਨ ਵੱਡੀ ਗਿਣਤੀ 'ਚ ਵਰਕਰ ਵੀ ਪਾਰਟੀਆਂ ਬਦਲ ...

ਪੂਰੀ ਖ਼ਬਰ »

ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਲਿਬੜਾ ਨੂੰ ਟਿਕਟ ਦੇਣ ਦੀ ਕੀਤੀ ਮੰਗ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ)-ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ 'ਚ ਕੁੱਦਣ ਤੋਂ ਬਾਅਦ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਿਸਾਨ ਅੰਦੋਲਨ 'ਚ ਪਹਿਲੇ ਦਿਨ ਤੋਂ ਹੀ ਯੋਗਦਾਨ ਪਾਉਣ ਵਾਲੇ ਅਮਰਿੰਦਰ ...

ਪੂਰੀ ਖ਼ਬਰ »

ਪੰਜਾਬ ਵਾਸੀ ਬਦਲਾਅ ਚਾਹੁੰਦੇ ਹਨ ਤਾਂ ਸੰਯੁਕਤ ਸਮਾਜ ਮੋਰਚੇ ਦੀ ਡਟਵੀਂ ਮਦਦ ਕਰਨ-ਕਿਸਾਨ ਆਗੂ

ਖਮਾਣੋਂ, 13 ਜਨਵਰੀ (ਮਨਮੋਹਨ ਸਿੰਘ ਕਲੇਰ)-ਜੇਕਰ ਪੰਜਾਬ ਵਾਸੀ ਵਿਧਾਨ ਸਭਾ ਚੋਣਾਂ ਵਿਚ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਦੀ ਡਟਵੀਂ ਹਮਾਇਤ ਕਰਕੇ ਉਨ੍ਹਾਂ ਨੂੰ ਭਾਰੀ ਵੋਟਾਂ ਨਾਲ ਜਿਤਾ ਦਿੰਦੇ ਹਨ ਤਾਂ ਵਾਕਿਆ ਹੀ ਪੰਜਾਬ ਵਾਸੀਆਂ ਅਤੇ ਪੰਜਾਬ ਦੇ ਚੰਗੇ ਦਿਨਾਂ ...

ਪੂਰੀ ਖ਼ਬਰ »

ਅਕਾਲੀ ਦਲ ਨਾਲ ਸੰਬੰਧਿਤ ਪਰਿਵਾਰ ਕਾਂਗਰਸ 'ਚ ਹੋਏ ਸ਼ਾਮਿਲ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਮਨਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਤੇ ਹੋਰ ਪਾਰਟੀਆਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪ੍ਰੇਰਨਾ ਸਦਕਾ ਉਨ੍ਹਾਂ ਦੀ ਰਹਿਨੁਮਾਈ ਹੇਠ ਪਿੰਡ ਮੁੱਲਾਂਪੁਰ ਖ਼ੁਰਦ ਵਿਖੇ ਅਕਾਲੀ ਦਲ ਤੇ ...

ਪੂਰੀ ਖ਼ਬਰ »

ਹਮਿਖ਼ਆਲ ਪਾਰਟੀਆਂ ਨਾਲ ਚੋਣ ਸਮਝੌਤੇ ਲਈ ਤਿੰਨ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ-ਮਾਨ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ)-ਪੰਜਾਬ 'ਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਹਮਿਖ਼ਆਲ ਸਿਆਸੀ ਪਾਰਟੀਆਂ ਨਾਲ ਸਿਧਾਂਤਕ ਗੱਠਜੋੜ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ 'ਚ ਇਕਬਾਲ ਸਿੰਘ ਟਿਵਾਣਾ ਮੁੱਖ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਮਨੀ ਮਸਲ ਤੇ ਨਸ਼ਾ ਖੋਰੀ ਤੋਂ ਕੋਹਾਂ ਦੂਰ ਰਹੇਗਾ

ਰਾਜਪੁਰਾ, 13 ਜਨਵਰੀ (ਰਣਜੀਤ ਸਿੰਘ)- ਪੰਜਾਬ ਵਿਚ ਸੰਯੁਕਤ ਸਮਾਜ ਮੋਰਚਾ ਮਨੀ ਮਸਲ ਅਤੇ ਨਸ਼ੇ ਦੀ ਰਾਜਨੀਤੀ ਤੋਂ ਕੋਹਾਂ ਦੂਰ ਰਹੇਗਾ | ਕਿਸਾਨਾਂ ਦੇ ਮਸਲੇ ਹੱਲ ਕੀਤੇ ਜਾਣਗੇ ਅਤੇ ਘੱਗਰ ਦੇ ਪਾਣੀ ਦਾ ਮਸਲਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਵਿਧਾਇਕ ਰਜਿੰਦਰ ਸਿੰਘ ਵਲੋਂ ਵਿਧਾਨ ਸਭਾ ਚੋਣਾਂ ਸੰਬੰਧੀ ਬੈਠਕਾਂ ਜਾਰੀ

ਸਮਾਣਾ, 13 ਜਨਵਰੀ (ਹਰਵਿੰਦਰ ਸਿੰਘ ਟੋਨੀ)-ਵਿਧਾਇਕ ਰਜਿੰਦਰ ਸਿੰਘ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਸਮਾਣਾ 'ਚ ਤੂਫ਼ਾਨੀ ਦੌਰਿਆਂ ਦੀ ਸ਼ੁਰੂਆਤ ਕਰਦਿਆਂ ਪਿੰਡਾਂ ਅਤੇ ਸ਼ਹਿਰਾਂ 'ਚ ਬੈਠਕਾਂ ਦਾ ਸਿਲਸਿਲਾ ਤੇਜ ਕਰਦਿਆਂ ਜਾਰੀ ਰੱਖਿਆ ਹੋਇਆ ਹੈ, ...

ਪੂਰੀ ਖ਼ਬਰ »

ਅਕਾਲੀ ਦਲ 'ਚ ਵਜੀਰੀਆਂ ਦਾ ਅਨੰਦ ਮਾਣਨ ਵਾਲੇ ਲੋੜ ਪੈਣ 'ਤੇ ਭੱਜੇ -ਜੁਨੇਜਾ

ਪਟਿਆਲਾ, 13 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਨ੍ਹਾਂ ਵਫ਼ਾਦਾਰਾਂ ਦੀ ਲੋੜ ਸੀ ਜਿਨ੍ਹਾਂ ਨੂੰ ਵਜੀਰੀਆਂ ਅਤੇ ਮੇਅਰੀਆਂ ਦੇ ਕੇ ਨਿਵਾਜਿਆ ਗਿਆ, ਜਿਸ ਵਕਤ ਕੋਹਲੀ ਪਰਿਵਾਰ ਵਲੋਂ ਕੋਈ ਵੀ ਸ਼੍ਰੋਮਣੀ ਅਕਾਲੀ ਦਲ ਦੀ ਨੁਮਾਇੰਦਗੀ ...

ਪੂਰੀ ਖ਼ਬਰ »

ਬਲਦੇਵ ਸਿੰਘ ਮਹਿਰਾ ਬਣੇ ਬਸਪਾ ਦੇ ਸੂਬਾਈ ਉਪ ਪ੍ਰਧਾਨ

ਰਾਜਪੁਰਾ, 13 ਜਨਵਰੀ (ਜੀ.ਪੀ. ਸਿੰਘ)-ਬਹੁਜਨ ਸਮਾਜ ਦੇ ਟਕਸਾਲੀ ਆਗੂ ਬਲਦੇਵ ਸਿੰਘ ਮਹਿਰਾ ਨੂੰ ਪਾਰਟੀ ਪ੍ਰਤੀ ਵਧੀਆ ਕਾਰਜਗੁਜਾਰੀ ਨੂੰ ਦੇਖਦਿਆਂ ਪਾਰਟੀ ਦੀ ਕੌਮੀ ਪ੍ਰਧਾਨ ਭੈਣ ਮਾਇਆਵਤੀ ਨੇ ਪੰਜਾਬ ਰਾਜ ਦਾ ਉੱਪ ਪ੍ਰਧਾਨ ਥਾਪਿਆ ਹੈ | ਉਨ੍ਹਾਂ ਨੂੰ ਉਪ ਪ੍ਰਧਾਨ ...

ਪੂਰੀ ਖ਼ਬਰ »

ਸੱਟੇ ਦੇ 3160 ਰੁਪਏ ਸਮੇਤ ਇਕ ਗਿ੍ਫ਼ਤਾਰ

ਪਟਿਆਲਾ, 13 ਜਨਵਰੀ (ਖਰੌੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸਨੌਰੀ ਅੱਡੇ ਲਾਗੇ ਸੱਟਾ ਲਗਾ ਰਹੇ ਇਕ ਵਿਅਕਤੀ ਨੂੰ ਮੌਕੇ 'ਤੇ ਗਿ੍ਫ਼ਤਾਰੀ ਕਰਕੇ ਉਸ ਦੇ ਕਬਜ਼ੇ 'ਚੋਂ ਸੱਟੇ 3160 ਰੁਪਏ ਬਰਾਮਦ ਕੀਤੇ, ਜਿਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਜਸਵਿੰਦਰ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਪਟਿਆਲਾ, 13 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਹਰ ਖੇਤਰ 'ਚ ਜਿੱਤਣ ਅਤੇ ਆਪਣਾ ਸਥਾਨ ਬਣਾਉਣ ਦੇ ਡੀ.ਏ.ਵੀ. ਦੇ ਉਤਸ਼ਾਹ ਨੂੰ ਬਰਕਰਾਰ ਰੱਖਦੇ ਹੋਏ, ਭੂਮੀ ਸ਼ਰਮਾ ਅਤੇ ਅਭਿਨਵ ਸ਼ਰਮਾ ਦੀ ਭੈਣ-ਭਰਾ ਦੀ ਜੋੜੀ ਨੇ ਮੋਹਾਲੀ (ਢੇਲਪੁਰ) ਵਿਖੇ ਹੋਈ 59ਵੀਂ ਰਾਸ਼ਟਰੀ ਰੋਲਰ ਹਾਕੀ ...

ਪੂਰੀ ਖ਼ਬਰ »

5 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਤਿੰਨ ਗਿ੍ਫ਼ਤਾਰ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੌੜ)-ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਵੱਖ-ਵੱਖ ਥਾਵਾਂ ਤੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਪਿੰਡ ਕਲਿਆਣ ਲਾਗੇ ਝਾੜੀਆਂ 'ਚ ਰੱਖ ਕੇ ਸ਼ਰਾਬ ਵੇਚ ਰਹੀ ਔਰਤ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਸਮਾਣਾ 'ਚ ਉਤਸ਼ਾਹ ਨਾਲ ਮਨਾਈ ਲੋਹੜੀ

ਸਮਾਣਾ, 13 ਜਨਵਰੀ (ਸਾਹਿਬ ਸਿੰਘ)-ਮਿਲੇਨੀਅਮ ਵਰਲਡ ਸਕੂਲ ਸਮਾਣਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਲੋਹੜੀ 'ਤੇ ਅਧਿਆਪਕਾਂ ਨੇ 'ਸੁੰਦਰ ਮੁੰਦਰੀਏ' ਗੀਤ ਗਾਇਆ ਅਤੇ ਨਾਚ ਕੀਤਾ | ਇਸ ਖ਼ੁਸ਼ੀ ਦੇ ਮੌਕੇ 'ਤੇ ਸਕੂਲ ਵਿਚ ਮੁੰਗਫ਼ਲੀ ਤੇ ...

ਪੂਰੀ ਖ਼ਬਰ »

ਅਫ਼ੀਮ ਬਰਾਮਦ ਹੋਣ 'ਤੇ 2 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੌੜ)-ਸਥਾਨਕ ਬੀਰ ਜੀ ਦੀਆਂ ਮੜ੍ਹੀਆਂ ਲਾਗੇ ਇਕ ਕਾਰ 'ਚ ਸਵਾਰ ਦੋ ਵਿਅਕਤੀ ਦੀ ਤਲਾਸ਼ੀ ਲੈਣ ਦੌਰਾਨ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੂੰ 250 ਗਰਾਮ ਅਫ਼ੀਮ ਬਰਾਮਦ ਹੋਈ, ਜਿਸ ਆਧਾਰ 'ਤੇ ਪੁਲਿਸ ਕਰਨੈਲ ਸਿੰਘ ਤੇ ਜਰਨੈਲ ਸਿੰਘ ਵਾਸੀਆਨ ...

ਪੂਰੀ ਖ਼ਬਰ »

ਸਮਾਣਾ ਬਾਰ 'ਚ ਮਨਾਈ ਲੋਹੜੀ

ਸਮਾਣਾ, 13 ਜਨਵਰੀ (ਗੁਰਦੀਪ ਸ਼ਰਮਾ)-ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਦਵਿੰਦਰ ਸਿੰਘ ਢਿੱਲੋਂ ਅਤੇ ਦੂਜੇ ਧੜੇ ਨੇ ਵੱਖੋ-ਵੱਖ ਤੌਰ 'ਤੇ ਲੋਹੜੀ ਦਾ ਤਿਉਹਾਰ ਮਨਾਇਆ | ਬਾਰ ਦੇ ਪ੍ਰਧਾਨ ਢਿੱਲੋਂ ਨੇ ਲੋਹੜੀ ਮੌਕੇ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਲੋਹੜੀ ਦਾ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ 'ਚ ਲੋਹੜੀ ਮਨਾਈ

ਪਟਿਆਲਾ, 13 ਜਨਵਰੀ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ ਵਿਖੇ ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰ. ਡਾ. ਖੇਮ ਚੰਦ ਵੀ ਸ਼ਾਮਲ ਹੋਏ | ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਬੱਲੂਆਣਾ ਨੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਘਰੋਂ ਭਜਾ ਕੇ ਲੈ ਜਾਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਸਮਾਣਾ, 13 ਜਨਵਰੀ (ਗੁਰਦੀਪ ਸ਼ਰਮਾ)-ਨਾਬਾਲਗਾ ਨੂੰ ਬਹਿਲਾ-ਫੁਸਲਾ ਕੇ ਘਰੋਂ ਭਜਾ ਕੇ ਲੈ ਜਾਣ ਦੇ ਮਾਮਲੇ 'ਚ ਸਦਰ ਥਾਣਾ ਪੁਲਿਸ ਨੇ ਜਸਬੀਰ ਸਿੰਘ ਵਾਸੀ ਪਿੰਡ ਕਕਰਾਲਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਂਚ ਅਧਿਕਾਰੀ ਸਦਰ ਥਾਣਾ ਦੀ ਸਬ-ਇੰਸਪੈਕਟਰ ...

ਪੂਰੀ ਖ਼ਬਰ »

ਦੇਸ਼ ਭਗਤ 'ਵਰਸਿਟੀ ਵਿਖੇ ਸਿਮਰਨ ਸੈਸ਼ਨ ਕਰਵਾਇਆ

ਅਮਲੋਹ, 13 ਜਨਵਰੀ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਕੈਂਪਸ 'ਚ ਸਥਾਪਿਤ ਬੋਧੀ ਮੰਦਰ 'ਚ ਇਕ ਸਿਮਰਨ ਸੈਸ਼ਨ ਦਾ ਆਯੋਜਨ ਕੀਤਾ | ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਲਈ ਤਣਾਅ ਤੋਂ ਛੁਟਕਾਰਾ ਪਾਉਣ ਅਤੇ ਮੈਡੀਟੇਸ਼ਨ ਦੀ ਅਸਲ ਸ਼ਕਤੀ ਦਾ ਅਨੁਭਵ ਕਰਨ ਲਈ ਸੈਸ਼ਨ ਦਾ ...

ਪੂਰੀ ਖ਼ਬਰ »

ਐੱਸ.ਡੀ.ਐੱਮ ਫ਼ਤਹਿਗੜ੍ਹ ਸਾਹਿਬ ਨੇ ਪੀ.ਡਬਲਿਊ.ਡੀ. ਵੋਟਰਾਂ ਨਾਲ ਮਨਾਈ ਲੋਹੜੀ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ)-ਪੀ.ਡਬਲਿਊ.ਡੀ. ਵੋਟਰਾਂ ਦੀ ਭਾਗੀਦਾਰੀ ਦੇ ਮੱਦੇਨਜ਼ਰ ਐੱਸ.ਡੀ.ਐੱਮ ਫ਼ਤਹਿਗੜ੍ਹ ਸਾਹਿਬ ਡਾ. ਹਿਮਾਂਸ਼ੂ ਗੁਪਤਾ ਨੇ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੇ ਘਰ-ਘਰ ਜਾ ਕੇ ਲੋਹੜੀ ਦੀਆਂ ਵਧਾਈਆਂ ਵੰਡੀਆਂ | ਡਾ. ਗੁਪਤਾ ਨੇ ...

ਪੂਰੀ ਖ਼ਬਰ »

ਪਾਈਨ ਗਰੋਵ ਪਬਲਿਕ ਸਕੂਲ ਦੇ ਬੱਚਿਆਂ ਨੇ ਆਨਲਾਈਨ ਮਨਾਈ ਲੋਹੜੀ

ਬਸੀ ਪਠਾਣਾਂ, 13 ਜਨਵਰੀ (ਰਵਿੰਦਰ ਮੌਦਗਿਲ)-ਪਾਈਨ ਗਰੋਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਲੋਹੜੀ ਦਾ ਤਿਉਹਾਰ ਆਨਲਾਈਨ ਹੋ ਕੇ ਮਨਾਇਆ ਗਿਆ | ਵਿਦਿਆਰਥੀਆਂ ਨੇ ਘਰ ਤੋਂ ਹੀ ਲੋਹੜੀ ਸਬੰਧੀ ਗੀਤ ਗਾ ਕੇ ਤੇ ਨੱਚ ਦੇ ਹੋਏ ਲੋਹੜੀ ਉਤਸਵ 'ਚ ਹਿੱਸਾ ਲਿਆ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਖ਼ੂਨਦਾਨ ਕੈਂਪ ਅੱਜ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਮਨਪ੍ਰੀਤ ਸਿੰਘ)-ਪੰਥ ਰਤਨ ਜਥੇ. ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੁਸਾਇਟੀ ਤੇ ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਵਲੋਂ 129ਵਾਂ ਖ਼ੂਨਦਾਨ ਕੈਂਪ ਮਿਤੀ 14 ਜਨਵਰੀ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਨੇ ਮਨਾਈ ਧੀਆਂ ਦੀ ਲੋਹੜੀ

ਅਮਲੋਹ, 13 ਜਨਵਰੀ (ਕੇਵਲ ਸਿੰਘ)-ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਅਮਲੋਹ ਵਿਖੇ ਧੀਆਂ ਦੀ ਲੋਹੜੀ ਦਲਬਾਰਾ ਸਿੰਘ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਮਨਾਈ ਗਈ | ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ, ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਮਨਾਇਆ

ਪਟਿਆਲਾ, 13 ਜਨਵਰੀ (ਅ.ਸ.ਆਹਲੂਵਾਲੀਆ)-ਲੋਹੜੀ ਦਾ ਤਿਉਹਾਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਉਤਸ਼ਾਹ ਨਾਲ ਮਨਾਇਆ ਗਿਆ | ਲੋਕਾਂ ਨੇ ਰਾਤ ਸਮੇਂ ਪਰਿਵਾਰਕ ਮੈਂਬਰਾਂ ਦੇ ਨਾਲ ਰਲਕੇ ਲੋਹੜੀ ਬਾਲੀ, ਕੋਵਿਡ ਦੇ ਚਲਦਿਆਂ ਇਸ ਵਾਰ ਹਰ ਵਾਰ ਦੀ ਤਰ੍ਹਾਂ ਦਫ਼ਤਰਾਂ ਵਿਚ ਮਨਾਈ ...

ਪੂਰੀ ਖ਼ਬਰ »

ਗੱਡੀ ਦੀ ਟਰਾਈ ਲੈਣ ਦੇ ਬਹਾਨੇ 2 ਵਿਅਕਤੀ ਗੱਡੀ ਲੈ ਕੇ ਹੋਏ ਫ਼ਰਾਰ

ਪਾਤੜਾਂ, 13 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਕਾਰ ਬਾਜ਼ਾਰ 'ਚੋਂ 2 ਵਿਅਕਤੀ ਕਾਰ ਦੀ ਖ਼ਰੀਦ ਕਰਨ ਦੇ ਬਹਾਨੇ ਕਾਰ ਨੂੰ ਟਰਾਈ ਲੈਣ ਵਾਸਤੇ ਲੈ ਗਏ ਦਿੜ੍ਹਬਾ ਨੇੜੇ ਜਾ ਕੇ ਕਾਰ ਨਾਲ ਭੇਜੇ ਗਏ ਕਾਰ ਪੈਲੇਸ ਦੇ ਕਰਮਚਾਰੀ ਨੂੰ ਰਿਵਾਲਵਰ ਦਿਖਾ ਕੇ ਗੱਡੀ 'ਚੋਂ ਉਤਾਰ ...

ਪੂਰੀ ਖ਼ਬਰ »

ਗੁ. ਨਥਾਣਾ ਸਾਹਿਬ ਜੰਡ ਮੰਗੋਲੀ ਵਿਖੇ ਲਗਾਇਆ ਮੁਫ਼ਤ ਦਸਤਾਰ ਕੈਂਪ

ਘਨੌਰ, 13 ਜਨਵਰੀ (ਸਰਦਾਰਾ ਸਿੰਘ ਲਾਛੜੂ)-ਗੁ. ਨਥਾਣਾ ਸਾਹਿਬ (ਜੰਡ ਮੰਗੋਲੀ) ਵਿਖੇ ਸਿੱਖ ਨੌਜਵਾਨ ਸੇਵਾ ਸੁਸਾਇਟੀ ਘਨੌਰ ਅਤੇ ਸਮੂਹ ਹਲਕਾ ਘਨੌਰ ਦੇ ਨੌਜਵਾਨਾਂ ਵਲੋਂ ਮੁਫ਼ਤ ਦਸਤਾਰ/ਦੁਮਾਲਾ ਸਿਖਲਾਈ ਕੈਂਪ ਅਤੇ ਦਸਤਾਰਾਂ ਦਾ ਲੰਗਰ ਲਗਾਇਆ ਗਿਆ | ਜਸਵਿੰਦਰ ਸਿੰਘ ਚਪੜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX