ਤਾਜਾ ਖ਼ਬਰਾਂ


ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  1 day ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  1 day ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  1 day ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  1 day ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  1 day ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  1 day ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  1 day ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਰੱਖੜ ਪੁੰਨਿਆ ਦੇ ਜੋੜ ਮੇਲੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਬਾਬਾ ਬਕਾਲਾ, ਮਹਿਲਾਵਾਂ ਲਈ ਕਰ ਸਕਦੇ ਹਨ ਵੱਡਾ ਐਲਾਨ
. . .  1 day ago
ਚੰਡੀਗੜ੍ਹ, 12 ਅਗਸਤ - ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਜੋੜ ਮੇਲਾ ਅੱਜ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਜਾਣਗੇ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਭਗਵੰਤ ਮਾਨ ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ 'ਚ ਮਹਿਲਾਵਾਂ ਲਈ ਵੱਡਾ ਐਲਾਨ ਕਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡੇਂਗੂ ਦੀ ਰੋਕਥਾਮ ਹਿੱਤ ਡਾ. ਸਿੰਗਲਾ ਵਲੋਂ ਸੂਬੇ ਵਿਚ ਫੋਗਿੰਗ ਦੇ ਕਾਰਜ ਵਿਚ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ੍ਹ, 20 ਮਈ (ਅਜੀਤ ਬਿਊਰੋ)-ਪੰਜਾਬ ਵਿਚ ਡੇਂਗੂ ਦੀ ਰੋਕਥਾਮ ਹਿੱਤ ਡਾ. ਵਿਜੈ ਸਿੰਗਲਾ ਵਲੋਂ ਸੂਬੇ ਵਿਚ ਫੋਗਿੰਗ ਦੇ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ¢ ਇਥੇ ਡੇਂਗੂ ਦੀ ਰੋਕਥਾਮ ਹਿੱਤ ਗਠਿਤ ਸਟੇਟ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਸਿੰਗਲਾ ਨੇ ਕਿਹਾ ਕਿ ਦੇਸ਼ ਦੇ ਕੁਝ ਹਿੱਸਿਆਂ ਵਿਚ ਡੇਂਗੂ ਦੇ ਬਹੁਤ ਕੇਸ ਸਾਹਮਣੇ ਆ ਰਹੇ ਹਨ¢ ਇਸ ਤੋਂ ਇਲਾਵਾ ਪੰਜਾਬ ਵਿਚ ਸਮੇਂ ਤੋਂ ਪਹਿਲਾਂ ਗਰਮੀ ਪੈਣ ਕਾਰਨ ਲੋਕਾਂ ਵਲੋਂ ਘਰਾਂ ਵਿਚ ਕੂਲਰ ਆਦਿ ਵਰਤਣ ਕਾਰਨ ਡੇਂਗੂ ਦੇ ਕੁਝ ਮਾਮਲੇ ਸਾਹਮਣੇ ਆਏ ਹਨ ਜਿਸ ਨੂੰ ਧਿਆਨ ਵਿਚ ਰੱਖਦਿਆਂ ਸਾਨੂੰ ਹੁਣ ਤੋਂ ਹੀ ਚੌਕਸ ਹੋਣ ਦੀ ਲੋੜ ਹੈ¢ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕਰੱਬਟਾਈਫਸ ਅਤੇ ਲੈਪਟੋਸਪਾਈਰੋਸਿਸ ਦੇ ਲੱਛਣ ਵੀ ਡੇਂਗੂ ਵਰਗੇ ਹੁੰਦੇ ਹਨ, ਪਰੰਤੂ ਇਸ ਨਾਲ ਸਰੀਰ ਦੇ ਦੂਸਰੇ ਅੰਗਾਂ 'ਤੇ ਜ਼ਿਆਦਾ ਅਸਰ ਹੁੰਦਾ ਹੈ ਅਤੇ ਬੀਤੇ ਵਰੇ੍ਹ ਸੂਬੇ ਵਿਚ ਇਨ੍ਹਾਂ ਦੋਵੇਂ ਰੋਗਾਂ ਨਾਲ ਵੀ ਕੁਝ ਮÏਤਾਂ ਹੋਈਆਂ ਸਨ¢ ਇਸ ਲਈ ਸਾਨੂੰ ਇਨ੍ਹਾਂ ਦੋਵੇਂ ਰੋਗਾਂ ਨੂੰ ਫੈਲਣ ਤੋਂ ਰੋਕਣ ਲਈ ਵੀ ਵਿਸ਼ੇਸ਼ ਧਿਆਨ ਦੇਣ ਦੀ ਵੀ ਲੋੜ ਹੈ¢ ਡਾ. ਸਿੰਗਲਾ ਨੇ ਕਿਹਾ ਕਿ ਜਿੱਥੇ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ਵਿਚ ਫੋਗਿੰਗ ਦੇ ਕਾਰਜ ਵਿਚ ਤੇਜ਼ੀ ਲਿਆਂਦੀ ਜਾਵੇ ਉਥੇ ਨਾਲ ਹੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਵਿਸ਼ੇਸ਼ ਮੁਹਿੰਮ ਚਲਾਈ ਜਾਵੇ¢ ਉਨ੍ਹਾਂ ਕਿਹਾ ਕਿ ਬੱਚਿਆਂ ਰਾਹੀਂ ਅਸੀਂ ਡੇਂਗੂ ਤੋਂ ਬਚਾਅ ਸਬੰਧੀ ਹਰੇਕ ਪਰਿਵਾਰ ਨੂੰ ਜਾਗਰੂਕ ਕਰ ਸਕਦੇ ਹਾਂ | ਇਸ ਲਈ ਸਕੂਲਾਂ ਵਿਚ ਵਿਸ਼ੇਸ਼ ਤÏਰ 'ਤੇ ਡੇਂਗੂ ਰੋਕਥਾਮ ਸਬੰਧੀ ਜਾਗਰੂਕ ਕੈਂਪ ਲਗਾਏ ਜਾਣ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਸਬੰਧੀ ਚਲਾਈ ਜਾਣ ਵਾਲੀ ਮੁਹਿੰਮ ਵਿਚ ਐਨ.ਜੀ.ਓਜ. ਨੂੰ ਵੀ ਸ਼ਾਮਿਲ ਕੀਤਾ ਜਾਵੇ | ਡਾ. ਸਿੰਗਲਾ ਨੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿਚ ਜਿੱਥੇ-ਜਿੱਥੇ ਵੀ ਰਾਜ ਸਰਕਾਰ ਵਲੋਂ ਪਾਣੀ ਸਾਫ਼ ਕਰਨ ਲਈ ਆਰ.ਓ. ਸਿਸਟਮ ਲਗਾਏ ਗਏ ਸਨ, ਜੇਕਰ ਉਹ ਖ਼ਰਾਬ ਪਏ ਹਨ ਤਾਂ ਉਨ੍ਹਾਂ ਨੂੰ ਵੀ ਤੁਰੰਤ ਠੀਕ ਕਰਵਾਇਆ ਜਾਵੇ¢ ਸਿਹਤ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਨੇ ਡੇਂਗੂ ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਵਿਭਾਗ ਨੂੰ ਡੇਂਗੂ ਸਬੰਧੀ ਕੀਤਾ ਜਾਂਦਾ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਵਿਚ ਕੀਤਾ ਜਾਂਦਾ ਹੈ ਅਤੇ ਵਿਭਾਗ ਵਲੋਂ ਟੈਸਟ ਲਈ ਲੋੜੀਂਦੀ ਟੈਸਟਿੰਗ ਕਿਟਸ ਸਾਰੇ ਸਰਕਾਰੀ ਹਸਪਤਾਲਾਂ ਵਿਚ ਉਪਲੱਬਧ ਕਰਵਾ ਦਿੱਤੀਆਂ ਗਈਆਂ ਹਨ | ਇਸ ਮÏਕੇ ਡੇਂਗੂ ਦੀ ਰੋਕਥਾਮ ਹਿੱਤ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਤਿਆਰ ਕੀਤਾ ਗਿਆ ਪੋਸਟਰ ਸਿਹਤ ਮੰਤਰੀ ਵਲੋਂ ਜਾਰੀ ਕੀਤਾ ਗਿਆ | ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਟੀ.ਪੀ.ਐਸ. ਫੂਲਕਾ, ਐਮ. ਡੀ. ਐਨ. ਐਚ. ਐਮ., ਸ੍ਰੀਮਤੀ ਨੀਲੀਮਾ, ਐਮ. ਡੀ.ਪੀ. ਐਚ. ਐਸ. ਸੀ., ਡਾ. ਜੀ.ਬੀ. ਸਿੰਘ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਟੇਟ ਟਰਾਂਸਪੋਰਟ ਵਿਭਾਗ, ਡਾਕਟਰੀ ਸਿੱਖਿਆ ਤੇ ਖੋਜ ਵਿਭਾਗ, ਸਕੂਲ ਸਿੱਖਿਆ ਵਿਭਾਗ, ਕਿਰਤ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸੀਨੀਅਰ ਰਿਜ਼ਨਲ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਇੰਡੀਅਨ ਮੈਡੀਕਲ ਐਸੋਸੀਏਸ਼ਨ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਭਾਜਪਾ ਦਾ ਭਗਵੰਤ ਮਾਨ ਤੋਂ ਸੁਆਲ, ਬੇਅਦਬੀ ਦੇ ਮਾਮਲਿਆਂ 'ਤੇ 24 ਘੰਟਿਆਂ ਦੀ ਡੈੱਡਲਾਈਨ ਦਾ ਕੀ ਬਣਿਆ

ਚੰਡੀਗੜ੍ਹ, 20 ਮਈ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ ਕਿ ਉਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦਾ ਕੀ ਬਣਿਆ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਦੀ ਸਾਲਾਨਾ ਕਨਵੋਕੇਸ਼ਨ-ਉਪ ਕੁਲਪਤੀ ਵਲੋਂ ਇਕ ਹਜ਼ਾਰ ਦੇ ਲਗਭਗ ਡਿਗਰੀਆਂ ਵੰਡੀਆਂ

ਚੰਡੀਗੜ੍ਹ, 20 ਮਈ (ਪ੍ਰੋ. ਅਵਤਾਰ ਸਿੰਘ)-ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਫਾਰ ਗਰਲਜ਼, ਸੈਕਟਰ-11, ਚੰਡੀਗੜ੍ਹ ਦੀ 63ਵੀਂ ਸਲਾਨਾ ਕਨਵੋਕੇਸ਼ਨ ਅੱਜ ਹੋਈ, 'ਚ ਪ੍ਰੋਫੈਸਰ ਨਿਸ਼ਠਾ ਜਸਵਾਲ, ਵਾਈਸ ਚਾਂਸਲਰ, ਹਿਮਾਚਲ ਪ੍ਰਦੇਸ਼ ਨੈਸ਼ਨਲ ਲਾਅ ਯੂਨੀਵਰਸਿਟੀ, ਸ਼ਿਮਲਾ ਇਸ ਮੌਕੇ ...

ਪੂਰੀ ਖ਼ਬਰ »

ਐਸ.ਡੀ. ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਗਮ

ਚੰਡੀਗੜ੍ਹ, 20 ਮਈ (ਪ੍ਰੋ. ਅਵਤਾਰ ਸਿੰਘ) : ਐਸ.ਡੀ. ਕਾਲਜ ਸੈਕਟਰ-32 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਹੋਇਆ, ਜਿਸ ਵਿਚ ਅਕਾਦਮਿਕ, ਖੇਡਾਂ ਅਤੇ ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਵਿਚ ਸ਼ਲਾਘਾਯੋਗ ਪ੍ਰਦਰਸ਼ਨ ਲਈ ਲਗਭਗ 800 ਵਿਦਿਆਰਥੀਆਂ ਅਤੇ 42 ਫੈਕਲਟੀ ਮੈਂਬਰਾਂ ਨੂੰ ...

ਪੂਰੀ ਖ਼ਬਰ »

ਲੋਕ ਨਿਰਮਾਣ ਮੰਤਰੀ ਵਲੋਂ ਵਿਭਾਗ ਦੀਆਂ ਬਰਾਂਚਾਂ ਦੀ ਅਚਨਚੇਤ ਚੈਕਿੰਗ

ਚੰਡੀਗੜ੍ਹ, 20 ਮਈ (ਅਜੀਤ ਬਿਊਰੋ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬਾਅਦ ਦੁਪਹਿਰ ਵਿਭਾਗ ਦੀਆਂ ਪੰਜਾਬ ਸਿਵਲ ਸਕੱਤਰੇਤ-2 ਦੀਆਂ ਤਿੰਨਾਂ ਬਰਾਂਚਾਂ ਦੀ ਅਚਨਚੇਤ ਚੈਕਿੰਗ ਕੀਤੀ | ਇਸ ਮੌਕੇ ਉਨ੍ਹਾਂ ਬਰਾਂਚਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 20 ਮਈ (ਪ੍ਰੋ. ਅਵਤਾਰ ਸਿੰਘ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਦਸੰਬਰ 2021 ਵਿਚ ਲਈਆਂ ਗਈਆਂ ਬੀ.ਐਸ.ਸੀ ਪਹਿਲਾ ਸਮੈਸਟਰ, ਐਮ.ਏ ਮਿਊਾਜਿਕ ਵੋਕਲ ਪਹਿਲਾ ਸਮੈਸਟਰ, ਐਮ.ਸੀ.ਏ ਐਪਲੀਕੇਸ਼ਨ ਪਹਿਲਾ ਸਮੈਸਟਰ, ਐਮ.ਏ ਮਿਊਾਜਿਕ ਵੋਕਲ ਤੀਸਰਾ ਸਮੈਸਟਰ, ਐਮ.ਬੀ.ਏ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਜਿੰਪਾ ਨੇ ਜਲ ਸਰੋਤ ਵਿਭਾਗ ਦੇ 43 ਜੇ. ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 20 ਮਈ (ਨਵਿੰਦਰ ਸਿੰਘ ਬੜਿੰਗ)-ਪੰਜਾਬ ਦੇ ਜਲ ਸਰੋਤ ਅਤੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਇੱਥੇ ਸਿੰਜਾਈ ਭਵਨ ਵਿਖੇ ਜਲ ਸਰੋਤ ਵਿਭਾਗ ਦੇ 43 (ਜੇ.ਈਜ਼.) ਨੂੰ ਨਿਯੁਕਤੀ ਪੱਤਰ ਸੌਂਪੇ | ਇਸ ਮੌਕੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

'ਸੁਰਮਈ ਸ਼ਾਮ' 'ਚ ਯਮਲਾ ਜੱਟ ਭਰਾਵਾਂ ਦੀ ਗਾਇਕੀ ਨੇ ਸਰੋਤੇ ਕੀਲੇ

ਚੰਡੀਗੜ੍ਹ, 20 ਮਈ (ਪ੍ਰੋ. ਅਵਤਾਰ ਸਿੰਘ)- ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਵਲੋਂ ਕਲਾ ਭਵਨ ਸੈਕਟਰ 16 ਵਿਖੇ ਲੜੀਵਾਰ ਕਰਵਾਏ ਜਾਂਦੇ ਪ੍ਰੋਗਰਾਮ 'ਸੁਰਮਈ ਸ਼ਾਮ' ਤਹਿਤ ਇਸ ਵਾਰ ਵਿਜੇ ਯਮਲਾ ਤੇ ਸੁਰੇਸ਼ ਯਮਲਾ ਭਰਾਵਾਂ ਨੇ ਆਪਣੇ ਦਾਦੇ ਤੇ ਤੂੰਬੀ ਦੇ ਬਾਦਸ਼ਾਹ ਉਸਤਾਦ ਲਾਲ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 18 ਨਵੇਂ ਮਾਮਲੇ

ਚੰਡੀਗੜ੍ਹ, 20 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 18 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ 8 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 75 ਹੋ ਗਈ ਹੈ | ਅੱਜ ਆਏ ਕੋਰੋਨਾ ਦੇ ਨਵੇਂ ਮਾਮਲੇ ਸੈਕਟਰ 19, 20, 21, 26, 27, 34, ...

ਪੂਰੀ ਖ਼ਬਰ »

'ਸਿੱਖ ਫ਼ਾਰ ਜਸਟਿਸ' ਜਥੇਬੰਦੀ ਦੀਆਂ ਸਰਗਰਮੀਆਂ ਚਿੰਤਾਜਨਕ, ਕੇਂਦਰੀ ਏਜੰਸੀਆਂ ਜਾਂਚ ਕਰ ਰਹੀਆਂ ਹਨ- ਖੱਟਰ

ਚੰਡੀਗੜ੍ਹ, 20 ਮਈ (ਐਨ. ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਗੱਲਬਾਤ ਕਰਦਿਆਂ ਕਿਹਾ ਹੈ ਕਿ 'ਸਿੱਖ ਫ਼ਾਰ ਜਸਟਿਸ' ਨਾਂ ਦੀ ਜਥੇਬੰਦੀ ਦੇ ਨੇਤਾ ਗੁਰਪਤਵੰਤ ਸਿੰਘ ਪੰਨੂੰ ਦੀਆਂ ਅੱਤਵਾਦੀ ਤੇ ਖ਼ਾਲਿਸਤਾਨ ਬਾਰੇ ਵਧ ਰਹੀਆਂ ਸਰਗਰਮੀਆਂ ਦੀ ਜਾਂਚ ...

ਪੂਰੀ ਖ਼ਬਰ »

ਬਿਜਲੀ ਮੰਤਰੀ ਨੇ ਸੜਕ ਹਾਦਸੇ ਦੀ ਸ਼ਿਕਾਰ ਗ਼ਰੀਬ ਔਰਤ ਦੇ ਘਰ ਦਾ ਬਿਜਲੀ ਕੁਨੈਕਸ਼ਨ ਬਹਾਲ ਕਰਵਾਇਆ

ਚੰਡੀਗੜ੍ਹ, 20 ਮਈ (ਅਜੀਤ ਬਿਊਰੋ)- ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀਆਂ ਹਦਾਇਤਾਂ 'ਤੇ ਅੱਜ ਜ਼ਿਲ੍ਹਾ ਤਰਨਤਾਰਨ ਦੀ ਗ਼ਰੀਬ ਔਰਤ ਜੋ ਪਿਛਲੇ ਦਿਨੀਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਸੀ, ਦੇ ਘਰ ਦਾ ਬਿਜਲੀ ਕੁਨੈਕਸ਼ਨ ਬਹਾਲ ਕਰਵਾ ...

ਪੂਰੀ ਖ਼ਬਰ »

ਦਿੱਲੀ ਨੂੰ ਉਸ ਦੇ ਹੱਕ ਦਾ ਪੂਰਾ ਪਾਣੀ ਦਿੱਤਾ ਜਾ ਰਿਹੈ- ਖੱਟਰ

ਚੰਡੀਗੜ੍ਹ, 20 ਮਈ (ਵਿ. ਪ੍ਰਤੀ.) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਦਿੱਲੀ ਨੂੰ ਉਸ ਦੇ ਹੱਕ ਦਾ ਪੂਰਾ ਪਾਣੀ ਦੇ ਰਿਹਾ ਹੈ | ਹਾਲਾਂਕਿ ਹਰਿਆਣਾ ਦੀ ਪਾਣੀ ਦੀ ਆਪਣੀ ਜਰੂਰਤ ਵਿਚ ਕਮੀ ਹੋਣ ਦੇ ਬਾਵਜੂਦ ਵੀ ਸੁਪਰੀਮ ਕੋਰਟ ਦੇ ਆਦੇਸ਼ਾਂ ...

ਪੂਰੀ ਖ਼ਬਰ »

ਸਰਬਜੀਤ ਬਾਹਗਾ ਅਤੇ ਅਰਸ਼ਦੀਪ ਬਾਹਗਾ ਵਲੋਂ ਜੈਵਿਕ ਖੇਤੀ ਬਾਰੇ ਕਿਤਾਬ ਕੀਤੀ ਲੋਕ ਅਰਪਣ

ਚੰਡੀਗੜ੍ਹ, 20 ਮਈ (ਅਜਾਇਬ ਸਿੰਘ ਔਜਲਾ)- ਟ੍ਰਾਈਸਿਟੀ ਦੇ ਪਿਤਾ-ਪੁੱਤਰਾਂ ਵਿੱਚੋਂ ਇਕ ਅਰਸ਼ਦੀਪ ਬਾਹਗਾ ਅਤੇ ਸਰਬਜੀਤ ਬਾਹਗਾ ਨੇ ਅੱਜ ਇੱਥੇ ਆਪਣੀ ਨਵੀਂ ਖੇਤੀਬਾੜੀ ਸਾਹਿਤ ਰਚਨਾ Tਬਿਲਡਿੰਗ ਏ ਸਸਟੇਨੇਬਲ ਅਤੇ ਬਾਇਓ-ਡਾਇਵਰਸ ਆਰਗੈਨਿਕ ਫਾਰਮ' ਨੂੰ ਲੋਕ ਅਰਪਣ ਕੀਤਾ ...

ਪੂਰੀ ਖ਼ਬਰ »

ਪੌਲੀਟੈਕਨਿਕ ਕਾਲਜਾਂ ਦੇ ਵਫ਼ਦ ਨੇ ਵਿੱਤ ਮੰਤਰੀ ਨੂੰ ਮੰਗ ਪੱਤਰ ਦਿੱਤਾ

ਚੰਡੀਗੜ੍ਹ, 20 ਮਈ (ਪ੍ਰੋ. ਅਵਤਾਰ ਸਿੰਘ) : ਪੰਜਾਬ ਪੌਲੀਟੈਕਨਿਕ ਗਜ਼ਟਿਡ ਟੀਚਰਜ਼ ਐਸੋਸੀਏਸ਼ਨ ਦੇ ਪੰਜਾਬ ਦੇ ਸਾਰੇ ਪੌਲੀਟੈਕਨਿਕ ਕਾਲਜਾਂ ਤੋਂ ਆਏ ਗਜ਼ਟਿਡ ਟੀਚਰਾਂ ਦਾ ਇਕ ਵਫ਼ਦ ਪ੍ਰਧਾਨ ਸ. ਜਸਵੀਰ ਸਿੰਘ ਗਿੱਲ ਅਤੇ ਸ. ਅਤਿੰਦਰਪਾਲ ਸਿੰਘ, ਸਕੱਤਰ ਜਨਰਲ ਦੀ ਅਗਵਾਈ ...

ਪੂਰੀ ਖ਼ਬਰ »

ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਈ-ਫਸਲ ਸ਼ਤੀਪੂਰਤੀ ਪੋਰਟਲ ਲਾਂਚ -ਕਿਸਾਨ ਹੁਣ ਖ਼ੁਦ ਭਰ ਸਕਣਗੇ ਫ਼ਸਲ ਨੁਕਸਾਨ ਦਾ ਬਿਊਰਾ

ਚੰਡੀਗੜ੍ਹ, 20 ਮਈ (ਵਿਸ਼ੇਸ਼ ਪ੍ਰਤੀਨਿਧ) - ਕਿਸਾਨਾਂ ਦੀ ਭਲਾਈ ਲਈ ਤਿਆਰ ਰਹਿਣ ਵਾਲੀ ਮਨੋਹਰ ਸਰਕਾਰ ਨੇ ਇਕ ਵਾਰ ਮੁੜ ਦਿਖਾਇਆ ਹੈ ਕਿ ਉਨ੍ਹਾਂ ਦੇ ਲਈ ਕਿਸਾਨਾਂ ਦੇ ਹਿੱਤ ਅਤੇ ਉਨ੍ਹਾਂ ਨੂੰ ਜੋਖ਼ਮ ਮੁਕਤ ਕਰਨਾ ਉਨ੍ਹਾਂ ਦੀ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ ਹੈ | ਇਸ ...

ਪੂਰੀ ਖ਼ਬਰ »

ਚੰਡੀਗੜ੍ਹ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਸੰਬੰਧੀ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ, 20 ਮਈ (ਅਜਾਇਬ ਸਿੰਘ ਔਜਲਾ)-ਸਥਾਨਕ ਬੱਸ ਸਟੈਂਡ ਸੈਕਟਰ 17 ਵਿਖੇ ਚੰਡੀਗੜ੍ਹ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਆਗੂਆਂ ਨੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਦਿੱਤੇ ਡੀ.ਏ ਦੀ ਸ਼ਲਾਘਾ ਕੀਤੀ, ...

ਪੂਰੀ ਖ਼ਬਰ »

ਵਿਦਿਆਰਥੀ ਨੇ ਕੀਤੀ ਖੁਦਕੁਸ਼ੀ-ਵਾਰਡਨ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 20 ਮਈ (ਜਸਬੀਰ ਸਿੰਘ ਜੱਸੀ)-ਇਕ ਨਿੱਜੀ ਕਾਲਜ ਦੇ ਬੀ. ਸੀ. ਏ. ਦੇ ਇਕ ਵਿਦਿਆਰਥੀ ਵਲੋਂ ਫ਼ਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਦੀ ਪਹਿਚਾਣ ਰਾਜ ਸਿੰਘ ਵਜੋਂ ਹੋਈ ਹੈ | ਪੁਲਿਸ ਨੇ ਇਸ ਮਾਮਲੇ 'ਚ ਹੋਸਟਲ ਦੇ ਵਾਰਡਨ ਨਵੀਨ ਕੁਮਾਰ ...

ਪੂਰੀ ਖ਼ਬਰ »

ਮਹੰਤ ਨੇ ਭੇਦਭਰੇ ਹਾਲਾਤਾਂ 'ਚ ਕੀਤੀ ਖੁਦਕਸ਼ੀ

ਜ਼ੀਰਕਪੁਰ, 20 ਮਈ (ਅਵਤਾਰ ਸਿੰਘ)-ਥਾਣਾ ਜ਼ੀਰਕਪੁਰ ਅਧੀਨ ਪਟਿਆਲਾ ਰੋਡ 'ਤੇ ਪੀ. ਜੀ. 'ਚ ਰਹਿ ਰਹੇ ਮਹੰਤ ਵਲੋਂ ਫ਼ਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ | ਇਸ ਸੰਬੰਧੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਭਾਈ ਕਾਨ੍ਹ ਸਿੰਘ ਨਾਭਾ ਦੀਆਂ ਬੌਧਿਕ ਲਿਖਤਾਂ ਨੇ ਸਿੱਖ ਭਾਈਚਾਰੇ ਦੀ ਨਿਵੇਕਲੀ ਹੋਂਦ ਉਸਾਰਨ ਵਿਚ ਵੱਡਾ ਹਿੱਸਾ ਪਾਇਆ: ਪ੍ਰੋ. ਕੁਲਵੰਤ ਸਿੰਘ

ਚੰਡੀਗੜ੍ਹ, 20 ਮਈ (ਅਜਾਇਬ ਸਿੰਘ ਔਜਲਾ)-ਸਿੰਘ ਸਭਾ ਵਲੋਂ ਉਠਾਈ ਇਸ ਪੁਨਰ ਸੁਰਜੀਤੀ ਦੀ ਲਹਿਰ ਵਿਚ ਭਾਈ ਕਾਨ੍ਹ ਸਿੰਘ ਨਾਭਾ ਦੀਆਂ ਬੌਧਿਕ ਲਿਖਤਾਂ ਨੇ ਵੱਡਾ ਹਿੱਸਾ ਪਾਇਆ ਅਤੇ ਸਿੱਖ ਸਿਧਾਂਤ ਅਤੇ ਫਲਸਫੇ ਦੀ ਅੱਡਰੀ ਮੁਕੰਮਲ ਹਸਤੀ ਨੂੰ ਨਿਖਾਰੇ ਕੇ ਪੇਸ਼ ਕੀਤਾ | ਇਹ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੇ ਸੱਚੇ ਹਮਦਰਦ, ਸਰਕਾਰ ਅਤੇ ਕਿਸਾਨਾਂ ਵਿਚਕਾਰ ਹੋਈ ਵਿਸ਼ਵਾਸ ਬਹਾਲੀ- ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 20 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- 'ਮੁੱਖ ਮੰਤਰੀ ਭਗਵੰਤ ਮਾਨ ਇਕ ਅਜਿਹੇ 'ਸਟੇਟਸਮੈਨ' ਦੀ ਤਰ੍ਹਾਂ ਕੰਮ ਕਰ ਰਹੇ ਹਨ, ਜਿਹੜਾ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਬਾਰੇ ਵਿਕਾਸਮਈ ਸੋਚ ਰੱਖਦਾ ਹੈ | ਇਸੇ ਵਿਜ਼ਿਨ ਦੇ ਤਹਿਤ ਮੁੱਖ ਮੰਤਰੀ ਨੇ ਕਿਸਾਨਾਂ ...

ਪੂਰੀ ਖ਼ਬਰ »

'ਆਪ' ਦੇ ਮੁਲਾਜ਼ਮ ਵਿੰਗ ਦਾ ਵਫ਼ਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਿਆ

ਚੰਡੀਗੜ੍ਹ, 20 ਮਈ (ਅਜਾਇਬ ਸਿੰਘ ਔਜਲਾ) : ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦਾ ਇਕ ਵਫ਼ਦ ਵਿੱਤ ਤੇ ਯੋਜਨਾ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ | ਵਫ਼ਦ ਵਿਚ ਸਾਬਕਾ ਮੁਲਾਜ਼ਮ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਸਮੇਤ ਇਕ ਕਾਬੂ

ਜ਼ੀਰਕਪੁਰ, 20 ਮਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਵਲੋਂ ਨਸ਼ਾ ਤਸਕਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਅਤੇ 1 ਲੱਖ ਰੁ. ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਹੈਾਡੀਕੈਪਡ ਐਸੋਸੀਏਸ਼ਨ ਨੇ ਮੰਗਾਂ ਸੰਬੰਧੀ ਮੁੱਖ ਮੰਤਰੀ ਨੂੰ ਭੇਜਿਆ ਪੱਤਰ

ਖਰੜ, 20 ਮਈ (ਜੰਡਪੁਰੀ)-ਫਿਜ਼ੀਕਲ ਹੈਡੀਂਕੈਪਡ ਐਸੋਸੀਏਸ਼ਨ ਪੰਜਾਬ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ | ਇਸ ਸਬੰਧੀ ਯੂਨੀਅਨ ਦੀ ਜਨਰਲ ਸਕੱਤਰ ਗੁਰਚਰਨ ਸਿੰਘ ਤੂਰ ਨੇ ...

ਪੂਰੀ ਖ਼ਬਰ »

100 ਏਕੜ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਵਾਲੇ ਪਿੰਡਾਂ ਨੂੰ ਸਨਮਾਨਿਤ ਕੀਤਾ ਜਾਵੇਗਾ-ਡੀ. ਸੀ.

ਐੱਸ. ਏ. ਐੱਸ. ਨਗਰ, 20 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੇ ਝੋਨੇ ਦੀ ਸਿੱਧੀ ਬਿਜਾਈ ਦੇ ਵਿਸ਼ੇਸ਼ ਉਪਰਾਲੇ ਨੂੰ ਉਤਸ਼ਾਹਿਤ ਕਰਨ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਕਿਹਾ ਗਿਆ ਕਿ ਜਿਹੜੇ ਪਿੰਡ ਜਾਂ ਪੰਚਾਇਤ ਝੋਨੇ ਦੀ ਸਿੱਧੀ ਬਿਜਾਈ ਲਈ 100 ਏਕੜ ਦਾ ...

ਪੂਰੀ ਖ਼ਬਰ »

ਮੁਹਾਲੀ ਦੇ ਮੇਅਰ ਜੀਤੀ ਸਿੱਧੂ ਨੇ ਸੈਕਟਰ-77 ਵਿਖੇ ਸੜਕਾਂ ਦੇ ਵਿਕਾਸ ਕਾਰਜ ਆਰੰਭ ਕਰਵਾਏ

ਐੱਸ. ਏ. ਐੱਸ. ਨਗਰ, 20 ਮਈ (ਕੇ. ਐੱਸ. ਰਾਣਾ)- ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਸੈਕਟਰ-77 ਵਿਖੇ 2.75 ਕਰੋੜ ਰੁ. ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਕਾਰਜ ਆਰੰਭ ਕਰਵਾਏ ਗਏ | ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਸਥਾਨਕ ਕੌਂਸਲਰ ...

ਪੂਰੀ ਖ਼ਬਰ »

ਪੰਜਾਬ 'ਚ ਭਾਜਪਾ ਲਗਾਤਾਰ ਮਜ਼ਬੂਤ ਹੋ ਰਹੀ ਹੈ-ਬੀਬੀ ਰਾਮੂਵਾਲੀਆ

ਐੱਸ. ਏ. ਐੱਸ. ਨਗਰ, 20 ਮਈ (ਕੇ. ਐੱਸ. ਰਾਣਾ)-ਪੰਜਾਬ 'ਚ ਭਾਜਪਾ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਸੂਬੇ 'ਚ ਇਕ ਮਜ਼ਬੂਤ ਵਿਰੋਧੀ ਧਿਰ ਬਣ ਕੇ ਉਭਰ ਰਹੀ ਹੈ | ਇਹ ਦਾਅਵਾ ਕਰਦਿਆਂ ਭਾਜਪਾ ਦੇ ਬੁਲਾਰੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ 'ਚ ਹੌਲੀ-ਹੌਲੀ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ 29 ਨੂੰ

ਐੱਸ. ਏ. ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ਼ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ ਵਿਚ 9ਵੀਂ, 11ਵੀਂ ਅਤੇ 12ਵੀਂ ਜਮਾਤਾਂ ਵਿਚ ਸੈਸ਼ਨ 2022-23 ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਕਈ ਮਹੀਨਿਆਂ ਤੋਂ ਮਾਣਭੱਤਾ ਨਾ ਮਿਲਣ ਖ਼ਿਲਾਫ਼ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਬਲਾਕ ਤੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਅਗਵਾਈ ਹੇਠ ਵਧ ਰਹੀ ਮਹਿੰਗਾਈ ਅਤੇ ਕਈ ਮਹੀਨਿਆਂ ਤੋਂ ਮਾਣ ਭੱਤਾ ਨਾ ਮਿਲਣ ਦੇ ਖ਼ਿਲਾਫ਼ ਸਥਾਨਕ ਫੇਜ਼-5 ਸਥਿਤ ਸੀ. ਡੀ. ਪੀ. ਓ. ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ

ਜ਼ੀਰਕਪੁਰ, 20 ਮਈ (ਹੈਪੀ ਪੰਡਵਾਲਾ)-ਤੰਬਾਕੂ ਮੁਕਤ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਜ਼ੀਰਕਪੁਰ 'ਚ ਸਿਹਤ ਵਿਭਾਗ ਦੀ ਟੀਮ ਵਲੋਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੀ. ਆਈ. ਪੀ. ਸੜਕ 'ਤੇ ਚੈਕਿੰਗ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਪੌਲੀਟੈਕਨਿਕ ਗਜ਼ਟਿਡ ਟੀਚਰਜ਼ ਐਸੋਸੀਏਸ਼ਨ ਨੇ ਵਿੱਤ ਮੰਤਰੀ ਨੂੰ ਸੌਂਪਿਆ ਮੰਗ ਪੱਤਰ

ਮਾਜਰੀ, 20 ਮਈ (ਕੁਲਵੰਤ ਸਿੰਘ ਧੀਮਾਨ)-ਪੰਜਾਬ ਦੇ ਸਾਰੇ ਪੌਲੀਟੈਕਨਿਕ ਕਾਲਜਾਂ ਤੋਂ ਆਏ ਗਜ਼ਟਿਡ ਟੀਚਰਾਂ ਦੇ ਇਕ ਵਫ਼ਦ ਵਲੋਂ ਪੰਜਾਬ ਪੌਲੀਟੈਕਨਿਕ ਗਜ਼ਟਿਡ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਅਤੇ ਸਕੱਤਰ ਜਨਰਲ ਅਤਿੰਦਰਪਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਵਲੋਂ ਖਜ਼ਾਨਾ ਮੰਤਰੀ ਨੂੰ ਮੰਗ-ਪੱਤਰ ਦਿੱਤਾ

ਐੱਸ. ਏ. ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਵਿਭਾਗ ਵਿਚੋਂ ਕਾਲਜ ਡਾਇਰੈਕਟੋਰੇਟ ਨੂੰ ਅਲੱਗ ਨਾ ਕਰਨ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ...

ਪੂਰੀ ਖ਼ਬਰ »

ਲੱਕੀ ਕਲਸੀ ਰੋਟਰੀ ਕਲੱਬ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਕੁਰਾਲੀ, 20 ਮਈ (ਬਿੱਲਾ ਅਕਾਲਗੜ੍ਹੀਆ)-ਰੋਟਰੀ ਕਲੱਬ ਕੁਰਾਲੀ ਦੀ ਇਕ ਮੀਟਿੰਗ ਸਥਾਨਕ ਫ਼ਤਹਿਗੜ ਪੈਲੇਸ ਵਿਖੇ ਕੀਤੀ ਗਈ | ਮੀਟਿੰਗ ਵਿਚ ਰੋਟਰੀ ਡਿਸਟਿ੍ਕ 3080 ਦੇ ਗਵਰਨਰ ਅਜੇ ਮੈਦਾਨ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਉਨ੍ਹਾਂ ਨਾਲ ਡਿਸਟਿ੍ਕ ਟ੍ਰੇਨਰ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਦੀ ਕਾਰ ਹਾਦਸਾ-ਗ੍ਰਸਤ

ਪੰਚਕੂਲਾ, 20 ਮਈ (ਕਪਿਲ)- ਹਰਿਆਣਾ ਵਿਧਾਨ ਸਭਾ ਦੇ ਸਪੀਕਰ ਅਤੇ ਪੰਚਕੂਲਾ ਦੇ ਵਿਧਾਇਕ ਗਿਆਨਚੰਦ ਗੁਪਤਾ ਦੀ ਗੱਡੀ ਅੱਜ ਉਸ ਸਮੇਂ ਹਾਦਸਾ-ਗ੍ਰਸਤ ਹੋ ਗਈ ਜਦੋਂ ਉਹ ਰਾਜਸਥਾਨ ਦੇ ਉਦੈਪੁਰ ਵਿਖੇ ਹੋਣ ਵਾਲੇ ਅਗਰਵਾਲ ਸਮਾਜ ਦੇ ਰਾਸ਼ਟਰੀ ਪੱਧਰ ਦੇ ਪ੍ਰੋਗਰਾਮ 'ਚ ਸ਼ਾਮਿਲ ...

ਪੂਰੀ ਖ਼ਬਰ »

ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਪੰਜਾਬ 'ਚ ਭਾਜਪਾ ਨੂੰ ਮਜ਼ਬੂਤੀ ਮਿਲੇਗੀ-ਸ਼ਿਵਜੋਤ

ਖਰੜ, 20 ਮਈ (ਮਾਨ)- ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਭਾਜਪਾ 'ਚ ਸ਼ਾਮਿਲ ਹੋਣ 'ਤੇ ਪੰਜਾਬ 'ਚ ਭਾਜਪਾ ਨੂੰ ਮਜ਼ਬੂਤੀ ਮਿਲੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਭਾਜਪਾ ਦੇ ਹਲਕਾ ...

ਪੂਰੀ ਖ਼ਬਰ »

ਕਿਹਾ : ਸਰਕਾਰ ਵਲੋਂ ਸਕਾਲਰਸ਼ਿਪ ਨਾ ਦੇਣ ਕਾਰਨ ਯੂਨੀਵਰਸਿਟੀਆਂ ਨੇ ਡਿਗਰੀਆਂ ਦੇਣ ਤੋਂ ਨਾਂਹ ਕੀਤੀ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗਾ-ਬੈਦਵਾਣ

ਐੱਸ. ਏ. ਐੱਸ. ਨਗਰ, 20 ਮਈ (ਕੇ. ਐੱਸ. ਰਾਣਾ)-ਅਨੁਸੂਚਿਤ ਜਾਤੀ ਨਾਲ ਸੰਬੰਧਤ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗ ਗਿਆ ਹੈ ਕਿਉਂਕਿ ਅਨੁਸੂਚਿਤ ਜਾਤੀ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਕਾਲਜਾਂ ਵਲੋਂ ਬਕਾਇਆ 75 ਫ਼ੀਸਦੀ ਫ਼ੀਸ ਤੁਰੰਤ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਨਾਲ ਸੰਬੰਧਿਤ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗਾ-ਬੈਦਵਾਣ

ਐੱਸ. ਏ. ਐੱਸ. ਨਗਰ, 20 ਮਈ (ਕੇ. ਐੱਸ. ਰਾਣਾ)-ਅਨੁਸੂਚਿਤ ਜਾਤੀ ਨਾਲ ਸੰਬੰਧਤ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗ ਗਿਆ ਹੈ ਕਿਉਂਕਿ ਅਨੁਸੂਚਿਤ ਜਾਤੀ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਕਾਲਜਾਂ ਵਲੋਂ ਬਕਾਇਆ 75 ਫ਼ੀਸਦੀ ਫ਼ੀਸ ਤੁਰੰਤ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਠੇਕਾ ਆਧਾਰਿਤ ਕਾਮਿਆਂ ਅਤੇ ਕੋਰੋਨਾ ਵਲੰਟੀਅਰਾਂ ਵਲੋਂ ਵਿਧਾਇਕਾ ਅਨਮੋਲ ਗਗਨ ਮਾਨ ਨਾਲ ਮੁਲਾਕਾਤ

ਕੁਰਾਲੀ, 20 ਮਈ (ਹਰਪ੍ਰੀਤ ਸਿੰਘ)-ਸ਼ਹਿਰ ਦੇ ਕਮਿਊਨਿਟੀ ਹੈਲਥ ਸੈਂਟਰ (ਸਰਕਾਰੀ ਹਸਪਤਾਲ) 'ਚ ਪਿਛਲੇ ਲੰਬੇ ਸਮੇਂ ਤੋਂ ਠੇਕਾ ਆਧਾਰ 'ਤੇ ਕੰਮ ਕਰਦੀਆਂ ਸਟਾਫ਼ ਨਰਸਾਂ ਤੇ ਸਫ਼ਾਈ ਸੇਵਕਾਂ ਸਮੇਤ ਕੋਰੋਨਾ ਕਾਲ ਸਮੇਂ ਭਰਤੀ ਹੋਏ ਕੋਰੋਨਾ ਵਲੰਟੀਅਰਾਂ ਨੇ ਹਲਕਾ ਵਿਧਾਇਕਾ ...

ਪੂਰੀ ਖ਼ਬਰ »

ਭਾਂਖਰਪੁਰ ਸਰਕਾਰੀ ਸਕੂਲ ਦੇ ਬੱਚਿਆਂ ਦਾ ਰੱਬ ਰਾਖਾ-ਸਕੂਲ ਜਾਣ ਲਈ ਜਾਨ ਤਲੀ 'ਤੇ ਰੱਖ ਕਰਦੇ ਹਨ ਚੰਡੀਗੜ੍ਹ-ਅੰਬਾਲਾ ਮੁੱਖ ਸੜਕ ਨੂੰ ਪਾਰ

ਡੇਰਾਬੱਸੀ, 20 ਮਈ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ ਦੇ ਕੰਢੇ ਵਸਿਆ ਪਿੰਡ ਭਾਂਖਰਪੁਰ ਦੋ ਹਿੱਸਿਆਂ ਵਿਚ ਵੰਡਿਆ ਹੋਣ ਕਰਕੇ ਕਈ ਕੀਮਤੀ ਜਾਨਾਂ ਗਵਾ ਚੁੱਕਿਆ ਹੈ | ਇਕ ਪਾਸੇ ਪਿੰਡ ਦੀ ਆਬਾਦੀ ਅਤੇ ਦੂਜੇ ਪਾਸੇ ਸਰਕਾਰੀ ਸਕੂਲ ਤੋਂ ਇਲਾਵਾ ਪਿੰਡ ਦਾ ...

ਪੂਰੀ ਖ਼ਬਰ »

ਦੋ ਭੈਣਾਂ ਨੇ ਗੁਆਂਢੀਆਂ 'ਤੇ ਲਗਾਏ ਕੁੱਟਮਾਰ ਕਰਨ ਦੇ ਦੋਸ਼

ਡੇਰਾਬੱਸੀ, 20 ਮਈ (ਗੁਰਮੀਤ ਸਿੰਘ)-ਇਥੋਂ ਦੇ ਸੈਕਟਰ-18 ਵਿਚ ਸਥਿਤ ਰਾਮਦਾਸੀਆ ਮੁਹੱਲੇ ਵਿਚ ਰਹਿੰਦੀਆਂ ਦੋ ਭੈਣਾਂ ਨੇ ਗੁਆਂਢੀਆਂ ਵਲੋਂ ਉਨ੍ਹਾਂ 'ਤੇ ਹਮਲਾ ਕਰ ਜ਼ਖ਼ਮੀ ਕਰਨ ਅਤੇ ਕੱਪੜੇ ਪਾੜਨ ਦੇ ਗੰਭੀਰ ਦੋਸ਼ ਲਗਾਏ ਹਨ | ਲੜਕੀਆਂ ਸਮੇਤ ਪਰਿਵਾਰ ਨੇ ਰੋਸ ਪ੍ਰਗਟ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਰੋਕਣ ਸੰਬੰਧੀ ਟਾਸਕ ਫੋਰਸ ਵਲੋਂ ਢਾਬਿਆਂ ਅਤੇ ਦੁਕਾਨਾਂ ਦੀ ਚੈਕਿੰਗ

ਖਰੜ, 20 ਮਈ (ਗੁਰਮੁੱਖ ਸਿੰਘ ਮਾਨ)-ਸਬ-ਡਵੀਜ਼ਨ ਖਰੜ ਤਹਿਤ ਪੈਂਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਬਾਲ ਮਜ਼ਦੂਰੀ ਨੂੰ ਰੋਕਣ ਲਈ ਬਣੀ ਸਬ-ਡਵੀਜ਼ਨਲ ਪੱਧਰੀ ਟਾਸਕ ਫੋਰਸ ਵਲੋਂ ਖਰੜ ਸ਼ਹਿਰ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ਐਸ. ਡੀ. ਐਮ. ਖਰੜ ਰਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX