ਤਾਜਾ ਖ਼ਬਰਾਂ


ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  2 minutes ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  14 minutes ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  25 minutes ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  45 minutes ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  about 1 hour ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  52 minutes ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  about 1 hour ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  about 1 hour ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  about 1 hour ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  about 1 hour ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਾਰੀਸ਼ਸ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮਾਰੀਸ਼ਸ ਦੇ ਹਮਰੁਤਬਾ ਪ੍ਰਵਿੰਦ ਕੁਮਾਰ ਜੁਗਨਾਥ ਨੇ ਮਾਰੀਸ਼ਸ ਵਿਚ ਭਾਰਤ-ਸਹਾਇਤਾ ਪ੍ਰਾਪਤ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ, ਸਿਵਲ ਸਰਵਿਸ ਕਾਲਜ ਅਤੇ 8 ਐੱਮ.ਡਬਲਯੂ. ਸੋਲਰ ਪੀ.ਵੀ. ਫਾਰਮ ਪ੍ਰੋਜੈਕਟਾਂ...
ਸਰਕਾਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦੇ 12 ਅਧਿਆਪਕ ਹੋਏ ਕੋਰੋਨਾ ਪਾਜ਼ੀਟਿਵ
. . .  about 2 hours ago
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਦੋ ਦਰਜਨ ਦੇ ਕਰੀਬ ਅਧਿਆਪਕਾਂ ਦਾ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ...
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੱਖਿਆ ਪੱਤਰ
. . .  about 2 hours ago
ਕੋਲਕਾਤਾ, 20 ਜਨਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਈ.ਏ.ਐੱਸ. ਕਾਡਰ ਨਿਯਮਾਂ ਦੇ ਕੇਂਦਰ ਦੇ ਸੋਧ ਦਾ ਖਰੜਾ ਵਾਪਸ ਲੈਣ ...
ਦੇਸ਼ 'ਚ ਕੋਰੋਨਾ ਟੀਕਾਕਰਨ ਦਾ ਆਂਕੜਾ 160 ਕਰੋੜ ਤੋਂ ਪਾਰ, ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 73 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ ਹਨ ਅਤੇ ਇਸ ਨਾਲ ਕੁੱਲ ਟੀਕਾਕਰਨ 160 ਕਰੋੜ ਨੂੰ ਪਾਰ ਕਰ ਗਿਆ ਹੈ। ਇਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ...
ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ, ਇਕ ਦੀ ਮੌਤ ਕਈ ਜ਼ਖ਼ਮੀ
. . .  about 2 hours ago
ਲਾਹੌਰ, 20 ਜਨਵਰੀ- ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਇਕ ਦੀ ਮੌਤ ਹੋ ਗਈ ਹੈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਮਹਿਲਾ ਸਰਪੰਚ ਤੇ 15 ਹੋਰ ਵਿਅਕਤੀ ਅਕਾਲੀ ਦਲ 'ਚ ਸ਼ਾਮਿਲ
. . .  about 3 hours ago
ਗੁਰੂ ਹਰਸਹਾਏ, 20ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂ ਹਰਸਹਾਏ ਹਲਕੇ ਦੇ ਪਿੰਡ ਵਿਰਕ ਖ਼ੁਰਦ ਕਰਕਾਂਦੀ ਦੀ ਮਹਿਲਾ ਸਰਪੰਚ ਭੱਪੋ ਭਾਈ ਨੇ ਕਾਂਗਰਸ ਨੂੰ ਛੱਡਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ। ਸਰਪੰਚ ਬੀਬੀ ਭੱਪੋ ਬਾਈ ਦੇ ਨਾਲ ਸ਼ਾਮਿਲ ਹੋਏ ...
ਕਿਸਾਨਾਂ ਦੀ ਪਾਰਟੀ 'ਸੰਯੁਕਤ ਸਮਾਜ ਮੋਰਚਾ' ਦੇ ਨਾਂਅ ਬਦਲਣ ਨੂੰ ਲੈ ਕੇ ਉੱਠੀ ਆਵਾਜ਼
. . .  about 3 hours ago
ਚੰਡੀਗੜ੍ਹ, 20 ਜਨਵਰੀ - ਰਾਜ ਅਤੇ ਕੇਂਦਰ ਦੀਆਂ ਸਰਕਾਰਾਂ ਵਿਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾ ਚੁੱਕੇ 1984 ਬੈਚ ਦੇ ਆਈ.ਏ.ਐੱਸ ਕੇ.ਬੀ.ਐੱਸ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਭਾਰਤ ਚੋਣ ਕਮਿਸ਼ਨ ਨੂੰ ਨਵੀਂ ਕਿਸਾਨ ਪਾਰਟੀ ਨੂੰ ''ਸੰਯੁਕਤ ਸਮਾਜ ਮੋਰਚਾ'' ਨਾਂਅ ਦਿੱਤੇ...
ਭਗਵੰਤ ਮਾਨ ਧੂਰੀ ਹਲਕੇ ਤੋਂ ਲੜਨਗੇ ਚੋਣ, ਅਧਿਕਾਰਤ ਤੌਰ 'ਤੇ ਹੋਇਆ ਐਲਾਨ
. . .  about 4 hours ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਲੜਨਗੇ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ...
ਮਹਿਲਾ ਪਟਵਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 20ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪਟਵਾਰ ਹਲਕਾ ਭਨੌਹੜ ਦੀ ਮਹਿਲਾ ਪਟਵਾਰੀ ਆਸ਼ਨਾ ਨੂੰ ਵਿਜੀਲੈਂਸ ਬਿਊਰੋ ਵਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਨੇ ਦੱਸਿਆ...
ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  about 4 hours ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ਤੇ ਅੱਜ ਪਿੰਡ ਰਾਮਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰਾਂ ਨੇ ਮਥਾਜ ...
ਪਠਾਨਕੋਟ 'ਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 210 ਨਵੇਂ ਕੇਸ ਆਏ ਸਾਹਮਣੇ
. . .  about 4 hours ago
ਪਠਾਨਕੋਟ, 20 ਜਨਵਰੀ (ਸੰਧੂ)-ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 210 ਨਵੇਂ ਕੋਰੋਨਾ ਦੇ ਕੇਸ ਆਏ ਹਨ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ...
ਪੇਂਡੂ ਖ਼ੇਤਰ ਦੇ ਲੋਕ ਬਿਜਲੀ ਦੇ ਪਾਵਰਕੱਟਾਂ ਤੋਂ ਪ੍ਰੇਸ਼ਾਨ, ਚੰਨੀ ਸਰਕਾਰ ਨੂੰ ਲੱਗੇ ਕੋਸਣ
. . .  about 4 hours ago
ਰਾਏਕੋਟ, 20 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸੂਬੇ 'ਚ ਚੋਣ ਜ਼ਾਬਤਾ ਲੱਗਣ ਦੇ ਬਾਅਦ ਪੇਂਡੂ ਇਲਾਕਿਆਂ 'ਚ 12-15 ਘੰਟਿਆਂ ਦੇ ਲੰਮੇ ਘਰੇਲੂ ਬਿਜਲੀ ਸਪਲਾਈ ਦੇ ਕੱਟ ਲੱਗਣ ਕਾਰਨ ਲੋਕ ਚੰਨੀ ਸਰਕਾਰ ਨੂੰ ਕੋਸਣ ਲੱਗੇ। ਦੱਸਣਯੋਗ ਹੈ ਕਿ ਪਿਛਲੇ ਕੁੱਝ ਦਿਨਾਂ..
ਮੱਧ ਪ੍ਰਦੇਸ਼ ਦੇ ਦੌਰੇ 'ਤੇ ਫ਼ੌਜ ਮੁਖੀ ਜਨਰਲ ਐਮ.ਐਮ. ਨਰਵਾਣੇ
. . .  about 5 hours ago
ਨਵੀਂ ਦਿੱਲੀ, 20 ਜਨਵਰੀ - ਥਲ ਸੈਨਾ ਦੇ ਮੁਖੀ ਜਨਰਲ ਐਮ.ਐਮ. ਨਰਵਾਣੇ ਮੱਧ ਪ੍ਰਦੇਸ਼ ਦੇ ਭੋਪਾਲ ਦੇ ਦੋ ਦਿਨਾਂ ਦੌਰੇ 'ਤੇ ਹਨ . ਜ਼ਿਕਰਯੋਗ ਹੈ ਕਿ ਇੱਥੇ ਉਨ੍ਹਾਂ ਦੇ ਵਲੋਂ ਸੰਚਾਲਨ ਤਿਆਰੀਆਂ ਬਾਰੇ ਜਾਣਕਾਰੀ ਲਈ ਜਾਵੇਗੀ | ਇਸ ਦੇ ਨਾਲ ਹੀ ਉਹ ਫ਼ੌਜ ...
ਸਿੱਖ ਜਥੇਬੰਦੀਆਂ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਰਿਹਾਅ ਕਰਨ ਦਾ ਕੇਜਰੀਵਾਲ ਸਰਕਾਰ ਨੂੰ ਦਿੱਤਾ ਅਲਟੀਮੇਟਮ
. . .  about 5 hours ago
ਅੰਮ੍ਰਿਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)- ਸਜ਼ਾ ਪੂਰੀ ਹੋਣ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹ ਵਿਚ ਨਜ਼ਰਬੰਦ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੇਜਰੀਵਾਲ ਦੀ ਦਿੱਲੀ ਸਰਕਾਰ ਨੂੰ ਅਲਟੀਮੇਟਮ ਦਿੱਤਾ...
ਭਾਰਤ ਨੇ ਅਬੂ ਧਾਬੀ 'ਚ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ
. . .  about 5 hours ago
ਨਵੀਂ ਦਿੱਲੀ, 20 ਜਨਵਰੀ - ਭਾਰਤ ਨੇ ਸੋਮਵਾਰ ਨੂੰ ਅਬੂ ਧਾਬੀ ਵਿਚ ਹੂਤੀਆਂ ਦੁਆਰਾ ਕੀਤੇ ਗਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ, ਜਿਸ ਵਿਚ ਦੋ ਭਾਰਤੀ ਮਾਰੇ ਗਏ ਸਨ | ਜ਼ਿਕਰਯੋਗ ਹੈ ਕਿ ਭਾਰਤ ਦਾ ਕਹਿਣਾ ਹੈ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਨੂੰ ਹਮਲੇ ਦੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੇਮੈਂਟ ਐਟਲੇ

ਸਨਅਤ ਤੇ ਵਪਾਰ

ਸੈਂਸੈਕਸ 85 ਅੰਕ ਵਧ ਕੇ 61235 ਤੇ ਨਿਫਟੀ 45 ਅੰਕ ਵਧ ਕੇ 18,257 'ਤੇ ਬੰਦ

ਮੁੰਬਈ, 13 ਜਨਵਰੀ (ਏਜੰਸੀ)- ਇਸ ਹਫ਼ਤੇ ਸ਼ੇਅਰ ਬਾਜ਼ਾਰ ਲਗਾਤਾਰ ਚੌਥੇ ਦਿਨ ਤੇਜ਼ੀ 'ਚ ਰਿਹਾ | ਬੀ.ਐਸ.ਈ. ਦਾ ਸੈਂਸੈਕਸ 85 ਅੰਕ ਵੱਧ ਕੇ 61,235 'ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 45 ਅੰਕ ਵੱਧ ਕੇ 18,257 'ਤੇ ਬੰਦ ਹੋਇਆ | ਵਿਪਰੋ ਦੇ ਸ਼ੇਅਰ 'ਚ ਅੱਜ 6 ਫੀਸਦੀ ਦੀ ਗਿਰਾਵਟ ਰਹੀ | ਟਾਟਾ ਸਟੀਲ ਦੇ ਸਟਾਕ 'ਚ 6 ਫੀਸਦੀ ਤੋਂ ਜ਼ਿਆਦਾ ਬੜਤ ਰਹੀ | ਸੈਂਸੈਕਸ ਅੱਜ 109 ਅੰਕਾਂ ਦੀ ਬੜਤ ਨਾਲ 61,259 'ਤੇ ਖੁੱਲਿਆ ਸੀ | ਦਿਨ 'ਚ ਇਸ ਨੇ 61,348 ਦਾ ਉਪਰੀ ਅਤੇ 60,949 ਦਾ ਹੇਠਲਾ ਪੱਧਰ ਬਣਾਇਆ | ਇਸ ਦੇ 30 ਸ਼ੇਅਰਾਂ 'ਚੋਂ 11 ਗਿਰਾਵਟ 'ਚ ਰਹੇ ਜਦੋਂ ਕਿ 19 ਬੜਤ 'ਚ ਹਨ | ਡਿੱਗਣ ਵਾਲੇ ਮੁੱਖ ਸ਼ੇਅਰਾਂ 'ਚ ਐਚ.ਡੀ.ਐਫ.ਸੀ.ਬੈਂਕ, ਐਚ.ਸੀ.ਐਲ. ਟੇਕ, ਏਸ਼ੀਅਨ ਪੇਂਟਸ, ਇੰਡਸਇੰਡ ਬੈਂਕ, ਮਰੂਤੀ, ਕੋਟਕ ਬੈਂਕ ਅਤੇ ਟੇਕ ਮਹਿੰਦਰਾ ਦੇ ਨਾਲ ਹੋਰ ਰਹੇ | ਲਾਭ ਵਾਲੇ ਪ੍ਰਮੁੱਖ ਸ਼ੇਅਰਾਂ 'ਚ ਪਾਵਰਗਰਿਡ, ਟਾਟਾ ਸਟੀਲ, ਇੰਫੋਸਿਸ, ਸਨਫਾਰਮਾ, ਰਿਲਾਇੰਸ, ਟਾਈਟਨ, ਟੀ.ਸੀ.ਐਸ. ਦੇ ਨਾਲ ਹੋਰ ਹਨ | ਸੈਂਸੈਕਸ ਦੇ 433 ਸਟਾਕ ਉਪਰਲੇ ਸਰਕਿਟ 'ਚ ਅਤੇ 426 ਹੇਠਲੇ ਸਰਕਿਟ 'ਚ ਰਹੇ | ਲਿਸਟਿਡ ਕੰਪਨੀਆਂ ਦਾ ਮਾਰਕੀਟ ਕੈਪ 278.13 ਲੱਖ ਕਰੋੜ ਰੁਪਏ ਹੈ | ਦੂਜੇ ਪਾਸੇ ਨਿਫਟੀ 45 ਅੰਕਾਂ ਦੀ ਬੜਤ ਨਾਲ 18257 'ਤੇ ਬੰਦ ਹੋਇਆ | ਅੱਜ ਇਹ 18,257 'ਤੇ ਖੁੱਲਿਆ ਸੀ | ਦਿਨ 'ਚ ਇਸ ਨੇ 18,272 ਦੇ ਉਪਰਲੇ ਪੱਧਰ ਤੇ 18,163 ਦਾ ਹੇਠਲਾ ਪੱਧਰ ਬਣਾਇਆ | ਇਸ ਦੇ 50 ਸ਼ੇਅਰਾਂ 'ਚੋਂ 36 ਬੜਤ ਤੇ 14 ਗਿਰਾਵਟ 'ਚ ਰਹੇ | ਡਿੱਗਣ ਵਾਲੇ ਪ੍ਰਮੁੱਖ ਸਟਾਕ 'ਚ ਵਿਪਰੋ, ਐਚ.ਡੀ.ਐਫ.ਸੀ. ਬੈਂਕ, ਏਸ਼ੀਅਨ ਪੇਂਟਸ ਤੇ ਹੋਰ ਹਨ |

ਭਾਰਤ 'ਚ ਹੀ ਨਹੀਂ, ਅਮਰੀਕਾ 'ਚ ਵੀ 39 ਸਾਲ ਦਾ ਰਿਕਾਰਡ ਤੋੜ ਰਹੀ ਹੈ ਮਹਿੰਗਾਈ

ਨਵੀਂ ਦਿੱਲੀ, 13 ਜਨਵਰੀ (ਏਜੰਸੀ)- ਭਾਰਤ 'ਚ ਹੀ ਨਹੀਂ, ਪੂਰੀ ਦੁਨੀਆ 'ਚ ਇਸ ਸਮੇਂ ਮਹਿੰਗਾਈ ਅਸਮਾਨ 'ਤੇ ਪਹੁੰਚ ਗਈ ਹੈ | ਅਮਰੀਕਾ 'ਚ ਤਾਂ ਮਹਿੰਗਾਈ ਨੇ 4 ਦਹਾਕਿਆਂ ਦਾ ਰਿਕਾਰਡ ਤੋੜ ਦਿੱਤਾ ਹੈ | ਉਥੇ ਉਪਭੋਗਤਾ ਮੁੱਲ ਸੂਚਕਅੰਕ ਦਸੰਬਰ 'ਚ 7 ਫੀਸਦੀ ਤੋਂ ਜ਼ਿਆਦਾ ਦੀ ਸਾਲਾਨਾ ...

ਪੂਰੀ ਖ਼ਬਰ »

ਰੁਪਇਆ ਤਿੰਨ ਪੈਸੇ ਦੀ ਤੇਜ਼ੀ ਨਾਲ 73.90 ਪ੍ਰਤੀ ਡਾਲਰ 'ਤੇ

ਮੁੰਬਈ, 13 ਜਨਵਰੀ (ਏਜੰਸੀ)- ਵਿਦੇਸ਼ੀ ਮੁਦਰਾ ਲੈਣ-ਦੇਣ ਬਾਜ਼ਾਰ 'ਚ ਵੀਰਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਇਆ ਤਿੰਨ ਪੈਸੇ ਦੀ ਬੜਤ ਨਾਲ 73.90 ਪ੍ਰਤੀ ਡਾਲਰ 'ਤੇ ਬੰਦ ਹੋਇਆ | ਘਰੇਲੂ ਸ਼ੇਅਰ ਬਾਜ਼ਾਰਾਂ 'ਚ ਹਲਕੀ ਤੇਜ਼ੀ ਕਾਰਨ ਨਿਵੇਸ਼ਕਾਂ ਦੀ ਧਾਰਨਾ ਪ੍ਰਭਾਵਿਤ ...

ਪੂਰੀ ਖ਼ਬਰ »

ਪਾਕਿਸਤਾਨ ਦੀ ਆਰਥਿਕ ਵਿਕਾਸ ਦਰ ਚਾਲੂ ਵਿੱਤ ਸਾਲ 'ਚ 3.4 ਫੀਸਦੀ ਰਹਿਣ ਦਾ ਅਨੁਮਾਨ- ਵਿਸ਼ਵ ਬੈਂਕ

ਇਸਲਾਮਾਬਾਦ, 13 ਜਨਵਰੀ (ਏਜੰਸੀ)- ਪਾਕਿਸਤਾਨ ਦੀ ਆਰਥਿਕ ਵਿਕਾਸ ਦਰ ਚਾਲੂ ਵਿੱਤ ਸਾਲ 'ਚ 3.4 ਫੀਸਦੀ ਰਹਿਣ ਦਾ ਅਨੁਮਾਨ ਹੈ | ਸਰੰਚਨਾਤਮਕ ਸੁਧਾਰ ਤੇ ਨਿਰਯਾਤ ਮੁਕਾਬਲੇ 'ਚ ਵਾਧੇ ਨਾਲ ਪਾਕਿਸਤਾਨ ਦੀ ਅਰਥ ਵਿਵਸਥਾ ਨੂੰ ਤੇਜ਼ੀ ਮਿਲਣ ਦੀ ਉਮੀਦ ਹੈ | ਵਿਸ਼ਵ ਬੈਂਕ ਨੇ ਆਪਣੀ ...

ਪੂਰੀ ਖ਼ਬਰ »

ਓਮੀਕਰੋਨ ਦੇ ਚਲਦਿਆਂ ਵਿਦੇਸ਼ਾਂ 'ਚ ਪੜ੍ਹਾਈ ਕਰਨਾ ਕਿੰਨਾ ਵਾਜਬ-ਪਿਰਾਮਿਡ ਈ ਸਰਵਿਸ

ਜਲੰਧਰ, 13 ਜਨਵਰੀ (ਅ.ਬ.)- ਓਮੀਕਰੋਨ ਦੇ ਵੱਧ ਰਹੇ ਕੇਸਾਂ ਨੇ ਜਿੱਥੇ ਇਕ ਪਾਸੇ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ ਉੱਥੇ ਹੀ ਉਨ੍ਹਾਂ ਦੇ ਮਾਪੇ ਇਸ ਕਸ਼ਮਕਸ਼ ਵਿਚ ਪਏ ਹੋਏ ਨੇ ਕਿ ਆਪਣੇ ਬੱਚਿਆਂ ਨੂੰ ਵਿਦੇਸ਼ ਵਿਚ ...

ਪੂਰੀ ਖ਼ਬਰ »

ਸੋਨਾ 119 ਰੁਪਏ ਮਜ਼ਬੂਤ ਤੇ ਚਾਂਦੀ 'ਚ 745 ਰੁਪਏ ਦੀ ਤੇਜ਼ੀ

ਨਵੀਂ ਦਿੱਲੀ, 13 ਜਨਵਰੀ (ਏਜੰਸੀ)- ਕੀਮਤੀ ਧਾਤਾਂ ਦੇ ਅੰਤਰਰਾਸ਼ਟਰੀ ਤੇਜ਼ੀ ਦੇ ਅਨੁਰੂਪ ਰਾਸ਼ਟਰੀ ਰਾਜਧਾਨੀ 'ਚ ਸਰਾਫਾ ਬਾਜ਼ਾਰ 'ਚ ਵੀਰਵਾਰ ਨੂੰ ਸੋਨਾ 119 ਰੁਪਏ ਵਧ ਕੇ 46,919 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ | ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 46,800 ਰੁਪਏ ਪ੍ਰਤੀ 10 ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਨੇ 1.54 ਲੱਖ ਕਰੋੜ ਤੋਂ ਜ਼ਿਆਦਾ ਦੇ ਰਿਫੰਡ ਜਾਰੀ ਕੀਤੇ

ਨਵੀਂ ਦਿੱਲੀ, 13 ਜਨਵਰੀ (ਏਜੰਸੀ)- ਆਮਦਨ ਕਰ ਵਿਭਾਗ ਨੇ ਵੀਰਵਾਰ ਨੂੰ ਕਿਹਾ ਕਿ ਇਸ ਵਿੱਤੀ ਸਾਲ 'ਚ ਹੁਣ ਤੱਕ ਉਸ ਨੇ 1.59 ਕਰੋੜ ਕਰਦਾਤਿਆਂ ਨੂੰ 1.54 ਲੱਖ ਕਰੋੜ ਤੋਂ ਜ਼ਿਆਦਾ ਦੇ ਰਿਫੰਡ ਜਾਰੀ ਕੀਤੇ ਹਨ | ਆਮਦਨ ਕਰ ਵਿਭਾਗ ਨੇ ਟਵੀਟ ਕੀਤਾ ਕਿ ਕੇਂਦਰੀ ਪ੍ਰਤੱਖ ਕਰ ਬੋਰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX