ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553

ਬਠਿੰਡਾ/ਮਾਨਸਾ

ਤੇਜੀ ਦੇ ਯੁੱਗ 'ਚ ਵੀ ਬਰਕਰਾਰ ਹੈ ਪਾਥੀਆਂ ਮੰਗ ਕੇ ਲੋਹੜੀ ਸੇਕਣ ਦਾ ਰਿਵਾਜ

ਮਹਿਮਾ ਸਰਜਾ 13 ਜਨਵਰੀ (ਰਾਮਜੀਤ ਸ਼ਰਮਾ)-ਭਾਵੇਂ ਕਿ ਅੱਜ ਤੇਜੀ ਦਾ ਯੁੱਗ ਹੈ ਕਿਉਂਕਿ ਕਿ ਇੰਟਰਨੈੱਟ ਨੇ ਅੱਜ ਕੱਲ ਸਾਡਾ ਪੁਰਾਣਾ ਵਿਰਸਾ ਖੂੰਜੇ ਲਾਇਆ ਹੋਇਆ ਹੈ | ਪਰ ਪਿੰਡਾਂ 'ਚ ਇਹ ਤਿਉਹਾਰ ਮਨਾਉਣ ਦਾ ਸਿਲਸਿਲਾ ਅਜੇ ਵੀ ਬਰਕਰਾਰ ਹੈ | ਲੋਹੜੀ ਦੇ ਤਿਉਹਾਰ ਤੇ ਭਾਂਵੇ ਅਸੀਂ ਹਰ ਘਰ 'ਚੋਂ ਪਾਥੀਆਂ ਮੰਗਣ ਦੀ ਰਿਵਾਇਤ ਖਤਮ ਕਰੀ ਬੈਠੇ ਹਾਂ, ਪਰ ਪਿੰਡ ਮਹਿਮਾ ਸਰਜਾ 'ਚ ਛੋਟੇ-ਛੋਟੇ ਬੱਚਿਆਂ ਵਲੋਂ ਅੱਜ ਵੀ ਮਾਏਾ ਨੀ ਮਾਏਾ ਪਾਥੀ ਦੇ, ਚਾਰ ਕੁ ਦਾਣੇ ਖਿੱਲਾਂ ਦੇ ਪਾਥੀ ਲੈ ਕੇ ਹਿੱਲਾ ਗੇ, ਦੀ ਗੁਣਗਣੀ ਆਵਾਜ 'ਚ ਘਰ-ਘਰ 'ਚੋਂ ਪਾਥੀਆਂ ਮੰਗੀਆਂ ਗਈਆਂ | ਰਮੇਸ਼ ਕੁਮਾਰ ਠੰਡੂ ਨੇ ਦੱਸਿਆ ਕਿ ਇੰਨ੍ਹਾਂ ਬੱਚਿਆਂ ਨੇ ਅੱਜ ਅਲੋਪ ਹੋ ਰਿਹਾ ਵਿਰਸਾ ਯਾਦ ਕਰਵਾ ਦਿੱਤਾ | ਇਸ ਮੌਕੇ ਉਨ੍ਹਾਂ ਵਲੋਂ ਬੱਚਿਆਂ ਨੂੰ ਇਸ ਖੁਸ਼ੀ 'ਚ ਇਨਾਮ ਵੀ ਦਿੱਤਾ ਗਿਆ |
ਸੰਤ ਕਬੀਰ ਸਕੂਲ ਵਿਖੇ ਲੋਹੜੀ ਮਨਾਈ
ਭੁੱਚੋ ਮੰਡੀ, (ਬਿੱਕਰ ਸਿੰਘ ਸਿੱਧੂ)- ਸੰਤ ਕਬੀਰ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਗਰਾਊਾਡ ਵਿਚ ਲੋਹੜੀ ਪਾਈ ਗਈ | ਸਕੂਲ ਦੀ ਮੈਨੇਜਮੈਂਟ ਅਤੇ ਸਟਾਫ ਨੇ ਮਿਲ ਕੇ ਤਿਲ ਸੁੱਟੇ ਤੇ ਪੂਰੇ ਸੰਸਾਰ ਵਿਚ ਖੁੁਸ਼ੀਆਂ ਦੀ ਕਾਮਨਾ ਕੀਤੀ | ਇਸ ਮੌਕੇ ਉੱਤੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣ ਅਤੇ ਪੰਜਾਬੀ ਨਾਚ ਪੇਸ਼ ਕੀਤਾ | ਸਕੂਲ ਦੇ ਸਟਾਫ ਨੇ ਵੀ ਗੀਤ, ਨਾਚ ਅਤੇ ਟੱਪੇ ਗਾ ਕੇ ਲੋਹੜੀ ਦੀ ਖੁੁਸ਼ੀ ਮਨਾਈ | ਸਕੂਲ ਦੇ ਐੱਮ. ਡੀ. ਪ੍ਰੋ. ਐੱਮ. ਐੱਲ. ਅਰੋੜਾ, ਸਕੂਲ ਦੀ ਪਿ੍ੰਸੀਪਲ ਕੰਚਨ, ਮੁੱਖ ਅਧਿਆਪਕਾ ਸੋਨੀਆ ਧਵਨ ਅਤੇ ਰਚਨਾ ਜਿੰਦਲ ਨੇ ਸਭ ਨੂੰ ਲੋਹੜੀ ਦੀ ਵਧਾਈ ਦਿੱਤੀ | ਇਸ ਮੌਕੇ ਮੈਡਮ ਕੁੁਲਵੰਤ ਕੌਰ, ਮੈਡਮ ਸ਼ਾਲੂ, ਜੀਵਨ ਸਿੰਘ ਸੰਧੂ ਅਤੇ ਸਮੂਹ ਸਟਾਫ਼ ਹਾਜ਼ਰ ਸਨ |
ਮਾਊਾਟ ਲਿਟਰਾ ਜੀ ਸਕੂਲ, ਰਾਮਪੁਰਾ ਵਿਖੇ ਆਨਲਾਈਨ ਲੋਹੜੀ ਮਨਾਈ
ਲਹਿਰਾ ਮੁਹੱਬਤ, (ਸੁਖਪਾਲ ਸਿੰਘ ਸੁੱਖੀ)-ਸੀ.ਬੀ.ਐੱਸ.ਈ. ਬੋਰਡ, ਦਿੱਲੀ ਤੋਂ ਐਫੀਲੀਏਟਿਡ ਮਾਊਾਟ ਲਿਟਰਾ ਜੀ ਸਕੂਲ, ਰਾਮਪੁਰਾ ਵਿਖੇ ਬੱਚਿਆਂ ਨੂੰ ਹਰ ਤਿਉਹਾਰ ਬਾਰੇ ਜਾਣੂ ਕਰਵਾਇਆ ਜਾਂਦਾ ਹੈ | ਅੱਜ ਸਮਾਜਿਕ ਦੂਰੀ ਨੂੰ ਧਿਆਨ ਵਿਚ ਰੱਖਦੇ ਹੋਏ ਬੱਚਿਆਂ ਨੂੰ ਲੋਹੜੀ ਦਾ ਤਿਉਹਾਰ ਘਰ ਬੈਠੇ ਹੀ ਧੂਮਧਾਮ ਨਾਲ ਮਨਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਵਲੋਂ ਬੱਚਿਆਂ ਨੂੰ ਕੁਝ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿਚ ਕਿੰਡਰਗਾਰਟਨ ਤੋਂ ਲੈ ਕੇ ਚੌਥੀ ਜਮਾਤ ਤੱਕ ਦੇ ਬੱਚਿਆਂ ਨੂੰ ਆਨਲਾਈਨ ਭੰਗੜਾ ਕਰਵਾਇਆ ਗਿਆ, ਜਿਸਦਾ ਸਾਰੇ ਬੱਚਿਆਂ ਨੇ ਖੂਬ ਆਨੰਦ ਲਿਆ | ਇਸ ਤੋਂ ਬਾਅਦ ਪੰਜਵੀਂ ਤੇ ਛੇਵੀਂ ਜਮਾਤ ਦੇ ਬੱਚਿਆਂ ਨੂੰ ਲੋਹੜੀ ਨਾਲ ਸਬੰਧਿਤ ਕਾਰਡ ਬਣਾ ਕੇ ਫੋਟੋਆਂ ਖਿੱਚ ਕੇ ਭੇਜਣ ਲਈ ਕਿਹਾ ਗਿਆ, ਜਦਕਿ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਦੇ ਬੱਚਿਆਂ ਨੂੰ ਇਸ ਤਿਉਹਾਰ ਨਾਲ ਸਬੰਧਤ ਪੋਸਟਰ ਬਣਾ ਕੇ ਫੋਟੋ ਖਿੱਚ ਕੇ ਭੇਜਣ ਲਈ ਕਿਹਾ ਗਿਆ | ਇਸ ਮੌਕੇ ਸਕੂਲ ਦੇ ਪਧਾਨ ਸ੍ਰੀ ਗਗਨ ਬਾਂਸਲ ਜੀ, ਜਨਰਲ ਸਕੱਤਰ ਸ੍ਰੀਮਤੀ ਨਮਿਤਾ ਬਾਂਸਲ ਜੀ ਤੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਗੀਤਾ ਪਿੱਲੇ ਜੀ ਨੇ ਲੋਹੜੀ ਦੀ ਵਧਾਈ ਦਿੱਤੀ |
ਫੂਸ ਮੰਡੀ ਦੀ ਪੰਚਾਇਤ ਨੇ ਮਨਾਈ ਧੀਆਂ ਦੀ ਲੋਹੜੀ
ਬਠਿੰਡਾ ਦਿਹਾਤੀ ਤੋਂ ਅਕਾਲੀ ਉਮੀਦਵਾਰ ਨੇ ਲਵਾਈ ਹਾਜ਼ਰੀ
ਕੋਟਫੱਤਾ, (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਸਰਕਲ ਦੇ ਪਿੰਡ ਫੂਸ ਮੰਡੀ ਵਿਖੇ ਸਰਪੰਚ ਗੁਰਵਿੰਦਰ ਕੌਰ ਤੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਤੇਜ ਸਿੰਘ ਔਲਖ ਫੂਸ ਮੰਡੀ ਦੀ ਅਗਵਾਈ ਵਿੱਚ ਪੰਚਾਇਤ ਨੇ ਧੀਆਂ ਦੀ ਲੋਹੜੀ ਮਨਾਈ | ਇਸ ਮੌਕੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਬਠਿੰਡਾ ਦਿਹਾਤੀ ਤੋਂ ਉਮੀਦਵਾਰ ਨੇ ਆਪਣੀ ਹਾਜ਼ਰੀ ਲਗਵਾਈ ਤੇ ਇੱਕ ਨਵਜਨਮੀ ਬੱਚੀ ਨੂੰ ਕੱਪੜੇ ਭੇਟ ਕੀਤੇ | ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਤੇਜ ਸਿੰਘ ਔਲਖ ਨੇ ਕਿਹਾ ਕਿ ਅੱਜਕੱਲ ਧੀਆਂ ਪੁੱਤਰਾਂ ਨਾਲੋਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਇਸ ਲਈ ਧੀਆਂ ਨਾਲ ਵਿਤਕਰਾ ਕਿਉਂ | ਉਨ੍ਹਾਂ ਪੰਚਾਇਤ ਦੇ ਇਸ ਕਦਮ ਦੀ ਸਰਾਹਨਾ ਕੀਤੀ | ਸਾਬਕਾ ਵਿਧਾਇਕ ਤੇ ਅਕਾਲੀ ਉਮੀਦਵਾਰ ਨੇ ਇਸ ਕਾਰਜ ਲਈ ਸਰਪੰਚ ਗੁਰਵਿੰਦਰ ਕੌਰ, ਉਨ੍ਹਾਂ ਦੇ ਪਤੀ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਤੇਜ ਸਿੰਘ ਔਲਖ ਤੇ ਸਮੁੱਚੀ ਪੰਚਾਇਤ ਦੀ ਸਰਾਹਨਾ ਕੀਤੀ ਤੇ ਧੀਆਂ ਦੀ ਲੋਹੜੀ ਮਨਾਉਣ ਨੂੰ ਇੱਕ ਚੰਗਾ ਕਦਮ ਦੱਸਿਆ | ਇਸ ਮੌਕੇ ਭੋਲਾ ਸਿੰਘ ਮੈਂਬਰ, ਹਰਪ੍ਰੀਤ ਸਿੰਘ ਮੈਂਬਰ, ਬੂਟਾ ਸਿੰਘ ਮੈਂਬਰ, ਛਿਆਟਾ ਸਿੰਘ, ਚਿੜੀਆਂ ਸਿੰਘ, ਰਣਜੀਤ ਸਿੰਘ, ਪੁਸ਼ਪਿੰਦਰ ਸਿੰਘ ਤੇ ਰਾਜਵਿੰਦਰ ਸਿੰਘ ਔਲਖ ਹਾਜ਼ਰ ਸਨ |

ਅਮਿਤ ਰਤਨ ਕੋਟਫੱਤਾ ਨੇ ਸਰਕਲ ਕੋਟਫੱਤਾ ਦੇ ਅੱਧੀ ਦਰਜਨ ਪਿੰਡਾਂ ਵਿਚ ਮੰਗੀਆਂ ਵੋਟਾਂ

ਕੋਟਫੱਤਾ, 13 ਜਨਵਰੀ (ਰਣਜੀਤ ਸਿੰਘ ਬੁੱਟਰ)-ਆਮ ਆਦਮੀ ਪਾਰਟੀ ਦੀ ਟਿਕਟ ਤੇ ਬਠਿੰਡਾ ਦਿਹਾਤੀ ਹਲਕੇ ਤੋਂ ਵਿਧਾਨ ਸਭਾ ਚੋਣਾਂ ਵਿਚ ਕੁੱਦੇ ਅਮਿਤ ਰਤਨ ਕੋਟਫੱਤਾ ਨੇ ਸਰਕਲ ਕੋਟ ਫੱਤਾ ਦੇ ਪਿੰਡਾਂ ਕਟਾਰ ਸਿੰਘ ਵਾਲਾ, ਗੁਲਾਬਗੜ੍ਹ, ਫੂਸਮੰਡੀ ਅਤੇ ਗਹਿਰੀ ਭਾਗੀ ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜੱਚਾ-ਬੱਚਾ ਹਸਪਤਾਲ ਬਠਿੰਡਾ ਵਿਖੇ ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਕਰਵਾਇਆ

ਬਠਿੰਡਾ, 13 ਜਨਵਰੀ (ਅਵਤਾਰ ਸਿੰਘ)-ਅੱਜ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ਵਿਚ ਸਿਹਤ ਵਿਭਾਗ ਦੇ ਸਿਵਲ ਸਰਜਨ ਡਾ: ਬਲਵੰਤ ਸਿੰਘ ਦੀ ਦੇਖ-ਰੇਖ ਹੇਠ ਜੱਚਾ-ਬੱਚਾ ਹਸਪਤਾਲ ਬਠਿੰਡਾ ਵਿਖੇ ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਕਰਵਾਇਆ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਨਰਮੇ ਦੇ ਮੁਆਵਜ਼ੇ ਨਾ ਮਿਲਣ ਕਾਰਣ ਕਿਸਾਨਾਂ ਨੇ ਐੱਸ.ਡੀ.ਐੱਮ. ਦਫ਼ਤਰ ਤਲਵੰਡੀ ਸਾਬੋ ਦਾ ਕੀਤਾ ਘਿਰਾਉ

ਤਲਵੰਡੀ ਸਾਬੋ, 13 ਜਨਵਰੀ (ਰਣਜੀਤ ਸਿੰਘ ਰਾਜੂ)-ਗੁਲਾਬੀ ਸੁੰਡੀ ਕਰਕੇ ਮਾਲਵਾ ਖਿੱਤੇ ਦੇ ਉਕਤ ਇਲਾਕੇ ਵਿਚ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਅਜੇ ਤੱਕ ਮੁਆਵਜ਼ਾ ਨਾ ਮਿਲਣ ਕਾਰਣ ਅੱਜ ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ...

ਪੂਰੀ ਖ਼ਬਰ »

ਗੁਰਬਾਜ਼ ਸਿੰਘ ਸਿੱਧੂ ਦੀ ਡੋਰ-ਟੂ-ਡੋਰ ਮੁਹਿੰਮ ਜਾਰੀ, ਪ੍ਰਚਾਰ ਦੇ ਨਾਲ-ਨਾਲ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਤਲਵੰਡੀ ਸਾਬੋ, 13 ਜਨਵਰੀ (ਰਣਜੀਤ ਸਿੰਘ ਰਾਜੂ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਦੇ ਹੱਕ ਵਿਚ ਚੋਣ ਮੁਹਿੰਮ ਚਲਾ ਰਹੇ ਉਨ੍ਹਾਂ ਦੇ ਸਪੁੱਤਰ ਅਤੇ ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ...

ਪੂਰੀ ਖ਼ਬਰ »

ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਜਸਮੇਲ ਸਿੰਘ ਦਾ ਭਤੀਜਾ ਅਕਾਲੀ ਦਲ 'ਚ ਸ਼ਾਮਲ

ਬਠਿੰਡਾ, 13 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਧਾਨ ਸਭਾ ਹਲਕਾ ਭੁੱਚੋ ਵਿਚ ਕਾਂਗਰਸ ਪਾਰਟੀ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦ ਹਲਕੇ ਤੋਂ ਸਾਬਕਾ ਵਿਧਾਇਕ ਜਸਮੇਲ ਸਿੰਘ ਦਾ ਭਤੀਜਾ ਤੇ ਹਰਵਿੰਦਰ ਸਿੰਘ ਲਾਡੀ ਦਾ ਚਚੇਰਾ ਭਰਾ ਕਾਂਗਰਸ ਦਾ ਸੀਨੀਅਰ ਆਗੂ ਸਵਰਨਜੀਤ ...

ਪੂਰੀ ਖ਼ਬਰ »

ਚੋਣ ਜ਼ਾਬਤਾ ਲੱਗਦਿਆਂ ਹੀ ਬੋਹਾ 'ਚ ਸਫ਼ਾਈ ਸਮੇਤ ਹੋਰ ਕੰਮ ਬੰਦ ਹੋਏ

ਬੋਹਾ, 13 ਜਨਵਰੀ (ਰਮੇਸ਼ ਤਾਂਗੜੀ)-ਚੋਣ ਜ਼ਾਬਤਾ ਲੱਗਣ ਤੋਂ ਬਾਅਦ ਇੱਥੇ ਸ਼ਹਿਰ ਵਾਸੀਆਂ ਲਈ ਮੁੱਢਲੇ ਕੰਮ, ਸਫ਼ਾਈ ਤੇ ਪਾਣੀ ਦੇ ਨਿਕਾਸ ਵਰਗੇ ਕੰਮ ਬੰਦ ਹੋ ਗਏ ਹਨ | ਭਾਵੇਂ ਨਗਰ ਪੰਚਾਇਤ ਵਲੋਂ ਸੀਵਰੇਜ ਦੇ ਅਧੀਨ ਬੋਹਾ-ਗਾਦੜ ਸੜਕ ਦੋਵੇਂ ਪਾਸਿਆਂ ਤੋਂ ਪੱਕੀ ਕੀਤੀ ਗਈ ...

ਪੂਰੀ ਖ਼ਬਰ »

ਬਠਿੰਡਾ ਜ਼ਿਲੇ੍ਹ 'ਚ ਹੋਇਆ ਕੋਰੋਨਾ ਧਮਾਕਾ, ਇਕੋ ਦਿਨ 404 ਮਾਮਲੇ ਆਏ ਸਾਹਮਣੇ

ਬਠਿੰਡਾ, 13 ਜਨਵਰੀ (ਅਵਤਾਰ ਸਿੰਘ)-ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਦਿਨੋ ਦਿਨ ਆਪਣਾ ਵਿਕਰਾਲ ਰੂਪ ਵੱਧ ਰਿਹਾ ਹੈ, ਜਿਸ ਨੂੰ ਲੈ ਕੇ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਆਮ ਜਨਤਾ ਨੂੰ ਲਗਾਤਾਰ ਜਾਗਰੂਕ ਕਰ ਰਿਹਾ ਹੈ | ਸੈਨੀਟਾਈਜ਼ਰ ਵਰਤਣ ਅਤੇ ਮਾਸਕ ਪਹਿਰਣ ਦੀਆਂ ...

ਪੂਰੀ ਖ਼ਬਰ »

ਟਾਟਾ ਸੋਲਰ ਪਾਵਰ ਪਲਾਂਟ ਨੇ ਚਾਰ ਪਿੰਡਾਂ ਵਿਚ ਸਿਲਾਈ ਤੇ ਬਿਊਟੀਸ਼ਨ ਦੇ ਮੁਫ਼ਤ ਸਿਖਲਾਈ ਸੈਂਟਰ ਖੋਲੇ੍ਹ

ਤਲਵੰਡੀ ਸਾਬੋ/ਸੀਂਗੋ ਮੰਡੀ, 13 ਜਨਵਰੀ (ਰਵਜੋਤ ਸਿੰਘ ਰਾਹੀ/ ਲੱਕਵਿੰਦਰ ਸ਼ਰਮਾ/ ਪਿ੍ੰਸ ਗਰਗ)-ਲੜਕੀਆਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਉਪਰਾਲਾ ਕਰਦੇ ਹੋਏ ਟਾਟਾ ਸੋਲਰ ਪਾਵਰ ਪਲਾਂਟ ਵਲੋਂ ਤਲਵੰਡੀ ਸਾਬੋ ਦੇ ਚਾਰ ਪਿੰਡਾਂ ਵਿਚ ਸਿਲਾਈ ਅਤੇ ਬਿਊਟੀਸ਼ਨ ਦੇ ...

ਪੂਰੀ ਖ਼ਬਰ »

ਕੋਟਸ਼ਮੀਰ ਵਿਚ ਨਗਰ ਪੰਚਾਇਤ, ਕਲੱਬਾਂ, ਪੁਲਿਸ ਤੇ ਡਾਕਟਰਾਂ ਨੇ ਮਨਾਈ ਲੋਹੜੀ

ਕੋਟਫੱਤਾ, 13 ਜਨਵਰੀ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਦੇ ਖੇਡ ਸਟੇਡੀਅਮ ਵਿਚ ਨਗਰ ਪੰਚਾਇਤ, ਪੁਲਿਸ, ਡਾਕਟਰਾਂ ਤੇ ਕਲੱਬਾਂ ਨੇ ਮਿਲ ਕੇ ਲੋਹੜੀ ਦਾ ਤਿਉਹਾਰ ਮਨਾਇਆ | ਇਸ ਮੌਕੇ ਨਗਰ ਦੇ ਮੈਡੀਕਲ ਪੈ੍ਕਟਸ਼ੀਨਰਜ਼ ਤੇ ਆਰਐਮਪੀ ਡਾਕਟਰਾਂ ਨੇ ਮਿਲਕੇ ਪ੍ਰਧਾਨ ...

ਪੂਰੀ ਖ਼ਬਰ »

ਤਲਵੰਡੀ ਸਾਬੋ ਹਲਕੇ 'ਚ ਭਿ੍ਸ਼ਟਾਚਾਰ, ਗੁੰਡਾਗਰਦੀ ਤੇ ਨਸ਼ਿਆਂ ਦਾ ਮੁਕਮੰਲ ਸਫਾਇਆ ਕਰਾਂਗੇ-ਸਾਬਕਾ ਮੰਤਰੀ ਜੱਸੀ

ਰਾਮਾਂ ਮੰਡੀ, 13 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸੰਭਾਵੀ ਉਮੀਦਵਾਰ ਹਰਮੰਦਰ ਸਿੰਘ ਜੱਸੀ ਸਾਬਕਾ ਮੰਤਰੀ ਵਲੋਂ ਹਲਕੇ ਦੇ ਫੱਲੜ, ਪੱਕਾ ਕਲਾਂ, ਸ਼ੇਰਗੜ੍ਹ, ਮੱਲਵਾਲਾ, ਭਗਵਾਨਗੜ੍ਹ ਆਦਿ ...

ਪੂਰੀ ਖ਼ਬਰ »

ਇੰਪਲਾਇਜ਼ ਫੈੱਡਰੇਸ਼ਨ ਪਹਿਲਵਾਨ ਵਲੋਂ ਲੋਹੜੀ ਮੌਕੇ ਨਵੇਂ ਸਾਲ ਦਾ ਕੈਲੰਡਰ ਜਾਰੀ

ਲਹਿਰਾ ਮੁਹੱਬਤ, 13 ਜਨਵਰੀ (ਸੁਖਪਾਲ ਸਿੰਘ ਸੁੱਖੀ)-ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਹਰਵਿੰਦਰ ਸਿੰਘ ਸਿੱਧੂ ਅਤੇ ਸੂਬਾ ਮੀਤ ਪ੍ਰਧਾਨ ਰਵੀਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਇੰਪਲਾਈਜ਼ ਫੈਡਰੇਸ਼ਨ ...

ਪੂਰੀ ਖ਼ਬਰ »

ਹਲਦੀ, ਮਿਰਚ, ਮਸਾਲਿਆਂ ਤੋਂ ਬਾਅਦ ਰਾਮਪੁਰਾ ਫੂਲ ਦੀ ਕਿਸਾਨ ਹੱਟ 'ਤੇ ਹੁਣ ਗੁੜ, ਸ਼ੱਕਰ ਤੇ ਸ਼ਹਿਦ ਵੀ

ਰਾਮਪੁਰਾ ਫੂਲ, 13 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)-ਇਲਾਕੇ ਦੇ ਅਗਾਂਹਵਧੂ ਪੋਸਟਗਰੈਜੂਏਟ ਕਿਸਾਨਾਂ ਨਵਦੀਪ ਬੱਲੀ ਅਤੇ ਗੁਰਸਰਨ ਸਿੰਘ ਸਿੱਧੂ ਨੇ ਆਪਣੇ ਖੇਤਾਂ ਵਿਚ ਹਲਦੀ ਦੀ ਕਾਸਤ ਕਰਨ ਤੋਂ ਬਾਅਦ ਜੋ ਹਲਦੀ, ਮਿਰਚ, ਮਸਾਲੇ ਤਿਆਰ ਕਰਨ ਦਾ ਉਪਰਾਲਾ ਸ਼ੁਰੂ ਕੀਤਾ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 6 ਜ਼ਖ਼ਮੀ

ਬਠਿੰਡਾ, 13 ਜਨਵਰੀ (ਅਵਤਾਰ ਸਿੰਘ)-ਬਠਿੰਡਾ-ਡਬਵਾਲੀ ਰੋਡ 'ਤੇ ਇਕ ਕਾਰ ਅਚਾਨਕ ਹੀ ਉਲਟਣ ਕਾਰਨ ਘਟਨਾਗ੍ਰਸਤ ਹੋਣ ਕਾਰਨ ਕਾਰ ਵਿਚ ਸਵਾਰ 3 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਘਟਨਾ ਦੀ ਸੂਚਨਾ ਮਿਲਦਿਆਂ ਹੀ ਸਹਾਰਾ ਜਨ ਸੇਵਾ ਦੀ ਲਾਇਫ਼ ਸੇਂਵਿੰਗ ਬਿ੍ਗੇਡ ਟੀਮ ਮੈਂਬਰਾਂ ...

ਪੂਰੀ ਖ਼ਬਰ »

ਆਕਲੀਆ ਗਰੁੱਪ ਆਫ਼ ਇੰਸਟੀਚਿਊਸ਼ਨਜ਼ 'ਚ ਮਨਾਇਆ ਲੋਹੜੀ ਦਾ ਤਿਉਹਾਰ

ਗੋਨਿਆਣਾ, 13 ਜਨਵਰੀ (ਲਛਮਣ ਦਾਸ ਗਰਗ)-ਆਕਲੀਆ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਚ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਜਿਸ ਵਿਚ ਆਕਲੀਆ ਡਿਗਰੀ ਕਾਲਜ, ਆਕਲੀਆ ਐਜੂਕੇਸ਼ਨ ਕਾਲਜ ਅਤੇ ਆਕਲੀਆ ਇੰਜਨੀਅਰਿੰਗ ਕਾਲਜ ਦੇ ਵਿਦਿਆਰਥੀ ਅਤੇ ਸਮੂਹ ਦਫ਼ਤਰੀ ...

ਪੂਰੀ ਖ਼ਬਰ »

ਫੌਜ ਦੀ ਭਰਤੀ ਦਾ ਲ਼ਿਖਤੀ ਇਮਤਿਹਾਨ ਵਾਰ-ਵਾਰ ਰੱਦ ਕੀਤੇ ਜਾਣ ਤੋਂ ਪ੍ਰੇਸ਼ਾਨ ਨੌਜਵਾਨਾਂ ਨੇ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ ਕੀਤਾ ਜਾਮ

ਬਠਿੰਡਾ, 13 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਫੌਜ ਵਿਚ ਭਰਤੀ ਹੋਣ ਲਈ ਲਿਖਤੀ ਇਮਤਿਹਾਨ ਦੀਆਂ ਤਰੀਖਾਂ ਨੂੰ ਵਾਰ-ਵਾਰ ਰੱਦ ਕੀਤੇ ਜਾਣ ਤੋਂ ਪ੍ਰੇਸ਼ਾਨ ਸੈਂਕੜੇ ਨੌਜਵਾਨਾਂ ਵਲੋਂ ਅੱਜ ਬਠਿੰਡਾ ਫੌਜੀ ਛਾਉਣੀ ਨਜ਼ਦੀਕ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ ਜਾਮ ...

ਪੂਰੀ ਖ਼ਬਰ »

ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਦੀ ਲੋਹੜੀ ਬਾਲੀ

ਬਠਿੰਡਾ, 13 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤਹਿਤ ਅੱਜ ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਦੀ ਲੋਹੜੀ ...

ਪੂਰੀ ਖ਼ਬਰ »

ਲੋਹੜੀ ਤੇ ਮਾਘੀ ਦਿਹਾੜੇ ਦੀ ਖੁਸ਼ੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਲਹਿਰਾ ਮੁਹੱਬਤ, 13 ਜਨਵਰੀ (ਭੀਮ ਸੈਨ ਹਦਵਾਰੀਆ)-ਸਥਾਨਕ ਡੇਰਾ ਬਾਬਾ ਭਾਈ ਜੀ ਸਾਹਿਬ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋਹੜੀ ਤੇ ਮਾਘੀ ਦਿਹਾੜੇ ਦੀ ਖੁਸ਼ੀ ਵਿਚ 11 ਜਨਵਰੀ ਨੂੰ ਪ੍ਰਕਾਸ਼ ਕਰਵਾਏ ਗਏ ...

ਪੂਰੀ ਖ਼ਬਰ »

ਅਗਰਵਾਲ ਯੂਥ ਵੈੱਲਫੇਅਰ ਕਲੱਬ ਤਲਵੰਡੀ ਸਾਬੋ ਨੇ ਨਵੇਂ ਸਾਲ ਦਾ ਕੈਲੰਡਰ ਜਾਰੀ

ਤਲਵੰਡੀ ਸਾਬੋ, 13 ਜਨਵਰੀ (ਰਣਜੀਤ ਸਿੰਘ ਰਾਜੂ)-ਸਮਾਜ ਸੇਵਾ ਵਿਚ ਨਾਮਣਾ ਖੱਟ ਰਹੇ ਅਗਰਵਾਲ ਯੂਥ ਵੈੱਲਫੇਅਰ ਕਲੱਬ ਤਲਵੰਡੀ ਸਾਬੋ ਵਲੋਂ ਅੱਜ ਕਲੱਬ ਦੇ ਪ੍ਰਧਾਨ ਰਾਜੀਵ ਕੁਮਾਰ ਦੀ ਅਗਵਾਈ ਚ ਮੀਟਿੰਗ ਕਰਦਿਆਂ ਜਿੱਥੇ ਸਾਲ 2022 ਵਿਚ ਉਲੀਕੇ ਜਾਣ ਵਾਲੇ ਸਮਾਜ ਸੇਵੀ ...

ਪੂਰੀ ਖ਼ਬਰ »

ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਟੈਨਿਸ (ਪੁਰਸ਼) ਚੈਂਪੀਅਨਸ਼ਿਪ ਅੱਜ ਤੋਂ

ਬਠਿੰਡਾ, 13 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ-ਚਾਂਸਲਰ ਪ੍ਰੋਫੈਸਰ ਅਰਵਿੰਦ ਅਤੇ ਡਾ. ਗੁਰਦੀਪ ਕੌਰ ਰੰਧਾਵਾ, ਡਾਇਰੈਕਟਰ ਸਪੋਰਟਸ ਦੀ ਰਹਿਨੁਮਾਈ ਤਹਿਤ 14 ਤੋਂ 17 ਜਨਵਰੀ 2022 ਤੱਕ ਲੜਕਿਆਂ ਦੀ ਨਾਰਥ ਜ਼ੋਨ ਟੈਨਿਸ ਅੰਤਰ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ ਅਧੀਨ ਪੈਂਦੇ ਛੇ ਵਿਧਾਨ ਸਭਾ ਹਲਕਿਆਂ 'ਚੋਂ ਤਿੰਨ 'ਤੇ 'ਕਾਂਗਰਸ ਤੇ ਤਿੰਨ 'ਤੇ 'ਆਪ' ਦੇ ਉਮੀਦਵਾਰਾਂ ਦਾ ਰਿਹਾ ਝੰਡਾ ਬੁਲੰਦ

ਬਠਿੰਡਾ, 13 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਦੀ ਸਿਆਸਤ 'ਚ ਅਹਿਮ ਸਥਾਨ ਰੱਖਦੇ ਜ਼ਿਲ੍ਹਾ ਬਠਿੰਡਾ ਨੂੰ ਬਾਦਲ ਪਰਿਵਾਰ ਦਾ ਸਿਆਸੀ ਗੜ੍ਹ ਮੰਨਿਆ ਜਾਂਦਾ ਹੈ ਤੇ ਜ਼ਿਲ੍ਹੇ ਅਧੀਨ ਪੈਂਦੇ ਛੇ ਵਿਧਾਨ ਸਭਾ ਹਲਕਿਆਂ ਵਿਚੋਂ ਜ਼ਿਆਦਾਤਰ ਹਲਕਿਆਂ 'ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਪੁੱਤਰ ਧੀ ਇੱਕ ਸਨਮਾਨ, ਬੇਟੀਆਂ ਦੀ ਵੀ ਲੋਹੜੀ ਮਨਾਓ: ਵੀਨੂੰ ਗੋਇਲ

ਬਠਿੰਡਾ, 13 ਜਨਵਰੀ (ਅਵਤਾਰ ਸਿੰਘ)- ਸਮਾਜ ਸੇਵਿਕਾ ਅਤੇ ਭਾਜਪਾ ਮਹਿਲਾ ਆਗੂ ਵੀਨੂੰ ਗੋਇਲ ਦੀ ਅਗਵਾਈ 'ਚ ਲੋਹੜੀ ਦੇ ਪਾਵਨ ਤਿਉਹਾਰ ਤੇ ਨਵਜੰਮੀ ਬੱਚੀਆਂ ਦੀ ਲੋਹੜੀ ਗੁਰੂ ਨਾਨਕ ਪੁਰਾ ਮੁਹੱਲਾ, ਧੋਬੀਆਨਾ ਰੋਡ, ਨਰੂਆਨਾ ਰੋਡ, ਅਮਰਪੁਰਾ ਬਸਤੀ, ਨਵੀਂ ਬਸਤੀ ਵਿਖੇ ਮਨਾਈ ...

ਪੂਰੀ ਖ਼ਬਰ »

ਜਗਦੀਪ ਸਿੰਘ ਨਕੱਈ ਵਲੋਂ ਵਰਕਰਾਂ ਨਾਲ ਮੀਟਿੰਗਾਂ ਸ਼ੁਰੂ

ਮੌੜ ਮੰਡੀ, 13 ਜਨਵਰੀ (ਗੁਰਜੀਤ ਸਿੰਘ ਕਮਾਲੂ)-ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਭਾਜਪਾ ਆਗੂ ਜਗਦੀਪ ਸਿੰਘ ਨਕੱਈ ਵਲੋਂ ਹਲਕੇ ਅੰਦਰ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਦੇ ਚਲਦਿਆਂ ਉਨ੍ਹਾਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਸਪਾ ਦੀ ਸਰਕਾਰ ਬਣਨ 'ਤੇ ਹਰ ਵਰਗ ਨੂੰ ਰਿਆਇਤਾਂ ਦਿੱਤੀਆ ਜਾਣਗੀਆਂ- ਗੁਰਬਾਜ਼ ਸਿੱਧੂ

ਰਾਮਾਂ ਮੰਡੀ, 13 ਜਨਵਰੀ (ਤਰਸੇਮ ਸਿੰਗਲਾ)-ਹਲਕਾ ਤਲਵੰਡੀ ਸਾਬੋ ਤੋਂ ਤਿੰਨ ਵਾਰ ਵਿਧਾਇਕ ਜਿੱਤ ਕੇ ਹਲਕੇ ਦੇ ਲੋਕਾਂ ਦੀ ਨਿਰਪੱਖ ਸੇਵਾ ਕਰਦੇ ਆ ਰਹੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਦੇ ਸਪੁੱਤਰ ਗੁਰਬਾਜ ਸਿੰਘ ਸਿੱਧੂ ਵਲੋਂ ਅੱਜ ਦੁਕਾਨ-ਦੁਕਾਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਨੇ 'ਮਹਾਂਮਾਰੀ ਦੌਰਾਨ ਮਾਨਸਿਕ ਸਿਹਤ ਤੇ ਤਣਾਓ' ਬਾਰੇ ਅੰਤਰਰਾਸ਼ਟਰੀ ਵੈਬੀਨਾਰ ਆਨਲਾਈਨ ਕਰਵਾਇਆ

ਬਠਿੰਡਾ, 13 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਕਾਲਜ ਦੇ ਬਾਇਉਟੈਕਨਾਲੋਜੀ ਅਤੇ ਮੈਡੀਕਲ ਸਾਇੰਸਜ਼ ਵਿਭਾਗ ਨੇ ਫੈਕਲਟੀ ਆਫ਼ ਸਾਇੰਸਜ਼ ਦੇ ਸਹਿਯੋਗ ਨਾਲ 'ਮਹਾਂਮਾਰੀ ਦੌਰਾਨ ਮਾਨਸਿਕ ਸਿਹਤ ਅਤੇ ਤਣਾਓ' ਵਿਸ਼ੇ 'ਤੇ ਇਕ ਆਨਲਾਈਨ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਪਿੰਡ ਫੁੱਲੋ ਮਿੱਠੀ ਦੇ ਮੌਜੂਦਾ ਪੰਚ ਅਕਾਲੀ ਦਲ ਛੱਡਕੇ 'ਆਪ' 'ਚ ਸ਼ਾਮਿਲ

ਸੰਗਤ ਮੰਡੀ, 13 ਜਨਵਰੀ (ਅੰਮਿ੍ਤਪਾਲ ਸ਼ਰਮਾ)-ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਅਮਿਤ ਰਤਨ ਕੋਟਫੱਤਾ ਦੀ ਚੋਣ ਮੁਹਿੰਮ ਨੂੰ ਸੰਗਤ ਬਲਾਕ ਦੇ ਪਿੰਡਾਂ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਹਲਕੇ ਦੇ 'ਆਪ' ਆਗੂ ਤਰਸੇਮ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX