ਤਾਜਾ ਖ਼ਬਰਾਂ


ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  55 minutes ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  about 1 hour ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  about 1 hour ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  about 1 hour ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  about 1 hour ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  about 2 hours ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  about 2 hours ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  about 3 hours ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  about 3 hours ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  about 3 hours ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  about 3 hours ago
ਰੂਸ ਦੇ ਸਕੂਲ 'ਚ ਗੋਲੀਬਾਰੀ 'ਚ ਛੇ ਦੀ ਮੌਤ
. . .  about 3 hours ago
ਮਾਸਕੋ, 26 ਸਤੰਬਰ (ਏਜੰਸੀ) : ਮੱਧ ਰੂਸ ਵਿਚ ਸੋਮਵਾਰ ਸਵੇਰੇ ਇਕ ਬੰਦੂਕਧਾਰੀ ਨੇ ਇਕ ਸਕੂਲ ਵਿਚ ਹਮਲਾ ਕਰ ਦਿੱਤਾ, ਜਿਸ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ ।
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  about 4 hours ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  about 4 hours ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  about 4 hours ago
ਭਾਜਪਾ ਦੀ ਕਾਨਫ਼ਰੰਸ ਮੌਕੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ
. . .  about 4 hours ago
ਜੰਮੂ-ਕਸ਼ਮੀਰ : ਪੁਣਛ ਦੇ ਸੂਰਨਕੋਟ ਇਲਾਕੇ ਦੇ ਫਜ਼ਲਾਬਾਦ ਪਿੰਡ 'ਚ ਗਰਨੇਡ ਹੋਇਆ ਬਰਾਮਦ
. . .  about 4 hours ago
ਗੜ੍ਹਸ਼ੰਕਰ ਪੁਲਿਸ ਵਲੋਂ 510 ਗ੍ਰਾਮ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਪਿਸਤੌਲ ਸਮੇਤ ਲੜਕੀ ਸਣੇ 3 ਕਾਬੂ
. . .  about 4 hours ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ
. . .  about 5 hours ago
ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਮੇਜਰ ਸਿੰਘ ਸਿੱਧੂ,ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਸੁਨਾਮ-ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਕਾਰ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ...
ਭਾਜਪਾ ਕੋਰ ਗਰੁੱਪ ਅਤੇ ਅਹੁਦੇਦਾਰਾਂ ਦੀ ਮੀਟਿੰਗ 'ਚ ਕੈਪਟਨ ਅਮਰਿੰਦਰ ਸਿੰਘ ਪਹਿਲੀ ਵਾਰ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 26 ਸਤੰਬਰ - ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਚੰਡੀਗੜ੍ਹ ਪੁੱਜਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨੇ ਸਵਾਗਤ...
ਭਗਵੰਤ ਮਾਨ ਵਲੋਂ ਕੈਨੇਡਾ ਤੋਂ ਆਏ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ
. . .  about 5 hours ago
ਚੰਡੀਗੜ੍ਹ, 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਪੰਜਾਬ-ਕੈਨੇਡਾ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਸੰਬੰਧੀ ਅੱਜ ਸਸਕੈਚਵਨ (ਕੈਨੇਡਾ) ਤੋਂ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫ਼ਸਰਾਂ...
ਕੇਂਦਰੀ ਰੂਸ ਦੇ ਸਕੂਲ ਵਿਖੇ ਹੋਈ ਗੋਲੀਬਾਰੀ ਦੀ ਘਟਨਾ 'ਚ 6 ਮੌਤਾਂ, 20 ਜ਼ਖ਼ਮੀ
. . .  about 5 hours ago
ਮਾਸਕੋ, 26 ਸਤੰਬਰ - ਕੇਂਦਰੀ ਰੂਸ ਦੇ ਸਕੂਲ ਵਿਖੇ ਹੋਈ ਗੋਲੀਬਾਰੀ ਦੀ ਘਟਨਾ 'ਚ 6 ਮੌਤਾਂ ਹੋ ਗਈਆਂ ਜਦਕਿ 20 ਜ਼ਖ਼ਮੀ ਹੋ ਗਏ। ਏ.ਐਫ.ਪੀ. ਨਿਊਜ਼ ਏਜੰਸੀ ਅਨੁਸਾਰ ਘਟਨਾ ਤੋਂ ਬਾਅਦ ਹਮਲਾਵਰ...
ਲਖਨਊ : ਟਰੈਕਟਰ ਟਰਾਲੀ ਦੇ ਛੱਪੜ 'ਚ ਪਲਟਣ ਕਾਰਨ 10 ਮੌਤਾਂ
. . .  about 5 hours ago
ਲਖਨਊ, 26 ਸਤੰਬਰ - ਉੱਤਰ ਪ੍ਰਦੇਸ਼ ਦੇ ਇਟੌਂਜਾ ਵਿਖੇ ਸੰਤੁਲਨ ਵਿਗੜਨ ਤੋਂ ਬਾਅਦ ਟਰੈਕਟਰ-ਟਰਾਲੀ ਛੱਪੜ ਵਿਚ ਜਾ ਪਲਟੇ ਗਿਆ। ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਜਦਕਿ 37 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਆਈ.ਜੀ. ਲਖਨਊ...
ਸੁਰੱਖਿਆ ਬਲਾਂ ਦੇ ਸਾਂਝੇ ਆਪ੍ਰੇਸ਼ਨ ਤਹਿਤ ਦੋ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 26 ਸਤੰਬਰ - ਭਾਰਤੀ ਫ਼ੌਜ ਅਤੇ ਕੁਪਵਾੜਾ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਐਲ.ਓ.ਸੀ. ਦੇ ਪਾਰ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਨਫੈਂਟਰੀ ਬ੍ਰਿਗੇਡ ਦੇ ਕਮਾਂਡਰ ਵਿਨੋਦ ਸਿੰਘ ਨੇਗੀ ਨੇ ਕਿਹਾ ਕਿ ਮਾਰੇ ਗਏ ਅੱਤਵਾਦੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਦਿੱਲੀ / ਹਰਿਆਣਾ

ਸਿਸੋਦੀਆ ਵਲੋਂ ਆਈ.ਟੀ.ਓ. ਤੋਂ ਤਿਲਕ ਬਿ੍ਜ ਤੱਕ ਸੜਕ ਦਾ ਅਚਨਚੇਤ ਨਿਰੀਖਣ

ਨਵੀਂ ਦਿੱਲੀ,23 ਜੂਨ (ਜਗਤਾਰ ਸਿੰਘ)- ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਲੋਕ ਨਿਰਮਾਣ ਮੰਤਰੀ ਮਨੀਸ਼ ਸਿਸੋਦੀਆ ਨੇ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਨਾਲ ਲੈ ਕੇ ਆਈ.ਟੀ.ਓ. ਤੋਂ ਤਿਲਕ ਬਿ੍ਜ ਤੱਕ ਸੜਕ ਦਾ ਅਚਨਚੇਤ ਨਿਰੀਖਣ ਕੀਤਾ | ਇਸ ਮੌਕੇ ਸਿਸੋਦੀਆ ਨੇ ਸੜਕਾਂ ਦੀ ਸਾਂਭ ਸੰਭਾਲ, ਫੁਟ ਓਵਰ ਬਿ੍ੱਜ, ਰੋਡ ਮਾਰਕਿੰਗ ਆਦਿ ਦਾ ਧਿਆਨ ਨਾ ਰੱਖਣ ਨੁੰ ਲੈ ਕੇ ਸੰਬੰਧਿਤ ਅਧਿਕਾਰੀਆਂ ਨੂੰ ਝਾੜ ਪਾਈ ਅਤੇ ਸਾਰੀਆਂ ਕਮੀਆਂ ਨੂੰ ਤੁਰੰਤ ਦੂਰ ਕਰਨ ਦੇ ਨਿਰਦੇਸ਼ ਦਿੱਤੇ | ਸਿਸੋਦੀਆ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਦਿੱਲੀ ਦੀਆਂ ਸੜਕਾਂ ਨੂੰ ਬਿਹਤਰ ਅਤੇ ਅਨੁਕੂਲ ਬਣਾਉਣ ਲਈ ਵਚਨਬੱਧ ਹੈ | ਇਸ ਦੌਰੇ ਦੌਰਾਨ ਸਿਸੋਦੀਆ ਨੇ ਦੇਖਿਆ ਕਿ ਸੜਕ 'ਤੇ ਮਾਰਕਿੰਗ ਜਾਂ ਤਾਂ ਗਾਇਬ ਹੈ ਜਾਂ ਉਨ੍ਹਾਂ ਦੀ ਪਲੇਸਮੈਂਟ ਠੀਕ ਨਹੀਂ ਹੈ | ਇਸ ਤੋਂ ਇਲਾਵਾ ਕੁਝ ਥਾਵਾਂ 'ਤੇ ਪੈਚ ਵਰਕ ਕਰਨ ਤੋਂ ਬਾਅਦ ਵੀ ਉਥੇ ਰੋਡ ਮਾਰਕਿੰਗ ਨਹੀਂ ਕੀਤੀ ਗਈ | ਤਿਲਕ ਪੁਲ ਨੇੜੇ ਬਣੇ ਸਕਾਈਵਾਕ ਦੀ 1 ਲਿਫਟ 'ਚ ਨੁਕਸ, ਫੁੱਟ ਓਵਰ ਬਿ੍ਜ ਦੀ ਸਫਾਈ ਦੀ ਘਾਟ ਪਾਈ ਗਈ | ਇਸ ਸਭ ਨੂੰ ਲੈ ਕੇ ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਇਨ੍ਹਾਂ ਸਿਸਟਮਾਂ ਦੀ ਸਾਂਭ-ਸੰਭਾਲ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਆਈ.ਟੀ.ਓ.ਹੀ ਨਹੀਂ ਬਲਕਿ ਦਿੱਲੀ ਦੇ ਕਿਸੇ ਵੀ ਹਿੱਸੇ ਵਿਚ ਸੜਕਾਂ ਦੇ ਰੱਖ-ਰਖਾਅ ਵਿਚ ਅਜਿਹੀ ਲਾਪਰਵਾਹੀ ਵਰਤੀ ਗਈ ਤਾਂ ਸਬੰਧਤ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਬਿਜਲੀ ਖ਼ਪਤਕਾਰਾਂ ਦੀ ਸਹੂਲਤ ਲਈ ਮੱੁਖ ਇੰਜੀਨੀਅਰ ਨੇ ਜਾਰੀ ਕੀਤੇ ਸ਼ਿਕਾਇਤ ਕੇਂਦਰਾਂ ਦੇ ਨੰਬਰ

ਜਲੰਧਰ, 23 ਜੂਨ (ਅ. ਪ੍ਰਤੀ.)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉੱਤਰੀ ਜ਼ੋਨ (ਜਲੰਧਰ) ਦੇ ਮੁੱਖ ਇੰਜੀਨੀਅਰ ਦਵਿੰਦਰ ਕੁਮਾਰ ਸ਼ਰਮਾ ਨੇ ਹਨੇਰੀ ਅਤੇ ਝੱਖੜ ਦੇ ਮੌਸਮ ਵਿਚ ਆਉਣ ਵਾਲੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ 1912 ਪੀ.ਐੱਸ.ਪੀ.ਸੀ.ਐੱਲ. ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਵੀਰ ਗੰਗਵਾ ਵਲੋਂ ਕਿਸਾਨਾਂ 'ਤੇ ਦਰਜ ਕੇਸ ਵਾਪਸ ਲੈਣ ਦਾ ਭਰੋਸਾ

ਸਿਰਸਾ, 23 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਗੇਟ 'ਤੇ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਵੀਰ ਸਿੰਘ ਗੰਗਵਾ ਦਾ ਵਿਰੋਧ ਕੀਤੇ ਜਾਣ 'ਤੇ ਕਿਸਾਨਾਂ 'ਤੇ ਦਰਜ ਕਰਵਾਇਆ ...

ਪੂਰੀ ਖ਼ਬਰ »

ਕੋਰੋਨਾ ਦੇ ਕੁਝ ਮਰੀਜ਼ ਹਸਪਤਾਲ ਦਾਖ਼ਲ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਫਿਰ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਹਸਪਤਾਲਾਂ 'ਚ ਕੋਰੋਨਾ ਦੇ ਮਰੀਜ਼ਾਂ ਦਾ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ | ਇਸ ਮਾਮਲੇ ਪ੍ਰਤੀ ਡਾਕਟਰਾਂ ਦਾ ਕਹਿਣਾ ਹੈ ਕਿ ਜੋ ਮਰੀਜ਼ ਹਸਪਤਾਲ 'ਚ ਦਾਖ਼ਲ ਹੋ ਰਹੇ ...

ਪੂਰੀ ਖ਼ਬਰ »

ਦਿੱਲੀ ਟ੍ਰੈਫ਼ਿਕ ਪੁਲਿਸ ਦੀਆਂ ਬਣੀਆਂ ਵੱਖੋ-ਵੱਖਰੀਆਂ ਟੀਮਾਂ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਟ੍ਰੈਫ਼ਿਕ ਪੁਲਿਸ ਦੇ ਹੁਣ ਦੋ ਭਾਗ ਕੀਤੇ ਗਏ ਹਨ, ਜਿਸ 'ਚ ਚਲਾਨ ਕਰਨ ਲਈ ਵੱਖਰੀਆਂ ਟੀਮਾਂ ਹੋਣਗੀਆਂ ਜੋ ਕਿ ਕੇਵਲ ਚਲਾਨ ਹੀ ਕਰਨਗੀਆਂ | ਇਹ ਟੀਮਾਂ ਮੋਬਾਈਲ ੇ ਮੋਟਰਸਾਈਕਲ 'ਤੇੇ ਇਲਾਕੇ 'ਚ ਘੁੰਮਣਗੀਆਂ | ਇਸ ਦੇ ਨਾਲ ...

ਪੂਰੀ ਖ਼ਬਰ »

ਮੈਟਰੋ ਦੇ ਵਾਰ-ਵਾਰ ਖ਼ਰਾਬ ਹੋਣ ਕਾਰਨ ਦਿੱਲੀ ਸਰਕਾਰ ਨੇ ਚੁੱਕਿਆ ਸਖ਼ਤ ਕਦਮ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਲੋਕਾਂ ਲਈ ਟਰਾਂਸਪੋਰਟ ਦੇ ਮਾਮਲੇ 'ਚ ਲੋਕਾਂ ਦੀ ਲਾਈਫ਼ ਲਾਈਨ ਬਣੀ ਮੈਟਰੋ ਰੇਲ ਦੇ ਵਾਰ-ਵਾਰ ਖ਼ਰਾਬ ਹੋ ਜਾਣ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ ਅਤੇ ਲੋਕਾਂ ਨੂੰ ਆਪਣੇ ਕੰਮ-ਧੰਦਿਆਂ 'ਤੇ ...

ਪੂਰੀ ਖ਼ਬਰ »

ਦਿੱਲੀ 'ਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ 'ਚ ਵਿਸ਼ਵ ਪੱਧਰੀ ਮਿਊਜ਼ੀਅਮ ਸਥਾਪਿਤ ਕਰਨ ਦੀ ਅਪੀਲ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਜਸਮੇਨ ਸਿੰਘ ਨੋਨੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੌਮੀ ਰਾਜਧਾਨੀ ਦਿੱਲੀ ਵਿਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਵਿਸ਼ਵ ਪੱਧਰੀ ...

ਪੂਰੀ ਖ਼ਬਰ »

ਸ਼ਹੀਦੀ ਅਸਥਾਨ 'ਚਾਂਦਨੀ ਚੌਕ' ਦਾ ਨਾਂਅ 'ਸ੍ਰੀ ਗੁਰੂ ਤੇਗ ਬਹਾਦਰ ਜੀ' ਰੱਖਣ ਦੀ ਮੰਗ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)- ਦਿੱਲੀ ਦਾ ਪ੍ਰਸਿੱਧ ਚਾਂਦਨੀ ਚੌਕ ਇਲਾਕਾ, ਜਿੱਥੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਹੋਈ ਸੀ ਅਤੇ ਉਨ੍ਹਾਂ ਦੀ ਯਾਦ 'ਚ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਵੀ ਸਥਾਪਿਤ ਹੈ | ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ...

ਪੂਰੀ ਖ਼ਬਰ »

'ਐਡੂਯੂਥ ਫਾਊਾਡੇਸ਼ਨ' ਵਲੋਂ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ

ਜਲੰਧਰ, 23 ਜੂਨ (ਜਸਪਾਲ ਸਿੰਘ)-ਸ਼ਹਿਰ ਨੂੰ ਹਰਾ ਭਰਾ ਬਣਾਉਣ ਲਈ ਉੱਘੀ ਸਮਾਜ ਸੇਵੀ ਸੰਸਥਾ 'ਐਡੂ ਯੂਥ ਫਾਊਾਡੇਸ਼ਨ' ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਸਥਾਨਕ ਅਰਬਨ ਅਸਟੇਟ ਫੇਸ-2 ਤੋਂ ਕੀਤੀ ਗਈ | ਇਸ ਮੌਕੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ...

ਪੂਰੀ ਖ਼ਬਰ »

ਮਕਸੂਦਾਂ ਸਬਜ਼ੀ ਮੰਡੀ 'ਚ ਟੈਂਪੂ ਚਾਲਕਾਂ ਵਲੋਂ ਸਾਈਕਲ ਸਟੈਂਡ ਠੇਕੇਦਾਰ ਖ਼ਿਲਾਫ਼ ਪ੍ਰਦਰਸ਼ਨ

ਮਕਸੂਦਾਂ, 23 ਜੂਨ (ਸਤਿੰਦਰ ਪਾਲ ਸਿੰਘ)-ਮਕਸੂਦਾਂ ਸਬਜ਼ੀ ਮੰਡੀ 'ਚ ਸਾਈਕਲ ਸਟੈਂਡ ਦੇ ਠੇਕੇਦਾਰ ਦੇ ਕਰਿੰਦਿਆਂ ਵਲੋਂ ਵਾਧੂ ਵਸੂਲੀ ਦੇ ਵਿਰੋਧ 'ਚ ਮਕਸੂਦਾਂ ਸਬਜ਼ੀ ਮੰਡੀ ਦੇ ਟੈਂਪੂ ਚਾਲਕਾਂ ਨੇ ਜਾਮ ਲਗਾ ਕੇ ਪ੍ਰਦਰਸ਼ਨ ਕੀਤਾ | ਠੇਕੇਦਾਰ ਦੇ ਧੱਕੇ ਦੇ ਵਿਰੋਧ 'ਚ ...

ਪੂਰੀ ਖ਼ਬਰ »

ਬਿਜਲੀ ਸੰਬੰਧੀ ਪਏ ਮਾਮਲਿਆਂ ਪ੍ਰਤੀ 26 ਜੂਨ ਨੂੰ ਲੱਗੇਗੀ ਲੋਕ ਅਦਾਲਤ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਉੱਤਰ ਅਤੇ ਉੱਤਰ-ਪੱਛਮੀ ਦਿੱਲੀ ਦੇ ਬਿਜਲੀ ਉਪਭੋਗਤਾ ਚੋਰੀ ਅਤੇ ਬਿਜਲੀ ਦਾ ਕੁਨੈਕਸ਼ਨ ਕੱਟਣ ਦੇ ਮਾਮਲਿਆਂ ਦੇ ਲਈ ਲਗਾਈ ਜਾ ਰਹੀ 26 ਜੂਨ ਨੂੰ ਲੋਕ ਅਦਾਲਤ 'ਚ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਵੇਗਾ | ਇਹ ਲੋਕ ਅਦਾਲਤ ਟਾਟਾ ...

ਪੂਰੀ ਖ਼ਬਰ »

ਕੇਂਦਰੀ ਗੁਪਤਚਰ ਟ੍ਰੇਨਿੰਗ ਸੰਸਥਾ ਨੇ ਕਰਵਾਈ ਹਿੰਦੀ ਕਾਰਜਸ਼ਾਲਾ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਗੁਪਤਚਰ ਟ੍ਰੇਨਿੰਗ ਸੰਸਥਾਨ ਗਾਜ਼ੀਆਬਾਦ ਵਿਖੇ ਤਿੰਨ ਦਿਨਾ ਹਿੰਦੀ ਕਾਰਜਸ਼ਾਲਾ ਲਗਾਈ ਗਈ, ਜਿਸ ਦਾ ਉਦਘਾਟਨ ਅੰਬਰ ਕਿਸ਼ੋਰ ਝਾਅ (ਨਿਰਦੇਸ਼ਕ) ਨੇ ਆਪਣੇ ਕਰ-ਕਮਲਾਂ ਨਾਲ ਕੀਤਾ | ਵੀਨੂੰ ਖੰਨਾ (ਅਧਿਆਪਕਾ ...

ਪੂਰੀ ਖ਼ਬਰ »

ਮੋਹਨ ਗਾਰਡਨ 'ਚੋਂ ਮਿਲੀ ਇਕ ਔਰਤ ਦੀ ਲਾਸ਼

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਪੱਛਮੀ ਦਿੱਲੀ ਦੇ ਮੋਹਨ ਗਾਰਡਨ ਇਲਾਕੇ 'ਚ ਇਕ ਔਰਤ ਦੀ ਲਾਸ਼ ਮਿਲੀ ਹੈ, ਜਿਸ ਦੀ ਉਮਰ ਤਕਰੀਬਨ 25 ਸਾਲ ਦੇ ਕਰੀਬ ਹੈ | ਇਸ ਔਰਤ ਦਾ ਗਲਾ ਘੁੱਟਣ ਦੇ ਨਿਸ਼ਾਨ ਮਿਲੇ ਹਨ | ਇਕ ਸਥਾਨਕ ਵਿਅਕਤੀ ਦੇ ਇਸ ਔਰਤ ਦੀ ਲਾਸ਼ ਵੇਖੀ ਅਤੇ ਉਸ ਨੇ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਦੇ 13 ਕੇਸ ਆਏ

ਸਿਰਸਾ, 23 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ 'ਚ ਇਕ ਵਾਰ ਫਿਰ ਤੋਂ ਕਰੋਨਾ ਦੇ ਕੇਸ ਵੱਧਣੇ ਸ਼ੁਰੂ ਹੋ ਗਏ ਹਨ | ਸਿਰਸਾ ਵਿਚ ਅੱਜ ਕਰੋਨਾ ਦੇ 13 ਸਜਰੇ ਕੇਸ ਆਏ ਹਨ ਜਿਸ ਨਾਲ ਕੋਰੋਨਾ ਸਰਗਮ ਕੇਸਾਂ ਦੀ ਗਿਣਤੀ 22 ਹੋ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਸਿਵਲ ...

ਪੂਰੀ ਖ਼ਬਰ »

ਕਾਰ ਸਵਾਰ ਦੋ ਵਿਅਕਤੀ 25.30 ਗ੍ਰਾਮ ਹੈਰੋਇਨ ਸਮੇਤ ਕਾਬੂ

ਸਿਰਸਾ, 23 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਮੰਡੀ ਕਾਲਾਂਵਾਲੀ ਦੀ ਸੀਆਈਏ ਸਟਾਫ ਪੁਲੀਸ ਨੇ ਪਿੰਡ ਦਾਦੂ ਤੋਂ ਇਕ ਕਾਰ ਵਿਚ ਸਵਾਰ ਦੋ ਵਿਅਕਤੀਆਂ ਨੂੰ 25.30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਸੀਆਈਏ ਕਾਲਾਂਵਾਲੀ ਦੇ ...

ਪੂਰੀ ਖ਼ਬਰ »

ਕਰਨਾਲ ਵਿਖੇ ਅਗਨੀਪਥ ਯੋਜਨਾ ਖ਼ਿਲਾਫ਼ ਸੜਕਾਂ 'ਤੇ ਉਤਰੀ ਕਾਂਗਰਸ

ਕਰਨਾਲ, 23 ਜੂਨ (ਗੁਰਮੀਤ ਸਿੰਘ ਸੱਗੂ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਾਗੂ ਕੀਤੀ ਗਈ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਅੱਜ ਸੀ. ਐਮ. ਸਿਟੀ ਹਰਿਆਣਾ ਕਰਨਾਲ ਅੰਦਰ ਕਾਂਗਰਸ ਪਾਰਟੀ ਨੇ ਸੜਕਾਂ 'ਤੇ ਉਤਰ ਕੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ ਦੋ ਕਾਂਗਰਸੀ ...

ਪੂਰੀ ਖ਼ਬਰ »

ਵਾਰਡ ਨੰ. 13 ਦੇ ਕੌਂਸਲਰ 'ਤੇ ਜਾਨਲੇਵਾ ਹਮਲਾ

ਕਰਨਾਲ, 23 ਜੂਨ (ਗੁਰਮੀਤ ਸਿੰਘ ਸੱਗੂ)-ਬੀਤੀ ਰਾਤ ਕਾਰ ਪਾਰਕ ਕਰਨ ਨੂੰ ਲੈ ਕੇ ਹੋਏ ਝਗੜੇ ਦੌਰਾਨ ਵਾ. ਨੰ. 13 ਦੇ ਕੌਂਸਲਰ ਈਸ਼ ਗੁਲਾਟੀ 'ਤੇ ਗੁਆਂਢੀ ਵਲੋਂ ਤਲਵਾਰ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਕੌਂਸਲਰ ਦੇ ਇਕ ਹੱਥ ਦਾ ਅੰਗੂਠਾ ਹੀ ਹੱਥ ਤੋਂ ਵੱਖਰਾ ਹੋ ...

ਪੂਰੀ ਖ਼ਬਰ »

ਸਾਢੇ ਚਾਰ ਸਾਲ ਦੀ ਮਿਹਨਤ ਨਾਲ ਅਜੈ ਵਧਾਵਨ ਪ੍ਰੋ-ਕਾਰਡ ਜੇਤੂ ਕੌਮਾਂਤਰੀ ਬਾਡੀ ਬਿਲਡਰ ਬਣਿਆ

ਡੱਬਵਾਲੀ, 23 ਜੂਨ (ਇਕਬਾਲ ਸਿੰਘ ਸ਼ਾਂਤ)-ਸਾਢੇ ਚਾਰ ਸਾਲ ਦੀ ਮਿਹਨਤ ਨਾਲ ਐਚ.ਪੀ.ਐਸ ਸਕੂਲ ਡੱਬਵਾਲੀ ਦਾ ਅਕਾਊਾਟੈਂਟ-ਕਮ-ਖੇਡ ਅਧਿਆਪਕ ਅਜੈ ਵਧਾਵਨ ਵਿਸ਼ਵ ਪੱਧਰ ਦਾ ਪ੍ਰੋ-ਕਾਰਡ ਜੇਤੂ ਬਾਡੀ ਬਿਲਡਰ ਬਣ ਗਿਆ ਹੈ | ਹੁਣ ਉਹ ਵਿਦੇਸ਼ਾਂ 'ਚ ਵੀ ਹੋਣ ਵਾਲੇ ਬਾਡੀ ਬਿਲਡਿੰਗ ...

ਪੂਰੀ ਖ਼ਬਰ »

ਟੀਮ ਈ ਦੀ ਆਰਜ਼ੂ, ਸਮਿਤਾ ਤੇ ਖੁਸ਼ੀ ਨੇ 55 ਅੰਕ ਲੈ ਕੇ ਪਹਿਲਾ ਸਥਾਨ ਕੀਤਾ ਹਾਸਲ

ਯਮੁਨਾਨਗਰ, 23 ਜੂਨ (ਗੁਰਦਿਆਲ ਸਿੰਘ ਨਿਮਰ)-ਯੋਗਾ ਦਿਵਸ ਗੁਰੂ ਨਾਨਕ ਗਰਲਜ਼ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਯੋਗਾ ਅਤੇ ਸੰਸਥਾਨ ਵਿਸ਼ੇ 'ਤੇ ਪ੍ਰਸ਼ਨੋਤਰੀ ਮੁਕਾਬਲਿਆਂ ਕਰਵਾਏ ਗਏ | ਕਾਲਜ ਦੇ ਵੱਖ-ਵੱਖ ਟੀਮਾਂ ਦੇ ਵਿਦਿਆਰਥੀਆਂ ਨੇ ਅੱਗੇ ਵਧਣ ਲਈ ਭਾਗ ਲਿਆ | ...

ਪੂਰੀ ਖ਼ਬਰ »

ਅਗਨੀਪਥ ਅੰਦੋਲਨ ਦੇ ਮੱਦੇਨਜ਼ਰ ਆਰਪੀਐਫ ਨੇ ਰੇਲਵੇ ਸਟੇਸ਼ਨ 'ਤੇ ਚੌਕਸੀ ਵਧਾਈ

ਸਿਰਸਾ, 23 ਜੂਨ (ਭੁਪਿੰਦਰ ਪੰਨੀਵਾਲੀਆ)- ਅਗਨੀਪਥ ਦੇ ਵਿਰੋਧ ਵਿਚ ਚਲ ਰਹੇ ਅੰਦੋਲਨ ਦੇ ਮੱਦੇਨਜ਼ਰ ਸਿਰਸਾ ਰੇਲਵੇ ਸਟੇਸ਼ਨ 'ਤੇ ਆਰਪੀਐਫ ਨੇ ਆਪਣੀ ਚੌਕਸੀ ਵਧਾ ਦਿੱਤੀ ਹੈ | ਕਿਸੇ ਵੀ ਤਰ੍ਹਾਂ ਦੀ ਅਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲੀਸ ਵਲੋਂ ਲਗਾਤਾਰ ਗਸ਼ਤ ਕੀਤੀ ਜਾ ...

ਪੂਰੀ ਖ਼ਬਰ »

ਜਿੱਤਣ ਤੋਂ ਬਾਅਦ ਡਾ. ਰੇਖਾ ਰਾਣੀ ਵਿਧਾਇਕ ਈਸ਼ਵਰ ਸਿੰਘ ਦੀ ਅਗਵਾਈ 'ਚ ਉਪ ਮੁੱਖ ਮੰਤਰੀ ਤੇ ਮੁੱਖ ਮੰਤਰੀ ਨੂੰ ਵਧਾਈ ਦੇਣ ਪਹੁੰਚੀ

ਗੂਹਲਾ ਚੀਕਾ, 23 ਜੂਨ (ਓ.ਪੀ. ਸੈਣੀ)- ਦੁਸਯੰਤ ਚੌਟਾਲਾ, ਹਰਿਆਣਾ ਸਰਕਾਰ ਦੇ ਉਪ ਮੁੱਖ ਮੰਤਰੀ ਅਤੇ ਮਾਨਯੋਗ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ ਨੂੰ ਵਧਾਈ ਦੇਣ ਲਈ ਰੇਖਾ ਰਾਣੀ ਗੂਹਲਾ ਵਿਧਾਇਕ ਈਸ਼ਵਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ਪੁੱਜੇ | ਇਸ ਮੌਕੇ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ 'ਚ ਹਾਰ ਨਾਲ ਸੱਤਾਧਾਰੀ ਪਾਰਟੀ ਬੁਰੀ ਤਰ੍ਹਾਂ ਦੁਖੀ- ਜੱਸਾ

ਸਿਰਸਾ, 23 ਜੂਨ (ਭੁਪਿੰਦਰ ਪੰਨੀਵਾਲੀਆ)- ਇੰਡੀਅਨ ਨੈਸਨਲ ਲੋਕ ਦਲ ਦੀ ਸੂਬਾ ਕਾਰਜਕਾਰਣੀ ਦੇ ਸੀਨੀਅਰ ਮੈਂਬਰ ਜਸਵੀਰ ਸਿੰਘ ਜੱਸਾ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਲੋਕ ਨਗਰ ਨਿਗਮ ਚੋਣਾਂ ਵਿਚ ਹਾਰ ਤੋਂ ਪ੍ਰੇਸ਼ਾਨ ਹਨ | ਇਨ੍ਹਾਂ ਚੋਣਾਂ ਤੋਂ ਬਾਅਦ ਭਾਜਪਾ ਆਗੂਆਂ ...

ਪੂਰੀ ਖ਼ਬਰ »

ਲੋੜਵੰਦਾਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ- ਰੁਪੇਸ਼ ਚੌਧਰੀ

ਰਤੀਆ, 23 ਜੂਨ (ਬੇਅੰਤ ਕੌਰ ਮੰਡੇਰ)- ਅਗਰਵਾਲ ਵੈਸ਼ ਸਮਾਜ ਦੇ ਸੂਬਾ ਪ੍ਰਧਾਨ ਅਸ਼ੋਕ ਬੁਵਾਨੀਵਾਲਾ ਦੇ ਜਨਮ ਦਿਨ 'ਤੇ ਫਤਿਹਾਬਾਦ ਰੋਡ 'ਤੇ ਸਥਿਤ ਵੈਸ਼ ਸਮਾਜ ਦੀ ਰਤੀਆ ਇਕਾਈ ਵਲੋਂ ਰਤੀਆ 'ਚ ਫਲ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਥਾਣਾ ਸਿਟੀ ਦੇ ਪ੍ਰਭਾਰੀ ਰੁਪੇਸ਼ ...

ਪੂਰੀ ਖ਼ਬਰ »

ਸ਼ਾਹਬਾਦ ਤੋਂ ਗੁਲਸ਼ਨ ਕਵਾਤਰਾ ਨਗਰ ਕੌਂਸਲਰ ਦੇ ਚੇਅਰਮੈਨ ਬਣੇ

ਸ਼ਾਹਬਾਦ ਮਾਰਕੰਡਾ 23 ਜੂਨ (ਅਵਤਾਰ ਸਿੰਘ)-ਐਸ. ਡੀ. ਐਮ. ਸਾਹਬਾਦ ਅਤੇ ਚੋਣ ਅਧਿਕਾਰੀ ਕਪਿਲ ਸ਼ਰਮਾ ਨੇ ਦੱਸਿਆ ਕਿ ਸ਼ਾਹਬਾਦ 'ਚ ਨਗਰ ਨਿਗਮ ਦੀਆਂ ਚੋਣਾਂ 2022 ਸਾਂਤੀਪੂਰਵਕ ਸੰਪੰਨ ਹੋਈਆਂ | ਇਨ੍ਹਾਂ ਚੋਣਾਂ 'ਚ ਚੇਅਰਮੈਨ ਅਹੁਦੇ ਲਈ ਜੇਜੇਪੀ ਉਮੀਦਵਾਰ ਗੁਲਸ਼ਨ ਕਵਾਤਰਾ ...

ਪੂਰੀ ਖ਼ਬਰ »

ਕੋਲਕਾਤਾ 'ਚ ਛੇਤੀ ਹੀ ਸਿਰਫ ਬੈਟਰੀ ਵਾਲੀਆਂ ਬੱਸਾਂ ਚੱਲਣਗੀਆਂ -ਫਿਰਹਾਦ

ਕੋਲਕਾਤਾ, 23 ਜੂਨ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ 'ਚ ਛੇਤੀ ਹੀ ਸਿਰਫ ਬੈਟਰੀ ਨਾਲ ਚੱਲਣ ਵਾਲੀਆਂ ਬੱਸਾਂ ਹੀ ਚੱਲਣਗੀਆਂ | ਟ੍ਰਾਂਸਪੋਰਟ ਮੰਤਰੀ ਫਿਰਹਾਦ ਹਾਕਿਮ ਨੇ ਪੱਛਮੀ ਬੰਗਾਲ ਵਿਧਾਨ ਸਭਾ 'ਚ ਇਹ ਜਾਨਕਾਰੀ ਦਿੰਦਿਆਂ ਦੱਸਿੱਆ ਕਿ ਹੁਣ ਤਕ ਕੋਲਕਾਤਾ 'ਚ 76 ...

ਪੂਰੀ ਖ਼ਬਰ »

ਡੀ.ਏ.ਵੀ. ਗਰਲਜ਼ ਕਾਲਜ ਵਿਖੇ 10 ਦਿਨਾ ਸਿਖਲਾਈ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 23 ਜੂਨ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਪਬਲਿਕ ਗਰਲਜ਼ ਦੇ ਪੀ. ਡੀ. ਪੀ. ਅਤੇ ਪਲੇਸਮੈਂਟ ਸੈੱਲ ਅਤੇ ਆਈ. ਸੀ. ਟੀ. ਸਾਂਝੇ ਤੱਤਵਾਦ ਅਕਾਦਮੀ 'ਚ 10 ਦਿਨਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਇਸ ਦੀ ਪ੍ਰਧਾਨਗੀ ਡਾ. ਆਭਾ ਖੇਤਰਪਾਲ ਅਤੇ ਡਾ. ਰਚਨਾ ਸੋਨੀ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX