ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553

ਦਿੱਲੀ / ਹਰਿਆਣਾ

26 ਜਨਵਰੀ ਲਈ ਹੋ ਰਹੀਆਂ ਨੇ ਤਿਆਰੀਆਂ

ਨਵੀਂ ਦਿੱਲੀ, 13 ਜਨਵਰੀ (ਬਲਵਿੰਦਰ ਸਿੰਘ ਸੋਢੀ)-26 ਜਨਵਰੀ ਨੂੰ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ | ਰਾਜਪਥ 'ਤੇ ਸਟੇਜ ਬਣਾਈ ਜਾ ਰਹੀ ਹੈ ਅਤੇ ਨਾਲ ਹੀ ਕੁਰਸੀਆਂ ਲਗਾਉਣ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਇਸ ਦਿਵਸ ਮੌਕੇ ਕੋਰੋਨਾ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ ਅਤੇ ਨਾਲ ਹੀ ਇੱਥੇ ਆਉਣ ਵਾਲੇ ਲੋਕਾਂ ਦੀ ਗਿਣਤੀ ਸੀਮਤ ਹੋ ਜਾਵੇਗੀ | ਸੁਰੱਖਿਆ ਦੇ ਅਗਾਊਾ ਹੀ ਸਖ਼ਤ ਪ੍ਰਬੰਧ ਕੀਤੇ ਜਾਣਗੇ ਅਤੇ ਇੱਥੇ ਆਉਣ-ਜਾਣ ਵਾਲੇ ਲੋਕਾਂ 'ਤੇ ਖ਼ਾਸ ਨਜ਼ਰ ਰੱਖੀ ਜਾਵੇਗੀ | ਇੱਥੇ ਆਉਣ-ਜਾਣ ਵਾਲੇ ਰਸਤਿਆਂ ਦੀ ਵੀ ਚੋਣ ਕਰ ਲਈ ਹੈ ਅਤੇ ਉਸ ਅਨੁਸਾਰ ਹੀ ਵਿਵਸਥਾ ਕੀਤੀ ਜਾ ਰਹੀ ਹੈ | ਇੱਥੇ ਕੀਤੀ ਜਾ ਰਹੀ ਵਿਵਸਥਾ ਲਈ ਲੋਕਾਂ ਨੂੰ ਦੂਰ ਰੱਖਿਆ ਜਾ ਰਿਹਾ ਹੈ |

ਗੁਰਦੁਆਰਾ ਸਾਹਿਬ ਚੋਰਮਾਰ ਵਿਖੇ ਮਾਘੀ ਜੋੜ ਮੇਲਾ ਅੱਜ

ਸਿਰਸਾ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਚੋਰਮਾਰ ਖੇੜਾ ਸਥਿਤ ਗੁਰਦੁਆਰਾ ਸਾਹਿਬ ਚੋਰਮਾਰ ਵਿਖੇ 14 ਜਨਵਰੀ ਨੂੰ ਮਾਘੀ ਜੋੜ ਮੇਲਾ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਪਾਲ ...

ਪੂਰੀ ਖ਼ਬਰ »

ਦੱਖਣੀ ਨਗਰ ਨਿਗਮ ਦੇ ਸਕੂਲਾਂ 'ਚ ਰਿਸੋਰਸ ਕੇਂਦਰ ਕੀਤੇ ਜਾਣਗੇ ਸਥਾਪਤ

ਨਵੀਂ ਦਿੱਲੀ, 13 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦੱਖਣੀ ਨਗਰ ਨਿਗਮ ਵਿਸ਼ੇਸ਼ ਲੋੜਵੰਦ ਵਿਦਿਆਰਥੀਆਂ ਲਈ ਨਗਰ ਨਿਗਮ ਦੇ ਸਕੂਲਾਂ ਵਿਚ ਰਿਸੋਰਸ ਕੇਂਦਰ ਸਥਾਪਤ ਕਰੇਗਾ, ਜਿਸ ਪ੍ਰਤੀ ਯੋਜਨਾ ਬਣਾਈ ਜਾ ਰਹੀ ਹੈ | ਇਸ ਲਈ ਨਿਊ ਫਰੈਂਡਸ ਕਾਲੋਨੀ ਤੋਂ ਇਲਾਵਾ ਹੋਰ ਚਾਰ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀ ਵੀ ਆ ਰਹੇ ਨੇ ਕੋਰੋਨਾ ਦੀ ਲਪੇਟ 'ਚ

ਨਵੀਂ ਦਿੱਲੀ, 13 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਸੁਰੱਖਿਆ ਪ੍ਰਤੀ ਅਹਿਮ ਯੋਗਦਾਨ ਦੇ ਰਹੀ ਹੈ ਅਤੇ ਪੁਲਿਸ ਦੇ ਕਰਮਚਾਰੀ ਵੀ ਕੋਰੋਨਾ ਦਾ ਸ਼ਿਕਾਰ ਹੋ ਰਹੇ ਹਨ | ਪਿਛਲੇ 12 ਦਿਨਾਂ ਵਿਚ 1500 ਤੋਂ ਜ਼ਿਆਦਾ ਪੁਲਿਸ ਅਧਿਕਾਰੀ ਕੋਰੋਨਾ ਸੰਕ੍ਰਮਿਤ ਹੋ ਚੁੱਕੇ ਹਨ ...

ਪੂਰੀ ਖ਼ਬਰ »

ਐਸਮਾ ਲਾਗੂ ਹੋਣ ਦੇ ਬਾਵਜੂਦ ਡਾਕਟਰ ਮੰਗਾਂ ਨੂੰ ਲੈ ਕੇ ਹੜਤਾਲ ਕਰਨ ਲਈ ਬਾਜਿੱਦ

ਸਿਰਸਾ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)-ਹਰਿਆਣਾ 'ਚ ਭਾਵੇਂ ਐਸਮਾ ਲਾਗੂ ਕਰਨ ਦਾ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਵਲੋਂ ਐਲਾਨ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਡਾਕਟਰ ਆਪਣੀਆਂ ਮੰਗਾਂ ਨੂੰ ਲੈ ਕੇ 14 ਜਨਵਰੀ ਨੂੰ ਪ੍ਰਸਤਾਵਿਤ ਹੜਤਾਲ ਕਰਨ ਲਈ ਬਾਜਿੱਦ ਹਨ | ...

ਪੂਰੀ ਖ਼ਬਰ »

'ਆਓ ਬਣਾਈਏ ਗੁਰਸਿੱਖ ਪਿਆਰਾ' ਪ੍ਰੋਗਰਾਮ 'ਚ 7 ਸਾਲਾ ਬੱਚੀ ਨੇ ਦਿੱਤੇ ਸਾਰੇ ਸਵਾਲਾਂ ਦੇ ਜਵਾਬ

ਨਵੀਂ ਦਿੱਲੀ, 13 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸਿੱਖ ਇਤਿਹਾਸ ਬਾਰੇ ਚੜ੍ਹਦੀ ਕਲਾ ਟਾਈਮ ਟੀ.ਵੀ. ਵਲੋਂ 'ਆਓ ਬਣੀਏ ਗੁਰੂ ਪਿਆਰਾ' ਦਾ ਪ੍ਰੋਗਰਾਮ ਬਣਾਇਆ ਗਿਆ ਤਾਂ ਕਿ ਬੱਚਿਆਂ ਤੇ ਵੱਡਿਆਂ ਵਿਚ ਸਿੱਖ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇ | ਇਸ ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਪਾਜ਼ੀਟਿਵ ਦੇ ਆਏ 132 ਨਵੇਂ ਕੇਸ

ਸਿਰਸਾ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਵਧਣਾ ਲਾਗਾਤਾਰ ਜਾਰੀ ਹੈ | ਜ਼ਿਲ੍ਹੇ 'ਚ ਅੱਜ 132 ਕੋਰੋਨਾ ਪਾਜ਼ੀਟਿਵ ਦੇ ਨਵੇਂ ਕੇਸ ਆਏ ਹਨ ਜਦਕਿ 39 ਵਿਅਕਤੀਆਂ ਦੇ ਸਿਹਤਯਾਬ ਹੋਣ 'ਤੇ ਉਨ੍ਹਾਂ ਨੂੰ ਹਸਪਤਾਲੋਂ ਛੁੱਟੀ ...

ਪੂਰੀ ਖ਼ਬਰ »

ਪੰਜਾਬ ਚੋਣਾਂ ਦੇ ਮੱਦੇਨਜ਼ਰ ਹਰਿਆਣਾ ਦੇ ਬਾਰਡਰਾਂ 'ਤੇ ਚੌਕਸੀ ਵਧਾਈ

ਸਿਰਸਾ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਸ਼ਾਂਤੀਪੂਰਨ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਨਾਲ ਲੱਗਦੇ ਹਰਿਆਣਾ ਦੇ ਬਾਰਡਰਾਂ 'ਤੇ ਪੁਲਿਸ ਚੌਕਸੀ ਵਧਾ ਦਿੱਤੀ ਗਈ ਹੈ | ਪੰਜਾਬ ਤੇ ਹਰਿਆਣਾ ਪੁਲਿਸ ਦੇ ਨਾਲ ਅਰਧ ਸੈਨਿਕ ਬਲਾਂ ਦੇ ...

ਪੂਰੀ ਖ਼ਬਰ »

ਪਤਨੀ ਨੂੰ ਨਸ਼ੇ ਦਾ ਆਦੀ ਬਣਾਉਣ ਵਾਲੇ ਪਤੀ ਸਮੇਤ 3 ਗਿ੍ਫ਼ਤਾਰ

ਡੱਬਵਾਲੀ, 13 ਜਨਵਰੀ (ਇਕਬਾਲ ਸਿੰਘ ਸ਼ਾਂਤ)-ਸਦਰ ਪੁਲਿਸ ਨੇ ਨਸ਼ੇ ਦੀ ਓਵਰ ਡੋਜ ਕਾਰਨ ਪਿੰਡ ਗੰਗਾ 'ਚ ਵਿਆਹੁਤਾ ਔਰਤ ਦੀ ਮੌਤ ਦੇ ਮਾਮਲੇ 'ਚ ਉਸ ਦੇ ਪਤੀ ਸੁਸ਼ੀਲ ਕੁਮਾਰ, ਪਤੀ ਦੇ ਦੋਸਤ ਅਤੇ ਭਣੋਈਏ ਨੂੰ ਗਿ੍ਫ਼ਤਾਰ ਕੀਤਾ ਹੈ | ਬੀਤੀ 12 ਦਸੰਬਰ ਨੂੰ ਗੰਗਾ ਵਾਸੀ ਔਰਤ ...

ਪੂਰੀ ਖ਼ਬਰ »

ਆਜ਼ਾਦਪੁਰ ਸਬਜ਼ੀ ਮੰਡੀ 'ਚ ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਵੰਡੇ ਮਾਸਕ ਤੇ ਸੈਨੇਟਾਈਜ਼ਰ

ਨਵੀਂ ਦਿੱਲੀ, 13 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਥ ਐਸੋਸੀਏਸ਼ਨ ਅਤੇ ਫਾਊਾਡੇਸ਼ਨ ਆਫ਼ ਆਜ਼ਾਦਪੁਰ ਸਬਜ਼ੀ ਮੰਡੀ ਅਤੇ ਟੈਂਪੂ ਐਂਡ ਟਰੱਕ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਗਏ | ਇਸ ਤੋਂ ...

ਪੂਰੀ ਖ਼ਬਰ »

ਸੀ. ਆਈ. ਐੱਸ. ਐੱਫ਼. ਦੇ ਕਰਮਚਾਰੀਆਂ ਨੂੰ ਲਗਾਈ ਜਾ ਰਹੀ ਹੈ ਬੂਸਟਰ ਡੋਜ਼

ਨਵੀਂ ਦਿੱਲੀ, 13 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸੀ.ਆਈ.ਐੱਸ.ਐੱਫ਼. ਦਾ ਦਿੱਲੀ, ਯੂ.ਪੀ., ਹਰਿਆਣਾ 'ਚ ਨੈੱਟਵਰਕ ਫੈਲਿਆ ਹੋਇਆ ਹੈ ਅਤੇ ਸੁਰੱਖਿਆ ਪ੍ਰਤੀ ਤਕਰੀਬਨ 12 ਹਜ਼ਾਰ ਤੋਂ ਜ਼ਿਆਦਾ ਸੀ.ਆਈ.ਐੱਸ.ਐੱਫ਼. ਦੇ ਜਵਾਨ ਤਾਇਨਾਤ ਹਨ | ਇਹ ਸਾਰੇ ਕਰਮਚਾਰੀ ਫਰੰਟਲਾਈਨ ...

ਪੂਰੀ ਖ਼ਬਰ »

ਖੇਤਰੀ ਨਿਗਮ ਪਾਰਸ਼ਦ ਵਲੋਂ ਹਸਪਤਾਲ ਨਿਰੀਖਣ

ਨਵੀਂ ਦਿੱਲੀ, 13 ਜਨਵਰੀ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਤੀਸਰੀ ਲਹਿਰ ਨੂੰ ਵੇਖਦੇ ਹੋਏ ਦਿੱਲੀ ਦੇ ਹਿੰਦੂ ਰਾਓ ਹਸਪਤਾਲ ਵਿਚ ਖੇਤਰੀ ਨਿਗਮ ਪਾਰਸ਼ਦ ਤੇ ਸਾਬਕਾ ਮੇਅਰ ਜਥੇਦਾਰ ਅਵਤਾਰ ਸਿੰਘ ਨੇ ਸਿਹਤ ਸਮਿਤੀ ਦੀ ਪ੍ਰਧਾਨ ਅੰਜੂ ਅਮਨ ਦੇ ਨਾਲ ਹਸਪਤਾਲ ਦਾ ਨਿਰੀਖਣ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਕਾਰਨ ਭਾਜਪਾ ਸ਼ਾਸਿਤ ਨਗਰ ਨਿਗਮਾਂ 'ਚ ਆਰਥਿਕ ਸੰਕਟ ਵਧਿਆ-ਚੌ. ਅਨਿਲ ਕੁਮਾਰ

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌ. ਅਨਿਲ ਕੁਮਾਰ ਨੇ ਕਿਹਾ ਹੈ ਕਿ ਬੀਤੇ 15 ਸਾਲਾਂ ਤੋਂ ਦਿੱਲੀ ਨਗਰ ਨਿਗਮ 'ਚ ਸ਼ਾਸਿਤ ਭਾਜਪਾ ਦੁਆਰਾ ਕੀਤੇ ਗਏ ਕਥਿਤ ਭਿ੍ਸ਼ਟਾਚਾਰ ਦੇ ਕਾਰਨ ਆਰਥਿਕ ਸੰਕਟ ਬਹੁਤ ਜ਼ਿਆਦਾ ...

ਪੂਰੀ ਖ਼ਬਰ »

ਜੀ. ਕੇ. ਨੇ ਪੰਜਾਬੀ ਤੇ ਉਰਦੂ ਭਾਸ਼ਾ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਬਾਰੇ ਚੁੱਕੇ ਸਵਾਲ

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਸਰਕਾਰੀ ਸਕੂਲਾਂ 'ਚ ਪੰਜਾਬੀ ਤੇ ਉਰਦੂ ਭਾਸ਼ਾ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈ ਕੇ ਜਾਗੋ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ...

ਪੂਰੀ ਖ਼ਬਰ »

ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਚ ਚੰਨੀ ਸਰਕਾਰ ਤੇ ਕਾਂਗਰਸ ਦੇਸ਼ ਕੋਲੋਂ ਮੁਆਫ਼ੀ ਮੰਗਣ-ਗੁਪਤਾ

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਗਾਇਆ ਹੈ ਕਿ ਪੰਜਾਬ 'ਚ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਕਰਨ ਦੀ ਸਾਜਿਸ਼ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਫੈੱਡਰੇਸ਼ਨ ਨੇ ਚਿੱਠੀ ਰਾਹੀਂ ਕੀਤਾ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਵੀਰ ਬਾਲ ਦਿਵਸ' ਮਨਾਏ ਦੇ ਫੈਸਲੇ ਲਈ ਯੂਨਾਈਟਿਡ ਸਿੰਘ ਸਭਾ ਫੈੱਡਰੇਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿੱਖ ਕੇ ਧੰਨਵਾਦ ਜਤਾਇਆ ਹੈ | ...

ਪੂਰੀ ਖ਼ਬਰ »

ਹਜ਼ਾਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਮੰਗਾਂ ਨੂੰ ਲੈ ਕੇ ਉਤਰੀਆਂ ਸੜਕਾਂ 'ਤੇ, ਦਿੱਤੀਆਂ ਗਿ੍ਫ਼ਤਾਰੀਆਂ

ਕਰਨਾਲ, 13 ਜਨਵਰੀ (ਗੁਰਮੀਤ ਸਿੰਘ ਸੱਗੂ)-ਆਪਣੀਆਂ ਮੰਗਾਂ ਨੂੰ ਲੈ ਕੇ ਰਾਜ ਭਰ 'ਚ ਹੜਤਾਲ 'ਤੇ ਬੈਠੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਅੱਜ ਜ਼ੇਲ੍ਹ ਭਰੋ ਤਹਿਤ ਅੱਜ ਇਥੇ ਸੀ. ਐੱਮ. ਸਿਟੀ. ਹਰਿਆਣਾ ਕਰਨਾਲ ਵਿਖੇ ਹਜ਼ਾਰਾਂ ਦੀ ਗਿਣਤੀ 'ਚ ਅੱਜ ਗਿ੍ਫ਼ਤਾਰੀਆਂ ...

ਪੂਰੀ ਖ਼ਬਰ »

ਮਿ੍ਤਕ ਪ੍ਰਦੀਪ ਦੀ ਦੇਹ ਨੂੰ ਦੂਜੇ ਦਿਨ ਵੀ ਪਰਿਵਾਰ ਨੇ ਨਹੀਂ ਚੁੱਕਿਆ

ਕਰਨਾਲ, 13 ਜਨਵਰੀ (ਗੁਰਮੀਤ ਸਿੰਘ ਸੱਗੂ)-ਬੀਤੇ ਦੋ ਦਿਨ ਪਹਿਲਾਂ ਕਰੀਬ 25 ਸਾਲ ਪ੍ਰਦੀਪ ਦੇ ਕਥਿਤ ਤੌਰ 'ਤੇ ਹੋਏ ਕਤਲ ਦੇ ਮਾਮਲੇ ਨੇ ਤੂਲ ਫੜ ਲਿਆ ਹੈ | ਮਿ੍ਤਕ ਦੇ ਪਰਿਵਾਰ ਵਲੋਂ ਪਿਛਲੇ ਦੋ ਦਿਨਾਂ ਤੋਂ ਕਲਪਨਾ ਚਾਵਲਾ ਮੁਰਦਾ ਘਰ ਦੇ ਬਾਹਰ ਡੇਰਾ ਲਗਾਇਆ ਹੋਇਆ ਹੈ ਅਤੇ ...

ਪੂਰੀ ਖ਼ਬਰ »

ਜੀ. ਐੱਨ. ਜੀ. ਕਾਲਜ ਦੀ ਹੋਮ ਸਾਇੰਸ ਐਸੋਸੀਏਸ਼ਨ ਨੇ ਕੌਮੀ ਆਹਾਰ ਵਿਗਿਆਨ ਦਿਵਸ ਮਨਾਇਆ

ਯਮੁਨਾਨਗਰ, 13 ਜਨਵਰੀ (ਗੁਰਦਿਆਲ ਸਿੰਘ ਨਿਮਰ)-ਛੋਟੀ ਲਾਈਨ ਸਥਿਤ ਗੁਰੂ ਨਾਨਕ ਗਰਲਜ਼ ਕਾਲਜ 'ਚ ਹੋਮ ਸਾਇੰਸ ਐਸੋਸੀਏਸ਼ਨ ਵਲੋਂ ਕੌਮੀ ਆਹਾਰ ਵਿਗਿਆਨ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਕਾਲਜ ਦੀ ਪੈਡਲੇਟ 'ਤੇ ਖਾਣ-ਪੀਣ ਦੀਆਂ ਵਸਤੂਆਂ ...

ਪੂਰੀ ਖ਼ਬਰ »

ਹੁਣ ਕੋਰੋਨਾ ਦੇ ਤੀਜੇ ਟੀਕੇ ਨੂੰ ਲੈ ਕੇ ਠੱਗੀ-ਕੋਲਕਾਤਾ ਪੁਲਿਸ

ਕੋਲਕਾਤਾ, 13 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਕੋਰੋਨਾ ਦੇ ਵਧ ਰਹੇ ਮਾਮਲੇ ਅਤੇ ਇਸ ਤੋਂ ਬਚਣ ਲਈ ਕੋਰੋਨਾ ਦਾ ਤੀਜਾ ਟੀਕਾ ਲਗਾਉਣ ਦੀ ਮੰਗ ਨੰੂ ਦੇਖਦਿਆਂ ਸਾਈਬਰ ਠੱਗ ਸਰਗਰਮ ਹੋ ਗਏ ਹਨ | ਕੋਲਕਾਤਾ ਪੁਲਿਸ ਦੇ ਜੁਆਇੰਟ ਪੁਲਿਸ ਕਮਿਸ਼ਨਰ (ਕ੍ਰਾਈਮ) ਵਲੋਂ ਸੋਸ਼ਲ ...

ਪੂਰੀ ਖ਼ਬਰ »

ਕੋਲਕਾਤਾ ਤੋਂ ਦੁਬਈ ਜਾਣ ਵਾਲੀ ਫਲਾਈਟ 'ਚ 8 ਕੋਰੋਨਾ ਪੀੜਤ ਮਿਲੇ

ਕੋਲਕਾਤਾ, 13 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦੁਬਈ ਜਾਣ ਵਾਲੀ ਫਲਾਈਟ 'ਚ 3 ਯਾਤਰੀ ਕੋਰੋਨਾ ਪਾਜ਼ੀਟਿਵ ਮਿਲੇ ਹਨ | ਏਅਰਪੋਰਟ ਸੂਤਰਾਂ ਤੋਂ ਪਤਾ ਚੱਲਿਆ ਕਿ ਕੋਲਕਾਤਾ ਤੋਂ ਦੁਬਈ ਜਾਣ ਵਾਲੀ ਇੰਡੀਗੋ ਫਲਾਈਟ ਦੇ 573 ਯਾਤਰੀਆਂ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਨੇ ਮੰਗੇ ਸਿਖਿਆਰਥੀਆਂ ਦੀ ਭਰਤੀ ਲਈ 24 ਤੱਕ ਬਿਨੈਪੱਤਰ

ਫਤਿਹਾਬਾਦ, 13 ਜਨਵਰੀ (ਹਰਬੰਸ ਸਿੰਘ ਮੰਡੇਰ)-ਨੈਸ਼ਨਲ ਅਪ੍ਰੈਂਟਿਸ਼ਿਪ ਪ੍ਰਮੋਸ਼ਨ ਸਕੀਮ (ਐੱਨ.ਏ.ਪੀ.ਐੱਸ.) ਦੇ ਤਹਿਤ, ਆਈ.ਟੀ.ਆਈ. ਯੋਗਤਾ ਪ੍ਰਾਪਤ ਅਪ੍ਰੈਂਟਿਸਾਂ ਨੂੰ ਡਿਪਟੀ ਕਮਿਸਨਰ ਫਤਿਹਾਬਾਦ ਦੇ ਦਫਤਰ ਵਿਖੇ ਕੋਪਾ ਟਰੇਡ 'ਤੇ ਰੱਖਿਆ ਜਾਵੇਗਾ | ਇਸ ਸੰਬੰਧੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਲੋਹੜੀ ਦਾ ਤਿਉਹਾਰ ਆਨਲਾਈਨ ਮਨਾਇਆ

ਗੂਹਲਾ-ਚੀਕਾ, 13 ਜਨਵਰੀ (ਓ.ਪੀ. ਸੈਣੀ)-ਡੀ.ਏ.ਵੀ. ਕਾਲਜ ਚੀਕਾ ਵਿਖੇ ਐੱਨ.ਐੱਸ.ਐੱਸ. ਯੂਨਿਟ ਦੀ ਦੇਖ-ਰੇਖ ਹੇਠ ਆਨਲਾਈਨ ਮਾਧਿਅਮ ਰਾਹੀਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਪ੍ਰੋਗਰਾਮ 'ਚ ਐੱਨ.ਐੱਸ.ਐੱਸ. ਅਫਸਰ ਡਾ: ਰਾਜਿੰਦਰ ਸਿੰਘ ਨੇ ਗੂਗਲ ਮੀਟ ਰਾਹੀਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸੰਯੁਕਤ ਸੰਘਰਸ਼ ਪਾਰਟੀ ਤੇ ਸੰਯੁਕਤ ਸਮਾਜ ਮੋਰਚਾ ਪੰਜਾਬ 'ਚ ਮਿਲ ਕੇ ਚੋਣ ਲੜੇਗਾ ਤੇ ਜਿੱਤੇਗਾ- ਚੜੂਨੀ

ਸ਼ਾਹਬਾਦ ਮਾਰਕੰਡਾ, 13 ਜਨਵਰੀ (ਅਵਤਾਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਕੌਮੀ ਪ੍ਰਧਾਨ ਅਤੇ ਨਵ-ਗਠਿਤ ਸੰਯੁਕਤ ਸੰਘਰਸ਼ ਪਾਰਟੀ ਪੰਜਾਬ ਦੇ ਬਾਨੀ ਗੁਰਨਾਮ ਸਿੰਘ ਚੜੂਨੀ ਜਾਟਾਨ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸੰਯੁਕਤ ਸੰਘਰਸ਼ ਪਾਰਟੀ ਅਤੇ ਬਲਬੀਰ ...

ਪੂਰੀ ਖ਼ਬਰ »

ਹਾਈਕੋਰਟ 'ਚ 4 ਨਗਰ ਨਿਗਮ ਬਾਰੇ ਸੁਣਵਾਈ ਪੂਰੀ

ਕੋਲਕਾਤਾ, 13 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਕੋੋਰੋਨਾ ਦੇ ਮਾਹੌਲ 'ਚ 22 ਜਨਵਰੀ ਨੂੰ ਵਿਧਾਨ ਨਗਰ, ਚੰਦਨ ਨਗਰ, ਆਸਨਸੋਲ ਅਤੇ ਸਿਲੀਗੁੜੀ ਨਗਰ ਨਿਗਮ ਦੀ ਚੋਣ ਟਾਲ਼ੇ ਜਾਣਨ ਬਾਰੇ ਪਟੀਸ਼ਨ 'ਤੇ ਅੱਜ ਕਲਕੱਤਾ ਹਾਈਕੋਰਟ 'ਚ ਸੁਣਵਾਈ ਪੂਰੀ ਹੋ ਗਈ | ਰਾਜ ਸਰਕਾਰ ਅਤੇ ਰਾਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX