ਤਾਜਾ ਖ਼ਬਰਾਂ


ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਹੋਏ ਮੁਕਾਬਲੇ 'ਚ ਸਰਫਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਵੀਂ ਦਿੱਲੀ, 14 ਅਗਸਤ - ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਹੋਏ ਮੁਕਾਬਲੇ 'ਚ ਸਰਫ਼ਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਕ ਅੱਤਵਾਦੀ ਵੀ ਜ਼ਖਮੀ ਹੋਇਆ ਹੈ ।
ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . .  1 day ago
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  1 day ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  1 day ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  1 day ago
ਜੰਮੂ-ਕਸ਼ਮੀਰ : ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਤਿਰੰਗੇ ਨਾਲ ਚਮਕਿਆ ਮੁਬਾਰਕ ਮੰਡੀ ਕੰਪਲੈਕਸ
. . .  1 day ago
ਹਰਿਆਣਾ: 'ਅਗਨੀਪਥ' ਭਰਤੀ ਰੈਲੀ ਲਈ ਹਜ਼ਾਰਾਂ ਨੌਜਵਾਨਾਂ 'ਚ ਜੋਸ਼
. . .  1 day ago
"ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੇ ਦੀਪਕ ਬਾਲੀ
. . .  1 day ago
ਮੁੱਖ ਮੰਤਰੀ ਦੀ ਆਮਦ ਤੋਂ ਤੁਰੰਤ ਬਾਅਦ ਲੁਧਿਆਣਾ ਵਿਚ ਚੱਲੀਆਂ ਗੋਲੀਆਂ , ਦੋ ਜ਼ਖਮੀ
. . .  1 day ago
ਲੁਧਿਆਣਾ ,14 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਤੁਰੰਤ ਬਾਅਦ ਦੁੱਗਰੀ ਦੀ ਫੇਸ ਇਕ ਦੀ ਮਾਰਕੀਟ ਵਿਚ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ...
ਰਾਸ਼ਟਰਪਤੀ ਦਰੋਪਦੀ ਮੁਰੂਮ ਨੇ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ, ‘2047 ਤੱਕ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਹੋਣਗੇ ਸਾਕਾਰ’
. . .  1 day ago
ਨਵੀਂ ਦਿੱਲੀ, 14 ਅਗਸਤ-75ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 14 ਅਗਸਤ ਦਾ ਦਿਨ ਵੰਡ-ਖੌਫ਼ਨਾਕ...
ਦੋ-ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸੰਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ
. . .  1 day ago
ਐੱਸ.ਏ.ਐੱਸ.ਨਗਰ, 14 ਅਗਸਤ (ਕੇ.ਐਸ. ਰਾਣਾ)- ਕੇਂਦਰੀ ਪੰਚਾਇਤ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ,ਪੰਜਾਬ ਸੂਬੇ 'ਚ ਪਹਿਲੀ ਵਰਕਸ਼ਾਪ 22 ਤੇ 23...
ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੱਚੇ ਕਾਮਿਆਂ ਦੀ ਤਿੰਨ ਦਿਨਾਂ ਹੜਤਾਲ ਮੁਲਤਵੀ
. . .  1 day ago
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ...
ਅਜ਼ਾਦੀ ਦਿਹਾੜੇ ਮੌਕੇ ਫ਼ੇਜ਼ 5 ਮੁਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਲੋਕ ਅਰਪਣ
. . .  1 day ago
ਐਸ.ਏ.ਐਸ. ਨਗਰ, 14 ਅਗਸਤ (ਕੇ. ਐੱਸ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ਆਮ...
ਪਟਿਆਲਾ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ 'ਚੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਪਟਿਆਲਾ ਪੁਲਿਸ ਨੇ ਸੁਲਝਾਇਆ
. . .  1 day ago
ਪਟਿਆਲਾ, 14 ਅਗਸਤ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਸਟੇਟ ਬੈਂਕ ਆਫ਼ ਇੰਡੀਆ 'ਚ 35 ਲੱਖ ਰੁਪਏ ਦੀ ਹੋਈ ਚੋਰੀ ਦੇ ਮਾਮਲੇ 'ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ...
ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 35 ਲੋਕਾਂ ਦੀ ਮੌਤ
. . .  1 day ago
ਕਾਹਿਰਾ, 14 ਅਗਸਤ-ਮਿਸਰ ਦੇ ਗੀਜ਼ਾ ਸ਼ਹਿਰ 'ਚ ਇਕ ਚਰਚ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਨਾਲ 35 ਲੋਕਾਂ ਦੀ ਮੌਤ ਹੋ ਗਈ ਜਦਕਿ 45 ਹੋਰ ਜ਼ਖ਼ਮੀ ਹੋ ਗਏ ਹਨ।
'ਹਰ ਹੱਥ ਤਿਰੰਗਾ' ਪ੍ਰੋਗਰਾਮ ਤਹਿਤ ਬੋਲੇ ਅਰਵਿੰਦ ਕੇਜਰੀਵਾਲ, ਕਿਹਾ 'ਪੂਰੇ ਦੇਸ਼ 'ਚ ਸਭ ਤੋਂ ਉੱਚੇ ਤਿਰੰਗੇ ਦਿੱਲੀ 'ਚ ਹਨ'
. . .  1 day ago
ਨਵੀਂ ਦਿੱਲੀ, 14 ਅਗਸਤ- ਦਿੱਲੀ 'ਚ ਆਯੋਜਿਤ 'ਹਰ ਹੱਥ ਤਿਰੰਗਾ' ਪ੍ਰੋਗਰਾਮ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਦੇਸ਼ ਇਸ ਸਮੇਂ ਦੇਸ਼ ਭਗਤੀ 'ਚ ਡੁੱਬਿਆ ਹੋਇਆ ਹੈ। ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ'
. . .  1 day ago
ਚੰਡੀਗੜ੍ਹ, 14 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ...
ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ
. . .  1 day ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ 'ਚ ਆਪਣੇ ਆਪ ਨੂੰ ਰੰਗ ਰਹੇ ਹਨ। ਦਰਸ਼ਕ ਗੈਲਰੀ 'ਚ ਝੰਡੇ...
ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ, ਮੀਟਿੰਗ ਉਪਰੰਤ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ
. . .  1 day ago
ਚੰਡੀਗੜ੍ਹ, 14 ਅਗਸਤ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ...
ਸੀ.ਆਈ.ਏ ਸਟਾਫ਼ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਦੀ ਰਾਸ਼ਟਰਪਤੀ ਐਵਾਰਡ ਲਈ ਹੋਈ ਚੋਣ
. . .  1 day ago
ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸੀ.ਆਈ.ਏ ਸਟਾਫ਼ ਇੰਚਾਰਜ ਐੱਸ.ਆਈ. ਸਿਕੰਦਰ ਸਿੰਘ ਨੂੰ ਅੱਜ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਦੇ ਕੇ ਸਨਮਾਨ ਲਈ ਚੁਣਿਆ ਗਿਆ ਹੈ। ਸਿਕੰਦਰ ਸਿੰਘ ਵਿਰਕ ਦਾ ਜਨਮ 14-2-72 ਨੂੰ ਪਿੰਡ ਮਿੱਠਾਪੁਰ...
ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ...
ਮੁੱਖ ਮੰਤਰੀ ਮਾਨ ਨੇ 'ਲਾਲ ਸਿੰਘ ਚੱਢਾ' ਫ਼ਿਲਮ ਦੇਖਣ ਤੋਂ ਬਾਅਦ ਕੀਤਾ ਟਵੀਟ, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 14 ਅਗਸਤ-ਇਨ੍ਹੀਂ-ਦਿਨੀਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਬੇਹੱਦ ਚਰਚਾ 'ਚ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਵੀ ਕਰ ਰਹੇ ਹਨ ਅਤੇ ਇਸ ਫ਼ਿਲਮ ਨੂੰ ਲੈ ਕੇ ਆਪਣੀ ਰਾਏ ਵੀ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸੰਗਰੂਰ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  1 day ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਸੰਗਰੂਰ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਬੱਸ ਸਟੈਂਡ ਨੇੜੇ 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ...
ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਸਰਹੱਦ 'ਤੇ ਹੋਇਆ ਮਿਠਾਈਆਂ ਦਾ ਅਦਾਨ-ਪ੍ਰਦਾਨ
. . .  1 day ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਚ ਸਾਦਕੀ ਚੌਕੀ ਦੀ ਜ਼ੀਰੋ ਲਾਈਨ ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਪਾਕਿਸਤਾਨ ਵਲੋਂ ਭਾਰਤ ਨੂੰ ਮਿਠਾਈਆਂ ਭੇਟ ਕੀਤੀਆਂ ਗਈਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਜੇਠ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸ਼ਹਿਰ 'ਚ ਪਏ ਮੀਂਹ ਨਾਲ ਤਾਪਮਾਨ 'ਚ ਗਿਰਾਵਟ, ਗਰਮੀ ਤੋਂ ਮਿਲੀ ਰਾਹਤ

ਚੰਡੀਗੜ੍ਹ, 23 ਮਈ (ਜਾਗੋਵਾਲ)- ਬੀਤੀ ਰਾਤ ਸ਼ਹਿਰ ਵਿਚ ਪਏ ਮੀਂਹ ਅਤੇ ਚੱਲੀਆਂ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿਚ 8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਦਿਨ ਲਈ ਰਾਹਤ ਮਿਲੀ ਹੈ | ਆਉਣ ਵਾਲੇ ਦੋ-ਤਿੰਨ ਦਿਨਾਂ ਦੌਰਾਨ ਮੌਸਮ ਸਾਫ਼ ਰਹਿਣ ਦੇ ਅਸਾਰ ਹਨ ਹਾਲਾਂਕਿ ਤਾਪਮਾਨ 40 ਡਿਗਰੀ ਤੋਂ ਹੇਠਾਂ ਰਹੇਗਾ | ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਆਮ ਨਾਲੋਂ 7.4 ਡਿਗਰੀ ਘੱਟ ਰਿਹਾ ਜਦਕਿ ਹੇਠਲਾ ਤਾਪਮਾਨ 19.1 ਡਿਗਰੀ ਦਰਜ ਕੀਤਾ ਗਿਆ | ਬੀਤੇ 24 ਘੰਟਿਆਂ ਦੌਰਾਨ ਸ਼ਹਿਰ ਵਿਚ 11.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ |

ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਵਿਭਾਗਾਂ 'ਚ ਫੇਰਬਦਲ

ਚੰਡੀਗੜ੍ਹ੍ਹ, 23 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਅਧਿਕਾਰੀਆਂ ਦੇ ਵਿਭਾਗਾਂ 'ਚ ਫੇਰਬਦਲ ਕੀਤੀ ਗਈ ਹੈ | ਪੀ.ਸੀ.ਐੱਸ ਅਧਿਕਾਰੀ ਪਾਲਿਕਾ ਅਰੋੜਾ ਨੂੰ ਡਾਇਰੈਕਟਰ ਸਕੂਲ ਐਜੂਕੇਸ਼ਨ ਦੇ ਅਹੁਦੇ ਤੋਂ ਰਿਲੀਵ ਕਰਕੇ ਜੁਆਇੰਟ ਆਈ. ਜੀ. ਜੇਲ੍ਹ, ...

ਪੂਰੀ ਖ਼ਬਰ »

'21 ਰੋਜ਼ਾ ਚੰਦਨ ਯਾਤਰਾ ਉਤਸਵ' ਸਮਾਪਤ

ਚੰਡੀਗੜ੍ਹ, 23 ਮਈ (ਬੜਿੰਗ)- ਸ਼ਹਿਰ ਦੇ ਸੈਕਟਰ 20 ਸਥਿਤ ਸ੍ਰੀ ਚੈਤੰਨਿਆ ਗੌੜੀਆ ਮੱਠ ਵਿਖੇ 21 ਦਿਨਾਂ ਤੋਂ ਚੱਲ ਰਿਹਾ ਚੰਦਨ ਯਾਤਰਾ ਉਤਸਵ ਧੂਮਧਾਮ ਨਾਲ ਸੰਕੀਰਤਨ ਦੀਆਂ ਧੁਨਾਂ ਨਾਲ ਸਮਾਪਤ ਹੋ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੱਠ ਦੇ ਬੁਲਾਰੇ ਜੈ ਪ੍ਰਕਾਸ਼ ...

ਪੂਰੀ ਖ਼ਬਰ »

ਸਾਂਝੀ ਐਕਸ਼ਨ ਕਮੇਟੀ ਵਲ਼ੋਂ 1 ਜੂਨ ਦੇ ਮੁਜ਼ਾਹਰੇ ਸੰਬੰਧੀ ਮੁਲਾਜ਼ਮਾਂ ਨਾਲ ਮੀਟਿੰਗ

ਚੰਡੀਗੜ੍ਹ, 23 ਮਈ (ਨਵਿੰਦਰ ਸਿੰਘ ਬੜਿੰਗ)- ਸੈਨੇਟਰੀ ਇੰਸਟਾਲੇਸ਼ਨ ਵਰਕਰਜ਼ ਯੂਨੀਅਨ ਵਲੋਂ ਸੈਕਟਰ 11 ਵਿਚ ਮੀਟਿੰਗ ਕੀਤੀ ਗਈ ਤੇ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਮੁਲਾਜ਼ਮਾਂ ਨੂੰ ਮੁਜ਼ਾਹਰੇ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਐਨ. ਏ. ਕਲਚਰਲ ਸੁਸਾਇਟੀ ਦਾ 'ਵੂਮੈਨ ਅਚੀਵਰ ਐਵਾਰਡ' ਨਾਲ ਸਨਮਾਨ

ਚੰਡੀਗੜ੍ਹ, 23 ਮਈ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੀ ਐਨ.ਏ ਕਲਚਰਲ ਸੁਸਾਇਟੀ ਨੂੰ ਸਮਾਜ ਵਿਚ ਔਰਤਾਂ ਦੇ ਵਿਕਾਸ ਲਈ ਕੀਤੇ ਗਏ ਸ਼ਾਨਦਾਰ ਕਾਰਜਾਂ ਲਈ 'ਵੂਮੈਨ ਅਚੀਵਰ' ਐਵਾਰਡ ਨਾਲ ਸਨਮਾਨਤ ਕੀਤਾ ਗਿਆ | ਸੁਸਾਇਟੀ ਨੂੰ ਇਹ ਐਵਾਰਡ ਪ੍ਰਬੰਧਕ ਰਾਧਿਕਾ ਅਤੇ ਮੁੱਖ ...

ਪੂਰੀ ਖ਼ਬਰ »

ਪੀ.ਡੀ.ਐਫ.ਏ. ਵਲੋਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ-ਅੱਜ ਵੀ ਹੋਵੇਗੀ ਮੀਟਿੰਗ

ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ. ਡੀ. ਐਫ. ਏ.) ਦੇ ਅਹੁਦੇਦਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਮਹਿੰਗਾਈ ਦਰ 15 ਫ਼ੀਸਦੀ ਤੋਂ ਟੱਪੀ- ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਆਮ ਆਦਮੀ ਪਾਰਟੀ ਪੰਜਾਬ ਨੇ ਮਹਿੰਗਾਈ ਦੇ ਮੁੱਦੇ 'ਤੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਘੇਰਦਿਆਂ ਵਧਦੀ ਮਹਿੰਗਾਈ ਲਈ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਦੱਸਿਆ ਹੈ | 'ਆਪ' ਪੰਜਾਬ ਦੇ ...

ਪੂਰੀ ਖ਼ਬਰ »

ਰੈਜ਼ੀਡੈਂਟ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਪ੍ਰਸ਼ਾਸਕ ਦੇ ਸਲਾਹਕਾਰ ਨਾਲ ਮੁਲਾਕਾਤ

ਚੰਡੀਗੜ੍ਹ, 23 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਨਗਰ ਨਿਗਮ ਦੀ ਸਾਬਕਾ ਮੇਅਰ ਕਮਲੇਸ਼ ਬਨਾਰਸੀ ਦਾਸ ਅਤੇ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਬਾਪੂ ਧਾਮ ਦੇ ਪ੍ਰਧਾਨ ਕਿ੍ਸ਼ਨ ਲਾਲ ਦੀ ਅਗਵਾਈ ਹੇਠ ਇੱਕ ਵਫ਼ਦ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੂੰ ਮਿਲਿਆ ਅਤੇ ...

ਪੂਰੀ ਖ਼ਬਰ »

ਗਨੀਵ ਕੌਰ ਆਪਣੀ ਨਿਯੁਕਤੀ ਤੋਂ ਇਨਕਾਰੀ

ਚੰਡੀਗੜ੍ਹ, 23 ਮਈ (ਵਿ. ਪ੍ਰਤੀ.)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਹੁਣੇ ਜਿਹੇ 2022-23 ਲਈ ਜਿਨ੍ਹਾਂ ਸਦਨ ਦੀਆਂ 15 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਉਸ ਵਿਚ ਅਕਾਲੀ ਮੈਂਬਰ ਸ੍ਰੀਮਤੀ ਗਨੀਵ ਕੌਰ ਨੂੰ ਵੀ ਇਕ ਕਮੇਟੀ ਵਿਚ ਸ਼ਾਮਿਲ ਕੀਤਾ ਗਿਆ ਹੈ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਦਾ ਇਕ ਕਾਬੂ

ਚੰਡੀਗੜ੍ਹ, 23 ਮਈ (ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਦੇ ਹੋਏ ਕਾਬੂ ਕੀਤਾ ਹੈ, ਦੀ ਪਛਾਣ ਸੈਕਟਰ 52/ਡੀ ਦੇ ਰਹਿਣ ਵਾਲੇ ਸਿਮਰਨਜੀਤ ਸਿੰਘ ਉਰਫ਼ ਸੇਬੀ ਵਜੋਂ ਹੋਈ ਹੈ | ਪੁਲਿਸ ਟੀਮ ਨੇ ਉਕਤ ਨੂੰ ਪੀ.ਜੀ.ਆਈ ...

ਪੂਰੀ ਖ਼ਬਰ »

ਹੋਟਲ 'ਚ ਠਹਿਰੀ ਔਰਤ ਦੇ ਗਹਿਣੇ ਅਤੇ ਨਕਦੀ ਚੋਰੀ

ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਹਰਿਆਣਾ ਦੀ ਰਹਿਣ ਵਾਲੀ ਇਕ ਔਰਤ ਦਾ ਕੀਮਤੀ ਸਮਾਨ ਅਤੇ ਨਕਦੀ ਸੈਕਟਰ 10 ਵਿਚ ਪੈਂਦੇ ਮਾੳਾੂਟ ਵੀਊ ਹੋਟਲ 'ਚੋ ਚੋਰੀ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਗੁਰੂਗਰਾਮ ਹਰਿਆਣਾ ਦੀ ਰਹਿਣ ਵਾਲੀ ਸ਼ਿਕਾਇਤਕਰਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਰਿਆਣਾ 'ਚ ਮਿਉਂਸਪਲ ਚੋਣਾਂ ਦਾ ਬਿਗਲ ਵੱਜਿਆ-ਪੋਿਲੰਗ 19 ਜੂਨ ਨੂੰ

ਚੰਡੀਗੜ੍ਹ, 23 ਮਈ (ਐਨ.ਐਸ. ਪਰਵਾਨਾ)-ਹਰਿਆਣਾ ਵਿਚ ਮਿਉਂਸਪਲ ਚੋਣਾਂ ਦਾ ਬਿਗਲ ਵੱਜ ਗਿਆ ਹੈ, 19 ਜੂਨ ਨੂੰ 18 ਨਗਰ ਕੌਂਸਲਾਂ ਤੇ 28 ਨਗਰ ਪਾਲਿਕਾ ਦੀਆਂ ਚੋਣਾਂ ਲਈ ਵੋਟਾਂ ਪੈਣਗੀਆਂ | ਇਸ ਦੌਰਾਨ ਪਤਾ ਚੱਲਿਆ ਹੈ ਕਿ ਇਨ੍ਹਾਂ ਚੋਣਾਂ ਵਿਚ ਸੱਤਾਧਾਰੀ ਭਾਜਪਾ ਤੇ ਜੇ.ਜੇ.ਪੀ. ...

ਪੂਰੀ ਖ਼ਬਰ »

ਕਾਲਜ 'ਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਖਰੜ, 23 ਮਈ (ਜੰਡਪੁਰੀ)-ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂਮਾਜਰਾ ਵਿਖੇ ਐਨ. ਐਨ. ਸੀ. ਵਿਭਾਗ ਵਲੋਂ ਵਿਦਿਆਰਥੀਆਂ ਨੂੰ ਯੋਗਾ ਵੱਲ ਪ੍ਰੇਰਿਤ ਕਰਨ ਲਈ ਪੋਸਟਰ ਮੇਕਿੰਗ ਮੁਕਾਬਲਾ ਕਰਵਾਏ ਗਏ | ਇਸ ਮੌਕੇ ਐਨ. ਸੀ. ਸੀ. ਅਫ਼ਸਰ ਲੈਫ਼. ਡਾ. ਬਲਵਿੰਦਰ ਸਿੰਘ ਨੇ ਐਨ. ਸੀ. ...

ਪੂਰੀ ਖ਼ਬਰ »

35 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜ਼ੀਰਕਪੁਰ, 23 ਮਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ 35 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਜੀਤ ਚੰਦ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਪਿਊਸ਼ ਟਾਕ ਪੁੱਤਰ ਰਤੀ ਰਾਮ ਟਾਕ ...

ਪੂਰੀ ਖ਼ਬਰ »

ਲਿੰਕ ਸੜਕਾਂ ਦੀ ਚੌੜਾਈ ਤੇ ਬਰਮਾਂ ਦੀ ਕਾਇਮੀ ਸਮੇਂ ਦੀ ਅਹਿਮ ਲੋੜ-ਕੰਗ

ਮੁੱਲਾਂਪੁਰ ਗਰੀਬਦਾਸ, 23 ਮਈ (ਖੈਰਪੁਰ)-ਸਾਬਕਾ ਮੰਤਰੀ ਤੇ ਆਪ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਪਿੰਡਾਂ ਦੀਆਂ ਿਲੰਕ ਸੜਕਾਂ ਨੂੰ ਚੌੜਾ ਕੀਤਾ ਜਾਵੇ ਅਤੇ ਬਰਮਾਂ ਦੀ ਕਾਇਮੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਿਲੰਕ ...

ਪੂਰੀ ਖ਼ਬਰ »

ਸਪੇਸਵੁੱਡ ਨੇ ਮੁਹਾਲੀ 'ਚ ਖੋਲਿ੍ਹਆ 'ਸੰਸਥਾਗਤ ਫ਼ਰਨੀਚਰ' ਦਾ ਸ਼ੋਅ ਰੂਮ

ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਸਟਾਈਲਿਸ਼ ਅਤੇ ਸ਼ਾਨਦਾਰ ਦਫ਼ਤਰੀ ਫ਼ਰਨੀਚਰ ਲਈ ਪ੍ਰਸਿੱਧ ਸਪੇਸਵੁੱਡ ਵਲੋਂ ਸੈਕਟਰ-82 ਜੇ. ਐਲ. ਪੀ. ਐਲ. ਮੁਹਾਲੀ ਵਿਖੇ ਇਕ ਆਊਟਲੈਟ ਖੋਲਿ੍ਹਆ ਗਿਆ ਹੈ, ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਊਟਲੈਟ ਦੇ ...

ਪੂਰੀ ਖ਼ਬਰ »

550 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

ਕੁਰਾਲੀ, 23 ਮਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸਿਟੀ ਥਾਣਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਨਸ਼ਾ ਤਸਕਰ ਨੂੰ ਕਰੀਬ 550 ਗ੍ਰਾਮ ਅਫ਼ੀਮ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਸ਼ਹਿਰੀ ਥਾਣਾ ਮੁਖੀ ਸੁਖਦੀਪ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਨਿਯੁਕਤੀ ਪੱਤਰ ਨਾ ਮਿਲਣ ਕਾਰਨ ਸਫ਼ਾਈ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਲਾਲੜੂ, 23 ਮਈ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਵਿਖੇ ਸਫ਼ਾਈ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਕੰਮ ਕਰਦੇ ਕਰਮਚਾਰੀਆਂ ਵਲੋਂ ਕੌਂਸਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਸਫ਼ਾਈ ਕਰਮਚਾਰੀਆਂ ਦੀ ਮੰਗ ਸੀ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਰੈਗੂਲਰ ...

ਪੂਰੀ ਖ਼ਬਰ »

ਟਰੱਕ ਤੇ ਮੋਟਰਸਾਈਕਲ ਦਰਮਿਆਨ ਵਾਪਰੇ ਹਾਦਸੇ 'ਚ ਦੋ ਜ਼ਖ਼ਮੀ

ਡੇਰਾਬੱਸੀ, 23 ਮਈ (ਗੁਰਮੀਤ ਸਿੰਘ)-ਮੁਬਾਰਕਪੁਰ ਪੁਲਿਸ ਚੌਕੀ ਨੇੜੇ ਵਾਪਰੇ ਹਾਦਸੇ ਦੌਰਾਨ ਇਕ ਮੋਟਰਸਾਈਕਲ ਟਰੱਕ ਦੇ ਹੇਠਾਂ ਵੜ ਗਿਆ | ਹਾਦਸੇ 'ਚ ਮੋਟਰਸਾਈਕਲ ਚਾਲਕ ਅਤੇ ਉਸ ਦਾ ਸਾਥੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ...

ਪੂਰੀ ਖ਼ਬਰ »

ਪੁਲਿਸ ਨੇ ਬੈਂਕ ਲੁੱਟਣ ਵਾਲੇ ਗਰੋਹ ਦਾ ਕੀਤਾ ਪਰਦਾਫਾਸ਼-2 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਥਾਣਾ ਖਰੜ ਅਧੀਨ ਪੈਂਦੇ ਇਲਾਕੇ ਵਿਚ ਸੈਂਟਰਲ ਕੋਆਪ੍ਰੇਟਿਵ ਬੈਂਕ ਘੜੂੰਆਂ ਦੀ ਕੰਧ ਨੂੰ ਪਾੜ ਲਗਾ ਕੇ 18 ਲੱਖ ਰੁ. ਲੁੱਟਣ ਦੇ ਮਾਮਲੇ ਨੂੰ ਪੁਲਿਸ ਵਲੋਂ ਸੁਲਝਾਉਂਦਿਆਂ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ...

ਪੂਰੀ ਖ਼ਬਰ »

ਵਿਰਾਸਤੀ ਅਖਾੜਾ ਦੁਬਾਰਾ ਸ਼ੁਰੂ ਕਰਨ ਦਾ ਕੀਤਾ ਐਲਾਨ

ਐੱਸ. ਏ. ਐੱਸ. ਨਗਰ, 23 ਮਈ (ਬੈਨੀਪਾਲ)-ਯੂਨੀਵਰਸਲ ਆਰਟ ਐਂਡ ਕਲਚਰ ਵੈੱਲਫੇਅਰ ਸੁਸਾਇਟੀ ਮੁਹਾਲੀ ਦੀ ਇਕੱਤਰਤਾ ਸੁਸਾਇਟੀ ਦੇ ਪ੍ਰਧਾਨ ਤੇ ਅਦਾਕਾਰ ਨਰਿੰਦਰ ਨੀਨਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਯੂਨੀਵਰਸਲ ਵਿਰਾਸਤੀ ਅਖਾੜੇ ਨੂੰ ਦੁਬਾਰਾ ਸ਼ੁਰੂ ਕਰਵਾਉਣ ਦਾ ਫ਼ੈਸਲਾ ...

ਪੂਰੀ ਖ਼ਬਰ »

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ ਮੁਹਾਲੀ ਵਲੋਂ ਗਠਿਤ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਵਲੋਂ ਸੈਕਟਰ-70 ਅਤੇ ਫੇਜ਼-4 ਵਿਖੇ ਪਾਰਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਸੈਕਟਰ-70 ਵਿਚਲੀ ਸ੍ਰੀ ਗੁਰੂ ਤੇਗ ਬਹਾਦਰ ਸੁਸਾਇਟੀ ਅਤੇ ਫੇਜ਼-4 ਵਿਖੇ ਪਾਰਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ, ਜਿਨ੍ਹਾਂ 'ਤੇ 50 ਲੱਖ ਰੁ. ...

ਪੂਰੀ ਖ਼ਬਰ »

ਸਮੂਹਿਕ ਜਬਰ-ਜਨਾਹ ਮਾਮਲੇ 'ਚ 3 ਦੋਸ਼ੀਆਂ ਨੂੰ 20-20 ਸਾਲ ਦੀ ਕੈਦ

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਵਿਖੇ ਦਰਜ ਇਕ ਸਮੂਹਿਕ ਜਬਰ-ਜਨਾਹ ਦੇ ਮਾਮਲੇ 'ਚ ਨਾਮਜ਼ਦ ਤਿੰਨ ਮੁਲਜ਼ਮਾਂ ਰਾਜਾ ਵਾਸੀ ਫੇਜ਼-11, ਸੋਨੂੰ ਉਰਫ਼ ਖੂਨੀਆ ਵਾਸੀ ਫੇਜ਼-11 ਅਤੇ ਅਨਮੋਲ ਰੂਪਨਗਰ ਨੂੰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਰੰਜਨ ਕੁਮਾਰ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਵਲੋਂ ਫੇਜ਼-5 ਦੀ ਸੜਕ ਦੇ ਚੱਲ ਰਹੇ ਕੰਮ ਦਾ ਜਾਇਜ਼ਾ

ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਸਥਾਨਕ ਫੇਜ਼-5 ਵਿਖੇ ਸੜਕ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ...

ਪੂਰੀ ਖ਼ਬਰ »

ਆਪ ਵਰਕਰਾਂ ਦਾ ਵਫ਼ਦ ਬੀ. ਡੀ. ਪੀ. ਓ. ਨੂੰ ਮਿਲਿਆ

ਮੁੱਲਾਂਪੁਰ ਗਰੀਬਦਾਸ, 23 ਮਈ (ਖੈਰਪੁਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਵਿੰਦਰ ਸਿੰਘ ਬੈਨੀਪਾਲ ਦੀ ਅਗਵਾਈ 'ਚ ਆਪ ਵਰਕਰਾਂ ਵਲੋਂ ਬਲਾਕ ਕੰਪਲੈਕਸ ਮਾਜਰੀ ਵਿਖੇ ਪਹੁੰਚ ਕੇ ਨਵੇਂ ਬੀ. ਡੀ. ਪੀ. ਓ. ਮੈਡਮ ਨਿਧੀ ਨੂੰ ਗੁਲਦਸਤਾ ਭੇਟ ਕਰਕੇ ਜੀ ਆਇਆਂ ਆਖਿਆ ਗਿਆ | ਇਸ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਦੁਕਾਨਦਾਰਾਂ ਨੇ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਡੇਰਾਬੱਸੀ, 23 ਮਈ ( ਰਣਬੀਰ ਸਿੰਘ ਪੜ੍ਹੀ )-ਰਾਮਲੀਲ੍ਹਾ ਗਰਾਊਾਡ ਡੇਰਾਬੱਸੀ ਵਿਖੇ ਸਥਿਤ ਮਾਰਕੀਟ ਵਾਲਿਆਂ ਨੂੰ ਕਈ ਦਿਨਾਂ ਤੋਂ ਲੋਕਾਂ ਵਲੋਂ ਕੀਤੇ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਆਪਣੀਆਂ ਦੁਕਾਨਾਂ ਚਲਾਉਣ 'ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ...

ਪੂਰੀ ਖ਼ਬਰ »

ਪੁਲਿਸ ਵਲੋਂ ਬੈਂਕਾਂ ਅਤੇ ਏ. ਟੀ. ਐਮਜ਼ ਦੀ ਚੈਕਿੰਗ

ਜ਼ੀਰਕਪੁਰ, 23 ਮਈ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਦੀਆਂ ਹਦਾਇਤਾਂ ਦੇ ਚਲਦਿਆਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਿਸ ਵਲੋਂ ਜ਼ੀਰਕਪੁਰ ਅਤੇ ਢਕੌਲੀ ਥਾਣੇ ਅਧੀਨ ਆਉਂਦੇ ਬੈਂਕਾਂ ਅਤੇ ਏ. ਟੀ. ਐਮਜ਼ ਵਿਖੇ ਚੈਕਿੰਗ ਮੁਹਿੰਮ ਚਲਾਈ ...

ਪੂਰੀ ਖ਼ਬਰ »

ਐਚ. ਡੀ. ਐਫ. ਸੀ. ਬੈਂਕ ਵਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਖਰੜ, 23 ਮਈ (ਮਾਨ)-ਐਚ. ਡੀ. ਐਫ. ਸੀ. ਬੈਂਕ ਲਿਮਟਿਡ ਵਲੋਂ ਸੀ. ਐਸ. ਆਰ. ਤਹਿਤ ਪਹਿਲ ਕਦਮੀਆਂ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਦਾਊਾਮਾਜਰਾ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ | ਬੈਂਕ ਅਧਿਕਾਰੀਆਂ ਨੇ ਇਸ ਸਮੇਂ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ...

ਪੂਰੀ ਖ਼ਬਰ »

ਜੈਵਿਕ ਵਿਭਿੰਨਤਾ ਨੂੰ ਲੈ ਕੇ ਵੱਖ-ਵੱਖ ਮੁਕਾਬਲੇ ਕਰਵਾਏ

ਖਰੜ, 23 ਮਈ (ਗੁਰਮੁੱਖ ਸਿੰਘ ਮਾਨ)-ਵਿੱਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਜੈਵਿਕ ਵਿਭਿੰਨਤਾ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸਕੂਲ 'ਚ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਨ੍ਹਾਂ 'ਚ ਸਲੋਗਨ ਸਪੀਕਿੰਗ, ਰੋਲ ਪਲੇਅ, ਪੋਸਟਰ ਮੇਕਿੰਗ, ਕਰਾਫ਼ਟ ਅਤੇ ...

ਪੂਰੀ ਖ਼ਬਰ »

ਮੋਟਰਸਾਈਕਲ ਅਤੇ ਮੋਬਾਈਲ ਫੋਨਾਂ ਸਮੇਤ 7 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 1 ਨਾਬਾਲਗ ਸਮੇਤ 7 ਮੁਲਜ਼ਮਾਂ ਨੂੰ 2 ਮੋਟਰਸਾਈਕਲ ਅਤੇ 24 ਮੋਬਾਇਲ ਫੋਨਾਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਹਿਚਾਣ ਇਕਬਾਲ ...

ਪੂਰੀ ਖ਼ਬਰ »

ਜ਼ੀਰਕਪੁਰ ਤੋਂ ਵਾਇਆ ਬਲਟਾਣਾ ਚੰਡੀਗੜ੍ਹ ਲਈ ਬੱਸ ਸਰਵਿਸ ਸ਼ੁਰੂ

ਜ਼ੀਰਕਪੁਰ, 23 ਮਈ (ਅਵਤਾਰ ਸਿੰਘ)-ਪਿੰਡ ਬਲਟਾਣਾ ਦੇ ਵਸਨੀਕਾਂ ਦੀ ਪਿਛਲੇ ਲੰਮੇ ਸਮੇਂ ਦੀ ਮੰਗ ਨੂੰ ਲੈ ਕੇ ਅੱਜ ਉਸ ਵੇਲੇ ਬੂਰ ਪੈ ਗਿਆ ਜਦੋਂ ਅੱਜ ਸਵੇਰੇ ਨਗਰ ਕੌਂਸਲ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਵਲੋਂ ਬਲਟਾਣਾ ਤੋਂ ਚੰਡੀਗੜ੍ਹ ਜਾਣ ਲਈ ਸੀ. ਟੀ. ਯੂ. ਬੱਸ ਸਰਵਿਸ ...

ਪੂਰੀ ਖ਼ਬਰ »

ਰਜਿਸਟਰੀਆਂ ਖੋਲ੍ਹਣ ਲਈ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ

ਡੇਰਾਬੱਸੀ, 23 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪ੍ਰਾਪਰਟੀ ਡੀਲਰਜ਼ ਐਂਡ ਬਿਲਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਜੇ ਕੁਮਾਰ ਦੀ ਅਗਵਾਈ ਹੇਠ ਐਸੋਸੀਏਸ਼ਨ ਦਾ ਇਕ ਵਫ਼ਦ ਤਹਿਸੀਲਦਾਰ ਰਮਨਦੀਪ ਕੌਰ ਨੂੰ ਮਿਲਿਆ | ਰਜਿਸਟਰੀਆਂ ਅਤੇ ਗ਼ਲਤ ਇੰਤਕਾਲਾਂ ਦੇ ਮਹੀਨਿਆਂ ...

ਪੂਰੀ ਖ਼ਬਰ »

ਗੋਪਾਲੋਂਪੁਰੀ ਵਾਲੇ ਸੰਤਾਂ ਦੇ ਬਰਸੀ ਸਮਾਗਮ 28 ਨੂੰ

ਫ਼ਤਹਿਗੜ੍ਹ ਸਾਹਿਬ, 23 ਮਈ (ਬਲਜਿੰਦਰ ਸਿੰਘ)-ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲੇ, ਇਲਾਕੇ ਦੀਆਂ ਸਮੂਹ ਨਗਰ ਪੰਚਾਇਤਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਅਪਾਰ ਕ੍ਰਿਪਾ ਨਾਲ ਸੱਚਖੰਡ ਵਾਸੀ ਸੰਤ ਬਾਬਾ ...

ਪੂਰੀ ਖ਼ਬਰ »

ਬੱਬੀ ਬਾਦਲ ਫਾਊਾਡੇਸ਼ਨ ਵੱਲੋਂ ਸਰਕਾਰੀ ਸਕੂਲ ਦੇ ਸਪੈਸ਼ਲ ਬੱਚਿਆਂ ਨੂੰ ਕਾਪੀਆਂ, ਕਿਤਾਬਾਂ ਤੇ ਸਟੇਸ਼ਨਰੀ ਵੰਡੀ

ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਬੱਬੀ ਬਾਦਲ ਫਾਊਾਡੇਸ਼ਨ ਵਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਹੇਠ ਸਰਕਾਰੀ ਸਕੂਲ ਮੁਹਾਲੀ ਦੇ ਸਪੈਸ਼ਲ ਬੱਚਿਆਂ ਨੂੰ ਕਾਪੀਆਂ, ਕਿਤਾਬਾਂ ਤੇ ਸਟੇਸ਼ਨਰੀ ਦਾ ਸਾਮਾਨ ਵੰਡਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX