ਬੰਗਾ, 14 ਜਨਵਰੀ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਮਾਘੀ ਦਾ ਦਿਹਾੜਾ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਹੋਏ ਅਤੇ ਬਾਰਾਂ ਮਾਂਹ ਦਾ ਪਾਠ ਕੀਤਾ ਗਿਆ | ਉਪਰੰਤ ਗੁਰਮਤਿ ਸਮਾਗਮ ਵਿਚ ਭਾਈ ਜੋਗਾ ਸਿੰਘ ਜੀ ਤੇ ਭਾਈ ਮਨਜੀਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਗੁਰੂ ਗੋਬਿੰਦ ਸਿੰਘ ਜੀ ਦੇ 40 ਮੁਕਤਿਆਂ ਦੀ ਲਸਾਨੀ ਸ਼ਹੀਦੀ ਨੂੰ ਪ੍ਰਣਾਮ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ 40 ਮੁਕਤਿਆਂ ਤੋਂ ਸੱਚ ਅਤੇ ਧਰਮ 'ਤੇ ਚੱਲਣ ਦੀ ਪ੍ਰੇਰਨਾ ਮਿਲਦੀ ਹੈ | ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਟਰੱਸਟ ਮੈਂਬਰ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ, ਡਾ. ਨਵਜੋਤ ਸਿੰਘ ਸਹੋਤਾ, ਡਾ. ਹਰਜੋਤਵੀਰ ਸਿੰਘ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਦਲਜੀਤ ਸਿੰਘ ਬੋਇਲ, ਰਣਜੀਤ ਸਿੰਘ ਮਾਨ, ਓਮ ਪ੍ਰਕਾਸ਼ ਮਾਲੀ, ਜਸਵੰਤ ਸਿੰਘ ਆਦਿ ਹਾਜ਼ਰ ਸਨ |
ਬੰਗਾ, 14 ਜਨਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਹਲਕੇ ਤੋਂ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਵਲੋਂ ਵੋਟਰਾਂ ਨਾਲ ਘਰ- ਘਰ ਸੰਪਰਕ ਕੀਤਾ ਜਾ ਰਿਹਾ ਹੈ | ਉਨ੍ਹਾਂ ਪਿੰਡ ਲੰਗੇਰੀ, ਜੀਂਦੋਵਾਲ, ਬੰਗਾ ਦੇ ਵੱਖ-ਵੱਖ ਵਾਰਡਾਂ 'ਚ ਵੋਟਰਾਂ ...
ਭੱਦੀ, 14 ਜਨਵਰੀ (ਨਰੇਸ਼ ਧੌਲ) - ਬਾਬਾ ਜੋਗੀਪੀਰ ਸਾਹਿਬ ਦੇ ਸਥਾਨ ਪਿੰਡ ਧੌਲ ਵਿਖੇ ਸਮੂਹ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਹੰਤ ਦੁਰਗਾ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ ਸਾਲਾਨਾ ਮਾਘੀ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਸਵੇਰ ਵੇਲੇ ...
ਬਲਾਚੌਰ, 14 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਦੇਸ਼ ਦੀ ਨਾਮਵਰ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਜਿਸ ਦਾ ਬਲਾਚੌਰ ਇਲਾਕੇ ਵਿਚ ਹਾਲ ਵਿਚ ਹੀ ਗਠਨ ਹੋਇਆ ਦਾ ਪਲੇਠਾ ਸਹੁੰ ਚੁੱਕ ਸਮਾਗਮ 16 ਜਨਵਰੀ ਨੂੰ ਸਵੇਰੇ 10 ਵਜੇ ਬਾਬਾ ਵਿਸ਼ਵਕਰਮਾ ਮੰਦਰ ਬਲਾਚੌਰ ਵਿਖੇ ...
ਘੁੰਮਣਾਂ, 14 ਜਨਵਰੀ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ 'ਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 40 ਮੁਕਤਿਆਂ ਦੀ ਯਾਦ 'ਚ ਮਾਘੀ ਮੇਲਾ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ, ਬਾਰਹ ਮਾਹ ਦੇ ਪਾਠ ਦੇ ...
ਪੱਲੀ ਝਿੱਕੀ, 14 ਜਨਵਰੀ (ਕੁਲਦੀਪ ਸਿੰਘ ਪਾਬਲਾ) - ਮਾਘ ਮਹੀਨੇ ਦੀ ਸੰਗਰਾਂਦ ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪੱਲੀ ਝਿੱਕੀ ਵਿਖੇ ਸਮੂਹ ਨਗਰ ਨਿਵਾਸੀ, ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਮਾਘ ਮਹੀਨੇ ...
ਬੰਗਾ, 14 ਜਨਵਰੀ (ਕਰਮ ਲਧਾਣਾ) - ਉਦਾਸੀ ਸੰਪਰਦਾਇ ਦੇ ਉਘੇ ਅਸਥਾਨ ਡੇਰਾ ਸੰਤ ਮੰਗਲ ਦਾਸ ਮਾਹਿਲ ਗਹਿਲਾ ਵਿਖੇ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਬਾਬਾ ਸ਼ਾਮ ਦਾਸ ਦੀ ਅਗਵਾਈ ਵਿਚ ਮਾਘੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ...
ਪੋਜੇਵਾਲ ਸਰਾਂ, 14 ਜਨਵਰੀ (ਰਮਨ ਭਾਟੀਆ) - ਗਰਾਮ ਪੰਚਾਇਤ ਮਾਲੇਵਾਲ ਭੂਰੀਵਾਲਿਆਂ ਵਲੋਂ ਹਰੇਕ ਸਾਲ ਸਾਲਾਨਾ ਲੋਹੜੀ ਦੇ ਤਿਉਹਾਰ ਸਬੰਧੀ ਨਵਜੰਮੀਆਂ ਧੀਆਂ ਦੀ ਲੋਹੜੀ ਪਾਉਣ ਲਈ ਆਰੰਭੀ ਰੀਤ ਤਹਿਤ ਪਿੰਡ ਵਿਖੇ ਨਵਜੰਮੀਆਂ ਧੀਆਂ ਦੀ ਲੋਹੜੀ ਪਾਉਣ ਸਬੰਧੀ ਪਿੰਡ ਦੇ ...
ਨਵਾਂਸ਼ਹਿਰ, 14 ਜਨਵਰੀ (ਹਰਵਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਵਲੋਂ ਕੀਤੀ ਗਈ ਪ੍ਰੈੱਸ ਮੀਟਿੰਗ 'ਚ ਨਵਾਂਸ਼ਹਿਰ 'ਚ ਹੋਈ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੂਨਮ ਮਾਨਿਕ ਨੇ ਕਿਹਾ ਕਿ ਦੋ ...
ਬੰਗਾ, 14 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਬਲਵੀਰ ਰਾਣੀ ਸੋਢੀ ਵਲੋਂ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਦਾ ਐਲਾਨ ਕਰਦੇ ਹੋਏ ਵੱਖ-ਵੱਖ ...
ਬਲਾਚੌਰ, 14 ਜਨਵਰੀ (ਸ਼ਾਮ ਸੁੰਦਰ ਮੀਲੂ)- ਸਰਕਾਰੀ ਸਕੂਲਾਂ ਵਿਚ 2022-23 ਸੈਸ਼ਨ ਲਈ ਨਵਾਂ ਦਾਖ਼ਲਾ ਸ਼ੁਰੂ ਕਰਨ ਲਈ ਸਿੱਖਿਆ ਵਿਭਾਗ ਦਾ ਸਮੁੱਚਾ ਸਟਾਫ਼ ਆਪਸੀ ਸਹਿਯੋਗ ਨਾਲ ਵਿਊਾਤਬੰਦੀ ਕਰਕੇ ਮੁਹਿੰਮ ਸ਼ੁਰੂ ਕਰਨ ਤਾਂ ਜੋ ਪਿਛਲੇ ਸਾਲ ਨਾਲੋਂ ਸਰਕਾਰੀ ਸਕੂਲਾਂ ਵਿਚ ...
ਮੁਕੰਦਪੁਰ, 14 ਜਨਵਰੀ (ਅਮਰੀਕ ਸਿੰਘ ਢੀਂਡਸਾ) - ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਲੋਂ ਵਰੋਸਾਏ ਗੁਰਦੁਆਰਾ ਤਖ਼ਤ ਸਾਹਿਬ ਰਹਿਪਾ ਵਿਖੇ ਮਾਘ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ...
ਨਵਾਂਸ਼ਹਿਰ, 14 ਜਨਵਰੀ (ਗੁਰਬਖਸ਼ ਸਿੰਘ ਮਹੇ) - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ 83 ਫ਼ੀਸਦੀ ਵਸੋਂ ਕੋਵਿਡ-19 ਟੀਕਾਕਰਨ ਦੀ ਪਹਿਲੀ ਖ਼ੁਰਾਕ ਲੈ ਚੁੱਕੀ ਹੈ ਜੋ ਕਿ ਸੂਬੇ ਦੀ ਔਸਤ ਤੋਂ ਕੇਵਲ ਇੱਕ ਫ਼ੀਸਦੀ ਘੱਟ ਹੈ | ਇਸੇ ਤਰ੍ਹਾਂ ਦੂਸਰੀ ਖ਼ੁਰਾਕ 'ਚ ਵੀ ਜ਼ਿਲ੍ਹਾ ਸੂਬੇ ...
ਰੱਤੇਵਾਲ, 14 ਜਨਵਰੀ (ਸੂਰਾਪੁਰੀ)- ਬਿਜਲੀ ਦੀਆਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਾਰਨ 66 ਕੇ.ਵੀ. ਸਬ ਸਟੇਸ਼ਨ ਬਲਾਚੌਰ ਤੋਂ ਚੱਲਦੇ 11 ਕੇ.ਵੀ. ਭੱਦੀ ਫੀਡਰ ਅਤੇ ਚੰਦਿਆਣੀ ਫੀਡਰ ਦੀ ਬਿਜਲੀ ਸਪਲਾਈ ਅੱਜ 15 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ | ...
ਜਾਡਲਾ, 14 ਜਨਵਰੀ (ਬੱਲੀ) - ਸਥਾਨਕ ਸਾਈਾ ਕਾਲਜ ਆਫ਼ ਐਜੂਕੇਸ਼ਨ ਦੀ ਐਨ.ਐਸ.ਐਸ. ਇਕਾਈ ਵਲੋਂ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਕੋਵਿਡ ਦੇ ਮੱਦੇਨਜ਼ਰ ਵੀਡੀਓ ਰਾਹੀਂ ਕਾਲਜ ਸਟਾਫ ਦੇ ਪੂਨਮ ਸਕਸੈਨਾ, ਸਰਬਜੀਤ ਕੌਰ ਅਤੇ ਸਾਕਸ਼ੀ ਨੇ ਸਵਾਮੀ ...
ਨਵਾਂਸ਼ਹਿਰ, 14 ਜਨਵਰੀ (ਗੁਰਬਖਸ਼ ਸਿੰਘ ਮਹੇ) - ਵਿਧਾਨ ਸਭਾ ਚੋਣ-2022 ਸਬੰਧੀ ਚੋਣ ਅਮਲ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਚੋਣਕਾਰ ਰਜਿਸਟ੍ਰੇਸ਼ਨ ਅਫਸਰ 047 ਨਵਾਂਸ਼ਹਿਰ ਕਮ-ਉਪ-ਮੰਡਲ ਮੈਜਿਸਟ੍ਰੇਟ ਡਾ: ਬਲਜਿੰਦਰ ਸਿੰਘ ਢਿੱਲੋਂ ਵਲੋਂ ਅੱਜ ਇਕ ਵਿਸ਼ੇਸ਼ ...
ਬੰਗਾ, 14 ਜਨਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਹਲਕੇ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਪਾਰਟੀ ਦਫ਼ਤਰ ਬੰਗਾ ਵਿਖੇ ਹੋਈ | ਜਿਸ ਵਿਚ ਪਾਰਟੀ ਵਰਕਰਾਂ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਅਰੀਆਂ ਸਬੰਧੀ ਵਿਚਾਰ ਕੀਤਾ ਅਤੇ ਪਾਰਟੀ ਵਲੋਂ ਗੁਰਦੇਵ ਸਿੰਘ ...
ਨਵਾਂਸ਼ਹਿਰ, 14 ਜਨਵਰੀ (ਗੁਰਬਖਸ਼ ਸਿੰਘ ਮਹੇ) - ਚੋਣ ਕਮਿਸ਼ਨ ਵਲੋਂ ਜਾਰੀ ਕੀਤੀਆਂ ਹਦਾਇਤਾਂ 'ਚ ਰਹਿ ਕੇ ਅੱਜ ਅਕਾਲੀ ਬਸਪਾ ਚੋਣ ਸਮਝੌਤੇ ਤਹਿਤ ਨਵਾਂਸ਼ਹਿਰ ਹਲਕੇ ਦੀ ਚੋਣ ਮੁਹਿੰਮ ਉਮੀਦਵਾਰ ਡਾ: ਨਛੱਤਰ ਪਾਲ, ਅਕਾਲੀ ਦਲ ਦੇ ਹਲਕਾ ਇੰਚਾਰਜ ਸ: ਜਰਨੈਲ ਸਿੰਘ ਵਾਹਦ, ...
ਔੜ/ਝਿੰਗੜਾਂ, 14 ਜਨਵਰੀ (ਕੁਲਦੀਪ ਸਿੰਘ ਝਿੰਗੜ)- ਪੰਜਾਬ ਅੰਦਰ 14 ਫਰਵਰੀ 2022 ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਭਾਰੀ ਬਹੁਮਤ ਹਾਸਲ ਕਰਕੇ ਸੂਬੇ 'ਚ ਦੁਬਾਰਾ ਫਿਰ ਸੱਤਾ 'ਚ ਆਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਤਿੰਦਰਜੀਤ ਸਿੰਘ ਜਿੰਦਾ ...
ਕਾਠਗੜ੍ਹ, 14 ਜਨਵਰੀ (ਬਲਦੇਵ ਸਿੰਘ ਪਨੇਸਰ)- ਅੱਜ ਗੁਰਦੁਆਰਾ ਸਿੰਘ ਸਭਾ ਕਾਠਗੜ੍ਹ ਵਿਖੇ 40 ਮੁਕਤਿਆਂ ਦੀ ਯਾਦ ਵਿਚ ਸਮਾਗਮ ਕਰਵਾਇਆ ਗਿਆ | ਮਾਘੀ ਦੀ ਸੰਗਰਾਂਦ ਮੌਕੇ ਗਿਆਨੀ ਸਰੂਪ ਸਿੰਘ ਨੇ ਸੰਗਤਾਂ ਨੂੰ ਬਾਰਾਂ ਮਾਹ ਜੀ ਦਾ ਪਾਠ ਸਰਵਣ ਕਰਵਾਇਆ | ਸ੍ਰੀ ਸੁਖਮਨੀ ਸਾਹਿਬ ...
ਬਹਿਰਾਮ, 14 ਜਨਵਰੀ (ਨਛੱਤਰ ਸਿੰਘ ਬਹਿਰਾਮ) - ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਮਾਘੀ ਨੂੰ ਸਮਰਪਿਤ ਸਮਾਗਮ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ:ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ | ਸ੍ਰੀ ...
ਟੱਪਰੀਆਂ ਖੁਰਦ, 14 ਜਨਵਰੀ (ਸ਼ਾਮ ਸੁੰਦਰ ਮੀਲੂ) - ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਇਲਾਕਾ ਬੀਤ ਵਿਚ ਸਥਿਤ ਮੁੱਖ ਧਾਮ ਸ੍ਰੀ ਲਾਲਪੁਰੀ ਧਾਮ ਭਵਾਨੀਪੁਰ (ਬੀਤ) ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਮੌਜੂਦਾ ਗੱਦੀਨਸ਼ੀਨ ਵੇਦਾਂਤ ...
ਬੰਗਾ, 14 ਜਨਵਰੀ (ਜਸਬੀਰ ਸਿੰਘ ਨੂਰਪੁਰ) - ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਦਾ ਚਿਹਰਾ ਵੀ ਲੋਕ ਰਾਇ ਨਾਲ ਐਲਾਨ ਕੀਤਾ ਜਾਵੇਗਾ | ਪਾਰਟੀ ਕਿਸੇ 'ਤੇ ਮੁੱਖ ਮੰਤਰੀ ਦਾ ਚਿਹਰਾ ਥੋਪੇਗੀ ਨਹੀਂ | ਇਹ ਪ੍ਰਗਟਾਵਾ ਕੁਲਜੀਤ ਸਿੰਘ ਸਰਹਾਲ ਉਮੀਦਵਾਰ ਆਮ ਆਦਮੀ ਪਾਰਟੀ ਨੇ ...
ਬੰਗਾ, 14 ਜਨਵਰੀ (ਕਰਮ ਲਧਾਣਾ) - ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਚਰਨ ਕੰਵਲ ਜੀਂਦੋਵਾਲ ਬੰਗਾ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਾਘੀ ਮੌਕੇ ਗੁਰਮਤਿ ਸਮਾਗਮ ਕਰਾਇਆ ਗਿਆ | ਇਲਾਕੇ ਦੀਆਂ ਸਮੂਹ ਸੰਗਤਾਂ ਦੇ ...
ਬਲਾਚੌਰ, 14 ਜਨਵਰੀ (ਦੀਦਾਰ ਸਿੰਘ ਬਲਾਚੌਰੀਆ) - ਕੈਮਿਸਟ ਐਸੋਸੀਏਸ਼ਨ ਤਹਿਸੀਲ ਬਲਾਚੌਰ ਵਲੋਂ ਅੱਜ ਸ੍ਰੀ ਵਿਸ਼ਵਕਰਮਾ ਮੰਦਰ ਬਲਾਚੌਰ ਦੇ ਵਿਹੜੇ ਵਿਚ ਬੱਚੀਆਂ ਦੀ ਸਮੂਹਿਕ ਤੌਰ 'ਤੇ ਲੋਹੜੀ ਪਾਈ ਗਈ | ਇਸ ਮੌਕੇ ਉਪ ਪੁਲਿਸ ਕਪਤਾਨ ਤਰਲੋਚਨ ਸਿੰਘ, ਡਰੱਗ ਇੰਸਪੈਕਟਰ ...
ਨਵਾਂਸ਼ਹਿਰ, 14 ਜਨਵਰੀ (ਗੁਰਬਖਸ਼ ਸਿੰਘ ਮਹੇ)- ਅੱਜ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਰੇਲਵੇ ਰੋਡ ਵਿਖੇ ਦੋਆਬਾ ਸੇਵਾ ਸੰਮਤੀ ਨਵਾਂਸ਼ਹਿਰ ਦੇ ਉੱਪ ਪ੍ਰਧਾਨ ਯਸ਼ਪਾਲ ਸਿੰਘ ਹਾਫਿਜ਼ਾਬਾਦੀ ਅਤੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਦੇ ਸਹਿਯੋਗ ਨਾਲ ਮਾਘ ਦੀ ਸੰਗਰਾਂਦ ...
ਸੰਧਵਾਂ, 14 ਜਨਵਰੀ (ਪ੍ਰੇਮੀ ਸੰਧਵਾਂ) - ਬਲਾਕੀਪੁਰ ਵਿਖੇ ਡਾ. ਬੀ. ਆਰ ਅੰਬੇਡਕਰ ਕਲੱਬ ਵਲੋਂ ਪ੍ਰਵਾਸੀ ਭਾਰਤੀ, ਪਿੰਡ ਵਾਸੀ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 63ਵਾਂ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ | ਜਿਸ 'ਚ ਇਲਾਕੇ ਦੀਆਂ ...
ਟੱਪਰੀਆਂ ਖੁਰਦ, 14 ਜਨਵਰੀ (ਸ਼ਾਮ ਸੁੰਦਰ ਮੀਲੂ) - ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਾ ਨੰਦ ...
ਬੰਗਾ, 14 ਜਨਵਰੀ (ਜਸਬੀਰ ਸਿੰਘ ਨੂਰਪੁਰ) - ਮੁਹੱਲਾ ਮੁਕਤਪੁਰਾ ਕਜਲਾ ਰੋਡ ਬੰਗਾ ਵਿਖੇ ਸੀ. ਡੀ. ਪੀ. ਓ ਮੈਡਮ ਕੁਲਦੀਪ ਕੌਰ ਅਤੇ ਸਮਾਜ ਸੇਵੀ ਰੂਪ ਲਾਲ ਸਾਬਕਾ ਸਰਪੰਚ ਦੀ ਅਗਵਾਈ 'ਚ ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਉਣ ਉਪਰੰਤ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ...
ਸੰਧਵਾਂ, 14 ਜਨਵਰੀ (ਪ੍ਰੇਮੀ ਸੰਧਵਾਂ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਸੂੰਢ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੇਵਾਦਾਰ ਸਤਨਾਮ ਸੰਧੀ ਦੀ ਦੇਖ-ਰੇਖ ਹੇਠ ਸੰਗਰਾਂਦ ਤੇ ਮਾਘੀ ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਭੋਗ ...
ਬੰਗਾ, 14 ਜਨਵਰੀ (ਕਰਮ ਲਧਾਣਾ) - ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਬੰਗਾ ਦੀ ਵਿਰਾਸਤ ਘਰ ਮਸੰਦਾਂ ਪੱਟੀ ਬੰਗਾ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਰਾਮ ਮਿੱਤਰ ਕੋਹਲੀ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਜੌਹਰ ਨੇ ਇਕ ਸਾਂਝੇ ਨੁਕਤੇ ...
ਸ਼ਾਮਚੁਰਾਸੀ, 14 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਪਿੰਡ ਖ਼ਾਨਪੁਰ 'ਚ ਨਗਰ ਕੀਰਤਨ ਸਜਾਇਆ ਗਿਆ ਜਿਸ 'ਚ ਸੰਗਤਾਂ ਨੇ ਸ਼ਾਮਿਲ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਮਾਣ ਦਿੱਤਾ | ਪੰਜ ...
ਮਾਹਿਲਪੁਰ, 14 ਜਨਵਰੀ (ਰਜਿੰਦਰ ਸਿੰਘ)- ਦੋਆਬਾ ਸਪੋਰਟਿੰਗ ਕਲੱਬ ਖੇੜਾ (ਮਾਹਿਲਪੁਰ) ਦੀ ਮੀਟਿੰਗ ਕਲੱਬ ਪ੍ਰਧਾਨ ਇਕਬਾਲ ਸਿੰਘ ਖੇੜਾ ਦੀ ਅਗਵਾਈ 'ਚ ਹੋਈ ਜਿਸ ਵਿੱਚ ਸਮੂਹ ਕਲੱਬ ਮੈਂਬਰ ਨੇ ਭਾਗ ਲਿਆ | ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕਲੱਬ ਪ੍ਰਧਾਨ ਇਕਬਾਲ ...
ਹੁਸ਼ਿਆਰਪੁਰ, 14 ਜਨਵਰੀ (ਹਰਪ੍ਰੀਤ ਕੌਰ) - ਚਾਈਨਾ ਡੋਰ ਦੀ ਬਜ਼ਾਰ 'ਚ ਖੁੱਲ੍ਹੇਆਮ ਹੋ ਰਹੀ ਵਿਕਰੀ 'ਤੇ ਸਖ਼ਤੀ ਨਾਲ ਪਾਬੰਦੀ ਲਗਾਉਣ ਦੀ ਮੰਗ ਨੂੰ ਲੈ ਕੇ ਸ਼ਿਵ ਸੈਨਾ ਬਾਲ ਠਾਕੁਰੇ ਦਾ ਇਕ ਵਫ਼ਦ ਜ਼ਿਲ੍ਹਾ ਕਨਵੀਨਰ ਜਾਵੇਦ ਖਾਨ ਦੀ ਅਗਵਾਈ ਹੇਠ ਅੱਜ ਐਸ.ਐਸ.ਪੀ ਕੁਲਵੰਤ ...
ਮੁਕੇਰੀਆਂ, 14 ਜਨਵਰੀ (ਰਾਮਗੜ੍ਹੀਆ) - ਅੱਜ ਹਲਕਾ ਮੁਕੇਰੀਆਂ ਵਿਖੇ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਨੂੰ ਮੰਨਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋਫੈਸਰ ਜੀ ਐਸ ਮੁਲਤਾਨੀ ਨੇ ਆਪਣੇ ਸਾਥੀਆਂ ਸਮੇਤ ਸ਼ਹਿਰ ਦੀਆਂ ਦੁਕਾਨਾਂ 'ਤੇ ਜਾ ਕੇ ਇੱਕ ਇੱਕ ਦੁਕਾਨਦਾਰ ...
ਮਾਹਿਲਪੁਰ, 14 ਜਨਵਰੀ (ਰਜਿੰਦਰ ਸਿੰਘ) - ਇਤਿਹਾਸਕ ਗੁਰਦੁਆਰਾ ਸ਼ਹੀਦਾਂ ਲੱਧੇਵਾਲ (ਮਾਹਿਲਪੁਰ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ 'ਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ...
ਗੜ੍ਹਸ਼ੰਕਰ, 14 ਜਨਵਰੀ (ਧਾਲੀਵਾਲ)- ਗੁਰਦੁਆਰਾ ਫ਼ਲਾਹੀ ਸਾਹਿਬ ਸ਼ਹੀਦਾਂ ਪਿੰਡ ਮਹਿਤਾਬਪੁਰ ਵਿਖੇ ਮਾਘੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗਿਆਨੀ ਬਖਸ਼ੀਸ਼ ਸਿੰਘ ਦੇ ਜਥੇ ਨੇ ਕਥਾ ਕੀਰਤਨ ਕਰਦਿਆਂ ਮਾਘੀ ਦੇ ਦਿਹਾੜੇ ਦੇ ...
ਹੁਸ਼ਿਆਰਪੁਰ, 14 ਜਨਵਰੀ (ਬਲਜਿੰਦਰਪਾਲ ਸਿੰਘ) - ਦੋਆਬੇ ਦੇ ਉੱਘੇ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਨਕਾ ਪਿੰਡ ਮੋਰਾਂਵਾਲੀ ਵਿਖੇ ਹਰਸੇਵਾ ਮੈਡੀਕਲ ਟਰੱਸਟ ਵਲੋਂ ਬੀਬੀ ਮਨਜੀਤ ਕੌਰ ਮੋਰਾਂਵਾਲੀ ਦੀ ਅਗਵਾਈ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ...
ਪੱਲੀ ਝਿੱਕੀ, 14 ਜਨਵਰੀ (ਕੁਲਦੀਪ ਸਿੰਘ ਪਾਬਲਾ) - ਕਾਰ ਸੇਵਾ ਦੇ ਸੰਪਰਦਾਇਕ ਸੰਤ ਬਾਬਾ ਘਨੱਯਾ ਸਿੰਘ ਜੀ ਪਠਲਾਵੇ ਵਾਲੇ, ਸੰਤ ਬਾਬਾ ਸੇਵਾ ਸਿੰਘ ਜੀ ਨੌਰੇ ਵਾਲੇ, ਸੰਤ ਬਾਬਾ ਭਾਗ ਸਿੰਘ ਜੀ ਨੌਰੇ, ਸੰਤ ਬਾਬਾ ਲਾਭ ਸਿੰਘ ਕਾਰ ਸੇਵਾ ਨੌਰੇ ਵਾਲੇ ਅਤੇ ਸੰਤ ਬਾਬਾ ਹਰਭਜਨ ...
ਉੁੜਾਪੜ/ਲਸਾੜਾ, 14 ਜਨਵਰੀ (ਲਖਵੀਰ ਸਿੰਘ ਖੁਰਦ) - ਨਹਿਰੂ ਯੁਵਾ ਕੇਂਦਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਗਮਨ ਪੁਰਬ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਉੜਾਪੜ ਵਿਖੇ ਜ਼ਿਲ੍ਹਾ ਯੂੂਥ ਅਫਸਰ ...
ਨਵਾਂਸ਼ਹਿਰ, 14 ਜਨਵਰੀ (ਹਰਵਿੰਦਰ ਸਿੰਘ) - ਗੁਰਦੁਆਰਾ ਟਾਹਲੀ ਸਾਹਿਬ ਨਵਾਂਸ਼ਹਿਰ ਵਿਖੇ ਅੱਜ ਮਾਘੀ ਮੇਲੇ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ 'ਚ ਦੀਵਾਨ ਸਜਾਏ ਗਏ | ਜਿਸ ਵਿਚ ਭਾਈ ਪਿਆਰਾ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX