ਤਾਜਾ ਖ਼ਬਰਾਂ


ਮਨਾਲੀ 'ਚ ਪੁਲ ਪਾਰ ਕਰਦੇ ਸਮੇਂ 2 ਲੋਕ ਡਰੇਨ 'ਚ ਡੁੱਬ ਗਏ
. . .  0 minutes ago
ਮਲੇਰਕੋਟਲਾ ਦੇ ਸਕੂਲਾਂ ’ਚ 16 ਅਗਸਤ ਨੂੰ ਛੁੱਟੀ ਦਾ ਐਲਾਨ
. . .  17 minutes ago
ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ)- ਡਿਪਟੀ ਕਮਿਸ਼ਨਰ, ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵਲੋਂ ਮਾਲੇਰਕੋਟਲਾ ਦੇ ਸਕੂਲਾਂ ਵਿਚ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਥਾਨਕ ਡਾਕਟਰ ਜ਼ਾਕਿਰ ਹੁਸੈਨ ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਲੋਕ ਅਰਪਣ
. . .  38 minutes ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾ ਅਤੇ ਭੂ-ਵਿਗਿਆਨ, ਜੇਲ੍ਹਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸ੍ਰੀ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿਖੇ ਕੀਤਾ 'ਆਮ ਆਦਮੀ ਕਲੀਨਿਕ' ਦਾ ਉਦਘਾਟਨ
. . .  about 1 hour ago
ਗੜ੍ਹਸ਼ੰਕਰ, 15 ਅਗਸਤ (ਧਾਲੀਵਾਲ)- 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣ ਦੇ ਸਬੰਧ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ...
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਲੋਂ ਗੁਰੂ ਹਰ ਸਹਾਏ ਚ ਕੀਤਾ ਮੁਹੱਲਾ ਕਲੀਨਿਕ ਦਾ ਉਦਘਾਟਨ
. . .  about 1 hour ago
ਗੁਰੂ ਹਰ ਸਹਾਏ ,15 ਅਗਸਤ (ਹਰਚਰਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਸਸਤੇ ਰੇਟਾਂ ’ਤੇ ਇਲਾਜ ਕਰਨ ਦੀ ਕੀਤੀ ਗਈ ਗਰੰਟੀ ਤਹਿਤ ਉਸ ਨੂੰ ਪੂਰਾ ਕਰਦਿਆਂ ਗੁਰੂ ਹਰ ਸਹਾਏ ਵਿਖੇ ਮੁਹੱਲਾ ਕਲੀਨਿਕ ...
16 ਅਗਸਤ ਨੂੰ ਜਲੰਧਰ ਤੇ ਕਪੂਰਥਲਾ ਦੇ ਸਾਰੇ ਸਕੂਲਾਂ 'ਚ ਛੁੱਟੀ ਹੋਵੇਗੀ, ਜਲੰਧਰ 'ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕੀਤਾ ਐਲਾਨ
. . .  about 2 hours ago
ਵਿਧਾਇਕਾ ਬਲਜਿੰਦਰ ਕੌਰ ਨੇ ਤਲਵੰਡੀ ਸਾਬੋ ’ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
. . .  about 2 hours ago
ਤਲਵੰਡੀ ਸਾਬੋ ,15 ਅਗਸਤ ,15 ਅਸਗਤ (ਰਣਜੀਤ ਸਿੰਘ ਰਾਜੂ)- ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਹਾੜੇ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ ’ਤੇ ...
ਸਿੱਖ ਜਥੇਬੰਦੀਆਂ ਵਲੋਂ ਮੀਨਾਰ- ਏ- ਫ਼ਤਿਹ ਨੂੰ ਰੌਸ਼ਨੀਆਂ ਦੇ ਜ਼ਰੀਏ ਤਿਰੰਗਾ ਰੰਗ ਦੇਣ ਦੇ ਵਿਰੋਧ ਵਿਚ ਰੋਸ ਧਰਨਾ
. . .  about 2 hours ago
ਐਸ ਏ ਐਸ ਨਗਰ, 15 ਅਗਸਤ (ਕੇ. ਐਸ.ਰਾਣਾ)-ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫ਼ਤਿਹ ਕਰਨ ਦੀ ਯਾਦ ਵਿਚ ਚੱਪੜ ਚਿੜੀ ਵਿਖੇ ਬਣੀ ਯਾਦਗਾਰ ਮੀਨਾਰ- ਏ- ਫ਼ਤਿਹ ਨੂੰ ਰੋਸ਼ਨੀਆਂ ...
ਲੰਬੇ ਸੰਘਰਸ਼ ਤੇ ਕੁਰਬਾਨੀਆਂ ਮਗਰੋਂ ਮਿਲੀ ਆਜ਼ਾਦੀ ਦੀ ਰੱਖਿਆ ਕਰਨੀ ਹਰ ਨਾਗਰਿਕ ਦਾ ਪਰਮ ਕਰਤੱਵ : ਬ੍ਰਹਮ ਸ਼ੰਕਰ
. . .  about 2 hours ago
ਐਸ.ਏ.ਐਸ. ਨਗਰ, 15 ਅਗਸਤ (ਕੇ. ਐਸ.ਰਾਣਾ)- ਸਾਡੇ ਪੁਰਖਿਆਂ, ਦੇਸ਼ ਭਗਤਾ ਵਲੋਂ ਲੰਬੇ ਸੰਘਰਸ਼ ਅਤੇ ਲੱਖਾਂ ਕੁਰਬਾਨੀਆਂ ਦੇਣ ਮਗਰੋਂ ਅੱਜ ਅਸੀਂ ਸਮੂਹ ਦੇਸ਼ ਵਾਸੀ ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹਲਕਾ ਵਿਧਾਇਕ ਕਟਾਰੀਆ ਵਲੋਂ ਜ਼ੀਰਾ ਵਿਚ ਮੁਹੱਲਾ ਕਲੀਨਿਕ ਦਾ ਉਦਘਾਟਨ
. . .  about 3 hours ago
ਜ਼ੀਰਾ ,15 ਅਸਗਤ (ਪ੍ਰਤਾਪ ਸਿੰਘ ਹੀਰਾ )-ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਉਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਚੋਣ ਵਾਅਦਾ ਪੂਰਾ ਕਰਦਿਆਂ 75ਮੁਹੱਲਾ ਕਲੀਨਿਕ ਸਥਾਪਤ ਕਰ ਕੇ ਅੱਜ ਆਜ਼ਾਦੀ ਦਿਹਾੜੇ...
ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਆਜ਼ਾਦੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀ. ਸੈਕੰ. ਸਕੂਲ ਵਿਖੇ ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਆਈ.ਏ.ਐੱਸ. ਨੇ ...
ਮੁੱਖ ਮੰਤਰੀ ਮਾਨ ਨੇ ਗੋਆ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ, ਸ਼ਹੀਦ ਦੀ ਪਤਨੀ ਚਰਨਜੀਤ ਕੌਰ ਨੂੰ ਕੀਤਾ ਸਨਮਾਨਿਤ
. . .  about 3 hours ago
ਖੰਨਾ ,15 ਅਗਸਤ(ਹਰਜਿੰਦਰ ਸਿੰਘ ਲਾਲ )-ਅੱਜ ਖੰਨਾ ਨੇੜੇ ਈਸੜੂ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਅਦਮੱਕਦ ਬੁੱਤ ਨੂੰ ਫੁਲ ...
ਜੈਤੋ ’ਚ ਉਪ ਮੰਡਲ ਮੈਜਿਸਟਰੇਟ ਡਾ: ਨਿਰਮਲ ਓਸੇਪਚਨ ਨੇ ਲਹਿਰਾਇਆ ਕੌਮੀ ਝੰਡਾ
. . .  about 4 hours ago
ਜੈਤੋ, 15 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ ਦੇ ਖੇਡ ਸਟੇਡੀਅਮ ਵਿਖੇ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਝੰਡਾ ਲਹਿਰਾਉਣ ਦੀ ...
ਡੀ.ਸੀ. ਵਲੋਂ ਕਪੂਰਥਲਾ’ਚ ਭੰਡਾਲ ਬੇਟ ਤੇ ਸੂਜੋ ਕਾਲੀਆ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
. . .  about 4 hours ago
ਕਪੂਰਥਲਾ , 15 ਅਗਸਤ (ਅਮਰਜੀਤ ਕੋਮਲ )-ਪੰਜਾਬ ਸਰਕਾਰ ਵਲੋਂ 75ਵੇਂ ਆਜ਼ਾਦੀ ਦੇ ਅੰਮ੍ਰਿਤ ਮਹਾਂ ਉਤਸਵ ਨੂੰ ਸਮਰਪਿਤ ਤੇ ਲੋਕ ਹਿਤਾਂ ਨੂੰ ਮੁੱਖ ਰੱਖਦਿਆਂ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ 2 ਥਾਂਵਾਂ ਸੂਜੋ ਕਾਲੀਆ ਤੇ ਭੰਡਾਲ ਬੇਟ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ...
ਆਈ.ਸੀ.ਪੀ ਅਟਾਰੀ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 15 ਅਗਸਤ (ਸੁਰਿੰਦਰ ਕੋਛੜ, ਗੁਰਦੀਪ ਸਿੰਘ ਅਟਾਰੀ ਬਾਰਡਰ)-ਅੰਮ੍ਰਿਤਸਰ ਕਸਟਮ ਵਲੋਂ ਆਈ.ਸੀ.ਪੀ ਅਟਾਰੀ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਸ੍ਰੀ ਰਾਹੁਲ ਨਾਂਗਰੇ ਕਮਿਸ਼ਨਰ ਨੇ ਤਿਰੰਗਾ ਲਹਿਰਾਇਆ ...
ਪਾਇਲ ਵਿਚ ਐਸ.ਡੀ.ਐਮ. ਨੇ ਲਹਿਰਾਇਆ ਤਿਰੰਗਾ ਝੰਡਾ
. . .  about 4 hours ago
ਪਾਇਲ, 15 ਅਗਸਤ (ਗ.ਸ.ਨਿਜ਼ਾਮਪੁਰ) - ਪਾਇਲ ਵਿਖੇ ਸਤੁੰਤਰਤਾ ਦਿਵਸ 'ਤੇ ਉਪ ਮੰਡਲ ਮੈਜਿਸਟਰੇਟ ਜਸਲੀਨ ਕੌਰ ਭੁੱਲ਼ਰ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਤੋਂ ਸਲਾਮੀ ਲਈ। ਕੌਮੀ ਝੰਡਾ ਲਹਿਰਾਉਣ ਉਪਰੰਤ ਐਸ.ਡੀ.ਐਮ. ਨੇ ਆਪਣੇ ਸੰਖੇਪ ਕੂੰਜੀਵਤ ਭਾਸ਼ਣ ਵਿਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ...
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਕੱਢਿਆ ਗਿਆ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ
. . .  about 4 hours ago
ਟਾਂਡਾ ਉੜਮੁੜ , 15 ਅਗਸਤ (ਭਗਵਾਨ ਸਿੰਘ ਸੈਣੀ) - ਟਾਂਡਾ ਸ਼ਹਿਰ ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਘਰ ਘਰ ਤਿਰੰਗਾ ਮੁਹਿੰਮ ਨੂੰ ਰੱਦ ਕਰਦੇ ਹੋਏ ਆਜ਼ਾਦੀ ਦਿਵਸ ਮੌਕੇ ਅੱਜ ਮੋਟਰਸਾਈਕਲਾ, ਕਾਰਾ ਅਤੇ ਜੀਪਾਂ 'ਤੇ ਖ਼ਾਲਸਾਈ ਝੰਡੇ ਲੈ ਕੇ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ ਕੱਢਿਆ ਗਿਆ। ਮਾਰਚ ਦੀ ਅਗਵਾਈ...
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਮਿਲੀ ਧਮਕੀ
. . .  about 4 hours ago
ਮੁੰਬਈ, 15 ਅਗਸਤ - ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦੇਣ ਵਾਲੀਆਂ ਕਾਲਾਂ ਪ੍ਰਾਪਤ ਕਰਨ ਦੀ ਸ਼ਿਕਾਇਤ ਮੁੰਬਈ ਪੁਲਿਸ ਕੋਲ ਦਰਜ...
ਲੋਕਾ ਨੂੰ ਧੁੱਪੇ ਬੈਠ ਦੇਖਣਾ ਪਿਆ 75ਵਾਂ ਆਜ਼ਾਦੀ ਦਿਹਾੜਾ
. . .  about 5 hours ago
ਸਰਦੂਲਗੜ੍ਹ 15 ਅਗਸਤ (ਜੀ.ਐਮ.ਅਰੋੜਾ) - ਅੱਜ 75 ਵਾਂ ਸੁਤੰਤਰਤਾ ਦਿਵਸ ਸਵ. ਬਲਰਾਜ ਸਿੰਘ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਦੇ ਗਰਾਊਡ ਵਿਖੇ ਮਨਾਇਆ ਗਿਆ, ਜਿਸ ਦੋਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਉਪ ਮੰਡਲ ਮੈਜਿਸਟਰੇਟ...
ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੇ ਲਹਿਰਾਇਆ ਤਿਰੰਗਾ ਝੰਡਾ
. . .  about 5 hours ago
ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ 'ਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਜਨਾਬ ਸੰਯਮ ਅਗਰਵਾਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਪਰੇਡ ਤੋਂ ਸਲਾਮੀ ਲਈ ਗਈ ।ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ...
ਰਾਏਕੋਟ 'ਚ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਰਾਏਕੋਟ, 15 ਅਗਸਤ (ਸੁਸ਼ੀਲ) - ਆਜ਼ਾਦੀ ਦਿਹਾੜੇ ਮੌਕੇ ਰਾਏਕੋਟ ਵਿਖੇ ਤਹਿਸੀਲ ਪੱਧਰੀ ਸਮਾਗਮ ਸਥਾਨਕ ਅਨਾਜ ਮੰਡੀ ਵਿਚ ਕਰਵਾਇਆ ਗਿਆ, ਜਿੱਥੇ ਕਿ ਦੇਸ਼ ਦਾ ਕੌਮੀ ਝੰਡਾ ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ ਵਲੋਂ ਲਹਿਰਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ...
ਜਲੰਧਰ 'ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ ਤਿਰੰਗਾ ਝੰਡਾ
. . .  about 4 hours ago
ਜਲੰਧਰ, 15 ਅਗਸਤ - ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ 'ਚ ਪਹੁੰਚੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ...
7ਵੇਂ ਦਿਨ ਮਿਲਿਆ ਗੰਦੇ ਨਾਲੇ 'ਚ ਡਿਗਿਆ ਬੱਚਾ
. . .  about 5 hours ago
ਕਪੂਰਥਲਾ, 15 ਅਗਸਤ (ਅਮਰਜੀਤ ਕੋਮਲ) - ਸ਼ਾਲੀਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ 'ਚ 9 ਅਗਸਤ ਨੂੰ ਡਿਗਿਆ ਬੱਚਾ ਸੱਤਵੇਂ ਦਿਨ ਸਵੇਰੇ ਹੋਈ ਤੇਜ ਬਾਰਿਸ਼ ਦੇ ਵਹਾਅ ਦੇ ਨਾਲ ਐਨ.ਡੀ.ਆਰ.ਐਫ. ਤੇ ਨਗਰ ਨਿਗਮ ਵਲੋਂ ਲਗਾਏ ਗਏ ਜੰਗਲੇ...
ਅਟਾਰੀ ਵਾਹਗਾ ਸਰਹੱਦ 'ਤੇ ਬੀ.ਐਸ.ਐਫ. ਅਤੇ ਪਾਕਿਸਤਾਨ ਰੇਂਜਰਜ਼ ਵਲੋਂ ਮਠਿਆਈਆਂ ਦਾ ਆਦਾਨ ਪ੍ਰਦਾਨ
. . .  about 4 hours ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) - ਭਾਰਤ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਦੱਸ ਦਈਏ ਕਿ ਅਟਾਰੀ ਵਾਹਗਾ ਸਰਹੱਦ 'ਤੇ ਹਲਕੀ ਵਰਖਾ ਹੋ ਰਹੀ ਸੀ। ਖੁਸ਼ਗਵਾਰ ਮੌਸਮ ਵਿਚ ਦੋਹਾਂ...
ਸੰਗਰੂਰ ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
. . .  about 6 hours ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) - ਸੰਗਰੂਰ ਦੇ ਜ਼ਿਲ੍ਹਾ ਲਾਇਬ੍ਰੇਰੀ ਕੰਪਲੈਕਸ ਵਿਚ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ।ਉਨ੍ਹਾਂ ਕਿਹਾ ਕਿ ਅੱਜ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਪੰਜਾਬ ਵਿੱਚ 75 ਆਮ ਆਦਮੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554

ਦਿੱਲੀ / ਹਰਿਆਣਾ

ਜੋਧਪੁਰ-ਜੰਮੂ ਤਵੀ ਐਕਸਪ੍ਰੈਸ ਦਾ ਡੱਬਵਾਲੀ 'ਚ ਠਹਿਰਾਅ ਸ਼ੁਰੂ

ਡੱਬਵਾਲੀ, 22 ਮਈ (ਇਕਬਾਲ ਸਿੰਘ ਸ਼ਾਂਤ)- ਜੋਧਪੁਰ-ਜੰਮੂ ਤਵੀ ਐਕਸਪ੍ਰੈਸ ਦਾ ਡੱਬਵਾਲੀ ਰੇਲਵੇ ਸਟੇਸ਼ਨ 'ਤੇ ਅੱਜ ਠਹਿਰਾਅ ਸ਼ੁਰੂ ਹੋ ਗਿਆ | ਰੇਲਗੱਡੀ ਦੇ ਡੱਬਵਾਲੀ ਠਹਿਰਾਵ ਸਮੇਂ ਸਿਰਸਾ ਲੋਕਸਭਾ ਦੇ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਉਸਨੂੰ ਹਰੀ ਝੰਡੀ ਵਿਖਾ ਕਰ ਰਵਾਨਾ ਕੀਤਾ | ਰੇਲਵੇ ਨੇ ਡੱਵਬਾਲੀ ਸਟੇਸ਼ਨ 'ਤੇ ਦੋ ਮਿੰਟ ਦਾ ਠਹਿਰਾਅ ਸੰਸਦ ਮੈਂਬਰ ਅਤੇ ਡੱਬਵਾਲੀ ਹਲਕੇ ਦੇ ਵਿਧਾਇਕ ਅਮਿਤ ਸਿਹਾਗ ਦੀਆਂ ਕੋਸ਼ਿਸ਼ਾਂ ਉਪਰੰਤ ਆਗਾਮੀ ਛੇ ਮਹੀਨਿਆਂ ਲਈ ਤਜ਼ੁਰਬੇ ਦੇ ਆਧਾਰ 'ਤੇ ਮਨਜੂਰ ਕੀਤਾ ਹੈ | ਇਹ ਰੇਲਗੱਡੀ ਰੋਜ਼ਾਨਾ ਜੋਧਪੁਰ ਤੋਂ ਜੰਮੂ ਤਵੀ ਜਾਂਦੇ ਸਮੇਂ ਡੱਬਵਾਲੀ 'ਚ ਸ਼ਾਮ 5.05 ਵਜੇ ਪੁੱਜ ਕੇ 5.07 ਵਜੇ ਰਵਾਨਾ ਹੋਵੇਗਾ | ਜਦਕਿ ਜੰਮੂ ਤਵੀ ਤੋਂ ਜੋਧਪੁਰ ਜਾਂਦੇ ਸਮੇਂ ਇੱਥੇ ਸਵੇਰੇ 10.16 ਵਜੇ ਪੁੱਜ ਕੇ 10.18 ਵਜੇ ਰਵਾਨਾ ਹੋਵੇਗੀ | ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ-ਹਰਿਆਣਾ ਦੇ ਇਸ ਸਰਹੱਦੀ ਖੇਤਰ ਦੇ ਅਵਾਮ ਵਲੋਂ ਜੰਮੂ ਤਵੀ ਐਕਸਪ੍ਰੈਸ ਦੇ ਡੱਬਵਾਲੀ ਰੇਲਵੇ ਸਟੇਸ਼ਨ 'ਤੇ ਠਹਿਰਾਅ ਦੀ ਮੰਗ ਕੀਤੀ ਜਾ ਰਹੀ ਸੀ | ਰੇਲ ਗੱਡੀ ਸ਼ੁਰੂ ਹੋਣ ਨਾਲ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਮਾਤਾ ਵੈਸ਼ਣੂ ਦੇਵੀ ਦਰਬਾਰ ਅਤੇ ਜੰਮੂ-ਕਸ਼ਮੀਰ ਸਮੇਤ ਫਿਰੋਜ਼ਪੁਰ, ਜਲੰਧਰ, ਬਿਆਸ ਆਦਿ ਜਾਣ ਵਾਲੇ ਮੁਸਾਫ਼ਰਾਂ ਨੂੰ ਵੱਡੀ ਸਹੂਲਤ ਹੋਵੇਗੀ | ਇੱਥੇ ਗੱਡੀ ਦੇ ਠਹਿਰਾਅ ਸਮੇਂ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਕਿਹਾ ਕਿ ਇਸ ਰੇਲ ਗੱਡੀ ਦੇ ਠਹਿਰਾਅ ਨਾਲ ਡੱਬਵਾਲੀ ਖੇਤਰ ਨੂੰ ਵੱਡੀ ਸਹੂਲਤ ਮਿਲੀ ਹੈ ਅਤੇ ਪੁਰਾਣੀ ਮੰਗ ਪੂਰੀ ਹੋਈ ਹੈ | ਉਨ੍ਹਾਂ ਕਿਹਾ ਕਿ ਹਰਿਆਣਾ 'ਚ ਮੁੱਖ ਮੰਤਰੀ ਮਨੋਹਰ ਲਾਲ 'ਸਭਦਾ ਸਾਥ- ਸਭਦਾ ਵਿਕਾਸ' ਦੀ ਨੀਤੀ ਤਹਿਤ ਸੂਬੇ ਦੇ ਬਹੁਪੱਖੀ ਵਿਕਾਸ ਲਈ ਕਾਰਜਸ਼ੀਲ ਹਨ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਦੂਜੇ ਸੂਬੇ ਹਰਿਆਣਾ ਸਰਕਾਰ ਵੱਲੋਂ ਲਾਗੂ ਯੋਜਨਾਵਾਂ ਦੀ ਨਕਲ ਕਰ ਰਹੇ ਹਨ | ਉਨ੍ਹਾਂ 29 ਮਈ ਨੂੰ ਔਢਾਂ ਦੀ ਪ੍ਰਗਤੀ ਰੈਲੀ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਸਿਰਸਾ ਜ਼ਿਲ੍ਹੇ ਲਈ ਵੱਡੇ ਵਿਕਾਸ ਐਲਾਨ ਕਰਨਗੇ | ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ 'ਚ ਰੈਲੀ 'ਚ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਆਦਿਤਿਆ ਦੇਵੀਲਾਲ, ਸੀਨੀਅਰ ਭਾਜਪਾ ਆਗੂ ਦੇਵ ਕੁਮਾਰ ਸ਼ਰਮਾ, ਸੁਰੇਸ਼ ਮਿੱਤਲ, ਭਾਜਪਾ ਆਗੂ ਵਿਜੈ ਵਧਵਾ ਸਮੇਤ ਹੋਰਨਾਂ ਭਾਜਪਾ ਕਾਰਕੁੰਨ ਮੌਜੂਦ ਸਨ |

ਜੋਗਿੰਦਰ ਨਾਗਪਾਲ ਬਣੇ ਚੌਧਰੀ ਦੇਵੀਲਾਲ ਗਊਸ਼ਾਲਾ ਖਾਜਾਖੇੜਾ ਦੇ ਪ੍ਰਧਾਨ

ਸਿਰਸਾ, 22 ਮਈ (ਭੁਪਿੰਦਰ ਪੰਨੀਵਾਲੀਆ)-ਚੌਧਰੀ ਦੇਵੀਲਾਲ ਗਊਸ਼ਾਲਾ ਖਾਜਾਖੇੜਾ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿੱਚ ਸਾਬਕਾ ਪ੍ਰਧਾਨ ਸੰਦੀਪ ਜੈਨ, ਕਿ੍ਸ਼ਨ ਗੁਪਤਾ, ਕੁੰਜ ਬਿਹਾਰੀ ਮਹੀਪਾਲ ਅਤੇ ਗੋਪੀ ਚੰਦ ਮੋਦੀ ਨੇ ਪਿਛਲੇ ਪੰਜ ਸਾਲਾਂ ਦੌਰਾਨ ...

ਪੂਰੀ ਖ਼ਬਰ »

ਔਢਾਂ 'ਚ ਮੁੱਖ ਮੰਤਰੀ ਮਨੋਹਰ ਲਾਲ ਦੀ ਹੋਣ ਵਾਲੀ ਪ੍ਰਗਤੀ ਰੈਲੀ ਇਤਿਹਾਸਿਕ ਹੋਵੇਗੀ-ਰਣਜੀਤ ਸਿੰਘ

ਸਿਰਸਾ, 22 ਮਈ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਅਨਾਜ ਮੰਡੀ ਵਿੱਚ ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਇਕ ਜਨਸਭਾ 'ਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਉਣ ਵਾਲੀ 29 ਮਈ ਨੂੰ ਮੁੱਖ ਮੰਤਰੀ ਮਨੋਹਰ ...

ਪੂਰੀ ਖ਼ਬਰ »

ਜ਼ਿੰਮੇਵਾਰੀ ਦੀ ਭਾਵਨਾ ਨਾਲ ਮਨਚਾਹੇ ਬਦਲਾਵਾਂ ਨੂੰ ਯਕੀਨੀ ਬਣਾਇਆ ਜਾ ਸਕਦੈ-ਵਿਸ਼ੇਸ਼ ਸਾਰੰਗਲ

ਕਪੂਰਥਲਾ, 22 ਮਈ (ਅਮਰਜੀਤ ਕੋਮਲ) - ਵਿਦਿਆਰਥਣਾਂ ਨੂੰ ਆਪਣੇ ਸੁਪਨਿਆਂ ਦੀ ਪੂਰਤੀ ਲਈ ਅਗਲੇ 10 ਸਾਲਾਂ ਲਈ ਵਿਸਥਾਰਤ ਯੋਜਨਾ ਉਲੀਕਣੀ ਚਾਹੀਦੀ ਹੈ | ਇਹ ਸ਼ਬਦ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਥਾਨਕ ਹਿੰਦੂ ਕੰਨਿਆ ਕਾਲਜ ਦੀਆਂ ਪਬਲਿਕ ...

ਪੂਰੀ ਖ਼ਬਰ »

ਮੇਰੇ ਦਾਦਾ ਚੌਧਰੀ ਓਮ ਪ੍ਰਕਾਸ਼ ਚੌਟਾਲਾ ਖ਼ਿਲਾਫ਼ ਕਾਂਗਰਸ ਨੇ ਕੀਤੀ ਸਾਜਿਸ਼-ਦਿਗਵਿਜੈ ਚੌਟਾਲਾ

ਸਿਰਸਾ, 22 ਮਈ (ਭੁਪਿੰਦਰ ਪੰਨੀਵਾਲੀਆ)-ਹਰਿਆਣੇ ਦੇ ਸਾਬਕਾ ਮੁੱਖ ਮੰਤਰੀ ਅਤੇ ਆਪਣੇ ਦਾਦਾ ਓਮਪ੍ਰਕਾਸ਼ ਚੌਟਾਲਾ ਨੂੰ ਕਮਾਈ ਤੋਂ ਜਿਆਦਾ ਮਾਮਲੇ ਵਿੱਚ ਦੋਸ਼ੀ ਕਰਾਰ ਦੇਣ ਉੱਤੇ ਜਨਨਾਇਕ ਜਨਤਾ ਪਾਰਟੀ ਦੇ ਮੁੱਖ ਜਨਰਲ ਸਕੱਤਰ ਦਿਗਵਿਜੈ ਚੌਟਾਲਾ ਨੇ ਪ੍ਰਤੀਕਿਰਿਆ ਦਿੰਦੇ ...

ਪੂਰੀ ਖ਼ਬਰ »

ਮਹਿਮੜਾ ਸਕੂਲ 'ਚ ਗਊ ਗ੍ਰਾਸ ਸੰਕਲਪ ਦਾ ਆਯੋਜਨ

ਰਤੀਆ, 22 ਮਈ (ਬੇਅੰਤ ਕੌਰ ਮੰਡੇਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮੜਾ ਵਿਖੇ ਗਊ ਗ੍ਰਾਸ ਸੰਕਲਪ ਦਾ ਆਯੋਜਨ ਕੀਤਾ ਗਿਆ | ਜਿਸ ਵਿੱਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਪ੍ਰਣ ਲਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ: ਨਾਇਬ ਸਿੰਘ ਮੰਡੇਰ ਨੇ ਆਪਣੇ ਭਾਸ਼ਣ ਵਿੱਚ ...

ਪੂਰੀ ਖ਼ਬਰ »

ਸੂਬੇ 'ਚ ਇਕ ਭਵਨ 'ਚ ਚੱਲਣ ਵਾਲੇ ਪਹਿਲੀ ਤੋਂ 12ਵੀਂ ਤੱਕ ਦੇ ਸਾਰੇ ਸਕੂਲਾਂ ਨੂੰ ਮਿਲਾ ਕੇ ਕੀਤਾ ਜਾਵੇਗਾ ਇਕ-ਮਨੋਹਰ ਲਾਲ

ਸ਼ਾਹਬਾਦ ਮਾਰਕੰਡਾ, 22 ਮਈ (ਅਵਤਾਰ ਸਿੰਘ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਪੂਰੇ ਸੂਬੇ 'ਚ ਇਕ ਭਵਨ 'ਚ ਚੱਲਣ ਵਾਲੇ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਸਕੂਲਾਂ ਨੂੰ ਮਿਲਾ ਕੇ ਇਕ ਕੀਤਾ ਜਾਵੇਗਾ | ਇਨ੍ਹਾਂ ਸਕੂਲਾਂ ਦਾ ਹੈੱਡ ਵੀ ਇਕ ਹੀ ਬਣਾਇਆ ਜਾਵੇਗਾ | ...

ਪੂਰੀ ਖ਼ਬਰ »

ਰਾਸ਼ਟਰੀ ਪੇਂਡੂ ਆਜੀਵਿਕਾ ਮਿਸ਼ਨ ਦੇ ਵਿਸ਼ੇ 'ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ

ਯਮੁਨਾਨਗਰ, 22 ਮਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸੋਸ਼ਲ ਵਰਕ ਵਿਭਾਗ ਵਲੋਂ 'ਨੈਸ਼ਨਲ ਰੂਰਲ ਆਜੀਵਿਕਾ ਮਿਸ਼ਨ' ਸੰਗਠਨ, ਕਾਰਜ, ਉਦੇਸ਼, ਲਾਗੂ ਕਰਨ ਅਤੇ ਪ੍ਰਾਪਤੀ ਵਿਸ਼ੇ 'ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਨਿਫਾ ਵਲੋਂ ਆਗਾਮੀ 28 ਮਈ ਨੂੰ ਦੇਸ਼ ਭਰ 'ਚ ਮਹਾਂਮਾਰੀ ਨੂੰ ਲੈ ਕੇ ਲਗਾਏ ਜਾਣਗੇ 111 ਤੋਂ ਵੱਧ ਜਾਗਰੂਕਤਾ ਕੈਂਪ

ਕਰਨਾਲ, 22 ਮਈ (ਗੁਰਮੀਤ ਸਿੰਘ ਸੱਗੂ)-ਵਿਸ਼ਵ ਪੱਧਰ 'ਤੇ ਕਰਨਾਲ ਦਾ ਨਾਂਅ ਰੋਸ਼ਨ ਕਰਨ ਵਾਲੀ ਸਮਾਜਿਕ ਸੰਸਥਾ ਨੈਸ਼ਨਲ ਇੰਟੀਗ੍ਰੇਟਿਡ ਫੋਰਮ ਆਫ ਆਰਟਿਸਟਸ ਐਂਡ ਐਕਟੀਵਿਸਟਸ ਨਿਫਾ ਵਲੋਂ ਆਗਾਮੀ 28 ਮਈ ਨੂੰ ਅੰਤਰਰਾਸ਼ਟਰੀ ਮਹਾਂਮਾਰੀ ਸਿਹਤ ਦਿਵਸ ਮੌਕੇ ਦਿਲੀ ਦੀ ...

ਪੂਰੀ ਖ਼ਬਰ »

225 ਗ੍ਰਾਮ ਨਸ਼ੀਲੇ ਪਾਊਡਰ ਅਤੇ 15 ਸਰਿੰਜਾਂ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 22 ਮਈ (ਥਿੰਦ, ਹੈਪੀ) - ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚੁੱਕੇ ਗਏ ਸਖ਼ਤ ਕਦਮਾਂ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਡੀ.ਐਸ.ਪੀ ਰਾਜੇਸ਼ ਕੱਕੜ ਦੇ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦਿਆਂ ਇਕ ਨੌਜਵਾਨ ਪਾਸੋਂ 225 ਗ੍ਰਾਮ ਨਸ਼ੀਲਾ ...

ਪੂਰੀ ਖ਼ਬਰ »

ਮੁਹੱਲਾ ਮੋਤੀ ਬਾਜ਼ਾਰ ਵਿਖੇ ਦਰਜਨ ਤੋਂ ਵੱਧ ਨੌਜਵਾਨਾਂ ਵਲੋਂ ਦੁਕਾਨਦਾਰ 'ਤੇ ਹਮਲਾ

ਫਗਵਾੜਾ, 22 ਮਈ (ਹਰਜੋਤ ਸਿੰਘ ਚਾਨਾ) - ਅੱਜ ਸ਼ਾਮ ਇਥੋਂ ਦੇ ਮੋਤੀ ਬਾਜ਼ਾਰ ਵਿਖੇ ਕਰੀਬ ਇੱਕ ਦਰਜਨ ਨੌਜਵਾਨਾਂ ਵਲੋਂ ਇਕ ਦੁਕਾਨਦਾਰ 'ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਦੀਪਕ ਖੁਰਾਨਾ (ਅਰਲੋਕ ਚੰਦ ਐਂਡ ਸੰਨਜ਼) ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਇਨਾਮ ਅਤੇ ਡਿਗਰੀ ਵੰਡ ਸਮਾਗਮ

ਨਡਾਲਾ, 22 ਮਈ (ਮਨਜਿੰਦਰ ਸਿੰਘ ਮਾਨ) - ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਬੀਤੇ ਦਿਨੀਂ ਸਾਲਾਨਾ ਇਨਾਮ ਅਤੇ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐਮ.ਏ. (ਪੋਲੀਟੀਕਲ ਸਾਇੰਸ), ਬੀ.ਏ., ਬੀ.ਐਸ.ਸੀ. (ਇਕਨਾਮਿਕਸ), ਬੀ.ਸੀ.ਏ ਅਤੇ ਬੀ.ਕਾਮ. ਦੇ 91 ਪਾਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX