ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  13 minutes ago
⭐ਮਾਣਕ - ਮੋਤੀ⭐
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 day ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  1 day ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 day ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  1 day ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 day ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  1 day ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  1 day ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  1 day ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  1 day ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  1 day ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  1 day ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 day ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  1 day ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  1 day ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਜਲੰਧਰ

ਇੰਪਰੂਵਮੈਂਟ ਟਰੱਸਟ ਦੀਆਂ 2 ਦਰਜਨ ਫਾਈਲਾਂ ਦਾ ਅਗਲੇ ਹਫ਼ਤੇ ਹੋਵੇਗਾ ਆਡਿਟ

ਸ਼ਿਵ ਸ਼ਰਮਾ
ਜਲੰਧਰ, 14 ਮਈ -ਮੁੱਖ ਚੌਕਸੀ ਅਫ਼ਸਰ ਵਲੋਂ ਇੰਪਰੂਵਮੈਂਟ ਟਰੱਸਟ ਦੀਆਂ ਕੁਝ ਫਾਈਲਾਂ ਦੇ ਕੀਤੇ ਗਏ ਆਡਿਟ 'ਚ ਹੀ ਕਈ ਬੇ-ਨਿਯਮੀਆਂ ਦੇ ਸਾਹਮਣੇ ਆਉਣ ਕਰਕੇ ਕਈਆਂ ਦੀ ਮੁਅੱਤਲੀ ਹੋਈ ਹੈ ਜਦਕਿ ਮੁੱਖ ਚੌਕਸੀ ਅਫ਼ਸਰ ਵਲੋਂ ਅਗਲੇ ਹਫ਼ਤੇ 2 ਦਰਜਨ ਦੇ ਕਰੀਬ ਹੋਰ ਫਾਈਲਾਂ ਦੇ ਆਡਿਟ ਕੀਤੇ ਜਾਣ ਦੀ ਸੰਭਾਵਨਾ ਹੈ | ਉਂਜ ਟਰੱਸਟ ਤਾਂ ਪਹਿਲਾਂ ਹੀ ਪਲਾਟਾਂ ਦੀ ਗ਼ਲਤ ਅਲਾਟਮੈਂਟ ਕਰਕੇ ਵਿਵਾਦਾਂ 'ਚ ਰਿਹਾ ਹੈ ਪਰ ਟਰੱਸਟ ਮਾਮਲੇ ਦੀ ਜਾਂਚ 'ਚ ਮੁੱਖ ਮੰਤਰੀ ਦਫ਼ਤਰ ਦੀ ਹਦਾਇਤ 'ਤੇ ਕੀਤੀ ਗਈ ਕਾਰਵਾਈ ਤੋਂ ਬਾਅਦ ਹੁਣ ਕਈਆਂ 'ਚ ਡਰ ਪੈਦਾ ਹੋ ਗਿਆ ਹੈ | ਸੂਤਰਾਂ ਦੀ ਮੰਨੀਏ ਤਾਂ ਮੁੱਖ ਚੌਕਸੀ ਅਫ਼ਸਰ ਵਲੋਂ ਟਰੱਸਟ ਤੋਂ ਅਜੇ ਹੋਰ ਵੀ ਫਾਈਲਾਂ ਤਲਬ ਕੀਤੀਆਂ ਗਈਆਂ ਹਨ ਜਿਨ੍ਹਾਂ 'ਚ ਅਜੇ ਕਈ ਭੇਤ ਛੁਪੇ ਹੋਏ ਦੱਸੇ ਜਾ ਰਹੇ ਹਨ | ਦੂਜੇ ਪਾਸੇ ਤਾਂ ਹੁਣ ਟਰੱਸਟ ਵਿਚ ਹੋ ਰਹੀ ਕਾਰਵਾਈ ਨੂੰ ਲੈ ਕੇ ਕਈਆਂ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ ਕਿ ਆਉਣ ਵਾਲੇ ਸਮੇਂ 'ਚ ਸਰਕਾਰ ਇਸ ਮਾਮਲੇ 'ਚ ਹੋਰ ਕਿ ਕਾਰਵਾਈ ਕਰ ਸਕਦੀ ਹੈ ਪਰ ਸਾਬਕਾ ਚੇਅਰਮੈਨ ਦਲਜੀਤ ਸਿੰਘ ਨੂੰ ਜਾਰੀ ਹੋਏ ਕਾਰਨ ਦੱਸੋ ਨੋਟਿਸ ਵਿਚ 3 ਦਿਨ ਵਿਚ ਜਵਾਬ ਨਾ ਦੇਣ ਦੀ ਸੂਰਤ ਵਿਚ ਮਾਮਲੇ ਨੂੰ ਵਿਜੀਲੈਂਸ ਬਿਊਰੋ ਦੇ ਹਵਾਲੇ ਕਰਨ ਦੇ ਸੰਕੇਤ ਨਾਲ ਕਈਆਂ ਦੀ ਨੀਂਦ ਉੱਡ ਗਈ ਹੈ ਤੇ ਇਹ ਵੀ ਚਰਚਾ ਹੈ ਕਿ ਜੇਕਰ ਮਾਮਲਾ ਹੋਰ ਗੁੰਝਲਦਾਰ ਨਿਕਲਿਆ ਤਾਂ ਇਸ ਮਾਮਲੇ ਨੂੰ ਵਿਜੀਲੈਂਸ ਬਿਊਰੋ ਦੇ ਹਵਾਲੇ ਕੀਤਾ ਜਾ ਸਕਦਾ ਹੈ | ਉਂਜ ਚਰਚਾ ਤਾਂ ਇਹ ਵੀ ਹੈ ਕਿ ਕਈ ਰਜਿਸਟਰੀਆਂ ਤਾਂ ਇਸ ਤਰ੍ਹਾਂ ਦੀਆਂ ਵੀ ਕੀਤੀਆਂ ਗਈਆਂ ਸਨ ਜਿਨ੍ਹਾਂ ਦੀ ਐਂਟਰੀ ਟਰੱਸਟ ਦੇ ਰਜਿਸਟਰਾਂ 'ਤੇ ਦਰਜ ਨਹੀਂ ਹੈ ਜਦਕਿ ਨਿਯਮ ਮੁਤਾਬਿਕ ਰਜਿਸਟਰੀਆਂ ਬਾਰੇ ਸਾਰੀ ਜਾਣਕਾਰੀ ਟਰੱਸਟ ਰਜਿਸਟਰ 'ਤੇ ਦਰਜ ਹੋਣੀ ਚਾਹੀਦੀ ਹੈ | ਚਰਚਾ ਤਾਂ ਇਹ ਵੀ ਹੈ ਕਿ ਇਕ ਸਕੀਮ 'ਚ ਤਾਂ ਵਿਕਣ ਵਾਲੇ ਪਲਾਟਾਂ ਨੂੰ ਵੇਚਣ ਦੇ ਮਾਮਲੇ 'ਚ ਕਾਫ਼ੀ ਮਨਮਰਜ਼ੀਆਂ ਕੀਤੀਆਂ ਗਈਆਂ ਹਨ | ਫ਼ਿਲਹਾਲ ਸਾਰਿਆਂ ਦੀਆਂ ਨਜ਼ਰਾਂ ਮੁੱਖ ਚੌਕਸੀ ਅਫ਼ਸਰ ਵਲੋਂ ਅਗਲੀ ਕੀਤੀ ਜਾਣ ਵਾਲੀ ਕਾਰਵਾਈ ਵੱਲ ਲੱਗੀਆ ਹੋਈਆਂ ਹਨ |

ਇਸ਼ਤਿਹਾਰੀ ਬੋਰਡਾਂ ਦਾ ਵਧਾਇਆ ਠੇਕਾ ਰੱਦ ਹੋਣ ਦੇ ਆਸਾਰ ਨਹੀਂ

ਮੇਅਰ ਨੇ ਕਮਿਸ਼ਨਰ ਨੂੰ ਕੀਤੀ ਸੀ ਰੱਦ ਕਰਨ ਦੀ ਸਿਫ਼ਾਰਸ਼ ਜਲੰਧਰ- ਸ਼ਹਿਰ ਵਿਚ ਲੰਬੇ ਸਮੇਂ ਤੋਂ ਇਸ਼ਤਿਹਾਰੀ ਬੋਰਡਾਂ ਦਾ ਕੰਮ ਦੇਣ ਦਾ ਮਾਮਲਾ ਚਰਚਾ ਵਿਚ ਬਣਿਆ ਹੋਇਆ ਹੈ ਪਰ ਮੇਅਰ ਜਗਦੀਸ਼ ਰਾਜਾ ਵਲੋਂ ਇਕ ਵਾਰ ਫਿਰ ਜ਼ੋਨ ਨੰਬਰ ਇਕ ਵਿਚ ਪੁਰਾਣੀ ਕੰਪਨੀ ਨੂੰ 10 ...

ਪੂਰੀ ਖ਼ਬਰ »

ਘੱਟ ਵਿਆਜ ਦਾ ਝਾਂਸਾ ਦੇ ਕੇ ਕਰਜ਼ਾ ਦੇਣ ਅਤੇ ਵਾਧੂ ਰਕਮ ਵਸੂਲੀ ਕਰਨ ਵਾਲੀਆਂ ਨਿੱਜੀ ਫਾਇਨਾਂਸ ਕੰਪਨੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਜਲੰਧਰ, 14 ਮਈ (ਐੱਮ. ਐੱਸ. ਲੋਹੀਆ)-ਰੋਜ਼ਾਨਾ ਤਾਜ਼ੀ ਕਮਾਈ ਕਰਕੇ ਆਪਣੇ ਘਰਾਂ ਦਾ ਗੁਜ਼ਾਰਾ ਕਰਨ ਵਾਲੇ ਕੁਝ ਦਿਹਾੜੀਦਾਰ ਅਤੇ ਛੋਟੇ ਕਾਰੋਬਾਰੀਆਂ ਦੀਆਂ ਮਜਬੂਰੀਆਂ ਦਾ ਲਾਭ ਲੈਂਦੇ ਹੋਏ ਕੁਝ ਨਿੱਜੀ ਫਾਇਨਾਂਸ ਕੰਪਨੀਆਂ ਵਲੋਂ ਉਨ੍ਹਾਂ ਨੂੰ ਰੋਜ਼ਾਨਾ ਕਿਸ਼ਤ 'ਤੇ ...

ਪੂਰੀ ਖ਼ਬਰ »

ਤੂੜੀ ਦੀ ਮਾਈਨਿੰਗ ਨਾ ਰੋਕੀ ਤਾਂ ਪੰਜਾਬ 'ਚ ਪੈਦਾ ਹੋ ਜਾਣਗੇ ਅਕਾਲ ਵਰਗੇ ਹਾਲਾਤ -ਡੇਅਰੀ ਫਾਰਮਰ

ਜਲੰਧਰ, 14 ਮਈ (ਸ਼ਿਵ)-ਪੰਜਾਬ 'ਚ ਲਗਾਤਾਰ ਤੂੜੀ ਦੀ ਵਧ ਰਹੀਆਂ ਕੀਮਤਾਂ ਅਤੇ ਹੋ ਰਹੀ ਕਿੱਲਤ ਤੋਂ ਨਾਰਾਜ਼ ਡੇਅਰੀ ਫਾਰਮਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇਕਰ ਪਸ਼ੂਆਂ ਦੇ ਚਾਰੇ ਲਈ ਕੰਮ ਆਉਣ ਵਾਲੀ ਤੂੜੀ ਦੀ ਦੁਰਵਰਤੋਂ ਜਾਂ ਮਾਈਨਿੰਗ ਦਾ ਕੰਮ ਨਾ ਰੋਕਿਆ ਗਿਆ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਤੋਂ ਬਣਿਆ ਨਸ਼ਾ ਤਸਕਰ 60 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਜਲੰਧਰ, 14 ਮਈ (ਐੱਮ. ਐੱਸ. ਲੋਹੀਆ)-ਕਾਰੋਬਾਰ 'ਚ ਮੰਦਾ ਹੋ ਜਾਣ ਕਰਕੇ ਕਮਾਈ ਲਈ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਪ੍ਰਾਪਰਟੀ ਡੀਲਰ ਤੋਂ 60 ਗ੍ਰਾਮ ਹੈਰੋਇਨ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਨੇ ਉਸ ਨੂੰ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਉਸਾਰੀ ਅਧੀਨ ਮਕਾਨ 'ਚੋਂ ਟੁੱਲੂ ਪੰਪ ਚੋਰੀ

ਨਕੋਦਰ, 14 ਮਈ (ਤਿਲਕ ਰਾਜ ਸ਼ਰਮਾ)-ਮੁਹੱਲਾ ਗੁਰੂ ਨਾਨਕਪੁਰਾ 'ਚ ਅੱਜ ਦਿਨ ਦਿਹਾੜੇ ਚੋਰ ਉਸਾਰੀ ਅਧੀਨ ਇਕ ਘਰ 'ਚੋਂ ਟੁੱਲੂ ਪੰਪ ਚੋਰੀ ਕਰਕੇ ਕੇ ਫ਼ਰਾਰ ਹੋ ਗਏ | ਚੋਰੀ ਦੀ ਇਸ ਘਟਨਾ ਸੰਬੰਧੀ ਗੁਰਪਾਲ ਸਿੰਘ ਪੁੱਤਰ ਨਿਰਮਲ ਸਿੰਘ ਨੇ ਦੱਸਿਆ ਕਿ ਉਹ ਇਸ ਸਮੇਂ ਮੁਹੱਲਾ ...

ਪੂਰੀ ਖ਼ਬਰ »

'ਚਿੱਟੀ ਵੇਂਈ' ਨੂੰ 'ਕਾਲੀ' ਕਰਨ ਵਾਲੇ ਹੁਣ ਸੁਧਰ ਜਾਣ ਨਹੀਂ ਤਾਂ ਲੱਗੇਗਾ ਪੱਕਾ ਮੋਰਚਾ

ਗੁਰਪਾਲ ਸਿੰਘ ਸ਼ਤਾਬਗੜ੍ਹ ਲੋਹੀਆਂ ਖਾਸ, 14 ਮਈ-ਕਹਿਣ ਨੂੰ ਤਾਂ ਭਾਵੇਂ ਜਲੰਧਰ ਜ਼ਿਲ੍ਹੇ ਦੇ ਬਲਾਕ ਲੋਹੀਆਂ ਤੋਂ ਲੈ ਕੇ ਜਲੰਧਰ-ਹੁਸ਼ਿਆਰਪੁਰ ਤੱਕ ਲੰਘਦੀ ਇੱਕ ਵੇਂਈ 'ਚਿੱਟੀ ਵੇਂਈ' ਕਹਾਉਂਦੀ ਹੈ ਪਰ ਇਸ 'ਚਿੱਟੀ ਵੇਂਈ' ਵਿਚ ਵੱਖ-ਵੱਖ ਸ਼ਹਿਰਾਂ ਦੀਆਂ ਫੈਕਟਰੀਆਂ, ...

ਪੂਰੀ ਖ਼ਬਰ »

ਰਾਮਗੜ੍ਹੀਆ ਫਾਊਾਡੇਸ਼ਨ ਭਾਈਚਾਰੇ ਦੀ ਬਿਹਤਰੀ ਲਈ ਸਰਗਰਮੀ ਨਾਲ ਕੰਮ ਕਰੇਗੀ-ਰੀਹਲ

ਜਲੰਧਰ, 14 ਮਈ (ਜਸਪਾਲ ਸਿੰਘ)-ਰਾਮਗੜ੍ਹੀਆ ਫਾਊਾਡੇਸ਼ਨ ਦੀ ਮੀਟਿੰਗ ਫਾਊਾਡੇਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਰੀਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਰਾਮਗੜ੍ਹੀਆ ਭਾਈਚਾਰੇ ਦੀ ਬਿਹਤਰੀ ਲਈ ਸਰਗਰਮੀ ਨਾਲ ਕੰਮ ਕਰਨ ਦਾ ਫੈਸਲਾ ਕੀਤਾ ਗਿਆ | ਇਸ ਸੰਬੰਧੀ ਸ. ਰੀਹਲ ਨੇ ...

ਪੂਰੀ ਖ਼ਬਰ »

ਦੇਸ਼ ਦੀ ਆਰਥਿਕਤਾ 'ਚ ਉੱਦਮੀ ਹਮੇਸ਼ਾ ਵਾਧਾ ਕਰਦੇ ਹਨ-ਡਾ. ਜਗਤ ਸ਼ਾਹ

ਜਲੰਧਰ, 14 ਮਈ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਸਟਾਰਟ-ਅੱਪ, ਇਨੋਵੇਸ਼ਨ ਅਤੇ ਉਦਮਤਾ ਦੇ ਡਿਵੀਜ਼ਨ ਨੇ 'ਮੈਂਟਰ ਆਨ ਰੋਡ ਡਰਾਈਵ' ਗਤੀਵਿਧੀ ਕਰਵਾਈ ਗਈ, ਜਿਸ 'ਚ ਮੁੱਖ ਬੁਲਾਰੇ ਵਜੋਂ ਡਾ: ਜਗਤ ਸ਼ਾਹ ਅਮਰੀਕਾ-ਭਾਰਤ ਇਮਪੋਰਟਜ਼ ਕਾਉਂਸਲ ਦੇ ...

ਪੂਰੀ ਖ਼ਬਰ »

ਲਾਡੋਵਾਲ ਟੋਲ ਪਲਾਜ਼ਾ ਵਲੋਂ ਵਾਧੂ ਟੋਲ ਵਸੂਲਣ 'ਤੇ ਟਰੱਕ ਯੂਨੀਅਨ ਫਿਲੌਰ ਵਲੋਂ ਧਰਨਾ

ਫਿਲੌਰ, 14 ਮਈ (ਸਤਿੰਦਰ ਸ਼ਰਮਾ)-ਟਰੱਕ ਯੂਨੀਅਨ ਫਿਲੌਰ ਦੇ ਸਮੂਹ ਟਰੱਕ ਮਾਲਕ ਅਤੇ ਡਰਾਈਵਰਾਂ ਵਲੋਂ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਲਾਡੋਵਾਲ ਟੋਲ ਪਲਾਜ਼ਾ 'ਤੇ ਰੋਸ ਧਰਨਾ ਦਿੱਤਾ ਗਿਆ ਅਤੇ ਟੋਲ ਪਲਾਜ਼ਾ ਵਿਰੁੱਧ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਨੱਢਾ ਦੀ ਫੇਰੀ ਨੇ ਵਰਕਰਾਂ 'ਚ ਭਰਿਆ ਜੋਸ਼-ਬਿੱਟਾ

ਜਲੰਧਰ, 14 ਮਈ (ਜਸਪਾਲ ਸਿੰਘ)-ਲੁਧਿਆਣਾ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਅਗਵਾਈ ਹੇਠ ਕਰਵਾਏ ਗਏ ਵਰਕਰ ਸੰਮੇਲਨ ਨੂੰ ਸਫਲ ਦੱਸਦੇ ਹੋਏ ਭਾਜਪਾ ਕਿਸਾਨ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਸਤਨਾਮ ਬਿੱਟਾ ਨੇ ਕਿਹਾ ਕਿ ਸ੍ਰੀ ਨੱਢਾ ਦੀ ਫੇਰੀ ਨੇ ...

ਪੂਰੀ ਖ਼ਬਰ »

ਫਗਵਾੜਾ ਗੇਟ 'ਚ ਚੋਰੀਆਂ ਰੋਕਣ ਲਈ ਵਧੇਗੀ ਪੁਲਿਸ ਗਸ਼ਤ

ਜਲੰਧਰ, 14 ਮਈ (ਸ਼ਿਵ)-ਬਿਜਲੀ ਵਪਾਰੀਆਂ ਨਾਲ ਜੁੜੇ ਵਪਾਰੀ ਮੰਚ ਜਲੰਧਰ ਦੇ ਡੈਲੀਗੇਟ ਅਤੇ ਵਪਾਰੀ ਆਗੂ ਅਮਿੱਤ ਸਹਿਗਲ ਦੀ ਅਗਵਾਈ 'ਚ ਥਾਣਾ ਡਿਵੀਜ਼ਨ ਨੰਬਰ 3 ਦੇ ਮੁਖੀ ਪਰਮ ਦੀਨ ਖ਼ਾਨ ਨੇ ਬਿਜਲੀ ਵਪਾਰੀਆਂ ਨਾਲ ਮੀਟਿੰਗ ਕੀਤੀ | ਬਿਜਲੀ ਵਪਾਰੀਆਂ ਨੇ ਦੱਸਿਆ ਕਿ ਕੋਵਿਡ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਦੌਰਾਨ 3648 ਕੇਸਾਂ ਦਾ ਨਿਪਟਾਰਾ

ਜਲੰਧਰ, 14 ਮਈ (ਚੰਦੀਪ ਭੱਲਾ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਮੈਡਮ ਰੁਪਿੰਦਰਜੀਤ ਚਹਿਲ ਜ਼ਿਲ੍ਹਾ ਤੇ ਸੈਸ਼ਨਜ਼ ਜੱਜ਼ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੀ ...

ਪੂਰੀ ਖ਼ਬਰ »

ਗੀਤਾਂਜਲੀ ਕਲੀਨਿਕ 'ਚ ਖ਼ੂਨ ਤੇ ਦੰਦਾਂ ਦੀ ਜਾਂਚ ਦਾ ਮੁਫ਼ਤ ਕੈਂਪ ਭਲਕੇ

ਜਲੰਧਰ ਛਾਉਣੀ, 14 ਮਈ (ਪਵਨ ਖਰਬੰਦਾ)-ਰਾਮਾ ਮੰਡੀ ਨੈਸ਼ਨਲ ਐਵੇਨਿਊ ਨੇੜੇ ਸਥਿਤ ਗੀਤਾਂਜਲੀ ਕਲੀਨਿਕ ਵਿਖੇ ਬਲੱਡ ਸ਼ੂਗਰ, ਐਚ.ਬੀ (ਹੀਮੋਗਲੋਬਿਨ) ਅਤੇ ਦੰਦਾਂ ਦੀ ਜਾਂਚ ਦਾ ਮੁਫ਼ਤ ਜਾਂਚ ਕੈਂਪ 16 ਮਈ ਨੂੰ ਲਾਇਆ ਜਾਵੇਗਾ, ਜਿਸ 'ਚ ਆਉਣ ਵਾਲੇ ਮਰੀਜਾਂ ਦੀ ਮੁਫ਼ਤ 'ਚ ਜਾਂਚ ...

ਪੂਰੀ ਖ਼ਬਰ »

ਕੇਅਰਮੈਕਸ ਹਸਪਤਾਲ 'ਚ ਚੱਲ ਰਿਹੈ ਦਿਲ ਦੇ ਰੋਗਾਂ ਦੀ ਜਾਂਚ ਦਾ ਮੁਫ਼ਤ ਕੈਂਪ

ਜਲੰਧਰ, 14 ਮਈ (ਐੱਮ. ਐੱਸ. ਲੋਹੀਆ)-ਸਥਾਨਕ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਚੱਲ ਰਹੇ ਕੇਅਰਮੈਕਸ ਸੁਪਰਸਪੈਸ਼ਿਲਿਟੀ ਹਸਪਤਾਲ 'ਚ ਦਿਲ ਦੇ ਰੋਗਾਂ ਦਾ 2 ਦਿਨਾਂ ਮੁਫ਼ਤ ਜਾਂਚ ਕੈਂਪ ਚੱਲ ਰਿਹਾ ਹੈ | ਸਨਿਚਰਵਾਰ ਅਤੇ ਐਤਵਾਰ (14-15 ਮਈ) ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ...

ਪੂਰੀ ਖ਼ਬਰ »

ਟਿਊਬਵੈੱਲਾਂ ਦੀਆਂ ਤਾਰਾਂ ਚੋਰੀ ਹੋਣ ਨਾਲ ਪ੍ਰਭਾਵਿਤ ਹੋਣ ਲੱਗੀ ਪਾਣੀ ਸਪਲਾਈ

ਜਲੰਧਰ, 14 ਮਈ (ਸ਼ਿਵ)-ਕਹਿਰ ਦੀ ਗਰਮੀ 'ਚ ਨਾ ਸਿਰਫ਼ ਬਿਜਲੀ ਦੀ ਮੰਗ ਲਗਾਤਾਰ ਵਧ ਰਹੀ ਹੈ ਸਗੋਂ ਪਾਣੀ ਦੀ ਮੰਗ ਵੀ ਕਈ ਗੁਣਾਂ ਵਧਣ ਕਰਕੇ ਨਿਗਮ ਦੇ ਵਾਟਰ ਸਪਲਾਈ ਵਿਭਾਗ 'ਤੇ ਭਾਰ ਪਿਆ ਹੈ | ਨਿਗਮ ਵਲੋਂ ਪਾਣੀ ਸਪਲਾਈ ਲਈ ਲਗਾਏ ਗਏ ਟਿਊਬਵੈੱਲਾਂ 'ਤੇ ਲੱਗੀਆਂ ਤਾਰਾਂ ਚੋਰੀ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹਮਲਾਵਰਾਂ ਵਲੋਂ ਜਿੰਮ ਸੰਚਾਲਕ 'ਤੇ ਹਮਲਾ

ਲਾਂਬੜਾ, 14 ਮਈ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਲਾਂਬੜਾ ਬਾਜ਼ਾਰ 'ਚ ਜਿੰਮ ਸੰਚਾਲਕ 'ਤੇ ਦੋ ਕਾਰਾਂ 'ਚ ਸਵਾਰ ਹੋ ਕੇ ਆਏ ਦਰਜਨ ਦੇ ਕਰੀਬ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰਾਂ ਵਲੋਂ ਹਮਲਾ ਕਰ ਦਿੱਤਾ ਗਿਆ | ਜਿਸ 'ਤੇ ਜਿੰਮ ਸੰਚਾਲਕ ਦੇ ਰੌਲਾ ਪਾਉਣ ਅਤੇ ...

ਪੂਰੀ ਖ਼ਬਰ »

ਮੁਕੱਦਮਿਆਂ ਦੀ ਤਫ਼ਤੀਸ਼ ਨੂੰ ਤਕਨੀਕੀ ਅਤੇ ਪ੍ਰਭਾਵੀ ਢੰਗ ਨਾਲ ਕੀਤਾ ਜਾਏ ਮੁਕੰਮਲ-ਪੁਲਿਸ ਕਮਿਸ਼ਨਰ ਤੂਰ

ਜਲੰਧਰ, 14 ਮਈ (ਐੱਮ. ਐੱਸ. ਲੋਹੀਆ)-ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਥਾਣਿਆਂ 'ਚ ਦਰਜ ਮੁਕੱਦਮਿਆਂ ਬਾਰੇ ਵਿਚਾਰ-ਵਟਾਂਦਰਾ ਕਰਦੇ ਹੋਏ ਕਿਹਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਸ਼ਾਹਕੋਟ, 14 ਮਈ (ਸੁਖਦੀਪ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਸਵੇਰੇ ਸਮੇਂ ਨਿੱਤਨੇਮ ਬਾਣੀਆਂ ਦਾ ਪਾਠ ਕੀਤਾ ਗਿਆ, ਉਪਰੰਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ | ਪਾਠ ਦੀ ...

ਪੂਰੀ ਖ਼ਬਰ »

-ਮਾਮਲਾ ਨੌਜਵਾਨ ਨੂੰ ਲਗਾਏ ਨਸ਼ੀਲੇ ਟੀਕੇ ਦਾ- ਇਲਾਜ ਦੌਰਾਨ ਹੋਈ 28 ਸਾਲਾ ਬਲਵਿੰਦਰ ਦੀ ਮੌਤ

ਲਾਂਬੜਾ, 14 ਮਈ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਮਲਕੋ ਦੇ ਰਹਿਣ ਵਾਲੇ ਬਲਵਿੰਦਰ ਕੁਮਾਰ ਜਿਸ ਨੂੰ ਕਥਿਤ ਤੌਰ 'ਤੇ ਬੀਤੇ ਦਿਨੀਂ ਲਿਫਟ ਲੈਣ ਬਹਾਨੇ ਔਰਤ ਵਲੋਂ ਨਸ਼ੀਲਾ ਟੀਕਾ ਲਗਾ ਲੁੱਟ ਕਰਨ ਦੀ ਵਾਰਦਾਤ ਸਾਹਮਣੇ ਆਈ ਸੀ, ਦੀ ਸਨਿਚਰਵਾਰ ਨੂੰ ...

ਪੂਰੀ ਖ਼ਬਰ »

ਪੀ. ਜੀ. 'ਚੋਂ ਪ੍ਰਵਾਸੀ ਵਿਦਿਆਰਥੀਆਂ ਦੇ ਲੈਪਟਾਪ ਸਮੇਤ ਨਕਦੀ ਚੋਰੀ

ਲਾਂਬੜਾ, 14 ਮਈ (ਪਰਮੀਤ ਗੁਪਤਾ)-ਥਾਣਾ ਲਾਂਬੜਾ ਦੇ ਨਜ਼ਦੀਕ ਲਾਂਬੜਾ ਬਾਜ਼ਾਰ 'ਚ ਬਣੇ ਹੋਏ ਪੀ. ਜੀ. 'ਚੋਂ ਦਿਨ ਦਿਹਾੜੇ ਬੇਖੋਫ਼ ਹੋਏ ਚੋਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ ਪ੍ਰਵਾਸੀ ਵਿਦਿਆਰਥੀਆਂ ਦੇ ਲੈਪਟਾਪ ਅਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਸਰਕਾਰ ਅਮਨ-ਕਾਨੂੰਨ ਦੀ ਆੜ ਹੇਠ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਨਾ ਬਣਾਵੇ-ਖਹਿਰਾ

ਜਲੰਧਰ, 14 ਮਈ (ਜਸਪਾਲ ਸਿੰਘ)-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਦਿਨੀਂ ਪਟਿਆਲਾ ਵਿਖੇ ਵਾਪਰੀ ਘਟਨਾ 'ਚ ਪੁਲਿਸ ਵਲੋਂ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤੇ ਗਏ ਬਲਜਿੰਦਰ ਸਿੰਘ ਪਰਵਾਨਾ ਦੇ ਹੱਕ 'ਚ ਉਤਰਦੇ ਹੋਏ ਇਸ ਮਾਮਲੇ ਦੀ ਨਿਆਂਇਕ ਜਾਂਚ ਕਰਵਾਏ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਬੱਸ ਦੀ ਟੱਕਰ 'ਚ 2 ਜ਼ਖ਼ਮੀ

ਕਿਸ਼ਨਗੜ੍ਹ, 14 ਮਈ (ਹੁਸਨ ਲਾਲ)- ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਬੱਲਾਂ ਸਰਮਸਤਪੁਰ 'ਚ ਮੋਟਰਸਾਈਕਲ ਅਤੇ ਬੱਸ ਦੀ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ 2 ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਰਮਿੰਦਰ ਕੁਮਾਰ ਪੁੱਤਰ ...

ਪੂਰੀ ਖ਼ਬਰ »

ਕੌਮੀ ਸਫ਼ਾਈ ਕਮਿਸ਼ਨ ਵਲੋਂ ਨਿਗਮ ਕਮਿਸ਼ਨਰ ਦਾ ਸਨਮਾਨ

ਜਲੰਧਰ, 14 ਮਈ (ਸ਼ਿਵ)-ਕੌਮੀ ਸਫ਼ਾਈ ਕਰਮਚਾਰੀ ਸੰਗਠਨ ਵਲੋਂ ਨਿਗਮ ਦਫ਼ਤਰ 'ਚ ਨਵੇਂ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਰਿੰਪੀ ਕਲਿਆਣ, ਜਨਰਲ ਸਕੱਤਰ ਅਸ਼ੋਕ ਬਾਲਮੀਕੀ, ...

ਪੂਰੀ ਖ਼ਬਰ »

ਨਿਰਮਤਾ ਪਬਲਿਕ ਚੈਰੀਟੇਬਲ ਟਰੱਸਟ ਦੀ ਮੀਟਿੰਗ

ਨਕੋਦਰ, 14 ਮਈ (ਤਿਲਕ ਰਾਜ ਸ਼ਰਮਾ)-ਨਿਰਮਤਾ ਪਬਲਿਕ ਚੈਰੀਟੇਬਲ ਟਰੱਸਟ ਲਿੱਤਰਾਂ ਦੀ ਮੀਟਿੰਗ ਚੇਅਰਮੈਨ ਅਮਰਜੀਤ ਸਿੰਘ ਲੈਕਚਰਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਗ਼ਰੀਬ ਪਰਿਵਾਰਾਂ ਨੂੰ ਮੈਡੀਕਲ ਸਹਾਇਤਾ ਅਤੇ ਬੱਚਿਆਂ ਦੀ ਪੜ੍ਹਾਈ ਲਈ ਮਦਦ ਮੁਹੱਈਆ ਕਰਵਾਈ ...

ਪੂਰੀ ਖ਼ਬਰ »

ਸੇਂਟ ਸੋਲਜਰ ਦੀ ਸਾਬਕਾ ਵਿਦਿਆਰਥਣ ਨੂੰ ਰਾਜਨਾਥ ਸਿੰਘ ਨੇ ਕੀਤਾ ਸੋਨ ਤਗਮੇ ਨਾਲ ਸਨਮਾਨਿਤ

ਜਲੰਧਰ, 14 ਮਈ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਸ ਦੇ ਵਿਦਿਆਰਥੀਆਂ ਨੇ ਹਰ ਖੇਤਰ 'ਚ ਆਪਣੀ ਸਫਲਤਾ ਦਾ ਝੰਡਾ ਲਿਹਰਾਇਆ ਹੈ ਅਜਿਹੀ ਹੀ ਇੱਕ ਵਿਦਿਆਰਥਣ ਹੇਮਾ ਰਾਣੀ ਨੂੰ ਭਾਰਤ ਦੇ ਡਿਫੈਂਸ ਮਿਨਿਸਟਰ ਰਾਜਨਾਥ ਸਿੰਘ ਨੇ ਸੋਨ ਤਗਮੇ ਨਾਲ ...

ਪੂਰੀ ਖ਼ਬਰ »

ਐਡੀਲੇਡ 'ਚ ਉੱਘੇ ਕਵੀ ਖ਼ੁਸ਼ਬੀਰ ਸਿੰਘ ਸ਼ਾਦ ਸੰਬੰਧੀ ਸਨਮਾਨ ਸਮਾਗਮ

ਐਡੀਲੇਡ, 14 ਮਈ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਸੈਲੀਬ੍ਰੇਸ਼ਨ ਕਲੱਬ 'ਚ ਪਹੁੰਚੇ ਸ਼ਾਇਰ ਖੁੁਸ਼ਬੀਰ ਸਿੰਘ ਸ਼ਾਦ ਨੂੰ ਜੀ ਆਇਆਂ ਕਹਿਣ ਲਈ ਹਰਮੀਤ ਘੁੰਮਣ, ਸੰਨੀ ਮੱਲ੍ਹ•ੀ, ਪੁਨੀਤ ਬਾਜਵਾ ਤੇ ਸਾਰੂ ਰਾਣਾ ਵਲੋਂ ਮਿਲਾਪ ਸਮਾਗਮ ਕਰਵਾਇਆ ਗਿਆ | ਉਨ੍ਹ•ਾਂ ਦੇ ਪੁੱਜਣ 'ਤੇ ...

ਪੂਰੀ ਖ਼ਬਰ »

ਸਾਲਾਨਾ ਛਿੰਝ ਜੋੜ ਮੇਲਾ 21 ਤੋਂ

ਜਲੰਧਰ, 14 ਮਈ (ਅ.ਬ.) ਦਰਬਾਰ ਧੰਨ-ਧੰਨ ਸਾਈਾ ਬਾਬਾ ਫਕੀਰੇ ਸ਼ਾਹ ਪਿੰਡ ਖੋਜਕੀਪੁਰ (ਜਲੰਧਰ) ਵਿਖੇ 21 ਅਤੇ 22 ਮਈ ਨੂੰ ਸਾਲਾਨਾ ਛਿੰਝ ਜੋੜ ਮੇਲਾ ਮੁੱਖ ਸੇਵਾਦਾਰ ਸਾਈਾ ਲੱਕੀ ਸ਼ਾਹ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | 21 ਮਈ ਨੂੰ ਛਿੰਝ ਹੋਵੇਗੀ ਜਿਸ ਵਿਚ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਮਹਿਤਪੁਰ ਵਿਖੇ ਯੋਗ ਓਲੰਪੀਆਡ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਮਹਿਤਪੁਰ, 14 ਮਈ (ਹਰਜਿੰਦਰ ਸਿੰਘ ਚੰਦੀ)-ਅੰਤਰ ਰਾਸ਼ਟਰੀ ਯੋਗ ਦਿਵਸ ਦੇ ਸੰਬੰਧ 'ਚ ਯੋਗ ਉਲੰਪਿਆਡ ਦੇ ਬਲਾਕ ਪੱਧਰੀ ਮੁਕਾਬਲੇ ਸ.ਕੰ.ਸ.ਸ.ਸ.ਸਕੂਲ ਮਹਿਤਪੁਰ (ਬਲਾਕ ਨਕੋਦਰ -1) ਵਿਖੇ 12/5/22 ਨੂੰ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਹਰਜੀਤ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਨਗਰ ਕੌਂਸਲ ਕਰਤਾਰਪੁਰ ਦੀ ਜਨਰਲ ਬਾਡੀ ਮੀਟਿੰਗ

ਕਰਤਾਰਪੁਰ, 14 ਮਈ (ਭਜਨ ਸਿੰਘ)-ਨਗਰ ਕੌਂਸਲ ਕਰਤਾਰਪੁਰ ਦੀ ਮਹੀਨਾਵਾਰ ਜਰਨਲ ਬਾਡੀ ਮੀਟਿੰਗ ਕੌਂਸਲ ਪ੍ਰਧਾਨ ਪਿ੍ੰਸ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸ਼ਹਿਰ ਦੇ 15 ਕੌਂਸਲਰ ਅਤੇ ਹਲਕਾ ਵਿਧਾਇਕ ਬਲਕਾਰ ਸਿੰਘ ਵੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਵਿਧਾਇਕ ...

ਪੂਰੀ ਖ਼ਬਰ »

4 ਮਹੀਨਿਆਂ ਤੋਂ ਸਰਕਾਰੀ ਕਣਕ ਨੂੰ ਤਰਸ ਰਹੇ ਨੇ ਲੇਹਲ ਕਲਾਂ ਦੇ ਲਾਭਪਾਤਰੀ

ਗੁਰਾਇਆ, 14 ਮਈ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਲੇਹਲ ਕਲਾਂ 'ਚ ਸਰਕਾਰ ਵਲੋਂ ਆ ਰਹੀ ਕਣਕ ਕਈ ਮਹੀਨਿਆਂ ਤੋਂ ਨਾ ਮਿਲਣ ਕਰਕੇ ਲੋਕ ਤੰਗੀ ਕੱਟਣ ਲਈ ਮਜਬੂਰ ਹਨ | ਨੀਲੇ ਕਾਰਡ ਧਾਰਕ ਲੋਕਾਂ ਨੇ ਇਕੱਠੇ ਹੋ ਕੇ ਪੱਤਰਕਾਰਾਂ ਨੂੰ ਸਰਕਾਰ ਦੇ ਪ੍ਰਬੰਧ ਸੰਬੰਧੀ ...

ਪੂਰੀ ਖ਼ਬਰ »

ਆਨਲਾਈਨ ਵਿਧੀ ਨਾਲ ਲਏ ਜਾ ਰਹੇ ਜ਼ਬਰੀ ਬੇਸਲਾਈਨ ਟੈਸਟ ਰੱਦ ਕੀਤੇ ਜਾਣ-ਡੀ.ਟੀ.ਐੱਫ਼

ਸ਼ਾਹਕੋਟ, 14 ਮਈ (ਸਚਦੇਵਾ)- ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ 16 ਮਈ ਤੋਂ 19 ਮਈ ਤੱਕ ਵਿਦਿਆਰਥੀਆਂ ਦੇ ਆਨਲਾਈਨ ਵਿਧੀ ਨਾਲ ਲਏ ਜਾ ਰਹੇ ਜ਼ਬਰੀ ਬੇਸਲਾਈਨ ਟੈਸਟ ਨੂੰ ਪਹਿਲੀਆਂ ਰਵਾਇਤੀ ਪਾਰਟੀਆਂ ਵਲੋਂ ਚਲਾਈ ਸਿੱਖਿਆ ਪ੍ਰਣਾਲੀ ਦਾ ਹਿੱਸਾ ਦੱਸਦਿਆਂ ...

ਪੂਰੀ ਖ਼ਬਰ »

ਲਾਇਨਜ਼ ਪਬਲਿਕ ਸਕੂਲ ਨੂਰਪੁਰ ਚੱਠਾ ਦਾ ਪੰਜਵੀ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਮੱਲ੍ਹੀਆਂ ਕਲਾਂ, 14 ਮਈ (ਮਨਜੀਤ ਮਾਨ)- ਲਾਇਨਜ਼ ਪਬਲਿਕ ਸਕੂਲ ਨੂਰਪੁਰ ਚੱਠਾ ਦੇ ਮੈਨੇਜਿੰਗ ਡਾਇਰੈਕਟਰ ਲਾਲੀ ਸੌਖੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਪਿ੍ੰਸੀਪਲ ਲਵਪ੍ਰੀਤ ਸਿੰਘ ਦੀ ਅਗਵਾਈ ਹੇਠ ਇਲਾਕੇ ਦਾ ਨਾਮਵਰ ਸਕੂਲ ਵਿੱਦਿਅਕ ਖੇਤਰ ਵਿਚ ਬੁਲੰਦੀਆਂ ਨੂੰ ਛੂਹ ...

ਪੂਰੀ ਖ਼ਬਰ »

ਕਰਤਾਰਪੁਰ 'ਚ ਵਿਸ਼ਵ ਥੈਲੇਸੀਮੀਆ ਜਾਗਰੂਕਤਾ ਹਫ਼ਤਾ ਮਨਾਇਆ

ਕਰਤਾਰਪੁਰ 14 ਮਈ (ਭਜਨ ਸਿੰਘ) - ਸਿਹਤ ਵਿਭਾਗ ਵਲੋਂ ਵਿਸ਼ਵ ਥੈਲੇਸੀਮੀਆ ਹਫਤਾ ਮਨਾਇਆ ਜਾ ਰਿਹਾ ਹੈ | ਇਸ ਜਾਗਰੂਕਤਾ ਹਫ਼ਤੇ ਦਰਮਿਆਨ ਵਿਭਾਗ ਵਲੋਂ ਲੋਕਾਂ ਨੂੰ ਥੈਲੇਸੀਮੀਆ ਬੀਮਾਰੀ, ਇਸਦੇ ਲੱਛਣਾ ਤੇ ਥੈਲੇਸੀਮੀਆ ਪੀੜਤਾਂ ਲਈ ਸਰਕਾਰੀ ਸੰਸਥਾਵਾਂ ਵਿੱਚ ਉਪਲਬਧ ...

ਪੂਰੀ ਖ਼ਬਰ »

ਨੰਗਲ ਅੰਬੀਆਂ ਦਾ ਬਲਜੀਤ ਪਾਲ ਖੇਡਾਂ 'ਚ ਰਿਹਾ ਅੱਵਲ

ਸ਼ਾਹਕੋਟ, 14 ਮਈ (ਸੁਖਦੀਪ ਸਿੰਘ)-ਪੀ.ਆਈ.ਟੀ.ਐੱਸ.ਓ. ਖੇਡਾਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਰਵਾਈਆਂ ਗਈਆਂ, ਜਿਸ 'ਚ ਜ਼ਿਲ੍ਹਾ ਜਲੰਧਰ ਅਤੇ ਕਪੂਰਥਲਾ ਅਧੀਨ ਆਉਂਦੀਆਂ ਸਰਕਾਰੀ ਅਤੇ ਗੈਰ-ਸਰਕਾਰੀ ਆਈ.ਟੀ.ਆਈਜ਼/ਕਾਲਜਾਂ ਦੇ ਖਿਡਾਰੀਆਂ ਨੇ ਭਾਗ ਲਿਆ | ਇੰਨ੍ਹਾਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਨਵੀਆਂ ਇਕਾਈਆਂ ਦੀ ਚੋਣ

ਸ਼ਾਹਕੋਟ, 14 ਮਈ (ਬਾਂਸਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਸ਼ਹੀਦ ਸੰਦੀਪ ਕੁਮਾਰ ਤਲਵੰਡੀ ਸੰਘੇੜਾ ਦੇ ਪ੍ਰਧਾਨ ਨਿਰਮਲ ਸਿੰਘ ਢੰਡੋਵਾਲ ਅਤੇ ਖਜ਼ਾਨਚੀ ਪਰਮਜੀਤ ਸਿੰਘ ਹਾਲੈਂਡ ਦੀ ਅਗਵਾਈ 'ਚ ਜ਼ੋਨ ਦੇ ਵੱਖ-ਵੱਖ ਪਿੰਡਾਂ 'ਚ ਨਵੀਂਆਂ ਇਕਾਈਆਂ ਦੀ ਚੋਣ ਕੀਤੀ ...

ਪੂਰੀ ਖ਼ਬਰ »

ਬੰਦ ਪਏ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਆਦਮਪੁਰ, 14 ਮਈ (ਰਮਨ ਦਵੇਸਰ)-ਬੀਤੀ ਰਾਤ ਆਦਮਪੁਰ ਵਾਰਡ ਨੰਬਰ 1 ਮੁਹੱਲਾ ਬੇਗਮਪੁਰਾ 'ਚ ਬੰਦ ਪਏ ਘਰ ਨੂੰ ਨਿਸ਼ਾਨਾ ਬਣਾ ਕੇ ਚੋਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਨੰਬਰਦਾਰ ਸੁੱਚਾ ਸਿੰਘ ਨੌਲੀ ਤੇ ਸੁਰਜੀਤ ਸਿੰਘ ਜਲਪੋਤ ਨੇ ਦੱਸਿਆ ...

ਪੂਰੀ ਖ਼ਬਰ »

ਸਾਰੇ ਮੁਲਾਜ਼ਮਾਂ ਨੂੰ ਗਰੈਚੁਟੀ ਤੇ ਬਕਾਇਆ ਭੱਤਿਆਂ ਦਾ ਭੁਗਤਾਨ ਇਕਸਾਰਤਾ ਨਾਲ ਕੀਤਾ ਜਾਵੇ-ਜੌਹਲ

ਕਿਸ਼ਨਗੜ੍ਹ. 14 ਮਈ (ਹੁਸਨ ਲਾਲ)-ਕਿਸ਼ਨਗੜ੍ਹ ਨਜ਼ਦੀਕ ਨੌਗੱਜਾ ਦਾਣਾ ਮੰਡੀ ਵਿਖੇ ਪਹੁੰਚੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਜੌਹਲ ਪੰਜਾਬ ਮਾਰਕੀਟ ਕਮੇਟੀ ਮੁਲਾਜ਼ਮ ਜਥੇਬੰਦੀ ਮੰਡੀ ਬੋਰਡ ਅਦਾਰਾ ਵਲੋਂ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹੋਣ ਹਿੱਤ ਪਹੁੰਚੇ ...

ਪੂਰੀ ਖ਼ਬਰ »

ਭਾਰਦਵਾਜੀਆਂ ਦੀ ਪੰਚਾਇਤ ਨੇ ਗਲੀ-ਸੜੀ ਕਣਕ ਭੇਜਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਜੰਡਿਆਲਾ ਮੰਜਕੀ, 14 ਮਈ (ਸੁਰਜੀਤ ਸਿੰਘ ਜੰਡਿਆਲਾ)-ਨਜ਼ਦੀਕੀ ਪਿੰਡ ਭਾਰਦਵਾਜੀਆਂ ਦੀ ਪੰਚਾਇਤ ਨੇ ਮੁੱਖ ਮੰਤਰੀ ਪੰਜਾਬ, ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਡਿਪਟੀ ਕਮਿਸ਼ਨਰ ਜਲੰਧਰ ਨੂੰ ਪੱਤਰ ਲਿਖ ਕੇ ਗ਼ਰੀਬ ਪਰਿਵਾਰਾਂ ਨੂੰ ਮਿਲਣ ਵਾਲੀ ਘਟੀਆ ...

ਪੂਰੀ ਖ਼ਬਰ »

ਗੁਰਾਇਆ ਦੀ ਸਨਅਤ ਨੂੰ ਮੁੜ ਲੀਹ 'ਤੇ ਲਿਜਾਣ ਲਈ ਹੰਭਲਾ ਮਾਰਾਂਗੇ-ਹਰਜੀਵਨ ਜੈਨ

ਗੁਰਾਇਆ, 14 ਮਈ (ਬਲਵਿੰਦਰ ਸਿੰਘ)-ਦੀ ਸਮਾਲ ਸਕੇਲ ਬੈਰਿੰਗ ਮੈਨੂੰਫੈਕਚਰਰ ਐਸੋਸੀਏਸ਼ਨ ਦੀ ਸਾਲਾਨਾ ਮੀਟਿੰਗ ਇੱਥੇ ਹਰਜੀਵਨ ਜੈਨ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦੇ ਹੋਏ ਹਰਜੀਵਨ ਜੈਨ ਪ੍ਰਧਾਨ ਨੇ ਕਿਹਾ ਕਿ ਗੁਰਾਇਆ ਦੀ ਸਨਅਤ ਦਿਨੋ-ਦਿਨ ਨਿੱਘਰ ਰਹੀ ਹੈ, ਇਸ ਲਈ ...

ਪੂਰੀ ਖ਼ਬਰ »

ਕਾਂਗਰਸੀ ਆਗੂ ਬਿਕਰਮਜੀਤ ਸਿੰਘ ਬਜਾਜ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ

ਸ਼ਾਹਕੋਟ, 14 ਮਈ (ਸਚਦੇਵਾ/ਸੁਖਦੀਪ)-ਨਗਰ ਪੰਚਾਇਤ ਸ਼ਾਹਕੋਟ ਦੀ ਵਾਈਸ ਪ੍ਰਧਾਨ ਸ਼੍ਰੀਮਤੀ ਪਰਮਜੀਤ ਕੌਰ ਬਜਾਜ ਦੇ ਪਤੀ ਤੇ ਸੀਨੀਅਰ ਕਾਂਗਰਸੀ ਆਗੂ ਬਿਕਰਮਜੀਤ ਸਿੰਘ ਬਜਾਜ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਗੁਰਾਇਆ ਦੀ ਸਨਅਤ ਨੂੰ ਮੁੜ ਲੀਹ 'ਤੇ ਲਿਜਾਣ ਲਈ ਹੰਭਲਾ ਮਾਰਾਂਗੇ-ਹਰਜੀਵਨ ਜੈਨ

ਗੁਰਾਇਆ, 14 ਮਈ (ਬਲਵਿੰਦਰ ਸਿੰਘ)-ਦੀ ਸਮਾਲ ਸਕੇਲ ਬੈਰਿੰਗ ਮੈਨੂੰਫੈਕਚਰਰ ਐਸੋਸੀਏਸ਼ਨ ਦੀ ਸਾਲਾਨਾ ਮੀਟਿੰਗ ਇੱਥੇ ਹਰਜੀਵਨ ਜੈਨ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦੇ ਹੋਏ ਹਰਜੀਵਨ ਜੈਨ ਪ੍ਰਧਾਨ ਨੇ ਕਿਹਾ ਕਿ ਗੁਰਾਇਆ ਦੀ ਸਨਅਤ ਦਿਨੋ-ਦਿਨ ਨਿੱਘਰ ਰਹੀ ਹੈ, ਇਸ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX