ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਆਏ ਸਾਹਮਣੇ
. . .  20 minutes ago
ਨਵੀਂ ਦਿੱਲੀ, 5 ਜੁਲਾਈ-ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਸਾਹਮਣੇ ਆਏ ਹਨ। 12,456 ਰਿਕਵਰੀ ਅਤੇ 24 ਮੌਤਾਂ ਹੋਈਆਂ ਹਨ।
ਮੂਸੇਵਾਲਾ ਕਤਲ : ਦੋ ਸ਼ੂਟਰ ਸਮੇਤ ਚਾਰ ਮੁਲਜ਼ਮਾਂ ਨੂੰ ਮਾਨਸਾ ਲਿਆਂਦਾ, ਅੱਜ 5 ਜੁਲਾਈ ਹੋਵੇਗੀ ਅਦਾਲਤ ’ਚ ਪੇਸ਼ੀ
. . .  43 minutes ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਅੱਜ ਮਾਨਸਾ ਪੁਲਿਸ ਸਿੱਧੂ ਮੂਸੇਵਾਲੇ ਦਾ ਕਤਲ ਕਰਨ ਵਾਲੇ ਸ਼ੂਟਰ ਪਰੀਏ ਵਰਤ ਕਸ਼ਿਸ਼ ਕੇਸ਼ਵ ਅਤੇ ਦੀਪਕ ਟੀਨੂੰ ਨੂੰ ਦਿੱਲੀ ਦੀ ਪਟਿਆਲਾ ਹਾਊਸ ਤੋਂ ਟਰਾਂਜ਼ਿਟ ਰਿਮਾਂਡ ਤੇ ਲੈ ਕੇ...
ਹਿਮਾਚਲ ਪ੍ਰਦੇਸ਼: ਮੰਡੀ ਇਲਾਕੇ 'ਚ ਘਰ 'ਚ ਵੜਿਆ ਬੇਕਾਬੂ ਟਰੱਕ, 3 ਲੋਕਾਂ ਦੀ ਮੌਤ
. . .  about 1 hour ago
ਮੰਡੀ, 5 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਅੱਜ ਤੜਕੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਮੰਡੀ ਜ਼ਿਲ੍ਹੇ 'ਚ ਤੇਜ਼ ਰਫ਼ਤਾਰ 'ਚ ਆ ਰਿਹਾ ਬੇਕਾਬੂ ਟਰੱਕ ਇਕ ਘਰ 'ਚ ਵੜ ਗਿਆ। ਘਰ 'ਚ ਟਰੱਕ ਦੀ ਟੱਕਰ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 1 ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਐੱਸ.ਐੱਸ.ਪੀ. ਆਸ਼ੀਸ਼ ਸ਼ਰਮਾ ਨੇ ਦਿੱਤੀ ਹੈ।
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮਾਘ ਸੰਮਤ 553

ਅੰਮ੍ਰਿਤਸਰ

ਮਾਘੀ ਦੇ ਦਿਹਾੜੇ ਮੌਕੇ ਕੜਾਕੇ ਦੀ ਠੰਢ ਦੇ ਬਾਵਜੂਦ ਲੱਖਾਂ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ

ਅੰਮਿ੍ਤਸਰ, 14 ਜਨਵਰੀ (ਜਸਵੰਤ ਸਿੰਘ ਜੱਸ)-ਮਾਘੀ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਅੱਜ ਦੂਰੋਂ ਨੇੜਿਓਾ ਲੱਖਾਂ ਦੀ ਗਿਣਤੀ 'ਚ ਸਿੱਖ ਸ਼ਰਧਾਲੂ ਤੇ ਸੈਲਾਨੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜੇ | ਇਨੀਂ ਦਿਨੀਂ ਅੰਮਿ੍ਤਸਰ ਵਿਚ ਪੈ ਰਹੀ ਕੜਾਕੇ ਦੀ ਠੰਢ ਦੇ ਬਾਵਜੂਦ ਅਨੇਕਾਂ ਸ਼ਰਧਾਲੂਆਂ ਨੇ ਦਰਸ਼ਨ ਕਰਨ ਤੋਂ ਪਹਿਲਾਂ ਪਾਵਨ ਅੰਮਿ੍ਤ ਸਰੋਵਰ 'ਚ ਇਸ਼ਨਾਨ ਕੀਤਾ ਤੇ ਗੁਰੂ ਦਰ 'ਤੇ ਸੀਸ ਨਿਵਾ ਕੇ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਸਰਵਨ ਕੀਤਾ | ਮਾਘ ਮਹੀਨੇ ਦੀ ਸੰਗਰਾਂਦ ਹੋਣ ਕਾਰਨ ਅੰਮਿ੍ਤ ਵੇਲੇ ਤੋਂ ਹੀ ਸੰਗਤਾਂ ਦਰਸ਼ਨਾਂ ਲਈ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਤੇ ਸ਼ਰਧਾਲੂਆਂ ਨੂੰ ਮੱਥਾ ਟੇਕਣ ਲਈ ਲੰਬਾ ਸਮਾਂ ਕਤਾਰਾਂ ਵਿਚ ਖੜੇ ਹੋ ਕੇ ਇੰਤਜ਼ਾਰ ਕਰਨਾ ਪਿਆ | ਦੇਸ਼ ਦੇ ਵੱਖ-ਵੱਖ ਸੂਬਿਆਂ ਤੇ ਸ਼ਹਿਰਾਂ ਤੋਂ ਪੁੱਜੇ ਸ਼ਰਧਾਲੂਆਂ ਵਲੋਂ ਇਸ ਮੌੌਕੇ ਆਪਣੇ ਪਰਿਵਾਰਾਂ ਦੀ ਸੁੱਖ ਸ਼ਾਂਤ, ਕੋਰੋਨਾ ਮਹਾਂਮਾਰੀ ਤੋਂ ਮੁਕਤੀ ਤੇ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ ਗਈਆਂ | ਇਸੇ ਦੌਰਾਨ ਸਦੀਆਂ ਤੋਂ ਚਲੀ ਆਉਂਦੀ ਧਾਰਮਿਕ ਮਰਯਾਦਾ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੀ ਰਾਤ ਅਰਦਾਸ ਕੀਤੇ ਜਾਣ ਉਪਰੰਤ ਰਾਗੀ ਜਥਿਆਂ ਵਲੋਂ ਬਸੰਤ ਰਾਗ ਦੇ ਗਾਇਣ ਦੀ ਆਰੰਭਤਾ ਕੀਤੀ ਗਈ ਸੀ | ਜਿਸ ਤਹਿਤ ਅੱਜ ਸਮੂਹ ਰਾਗੀ ਜਥਿਆਂ ਨੇ ਹਰ ਸ਼ਬਦ ਚੌਕੀ ਦੀ ਸ਼ੁਰੂਆਤ ਵੇਲੇ ਬਸੰਤ ਰਾਗ 'ਚ ਘੱਟੋ-ਘੱਟ ਇਕ ਸ਼ਬਦ ਦਾ ਗਾਇਣ ਕੀਤਾ | ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਨੁਸਾਰ ਬਸੰਤ ਰਾਗ ਦੀ ਸਮਾਪਤੀ ਲਈ ਗੁਰੂ ਸਾਹਿਬ ਤੋਂ ਆਗਿਆ ਦੀ ਅਰਦਾਸ ਹੋਲੇ ਮਹੱਲੇ ਵਾਲੇ ਦਿਨ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਕੀਤੀ ਜਾਵੇਗੀ | ਇਸੇ ਦੌਰਾਨ ਮੱਘਰ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਹੋਣ ਕਾਰਨ ਅਤੇ ਸ੍ਰੀ ਮੁਕਸਤਰ ਸਾਹਿਬ ਦੇ ਸ਼ਹੀਦ ਚਾਲੀ ਮੁਕਤਿਆਂ ਦੀ ਯਾਦ ਵਿਚ ਅੱਜ ਸ਼ਹਿਰ 'ਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਵੀ ਗੁਰਮਤਿ ਸਮਾਗਮ ਸਜਾਏ ਗਏ | ਅੰਮਿ੍ਤਸ਼ਰ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਕਸਬਿਆਂ 'ਚ ਚਾਹ, ਦੁੱਧ, ਫ਼ਲਾਂ, ਪੁੂੜੀ ਛੋਲਿਆਂ,

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਮਾਘੀ ਮੌਕੇ ਗੁਰਮਤਿ ਸਮਾਗਮ

ਅੰਮਿ੍ਤਸਰ, 14 ਜਨਵਰੀ (ਜਸਵੰਤ ਸਿੰਘ ਜੱਸ)-ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਉੱਦਮਸ਼ੀਲ ਗੁਰੂ ਨਗਰੀ ਦੀ ਨਾਮਵਰ ਗੁਰਮਤਿ ਸੰਸਥਾ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਅੱਜ ਪੰਜਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਚਾਲੀ ...

ਪੂਰੀ ਖ਼ਬਰ »

ਸੀਤ ਲਹਿਰ ਦਾ ਪ੍ਰਕੋਪ ਜਾਰੀ, ਠੰਢ ਕਾਰਨ ਪਾਰੇ ਵਿਚ ਗਿਰਾਵਟ ਬਰਕਰਾਰ

ਅੰਮਿ੍ਤਸਰ, 14 ਜਨਵਰੀ (ਹਰਮਿੰਦਰ ਸਿੰਘ)-ਅੰਮਿ੍ਤਸਰ 'ਚ ਬੀਤੇ ਕਈ ਦਿਨਾਂ ਤੋਂ ਪੈ ਰਹੀ ਸਰਦੀ ਦਾ ਪ੍ਰਕੋਪ ਅਜੇ ਵੀ ਲਗਾਤਾਰ ਜਾਰੀ ਹੈ ਜਿਸ ਦੇ ਨਾਲ ਪਾਰੇ 'ਚ ਗਿਰਾਵਟ ਬਰਕਰਾਰ ਹੈ | ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 12.2 ਡਿਗਰੀ ...

ਪੂਰੀ ਖ਼ਬਰ »

'ਆਪ' ਦੇ ਵਿਧਾਇਕ ਮੀਤ ਹੇਅਰ ਨੇ ਸੰਯੁਕਤ ਸਮਾਜ ਮੋਰਚੇ 'ਤੇ ਲਗਾਏ ਗੰਭੀਰ ਦੋਸ਼

ਅੰਮਿ੍ਤਸਰ, 14 ਜਨਵਰੀ (ਗਗਨਦੀਪ ਸ਼ਰਮਾ)-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਯੁਕਤ ਸਮਾਜ ਮੋਰਚੇ 'ਤੇ ਪਾਰਟੀ ਆਗੂਆਂ ਨੂੰ ਤੋੜਨ ਲਈ ਸਾਰਾ ਚੋਣ ਖ਼ਰਚ ਕਰਨ ਦਾ ਲਾਲਚ ਦੇਣ ਦੇ ਗੰਭੀਰ ਦੋਸ਼ ਲਗਾਏ ਹਨ | ...

ਪੂਰੀ ਖ਼ਬਰ »

ਭੰਡਾਰੀ ਪੁਲ ਰੇਲਵੇ ਓਵਰ ਬਿ੍ਜ ਦਾ ਕੰਮ 99 ਫ਼ੀਸਦੀ ਮੁਕੰਮਲ

ਅੰਮਿ੍ਤਸਰ, 14 ਜਨਵਰੀ (ਗਗਨਦੀਪ ਸ਼ਰਮਾ)-ਭੰਡਾਰੀ ਪੁਲ ਰੇਲਵੇ ਓਵਰ ਬਿ੍ਜ (ਆਰ. ਓ. ਬੀ.) ਦਾ ਕੰਮ 99 ਫ਼ੀਸਦੀ ਮੁਕੰਮਲ ਹੋ ਚੁੱਕਿਆ ਹੈ ਅਤੇ ਇਸੇ ਮਹੀਨੇ ਦੇ ਅਖੀਰ 'ਚ ਇਸ ਪੁਲ ਦੇ ਸ਼ੁਰੂ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਅਜਿਹੇ 'ਚ ਸ਼ਹਿਰ ਵਾਸੀਆਂ ਨੂੰ ਟ੍ਰੈਫ਼ਿਕ ...

ਪੂਰੀ ਖ਼ਬਰ »

ਕੋਰੋਨਾ ਕਾਰਨ 1 ਔਰਤ ਦੀ ਮੌਤ, 445 ਨਵੇਂ ਮਾਮਲੇ

ਅੰਮਿ੍ਤਸਰ, 14 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਲਗਾਤਾਰ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਔਸਤਨ ਇਸ ਦੇ ਕੇਸਾਂ ਦੀ ਰਫਤਾਰ ਤਿੰਨ ਗੁਣਾ ਜ਼ਿਆਦਾ ਹੈ ਅੱਜ ਇਕੋ ਦਿਨ 'ਚ ਹੀ 445 ਮਰੀਜ਼ ਨਵੇਂ ਰਿਪੋਰਟ ਹੋਏ ਹਨ ਇਸ ਤਰ੍ਹਾਂ ਹੁਣ ਇੱਥੇ ਜ਼ਿਲ੍ਹੇ ਭਰ 'ਚ 2994 ਮਰੀਜ਼ ...

ਪੂਰੀ ਖ਼ਬਰ »

ਲੋਹੜੀ ਮਨਾਉਣ ਆਏ ਨੌਜਵਾਨ ਨੂੰ ਘਰੋਂ ਸੱਦ ਕੇ 2 ਭਰਾਵਾਂ ਨੇ ਮਾਰੀ ਗੋਲੀ

ਅੰਮਿ੍ਤਸਰ, 14 ਜਨਵਰੀ (ਰੇਸ਼ਮ ਸਿੰਘ)-ਜਲੰਧਰ ਤੋਂ ਲੋਹੜੀ ਮਨਾਉਣ ਲਈ ਇੱਥੇ ਆਪਣੇ ਘਰ ਆਏ ਇਕ ਨੌਜਵਾਨ ਨੂੰ ਦੋ ਸਕੇ ਭਰਾਵਾਂ ਵਲੋਂ ਘਰੋਂ ਸੱਦ ਕੇ ਝਗੜਾ ਕੀਤਾ ਤੇ ਗੋਲੀ ਮਾਰ ਕੇ ਜ਼ਖ਼ਮੀਂ ਕਰ ਦਿੱਤਾ ਤੇ ਕਿਸੇ ਤਰ੍ਹਾਂ ਨੌਜਵਾਨ ਦੇ ਦੋਸਤ ਨੇ ਉਸ ਨੂੰ ਬਚਾਅ ਕੇ ਹਸਪਤਾਲ ...

ਪੂਰੀ ਖ਼ਬਰ »

-ਵਿਧਾਨ ਸਭਾ ਚੋਣਾਂ 2022-

ਅੰਮਿ੍ਤਸਰ 'ਚ 11 ਹਲਕਿਆਂ ਲਈ ਕਿੱਥੇ-ਕਿੱਥੇ ਭਰੇ ਜਾਣਗੇ ਨਾਮਜ਼ਦਗੀ ਪੱਤਰ

ਅੰਮਿ੍ਤਸਰ, 14 ਜਨਵਰੀ (ਰੇਸ਼ਮ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹੇ ਦੇ ਪੈਂਦੇ 11 ਵਿਧਾਨ ਸਭਾ ਹਲਕਿਆਂ ਲਈ ਨਾਮਜ਼ਦਗੀਆਂ ਲੈਣ ਵਾਸਤੇ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਥਾਨਾਂ ਦਾ ਐਲਾਨ ਕਰ ਦਿੱਤਾ ਹੈ | ਜਾਰੀ ...

ਪੂਰੀ ਖ਼ਬਰ »

ਪਾਕਿ 'ਚ ਖ਼ੈਬਰ ਪਖਤੂਨਖਵਾ ਸੂਬੇ ਦੀ ਅਣਦੇਖੀ ਨੂੰ ਲੈ ਕੇ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਵਿਚਕਾਰ ਤਿੱਖੀ ਬਹਿਸ

ਅੰਮਿ੍ਤਸਰ, 14 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਰੱਖਿਆ ਮੰਤਰੀ ਪਰਵੇਜ਼ ਖਟਕ ਵਿਚਾਲੇ ਸੰਸਦੀ ਦਲ ਦੀ ਬੈਠਕ 'ਚ ਖ਼ੈਬਰ ਪਖਤੂਨਖਵਾ ਸੂਬੇ ਦੀ ਅਣਦੇਖੀ ਨੂੰ ਲੈ ਕੇ ਤਿੱਖੀ ਬਹਿਸ ਹੋਣ ਦੀ ਜਾਣਕਾਰੀ ਮਿਲੀ ਹੈ | ਖਟਕ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ 'ਚੋਂ ਔਰਤ ਮੁਜ਼ਰਮ ਫ਼ਰਾਰ

ਅੰਮਿ੍ਤਸਰ, 14 ਜਨਵਰੀ (ਰੇਸ਼ਮ ਸਿੰਘ)-ਸੂਬੇ ਦੀਆਂ ਵੱਖ- ਵੱਖ ਜੇਲ੍ਹਾਂ ਤੋਂ ਬੰਦ ਮਰਦ ਮੁਜ਼ਰਿਮ ਇਥੇ ਗੁਰੂ ਨਾਨਕ ਦੇਵ ਹਸਪਤਾਲ 'ਚ ਇਲਾਜ਼ ਕਰਵਾਉਣ ਲਈ ਆਉਂਦੇ ਹਨ ਤੇ ਕਈਆਂ ਦੇ ਇਲਾ ਜ ਦੌਰਾਨ ਫਰਾਰ ਹੋਣ ਦੀਆਂ ਘਟਨਾਵਾਂ ਤਾਂ ਭਾਵੇਂ ਆਮ ਹੀ ਸੁਣਨ ਨੂੰ ਮਿਲਦੀਆਂ ਹਨ ਪਰ ...

ਪੂਰੀ ਖ਼ਬਰ »

ਭੁੱਲਰ ਗਾਗਰਮੱਲੀਆਂ ਦਾ ਪਰਿਵਾਰ ਕਾਂਗਰਸ ਛੱਡ ਅਕਾਲੀ ਦਲ 'ਚ ਸ਼ਾਮਿਲ

ਚੋਗਾਵਾਂ, 14 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਕਾਂਗਰਸ ਪਾਰਟੀ ਨੂੰ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਪਿੰਡ ਭੁੱਲਰ ਦੇ ਲਖਵਿੰਦਰ ਸਿੰਘ ਭੁੱਲਰ ਗਾਗਰਮੱਲੀਆਂ ਦਾ ਪਰਿਵਾਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ ਹੋ ਗਿਆ | ਇਸ ...

ਪੂਰੀ ਖ਼ਬਰ »

ਹਲਕਾ ਪੱਛਮੀ ਦੇ 'ਆਪ' ਉਮੀਦਵਾਰ ਡਾ. ਸੰਧੂ ਵਲੋਂ ਘਰ-ਘਰ ਚੋਣ ਪ੍ਰਚਾਰ

ਛੇਹਰਟਾ, 14 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਚੋਣ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਚੋਣ ਜਾਬਤਾ ਲਾਗੂ ਕਰਨ 'ਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਗਿਆ ਹੈ | ਜਿਸ ਦੇ ਚੱਲਦਿਆਂ ਹਲਕਾ ਪੱਛਮੀ ਤੋਂ ਆਮ ਆਦਮੀ ...

ਪੂਰੀ ਖ਼ਬਰ »

ਪੰਜਾਬ ਵਾਸੀ ਅਰਵਿੰਦ ਕੇਜਰੀਵਾਲ ਨੂੰ ਵਿਧਾਨ ਸਭਾ ਚੋਣਾਂ 'ਚ ਹਰਾ ਕੇ ਬੇਰੰਗ ਲਿਫ਼ਾਫ਼ੇ ਵਾਂਗ ਵਾਪਸ ਦਿੱਲੀ ਭੇਜਣਗੇ : ਭੋਮਾ

ਅੰਮਿ੍ਤਸਰ, 14 ਜਨਵਰੀ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਤੇ ਬੁਲਾਰੇ ਮਨਜੀਤ ਸਿੰਘ ਭੋਮਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਇਸ ਵਾਰ ਪੰਜਾਬ ਵਾਸੀ ਵਿਧਾਨ ਸਭਾ ਚੋਣਾਂ 'ਚ ਹਰਾਕੇ ਬੇਰੰਗ ਲਿਫ਼ਾਫ਼ੇ ...

ਪੂਰੀ ਖ਼ਬਰ »

ਪੰਜਾਬ 'ਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ-ਸਰਕਾਰੀਆ

ਰਾਜਾਸਾਂਸੀ, 14 ਜਨਵਰੀ (ਹਰਦੀਪ ਸਿੰਘ ਖੀਵਾ)-14 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਰਿਕਾਰਡ ਤੋੜ ਜਿੱਤ ਹਾਸਲ ਕਰੇਗੀ ਅਤੇ ਪੰਜਾਬ ਵਿਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ...

ਪੂਰੀ ਖ਼ਬਰ »

ਸੰਧਾ ਪਰਿਵਾਰਾਂ ਦੀ ਰਣੀਕੇ ਦੇ ਹੱਕ 'ਚ ਇੱਕਤਰਤਾ

ਰਾਜਾਸਾਂਸੀ, 14 ਜਨਵਰੀ (ਹਰਦੀਪ ਸਿੰਘ ਖੀਵਾ)-ਪਿੰਡ ਕੰਬੋਅ 'ਚ ਅਕਾਲੀ ਆਗੂ ਸੁੱਚਾ ਸਿੰਘ ਧਰਮੀ ਫੌਜੀ ਦੀ ਅਗਵਾਈ ਹੇਠ ਸਮੂਹ ਪਿੰਡ ਦੇ ਸੰਧਾ ਪਰਿਵਾਰ ਦੇ ਦਰਜਨਾਂ ਮੈਂਬਰਾਂ ਦੀ ਇਕੱਤਰਤਾ ਹੋਈ, ਜਿਸ ਵਿਚ ਸਮੂਹ ਸੰਧਾ ਪਰਿਵਾਰਾਂ ਨੇ ਧਾਰਮਿਕ ਸਥਾਨ 'ਤੇ ਪ੍ਰਣ ਕੀਤਾ ਕਿ ...

ਪੂਰੀ ਖ਼ਬਰ »

ਭਮਾਕੋਵਾਲ ਵਲੋਂ ਘਰ-ਘਰ ਚੋਣ ਮੁਹਿੰਮ ਦਾ ਆਗਾਜ਼

ਅਜਨਾਲਾ, 14 ਜਨਵਰੀ (ਐਸ. ਪ੍ਰਸ਼ੋਤਮ)-ਇੱਥੇ ਮਾਘੀ ਦਿਹਾੜੇ 'ਤੇ ਭਾਜਪਾ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ-ਮਜੀਠਾ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਅਜਨਾਲਾ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਸਤਿੰਦਰ ਸਿੰਘ ਮਾਕੋਵਾਲ ਨੇ ਸਥਾਨਕ ਸ਼ਹਿਰੀ ਵੋਟਰਾਂ ਨੂੰ ਭਾਜਪਾ ਦੇ ਹੱਕ ...

ਪੂਰੀ ਖ਼ਬਰ »

ਹਲਕੇ 'ਚ ਸੰਯੁਕਤ ਸੰਘਰਸ਼ ਪਾਰਟੀ ਨੇ ਚੋਣਾਂ ਲਈ ਵੋਟਰਾਂ ਨੂੰ ਕੀਤਾ ਲਾਮਬੰਦ-ਚਰਨਜੀਤ ਗਾਲਬ

ਅਜਨਾਲਾ, 14 ਜਨਵਰੀ (ਐਸ. ਪ੍ਰਸ਼ੋਤਮ)- ਕੌਮੀ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵਲੋਂ ਮਿਸ਼ਨ ਪੰਜਾਬ 2022 ਤਹਿਤ ਪੰਜਾਬ ਚੋਣਾਂ 'ਚ ਉਮੀਦਵਾਰ ਉਤਾਰਣ ਲਈ ਗਠਿਤ ਸੰਯੁਕਤ ਸੰਘਰਸ਼ ਪਾਰਟੀ ਦੇ ਹਲਕਾ ਅਜਨਾਲਾ ਇੰਚਾਰਜ ਤੇ ਪਾਰਟੀ ਦੇ ਸੰਭਾਵੀ ਉਮੀਦਵਾਰ ਚਰਨਜੀਤ ਸਿੰਘ ਗਾਲਬ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਨੁੱਕੜ ਮੀਟਿੰਗ

ਜਗਦੇਵ ਕਲਾਂ, 14 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਫਿਰਵਰਿਆ ਵਿਖੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਹੁਜਨ ਸਮਾਜ ਪਾਰਟੀ ਦੀ ਨੁੱਕੜ ਮੀਟਿੰਗ ਸਰਕਲ ਪ੍ਰਧਾਨ ਸਾਹਿਬ ਮਸੀਹ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬਹੁਜਨ ਸਮਾਜ ਪਾਰਟੀ ...

ਪੂਰੀ ਖ਼ਬਰ »

ਪ੍ਰਧਾਨ ਰਾਜਾ ਭੈਣੀ ਬਸਪਾ ਛੱਡ ਕੇ ਛੱਜਲਵੱਡੀ ਦੀ ਅਗਵਾਈ 'ਚ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਟਾਂਗਰਾ, 14 ਜਨਵਰੀ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ 'ਚ ਬਹੁਜਨ ਸਮਾਜ ਪਾਰਟੀ ਨੂੰ ਉਸ ਵੇਲੇ ਕਰਾਰਾ ਝਟਕਾ ਲੱਗਾ ਜਦੋਂ ਉਨ੍ਹਾਂ ਨੇ ਯੂਥ ਵਿੰਗ ਦੇ ਪ੍ਰਧਾਨ ਰਾਜਾ ਭੈਣੀ ਸਾਥੀਆਂ ਸਮੇਤ ਸਵਿੰਦਰ ਸਿੰਘ ਛੱਜਲਵੱਡੀ ਦੀ ਅਗਵਾਈ 'ਚ ਭਾਰਤੀ ਜਨਤਾ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੇ ਮੱਦੇਨਜ਼ਰ ਅਸਲ੍ਹਾ ਜਮ੍ਹਾਂ ਨਾ ਕਰਵਾਉਣ ਵਾਲਿਆਂ ਵਿਰੁੱਧ ਹੋਵੇਗੀ ਕਾਨੂੰਨੀ ਸਖ਼ਤ ਕਾਰਵਾਈ-ਡੀ.ਐਸ.ਪੀ.

ਅਜਨਾਲਾ, 14 ਜਨਵਰੀ (ਐਸ. ਪ੍ਰਸ਼ੋਤਮ)-ਡੀ.ਐੱਸ.ਪੀ. ਅਜਨਾਲਾ ਜਸਵੀਰ ਸਿੰਘ ਨੇ ਕਿਹਾ ਕਿ ਅੱਜ ਬਕਾਇਦਾ ਹਲਕਾ ਅਜਨਾਲਾ ਦੇ ਪਿੰਡਾਂ/ਕਸਬਿਆਂ 'ਚ ਧਾਰਮਿਕ ਸਥਾਨਾਂ ਦੇ ਲਾਊਡ ਸਪੀਕਰਾਂ ਰਾਹੀਂ ਗ੍ਰਾਮ ਪੰਚਾਇਤਾਂ ਤੇ ਕੌਂਸਲਰਾਂ ਦੇ ਸਹਿਯੋਗ ਨਾਲ ਮੁਨਾਦੀ (ਅਨਾਊਾਸਮੈਂਟ) ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਸ਼ਾਨ ਨਾਲ ਬਣਾਉਗੇ-ਬੋਨੀ ਅਜਨਾਲਾ

ਰਮਦਾਸ, 14 ਜਨਵਰੀ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਰਮਦਾਸ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 111 ਦਿਨ ਦੀ ਸਰਕਾਰ ਨੇ ਪੰਜਾਬ ਦੇ ...

ਪੂਰੀ ਖ਼ਬਰ »

ਅਵਾਣ ਵਸਾਊ ਦੇ 40 ਪਰਿਵਾਰ 'ਆਪ' ਵਿਚ ਸ਼ਾਮਿਲ

ਓਠੀਆਂ, 14 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਚੋਣਾਂ 'ਚ ਆਮ ਅਦਮੀ ਪਾਰਟੀ ਵਲੋਂ ਇਸ ਵਾਰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ | ਹਲਕਾ ਰਾਜਾਸਾਂਸੀ 'ਚ ਪੈਂਦੇ ਪਿੰਡ ਅਵਾਣ ਵਸਾਊ ਦੇ 40 ਪਰਿਵਾਰ ਪਿਆਰਾ ਸਿੰਘ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਇਕੱਤਰਤਾ

ਸਠਿਆਲਾ, 14 ਜਨਵਰੀ (ਸਫਰੀ)-ਅਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ਦੀ ਇਕੱਤਰਤਾ ਪਿੰਡ ਸਠਿਆਲਾ ਵਿਖੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾਂ ਦੀ ਅਗਵਾਈ ਵਿਚ ਹੋਈ | ਇਸ ਮੌਕੇ ਤੇ ਸਾਬਕਾ ਵਿਧਾਇਕ ਜਲਾਲ ਉਸਮਾਂ ਨੇ ਦੱਸਿਆ ਹੈ ...

ਪੂਰੀ ਖ਼ਬਰ »

'ਆਪ' ਵਲੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸੋਨੂੰ ਜਾਫਰ ਵਲੋਂ ਹਲਕਾ ਅਜਨਾਲਾ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ

ਅਜਨਾਲਾ, 14 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਹਲਕਾ ਅਜਨਾਲਾ ਤੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਮਸੀਹ ਭਾਈਚਾਰੇ ਦੇ ਵੱਡੇ ਆਗੂ ਸੋਨੂੰ ਜਾਫਰ ਵਲੋਂ ਇੱਥੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਲਾਹੌਰ ਵਿਚ 'ਗੁਰੂ ਗੋਬਿੰਦ ਸਿੰਘ ਜੀ: ਜੀਵਨ ਤੇ ਸ਼ਖ਼ਸੀਅਤ' ਵਿਸ਼ੇ 'ਤੇ ਕਰਾਇਆ ਕੌਮਾਂਤਰੀ ਵੈਬੀਨਾਰ

ਅੰਮਿ੍ਤਸਰ, 14 ਜਨਵਰੀ (ਸੁਰਿੰਦਰ ਕੋਛੜ)-ਲਾਹੌਰ ਸਥਿਤ ਦਿਆਲ ਸਿੰਘ ਰਿਸਰਚ ਅਤੇ ਕਲਚਰਲ ਫੋਰਮ ਵਲੋਂ ਸਰਬੰਸਦਾਨੀ ਦਸਮੇਸ਼ ਪਿਤਾ ਨੂੰ ਸਮਰਪਿਤ 'ਗੁਰੂ ਗੋਬਿੰਦ ਸਿੰਘ ਜੀ: ਜੀਵਨ ਤੇ ਸ਼ਖ਼ਸੀਅਤ' ਵਿਸ਼ੇ 'ਤੇ 24ਵਾਂ ਕੌਮਾਂਤਰੀ ਵੈਬੀਨਾਰ ਕਰਵਾਇਆ ਗਿਆ | ਸੰਸਥਾ ਦੇ ...

ਪੂਰੀ ਖ਼ਬਰ »

ਐੱਸ. ਡੀ. ਐਮ. ਵਲੋਂ ਬੈਂਕ ਬ੍ਰਾਂਚਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਅਜਨਾਲਾ, 14 ਜਨਵਰੀ (ਐਸ. ਪ੍ਰਸ਼ੋਤਮ)-ਕੇਂਦਰੀ ਚੋਣ ਕਮਿਸ਼ਨ ਵਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੀ ਇੰਨ ਬਿੰਨ ਪਾਲਣਾ ਕਰਨ ਅਤੇ ਚੋਣਾਂ 'ਚ ਵੋਟਰਾਂ ਨੂੰ ਕਥਿਤ ਲਾਲਚ ਨਾਲ ਭਰਮਾ ਕੇ ਨਕਦੀ ਪੈਸਿਆਂ ਦੇ ਸੰਭਾਵੀ ਪ੍ਰਚਲਣ ਨੂੰ ਸਖਤੀ ਨਾਲ ਰੋਕਣ ਹਿੱਤ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਅਧਿਆਪਕ ਆਗੂ ਗੁਰਦੀਪ ਸਿੰਘ ਬਾਜਵਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਅਜਨਾਲਾ, 14 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲ੍ਹਾ ਅੰਮਿ੍ਤਸਰ ਦੇ ਕਨਵੀਨਰ ...

ਪੂਰੀ ਖ਼ਬਰ »

ਅਵਤਾਰ ਸਿੰਘ ਉਦੋਨੰਗਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੌਕ ਮਹਿਤਾ, 14 ਜਨਵਰੀ (ਧਰਮਿੰਦਰ ਸਿੰਘ ਭੰਮਰਾ)-ਹਲਕਾ ਜੰਡਿਆਲਾ ਗੁਰੂ ਦੇ ਸਰਕਲ ਜਲਾਲ ਉਸਮਾਂ ਤੋਂ ਯੂਥ ਵਿੰਗ ਦੇ ਪ੍ਰਧਾਨ ਜਗਦੇਵ ਸਿੰਘ ਰੰਧਾਵਾ ਦੇ ਵੱਡੇ ਭਰਾਤਾ ਤੇ ਜਰਮਨਜੀਤ ਸਿੰਘ ਰੰਧਾਵਾ ਦੇ ਪਿਤਾ ਅਵਤਾਰ ਸਿੰਘ ਉਦੋਨੰਗਲ ਸੰਖੇਪ ਬੀਮਾਰੀ ਦੇ ਚੱਲਦਿਆਂ ਅਕਾਲ ...

ਪੂਰੀ ਖ਼ਬਰ »

ਪੀਰ ਬਾਬਾ ਕਰੀਮ ਸ਼ਾਹ ਦੀ ਮਜਾਰ 'ਤੇ ਮੇਲਾ ਕਰਵਾਇਆ

ਗੱਗੋਮਾਹਲ, 14 ਜਨਵਰੀ (ਬਲਵਿੰਦਰ ਸਿੰਘ ਸੰਧੂ)-ਪੀਰ ਬਾਬਾ ਕਰੀਮ ਸ਼ਾਹ ਦੀ ਮਜਾਰ 'ਤੇ ਕਸਬਾ ਰਮਦਾਸ ਦੇ ਨਜ਼ਦੀਕ ਮਨਾਏ ਜਾਂਦੇ ਸਾਲਾਨਾ ਮੇਲੇ ਦੀ ਸ਼ੁਰੂਆਤ ਮੁੱਖ ਸੇਵਾਦਾਰ ਧਰਮਪਾਲ, ਕੌਂਸਲਰ ਬੀਬੀ ਗੁਰਮੀਤ ਕੌਰ ਵਾਰਡ ਨੰਬਰ 6, ਬਾਬਾ ਨਿਰੰਜਣ ਨਾਥ, ਫੌਜੀ ਦਲਬੀਰ ਸਿੰਘ, ...

ਪੂਰੀ ਖ਼ਬਰ »

ਚਾਲੀ ਮੁਕਤਿਆਂ ਦੀ ਯਾਦ 'ਚ ਮਾਘੀ ਦਾ ਦਿਹਾੜਾ ਮਨਾਇਆ

ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਮਾਘੀ ਦਾ ਦਿਹਾੜਾ ਮਨਾਇਆ ਬਾਬਾ ਬਕਾਲਾ ਸਾਹਿਬ, 14 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛਾਉਣੀ ਸਾਹਿਬ, ਬਾਬਾ ਬਕਾਲਾ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਯਾਦ ...

ਪੂਰੀ ਖ਼ਬਰ »

460 ਕਿੱਲੋ ਲਾਹਣ ਬਰਾਮਦ

ਖਿਲਚੀਆਂ, 14 ਜਨਵਰੀ (ਕਰਮਜੀਤ ਸਿੰਘ)-ਪੁਲਿਸ ਥਾਣਾ ਖਿਲਚੀਆਂ ਦੇ ਮੁੱਖ ਅਫਸਰ ਹਰਜੀਤ ਸਿੰਘ ਖਹਿਰਾ ਨੇ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ. ਐੱਸ. ਆਈ. ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਰਤਨਗੜ੍ਹ, ਭੋਰਸੀ ਰਾਜਪੂਤਾਂ, ਜੱਸੋਨੰਗਲ ਨੂੰ ਜਾ ਰਹੇ ਸੀ ਜਦ ਪੁਲਿਸ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਹੰਦਾਲ ਸਾਹਿਬ ਜੀ ਜੰਡਿਆਲਾ ਗੁਰੂ ਵਿਖੇ ਮਾਘੀ ਦਾ ਦਿਹਾੜਾ ਮਨਾਇਆ

ਜੰਡਿਆਲਾ ਗੁਰੂ, 14 ਜਨਵਰੀ (ਰਣਜੀਤ ਸਿੰਘ ਜੋਸਨ)-ਗੁਰਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਮਾਘੀ ਦਾ ਦਿਹਾੜਾ ਗੁਰਦੁਆਰਾ ਸਾਹਿਬ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਦੀ ਰਹਿਨੁਮਾਈ ਹੇਠ ਮਨਾਇਆ ਗਿਆ | ਇਸ ਮੌਕੇ 23 ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ...

ਪੂਰੀ ਖ਼ਬਰ »

ਗਿਆਨੀ ਪ੍ਰਤਾਪ ਸਿੰਘ ਦੇ ਸਪੁੱਤਰ ਦੇ ਅਕਾਲ ਚਲਾਣੇ 'ਤੇ ਧਾਮੀ ਵਲੋਂ ਦੁੱਖ ਪ੍ਰਗਟ

ਅੰਮਿ੍ਤਸਰ, 14 ਜਨਵਰੀ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਪ੍ਰਤਾਪ ਸਿੰਘ ਦੇ ਨੌਜਵਾਨ ਸਪੁੱਤਰ ਬਿਕਰਮਜੀਤ ਸਿੰਘ ਦੇ ਅਕਾਲ ...

ਪੂਰੀ ਖ਼ਬਰ »

ਸ੍ਰੀ ਰਾਮ ਸ਼ਰਣਮ ਹਸਪਤਾਲ ਤੇ ਆਸ਼ਰਮ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 14 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਭਗਤ ਸ੍ਰੀ ਹੰਸ ਰਾਜ ਮਹਾਰਾਜ ਦੀ ਕ੍ਰਿਪਾ ਨਾਲ ਸ੍ਰੀ ਤਿਲਕ ਰਾਜ ਵਾਲੀਆ ਦੀ ਰਹਿਨੁਮਾਈ ਹੇਠ ਸ੍ਰੀ ਰਾਮ ਸ਼ਰਣਮ ਹਸਪਤਾਲ ਤੇ ਆਸ਼ਰਮ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ...

ਪੂਰੀ ਖ਼ਬਰ »

ਚਾਇਨਾ ਡੋਰ 'ਚ ਬੁਰੀ ਤਰ੍ਹਾਂ ਫਸੇ ਤੋਤੇ ਤੇ ਦੁਰਲੱਭ ਪ੍ਰਜਾਤੀ ਦੇ ਪੰਛੀ ਬਚਾਏ

ਅੰਮਿ੍ਤਸਰ, 14 ਜਨਵਰੀ (ਸੁਰਿੰਦਰ ਕੋਛੜ)-ਐਨ. ਜੀ. ਓ. ਸੁਸਾਇਟੀ ਫ਼ਾਰ ਪ੍ਰੀਵੈਨਸ਼ਨ ਆਫ਼ ਕਰੁਅਲਟੀ ਟੂ ਐਨੀਮਲ (ਐੱਸ. ਪੀ. ਸੀ. ਏ.) ਨੇ ਚਾਇਨਾ ਡੋਰ 'ਚ ਬੁਰੀ ਤਰ੍ਹਾਂ ਫਸੇ ਇਕ ਤੋਤੇ ਸਮੇਤ ਕੁੱਝ ਦੁਰਲੱਭ ਪ੍ਰਜਾਤੀ ਦੇ ਪੰਛੀਆਂ ਨੂੰ ਬਚਾਇਆ ਹੈ | ਇਸ ਸੰਸਥਾ ਦੇ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਵਿਖੇ ਗਵਾਚਿਆ ਪਰਸ ਪੁਲਿਸ ਨੇ ਵਾਰਸਾਂ ਹਵਾਲੇ ਕੀਤਾ

ਅੰਮਿ੍ਤਸਰ, 14 ਜਨਵਰੀ (ਸੁਰਿੰਦਰ ਕੋਛੜ)-ਅੰਮਿ੍ਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸਥਾਨਕ ਜਲਿ੍ਹਆਂਵਾਲਾ ਬਾਗ਼ ਵਿਖੇ ਪਹੁੰਚੀ ਔਰਤ ਦਾ ਉੱਥੇ ਅਣਗਹਿਲੀ ਨਾਲ ਰਹਿ ਗਿਆ ਪਰਸ ਪੁਲਿਸ ਮੁਲਾਜ਼ਮਾਂ ਵਲੋਂ ਉਕਤ ਔਰਤ ਦੀ ਭਾਲ ਕਰਕੇ ਉਸ ਨੂੰ ਸੌਂਪ ...

ਪੂਰੀ ਖ਼ਬਰ »

ਪਿਸ਼ਾਵਰ 'ਚ ਹਿੰਦੂ ਲੜਕੀ ਦੇ ਅਗਵਾਕਾਰ ਨੂੰ ਮਿਲੀ ਜ਼ਮਾਨਤ

ਅੰਮਿ੍ਤਸਰ, 14 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਪਿਸ਼ਾਵਰ ਹਾਈਕੋਰਟ ਨੇ ਠੋਸ ਸਬੂਤਾਂ ਦੀ ਘਾਟ ਕਾਰਨ ਪਿਸ਼ਾਵਰ ਛਾਉਣੀ ਦੇ ਇਕ ਭੀੜ-ਭਾੜ ਵਾਲੇ ਖੇਤਰ ਤੋਂ ਇਕ ਹਿੰਦੂ ਲੜਕੀ ਨੂੰ ਅਗਵਾ ਕਰਨ ਦੇ ਦੋਸ਼ੀ ਵਿਅਕਤੀ ਨੂੰ ਜ਼ਮਾਨਤ ਦੇ ਦਿੱਤੀ | ਦੋਸ਼ੀ ਓਬੈਦੁਰ ...

ਪੂਰੀ ਖ਼ਬਰ »

ਗੱਦੀ ਸ੍ਰੀ ਬਾਵਾ ਲਾਲ ਵਿਖੇ ਮਾਘੀ ਦਾ ਦਿਹਾੜਾ ਮਨਾਇਆ

ਅੰਮਿ੍ਤਸਰ, 14 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਗੱਦੀ ਸ੍ਰੀ ਬਾਵਾ ਲਾਲ ਜੀ ਅੰਮਿ੍ਤਸਰ ਵਿਖੇ ਗੱਦੀਨਸ਼ੀਨ ਸ੍ਰੀ ਮਹੰਤ ਅਨੰਤ ਦਾਸ ਮਹਾਰਾਜ ਦੀ ਰਹਿਨੁਮਾਈ ਹੇਠ ਮਾਘੀ ਦਾ ਦਿਹਾੜਾ ਮਨਾਇਆ ਗਿਆ | ਇਸ ਦੌਰਾਨ ਦੂਰ-ਦੁਰਾਡੇ ਤੋਂ ਸ਼ਰਧਾਲੂਆਂ ਨੇ ਪਹੁੰਚ ਕੇ ਅਸ਼ੀਰਵਾਦ ...

ਪੂਰੀ ਖ਼ਬਰ »

ਲਾਹੌਰ ਵਿਚ 'ਗੁਰੂ ਗੋਬਿੰਦ ਸਿੰਘ ਜੀ: ਜੀਵਨ ਤੇ ਸ਼ਖ਼ਸੀਅਤ' ਵਿਸ਼ੇ 'ਤੇ ਕਰਾਇਆ ਕੌਮਾਂਤਰੀ ਵੈਬੀਨਾਰ

ਅੰਮਿ੍ਤਸਰ, 14 ਜਨਵਰੀ (ਸੁਰਿੰਦਰ ਕੋਛੜ)-ਲਾਹੌਰ ਸਥਿਤ ਦਿਆਲ ਸਿੰਘ ਰਿਸਰਚ ਅਤੇ ਕਲਚਰਲ ਫੋਰਮ ਵਲੋਂ ਸਰਬੰਸਦਾਨੀ ਦਸਮੇਸ਼ ਪਿਤਾ ਨੂੰ ਸਮਰਪਿਤ 'ਗੁਰੂ ਗੋਬਿੰਦ ਸਿੰਘ ਜੀ: ਜੀਵਨ ਤੇ ਸ਼ਖ਼ਸੀਅਤ' ਵਿਸ਼ੇ 'ਤੇ 24ਵਾਂ ਕੌਮਾਂਤਰੀ ਵੈਬੀਨਾਰ ਕਰਵਾਇਆ ਗਿਆ | ਸੰਸਥਾ ਦੇ ...

ਪੂਰੀ ਖ਼ਬਰ »

ਪਾਕਿ 'ਚ ਈਸਾਈ ਵਿਅਕਤੀ ਨੂੰ ਕੁਫ਼ਰ ਲਈ ਸੁਣਾਈ ਮੌਤ ਦੀ ਸਜ਼ਾ

ਅੰਮਿ੍ਤਸਰ, 14 ਜਨਵਰੀ (ਸੁਰਿੰਦਰ ਕੋਛੜ)-ਇਸਲਾਮ ਦੇ ਬਾਨੀ ਦਾ ਕਥਿਤ ਤੌਰ 'ਤੇ ਅਪਮਾਨ ਕਰਨ ਦੇ ਦੋਸ਼ ਵਿਚ ਇਕ ਈਸਾਈ ਵਿਅਕਤੀ ਦੀ ਉਮਰ ਕੈਦ ਦੀ ਸਜ਼ਾ ਨੂੰ ਸਜ਼ਾ-ਏ-ਮੌਤ ਵਿਚ ਤਬਦੀਲ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ 58 ਸਾਲਾ ਜ਼ਫਰ ਭੱਟੀ 'ਤੇ ਦੋਸ਼ ਸੀ ਕਿ ਉਸ ਨੇ ਆਪਣੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX