ਰੁਪਾਣਾ, 22 ਜੂਨ (ਜਗਜੀਤ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪਿੰਡ ਰੁਪਾਣਾ 'ਚ ਗਰਾਮ ਸਭਾ ਦਾ ਇਜਲਾਸ ਬੁਲਾਇਆ ਗਿਆ, ਜਿਸ 'ਚ ਸਭਾ ਦੇ ਮੈਂਬਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਗਰਾਮ ਸਭਾ ਸਰਪੰਚ ਦਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਚਾਇਤ ਸੈਕਟਰੀ ਦਵਿੰਦਰ ਸਿੰਘ ਬਾਘਲਾ ਨੇ ਇਜਲਾਸ ਸਭਾ ਦੇ ਮੰਤਵ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਸਮੱਸਿਆਵਾਂ ਨੂੰ ਗ੍ਰਾਮ ਸਭਾ ਰਾਹੀਂ ਹੱਲ ਕਰਵਾਉਣ | ਇਸ ਤੋਂ ਸਾਂਝੇ ਕੰਮਾਂ ਸੰਬੰਧੀ ਵੀ ਰੂਪ-ਰੇਖਾ ਤਿਆਰ ਕੀਤੀ ਗਈ | ਪਿੰਡ ਵਾਸੀਆਂ ਨੇ ਪਿੰਡ ਵਿਚ ਹੋਣ ਵਾਲੇ ਕੰਮਾਂ ਸੰਬੰਧੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਸੁਖਰਾਜ ਸਿੰਘ ਖੋਸਾ, ਸਾਜਨਦੀਪ ਸਿੰਘ ਖੋਸਾ, ਗੁਰਦੀਪ ਸਿੰਘ ਸੰਧੂ, ਕਾਲਾ ਖੋਸਾ, ਸ਼ਿਵਰਾਜ ਸਿੰਘ ਖੋਸਾ, ਹੈਪੀ ਖੋਸਾ, ਦਾਰਾ ਸਿੰਘ ਪੰਚ, ਨਰਿੰਦਰ ਸਿੰਘ ਸੰਧੂ, ਰਾਮ ਸਿੰਘ, ਜਸਪਾਲ ਸਿੰਘ ਪੰਚ, ਜਸਵਿੰਦਰ ਸਿੰਘ ਬਾਹੀਆ, ਪ੍ਰਧਾਨ ਸਰਬਜੀਤ ਸਿੰਘ ਆਦਿ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ:ਵੰਦਨਾ ਬਾਂਸਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੀ ਦੇਖ-ਰੇਖ ਵਿਚ ਜ਼ਿਲੇ੍ਹ ਅੰਦਰ ਰੁਟੀਨ ਟੀਕਾਕਰਨ ਮੁਹਿੰਮ ਅਤੇ ਕੋਰੋਨਾ ਟੀਕਾਕਰਨ ਮੁਹਿੰਮ ...
ਮਲੋਟ, 22 ਜੂਨ (ਪਾਟਿਲ)-ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਟਿਆਂਵਾਲੀ ਵਿਖੇ ਪਿ੍ੰਸੀਪਲ ਰਾਜਵੀਰ ਕੌਰ ਬਰਾੜ ਅਤੇ ਡੀ. ਪੀ. ਈ. ਹਰਪ੍ਰੀਤ ਸਿੰਘ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਵਿਚ ਉਨ੍ਹਾਂ ਦੇ ਯੋਗ ਦਾ ਸਾਡੇ ...
ਸ੍ਰੀ ਮੁਕਤਸਰ ਸਾਹਿਬ, 22 ਜੂਨ (ਹਰਮਹਿੰਦਰ ਪਾਲ)-ਸਕੂਲ ਜਾਂਦੀ ਲੜਕੀ ਨਾਲ ਛੇੜਛਾੜ ਕਰਨ ਅਤੇ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 4 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਸੰਬੰਧੀ ਜਾਣਕਾਰੀ ਹੋਏ ਇਕ ਔਰਤ ਨੇ ਦੱਸਿਆ ...
ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਅਤੇ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਸਰੀਰਕ ਸਿੱਖਿਆ ਵਿਭਾਗ ਵਲੋਂ ਪਿ੍ੰਸੀਪਲ ...
ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ 'ਚੋਂ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਸਮਾਜ ਸ਼ਾਸਤਰ ਵਿਭਾਗ ਦੇ ਐੱਮ. ਏ. ਭਾਗ ਦੂਜਾ ਸਮੈਸਟਰ ਤੀਸਰਾ ਦਾ ਸੌ ਫ਼ੀਸਦੀ ...
ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਭੰਗੇਵਾਲਾ ਵਿਖੇ ਗ਼ਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਹੇਠਾਂ ਪਏ ਸਾਮਾਨ ਦਾ ਕਾਫ਼ੀ ਨੁਕਸਾਨ ਹੋ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਗੁਰਪਾਲ ਸਿੰਘ ਪੁੱਤਰ ਦਰਬਾਰਾ ਸਿੰਘ ਨੇ ਦੱਸਿਆ ...
ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ | ਇਸ ਸੰਬੰਧੀ ਜਾਣਕਾਰੀ ...
ਮੰਡੀ ਬਰੀਵਾਲਾ, 22 ਜੂਨ (ਨਿਰਭੋਲ ਸਿੰਘ)-ਸਿਹਤ ਕੇਂਦਰ ਸਰਾਏਨਾਗਾ, ਹਰੀਕੇ ਕਲਾਂ, ਵੜਿੰਗ, ਮਰਾੜ੍ਹ ਕਲਾਂ, ਚੌਂਤਰਾ, ਚੜ੍ਹੇਵਣ, ਝਬੇਲਵਾਲੀ ਆਦਿ ਵਿਖੇ ਮਮਤਾ ਦਿਵਸ ਮਨਾਇਆ ਗਿਆ | ਇਸ ਦੌਰਾਨ ਗਰਭਵਤੀ ਔਰਤਾਂ ਅਤੇ ਨਵੇਂ ਜੰਮੇ ਬੱਚਿਆਂ ਦਾ ਟੀਕਾਕਰਨ ਦੇ ਨਾਲ-ਨਾਲ ਸਿਹਤ ...
ਲੰਬੀ, 22 ਜੂਨ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਮਿੱਠੜੀ ਬੁੱਧਗਿਰ ਵਿਖੇ ਪਿੰਡ ਦੀ ਗਰਾਮ ਪੰਚਾਇਤ ਵਲੋਂ ਸਰਪੰਚ ਵਰਿੰਦਰ ਸਿੰਘ ਪੱਪੀ ਦੀ ਅਗਵਾਈ 'ਚ ਇਕ ਜਨਰਲ ਇਜਲਾਸ ਕਰਵਾਇਆ ਗਿਆ | ਇਸ ਮੌਕੇ ਪੰਚਾਇਤ ਸਕੱਤਰ ਬਲਜੀਤ ਸਿੰਘ, ਗਰਾਮ ਪੰਚਾਇਤ ਦੇ ਮੈਂਬਰ ਮਨਪ੍ਰੀਤ ...
ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਫ਼ਸਲਾਂ ਵਿਚ ਖਾਦਾਂ ਦੀ ਸੰਤੁਲਿਤ, ਸੁਚੱਜੀ ਵਰਤੋਂ ਅਤੇ ਨੈਨੋ ਯੂਰੀਆ ਦੇ ਉਪਯੋਗ ਸੰਬੰਧੀ ਡਾ. ਨਿਰਮਲਜੀਤ ਸਿੰਘ ਧਾਲੀਵਾਲ ਐਸੋਸੀਏਟ ਡਾਇਰੈਕਟਰ ...
ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਵਿਸ਼ਵ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਭਾਰਤ ਸਵਾਭਿਮਾਨ ਟਰੱਸਟ ਪਤੰਜਲੀ ਯੋਗ ਪੀਠ ਹਰਿਦੁਆਰ ਦੇ ਜ਼ਿਲ੍ਹਾ ਪ੍ਰਧਾਨ ...
ਡੱਬਵਾਲੀ, 22 ਜੂਨ (ਇਕਬਾਲ ਸਿੰਘ ਸ਼ਾਂਤ)-ਡੱਬਵਾਲੀ ਸ਼ਹਿਰ ਦੀ 'ਮਿੰਨੀ ਸਰਕਾਰ' ਨਗਰ ਪ੍ਰੀਸ਼ਦ ਦੀ ਕੈਬਨਿਟ 'ਚ 21 ਵਾਰਡਾਂ ਤੋਂ ਅੱਜ 19 ਨਵੇਂ ਚਿਹਰੇ ਜਿੱਤ ਕੇ ਪੁੱਜੇ ਹਨ, ਜਿਨ੍ਹਾਂ 'ਚ ਵਾਰਡ 20 'ਚ ਕਾਂਗਰਸ ਪੱਖੀ ਉਮੀਦਵਾਰ ਅਲਕਾ (ਨਿਵਰਤਮਾਨ ਕੌਂਸਲਰ ਰਵਿੰਦਰ ਬਿੰਦੂ ਦੀ ...
ਡੱਬਵਾਲੀ, 22 ਜੂਨ (ਇਕਬਾਲ ਸਿੰਘ ਸ਼ਾਂਤ)-ਇੰਡੀਅਨ ਨੈਸ਼ਨਲ ਲੋਕ ਦਲ ਨੇ ਨਗਰ ਪ੍ਰੀਸ਼ਦ ਡੱਬਵਾਲੀ ਦਾ ਚੇਅਰਮੈਨ ਅਹੁਦਾ ਜਿੱਤ ਕੇ ਜੱਦੀ ਗੜ੍ਹ ਡੱਬਵਾਲੀ 'ਚ ਮੁੜ ਤੋਂ ਸਿਆਸੀ ਝੰਡਾ ਗੱਡ ਦਿੱਤਾ ਹੈ | ਇਨੈਲੋ ਦੇ ਚੇਅਰਮੈਨ ਉਮੀਦਵਾਰ ਟੇਕ ਚੰਦ ਛਾਬੜਾ ਨੇ ਕਾਂਗਰਸ ਸਮਰਥਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX