ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553

ਫਿਰੋਜ਼ਪੁਰ

ਸਰਬੱਤ ਦਾ ਭਲਾ ਟਰੱਸਟ ਨੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)-ਵਿਸ਼ਵ ਪ੍ਰਸਿੱਧ ਸਮਾਜ ਸੇਵੀ ਡਾ. ਐੱਸ. ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਤਹਿਤ ਮਾਨਵਤਾ ਦੀ ਭਲਾਈ ਲਈ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਵਲੋਂ ਅੱਜ ਫ਼ਿਰੋਜ਼ਪੁਰ ਦੇ ਕਾਮਰੇਡ ਦਿਆਲ ਸਿੰਘ ਹਾਲ ਵਿਚ ਲੋਹੜੀ-ਮਾਘੀ ਦੇ ਪਵਿੱਤਰ ਤਿਉਹਾਰਾਂ ਮੌਕੇ ਇਕ ਸਾਦਾ ਸਮਾਗਮ ਕਰਵਾ ਲੋੜਵੰਦ ਪਰਿਵਾਰਾਂ ਨਾਲ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ | ਸਮਾਗਮ 'ਚ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਉਨ੍ਹਾਂ 30 ਲੋੜਵੰਦ, ਅੰਗਹੀਣ ਅਤੇ ਵਿਧਵਾਵਾਂ ਨੂੰ ਮਹੀਨਾਵਾਰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡਣ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਦਿੱਤੀਆਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਅਮਰਜੀਤ ਕੌਰ ਛਾਬੜਾ, ਬਲਵਿੰਦਰ ਪਾਲ ਸ਼ਰਮਾ, ਤਲਵਿੰਦਰ ਕੌਰ, ਕੰਵਲਜੀਤ ਸਿੰਘ, ਬਿ੍ਜ ਭੂਸ਼ਨ, ਰਣਧੀਰ ਸ਼ਰਮਾ ਆਦਿ ਸਰਬੱਤ ਦਾ ਭਲਾ ਸਮੂਹ ਪਰਿਵਾਰ ਨੇ ਸਭ ਨੂੰ ਲੋਹੜੀ ਅਤੇ ਮਾਘੀ ਦੀਆਂ ਮੁਬਾਰਕਾਂ ਦਿੱਤੀਆਂ | ਜ਼ਿਲ੍ਹਾ ਪ੍ਰਧਾਨ ਕਤਨਾ ਨੇ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਬਗੈਰ ਕਿਸੇ ਜਾਤੀ, ਧਰਮ ਦੇ ਭੇਦ-ਭਾਵ ਤੋਂ ਲੋੜਵੰਦਾਂ ਦੀ ਮਦਦ ਕਰਦਾ ਹੈ | ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਫ਼ਿਰੋਜ਼ਪੁਰ ਜ਼ਿਲੇ੍ਹ ਵਿਚ ਜਿੱਥੇ ਲੋੜਵੰਦਾਂ ਨੂੰ ਮਹੀਨਾਵਾਰ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ, ਉੱਥੇ ਫ਼ਿਰੋਜ਼ਪੁਰ ਸਿਵਲ ਹਸਪਤਾਲ ਵਿਚ ਡਾਇਲੈਸਿਸ ਸੈਂਟਰ ਅਤੇ ਖ਼ਾਲਸਾ ਗੁਰਦੁਆਰਾ ਸਾਹਿਬ ਕੋਲ ਲੈਬ ਵੀ ਖੋਲ੍ਹੀ ਗਈ ਹੈ, ਜਿੱਥੇ ਲੋਕਾਂ ਨੂੰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ |

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਗੁਰੂਹਰਸਹਾਏ, 13 ਜਨਵਰੀ (ਕਪਿਲ ਕੰਧਾਰੀ)-ਐੱਸ. ਐੱਸ. ਪੀ. ਫ਼ਿਰੋਜ਼ਪੁਰ ਨਰਿੰਦਰ ਭਾਰਗਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡੀ. ਐੱਸ. ਪੀ. ਗੁਰੂਹਰਸਹਾਏ ਪ੍ਰਸ਼ੋਤਮ ਬੱਲ ਅਤੇ ਥਾਣਾ ਮੁਖੀ ਪੁਸ਼ਪਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਦੀ ਪੁਲਿਸ ਵਲੋਂ ...

ਪੂਰੀ ਖ਼ਬਰ »

ਜਲੇਬੀ ਕਚੋਰੀ ਦੀ ਦੁਕਾਨ ਨੂੰ ਲੱਗੀ ਅੱਗ

ਅਬੋਹਰ, 13 ਜਨਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਨਹਿਰੂ ਪਾਰਕ ਦੇ ਸਾਹਮਣੇ ਸਥਿਤ ਜੋਧਪੁਰ ਜਲੇਬੀ ਕਚੋਰੀ ਵਾਲੇ ਦੀ ਦੁਕਾਨ 'ਚ ਬੀਤੀ ਰਾਤ ਅੱਗ ਲੱਗ ਗਈ, ਜਿਸ ਕਾਰਨ ਦੁਕਾਨ 'ਚ ਰੱਖਿਆ ਕੁਝ ਸਾਮਾਨ ਸੜ ਗਿਆ ਪਰ ਕਾਫ਼ੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਦੁਕਾਨ ਮਾਲਕ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਵਲੋਂ ਸਰਹੱਦੀ ਖੇਤਰ 'ਚੋਂ 2 ਪੈਕੇਟ ਹੈਰੋਇਨ ਬਰਾਮਦ

ਮਮਦੋਟ, 13 ਜਨਵਰੀ (ਸੁਖਦੇਵ ਸਿੰਘ ਸੰਗਮ)-ਫ਼ਿਰੋਜ਼ਪੁਰ ਸੈਕਟਰ 136 ਬਟਾਲੀਅਨ ਦੇ ਜਵਾਨਾਂ ਨੇ ਜਗਦੀਸ਼ ਚੌਕੀ ਦੇ ਸਰਹੱਦੀ ਖੇਤਰ ਵਿਚੋਂ ਬੀਤੀ ਰਾਤ ਸੁੱਟੀ ਗਈ 2 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ | ਸੂਤਰਾਂ ਮੁਤਾਬਿਕ 12 ਤੇ 13 ਜਨਵਰੀ ਦੀ ਦਰਮਿਆਨੀ ਰਾਤ ਡਿਊਟੀ 'ਤੇ ਤਾਇਨਾਤ ...

ਪੂਰੀ ਖ਼ਬਰ »

1158 ਸਹਾਇਕ ਪ੍ਰੋਫ਼ੈਸਰਾਂ ਦੇ ਪ੍ਰਤੀਨਿਧੀ ਮੰਡਲ ਨੇ ਸੰਦੀਪ ਜਾਖੜ ਨੂੰ ਸੌਂਪਿਆ ਮੰਗ ਪੱਤਰ

ਅਬੋਹਰ, 13 ਜਨਵਰੀ (ਵਿਵੇਕ ਹੂੜੀਆ)-1158 ਸਹਾਇਕ ਪ੍ਰੋਫ਼ੈਸਰ ਫ਼ਰੰਟ ਪੰਜਾਬ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਪ੍ਰਤੀਨਿਧੀ ਵਲੋਂÐ1158 ਸਹਾਇਕ ਪ੍ਰੋਫ਼ੈਸਰਾਂ ਦੀ ਭਰਤੀ ਨੂੰ ਸਿਰੇ ਚੜ੍ਹਾਉਣ ਦਾ ਮੰਗ ਪੱਤਰ ਅਬੋਹਰ ਕਾਂਗਰਸ ਦੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਕਈ ਪਰਿਵਾਰ ਆਦਮੀ ਆਦਮੀ ਪਾਰਟੀ 'ਚ ਸ਼ਾਮਿਲ

ਕੁੱਲਗੜ੍ਹੀ, 13 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਵਲੋਂ ਚੋਣ ਪ੍ਰਚਾਰ ਮੁਹਿੰਮ ਤਹਿਤ ਬਸਤੀ ਤਾਰਪੁੁਰਾ ਤੋਂ ਭਾਰੀ ਸਫਲਤਾ ਮਿਲੀ, ਜਦੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ 7 ...

ਪੂਰੀ ਖ਼ਬਰ »

20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 13 ਜਨਵਰੀ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਰੱਜੀ ਵਾਲਾ ਅੰਦਰ ਪੁਲਿਸ ਨੇ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ...

ਪੂਰੀ ਖ਼ਬਰ »

ਨਹੀਂ ਰੁਕ ਰਿਹੈ ਕੋਰੋਨਾ ਕਹਿਰ, ਅੱਜ ਫਿਰ ਮਿਲੇ 115 ਨਵੇਂ ਮਾਮਲੇ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)-ਦੁਨੀਆ 'ਚ ਫੈਲੀ ਕੋਰੋਨਾ ਮਹਾਂਮਾਰੀ ਦਾ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕਹਿਰ ਨਹੀਂ ਰੁਕ ਰਿਹਾ ਤੇ ਅੱਜ ਫਿਰ ਜ਼ਿਲ੍ਹੇ ਅੰਦਰ ਕੋਰੋਨਾ ਦੀ ਲਪੇਟ 'ਚ 115 ਵਿਅਕਤੀਆਂ ਦੇ ਆ ਜਾਣ ਦੀ ਸੂਚਨਾ ਹੈ, ਜਿਸ ਦੀ ਪੁਸ਼ਟੀ ਸਿਹਤ ...

ਪੂਰੀ ਖ਼ਬਰ »

ਚੋਣਾਂ ਦੌਰਾਨ ਕਾਂਗਰਸ ਵਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਤਸਦੀਕ ਕਰਨਗੇ ਲੋਕ-ਆਗੂ

ਜ਼ੀਰਾ, 13 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਕਾਂਗਰਸ ਪਾਰਟੀ ਵਲੋਂ ਆਪਣੇ 5 ਸਾਲ ਦੇ ਕਾਰਜਕਾਲ ਦੌਰਾਨ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਜੋ ਵਿਕਾਸ ਕਾਰਜ ਕਰਵਾਏ ਗਏ ਹਨ, ਇਨ੍ਹਾਂ ਚੋਣਾਂ ਦੌਰਾਨ ਕਾਂਗਰਸ ਦੇ ਹੱਕ ਵਿਚ ਫ਼ਤਵਾ ਦੇ ਕੇ ਲੋਕ ਕਾਂਗਰਸ ...

ਪੂਰੀ ਖ਼ਬਰ »

ਜ਼ੀਰਾ ਦੇ ਵਿਕਾਸ ਲਈ ਜਨਮੇਜਾ ਸਿੰਘ ਸੇਖੋਂ ਦਾ ਜਿੱਤਣਾ ਬੇਹੱਦ ਜ਼ਰੂਰੀ-ਕਰਨੈਲ ਸਿੰਘ

ਜ਼ੀਰਾ, 13 ਜਨਵਰੀ (ਮਨਜੀਤ ਸਿੰਘ ਢਿੱਲੋਂ)-ਸਮੇਂ-ਸਮੇਂ ਸੱਤਾ 'ਚ ਰਹਿਣ ਵਾਲੀ ਕਾਂਗਰਸ ਪਾਰਟੀ ਨੇ ਕਦੇ ਵੀ ਪੰਜਾਬ ਦਾ ਭਲਾ ਨਹੀਂ ਸੋਚਿਆ ਅਤੇ ਜੇਕਰ ਪੰਜਾਬ ਦੇ ਲੋਕ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਤੋਰਨਾਂ ਚਾਹੁੰਦੇ ਹਨ ਤਾਂ ਪੰਜਾਬ ਵਾਸੀ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਇਲੈਕਟ੍ਰਾਨਿਕ ਮੀਡੀਆ 'ਚ ਚੋਣ ਪ੍ਰਚਾਰ ਸੰਬੰਧੀ ਸਾਰੇ ਉਮੀਦਵਾਰਾਂ ਵਲੋਂ ਪ੍ਰਵਾਨਗੀ ਲੈਣੀ ਹੋਵੇਗੀ ਲਾਜ਼ਮੀ-ਜ਼ਿਲ੍ਹਾ ਚੋਣ ਅਫ਼ਸਰ

ਫ਼ਿਰੋਜ਼ਪੁਰ, 13 ਜਨਵਰੀ (ਤਪਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਦੱਸਿਆ ਕਿ ਚੋਣਾਂ ਸੰਬੰਧੀ ਸਾਰੇ ਉਮੀਦਵਾਰਾਂ ਵਲੋਂ ਇਲੈਕਟ੍ਰਾਨਿਕ ਮੀਡੀਆ ਜਿਸ 'ਚ ਰੇਡੀਓ, ਟੀ.ਵੀ, ਈ-ਪੇਪਰ, ਸਿਨੇਮਾ ਹਾਲ ਅਤੇ ਸੋਸ਼ਲ ਮੀਡੀਆ, ਬਹੁ-ਗਿਣਤੀ ...

ਪੂਰੀ ਖ਼ਬਰ »

ਰੇਲਵੇ ਵਿਭਾਗ ਮਾਘੀ ਮੇਲੇ ਮੌਕੇ ਚਲਾਏਗਾ ਵਿਸ਼ੇਸ਼ ਰੇਲ ਗੱਡੀਆਂ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਹਰਮਹਿੰਦਰ ਪਾਲ)-ਸਟੇਸ਼ਨ ਸੁਪਰਡੈਂਟ ਦੇਵੀ ਸਹਾਏ ਮੀਨਾ ਨੇ ਇਕ ਪੱਤਰ ਰਾਹੀਂ ਸੂਚਨਾ ਦਿੱਤੀ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਮੇਲੇ ਲਈ 14, 15 ਤੇ 16 ਜਨਵਰੀ ਨੂੰ ਸ਼ਰਧਾਲੂਆਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ...

ਪੂਰੀ ਖ਼ਬਰ »

ਹਲਕੇ ਦੇ ਲੋਕ ਵਿਧਾਇਕ ਜ਼ੀਰਾ ਨਾਲ ਚੱਟਾਨ ਵਾਂਗ ਖੜ੍ਹੇ-ਕਾਂਗਰਸੀ ਆਗੂ

ਖੋਸਾ ਦਲ ਸਿੰਘ, 13 ਜਨਵਰੀ (ਮਨਪ੍ਰੀਤ ਸਿੰਘ ਸੰਧੂ)-ਪਿਛਲੀਆਂ ਵਿਧਾਨ ਸਭਾ ਚੋਣਾਂ ਅੰਦਰ ਆਮ ਆਦਮੀ ਪਾਰਟੀ ਦੀ ਹਵਾ ਦੇ ਬਾਵਜੂਦ ਵੀ ਹਲਕਾ ਜ਼ੀਰਾ ਦੇ ਲੋਕਾਂ ਨੇ ਕੁਲਬੀਰ ਸਿੰਘ ਜ਼ੀਰਾ ਨੂੰ ਤਕਰੀਬਨ 25,000 ਵੋਟਾਂ ਦੇ ਫ਼ਰਕ ਨਾਲ ਜਿੱਤ ਦਿਵਾ ਵਿਧਾਇਕ ਬਣਾਇਆ ਸੀ ਅਤੇ ਇਸ ...

ਪੂਰੀ ਖ਼ਬਰ »

4 ਦਰਜਨ ਦੇ ਕਰੀਬ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 13 ਜਨਵਰੀ (ਕਪਿਲ ਕੰਧਾਰੀ)-14 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੁਰੂਹਰਸਹਾਏ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਜਿੱਥੇ ਹਲਕੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਦੇ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਨੂੰ ਮਖੂ 'ਚ ਮਿਲਿਆ ਵੱਡਾ ਹੁੰਗਾਰਾ

ਮਖੂ, 13 ਜਨਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਅੱਜ ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੇ ਜ਼ੀਰਾ ਹਲਕੇ ਤੋਂ ਸਾਂਝੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੂੰ ਉਸ ਵੇਲੇ ਭਾਰੀ ਹੁੰਗਾਰਾ ਮਿਲਿਆ, ਜਦ ਨਗਰ ਪੰਚਾਇਤ ਮਖੂ ਦੇ ਕੌਂਸਲਰ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸਤਲੁਜ ਦਰਿਆ ਤੋਂ ਪਾਰ ਪੈਂਦੇ ਪੋਲਿੰਗ ਬੂਥਾਂ ਦਾ ਐੱਸ. ਡੀ. ਐੱਮ. ਵਲੋਂ ਦੌਰਾ

ਫ਼ਿਰੋਜ਼ਪੁਰ, 13 ਜਨਵਰੀ (ਤਪਿੰਦਰ ਸਿੰਘ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ 076 ਅਧੀਨ ਸਤਲੁਜ ਦਰਿਆ ਤੋਂ ਪਾਰ ਪੈਂਦੇ ਪੋਲਿੰਗ ਬੂਥਾਂ 'ਤੇ ਦਿੱਤੀਆਂ ਜਾਣ ਵਾਲੀਆਂ ਘੱਟੋ-ਘੱਟ ਸਹੂਲਤਾਂ ਨੂੰ ਚੈੱਕ ਕਰਨ ਲਈ ਓਮ ...

ਪੂਰੀ ਖ਼ਬਰ »

4 ਵਿਧਾਨ ਸਭਾ ਹਲਕਿਆਂ 'ਚ 7,14,685 ਵੋਟਰ ਆਪਣੀ ਵੋਟ ਦਾ ਕਰਨਗੇ ਇਸਤੇਮਾਲ-ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਫ਼ਿਰੋਜ਼ਪੁਰ, 13 ਜਨਵਰੀ (ਤਪਿੰਦਰ ਸਿੰਘ)-ਜ਼ਿਲ੍ਹੇ 'ਚ ਚੋਣਾਂ ਨੂੰ ਲੈ ਕੇ ਕੀਤੇ ਜਾ ਰਹੇ ਕੰਮਾਂ ਅਤੇ ਪ੍ਰਬੰਧਾਂ ਨੂੰ ਲੈ ਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਮਹਾਜਨ ਵਲੋਂ ਸਮੂਹ ਰਿਟਰਨਿੰਗ ਅਫ਼ਸਰਾਂ, ਲਾਇਜਨ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਬਸਤੀ ਵਲੀ ਵਾਲੀ ਚੁਗੱਤੇ ਵਾਲਾ 'ਚ ਕਾਂਗਰਸ ਪਾਰਟੀ ਨੂੰ ਝਟਕਾ

ਆਰਿਫ਼ ਕੇ, 13 ਜਨਵਰੀ (ਬਲਬੀਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਦੀ ਅਗਵਾਈ ਹੇਠ ਪਿੰਡ ਚੁਗੱਤੇ ਵਾਲਾ ...

ਪੂਰੀ ਖ਼ਬਰ »

ਫ਼ਿਰਕਾਪ੍ਰਸਤ ਤੇ ਕਾਰਪੋਰੇਟ ਪੱਖੀ ਤਾਕਤਾਂ ਨੂੰ ਹੂੰਝ ਦਿਓ-ਸੇਖੋਂ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)- ਵਿਧਾਨ ਸਭਾ ਚੋਣਾਂ ਅਤੇ ਮੌਜੂਦਾ ਹਾਲਾਤ ਨੂੰ ਵਿਚਾਰਨ ਲਈ ਸੀ.ਪੀ.ਆਈ.ਐੱਮ. ਦੀ ਜਨਰਲ ਬਾਡੀ ਦੀ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਦੇਸ਼ ਅਤੇ ...

ਪੂਰੀ ਖ਼ਬਰ »

ਇਕ ਹੀ ਰਾਤ 2 ਦੁਕਾਨਾਂ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ

ਫ਼ਾਜ਼ਿਲਕਾ, 13 ਜਨਵਰੀ(ਅਮਰਜੀਤ ਸ਼ਰਮਾ)-ਕੋਵਿਡ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਲਗਾਏ ਗਏ ਰਾਤ ਦੇ ਕਰਫ਼ਿਊ ਤੋਂ ਬਾਅਦ ਵੀ ਚੋਰ ਆਏ ਦਿਨ ਬਿਨਾਂ ਕਿਸੇ ਡਰ ਤੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ | ਸ਼ਹਿਰ ਅੰਦਰ ਲਗਾਤਾਰ ਵਾਪਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਸਿਵਲ ਹਸਪਤਾਲ 'ਚ ਮਨਾਈ ਧੀਆਂ ਦੀ ਲੋਹੜੀ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)- ਮਾਪਿਆਂ ਅਤੇ ਸਮਾਜ ਲਈ ਧੀਆਂ-ਪੁੱਤਰ ਇਕ ਸਮਾਨ ਹੋਣ ਦਾ ਸੰਦੇਸ਼ ਦਿੰਦੇ ਹੋਏ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐੱਸ. ਐੱਮ. ਓ. ਡਾ. ਭੁਪਿੰਦਰਜੀਤ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੇਨ ਬਾਜ਼ਾਰ ਦੇ ਦੁਕਾਨਦਾਰਾਂ ਨੇ ਲੋਹੜੀ ਦਾ ਤਿਉਹਾਰ ਮਨਾਇਆ

ਗੁਰੂਹਰਸਹਾਏ, 13 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਮੇਨ ਬਾਜ਼ਾਰ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਦੀ ਲੋਹੜੀ ਦਾ ਤਿਉਹਾਰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਸੁਨੀਲ ਤੁੱਲੀ, ਰਮਨ ਕੁਮਾਰ, ਸਤਪਾਲ ਬਾਵਾ, ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀਆਂ ਨੇ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੁੱਤਾਂ ਦੇ ਜਨਮ ਅਤੇ ਵਿਆਹ ਦੀਆਂ ਖ਼ੁਸ਼ੀਆਂ ਵਾਲੇ ਲੋਹੜੀ ਤਿਉਹਾਰ ਨੂੰ ਐਤਕੀਂ ਲੋਕਾਂ ਨੇ ਲਿੰਗ ਭੇਦ ਤੋਂ ਉੱਪਰ ਉੱਠ ਧੀਆਂ ਦੇ ਜੰਮਣ 'ਤੇ ਵੀ ਲੋਹੜੀ ਪੂਰੇ ਉਤਸ਼ਾਹ ਨਾਲ ਮਨਾਈ ਗਈ | ਬੇਸ਼ੱਕ ਕੋਰੋਨਾ ਨੇ ਲੋਹੜੀ ਦੇ ...

ਪੂਰੀ ਖ਼ਬਰ »

ਜ਼ੀਰਾ ਦੇ ਆਂਗਣਵਾੜੀ ਸੈਂਟਰਾਂ 'ਚ ਧੀਆਂ ਦੀ ਲੋਹੜੀ ਮਨਾਈ

ਜ਼ੀਰਾ, 13 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਲੋਹੜੀ ਦਾ ਪਵਿੱਤਰ ਤਿਉਹਾਰ ਸਥਾਨਕ ਆਂਗਣਵਾੜੀ ਸੈਂਟਰ ਵਾਰਡ ਨੰਬਰ-12-13 ਦੇ ਸੈਂਟਰ ਨੰਬਰ-2 ਅਤੇ 3 ਵਿਖੇ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ | ਇਸ ਸੰਬੰਧੀ ਆਂਗਣਵਾੜੀ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੁਮੈਨ 'ਚ ਮਨਾਇਆ ਲੋਹੜੀ ਦਾ ਤਿਉਹਾਰ

ਫ਼ਿਰੋਜ਼ਪੁਰ, 13 ਜਨਵਰੀ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੁਮੈਨ 'ਚ ਲੋਹੜੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ | ਕਾਲਜ ਕਾਰਜਕਾਰੀ ਪਿ੍ੰਸੀਪਲ ਡਾ: ਸੰਗੀਤਾ ਅਤੇ ਮੌਜੂਦ ਅਧਿਆਪਕਾਂ ਨੇ ਮਿਲ ਕੇ ਲੋਹੜੀ ਮਨਾਈ | ਸੰਗੀਤ ਵਿਭਾਗ ਦੇ ਡਾ: ਸੰਦੀਪ ਕੁਮਾਰ ਨੇ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਗੁਰੂਹਰਸਹਾਏ ਦੇ ਵਕੀਲਾਂ ਨੇ ਮਨਾਈ ਲੋਹੜੀ

ਗੁਰੂਹਰਸਹਾਏ, 13 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਦੀ ਬਾਰ ਐਸੋਸੀਏਸ਼ਨ ਦੇ ਸਮੂਹ ਵਕੀਲਾਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਨੀਰਜ ਕੁਮਾਰ ਸਿੰਗਲਾ ਸੀਨੀਅਰ ਜੱਜ ਸਾਹਿਬ, ਮੈਡਮ ਲਵਪ੍ਰੀਤ ਕੌਰ ਜੱਜ ਸਾਹਿਬ ਨੇ ਸ਼ਿਰਕਤ ...

ਪੂਰੀ ਖ਼ਬਰ »

ਕੌਂਸਲਰ ਜਗਦੀਸ਼ ਕੁਮਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਗੁਰੂਹਰਸਹਾਏ, 13 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਤੋਂ ਇਸ ਵਾਰ ਵਾਰਡ ਨੰਬਰ-15 ਦੇ ਬਣੇ ਕੌਂਸਲਰ ਜਗਦੀਸ਼ ਕੁਮਾਰ 50 ਗਰਾਮ ਦੀ ਅੱਜ ਸਵੇਰੇ 11 ਵਜੇ ਦੇ ਕਰੀਬ ਦਿਲ ਦਾ ਦੌਰਾ ਪੈਣ ਕਾਰਨ ਨਾਲ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ...

ਪੂਰੀ ਖ਼ਬਰ »

17 ਨੂੰ ਐੱਸ. ਡੀ. ਐੱਮ. ਦਫ਼ਤਰ ਵਿਖੇ ਦਿੱਤਾ ਜਾਵੇਗਾ ਧਰਨਾ

ਗੁਰੂਹਰਸਹਾਏ, 13 ਜਨਵਰੀ (ਕਪਿਲ ਕੰਧਾਰੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਐੱਸ.ਡੀ.ਐੱਮ. ਦਫ਼ਤਰ ਗੁਰੂਹਰਸਹਾਏ ਵਿਖੇ 17 ਜਨਵਰੀ ਨੂੰ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਆਗੂ ਦੇਸ ਰਾਜ ਬਾਜੇ ਕੇ, ਜ਼ੈਲ ...

ਪੂਰੀ ਖ਼ਬਰ »

ਮੱਲਾਂਵਾਲਾ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਮੱਲਾਂਵਾਲਾ, 13 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਮੱਲਾਂਵਾਲਾ ਦੇ 9 ਪਰਿਵਾਰ ਕਾਂਗਰਸ ਪਾਰਟੀ ਨੂੰ ...

ਪੂਰੀ ਖ਼ਬਰ »

ਸੇਵਾ ਭਾਰਤੀ ਸੰਸਥਾ ਨੇ ਮਨਾਇਆ ਲੋਹੜੀ ਦਾ ਤਿਉਹਾਰ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸਮੇਂ-ਸਮੇਂ ਅੱਗੇ ਆ ਸਮਾਜ ਸੇਵਾ 'ਚ ਵੱਡੇ ਯੋਗਦਾਨ ਪਾਉਣ ਵਾਲੀ ਉੱਘੀ ਸਮਾਜ ਸੇਵੀ ਜਥੇਬੰਦੀ ਸੇਵਾ ਭਾਰਤੀ ਸੰਸਥਾ ਫ਼ਿਰੋਜ਼ਪੁਰ ਇਕਾਈ ਸ਼ਹਿਰ ਵਲੋਂ ਬਾਬਾ ਰਾਮਦੇਵ ਬਾਲ ਸੰਸਕਾਰ ਕੇਂਦਰ ਬਸਤੀ ਬਾਬਾ ਰਾਮਦੇਵ ਨਗਰ ...

ਪੂਰੀ ਖ਼ਬਰ »

ਗੋਬਿੰਦਗੜ੍ਹ ਪਿੰਡ ਦੇ 14 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 13 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡਾਂ ਵਿਚ ਵੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਲੋਕਾਂ ਦਾ ਅਕਾਲੀ ਦਲ 'ਚ ਸ਼ਾਮਿਲ ਹੋਣਾ ਲਗਾਤਾਰ ਜਾਰੀ ਹੈ, ਜਿਸ ਤਹਿਤ ਪਿੰਡ ਗੋਬਿੰਦਗੜ੍ਹ ਤੋਂ ਕਾਂਗਰਸ ਨੂੰ ਝਟਕਾ ਦਿੰਦਿਆਂ 14 ਪਰਿਵਾਰਾਂ ਨੇ ...

ਪੂਰੀ ਖ਼ਬਰ »

ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਫ਼ਿਰੋਜ਼ਪੁਰ, 13 ਜਨਵਰੀ (ਤਪਿੰਦਰ ਸਿੰਘ)-ਆਰ. ਐੱਸ. ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋਹੜੀ ਦਾ ਤਿਉਹਾਰ ਆਨਲਾਈਨ ਮਾਧਿਅਮ ਰਾਹੀਂ ਬੱਚਿਆਂ ਦੇ ਨਾਲ ਮਨਾਇਆ ਗਿਆ | ਇਸ ਦੌਰਾਨ ਬੱਚਿਆਂ ਨੇ ਡਾਂਸ, ਕਵਿਤਾ, ਲੇਖ ਮੁਕਾਬਲੇ ਵਿਚ ਬੜੇ ਹੀ ...

ਪੂਰੀ ਖ਼ਬਰ »

ਕਾਂਗਰਸ ਨੂੰ ਝਟਕਾ, ਸਰਪੰਚ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਮਮਦੋਟ, 13 ਜਨਵਰੀ (ਸੁਖਦੇਵ ਸਿੰਘ ਸੰਗਮ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਕਾਂਗਰਸ ਪਾਰਟੀ ਅਤੇ ਖ਼ਾਸ ਕਰਕੇ ਹਲਕਾ ਵਿਧਾਇਕਾ ਮੈਡਮ ਸਤਿਕਾਰ ਕੌਰ ਗਹਿਰੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਵੱਡਾ ਝਟਕਾ ਲੱਗਾ, ਜਦੋਂ ...

ਪੂਰੀ ਖ਼ਬਰ »

ਕਈ ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਿਲ

ਫ਼ਿਰੋਜ਼ਪੁਰ, 13 ਜਨਵਰੀ (ਗੁਰਿੰਦਰ ਸਿੰਘ)-ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਚ ਸ਼੍ਰੋਮਣੀ ਅਕਾਲੀ ਦਲ ਪਰਿਵਾਰ 'ਚ ਦਿਨੋ-ਦਿਨ ਵਾਧਾ ਹੋ ਰਿਹਾ ਹੈ | ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰੋਹਿਤ ਵੋਹਰਾ ਦੀ ਚੋਣ ...

ਪੂਰੀ ਖ਼ਬਰ »

ਲੋਕਾਂ ਵਲੋਂ ਮਿਲਦੇ ਪਿਆਰ ਦਾ ਮੁੱਲ ਕੰਮਾਂ ਨਾਲ ਮੋੜਾਂਗੇ-ਜਨਮੇਜਾ ਸਿੰਘ ਸੇਖੋਂ

ਜ਼ੀਰਾ, 13 ਜਨਵਰੀ (ਮਨਜੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਜ਼ੀਰਾ ਭਾਵੇਂ ਮੇਰੇ ਲਈ ਨਵਾਂ ਹਲਕਾ ਸੀ ਪਰ ਇੱਥੋਂ ਦੇ ਟਕਸਾਲੀ ਅਕਾਲੀ ਪਰਿਵਾਰਾਂ ਅਤੇ ਆਮ ਲੋਕਾਂ ਵਲੋਂ ਮੈਨੂੰ ਬੇਹੱਦ ਪਿਆਰ ਤੇ ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਵਲੋਂ ਮਿਲਦੇ ਪਿਆਰ ਦਾ ਮੁੱਲ ...

ਪੂਰੀ ਖ਼ਬਰ »

ਪਿੰਡ ਗੱਟੀ ਰਾਜੋ ਕੀ ਦੇ 20 ਪਰਿਵਾਰ 'ਆਪ' 'ਚ ਸ਼ਾਮਿਲ

ਫ਼ਿਰੋਜ਼ਪੁਰ, 13 ਜਨਵਰੀ (ਕੁਲਬੀਰ ਸਿੰਘ ਸੋਢੀ)- ਚੋਣਾਂ ਦਾ ਬਿਗੁਲ ਵੱਜਦੇ ਹੀ ਪਾਰਟੀਆਂ 'ਚ ਸ਼ਾਮਿਲ ਕਰਦੇ ਹੋਏ ਕਾਫ਼ਲਾ ਵੱਡਾ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਵੀ ਇਸ ਤਰ੍ਹਾਂ ਦਾ ਰੋਜ਼ਾਨਾ ਦੇਖਣ ਤੇ ਸੁਣਨ ਨੂੰ ਮਿਲ ...

ਪੂਰੀ ਖ਼ਬਰ »

ਕਾਂਗਰਸੀ ਆਗੂ ਰਾਕੇਸ਼ ਮਟਨੇਜਾ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 13 ਜਨਵਰੀ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ 'ਤੇ ਝਟਕੇ ਲੱਗ ਰਹੇ ਹਨ, ਜਿਸ ਨਾਲ ਕਾਂਗਰਸ ਦੀ ਹਾਲਤ ਦਿਨੋ-ਦਿਨ ਪਤਲੀ ਹੋ ਰਹੀ ਹੈ | ਹਲਕੇ ਦੇ ਵੱਡੇ ਕਸਬੇ ਪੰਜੇ ਕੇ ਉਤਾੜ 'ਚ ਅਕਾਲੀ ਦਲ ਨੂੰ ਉਸ ਵੇਲੇ ਮਜ਼ਬੂਤੀ ਮਿਲੀ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX