ਚੰਡੀਗੜ੍ਹ, 19 ਮਈ (ਅਜੀਤ ਬਿਊਰੋ)- ਸੂਬੇ ਦੀਆਂ ਜੇਲ੍ਹਾਂ ਨੂੰ ਅਸਲ ਅਰਥਾਂ 'ਚ ਸੁਧਾਰ ਘਰ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੋਬਾਈਲ ਫੋਨਾਂ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰਨ ਅਤੇ ਜੇਲ੍ਹ ਦੇ ਅੰਦਰ ਚੱਲ ਰਹੇ ਮੋਬਾਈਲਾਂ ਬਾਰੇ ਪਤਾ ਲਗਾਉਣ ਲਈ ਨਵੀਨਤਮ ਤਕਨਾਲੋਜੀ ਵਰਤਣ ਲਈ ਰੂਪ-ਰੇਖਾ ਤਿਆਰ ਕੀਤੀ ਜਾਵੇ | ਪੰਜਾਬ ਭਵਨ ਵਿਖੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਜੇਲ੍ਹਾਂ 'ਚ ਨਫ਼ਰੀ ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਅਤੇ ਜੇਲ੍ਹ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਜੇਲ੍ਹਾਂ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਕੈਦੀਆਂ ਦੀ ਨਕੇਲ ਕੱਸਣ ਲਈ ਵਾਧੂ ਪੁਲਿਸ ਕਰਮੀ ਤਾਇਨਾਤ ਕਰਨ ਲਈ ਕਿਹਾ¢ ਮੰਤਰੀ ਨੇ ਕਿਹਾ, ਜੇਲ੍ਹਾਂ 'ਚੋਂ ਗੈਂਗਸਟਰਾਂ ਦੇ ਗਠਜੋੜ ਨੂੰ ਤੋੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਇਕ ਨਿਰਧਾਰਤ ਸਮੇਂ 'ਚ ਜੇਲ੍ਹਾਂ 'ਚੋਂ ਸਭ ਤੋਂ ਵੱਧ ਮੋਬਾਈਲ ਫੋਨ ਜ਼ਬਤ ਕੀਤੇ ਗਏ ਹਨ | ਜ਼ਿਕਰਯੋਗ ਹੈ ਕਿ ਇਕ ਭਾਰਤੀ ਆਈ.ਟੀ./ਕਮਿਊਨੀਕੇਸ਼ਨ ਸਿਸਟਮ ਇੰਟੀਗ੍ਰੇਸ਼ਨ ਕੰਪਨੀ ਐਮ.ਏ.ਪੀ.ਐਲ. ਨੇ ਪੇਸ਼ਕਾਰੀ ਦਿੱਤੀ ਅਤੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਜੀ.ਓ. ਮੈਪਿੰਗ ਰਾਹੀਂ ਜੇਲ੍ਹਾਂ ਨੂੰ ਕਵਰ ਕੀਤਾ ਜਾਵੇਗਾ ਅਤੇ ਜੀ.ਓ. ਫੈਨਸਿੰਗ ਅਤੇ ਤਕਨਾਲੋਜੀ ਰਾਹੀਂ ਮੋਬਾਈਲ, ਵਟਸਐਪ ਅਤੇ ਹੋਰ ਕਾਲਾਂ ਦੇ ਸਿਗਨਲ ਪ੍ਰਾਪਤ ਕੀਤੇ ਜਾ ਸਕਣਗੇ | ਮੀਟਿੰਗ ਵਿਚ ਏ.ਡੀ.ਜੀ.ਪੀ. ਜੇਲ੍ਹਾਂ ਵਰਿੰਦਰ ਕੁਮਾਰ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ ਅਤੇ ਕਈ ਹੋਰ ਅਧਿਕਾਰੀ ਵੀ ਹਾਜ਼ਰ ਸਨ |
ਚੰਡੀਗੜ੍ਹ, 19 ਮਈ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਸੈਕਟਰ 39 ਸਥਿਤ ਜੰਗਲ ਨੁੰਮਾ ਖੇਤਰ ਵਿਚ ਅੱਜ ਅਚਾਨਕ ਅੱਗ ਲੱਗ ਗਈ | ਜਾਣਕਾਰੀ ਮੁਤਾਬਕ ਸੁੱਕੇ ਘਾਹ ਨੂੰ ਲੱਗੀ ਇਸ ਅੱਗ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ | ਅੱਗ ਲੱਗਣ ਦੀ ...
ਚੰਡੀਗੜ੍ਹ, 19 ਮਈ (ਵਿਸ਼ੇਸ਼ ਪ੍ਰਤੀਨਿਧ)- ਵਾਤਾਵਰਨ ਸਾਂਭ-ਸੰਭਾਲ ਲਈ ਕੀਤੇ ਗਏ ਵਰਨਣਯੋਗ ਕੰਮਾਂ ਤਹਿਤ ਵਾਤਾਵਰਨ ਅਤੇ ਕਲਾਈਮੇਟ ਬਦਲਾਅ ਵਿਭਾਗ, ਹਰਿਆਣਾ ਨੇ ਦਰਸ਼ਨ ਲਾਲ ਜੈਨ ਰਾਜ ਵਾਤਾਵਰਨ ਸਾਂਭ-ਸੰਭਾਲ ਪੁਰਸਕਾਰ ਲਈ ਨਾਮਜ਼ਦਗੀਆਂ ਮੰਗੀਆਂ ਹਨ | ਉਪਰੋਕਤ ...
ਚੰਡੀਗੜ੍ਹ, 19 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਧੋਖਾਧੜੀ ਦੇ ਦੋ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਐਮ.ਡੀ.ਸੀ. ਸੈਕਟਰ-4 ਪੰਚਕੂਲਾ ਦੇ ਰਹਿਣ ਵਾਲੇ ਡਾ. ਅਮੋਦ ਗੁਪਤਾ ਨੇ ਪੁਲਿਸ ਨੂੰ ...
ਚੰਡੀਗੜ੍ਹ, 19 ਮਈ (ਅਜੀਤ ਬਿਊਰੋ)- ਪੰਜਾਬ 'ਚ ਆਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਮਰ ਕਸ ਲਈ ਹੈ | ਅੱਜ 'ਆਪ' ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਨਾਲ ਸੰਬੰਧਤ ਮੰਤਰੀਆਂ, ਵਿਧਾਇਕਾਂ ਨਾਲ ਬੈਠਕ ...
ਚੰਡੀਗੜ੍ਹ, 19 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਵਿੱਦਿਅਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਘੱਟ ਲਾਗਤ ਵਿਚ ਤਕਨਾਲੋਜੀ ਦੀ ਨਵੀਂ ਤਕਨੀਕੀਆਂ 'ਚ ਮਾਹਰ ਕਰਨ ਤਾਂ ਹੀ ਨੌਜਵਾਨਾਂ ਦਾ ਸਟਾਰਟ-ਅਪ ...
ਚੰਡੀਗੜ੍ਹ, 19 ਮਈ (ਐਨ.ਐਸ. ਪਰਵਾਨਾ)- ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਕਿਹਾ ਕਿ ਸਾਲ 1901 ਬਾਅਦ ਇਸ ਸਾਲ ਉੱਤਰੀ ਭਾਰਤ ਦੇ ਸੂਬਿਆਂ ਵਿਚ ਵਾਧੂ ਗਰਮੀ ਪੈਣ ਕਾਰਨ ਮਈ ਮਹੀਨੇ ਵਿਚ ਤਾਪਮਾਨ 48.3 ਡਿਗਰੀ ਸੈਲਸਿਅਸ ਤੱਕ ਪਹੁੰਚਣ ਦੇ ਬਾਵਜੂਦ ਹਰਿਆਣਾ ਦੀ ਇਕ ...
ਚੰਡੀਗੜ੍ਹ, 19 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 10 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 65 ਹੋ ਗਈ ਹੈ | ਅੱਜ ਆਏ ਕੋਰੋਨਾ ਦੇ ਨਵੇਂ ਮਾਮਲੇ ਸੈਕਟਰ 8, 21, 22, 40 ਤੇ 47 ...
ਚੰਡੀਗੜ੍ਹ, 19 ਮਈ (ਐਨ.ਐਸ.ਪਰਵਾਨਾ)- ਮਾਰਕਸਵਾਦੀ ਕਮਿਊਨਿਸਟ ਪਾਰਟੀ ਨਾਲ ਸਬੰਧਤ ਕਿਸਾਨਾਂ ਦੀ ਕਾਨਫ਼ਰੰਸ 27 ਤੇ 28 ਅਗਸਤ ਨੂੰ ਤਰਨਤਾਰਨ ਵਿਚ ਹੋਏਗੀ, ਜਿਸ ਨੂੰ ਡਾ. ਅਸ਼ੋਕ ਖਾਲਵੇ ਜੋ ਮਾਕਪਾ ਪੋਲਿਟ ਬਿਉਰੋ ਦੇ ਮੈਂਬਰ ਹਨ, ਸੰਬੋਧਨ ਕਰਨਗੇ | ਇਹ ਜਾਣਕਾਰੀ ਮਾਕਪਾ ...
ਚੰਡੀਗੜ੍ਹ, 19 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਧਨਾਸ ਨੇੜੇ ਪੈਂਦੇ ਕਾਲੀ ਮਾਤਾ ਦੇ ਮੰਦਰ ਵਿਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਕਾਲੀ ਮਾਤਾ ਮੰਦਰ ਜੰਗਲ ਵਾਲੀ ਸੇਵਾ ਸੋਸਾਇਟੀ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ...
ਚੰਡੀਗੜ੍ਹ, 19 ਮਈ (ਮਨਜੋਤ ਸਿੰਘ ਜੋਤ)- ਗ਼ਲਤ ਖਾਣ-ਪੀਣ ਤੇ ਜੀਵਨਸ਼ੈਲੀ ਵਿਚ ਆਏ ਬਦਲਾਅ ਕਾਰਨ ਭਾਰਤ ਵਿਚ ਪੇਟ ਨਾਲ ਸਬੰਧਤ ਬਿਮਾਰੀ ਇਨਫਲੇਮੇਟਰੀ ਬੌਅਲ ਡਿਜੀਜ਼ (ਆਈ.ਬੀ.ਡੀ.) ਕਾਫ਼ੀ ਤੇਜ਼ੀ ਨਾਲ ਵੱਧ ਰਹੀ ਹੈ | ਇਨਫਲੇਮੇਟਰੀ ਬੌਅਲ ਡਿਜੀਜ਼ (ਆਈ.ਬੀ.ਡੀ) ਅੰਤੜੀ ਦੀਆਂ ...
ਚੰਡੀਗੜ੍ਹ, 19 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਨਗਰ ਨਿਗਮ ਮੇਅਰ ਸਰਬਜੀਤ ਕੌਰ ਨੇ ਅੱਜ ਗੈਰ ਸਰਕਾਰੀ ਸੰਗਠਨ ਪਟਿਆਲਾ ਫਾਊਾਡੇਸ਼ਨ ਦੇ ਸੜਕ ਸੁਰੱਖਿਆ ਪ੍ਰਾਜੈਕਟ 'ਸੜਕ' ਤਹਿਤ ਨਗਰ ਨਿਗਮ ਚੰਡੀਗੜ੍ਹ ਵਿਖੇ ਹੈਲਮਟ ਬੈਂਕ ਦੀ ਸ਼ੁਰੂਆਤ ਕੀਤੀ | ਇਸ ਮੌਕੇ ਕਮਿਸ਼ਨਰ ...
ਚੰਡੀਗੜ੍ਹ, 19 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਪਾਲਤੂ ਕੁੱਤਿਆਂ ਦੇ ਮਾਲਕਾਂ ਨੂੰ ਹੋਰ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਨਗਰ ਨਿਗਮ ਚੰਡੀਗੜ੍ਹ ਨੇ ਪਾਲਤੂ ਕੁੱਤਿਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਸਹੂਲਤ ਲਈ ਆਈ.ਐਮ. ਚੰਡੀਗੜ੍ਹ ਐਪ ਦੀ ਸ਼ੁਰੂਆਤ ਕੀਤੀ ਹੈ | ...
ਜ਼ੀਰਕਪੁਰ, 19 ਮਈ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਸਥਾਨਕ ਵਾ. ਨੰ. 23 'ਚ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੇ ਹਲਕੇ ਦਾ ...
ਚੰਡੀਗੜ੍ਹ, 19 ਮਈ (ਨਵਿੰਦਰ ਸਿੰਘ ਬੜਿੰਗ)- ਇਲਾਕੇ ਦੇ ਉੱਘੇ ਸਮਾਜ ਸੇਵੀ ਸਵਰਗਵਾਸੀ ਖ਼ਾਨਦਾਨੀ ਵੈਦ ਹਰਭਜਨ ਸਿੰਘ ਯੋਗੀ ਦਾ 78ਵਾਂ ਜਨਮ ਦਿਨ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਭਬਾਤ ਤੇ ਯੋਗੀ ਯੂਥ ਸੇਵਾ ਸੁਸਾਇਟੀ ਵਲੋਂ ਸਾਂਝੇ ਤੌਰ 'ਤੇ ਮਨਾਇਆ ਗਿਆ | ਇਸ ਮੌਕੇ ...
ਚੰਡੀਗੜ੍ਹ, 19 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਕਿਹਾ ਕਿ ਕੈਦੀਆਂ ਦੀ ਮਾਨਸਿਕਤਾ ਵਿਚ ਬਦਲਾਅ ਆਵੇ ਇਸ ਲਈ ਜੇਲ੍ਹ ਸੁਧਾਰਾਂ 'ਤੇ ਕੰਮ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ, ਸੂਬੇ ਦੀ ਜੇਲ੍ਹਾਂ ਨੂੰ ਆਦਰਸ਼ ਜੇਲ੍ਹ ...
ਚੰਡੀਗੜ੍ਹ, 19 ਮਈ (ਅਜੀਤ ਬਿਊਰੋ)- ਸ਼ਹਿਰ ਦੇ ਵਾਰਡ ਨੰਬਰ 3 ਦੇ ਕਾਂਗਰਸੀ ਵਫ਼ਦ ਨੇ ਨਗਰ ਨਿਗਮ ਕਮਿਸ਼ਨਰ ਅਨੰਦਿਤਾ ਮਿਤਰਾ ਨੂੰ ਮਿਲ ਕੇ ਵਾਰਡ ਵਿਚ ਕੀਤੇ ਕਬਜ਼ੇ ਹਟਾਉਣ ਦੇ ਨੋਟਿਸ ਅਤੇ ਪ੍ਰਾਪਰਟੀ ਟੈਕਸ ਵਾਪਸ ਲੈਣ ਦੀ ਮੰਗ ਕੀਤੀ ਹੈ | ਇਸ ਤੋਂ ਇਲਾਵਾ ਵਾਰਡ ਵਿਚ ...
ਚੰਡੀਗੜ੍ਹ, 19 ਮਈ (ਅਜੀਤ ਬਿਊਰੋ)- ਪੰਜਾਬ ਗਊ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਵਲੋਂ ਗਾਵਾਂ ਦੀ ਭਲਾਈ ਅਤੇ ਸਾਂਭ-ਸੰਭਾਲ ਲਈ ਮੁੱਦਿਆਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ | ਸ੍ਰੀ ਸ਼ਰਮਾ ਨੇ ਦੱਸਿਆ ਕਿ ...
ਚੰਡੀਗੜ੍ਹ, 19 ਮਈ (ਐਨ.ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਕਦੀ ਖੇਤੀਬਾੜੀ ਦਾ ਕੇਂਦਰ ਸੀ ਪਰ ਖੇਤੀਬਾੜੀ ਦੇ ਨਾਲ-ਨਾਲ ਰਾਜ ਉਦਯੋਗ ਵਿਚ ਅੱਗੇ ਵਧਿਆ ਅਤੇ ਅੱਜ ਸਾਡਾ ਹਰਿਆਣਾ ਵਲਡ ਵਾਇਡ ਇੰਵੈਸਟਰਾਂ ਦਾ ਫ੍ਰੈਂਡਲੀ ...
ਚੰਡੀਗੜ੍ਹ, 19 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-38 ਵਿਚ ਇਕ ਵਿਅਕਤੀ ਦੀ ਹੱਤਿਆ ਅਤੇ ਇਕ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਜਾਂਚ ਦੌਰਾਨ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਰਾਜੂ (43) ...
ਐੱਸ. ਏ. ਐੱਸ. ਨਗਰ, 19 ਮਈ (ਕੇ. ਐੱਸ. ਰਾਣਾ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ ਦਿਨੀਂ ਹੋਈ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਹੈ ਕਿ ਪੰਜਾਬ ਦੇ 1700 ਸੇਵਾ-ਮੁਕਤ ਪਟਵਾਰੀਆਂ ਨੂੰ ਮਾਲ ਵਿਭਾਗ ਵਲੋਂ ਦੁਬਾਰਾ ...
ਡੇਰਾਬੱਸੀ, 19 ਮਈ (ਗੁਰਮੀਤ ਸਿੰਘ/ਰਣਬੀਰ ਸਿੰਘ ਪੜ੍ਹੀ)- ਇਥੋਂ ਦੇ ਪਿੰਡ ਜਨੇਤਪੁਰ ਵਿਖੇ ਖੇਤਾਂ ਵਿਚ ਕੰਮ ਕਰਦੀਆਂ ਔਰਤਾਂ ਅਤੇ ਮਜ਼ਦੂਰਾਂ ਵਲੋਂ ਤੇਂਦੂਆ ਵੇਖਣ ਦਾ ਦਾਅਵਾ ਕੀਤਾ ਗਿਆ ਹੈ | ਮਾਮਲਾ ਸਾਹਮਣੇ ਆਉਣ ਉਪਰੰਤ ਵਿਭਾਗ ਨੇ ਤੇਂਦੂਆ ਫੜਨ ਲਈ ਖੇਤਾਂ ਵਿਚ ...
ਖਰੜ, 19 ਮਈ (ਜੰਡਪੁਰੀ)-ਇੰਡੀਅਨ ਐਕਸ ਸਰਵਿਸਿਜ਼ ਲੀਗ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਨਿਰਵੈਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੈਨਸ਼ਨ ਅਤੇ ਕੰਟੀਨ ਤੋਂ ਇਲਾਵਾ ਫ਼ੌਜੀਆਂ ਨੂੰ ਪੇਸ਼ ਆਉਣ ਵਾਲੀਆਂ ਹੋਰਨਾਂ ...
ਐੱਸ. ਏ. ਐੱਸ. ਨਗਰ, 19 ਮਈ (ਤਰਵਿੰਦਰ ਸਿੰਘ ਬੈਨੀਪਾਲ)- ਡੀ. ਟੀ. ਐੱਫ. ਵਲੋਂ ਪੁਰਾਣੀਆਂ ਭਰਤੀਆਂ ਪੂਰੀਆਂ ਕਰਨ ਤੇ ਨਵੀਆਂ ਦੇ ਇਸ਼ਤਿਹਾਰ ਜਾਰੀ ਕਰਨ, ਕੰਪਿਊਟਰ ਫੈਕਲਟੀ, ਨਾਨ-ਟੀਚਿੰਗ ਤੇ ਕੱਚੇ ਅਧਿਆਪਕਾਂ ਨੂੰ ਪੂਰੇ ਤਨਖ਼ਾਹ ਸਕੇਲਾਂ 'ਤੇ ਸਿੱਖਿਆ ਵਿਭਾਗ ਵਿਚ ...
ਐੱਸ. ਏ. ਐੱਸ. ਨਗਰ, 19 ਮਈ (ਕੇ. ਐੱਸ. ਰਾਣਾ)- ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚੋਂ ਮੁਹਾਲੀ ਪੁੱਜੇ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਾਰੇ ਸ੍ਰੋਤ ਜਿਸ ਤਰੀਕੇ ਨਾਲ ਕਿਸਾਨ ਅਤੇ ਕਿਸਾਨੀ ਵਾਸਤੇ ਹਾਜ਼ਰ ਕੀਤੇ ਹਨ ਅਤੇ 24 ...
ਕੁਰਾਲੀ, 19 ਮਈ (ਹਰਪ੍ਰੀਤ ਸਿੰਘ)- ਸਥਾਨਕ ਸ਼ਹਿਰ ਦੀ ਰੂਪਨਗਰ ਮਾਰਗ 'ਤੇ ਟਿੰਮਕੋ ਸਟੀਲ ਕੰਪਨੀ ਵਲੋਂ ਇਕ ਗ੍ਰਾਹਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਪਿੰਡ ਚਨਾਲੋਂ ਸਥਿਤ ਮੈਸਰਜ਼ ਵਿਨੋਦ ਗੋਇਲ ਐਂਡ ਸੰਨਜ਼ ਦੇ ਮਾਲਕ ਵਿਨੋਦ ਗੋਇਲ ਦੀ ਦੇਖ-ਰੇਖ ਹੇਠ ਕਰਵਾਏ ਗਏ ...
ਕੁਰਾਲੀ, 19 ਮਈ (ਬਿੱਲਾ ਅਕਾਲਗੜ੍ਹੀਆ)-ਮਨਦੀਪ ਮਾਲਵਾ ਦੋ ਆਵਾਜ਼ਾਂ ਵਾਲੀ ਗਾਇਕਾ ਜੋ ਕਿ ਸਾਡੇ ਬਹੁਜਨ ਸਮਾਜ ਲਈ ਇਕ ਪ੍ਰੇਰਨਾ ਸਰੋਤ ਸ਼ਖ਼ਸੀਅਤ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਜਿੰਦਰ ਸਿੰਘ ਰਾਜਾ ਨਨਹੇੜੀਆਂ ਜਨਰਲ ਸਕੱਤਰ ਬਸਪਾ ਪੰਜਾਬ ਨੇ ਅੱਜ ...
ਖਰੜ, 19 ਮਈ (ਜੰਡਪੁਰੀ)-ਜਨ ਹਿੱਤ ਵਿਕਾਸ ਕਮੇਟੀ ਦੇ ਇਕ ਵਫ਼ਦ ਵਲੋਂ ਪ੍ਰਧਾਨ ਰਣਜੀਤ ਸਿੰਘ ਹੰਸ ਅਤੇ ਬਿ੍ਜ ਤੇ ਜਨਰਲ ਸਕੱਤਰ ਮੋਹਨ ਸ਼ਰਮਾ ਦੀ ਅਗਵਾਈ ਹੇਠ ਐੱਸ. ਡੀ. ਐਮ. ਖਰੜ ਰਵਿੰਦਰ ਸਿੰਘ (ਪੀ. ਸੀ. ਐੱਸ) ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਵਫ਼ਦ ਵਲੋਂ ਐਸ. ਡੀ. ਐਮ. ਨੂੰ ...
ਐੱਸ. ਏ. ਐੱਸ. ਨਗਰ, 19 ਮਈ (ਕੇ. ਐੱਸ. ਰਾਣਾ)- ਬੀਤੇ ਦਿਨੀਂ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਡੀ. ਕੇ. ਤਿਵਾੜੀ, ਵਿਭਾਗੀ ਮੁਖੀ ਵਿਪੁਲ ...
ਮਾਜਰੀ, 19 ਮਈ (ਕੁਲਵੰਤ ਸਿੰਘ ਧੀਮਾਨ)- ਨਗਰ ਕੌਂਸਲ ਨਵਾਂਗਰਾਉਂ ਦੀ ਹਦੂਦ 'ਚ ਪੈਂਦੇ ਨਾਡਾ ਪੁਲ ਲਾਗੇ ਸਥਿਤ ਪਾਣੀ ਦੀ ਟੈਂਕੀ ਨੇੜੇ ਪੈਂਦੇ ਵਾ. ਨੰ. 1 ਵਿਚਲੀ ਸ਼ਾਮਲਾਤ ਜ਼ਮੀਨ (ਖਸਰਾ ਨੰ. 129) 'ਤੇ ਸਥਾਨਕ ਰਸੂਖਦਾਰਾਂ ਤੇ ਧਨਾਢਾਂ ਵਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਦੀ ...
ਐੱਸ. ਏ. ਐੱਸ. ਨਗਰ, 19 ਮਈ (ਕੇ. ਐੱਸ. ਰਾਣਾ)- ਭਾਰਤ ਮਾਲਾ ਪ੍ਰਾਜੈਕਟ ਤਹਿਤ ਨੈਸ਼ਨਲ ਹਾਈਵੇਅ ਅਥਾਰਟੀ ਵਲੋਂ ਮੁਹਾਲੀ ਦੀ ਆਈ.ਟੀ. ਸਿਟੀ. ਤੋਂ ਕੁਰਾਲੀ ਤੱਕ ਬਣਾਈ ਜਾਣ ਵਾਲੀ ਸੜਕ ਲਈ ਸਰਕਾਰ ਵਲੋਂ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਨਾ ਦਿੱਤੇ ਜਾਣ ਦੇ ...
ਪੰਚਕੂਲਾ, 19 ਮਈ (ਕਪਿਲ)- ਹਰਿਆਣਾ ਦੇ ਸਿਹਤ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਐਫ. ਡੀ. ਏ. ਦੀ ਟੀਮ ਨੇ ਮੈਸਰਜ਼ ਫੈਮਿਲੀ ਪਲਾਨਿੰਗ ਐਸੋਸੀਏਸ਼ਨ ਇੰਡੀਆ ਪੰਚਕੂਲਾ ਵਿਖੇ 62-ਸੀ ਹਰੀਪੁਰ, ਗਲੀ ਨੰ. 14 ਪੰਚਕੂਲਾ ਨੇ ਛਾਪੇਮਾਰੀ ਕਰਕੇ ...
ਐੱਸ. ਏ. ਐੱਸ. ਨਗਰ, 19 ਮਈ (ਜਸਬੀਰ ਸਿੰਘ ਜੱਸੀ)- ਮੁਹਾਲੀ ਵਿਚਲੇ 2 ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ 2 ਨਾਬਾਲਗ ਲੜਕੀਆਂ ਨੂੰ ਅਗਵਾ ਕਰਕੇ ਲਿਜਾਣ ਦੇ ਮਾਮਲੇ 'ਚ 2 ਨੌਜਵਾਨਾਂ ਖ਼ਿਲਾਫ਼ ਧਾਰਾ-363 ਅਤੇ 366ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪਹਿਲੇ ਮਾਮਲੇ 'ਚ ਨਾਬਾਲਗ ...
ਮਾਜਰੀ, 19 ਮਈ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਵਿਖੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪਿੰਡ ਬਰਸਾਲਪੁਰ ਨੂੰ 2 ਲੱਖ 50 ਹਜ਼ਾਰ ਰੁ. ਜਿੰਮ ਤੇ ਬੈਂਚਾਂ ਲਈ, ਪਿੰਡ ਖਿਜ਼ਰਾਬਾਦ ਦੇ ਕਮਿਊਨਿਟੀ ਸੈਂਟਰ ਲਈ 5 ਲੱਖ ਰੁ. ...
ਐੱਸ. ਏ. ਐੱਸ. ਨਗਰ, 19 ਮਈ (ਕੇ. ਐੱਸ. ਰਾਣਾ)-ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ 17 ਨਵੇਂ ਓ. ਓ. ਏ. ਟੀ. (ਆਊਟਪੇਸ਼ੈਂਟ ਓਪੀਆਡ ਅਸਿਸਟਡ ਟਰੀਟਮੈਂਟ) ਸੈਂਟਰ ਖੋਲ੍ਹੇ ਗਏ ਹਨ, ਜਿਸ ਨਾਲ ਹੁਣ ਜ਼ਿਲ੍ਹੇ ਵਿਚ ਓਟ ਸੈਂਟਰਾਂ ਦੀ ਕੁੱਲ ਗਿਣਤੀ 24 ਹੋ ਗਈ ਹੈ | ਇਹ ਜਾਣਕਾਰੀ ...
ਐੱਸ. ਏ. ਐੱਸ. ਨਗਰ, 19 ਮਈ (ਕੇ. ਐੱਸ. ਰਾਣਾ)-ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ 'ਚ ਨਾਕਾਮ ਸਾਬਤ ਹੋਈ ਹੈ | ਇਹ ਦੋਸ਼ ਲਗਾਉਂਦਿਆਂ ਭਾਜਪਾ ਦੇ ਬੁਲਾਰੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ...
ਪੰਚਕੂਲਾ, 19 ਮਈ (ਕਪਿਲ)- ਬੀਤੀ 16 ਮਈ ਨੂੰ ਕ੍ਰਾਈਮ ਬ੍ਰਾਂਚ ਸੈਕਟਰ-26 ਦੀ ਟੀਮ ਵਲੋਂ ਇਕ ਮੁਲਜ਼ਮ ਨੂੰ 16.48 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ | ਇਸ ਮੁਲਜ਼ਮ ਤੋਂ ਕੀਤੀ ਗਈ ਪੁੱਛਗਿੱਛ ਦੇ ਆਧਾਰ 'ਤੇ ਪੁਲਿਸ ਵਲੋਂ ਇਕ ਨਾਈਜੀਰੀਅਨ ਸਮੇਤ 2 ਮੁਲਜ਼ਮਾਂ ਨੂੰ ...
ਡੇਰਾਬੱਸੀ, 19 ਮਈ (ਰਣਬੀਰ ਸਿੰਘ ਪੜ੍ਹੀ)-ਪਿੰਡ ਤਿ੍ਵੇਦੀ ਕੈਂਪ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਨੈਸ਼ਨਲ ਡੈਂਟਲ ਕਾਲਜ ਅਤੇ ਹਸਪਤਾਲ ਵਲੋਂ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ | ਪਿੰਡ ਦੇ ਸਰਪੰਚ ਮਨਜੀਤ ਸਿੰਘ ਕਾਲਾ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦਾ ...
ਐੱਸ. ਏ. ਐੱਸ. ਨਗਰ, 19 ਮਈ (ਕੇ. ਐੱਸ. ਰਾਣਾ)- ਪਸ਼ੂ-ਪਾਲਣ, ਮੱਛੀ-ਪਾਲਣ ਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੁਹਾਲੀ ਸਥਿਤ ਲਾਈਵ ਸਟਾਕ ਕੰਪਲੈਕਸ ਵਿਖੇ ਅਗਾਂਹਵਧੂ ਡੇਅਰੀ ਫਾਰਮਰਾਂ ਅਤੇ ਮੱਛੀ ਪਾਲਕਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ...
ਐੱਸ. ਏ. ਐੱਸ. ਨਗਰ, 19 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਰਾਹਗੀਰਾਂ ਕੋਲੋਂ ਮੋਬਾਈਲ ਫ਼ੋਨ ਖੋਹਣ ਵਾਲੇ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਇਕਬਾਲ ਸਿੰਘ ਵਾਸੀ ਮਾਡਲ ਟਾਊਨ ਲੁਧਿਆਣਾ ਤੇ ਸਵਨ ਖ਼ਾਨ ...
ਜ਼ੀਰਕਪੁਰ, 19 ਮਈ (ਅਵਤਾਰ ਸਿੰਘ)- ਹਲਕਾ ਡੇਰਾਬੱਸੀ ਅੰਦਰ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ ਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦਾ ਪੂਰਾ ਖਿਆਲ ਰੱਖਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੁਲਜੀਤ ਸਿੰਘ ਰੰਧਾਵਾ ਵਿਧਾਇਕ ਹਲਕਾ ...
ਐੱਸ. ਏ. ਐੱਸ. ਨਗਰ, 19 ਮਈ (ਕੇ. ਐੱਸ. ਰਾਣਾ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਤੇ ਬੁਲਾਰੇ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਜੇਕਰ 31 ਸਾਲਾਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਏ. ਜੀ. ਪੇਰਾਰੀਵਲਨ (ਲਿੱਟੇ) ਰਿਹਾਅ ਕੀਤੇ ਜਾ ਸਕਦੇ ਹਨ ...
ਐੱਸ. ਏ. ਐੱਸ. ਨਗਰ, 19 ਮਈ (ਕੇ. ਐੱਸ. ਰਾਣਾ)- ਤੰਬਾਕੂ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ਕਰੀਬ 220 ਦੁਕਾਨਾਂ/ਰੇਹੜੀਆਂ-ਫੜ੍ਹੀਆਂ 'ਤੇ ਛਾਪੇਮਾਰੀ ਕਰਦਿਆਂ ਕਾਨੂੰਨ ਦੀ ਉਲੰਘਣਾ ਕਰਕੇ ਤੰਬਾਕੂ ਉਤਪਾਦ ਵੇਚਣ ਵਾਲੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX