ਚੰਡੀਗੜ੍ਹ, 18 ਮਈ (ਅਜੀਤ ਬਿਊਰੋ)- ਵੱਖ-ਵੱਖ ਖੇਤਰਾਂ ਵਿਚ ਉੱਤਮਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ, ਮੀਡੀਆ ਫੈਡਰੇਸ਼ਨ ਆਫ ਇੰਡੀਆ ਵਲੋਂ ਪ੍ਰੈੱਸ ਰਿਲੇਸ਼ਨਜ ਕੌਂਸਲ ਆਫ ਇੰਡੀਆ ਨਾਲ ਮਿਲ ਕੇ ਅੱਜ ਸ਼ਾਮ ਇੱਥੇ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ - 2022 ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਖ਼ੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਮਾਨਦਾਰੀ ਅਤੇ ਮਿਹਨਤ ਹੀ ਜੀਵਨ ਵਿਚ ਸਫਲਤਾ ਹਾਸਲ ਕਰਨ ਦਾ ਇਕ ਮਾਤਰ ਰਸਤਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਨੂੰ ਔਖੇ ਹਾਲਾਤਾਂ ਤੋਂ ਘਬਰਾਉਣਾ ਨਹੀਂ ਚਾਹੀਦਾ ਅਤੇ ਅੱਗੇ ਵਧਦੇ ਰਹਿਣਾ ਚਾਹੀਦਾ ਹੈ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਜੋਕੇ ਦੌਰ ਵਿਚ ਮੀਡੀਆ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਇਹ ਐਵਾਰਡ ਪ੍ਰਾਪਤ ਕਰਨ ਵਾਲਿਆਂ ਵਿਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ, ਆਈ.ਏ.ਐਸ., ਬਾਲੀਵੁੱਡ ਦੇ ਪਟਕਥਾ ਲੇਖਕ ਅਸੀਮ ਅਰੋੜਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਤੋਂ ਹਰਜੀਤ ਸਿੰਘ ਸੱਭਰਵਾਲ, ਅਗਾਂਹਵਧੂ ਕਿਸਾਨ ਤੇਜਿੰਦਰ ਪੂਨੀਆ, ਡਿਪਟੀ ਰਜਿਸਟਰਾਰ ਆਈ.ਕੇ.ਗੁਜਰਾਲ ਟੈਕਨੀਕਲ ਯੂਨੀਵਰਸਿਟੀ ਜਲੰਧਰ ਰਜਨੀਸ਼ ਕੇ. ਸ਼ਰਮਾ, ਚੀਫ ਓਪਰੇਟਿੰਗ ਅਫ਼ਸਰ, ਗੋਰਮੇਟ ਕਲੱਬ - ਬੈਸਟ ਕਲੱਬ ਕੈਟਰਰ ਸਤੀਸ਼ ਕੁਮਾਰ, ਮਹਾਂਮਾਰੀ ਵਿਚ ਕੋਵਿਡ ਦੇ ਮਰੀਜ਼ਾਂ ਦਾ ਆਯੁਰਵੇਦ ਰਾਹੀਂ ਇਲਾਜ ਕਰਨ ਲਈ ਡਾ. ਗੀਤਾ ਜੋਸ਼ੀ, ਰੈਜ਼ੀਡੈਂਟ ਐਡੀਟਰ, ਦੈਨਿਕ ਜਾਗਰਣ, ਪੰਜਾਬ ਅਤੇ ਚੰਡੀਗੜ੍ਹ ਅਮਿਤ ਸ਼ਰਮਾ, ਸੰਪਾਦਕ, ਜ਼ੀ ਮੀਡੀਆ, ਦਿੱਲੀ, ਹਰਿਆਣਾ ਅਤੇ ਪੰਜਾਬ, ਏਰੀਆ ਡਾਇਰੈਕਟਰ ਅਤੇ ਜਨਰਲ ਮੈਨੇਜਰ ਤਾਜ਼ ਚੰਡੀਗੜ੍ਹ - ਸੁਮੀਤ ਤਨੇਜਾ, ਸਿੱਖ ਕਲਾ ਅਤੇ ਫ਼ਿਲਮ ਉਤਸਵ ਨੂੰ ਉਤਸ਼ਾਹਿਤ ਕਰਨ ਲਈ ਟਰਾਂਸਮੀਡੀਆ ਨਿਰਮਾਤਾ ਅਤੇ ਫਿਲਮ ਨਿਰਦੇਸ਼ਕ ਓਜਸਵੀ ਸ਼ਰਮਾ , 92.7 ਐਫ.ਐਮ ਤੋਂ ਆਰ.ਜੇ. ਮੇਘਾ ਨੂੰ ਟ੍ਰਾਈਸਿਟੀ ਵਿੱਚ ਸਰਵੋਤਮ ਰੇਡੀਓ ਜੌਕੀ, ਯੂਟੀ, ਚੰਡੀਗੜ ਦੇ ਫੂਡ ਸੇਫਟੀ ਪ੍ਰਸ਼ਾਸਨ ਦੇ ਮੁਖੀ, ਡਾ. ਸੁਖਵਿੰਦਰ ਸਿੰਘ, ਐਸੋਸੀਏਟ ਪ੍ਰੋਡਿਊਸਰ ਅਤੇ ਮੁਖੀ ਮਨੋਵਿਗਿਆਨ ਵਿਭਾਗ, ਪੀ.ਜੀ ਸਰਕਾਰੀ ਕਾਲਜ, ਸੈਕਟਰ-11 ਸੀ ਚੰਡੀਗੜ੍ਹ, ਸੁਰੇਸ਼ ਚਾਹਲ, ਪੰਜਾਬੀ ਗਾਇਕ ਅਤੇ ਅਦਾਕਾਰਾ ਰਾਖੀ ਹੁੰਦਲ, ਪ੍ਰੋਫੈਸਰ ਅਤੇ ਡਾਇਰੈਕਟਰ, ਮੀਡੀਆ ਅਤੇ ਐਨੀਮੇਸ਼ਨ ਸਟੱਡੀਜ਼, ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਦੇ ਪ੍ਰੋਫੈਸਰ ਤਿ੍ਸੂ ਸ਼ਰਮਾ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਪੁਡੂਚੇਰੀ ਦੇ ਸਾਬਕਾ ਲੈਫਟੀਨੈਂਟ ਗਵਰਨਰ ਲੈਫਟੀਨੈਂਟ ਜਨਰਲ ਭੁਪਿੰਦਰ ਸਿੰਘ, ਖੇਤਰੀ ਪਾਸਪੋਰਟ ਅਫਸਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸ੍ਰੀ ਸਿਬਾਸ ਕਬੀਰਾਜ ਆਈ.ਪੀ.ਐਸ, ਐਸ.ਐਸ.ਪੀ ਕਪੂਰਥਲਾ ਰਾਜਬਚਨ ਸਿੰਘ ਸੰਧੂ, ਏ.ਡੀ.ਜੀ., ਪੀ.ਆਈ.ਬੀ. ਅਤੇ ਆਈ.ਆਈ.ਐਮ.ਸੀ. ਦਿੱਲੀ-ਅਸ਼ੀਸ਼ ਗੋਇਲ ਆਈ.ਆਈ.ਐਸ, ਮੈਡੀਕਲ ਸੁਪਰਡੈਂਟ ਪੀ.ਜੀ.ਆਈ. ਡਾ. ਵਿਪਿਨ ਕੌਸ਼ਲ, ਐਮ.ਡੀ ਤਿ੍ਸ਼ਲਾ ਗਰੁੱਪ ਹਰੀਸ਼ ਗੁਪਤਾ, ਡਾਇਰੈਕਟਰ ਆਈ.ਆਈ.ਟੀ. ਰੋਪੜ ਪ੍ਰੋਫੈਸਰ ਰਾਜੀਵ ਆਹੂਜਾ, ਉਦਯੋਗ ਅਤੇ ਵਣਜ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਆਈ.ਏ.ਐਸ., ਯੂ.ਟੀ ਚੰਡੀਗੜ੍ਹ ਦੇ ਐਸ.ਐਸ.ਪੀ. ਕੁਲਦੀਪ ਚਾਹਲ ਆਈ.ਪੀ.ਐਸ., ਦੁਰਗਾ ਦਾਸ ਫਾਊਾਡੇਸ਼ਨ ਦੇ ਡਾਇਰੈਕਟਰ ਅਤੁਲ ਖੰਨਾ, ਪ੍ਰਧਾਨ ਕ੍ਰੇਡਾਈ ਪੰਜਾਬ ਅਤੇ ਸੀ.ਐਮ.ਡੀ.ਪੀ.ਸੀ.ਐਲ. ਹਾਊਸਿੰਗ ਗਰੁੱਪ ਜਗਜੀਤ ਸਿੰਘ ਮਾਝਾ, ਚੰਡੀਗੜ੍ਹ ਸਾਹਿਤ ਅਕੈਡਮੀ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਆਧੁਨਿਕ ਸਾਹਿਤ ਦੇ ਸਾਬਕਾ ਪ੍ਰੋਫੈਸਰ ਡਾ: ਨਰੇਸ਼ , ਸਾਬਕਾ ਐਸੋਸੀਏਟ ਪ੍ਰੋਫੈਸਰ, ਸਕੂਲ ਆਫ ਕਮਿਊਨੀਕੇਸ਼ਨ ਸਟੱਡੀਜ਼, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ-ਜੈਅੰਤ ਪੇਠਕਰ, ਪੀ.ਆਰ.ਓ. ਆਈ ਰੋਪੜ ਸ੍ਰੀਮਤੀ ਪ੍ਰੀਤਇੰਦਰ ਕੌਰ ਅਤੇ ਡਾਇਰੈਕਟਰ, ਸਕਸੈੱਸ ਮੰਤਰਾ ਓਵਰਸੀਸ਼ ਵਿਸ਼ਾਲ ਡੋਗਰਾ ਸ਼ਾਮਿਲ ਹਨ |
ਚੰਡੀਗੜ੍ਹ, 18 ਮਈ (ਅਜੀਤ ਬਿਊਰੋ)- ਪੰਜਾਬ 'ਚ ਮੀਟ ਦੇ ਮੰਡੀਕਰਨ ਨੂੰ ਪ੍ਰਫੁੱਲਿਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ ਤਾਂ ਜੋ ਇਸ ਧੰਦੇ ਨਾਲ ਜੁੜੇ ਹੋਏ ਪੰਜਾਬ ਦੇ ਕਿਸਾਨਾਂ ਨੂੰ ਮੀਟ ਵੇਚਣ ਲਈ ਹੋਰਨਾਂ ਸੂਬਿਆਂ 'ਚ ਨਾ ਜਾਣਾ ਪਵੇ¢ ਸੂਬੇ ਦੇ ਪਸ਼ੂ ਪਾਲਣ, ਡੇਅਰੀ ਪਾਲਣ ...
ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਝਪਟਮਾਰੀ ਦੇ ਮਾਮਲੇ 'ਚ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ, ਦੀ ਪਛਾਣ ਪਲਸੌਰਾ ਦੇ ਰਹਿਣ ਵਾਲੇ ਵਸੀਮ ਅਹਿਮਦ ਉਰਫ਼ ਸਮੀਰ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ...
ਚੰਡੀਗੜ੍ਹ, 18 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਕਾਂਗਰਸੀ ਲੀਡਰਾਂ ਦੀ ਇਕ ਟੀਮ ਨੇ ਦਿੱਲੀ ਵਿਚ ਕਾਂਗਰਸੀ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਰਾਜ ਦੇ ਤਾਜ਼ਾ ਹਾਲਾਤ ਬਾਰੇ ਵਿਚਾਰ ਵਟਾਂਦਰਾ ਕੀਤਾ | ਇਨ੍ਹਾਂ ਨੇਤਾਵਾਂ ਵਿਚ ਭੁਪਿੰਦਰ ...
ਚੰਡੀਗੜ੍ਹ, 18 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਪਾਣੀਪਤ ਜ਼ਿਲ੍ਹੇ ਦੇ ਸਿਵਾਹ ਵਿਚ ਤੈਨਾਤ ਹਲਕਾ ਪਟਵਾਰੀ ਜਿਤੇਂਦਰ ਨੂੰ ਜ਼ਮੀਨ ਦੀ ਖੇਵਟ ਵੱਖ ਕਰਨ ਦੀ ਏਵਜ ਵਿਚ 24000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥ ਗਿ੍ਫ਼ਤਾਰ ਕੀਤਾ ਹੈ | ...
ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਜ਼ਿਲ੍ਹਾ ਕਰਾਈਮ ਸੈੱਲ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਸੈਕਟਰ-46 ਦੇ ਰਹਿਣ ਵਾਲੇ ਦੀਪਕ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਕਰਾਈਮ ਸੈੱਲ ਦੀ ਟੀਮ ...
ਚੰਡੀਗੜ੍ਹ, 18 ਮਈ (ਬੜਿੰਗ)- ਚੰਡੀਗੜ੍ਹ ਵਿਚ ਕੋਰੋਨਾ ਮਹਾਂਮਾਰੀ ਦੇ ਅੱਜ 16 ਨਵੇਂ ਮਾਮਲੇ ਸਾਹਮਣੇ ਆਏ | ਇਨ੍ਹਾਂ ਨਵੇਂ ਮਾਮਲਿਆਂ ਵਿਚ ਸੈਕਟਰ 5, 11, 14, 15, 19, 22, 25, 33, 34 ਤੇ ਮਨੀਮਾਜਰਾ ਤੋਂ ਇਕ ਇਕ ਮਾਮਲਾ ਸਾਹਮਣੇ ਆਇਆ | ਇਸ ਤੋਂ ਇਲਾਵਾ ਧਨਾਸ, ਸੈਕਟਰ 35 ਅਤੇ ਪੀ.ਜੀ.ਆਈ ਕੈਂਪਸ ...
ਚੰਡੀਗੜ੍ਹ, 18 ਮਈ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਦਲੀਪ ਸੇਕੀਆ ਅੱਜ ਆਪਣੇ ਪੰਜਾਬ ਦੌਰੇ ਤਹਿਤ ਚੰਡੀਗੜ੍ਹ ਪੁੱਜੇ, ਜਿੱਥੇ ਉਨ੍ਹਾਂ ਅੱਜ ਦਿਨ ਭਰ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਜਥੇਬੰਦਕ ਮੀਟਿੰਗਾਂ ਕੀਤੀਆਂ | ਚੰਡੀਗੜ੍ਹ ਪੁੱਜਣ 'ਤੇ ...
ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੀ.ਬੀ.ਆਈ. ਦੀ ਟੀਮ ਨੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਇਕ ਸੀਨੀਅਰ ਅਸਿਸਟੈਂਟ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗਿ੍ਫ਼ਤਾਰ ਕੀਤਾ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੂੰ ਸ਼ਿਕਾਇਤ ਮਿਲੀ ...
ਚੰਡੀਗੜ੍ਹ, 18 ਮਈ (ਐਨ.ਐਸ. ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਅੱਜ ਸਿਰਸਾ ਵਿਚ ਭਾਈ ਕਨ੍ਹੱਈਆ ਮਨੁੱਖ ਸੇਵਾ ਟਰੱਸਟ ਦੇ ਤੱਤਵਾਧਾਨ ਵਿਚ ਚਲਾਏ ਜਾ ਰਹੇ ਭਾਈ ਕਨ੍ਹੱਈਆ ਆਸ਼ਰਮ ਵਿਚ ਪਹੁੰਚੇ ਅਤੇ ਬੇਸਹਾਰਾ ਬਜ਼ੁਰਗਾਂ ਤੇ ਬੱਚਿਆਂ ਨਾਲ ਮੁਲਾਕਾਤ ...
ਚੰਡੀਗੜ੍ਹ, 18 ਮਈ (ਅਜਾਇਬ ਸਿੰਘ ਔਜਲਾ) : ਚੰਡੀਗੜ੍ਹ ਪ੍ਰਸ਼ਾਸਨ ਦੇ ਨਗਰ ਨਿਗਮ ਮੁਲਾਜ਼ਮਾਂ ਅਤੇ ਵਰਕਰਾਂ ਦੀ ਸਾਂਝੀ ਐਕਸ਼ਨ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਵਾਟਰ ਵਰਕਸ ਸੈਕਟਰ-37 ਵਿਖੇ ਰਜਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਆਗੂਆਂ ਨੇ ...
ਚੰਡੀਗੜ੍ਹ, 18 ਮਈ (ਅਜੀਤ ਬਿਊਰੋ)- ਪੰਜਾਬ 'ਚ ਮੀਟ ਦੇ ਮੰਡੀਕਰਨ ਨੂੰ ਪ੍ਰਫੁੱਲਿਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ ਤਾਂ ਜੋ ਇਸ ਧੰਦੇ ਨਾਲ ਜੁੜੇ ਹੋਏ ਪੰਜਾਬ ਦੇ ਕਿਸਾਨਾਂ ਨੂੰ ਮੀਟ ਵੇਚਣ ਲਈ ਹੋਰਨਾਂ ਸੂਬਿਆਂ 'ਚ ਨਾ ਜਾਣਾ ਪਵੇ¢ ਸੂਬੇ ਦੇ ਪਸ਼ੂ ਪਾਲਣ, ਡੇਅਰੀ ਪਾਲਣ ...
ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਝਪਟਮਾਰੀ ਦੇ ਮਾਮਲੇ 'ਚ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ, ਦੀ ਪਛਾਣ ਪਲਸੌਰਾ ਦੇ ਰਹਿਣ ਵਾਲੇ ਵਸੀਮ ਅਹਿਮਦ ਉਰਫ਼ ਸਮੀਰ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ...
ਚੰਡੀਗੜ੍ਹ, 18 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਕਾਂਗਰਸੀ ਲੀਡਰਾਂ ਦੀ ਇਕ ਟੀਮ ਨੇ ਦਿੱਲੀ ਵਿਚ ਕਾਂਗਰਸੀ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਰਾਜ ਦੇ ਤਾਜ਼ਾ ਹਾਲਾਤ ਬਾਰੇ ਵਿਚਾਰ ਵਟਾਂਦਰਾ ਕੀਤਾ | ਇਨ੍ਹਾਂ ਨੇਤਾਵਾਂ ਵਿਚ ਭੁਪਿੰਦਰ ...
ਚੰਡੀਗੜ੍ਹ, 18 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਪਾਣੀਪਤ ਜ਼ਿਲ੍ਹੇ ਦੇ ਸਿਵਾਹ ਵਿਚ ਤੈਨਾਤ ਹਲਕਾ ਪਟਵਾਰੀ ਜਿਤੇਂਦਰ ਨੂੰ ਜ਼ਮੀਨ ਦੀ ਖੇਵਟ ਵੱਖ ਕਰਨ ਦੀ ਏਵਜ ਵਿਚ 24000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥ ਗਿ੍ਫ਼ਤਾਰ ਕੀਤਾ ਹੈ | ...
ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਜ਼ਿਲ੍ਹਾ ਕਰਾਈਮ ਸੈੱਲ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਸੈਕਟਰ-46 ਦੇ ਰਹਿਣ ਵਾਲੇ ਦੀਪਕ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਕਰਾਈਮ ਸੈੱਲ ਦੀ ਟੀਮ ...
ਚੰਡੀਗੜ੍ਹ, 18 ਮਈ (ਬੜਿੰਗ)- ਚੰਡੀਗੜ੍ਹ ਵਿਚ ਕੋਰੋਨਾ ਮਹਾਂਮਾਰੀ ਦੇ ਅੱਜ 16 ਨਵੇਂ ਮਾਮਲੇ ਸਾਹਮਣੇ ਆਏ | ਇਨ੍ਹਾਂ ਨਵੇਂ ਮਾਮਲਿਆਂ ਵਿਚ ਸੈਕਟਰ 5, 11, 14, 15, 19, 22, 25, 33, 34 ਤੇ ਮਨੀਮਾਜਰਾ ਤੋਂ ਇਕ ਇਕ ਮਾਮਲਾ ਸਾਹਮਣੇ ਆਇਆ | ਇਸ ਤੋਂ ਇਲਾਵਾ ਧਨਾਸ, ਸੈਕਟਰ 35 ਅਤੇ ਪੀ.ਜੀ.ਆਈ ਕੈਂਪਸ ...
ਚੰਡੀਗੜ੍ਹ, 18 ਮਈ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਦਲੀਪ ਸੇਕੀਆ ਅੱਜ ਆਪਣੇ ਪੰਜਾਬ ਦੌਰੇ ਤਹਿਤ ਚੰਡੀਗੜ੍ਹ ਪੁੱਜੇ, ਜਿੱਥੇ ਉਨ੍ਹਾਂ ਅੱਜ ਦਿਨ ਭਰ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਜਥੇਬੰਦਕ ਮੀਟਿੰਗਾਂ ਕੀਤੀਆਂ | ਚੰਡੀਗੜ੍ਹ ਪੁੱਜਣ 'ਤੇ ...
ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੀ.ਬੀ.ਆਈ. ਦੀ ਟੀਮ ਨੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਇਕ ਸੀਨੀਅਰ ਅਸਿਸਟੈਂਟ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗਿ੍ਫ਼ਤਾਰ ਕੀਤਾ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੂੰ ਸ਼ਿਕਾਇਤ ਮਿਲੀ ...
ਚੰਡੀਗੜ੍ਹ, 18 ਮਈ (ਅਜੀਤ ਬਿਊਰੋ)- ਵੱਖ-ਵੱਖ ਖੇਤਰਾਂ ਵਿਚ ਉੱਤਮਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ, ਮੀਡੀਆ ਫੈਡਰੇਸ਼ਨ ਆਫ ਇੰਡੀਆ ਵਲੋਂ ਪ੍ਰੈੱਸ ਰਿਲੇਸ਼ਨਜ ਕੌਂਸਲ ਆਫ ਇੰਡੀਆ ਨਾਲ ਮਿਲ ਕੇ ਅੱਜ ਸ਼ਾਮ ਇੱਥੇ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ - 2022 ਕਰਵਾਇਆ ਗਿਆ ...
ਚੰਡੀਗੜ੍ਹ, 18 ਮਈ (ਐਨ.ਐਸ. ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਅੱਜ ਸਿਰਸਾ ਵਿਚ ਭਾਈ ਕਨ੍ਹੱਈਆ ਮਨੁੱਖ ਸੇਵਾ ਟਰੱਸਟ ਦੇ ਤੱਤਵਾਧਾਨ ਵਿਚ ਚਲਾਏ ਜਾ ਰਹੇ ਭਾਈ ਕਨ੍ਹੱਈਆ ਆਸ਼ਰਮ ਵਿਚ ਪਹੁੰਚੇ ਅਤੇ ਬੇਸਹਾਰਾ ਬਜ਼ੁਰਗਾਂ ਤੇ ਬੱਚਿਆਂ ਨਾਲ ਮੁਲਾਕਾਤ ...
ਚੰਡੀਗੜ੍ਹ, 18 ਮਈ (ਅਜਾਇਬ ਸਿੰਘ ਔਜਲਾ) : ਚੰਡੀਗੜ੍ਹ ਪ੍ਰਸ਼ਾਸਨ ਦੇ ਨਗਰ ਨਿਗਮ ਮੁਲਾਜ਼ਮਾਂ ਅਤੇ ਵਰਕਰਾਂ ਦੀ ਸਾਂਝੀ ਐਕਸ਼ਨ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਵਾਟਰ ਵਰਕਸ ਸੈਕਟਰ-37 ਵਿਖੇ ਰਜਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਆਗੂਆਂ ਨੇ ...
ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਦੀ ਅਗਵਾਈ ਹੇਠ ਗਠਿਤ ਟਾਸਕ ਫੋਰਸ ਕਮੇਟੀ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ...
ਚੰਡੀਗੜ੍ਹ, 18 ਮਈ (ਔਜਲਾ) - ਅੱਤ ਦੀ ਗਰਮੀ ਦੇ ਮੌਸਮ ਵਿਚ ਕਣਕ ਦੇ ਨਾੜ੍ਹ ਨੂੰ ਅੱਗ ਲਾਉਣ ਕਰਕੇ ਕਈ ਦੁਖਦਾਈ ਘਟਨਾਵਾਂ ਵਾਪਰੀਆਂ, ਰਸਤਿਆਂ/ਸੜਕਾਂ ਦੁਆਲੇ ਖੜ੍ਹੇ ਦਰਖਤਾਂ ਦਾ ਨੁਕਸਾਨ ਹੋਇਆ, ਖੇਤੀ ਲਈ ਲਾਭਦਾਇਕ ਲੱਖਾਂ ਜੀਵ-ਜੰਤੂ ਅੱਗ ਵਿਚ ਜਲ ਜਾਣ ਨਾਲ ਵਾਤਾਵਰਣ ਦਾ ...
ਖਰੜ, 18 ਮਈ (ਜੰਡਪੁਰੀ)-ਹਲਕਾ ਸ੍ਰੀ ਚਮਕੌਰ ਸਾਹਿਬ ਅਧੀਨ ਆਉਂਦੇ ਘੜੂੰਆਂ ਕਾਨੂੰਨਗੋਈ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਜਲਦੀ ਨੇਪਰੇ ਚਾੜਿ੍ਹਆ ਜਾਵੇਗਾ | ਉਕਤ ਵਿਚਾਰ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਘੜੂੰਆਂ ਦੇ ਆਪ ਵਰਕਰਾਂ ਨਾਲ ...
ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਮੁਹਾਲੀ ਹਲਕੇ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸੰਬੰਧਤ ਬਿਲਡਰਾਂ ਵਲੋਂ ਬਹੁਤ ਵੱਡੇ ਪੱਧਰ 'ਤੇ ਸ਼ਾਮਲਾਤ ਜ਼ਮੀਨਾਂ ਉੱਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ | ਇਥੋਂ ਤੱਕ ਕਿ ਸਾਂਝੀਆਂ ਜ਼ਮੀਨਾਂ ਜਿਵੇਂ ਗੋਹਰਾਂ, ਪਹੇ ...
ਚੰਡੀਗੜ੍ਹ, 18 ਮਈ (ਅਜੀਤ ਬਿਊਰੋ)-ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤਰਸ ਆਧਾਰ 'ਤੇ ਨੌਕਰੀ ਹਾਸਲ ਕਰਨ ਵਾਲੇ 2 ਉਮੀਦਵਾਰਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ | ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਹੋਏ ਸਮਾਗਮ ...
ਚੰਡੀਗੜ੍ਹ, 18 ਮਈ (ਪ੍ਰੋ. ਅਵਤਾਰ ਸਿੰਘ)-ਸਰਕਾਰੀ ਕਾਲਜ ਸੈਕਟਰ 42 ਦੇ ਐਨ.ਐਸ.ਐਸ. ਵਿਭਾਗ ਵਲੋਂ ਕਾਲਜ 'ਚ ਜ਼ੀਰੋ ਵੇਸਟ ਵਰਕਸ਼ਾਪ ਲਗਾਈ ਗਈ | ਪਿੰ੍ਰਸੀਪਲ ਪ੍ਰੋ. ਨਿਸ਼ਾ ਅਗਰਵਾਲ ਤੇ ਰੋਹਿਤ ਕੁਮਾਰ ਰਾਸ਼ਟਰੀ ਐਨ.ਐਸ.ਐਸ. ਐਵਾਰਡ ਜੇਤੂ ਨੇ ਇਸ ਮੌਕੇ 'ਤੇ ਕਿਹਾ ਮਿਸ਼ਨ ...
ਚੰਡੀਗੜ੍ਹ, 18 ਮਈ (ਨਵਿੰਦਰ ਸਿੰਘ ਬੜਿੰਗ)- ਮੋਤੀ ਰਾਮ ਆਰੀਆ ਸਕੂਲ ਸੈਕਟਰ 27 ਚੰਡੀਗੜ੍ਹ ਨੇ ਈਸਾ ਫਾਊਾਡੇਸ਼ਨ ਦੇ ਸਹਿਯੋਗ ਨਾਲ 'ਮਿੱਟੀ ਬਚਾਓ' 'ਤੇ ਸੈਮੀਨਾਰ ਕਰਵਾਇਆ | ਇਸ ਮੌਕੇ ਡਾ: ਮੋਨਾ ਚੋਪੜਾ ਐੱਮ. ਬੀ. ਬੀ. ਐੱਸ., ਐੱਮ.ਡੀ. (ਜੇਰੀਐਟਿ੍ਕਸ) ਨੇ ਈਸਾ ਫਾੳਾੂਡੇਸ਼ਨ ਦੇ ...
ਚੰਡੀਗੜ੍ਹ, 18 ਮਈ (ਅਜੀਤ ਬਿਊਰੋ)- ''ਸੂਬੇ ਦਾ ਮਜ਼ਦੂਰ ਵਰਗ ਇਸ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਇਸ ਵਰਗ ਦੀ ਭਲਾਈ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇਕ ਹੈ ਅਤੇ ਇਸ ਵਰਗ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਕੋਈ ਕਸਰ ਬਾਕੀ ...
ਲਾਲੜੂ, 18 ਮਈ (ਰਾਜਬੀਰ ਸਿੰਘ)-ਬਹਾਵਲਪੁਰੀ ਸਮਾਜ ਲਾਲੜੂ ਮੰਡੀ ਦੀ ਇਕ ਮੀਟਿੰਗ ਸਥਾਨਕ ਦੁਰਗਾ ਦੇਵੀ ਮੰਦਰ ਵਿਖੇ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਹੋਈ ਚੋਣ ਵਿਚ ਘਣਸ਼ਾਮ ਦਾਸ ਕਟਾਰੀਆ ਨੂੰ ਬਹਾਵਲਪੁਰੀ ਸਭਾ ਦਾ ਪ੍ਰਧਾਨ, ਜਦਕਿ ਕੰਵਲ ਨੈਨ ਦਾਵੜਾ ਨੂੰ ਚੇਅਰਮੈਨ, ...
ਜ਼ੀਰਕਪੁਰ, 18 ਮਈ (ਅਵਤਾਰ ਸਿੰਘ)-ਜ਼ੀਰਕਪੁਰ ਦੀ ਪ੍ਰੀਤ ਕਾਲੋਨੀ ਦੇ ਅਕਾਲੀ ਦਲ ਨਾਲ ਸੰਬੰਧਤ ਇਕ ਵਸਨੀਕ ਨੇ ਨਗਰ ਕੌਂਸਲ ਅਧਿਕਾਰੀਆਂ 'ਤੇ ਸਿਆਸੀ ਦਬਾਓ ਹੇਠ ਉਸ ਦੀ ਤੀਹ ਸਾਲ ਪੁਰਾਣੀ ਉਸਾਰੀ ਢਾਹੁਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਅਧਿਕਾਰੀਆਂ ਵਲੋਂ ਉਸ ਨੂੰ ਆਪਣਾ ...
ਖਰੜ, 18 ਮਈ (ਗੁਰਮੁੱਖ ਸਿੰਘ ਮਾਨ)-ਸ਼ਹਿਰ ਦੇ ਵਸਨੀਕਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਨੂੰ ਲਿਖਤੀ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਥਾਣਾ ਸਿਟੀ ਖਰੜ ਨੂੰ ਖਰੜ ਸ਼ਹਿਰ ਵਿਚ ਹੀ ਰੱਖਿਆ ਜਾਵੇ ਕਿਉਂਕਿ ਉਨ੍ਹਾਂ ਨੂੰ ਪਤਾ ਚੱਲਿਆ ਹੈ ਕਿ ਥਾਣਾ ਸਿਟੀ ਖਰੜ ਨੂੰ ...
ਡੇਰਾਬੱਸੀ, 18 ਮਈ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਰਾਮਲੀਲਾ ਗਰਾਊਾਡ ਦੇ ਨੇੜੇ ਲੱਗਦੀ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਰਾਮਲੀਲਾ ਗਰਾਊਾਡ ਅਤੇ ਬੱਸ ਸਟੈਂਡ ਤੋਂ ਆਉਂਦੇ ਰਸਤੇ 'ਤੇ ਲੱਗੀਆਂ ਨਾਜਾਇਜ਼ ਫੜ੍ਹੀਆਂ ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ...
ਡੇਰਾਬਸੀ, 18 ਮਈ (ਗੁਰਮੀਤ ਸਿੰਘ)-ਪਿੰਡ ਸੁੰਡਰਾਂ ਵਿਖੇ ਵਾਪਰੇ ਅਗਨੀ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਲਾਇਨਜ਼ ਕਲੱਬ ਡੇਰਾਬੱਸੀ ਵਲੋਂ ਖਾਣ-ਪੀਣ ਦੀਆਂ ਵਸਤਾਂ ਅਤੇ ਘਰੇਲੂ ਸਾਮਾਨ ਵੰਡਿਆ ਗਿਆ | ਕਲੱਬ ਦੇ ਪ੍ਰਧਾਨ ਬਰਖਾ ਰਾਮ ਅਤੇ ਸੀਨੀਅਰ ਲਾਇਨਜ਼ ਕੇ. ਪੀ. ਸ਼ਰਮਾ ...
ਕੁਰਾਲੀ, 18 ਮਈ (ਬਿੱਲਾ ਅਕਾਲਗੜ੍ਹੀਆ)-ਨੇੜਲੇ ਪਿੰਡ ਨਿਹੋਲਕਾ ਵਿਖੇ ਅਮਰ ਸ਼ਕਤੀ ਕਲੀਨਿਕ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ. ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਸੰਬੰਧੀ ਮੁਫ਼ਤ ਕੈਂਪ ਲਗਾਇਆ ਗਿਆ | ...
ਚੰਡੀਗੜ੍ਹ, 18 ਮਈ (ਪਰਵਾਨਾ) -ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਹੈ ਕਿ ਟ੍ਰਾਂਸਪੋਰਟ ਕਾਰਪੋਰੇਸ਼ਨ ਆਫ ਇੰਡੀਆ ਵਲੋਂ ਉਚਾਨਾ ਵਿਚ ਕਰੀਬ 40 ਕਰੋੜ ਰੁਪਏ ਦੀ ਲਾਗਤ ਨਾਲ ਡਰਾਈਵਰ ਸਿਖਲਾਈ ਸੰਸਥਾਨ ਸਥਾਪਿਤ ਕੀਤਾ ਜਾਵੇਗਾ | ਇਸ ਸੰਸਥਾਨ ...
ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਦੇ ਇਕ ਵਫ਼ਦ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ 'ਤੇ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਇਕ ਮੰਗ-ਪੱਤਰ ਸੌਂਪ ਕੇ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਜਲਦ ਪੂਰਾ ...
ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਸਾਬਕਾ ਸੈਨਿਕਾਂ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਸੰਸਥਾ ਅਥਰਵ ਫਾਊਾਡੇਸ਼ਨ ਵਲੋਂ ਭਾਰਤ ਦੇ ਉੱਤਰ ਪੂਰਬੀ ਰਾਜਾਂ ਦੇ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਦੋ ਐਂਬੂਲੈਂਸਾਂ ਦਾਨ ਵਜੋਂ ਭੇਟ ...
ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਸਥਾਨਕ ਫੇਜ਼-3ਬੀ1 ਵਿਚਲੇ ਰੋਜ਼ ਗਾਰਡਨ ਦਾ ਦੌਰਾ ਕੀਤਾ ਗਿਆ | ਮੁਹਾਲੀ 'ਚ ਪਾਰਕਾਂ ਦੀ ਮੁਰੰਮਤ ਦਾ ਨਵੇਂ ਠੇਕੇ ਹੋਣ ਉਪਰੰਤ ਪਹਿਲੀ ਵਾਰ ਮੇਅਰ ਜੀਤੀ ਸਿੱਧੂ ਨੇ ਰੋਜ਼ ਗਾਰਡਨ ...
• ਕਿਹਾ : ਹਰੇਕ ਯੋਜਨਾ ਦਾ ਲਾਭ ਜ਼ਮੀਨੀ ਪੱਧਰ 'ਤੇ ਯੋਗ ਵਿਅਕਤੀਆਂ ਤੱਕ ਪਹੁੰਚਣ ਨੂੰ ਯਕੀਨੀ ਬਣਾਇਆ ਜਾਵੇ ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੇਂਡੂ ...
ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)- ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੇਵਾ ਦੇ ਪੁੰਜ ਤੀਜੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ...
ਐੱਸ. ਏ. ਐੱਸ. ਨਗਰ, 18 ਮਈ (ਜੱਸੀ)-ਅਮਨ-ਕਾਨੂੰਨ ਨੂੰ ਕਾਇਮ ਰੱਖਣ ਵਿਚ ਪੰਜਾਬ ਦੀ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਨਜ਼ਰ ਆ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਭਾਜਪਾ ਦੀ ਸੂਬਾਈ ਕਾਰਜਕਾਰਨੀ ਦੇ ਮੈਂਬਰ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ...
ਮਾਜਰੀ, 18 ਮਈ (ਕੁਲਵੰਤ ਸਿੰਘ ਧੀਮਾਨ)-ਨਵਾਂਗਰਾਉਂ ਦੇ ਸਾਬਕਾ ਕੌਂਸਲਰ ਖ਼ਿਲਾਫ਼ ਪੁਲਿਸ ਨੇ 30 ਅਪ੍ਰੈਲ ਨੂੰ ਜਬਰ-ਜਨਾਹ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਸੀ, ਅੱਜ ਪੱਤਰਕਾਰ ਸੰਮੇਲਨ ਦੌਰਾਨ ਪੀੜਤ ਔਰਤ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੁਲਿਸ ਮੁਲਜ਼ਮ ਨੂੰ ...
ਐੱਸ. ਏ. ਐੱਸ. ਨਗਰ, 18 ਮਈ (ਬੈਨੀਪਾਲ)-ਪੰਜਾਬ ਸਰਕਾਰ ਵਲੋਂ ਸਿੱਖਿਆ ਸੁਧਾਰਾਂ ਲਈ ਵੱਖ-ਵੱਖ ਸਕੂਲ ਮੁਖੀਆਂ ਅਤੇ ਅਧਿਕਾਰੀਆਂ ਵਲੋਂ ਸੁਝਾਅ ਮੰਗੇ ਗਏ ਹਨ, ਜਿਸ ਤਹਿਤ ਦਫ਼ਤਰ ਡਾਇਰੈਕਟਰ ਐਸ. ਸੀ. ਈ. ਆਰ. ਟੀ. ਦੇ ਕਾਨਫ਼ਰੰਸ ਹਾਲ ਵਿਚ ਇਕ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ...
ਐੱਸ. ਏ. ਐੱਸ. ਨਗਰ, 18 ਮਈ (ਜਸਬੀਰ ਸਿੰਘ ਜੱਸੀ, ਗੁਰਮੁੱਖ ਸਿੰਘ ਮਾਨ)-ਮੁਹਾਲੀ ਪੁਲਿਸ ਨੇ ਆਪਣੇ ਆਪ ਨੂੰ ਪਿੰਡ ਧਨੌਰੀ ਦਾ ਸਾਬਕਾ ਸਰਪੰਚ ਦੱਸਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਪਾਲੀ ਦੇ ਖ਼ਿਲਾਫ਼ ਇਰਾਦਾ ਕਤਲ ਦੀ ਧਾਰਾ ਖ਼ਤਮ ਕਰਵਾਉਣ ਦਾ ਲਾਰਾ ਲਗਾ ਕੇ ਪੁਲਿਸ ਅਫ਼ਸਰਾਂ ...
ਡੇਰਾਬੱਸੀ, 18 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬਲਾਕ ਦੇ ਇਕ ਪਿੰਡ ਦੀ ਵਿਆਹੁਤਾ ਔਰਤ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਪੁਲਿਸ ਨੇ ਬਲਕਾਰ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸੁੰਡਰਾਂ ਥਾਣਾ ਡੇਰਾਬੱਸੀ ਜ਼ਿਲ੍ਹਾ ਮੁਹਾਲੀ ਦੇ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 376 ...
ਜ਼ੀਰਕਪੁਰ, 18 ਮਈ (ਅਵਤਾਰ ਸਿੰਘ)-ਬੀਤੇ ਕੱਲ੍ਹ ਨਗਰ ਕੌਂਸਲ ਵਲੋਂ ਆਪ ਆਗੂ ਰਜਿੰਦਰ ਢੋਲਾ ਦੇ ਦਬਾਓ ਹੇਠ ਪ੍ਰੀਤ ਕਾਲੋਨੀ ਵਿਚ ਤੋੜੀ ਗਈ ਅਕਾਲੀ ਆਗੂ ਦੀ ਉਸਾਰੀ ਖ਼ਿਲਾਫ਼ ਅੱਜ ਜ਼ੀਰਕਪੁਰ ਦੇ ਕਾਂਗਰਸੀ ਅਤੇ ਅਕਾਲੀ ਆਗੂਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ...
ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਚਾਹੇ ਮਿਲਕਫੈੱਡ ਮੈਨੇਜਮੈਂਟ ਸੀ. ਟੀ. ਸੀ. ਨੂੰ ਬਿਹਤਰ ਦਰਸਾਉਣ ਦੀਆਂ ਲੱਖ ਕੋਸ਼ਿਸ਼ਾਂ ਕਰ ਲਏ ਪਰ ਸੀ. ਟੀ. ਸੀ. ਵਰਕਰ ਅੱਜ ਵੀ ਇਨਸਾਫ਼ ਲੈਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ | ਇਸੇ ਮਸਲੇ ਨੂੰ ਲੈ ਕੇ ਮਿਲਕਫੈੱਡ ਦੇ ...
ਡੇਰਾਬੱਸੀ, 18 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਦੀ ਹਦੂਦ ਨੇੜੇ ਪੈਂਦੇ ਪਿੰਡ ਹੈਬਤਪੁਰ ਵਿਖੇ ਰਾਤ ਵੇਲੇ ਸ਼ੀਤਲਾ ਮਾਤਾ ਮੰਦਰ 'ਚ ਚੋਰੀ ਕਰਨ ਵਾਲੇ ਦੋ ਜਣਿਆ 'ਚੋਂ ਇਕ ਨੂੰ ਪਿੰਡ ਵਾਸੀਆਂ ਨੇ ਕਾਬੂ ਕਰ ਲਿਆ, ਜਿਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ...
ਐੱਸ. ਏ. ਐੱਸ. ਨਗਰ, 18 ਮਈ (ਬੈਨੀਪਾਲ)-ਪਿਛਲੇ ਲੰਬੇ ਸਮੇਂ ਤੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦੇ ਇਕ ਗਰੁੱਪ ਵਲੋਂ ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਮੀਟਿੰਗ ਕਰਨ ਉਪਰੰਤ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਨਿਵਾਸ ਵੱਲ ਰੋਸ ...
ਮੁੱਲਾਂਪੁਰ ਗਰੀਬਦਾਸ, 18 ਮਈ (ਖੈਰਪੁਰ)-ਸਥਾਨਕ ਯੂਥ ਅਕਾਲੀ ਆਗੂ ਸਤਵੀਰ ਸਿੰਘ ਸੱਤੀ ਦੇ ਪਿਤਾ ਹਕੀਕਤ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ...
ਐੱਸ. ਏ. ਐੱਸ. ਨਗਰ, 18 ਮਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਘਰ ਵਿਚ ਜਬਰਦਸਤੀ ਦਾਖ਼ਲ ਹੋ ਕੇ ਗੱਡੀਆਂ ਭੰਨਣ ਅਤੇ ਘਰ ਦੇ ਮੈਂਬਰਾਂ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਨਾਮਜ਼ਦ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਦੀ ਪਛਾਣ ...
ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਸਾਬਕਾ ਵਿਧਾਇਕ ਹਲਕਾ ਪੱਟੀ ਹਰਮਿੰਦਰ ਸਿੰਘ ਗਿੱਲ ਦਾ ਅੱਜ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਸੈਕਟਰ-125 ਸੰਨੀ ਇਨਕਲੇਵ, ਖਰੜ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ | ਇਸ ਮੌਕੇ ...
ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਮੁਹਾਲੀ ਸਮਾਲ ਇੰਡਸਟਰੀ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸੀ. ਪੀ. ਸਿੰਘ ਦੀ ਅਗਵਾਈ ਹੇਠ ਛੋਟੇ ਉਦਯੋਗਪਤੀਆਂ 'ਤੇ ਆਧਾਰਿਤ ਇਕ ਵਫ਼ਦ ਵਲੋਂ ਸੈਕਟਰ-79 ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਮੁਹਾਲੀ ਦੇ ਵਿਧਾਇਕ ਕੁਲਵੰਤ ...
ਐੱਸ. ਏ. ਐੱਸ. ਨਗਰ, 18 ਮਈ (ਤਰਵਿੰਦਰ ਸਿੰਘ ਬੈਨੀਪਾਲ)-ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ ਵਿਖੇ ਉੱਘੇ ਲੇਖਕ ਨਿੰਦਰ ਘੁਗਿਆਣਵੀ ਨਾਲ ਰੂ-ਬਰੂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਤਰਸੇਮ ਚੰਦ (ਪੀ. ਸੀ. ਐੱਸ.) ਸਹਾਇਕ ਕਮਿਸ਼ਨਰ (ਜ) ਮੁਹਾਲੀ ਵਲੋਂ ਮੁੱਖ ਮਹਿਮਾਨ ਵਜੋਂ ...
ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਵੱਖ-ਵੱਖ ਤਰ੍ਹਾਂ ਦੀਆਂ ਵਿਕਲਾਂਗਤਾਵਾਂ ਨਾਲ ਜੂਝ ਰਹੇ ਵਿਅਕਤੀਆਂ ਦੇ ਸਰਟੀਫ਼ਿਕੇਟ ਬਣਾਉਣ ਲਈ ਜ਼ਿਲ੍ਹੇ 'ਚ ਵਿਸ਼ੇਸ਼ ਯੂ. ਡੀ. ਆਈ. ਡੀ. (ਯੂਨੀਕ ਡਿਸਏਬਿਲਟੀ ਆਈ. ਡੀ.) ਕੈਂਪ ਲਗਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ...
ਐੱਸ. ਏ. ਐੱਸ. ਨਗਰ, 18 ਮਈ (ਰਾਣਾ)-ਦੁੱਧ ਉਤਪਾਦਕਾਂ ਅਤੇ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਦੀਆਂ ਮੰਗਾਂ ਨੂੰ ਲੈ ਕੇ ਸਕੱਤਰ ਯੂਨੀਅਨ ਪੰਜਾਬ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਲਿਮ. ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਦੁੱਧ ਉਤਪਾਦਕਾਂ ਵਲੋਂ ਵੇਰਕਾ ਮਿਲਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX