ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553

ਖੰਨਾ / ਸਮਰਾਲਾ

ਨੈਸ਼ਨਲ ਪਾਵਰ-ਲਿਫ਼ਟਿੰਗ ਚੈਂਪੀਅਨਸ਼ਿਪ 'ਚ ਖੰਨਾ ਦੇ ਸੰਜੇ ਸ਼ਾਹੀ ਨੇ ਜਿੱਤਿਆ ਸੋਨ ਤਗਮਾ

ਖੰਨਾ, 13 ਜਨਵਰੀ (ਹਰਜਿੰਦਰ ਸਿੰਘ ਲਾਲ)- ਪਾਵਰ ਲਿਫ਼ਟਿੰਗ ਇੰਡੀਆ ਵਲੋਂ ਬੀਤੇ ਦਿਨ ਉਦੇਪੁਰ (ਰਾਜਸਥਾਨ) ਵਿਖੇ ਕਰਵਾਈ ਗਈ ਨੈਸ਼ਨਲ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਅਧੀਨ ਸਬ-ਜੂਨੀਅਰ, ਜੂਨੀਅਰ (ਮੈਨ ਐਂਡ ਵੁਮੈਨ) ਦੇ ਵੱਖ-ਵੱਖ ਭਾਰ ਵਰਗ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪੰਜਾਬ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਜਨਰਲ ਸਕੱਤਰ ਹਰਵਿਨੇ ਭਾਰਦਵਾਜ ਤੋਂ ਕੋਚਿੰਗ ਲੈ ਰਹੇ ਸੰਜੇ ਸ਼ਾਹੀ ਨੇ ਅਪਣਾ ਦਬਦਬਾ ਕਾਇਮ ਰੱਖਦੇ ਹੋਏ ਉਪਰੋਕਤ ਚੈਂਪੀਅਨਸ਼ਿਪ (ਜੂਨੀਅਰ) ਵਿਚ ਗੋਲਡ ਮੈਡਲ ਜਿੱਤ ਕੇ ਅਪਣਾ ਹੀ ਨਹੀਂ, ਸਗੋਂ ਕਲੱਬ ਅਤੇ ਇਲਾਕੇ ਦਾ ਵੀ ਨਾਂ ਵੀ ਰੌਸ਼ਨ ਕੀਤਾ | ਸੰਜੇ ਸ਼ਾਹੀ ਦਾ ਖੰਨਾ ਕਲੱਬ ਵਿਖੇ ਪਹੁੰਚਣ ਤੇ ਜ਼ੋਰਦਾਰ ਸਵਾਗਤ ਕਰਨ ਦੇ ਨਾਲ-ਨਾਲ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਮੀਤ ਪ੍ਰਧਾਨ ਰਾਕੇਸ਼ ਕੁਮਾਰ ਸੋਫ਼ਤ, ਸਮਾਜ-ਸੇਵਕ ਅਰਵਿੰਦਰ ਸਿੰਘ ਟੀਟੂ, ਸਮਾਜ ਸੇਵਕ ਬੀਰ ਪ੍ਰਕਾਸ਼ ਕਪੂਰ, ਅੰਤਰ-ਰਾਸ਼ਟਰੀ ਪਾਵਰ-ਲਿਫ਼ਟਰ ਅਵਤਾਰ ਭੰਵਰਾ, ਅੰਤਰ-ਰਾਸ਼ਟਰੀ ਪਾਵਰ-ਲਿਫ਼ਟਰ ਰਵਿ ਕੁਮਾਰ, ਰਿਟਾ. ਐੱਸ. ਡੀ. ਓ. ਗੁਰਦੇਵ ਸਿੰਘ, ਗੌਰਵ ਭਾਰਦਵਾਜ, ਹੇਮੰਤ ਕੁਮਾਰ, ਅਕਸ਼ੇ ਕੁਮਾਰ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਭੈਣੀ ਸਾਹਿਬ ਵਿਖੇ ਧੀਆਂ ਦੀ ਲੋਹੜੀ ਮਨਾਈ

ਮਾਛੀਵਾੜਾ ਸਾਹਿਬ, 13 ਜਨਵਰੀ (ਸੁਖਵੰਤ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਭੈਣੀ ਸਾਹਿਬ ਮਹਿਲਾ ਵਿੰਗ ਦੀ ਪ੍ਰਧਾਨ ਮਹਿੰਦਰ ਕੌਰ ਦੀ ਅਗਵਾਈ ਹੇਠ ਗਰੇਵਾਲ ਫਾਰਮ ਵਿਖੇ ਕੁੜੀਆਂ ਦੀ ਲੋਹੜੀ ਮਨਾਈ ਗਈ | ਕਿਸਾਨ ਮਹਿਲਾ ਵਿੰਗ ਦੀ ਪ੍ਰਧਾਨ ...

ਪੂਰੀ ਖ਼ਬਰ »

ਮਾਘੀ ਦਾ ਤਿਉਹਾਰ ਤੇ ਲੜਕੀਆਂ ਦੀ ਲੋਹੜੀ ਕੱਲ੍ਹ ਮਨਾਈ ਜਾਵੇਗੀ

ਖੰਨਾ, 13 ਜਨਵਰੀ (ਹਰਜਿੰਦਰ ਸਿੰਘ ਲਾਲ)- ਨੌਜਵਾਨ ਸਭਾ ਬਿੱਲਾਂ ਵਾਲੀ ਛੱਪੜੀ ਵਾਰਡ ਨੰਬਰ 8,ਖੰਨਾ ਵਿਖੇ ਕੌਂਸਲਰ ਸਰਬਦੀਪ ਸਿੰਘ ਕਾਲੀਰਾਓ ਦੀ ਅਗਵਾਈ 'ਚ 40ਵਾਂ ਸਾਲਾਨਾ ਸਮਾਗਮ 14 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ ਜਿਸ ''ਚ ਮਾਘੀ ਦਾ ਤਿਉਹਾਰ ਤੇ ਲੜਕੀਆਂ ਦੀ ਲੋਹੜੀ ...

ਪੂਰੀ ਖ਼ਬਰ »

ਪ੍ਰੋ: ਚੀਮਾ ਨੂੰ ਹੋਲ ਵਿਖੇ ਕੀਤਾ ਸਨਮਾਨਿਤ

ਜੌੜੇਪੁਲ ਜਰਗ, 13 ਜਨਵਰੀ (ਪਾਲਾ ਰਾਜੇਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਮੁੱਖ ਬੁਲਾਰੇ ਪ੍ਰੋ. ਭੁਪਿੰਦਰ ਸਿੰਘ ਚੀਮਾ ਨੂੰ ਪਿੰਡ ਹੋਲ ਵਿਖੇ ਲੋਹੜੀ ਮੌਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਪੰਜ ...

ਪੂਰੀ ਖ਼ਬਰ »

ਭਾਈ ਮਾਦਪੁਰੀ ਦੀ ਧਾਰਮਿਕ ਐਲਬਮ ਦਾ ਪੋਸਟਰ ਜਾਰੀ

ਬੀਜਾ, 13 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)- ਅੰਤਰਰਾਸ਼ਟਰੀ ਰਾਗੀ ਭਾਈ ਅਮਰੀਕ ਸਿੰਘ ਮਾਦਪੁਰੀ ਖੰਨਾ ਦੀ ਧਾਰਮਿਕ ਐਲਬਮ 'ਅੰਮਿ੍ਤ ਨਾਮ ਨਿਧਾਨ ਹੈ' ਦਾ ਪੋਸਟਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ਤੇ ਹੋਰ ਪ੍ਰਬੰਧਕਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮਲੌਦ, 13 ਜਨਵਰੀ (ਸਹਾਰਨ ਮਾਜਰਾ)- ਇਤਿਹਾਸਕ ਨਗਰ ਨਵਾਂ ਪਿੰਡ ਕਿਸ਼ਨਪੁਰਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਤੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ...

ਪੂਰੀ ਖ਼ਬਰ »

ਨਾਨਕਸਰ ਠਾਠ ਸਿਆੜ੍ਹ ਵਿਖੇ ਸੋਹਣੀ ਦਸਤਾਰ ਤੇ ਸੁੰਦਰ ਦੁਮਾਲਾ ਸਜਾਉਣ ਦੇ ਮੁਕਾਬਲੇ

ਮਲੌਦ, 13 ਜਨਵਰੀ (ਸਹਾਰਨ ਮਾਜਰਾ)- ਸ੍ਰੀ ਨਾਨਕਸਰ ਆਸ਼ਰਮ ਟਰੱਸਟ ਪਿੰਡ ਸਿਆੜ੍ਹ ਵਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਪੂਰਨ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸ੍ਰੀ ਮਾਨ ਸੰਤ ਬਾਬਾ ਮੀਹਾਂ ਸਿੰਘ ਸਿਆੜ੍ਹ ...

ਪੂਰੀ ਖ਼ਬਰ »

ਕੈਂਟਰ ਦੀ ਲਪੇਟ 'ਚ ਆਉਣ 'ਤੇ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ, ਮਾਮਲਾ ਦਰਜ

ਖੰਨਾ, 13 ਜਨਵਰੀ (ਮਨਜੀਤ ਧੀਮਾਨ)- ਕੈਂਟਰ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਮੋਟਰਸਾਈਕਲ ਸਵਾਰ ਦੇ ਗੰਭੀਰ ਰੂਪ 'ਚ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਸਦਰ ਖੰਨਾ ਦੇ ਜਾਂਚ ਅਧਿਕਾਰੀ ਸੁਰਾਜਦੀਨ ਨੇ ਦੱਸਿਆ ਕਿ ਪੁਲਿਸ ਨੂੰ ਲਿਖਾਏ ਬਿਆਨਾਂ 'ਚ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਡੀ.ਟੀ.ਐੱਫ. ਵਲੋਂ ਚੋਣ ਡਿਊਟੀਆਂ ਨੇੜੇ ਲਗਾਉਣ ਦੀ ਮੰਗ

ਖੰਨਾ, 13 ਜਨਵਰੀ (ਹਰਜਿੰਦਰ ਸਿੰਘ ਲਾਲ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਦਾ ਇਕ ਵਫ਼ਦ ਏ. ਡੀ.ਸੀ ਜਨਰਲ (ਲੁਧਿਆਣਾ) ਰਾਹੁਲ ਚੱਬਾ ਨੂੰ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਦਲਜੀਤ ਸਮਰਾਲਾ ਦੀ ਅਗਵਾਈ ਵਿਚ ਮਿਲਿਆ | ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਮਾਛੀਵਾੜਾ ਸਾਹਿਬ, 13 ਜਨਵਰੀ (ਸੁਖਵੰਤ ਸਿੰਘ ਗਿੱਲ)- ਮਾਛੀਵਾੜਾ ਪੁਲਿਸ ਵਲੋਂ ਥਾਣਾ ਮੁਖੀ ਪ੍ਰਕਾਸ਼ ਮਸੀਹ ਦੀ ਅਗਵਾਈ ਹੇਠ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ 2 ਵਿਅਕਤੀਆਂ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ | ਥਾਣਾ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ 'ਚ ਲੋਹੜੀ ਮਨਾਈ

ਸਮਰਾਲਾ, 13 ਜਨਵਰੀ (ਗੋਪਾਲ ਸੋਫਤ)-ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ 'ਚ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਭਾਵੇ ਆਨਲਾਈਨ ਕਲਾਸਾਂ ਲੱਗਣ ਕਾਰਨ ਵਿਦਿਆਰਥੀ ਸਕੂਲ ਵਿਚ ਰੈਗੂਲਰ ਕਲਾਸਾਂ ਲਗਾਉਣ ਨਹੀਂ ਆ ਰਹੇ, ਪਰ ਸਕੂਲ ਦੇ ਵਿਦਿਆਰਥੀਆਂ ਨੂੰ ਕਿਸੇ ...

ਪੂਰੀ ਖ਼ਬਰ »

ਯੂਥ ਵਿੰਗ ਵਲੋਂ ਸੁਖਬੀਰ ਤੇ ਮਜੀਠੀਆ ਨਾਲ ਮੁਲਾਕਾਤ

ਮਲੌਦ, 13 ਜਨਵਰੀ (ਸਹਾਰਨ ਮਾਜਰਾ)- ਸ਼੍ਰੋ.ਅ.ਦ. ਯੂਥ ਵਿੰਗ ਦੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਰਿੰਕਾ ਦੁਧਾਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਨੌਜਵਾਨ ਵਰਗ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਵਿੰਗ ਦੇ ਸਰਪ੍ਰਸਤ ਬਿਕਰਮ ਸਿੰਘ ...

ਪੂਰੀ ਖ਼ਬਰ »

ਪ੍ਰਧਾਨ ਸਤਨਾਮ ਬਹਿਰੂ ਦਾ ਬੂਥਗੜ੍ਹ ਵਿਖੇ ਸਨਮਾਨ

ਖੰਨਾ, 13 ਜਨਵਰੀ (ਮਨਜੀਤ ਧੀਮਾਨ)-ਇੱਥੋਂ ਨੇੜਲੇ ਪਿੰਡ ਬੂਥਗੜ੍ਹ ਵਿਖੇ ਇੰਡੀਅਨ ਫਾਰਮਰਜ਼ ਦੀ ਇਕ ਮੀਟਿੰਗ ਐਸੋਸੀਏਸ਼ਨ ਦੇ ਪੁਲਿਸ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਫਤਿਹ ਸਿੰਘ ਦੀ ਅਗਵਾਈ ਵਿਚ ਹੋਈ¢ ਮੀਟਿੰਗ ਵਿਚ ਮੁੱਖ ਤੌਰ 'ਤੇ ਸਤਨਾਮ ਸਿੰਘ ਬਹਿਰੂ ਪ੍ਰਧਾਨ ਇੰਡੀਅਨ ...

ਪੂਰੀ ਖ਼ਬਰ »

ਦੋਰਾਹਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਦੋਰਾਹਾ, 13 ਜਨਵਰੀ (ਜਸਵੀਰ ਝੱਜ)- ਬੀ.ਡੀ.ਪੀ.ਓ. ਸਰਦਾਰ ਰਾਮਪਾਲ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ¢ ਇਸ ਮੌਕੇ ਅੰਮਿ੍ਤਪਾਲ ਸਿੰਘ ਟਿਵਾਣਾ ਐਸ.ਈ.ਪੀ.ਓ. ਹਾਕਮ ਸਿੰਘ ਪੰਚਾਇਤ ਅਫ਼ਸਰ, ਕਮਲੇਸ਼ ਰਾਣੀ ਸੁਪਰਡੈਂਟ, ਅਮਰਦੀਪ ਸਿੰਘ ਲੇਖਾਕਾਰ, ਜਰਨੈਲ ਸਿੰਘ ...

ਪੂਰੀ ਖ਼ਬਰ »

ਜ਼ਮੀਨ ਨਾਲ ਜੁੜਿਆ ਤੇ ਆਮ ਇਨਸਾਨ ਦੇ ਦੁੱਖ ਦਾ ਹਾਣੀ ਹੋਵੇ ਕਾਂਗਰਸੀ ਉਮੀਦਵਾਰ-ਟਕਸਾਲੀ ਆਗੂ

ਮਾਛੀਵਾੜਾ ਸਾਹਿਬ, 13 ਜਨਵਰੀ (ਮਨੋਜ ਕੁਮਾਰ)-ਵਿਧਾਨ ਸਭਾ ਚੋਣਾਂ ਦਾ ਦੰਗਲ ਭਖਣ ਦੇ ਨਾਲ ਹੀ ਰਾਜਨੀਤਿਕ ਸਮੀਕਰਣ ਵੀ ਬਦਲਣੇ ਸ਼ੁਰੂ ਹੋ ਗਏ ਹਨ | ਇਸ ਵਾਰ ਸੂਬੇ ਦੀ ਹਰ ਵਿਧਾਨ ਸਭਾ ਸੀਟ ਤੇ ਪਹਿਲਾਂ ਨਾਲੋ ਕਾਫ਼ੀ ਵੱਖਰਾ ਹੀ ਮਾਹੌਲ ਦੇਖਣ ਨੂੰ ਮਿਲੇਗਾ | ਕਾਂਗਰਸ ...

ਪੂਰੀ ਖ਼ਬਰ »

ਗੋਲਡਨ ਲੇਡੀਜ਼ ਕਲੱਬ ਨੇ ਲੋਹੜੀ ਮਨਾਈ

ਅਹਿਮਦਗੜ੍ਹ, 13 ਜਨਵਰੀ (ਰਵਿੰਦਰ ਪੁਰੀ, ਰਣਧੀਰ ਸਿੰਘ ਮਹੋਲੀ)- ਗੋਲਡਨ ਲੇਡੀਜ਼ ਕਲੱਬ ਅਹਿਮਦਗੜ੍ਹ ਵਲੋਂ ਲੋਹੜੀ ਦਾ ਤਿਉਹਾਰ ਪੁਰਾਤਨ ਰਵਾਇਤੀ ਢੰਗ ਨਾਲ ਮਨਾਇਆ ਗਿਆ | ਚੇਅਰਮੈਨ ਸੀਮਾ ਗਰਗ ਦੀ ਅਗਵਾਈ ਵਿਚ ਮਨਾਏ ਲੋਹੜੀ ਦੇ ਤਿਉਹਾਰ ਦੌਰਾਨ ਲੋਹੜੀ ਦੇ ਗੀਤ, ਗਿੱਧਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਦੇ ਅਹੁਦੇਦਾਰਾਂ ਦੀ ਮੀਟਿੰਗ

ਮਾਛੀਵਾੜਾ ਸਾਹਿਬ, 13 ਜਨਵਰੀ (ਸੁਖਵੰਤ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮਾਛੀਵਾੜਾ ਦੇ ਅਹੁਦੇਦਾਰਾਂ ਦੀ ਮੀਟਿੰਗ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਅਤੇ ਬਲਾਕ ਪ੍ਰਧਾਨ ਲਖਵੀਰ ਸਿੰਘ ਨਾਨੋਵਾਲ ਦੀ ...

ਪੂਰੀ ਖ਼ਬਰ »

ਕੰਨਿਆ ਸਕੂਲ ਮਲੌਦ ਨੇ ਸਾਇੰਸ ਸਿਟੀ ਦਾ ਵਿੱਦਿਅਕ ਟੂਰ ਲਗਾਇਆ

ਮਲੌਦ, 13 ਜਨਵਰੀ (ਨਿਜ਼ਾਮਪੁਰ)- ਸਿੱਖਿਆ ਵਿਭਾਗ ਦੇ ਯਤਨਾਂ ਸਦਕਾ ਪਿ੍ੰਸੀਪਲ ਬਲਵੰਤ ਸਿੰਘ ਉਕਸੀ ਦੀ ਦੇਖ-ਰੇਖ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲੌਦ ਦੀਆਂ ਨੌਵੀਂ ਅਤੇ ਦਸਵੀਂ ਜਮਾਤ ਦੀਆਂ 50 ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਪੁਸ਼ਪਾ ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਨਗਰ ਕੀਰਤਨ 17 ਨੂੰ

ਬੀਜਾ,13 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)- ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 17 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਮੈਨੇਜਰ ...

ਪੂਰੀ ਖ਼ਬਰ »

ਬਰਕਤਪਾਲ ਸਿੰਘ ਨੂੰ ਲੋਕ ਅਧਿਕਾਰ ਲਹਿਰ ਸਮਰਾਲਾ ਹਲਕੇ ਦਾ ਕਨਵੀਨਰ ਚੁਣਿਆ

ਸਮਰਾਲਾ, 13 ਜਨਵਰੀ (ਗੋਪਾਲ ਸੋਫਤ)- ਅੱਜ ਲੋਕ ਅਧਿਕਾਰ ਲਹਿਰ ਸਮਰਾਲਾ ਵਲੋਂ ਅਗਲੇ ਮਹੀਨੇ ਹੋਣ ਵਾਲੀਆਂ ਵੋਟਾਂ ਲਈ ਆਮ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਬਰਕਤਪਾਲ ਸਿੰਘ ਗਹਿਲੇਵਾਲ ਨੂੰ ਹਲਕਾ ਸਮਰਾਲਾ ਦਾ ਕਨਵੀਨਰ ਚੁਣਿਆ ...

ਪੂਰੀ ਖ਼ਬਰ »

ਲਿਖਾਰੀ ਪਾਇਲ ਨਾਲ ਜਜ਼ਬਾਤੀ ਸਾਂਝ ਹੈ-ਬਾਵਾ, ਹਰਪ੍ਰੀਤ ਯੂ.ਕੇ.

ਪਾਇਲ, 13 ਜਨਵਰੀ (ਨਿਜ਼ਾਮਪੁਰ)- ਲਿਖਾਰੀ ਸਭਾ ਪਾਇਲ ਇਕ ਜ਼ਿੰਮੇਵਾਰੀ ਲੇਖਕਾਂ ਦਾ ਸਮੂਹ ਹੈ ਤੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਅਗਵਾਈ ਹੇਠ ਸਭਾ ਨੇ ਕਾਫ਼ੀ ਸ਼ਲਾਘਾਯੋਗ ਕਾਰਜ ਕੀਤੇ ਹਨ | ਹੁਣ ਆਉਣ ਵਾਲੇ ਸਮੇਂ 'ਚ ਅਸੀਂ ਸਭਾ ਨਾਲ ਚਟਾਨ ਵਾਂਗ ਖੜ੍ਹਾਂਗੇ | ਸਾਨੂੰ ਜੋ ...

ਪੂਰੀ ਖ਼ਬਰ »

ਰੁੱਸੇ ਖੀਰਨੀਆਂ ਨੂੰ ਮਨਾਉਣ ਲਈ ਸਾਰੀਆਂ ਰਾਜਸੀ ਪਾਰਟੀਆਂ 'ਚ ਲੱਗੀ ਹੋੜ

ਸਮਰਾਲਾ, 12 ਜਨਵਰੀ (ਗੋਪਾਲ ਸੋਫਤ)- ਅਕਾਲੀ ਦਲ ਦੇ ਸਾਬਕਾ ਵਿਧਾਇਕ ਜੋ ਪਿੱਛੇ ਜਿਹੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ, ਨੂੰ ਆਮ ਆਦਮੀ ਪਾਰਟੀ ਦੀ ਟਿਕਟ ਹੋਰ ਉਮੀਦਵਾਰ ਨੂੰ ਦਿੱਤੇ ਜਾਣ ਉਪਰੰਤ ਚੋਣ ਲੜ ਰਹੀਆਂ ਸਾਰੀਆਂ ਰਾਜਸੀ ਧਿਰਾਂ ਆਪਣੇ ਖੇਮੇ ਵਿਚ ਸ਼ਾਮਲ ...

ਪੂਰੀ ਖ਼ਬਰ »

ਹਰਬੰਸਪੁਰ ਵਿਖੇ ਰੇਲਵੇ ਫਾਟਕ ਦਾ ਕੰਮ ਚੱਲ ਰਿਹੈ 'ਕੀੜੀ ਦੀ ਚਾਲ'

ਬੀਜਾ, 13 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)- ਪਿੰਡ ਹਰਬੰਸਪੁਰ ਵਿਖੇ ਫਾਟਕਾਂ ਥੱਲੇ ਰੇਲਵੇ ਵਿਭਾਗ ਵਲੋਂ ਲੋਕਾਂ ਦੀ ਸਹੂਲਤ ਲਈ ਇੱਧਰ-ਉੱਧਰ ਜਾਣ ਲਈ ਪੁਲੀ ਨਾਮੀ ਰਸਤਾ ਬਣਾਇਆ ਜਾ ਰਿਹਾ ਹੈ ਜੋ ਚੰਗਾ ਉੱਦਮ ਹੈ, ਇੱਥੇ ਇਕ ਸਾਲ ਦੇ ਕਰੀਬ ਤੋਂ ਰੇਲਵੇ ਮਹਿਕਮੇ ਵਲੋਂ ਕੰਮ ...

ਪੂਰੀ ਖ਼ਬਰ »

ਚੋਣਾਂ ਸੰਬੰਧੀ ਐਸ.ਡੀ.ਐਮ. ਵਲੋਂ ਸਮੂਹ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ

ਸਮਰਾਲਾ, 13 ਜਨਵਰੀ (ਕੁਲਵਿੰਦਰ ਸਿੰਘ)- ਭਾਰਤ ਚੋਣ ਕਮਿਸ਼ਨ ਵਲੋਂ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ | ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਸਮਰਾਲਾ ਨਾਲ ਸਬੰਧਿਤ ਸਮੂਹ ਰਾਜਨੀਤਕ ਦਲਾਂ ਨਾਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਦੇ ਖੰਨਾ ਆਗੂ ਖੰਨਾ ਸ਼ਹਿਰ ਲੁੱਟਣ 'ਚ ਲੱਗੇ-ਚੰਨੀ

ਖੰਨਾ, 13 ਜਨਵਰੀ (ਹਰਜਿੰਦਰ ਸਿੰਘ ਲਾਲ)- ਅੱਜ ਪੰਜਾਬ ਭਾਜਪਾ ਦੇ ਸੂਬਾ ਸਪੋਕਸਮੈਨ ਇਕਬਾਲ ਸਿੰਘ ਚੰਨੀ ਨੇ ਖੰਨਾ ਦੇ ਕਾਂਗਰਸੀ ਅਤੇ ਅਕਾਲੀ ਆਗੂਆਂ ਤੇ ਦੋਸ਼ ਲਾਇਆ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂ ਆਪਸ ਵਿਚ ਰਲ ਮਿਲ ਕੇ ਖੰਨਾ ਸ਼ਹਿਰ ਨੂੰ ਲੱੁਟ ਰਹੇ ਹਨ | ਇਸ ...

ਪੂਰੀ ਖ਼ਬਰ »

ਐਮ.ਸੀ.ਪੀ.ਆਈ. (ਯੂ) ਵਲੋਂ ਚੋਣਾਂ 'ਚ ਸੰਯੁਕਤ ਸਮਾਜ ਮੋਰਚੇ ਦੇ ਸਮਰਥਨ ਦਾ ਫ਼ੈਸਲਾ

ਦੋਰਾਹਾ, 13 ਜਨਵਰੀ (ਜਸਵੀਰ ਝੱਜ)- ਐਮ.ਸੀ.ਪੀ.ਆਈ. (ਯੂ) ਦੀ ਕਿ੍ਸ਼ਨ ਕੁਮਾਰ ਕੌਸ਼ਲ ਯਾਦਗਾਰੀ ਭਵਨ ਦੋਰਾਹਾ ਵਿਖੇ ਸੂਬਾ ਸਕੱਤਰ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਕਮੇਟੀ ਮੀਟਿੰਗ ਵਿਚ ਫਰਵਰੀ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਅੰਦਰ ਪਾਰਟੀ ਵਲੋਂ ...

ਪੂਰੀ ਖ਼ਬਰ »

ਵਿਜੇ ਮੋਦਗਿਲ ਬਣੇ ਅਖਿਲ ਭਾਰਤੀ ਬ੍ਰਾਹਮਣ ਮਹਾ ਸਭਾ ਦੇ ਜ਼ਿਲ੍ਹਾ ਪ੍ਰਧਾਨ

ਖੰਨਾ, 13 ਜਨਵਰੀ (ਹਰਜਿੰਦਰ ਸਿੰਘ ਲਾਲ)- ਅਖਿਲ ਭਾਰਤੀ ਬ੍ਰਾਹਮਣ ਮਹਾਂਸਭਾ ਦੇ ਪ੍ਰਦੇਸ਼ ਪ੍ਰਧਾਨ ਬ੍ਰਜਮੋਹਨ ਸ਼ਰਮਾ ਨੇ ਅੱਜ ਵਿਜੇ ਮੋਦਗਿਲ ਨੂੰ ਪੁਲਿਸ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ¢ ਵਿਜੇ ਮੋਦਗਿਲ ਹਰ ਸਮਾਜਿਕ ਕਾਰਜ ਵਿਚ ਵਧ ਚੜ੍ਹ ਕੇ ਹਿੱਸਾ ...

ਪੂਰੀ ਖ਼ਬਰ »

ਨੌਜਵਾਨ ਚੰਗੇ ਸਮਾਜ ਦੇ ਸਿਰਜਕ ਹੋਣ-ਦੀਵਾ

ਜੌੜੇਪੁਲ ਜਰਗ, 13 ਜਨਵਰੀ (ਪਾਲਾ ਰਾਜੇਵਾਲੀਆ)- ਜ਼ਿੰਦਗੀ ਅਸਲ ਵਿਚ ਜ਼ਿੰਦਾ ਦਿਲੀ ਦਾ ਨਾਂਅ ਹੈ ਕਿਉਂਕਿ ਜ਼ਿੰਦਾ ਦਿਲ ਲੋਕ ਕਦੇ ਵੀ ਕਿਸੇ ਦਾ ਮਾੜਾ ਨਹੀਂ ਕਰਦੇ, ਬਲਕਿ ਮਾੜਾ ਕਰਨ ਵਾਲਿਆਂ ਦਾ ਚੰਗਾ ਕਰ ਕੇ ਉਨ੍ਹਾਂ ਨੂੰ ਮਨੁੱਖਤਾ ਦੇ ਅਸਲ ਮਾਰਗਾਂ 'ਤੇ ਚੱਲਣ ਲਈ ...

ਪੂਰੀ ਖ਼ਬਰ »

ਰਾਜੇਵਾਲ ਤੋਂ ਅਕਾਲੀ ਮਹਿਲਾ ਪੰਚ ਤੇ ਹੋਰ ਕਾਂਗਰਸ 'ਚ ਸ਼ਾਮਿਲ

ਖੰਨਾ, 13 ਜਨਵਰੀ (ਹਰਜਿੰਦਰ ਸਿੰਘ ਲਾਲ)- ਕਾਂਗਰਸ ਪਾਰਟੀ ਵਲੋਂ ਖੰਨਾ ਸ਼ਹਿਰ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਤੋਂ ਬਲਜਿੰਦਰ ਕੌਰ ਪੰਚ, ਮੁਹੱਲਾ ਆਨੰਦ ਨਗਰ ਖੰਨਾ ਤੋਂ ਕਿਸਮਤ ਕੌਰ ਤੇ ਮੁਹੱਲਾ ਆਨੰਦ ਨਗਰ ਖੰਨਾ ਤੋਂ ਹੀ ...

ਪੂਰੀ ਖ਼ਬਰ »

ਕਿਸ਼ਨਪੁਰਾ ਵਿਖੇ ਦਸਮੀ ਮਨਾਈ

ਮਲੌਦ, 13 ਜਨਵਰੀ (ਸਹਾਰਨ ਮਾਜਰਾ)- ਗੁਰਦੁਆਰਾ ਪਾਤਸ਼ਾਹੀ ਛੇਵੀਂ ਪਾਤਸ਼ਾਹੀ ਨਵਾਂ ਪਿੰਡ ਕਿਸ਼ਨਪੁਰਾ ਵਿਖੇ ਦਸਮੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਅਕਾਲ ਅਕੈਡਮੀ ਕਿਸ਼ਨਪੁਰਾ ਦੇ ਬੱਚਿਆਂ ਨੇ ਕਥਾ-ਕੀਰਤਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਖੇੜਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਡੇਹਲੋਂ, 13 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੇੜਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ...

ਪੂਰੀ ਖ਼ਬਰ »

ਡਾਕਟਰ ਭੀਮ ਰਾਓ ਅੰਬੇਦਕਰ ਸੁਸਾਇਟੀ ਨੇ ਧੀਆਂ ਦੀ ਲੋਹੜੀ ਮਨਾਈ

ਖੰਨਾ, 13 ਜਨਵਰੀ (ਹਰਜਿੰਦਰ ਸਿੰਘ ਲਾਲ)- ਡਾਕਟਰ ਭੀਮ ਰਾਓ ਅੰਬੇਦਕਰ ਐਜੂਕੇਸ਼ਨਲ ਤੇ ਵੈੱਲਫੇਅਰ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਪਿੰਡ ਗੰਢੂਆਂ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ, ਜਿਸ 'ਚ ਮੁੱਖ ਮਹਿਮਾਨ ਵਜੋਂ ਵਿਧਾਨ ਸਭਾ ਹਲਕਾ ਖੰਨਾ ਤੋਂ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਬਾਬਾ ਸੁੱਖਾ ਸਿੰਘ ਤੇ ਬਾਬਾ ਮੱਲਾ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਪਾਇਲ, 13 ਜਨਵਰੀ (ਰਾਜਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਧਮੋਟ ਕਲਾਂ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਅਮਰ ਸ਼ਹੀਦ ਬਾਬਾ ਸੁੱਖਾ ਸਿੰਘ ਅਤੇ ਅਮਰ ਸ਼ਹੀਦ ਬਾਬਾ ਮੱਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਤੇ ਹੋਰ ਸ਼ਹੀਦਾਂ ਦੀ ਯਾਦ 'ਚ ਜੋੜ ਮੇਲਾ ਸਮਾਪਤ

ਮਲੌਦ, 13 ਜਨਵਰੀ (ਸਹਾਰਨ ਮਾਜਰਾ)- ਪ੍ਰਸਿੱਧ ਕਾਲੀਆ ਗੋਤ ਦੇ ਵਡੇਰਿਆਂ ਭਾਈ ਸੰਗਤ ਸਿੰਘ ਤੇ ਹੋਰ ਮਹਾਨ ਸਿੱਖ ਸ਼ਹੀਦਾਂ ਦੀ ਯਾਦ ਸਮਰਪਿਤ ਸਾਲਾਨਾ ਜੋੜ ਮੇਲੇ ਪਿੰਡ ਜੋਗੀਮਾਜਰਾ ਵਿਖੇ ਸਮੂਹ ਕਾਲੀਆ ਗੋਤ ਵਲੋਂ ਮਨਾਏ ਗਏ | ਸਮਾਗਮਾਂ ਦੌਰਾਨ ਸ੍ਰੀ ਅਖੰਡ ਪਾਠਾਂ ਦੇ ਭੋਗ ...

ਪੂਰੀ ਖ਼ਬਰ »

ਸ਼ੰਕਰ ਸਕੂਲ ਨੂੰ ਅਪਗਰੇਡ ਕਰ ਕੇ ਹਾਈ ਸਕੂਲ ਬਣਨ 'ਤੇ ਪਿੰਡ ਵਾਸੀਆਂ 'ਚ ਖ਼ੁਸ਼ੀ

ਡੇਹਲੋਂ, 13 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਪਿੰਡ ਸ਼ੰਕਰ ਵਿਖੇ ਸਰਕਾਰੀ ਮਿਡਲ ਸਕੂਲ ਨੂੰ ਅਪਗਰੇਡ ਕਰਕੇ ਸਰਕਾਰੀ ਹਾਈ ਸਕੂਲ ਬਣਾਉਣ 'ਤੇ ਪਿੰਡ ਵਾਸੀਆਂ ਅੰਦਰ ਖ਼ੁਸ਼ੀ ਦੀ ਲਹਿਰ ਹੈ, ਜਦਕਿ ਗ੍ਰਾਮ ਪੰਚਾਇਤ ਵਲੋਂ ਅੱਜ ਪੰਜਾਬ ਸਰਕਾਰ ਅਤੇ ਹਲਕਾ ਗਿੱਲ ਵਿਧਾਇਕ ...

ਪੂਰੀ ਖ਼ਬਰ »

ਇਕਬਾਲ ਸਿੰਘ ਅਸਗਰੀਪੁਰ ਨੂੰ ਲੋੜਵੰਦ ਪਰਿਵਾਰ ਦਾ ਮਕਾਨ ਬੁਣਾਉਣ 'ਤੇ ਕੀਤਾ ਸਨਮਾਨਿਤ

ਬੀਜਾ, 13 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਸਮਾਜ ਸੇਵਕ ਇਕਬਾਲ ਸਿੰਘ ਅਸਗਰੀਪੁਰ ਨੇ ਪਿੰਡ ਬਗ਼ਲੀ ਖ਼ੁਰਦ ਦੇ ਗਰੀਬ ਪਰਿਵਾਰ ਦੇ ਮੁਖੀ ਹਰਚੰਦ ਸਿੰਘ ਪੁੱਤਰ ਮਾਧੋ ਸਿੰਘ ਨੂੰ ਹਰ ਸਹੂਲਤ ਨਾਲ ਲੈਸ ਘਰ ਬਣਾ ਕੇ ਦਿੱਤਾ ¢ ਅਨੂਪ ਸਿੰਘ ਤੇ ਗੁਰਪਾਲ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਲੇਖਕ ਮੀਲੂ ਦਾ ਸੇਵਾ-ਮੁਕਤੀ ਸਮਾਗਮ ਯਾਦਗਾਰੀ ਹੋ ਨਿਬੜਿਆ

ਖੰਨਾ, 13 ਜਨਵਰੀ (ਹਰਜਿੰਦਰ ਸਿੰਘ ਲਾਲ)- ਪੰਜਾਬੀ ਮਾਂ ਬੋਲੀ ਨੂੰ ਪ੍ਰਣਾਏ ਪੰਜਾਬੀ ਲੇਖਕ ਸਨੇਹਇੰਦਰ ਸਿੰਘ ਮੀਲੂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਬਿਜਲੀ ਬੋਰਡ) 'ਚੋਂ ਆਪਣੀਆਂ ਬੇਦਾਗ਼ ਸੇਵਾਵਾਂ ਨਿਭਾਉਂਦੇ ਹੋਏ ਸੇਵਾ-ਮੁਕਤ ਹੋ ਗਏ | ਇਸ ਸੰਬੰਧੀ ...

ਪੂਰੀ ਖ਼ਬਰ »

ਚੇਅਰਪਰਸਨ ਚੰਦਨ ਨੇਗੀ ਦੀ ਅਗਵਾਈ ਹੇਠ ਪੈਨਸ਼ਨਰਾਂ ਦੀ ਮੀਟਿੰਗ

ਖੰਨਾ, 13 ਜਨਵਰੀ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪ੍ਰੇਮ ਭੰਡਾਰੀ ਪਾਰਕ ਵਿਖੇ ਨਗਰ ਕੌਂਸਲ, ਖੰਨਾ ਦੇ ਪੈਨਸ਼ਨਰਾਂ ਦੀ ਮੀਟਿੰਗ ਚੇਅਰਪਰਸਨ ਚੰਦਨ ਨੇਗੀ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਪੰਜਾਬ ਵਿਚ ਅਖੰਡਤਾ ਤੇ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਲਈ ਪੈਨਸ਼ਨਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX