ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  9 minutes ago
⭐ਮਾਣਕ - ਮੋਤੀ⭐
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 day ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  1 day ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 day ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  1 day ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 day ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  1 day ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  1 day ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  1 day ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  1 day ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  1 day ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  1 day ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 day ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  1 day ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  1 day ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫਾਜ਼ਿਲਕਾ / ਅਬੋਹਰ

ਫ਼ੌਜ ਦੀ ਭਰਤੀ ਖੁਲ੍ਹਵਾਉਣ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਨੌਜਵਾਨਾਂ ਨੇ ਕੀਤਾ ਹਾਈਵੇ ਜਾਮ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)- ਫ਼ੌਜ ਦੀ ਭਰਤੀ ਖੁਲ੍ਹਵਾਉਣ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਨੌਜਵਾਨਾਂ ਵਲੋਂ ਅੱਜ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ਤੇ ਸਥਿਤ ਪਿੰਡ ਥੇਹ ਕਲੰਦਰ ਨੇੜੇ ਬਣੇ ਟੋਲ ਪਲਾਜ਼ਾ ਕੋਲ ਧਰਨਾ ਦਿੰਦਿਆਂ ਹਾਈਵੇ ਜਾਮ ਕੀਤਾ ਗਿਆ | ਇਸ ਦੌਰਾਨ ਨੌਜਵਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਹਾਈਵੇ 'ਤੇ ਲੱਗੇ ਜਾਮ ਨੂੰ ਖੁਲ੍ਹਵਾਉਣ ਲਈ ਬੜੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਨੌਜਵਾਨਾਂ ਨੇ ਪੱਕੇ ਮੋਰਚੇ ਦਾ ਐਲਾਨ ਕਰਦਿਆਂ ਧਰਨਾ ਜਾਰੀ ਰੱਖਿਆ | ਵਾਰ-ਵਾਰ ਹਾਈਵੇ ਖੁਲ੍ਹਵਾਉਣ ਦੀਆਂ ਕੋਸ਼ਿਸ਼ਾਂ ਕਰਨ ਤੋਂ ਬਾਅਦ ਇਸ ਸਮਾਂ ਅਜਿਹਾ ਆਇਆ ਜਦੋਂ ਦੋਵਾਂ ਧਿਰਾਂ ਅੰਦਰ ਤਣਾਅ ਵਾਲੀ ਸਥਿਤੀ ਬਣ ਗਈ | ਜਿਸ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਪੁਲਿਸ ਦੀ ਨਫ਼ਰੀ ਨੂੰ ਵਧਾ ਦਿੱਤਾ ਗਿਆ | ਜਾਮ ਖੁਲ੍ਹਵਾਉਣ ਲਈ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਭਰਾ ਕਰਮਜੀਤ ਸਿੰਘ ਸਵਨਾ ਵਲੋਂ ਵੀ ਨੌਜਵਾਨਾਂ ਨਾਲ ਗੱਲਬਾਤ ਕੀਤੀ ਗਈ, ਪਰ ਉਹ ਵੀ ਬੇਸਿੱਟਾ ਰਹੀ ਅਤੇ ਨੌਜਵਾਨ ਧਰਨਾ ਦੇਣ ਦੀ ਗੱਲ 'ਤੇ ਅੜੇ ਰਹੇ | ਬਾਅਦ ਵਿਚ ਪੰਜ ਮੈਂਬਰੀ ਕਮੇਟੀ ਬੇਰੁਜ਼ਗਾਰ ਨੌਜਵਾਨਾਂ ਦੀ ਪ੍ਰਸ਼ਾਸਨ ਨਾਲ ਗੱਲਬਾਤ ਲਈ ਤਿਆਰ ਹੋਈ, ਜਿਸ ਤੋਂ ਬਾਅਦ ਮੌਕੇ ਤੇ ਮੌਜੂਦ ਅਧਿਕਾਰੀ ਉਨ੍ਹਾਂ ਨੂੰ ਜ਼ਿਲ੍ਹੇ ਦੇ ਆਲਾ ਅਧਿਕਾਰੀਆਂ ਨਾਲ ਮੀਟਿੰਗ ਲਈ ਆਪਣੇ ਨਾਲ ਲੈ ਗਏ | ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਪ੍ਰਦੀਪ ਸਿੰਘ, ਸੁਨੀਲ ਕੁਮਾਰ ਆਦਿ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਅੱਠ ਵਾਰ ਫ਼ੌਜ ਦੀ ਭਰਤੀ ਨੂੰ ਖੋਲ੍ਹ ਕੇ ਰੱਖ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਨੌਜਵਾਨ ਪਿਛਲੇ ਲੰਬੇ ਸਮੇਂ ਤੋਂ ਫ਼ੌਜ ਵਿਚ ਜਾਣ ਦੀ ਤਿਆਰੀ ਕਰ ਰਹੇ ਹਨ ਪਰ ਪਿਛਲੇ ਡੇਢ ਦੋ ਸਾਲਾਂ ਤੋਂ ਕੇਂਦਰ ਸਰਕਾਰ ਨੇ ਫ਼ੌਜ ਦੀ ਭਰਤੀ ਨੂੰ ਨਹੀਂ ਖੋਲਿ੍ਹਆ, ਜਿਸ ਕਾਰਨ ਸਖ਼ਤ ਮਿਹਨਤ ਕਰ ਚੁੱਕੇ ਨੌਜਵਾਨ ਆਪਣੀ ਉਮਰ ਸੀਮਾ ਤੋਂ ਲੰਘ ਰਹੇ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਮਿਹਨਤ ਉੱਪਰ ਪਾਣੀ ਫਿਰ ਜਾਵੇਗਾ, ਜੇਕਰ ਫ਼ੌਜ ਦੀ ਭਰਤੀ ਜਲਦੀ ਸ਼ੁਰੂ ਨਹੀਂ ਹੁੰਦੀ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਜਲਦ ਤੋਂ ਜਲਦ ਫ਼ੌਜ ਦੀ ਭਰਤੀ ਪ੍ਰਕ੍ਰਿਆ ਸ਼ੁਰੂ ਕਰ ਕੇ ਲਿਖਤੀ ਪ੍ਰੀਖਿਆ ਲਵੇ ਅਤੇ ਉਮਰ ਸੀਮਾ ਲੰਘ ਚੁੱਕੇ ਨੌਜਵਾਨਾਂ ਨੂੰ ਇਸ ਭਰਤੀ ਪ੍ਰਕਿ੍ਆ ਵਿਚ ਰਾਹਤ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਕੇਂਦਰ ਸਰਕਾਰ ਦੇ ਮੰਤਰੀਆਂ ਨੂੰ ਵੀ ਮਿਲ ਚੁੱਕੇ ਹਨ, ਜਿਨ੍ਹਾਂ ਵਲੋਂ ਉਨ੍ਹਾਂ ਨੂੰ 15 ਦਿਨਾਂ ਅੰਦਰ ਭਰਤੀ ਸ਼ੁਰੂ ਕਰਨ ਦੀ ਗੱਲ ਕਹੀ ਗਈ ਸੀ ਪਰ ਅਜੇ ਤੱਕ ਭਰਤੀ ਸ਼ੁਰੂ ਨਹੀਂ ਕੀਤੀ ਗਈ, ਇਸ ਨੂੰ ਲੈ ਕੇ ਉਹ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਕੇਂਦਰ ਸਰਕਾਰ ਤੋਂ ਫ਼ੌਜ ਦੀ ਭਰਤੀ ਖੋਲ੍ਹਣ ਦੀ ਮੰਗ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਮਸਲਾ ਹੱਲ ਨਹੀਂ ਹੋਇਆ | ਜਿਸ ਨੂੰ ਲੈ ਕੇ ਅੱਜ ਉਨ੍ਹਾਂ ਵਲੋਂ ਮਜਬੂਰੀ ਵਿਚ ਆ ਕੇ ਹਾਈਵੇ ਨੂੰ ਪੱਕੇ ਤੌਰ 'ਤੇ ਬੰਦ ਕੀਤਾ ਗਿਆ ਹੈ | ਉਨ੍ਹਾਂ ਦੋਸ਼ ਲਗਾਏ ਕਿ ਪੁਲਿਸ ਪ੍ਰਸ਼ਾਸਨ ਉਨ੍ਹਾਂ ਉੱਪਰ ਲਾਠੀਚਾਰਜ ਕਰਨ ਦੀ ਕੋਸ਼ਿਸ਼ਾਂ ਵਿਚ ਹੈ ਪਰ ਉਹ ਡਾਂਗਾਂ ਖਾਣ ਲਈ ਤਿਆਰ ਹਨ ਪਰ ਧਰਨਾ ਨਹੀਂ ਚੁੱਕਿਆ ਜਾਵੇਗਾ | ਮੌਕੇ 'ਤੇ ਮੌਜੂਦ ਫ਼ਾਜ਼ਿਲਕਾ ਦੇ ਤਹਿਸੀਲਦਾਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਨੌਜਵਾਨਾਂ ਦੀ ਮੰਗ ਕੇਂਦਰ ਸਰਕਾਰ ਨਾਲ ਸੰਬੰਧਿਤ ਹੈ ਨਾ ਕਿ ਪੰਜਾਬ ਸਰਕਾਰ ਨਾਲ ਪਰ ਨੌਜਵਾਨ ਆਪਣੀ ਮੰਗ 'ਤੇ ਅੜੇ ਹੋਏ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨਾਲ ਗੱਲਬਾਤ ਕਰ ਕੇ ਹਾਈਵੇ ਖੁਲ੍ਹਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ |

ਪੰਜਾਬ ਰੋਡਵੇਜ਼ ਦੀ ਬੱਸ ਦੀਆਂ ਹੋਈਆਂ ਬਰੇਕਾਂ ਫ਼ੇਲ੍ਹ ਬੱਸ 'ਚ ਸਵਾਰ 40 ਸਵਾਰੀਆਂ ਵਾਲ-ਵਾਲ ਬਚੀਆਂ

ਅਬੋਹਰ, 14 ਮਈ (ਸੁਖਜੀਤ ਸਿੰਘ ਬਰਾੜ)-ਅੱਜ ਹਨੂਮਾਨਗੜ੍ਹ ਤੋਂ ਚੱਲ ਕੇ ਅਬੋਹਰ ਰਾਹੀ ਚਿੰਤਪੁਰਨੀ ਵਿਖੇ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦੀਆਂ ਅਬੋਹਰ ਵਿਖੇ ਬਰੇਕਾਂ ਫ਼ੇਲ੍ਹ ਹੋ ਗਈਆਂ | ਬੱਸ ਦੇ ਡਰਾਈਵਰ ਦੀ ਸੂਝ-ਬੂਝ ਨਾਲ ਬੱਸ ਵਿਚ ਸਵਾਰ 40 ਸਵਾਰੀਆਂ ਵਾਲ-ਵਾਲ ਬੱਚ ...

ਪੂਰੀ ਖ਼ਬਰ »

ਵਰਕਰ ਪਾਰਟੀ ਦੀ ਰੀੜ੍ਹ ਹਨ, ਸਾਡਾ ਫ਼ਰਜ਼ ਵੀ ਬਣਦਾ ਹੈ ਵਰਕਰ ਨੂੰ ਮਾਣ ਦੇਈਏ- ਕੈਬਨਿਟ ਮੰਤਰੀ ਜਿੰਪਾ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਨਾਲ ਜੁੜਿਆ ਹਰ ਵਰਕਰ ਸਰਕਾਰ ਦਾ ਹਿੱਸੇਦਾਰ ਬਣ ਕੇ ਲੋਕ ਸੇਵਾ ਵਿਚ ਵੀ ਜੁੱਟ ਜਾਵੇ | ਲੋਕਾਂ ਦੇ ਦਿੱਤੇ ਪਿਆਰ ਸਦਕਾ ਹੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ | ਇਹ ਸ਼ਬਦ ਪੰਜਾਬ ਦੇ ਮਾਲ ਅਤੇ ...

ਪੂਰੀ ਖ਼ਬਰ »

ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਬਰਕਤ ਮਾਈਨਰ ਦਾ ਟੇਲਾਂ ਤੱਕ ਦੌਰਾ ਕਰਕੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ

ਮੰਡੀ ਲਾਧੂਕਾ, 14 ਮਈ (ਮਨਪ੍ਰੀਤ ਸਿੰਘ ਸੈਣੀ)- ਮੇਨ ਈਸਟਰਨ ਕਨਾਲ ਦੇ ਚੁੱਘਾ ਹੈੱਡ ਤੋਂ ਨਿਕਲਣ ਵਾਲੇ ਬਰਕਤ ਵਾਹ ਮਾਈਨਰ ਦੀਆਂ ਟੇਲਾਂ ਦੇ ਪਿੰਡਾਂ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਬੀਤੀ ਦੇਰ ਰਾਤ ਪੰਜਾਬ ਦੇ ਸਿੰਚਾਈ ਮੰਤਰੀ ਬ੍ਰਹਮ ਸ਼ੰਕਰ ਅਤੇ ਹਲਕਾ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਦੇ ਸੰਬੰਧ 'ਚ ਪੰਜ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 14 ਮਈ (ਸੁਖਜੀਤ ਸਿੰਘ ਬਰਾੜ)- ਥਾਣਾ ਬਹਾਵਵਾਲਾ ਪੁਲਿਸ ਵਲੋਂ ਪਿੰਡ ਸੀਤੋ ਗੰੁਨੋ੍ਹ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਸੰਬੰਧ ਵਿਚ ਪੰਜ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਅਬੋਹਰ, 14 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ-1 ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੇ ਸਣੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਤਪਾਲ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਹਲਕਾ ਬੱਲੂਆਣਾ ਦੇ 84-85 ਪਿੰਡਾਂ ਦੇ ਲੋਕ ਪਾਣੀ ਮੁੱਲ ਖ਼ਰੀਦ ਕੇ ਕਰਦੇ ਹਨ ਗੁਜ਼ਾਰਾ

ਜਸਮੇਲ ਸਿੰਘ ਢਿੱਲੋਂ ਬੱਲੂਆਣਾ, 14 ਮਈ -ਹਲਕਾ ਬੱਲੂਆਣਾ ਦੇ ਤਕਰੀਬਨ 84-85 ਪਿੰਡਾਂ ਵਿਚ ਪੀਣ ਵਾਲੇ ਸਾਫ਼ ਪਾਣੀ ਸਮੱਸਿਆ ਲੰਬੇ ਸਮੇਂ ਤੋਂ ਬਰਕਰਾਰ ਹੈ | ਜਦੋਂਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਤਕਰੀਬਨ ਹਰੇਕ ਪਿੰਡ ਵਿਚ ਕਿਹਾ ...

ਪੂਰੀ ਖ਼ਬਰ »

ਵਿਧਾਇਕ ਫੌਜਾ ਸਿੰਘ ਸਰਾਰੀ ਹੋਏ ਗੁਰਦੁਆਰਾ ਗੋਬਿੰਦਸਰ ਠਾਠ ਨਾਨਕਸਰ ਵਿਖੇ ਨਤਮਸਤਕ

ਜਲਾਲਾਬਾਦ, 14 ਮਈ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਪੈਂਦੇ ਪਿੰਡ ਸ਼ੇਰ ਮੁਹੰਮਦ ਵਿਖੇ ਸਥਿਤ ਗੁਰਦੁਆਰਾ ਠਾਠ ਨਾਨਕਸਰ ਵਿਖੇ ਬੀਤੀ ਸ਼ਾਮ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਮੱਥਾ ਟੇਕਣ ਲਈ ਪਹੰੁਚੇ | ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ...

ਪੂਰੀ ਖ਼ਬਰ »

ਵਿਮੁਕਤ ਜਾਤੀ ਦੇ ਉਮੀਦਵਾਰਾਂ ਦਾ ਵਫ਼ਦ ਮੰਗਾਂ ਸੰਬੰਧੀ ਸਿਹਤ ਮੰਤਰੀ ਨੂੰ ਮਿਲਿਆ

ਮੰਡੀ ਰੋੜਾਂਵਾਲੀ, 14 ਮਈ (ਮਨਜੀਤ ਸਿੰਘ ਬਰਾੜ)-ਵਿਮੁਕਤ ਜਾਤੀਆਂ ਦੇ ਉਮੀਦਵਾਰਾਂ ਨੂੰ ਪੰਜਾਬ ਸਰਕਾਰ ਦੇ ਸਰਵਿਸ ਰੂਲਾਂ ਅਨੁਸਾਰ ਸਿਹਤ ਵਿਭਾਗ ਵਿਚ 2 ਪ੍ਰਤੀਸ਼ਤ ਰਾਖਵਾਂ ਕਰਨ ਨਾਂ ਦਿੱਤੇ ਜਾਣ ਕਾਰਨ ਲੱਛਮੀ ਕੌਰ ਮਾਨ ਸਿੰਘ ਵਾਲਾ, ਰਵਿੰਦਰ ਕੌਰ ਮੰਡੀ ਰੋੜਾਂਵਾਲੀ ...

ਪੂਰੀ ਖ਼ਬਰ »

ਰਾਕੇਸ਼ ਲਾਧੂਕਾ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ

ਮੰਡੀ ਲਾਧੂਕਾ, 14 ਮਈ (ਰਾਕੇਸ਼ ਛਾਬੜਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਮੰਡੀ ਦੇ ਗੁਰਦਵਾਰਾ ਸਿੰਘ ਸਭਾ ਵਿਖੇ ਸੂਬਾ ਕਮੇਟੀ ਦੇ ਮੀਤ ਪ੍ਰਧਾਨ ਰੇਸ਼ਮ ਸਿੰਘ ਮਿੱਡਾ ਦੀ ਅਗਵਾਈ ਹੇਠ ਸੰਪੰਨ ਹੋਈ | ਇਸ ਮੀਟਿੰਗ ਵਿਚ ਯੂਨੀਅਨ ਦੇ ਯੂਥ ...

ਪੂਰੀ ਖ਼ਬਰ »

ਪਿੰਡ ਚੱਕ ਲਮੋਚੜ 'ਚ ਪਾਣੀ ਦੀ ਸਮੱਸਿਆ ਦੇ ਹੱਲ ਲਈ ਕਰਵਾਇਆ ਜਾ ਰਿਹਾ ਸਬਮਰਸੀਬਲ ਬੋਰ

ਜਲਾਲਾਬਾਦ, 14 ਮਈ (ਕਰਨ ਚੁਚਰਾ)- ਹਲਕੇ ਦੇ ਪਿੰਡ ਚੱਕ ਲਮੋਚੜ (ਮੁਰਕ ਵਾਲਾ) 'ਚ ਪਿਛਲੇ ਕਰੀਬ ਇਕ ਹਫ਼ਤੇ ਤੋਂ ਪੁਰਾਣਾ ਸਬਮਰਸੀਬਲ ਬੋਰ ਖ਼ਰਾਬ ਹੋਣ ਕਾਰਨ ਆਮ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਵਰਤਮਾਨ ਸਮੇਂ ...

ਪੂਰੀ ਖ਼ਬਰ »

ਵਿਧਾਇਕ ਸੰਦੀਪ ਜਾਖੜ ਦੀ ਅਗਵਾਈ ਹੇਠ 'ਆਪਣਾ ਅਬੋਹਰ-ਆਪਣੀ ਆਭਾ' ਦੀ ਟੀਮ ਨੇ ਕੰਧਵਾਲਾ ਰੋਡ 'ਤੇ ਸਫ਼ਾਈ ਅਭਿਆਨ ਚਲਾਇਆ

ਅਬੋਹਰ, 14 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਆਪਣਾ ਅਬੋਹਰ, ਆਪਣੀ ਆਭਾ ਦੀ ਟੀਮ ਵਲੋਂ ਅਬੋਹਰ ਸ਼ਹਿਰ ਨੂੰ ਸਫ਼ਾਈ ਪੱਖੋਂ ਸੁੰਦਰ ਬਣਾਉਣ ਦੇ ਮਨੋਰਥ ਨਾਲ ਅੱਜ ਅਬੋਹਰ ਤੋਂ ਕਾਂਗਰਸ ਵਿਧਾਇਕ ਸੰਦੀਪ ਕੁਮਾਰ ਜਾਖੜ ਦੀ ਅਗਵਾਈ ਹੇਠ ਸਥਾਨਕ ਕੰਧਵਾਲਾ ਰੋਡ 'ਤੇ ਅਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ 17 ਦੇ ਪ੍ਰੋਗਰਾਮ ਨੂੰ ਸਫਲ ਬਣਾਉਣ 'ਚ ਜੁਟਿਆ-ਕੁਲਵਿੰਦਰ ਸਿੰਘ ਸਿੱਧੂ

ਮੰਡੀ ਅਰਨੀਵਾਲਾ, 14 ਮਈ (ਨਿਸ਼ਾਨ ਸਿੰਘ ਮੋਹਲਾਂ)- ਸੰਯੁਕਤ ਕਿਸਾਨ ਮੋਰਚੇ ਵਲੋਂ 17 ਮਈ ਤੋਂ ਚੰਡੀਗੜ੍ਹ ਵਿਖੇ ਸ਼ੁਰੂ ਕੀਤੇ ਜਾ ਰਹੇ ਅੰਦੋਲਨ ਦੀ ਤਿਆਰੀ ਨੂੰ ਲੈ ਕੇ ਕੁਲਵਿੰਦਰ ਸਿੰਘ ਸਿੱਧੂ ਰੱਤਾ ਖੇੜਾ ਵਲੋਂ ਪਿੰਡਾਂ ਵਿਚ ਜਾ ਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ...

ਪੂਰੀ ਖ਼ਬਰ »

ਫਲਾਵਰ ਵੈਲੀ ਸਕੂਲ 'ਚ ਵਿਸ਼ਵ ਫੈਮਿਲੀ ਦਿਵਸ ਮਨਾਇਆ

ਅਬੋਹਰ, 14 ਮਈ (ਸੁਖਜੀਤ ਸਿੰਘ ਬਰਾੜ)-ਫਲਾਵਰ ਵੈਲੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਫੈਮਲੀ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੀ-ਨਰਸਰੀ, ਨਰਸਰੀ ਅਤੇ ਕੇ.ਜੀ ਜਮਾਤ ਦੇ ਬੱਚਿਆਂ ਨੇ ਪੂਰੇ ਪਰਿਵਾਰ ਦੀਆਂ ਤਸਵੀਰਾਂ ਲਗਾ ਕੇ ਫੈਮਲੀ ਟਰੀ ਬਣਾਇਆ ਅਤੇ ਉਸ ਨੂੰ ...

ਪੂਰੀ ਖ਼ਬਰ »

ਸੁਨੀਲ ਜਾਖੜ ਦਾ ਕਾਂਗਰਸ ਨੂੰ ਅਲਵਿਦਾ ਕਹਿਣਾ ਕਾਂਗਰਸ ਲਈ ਮੰਦਭਾਗਾ - ਬੀਬੀ ਰਾਜਿੰਦਰ ਕੌਰ

ਬੱਲੂਆਣਾ, 14 ਮਈ (ਜਸਮੇਲ ਸਿੰਘ ਢਿੱਲੋਂ)- ਕਾਂਗਰਸ ਦੇ ਨਿਡਰ, ਧੜੱਲੇਦਾਰ ਅਤੇ ਇਮਾਨਦਾਰ ਆਗੂ ਚੌ. ਸੁਨੀਲ ਕੁਮਾਰ ਜਾਖੜ ਦਾ ਕਾਂਗਰਸ ਨੂੰ ਅਲਵਿਦਾ ਕਹਿਣਾ ਕਾਂਗਰਸ ਪਾਰਟੀ ਲਈ ਬਹੁਤ ਮੰਦਭਾਗਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੀ ਸੀਨੀਅਰ ਆਗੂ ਬੀਬੀ ...

ਪੂਰੀ ਖ਼ਬਰ »

ਕੈਨਰਾ ਬੈਂਕ ਨੇ ਕੰਨਿਆ ਸਕੂਲ 'ਚ ਵਿਦਿਆਰਥਣਾਂ ਨੂੰ ਸਕਾਲਰਸ਼ਿਪ ਵੰਡੀ

ਅਬੋਹਰ, 14 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਚ ਕੈਨਰਾ ਬੈਂਕ ਵਲੋਂ ਵਿਦਿਆਰਥਣਾਂ ਨੂੰ ਸਕਾਲਰਸ਼ਿਪ ਵੰਡੀ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੀਡੀਆ ਇੰਚਾਰਜ ਅਧਿਆਪਕ ਅਮਿਤ ਬਤਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਹੱਦੀ ਪਿੰਡਾਂ 'ਚ ਮੁਫ਼ਤ ਮੈਡੀਕਲ ਕੈਂਪ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)- ਬਲਾਕ ਖੂਈਖੇੜਾ ਦੇ ਮੈਡੀਕਲ ਅਫ਼ਸਰ ਡਾ. ਰੋਹਿਤ ਗੋਇਲ ਦੀ ਦੇਖਰੇਖ ਹੇਠ ਬਲਾਕ ਦੇ ਚਾਰ ਸਰਹੱਦੀ ਪਿੰਡ ਬਾਰੇ ਕਾ, ਰੂਪ ਨਗਰ, ਮੁਰਾਦ ਵਾਲਾ ਅਤੇ ਸਿਵਾਨਾ ਅੰਦਰ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਬਲਾਕ ਮਾਸ ਮੀਡੀਆ ਇੰਚਾਰਜ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਬੱਘੇ ਕੇ ਉਤਾੜ ਵਿਖੇ ਭਾਰਤੀ ਫਾਊਾਡੇਸ਼ਨ ਵਲੋਂ ਸਮਾਗਮ

ਜਲਾਲਾਬਾਦ, 14 ਮਈ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਪੈਂਦੇ ਪਿੰਡ ਬੱਘੇ ਕੇ ਉਤਾੜ ਵਿਖੇ ਸਥਿਤ ਸਰਕਾਰੀ ਸੀਨੀਅਰ ਸਕੈਂਡਰੀ ਸੈੱਲਫ਼ ਸਮਾਰਟ ਸਕੂਲ ਵਿਖੇ ਭਾਰਤੀ ਫਾੳਾੂਡੇਸ਼ਨ ਦੇ ਪੰਜ ਸਾਲ ਪੂਰੇ ਹੋਣ 'ਤੇ ਭਾਰਤੀ ਫਾੳਾੂਡੇਸ਼ਨ ਦੇ ਵਿਦਾਇਗੀ ਲਈ ਸਕੂਲ ਦੇ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਨੂੰ ਮੰਗ ਪੱਤਰ ਦਿੱਤਾ

ਮੰਡੀ ਲਾਧੂਕਾ, 14 ਮਈ (ਰਾਕੇਸ਼ ਛਾਬੜਾ)-ਪਿੰਡ ਲਾਧੂਕਾ ਦੇ ਪਤਵੰਤਿਆਂ ਵਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਮੰਗ ਪੱਤਰ ਸੌਂਪਿਆ ਗਿਆ | ਪਿੰਡ ਦੇ ਸਾਬਕਾ ਪੰਚ ਮਾਸਟਰ ਕਿਸ਼ਨ ਲਾਲ ਨੇ ਦੱਸਿਆ ਹੈ ਕਿ ਪਿੰਡ ਲਾਧੂਕਾ ...

ਪੂਰੀ ਖ਼ਬਰ »

ਦੀਪ ਕੰਬੋਜ ਨੇ ਪਿੰਡ ਗੁੰਮਜਾਲ ਤੇ ਕੱਲਰ ਖੇੜਾ 'ਚ ਦਰਬਾਰ ਲਗਾ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਅਬੋਹਰ, 14 ਮਈ (ਸੁਖਜੀਤ ਸਿੰਘ ਬਰਾੜ)-ਇਲਾਕੇ ਵਿਚ ਨਵੀਆਂ ਬਣੀਆਂ ਨਹਿਰਾਂ ਦੀ ਉੱਚ ਪੱਧਰੀ ਜਾਂਚ ਆਉਣ ਵਾਲੇ ਦਿਨਾਂ ਵਿਚ ਲਾਜ਼ਮੀ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਵਲੋਂ ਹਲਕੇ ਦੇ ਪਿੰਡ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ 'ਚ 1332 ਕੇਸਾਂ ਦਾ ਕੀਤਾ ਨਿਪਟਾਰਾ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)- ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ, ਅਬੋਹਰ, ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਕਰਵਾਈ | ਜਿਸ ਵਿਚ 1332 ...

ਪੂਰੀ ਖ਼ਬਰ »

ਨਿਰਭੈ ਬਰਾੜ ਤੇ ਹੋਰਾਂ ਨੇ ਹਲਕੇ ਦੀਆਂ ਸਰਗਰਮੀਆਂ ਬਾਰੇ ਸੁਖਬੀਰ ਨਾਲ ਕੀਤੀਆਂ ਵਿਚਾਰਾਂ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਹਲਕੇ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਪਾਰਟੀ ਦੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ | ਸਰਕਲ ਅਕਾਲੀ ਜਥਾ ...

ਪੂਰੀ ਖ਼ਬਰ »

ਸਾਂਝਾ ਮੋਰਚਾ ਨੇ ਵਿਧਾਇਕ ਸੰਦੀਪ ਜਾਖੜ ਨੂੰ ਸੌਂਪਿਆ ਮੰਗ ਪੱਤਰ

ਅਬੋਹਰ, 14 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਲਾਈਨ ਪਾਰ ਖੇਤਰ ਦੇ ਬਾਸ਼ਿੰਦਿਆਂ ਵਲੋਂ ਸ੍ਰੀਗੰਗਾਨਗਰ ਰੋਡ ਅਤੇ ਠਾਕਰ ਆਬਾਦੀ ਰੋਡ 'ਤੇ ਬਣੇ ਰੇਲਵੇ ਫਾਟਕ 'ਤੇ ਬਿ੍ਜ ਬਣਾਉਣ ਦੀ ਮੰਗ ਨੂੰ ਲੈ ਕੇ ਹਲਕਾ ਵਿਧਾਇਕ ਸੰਦੀਪ ਕੁਮਾਰ ਜਾਖੜ ਨਾਲ ਮੁਲਾਕਾਤ ਕੀਤੀ ਤੇ ਇਸ ...

ਪੂਰੀ ਖ਼ਬਰ »

ਜ਼ਮੀਨ ਦੇ ਨਾਂਅ 'ਤੇ 2100132 ਰੁਪਏ ਦਾ ਗ਼ਬਨ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਪਰਚਾ ਦਰਜ

ਜਲਾਲਾਬਾਦ, 14 ਮਈ (ਕਰਨ ਚੁਚਰਾ) - ਥਾਣਾ ਸਦਰ ਪੁਲਸ ਨੇ ਜ਼ਮੀਨ ਦੇ ਨਾਂ 'ਤੇ 2100132 ਰੁਪਏ ਦੀ ਗ਼ਬਨ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਜਨ ਗੁਰਬਖ਼ਸ਼ ਰਾਏ ਸਹਾਇਕ ਰਜਿਸਟਰਾਰ ਸਹਿਕਾਰੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਕਾਬੂ, 1 ਮੋਟਰਸਾਈਕਲ ਬਰਾਮਦ

ਜਲਾਲਾਬਾਦ, 14 ਮਈ (ਜਤਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹਲਕੇ ਦੇ ਇਕ ਨਾਮੀ ਮੋਟਰਸਾਈਕਲ ਚੋਰ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੋਗ ਓਲੰਪੀਆਡ ਕਰਵਾਇਆ

ਅਬੋਹਰ, 14 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਯੋਗ ਓਲੰਪੀਆਡ ਮੁਕਾਬਲਾ ਕਰਵਾਇਆ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਬੀਰ ਸਿੰਘ ਬਲ, ਪੰਕਜ ਕੰਬੋਜ ਜ਼ਿਲ੍ਹਾ ਸਪੋਰਟਸ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਸੇਵਾਮੁਕਤੀ ਮੌਕੇ ਕੀਤਾ ਸਨਮਾਨਿਤ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)- ਪਿੰਡ ਟਾਹਲੀ ਵਾਲਾ ਬੋਦਲਾ ਦੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੇ ਹੈੱਡ ਗ੍ਰੰਥੀ ਬਾਬਾ ਮਹਿੰਦਰ ਸਿੰਘ ਕਰੀਬ 42 ਸਾਲ ਦੀ ਸੇਵਾ ਨਿਭਾਉਣ ਤੋਂ ਬਾਅਦ ਸੇਵਾਮੁਕਤ ਹੋ ਗਏ ਹਨ | ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਆਪਣੀ ਸੇਵਾ 16 ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਵੈੱਲਫੇਅਰ ਸੁਸਾਇਟੀ ਵਲੋਂ ਲਗਾਇਆ ਸਿਲਾਈ ਕੈਂਪ ਸਮਾਪਤ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)- ਮਾਤਾ ਸਾਹਿਬ ਕੌਰ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਸਲੇਮਸ਼ਾਹ ਅੰਦਰ ਔਰਤਾਂ ਨੂੰ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਚਲਾਏ ਗਏ ਸਿਲਾਈ ਸੈਂਟਰ ਦਾ ਸਮਾਪਨ ਹੋ ਗਿਆ ਹੈ | ਜਾਣਕਾਰੀ ਦਿੰਦਿਆਂ ਮਾਤਾ ਸਾਹਿਬ ਕੌਰ ਵੈੱਲਫੇਅਰ ...

ਪੂਰੀ ਖ਼ਬਰ »

ਸੀਨੀਅਰ ਸੈਸ਼ਨ ਜੱਜ ਜਤਿੰਦਰ ਕੌਰ ਨੇ ਅਬੋਹਰ ਦੀਆਂ ਅਦਾਲਤਾਂ ਦਾ ਕੀਤਾ ਨਿਰੀਖਣ

ਅਬੋਹਰ, 14 ਮਈ (ਸੁਖਜੀਤ ਸਿੰਘ ਬਰਾੜ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਸੀਨੀਅਰ ਸੈਸ਼ਨ ਜੱਜ ਮੈਡਮ ਜਤਿੰਦਰ ਵਲੋਂ ਪਹਿਲੀ ਵਾਰ ਅਬੋਹਰ ਦੀਆਂ ਅਦਾਲਤਾਂ ਦਾ ਨਿਰੀਖਣ ਕੀਤਾ ਗਿਆ | ਇੱਥੇ ਪੁੱਜਣ 'ਤੇ ਉਨ੍ਹਾਂ ਦਾ ਅਬੋਹਰ ਸਬ ਡਵੀਜ਼ਨ ਦੇ ਸੀਨੀਅਰ ਜੱਜ ਅਨੀਸ਼ ਗੋਇਲ, ਜੱਜ ਲਖਬੀਰ ...

ਪੂਰੀ ਖ਼ਬਰ »

ਚਿਮਨੇਵਾਲਾ ਨਾਲ ਵੱਖ-ਵੱਖ ਆਗੂਆਂ ਨੇ ਕੀਤਾ ਦੁੱਖ ਸਾਂਝਾ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਕਾਂਗਰਸੀ ਆਗੂ ਜਥੇਦਾਰ ਗੁਰਜੰਟ ਸਿੰਘ ਚਿਮਨੇ ਵਾਲਾ ਦੇ ਭਰਾ ਸਾਬਕਾ ਫ਼ੌਜੀ ਕੁਲਦੀਪ ਸਿੰਘ ਦੀ ਮੌਤ 'ਤੇ ਵੱਖ-ਵੱਖ ਸਿਆਸੀ ਆਗੂਆਂ ਸਾਬਕਾ ਸਾਂਸਦ ਸ਼ੇਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਬਾਬਾ ਰਾਮਦੇਵ ਮੰਦਰ 'ਚ ਲਗਾਇਆ ਦਸ਼ਮੀ ਦਾ ਮੇਲਾ

ਫ਼ਾਜ਼ਿਲਕਾ, 14 ਮਈ (ਅਮਰਜੀਤ ਸ਼ਰਮਾ)-ਪਿੰਡ ਬੰਨਵਾਲਾ ਹਨੂਵੰਤਾ ਵਿਖੇ ਸਥਿਤ ਬਾਬਾ ਰਾਮ ਦੇਵ ਮੰਦਰ ਵਿਚ ਦਸ਼ਮੀ ਦੇ ਮੇਲੇ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸੰਗਤਾਂ ਨੇ ਮੱਥਾ ਟੇਕਿਆ | ਇਸ ਦੌਰਾਨ ਪ੍ਰਸਾਦ ਅਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ | ...

ਪੂਰੀ ਖ਼ਬਰ »

ਬੰਬੇ ਇੰਸਟੀਚਿਊਟ ਨੇ ਡਿਸਪੈਂਸਰੀ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ

ਅਬੋਹਰ, 14 ਮਈ (ਵਿਵੇਕ ਹੂੜੀਆ)- ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਬੰਬੇ ਇੰਸਟੀਚਿਊਟ ਦੇ ਡਾਇਰੈਕਟਰ ਗਗਨ ਚੁੱਘ ਦੀ ਅਗਵਾਈ ਹੇਠ ਅਰਬਨ ਪ੍ਰਾਇਮਰੀ ਹੈਲਥ ਸੈਂਟਰ 2 ਪਟੇਲ ਪਾਰਕ ਡਿਸਪੈਂਸਰੀ ਵਿਖੇ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕੋਰੋਨਾ ਵਾਰੀਅਰਜ਼ ਵਿਚ ...

ਪੂਰੀ ਖ਼ਬਰ »

ਗਾਡਵਿਨ ਸਕੂਲ ਦੀ ਲੜਕੀਆਂ ਦੀ ਟੀਮ ਨੇ ਸਾਫ਼ਟ ਬਾਲ ਚੈਂਪੀਅਨਸ਼ਿਪ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)- ਗਾਡਵਿਨ ਸਕੂਲ ਘੱਲੂ ਦੀਆਂ ਖਿਡਾਰਨਾਂ ਨੇ ਪੰਜਾਬ ਸਟੇਟ ਜੂਨੀਅਰ ਸਾਫ਼ਟ ਬਾਲ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਿਲ ਕੀਤਾ ਹੈ | ਜਾਣਕਾਰੀ ਦਿੰਦਿਆਂ ਕੋਚ ਮੋਹਿਤ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਭੱਟੀ ਨੇ ਢਿੱਲੋਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ

ਮੰਡੀ ਅਰਨੀਵਾਲਾ,14 ਮਈ (ਨਿਸ਼ਾਨ ਸਿੰਘ ਮੋਹਲਾਂ)- ਮੁਰਾਦਵਾਲਾ ਦਲ ਸਿੰਘ ਵਾਸੀ ਅਤੇ ਸੀਨੀਅਰ ਕਾਂਗਰਸੀ ਆਗੂ ਯਾਦਵਿੰਦਰ ਸਿੰਘ ਢਿੱਲੋਂ ਦੀ ਮਾਤਾ ਸਰਦਾਰਨੀ ਪਰਮਜੀਤ ਕੌਰ ਪਤਨੀ ਸਵਰਗੀ ਮੇਜਰ ਸਿੰਘ ਢਿੱਲੋਂ ਦੀ ਮੌਤ 'ਤੇ ਪਰਿਵਾਰ ਲਾਲ ਦੁੱਖ ਪ੍ਰਗਟ ਕਰਨ ਲਈ ਸਾਬਕਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕੋਲ ਪਿੰਡ ਪਾਕਾਂ ਦੀ ਪੰਚਾਇਤ ਨੇ ਉਠਾਈਆਂ ਸਮੱਸਿਆਵਾਂ

ਮੰਡੀ ਅਰਨੀਵਾਲਾ, 14 ਮਈ (ਨਿਸ਼ਾਨ ਸਿੰਘ ਮੋਹਲਾਂ)- ਪਿੰਡ ਪਾਕਾਂ ਵਿਚ ਨਹਿਰੀ ਪਾਣੀ ਦੀ ਘਾਟ ਨਾਲ ਕਈ ਸਾਲਾਂ ਤੋਂ ਕਿਸਾਨਾਂ ਦੀਆਂ ਫ਼ਸਲਾਂ ਨਾ ਹੋਣ ਕਰਕੇ ਕਿਸਾਨਾਂ ਵਲੋਂ ਮਜਬੂਰੀ ਵੱਸ ਖ਼ੁਦਕੁਸ਼ੀ ਕਰਨ ਦੇ ਮਾਮਲੇ ਨੂੰ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਨੇ ਪੰਜਾਬ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਸਪੈਸ਼ਲ ਥੈਲੇਸੀਮੀਆ ਵਾਰਡ ਸਥਾਪਤ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)- ਸਰਕਾਰੀ ਹਸਪਤਾਲ ਫ਼ਾਜ਼ਿਲਕਾ ਵਿਖੇ ਸਿਹਤ ਵਿਭਾਗ ਵਲੋਂ ਸ਼੍ਰੀ ਰਾਮ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਸਪੈਸ਼ਲ ਥੈਲੇਸੀਮੀਆ ਵਾਰਡ ਸਥਾਪਿਤ ਕੀਤਾ ਗਿਆ ਹੈ | ਜਿਸ ਦਾ ਉਦਘਾਟਨ ਡੀ.ਐਫ.ਪੀ.ਓ. ਡਾ. ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਮਜ਼ਦੂਰ ਦੀ ਇਲਾਜ ਦੌਰਾਨ ਮੌਤ

ਅਬੋਹਰ, 14 ਮਈ (ਬਰਾੜ/ਵਿਵੇਕ ਹੂੜੀਆ)-ਬੀਤੇ ਦਿਨ ਡੰਪਰ ਦੀ ਟੱਕਰ ਨਾਲ ਜ਼ਖਮੀ ਹੋਏ ਪਿੰਡ ਕਾਲਾ ਟਿੱਬਾ ਦੇ ਇਕ ਮਜ਼ਦੂਰ ਦੀ ਫ਼ਰੀਦਕੋਟ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਜਿਸ ਦੀ ਲਾਸ਼ ਨੂੰ ਪੁਲਿਸ ਨੇ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿਚ ਰੱਖਵਾ ਦਿੱਤਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੰਨਾਵਾਲਾ ਦੀ ਪੰਜਵੀਂ ਜਮਾਤ ਦੇ ਨਤੀਜਿਆਂ 'ਚੋਂ ਲੜਕੀਆਂ ਨੇ ਬਾਜ਼ੀ ਮਾਰੀ

ਮੰਡੀ ਅਰਨੀਵਾਲਾ, 14 ਮਈ (ਨਿਸ਼ਾਨ ਸਿੰਘ ਮੋਹਲਾਂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਬੰਨਾਵਾਲਾ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ | ਇਸ ਨਤੀਜੇ ਵਿਚ ਲੜਕੀਆਂ ਨੇ ਲੜਕਿਆਂ ਨੂੰ ਪਛਾੜਦੇ ਹੋਏ ਵੱਧ ...

ਪੂਰੀ ਖ਼ਬਰ »

ਅਬੋਹਰ 'ਚ ਲੱਗੀਆਂ ਲੋਕ ਅਦਾਲਤਾਂ 'ਚ ਕਰੀਬ 650 ਮਾਮਲਿਆਂ ਦਾ ਨਿਪਟਾਰਾ

ਅਬੋਹਰ, 14 ਮਈ (ਸੁਖਜੀਤ ਸਿੰਘ ਬਰਾੜ)-ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਸਥਾਨਕ ਕੋਰਟ ਕੰਪਲੈਕਸ ਵਿਚ ਤਿੰਨ ਲੋਕ ਅਦਾਲਤਾਂ ਲਗਾਈਆਂ ਗਈਆਂ | ਇਨ੍ਹਾਂ ਤਿੰਨ ਲੋਕ ਅਦਾਲਤਾਂ ਵਿਚ ਕਰੀਬ 900 ਕੇਸ ਨਿਪਟਾਰੇ ਲਈ ਪੇਸ਼ ਕੀਤੇ ਗਏ | ਜਿਨ੍ਹਾਂ ਵਿਚੋਂ ਕਰੀਬ 650 ...

ਪੂਰੀ ਖ਼ਬਰ »

ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਨਗਰ ਕੌਂਸਲ ਪ੍ਰਧਾਨ ਨੇ ਪੋਸਟਰ ਜਾਰੀ ਕਰ ਲੋਕਾਂ ਨੂੰ ਕੀਤਾ ਜਾਗਰੂਕ

ਜਲਾਲਾਬਾਦ, 14 ਮਈ (ਸਤਿੰਦਰ ਸਿੰਘ ਸੋਢੀ)-ਸਿਹਤ ਵਿਭਾਗ ਦੀ ਟੀਮ ਵਲੋਂ ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਅਧੀਨ ਮਲੇਰੀਆ/ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸਕਸ਼ਮ ਕੰਬੋਜ ਜੀ , ਪੀ. ਐੱਚ.ਸੀ ਜੰਡ ਵਾਲਾ ਭੀਮੇ ਸ਼ਾਹ ਦੇ ਸੀਨੀਅਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX