ਤਾਜਾ ਖ਼ਬਰਾਂ


ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  1 day ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  1 day ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  1 day ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  1 day ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  1 day ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਵਿਧਾਨ ਸਭਾ ਸਪੀਕਰ ਸੰਧਵਾ ਦੇ ਡਰਾਈਵਰ ਵਲੋਂ ਟਰੱਕ ਡਰਾਈਵਰ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ) - ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਗੰਨਮੈਨ ਵਲੋਂ ਇਕ ਟਰੱਕ ਡਰਾਈਵਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਅਸਲ 'ਚ ਕੁਲਤਾਰ ਸਿੰਘ ਸੰਧਵਾਂ ਬੀਤੇ ਦਿਨ ਇੱਥੇ ਮਾਨਾਂਵਾਲਾ ਨੇੜੇ ਗੁਜ਼ਰ ਰਹੇ ਸਨ, ਜਿਨ੍ਹਾਂ...
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  1 day ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  1 day ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਜੇਠ ਸੰਮਤ 554
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਫਾਜ਼ਿਲਕਾ / ਅਬੋਹਰ

ਆਈ-20 ਕਾਰ ਲੁੱਟ ਮਾਮਲੇ 'ਚ ਦੋ ਸਕੇ ਭਰਾ ਹੀ ਨਿਕਲੇ ਮੁਜਰਮ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)- ਜਲਾਲਾਬਾਦ ਸ਼ਹਿਰ ਵਿਚ ਦਿਨ ਦਿਹਾੜੇ ਲੁੱਟੀ ਗਈ ਆਈ-20 ਕਾਰ ਦੇ ਮਾਮਲੇ ਵਿਚ ਪੁਲਿਸ ਨੇ ਦੋ ਸੱਕੇ ਭਰਾਵਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਕਾਰ ਬਰਾਮਦ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦੇਣ ਲਈ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਵਲੋਂ ਸੱਦੀ ਗਈ ਪ੍ਰੈੱਸ ਕਾਨਫ਼ਰੰਸ ਵਿਚ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਗਿਆ ਕਿ ਇਸ ਵਾਰਦਾਤ ਨੂੰ ਦੋ ਸੱਕੇ ਭਰਾ ਵਿਕਰਮ ਸਿੰਘ ਉਰਫ਼ ਵਿਕੀ ਅਤੇ ਗੁਰਜੰਟ ਸਿੰਘ ਉਰਫ਼ ਜੰਟਾ ਪੁੱਤਰ ਜਗੀਰ ਸਿੰਘ ਵਾਸੀ ਜੋਧਾ ਭੈਣੀ ਹਾਲ ਆਬਾਦ ਮਸਜਿਦ ਦਸਮੇਸ਼ ਨਗਰ ਜਲਾਲਾਬਾਦ ਨੇ ਅੰਜਾਮ ਦਿੱਤਾ ਸੀ | ਉਨ੍ਹਾਂ ਦੱਸਿਆ ਕਿ ਦੋਵੇਂ ਭਰਾ ਕਾਰ ਵੇਚ ਕੇ ਪੈਸਾ ਕਮਾਉਣਾ ਚਾਹੁੰਦੇ ਸਨ | ਉਨ੍ਹਾਂ ਦੱਸਿਆ ਕਿ ਵਾਰਦਾਤ ਤੋਂ ਬਾਅਦ ਫ਼ਾਜ਼ਿਲਕਾ ਪੁਲਿਸ ਹਾਈ ਅਲਰਟ ਹੋ ਗਈ ਅਤੇ ਇਸ ਨੂੰ ਲੈ ਕੇ ਪੰਜਾਬ ਭਰ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਸੀ ਅਤੇ ਉਹ ਖ਼ੁਦ ਕੀਤੀ ਗਈ ਨਾਕਾਬੰਦੀ 'ਤੇ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਇਸ ਨੂੰ ਲੈ ਕੇ ਸਪੈਸ਼ਲ ਟੀਮਾਂ ਦਾ ਗਠਨ ਕੀਤਾ ਗਿਆ | ਜਿਸ ਦੀ ਅਗਵਾਈ ਐੱਸ.ਪੀ. ਅਜੈ ਰਾਜ ਸਿੰਘ ਵਲੋਂ ਕੀਤੀ ਗਈ | ਜਿਸ ਵਿਚ ਐੱਸ.ਆਈ. ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ. ਫ਼ਾਜ਼ਿਲਕਾ ਵਲੋਂ ਕਾਰਵਾਈ ਕਰਦਿਆਂ ਅਮੀਰ ਖ਼ਾਸ ਥਾਣੇ ਨੇੜੇ ਨਾਕਾਬੰਦੀ ਦੌਰਾਨ ਕਾਰ ਚਾਲਕਾਂ ਵਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ | ਜਿਨ੍ਹਾਂ ਦਾ ਪਿੱਛਾ ਕਰਦਿਆਂ ਪੁਲਿਸ ਨੇ ਮਹਿਜ਼ ਚਾਰ ਘੰਟਿਆਂ ਵਿਚ ਕਾਰ ਬਰਾਮਦ ਕਰ ਲਈ | ਉਨ੍ਹਾਂ ਦੱਸਿਆ ਕਿ ਲੁੱਟ ਤੋਂ ਬਾਅਦ ਉਕਤ ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਦੇ ਬੱਲ 'ਤੇ ਕਾਰ ਸਵਾਰ ਔਰਤ ਨੂੰ ਡਰਾਇਆ ਸੀ ਅਤੇ ਕੁੱਝ ਹੀ ਦੂਰ ਜਾ ਕੇ ਔਰਤ ਨੂੰ ਛੱਡ ਦਿੱਤਾ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਤੋਂ ਕਾਪਾ ਅਤੇ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ | ਉਕਤ ਦੋਸ਼ੀਆਂ 'ਤੇ ਪਹਿਲਾਂ ਵੀ ਥਾਣਾ ਸਦਰ ਅਤੇ ਅਮੀਰ ਖ਼ਾਸ ਥਾਣੇ ਅੰਦਰ ਚੋਰੀ ਅਤੇ ਧੋਖਾਧੜੀ ਦੇ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਕਾਰ ਵਿਚ ਪਏ ਸਾਮਾਨ ਨੂੰ ਵੀ ਪੁਲਿਸ ਨੇ ਬਰਾਮਦ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਜਿਸ ਸੋਨੇ ਦੀ ਚੈਨ ਦੀ ਗੱਲ ਕੀਤੀ ਜਾ ਰਹੀ ਹੈ, ਉਹ ਨਕਲੀ ਸੀ, ਜੋ ਬਰਾਮਦ ਕਰ ਲਈ ਗਈ ਹੈ | ਇਸ ਮੌਕੇ ਐੱਸ.ਪੀ. ਅਜੈ ਰਾਜ ਸਿੰਘ, ਡੀ.ਐੱਸ.ਪੀ.ਡੀ. ਜਸਵੀਰ ਸਿੰਘ ਪੰਨੂ ਆਦਿ ਹਾਜ਼ਰ ਸਨ |

ਨਹਿਰਾਂ ਸੁੱਕੀਆਂ, ਬਿਜਲੀ ਗੁੱਲ! ਕਿਵੇਂ ਪੂਰਾ ਹੋਵੇਗਾ ਸਰਕਾਰ ਦਾ ਸਿੱਧੀ ਬਿਜਾਈ ਦਾ ਟੀਚਾ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)- ਪੰਜਾਬ ਦੀ ਭਗਵੰਤ ਮਾਨ ਸਰਕਾਰ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਨੂੰ ਲੈ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਸਿਰਫ਼ ਪੇ੍ਰਰਿਤ ਹੀ ਨਹੀਂ ਕਰ ਰਹੀ, ਸਗੋਂ ਕਿਸਾਨਾਂ ਨੂੰ ਇਸ ਰੁਝਾਨ ਵੱਲ ਮੋੜਨ ਲਈ 1500 ਰੁਪਏ ...

ਪੂਰੀ ਖ਼ਬਰ »

ਵਿਧਾਇਕ ਸਵਨਾ ਨੇ ਪਿੰਡਾਂ 'ਚ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਪਿੰਡਾਂ ਅੰਦਰ ਵੋਟਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਪਿੰਡਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਦੌਰਾਨ ਉਨ੍ਹਾਂ ਕਈ ਸਮੱਸਿਆਵਾਂ ਦਾ ਨਿਪਟਾਰਾ ਮੌਕੇ ਤੇ ਹੀ ਕੀਤਾ | ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰ ਕੇ ਨਕਦੀ ਤੇ ਮੋਬਾਈਲ ਖੋਹਣ ਦਾ ਯਤਨ

ਅਬੋਹਰ, 26 ਮਈ (ਸੁਖਜੀਤ ਸਿੰਘ ਬਰਾੜ)-ਅੱਜ ਦਿਨ ਦਿਹਾੜੇ ਅਣਪਛਾਤੇ ਨੌਜਵਾਨਾਂ ਨੇ ਇਕ ਸਕੂਟੀ ਸਵਾਰ ਨੌਜਵਾਨ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਕੇ ਉਸ ਦਾ ਮੋਬਾਈਲ ਅਤੇ ਨਗਦੀ ਖੋਹਣ ਦਾ ਯਤਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖਮੀ ਸਕੂਟੀ ਸਵਾਰ ਨੂੰ ਇਲਾਜ ਲਈ ਸਥਾਨਕ ...

ਪੂਰੀ ਖ਼ਬਰ »

ਚੌਕੀਦਾਰਾਂ ਦੀ ਤਨਖ਼ਾਹ 8200 ਰੁਪਏ ਕੀਤੀ ਜਾਵੇ-ਹੇਤ ਰਾਮ

ਮੰਡੀ ਲਾਧੂਕਾ, 26 ਮਈ (ਰਾਕੇਸ਼ ਛਾਬੜਾ)-ਲਾਲ ਝੰਡਾ ਪੇਂਡੂ ਚੌਕੀਦਾਰਾਂ ਯੂਨੀਅਨ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਹੇਤ ਰਾਮ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ | ਉਨ੍ਹਾਂ ਨੇ ਕਿਹਾ ਹੈ ਹਰਿਆਣਾ ਸਰਕਾਰ ਵਲੋਂ ਚੌਕੀਦਾਰਾਂ ਨੂੰ 8200 ਰੁਪਏ ਮਾਸਿਕ ਤਨਖ਼ਾਹ ਦਿੱਤੀ ਜਾ ਰਹੀ ...

ਪੂਰੀ ਖ਼ਬਰ »

ਮਿੰਨੀ ਸਕੱਤਰੇਤ 'ਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕ ਹੋ ਰਹੇ ਹਨ ਪ੍ਰੇਸ਼ਾਨ

ਜਲਾਲਾਬਾਦ, 26 ਮਈ (ਸਤਿੰਦਰ ਸੋਢੀ)- ਸਥਾਨਕ ਮਿੰਨੀ ਸਕੱਤਰੇਤ ਵਿਚ ਪਟਵਾਰੀ ਅਤੇ ਨਾਇਬ ਤਹਿਸੀਲਦਾਰ ਦੀ ਗੈਰ ਮੌਜੂਦਗੀ ਨਾਲ ਮਿੰਨੀ ਸਕੱਤਰੇਤ ਵਿਚ ਆਪਣੇ ਕੰਮਕਾਜ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਟ੍ਰੈਫ਼ਿਕ ਇੰਚਾਰਜ ਸੁਰਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਅਬੋਹਰ, 26 ਮਈ (ਸੁਖਜੀਤ ਸਿੰਘ ਬਰਾੜ)-ਨੈਸ਼ਨਲ ਕ੍ਰਾਈਮ ਇਨਵੈਸਟੀਗੇਸ਼ਨ ਬਿਊਰੋ ਪੰਜਾਬ ਦੀ ਫ਼ਾਜ਼ਿਲਕਾ ਯੂਨਿਟ ਦੇ ਅਧਿਕਾਰੀ ਸਤਪਾਲ, ਮਨਜੀਤ ਸਿੰਘ ਉੱਭੀ, ਜ਼ਿਲ੍ਹਾ ਮੈਂਬਰ ਅਸ਼ੋਕ ਕੁਮਾਰ ਨੇ ਅਬੋਹਰ ਦੇ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ, ਮੁਨਸ਼ੀ ਅਨਿਲ ਕੁਮਾਰ ...

ਪੂਰੀ ਖ਼ਬਰ »

ਬਜਰੰਗ ਦਲ ਹਿੰਦੁਸਤਾਨ ਦੀ ਮੀਟਿੰਗ

ਅਬੋਹਰ, 26 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਬਜਰੰਗ ਦਲ ਹਿੰਦੁਸਤਾਨ ਦੀ ਮੀਟਿੰਗ ਸ੍ਰੀ ਝੂਲੇ ਲਾਲ ਮੰਦਰ ਨਵੀਂ ਆਬਾਦੀ ਵੱਡੀ ਪੌੜੀ ਵਿਖੇ ਕੌਮੀ ਜਨਰਲ ਸਕੱਤਰ ਕੁਲਦੀਪ ਸੋਨੀ, ਜ਼ਿਲ੍ਹਾ ਪ੍ਰਧਾਨ ਪੰਮੀ ਰਿਣਵਾ ਦੀ ਪ੍ਰਧਾਨ ਹੇਠ ਹੋਈ | ਬੈਠਕ ਵਿਚ ਫ਼ਾਜ਼ਿਲਕਾ ...

ਪੂਰੀ ਖ਼ਬਰ »

ਇਲਾਕੇ ਅੰਦਰ ਘੱਟ ਨਹੀਂ ਹੋ ਰਿਹਾ ਚੋਰੀਆਂ ਦਾ ਸਿਲਸਿਲਾ

ਜਲਾਲਾਬਾਦ, 26 ਮਈ (ਕਰਨ ਚੁਚਰਾ)-ਇਲਾਕੇ ਅੰਦਰ ਲੁੱਟ ਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਉਜਾਗਰ ਕਰਕੇ ਰੱਖ ਦਿੱਤਾ ਹੈ | ਅਜਿਹਾ ਸ਼ਾਇਦ ਹੀ ਕੋਈ ਦਿਨ ਹੋਵੇਗਾ ਜਦ ਕਿਧਰੇ ਚੋਰੀ ਜਾਂ ਲੁੱਟ ਦੀ ਵਾਰਦਾਤ ਨੂੰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ, ਮਾਮਲਾ ਦਰਜ

ਫ਼ਾਜ਼ਿਲਕਾ 26 ਮਈ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਦੋਸ਼ ਵਿਚ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਰਾਜਵਿੰਦਰ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਮਾਹੰੂਆਣਾ ਨੇ ਦੱਸਿਆ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਚਾਰ ਨਾਮਜ਼ਦ

ਫ਼ਾਜ਼ਿਲਕਾ 26 ਮਈ (ਦਵਿੰਦਰ ਪਾਲ ਸਿੰਘ)- ਕੁੱਟਮਾਰ ਦੇ ਦੋਸ਼ ਵਿਚ ਚਾਰ ਨਾਮਜ਼ਦ ਅਤੇ 6-7 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਸਿਟੀ ਥਾਣਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਕਰਨ ਪਾਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਮੋਜਮ ਨੇ ਦੱਸਿਆ ...

ਪੂਰੀ ਖ਼ਬਰ »

ਗੋਲੀ ਨਾਲ ਨੌਜਵਾਨ ਨੂੰ ਜ਼ਖ਼ਮੀ ਕਰਨ ਦੇ ਦੋਸ਼ 'ਚ ਦੋ ਗਿ੍ਫ਼ਤਾਰ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)- ਗੋਲੀ ਨਾਲ ਨੌਜਵਾਨ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਸਦਰ ਥਾਣਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਦੋਂਕਿ ਪੰਜ ਨਾਮਜ਼ਦ ਅਤੇ ਦੋ ਅਣਪਛਾਤੇ ਵਿਅਕਤੀ ਫ਼ਰਾਰ ਦੱਸੇ ਜਾਂਦੇ ਹਨ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਮਲੂਕਪੁਰਾ 'ਚ ਕਿਸਾਨਾਂ ਨੂੰ ਸਿੱਧੀ ਬੀਜਾਈ ਲਈ ਕੀਤਾ ਪ੍ਰੇਰਿਤ

ਅਬੋਹਰ, 26 ਮਈ (ਵਿਵੇਕ ਹੂੜੀਆ)-ਸਹਾਇਕ ਪੌਦਾ ਸੁਰੱਖਿਆ ਅਫ਼ਸਰ ਅਬੋਹਰ ਦੀ ਅਗਵਾਈ ਹੇਠ ਪਿੰਡ ਮਲੂਕਪੁਰਾ ਵਿਚ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਬੋਹਰ ਦੇ ਡਾ. ਹਰੀਸ਼ ਕੁਮਾਰ ਏ.ਡੀ.ਓ. ਨੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਡੀ.ਸੀ. ਬਾਲ ਭਲਾਈ ਕਮੇਟੀ ਨਾਲ ਮੀਟਿੰਗ ਕਰ ਕੰਮਾਂ ਦਾ ਲਿਆ ਜਾਇਜ਼ਾ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਡਾ. ਹਿਮਾਂਸ਼ੂ ਅਗਰਵਾਲ ਵਲੋਂ ਬਾਲ ਭਲਾਈ ਕਮੇਟੀ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਉਨ੍ਹਾਂ ਕਿਹਾ ਕਿ ਬਾਲ ਭਿੱਖਿਆ ਦੀ ਚੈਕਿੰਗ ਕਰ ਕੇ ਵੈਰੀਫਾਈ ਕਰ ਕੇ ਹਰ ਸਕੀਮ ਦਾ ਲਾਭ ਦਵਾਇਆ ਜਾਵੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 15 ਅਗਸਤ ਨੂੰ ਖੁੱਲ੍ਹਣਗੇ ਦੋ ਨਵੇਂ ਮੁਹੱਲਾ ਕਲੀਨਿਕ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ 'ਮੁਹੱਲਾ ਕਲੀਨਿਕ' ਦੀ ਸ਼ੁਰੂਆਤ ਕਰਨਗੇ, ਜਿਸ ਤਹਿਤ ਸੁਤੰਤਰਤਾ ਦੀ 75ਵੀਂ ਵਰੇ੍ਹਗੰਢ ਮੌਕੇ ਪਹਿਲੇ ਪੜਾਅ ਵਿਚ 75 ਕਲੀਨਿਕ ਕਾਰਜਸ਼ੀਲ ਹੋਣਗੇ | ...

ਪੂਰੀ ਖ਼ਬਰ »

ਨਗਰ ਨਿਗਮ ਕਰਮਚਾਰੀਆਂ ਤੇ ਵਿਦਿਆਰਥੀਆਂ ਨੇ ਕੱਢੀ ਸਵੱਛਤਾ ਰੈਲੀ

ਅਬੋਹਰ, 26 ਮਈ (ਸੁਖਜੀਤ ਸਿੰਘ ਬਰਾੜ)- ਨਗਰ ਨਿਗਮ ਅਬੋਹਰ ਦੇ ਕਰਮਚਾਰੀਆਂ ਅਤੇ ਡਿਵਾਈਨ ਲਾਈਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਸਵੱਛਤਾ ਰੈਲੀ ਕੱਢੀ ਗਈ | ਇਸ ਰੈਲੀ ਵਿਚ ਸ਼ਹਿਰ ਨੂੰ ਸੁੰਦਰ ਬਣਾਉਣ ਅਤੇ ਗਿੱਲੇ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨਸਾ ਨੇ ਪਿੰਡ ਇਕਾਈਆਂ ਦਾ ਕੀਤਾ ਗਠਨ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਮਾਨਸਾ ਵਲੋਂ ਇਕ ਮੀਟਿੰਗ ਕਰ ਕੇ ਸਰਹੱਦੀ ਪਿੰਡਾਂ ਪ੍ਰਤਾਪ ਸਿੰਘ ਅਤੇ ਮਹਾਤਮ ਨਗਰ ਅੰਦਰ ਪਿੰਡ ਇਕਾਈਆਂ ਦਾ ਗਠਨ ਕੀਤਾ ਗਿਆ | ਇਹ ਗਠਨ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕੀਤਾ ...

ਪੂਰੀ ਖ਼ਬਰ »

ਅਧਿਆਪਕਾਂ ਨੇ ਬੱਚਿਆਂ ਲਈ ਲਗਵਾਇਆ ਵਾਟਰ ਕੂਲਰ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੁਲਤਾਨ ਪੁਰਾ ਦੇ ਅਧਿਆਪਕਾਂ ਵਲੋਂ ਸਕੂਲ ਦੇ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਦੇ ਕਰੀਬ 240 ਵਿਦਿਆਰਥੀਆਂ ਦੀ ਸਾਫ਼ ਅਤੇ ਠੰਢੇ ਪਾਣੀ ਦੀ ਲੋੜ ਨੂੰ ਧਿਆਨ ਵਿਚ ਰੱਖਦਿਆਂ ਆਪਣੇ ...

ਪੂਰੀ ਖ਼ਬਰ »

ਕਿਸਾਨ ਅਸ਼ਵਨੀ ਮੁਟਨੇਜਾ ਨੇ ਖੇਤੀਬਾੜੀ ਅਫ਼ਸਰਾਂ ਦੀ ਦੇਖਰੇਖ ਹੇਠ ਝੋਨੇ ਦੀ ਸ਼ੁਰੂ ਕੀਤੀ ਸਿੱਧੀ ਬਿਜਾਈ

ਜਲਾਲਾਬਾਦ, 26 ਮਈ (ਕਰਨ ਚੁਚਰਾ)- ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਪ੍ਰੇਰਿਤ ਕੀਤਾ ਰਿਹਾ ਹੈ ਅਤੇ ਇਸੇ ਪੇ੍ਰਰਨਾ ਦੇ ਕਾਰਨ ਕਿਸਾਨ ਹੁਣ ਸਿੱਧੀ ਬਿਜਾਈ ਲਈ ਅੱਗੇ ਹੋ ਕੇ ਕੰਮ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਮੈਡੀਕਲ ਸੰਚਾਲਕਾਂ ਨਾਲ ਕੀਤੀ ਮੀਟਿੰਗ

ਬੱਲੂਆਣਾ, 26 ਮਈ (ਜਸਮੇਲ ਸਿੰਘ ਢਿੱਲੋਂ)- ਸੀਤੋ ਗੁੰਨ੍ਹੋ ਖੇਤਰ ਵਿਚ ਪੈਂਦੇ ਦੋ ਦਰਜਨ ਤੋਂ ਵੱਧ ਮੈਡੀਕਲ ਸੰਚਾਲਕਾਂ ਨਾਲ ਬਹਾਵਵਾਲਾ ਦੇ ਐੱਸ.ਐੱਚ.ਓ. ਗੁਰਵਿੰਦਰ ਕੁਮਾਰ ਨੇ ਸੀਤੋ ਗੁੰਨ੍ਹੋ ਚੌਕੀ ਵਿਖੇ ਮੀਟਿੰਗ ਕੀਤੀ | ਮੀਟਿੰਗ ਵਿਚ ਉਨ੍ਹਾਂ ਮੈਡੀਕਲ ਸੰਚਾਲਕਾਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਇੰਜਨ ਸਮੇਤ 3 ਕਾਬੂ

ਜਲਾਲਾਬਾਦ, 26 ਮਈ (ਕਰਨ ਚੁਚਰਾ)- ਥਾਣਾ ਵੈਰੋ ਕੇ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਇੰਜਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰੀ ਮਿਲਣ 'ਤੇ ਰਾਜਦੀਪ ਸਿੰਘ ਰਾਜੀ ਪੁੱੁਤਰ ਮੇਜਰ ਸਿੰਘ ਵਾਸੀ ...

ਪੂਰੀ ਖ਼ਬਰ »

ਕਾਰ ਚੋਰੀ ਕਰਨ ਵਾਲੇ ਅਣਪਛਾਤਿਆਂ ਵਿਅਕਤੀਆਂ 'ਤੇ ਪਰਚਾ ਦਰਜ

ਜਲਾਲਾਬਾਦ, 26 ਮਈ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਦੀ ਕਾਰ ਚੋਰੀ ਕਰਨ ਵਾਲੇ ਅਣਪਛਾਤਿਆਂ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਜਰਨੈਲ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਹਰਮੇਸ਼ ਸਿੰਘ ਪੁੱਤਰ ਭਜਨ ਸਿੰਘ ਵਾਸੀ ਢੰਡੀ ਕਦੀਮ ਨੇ ...

ਪੂਰੀ ਖ਼ਬਰ »

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਦੋ ਹਫ਼ਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 30 ਤੋਂ ਸ਼ੁਰੂ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)- ਡੇਅਰੀ ਵਿਕਾਸ ਵਿਭਾਗ /ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਦੋ ਹਫ਼ਤਿਆਂ ਦੀ ਡੇਅਰੀ ਸਿਖਲਾਈ ਦਾ ਚੌਥਾ ਬੈਚ 30 ਮਈ ਨੂੰ ਡੇਅਰੀ ਸਿਖਲਾਈ ਕੇਂਦਰ ਅਬੁੱਲ ਖੁਰਾਨਾ ਵਿਖੇ ਚਲਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਟਾਹਲੀ ਵਾਲਾ ਬੋਦਲਾ ਸਕੂਲ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਕੀਤਾ ਜਾਗਰੂਕ

ਫ਼ਾਜ਼ਿਲਕਾ 26 ਮਈ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਵਾਲਾ ਬੋਦਲਾ ਦੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਵੱਖ-ਵੱਖ ਬੁਲਾਰਿਆਂ ਵਲੋਂ ਵਡਮੁੱਲੀ ...

ਪੂਰੀ ਖ਼ਬਰ »

ਚਿਮਨੇਵਾਲਾ ਦੇ ਸਰਕਾਰੀ ਸਕੂਲ 'ਚ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਬਾਰੇ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿਮਨੇਵਾਲਾ ਵਿਖੇ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪਿੰ੍ਰਸੀਪਲ ਸ਼੍ਰੀਮਤੀ ਰੇਣੂ ਬਾਲਾ ਨੇ ਦੱਸਿਆ ਕਿ ਸਕੂਲ ਗਾਈਡੈਂਸ ਸੈੱਲ ਇੰਚਾਰਜ ...

ਪੂਰੀ ਖ਼ਬਰ »

ਅਧਿਆਪਕਾਂ ਦੀ ਕਾਰਜਕੁਸ਼ਲਤਾ 'ਚ ਵਾਧੇ ਲਈ ਸਹਾਈ ਹੋਵੇਗੀ ਕੰਪਿਊਟਰ ਟਰੇਨਿੰਗ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਸੀ.ਐੱਚ.ਟੀ. ਅਤੇ ਅਧਿਆਪਕਾਂ ਨੂੰ ਪੜਾਅ ਵਾਰ ਦਿੱਤੀ ਜਾ ਰਹੀ ਕੰਪਿਊਟਰ ਟਰੇਨਿੰਗ ਅਧਿਆਪਕਾਂ ਦੀ ਕਾਰਜਕੁਸ਼ਲਤਾ ਵਿਚ ਵਾਧੇ ਲਈ ਸਹਾਈ ਹੋਵੇਗੀ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਜੁਗਾੜੂ ਮੋਟਰਸਾਈਕਲ ਰੇਹੜੀਆਂ 'ਤੇ ਕਾਰਵਾਈ ਨਾ ਹੋਣ ਕਰਕੇ ਛੋਟਾ ਹਾਥੀ ਤੇ ਪਿਕਅਪ ਚਾਲਕਾਂ 'ਚ ਰੋਸ

ਜਲਾਲਾਬਾਦ, 26 ਮਈ (ਜਤਿੰਦਰ ਪਾਲ ਸਿੰਘ)- ਛੋਟਾ ਹਾਥੀ ਯੂਨੀਅਨ ਤੇ ਪਿਕਅਪ ਯੂਨੀਅਨ ਜਲਾਲਾਬਾਦ ਵਲ਼ੋਂ ਸਥਾਨਕ ਦਾਣਾ ਮੰਡੀ 'ਚ ਖ਼ਜ਼ਾਨਚੀ ਸੰਦੀਪ ਮੁੰਜਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਛੋਟਾ ਹਾਥੀ ਤੇ ਪਿਕਅਪ ਮਾਲਕ ਤੇ ਡਰਾਈਵਰ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਨੇ ਸਰਕਾਰ ਦੀ ਅਰਥੀ ਫੂਕਦੇ ਹੋਏ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਕੀਤਾ ਐਲਾਨ

ਜਲਾਲਾਬਾਦ, 26 ਮਈ (ਜਤਿੰਦਰ ਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਇੱਥੇ ਵਾਟਰ ਸਪਲਾਈ ਦਫ਼ਤਰ ਗੁਮਾਨੀ ਵਾਲਾ ਵਿਖੇ ਬਰਾਂਚ ਕਮੇਟੀ ਜਲਾਲਾਬਾਦ ਵਲ਼ੋਂ ਮੁੱਖ ਮੰਤਰੀ ਭਗਵੰਤ ਮਾਨ ਦੀ ...

ਪੂਰੀ ਖ਼ਬਰ »

ਹੈਰੋਇਨ ਸਣੇ ਪਤੀ-ਪਤਨੀ ਗਿ੍ਫ਼ਤਾਰ

ਅਬੋਹਰ, 26 ਮਈ (ਬਰਾੜ/ਵਿਵੇਕ ਹੂੜੀਆ)-ਥਾਣਾ ਬਹਾਵਵਾਲਾ ਦੀ ਪੁਲਿਸ ਵਲੋਂ ਪਤੀ-ਪਤਨੀ ਨੂੰ ਹੈਰੋਇਨ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਹਿੰਮਤਪੁਰਾ ਵੱਲ ਜਾ ਰਹੇ ...

ਪੂਰੀ ਖ਼ਬਰ »

ਕੌਂਸਲਰ ਵਲੋਂ ਨਗਰ ਕੌਂਸਲ ਦੀ ਮੀਟਿੰਗ ਬੁਲਾਉਣ ਦੀ ਮੰਗ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)- ਸ਼ਹਿਰ ਦੇ ਕੌਂਸਲਰ ਸੁਰਿੰਦਰ ਕਾਲੜਾ ਨੇ ਨਗਰ ਕੌਂਸਲ ਦੇ ਈ.ਓ. ਨੂੰ ਪੱਤਰ ਲਿਖ ਕੇ ਨਗਰ ਕੌਂਸਲਰਾਂ ਦੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ | ਜਾਣਕਾਰੀ ਦਿੰਦਿਆਂ ਕੌਂਸਲਰ ਸੁਰਿੰਦਰ ਕਾਲੜਾ ਨੇ ਦੱਸਿਆ ਕਿ ਸ਼ਹਿਰ ਦੇ ਵਿਕਾਸ ...

ਪੂਰੀ ਖ਼ਬਰ »

ਅਬੋਹਰ 'ਚ ਕੀਰਤਨ ਦਰਬਾਰ 5 ਨੂੰ

ਅਬੋਹਰ, 26 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ, ਇਸਤਰੀ ਸਤਿਸੰਗ ਸਭਾ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ...

ਪੂਰੀ ਖ਼ਬਰ »

ਆਯੂਸ਼ ਬਜਾਜ ਭਾਰਤੀ ਜਨਤਾ ਯੁਵਾ ਮੋਰਚਾ ਦੇ ਸੂਬਾ ਖ਼ਜ਼ਾਨਚੀ ਨਿਯੁਕਤ

ਮੰਡੀ ਲਾਧੂਕਾ, 26 ਮਈ (ਰਾਕੇਸ਼ ਛਾਬੜਾ)-ਮੰਡੀ ਦੇ ਯੂਥ ਆਗੂ ਅਤੇ ਉੱਘੇ ਕਾਰੋਬਾਰੀ ਆਯੂਸ਼ ਬਜਾਜ ਸਪੁੱਤਰ ਸ਼੍ਰੀ ਕੁਲਵੰਤ ਬਜਾਜ ਕਾਲਾ ਜਿਨ੍ਹਾਂ ਦੀ ਤੀਜੀ ਪੀੜੀ ਭਾਜਪਾ ਪਾਰਟੀ ਦੇ ਨਾਲ ਜੁੜ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ ਨੂੰ ਭਾਰਤੀ ਜਨਤਾ ਯੁਵਾ ਮੋਰਚਾ ਦਾ ਸੂਬਾ ...

ਪੂਰੀ ਖ਼ਬਰ »

ਖੂਈਆਂ ਸਰਵਰ ਦੇ ਦੁਕਾਨਦਾਰਾਂ ਦੀ ਸੜਕ ਦੇ ਮੁਆਵਜ਼ੇ ਨੂੰ ਲੈ ਕੇ ਹੋਈ ਮੀਟਿੰਗ

ਅਬੋਹਰ, 26 ਮਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਖੂਈਆਂ ਸਰਵਰ ਦੇ ਦੁਕਾਨਦਾਰਾਂ ਦੀ ਸੜਕ ਦੇ ਮੁਆਵਜ਼ੇ ਨੂੰ ਲੈ ਕੇ ਅੱਜ ਮੀਟਿੰਗ ਹੋਈ | ਮੀਟਿੰਗ ਦੌਰਾਨ ਦੁਕਾਨਦਾਰਾਂ ਦੀਆਂ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਬੋਲਦਿਆਂ ਮਹਿੰਦਰ ਕੁਮਾਰ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਪੱਕਾ ਮੋਰਚਾ ਲਗਾਉਣ ਦੀ ਚਿਤਾਵਨੀ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਵਿਚ ਕੋਰਸ ਪਾਸ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੰਗ ਪੱਤਰ ਸੌਂਪਿਆ | ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਸਵਰਨ ਸਿੰਘ, ਸੁਰਜੀਤ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਬਕਾਇਆ ਮੰਗਾਂ ਮੰਨੀਆਂ ਜਾਣ

ਮੰਡੀ ਲਾਧੂਕਾ, 26 ਮਈ (ਰਾਕੇਸ਼ ਛਾਬੜਾ)-ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਸੂਬਾ ਸਕੱਤਰ ਛਿੰਦਰ ਸਿੰਘ ਲਾਧੂਕਾ ਨੇ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀਆਂ ਮੰਗਾਂ ਸਵੀਕਾਰ ਕੀਤੇ ਜਾਣ ਦੀ ਮੰਗ ਕੀਤੀ ਹੈ | ਉਨ੍ਹਾਂ ਨੇ ਕਿਹਾ ਹੈ ਮੁਲਾਜ਼ਮਾਂ ਦਾ ਡੀ.ਏ. ਦਾ 6 ਫ਼ੀਸਦੀ ਅਤੇ ...

ਪੂਰੀ ਖ਼ਬਰ »

ਮਾਰਕੱੁਟ ਕਰਨ ਦੇ ਦੋਸ਼ 'ਚ 2 ਲੋਕਾਂ 'ਤੇ ਪਰਚਾ ਦਰਜ

ਜਲਾਲਾਬਾਦ, 26 ਮਈ (ਕਰਨ ਚੁਚਰਾ)-ਥਾਣਾ ਵੈਰੋ ਕੇ ਪੁਲਿਸ ਨੇ ਮਾਰਕੱੁਟ ਕਰਨ ਵਾਲੇ 2 ਲੋਕਾਂ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਹਿੰਦਰ ਕੌਰ ਪਤਨੀ ਜੀਤ ਸਿੰਘ ਵਾਸੀ ਚੱਕ ਲਮੋਚੜ ਕਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ...

ਪੂਰੀ ਖ਼ਬਰ »

ਪੰਜਾਬ ਪੁਲਿਸ ਤੇ ਫ਼ੌਜ ਦੀ ਭਰਤੀ ਲਈ ਟ੍ਰੇਨਿੰਗ ਪਹਿਲੀ ਤੋਂ ਸ਼ੁਰੂ

ਫ਼ਾਜ਼ਿਲਕਾ 26 ਮਈ (ਦਵਿੰਦਰ ਪਾਲ ਸਿੰਘ)- ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ ) ਵਿਚ ਪੰਜਾਬ ਪੁਲਿਸ ਦੀ ਅਤੇ ਫ਼ੌਜ ਦੀ ਆ ਰਹੀ ਭਰਤੀ ਲਈ ਯੁਵਕਾਂ ਨੂੰ ਲਿਖਤੀ ਪੇਪਰ ਅਤੇ ਫਿਜ਼ੀਕਲ ਟੈੱਸਟ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

30 ਮਈ ਨੂੰ ਧੂਮ ਧਾਮ ਨਾਲ ਮਨਾਈ ਜਾਵੇਗੀ ਅਰੂਟ ਮਹਾਰਾਜ ਦੀ ਜੈਅੰਤੀ

ਅਬੋਹਰ, 26 ਮਈ (ਸੁਖਜੀਤ ਸਿੰਘ ਬਰਾੜ)-ਅਰੋੜਵੰਸ਼ ਸਮਾਜ ਵਲੋਂ 30 ਮਈ ਨੂੰ ਅਰੂਟ ਮਹਾਰਾਜ ਦੀ ਜਯੰਤੀ ਧੂਮ ਧਾਮ ਨਾਲ ਮਨਾਈ ਜਾਵੇਗੀ | ਇਸ ਦੇ ਨਾਲ ਹੀ ਇਸੇ ਦਿਨ ਉੱਤਰ-ਭਾਰਤ ਦਾ ਸਭ ਤੋਂ ਵੱਡੇ ਅਰੂਟ ਮਹਾਰਾਜ ਦੇ ਚੌਕ ਦਾ ਉਦਘਾਟਨ ਵੀ ਕੀਤਾ ਜਾਵੇਗਾ | ਇਸ ਸੰਬੰਧੀ ਇਕ ਬੈਠਕ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦਗੜ੍ਹ 'ਚ ਰਸੋਈ ਸ਼ੈੱਡ ਦਾ ਉਦਘਾਟਨ

ਅਬੋਹਰ, 26 ਮਈ (ਸੁਖਜੀਤ ਸਿੰਘ ਬਰਾੜ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਗੋਬਿੰਦਗੜ੍ਹ ਵਿਖੇ ਪੰਚਾਇਤ ਅਤੇ ਸਕੂਲ ਦੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਬਣਾਏ ਗਏ ਰਸੋਈ ਸ਼ੈੱਡ ਦਾ ਉਦਘਾਟਨ ਅੱਜ ਕੀਤਾ ਗਿਆ | ਇਸ ਮੌਕੇ ਬੀ.ਪੀ.ਈ.ਓ. ਸ੍ਰੀਮਤੀ ਸੁਨੀਤਾ ਰਾਣੀ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਪੇਂਡੂ ਗਰੀਨ ਯਾਤਰਾ ਕਲੱਬ ਵਲੋਂ ਵਣ ਮਹਾਂਉਤਸਵ ਮਨਾਇਆ

ਜਲਾਲਾਬਾਦ, 26 ਮਈ (ਕਰਨ ਚੁਚਰਾ)-ਵਾਤਾਵਰਨ ਸ਼ੁੱਧਤਾ ਦੇ ਮੱਦੇਨਜ਼ਰ ਸਰਹੱਦੀ ਪਿੰਡ ਮੇਘਾ ਰਾਏ ਉਤਾੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੇਂਡੂ ਗਰੀਨ ਯਾਤਰਾ ਕਲੱਬ ਵਲੋਂ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਕਲੱਬ ਮੈਂਬਰ ਮਨਦੀਪ ਸਿੰਘ, ਮਲਕੀਤ ਸਿੰਘ, ...

ਪੂਰੀ ਖ਼ਬਰ »

ਅਰਨੀਵਾਲਾ 'ਚ ਮੈਡੀਕਲ ਸਟੋਰਾਂ 'ਤੇ ਸ਼ਰੇਆਮ ਵਿਕ ਰਹੀਆਂ ਪਾਬੰਦੀਸ਼ੁਦਾ ਦਵਾਈਆਂ

ਮੰਡੀ ਅਰਨੀਵਾਲਾ, 26 ਮਈ (ਨਿਸ਼ਾਨ ਸਿੰਘ ਮੋਹਲਾਂ)- ਸਥਾਨਕ ਕਸਬੇ ਵਿਚ ਸਰਕਾਰ ਵਲੋਂ ਪਾਬੰਦੀਸ਼ੁਦਾ ਕੀਤੀ ਦਵਾਈ ਦੀ ਵਿੱਕਰੀ ਮੈਡੀਕਲ ਸਟੋਰਾਂ 'ਤੇ ਸ਼ਰੇਆਮ ਹੋ ਰਹੀ ਹੈ | ਅਰਨੀਵਾਲਾ ਦੀ ਇਕ ਮਾਰਕੀਟ ਵਿਚ ਖੁੱਲੇ੍ਹ ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਦੀ ...

ਪੂਰੀ ਖ਼ਬਰ »

ਦੀਪ ਕੰਬੋਜ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਕੀਤੀ ਮੁਲਾਕਾਤ

ਅਬੋਹਰ, 26 ਮਈ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਵਲੋਂ ਚੰਡੀਗੜ੍ਹ ਵਿਖੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਬੋਹਰ ਹਲਕੇ ਦੀਆਂ ਬਿਜਲੀ ਸਮੱਸਿਆਵਾਂ ਤੋਂ ...

ਪੂਰੀ ਖ਼ਬਰ »

ਅਬੋਹਰ ਦੇ ਸਰਕਾਰੀ ਹਸਪਤਾਲ ਵਿਖੇ ਦਿਵਿਆਂਗ ਵਿਅਕਤੀਆਂ ਦੀ ਸੁਵਿਧਾ ਲਈ ਕੀਤੇ ਵਿਸ਼ੇਸ਼ ਪ੍ਰਬੰਧ-ਐਸ.ਐਮ.ਓ.

ਅਬੋਹਰ, 26 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਸਰਕਾਰੀ ਹਸਪਤਾਲ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਦਿਵਿਆਂਗਾਂ ਦੇ ਲਈ ਹਰ ਸ਼ੁੱਕਰਵਾਰ ਨੂੰ ਕੈਂਪ ਲਗਾਇਆ ਜਾਂਦਾ ਹੈ ਜਿਸ ਵਿਚ ਉਨ੍ਹਾਂ ਦੀ ਵੱਖ-ਵੱਖ ਰੋਗਾਂ ਦੀ ਜਾਂਚ ਕੀਤੀ ਜਾਂਦੀ ਤਾਂ ਕਿ ਉਨ੍ਹਾਂ ਦਿਵਿਆਂਗਾਂ ਦੇ ...

ਪੂਰੀ ਖ਼ਬਰ »

ਬੱਲੂਆਣਾ ਦੇ ਵਿਧਾਇਕ ਗੋਲਡੀ ਮੁਸਾਫ਼ਰ ਨੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ

ਅਬੋਹਰ, 26 ਮਈ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਅੱਜ ਸਥਾਨਕ ਅਨਾਜ ਮੰਡੀ ਦੇ ਕਿਸਾਨ ਭਵਨ ਵਿਖੇ ਆੜ੍ਹਤੀਆਂ ਦੇ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਦੌਰਾਨ ਆੜ੍ਹਤੀਆਂ ਵਲੋਂ ਦਿੱਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX