aਗੱਗੋਮਾਹਲ, 19 ਮਈ (ਬਲਵਿੰਦਰ ਸਿੰਘ ਸੰਧੂ)-ਕਸਬਾ ਰਮਦਾਸ ਦੇ ਇਤਿਹਾਸਕ ਗੁਰਦੁਆਰਾ ਤਪ ਅਸਥਾਨ ਵਿਖੇ ਹਜ਼ੂਰੀ ਰਾਗੀ ਵਜੋਂ ਲੰਮੇ ਸਮੇਂ ਤੋਂ ਅੱਖਾਂ ਦੀ ਰੌਸ਼ਨੀ ਤੋਂ ਬਿਨਾ ਸੇਵਾ ਨਿਭਾਅ ਰਹੇ ਬਾਬਾ ਲਖਵਿੰਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਬੀਬੀ ਪੁਨੀਤ ਕੌਰ ਨਾਲ 70 ਹਜਾਰ 100 ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੱਤਰਕਾਰਾਂ ਨਾਲ ਗੱਲ ਕਰਦਿਆਂ ਨੇਤਰਹੀਣ ਜੋੜੇ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਹਰਮਨਜੀਤ ਸਿੰਘ ਨੂੰ 12 ਮਈ ਨੂੰ ਫ਼ੋਨ ਆਇਆ ਕਿ ਕੌਣ ਬਣੇਗਾ ਕਰੋੜਪਤੀ ਵਿਚ ਉਨ੍ਹਾਂ ਦੇ ਮੋਬਾਈਲ ਨੰਬਰ 'ਤੇ 25 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ ਜਿਸ ਨੂੰ ਪ੍ਰਾਪਤ ਕਰਨ ਲਈ ਤੁਸੀਂ ਟੈਕਸ ਦੇ 12 ਹਜਾਰ 100 ਰੁਪਏ ਭਾਰਤੀ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ਪਟਨਾ ਦੇ ਖਾਤਾ ਨੰ: 40396599682 ਵਿਚ ਜਮ੍ਹਾਂ ਕਰਵਾ ਦਿਓ | ਜੋ ਉਨ੍ਹਾਂ ਨੇ ਗੂਗਲ ਪੇਅ ਰਾਹੀਂ ਜਮ੍ਹਾਂ ਕਰਵਾ ਦਿੱਤੇ | ਉਪਰੰਤ ਉਨ੍ਹਾਂ ਨੂੰ ਫ਼ੋਨ ਨੰਬਰ 7877952965 ਤੋਂ ਕਾਲ ਆਈ ਕਿ ਤੁਹਾਡਾ ਖਾਤਾ ਛੋਟਾ ਹੋਣ ਕਾਰਨ ਪੈਸੇ ਟਰਾਂਸਫਰ ਨਹੀਂ ਹੋ ਰਹੇ ਇਸ ਕਰਕੇ ਤੁਸੀਂ 58 ਹਜਾਰ ਰੁਪਏ ਖਾਤਾ ਨੰਬਰ 11720633647 ਭਾਰਤੀ ਸਟੇਟ ਬੈਂਕ ਕਲਕੱਤਾ ਰਮਾਸਿਸ ਯਾਦਵ ਦੇ ਖਾਤੇ ਵਿਚ ਜਮ੍ਹਾਂ ਕਰਵਾਓ | ਉਨ੍ਹਾਂ ਨੇ ਇਹ ਰਕਮ ਵੀ ਕਰਜ ਚੁੱਕ ਕੇ ਜਮ੍ਹਾਂ ਕਰਵਾ ਦਿੱਤੀ | ਉਨ੍ਹਾਂ ਨੂੰ ਫਿਰ ਫ਼ੋਨ ਆਇਆ ਕਿ ਤੁਹਾਡੇ ਪੈਸੇ ਨਹੀਂ ਪਹੁੰਚੇ ਜਿਸ 'ਤੇ ਉਹ ਗੂਗਲ ਪੇਅ ਕਰਨ ਵਾਲੇ ਕੋਲ ਗਏ ਤਾਂ ਉਸਨੇ ਉਕਤ ਨੰਬਰ 'ਤੇ ਗੱਲ ਕੀਤੀ ਤੇ ਰਾਗੀ ਪਰਿਵਾਰ ਨੂੰ ਦੱਸਿਆ ਕਿ ਉਨ੍ਹਾਂ ਨਾਲ ਠੱਗੀ ਹੋ ਚੁੱਕੀ ਹੈ | ਰਾਗੀ ਲਖਵਿੰਦਰ ਸਿੰਘ ਦੀ ਪਤਨੀ ਪੁਨੀਤ ਕੌਰ ਨੇ ਦੁਬਾਰਾ ਉਸ ਨੰਬਰ 'ਤੇ ਕਾਲ ਕੀਤੀ ਤਾਂ ਉਸ ਵਿਅਕਤੀ ਨੇ ਫ਼ੋਨ ਬੰਦ ਕਰ ਦਿੱਤਾ | ਇਸਦੀ ਸ਼ਿਕਾਇਤ ਪੁਲਿਸ ਦੇ ਸਾਈਬਰ ਕ੍ਰਾਇਮ ਨੂੰ ਕਰਦਿਆਂ ਉਕਤ ਜੋੜੇ ਨੇ ਆਮ ਲੋਕਾਂ ਨੂੰ ਅਜਿਹੇ ਠੱਗਾਂ ਤੋਂ ਸੁਚੇਤ ਹੋਣ ਲਈ ਕਿਹਾ ਹੈ |
ਅਜਨਾਲਾ, 19 ਮਈ (ਐਸ. ਪ੍ਰਸ਼ੋਤਮ)- ਅੱਜ ਇਥੇ ਅਜਨਾਲਾ ਵਿਖੇ ਸੀ.ਪੀ. ਆਈ. ਐਮ.ਐਲ (ਲਿਬਰੇਸ਼ਨ) ਦੀ ਜ਼ਿਲ੍ਹਾ ਆਗੂ ਬਲਬੀਰ ਸਿੰਘ ਮੂਧਲ ਦੀ ਪ੍ਰਧਾਨਗੀ ਹੇਠ ਹਈ¢ ਜਿਸ ਵਿੱਚ ਕÏਮੀ ਆਗੂ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਤੇ ਮੀਟਿੰਗ ਦੌਰਾਨ ...
ਮਜੀਠਾ, 19 ਮਈ (ਮਨਿੰਦਰ ਸਿੰਘ ਸੋਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜੀਠਾ ਦੇ ਐਨ. ਸੀ. ਸੀ. ਦੀ 24 ਪੰਜਾਬ ਯੂਨਿਟ ਦੇ 10 ਵਿਦਿਆਰਥੀ ਸੂਬਾ ਅਤੇ ਰਾਸ਼ਟਰ ਪੱਧਰੀ ਗਤੀਵਿਧੀਆਂ ਵਾਸਤੇ ਚੁਣੇ ਗਏ | ਸਕੂਲ ਦੇ ਐਨ. ਸੀ. ਸੀ. ਵਿੰਗ ਦੇ ਇੰਚਾਰਜ ਅਧਿਆਪਕ ਜੈਪਾਲ ਸਿੰਘ ...
ਅਜਨਾਲਾ, 19 ਮਈ (ਐਸ. ਪ੍ਰਸ਼ੋਤਮ)- ਤਹਿਸੀਲ ਅਜਨਾਲਾ ਸਮੇਤ ਜ਼ਿਲਾ੍ਹ ਅੰਮਿ੍ਤਸਰ ਦੀ ਭਾਰਤ ਪਾਕਿ ਕੌਮਾਂਤਰੀ ਸਰਹੱਦ ਦੇ ਨੇੜੇ ਖੇਤੀ ਕਰਦੇ ਕਿਸਾਨਾਂ ਤੇ ਅਬਾਦਕਾਰਾਂ ਨੂੰ ਕੌਮਾਂਤਰੀ ਸਰਹੱਦ ਤੇ ਤਾਇਨਾਤ ਬੀ.ਐਸ.ਐਫ. ਵਲੋਂ ਦਰਪੇਸ਼ ਔਕੜਾਂ ਨੂੰ ਹੱਲ ਕਰਵਾਉਣ ਲਈ ...
ਕੱਥੂਨੰਗਲ, 19 ਮਈ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਪ੍ਰਦੇਸ਼ ਬਣਾਉਣ ਲਈ ਪੰਜਾਬ ਪੁਲਿਸ ਵਲੋਂ ਪੰਜਾਬ ਅੰਦਰ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਕੱਥੂਨੰਗਲ ਵਿਖੇ ਸਬ ਡਵੀਜ਼ਨ ਮਜੀਠਾ ਦੇ ਡੀ. ਐੱਸ. ਪੀ. ...
ਤਰਸਿੱਕਾ, 19 ਮਈ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਵਲੋਂ ਸਬ ਇੰਸਪੈਕਟਰ ਬਲਰਾਜ ਸਿੰਘ ਐੱਸ. ਐੱਚ. ਓ. ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਜਾਰੀ ਹੈ ਤੇ ਏਸੇ ਤਹਿਤ ਇਕ ਪਤੀ ਪਤਨੀ ਜੋੜੇ ਨੂੰ 10 ਗ੍ਰਾਮ ਹੈਰੋਇਨ ਸਮੇਤ ਇਕ ਨਾਕੇ ਦੌਰਾਨ ਕਾਬੂ ਕੀਤਾ ਹੈ | ...
ਟਾਂਗਰਾ, 19 ਮਈ (ਹਰਜਿੰਦਰ ਸਿੰਘ ਕਲੇਰ)-ਜ਼ਿਲ੍ਹਾ ਪੁਲਿਸ ਦਿਹਾਤੀ ਦੇ ਐੱਸ. ਐੱਸ. ਪੀ. ਸਵਰਨਦੀਪ ਸਿੰਘ, ਸੁਖਵਿੰਦਰਪਾਲ ਸਿੰਘ ਡੀ. ਐੱਸ. ਪੀ. ਜੰਡਿਆਲਾ ਗੁਰੂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੁਲੀਸ ਚੌਕੀ ਟਾਂਗਰਾ ਦੇ ਨਵ ਨਿਯੁਕਤ ਇੰਚਾਰਜ ਐੱਸ. ਆਈ. ਹਰਪਾਲ ...
ਅੰਮਿ੍ਤਸਰ, 19 ਮਈ (ਗਗਨਦੀਪ ਸ਼ਰਮਾ)-ਫਾਸ਼ੀਵਾਦ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਮੋਦੀ ਸਰਕਾਰ ਦੇ ਫਿਰਕੂ-ਫਾਸ਼ੀਵਾਦੀ ਹਮਲਿਆਂ ਵਿਰੁਧ ਸੰਵਿਧਾਨਕ ਮਨੁੱਖੀ ਅਧਿਕਾਰਾਂ ਤੇ ਸੰਘਾਤਮਿਕ ਢਾਂਚੇ ਦੀ ਰਾਖੀ ਲਈ ਲੋਕ ਸੰਘਰਸ਼ ਤਿੱਖੇ ਕਰਨ ਦਾ ਹੋਕਾ ਹਰੇਕ ਕਸਬੇ ਤੇ ...
ਜੰਡਿਆਲਾ ਗੁਰੂ, 19 ਮਈ (ਰਣਜੀਤ ਸਿੰਘ ਜੋਸਨ)-ਇੰਟਰਨੈਸ਼ਨਲ ਫਤਿਹ ਅਕੈਡਮੀ ਦੇ ਵਿਦਿਆਰਥੀਆਂ ਨੇ ਜੈਪੁਰ, ਰਾਜਸਥਾਨ ਵਿਖੇ ਕਰਵਾਏ ਗਏ ਰਾਸ਼ਟਰੀ ਪੱਧਰ ਦੇ ਆਲ ਇੰਡੀਆ ਈਵੈਂਟ ਦੌਰਾਨ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਅਕੈਡਮੀ ਦਾ ਨਾਂਅ ਰੌਸ਼ਨ ਕੀਤਾ | ਇੰਟਰਨੈਸ਼ਨਲ ...
ਖਾਸਾ, 19 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਬਾਰਡਰ ਏਰੀਆ ਸੰਘਰਸ਼ ਕਮੇਟੀ ਦਾ ਜਨਤਕ ਵਫ਼ਦ ਅੱਜ ਕਿਸਾਨ ਆਗੂ ਰਤਨ ਸਿੰਘ ਰੰਧਾਵਾ ਜਨਰਲ ਸਕੱਤਰ ਪੰਜਾਬ, ਜ਼ਿਲ੍ਹਾ ਕਮੇਟੀ ਮੈਂਬਰਾਨ ਬਲਦੇਵ ਸਿੰਘ ਧਾਰੀਵਾਲ, ਗੁਰਨਾਮ ਸਿੰਘ ਦਾਉਕੇ, ਮਨਿੰਦਰ ਸਿੰਘ ਨੇਸ਼ਟਾ, ਸ਼ਰਨਜੀਤ ...
ਚਮਿਆਰੀ, 19 ਮਈ (ਜਗਪ੍ਰੀਤ ਸਿੰਘ)-ਪੰਜਾਬ ਸਰਕਾਰ ਸਿਹਤ ਵਿਭਾਗ ਸਿਵਲ ਸਰਜਨ ਚਰਨਜੀਤ ਸਿੰਘ, ਐਪੀਡਿਮੋਲੋਜਿਸਟ ਡਾ: ਮਦਨ ਮੋਹਨ, ਐਸ.ਐਮ.ਓ. ਸੰਤੋਸ਼ ਕੁਮਾਰੀ ਪੀ. ਐਚ. ਸੀ. ਰਮਦਾਸ ਦੀ ਯੋਗ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਸੈਕੰਡਰੀ ਸਕੂਲ ਕਿਆਮਪੁਰ ਵਿਖੇ ...
ਗੱਗੋਮਾਹਲ, 19 ਮਈ (ਬਲਵਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਸਵਿੰਦਰ ਸਿੰਘ ਮਾਨ, ਵਪਾਰ ਮੰਡਲ ਪ੍ਰਧਾਨ ਪ੍ਰਤਾਪ ਸਿੰਘ ਰੂੜੇਵਾਲ, ਬਲਾਕ ਪ੍ਰਧਾਨ ਕੁਲਵੰਤ ਸਿੰਘ ਰੰਧਾਵਾ, ਬਲਾਕ ਪ੍ਰਧਾਨ ਸਰਵਨ ਸਿੰਘ ਦੀ ਅਗਵਾਈ 'ਚ ਕਸਬਾ ...
ਜੇਠੂਵਾਲ, 19 ਮਈ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਦਿਹਾਤੀ ਪੁਲਿਸ ਵਲੋਂ ਭਾਵੇਂ ਕਿ ਦਿਨ ਦਿਨ ਵੱਧ ਰਹੀਆਂ ਚੋਰੀਆਂ ਨੂੰ ਰੋਕਣ ਤੇ ਸ਼ਰਾਰਤੀ ਅਨਸਰਾਂ 'ਤੇ ਨੱਥ ਪਾਉਣ ਲਈ ਥਾਂ-ਥਾਂ ਨਾਕੇ ਲਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਤੇ ਪੁਲਿਸ ਵਲੋਂ ਪਿੰਡ ਪੱਧਰ ਸੜਕਾਂ ...
ਚਮਿਆਰੀ, 19 ਅਪ੍ਰੈਲ (ਜਗਪ੍ਰੀਤ ਸਿੰਘ)-ਕਈ ਸਰਕਾਰਾਂ ਆਈਆਂ ਤੇ ਕਈ ਗਈਆਂ ਪਰ ਕਿਸੇ ਵੀ ਸਰਕਾਰ ਨੇ ਇਤਿਹਾਸਕ ਅਤੇ ਪੁਰਾਤਨ ਕਸਬਾ ਚਮਿਆਰੀ (ਪੱਕਾ ਸ਼ਹਿਰ) ਦੀ ਸਾਰ ਨਹੀਂ ਲਈ | ਬੇਸ਼ੱਕ ਕਸਬਾ ਚਮਿਆਰੀ ਤੇ ਇਥੋਂ ਦੇ ਵੋਟਰ ਹਮੇਸ਼ਾਂ ਹਲਕੇ ਦੀ ਰਾਜਨੀਤੀ ਨੂੰ ਹਰ ਵਾਰ ...
ਸਠਿਆਲਾ, 19 ਮਈ (ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਓ. ਐਸ. ਡੀ. ਡਾ: ਵੀ. ਕੇ. ਸਿੰਘ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਕਾਲਜ ਦੇ ਅਖੀਰਲੇ ਸਮੈਸਟਰ ਦੇ ...
ਜਗਦੇਵ ਕਲਾਂ, 19 ਮਈ (ਸ਼ਰਨਜੀਤ ਸਿੰਘ ਗਿੱਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲਾ ਅੰਮਿ੍ਤਸਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਪਰਮਜੀਤ ਸਿੰਘ ਜੀ ...
ਓਠੀਆਂ, 19 ਮਈ (ਗੁਰਵਿੰਦਰ ਸਿੰਘ ਛੀਨਾ)-ਅਜਨਾਲਾ ਚੋਗਾਵਾਂ ਰੋਡ ਤੇ ਬਾਬਾ ਲੱਖਾ ਸਿੰਘ ਜੀ ਟਾਹਲੀ ਸਾਹਿਬ ਵਾਲਿਆਂ ਵਲੋਂ ਉਸਾਰੇ ਗਏ ਗੁਰਦੁਆਰਾ ਸਾਹਿਬ ਵਿਖੇ ਅੱਜ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਕਰਤਾਰ ਸਿੰਘ ਜੀ ਦੀ ਸਲਾਨਾ ਬਰਸੀ ਇਲਾਕੇ ਦੀਆਂ ਸੰਗਤਾਂ ਦੇ ...
ਚੇਤਨਪੁਰਾ, 19 ਮਈ (ਮਹਾਂਬੀਰ ਸਿੰਘ ਗਿੱਲ)-ਸ੍ਰੀ ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਵਿਖੇ ਇੰਟਰਨੈਸ਼ਨਲ ਨਰਸਿੰਗ ਦਿਵਸ ਮੌਕੇ ਮਨਾਏ ਜਾ ਰਹੇ ਨਰਸਿੰਗ ਹਫ਼ਤੇ ਦੇ ਆਖਰੀ ਦਿਨ ਦੌਰਾਨ ਕਈ ਤਰ੍ਹਾਂ ਦੀਆਂ ਸਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਪੇਸ਼ ਕੀਤੀਆਂ ...
ਬਾਬਾ ਬਕਾਲਾ ਸਾਹਿਬ, 19 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-'ਅਖਿਲ ਭਾਰਤੀਯ ਪੈਨਸ਼ਨ ਬਹਾਲੀ ਸੰਯੁਕਤ ਮੋਰਚੇ ਵਲੋਂ 22 ਮਈ, ਦਿਨ ਐਤਵਾਰ ਨੂੰ ਦਿੱਲੀ ਵਿਚ ਜੰਤਰ ਮੰਤਰ ਵਿਖੇ ਪੁਰਾਣੀ ਪੈਨਸ਼ਨ ਦੀ ਬਹਾਲੀ ਖਾਤਰ ਪੂਰੇ ਭਾਰਤ ਦੇਸ਼ ਦੀ ਇਤਿਹਾਸਕ ਰੈਲੀ ਰੱਖੀ ਹੈ | ਜਿਸ ਵਿਚ ...
ਚੇਤਨਪੁਰਾ, 19 ਮਈ (ਮਹਾਂਬੀਰ ਸਿੰਘ ਗਿੱਲ)-ਐਸ. ਐਸ. ਪੀ. ਅੰਮਿ੍ਤਸਰ ਦਿਹਾਤੀ ਦੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨੁਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬੱਲ ਕਲਾਂ ਪੁਲਿਸ ਵਲੋਂ ਕੀਤੀ ਕਾਰਵਾਈ ਅਨੁਸਾਰ ਥਾਣਾ ਹੇਰ ਕੰਬੋਅ ਅਧੀਨ ਪੈਂਦੀ ਚੌਕੀ ਬੱਲ ਕਲਾਂ ...
ਰਈਆ, 19 ਮਈ (ਸ਼ਰਨਬੀਰ ਸਿੰਘ ਕੰਗ)-ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਚੀਮਾ ਬਾਠ ਤੋਂ ਫੇਰੂਮਾਨ ਨੂੰ ਜਾਣ ਵਾਲੀ ਨਵੀਂ ਬਣੀ ਸੜਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਇੰਦਰਜੀਤ ਸਿੰਘ ਐਕਸੀਅਨ ਪੀ. ਡਬਲਿਊ. ਡੀ. ਤੇ ...
ਚੇਤਨਪੁਰਾ, 19 ਮਈ (ਪ.ਪ)- ਥਾਣਾ ਝੰਡੇਰ ਦੀ ਪੁਲਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ ਜਦੋਂ ਏ. ਐੱਸ. ਆਈ. ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵਲੋਂ ਦੌਰਾਨੇ ਗਸ਼ਤ ਕੰਦੋਵਾਲੀ ਨਹਿਰ ਦੇ ...
ਅਜਨਾਲਾ, 18 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਕੁੱਲ ਹਿੰਦ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਕੇਂਦਰੀ ਮੋਦੀ ਸਰਕਾਰ ਦੀਆਂ ਕਥਿਤ ਕਿਸਾਨ-ਮਜ਼ਦੂਰ ਲੋਕ ਮਾਰੂ ਨੀਤੀਆਂ ਅਤੇ ਕਥਿਤ ਫਿਰਕੂ ਏਜੰਡੇ ...
ਬਾਬਾ ਬਕਾਲਾ ਸਾਹਿਬ, 19 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੇਂਟ ਸੋਲਜ਼ਰ ਸੀਨੀਅਰ ਸੈਕੰਡਰੀ ਸਕੂਲ ਠੱਠੀਆਂ-ਬਾਬਾ ਬਕਾਲਾ ਸਾਹਿਬ ਦਾ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਗਏ ਪੰਜਵੀਂ ਦਾ ਨਤੀਜਾ 100ਫੀਸਦੀ ਰਿਹਾ ਹੈ | ਇਸ ਨਤੀਜੇ ...
ਓਠੀਆਂ, 19 ਮਈ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਜੌਂਸ ਵਿਖੇ ਹਰ ਸਾਲ ਮਾਤਾ ਨੰਦਾ ਜੀ ਦੀ ਦਰਗਾਹ ਦੇ ਸੇਵਾਦਾਰ ਬਾਬਾ ਮੋਹਨ ਸਿੰਘ ਵਲੋਂ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਂਦਾ ਸਲਾਨਾ ਮੇਲਾ ਅੱਜ ਵੀ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ | ...
ਲੋਪੋਕੇ, 19 ਮਈ (ਗੁਰਵਿੰਦਰ ਸਿੰਘ ਕਲਸੀ)-ਸੱਤਿਆ ਭਾਰਤੀ ਸਕੂਲ ਭੀਲੋਵਾਲ ਕੱਚਾ ਵਿਖੇ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥੀਆਂ ਤੇ ਅਧਿਆਪਕਾਂ ਦੀ ਲਗਨ ਤੇ ਮਿਹਨਤ ਸਦਕਾ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋ ਗਏ | ਜਿਸ ਵਿਚ ਬਲਜੀਤ ...
ਮਜੀਠਾ, 19 ਮਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ, ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਥੇਬੰਦੀ ਦੇ ਜ਼ੋਨ ਇਕਾਈ ਮਜੀਠਾ ਦੇ ਪ੍ਰਧਾਨ ਮੁਖਤਾਰ ਸਿੰਘ ...
ਚੋਗਾਵਾਂ, 19 ਮਈ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਜੋ ਕਿ ਨਸ਼ੇ ਵੇਚਣ ਤੇ ਪੀਣ ਵਾਲਿਆਂ ਦੇ ਗੜ੍ਹ ਵਜੋਂ ਪੂਰੇ ਜ਼ਿਲ੍ਹੇ ਵਿਚ ਪ੍ਰਸਿੱਧ ਹੈ ਤੇ ਹੁਣ ਤੱਕ ਜੇਕਰ ਨਸ਼ੇ ਨਾਲ ਹੋਈਆਂ ਮੌਤਾਂ ਦੀ ਗੱਲ ਕਰੀਏ ਤਾਂ ਇਕੱਲੇ ਕਸਬੇ ਦੇ ਹੀ ਸੌ ਤੋਂ ਉਪਰ ...
ਚੋਗਾਵਾਂ, 19 ਮਈ (ਗੁਰਬਿੰਦਰ ਸਿੰਘ ਬਾਗੀ)-ਪੀਰ ਬਾਬਾ ਭੁਰੇ ਸ਼ਾਹ ਮੇਲਾ ਪ੍ਰਬੰਧਕ ਕਮੇਟੀ ਚੋਗਾਵਾਂ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਭਗਵਾਨ ਸਿੰਘ, ਸਰਪ੍ਰਸਤ ਸਵਰਨ ਲਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ਼ਾਮ ਲਾਲ ਬੱਬੂ, ਸਰਪੰਚ ਨਿਰਵੈਲ ਸਿੰਘ, ਮੁਰਾਜ ਸਿੰਘ, ...
ਰਾਮ ਤੀਰਥ, 19 ਮਈ (ਧਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਇੱਕ ਹੰਗਾਮੀ ਮੀਟਿੰਗ ਅੱਜ ਜਿਲ੍ਹਾ ਦਿਹਾਤੀ ਦੇ ਪ੍ਰਧਾਨ ਸੀਮਾ ਸੋਢੀ ਦੀ ਅਗਵਾਈ ਹੇਠ 'ਆਪ' ਆਗੂ ਸੁਖਦੇਵ ਸਿੰਘ ਬਲੱਗਣ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਸੀਮਾ ਸੋਢੀ ...
ਜਗਦੇਵ ਕਲਾਂ, 19 ਮਈ (ਸ਼ਰਨਜੀਤ ਸਿੰਘ ਗਿੱਲ)-ਉੱਚ ਪੁਲਿਸ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਝੰਡੇਰ ਦੀ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ...
ਅੰਮਿ੍ਤਸਰ, 19 ਮਈ (ਜਸਵੰਤ ਸਿੰਘ ਜੱਸ)- ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਤੇ ਬੁਲਾਰੇ ਮਨਜੀਤ ਸਿੰਘ ਭੋਮਾ ਨੇ ਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਿਚ ਦਿੱਲੀ ਸਿੱਖ ...
ਅੰਮਿ੍ਤਸਰ, 19 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਾਹੌਰ ਸ਼ਹਿਰ ਦੇ ਜੈਨ ਮੰਦਰ ਚੌਕ ਵਿਚਲੇ ਜਿਸ ਇਤਿਹਾਸਕ ਜੈਨ ਮੰਦਰ ਨੂੰ 1992 'ਚ ਭਾਰਤ ਵਿਚ ਉੱਠੇ ਬਾਬਰੀ ਮਸਜਿਦ ਵਿਵਾਦ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਜ਼ਮੀਨਦੋਜ਼ ਕਰ ਦਿੱਤਾ ਗਿਆ ਸੀ, ਦੇ ਨਵਨਿਰਮਾਣ ਅਤੇ ਮੁੜ ...
ਅੰਮਿ੍ਤਸਰ, 19 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ ਵਲੋਂ ਅੱਜ ਜ਼ਿਲ੍ਹਾ ਅੰਮਿ੍ਤਸਰ 'ਚ ਬਣੇ ਦਸਵੀਂ/ਬਾਰ੍ਹਵੀ ਜਮਾਤ ਦੇ ਪੇਪਰ ਮਾਰਕਿੰਗ ਸੈਂਟਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਦੌਰਾਨ ਨਵਦੀਪ ਕੌਰ ...
ਅੰਮਿ੍ਤਸਰ, 19 ਮਈ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਲਾਅ ਵਿਖੇ 'ਮੂਟ ਕੋਰਟ ਮੁਕਾਬਲੇ-2022' ਦਾ ਆਯੋਜਨ ਕੀਤਾ ਗਿਆ | ਕਾਲਜ ਦੇ ਡਾਇਰੈਕਟਰ-ਕਮ-ਪਿ੍ੰਸੀਪਲ ਡਾ: ਜਸਪਾਲ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਗਏ ਇਸ ਮੁਕਾਬਲੇ 'ਚ ਸਥਾਨਕ ਬਾਰ ਐਸੋਸੀਏਸ਼ਨ ਦੇ ਪ੍ਰਧਾਨ ...
ਅੰਮਿ੍ਤਸਰ, 19 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਸੰਪਰਦਾਇ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਡੇਰਾ ਸੰਤ ਅਮੀਰ ਸਿੰਘ ਕਟੜਾ ਕਰਮ ਸਿੰਘ ਗਲੀ ਸੱਤੋਵਾਲੀ ਵਿਖੇ ਵਿਦਿਆ ਮਾਰਤੰਡ ਸੰਤ ਕ੍ਰਿਪਾਲ ਸਿੰਘ ਦੀ 38ਵੀਂ ਸਾਲਾਨਾ ਯਾਦ ਵਿਚ ਮਹਾਨ ਕੀਰਤਨ ਦਰਬਾਰ 23 ਮਈ ਨੂੰ ਸਜਾਇਆ ...
ਅੰਮਿ੍ਤਸਰ/ਵੇਰਕਾ 19 ਮਈ (ਹਰਮਿੰਦਰ ਸਿੰਘ, ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਉੱਤਰੀ ਵਿਚ ਪੈਂਦੀ ਵਾਰਡ ਨੰਬਰ 19 ਵਿਖੇ ਵੱਖ-ਵੱਖ ਪਾਰਕਾਂ ਤੇ ਸਿਵਲ ਦੇ ਕੰਮਾਂ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਡਾ: ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਕੀਤਾ ਗਿਆ | ...
ਛੇਹਰਟਾ, 19 ਮਈ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਦੀ ਵਾਰਡ ਨੰਬਰ 80 ਦੇ ਅਧੀਨ ਆਉਂਦੇ ਇਲਾਕਾ ਇੰਦਰਾ ਕਾਲੋਨੀ ਬੋਹੜੀ ਸਾਹਿਬ ਰੋਡ ਵਿਖੇ ਆਮ ਆਦਮੀ ਪਾਰਟੀ ਦੀ ਜ਼ਰੂਰੀ ਮੀਟਿੰਗ ਸੀਨੀਅਰ ਆਪ ਆਗੂ ਗੁਰਜੀਤ ਸਿੰਘ ਸੰਧੂ ਤੇ ਸਤਨਾਮ ਸਿੰਘ ਵਡਾਲੀ ਦੀ ਪ੍ਰਧਾਨਗੀ ਹੇਠ ...
ਅੰਮਿ੍ਤਸਰ, 19 ਮਈ (ਹਰਮਿੰਦਰ ਸਿੰਘ)-ਸ਼ਹਿਰ 'ਚ ਦਿਨ ਪ੍ਰਤੀ ਦਿਨ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਵੱਧ ਰਹੇ ਅਪਰਾਧਾਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਰੇਸ਼ ਮਹਾਜਨ ਦੀ ਅਗਵਾਈ ਹੇਠ ਪਾਰਟੀ ਦੇ ...
ਅੰਮਿ੍ਤਸਰ, 19 ਮਈ (ਜੱਸ)-ਅੰਮਿ੍ਤਸਰ ਕਮਿਸ਼ਨਰੇਟ ਪੁਲਿਸ ਦੇ ਟ੍ਰੈਫਿਕ ਵਿੰਗ ਵਲੋਂ ਸੜਕ ਸੁਰੱਖਿਆ ਨਿਯਮਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਸੰਬੰਧੀ ਜਾਗਰੂਕ ਕਰਵਾਉਣ ਹਿਤ ਲਈ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ...
ਅੰਮਿ੍ਤਸਰ, 19 ਮਈ (ਰੇਸ਼ਮ ਸਿੰਘ)-ਪੁਲਿਸ ਵਲੋਂ ਸਵਾ ਦੋ ਕਿਲੋਗ੍ਰਾਮ ਦੇ ਕਰੀਬ ਭੁੱਕੀ, 60 ਗ੍ਰਾਮ ਹੈਰੋਇਨ ਤੇ ਇਕ ਟਰੱਕ ਸਮੇਤ ਦੋਸ਼ੀਆਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਬੀ. ਡਵੀਜ਼ਨ ਦੀ ਪੁਲਿਸ ਵਲੋਂ ਜਹਾਜ਼ਗੜ ਸਥਿਤ ਇਕ ਟਰੱਕ ਦੀ ਤਲਾਸ਼ੀ ਲਈ ਗਈ ...
ਸੁਲਤਾਨਵਿੰਡ, 19 ਮਈ (ਗੁਰਨਾਮ ਸਿੰਘ ਬੁੱਟਰ)-ਨਿਊ ਅੰਮਿ੍ਤਸਰ ਸਥਿਤ ਪ੍ਰਾਇਮਰੀ ਸਕੂਲ ਜਿਥੇ ਕਿ ਬਹੁਤ ਹੀ ਗਰੀਬ ਘਰਾਂ ਦੇ ਬੱਚੇ ਸਿੱਖਿਆ ਲੈ ਰਹੇ ਹਨ ਤੇ ਸਕੂਲ 'ਚ ਪੱਖਿਆਂ ਦੀ ਘਾਟ ਹੋਣ ਤੇ ਗਰਮੀ 'ਚ ਬੱਚਿਆਂ ਨੂੰ ਕਾਫੀ ਮੁਸ਼ਕਿਲਾਂ ਆਉਂਦੀਆਂ ਹਨ ਜਿਨ੍ਹਾਂਨੂੰ ...
ਅੰਮਿ੍ਤਸਰ, 19 ਮਈ (ਗਗਨਦੀਪ ਸ਼ਰਮਾ)-ਸ਼ਹੀਦ ਮਦਨ ਲਾਲ ਢੀਂਗਰਾ ਅੰਤਰਰਾਜੀ ਬੱਸ ਟਰਮੀਨਲ (ਅੰਮਿ੍ਤਸਰ ਬੱਸ ਅੱਡਾ) ਵਿਖੇ ਮਿੰਨੀ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੱਬੂ ਆਪਣੇ ਤਿੰਨ ਸਾਥੀਆਂ ਸੀਨੀਅਰ ਮੀਤ ਪ੍ਰਧਾਨ ਗੁਰਦੇਵ ਸਿੰਘ ...
ਅੰਮਿ੍ਤਸਰ, 19 ਮਈ (ਗਗਨਦੀਪ ਸ਼ਰਮਾ)-ਟਰਾਂਸਪੋਰਟ ਵਿਭਾਗ ਦੇ ਸਕੱਤਰ ਵਿਕਾਸ ਗਰਗ ਨਾਲ ਅੱਜ ਸਕੱਤਰੇਤ (ਚੰਡੀਗੜ੍ਹ) ਵਿਖੇ ਮੀਟਿੰਗ ਦੇ ਭਰੋਸੇ 'ਤੇ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਆਪਣੀ ਅਣਮਿਥੇ ਸਮੇਂ ਦੀ ਹੜਤਾਲ ਫ਼ਿਲਹਾਲ ਮੁਲਤਵੀ ਕਰ ਦਿੱਤੀ ...
ਅੰਮਿ੍ਤਸਰ, 19 ਮਈ (ਗਗਨਦੀਪ ਸ਼ਰਮਾ)-ਦਿੱਲੀ ਡਿਵੀਜ਼ਨ ਦੇ ਦਿੱਲੀ-ਅੰਬਾਲਾ ਸੈਕਸ਼ਨ ਅਧੀਨ ਪੈਂਦੇ ਬਜੀਦਾ ਜੱਟਾਂ ਰੇਲਵੇ ਸਟੇਸ਼ਨ 'ਤੇ ਇਲੈਕ੍ਰਟਾਨਿਕ ਪੈਨਲ ਲਗਾਉਣ ਲਈ 20, 21 ਅਤੇ 22 ਮਈ ਨੂੰ ਦੁਪਹਿਰ 2 ਤੋਂ 3 ਘੰਟੇ ਨਾਨ-ਇੰਟਰਲਾਕਿੰਗ ਰਹੇਗਾ | ਇਸ ਦੇ ਚਲਦਿਆਂ ਕੁੱਲ 10 ਰੇਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX