ਤਾਜਾ ਖ਼ਬਰਾਂ


ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ
. . .  0 minutes ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਦੇ ਭਾਸ਼ਣਾਂ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ ਕਰ ਦਿੱਤੀ...
ਡੀ.ਸੀ. ਦਫ਼ਤਰ ਬਠਿੰਡਾ ਅੱਗੇ ਗਰਜੇ ਖੇਤ ਮਜ਼ਦੂਰ
. . .  3 minutes ago
ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਧਰਨਾ ਮਾਰ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ...
ਹਿਮਾਚਲ ਪ੍ਰਦੇਸ਼ : ਢਿਗਾਂ ਡਿੱਗਣ ਕਾਰਨ ਕੌਮੀ ਮਾਰਗ ਬੰਦ
. . .  21 minutes ago
ਸ਼ਿਮਲਾ, 8 ਅਗਸਤ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਦੇ ਭਾਵਨਗਰ ਨੇੜੇ ਅਚਾਨਕ ਢਿਗਾਂ ਡਿੱਗਣ ਕਾਰਨ ਕੌਮੀ ਮਾਰ 45 ਬੰਦ ਹੋ ਗਿਆ ਹੈ। ਮਲਬੇ ਨੂੰ ਹਟਾਉਣ ਲਈ ਮਸ਼ੀਨਾਂ ਲਗਾਈਆਂ ਗਈਆਂ...।
ਤੇਲੰਗਾਨਾ : ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੇ ਵਿਧਾਇਕ ਰਾਜਗੋਪਾਲ ਰੈੱਡੀ ਨੇ ਵਿਧਾਨ ਸਭਾ ਸਪੀਕਰ ਨੂੰ ਸੌਂਪਿਆ ਅਸਤੀਫ਼ਾ
. . .  29 minutes ago
ਹੈਦਰਾਬਾਦ, 8 ਅਗਸਤ - ਕੋਮਾਟਿਰੈੱਡੀ ਰਾਜਗੋਪਾਲ ਰੈੱਡੀ ਨੇ ਵਿਧਾਇਕ ਵਜੋਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ 3 ਅਗਸਤ ਨੂੰ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਘੋਸ਼ਣਾ ਕੀਤੀ...
ਦਿੱਲੀ 'ਚ ਡੇਂਗੂ ਦੇ ਕੁੱਲ ਮਾਮਲਿਆਂ ਦੀ ਗਿਣਤੀ ਹੋਈ 174 - ਦਿੱਲੀ ਨਗਰ ਨਿਗਮ
. . .  15 minutes ago
ਨਵੀਂ ਦਿੱਲੀ, 8 ਅਗਸਤ - ਦਿੱਲੀ ਨਗਰ ਨਿਗਮ ਦਾ ਕਹਿਣਾ ਹੈ ਕਿ ਅਗਸਤ ਮਹੀਨੇ 'ਚ ਦਿੱਲੀ 'ਚ ਡੇਂਗੂ ਦੇ 5 ਮਾਮਲੇ ਸਾਹਮਣੇ ਆਏ ਹਨ ਤੇ ਕੁੱਲ ਮਾਮਲਿਆਂ ਦੀ ਗਿਣਤੀ 174 ਹੋ ਗਈ ਹੈ। ਇਸੇ ਤਰਾਂ ਇਸ ਸਾਲ ਦਿੱਲੀ 'ਚ...
ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਬੋਲੇ ਮਲਿਕ ਅਰਜੁਨ ਖੜਗੇ
. . .  48 minutes ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ 'ਤੇ ਰਾਜ ਸਭਾ 'ਚ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਵੱਖ-ਵੱਖ ਵਿਚਾਰਧਾਰਾ ਦੇ ਲੋਕ ਹੋ ਸਕਦੇ ਹਾਂ। ਮੈਨੂੰ ਤੁਹਾਡੇ ਨਾਲ ਕੁਝ...
ਬਿਹਾਰ 'ਚ ਅਸਥਿਰਤਾ ਨਹੀਂ ਦੇਖ ਸਕਦੇ - ਮਨੋਜ ਕੁਮਾਰ ਝਾਅ (ਆਰ.ਜੇ.ਡੀ. ਸੰਸਦ ਮੈਂਬਰ)
. . .  about 1 hour ago
ਨਵੀਂ ਦਿੱਲੀ, 8 ਅਗਸਤ - ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਸੰਸਦ ਮੈਂਬਰ ਮਨੋਜ ਕੁਮਾਰ ਝਾਅ ਨੇ ਕਿਹਾ ਕਿ ਅਸੀਂ ਬਿਹਾਰ ਵਿਚ ਸਭ ਤੋਂ ਵੱਡੀ ਪਾਰਟੀ ਹਾਂ ਤੇ ਅਸੀ ਬਿਹਾਰ 'ਚ ਅਸਥਿਰਤਾ ਨਹੀਂ ਦੇਖ ਸਕਦੇ। ਬਿਹਾਰ ਫ਼ੈਸਲਾ ਕਰੇਗਾ ਕਿ ਇਸ ਲਈ ਸਭ ਤੋਂ ਵਧੀਆ...
ਕਾਲੋਨਾਈਜ਼ਰਾਂ, ਪ੍ਰਾਪਰਟੀ ਡੀਲਰਾ, ਵਸੀਕਾ ਨਵੀਸਾਂ ਅਤੇ ਅਸ਼ਟਾਮ ਫਰੋਸ਼ਾਂ ਵਲੋਂ ਅਣਮਿਥੇ ਸਮੇਂ ਲਈ ਰੋਸ ਧਰਨਾ
. . .  about 1 hour ago
ਅਮਲੋਹ, 8 ਅਗਸਤ - (ਕੇਵਲ ਸਿੰਘ) - ਅੱਜ ਕਾਲੋਨਾਈਜ਼ਰਾਂ, ਪ੍ਰਾਪਰਟੀ ਡੀਲਰਾ, ਵਸੀਕਾ ਨਵੀਸਾਂ ਅਤੇ ਅਸ਼ਟਾਮ ਫਰੋਸ਼ਾਂ ਵਲੋਂ ਤਹਿਸੀਲ ਅਮਲੋਹ ਅੱਗੇ ਆਪਣੀਆਂ ਮੰਗਾਂ ਸੰਬੰਧੀ ਅਣਮਿਥੇ ਸਮੇਂ ਲਈ ਰੋਸ ਧਰਨੇ ਦੀ ਸ਼ੁਰੂਆਤ ਕੀਤੀ...
ਪਾਵਰਕਾਮ ਤਪਾ ਇਕ ਅਤੇ ਦੋ ਦੇ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  47 minutes ago
ਤਪਾ ਮੰਡੀ, 8 ਅਗਸਤ (ਵਿਜੇ ਸ਼ਰਮਾ) - ਸਬ ਡਿਵੀਜ਼ਨ ਤਪਾ ਵਿਖੇ ਸਮੂਹ ਜਥੇਬੰਦੀਆਂ ਵਲੋਂ ਦਿੱਤੇ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਇਆਂ ਪਾਵਰਕਾਮ ਇਕ ਅਤੇ ਦੋ ਦੇ ਸਮੂਹ ਮੁਲਾਜ਼ਮਾਂ ਨੇ ਜ਼ੋਰਦਾਰ ਗੇਟ ਰੈਲੀ ਕਰ ਕੇ ਕੇਂਦਰ ਸਰਕਾਰ...
ਬਿਜਲੀ ਕਰਮਚਾਰੀਆਂ ਵਲੋਂ ਬਿਜਲੀ ਸੋਧ ਬਿੱਲ ਦੇ ਵਿਰੋਧ ਵਜੋਂ 2 ਘੰਟੇ ਕੰਮ ਬੰਦ ਕਰ ਕੇ ਗੇਟ ਰੈਲੀ
. . .  about 1 hour ago
ਢਿਲਵਾਂ, 8 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਜੁਆਇੰਟ ਫੋਰਮ ਦੇ ਸੱਦੇ 'ਤੇ ਅੱਜ ਟੈਕਨੀਕਲ ਸਰਵਿਸਜ਼ ਯੂਨੀਅਨ ਸਬ-ਡਵੀਜ਼ਨ ਢਿਲਵਾਂ (ਕਪੂਰਥਲਾ) ਦੇ ਪ੍ਰਧਾਨ ਸੁਖਬੀਰ ਸਿੰਘ ਤੇ ਸਕੱਤਰ ਹਰਜਿੰਦਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਿਜਲੀ ਕਰਮਚਾਰੀਆਂ ਵਲੋਂ ਬਿਜਲੀ ਸੋਧ...
ਰਾਜ ਸਭਾ ਤੋਂ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਬੋਲੇ ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਰਾਜ ਸਭਾ ਤੋਂ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ 'ਚ ਬੋਲਦਿਆਂ...
ਰਾਜਸਥਾਨ 'ਚ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ - ਅਰਜੁਨ ਮੇਘਵਾਲ
. . .  about 2 hours ago
ਨਵੀਂ ਦਿੱਲੀ, 8 ਅਗਸਤ - ਭਾਜਪਾ ਸੰਸਦ ਮੈਂਬਰ ਰੰਜੀਤ ਕੋਲੀ ਉੱਪਰ ਰਾਜਸਥਾਨ 'ਚ ਮਾਈਨਿੰਗ ਮਾਫ਼ੀਆ ਦੇ ਕਥਿਤ ਹਮਲੇ 'ਤੇ ਕੇਂਦਰੀ ਮੰਤਰੀ ਅਰਜੁਨ ਮੇਘਵਾਲ ਨੇ ਕਿਹਾ ਕਿ ਰਾਜਸਥਾਨ 'ਚ ਅਰਾਜਕਤਾ, ਮਾਈਨਿੰਗ ਮਾਫ਼ੀਆ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ (ਮਾਈਨਿੰਗ ਮਾਫ਼ੀਆ) 'ਚ ਸਾਡੀ...
ਅੰਮਿ੍ਤਸਰ ਤੋਂ ਰਵਾਨਾ ਹੋਏ ਯਾਤਰੀਆਂ ਨੂੰ ਦਿੱਲੀ ਹੋਣਾ ਪਿਆ ਖੱਜਲ ਖੁਆਰ
. . .  about 2 hours ago
ਰਾਜਾਸਾਂਸੀ, 8 ਅਗਸਤ (ਹਰਦੀਪ ਸਿੰਘ ਖੀਵਾ) - ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਵੈਨਕੂਵਰ ਲਈ ਰਵਾਨਾ ਹੋਏ 45 ਯਾਤਰੀ ਐਤਵਾਰ ਦੇਰ ਰਾਤ ਦਿੱਲੀ ਹਵਾਈ ਅੱਡੇ 'ਤੇ ਫਸ ਗਏ।ਸ਼ੋਸਲ ਮੀਡੀਆ ਰਾਹੀਂ ਯਾਤਰੀਆਂ ਨੇ ਦੱਸਿਆ ਕਿ ਦਰਅਸਲ...
ਰਾਜਸਥਾਨ ਸਰਕਾਰ ਵਲੋਂ ਖਾਟੂ ਸ਼ਿਆਮਜੀ ਮੰਦਿਰ ਭਗਦੜ 'ਚ ਮ੍ਰਿਤਕਾਂ ਦੇ ਵਾਰਸਾਂ ਲਈ ਮਾਇਕ ਸਹਾਇਤਾ ਦੇਣ ਦਾ ਐਲਾਨ
. . .  about 2 hours ago
ਜੈਪੁਰ, 8 ਅਗਸਤ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸੀਕਰ ਦੇ ਖਾਟੂ ਸ਼ਿਆਮਜੀ ਮੰਦਿਰ 'ਚ ਮਹੀਨਾਵਾਰ ਮੇਲੇ ਦੌਰਾਨ ਮਚੀ ਭਗਦੜ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 20,000 ਰੁਪਏ ਦੀ ਮਾਇਕ ਸਹਾਇਤਾ ਦੇਣ ਦਾ...
'ਮੋਰਚਾ ਗੁਰੂ ਕਾ ਬਾਗ਼' ਦੀ ਸ਼ਤਾਬਦੀ ਨੂੰ ਸਮਰਪਿਤ ਤੀਜੇ ਦਿਨ ਦੇ ਮੁੱਖ ਸਮਾਗਮ ਪੂਰੇ ਜਾਹੋ ਜਲਾਲ ਨਾਲ ਆਰੰਭ
. . .  about 2 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ), - 8 ਅਗਸਤ (ਸ਼ਰਨਜੀਤ ਸਿੰਘ ਗਿੱਲ) - 'ਮੋਰਚਾ ਗੁਰੂ ਕਾ ਬਾਗ਼' ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ਼ (ਘੁੱਕੇਵਾਲੀ) ਵਿਖੇ ਕਰਵਾਏ ਜਾ ਰਹੇ ਤੀਜੇ ਦਿਨ...
ਪ੍ਰਧਾਨ ਮੰਤਰੀ ਨੇ ਸੀਕਰ ਦੇ ਖਾਟੂ ਸ਼ਿਆਮਜੀ ਮੰਦਿਰ 'ਚ ਭਗਦੜ 'ਤੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਸੀਕਰ ਦੇ ਖਾਟੂ ਸ਼ਿਆਮਜੀ ਮੰਦਿਰ 'ਚ ਮਹੀਨਾਵਾਰ ਮੇਲੇ ਦੌਰਾਨ ਮਚੀ ਭਗਦੜ 'ਚ 3 ਲੋਕਾਂ ਦੀ ਮੌਤ 'ਤੇ ਕਿਹਾ ਕਿ ਭਗਦੜ ਦੌਰਾਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਵਾਰਾਂ ਨਾਲ ਮੇਰੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,167 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 8 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,167 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,35,510 ਹੋ ਗਈ...
ਅਸ਼ੋਕ ਗਹਿਲੋਤ ਨੇ ਮੇਲੇ ਦੌਰਾਨ ਮਚੀ ਭਗਦੜ 'ਚ 3 ਲੋਕਾਂ ਦੀ ਮੌਤ 'ਤੇ ਸੋਗ ਜਤਾਇਆ ਸੋਗ
. . .  about 3 hours ago
ਜੈਪੁਰ, 8 ਅਗਸਤ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰਾਜਸਥਾਨ ਦੇ ਸੀਕਰ ਦੇ ਖਾਟੂ ਸ਼ਿਆਮਜੀ ਮੰਦਿਰ 'ਚ ਮਹੀਨਾਵਾਰ ਮੇਲੇ ਦੌਰਾਨ ਮਚੀ ਭਗਦੜ 'ਚ 3 ਲੋਕਾਂ ਦੀ ਮੌਤ 'ਤੇ ਸੋਗ ਜਤਾਇਆ ਹੈ। ਆਪਣੇ ਬਿਆਨ ਵਿਚ ਉਨ੍ਹਾਂ ਕਿਹਾ ਕਿ ਦੁਖੀ ਪਰਿਵਾਰਾਂ...
'ਮੋਰਚਾ ਗੁਰੂ ਕਾ ਬਾਗ਼' ਦੀ ਸ਼ਤਾਬਦੀ ਨੂੰ ਸਮਰਪਿਤ ਮੁੱਖ ਸਮਾਗਮ 'ਚ ਪਹੁੰਚੇ ਸ੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ
. . .  about 3 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ), 8 ਅਗਸਤ (ਸ਼ਰਨਜੀਤ ਸਿੰਘ ਗਿੱਲ) - ਮਹੰਤਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ 1922 ਵਿਚ ਸਿੱਖਾਂ ਵਲੋਂ ਲਗਾਏ ਗਏ 'ਮੋਰਚਾ ਗੁਰੂ ਕਾ ਬਾਗ਼' ਦੀ ਪਹਿਲੀ ਸ਼ਤਾਬਦੀ (100ਵੀਂ ਵਰ੍ਹੇਗੰਢ) ਨੂੰ ਸਮਰਪਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
ਰਾਸ਼ਟਰਮੰਡਲ ਖੇਡਾਂ ਦੀ ਸਮਾਪਤੀ ਵਾਲੇ ਦਿਨ ਭਾਰਤ ਦੀਆਂ ਨਜ਼ਰਾਂ ਹੋਣਗੀਆਂ ਹੋਰ ਸੋਨ ਤਗਮਿਆਂ 'ਤੇ
. . .  about 3 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ ਦੀ ਸਮਾਪਤੀ ਵਾਲੇ ਦਿਨ ਭਾਰਤ ਦੀਆਂ ਨਜ਼ਰਾਂ ਅੱਜ ਹੋਣ ਸੋਨ ਤਗਮਿਆਂ 'ਤੇ ਹੋਣਗੀਆਂ। ਪੁਰਸ਼ ਹਾਕੀ, ਬੈਡਮਿੰਟਨ ਅਤੇ ਟੇਬਲ-ਟੈਨਿਸ ਦੇ ਫਾਈਨਲ 'ਚ ਭਾਰਤੀ ਖਿਡਾਰੀ ਸੋਨ ਤਗਮਾ ਜਿੱਤਣ ਦੀ ਪੂਰੀ ਕੋਸ਼ਿਸ਼...
ਫਗਵਾੜਾ 'ਚ ਅਣਮਿਥੇ ਸਮੇਂ ਲਈ ਕਿਸਾਨਾਂ ਦਾ ਧਰਨਾ ਸ਼ੁਰੂ
. . .  about 3 hours ago
ਫਗਵਾੜਾ, 8 ਅਗਸਤ - ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਵਲੋਂ ਸ਼ੂਗਰ ਮਿਲ ਚੌਂਕ ਫਗਵਾੜਾ 'ਚ ਅਣਮਿਥੇ ਸਮੇਂ ਲਈ ਧਰਨ ਸ਼ੁਰੂ ਕਰ ਦਿੱਤਾ ਗਿਆ...
ਐਨ.ਆਈ.ਏ. ਵਲੋਂ ਡੋਡਾ ਤੇ ਜੰਮੂ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ
. . .  about 4 hours ago
ਜੰਮੂ, 8 ਅਗਸਤ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਡੋਡਾ ਤੇ ਜੰਮੂ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ...
ਰਾਜਸਥਾਨ : ਮੇਲੇ ਦੌਰਾਨ ਮਚੀ ਭਗਦੜ 'ਚ 3 ਮੌਤਾਂ-ਕਈ ਜ਼ਖਮੀ
. . .  about 5 hours ago
ਜੈਪੁਰ, 8 ਅਗਸਤ - ਰਾਜਸਥਾਨ ਦੇ ਸੀਕਰ ਦੇ ਖਾਟੂ ਸ਼ਿਆਮਜੀ ਮੰਦਿਰ 'ਚ ਮਹੀਨਾਵਾਰ ਮੇਲੇ ਦੌਰਾਨ ਮਚੀ ਭਗਦੜ 'ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖਮੀ ਹੋ ਗਏ। 2 ਜ਼ਖਮੀਆਂ ਨੂੰ ਜੈਪੁਰ ਦੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ...
ਰਾਜਨਸਥਾਨ : ਪੁਲਿਸ ਵਲੋਂ ਕਾਰਵਾਈ ਨਾ ਹੁੰਦੀ ਦੇਖ ਭਾਜਪਾ ਸੰਸਦ ਮੈਂਬਰ ਵਲੋਂ ਧਰਨਾ
. . .  about 5 hours ago
ਜੈਪੁਰ, 8 ਅਗਸਤ - ਰਾਜਸਥਾਨ ਦੇ ਭਰਤਪੁਰ ਤੋਂ ਭਾਜਪਾ ਸੰਸਦ ਮੈਂਬਰ ਰੰਜੀਤ ਕੋਲੀ ਨੇ ਦਾਅਵਾ ਕੀਤਾ ਕਿ ਮਾਈਨਿੰਗ ਮਾਫ਼ੀਆ ਨੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹੋਏ ਕਾਰ ਉੱਪਰ ਹਮਲਾ ਕੀਤਾ। ਪੁਲਿਸ ਵਲੋਂ ਕਾਰਵਾਈ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਜੇਠ ਸੰਮਤ 554
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਖੇਡ ਸੰਸਾਰ

ਏਸ਼ੀਆ ਕੱਪ ਹਾਕੀ

ਭਾਰਤ ਨੇ ਇੰਡੋਨੇਸ਼ੀਆ ਨੂੰ 16-0 ਨਾਲ ਹਰਾਇਆ

ਜਕਾਰਤਾ, 26 ਮਈ (ਏਜੰਸੀ)- ਮੌਜੂਦਾ ਚੈਂਪੀਅਨ ਭਾਰਤ ਨੇ ਇੰਡੋਨੇਸ਼ੀਆ ਖਿਲਾਫ 16-0 ਦੀ ਇਕਤਰਫਾ ਜਿੱਤ ਹਾਸਿਲ ਕੀਤੀ ਤੇ ਭਾਰਤੀ ਟੀਮ ਨਾਕਆਊਟ ਸਟੇਜ 'ਚ ਪਹੁੰਚਣ 'ਚ ਸਫਲ ਰਹੀ | ਪੂਲ ਏ ਦੇ ਇਸ ਮੁਕਾਬਲੇ 'ਚ ਭਾਰਤੀ ਟੀਮ ਸ਼ੁਰੂ ਤੋਂ ਹੀ ਇੰਡੋਨੇਸ਼ੀਆ ਉਪਰ ਹਾਵੀ ਰਹੀ ਤੇ ਲਗਾਤਾਰ ਗੋਲ ਕਰਦੀ ਰਹੀ | ਭਾਰਤ ਨੇ ਸ਼ੁਰੂ ਦੇ ਦੋ ਕੁਆਰਟਰਾਂ 'ਚ 6-0 ਦੀ ਬੜਤ ਲਈ ਤੇ ਇਸ ਦੇ ਬਾਅਦ ਅਗਲੇ ਦੋ ਕੁਆਰਟਰਾਂ 'ਚ ਉਸ ਨੇ ਬਾਕੀ ਦੇ 10 ਗੋਲ ਦਾਗੇ | ਭਾਰਤ ਵਲੋਂ ਦੀਪਸਨ ਟਿਰਕੀ ਨੇ 5 ਗੋਲ ਦਾਗੇ ਤੇ ਸੁਦੇਵ ਨੇ ਵੀ ਹੈਟਿ੍ਕ ਲਗਾਈ | ਇਸ ਤੋਂ ਪਹਿਲਾਂ ਪਾਕਿਸਤਾਨ ਨੂੰ ਜਪਾਨ ਹੱਥੋਂ 2-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ | ਜਿਸ ਦੇ ਬਾਅਦ ਨਿਯਮ ਮੁਤਾਬਿਕ ਭਾਰਤ ਨੂੰ ਅਗਲੇ ਦੌਰ 'ਚ ਪਹੁੰਚਣ ਲਈ ਇੰਡੋਨੇਸ਼ੀਆ ਖਿਲਾਫ 15-0 ਨਾਲ ਜਿੱਤ ਦਰਜ ਕਰਨੀ ਸੀ | ਭਾਰਤ ਨੇ ਵੀ ਅਜਿਹਾ ਹੀ ਕੀਤਾ ਤੇ ਇਕ ਗੋਲ ਜਿਆਦਾ ਕਰਦੇ ਹੋਏ 16-0 ਨਾਲ ਬਾਜ਼ੀ ਮਾਰੀ | ਇਸ ਦੇ ਨਾਲ ਹੀ ਪਾਕਿਸਤਾਨ ਟੂਰਨਾਮੈਂਟ ਤੋਂ ਬਾਹਰ ਹੋ ਗਿਆ |

ਮੀਤ ਹੇਅਰ ਵਲੋਂ ਭਾਰਤੀ ਟੀਮ 'ਚ ਚੁਣੇ ਕ੍ਰਿਕਟਰ ਅਰਸ਼ਦੀਪ ਸਿੰਘ ਦੀ ਹੌਸਲਾ ਅਫ਼ਜ਼ਾਈ

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਵਿਚ ਚੁਣੇ ਗਏ ਪੰਜਾਬ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ ਲਈ ਉਸ ਨੂੰ ਨਿੱਜੀ ਤÏਰ 'ਤੇ ਮਿਲ ਕੇ ਮੁੱਖ ਮੰਤਰੀ ਭਗਵੰਤ ਮਾਨ ਤਰਫੋਂ ...

ਪੂਰੀ ਖ਼ਬਰ »

ਫਾਈਨਲ ਲਈ ਭਿੜਨਗੇ ਰਾਜਸਥਾਨ ਤੇ ਬੈਂਗਲੌਰ

ਕੁਆਲੀਫਾਇਰ-2 ਮੁਕਾਬਲਾ ਅੱਜ

ਨਵੀਂ ਦਿੱਲੀ, 26 ਮਈ (ਏਜੰਸੀ)- ਆਈ.ਪੀ.ਐਲ. 2022 'ਚ ਹੁਣ ਸਿਰਫ ਆਖਰੀ ਦੋ ਮੁਕਾਬਲੇ ਬਚੇ ਹਨ | 29 ਮਈ ਨੂੰ ਫਾਈਨਲ ਹੈ ਤੇ ਉਸ ਤੋਂ ਪਹਿਲਾਂ 27 ਮਈ ਸ਼ੁੱਕਰਵਾਰ ਨੂੰ ਕੁਆਲੀਫਾਇਰ-2 ਮੁਕਾਬਲਾ ਹੈ | ਇਸ ਮੁਕਾਬਲੇ ਨੂੰ ਫਾਈਨਲ ਤੋਂ ਪਹਿਲਾਂ ਦਾ ਫਾਈਨਲ ਵੀ ਕਿਹਾ ਜਾ ਸਕਦਾ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX