ਗੜ੍ਹਦੀਵਾਲਾ, 26 ਮਈ (ਚੱਗਰ)-ਕੰਢੀ ਨਹਿਰ ਦੇ ਕੀਤੇ ਜਾ ਰਹੇ ਨਵੀਨੀਕਰਨ ਦੌਰਾਨ ਨਹਿਰ ਨੂੰ ਹੇਠਾਂ ਤੋਂ ਕੱਚਾ ਰੱਖਣ ਸਬੰਧੀ ਮੰਗ ਨੂੰ ਲੈ ਕੇ ਬਾਬਾ ਦੀਪ ਸਿੰਘ ਸੇਵਾ ਦਲ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਜੱਟਾਂ ਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਹੇਠ ਇਲਾਕੇ ਦੇ ਪਿੰਡਾਂ ਦੇ ਲੋਕਾਂ ਵਲੋਂ ਕੰਢੀ ਕਨਾਲ ਨਹਿਰ ਦੇ ਸਬੰਧਤ ਵਿਭਾਗ ਤੇ ਸਰਕਾਰ ਖ਼ਿਲਾਫ਼ ਪਿੰਡ ਮਸਤੀਵਾਲ ਵਿਖੇ ਪੱਕਾ ਮੋਰਚਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਮਨਜੋਤ ਸਿੰਘ ਤਲਵੰਡੀ ਨੇ ਕਿਹਾ ਕਿ ਜਿਸ ਢੰਗ ਨਾਲ ਨਹਿਰ ਦੀ ਉਸਾਰੀ ਕੀਤੀ ਜਾ ਰਹੀ ਹੈ, ਉਸ ਨਾਲ ਇਲਾਕੇ ਦੇ ਆਸ-ਪਾਸ ਦੇ ਪਿੰਡਾਂ 'ਚ ਪਾਣੀ ਦਾ ਪੱਧਰ ਬਹੁਤ ਜਲਦੀ ਹੇਠਾਂ ਚਲਿਆ ਜਾਵੇਗਾ ਤੇ ਆਉਣ ਵਾਲੇ ਸਮੇਂ 'ਚ ਇਲਾਕੇ ਦੇ ਲੋਕਾਂ ਦਾ ਭਾਰੀ ਨੁਕਸਾਨ ਹੋਵੇਗਾ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨਹਿਰੀ ਮਸਲੇ ਦਾ ਹੱਲ ਜਲਦ ਨਾ ਕੱਢਿਆ ਤਾਂ ਹਾਈਵੇ ਜਾਮ ਵੀ ਜਾਮ ਕਰਾਂਗੇ | ਇਸ ਮੌਕੇ ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ, ਨਵੀ ਅਟਵਾਲ, ਸਤਪਾਲ ਸਿੰਘ ਡਡਿਆਣਾ, ਮਨਦੀਪ ਸਿੰਘ ਖ਼ਾਲਸਾ ਡੱਫਰ, ਪਰਮਿੰਦਰ ਸਿੰਘ ਸੱਜਣਾ, ਗੁਰਵੀਰ ਸਿੰਘ ਚੌਟਾਲਾ, ਅੰਮਿ੍ਤਪਾਲ ਮੱਲ੍ਹੇਵਾਲ, ਕਰਨੈਲ ਸਿੰਘ ਸਰਪੰਚ, ਗੱਜਣ ਸਿੰਘ, ਪੂਰਨ ਸਿੰਘ ਮਸਤੀਵਾਲ, ਨੰਬਰਦਾਰ ਪਰਮਿੰਦਰ ਸਿੰਘ ਸਮਰਾ, ਗੁਰਪ੍ਰੀਤ ਸਿੰਘ ਖੁੱਡਾ, ਲਾਲਾ ਦਾਤਾ, ਮਨਜੀਤ ਘੁੰਮਣ, ਕੁਲਵੀਰ ਸਿੰਘ ਡੱਫਰ, ਸੁਰਿੰਦਰ ਸਿੰਘ ਰਘਵਾਲ, ਕਿਰਨਦੀਪ ਸਿੰਘ, ਅਵਾਜ਼-ਏ-ਕੌਮ ਨੋਬਲਜੀਤ ਸਿੰਘ, ਕੁਲਦੀਪ ਸਿੰਘ, ਸੁਰਜੀਤ ਕੋਰ, ਕਿਰਸਨਾ ਦੇਵੀ, ਜਸਵੀਰ ਕੌਰ, ਦਰਸ਼ਨਾਂ ਦੇਵੀ, ਹਰਮਿੰਦਰ ਕੋਰ,ਰਾਜਵੀਰ ਸਿੰਘ ਰਾਜਾ, ਡਾ. ਮਨਦੀਪ ਸਿੰਘ, ਪ੍ਰਵੀਨ ਸਿੰਘ, ਸੁੱਚਾ ਸਿੰਘ, ਸੁਭਮ ਸਹੋਤਾ, ਵਿਵੇਕ ਗੁਪਤਾ, ਰਣਜੀਤ ਸਿੰਘ ਗੱਗਾ, ਜਥੇਦਾਰ ਗੁਰਦੀਪ ਸਿੰਘ ਗੜ੍ਹਦੀਵਾਲਾ, ਸਿਮਰਨਜੀਤ ਸਿੰਘ, ਉਂਕਾਰ ਸਿੰਘ ਆਦਿ ਹਾਜ਼ਰ ਸਨ |
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਸਵੇਰ ਸਮੇਂ ਸੈਰ ਕਰ ਰਹੀ ਪਤੀ-ਪਤਨੀ ਨੂੰ ਇੱਕ ਅਣਪਛਾਤੇ ਵਾਹਨ ਨੇ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਪਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਖਡਿਆਲਾ ਨੇ ਥਾਣਾ ...
ਹੁਸ਼ਿਆਰਪੁਰ, 26 ਮਈ (ਹਰਪ੍ਰੀਤ ਕੌਰ)-ਮਾਡਲ ਟਾਊਨ ਪੁਲਿਸ ਨੇ ਬੱਸ ਸਟੈਂਡ ਦੇ ਨੇੜੇ ਲਕਸ਼ਮੀ ਮਾਰਕਿਟ 'ਚ ਸ਼ਰੇਆਮ ਦੜੇ ਸੱਟੇ ਦਾ ਕੰਮ ਕਰਦੇ 3 ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਸੱਟੇ 'ਚ ਵਰਤਿਆ ਜਾਣ ਵਾਲਾ ਸਮਾਨ ਬਰਾਮਦ ਕੀਤਾ ਹੈ | ਇਨ੍ਹਾਂ ਦੀ ਪਛਾਣ ...
ਹਾਜੀਪੁਰ, 26 ਮਈ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ 'ਤੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਏ.ਐੱਸ.ਆਈ. ਕਮਲਜੀਤ ...
ਬੁੱਲ੍ਹੋਵਾਲ, 26 ਮਈ (ਲੁਗਾਣਾ)-ਚੀਫ ਖ਼ਾਲਸਾ ਦੀਵਾਨ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚÏਰ ਦਾ ਦੌਰਾ ਕੀਤਾ ਗਿਆ¢ ਉਨ੍ਹਾਂ ਦਾ ਪਹਿਲੀ ਵਾਰ ਸਕੂਲ ਆਉਣ 'ਤੇ ਸਕੂਲ ਮੈਂਬਰ ਇੰਚਾਰਜ ...
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 38032 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 579 ਸੈਂਪਲਾਂ ਦੀ ਪ੍ਰਾਪਤ ਹੋਈ ...
ਦਸੂਹਾ, 26 ਮਈ (ਭੁੱਲਰ)-ਪਿੰਡ ਜੀਆ ਸਹੋਤਾ ਖ਼ੁਰਦ ਵਿਖੇ ਬਿਜਲੀ ਠੀਕ ਕਰਦਿਆਂ ਤਾਰਾਂ 'ਚ ਅਚਾਨਕ ਕਰੰਟ ਆਉਣ ਨਾਲ ਠੇਕੇ 'ਤੇ ਕੰਮ ਕਰਦਾ ਲਾਈਨਮੈਨ (ਸੀ. ਐੱਚ. ਬੀ.) ਗੰਭੀਰ ਜ਼ਖ਼ਮੀ ਹੋ ਗਿਆ | ਇਸ ਸਬੰਧੀ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਰਜੀਤ ਸਿੰਘ ਭਾਟੀਆ, ਜਤਿੰਦਰ ...
ਹੁਸ਼ਿਆਰਪੁਰ, 26 ਮਈ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ: ਸਤਨਾਮ ਸਿੰਘ ਦੇ ਨਿਰਦੇਸ਼ਾਂ ਤੇ ਡਾ: ਜਤਿਨ ਵਸ਼ਿਸ਼ਟ ਖੇਤੀਬਾੜੀ ਵਿਕਾਸ ...
ਸੈਲਾ ਖ਼ੁਰਦ, 26 ਮਈ (ਹਰਵਿੰਦਰ ਸਿੰਘ ਬੰਗਾ)-ਡਿਪਟੀ ਕਮਿਸ਼ਨਰ ਵਲੋਂ ਸੁੱਕੀ ਤੂੜੀ ਪਸ਼ੂਆਂ ਦੇ ਚਾਰੇ ਸਬੰਧੀ ਭੱਠਿਆਂ ਤੇ ਮਿੱਲਾਂ 'ਚ ਇਸਤੇਮਾਲ ਕਰਨ ਸਬੰਧੀ ਲਗਾਈ ਪਾਬੰਦੀ ਦੇ ਬਾਵਜੂਦ ਕੁੱਝ ਮੌਕਾਪ੍ਰਸਤ ਲੋਕ ਕਾਨੂੰਨ ਦੀਆਂ ਧੱਜੀਆਂ ਉਠਾ ਰਹੇ ਹਨ | ਸਥਾਨਕ ਪੇਪਰ ...
ਗੜ੍ਹਸ਼ੰਕਰ, 26 ਮਈ (ਧਾਲੀਵਾਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੜ੍ਹਸ਼ੰਕਰ ਵਿਖੇ ਸੇਵਾ ਭਾਰਤੀ ਦੇ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਨੀ ਓਬਰਾਏ ਕਲੀਨੀਕਲ ਲੈਬ ਤੇ ਡਾਇਗਨੋਸਟਿਕ ਸੈਂਟਰ ਦੀ ਸ਼ੁਰੂਆਤ ...
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖਣ ਤੇ ਪਾਣੀ ਦੀ ਸੰਭਾਲ ਲਈ ਇੱਕਜੁੱਟਤਾ ਬਹੁਤ ਜ਼ਰੂਰੀ ਹੈ, ਇਸ ਲਈ ਸਭ ਨੂੰ ਕੁਦਰਤੀ ਸਰੋਤ ਬਚਾਉਣ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ | ਉਹ ...
ਹਾਜੀਪੁਰ, 26 ਮਈ (ਜੋਗਿੰਦਰ ਸਿੰਘ)- ਕਸਬਾ ਹਾਜੀਪੁਰ ਦੇ ਜੁਗਿਆਲ ਰੋਡ ਤੋਂ ਭੇਦ ਭਰੇ ਹਾਲਾਤ 'ਚ 14 ਸਾਲਾਂ ਲੜਕੇ ਦੇ ਗੁੰਮ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਰਾਮ ਚੰਦਰ ਪੁੱਤਰ ਭਜਨ ਲਾਲ ਵਾਸੀ ਜੁਗਿਆਲ ਰੋਡ ਹਾਜੀਪੁਰ ਨੇ ਦੱਸਿਆ ਕਿ ਉਸ ਦਾ ਮਾਮਾ ...
ਬੀਣੇਵਾਲ, 26 ਮਈ (ਬੈਜ ਚੌਧਰੀ)-ਬੀਤ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਡਾ: ਬਲਵੀਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਕੈਮਿਸਟਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਵਾਰੇ ਵਿਚਾਰ ਕੀਤੀ ਗਈ | ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ ਕੋਈ ਵੀ ਕੈਮਿਸਟ ...
ਬੁੱਲ੍ਹੋਵਾਲ, 26 ਮਈ (ਲੁਗਾਣਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਏ ਸਮੈਸਟਰ-3 ਦੇ ਨਤੀਜਿਆਂ 'ਚ ਸੈਣੀਬਾਰ ਕਾਲਜ ਬੁੱਲ੍ਹੋਵਾਲ (ਖਡਿਆਲਾ ਸੈਣੀਆਂ) ਦੇ ਵਿਦਿਆਰਥੀਆਂ ਨੇ ਇਸ ਸਾਲ ਵੀ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਗੜ੍ਹਸ਼ੰਕਰ, 26 ਮਈ (ਧਾਲੀਵਾਲ)-ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਹਲਕੇ ਦੇ ਪਿੰਡ ਬਕਾਪੁਰ ਗੁਰੂ, ਪਨਾਮ, ਸਿਕੰਦਰਪੁਰ, ਰੁੜਕੀਖਾਸ, ਬਗਵਾਈਾ, ਇਬਰਾਹੀਮਪੁਰ ਆਦਿ ਦਾ ਧੰਨਵਾਦੀ ਦੌਰਾਨ ਕੀਤਾ ਗਿਆ | ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰੌੜੀ ...
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਇੰਦਰਾ ਗਾਂਧੀ ਰਾਸ਼ਟਰੀ ਓਪਨ ਯੂਨੀਵਰਸਿਟੀ ਦੇ ਖੇਤਰੀ ਸੈਂਟਰ ਖੰਨਾ-22 ਅਧੀਨ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ 'ਇਗਨੂੰ ਸੈਂਟਰ-2216 ਲਗਾਤਾਰ ਸੇਵਾਵਾਂ ਦੇ ਰਿਹਾ ਹੈ | ਜਾਣਕਾਰੀ ਦਿੰਦਿਆਂ ਕਾਲਜ ਦੇ ਪਿੰ੍ਰਸੀਪਲ ਡਾ: ਵਿਨੈ ...
ਗੜ੍ਹਸ਼ੰਕਰ, 26 ਮਈ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਕਾਲਜ ਦੇ ਅੰਦਰੂਨੀ ਗੁਣਵੱਤਤਾ ਨਿਸ਼ਚਿਤਤਾ ਸੈੱਲ (ਆਈ.ਕਿਊ.ਏ.ਸੀ.) ਵਲੋਂ 'ਕੋਰਸ ਦੇ ਨਤੀਜੇ ਦੀ ਪ੍ਰਾਪਤੀ' (ਕੋਰਸ ਆਊਟਕਮ ਅਟੇਨਮੈਂਟ) ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ | ਕਾਲਜ ...
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇਲਾਕੇ 'ਚ ਵੱਖ-ਵੱਖ ਸਥਾਨਾਂ ਤੋਂ ਦੜਾ-ਸੱਟਾ ਲਗਾਉਣ ਵਾਲੇ 3 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 10 ਹਜ਼ਾਰ ਰੁਪਏ ਦੀ ਨਕਦੀ ਅਤੇ ਪਰਚੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀਆਂ ਦੀ ...
ਮਿਆਣੀ, 26 ਮਈ (ਹਰਜਿੰਦਰ ਸਿੰਘ ਮੁਲਤਾਨੀ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲਖਿੰਦਰ ਮਿਆਣੀ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 72ਵੀਂ ਬਰਸੀ 2 ਅਤੇ 3 ਜੂਨ ਨੂੰ ਮੁੱਖ ਸੇਵਾਦਾਰ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ ਦੀ ...
ਮੁਕੇਰੀਆਂ, 26 ਮਈ (ਰਾਮਗੜ੍ਹੀਆ)-ਸ਼ਾਹ ਨਹਿਰ ਦੇ ਨਵ-ਨਿਯੁਕਤ ਕਾਰਜਕਾਰੀ ਇੰਜੀਨੀਅਰ ਦਿਨੇਸ਼ ਕੁਮਾਰ ਵਲੋਂ ਉਪ ਮੰਡਲ ਮੁਕੇਰੀਆਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਲਈ ਨਹਿਰੀ ਪਾਣੀ ਦੇਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ...
ਭੰਗਾਲਾ, 26 ਮਈ (ਬਲਵਿੰਦਰਜੀਤ ਸਿੰਘ ਸੈਣੀ)-ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ਼ਾਂਤੀ ਦੇ ਪੁੰਜ ਪੰਜਵੀਂ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 29 ਮਈ ਦਿਨ ਐਤਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ...
ਹੁਸ਼ਿਆਰਪੁਰ, 26 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਦੀ ਟੀਮ ਨੇ ਅੱਜ ਹੈਲਥ ਇੰਸਪੈਕਟਰ ਗੁਰਦੇਵ ਸਿੰਘ ਦੀ ਅਗਵਾਈ ਹੇਠ ਬਲਾਕ ਚੱਕੋਵਾਲ ਅਧੀਨ ਆਉਂਦੇ ਪਿੰਡਾਂ ਦਾ ਸਰਵੇ ਕਰਕੇ ਲੋਕਾਂ ਨੂੰ ਡੇਂਗੂ, ਮਲੇਰੀਆ ਆਦਿ ਤੋਂ ਬਚਾਅ ਬਾਰੇ ਜਾਗਰੂਕ ਕੀਤਾ | ...
ਰਾਮਗੜ੍ਹ ਸੀਕਰੀ, 26 ਮਈ (ਕਟੋਚ)-ਵਿਦਿਆਰਥੀਆਂ ਨੂੰ ਸ਼ੁੱਧ ਤੇ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਕ ਦਾਨੀ ਸੱਜਣ ਰਾਮ ਪਾਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਅੰਦਬਾੜੀ ਤਲਵਾੜਾ ਨੂੰ ਆਰ.ਓ. ਮਸ਼ੀਨ ਭੇਟ ਕੀਤੀ ਗਈ ਹੈ | ਉਕਤ ਜਾਣਕਾਰੀ ਸਕੂਲ ਦੀ ਹੈੱਡ ਟੀਚਰ ...
ਤਲਵਾੜਾ, 26 ਮਈ (ਮਹਿਤਾ)-ਦਸੂਹਾ ਹਲਕੇ ਦੇ ਪਿੰਡ ਦਲਵਾਲੀ ਕਲਾਂ ਵਿਖੇ ਸਮਾਜ ਸੇਵਾ ਵੈੱਲਫੇਅਰ ਕਲੱਬ ਵਲੋਂ ਵਾਲੀਬਾਲ ਟੂਰਨਾਮੈਂਟ ਤੇ ਰੱਸਾ ਕੱਸੀ ਮੁਕਾਬਲੇ ਕਰਵਾਏ ਗਏ ਜਿਸ 'ਚ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ ਰੀਬਨ ਕੱਟ ਕੇ ਟੂਰਨਾਮੈਂਟ ਦੀ ...
ਮੁਕੇਰੀਆਂ, 26 ਮਈ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਵਿਖੇ ਨਹਿਰੂ ਯੁਵਾ ਕੇਂਦਰ, ਹੁਸ਼ਿਆਰਪੁਰ (ਖੇਡ ਅਤੇ ਯੁਵਾ ਮੰਤਰਾਲਾ, ਭਾਰਤ ਸਰਕਾਰ) ਤੇ ਨਿਵੇਸ਼ਕ ਸਿੱਖਿਆ ਤੇ ਸੁਰੱਖਿਆ ਫ਼ੰਡ ਅਥਾਰਿਟੀ (ਕਾਰਪੋਰੇਟ ਮਾਮਲੇ ਮੰਤਰਾਲਾ, ਭਾਰਤ ...
ਟਾਂਡਾ ਉੜਮੁੜ, 26 ਮਈ (ਕੁਲਬੀਰ ਸਿੰਘ ਗੁਰਾਇਆ)-ਪਿੰਡ ਅਹੀਆਪੁਰ ਵਿਖੇ ਵਿਧਾਇਕ ਜਸਬੀਰ ਸਿੰਘ ਰਾਜਾ ਵਲੋਂ ਸਰਕਾਰੀ ਅਰਬਨ ਹੈਲਥ ਤੇ ਵੈੱਲਨੈਸ ਸੈਂਟਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਜਸਵੀਰ ਰਾਜਾ ਨੇ ਕਿਹਾ ਕਿ 'ਆਪ' ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ...
ਮੁਕੇਰੀਆਂ, 26 ਮਈ (ਰਾਮਗੜ੍ਹੀਆ)-ਮੁਕੇਰੀਆਂ ਪੁਲਿਸ ਵਲੋਂ ਇਕ 19 ਸਾਲਾ ਦੀ ਵਿਦਿਆਰਥਣ ਦੀਆਂ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਆਈ ਦਿਲਬਾਗ ਸਿੰਘ ਨੇ ਦੱਸਿਆ ਕਿ ...
ਹਾਜੀਪੁਰ, 25 ਮਈ (ਜੋਗਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੇ ਰੇਟਾਂ 'ਚ ਭਾਰੀ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਾਰਜਕਾਰਨੀ ਮੈਂਬਰ ਸੁਨੀਲ ਦੱਤ ...
ਹਾਜੀਪੁਰ, 26 ਮਈ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਵਿਖੇ ਇੰਸਪੈਕਟਰ ਅਮਰਜੀਤ ਕੌਰ ਨੇ ਥਾਣਾ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ | ਪੁਲਿਸ ਲਾਈਨ ਹੁਸ਼ਿਆਰਪੁਰ ਤੋਂ ਬਦਲ ਕੇ ਆਈ ਇੰਸਪੈਕਟਰ ਅਮਰਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ 'ਚ ਨਸ਼ਾ ...
ਖੁੱਡਾ, 26 ਮਈ (ਸਰਬਜੀਤ ਸਿੰਘ)-ਦੇਸ਼ 'ਚੋਂ ਨੇਤਰਹੀਣਤਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਨੇਤਰਦਾਨ ਕਰਨ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ | ਮਰਨ ਉਪਰੰਤ ਅੰਗ ਦਾਨ ਤੇ ਅੱਖਾਂ ਦਾਨ ਕਰਨ ਵਾਲਾ ਵਿਅਕਤੀ 8 ਜ਼ਿੰਦਗੀਆਂ ਨੂੰ ਬਚਾਉਂਦਾ ਹੈ | ਇਨ੍ਹਾਂ ਗੱਲਾਂ ਦਾ ...
ਨੰਗਲ ਬਿਹਾਲਾਂ, 26 ਮਈ (ਵਿਨੋਦ ਮਹਾਜਨ)- ਬਲਾਕ ਹਾਜੀਪੁਰ ਦੇ ਪਿੰਡਾਂ ਦੇ ਸਰਪੰਚਾਂ ਦਾ ਇਕ ਵਫ਼ਦ ਬਲਾਕ ਦੀਆਂ ਸਮੱਸਿਆਵਾਂ ਤੇ ਇਲਾਕੇ ਦੇ ਪੰਚਾਂ, ਸਰਪੰਚਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਪੰਚਾਇਤੀ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਚੰਡੀਗੜ੍ਹ ਵਿਖੇ ...
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਬੀਤੇ ਦਿਨ ਪਿੰਡ ਹੁੱਕੜਾਂ ਵਿਖੇ ਮੱਕੀ ਦੀ ਕਾਸ਼ਤ ਸਬੰਧੀ ਕਿਸਾਨ ਗੋਸ਼ਠੀ ਕਰਵਾਈ ਗਈ | ਇਸ ਗੋਸ਼ਠੀ 'ਚ ਕਿਸਾਨਾਂ ਨਾਲ ਰੂਬਰੂ ਹੁੰਦੇ ਹੋਏ ਕੇਂਦਰ ਦੇ ਡਿਪਟੀ ਡਾਇਰੈਕਟਰ ...
ਮਾਹਿਲਪੁਰ, 26 ਮਈ (ਰਜਿੰਦਰ ਸਿੰਘ)-ਪਿਛਲੇ ਦਿਨੀਂ ਬੰਗਲੌਰ 'ਚ ਸਮਾਪਤ ਹੋਏ ਭਾਰਤ ਪੱਧਰ ਦੇ ਯੂਨੀਵਰਸਿਟੀ ਖੇਲੋ ਇੰਡੀਆ ਫੁੱਟਬਾਲ ਟੂਰਨਾਮੈਂਟ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟੀਮ ਵਲੋਂ ਖੇਡਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ...
ਹਾਜੀਪੁਰ, 26 ਮਈ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਨਜ਼ਦੀਕ ਪੈਂਦੇ ਪਿੰਡ ਗੇਰਾ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਇਕ ਮੱਝ ਦੇ ਮਰਨ ਤੇ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਇਹ ਘਟਨਾ ਉਦੋਂ ਵਾਪਰੀ ਜਦੋਂ ਪਿੰਡ ਗੇਰੇ ...
ਜਲੰਧਰ, 26 ਮਈ (ਸ਼ਿਵ)-ਖੰਡ ਮਿੱਲਾਂ ਵੱਲ ਬਕਾਇਆ ਪਏ 900 ਕਰੋੜ ਦੀ ਰਕਮ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ 16 ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਵਿੱਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ 'ਚ ਚਾਹੇ ਪੂਰੀ ...
ਹੁਸ਼ਿਆਰਪੁਰ, 26 ਮਈ (ਹਰਪ੍ਰੀਤ ਕੌਰ)-ਬਿਜਲੀ ਦੀਆਂ 66 ਕੇ.ਵੀ ਸਪਲਾਈ ਲਾਈਨਾਂ ਦੇ ਟਾਵਰਾਂ ਤੋਂ ਸਪੋਰਟਿੰਗ ਚੈਨਲ ਚੋਰੀ ਹੋਣ ਨਾਲ ਪਾਵਰ ਲਾਈਨਾਂ ਦੇ ਇਹ ਟਾਵਰ ਕਮਜ਼ੋਰ ਹੋਣ ਕਰਕੇ ਹਨ੍ਹੇਰੀ ਨਾਲ ਨੁਕਸਾਨਗ੍ਰਸਤ ਹੋ ਰਹੇ ਹਨ | ਇਸ ਨਾਲ ਜਿੱਥੇ ਪਾਵਰਕਾਮ ਨੂੰ ਵੱਡਾ ...
ਹੁਸ਼ਿਆਰਪੁਰ, 26 ਮਈ (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤਜਿੰਦਰ ਸਿੰਘ ਸੋਢੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪ੍ਰਵਾਸੀ ਭਾਰਤੀ ਸਰਬਜੀਤ ਸਿੰਘ ਸੈਕਰਾਮੈਂਟੋ ਵਲੋਂ ਸ੍ਰੀ ਅਕਾਲ ਤਖਤ ਦੇ ਸਿੰਘ ਸਾਹਿਬ 'ਤੇ ...
ਹੁਸ਼ਿਆਰਪੁਰ, 26 ਮਈ (ਹਰਪ੍ਰੀਤ ਕੌਰ)-ਸਫ਼ਾਈ ਕਰਮਚਾਰੀ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ ਜਿਸ 'ਚ ਸਮੂਹ ਸੈਨੇਟਰੀ ਸੁਪਰਵਾਈਜ਼ਰ ਵੀ ਸ਼ਾਮਿਲ ਹੋਏ | ਯੂਨੀਅਨ ਆਗੂਆਂ ਨੇ ਨਿਗਮ ਪ੍ਰਸ਼ਾਸਨ ਵਲੋਂ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਇਨ-ਸੋਰਸ ਕਰਨ ਦੀ ...
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਵਿਦਿਆਰਥਣ ਹਰਵਿੰਦਰ ਕੌਰ ਵਲੋਂ ਇੰਟਰ ਯੂਨੀਵਰਸਿਟੀ ਪੋਸਟਰ ਮੇਕਿੰਗ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ 'ਤੇ ਕਾਲਜ ਦੀ ਪਿ੍ੰ: ਯੋਗੇਸ਼ ...
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਤੇ ਸਕੱਤਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ ਬੀ.ਐੱਡ ਸੈਸ਼ਨ 2022-23 ਦੇ ਦਾਖ਼ਲੇ ਲਈ ਬਿਨੈਕਾਰਾਂ ਦੀ ਸਹਾਇਤਾ ਲਈ ਸਹਾਇਤਾ ...
ਐਮਾਂ ਮਾਂਗਟ, 26 ਮਈ (ਗੁਰਾਇਆ)-ਬਲਾਕ ਖੇਤੀਬਾੜੀ ਅਫ਼ਸਰ ਵਿਨੇ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗਗਨਦੀਪ ਸਿੰਘ ਵਲੋਂ ਪਿੰਡ ਟਾਂਡਾ ਰਾਮ ਸਹਾਏ, ਐਮਾਂ ਮਾਂਗਟ, ਸਮਰਾ, ਬਗੜੋਈ, ਅਬਦੁੱਲਾਪੁਰ, ਔਲੀਆਂ, ਉਮਰਪੁਰ ਆਦਿ ਪਿੰਡਾਂ 'ਚ ਕੈਂਪ ਲਗਾ ਕੇ ...
ਗੜ੍ਹਸ਼ੰਕਰ, 26 ਮਈ (ਧਾਲੀਵਾਲ)-ਇੱਥੇ ਵਿਸ਼ਵ ਹਿੰਦੂ ਪ੍ਰੀਸ਼ਦ (ਬਜਰੰਗ ਦਲ) ਤੇ ਹੋਰ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਬਾਹਰੀ ਰਾਜਾਂ ਤੋਂ ਆਉਣ ਵਾਲੇ ਵਿਅਕਤੀਆਂ ਸਬੰਧੀ ਡੀ.ਐੱਸ.ਪੀ. ਨਰਿੰਦਰ ਸਿੰਘ ਔਜਲਾ ਨੂੰ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਰਾਹੀਂ ਆਗੂਆਂ ਨੇ ...
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਖੇਤੀਬਾੜੀ ਕਰਮਚਾਰੀ ਯੂਨੀਅਨ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ 'ਚ ਮੰਗਾਂ ਨੂੰ ਲੈ ਕੇ ਸਥਾਨਕ ਰੇਲਵੇ ਰੋਡ 'ਤੇ ਸਥਿਤ ਮੁੱਖ ਦਫ਼ਤਰ ਸਹਿਕਾਰੀ ਬੈਂਕ ਤੇ ਸਹਿਕਾਰੀ ਸਭਾਵਾਂ ...
ਹੁਸ਼ਿਆਰਪੁਰ, 26 ਮਈ (ਨਰਿੰਦਰ ਸਿੰਘ ਬੱਡਲਾ)-ਇੰਡੀਅਨ ਵੈਟਰਨਜ ਆਰਗੇਨਾਈਜ਼ੇਸ਼ਨ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਰਾਣਾ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਦਾ ...
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਸੰਵਿਧਾਨਕ ਮਰਿਆਦਾ, ਮਨਰੇਗਾ ਐਕਟ 2005 ਦੀ ਪਵਿੱਤਰ ਭਾਵਨਾ ਦੀ ਉਲੰਘਣਾ ਕਰਕੇ ਕੁੱਝ ਗ੍ਰਾਮੀਣ ਰੁਜ਼ਗਾਰ ਸੇਵਕ ਵਲੋਂ ਆਪਣੀਆਂ ਨਿੱਜੀ ਮਨਮਾਨੀਆਂ ਕਰਕੇ ਸਾਖਰਤਾ ...
ਹੁਸ਼ਿਆਰਪੁਰ, 26 ਮਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਹਲਕਾ ਵਿਧਾਇਕ ਚੱਬੇਵਾਲ ਡਾ: ਰਾਜ ਕੁਮਾਰ ਵਲੋਂ ਪਿੰਡ ਮੁਖਲਿਆਣਾ ਵਿਖੇ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਅੱਤੋਵਾਲ ਤੋਂ ਪੰਡੋਰੀ ਬੀਬੀ, ਮੁਖਲਿਆਣਾ ਤੋਂ ਭੂੰਗਰਨੀ ਤੱਕ 11.19 ਕਰੋੜ ਦੀ ਲਾਗਤ ਨਾਲ ਬਣਾਈ ਜਾ ...
ਭੰਗਾਲਾ, 26 ਮਈ (ਬਲਵਿੰਦਰਜੀਤ ਸਿੰਘ)-ਇੱਥੋਂ ਦੇ ਪਿੰਡ ਲਾਡਪੁਰ ਵਿਖੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਆਰੰਭੀ ਗਈ ਮੁਹਿੰਮ ਤਹਿਤ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਸਰਕਲ ਇੰਚਾਰਜ ਬਲਜਿੰਦਰਜੀਤ ਸਿੰਘ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX