ਤਾਜਾ ਖ਼ਬਰਾਂ


ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
. . .  3 minutes ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਖ਼ਤ ਸਜਾਵਾਂ ਨਾਂ ਦੇਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਉਕਤ ਕਾਂਡ ਦੀ ਬਰਸੀ ’ਤੇ ਅੱਜ...
ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  15 minutes ago
ਅੰਮ੍ਰਿਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੇਲਵੇ ਟਰੈਕ 'ਤੇ ਰੋਸ ਧਰਨੇ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਰ ਕੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗੁਰੂ ਹਰਸਹਾਏ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  19 minutes ago
ਗੁਰੂ ਹਰਸਹਾਏ, 3 ਅਕਤੂਬਰ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੋਰ ਕਮੇਟੀ ਦੇ ਐਲਾਨ ਅਨੁਸਾਰ ਗੁਰੂ ਹਰਸਹਾਏ ਦੇ ਰੇਲਵੇ ਸਟੇਸ਼ਨ ਉਪਰ ਰੇਲ ਰੋਕੋ ਅੰਦੋਲਨ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।ਜ਼ੋਨ ਗੁਰੂ ਹਰਸਹਾਏ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ...
ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ 'ਤੇ ਕੀਤਾ ਰੇਲ ਮਾਰਗ ਜਾਮ
. . .  33 minutes ago
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ' ਤੇ ਸਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਜਲੰਧਰ-ਪਠਾਨਕੋਟ ਰੇਲ ਮਾਰਗ ਜਾਮ...
ਭਾਰਤੀ ਹਵਾਈ ਖੇਤਰ 'ਚ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ
. . .  38 minutes ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੂੰ ਸਵੇਰੇ 9:20 ਵਜੇ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾ ਰਹੀ ਮਹਾਨ ਏਅਰ ਦੇ ਜਹਾਜ਼...
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ
. . .  about 1 hour ago
ਚੰਡੀਗੜ੍ਹ, 3 ਅਕਤੂਬਰ - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ 'ਚ ਅੱਜ ਭਰੋਸਗੀ ਮਤੇ 'ਤੇ ਚਰਚਾ ਹੋਵੇਗੀ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕਾਂ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਚੀਫ਼ ਵਿਪ...
ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਹੋਈ ਸ਼ੁਰੂ
. . .  about 1 hour ago
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ। ਅੱਜ ਤਪਾ ਮੰਡੀ ਦੀ ਅਨਾਜ ਮੰਡੀ 'ਚ ਪਿੰਡ ਮੌੜ ਨਾਭਾ ਦਾ ਜ਼ਿਮੀਂਦਾਰ 8 ਏਕੜ ਝੋਨੇ ਦੀ ਫ਼ਸਲ ਲੈ ਕੇ ਆਇਆ। ਜ਼ਿਮੀਂਦਾਰ ਨੇ ਕਿਹਾ...
ਖੇਮਕਰਨ ਪੁਲਿਸ ਨੂੰ ਕਾਮਯਾਬੀ, ਪਾਕਿ ਡਰੋਨ ਵਲੋਂ ਸੁੱਟੀ ਡੇਢ ਪੈਕਟ ਹੈਰੋਇਨ ਬਰਾਮਦ
. . .  about 1 hour ago
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਸਰਕਾਰੀ ਸਕੂਲ ਚੋਂ ਮਿਲੀ ਨੌਜਵਾਨ ਦੀ ਲਾਸ਼, ਚਿੱਟੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
. . .  about 2 hours ago
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ, ਜਿਸ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।ਪਿੰਡ ਵਾਸੀਆਂ...
ਜੰਮੂ ਕਸ਼ਮੀਰ 'ਚ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਦੀ ਮੌਤ, ਦਰਜਨਾਂ ਜ਼ਖ਼ਮੀ
. . .  about 2 hours ago
ਜੰਮੂ, 3 ਅਕਤੂਬਰ - ਖੋਰਗਲੀ ਦੇ ਮੋਂਗਰੀ ਤੋਂ ਊਧਮਪੁਰ ਜਾ ਰਹੀ ਇਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨਾਂ ਜ਼ਖ਼ਮੀ ਹੋ...
ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  about 4 hours ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  about 4 hours ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 4 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 4 hours ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 4 hours ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਕਰਨ ਵਿਰੁੱਧ 'ਸੋਈ' ਵਲੋਂ ਰੋਸ ਰੈਲੀ

ਚੰਡੀਗੜ੍ਹ, 24 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਵਿਚਲੀਆਂ ਵੱਖ-ਵੱਖ ਵਿਦਿਆਰਥੀ ਯੂਨੀਅਨਾਂ ਵਲੋਂ ਪਿਛਲੇ ਕੁਝ ਸਮੇਂ ਤੋਂ ਯੂਨੀਵਰਸਿਟੀ ਦੇ ਕੇਂਦਰੀਕਰਨ ਕਰਨ ਵਿਰੁੱਧ ਰੋਸ ਧਰਨੇ ਤੇ ਰੈਲੀਆਂ ਦੇ ਸਿਲਸਿਲਾ ਤਹਿਤ ਅੱਜ ਯੂਨੀਵਰਸਿਟੀ ਵਿਚਲੀ ਵਿਦਿਆਰਥੀ ਜਥੇਬੰਦੀ (ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ) 'ਸੋਈ' ਵਲੋਂ ਪੰਜਾਬ ਯੂਨੀਵਰਸਿਟੀ ਦਾ ਕੇਂਦਰ ਵਲੋਂ ਕੇਂਦਰੀਕਰਨ ਕਰਨ ਵਿਰੁੱਧ ਕੈਂਪਸ ਵਿਚ ਰੋਸ ਮੁਜ਼ਾਹਰਾ ਕੀਤਾ ਤੇ ਰੈਲੀ ਕੀਤੀ | ਇਸ ਮੌਕੇ 'ਤੇ 'ਸੋਈ' ਦੇ ਨੇਤਾਵਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਕਿਸੇ ਕੀਮਤ 'ਤੇ ਵੀ ਯੂਨੀਵਰਸਿਟੀ ਦਾ ਕੇਂਦਰੀਕਰਨ ਨਹੀਂ ਹੋਣ ਦੇਣਗੇ |
ਇਹ ਪੰਜਾਬ ਦੀ ਯੂਨੀਵਰਸਿਟੀ ਹੈ ਤੇ ਪੰਜਾਬ ਦੇ ਜ਼ਿਲਿ੍ਹਆਂ ਦੇ 190 ਦੇ ਕਰੀਬ ਕਾਲਜ ਇਸ ਨਾਲ ਐਫੀਲੇਟਡ ਹਨ | ਨੇਤਾਵਾਂ ਨੇ ਕਿਹਾ ਕਿ ਇਸ ਮੌਕੇ 'ਤੇ ਜਦੋਂ ਕਿ ਯੂਨੀਵਰਸਿਟੀ ਤੇ ਕਾਲਜਾਂ 'ਚ ਦਾਖ਼ਲੇ ਸ਼ੁਰੂ ਹੋਣ ਜਾ ਰਹੇ ਹਨ ਤਾਂ ਕੇਂਦਰ ਵਲੋਂ ਇਸ ਦਾ ਕੇਂਦਰੀਕਰਨ ਕੀਤੇ ਜਾਣ ਕਰਕੇ ਅਨਿਸ਼ਚਿਤਤਾ ਵਾਲਾ ਮਾਹੌਲ ਬਣਿਆ ਹੋਇਆ ਹੈ | ਨੇਤਾਵਾਂ ਨੇ ਕਿਹਾ ਕਿ ਵਿਦਿਆਰਥੀ ਜਥੇਬੰਦੀਆਂ ਇਕਜੁੱਟ ਹੋ ਕੇ ਸੰਘਰਸ਼ ਸ਼ੁਰੂ ਕਰਨਗੀਆਂ |

ਸਮਾਜ ਸੇਵਾ ਦੇ ਵਿਲੱਖਣ ਕਾਰਜ ਨੂੰ ਸਮਰਪਿਤ ਹਨ ਸ਼ਿਆਮ ਲਾਲ

ਚੰਡੀਗੜ੍ਹ, 24 ਜੂਨ (ਨਵਿੰਦਰ ਸਿੰਘ ਬੜਿੰਗ)- ਡੀ.ਜੀ.ਪੀ ਦਫ਼ਤਰ ਚੰਡੀਗੜ੍ਹ ਵਿੱਚੋਂ ਇੰਸਪੈਕਟਰ ਦੇ ਅਹੁਦੇ ਤੋਂ ਰਿਟਾਇਰਡ ਹੋ ਚੁੱਕੇ ਇੰਸਪੈਕਟਰ ਸ਼ਿਆਮ ਲਾਲ ਸਮਾਜ ਸੇਵਾ ਦੇ ਵਿਲੱਖਣ ਕਾਰਜ ਨੂੰ ਪਿਛਲੇ 27 ਸਾਲਾਂ ਤੋਂ ਸਮਰਪਿਤ ਹਨ | ਇੱਥੇ ਇਹ ਦੱਸਣਾ ਬਣਦਾ ਹੈ ਕਿ ...

ਪੂਰੀ ਖ਼ਬਰ »

ਨਾਈਟ ਕਲੱਬਾਂ ਵਿਚ ਉੱਚੀ ਆਵਾਜ਼ 'ਚ ਸੰਗੀਤ ਨਾ ਵਜਾਉਣ ਦੇ ਹੁਕਮ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)- ਐਸ.ਡੀ.ਐਮ. ਪੂਰਬੀ ਨਿਤੀਸ਼ ਸਿੰਗਲਾ ਨੇ ਸੀ.ਆਰ.ਪੀ.ਸੀ ਦੀ ਧਾਰਾ 133 ਦੇ ਤਹਿਤ ਆਦੇਸ਼ ਜਾਰੀ ਕਰਦੇ ਹੋਏ ਸੈਕਟਰ 7 ਵਿਚ ਸਥਿਤ ਨਾਈਟ ਕਲੱਬਾਂ ਜਿਨ੍ਹਾਂ ਵਿਚ ਵਾਲਟ, ਗਰਾਫੋ ਤੇ ਕਾਕੂਨਾਂ ਸ਼ਾਮਿਲ ਹਨ, ਨੂੰ ਉੱਚੀ ਆਵਾਜ਼ ਵਿਚ ਸੰਗੀਤ ਨਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 96 ਨਵੇਂ ਮਾਮਲੇ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਅੱਜ ਸ਼ਹਿਰ ਵਿਚ ਕੋਰੋਨਾ ਦੇ 96 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ 55 ਮਰੀਜ਼ ਸਿਹਤਯਾਬ ਹੋਏ ਹਨ | ਚੰਡੀਗੜ੍ਹ ਵਿਚ ਕੋਰੋਨਾ ਦੇ ਐਕਟਿਵ ਕੇਸਾਂ ...

ਪੂਰੀ ਖ਼ਬਰ »

ਯੋਨੇਕਸ ਸਨਰਾਈਜ਼ ਸਬ-ਜੂਨੀਅਰ ਆਲ ਇੰਡੀਆ ਰੈਂਕਿੰਗ ਟੂਰਨਾਮੈਂਟ 28 ਤੋਂ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)-ਭਾਰਤੀ ਬੈਡਮਿੰਟਨ ਐਸੋਸੀਏਸ਼ਨ (ਬੀ.ਏ.ਆਈ) ਨੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ (ਪੀ.ਬੀ.ਏ) ਨੂੰ ਯੋਨੇਕਸ ਸਨਰਾਈਜ਼ ਸਬ-ਜੂਨੀਅਰ ਆਲ ਇੰਡੀਆ ਰੈਂਕਿੰਗ ਟੂਰਨਾਮੈਂਟ (13 ਸਾਲ ਤੋਂ ਘੱਟ ਉਮਰ ਦੇ ਲੜਕੇ ਅਤੇ ਲੜਕੀਆਂ) ਅਲਾਟ ਕੀਤਾ ਹੈ | ...

ਪੂਰੀ ਖ਼ਬਰ »

ਪੰਜਾਬ ਦੀ ਕਾਨੂੰਨ ਵਿਵਸਥਾ ਬਿਲਕੁੱਲ ਠੀਕ- ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਠੀਕ ਹੈ, ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਸ਼ੁਰੂ ਹੋਣ 'ਤੇ ਭਾਜਪਾ ਆਗੂਆਂ ਨੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਭਾਜਪਾ ਦੇ ਸਥਾਨਕ ਆਗੂਆਂ ਅਤੇ ਸਾਬਕਾ ਕੌਂਸਲਰਾਂ ਵਲੋਂ ਅੱਜ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਅਗਨੀਪਥ ਯੋਜਨਾ ਦੇ ਤਹਿਤ ਨੌਜਵਾਨਾਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਹੋਣ ਦੀ ਖ਼ੁਸ਼ੀ 'ਚ ਲੱਡੂਆਂ ਨਾਲ ਇਕ-ਦੂਜੇ ਦਾ ...

ਪੂਰੀ ਖ਼ਬਰ »

ਸਫ਼ਲਤਾ ਨਾਲ ਨੇਪਰੇ ਚੜ੍ਹੀ ਪਲਸ-ਪੋਲੀਓ ਮੁਹਿੰਮ-ਡਾ. ਆਦਰਸ਼ਪਾਲ ਕੌਰ

ਐੱਸ. ਏ. ਐੱਸ. ਨਗਰ, 24 ਜੂਨ (ਰਾਣਾ)-ਜ਼ਿਲ੍ਹਾ ਮੁਹਾਲੀ 'ਚ 'ਸਬ-ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐੱਸ. ਐੱਨ. ਆਈ. ਡੀ)' ਮੁਹਿੰਮ ਸਫ਼ਲਤਾ ਪੂਰਵਕ ਨੇਪਰੇ ਚੜ੍ਹ ਗਈ | ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਜ਼ਿਲ੍ਹੇ 'ਚ 1,60,455 ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ...

ਪੂਰੀ ਖ਼ਬਰ »

ਪਤਨੀ ਨੂੰ ਕਤਲ ਕਰਨ ਵਾਲਾ ਦੋਸ਼ੀ ਛੱਤੀਸਗੜ੍ਹ ਤੋਂ ਕੀਤਾ ਗਿ੍ਫ਼ਤਾਰ

ਜ਼ੀਰਕਪੁਰ, 24 ਜੂਨ (ਅਵਤਾਰ ਸਿੰਘ)-ਬੀਤੀ 17 ਜੂਨ ਨੂੰ ਜ਼ੀਰਕਪੁਰ ਦੇ ਭਬਾਤ ਖੇਤਰ 'ਚ ਆਪਣੀ ਪਤਨੀ ਦਾ ਕਤਲ ਕਰਕੇ ਫ਼ਰਾਰ ਹੋਏ ਦੋਸ਼ੀ ਨੂੰ ਜ਼ੀਰਕਪੁਰ ਪੁਲਿਸ ਨੇ ਛੱਤੀਸਗੜ੍ਹ ਤੋਂ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ...

ਪੂਰੀ ਖ਼ਬਰ »

19 ਸਾਲਾ ਸ਼ੈਨਨ ਡਾਕਾ ਨੇ ਐਨ. ਡੀ. ਏ. ਦੀ ਪ੍ਰੀਖਿਆ ਕਲੀਅਰ ਕਰਕੇ ਜ਼ੀਰਕਪੁਰ ਦਾ ਨਾਂਅ ਕੀਤਾ ਰੌਸ਼ਨ

ਜ਼ੀਰਕਪੁਰ, 24 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਦੀ 19 ਸਾਲਾ ਸ਼ੈਨਨ ਡਾਕਾ ਨੇ ਐਨ. ਡੀ. ਏ. ਦੀ ਪ੍ਰੀਖਿਆ ਕਲੀਅਰ ਕਰ ਜ਼ੀਰਕਪੁਰ ਦਾ ਨਾਂਅ ਰੌਸ਼ਨ ਕੀਤਾ ਹੈ | ਜਿਸ ਤੋਂ ਬਾਅਦ ਉਸ ਦੇ ਘਰ ਵਧਾਈਆਂ ਦੇਣ ਵਾਲੀਆਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ | ਸੁਪਰੀਮ ਕੋਰਟ ਦੀਆਂ ਭਾਰਤੀ ...

ਪੂਰੀ ਖ਼ਬਰ »

ਸਾਰੇ ਦੋਸ਼ ਬੇਬੁਨਿਆਦ, ਕਿਸੇ ਵੀ ਜਾਂਚ ਲਈ ਤਿਆਰ - ਵੜਿੰਗ

ਚੰਡੀਗੜ੍ਹ, 24 ਜੂਨ (ਵਿਕਰਮਜੀਤ ਸਿੰਘ ਮਾਨ)- ਪਿਛਲੀ ਕਾਂਗਰਸ ਸਰਕਾਰ ਦੌਰਾਨ ਟਰਾਂਸਪੋਰਟ ਮੰਤਰੀ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ ਉੱਤੇ ਬੱਸਾਂ ਦੀਆਂ ਬਾਡੀਆਂ ਨੂੰ ਲੈ ਕੇ ਕਰੋੜਾਂ ਦੇ ਘਪਲੇ ਦੇ ਲੱਗੇ ਦੋਸ਼ ਸਬੰਧੀ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਹੈ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਦਾ ਮਾਮਲਾ ਦਰਜ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਵਿਦੇਸ਼ ਭੇਜਣ ਦੇ ਨਾਮ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ-32 ਦੇ ਰਹਿਣ ਵਾਲੇ ਸੁਰਿੰਦਰ ਕੁਮਾਰ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਰਾਜਾ ਵੜਿੰਗ ਵਲੋਂ ਬੱਸ ਖ਼ਰੀਦ ਤੇ ਬਾਡੀ ਲਗਾਉਣ ਸਬੰਧੀ ਕਰੋੜਾਂ ਦੇ ਕੀਤੇ ਘੁਟਾਲੇ ਦੀ ਜਾਂਚ ਸੀ. ਬੀ. ਆਈ ਨੂੰ ਸੌਂਪਣ ਮੁੱਖ ਮੰਤਰੀ-ਅਕਾਲੀ ਦਲ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਸਾਬਕਾ ਟਰਾਂਸਪੋਰਟ ਮੰਤਰੀ ਤੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ 840 ਬੱਸਾਂ ਦੀ ਖ਼ਰੀਦ ਵਿਚ ਕੀਤੇ 60 ...

ਪੂਰੀ ਖ਼ਬਰ »

ਟੋਇਟਾ ਕਿਰਲੋਸਕਰ ਮੋਟਰ ਨੂੰ 'ਵਾਟਰ ਟੀ. ਈ. ਆਰ. ਆਈ. ਸਸਟੇਨੈਬਿਲਟੀ ਐਵਾਰਡ' ਮਿਲਿਆ

ਐੱਸ. ਏ. ਐੱਸ. ਨਗਰ, 24 ਜੂਨ (ਰਾਣਾ)-ਟੋਇਟਾ ਕਿਰਲੋਸਕਰ ਮੋਟਰ ਜੋ ਕਿ ਕਾਰਪੋਰੇਟ ਜਗਤ 'ਚ ਵਧੀਆ ਉਦਯੋਗਿਕ ਅਭਿਆਸਾਂ ਅਤੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀਆਂ ਦੀ ਪਾਲਣਾ ਕਰਨ ਲਈ ਜਾਣੀ ਜਾਂਦੀ ਹੈ, ਨੂੰ ਉਦਯੋਗਿਕ ਖੇਤਰ ਵਿਚ ਪਾਣੀ ਦੀ ਸਦਵਰਤੋਂ ਸ਼੍ਰੇਣੀ ਦੇ ਤਹਿਤ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਟੀਕਿਆਂ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਸੈਕਟਰ-25 ਦੇ ਰਹਿਣ ਵਾਲੇ ਬੱਬਲੂ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਸਟੇਸ਼ਨ ਸੈਕਟਰ-11 ਦੀ ਟੀਮ ਨੇ ਮੁਲਜ਼ਮ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ਦੀ ਪਛਾਣ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਨੌਜਵਾਨ ਗਿ੍ਫ਼ਤਾਰ

ਡੇਰਾਬੱਸੀ, 24 ਜੂਨ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਦੇ ਤਹਿਤ ਪੈਂਦੇ ਪਿੰਡ ਈਸਾਪੁਰ ਰੌਣੀ ਵਿਖੇ ਇਕ ਘਰ 'ਚੋਂ ਸੋਨੇ ਦੀਆਂ ਵਾਲੀਆਂ ਅਤੇ ਨਕਦੀ ਚੋਰੀ ਕਰਕੇ ਲੈ ਜਾਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਦੀ ਪਹਿਚਾਣ ਦਵਿੰਦਰ ...

ਪੂਰੀ ਖ਼ਬਰ »

20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਤਿੰਨ ਵਿਅਕਤੀ ਕਾਬੂ

ਲਾਲੜੂ, 24 ਜੂਨ (ਰਾਜਬੀਰ ਸਿੰਘ)-ਲਾਲੜੂ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸੇ ਦੌਰਾਨ ਥਾਣਾ ਮੁੱਖੀ ਲਾਲੜੂ ਹਰਜਿੰਦਰ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਮੁਹਾਲੀ ਵਿਵੇਕ ਸ਼ੀਲ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ.) ਨੇ ਅਧਿਆਪਕਾ ਨੂੰ ਦੋਸ਼-ਸੂਚੀ ਕੀਤੀ ਜਾਰੀ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ.) ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-7 ਮੁਹਾਲੀ ਦੀ ਅਧਿਆਪਕਾ ਰਜਨੀ ਬਾਲਾ ਨੂੰ ਆਮ ਕੈਟਾਗਰੀ ਦੀ ਹੋਣ ਦੇ ਬਾਵਜੂਦ ਰਾਖਵੀਂ ਆਸਾਮੀ ਦੇ ਕੋਟੇ ਤਹਿਤ ਨੌਕਰੀ ਹਾਸਲ ਕਰਨ ਦੇ ...

ਪੂਰੀ ਖ਼ਬਰ »

ਬੇਜ਼ਮੀਨੇ ਮਜ਼ਦੂਰਾਂ ਤੇ ਔਰਤਾਂ ਵਲੋਂ ਸਾਂਝੇ ਮੋਰਚੇ ਦੀ ਅਗਵਾਈ 'ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਮਜ਼ਦੂਰ ਜਥੇਬੰਦੀਆਂ ਵਲੋਂ ਸਾਂਝੇ ਮੋਰਚੇ ਦੀ ਅਗਵਾਈ ਵਿਚ ਵੱਡੀ ਗਿਣਤੀ 'ਚ ਬੇਜ਼ਮੀਨੇ ਮਜ਼ਦੂਰਾਂ, ਔਰਤਾਂ ਵਲੋਂ ਸਥਾਨਕ ਫੇਜ਼-8 ਵਿਚ ਰੋਸ ਰੈਲੀ ਕਰਨ ਉੁਪਰੰਤ ਵਿਧਾਨ ਸਭਾ ਵੱਲ ਮਜ਼ਦੂਰ ਮਾਰਚ ਕੀਤਾ ਗਿਆ ਜਿਸ ...

ਪੂਰੀ ਖ਼ਬਰ »

ਮਹਾਂਪੁਰਸ਼ਾਂ ਦੇ ਬਰਸੀ ਸਮਾਗਮ ਭਲਕੇ

ਫ਼ਤਹਿਗੜ੍ਹ ਸਾਹਿਬ, 24 ਜੂਨ (ਬਲਜਿੰਦਰ ਸਿੰਘ)-ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆ ਵਲੋਂ ਇਲਾਕੇ ਦੀਆਂ ਸੰਗਤਾਂ ਅਤੇ ਨਗਰ ਪੰਚਾਇਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ ਬਾਬਾ ਸੁਖਦਰਸ਼ਨ ਸਿੰਘ ਗੋਪਾਲੋਂਪੁਰੀ ਵਾਲਿਆਂ ਦੀ 38ਵੀਂ ਬਰਸੀ, ਸੱਚਖੰਡ ਵਾਸੀ ਸੰਤ ...

ਪੂਰੀ ਖ਼ਬਰ »

ਲਾਲ ਹੁਸੈਨ ਬਿਆਸ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੇ ਕੌਮੀ ਚੇਅਰਮੈਨ ਚੁਣੇ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਮੁਸਲਿਮ ਸਮੁਦਾਏ ਦੇ ਸਿਰਕੱਢ ਆਗੂ ਲਾਲ ਹੁਸੈਨ ਬਿਆਸ ਨੂੰ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ (ਰਜਿ.) ਦਾ ਕੌਮੀ ਚੇਅਰਮੈਨ ਚੁਣਿਆ ਗਿਆ ਹੈ | ਇਸ ਵਕਾਰੀ ਨਿਯੁਕਤੀ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਕਰਦਿਆਂ ਘੱਟ ਗਿਣਤੀਆਂ ਲੋਕ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਵਫ਼ਦ ਵਲੋਂ ਡੀ. ਪੀ. ਆਈ. (ਸ. ਸ.) ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਵਫ਼ਦ ਦੀ ਡੀ. ਪੀ. ਆਈ. (ਸ. ਸ.) ਅਤੇ ਏ. ਡੀ. ਪੀ. ਆਈ. (ਅ. ਸ.) ਨਾਲ ਅਧਿਆਪਕਾਂ, ਵਿਦਿਆਰਥੀਆਂ ਅਤੇ ਸਕੂਲਾਂ ਦੇ ਹੋਰਨਾਂ ਮਸਲਿਆਂ ਸਮੇਤ ਵਿੱਦਿਆ ਭਵਨ ਵਿਖੇ ਮੀਟਿੰਗ ਹੋਈ | ਅਧਿਆਪਕ ...

ਪੂਰੀ ਖ਼ਬਰ »

ਲੈਪਟਾਪ ਚੋਰੀ ਦੇ ਮਾਮਲੇ 'ਚ ਵਿਅਕਤੀ ਕਾਬੂ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਵਲੋਂ ਲੈਪਟਾਪ ਚੋਰੀ ਦੇ ਮਾਮਲੇ 'ਚ 1 ਮੁਲਜ਼ਮ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ਦੀ ਪਛਾਣ ਸੁਨੀਲ ਕੁਮਾਰ ਵਾਸੀ ਪਿੰਡ ਚੁਸਾਲਾ ਜ਼ਿਲ੍ਹਾ ਕੈਥਲ ਹਰਿਆਣਾ ਵਜੋਂ ਹੋਈ ਹੈ | ਪੁਲਿਸ ਨੇ ਉਕਤ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਦੇ ਕਲੱਸਟਰ ਬਣਾ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਗਾ-ਡੀ. ਸੀ.

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਉਦੇਸ਼ ਤਹਿਤ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਤੇ ਖੇਡ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਡਾ. ਮਾਨ ਨੂੰ ਸਦਮਾ, ਪਿਤਾ ਦਾ ਦਿਹਾਂਤ

ਲਾਲੜੂ, 24 ਜੂਨ (ਰਾਜਬੀਰ ਸਿੰਘ)-ਸਮਾਜ ਸੇਵੀ ਸੰਸਥਾ ਸ਼ੈਲਟਰ ਚੈਰੀਟੇਬਲ ਟਰੱਸਟ ਦੇ ਸੀਨੀਅਰ ਮੈਂਬਰ ਡਾ. ਤਰਲੋਚਨ ਸਿੰਘ ਮਾਨ ਬਟੌਲੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਮਾਸਟਰ ਨਿਰੰਜਣ ਸਿੰਘ ਦਾ ਸੰਖੇਪ ਬਿਮਾਰੀ ਉਪਰੰਤ ਅਚਾਨਕ ਦਿਹਾਂਤ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ (ਏਕਤਾ) ਨੇ ਰਾਸ਼ਟਰਪਤੀ ਦੇ ਨਾਂਅ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਫ਼ੌਜ 'ਚ ਭਰਤੀ ਸੰਬੰਧੀ ਲਾਗੂ ਕੀਤੀ ਗਈ ਅਗਨੀਪਥ ਯੋਜਨਾ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (ਏਕਤਾ) ਵਲੋਂ ਰਾਸ਼ਟਰਪਤੀ ਦੇ ਨਾਂਅ 'ਤੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਨਗਰ ਕੌਂਸਲ ਖਰੜ ਦੀ ਮੀਟਿੰਗ ਦੌਰਾਨ ਮਤਿਆਂ ਨੂੰ ਲੈ ਕੇ ਹੋਇਆ ਹੰਗਾਮਾ-ਮਾਮਲਾ ਹੱਥੋਪਾਈ ਤੱਕ ਪੁੱਜਾ

ਖਰੜ, 24 ਜੂਨ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਦੀ ਮੀਟਿੰਗ ਕੌਂਸਲ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਦੀ ਅਗਵਾਈ ਹੇਠ ਹੋਈ | ਇਸ ਮੌਕੇ ਕੌਂਸਲ ਪ੍ਰਧਾਨ ਵਲੋਂ ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਜਿਵੇਂ ਹੀ ਮਤਾ ਨੰ. 1 ਤੋਂ ਲੈ ਕੇ 18 ਤੱਕ ਸਾਰੇ ਮਤੇ ਪਾਸ ਕਰਨ ਬਾਰੇ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ ਰਾਸ਼ਟਰਪਤੀ ਦੇ ਨਾਂਅ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਫ਼ੌਜ 'ਚ ਭਰਤੀ ਸੰਬੰਧੀ ਲਾਗੂ ਕੀਤੀ ਗਈ ਅਗਨੀਪਥ ਯੋਜਨਾ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਰਾਸ਼ਟਰਪਤੀ ਦੇ ਨਾਂਅ 'ਤੇ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ...

ਪੂਰੀ ਖ਼ਬਰ »

ਅਗਨੀਪਥ ਸਕੀਮ ਦੇ ਵਿਰੋਧ 'ਚ ਵੱਖ-ਵੱਖ ਥਾੲੀਂ ਧਰਨੇ ਤੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ

ਮਾਜਰੀ, 24 ਜੂਨ (ਧੀਮਾਨ)-ਬਲਾਕ ਮਾਜਰੀ ਚੌਕ ਵਿਖੇ ਲੋਕ ਹਿੱਤ ਮਿਸ਼ਨ, ਕਿਸਾਨ ਯੂਨੀਅਨ ਰਾਜੇਵਾਲ ਤੇ ਦੇਸ਼ ਪੁਆਧ ਨੌਜਵਾਨ ਸਭਾ ਅਤੇ ਸਾਬਕਾ ਸੈਨਿਕ ਵਿੰਗ ਮੈਂਬਰਾਂ ਵਲੋਂ ਕੇਂਦਰ ਸਰਕਾਰ ਦੀ ਫ਼ੌਜ ਭਰਤੀ ਸੰਬੰਧੀ ਸ਼ੁਰੂ ਕੀਤੀ ਸਕੀਮ ਅਗਨੀਪਥ ਦੇ ਵਿਰੋਧ 'ਚ ਰੋਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX