ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  about 1 hour ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  about 1 hour ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  about 1 hour ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  about 2 hours ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  about 3 hours ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  about 4 hours ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  about 4 hours ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  about 4 hours ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  about 4 hours ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  about 5 hours ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  about 5 hours ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  about 5 hours ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 5 hours ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 5 hours ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 7 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 7 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 7 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 6 hours ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 7 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 7 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 7 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 8 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 8 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 8 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 8 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਬਠਿੰਡਾ

ਈ-ਰਿਕਸ਼ਾ ਤੇ ਆਟੋ ਚਾਲਕਾਂ ਵਲੋਂ ਟ੍ਰੈਫਿਕ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ, 22 ਮਈ (ਅਵਤਾਰ ਸਿੰਘ)- ਬਠਿੰਡਾ ਬੱਸ ਅੱਡੇ ਦੇ ਨੇੜੇ ਪਾਵਰ ਹਾਊਸ ਰੋਡ ਦੀਆਂ ਟ੍ਰੈਫ਼ਿਕ ਬੱਤੀਆਂ 'ਤੇ ਅੱਜ ਆਟੋ ਡਰਾਈਵਰਾਂ ਵਲੋਂ ਉਸ ਸਮੇਂ ਹੰਗਾਮਾ ਕੀਤਾ ਗਿਆ ਜਦੋਂ ਟਰੈਫ਼ਿਕ ਪੁਲਿਸ ਵਲੋਂ ਇਕ ਆਟੋ ਨੂੰ ਰੋਕਿਆ ਗਿਆ | ਆਟੋ ਡਰਾਈਵਰ ਨੇ ਟਰੈਫ਼ਿਕ ਮੁਲਾਜ਼ਮ ਤੇ ਉਸ ਨੂੰ ਅਪਸ਼ਬਦ ਬੋਲਣ ਦੇ ਦੋਸ਼ ਲਗਾਇਆ ਗਿਆ | ਜਿਸ ਤੋਂ ਬਾਅਦ ਈ ਰਿਕਸ਼ਾ ਅਤੇ ਆਟੋ ਚਾਲਕਾਂ ਵਲੋਂ ਟਰੈਫ਼ਿਕ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਆਵਾਜਾਈ ਨੂੰ ਪ੍ਰਭਾਵਿਤ ਕੀਤਾ ਗਿਆ | ਇਸ ਬਾਰੇ ਬੋਲਦੇ ਹੋਏ ਆਟੋ ਡਰਾਈਵਰ ਨੇ ਆਖਿਆ ਕਿ ਉਹ ਆਟੋ ਤੋਂ ਸਵਾਰੀ ਉਤਾਰ ਰਿਹਾ ਸੀ ਤੇ ਇੰਨੇ ਵਿਚ ਟਰੈਫ਼ਿਕ ਪੁਲਿਸ ਮੁਲਾਜ਼ਮ ਨੇ ਉਸ ਨੂੰ ਮੰਦਾ ਚੰਗਾ ਬੋਲਿਆ ਗਿਆ ਅਤੇ ਉਸ ਦਾ ਆਟੋ ਬੇਮਤਲਬੀ ਦੋ ਘੰਟੇ ਉੱਥੇ ਖੜ੍ਹਾ ਕੇ ਰੱਖਿਆ, ਜਿਸ ਨਾਲ ਉਸ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਉਸ ਨੇ ਆਪਣੀ ਯੂਨੀਅਨ ਨੂੰ ਬੁਲਾਇਆ ਅਤੇ ਟ੍ਰੈਫਿਕ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕੀਤਾ | ਉਨ੍ਹਾਂ ਨੇ ਮੰਗ ਕੀਤੀ ਕਿ ਜਦੋਂ ਵੀ ਉਹ ਆਟੋ ਲੈ ਕੇ ਬੱਸ ਸਟੈਂਡ ਵੱਲ ਆਉਂਦੇ ਹਨ ਉਨ੍ਹਾਂ ਨੂੰ ਟ੍ਰੈਫ਼ਿਕ ਪੁਲਿਸ ਵਲੋਂ ਤੰਗ ਕੀਤਾ ਜਾਂਦਾ ਹੈ ਅਤੇ ਚਲਾਨ ਦੇ ਨਾਮ ਤੇ ਪੈਸੇ ਦੀ ਮੰਗ ਕੀਤੀ ਜਾਂਦੀ ਹੈ | ਇਸ ਮੌਕੇ ਥਾਣਾ ਕੋਤਵਾਲੀ ਇੰਚਾਰਜ ਘਟਨਾ ਸਥਾਨ ਪਹੁੰਚੇ ਜਿਥੇ ਬੱਸ ਸਟੈਂਡ ਜੀ.ਟੀ ਰੋਡ ਤੇ ਆਟੋ ਚਾਲਕ ਅਤੇ ਈ ਰਿਕਸ਼ਾ ਚਾਲਕਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਦ ਉਨ੍ਹਾਂ ਨੇ ਮੌਕੇ ਤੇ ਆ ਕੇ ਉਨ੍ਹਾਂ ਦੀ ਗੱਲਬਾਤ ਸੁਣੀ ਤਾਂ ਪਤਾ ਲੱਗਾ ਕਿ ਟ੍ਰੈਫਿਕ ਪੁਲਿਸ ਦੇ ਮੁਲਾਜ਼ਮਾਂ ਵਲੋਂ ਆਟੋ ਵਾਲੇ ਨੂੰ ਅਪਸ਼ਬਦ ਬੋਲੇ ਗਏ ਹਨ | ਜਿਸ ਦੀ ਸੁਣਵਾਈ ਕੀਤੀ ਜਾ ਰਹੀ ਹੈ ਅਤੇ ਦੋਨੋਂ ਧਿਰਾਂ ਦੀ ਗੱਲ ਸੁਣ ਕੇ ਸਬੰਧਿਤ ਵਿਭਾਗ ਨਾਲ ਗੱਲਬਾਤ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਫਿਲਹਾਲ ਉਸ ਟ੍ਰੈਫਿਕ ਮੁਲਾਜ਼ਮ ਨੂੰ ਇੱਥੋਂ ਬਦਲ ਕੇ ਕਿਸੇ ਹੋਰ ਲਗਾ ਦਿੱਤਾ ਤਾਂ ਕਿ ਨਿਰਵਿਘਨ ਟ੍ਰੈਫਿਕ ਚੱਲ ਸਕੇ |

ਪੰਥਕ ਤੇ ਪੰਜਾਬੀ ਹਿੱਤਾਂ ਲਈ ਲੜਨ ਵਾਲੇ ਜੁਝਾਰੂ ਸਨ ਜਥੇ. ਤੋਤਾ ਸਿੰਘ-ਬਬਲੀ ਢਿੱਲੋਂ

ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਸੀਨੀਅਰ ਅਕਾਲੀ ਆਗੂ ਤੇ ਡੈਲੀਗੇਟ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਜਥੇਦਾਰ ...

ਪੂਰੀ ਖ਼ਬਰ »

ਦਿਮਾਗ਼ ਦੀ ਨਾੜੀ ਫਟਣ ਕਾਰਨ ਮਜ਼ਦੂਰ ਦੀ ਮੌਤ

ਰਾਮਾਂ ਮੰਡੀ, 22 ਮਈ (ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਸਰਾ ਦੇ ਇਕ ਮਜ਼ਦੂਰ ਦੀ ਦਿਮਾਗ਼ ਦੀ ਨਾੜੀ ਫਟਣ ਨਾਲ ਅੱਜ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਬੈਂਕ ਬਾਜ਼ਾਰ ਵਿਖੇ ਉਕਤ ਮਜ਼ਦੂਰ ਨੂੰ ਖੂਨ ਦੀ ਉਲਟੀ ਆਉਣ ਕਾਰਨ ਉਸ ਦੀ ਹਾਲਤ ਵਿਗੜ ...

ਪੂਰੀ ਖ਼ਬਰ »

ਸਾਰੀਆਂ ਫ਼ਸਲਾਂ ਘੱਟੋ ਘੱਟ ਸਮਰਥਨ ਮੁੱਲ 'ਤੇ ਖ਼ਰੀਦੀਆਂ ਜਾਣ-ਕਿਸਾਨ ਆਗੂ

ਮਾਨਸਾ, 22 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਪਾਣੀ ਦਾ ਪੱਧਰ ਡਿੱਗਣ ਕਾਰਨ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਬੀਜਣ ਦੀ ਅਪੀਲ ਕਰਦਿਆਂ ਐਮ.ਐਸ.ਪੀ. 'ਤੇ ਖ਼ਰੀਦ ਕਰਨ ਦੇ ਵਾਅਦੇ ਤੋਂ ਬਾਅਦ ਕੇਂਦਰ ਸਰਕਾਰ ਨੇ ਇਸ ਫ਼ਸਲ ਨੂੰ ਘੱਟੋ ਘੱਟ ਸਮਰਥਨ ਮੁੱਲ ਦੇਣ ...

ਪੂਰੀ ਖ਼ਬਰ »

ਚਿੱਟੇ ਦਿਨ ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼

ਗੋਨਿਆਣਾ, 22 ਮਈ (ਲਛਮਣ ਦਾਸ ਗਰਗ)-ਅੱਜ ਬਾਅਦ ਦੁਪਹਿਰ ਸਥਾਨਕ ਭਾਰਤੀ ਪਬਲਿਕ ਸਕੂਲ ਦੇ ਪਿਛਲੇ ਪਾਸਿਉਂ ਪਿੰਡ ਬਲਾਹੜ ਵਿੰਝੂ ਦੀ ਹੱਦ ਵਿਚੋਂ ਇਕ ਟਾਹਲੀ ਦੇ ਦਰਖਤ ਹੇਠੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ, ਜੋ ਨਸ਼ੇ ਕਰਨ ਦਾ ਆਦਿ ਸੀ, ਪਰ ਹਾਲੇ ਤੀਕ ਉਸ ਦੀ ਹੋਈ ਮੌਤ ਦੇ ...

ਪੂਰੀ ਖ਼ਬਰ »

ਪਿੰਡ ਮਹਿਮਾ ਸਵਾਈ ਵਿਖੇ ਮਜ਼ਦੂਰਾਂ ਨੇ ਝੋਨੇ ਦੀ ਲਵਾਈ ਤੇ ਦਿਹਾੜੀ ਦਾ ਰੇਟ ਨਿਰਧਾਰਿਤ ਕਰਨ ਲਈ ਕੀਤੀ ਇਕੱਤਰਤਾ

ਮਹਿਮਾ ਸਰਜਾ, 22 ਮਈ (ਬਲਦੇਵ ਸੰਧੂ)- ਮਹਿੰਗਾਈ ਦੇ ਯੁੱਗ ਵਿਚ ਕਿਸਾਨਾਂ ਤੇ ਮਜ਼ਦੂਰਾਂ ਵਿਚ ਨਹੁੰ ਮਾਸ ਦੇ ਰਿਸ਼ਤੇ ਹੁਣ ਕੋਈ ਬਹੁਤੇ ਸੁਖਾਵੇਂ ਨਹੀ ਰਹਿ ਗਏ | ਪਿਛਲੇ ਹਾੜੀ ਦੇ ਸੀਜ਼ਨ ਦੌਰਾਨ ਤੂੜੀ ਦਾ ਭਾਅ ਤੇਜ ਹੋਣ ਕਾਰਨ ਗਰੀਬ ਪਰਿਵਾਰ ਤੂੜੀ ਤੋਂ ਵਾਂਝੇ ਰਹਿ ਜਾਣ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਬੰਦ ਤੇ ਰਿਕਾਰਡ 'ਚ ਚਾਲੂ

ਬਠਿੰਡਾ, 22 ਮਈ (ਅਵਤਾਰ ਸਿੰਘ)-ਬਠਿੰਡਾ ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ, ਚੌਕਾਂ ਅਤੇ ਪੁਲਾਂ 'ਤੇ ਲੱਗੀਆਂ ਸਟਰੀਟ ਲਾਈਟਾਂ ਵੱਲ ਜ਼ਿਲ੍ਹਾ ਪ੍ਰਸ਼ਾਸਨ ਕੋਈ ਧਿਆਨ ਨਹੀਂ ਦੇ ਰਿਹਾ | ਨਗਰ ਨਿਗਮ ਬਠਿੰਡਾ/ਪੈਨਾਸੋਨਿਕ ਕੰਪਨੀ ਵਲੋਂ ਲੋਕਾਂ ਦੀਆਂ ਸਟਰੀਟ ਲਾਈਟਾਂ ਦੀਆਂ ...

ਪੂਰੀ ਖ਼ਬਰ »

'ਆਪ' ਵਰਕਰਾਂ ਨੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ

ਭੀਖੀ, 22 ਮਈ (ਗੁਰਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਸਥਾਨਕ ਕਸਬੇ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਪਾਰਟੀ ਆਗੂ ਵਰਿੰਦਰ ਸੋਨੀ ਅਤੇ ਪ੍ਰੋ. ਮਨਜਿੰਦਰ ਸਿੰਘ ਮੰਨਣ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਨਸ਼ਿਆਂ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਲਈ ਸਰਕਾਰੀ ਨੀਤੀਆਂ ਜ਼ਿੰਮੇਵਾਰ- ਕਿਸਾਨ ਆਗੂ

ਸੰਗਤ ਮੰਡੀ, 22 ਮਈ (ਅੰਮਿ੍ਤਪਾਲ ਸ਼ਰਮਾ)-ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਲਈ ਸਰਕਾਰੀ ਨੀਤੀਆਂ ਜ਼ਿੰਮੇਵਾਰ ਹਨ, ਇਹ ਗੱਲ ਬੀਕੇਯੂ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਬਲਾਕ ਸੰਗਤ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਲੋਕ ਹਿਤਾਂ ਲਈ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ-ਸੰਯੁਕਤ ਕਿਸਾਨ ਮੋਰਚਾ

ਮਾਨਸਾ, 22 ਮਈ (ਵਿਸ਼ੇਸ਼ ਪ੍ਰਤੀਨਿਧ)-ਨਵੀਂ ਸਰਕਾਰ ਗਠਿਤ ਹੋਣ ਤੋਂ ਬਾਅਦ ਲੋਕਾਂ ਦੇ ਮਸਲੇ ਨਿੱਤ ਰੋਜ਼ ਵਧ ਰਹੇ ਹਨ ਅਤੇ ਬਦਲਾਅ ਦੀ ਭਾਵਨਾ ਨਾਲ ਬਣੀ ਸਰਕਾਰ ਬਦਲੇ ਦੀ ਨੀਤੀ 'ਤੇ ਆ ਚੁੱਕੀ ਹੈ | ਕਿਸਾਨ, ਮਜ਼ਦੂਰ, ਬੇਰੁਜ਼ਗਾਰਾਂ ਤੇ ਛੋਟੇ ਦੁਕਾਨਦਾਰਾਂ ਨਾਲ ਕੀਤੇ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨਾਲ ਹੋਏ ਹਾਦਸੇ 'ਚ ਨੌਜਵਾਨ ਦੀ ਮੌਤ

ਬਠਿੰਡਾ, 22 ਮਈ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਹਜ਼ੂਰਾ ਕਪੂਰਾ ਕਾਲੋਨੀ ਦੇ ਨੇੜੇ ਬੀਤੀ ਰਾਤ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਵਲੋਂ ਆਪਣੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਘੱਟ ਕਰਕੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ

ਰਾਮਾਂ ਮੰਡੀ, 22 ਮਈ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਵਲੋਂ ਮਹਿੰਗਾਈ ਤੋਂ ਲੋਕਾਂ ਨੂੰ ਰਾਹਤ ਦਿੰਦੇ ਹੋਏ ਅੱਜ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਘੱਟ ਕਰਨ ਦਾ ਜਿੱਥੇ ਆਮ ਲੋਕਾਂ ਨੇ ਸਵਾਗਤ ਕੀਤਾ ਹੈ ਉੱਥੇ ਹੀ ਰਸੋਈ ਗੈਸ ਸਿਲੰਡਰ 'ਤੇ ਦਿੱਤੀ ਗਈ 200 ਰੁਪਏ ਪ੍ਰਤੀ ...

ਪੂਰੀ ਖ਼ਬਰ »

ਜੇਲ੍ਹ 'ਚ ਯੋਗਾ ਕੈਂਪ ਲਗਾਇਆ

ਮਾਨਸਾ, 22 ਮਈ (ਵਿਸ਼ੇਸ਼ ਪ੍ਰਤੀਨਿਧ)-ਜੇਲ੍ਹ 'ਚ ਬੰਦੀਆਂ ਤੇ ਹਵਾਲਾਤੀਆਂ ਨੂੰ ਸਰੀਰਕ ਤੌਰ 'ਤੇ ਸਿਹਤਯਾਬ ਰੱਖਣ ਤਹਿਤ ਸਥਾਨਕ ਜ਼ਿਲ੍ਹਾ ਜੇਲ੍ਹ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਦੇ ਸਕੱਤਰ ਮਿਸ ਸ਼ਿਲਪਾ ਵਲੋਂ ਆਸਰਾ ਲੋਕ ਕਲੱਬ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਘਰੜਾ ਕੈਮੀਕਲ ਕੰਪਨੀ ਵਲੋਂ ਡੀਲਰਾਂ ਤੇ ਕਿਸਾਨਾਂ ਨਾਲ ਇਕੱਤਰਤਾ

ਮਾਨਸਾ, 22 ਮਈ (ਧਾਲੀਵਾਲ)-ਘਰੜਾ ਕੈਮੀਕਲ ਕੰਪਨੀ ਵਲੋਂ ਸਥਾਨਕ ਸ਼ਹਿਰ 'ਚ ਧਾਰਮਿਕ ਸਮਾਗਮ ਉਪਰੰਤ ਡੀਲਰਾਂ ਤੇ ਕਿਸਾਨਾਂ ਨਾਲ ਵਿਚਾਰ ਚਰਚਾ ਕੀਤੀ | ਕੰਪਨੀ ਦੇ ਜਨਰਲ ਮੈਨੇਜਰ ਅਜੀਤ ਸਿੰਘ ਕੰਗ, ਖੇਤਰੀ ਮੈਨੇਜਰ ਸੁਰਜੀਤ ਸਿੰਘ ਮਦਾਨ ਤੇ ਬਲਬੀਰ ਸਿੰਘ ਠਾਕੁਰ ਨੇ ਕੰਪਨੀ ...

ਪੂਰੀ ਖ਼ਬਰ »

ਸੋਹਨ ਸਿੰਘ ਕੋਟੜਾ ਕੌੜਾ ਨੂੰ ਸ਼ਰਧਾਂਜਲੀਆਂ ਭੇਟ

ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੇਵਾ-ਮੁਕਤ ਮੁੱਖ ਅਧਿਆਪਕ ਮਰਹੂਮ ਸੋਹਨ ਸਿੰਘ ਕੋਟੜਾ ਕੌੜਾ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਂਜਲੀ ਸਮਾਗਮ ਸਮਰਪਿਤ ਕੀਤਾ ਗਿਆ, ਜਿਸ 'ਚ ਮੁਅੱਜਜ ਸ਼ਖ਼ਸੀਅਤਾਂ ਤੋਂ ਇਲਾਵਾ ਪਰਿਵਾਰ ਦੇ ਸੈਂਕੜੇ ਸ਼ੁੰਭ ...

ਪੂਰੀ ਖ਼ਬਰ »

ਪ੍ਰੀਤਨਗਰ ਵੈਲਫੇਅਰ ਕਮੇਟੀ ਬਠਿੰਡਾ ਦੇ ਪ੍ਰਧਾਨ ਮਾਨ ਪਟਵਾਰੀ ਨਿਯੁਕਤ

ਬਠਿੰਡਾ, 22 ਮਈ (ਅਵਤਾਰ ਸਿੰਘ)- ਅੱਜ ਸਥਾਨਕ ਸ਼ਹਿਰ ਦੇ ਵਾਰਡ ਨੰਬਰ 10, ਪ੍ਰੀਤਨਗਰ ਦੇ ਇਲਾਕਾ ਨਿਵਾਸੀਆਂ ਦੀ ਇਕੱਤਰਤਾ ਕੀਤੀ ਗਈ | ਇਕੱਤਰਤਾ ਵਿਚ ਪ੍ਰੀਤਨਗਰ ਦੇ ਮੁਹਤਬਰ ਵਿਅਕਤੀਆਂ ਨੇ ਹਾਜ਼ਰ ਹੋ ਕੇ ਨਗਰ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਨ ਉਪਰੰਤ ਸਰਬ ...

ਪੂਰੀ ਖ਼ਬਰ »

ਜਨਰਲ ਤੇ ਓ.ਬੀ.ਸੀ. ਵਰਗ ਦੇ ਬੱਚਿਆਂ ਨੂੰ ਵੀ ਵਰਦੀਆਂ ਦੇਣ ਦੀ ਮੰਗ

ਮਾਨਸਾ, 22 ਮਈ (ਵਿਸ਼ੇਸ਼ ਪ੍ਰਤੀਨਿਧ)-ਮੁੱਖ ਅਧਿਆਪਕ ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਸਕੂਲਾਂ ਵਿੱਚ ਜਰਨਲ ਅਤੇ ਓ.ਬੀ.ਸੀ. ਵਰਗ ਦੇ ਬੱਚਿਆਂ ਨੂੰ ਵੀ ਦੂਜੇ ਬੱਚਿਆਂ ਦੀ ਤਰ੍ਹਾਂ ਵਰਦੀਆਂ ਦਿੱਤੀਆਂ ਜਾਣ | ਜਥੇਬੰਦੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਗੁਰੂਸਰ ਸੈਣੇਵਾਲਾ ਸਕੂਲ 'ਚ 'ਅੰਤਰਰਾਸ਼ਟਰੀ ਜੈਵਿਕ-ਵਿਭਿੰਨਤਾ ਦਿਵਸ' ਮਨਾਇਆ

ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿੱਖਿਆ ਵਿਭਾਗ, ਪੰਜਾਬ ਦੀਆਂ ਹਦਾਇਤਾਂ 'ਤੇ ਪਿੰਡ ਗੁਰੂਸਰ ਸੈਣੇਵਾਲਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਸਕੂਲ ਇੰਚਾਰਜ ਸੁਖਜਿੰਦਰ ਸਿੰਘ ਦੀ ਅਗਵਾਈ ਵਿਚ 'ਕਲਪਨਾ ਚਾਵਲਾ ਈਕੋ ਕਲੱਬ' ਦੁਆਰਾ 'ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਨੇ 'ਪੈਂਤੀ ਅੱਖਰੀ' ਦੇ ਸੁੰਦਰ ਬੋਰਡ ਬਣਾ ਕੇ ਲਗਾਏ

ਕੋਟਫੱਤਾ, 22 ਮਈ (ਰਣਜੀਤ ਸਿੰਘ ਬੁੱਟਰ)- ਬੀਤੇ ਦਿਨੀਂ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਜੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੋਏ ਆਦੇਸ਼ਾਂ ਅਨੁਸਾਰ ਗੁਰਮੁਖੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇਲ ਪਦਾਰਥਾਂ 'ਤੇ ਵੈਟ ਦੀ ਦਰ ਘਟਾਵੇ-ਨਕੱਈ

ਮਾਨਸਾ, 22 ਮਈ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕੇਂਦਰ ਸਰਕਾਰ ਵਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ 'ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ...

ਪੂਰੀ ਖ਼ਬਰ »

ਪੰਜਾਬ ਦੇ ਸ਼ਹਿਰਾਂ 'ਚ ਹਰਿਆਲੀ ਦੀ ਘਾਟ ਬਹੁਤ ਚਿੰਤਾ ਦਾ ਵਿਸ਼ਾ-ਮਿੰਟੂ ਗਿੱਲ

ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਬਕਾ ਸਬ ਇੰਸਪੈਕਟਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਦੀਪ ਸਿੰਘ ਮਿੰਟੂ ਗਿੱਲ ਨੇ ਪੰਜਾਬ ਦੇ ਸ਼ਹਿਰਾਂ ਵਿਚ ਹਰਿਆਲੀ ਦੀ ਘਾਟ ਨੂੰ ਬਹੁਤ ਚਿੰਤਾ ਦਾ ਵਿਸ਼ਾ ਦੱਸਿਆ ਹੈ | ਉਨ੍ਹਾਂ ਕਿਹਾ ਕਿ ਅੱਤ ਦੀ ਗਰਮੀ ਵਿਚ ...

ਪੂਰੀ ਖ਼ਬਰ »

ਡੀ. ਐਸ. ਪੀ. ਨੇ ਮੀਟਿੰਗ ਕਰਕੇ ਨਸ਼ਿਆਂ ਦੇ ਖ਼ਾਤਮੇ ਲਈ ਸਹਿਯੋਗ ਦੀ ਕੀਤੀ ਮੰਗ

ਰਾਮਾਂ ਮੰਡੀ, 22 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਪੁਲਿਸ ਥਾਣੇ ਵਿਚ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਐਸ.ਐਚ.ਓ. ਹਰਜੋਤ ਸਿੰਘ ਵਲੋਂ ਪਿੰਡਾਂ ਦੇ ਸਰਪੰਚਾਂ ਅਤੇ ਮੰਡੀ ਦੇ ਮੁਹਤਬਰ ਵਿਅਕਤੀਆਂ ਦੀ ਮੀਟਿੰਗ ਬੁਲਾਈ ਗਈ, ਜਿਸ ਵਿਚ ਡੀ.ਐਸ.ਪੀ. ਤਲਵੰਡੀ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਮਾਜ ਸੇਵਾ ਸੰਸਥਾ ਵਲੋਂ ਲੰਗਰ ਸੇਵਾ ਦੇ 19ਵੇਂ ਸਥਾਪਨਾ ਦਿਵਸ ਮੌਕੇ ਧਾਰਮਿਕ ਦੀਵਾਨ ਸਜਾਏ

ਬਠਿੰਡਾ, 22 ਮਈ (ਅਵਤਾਰ ਸਿੰਘ)-ਸ੍ਰੀ ਗੁਰੂ ਅਮਰ ਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਸ਼ਹਿਰ ਦੇ ਸਿਵਲ ਹਸਪਤਾਲ ਅਤੇ ਚਿਲਡਰਨ ਵਾਰਡ 'ਚ ਦਾਖ਼ਲ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਿਸਾਂ ਲਈ ਚਲ ਰਹੇ ਲੰਗਰ ਦੇ 19 ਵੇਂ ਸਾਲ ਵਿਚ ਪ੍ਰਵੇਸ਼ ਕਰਨ ਦੀ ਖ਼ੁਸ਼ੀ ਵਿਚ ...

ਪੂਰੀ ਖ਼ਬਰ »

ਬੀ.ਕੇ.ਯੂ (ਉਗਰਾਹਾਂ) ਵਲੋਂ ਵਾਤਾਵਰਨ ਸਬੰਧੀ ਬਲਾਕ ਪੱਧਰੀ ਮੀਟਿੰਗ

ਨਥਾਣਾ, 22 ਮਈ (ਗੁਰਦਰਸ਼ਨ ਲੁੱਧੜ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਪਿੰਡ ਪੂਹਲਾ ਵਿਖੇ ਪਾਣੀ ਅਤੇ ਵਾਤਾਵਰਨ ਬਚਾਉਣ ਦੇ ਭਖਦੇ ਮੁੱਦਿਆਂ ਸਬੰਧੀ ਬਲਾਕ ਪੱਧਰੀ ਮੀਟਿੰਗ ਕੀਤੀ ਗਈ | ਇਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ...

ਪੂਰੀ ਖ਼ਬਰ »

ਪਿੰਡ ਸੀਂਗੋਂ 'ਚ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੀ ਹੋਈ ਚੋਣ

ਸੀਂਗੋ ਮੰਡੀ , 22 ਮਈ (ਪਿ੍ੰਸ ਗਰਗ)-ਪਿੰਡ ਸੀਂਗੋ ਵਿਚ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੀ ਰਣਜੀਤ ਸਿੰਘ ਨਾਗਰਾ ਸੈਂਟਰਲ ਬਾਲਮੀਕ ਸਭਾ ਇੰਡੀਆ ਦੇ ਸੂਬਾ ਵਾਇਸ ਪ੍ਰਧਾਨ ਦੀ ਅਗਵਾਈ ਵਿਚ ਮੀਟਿੰਗ ਹੋਈ | ਸਰਬਸੰਮਤੀ ਨਾਲ ਮੀਟਿੰਗ ਵਿਚ ਚੋਣ ਕੀਤੀ ਗਈ ਅਤੇ ਜਿਸ ਵਿਚ ਜਗਸੀਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪਾਣੀ ਤੇ ਵਾਤਾਵਰਣ ਨੂੰ ਬਚਾਉਣ ਲਈ ਚਲਾਵੇਗੀ ਪਿੰਡਾਂ ਵਿਚ ਮੁਹਿੰਮ

ਲਹਿਰਾਗਾਗਾ, 22 ਮਈ (ਅਸ਼ੋਕ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਸਬੰਧੀ ਪਿੰਡਾਂ ਵਿਚ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ | ਲਹਿਰਾਗਾਗਾ ਵਿਖੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਹੋਈ ਬਲਾਕ ...

ਪੂਰੀ ਖ਼ਬਰ »

ਡੇਲੀ ਫਿਟਨੈੱਸ ਗਰੁੱਪ ਭਦੌੜ ਨੇ ਮਹਾਂ ਸਾਈਕਲ ਰੈਲੀ 'ਚ ਭਾਗ ਲਿਆ

ਭਦੌੜ, 22 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬ ਪੁਲਿਸ ਸੰਗਰੂਰ ਵਲੋਂ ਨਸ਼ਿਆਂ ਵਿਰੁੱਧ ਕਰਵਾਈ ਗਈ ਮਹਾਂ ਸਾਈਕਲ ਰੈਲੀ ਵਿਚ ਡੇਲੀ ਫਿਟਨੈੱਸ ਗਰੁੱਪ ਫਿਟਨਿਸ ਗਰੁੱਪ ਭਦੌੜ ਵਲੋਂ ਭਾਗ ਲਿਆ ਗਿਆ | ਇਸ ਮਹਾਂ ਸਾਈਕਲ ਰੈਲੀ ਦਾ ਮੱੁਖ ਕਾਰਨ ਹੈ ਕਿ ਪਿੰਡਾਂ ਦੇ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਸਰਬਤ ਦੇ ਭਲੇ ਲਈ ਤਿੰਨ ਰੋਜ਼ਾ ਧਾਰਮਿਕ ਸਮਾਗਮ

ਟੱਲੇਵਾਲ, 22 ਮਈ (ਸੋਨੀ ਚੀਮਾ)- ਪਿੰਡ ਟੱਲੇਵਾਲ ਦੀ ਵੱਡੀ ਸੱਥ ਵਿਖੇ ਸੰਤ ਬਾਬਾ ਸੁੰਦਰ ਸਿੰਘ ਕੈਨੇਡੀਅਨ ਦੀ ਪ੍ਰੇਰਨਾ ਸਦਕਾ ਅਤੇ ਸੰਤ ਬਾਬਾ ਕਰਨੈਲ ਸਿੰਘ ਟੱਲੇਵਾਲ ਵਾਲਿਆਂ ਦੀ ਅਗਵਾਈ ਵਿਚ ਸਰਬੱਤ ਦੇ ਭਲੇ ਲਈ ਸਮੂਹ ਸੰਗਤ ਦੇ ਸਹਿਯੋਗ ਨਾਲ ਪਿੰਡ ਦੀ ਵੱਡੀ ਸੱਥ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂਆਂ ਨੇ ਲੜਕੀ ਦਾ ਵਿਆਹ ਕੀਤਾ

ਟੱਲੇਵਾਲ, 22 ਮਈ (ਸੋਨੀ ਚੀਮਾ)-ਸਮਾਜ ਸੇਵੀ ਸੰਸਥਾ ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਆਪਣੀਆਂ ਸਮਾਜਿਕ ਗਤੀਵਿਧੀਆਂ ਵਿਚ ਵਾਧਾ ਕਰਦੇ ਹੋਏ ਪਿੰਡ ਭੋਤਨਾ ਨਾਲ ਸੰਬੰਧਿਤ ਇਕ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਿੱਖ ਸੇਵਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਹੜ੍ਹਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ- ਵਿਧਾਇਕ ਬਰਿੰਦਰ ਗੋਇਲ

ਮੂਣਕ, 22 ਮਈ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ)- ਹਰ ਸਾਲ ਹੜ੍ਹਾਂ ਨਾਲ ਬਰਬਾਦ ਹੁੰਦੀਆਂ ਕਿਸਾਨਾਂ ਦੀਆਂ ਫ਼ਸਲਾਂ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਘੱਗਰ ਦਰਿਆ ਵਿਚ ਆਉਂਦੇ ਹੜਾਂ ਨੂੰ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਅਗਾਉ ਪ੍ਰਬੰਧ ਮੁਕੰਮਲ ਕਰ ਲਏ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਬਠਿੰਡਾ, 22 ਮਈ (ਪ.ਪ.)-ਖ਼ੂਨਦਾਨੀ ਬੀਰਬਲ ਬਾਂਸਲ ਦੀ ਪ੍ਰੇਰਨਾ ਨਾਲ ਪਰਸ ਰਾਮ ਨਗਰ ਦੀ ਗਲੀ ਨੰਬਰ 4 ਵਿਖੇ ਰੂਬਲ ਗੋਇਲ ਤੇ ਸ਼ਿਵਾਨੀ ਗੋਇਲ ਦੁਆਰਾ ਖ਼ੂਨਦਾਨ ਲਹਿਰ 'ਚ ਯੋਗਦਾਨ ਪਾਊੁਾਦੇ ਹੋਏ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ 'ਚ ਪਰਿਵਾਰ ਸਮੇਤ ਕੁੱਲ 21 ...

ਪੂਰੀ ਖ਼ਬਰ »

ਕੇਂਦਰ ਦੀ ਭਾਜਪਾ ਸਰਕਾਰ ਨੇ ਤੇਲ ਦੀਆਂ ਕੀਮਤਾਂ ਤੋਂ ਐਕਸਾਈਜ਼ ਡਿਊਟੀ ਘਟਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ-ਰਵੀਪ੍ਰੀਤ ਸਿੱਧੂ

ਰਾਮਾਂ ਮੰਡੀ, 22 ਮਈ (ਅਮਰਜੀਤ ਸਿੰਘ ਲਹਿਰੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੋਂ ਐਕਸਾਈਜ਼ ਡਿਊਟੀ ਘਟਾ ਕੇ ਹਰ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਦੇਣਾ ਵੱਡਾ ਫ਼ੈਸਲਾ ਹੈ, ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਨਸ਼ੇ ਦਾ ਟੀਕਾ ਲਗਾਉਣ ਦੇ ਮਾਮਲੇ 'ਚ 2 ਨੌਜਵਾਨਾਂ ਖ਼ਿਲਾਫ਼ ਮੁਕੱਦਮਾ ਦਰਜ

ਬਠਿੰਡਾ, 22 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਸਿਵਲ ਲਾਇਨ ਪੁਲਿਸ ਵਲੋਂ ਮਾਡਲ ਟਾਊਨ ਫੇਸ-2 'ਚ ਸ਼ਰ੍ਹੇਆਮ ਨਸ਼ੇ ਦਾ ਟੀਕਾ ਲਗਾਉਣ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ 'ਚ ਦੋ ਨੌਜਵਾਨਾਂ ਦੀ ਪਛਾਣ ਕਰਦੇ ਹੋਏ ਅਤੇ ਅਣਪਛਾਤੇ ਵਿਅਕਤੀ 'ਤੇ ਨਸ਼ਾ ਰੋਕੂ ਐਕਟ ਤਹਿਤ ...

ਪੂਰੀ ਖ਼ਬਰ »

ਭਾਈ ਘਨੱਈਆ ਗ੍ਰੰਥੀ ਸਭਾ ਟਰੱਸਟ ਦੀ ਹੋਈ ਇਕੱਤਰਤਾ

ਮਾਨਸਾ, 22 ਮਈ (ਵਿਸ਼ੇਸ਼ ਪ੍ਰਤੀਨਿਧ)-ਭਾਈ ਘਨੱਈਆ ਗ੍ਰੰਥੀ ਸਭਾ ਟਰੱਸਟ ਦੀ ਇਕੱਤਰਤਾ ਸਰਪ੍ਰਸਤ ਦਾਰਾ ਸਿੰਘ ਅਕਲੀਆ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ | ਮੀਟਿੰਗ ਦੌਰਾਨ ਪਾਠ ਬੋਧ ਸਮਾਗਮ ਅਤੇ ਹੋਰ ਮਸਲਿਆਂ 'ਤੇ ਗੰਭੀਰ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਕਣਕਵਾਲ ਚਹਿਲਾਂ ਵਿਖੇ ਵਿਧਾਇਕ ਬੁੱਧ ਰਾਮ ਨੇ ਖ਼ੁਦ ਟਰੈਕਟਰ ਚਲਾ ਕੇ ਕਰਵਾਈ ਸ਼ੁਰੂਆਤ

ਬੁਢਲਾਡਾ, 22 ਮਈ (ਸਵਰਨ ਸਿੰਘ ਰਾਹੀ)-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਸ ਵਾਰ ਤੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਆਰੰਭੀ ਮੁਹਿੰਮ ਤਹਿਤ ਹਲਕਾ ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ ਵਲੋਂ ਪਿੰਡ ਕਣਕਵਾਲ ਚਹਿਲਾਂ ਵਿਖੇ ਕਿਸਾਨ ਭੋਲਾ ਸਿੰਘ ਤੇ ...

ਪੂਰੀ ਖ਼ਬਰ »

ਸੁਖਦੇਵ ਸਿੰਘ ਮੂਸਾ ਪਿੰਡ ਇਕਾਈ ਦੇ ਪ੍ਰਧਾਨ ਚੁਣੇ

ਮਾਨਸਾ, 22 ਮਈ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਪਿੰਡ ਮੂਸਾ ਇਕਾਈ ਦੀ ਚੋਣ ਜ਼ਿਲ੍ਹਾ ਜਨਰਲ ਸਕੱਤਰ ਮੱਖਣ ਸਿੰਘ ਭੈਣੀਬਾਘਾ ਅਤੇ ਬਲਾਕ ਪ੍ਰਧਾਨ ਰੂਪ ਸਿੰਘ ਖਿਆਲਾ ਦੀ ਦੇਖ ਰੇਖ 'ਚ ਕੀਤੀ ਗਈ | ਸਰਬਸੰਮਤੀ ਨਾਲ ਸੁਖਦੇਵ ਸਿੰਘ ਮੂਸਾ ਪ੍ਰਧਾਨ, ...

ਪੂਰੀ ਖ਼ਬਰ »

ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਪਿੰਡ ਰਾਜੀਆ ਵਿਖੇ ਇਕੱਤਰਤਾ

ਧਨੌਲਾ, 22 ਮਈ (ਚੰਗਾਲ)- ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਪਿੰਡ ਰਾਜੀਆ ਵਿਖੇ ਧਰਮਸ਼ਾਲਾ ਵਿਚ ਮਜ਼ਦੂਰਾਂ ਦੀ ਭਰਵੀਂ ਇਕੱਤਰਤਾ ਕੀਤੀ ਗਈ, ਜਿਸ ਦੀ ਸ਼ੁਰੂਆਤ ਅਜਮੇਰ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਸ਼ੁਰੂ ਕੀਤੀ ਗਈ | ਮੀਟਿੰਗ ਨੂੰ ਜਥੇਬੰਦੀ ਦੀ ...

ਪੂਰੀ ਖ਼ਬਰ »

ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਸੁਰਿੰਦਰ ਸਿੰਘ ਬੰਪੀ ਦਾ ਸਨਮਾਨ

ਸ਼ਹਿਣਾ, 22 ਮਈ (ਸੁਰੇਸ਼ ਗੋਗੀ)- ਸੂਬਾ ਸਰਕਾਰ ਵਲੋਂ ਰੁੱਖ ਲਗਾਓ ਵਾਤਾਵਰਨ ਬਚਾਓ ਮੁਹਿੰਮ ਤਹਿਤ ਪਿੰਡ ਉੱਗੋਕੇ ਦੇ ਸਿਹਤ ਮਹਿਕਮੇ ਵਿਚ ਸੇਵਾਵਾਂ ਨਿਭਾ ਰਹੇ ਸੁਰਿੰਦਰ ਸਿੰਘ ਬੰਪੀ ਉੱਗੋਕੇ ਦਾ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਘਰ ਜਾ ਕੇ ਸਨਮਾਨ ਕੀਤਾ | ਹਲਕਾ ...

ਪੂਰੀ ਖ਼ਬਰ »

ਪਿੰਡ ਹਮੀਦੀ ਵਿਖੇ ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਨੇ ਲੋਕਾਂ ਨੂੰ ਕੀਤਾ ਜਾਗਰੂਕ

ਮਹਿਲ ਕਲਾਂ, 22 ਮਈ (ਅਵਤਾਰ ਸਿੰਘ ਅਣਖੀ)-ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਬਰਨਾਲਾ ਵਲੋਂ ਪ੍ਰਧਾਨ ਗੁਰਦੀਪ ਬਾਂਸਲ ਦੀ ਅਗਵਾਈ ਹੇਠ ਪਿੰਡ ਹਮੀਦੀ ਵਿਖੇ ਗ੍ਰਾਮ ਪੰਚਾਇਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੂਲ ਸਟਾਫ਼ ਦੇ ਸਹਿਯੋਗ ਨਾਲ ਭਰੂਣ ਹੱਤਿਆ ਰੋਕਣ ਅਤੇ ...

ਪੂਰੀ ਖ਼ਬਰ »

ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਚੋਣ ਹੋਣ 'ਤੇ ਬਖ਼ਸ਼ੀਸ਼ ਸਿੰਘ ਨੂੰ ਸਨਮਾਨਿਤ ਕੀਤਾ

ਭਦੌੜ, 22 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)- ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ ਦੇ ਛੋਟੇ ਭਰਾ ਕਬੱਡੀ ਕੋਚ ਬਖ਼ਸ਼ੀਸ਼ ਸਿੰਘ ਨੇ ਚੇਨਈ (ਤਾਮਿਲਨਾਡੂ) ਵਿਖੇ ਹੋਈ 42ਵੀਂ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ...

ਪੂਰੀ ਖ਼ਬਰ »

ਪਿੰਡ ਭਗਤਪੁਰਾ ਦੇ ਆਜੜੀ ਦੀਆਂ ਬੱਕਰੀਆਂ ਮਰੀਆਂ

ਸ਼ਹਿਣਾ, 22 ਮਈ (ਸੁਰੇਸ਼ ਗੋਗੀ)- ਪਿੰਡ ਭਗਤਪੁਰਾ ਮੌੜ ਦੇ ਇਕ ਆਜੜੀ ਦੀਆਂ 7 ਬੱਕਰੀਆਂ ਜ਼ਹਿਰੀਲੀ ਚੀਜ ਖਾਣ ਨਾਲ ਅਚਾਨਕ ਮਰ ਗਈਆਂ ਅਤੇ ਆਜੜੀ ਦਾ ਤਿੰਨ ਲੱਖ ਰੁਪਏ ਦਾ ਨੁਕਸਾਨ ਹੋ ਗਿਆ | ਪਿੰਡ ਭਗਤਪੁਰਾ ਦੇ ਆਜੜੀ ਸੁਦਾਗਰ ਸਿੰਘ ਪੁੱਤਰ ਨਾਜ਼ਮ ਸਿੰਘ ਨੇ ਦੱਸਿਆ ਕਿ ਜਦ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੀ ਤੇਲ 'ਤੇ ਵੈਟ ਘਟਾ ਕੇ ਲੋਕਾਂ ਨੂੰ ਰਾਹਤ ਦੇਵੇ-ਇੰਜ. ਸਿੱਧੂ

ਬਰਨਾਲਾ, 22 ਮਈ (ਗੁਰਪ੍ਰੀਤ ਸਿੰਘ ਲਾਡੀ)-ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿਚ ਭਾਰੀ ਕਟੌਤੀ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ | ਸੀਨੀਅਰ ਭਾਜਪਾ ਆਗੂ ਇੰਜ: ਗੁਰਜਿੰਦਰ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ...

ਪੂਰੀ ਖ਼ਬਰ »

ਦੋ ਕੁਇੰਟਲ ਭੁੱਕੀ ਚੂਰਾ ਪੋਸਤ ਤੇ ਕਾਰ ਸਮੇਤ ਦੋ ਵਿਅਕਤੀ ਕਾਬੂ

ਬਰਨਾਲਾ, 22 ਮਈ (ਰਾਜ ਪਨੇਸਰ)- ਸੀ.ਆਈ.ਏ. ਸਟਾਫ਼ ਵਲੋਂ 2 ਵਿਅਕਤੀਆਂ ਨੂੰ ਦੋ ਕੁਇੰਟਲ ਭੁੱਕੀ ਪੋਸਤ ਅਤੇ ਕਾਰ ਸਮੇਤ ਕਾਬੂ ਕਰ ਕੇ ਥਾਣਾ ਧਨੌਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰੈੱਸ ਕਾਨਫ਼ਰੰਸ ਰਾਹੀਂ ਜਾਣਕਾਰੀ ਦਿੰਦਿਆਂ ਐਸ.ਪੀ. (ਡੀ.) ਅਨਿਲ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਧਾਇਕ ਪੰਡੋਰੀ ਨੂੰ ਟੱਲੇਵਾਲ ਵਿਖੇ 'ਆਪ' ਇਕਾਈ ਦੇ ਆਗੂਆਂ ਵਲੋਂ ਮੰਗ ਪੱਤਰ

ਟੱਲੇਵਾਲ, 22 ਮਈ (ਸੋਨੀ ਚੀਮਾ)-ਆਮ ਆਦਮੀ ਪਾਰਟੀ ਇਕਾਈ ਟੱਲੇਵਾਲ ਦੇ ਆਗੂਆਂ ਵਲੋਂ ਸਰਕਲ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਵਿਚ ਪਿੰਡ ਦੇ ਪ੍ਰਾਇਮਰੀ ਸਿਹਤ ਕੇਂਦਰ ਨੂੰ ਅਪਗੇ੍ਰਡ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਨੰਬਰਦਾਰ ਯੂਨੀਅਨ ਨੇ ਕੀਤੀ ਮੀਟਿੰਗ

ਤਪਾ ਮੰਡੀ, 22 ਮਈ (ਵਿਜੇ ਸ਼ਰਮਾ)- ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੇ ਪ੍ਰਧਾਨ ਰਾਮ ਸਿੰਘ ਭੈਣੀ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਵਿਚ ਮੀਟਿੰਗ ਕੀਤੀ ਗਈ ਜਿਸ ਵਿਚ ਸਮੂਹ ਨੰਬਰਦਾਰਾਂ ਨੇ ਹਿੱਸਾ ਲਿਆ ਅਤੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪ੍ਰਤੀ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ-ਕੇਸ ਦਰਜ

ਧਨੌਲਾ, 22 ਮਈ (ਚੰਗਾਲ, ਜਤਿੰਦਰ ਸਿੰਘ ਧਨੌਲਾ)- ਨੇੜਲੇ ਪਿੰਡ ਉੱਪਲੀ ਵਿਖੇ ਇਕ ਨੌਜਵਾਨ ਵਲੋਂ ਆਪਣੇ ਹੀ ਪਿੰਡ ਦੀ ਲੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪੀੜਤ ਲੜਕੀ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਉਂਦਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX