ਤਾਜਾ ਖ਼ਬਰਾਂ


ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  16 minutes ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  37 minutes ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  42 minutes ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  53 minutes ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  52 minutes ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਨੂੰ ਖ਼ੁਸ਼ੀ ਹੈ ਕਿ ਤੁਸੀਂ ਸਾਰਿਆਂ ਨੇ ਆਪਣੇ ਕਾਰਜਕ੍ਰਮ 'ਚੋਂ ਸਮਾਂ ਕੱਢ ਕੇ ਪਰਿਵਾਰ ਦੇ ਮੈਂਬਰਾਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 2 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 2 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 1 hour ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 2 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 3 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 3 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 3 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 2 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 5 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਅੰਮ੍ਰਿਤਸਰ / ਦਿਹਾਤੀ

ਸਾਬਕਾ ਵਿਧਾਇਕ ਬੋਨੀ ਦੀ ਅਗਵਾਈ 'ਚ ਅਕਾਲੀ ਵਰਕਰਾਂ ਦੀ ਮੀਟਿੰਗ

ਅਜਨਾਲਾ, 20 ਮਈ (ਐਸ. ਪ੍ਰਸ਼ੋਤਮ)- ਇਥੇ ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਬੋਨੀ ਅਜਨਾਲਾ ਨੇ ਕੇਂਦਰੀ ਮੋਦੀ ਸਰਕਾਰ ਤੇ ਸੂਬਾ ਭਗਵੰਤ ਮਾਨ ਸਰਕਾਰਾਂ ਨੂੰ ਮਹਿੰਗਾਈ ਤੇ ਬੇਰੁਜ਼ਗਾਰੀ ਲਈ ਬਰਾਬਰ ਜ਼ਿੰਮੇਵਾਰ ਠਹਿਰਾਇਆ ਤੇ ਕਿਹਾ ਕਿ ਕੇਂਦਰੀ ਮੋਦੀ ਸਰਕਾਰ ਨੇ ਪੈਟਰੋਲ, ਡੀਜ਼ਲ, ਰਸੋਈ ਗੈਸ, ਦਾਲਾਂ ਤੇ ਹੋਰ ਜ਼ਰੂਰੀ ਵਸਤਾਂ ਦੀ ਮਹਿੰਗਾਈ ਨੂੰ ਸਿਖਰਾਂ ਤੱਕ ਪਹੁੰਚਾਉਣ 'ਚ ਕੋਈ ਕਸਰ ਨਹੀਂ ਛੱਡੀ ਤੇ ਬੇਰੁਜ਼ਗਾਰੀ ਪੈਦਾ ਕਰਨ ਲਈ ਆਨੇ ਬਹਾਨੇ ਮੁਲਾਜ਼ਮਾਂ/ਵਰਕਰਾਂ ਦੀ ਛਾਂਟੀ ਕੀਤੀ ਗਈ | ਜਦੋਂਕਿ ਸੂਬਾ ਭਗਵੰਤ ਮਾਨ ਸਰਕਾਰ ਨੇ ਵੀ ਪੈਟਰੋਲੀਅਮ ਵਸਤਾਂ 'ਤੇ ਲੱਗੇ ਹੋਏ ਵੈਟ ਟੈਕਸ ਨੂੰ ਖ਼ਤਮ ਕਰਨ ਲਈ ਅਜੇ ਤੱਕ ਨਾ ਤਾਂ ਕੋਈ ਐਲਾਨ ਕੀਤਾ ਅਤੇ ਨਾ ਹੀ ਬੇਰੁਜ਼ਗਾਰਾਂ ਤੇ ਕੱਚੇ ਮੁਲਾਜ਼ਮਾਂ ਨੂੰ ਪੱਕੀਆਂ ਨੌਕਰੀਆਂ ਦੇਣ ਦੀ ਗਾਰੰਟੀ ਦੇ ਵਾਅਦੇ ਨੂੰ ਪੂਰਾ ਨਹੀਂ ਕੀਤਾ | ਬੋਨੀ ਅਜਨਾਲਾ ਨੇ ਕੇਂਦਰੀ ਤੇ ਸੂਬਾ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਪੋਲ ਖੋਲ੍ਹ ਮੁਹਿੰਮ ਵਿੱਢ ਕੇ ਅਕਾਲੀ ਦਲ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਚੇਅਰਮੈਨ ਐਡਵੋਕੇਟ ਜਤਿੰਦਰ ਸਿੰਘ ਚੌਹਾਨ, ਚੇਅਰਮੈਨ ਚੌਧਰੀ ਅਸ਼ੋਕ ਮੰਨਣ, ਇੰਦਰਜੀਤ ਸਿੰਘ ਰੰਧਾਵਾ, ਭੁਪਿੰਦਰ ਸਿੰਘ ਹਾਸ਼ਮਪੁਰਾ, ਮੀਡੀਆ ਇੰਚਾਰਜ ਗਿੰਦੂ ਬੱਲ, ਕੌਂਸਲਰ ਨੰਦ ਲਾਲ ਬਾਓ, ਸਰਕਲ ਪ੍ਰਧਾਨ ਸੁਖਦੇਵ ਸਿੰਘ ਗੌਰੇਨੰਗਲ, ਨੰਬਰਦਾਰ ਬਖ਼ਸ਼ੀਸ਼ ਸਿੰਘ, ਗੁਰਚਰਨ ਸਿੰਘ ਫੱਤੇਵਾਲ, ਜਤਿੰਦਰਬੀਰ ਸਿੰਘ ਬਿੱਲੂ ਉੱਗਰ ਔਲਖ, ਸੋਨੂੰ ਖਾਨਵਾਲ, ਧਰਮਿੰਦਰ ਪਿ੍ੰਸ, ਕੁਲਵੰਤ ਸਿੰਘ ਵੰਝਾਂਵਾਲਾ, ਅਮਰਜੀਤ ਸਿੰਘ ਨੰਗਲ, ਪ੍ਰੇਮਵੀਰ ਸਿੰਘ ਮਾਝੀਮੀਆਂ, ਡਾ: ਪੂਰਨ ਸਿੰਘ ਪੂੰਗਾ, ਸੰਦੀਪ ਫੌਜੀ, ਦਲਜੀਤ ਸਿੰਘ ਫੌਜੀ, ਹਰਪ੍ਰਤਾਪ ਹਾਸ਼ਮਪੁਰਾ, ਹਰਜੀਤ ਗੁਰਾਲਾ, ਬਿੱਟੂ ਕਮੀਰਪੁਰਾ, ਸੁਖਤਿੰਦਰ ਸਿੰਘ ਰਾਜੂ, ਕੌਂਸਲਰ ਵਿਕਰਮ ਬੇਦੀ, ਵਿਪਨ ਖੱਤਰੀ, ਲੱਕੀ ਬੇਦੀ, ਦੀਪੂ ਅਰੋੜਾ, ਡਾ: ਦੀਪਕ ਸਰਪਾਲ, ਸ਼ਿੰਟੂ ਚਾਵਲਾ, ਆਦਿ ਮੌਜੂਦ ਸਨ |

ਲੋਕ ਭਲਾਈ ਇਨਸਾਫ਼ ਸੁਸਾਇਟੀ ਨੇ ਸਥਾਨਕ ਧਾਰਮਿਕ ਡੇਰੇ ਵਲੋਂ ਹਜ਼ਾਰਾਂ ਏਕੜ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਦਾ ਲਾਇਆ ਦੋਸ਼

ਰਈਆ, 20 ਮਈ (ਸ਼ਰਨਬੀਰ ਸਿੰਘ ਕੰਗ)- ਅੱਜ ਰਈਆ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਭਲਾਈ ਇਨਸਾਫ਼ ਸੁਸਾਇਟੀ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਸਥਾਨਕ ਇਕ ਧਾਰਮਿਕ ਡੇਰੇ ਵਲੋਂ ਹਜ਼ਾਰਾਂ ਏਕੜ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕਰਨ ਤੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਡੀ. ਐਸ. ਪੀ. ਮਜੀਠਾ ਦੇ ਦਫ਼ਤਰ ਮੂਹਰੇ ਕੀਤੀ ਨਾਅਰੇਬਾਜ਼ੀ

ਮਜੀਠਾ, 20 ਮਈ (ਨਿੱਜੀ ਪੱਤਰ ਪ੍ਰੇਰਕ)- ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨ ਜਗਪ੍ਰੀਤ ਸਿੰਘ ਕੋਟਲਾ ਗੁੱਜਰਾਂ ਦੀ 2 ਮਈ ਨੂੰ ਅੱਧਾ ਏਕੜ ਕਣਕ ਜ਼ਬਰੀ ਵੱਡ ਕੇ ਲੈ ਜਾਣ ਵਿਰੁੱਧ ਉਸੇ ਦਿਨ ਦੀ ਦਿੱਤੀ ਹੋਈ ਦਰਖਾਸਤ ਤੇ ਸਾਰੇ ਅਧਿਕਾਰੀਆਂ ਨੂੰ ਮਿਲਣ ਦੇ ਬਾਵਜੂਦ ਕੋਈ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਰੈਲੀ 22 ਨੂੰ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਨਸ਼ਾ ਹਟਾਓ-ਪੰਜਾਬ ਬਚਾਓ' ਤਹਿਤ, ਨਸ਼ਿਆਂ ਖ਼ਿਲਾਫ ਇਕ ਵਿਸ਼ਾਲ ਰੈਲੀ ਮਿਤੀ 22 ਮਈ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ ਬਾਬਾ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰਾਂ ਦਾ ਸੂਬਾ ਆਗੂ ਡਾ: ਸੋਹਲ ਦੀ ਅਗਵਾਈ 'ਚ ਤਹਿਸੀਲ ਪੱਧਰੀ ਪ੍ਰਭਾਵਸ਼ਾਲੀ ਇਜਲਾਸ ਹੋਇਆ

ਅਜਨਾਲਾ, 20 ਮਈ (ਐਸ. ਪ੍ਰਸ਼ੋਤਮ)- ਇੱਥੇ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਤੇ ਸਰਪ੍ਰਸਤ ਡਾ: ਬਲਵਿੰਦਰ ਸਿੰਘ ਲੰਗੋਮਾਹਲ ਸਰਪ੍ਰਸਤ ਦੀ ਸਾਂਝੀ ਪ੍ਰਧਾਨਗੀ ਹੇਠ ਹੋਏ ਤਹਿਸੀਲ ਪੱਧਰੀ ਇਜਲਾਸ 'ਚ ...

ਪੂਰੀ ਖ਼ਬਰ »

23 ਨੂੰ ਸ੍ਰੀ ਹੇਮਕੁੰਟ ਸਾਹਿਬ ਲੰਗਰਾਂ ਲਈ ਰਸਦਾਂ ਦੇ ਟਰੱਕ ਭੇਜਣ ਦੇ ਪ੍ਰਬੰਧ ਮੁਕੰਮਲ-ਭਾਈ ਨਿਪਾਲ

ਅਜਨਾਲਾ, 20 ਮਈ (ਐੱਸ. ਪ੍ਰਸ਼ੋਤਮ)- ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਅਜਨਾਲਾ ਦੇ ਪ੍ਰਮੁੱਖ ਪ੍ਰਧਾਨ ਤੇ ਸਿੱਖ ਪੰਥ ਦੇ ਵਿਦਵਾਨ ਕਵੀਸ਼ਰ ਭਾਈ ਸਰਵਨ ਸਿੰਘ ਨਿਪਾਲ ਤੇ ਮੁੱਖ ਸੇਵਾਦਾਰ ਭਾਈ ਅਮਰਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ ਪਿੰਡ ਪੰਡੋਰੀ ਦੀ 9 ਏਕੜ ਜ਼ਮੀਨ ਦਾ ਕਬਜ਼ਾ ਛੁਡਾਇਆ

ਲੋਪੋਕੇ, 20 ਮਈ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮਿ੍ਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਪੰਡੋਰੀ ਵਿਖੇ 9 ਏਕੜ ਜ਼ਮੀਨ ਉਪਰ ਨਾਜਾਇਜ਼ ਕਬਜ਼ਾ ਛੁਡਾਇਆ ਗਿਆ | ਇਸ ਸਬੰਧੀ ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ ਗੁਰਪ੍ਰੀਤ ਸਿੰਘ ਗਿੱਲ, ਬੀ.ਡੀ.ਪੀ.ਓ ਚੋਗਾਵਾਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਆਬਾਦ ਕੀਤੀਆਂ ਜ਼ਮੀਨਾਂ ਨੂੰ ਖੋਹਣਾ ਉਨ੍ਹਾਂ ਦੀ ਰੋਟੀ ਰੋਜ਼ੀ ਖ਼ਤਮ ਕਰਨ ਦੇ ਬਰਾਬਰ-ਕੰਵਰਪ੍ਰਤਾਪ

ਗੱਗੋਮਾਹਲ, 20 ਮਈ (ਬਲਵਿੰਦਰ ਸਿੰਘ ਸੰਧੂ)- ਪੰਜਾਬੀਆਂ ਨੂੰ ਬਦਲਾਅ ਦੀ ਉਮੀਦ ਵਿਖਾ ਕੇ ਸਤਾ ਵਿਚ ਆਈ ਆਮ ਆਦਮੀ ਪਾਰਟੀ ਦੁਆਰਾ ਪੰਜਾਬੀਆਂ ਨੂੰ ਰੋਜ਼ਗਾਰ, ਸਿਹਤ, ਸਿਖਿਆ ਤੇ ਮੁੱਢਲੀਆਂ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਮਾਨ ਸਰਕਾਰ ਆਪਣੇ ਤਮਾਮ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਬਾਬਾ ਬਕਾਲਾ ਸਾਹਿਬ ਵਲੋਂ ਪਿੰਡਾਂ 'ਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਾਬਾ ਬਕਾਲਾ ਸਾਹਿਬ ਵਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀਆਂ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਪਰਮਜੀਤ ਸਿੰਘ, ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਾ ਧਾਰਕ ਸਵੈ ਇੱਛਾ ਨਾਲ ਕਬਜ਼ੇ ਛੱਡ ਦੇਣ ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗੀ ਕਾਰਵਾਈ-ਤਹਿਸੀਲਦਾਰ ਮਜੀਠਾ

ਮਜੀਠਾ, 20 ਮਈ (ਮਨਿੰਦਰ ਸਿੰਘ ਸੋਖੀ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਤਹਿਸੀਲਦਾਰ ਮਜੀਠਾ ਗੁਰਮੀਤ ਸਿੰਘ ਚੌਹਾਨ ਨੇ ਸਬ ਡਵੀਜ਼ਨ ਮਜੀਠਾ ਅਧੀਨ ਆਉਂਦੇ ਪਿੰਡਾਂ ਦੇ ਉਨ੍ਹਾਂ ਲੋਕਾਂ ਜਿਨ੍ਹਾਂ ਨੇ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ...

ਪੂਰੀ ਖ਼ਬਰ »

ਗੰਦੇ ਪਾਣੀ ਦੇ ਨਿਕਾਸ ਲਈ ਸੀਵਰੇਜ ਪਾਉੁਣ ਸਮੇਂ ਵਿਕਤਰੇਬਾਜ਼ੀ ਕਰਨ ਦੇ ਲਗਾਏ ਦੋਸ਼

ਲੋਪੋਕੇ, 20 ਮਈ (ਗੁਰਵਿੰਦਰ ਸਿੰਘ ਕਲਸੀ)- ਸਰਹੱਦੀ ਪਿੰਡ ਪੰਡੋਰੀ ਦੇ ਸਰਕਲ ਆਪ ਦੇ ਆਗੂ ਬਲਜੀਤ ਸਿੰਘ ਤੇ ਉਸਦੇ ਭਰਾ ਸੁਰਜੀਤ ਸਿੰਘ ਨੇ ਮੁੱਖ ਮੰਤਰੀ ਪੰਜਾਬ, ਹਲਕਾ ਰਾਜਾਸਾਂਸੀ ਤੋਂ ਆਪ ਦੇ ਆਗੂ ਬਲਦੇਵ ਸਿੰਘ ਮਿਆਦੀਆਂ, ਜ਼ਿਲ੍ਹੇ ਦੇ ਡੀ. ਸੀ., ਬੀ. ਡੀ. ਪੀ. ਓ. ਚੋਗਾਵਾਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਹੱਕੀ ਮੰੰਗਾਂ ਨੂੰ ਲੈ ਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਕੰਫਡਰੇਸ਼ਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਇਕ ਮੀਟਿੰਗ ਤਹਿਸੀਲ ਪ੍ਰਧਾਨ ਸ: ਹਰਭਜਨ ਸਿੰਘ ਖੇਲਾ ਦੀ ਅਗਵਾਈ ਹੇਠ ਕੀਤੀ ਗਈ ਜਿਸ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਪਟਵਾਰੀਆਂ ਨੇ ਵਾਧੂ ਸਰਕਲਾਂ ਦਾ ਜੇਰਕਾਰ ਰਿਕਾਰਡ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਨੂੰ ਸੌਂਪਿਆ

ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਟਵਾਰੀਆਂ ਵਲੋਂ ਤਹਿਸੀਲ ਪ੍ਰਧਾਨ ਤਰਸੇਮ ਸਿੰਘ ਫੱਤੂਭੀਲਾ ਦੀ ਅਗਵਾਈ ਹੇਠ, ਜਿਨ੍ਹਾਂ ਪਟਵਾਰੀਆਂ ਕੋਲ ਵਾਧੂ ਸਰਕਲ ਸਨ, ...

ਪੂਰੀ ਖ਼ਬਰ »

ਚੋਣਾਂ 'ਚ ਨਕਾਰੀਆਂ ਵਿਰੋਧੀ ਧਿਰਾਂ ਦੇ ਭਗਵੰਤ ਮਾਨ ਸਰਕਾਰ ਵਿਰੁਧ ਗੁੰਮਰਾਹਕੁੰਨ ਪ੍ਰਚਾਰ ਨੂੰ ਲੋਕ ਹੁੰਗਾਰਾ ਨਹੀਂ ਦੇ ਰਹੇ-ਧਾਲੀਵਾਲ

ਅਜਨਾਲਾ, 20 ਮਈ (ਐਸ. ਪ੍ਰਸ਼ੋਤਮ)- ਹਲਕਾ ਅਜਨਾਲਾ ਵਿਧਾਇਕ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੀ ਸੂਬਾ ਭਗਵੰਤ ਮਾਨ ਸਰਕਾਰ ਵਲੋਂ ਮਾਲ ਵਿਭਾਗ ਦੇ ਕਚਹਿਰੀਆਂ 'ਚ ਦਰਪੇਸ਼ ਔਕੜਾਂ ਦਾ ਫੌਰੀ ਤੌਰ 'ਤੇ ਨਿਪਟਾਰਾ ਕਰਨ ਲਈ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਇਤਿਹਾਸਿਕ ਕਸਬਾ ਰਮਦਾਸ ਦੇ ਲੋਕ ਕਈ ਮੁਢਲੀਆਂ ਸਹੂਲਤਾਂ ਤੋਂ ਨੇ ਵਾਂਝੇ

ਜਸਵੰਤ ਸਿੰਘ ਵਾਹਲਾ ਰਮਦਾਸ, 20 ਮਈ - ਇਤਿਹਾਸਿਕ ਕਸਬਾ ਰਮਦਾਸ ਨੂੰ ਛੇ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਹੈ | ਸਿੱਖ ਧਰਮ ਨਾਲ ਸੰਬੰਧਤ ਦਿਹਾੜੇ 'ਤੇ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਆ ਕੇ ਰਮਦਾਸ ਦੇ ਇਨ੍ਹਾਂ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX