ਤਾਜਾ ਖ਼ਬਰਾਂ


ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  17 minutes ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  41 minutes ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 1 hour ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 1 hour ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 1 hour ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 2 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 2 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 2 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 2 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 3 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 3 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 3 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 4 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 4 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 4 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  1 minute ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 3 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 6 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਰਾਸ਼ਟਰੀ-ਅੰਤਰਰਾਸ਼ਟਰੀ

ਦਿਲਬਾਗ ਸਿੰਘ ਪਰਮਾਰ ਬਣੇ ਸਲੋਹ ਕੌਂਸਲ ਦੇ ਨਵੇਂ ਮੇਅਰ

ਲੰਡਨ, 20 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੌਂਸਲਰ ਦਿਲਬਾਗ ਸਿੰਘ ਪਰਮਾਰ ਨੇ ਸਲੋਹ ਕੌਂਸਲ ਦੇ ਨਵੇਂ ਮੇਅਰ ਵਜੋਂ ਸਹੁੰ ਚੁੱਕੀ ਹੈ | ਉਨ੍ਹਾਂ ਦੀ ਪਤਨੀ ਅਮਰਜੀਤ ਕੌਰ ਨਿਯਮਾਂ ਅਨੁਸਾਰ ਮੇਅਰ ਬਣੇ ਹਨ | ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ•ਸ਼ੰਕਰ ਹਲਕੇ 'ਚ ਪੈਂਦੇ ਪਿੰਡ ਬਿੰਜੋਂ ਦੇ ਜੰਮਪਲ ਦਿਲਬਾਗ ਸਿੰਘ 1976 ਤੋਂ ਯੂ. ਕੇ. 'ਚ ਰਹਿ ਰਹੇ ਹਨ | ਲੁਧਿਆਣਾ ਖੇਤਾਬਾੜੀ ਯੂਨੀਵਰਸਿਟੀ ਤੋਂ ਬੀ. ਐਸ. ਸੀ. ਦੀ ਡਿਗਰੀ ਪ੍ਰਾਪਤ ਕਰਨ ਤੋਂ ਬਾਅਦ ਉਨ੍ਹਾਂ ਯੂ. ਕੇ. ਆ ਕੇ ਵੱਖ-ਵੱਖ ਸਰਕਾਰੀ ਅਤੇ ਗੈਰ-ਸਰਕਾਰੀ ਵਿਭਾਗਾਂ ਵਿਚ ਕੰਮ ਕੀਤੇ ਅਤੇ 2018 ਤੋਂ ਬਤੌਰ ਕੌਂਸਲਰ ਸੇਵਾਵਾਂ ਨਿਭਾਅ ਰਹੇ ਹਨ | ਐਮ. ਪੀ. ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ ਸਲੋਹ ਹਲਕੇ ਨੂੰ ਲੋਕ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਮੇਅਰ ਮਿਲੇ ਹਨ, ਜਿਨ੍ਹਾਂ ਇੱਥੇ ਹਰ ਵਰਗ ਦੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ਾਂ ਵਿਚ ਯੋਗਦਾਨ ਪਾਇਆ ਹੈ |

ਸ਼ਿਕਾਗੋ 'ਚ ਗੋਲੀਬਾਰੀ 2 ਮੌਤਾਂ, 8 ਜ਼ਖ਼ਮੀ

ਸ਼ਿਕਾਗੋ, 20 ਮਈ (ਏਜੰਸੀ)-ਅਮਰੀਕਾ ਦੇ ਸ਼ਿਕਾਗੋ ਵਿਚ ਗੋਲੀਬਾਰੀ ਦੀ ਇਕ ਘਟਨਾ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖ਼ਮੀ ਹੋ ਗਏ | ਇਸ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ | ਵੀਰਵਾਰ ਨੂੰ ਇਕ ਰੈਸਟੋਰੈਂਟ ਦੇ ਬਾਹਰ ਰਾਤ ਨੂੰ ਕਰੀਬ 11 ਵਜੇ ਇਹ ਘਟਨਾ ਹੋਈ | ...

ਪੂਰੀ ਖ਼ਬਰ »

ਡੈਨੀਅਲ ਸਮਿੱਥ ਵਲੋਂ ਅਲਬਰਟਾ ਯੂ. ਸੀ. ਪੀ. ਪਾਰਟੀ ਨੇਤਾ ਦੀ ਚੋਣ ਲੜਨ ਦਾ ਐਲਾਨ

ਕੈਲਗਰੀ, 20 ਮਈ (ਜਸਜੀਤ ਸਿੰਘ ਧਾਮੀ)-ਸਾਬਕਾ ਵਾਈਲਡਰੋਜ਼ ਨੇਤਾ ਡੈਨੀਅਲ ਸਮਿੱਥ ਨੇ ਅਲਬਰਟਾ ਦੀ ਰਾਜਨੀਤੀ 'ਚ ਦੁਆਰਾ ਸਰਗਰਮ ਹੋਣ ਦੀ ਗੱਲ ਕਰਦਿਆਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਵਲਾੋ ਪਾਰਟੀ ਨੇਤਾ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ | ਇਸ ਸਮੇਂ ਉਨ੍ਹਾਂ ਅਲਬਰਟਾ ...

ਪੂਰੀ ਖ਼ਬਰ »

ਪਾਰਟੀ ਨੇਤਾ ਦੀ ਚੋਣ ਤੱਕ ਜੇਸਨ ਕੈਨੀ ਹੀ ਨੇਤਾ ਵਜੋਂ ਸੇਵਾਵਾਂ ਨਿਭਾਉਣਗੇ

ਕੈਲਗਰੀ, 20 ਮਈ (ਜਸਜੀਤ ਸਿੰਘ ਧਾਮੀ)-ਜੇਸਨ ਕੈਨੀ ਉਦੋਂ ਤੱਕ ਅਲਬਰਟਾ ਦੇ ਪ੍ਰੀਮੀਅਰ ਬਣੇ ਰਹਿਣਗੇ ਜਦਾੋ ਤੱਕ ਦੁਆਰਾ ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ ਨਹੀਂ ਕੀਤੀ ਜਾਂਦੀ | ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ ਬੀਤੇ ਦਿਨ ਆਪਣੇ ਅਹੁਦੇ ਅਤੇ ...

ਪੂਰੀ ਖ਼ਬਰ »

Œਕੈਨੇਡਾ 'ਚ ਮੁਰਗੇ ਦੀ ਬਾਂਗ ਦਾ ਮਾਮਲਾ ਪਹੁੰਚਿਆ ਅਦਾਲਤ

ਐਬਟਸਫੋਰਡ, 20 ਮਈ, (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ਤੋਂ 53 ਕਿਲੋਮੀਟਰ ਦੂਰ ਪੈਂਦੇ ਸਾਲਟ ਸਪਰਿੰਗ ਆਈਲੈਂਡ ਦੀ ਅੰਗਰੇਜ਼ਣ ਵਸਨੀਕ ਐਸਲਗ ਰੋਜਿਲੰਸਕੀ ਵਲੋਂ ਆਪਣੇ ਘਰ 'ਚ ਰੱਖੇ 'ਓਰੀਅਨ' ਨਾਂਅ ਦੇ ਮੁਰਗੇ ਵਲੋਂ ...

ਪੂਰੀ ਖ਼ਬਰ »

ਹਿੰਦੂਜਾ ਭਰਾ ਯੂ. ਕੇ. ਦੇ ਸਭ ਤੋਂ ਵੱਧ ਅਮੀਰ, ਕੁੱਲ ਜਾਇਦਾਦ 28.472 ਅਰਬ ਪੌਂਡ

ਰਿਸ਼ੀ ਸੁਨਾਕ ਸਮੇਤ ਕਈ ਪੰਜਾਬੀ ਵੀ ਸੂਚੀ 'ਚ ਲੰਡਨ, 20 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਟਾਈਮਜ਼ ਅਖਬਾਰ ਵਲੋਂ ਜਾਰੀ ਕੀਤੀ 34ਵੀਂ ਸਾਲਾਨਾ ਅਮੀਰ ਲੋਕਾਂ ਦੀ ਸੂਚੀ ਵਿਚ ਭਾਰਤੀ ਮੂਲ ਦੇ ਹਿੰਦੂਜਾ ਭਰਾਵਾਂ ਦਾ ਸਾਮਰਾਜ ਸਭ ਤੋਂ ਵੱਧ ਦੱਸਿਆ ਗਿਆ ਹੈ | ਸ੍ਰੀ ...

ਪੂਰੀ ਖ਼ਬਰ »

ਆਜ਼ਾਦੀ ਸੰਘਰਸ਼ ਤੇ ਗਦਰ ਲਹਿਰ ਨਾਲ ਜੁੜੇ ਗੁਰਦੀਪ ਸਿੰਘ ਅਣਖੀ ਦਾ ਦਿਹਾਂਤ

ਸਾਨ ਫਰਾਂਸਿਸਕੋ, 20 ਮਈ (ਐੱਸ ਅਸ਼ੋਕ ਭੌਰਾ)-ਇੰਡੋ ਅਮੈਰੀਕਨ ਹੈਰੀਟੇਜ ਫੋਰਮ ਫਰਿਜ਼ਨੋ, ਕੈਲੀਫੋਰਨੀਆ ਦੇ ਬਾਨੀ ਮੈਂਬਰ ਤੇ ਅਮਰੀਕਾ 'ਚ ਪੰਜਾਬੀ ਭਾਈਚਾਰੇ ਦੀ ਸਤਿਕਾਰਯੋਗ ਸ਼ਖਸੀਅਤ ਸ. ਗੁਰਦੀਪ ਸਿੰਘ ਅਣਖੀ (90) ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ...

ਪੂਰੀ ਖ਼ਬਰ »

ਅਮਰੀਕੀ ਸੈਨੇਟ ਵਲੋਂ ਯੂਕਰੇਨ ਲਈ 40 ਅਰਬ ਡਾਲਰ ਦਾ ਸਹਾਇਤਾ ਪੈਕੇਜ ਪ੍ਰਵਾਨ

ਸੈਕਰਾਮੈਂਟੋ, 20 ਮਈ (ਹੁਸਨ ਲੜੋਆ ਬੰਗਾ)-ਅਮਰੀਕੀ ਸੈਨੇਟ ਨੇ ਯੂਕਰੇਨ ਲਈ 40 ਬਿਲੀਅਨ ਡਾਲਰ (40 ਅਰਬ ਡਾਲਰ) ਤੋਂ ਵਧ ਦੇ ਸਹਾਇਤਾ ਪੈਕੇਜ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਇਸ ਪੈਕੇਜ ਵਿਚ ਮਨੁੱਖੀ ਸਹਾਇਤਾ ਤੋਂ ਇਲਾਵਾ ਫੌਜੀ ਮਦਦ ਸ਼ਾਮਿਲ ਹੈ | ਰਿਪਬਲੀਕਨ ਸੈਨੇਟਰ ਰੈਂਡ ...

ਪੂਰੀ ਖ਼ਬਰ »

ਬਿ੍ਟੇਨ ਦੀ ਸਕਾਟਲੈਂਡ ਯਾਰਡ ਨੇ ਪਾਰਟੀਗੇਟ ਜਾਂਚ ਕੀਤੀ ਪੂਰੀ, 126 ਜੁਰਮਾਨੇ ਲਗਾਏ

ਲੰਡਨ, 20 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿ੍ਟੇਨ ਦੇ ਸਕਾਟਲੈਂਡ ਯਾਰਡ ਨੇ ਕਿਹਾ ਹੈ ਕਿ ਕੋਵਿਡ-19 ਤਾਲਾਬੰਦੀ ਨਿਯਮਾਂ ਦੀ ਕਥਿਤ ਉਲੰਘਣਾ ਲਈ ਡਾਊਨਿੰਗ ਸਟ੍ਰੀਟ ਅਤੇ ਵ•ਾਈਟਹਾਲ ਸਥਿਤ ਦਫਤਰਾਂ 'ਚ 'ਹਿਲਮੈਨ' ਮੁਹਿੰਮ ਤਹਿਤ ਜਾਂਚ ਪੂਰੀ ਕਰ ਲਈ ਹੈ | ਮੈਟਰੋਪੋਲੀਟਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX