ਕਾਲਾ ਸੰਘਿਆਂ, 16 ਮਈ (ਪੱਤਰ ਪ੍ਰੇਰਕ) - ਸਮਾਜ ਸੇਵੀ ਸੰਸਥਾ ਫ਼ਰਜ਼ ਸੇਵਾ ਸੁਸਾਇਟੀ ਦੀ ਟੀਮ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੂੰ ਮਿਲੀ | ਇਲਾਕਾ ਨਿਵਾਸੀਆਂ ਵਲੋਂ ਲੰਮੇ ਸਮੇਂ ਤੋਂ ਬੰਦ ਪਿਆ ਸੇਵਾ ਕੇਂਦਰ ਸ਼ੁਰੂ ਕਰਾਉਣ ਲਈ ਲਿਖਤੀ ਮੰਗ ਕੀਤੀ ਗਈ ਅਤੇ ਡਿਪਟੀ ਕਮਿਸ਼ਨਰ ਵਲੋਂ ਵਿਚਾਰ ਉਪਰੰਤ ਜਲਦ ਸੇਵਾ ਕੇਂਦਰ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਗਿਆ | ਇਸ ਸੰਬੰਧ ਵਿਚ ਫ਼ਰਜ਼ ਸੇਵਾ ਸੋਸਾਇਟੀ ਦੇ ਆਗੂ ਬਲਜੀਤ ਸਿੰਘ ਸੰਘਾ, ਮੇਹਰਬਾਨ ਸਿੰਘ ਸੰਘਾ, ਪਵਿੱਤਰ ਸਿੰਘ ਸੰਘਾ, ਨਰਿੰਦਰ ਸਿੰਘ ਸੰਘਾ ਸੋਸ਼ਲ ਮੀਡੀਆ ਇੰਚਾਰਜ ਆਮ ਆਦਮੀ ਪਾਰਟੀ, ਪਰਮਜੀਤ ਸਿੰਘ ਸੰਘਾ ਜਰਨਲ ਸੈਕਟਰੀ ਬਲਾਕ ਕਾਲਾ ਸੰਘਿਆਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ), ਸਰਵਣ ਸਿੰਘ, ਹਰਵਿੰਦਰ ਸਿੰਘ ਸੰਘਾ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮਿਲੇ | ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ ਸੇਵਾ ਕੇਂਦਰ ਦੀ ਖ਼ੂਬਸੂਰਤ ਇਮਾਰਤ ਬੜੇ ਖੁਲੇ ਥਾਂ ਵਿਚ ਬਣੀ ਹੋਈ ਹੈ ਅਤੇ ਕਾਲਾ ਸੰਘਿਆਂ ਕਪੂਰਥਲੇ ਜ਼ਿਲੇ੍ਹ ਦਾ ਸਭ ਤੋਂ ਵੱਡਾ ਪਿੰਡ ਹੈ | ਆਲੇ ਦੁਆਲੇ ਦੇ 10 ਕਿੱਲੋਮੀਟਰ ਤੱਕ ਦੇ ਪਿੰਡ ਹਰ ਕੰਮ ਲਈ ਇਸ ਪਿੰਡ ਤੇ ਨਿਰਭਰ ਹਨ | ਲੋਕਾਂ ਨੂੰ ਰੋਜ਼ਾਨਾ ਜ਼ਿੰਦਗੀ ਦੇ ਸਰਕਾਰੀ ਕੰਮ ਕਰਾਉਣ ਲਈ ਆਪਣਾ ਸਾਰਾ ਦਿਨ ਵਿਅਰਥ ਕਰ ਕੇ ਕਪੂਰਥਲੇ ਜਾਣਾ ਪੈਂਦਾ ਹੈ ਅਤੇ ਕਾਫ਼ੀ ਖੱਜਲ ਖ਼ੁਆਰੀ ਹੁੰਦੀ ਹੈ | ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪੂਰਾ ਭਰੋਸਾ ਦਵਾਇਆ | ਇਸ ਜਾਇਜ਼ ਮੰਗ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਜਲਦੀ ਹੀ ਇਹ ਮੰਗ ਪੂਰੀ ਕੀਤੀ ਜਾਵੇਗੀ ਤਾਂ ਕਿ ਲੋਕਾਂ ਨੂੰ ਲੋੜੀਂਦੀ ਸਹੂਲਤ ਉਪਲਬਧ ਕਰਵਾਈ ਜਾ ਸਕੇ | ਸਰਕਾਰ ਵਲੋਂ ਪੇਂਡੂ ਖੇਤਰ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ |
ਫਗਵਾੜਾ, 16 ਮਈ (ਹਰਜੋਤ ਸਿੰਘ ਚਾਨਾ) - ਇਥੋਂ ਬੱਸ ਸਟੈਂਡ 'ਤੇ ਜਬਰੀ ਪੈਸੇ ਮੰਗਣ ਦੇ ਮਾਮਲੇ ਦਾ ਵਿਰੋਧ ਕਰਨ ਦੇ ਚੱਲਦਿਆਂ ਇੱਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਇੱਕ ਨੌਜਵਾਨ ਦੀ ਸਿਰ 'ਚ ਰਾਡਾਂ ਮਾਰ ਕੇ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਨੂੰ ...
ਫਗਵਾੜਾ, 16 ਮਈ (ਹਰਜੋਤ ਸਿੰਘ ਚਾਨਾ) - ਸਾਬਕਾ ਮੰਤਰੀ ਤੇ 'ਆਪ' ਆਗੂ ਜੋਗਿੰਦਰ ਸਿੰਘ ਮਾਨ ਨੇ ਅੱਜ ਆਪਣੇ ਸਾਥੀਆਂ ਸਮੇਤ ਬੱਸ ਸਟੈਂਡ ਦਾ ਮੁਆਇਨਾ ਕੀਤਾ ਤੇ ਉਸ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮਾੜੇ ਪ੍ਰਬੰਧਾਂ ਨੂੰ ਸੁਧਾਰਨ ਲਈ ਉੱਚ ਅਧਿਕਾਰੀਆਂ ਨਾਲ ਫ਼ੋਨ 'ਤੇ ...
ਨਰੇਸ਼ ਹੈਪੀ, ਥਿੰਦ
ਸੁਲਤਾਨਪੁਰ ਲੋਧੀ, 16 ਮਈ - ਵਿਸ਼ਵ ਵਾਤਾਵਰਣ ਪ੍ਰੇਮੀ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੁੰਦਿਆਂ ਸਰਕਾਰਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਨਹਿਰੀ ਵਿਭਾਗ ਤੇ ਕਿਸਾਨਾਂ ਨੂੰ ਸਵਾਲ ਕਰਦਿਆਂ ...
ਕਪੂਰਥਲਾ, 16 ਮਈ (ਸਡਾਨਾ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ (ਆਰਕੀਟੈਕਟ) ਵਲੋਂ ਅੱਜ ਪੰਜਾਬ ਦੇ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਕਪੂਰਥਲਾ ਹਲਕੇ ਵਿਚ ਸਿਹਤ ਸਹੂਲਤਾਂ ਸਬੰਧੀ ਡਾ: ਸਿੰਗਲਾ ਨਾਲ ...
ਕਪੂਰਥਲਾ, 16 ਮਈ (ਸਡਾਨਾ) - ਕਿਸੇ ਅਣਜਾਣ ਵਿਅਕਤੀ ਵਲੋਂ ਆਪਣੇ ਵਟਸਐਪ 'ਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਤਸਵੀਰ ਲਗਾ ਕੇ ਉਨ੍ਹਾਂ ਦੇ ਦੋਸਤਾਂ ਤੇ ਹੋਰ ਦਫ਼ਤਰ ਸਟਾਫ਼ ਨੂੰ ਮੈਸੇਜ ਭੇਜ ਕੇ ਗੁਮਰਾਹ ਕਰਨ ਦੇ ਮਾਮਲੇ ਸੰਬੰਧੀ ਡਿਪਟੀ ਕਮਿਸ਼ਨਰ ਵਿਸ਼ੇਸ਼ ...
ਫਗਵਾੜਾ, 16 ਮਈ (ਹਰਜੋਤ ਸਿੰਘ ਚਾਨਾ) - ਸੀ.ਆਈ.ਏ ਸਟਾਫ਼ ਵਲੋਂ ਕੱਲ੍ਹ ਪੰਜ ਕਿੱਲੋ ਅਫ਼ੀਮ ਸਣੇ ਕਾਬੂ ਕੀਤੇ ਚਾਰ ਨੌਜਵਾਨਾਂ ਨੂੰ ਅੱਜ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਗਿਆ | ਜਿੱਥੇ ਮਾਨਯੋਗ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ 'ਤੇ ਭੇਜ ਦਿੱਤਾ ਹੈ | ਇਸ ...
ਕਪੂਰਥਲਾ, 16 ਮਈ (ਸਡਾਨਾ) - ਬੀਤੇ ਦਿਨ ਪਿੰਡ ਬੂਟਾਂ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਦੇ ਮਾਮਲੇ ਸਬੰਧੀ ਦੋ ਵਿਅਕਤੀਆਂ ਦੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਣ ਦੀ ਵਾਪਰੀ ਘਟਨਾ ਉਪਰੰਤ ਥਾਣਾ ਕੋਤਵਾਲੀ ਪੁਲਿਸ ਨੇ ਦੋਵਾਂ ...
ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ) - ਅਖਿਲ ਭਾਰਤੀਯ ਪੈਨਸ਼ਨ ਬਹਾਲੀ ਸੰਯੁਕਤ ਮੋਰਚੇ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਪੁਰਾਣੀ ਪੈਨਸ਼ਨ ਦੀ ਬਹਾਲੀ ਖ਼ਾਤਰ ਪੂਰੇ ਦੇਸ਼ ਦੀ ਇਤਿਹਾਸਿਕ ਰੈਲੀ ਜੋ 22 ਮਈ ਦਿਨ ਐਤਵਾਰ ਨੂੰ ਰੱਖੀ ਹੈ | ਇਸ ਰੈਲੀ ਵਿਚ ਸ਼ਮੂਲੀਅਤ ...
ਫਗਵਾੜਾ, 16 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ ਸ਼ਹਿਰ 'ਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਜਾਰੀ ਹਨ ਤੇ ਚੋਰ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦੇ ਰਹੇ ਹਨ | ਬੀਤੀ ਰਾਤ ਚੋਰਾਂ ਨੇ ਇਥੋਂ ਦੇ ਪਲਾਹੀ ਰੋਡ 'ਤੇ ਸਥਿਤ ਸਿਵਲ ਪਸ਼ੂ ਹਸਪਤਾਲ ਨੂੰ ਨਿਸ਼ਾਨਾ ਬਣਾ ਕੇ ...
ਫਗਵਾੜਾ, 16 ਮਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਸ਼ੂਗਰ ਮਿੱਲ ਚੌਕ 'ਚ ਵਾਪਰੇ ਸੜਕੀ ਹਾਦਸੇ ਦੌਰਾਨ ਇਕ ਨੌਜਵਾਨ ਦੀ ਹੋਈ ਮੌਤ ਦੇ ਸੰਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਧਾਰਾ 279, 337, 338, 427, 304ਏ ਆਈ.ਪੀ.ਸੀ ਤਹਿਤ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ...
ਕਪੂਰਥਲਾ, 16 ਮਈ (ਅਮਰਜੀਤ ਕੋਮਲ) - ਨਗਰ ਨਿਗਮ ਕਪੂਰਥਲਾ ਦੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨੂਪਮ ਕਲੇਰ ਨੇ ਸਮੂਹ ਸ਼ਹਿਰ ਵਾਸੀਆਂ, ਲੰਗਰ ਕਮੇਟੀਆਂ ਤੇ ਮੇਲਾ ਕਮੇਟੀ ਨੂੰ ਅਪੀਲ ਕੀਤੀ ਕਿ ਮਾਤਾ ਭੱਦਰਕਾਲੀ ਮੰਦਿਰ ਸ਼ੇਖੂਪੁਰ ਵਿਚ 25 ਤੇ 26 ਮਈ ...
ਖਲਵਾੜਾ, 16 ਮਈ (ਮਨਦੀਪ ਸਿੰਘ ਸੰਧੂ) - ਪਿੰਡ ਸੰਗਤਪੁਰ ਵਿਖੇ ਗ੍ਰਾਮ ਪੰਚਾਇਤ ਦੀ ਇਕ ਮੀਟਿੰਗ ਸਰਪੰਚ ਹਰਦੀਪ ਸਿੰਘ ਦੀ ਅਗਵਾਈ ਹੇਠ ਹੋਈ ਜਿਸ 'ਚ ਪਿੰਡ ਦੇ ਸਰਬ ਪੱਖੀ ਵਿਕਾਸ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਦੇ ਹੋਏ ਕਈ ਮਤੇ ਪਾਸ ...
ਫਗਵਾੜਾ, 16 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ ਪੁਲਿਸ ਵਲੋਂ ਅੱਜ ਸ਼ਾਮ ਬੱਸ ਸਟੈਂਡ 'ਤੇ ਡੀ.ਐਸ.ਪੀ. ਅਸ਼ਰੂ ਰਾਮ ਸ਼ਰਮਾ ਦੀ ਅਗਵਾਈ 'ਚ ਜਾਂਚ ਮੁਹਿੰਮ ਚਲਾਈ ਗਈ | ਇਸ ਮੌਕੇ ਪੁਲਿਸ ਵਲੋਂ ਬੱਸ ਸਟੈਂਡ ਦੇ ਆਲੇ-ਦੁਆਲੇ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਦੀ ਜਾਂਚ ...
ਭੁਲੱਥ, 16 ਮਈ (ਸੁਖਜਿੰਦਰ ਸਿੰਘ ਮੁਲਤਾਨੀ) - ਇਥੋਂ ਨੇੜਲੇ ਪਿੰਡ ਬੱਸੀ ਵਿਖੇ ਬਾਬਾ ਬੁੱਲ੍ਹੇ ਸ਼ਾਹ ਦੀ ਯਾਦ ਵਿਚ ਸਾਲਾਨਾ ਸਾਲਾਨਾ ਸਭਿਆਚਾਰਕ ਮੇਲਾ ਕਰਵਾਉਣ ਸੰਬੰਧੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਦੌਰਾਨ ਮੁੱਖ ਪ੍ਰਬੰਧਕ ਪਰਮਿੰਦਰ ਸਿੰਘ ਸੋਨੀ ਨੇ ਦੱਸਿਆ ...
ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ) - ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ਕੀਤੇ ਗਏ ਸ੍ਰੀ ...
ਤਲਵੰਡੀ ਚੌਧਰੀਆਂ, 16 ਮਈ (ਪਰਸਨ ਲਾਲ ਭੋਲਾ) - ਬਾਬਾ ਬੀਰ ਸਿੰਘ ਬਲੱਡ ਡੋਨੇਟ ਸੁਸਾਇਟੀ ਤੇ ਗੰਗਾ ਆਰਥੋ ਕੇਅਰ ਬਲੱਡ ਬੈਂਕ ਜਲੰਧਰ, ਗੁਰਦੁਆਰਾ ਪ੍ਰਬੰਧਕ ਕਮੇਟੀ ਬੂਲਪੁਰ ਤੇ ਸਮੂਹ ਗ੍ਰਾਮ ਪੰਚਾਇਤ ਬੂਲਪੁਰ ਦੇ ਸਾਂਝੇ ਸਹਿਯੋਗ ਨਾਲ ਸੰਤ ਬੀਰ ਸਿੰਘ ਦੇ 178ਵੇਂ ਸ਼ਹੀਦੀ ...
ਭੁਲੱਥ, 16 ਮਈ (ਸੁਖਜਿੰਦਰ ਸਿੰਘ ਮੁਲਤਾਨੀ) - ਡਾ: ਸੰਜੀਵ ਕੁਮਾਰ ਨੇ ਬਤੌਰ ਐਸ.ਡੀ.ਐਮ. ਭੁਲੱਥ ਵਜੋਂ ਚਾਰਜ ਸੰਭਾਲ ਕੇ ਕੰਮ ਕਾਜ ਆਰੰਭ ਕਰ ਦਿੱਤਾ | ਇਸ ਮੌਕੇ ਉਨ੍ਹਾਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਬਡਵੀਜ਼ਨ ਭੁਲੱਥ ਦੇ ਅੰਦਰ ਆਮ ਲੋਕਾਂ ਨੂੰ ...
ਸੁਲਤਾਨਪੁਰ ਲੋਧੀ, 16 ਮਈ (ਨਰੇਸ਼ ਹੈਪੀ, ਥਿੰਦ) - ਡੀ.ਐਮ.ਬੀ. ਕਲੱਬ ਮੁਹੱਲਾ ਦਰਜੀਆਂ, ਸੁਲਤਾਨਪੁਰ ਲੋਧੀ ਵਲੋਂ 33ਵਾਂ ਸਾਲਾਨਾ ਭਗਵਤੀ ਜਾਗਰਨ ਬੀਤੀ ਰਾਤ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ...
ਫਗਵਾੜਾ, 16 ਮਈ (ਤਰਨਜੀਤ ਸਿੰਘ ਕਿੰਨੜਾ) - ਜੀ.ਡੀ.ਆਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੁੱਧ ਪੂਰਨਿਮਾ ਦਾ ਤਿਉਹਾਰ ਮਨਾਇਆ ਗਿਆ ਜਿਸ ਦੀ ਰੂਪ-ਰੇਖਾ ਲੋਟਸ ਹਾਊਸ ਦੇ ਮੁਖੀ ਇੰਦਰਜੋਤ ਦੁਆਰਾ ਤਿਆਰ ਕੀਤੀ ਗਈ | ਉਨ੍ਹਾਂ ਨੇ ਬੱਚਿਆਂ ਨੂੰ ਇਸ ਦਿਨ ਬਾਰੇ ਜਾਣਕਾਰੀ ...
ਸੁਲਤਾਨਪੁਰ ਲੋਧੀ, 16 ਮਈ (ਨਰੇਸ਼ ਹੈਪੀ, ਥਿੰਦ) - ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿਰਫ਼ ਦੋ ਮਹੀਨੇ ਦੇ ਅੰਦਰ ਹੀ ਜਿਹੜੇ ਲੋਕ ਭਲਾਈ ਹਿਤ ਫ਼ੈਸਲੇ ਲਏ ਹਨ, ਉਨ੍ਹਾਂ ਤੋਂ ਆਮ ਜਨਤਾ ਬਹੁਤ ਖੁਸ਼ ਤੇ ਪੂਰੀ ਤਰ੍ਹਾਂ ...
ਸੁਲਤਾਨਪੁਰ ਲੋਧੀ, 16 ਮਈ (ਥਿੰਦ, ਹੈਪੀ) - ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਮੁਖੀ ਡਾ. ਮਨੀ ਛਾਬੜਾ ਦੀ ਅਗਵਾਈ ਹੇਠ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਇੱਕ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ...
ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ) - ਤਪ ਅਸਥਾਨ ਨਿਰਮਲ ਕੁਟੀਆ ਡੁਮੇਲੀ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਦੀ ਦੇਖ ਰੇਖ ਹੇਠ ਸ਼ਰਧਾ ਪੂਰਵਕ ਮਨਾਇਆ ਗਿਆ | ਤਿੰਨ ਦਿਨਾਂ ਸਮਾਗਮ ਦੇ ਪਹਿਲੇ ਦਿਨ ਸ੍ਰੀ ...
ਕਪੂਰਥਲਾ, 16 ਮਈ (ਵਿਸ਼ੇਸ਼ ਪ੍ਰਤੀਨਿਧ) - ਗੱੁਜਰ ਮਹਾਂ ਸਭਾ ਵੈੱਲਫੇਅਰ ਕਮੇਟੀ ਕਪੂਰਥਲਾ ਦੇ ਪ੍ਰਧਾਨ ਰਮਜ਼ਾਨ ਅਲੀ ਦੀ ਅਗਵਾਈ ਵਿਚ ਕਮੇਟੀ ਦੇ ਮੈਂਬਰਾਂ ਨੇ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਕਪੂਰਥਲਾ ...
ਫਗਵਾੜਾ, 16 ਮਈ (ਹਰੀਪਾਲ ਸਿੰਘ) - ਸ੍ਰੀਮਤੀ ਦਲਜੀਤ ਕੌਰ ਵਲੋਂ ਬਤੌਰ ਕਮਿਸ਼ਨਰ ਫਗਵਾੜਾ ਨਗਰ ਨਿਗਮ ਦਾ ਚਾਰਜ ਸੰਭਾਲਣ ਤੋਂ ਬਾਅਦ ਜਿਸ ਤਰ੍ਹਾਂ ਨਾਲ ਨਿਗਮ ਦੀ ਕਾਰਗੁਜ਼ਾਰੀ 'ਚ ਸੁਧਾਰ ਕੀਤਾ ਜਾ ਰਿਹਾ ਹੈ, ਉਸ ਨੂੰ ਲੈ ਕੇ ਸ਼ਹਿਰ ਵਾਸੀਆਂ 'ਚ ਭਾਰੀ ਉਤਸ਼ਾਹ ਹੈ | ...
ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ) - ਇੰਗਲੈਂਡ ਕਬੱਡੀ ਫੈਡਰੇਸ਼ਨ ਯੂ.ਕੇ. ਦੇ ਪ੍ਰਧਾਨ ਐਡਵੋਕੇਟ ਸੁਰਿੰਦਰ ਸਿੰਘ ਮਾਣਕ ਦੱਸਿਆ ਕਿ 2022 ਦਾ ਇੰਗਲੈਂਡ ਕਬੱਡੀ ਸੀਜਨ ਉਹੀ ਖਿਡਾਰੀ ਖੇਡਣ ਜਾਣਗੇ ਜਿਹੜੇ ਡਰੱਗ ਟੈੱਸਟ ਅੰਤਰਰਾਸ਼ਟਰੀ ਮਿਆਰ ਦੀਆਂ ਹਦਾਇਤਾਂ ਮੁਤਾਬਿਕ ...
ਫਗਵਾੜਾ, 16 ਮਈ (ਪੱਤਰ ਪ੍ਰੇਰਕ) - ਜੱਦੀ ਜਠੇਰੇ ਕਲੇਰ ਸਭਾ ਰਜਿ: ਪਿੰਡ ਨੰਗਲ ਖੇੜਾ ਵਲੋਂ ਕਲੇਰ ਜਠੇਰਿਆਂ ਦਾ 30ਵਾਂ ਸਾਲਾਨਾ ਜੋੜ ਮੇਲਾ ਬਹੁਤ ਹੀ ਸ਼ਰਧਾ ਨਾਲ ਸਮੂਹ ਕਲੇਰ ਪਰਿਵਾਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਭਾ ਦੇ ਚੇਅਰਮੈਨ ਕੁਲਦੀਪ ਕਲੇਰ ਤੇ ਨਛੱਤਰ ਕਲੇਰ ...
ਕਪੂਰਥਲਾ, 16 ਮਈ (ਸਡਾਨਾ) - ਨਗਰ ਨਿਗਮ ਦੇ ਕਮਿਸ਼ਨਰ ਤੇ ਈ.ਓ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਸਪੈਕਟਰ ਕੁਲਵੰਤ ਸਿੰਘ, ਗੁਰਦੀਪ ਸਿੰਘ ਤੇ ਨਰਿੰਦਰ ਸਿੰਘ ਬੰਟੀ ਵਲੋਂ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਾਂ ਦੇ ਬਾਹਰ ਸਮਾਨ ਰੱਖ ਕੇ ਕੀਤੇ ਗਏ ਨਜਾਇਜ਼ ਕਬਜ਼ੇ ਹਟਾਏ ਗਏ | ...
ਖਲਵਾੜਾ, 16 ਮਈ (ਮਨਦੀਪ ਸਿੰਘ ਸੰਧੂ) - ਦਰਬਾਰ ਗੁੱਗਾ ਜਾਹਰ ਪੀਰ ਪਿੰਡ ਵਰਿਆਹਾਂ ਤਹਿਸੀਲ ਫਗਵਾੜਾ ਵਿਖੇ ਸਾਲਾਨਾ ਜੋੜ ਮੇਲਾ 19 ਮਈ ਨੂੰ ਮੁੱਖ ਸੇਵਾਦਾਰ ਬੀਬੀ ਹਰਬੰਸ ਕੌਰ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ...
ਬੇਗੋਵਾਲ, 16 ਮਈ (ਮਾਨ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਰਵਾਇਤੀ ਢੰਗ ਨਾਲ ਬੀਜੇ ਜਾਂਦੇ ਝੋਨੇ ਦੀ ਬਜਾਏ ਇਸ ਦੀ ਸਿੱਧੀ ਬਿਜਾਈ ਦੇ ਸਬੰਧ ਵਿਚ ਮੁੱਖ ਖੇਤੀਬਾੜੀ ਅਫ਼ਸਰ ਸੁਰਿੰਦਰ ਕੁਮਾਰ ...
ਕਪੂਰਥਲਾ, 16 ਮਈ (ਵਿਸ਼ੇਸ਼ ਪ੍ਰਤੀਨਿਧ)- ਪਟਿਆਲਾ 'ਚ ਹੋਈ ਹਿੰਸਾ ਦੌਰਾਨ ਮਾਂ ਭਗਵਤੀ ਵਿਰੁੱਧ ਅਪਸ਼ਬਦ ਬੋਲਣ ਵਾਲੇ ਇਕ ਨਿਹੰਗ ਸਿੰਘ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਸ਼ਿਵ ਸੈਨਾ ਬਾਲ ਠਾਕਰੇ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨਾਲ ਸੰਬੰਧਿਤ ਆਗੂਆਂ ਤੇ ...
ਕਪੂਰਥਲਾ, 16 ਮਈ (ਅਮਰਜੀਤ ਕੋਮਲ) - ਸਾਨੂੰ ਡੇਂਗੂ ਨਾਲ ਲੜਨ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੋਵੇਗਾ, ਤਦ ਹੀ ਅਸੀਂ ਡੇਂਗੂ ਦੇ ਪਸਾਰ ਨੂੰ ਰੋਕ ਸਕਦੇ ਹਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਸਿਵਲ ਹਸਪਤਾਲ ਦੇ ...
ਤਲਵੰਡੀ ਚੌਧਰੀਆਂ, 16 ਮਈ (ਪਰਸਨ ਲਾਲ ਭੋਲਾ) - ਇਥੋਂ ਤਿੰਨ ਕਿੱਲੋਮੀਟਰ ਦੂਰ ਪਿੰਡ ਭੈਣੀ ਹੁੱਸੇ ਖਾਂ ਵਿਖੇ ਪੀਰ ਬਾਬਾ ਰੋਡੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲੇ ਗੱਦੀ ਨਸ਼ੀਨ ਬੀਬੀ ਪਿਆਰ ਕੌਰ ਜੀ ਵਲੋਂ ਸਾਈਾ ਸੁਖਜੀਤ ਸਿੰਘ ਬਾਬਾ ਜੋਗੀ ਦੀ ਰਹਿਨੁਮਾਈ ਹੇਠ ...
ਕਪੂਰਥਲਾ, 16 ਮਈ (ਵਿ.ਪ੍ਰ.) - ਵਾਲਮੀਕਿ ਸੰਘਰਸ਼ ਮੋਰਚਾ ਰਜਿ: ਪੰਜਾਬ ਦੀ ਇਕ ਮੀਟਿੰਗ ਮੋਰਚੇ ਦੇ ਸੂਬਾਈ ਪ੍ਰਧਾਨ ਰੌਸ਼ਨ ਲਾਲ ਸਭਰਵਾਲ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਕਪੂਰਥਲਾ ਦੇ ਨਵਨਿਯੁਕਤ ਐਸ.ਐਸ.ਪੀ. ਰਾਜਬਚਨ ਸਿੰਘ ਸੰਧੂ ਦੀ ਅਗਵਾਈ ਵਿਚ ...
ਫੱਤੂਢੀਂਗਾ, 16 ਮਈ (ਬਲਜੀਤ ਸਿੰਘ) - ਦੇਸ਼ ਦੀ ਆਜ਼ਾਦੀ ਲਈ ਕਾਲਾ ਸੰਘਿਆਂ ਦੀ ਧਰਤੀ ਤੇ ਜੰਮੇ ਪਲੇ ਦੇਸ਼ ਭਗਤ ਗ਼ਦਰੀ ਬਾਬਾ ਹਰਨਾਮ ਸਿੰਘ ਜਿਨ੍ਹਾਂ ਦੀ ਸਾਲਾਨਾ ਬਰਸੀ 28 ਮਈ ਨੂੰ ਕਿਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਮਨਾਈ ਜਾ ਰਹੀ ਹੈ, ਉਸ ਵਿਚ ਵੱਡੀ ਗਿਣਤੀ ਵਿਚ ...
ਕਪੂਰਥਲਾ, 16 ਮਈ (ਅਮਰਜੀਤ ਕੋਮਲ) - ਸਾਨੂੰ ਸਾਰਿਆਂ ਨੂੰ ਆਪਣੇ ਰੋਜ਼ਮਰਾ ਦੇ ਰੁਝੇਵਿਆਂ ਤੋਂ ਕੁਝ ਸਮਾਂ ਕੱਢ ਕੇ ਲੋੜਵੰਦ ਲੋਕਾਂ ਦੀ ਸਹਾਇਤਾ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਸ਼ਬਦ ਡਾ: ਪ੍ਰੀਤ ਕੰਵਲ ਚੇਅਰਪਰਸਨ ਇੰਡੀਅਨ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਨੇ ਅੱਜ ...
ਕਪੂਰਥਲਾ, 16 ਮਈ (ਅਮਰਜੀਤ ਕੋਮਲ) - ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿ: ਕਾਦੀਆਂ ਦੀ ਇਕ ਮੀਟਿੰਗ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਚ ਹੋਈ, ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਸੀਨੀਅਰ ਉਪ ਪ੍ਰਧਾਨ ਦਲਬੀਰ ...
ਹੁਸੈਨਪੁਰ, 16 ਮਈ (ਸੋਢੀ) - ਆਰ. ਸੀ. ਐਫ. ਦੇ ਬਾਹਰ ਗੇਟ ਨੰਬਰ 3 ਤੇ ਸਥਿਤ ਚਮਤਕਾਰੀ ਭਗਵਾਨ ਵਾਲਮੀਕ ਜੀ ਮੰਦਰ ਵਿਚ ਭਗਵਾਨ ਵਾਲਮੀਕ ਜੀ ਦਾ ਵਿਸ਼ਾਲ ਸਤਿਸੰਗ ਕਰਵਾਇਆ ਗਿਆ | ਇਸ ਸਤਿਸੰਗ ਵਿਚ ਜਿਥੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਉਥੇ ਹਰਪ੍ਰੀਤ ਸਹੋਤਾ ਅਤੇ ...
ਕਪੂਰਥਲਾ, 16 ਮਈ (ਅਮਰਜੀਤ ਕੋਮਲ) - ਪੰਜਾਬ ਨੂੰ ਟੀ.ਬੀ. ਮੁਕਤ ਕਰਨ ਲਈ ਸਿਹਤ ਵਿਭਾਗ ਵਲੋਂ ਚਲਾਈ ਗਈ ਸੀ.ਬੀ. ਨੈੱਟ ਮਸ਼ੀਨ ਨਾਲ ਲੈਸ ਜਾਗਰੂਕਤਾ ਵੈਨ ਨੂੰ ਅੱਜ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਸਿਵਲ ਸਰਜਨ ਦਫ਼ਤਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX