ਤਾਜਾ ਖ਼ਬਰਾਂ


9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  10 minutes ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  22 minutes ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  47 minutes ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  about 2 hours ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  about 3 hours ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 3 hours ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  about 3 hours ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  about 4 hours ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  about 4 hours ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  about 5 hours ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  about 5 hours ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 6 hours ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  about 7 hours ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  about 7 hours ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 7 hours ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 9 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 9 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 10 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 10 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 10 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 10 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 10 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 10 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 11 hours ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਜਾਬ ਹੋਮਗਾਰਡਜ਼ ਦੇ 14 ਜਵਾਨਾਂ ਨੂੰ ਸੇਵਾ-ਮੁਕਤੀ ਸਮੇਂ ਕੀਤਾ ਸਨਮਾਨਿਤ

ਬਟਾਲਾ, 25 ਜੂਨ (ਕਾਹਲੋਂ)-ਸਥਾਨਕ ਬਟਾਲੀਅਨ ਨੰਬਰ 2 ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਵਿਖੇ ਬਟਾਲੀਅਨ ਕਮਾਂਡੈਂਟ ਗਗਨਪ੍ਰੀਤ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਬਟਾਲੀਅਨ ਸਟਾਫ ਅਫ਼ਸਰ ਮਨਪ੍ਰੀਤ ਸਿੰਘ ਰੰਧਾਵਾ (ਪ੍ਰੈਜੀਡੈਂਟ ਐਵਾਰਡੀ) ਦੀ ਅਗਵਾਈ 'ਚ ਹੋਮ ਗਾਰਡ ਦਫ਼ਤਰ ਬਟਾਲਾ ਵਿਖੇ ਸੇਵਾ-ਮੁਕਤੀ ਵਿਦਾਇਗੀ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸੇਵਾ ਮੁਕਤ 14 ਜਵਾਨ ਪ੍ਰਸ਼ੋਤਮ ਸਿੰਘ, ਗੁਲਜ਼ਾਰ ਸਿੰਘ ਬਲਬੀਰ ਸਿੰਘ, ਹਰਮੀਤ ਸਿੰਘ, ਅਮਰਜੀਤ ਸਿੰਘ, ਸੁਰਜਨ ਸਿੰਘ, ਦਰਸ਼ਨ ਲਾਲ, ਰਛਪਾਲ, ਗੁਰਮੇਜ ਸਿੰਘ, ਬਲਕਾਰ ਸਿੰਘ, ਗੁਲਜ਼ਾਰ ਮਸੀਹ, ਗੁਰਮੇਜ ਸਿੰਘ, ਬੀਰੋ ਦੇਵੀ ਤੇ ਗੁਲਜ਼ਾਰ ਸਿੰਘ ਨੂੰ ਸਨਮਾਨਿਤ ਕਰਨ ਦੇ ਨਾਲ ਵਿਭਾਗ ਵਲੋਂ ਸੇਵਾ ਮੁਕਤੀ ਮੌਕੇ ਬਣਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ | ਇਸ ਮੌਕੇ ਮਨਪ੍ਰੀਤ ਸਿੰਘ ਰੰਧਾਵਾ ਨੇ ਸੇਵਾ ਮੁਕਤ ਹੋਣ ਵਾਲੇ ਜਵਾਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹਨਾਂ ਜਵਾਨਾਂ ਨੇ ਦੇਸ਼ ਤੇ ਰਾਜ ਪ੍ਰਤੀ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ ਹਨ | ਉਨ੍ਹਾਂ ਕਿਹਾ ਕਿ ਜਵਾਨਾਂ ਨੇ ਕਿਸੇ ਵੀ ਅÏਖੇ ਸਮੇਂ ਪੂਰੇ ਨਿਡਰਤਾ, ਸਮਰਪਣ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾ ਕੇ ਵਿਭਾਗ ਦੀਆਂ ਸ਼ਾਨਦਾਰ ਰਿਵਾਇਤਾਂ ਨੂੰ ਖਾਇਮ ਰੱਖਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਹੋਮ ਗਾਰਡਜ਼ ਦੇ ਜਵਾਨ ਲਾਅ ਐਂਡ ਆਰਡਰ ਡਿਊਟੀਆਂ ਦੇ ਨਾਲ ਐਫ.ਸੀ.ਆਈ., ਰੇਲਵੇ ਪੁਲਿਸ (ਜੀ.ਆਰ.ਪੀ.), ਸਰਕਾਰੀ ਹਸਪਤਾਲਾਂ, ਓ.ਐਨ.ਜੀ. ਪਲਾਟਾਂ ਅਤੇ ਦੇਸ਼ ਦੇ ਵੱਖ ਵੱਖ ਰਾਜਾਂ 'ਚ ਇਲੈਕਸ਼ਨ ਡਿਊਟੀਆਂ ਵੀ ਸਫਲਤਾ ਨਾਲ ਨਿਭਾਉਂਦੇ ਹਨ | ਇਸ ਤੋਂ ਇਲਾਵਾ ਜਵਾਨਾਂ ਨੇ ਸਿਵਲ ਡਿਫੈਂਸ ਨਾਲ ਨਿਸ਼ਕਾਮ ਸੇਵਾ ਵਿਚ ਵੀ ਯੋਗਦਾਨ ਪਾਇਆ ਹੈ | ਇਸ ਮੌਕੇ ਮਨਜੀਤ ਸਿੰਘ ਪੀ/ਸੀ, ਸਟੋਰ ਸੁਪਰਡੈਂਟ ਕੰਵਲਜੀਤ ਸਿੰਘ, ਪੋਸਟ ਵਾਰਡਨ ਹਰਬਖਸ਼ ਸਿੰਘ, ਸੈਕਟਰ ਵਾਰਡਨ ਹਰਪ੍ਰੀਤ ਸਿੰਘ, ਕੰਪਨੀ ਕਮਾਂਡਰ ਬਲਕਾਰ ਚੰਦ, ਜਗਰੂਪ ਸਿੰਘ, ਦਵਿੰਦਰ ਸਿੰਘ ਗੁਰਪ੍ਰੀਤ ਰੰਧਾਵਾ, ਬਲਵਿੰਦਰ ਸਿੰਘ ਗਾਰਦ ਇੰਚਾਰਜ ਦੇ ਨਾਲ ਨੰ.2 ਬਨ ਦਾ ਸਟਾਫ ਤੇ ਹੋਰ ਅਹੁਦੇਦਾਰ ਹਾਜ਼ਰ ਸਨ |

ਈ-ਰਿਕਸ਼ਾ ਚਾਲਕਾਂ ਨੰੂ ਟਰੇਨਿੰਗ ਤੋਂ ਬਾਅਦ ਮਿਲੇਗਾ ਡਰਾਈਵਿੰਗ ਲਾਇਸੰਸ

ਗੁਰਦਾਸਪੁਰ, 25 ਜੂਨ (ਪੰਕਜ ਸ਼ਰਮਾ)-ਸ਼ਹਿਰ ਵਿਚ ਬਿਨਾਂ ਦਸਤਾਵੇਜ਼ਾਂ ਚੱਲ ਰਹੇ ਈ-ਰਿਕਸ਼ਾ ਚਾਲਕਾਂ ਦੇ ਹੁਣ ਟਰਾਂਸਪੋਰਟ ਵਿਭਾਗ ਵਲੋਂ ਡਰਾਈਵਿੰਗ ਲਾਇਸੰਸ ਬਣਾ ਕੇ ਦਿੱਤੇ ਜਾ ਰਹੇ ਹਨ | ਇਸ ਸਬੰਧੀ ਵਿਭਾਗ ਦੇ ਅਧਿਕਾਰੀ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਲਕਾ ਦੀਨਾਨਗਰ ਦੇ ਨੌਜਵਾਨ 'ਆਪ' ਆਗੂ ਸ਼ਮਸ਼ੇਰ ਸਿੰਘ ਦੇ ਹੱਕ 'ਚ ਡਟੇ

ਦੋਰਾਂਗਲਾ, 25 ਜੂਨ (ਚੱਕਰਾਜਾ)-ਬੀਤੇ ਦਿਨੀਂ ਕੁਝ ਅਖੌਤੀ ਆਗੂਆਂ ਵਲੋਂ ਆਮ ਆਦਮੀ ਪਾਰਟੀ ਹਲਕਾ ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਖ਼ਿਲਾਫ਼ ਕੀਤੀ ਜਾ ਰਹੀ ਦੂਸ਼ਣਬਾਜ਼ੀ ਪੂਰੀ ਤਰ੍ਹਾਂ ਬੇਬੁਨਿਆਦ ਹੈ ਅਤੇ ਅਜਿਹੇ ਲੋਕ ਵਿਰੋਧੀ ਪਾਰਟੀਆਂ ਦੇ ਹੱਥੀਂ ਚੜ੍ਹ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਵਿਰੋਧੀ ਸਾਬਤ ਹੋਈ-ਲੋਧੀਨੰਗਲ

ਕਾਲਾ ਅਫ਼ਗਾਨਾ, 25 ਜੂਨ (ਅਵਤਾਰ ਸਿੰਘ ਰੰਧਾਵਾ)-ਚੋਣਾਂ ਮੌਕੇ ਕਈ ਤਰ੍ਹਾਂ ਦੇ ਝੂਠ ਦੇ ਪੁਲੰਦੇ ਇਕੱਠੇ ਕਰਕੇ ਪ੍ਰਚਾਰ ਕਰਨ ਵਾਲੀ ਅਤੇ ਇਕ ਚੰਗੇ ਬਦਲਾਅ ਦਾ ਹੋਕਾ ਦੇਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਜਿਸ ਤੋਂ ਪੰਜਾਬ ਵਾਸੀਆਂ ਨੇ ਵੱਡੀਆਂ ਸਹੂਲਤਾਂ ਲੈਣ ਦੀ ਆਸ ...

ਪੂਰੀ ਖ਼ਬਰ »

28 ਨੰੂ ਪਾਵਰਕਾਮ ਦੇ ਸਮੂਹ ਸਰਕਲ ਹੈੱਡ-ਕੁਆਰਟਰਾਂ ਉੱਪਰ ਦਿੱਤੇ ਜਾਣਗੇ ਰੋਸ ਧਰਨੇ-ਜਤਿੰਦਰ ਸ਼ਰਮਾ/ਵਿਮਲ ਕੁਮਾਰ

ਗੁਰਦਾਸਪੁਰ, 25 ਜੂਨ (ਆਰਿਫ਼)-ਪਾਵਰਕਾਮ ਮੈਨੇਜਮੈਂਟ ਵਲੋਂ ਪੰਜਾਬ ਸਰਕਾਰ ਵਲੋਂ ਗਠਿਤ ਹਾਈ ਪਾਵਰ ਕਮੇਟੀ ਦੀ ਜੂਨੀਅਰ ਇੰਜੀਨੀਅਰਾਂ ਦੀ ਮੁੱਢਲੀ ਤਨਖ਼ਾਹ ਵਿਚ ਵਾਧੇ ਦੀ ਸ਼ਿਫਾਰਿਸ ਨੰੂ ਜਾਣਬੁੱਝ ਲਾਗੂ ਨਾ ਕਰਨ ਵਿਰੁੱਧ ਜੇਈਜ਼ ਕੌਂਸਲ ਵਲੋਂ ਸੰਘਰਸ਼ ਦਾ ਐਲਾਨ ਕਰ ...

ਪੂਰੀ ਖ਼ਬਰ »

ਪਿੰਡ ਨੌਸ਼ਹਿਰਾ ਵਿਚ ਸਾਬਕਾ ਫੌਜੀ ਦੇ ਘਰ ਲੱਖਾਂ ਦੀ ਚੋਰੀ

ਪੁਰਾਣਾ ਸ਼ਾਲਾ, 25 ਜੂਨ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਵਿਖੇ ਸਾਬਕਾ ਫੌਜੀ ਹਵਾਲਦਾਰ ਹਰਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਦੇ ਘਰ ਉਸ ਦਾ ਪੁੱਤਰ ਬਿਮਾਰ ਹੋਣ ਕਰਕੇ ਕਿਸੇ ਨਿੱਜੀ ਹਸਪਤਾਲ ਦਾਖ਼ਲ ਹੋਣ ਕਾਰਨ ਘਰ ਬੰਦ ਪਿਆ ਸੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ਮੀਨ ਦੀ ਬੋਲੀ ਰੱਦ ਕਰਨ ਦੀ ਮੰਗ

ਦੋਰਾਂਗਲਾ, 25 ਜੂਨ (ਚੱਕਰਾਜਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨ ਤੇਜ਼ਾ ਸਿੰਘ ਸੁਤੰਤਰ ਦੇ ਆਗੂਆਂ ਵਲੋਂ ਬੀ. ਡੀ. ਪੀ. ਓ. ਦੋਰਾਂਗਲਾ ਦੇ ਨਾਂਅ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਗਈ ਕਿ ਪਿਛਲੇ ਦਿਨੀਂ ਪਿੰਡ ਬਾਊਪੁਰ ਜੱਟਾਂ ਦੇ ਵਾਸੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਪਿੰਡ ਰਸੂਲਪੁਰ ਵਿਖੇ ਹਫ਼ਤਾਵਾਰੀ ਗੁਰਮਤਿ ਸਮਰ ਕੈਂਪ ਲਗਾਇਆ

ਬਟਾਲਾ, 25 ਜੂਨ (ਕਾਹਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜੈਕਟਿਵ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੀ ਅਗਵਾਈ 'ਚ ਪਿੰਡ ਰਸੂਲਪੁਰ ਦੇ ਗੁਰਦੁਆਰਾ ਸਾਹਿਬ ਵਿਖੇ 45 ਬੱਚਿਆਂ ਦਾ 9ਵਾਂ ਹਫਤਾਵਾਰੀ ਗੁਰਮਤਿ ਸਮਰ ਕੈਂਪ ਲਗਾਇਆ | ਇਸ ਕੈਂਪ ਵਿਚ ...

ਪੂਰੀ ਖ਼ਬਰ »

ਮਨਜੀਤ ਸਿੰਘ ਜਫਰਵਾਲ ਨੇ ਗੁਰਦੁਆਰਾ ਸਤਿਕਰਤਾਰੀਆ ਡੇਹਰਾ ਸਾਹਿਬ ਦੇ ਮੈਨੇਜਰ ਦਾ ਅਹੁਦਾ ਸੰਭਾਲਿਆ

ਬਟਾਲਾ, 25 ਜੂਨ (ਹਰਦੇਵ ਸਿੰਘ ਸੰਧੂ)-ਇਤਿਹਾਸਕ ਗੁਰਦੁਆਰਾ ਸਤਿਕਰਤਾਰੀਆਂ ਡੇਹਰਾ ਸਾਹਿਬ ਵਿਖੇ ਮਨਜੀਤ ਸਿੰਘ ਜਫਰਵਾਲ ਨੇ ਬਤੌਰ ਮੈਨੇਜਰ ਅਹੁਦਾ ਸੰਭਾਲਿਆ | ਅਹੁਦਾ ਸੰਭਾਲਣ ਉਪਰੰਤ ਮਨਜੀਤ ਸਿੰਘ ਜਫਰਵਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ...

ਪੂਰੀ ਖ਼ਬਰ »

ਮਾਰਕਫੈੱਡ ਦੇ ਮੈਨੇਜਰ ਵਲੋਂ ਮੂੰਗੀ ਦੀ ਖ਼ਰੀਦ ਸਬੰਧੀ ਬਟਾਲਾ ਮੰਡੀ ਦਾ ਦੌਰਾ

ਬਟਾਲਾ, 25 ਜੂਨ (ਬੁੱਟਰ)-ਮਾਰਕਫੈੱਡ ਵਿਭਾਗ ਵਲੋਂ ਮੂੰਗੀ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਦੇ ਮੱੁਖ ਦਫਤਰ ਤੋਂ ਮੈਨੇਜਰ ਗੁਰਪ੍ਰੀਤ ਸਿੰਘ (ਕੈਟਲ ਫੀਡ) ਨੇ ਬਟਾਲਾ ਮੰਡੀ ਦਾ ਦੌਰਾ ਕੀਤਾ | ਇਸ ਦੌਰੇ ਦੌਰਾਨ ਮੂੰਗੀ ਦੀ ਕੀਤੀ ਜਾ ਰਹੀ ਖਰੀਦ ਲਈ ਬਾਰਦਾਨਾ, ...

ਪੂਰੀ ਖ਼ਬਰ »

ਦੋ ਗ੍ਰਾਮ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਦੀਨਾਨਗਰ, 25 ਜੂਨ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਇਕ ਮਹਿਲਾ ਪਾਸੋਂ ਹੈਰੋਇਨ ਬਰਾਮਦ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਵਲੋਂ ਡੀਡਾ ਸਾਂਸੀਆਂ ਮੋੜ 'ਤੇ ਨਾਕਾ ਲਗਾਇਆ ਹੋਇਆ ਸੀ ਤੇ ਪਿੰਡ ਡੀਡਾ ਸਾਂਸੀਆਂ ...

ਪੂਰੀ ਖ਼ਬਰ »

ਪੰਚਾਇਤੀ ਕੰਮ 'ਚ ਅੜਿੱਕਾ ਡਾਉਣ ਵਾਲੇ ਸ਼ਰਾਰਤੀ ਅਨਸਰ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 25 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਸਥਾਨਕ ਪੁਲਿਸ ਥਾਣੇ ਅਧੀਨ ਪੈਂਦੇ ਪਿੰਡ ਸੈਦੋਵਾਲ ਕਲਾਂ ਅੰਦਰ ਪੰਚਾਇਤੀ ਕੰਮ 'ਚ ਵਿਘਨ ਪਾਉਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਹੋ ਜਾਣ ਦੀ ਖ਼ਬਰ ਹੈ | ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਮੁਖੀ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਕਰਨ ਵਾਲੇ ਬਿਜਲੀ ਮੁਲਾਜ਼ਮ ਖ਼ਿਲਾਫ਼ ਮਾਮਲਾ ਦਰਜ

ਕਾਦੀਆ, 25 ਜੂਨ (ਯਾਦਵਿੰਦਰ ਸਿੰਘ)-ਘਰ ਵਿਚ ਦਾਖ਼ਲ ਹੋ ਕੇ ਅÏਰਤ ਦੇ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਬਿਜਲੀ ਮੁਲਾਜ਼ਮ ਦੇ ਖ਼ਿਲਾਫ਼ ਸੇਖਵਾਂ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਔਰਤ ਰਾਜਬੀਰ ਕੌਰ ਪਤਨੀ ...

ਪੂਰੀ ਖ਼ਬਰ »

ਨਿਹੰਗ ਸਿੰਘ ਬਾਬਾ ਸੁੱਖਾ ਸਿੰਘ ਮੰਨਣਾ ਵਾਲਿਆਂ ਨੇ ਬੂਟੇ ਲਗਾਏ

ਅੱਚਲ ਸਾਹਿਬ, 25 ਜੂਨ (ਗੁਰਚਰਨ ਸਿੰਘ)-ਨਿਹੰਗ ਸਿੰਘ ਬਾਬਾ ਸੁੱਖਾ ਸਿੰਘ ਮੰਨਣਾ ਵਾਲਿਆਂ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਪਿੰਡ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਸ਼ੁਰੂਆਤ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਕੀਤੀ ਗਈ | ਇਸ ਮੌਕੇ ਬਾਬਾ ਸੁੱਖਾ ਸਿੰਘ ...

ਪੂਰੀ ਖ਼ਬਰ »

ਭਲਕੇ ਸਰਹੱਦੀ ਪਿੰਡ ਗੁਰਚੱਕ, ਤਲਵੰਡੀ ਹਿੰਦੂਆਂ ਅਤੇ ਪੰਨਵਾਂ ਵਿਖੇ ਮੁਫ਼ਤ ਮੈਡੀਕਲ ਵੈਨ ਸਿਹਤ ਕੈਂਪ ਲਗਾਏ ਜਾਣਗੇ

ਗੁਰਦਾਸਪੁਰ, 25 ਜੂਨ (ਆਰਿਫ਼)-ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਦੇ ਆਦੇਸ਼ਾਂ ਤਹਿਤ ਜ਼ਿਲੇ੍ਹ ਦੇ ਸਰਹੱਦੀ ਪਿੰਡਾਂ ਵਿਚ ਰਹਿੰਦੇ ਵਿਅਕਤੀਆਂ ਦੀ ਸਹੂਲਤ ਲਈ ਮੁਫ਼ਤ ਮੈਡੀਕਲ ਵੈਨ ਸਿਹਤ ਵਿਭਾਗ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਦੇ ...

ਪੂਰੀ ਖ਼ਬਰ »

ਟੈਗੋਰ ਕਾਲਜ ਵਿਚ ਬੀ.ਐੱਡ ਦੇ ਦਾਖ਼ਲੇ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਗੁਰਦਾਸਪੁਰ, 25 ਜੂਨ (ਆਰਿਫ਼)-ਟੈਗੋਰ ਕਾਲਜ ਆਫ਼ ਐਜੂਕੇਸ਼ਨ ਫਾਰ ਵੁਮੈਨ ਵਿਖੇ ਸੈਸ਼ਨ 2022-24 ਲਈ ਬੀ.ਐੱਡ. ਕੋਰਸ ਵਿਚ ਦਾਖ਼ਲੇ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੈ | ਇਸ ਸਬੰਧੀ ਕਾਲਜ ਦੇ ਚੇਅਰਮੈਨ ਰਵਿੰਦਰ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਜਾਣਕਾਰੀ ਲਈ ਕਾਲਜ ...

ਪੂਰੀ ਖ਼ਬਰ »

ਰੇਤ ਨਾਲ ਭਰੀ ਟਰੈਕਟਰ ਟਰਾਲੀ ਟਰਾਂਸਫਾਰਮਰ ਨਾਲ ਟਕਰਾਉਣ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ

ਪੁਰਾਣਾ ਸ਼ਾਲਾ, 25 ਜੂਨ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਨਵਾਂ ਸ਼ਾਲਾ ਦੇ ਮੋੜ 'ਤੇ ਲੱਗੇ ਬਿਜਲੀ ਟਰਾਂਸਫਾਰਮਰ ਨਾਲ ਤੇਜ਼ ਰਫਤਾਰ ਟਰੈਕਟਰ ਟਰਾਲੀ ਟਕਰਾਉਣ ਕਾਰਨ ਬਿਜਲੀ ਟਰਾਂਸਫਾਰਮਰ ਨੰੂ ਕਾਫ਼ੀ ਨੁਕਸਾਨ ਪਹੁੰਚਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਲਾਕ ਪ੍ਰਧਾਨ ਮਲਕੀਅਤ ਸਿੰਘ ਨੇ ਪਿੰਡ ਤਲਵੰਡੀ ਭਰਥ ਵਿਚ ਮਨਰੇਗਾ ਦਾ ਕੰਮ ਸ਼ੁਰੂ ਕਰਵਾਇਆ

ਅਲੀਵਾਲ, 25 ਜੂਨ (ਸੁੱਚਾ ਸਿੰਘ ਬੁਲੋਵਾਲ)-ਹਲਕਾ ਫ਼ਤਹਿਗੜ੍ਹ ਚੂੜੀਆਂ 'ਚ ਇੰਚਾਰਜ ਬਲਬੀਰ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ ਤੇ ਮਲਕੀਅਤ ਸਿੰਘ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਪਿੰਡ ਤਲਵੰਡੀ ਭਰਥ ਵਿਚ ਮਨਰੇਗਾ ਦਾ ਕੰਮ ਸ਼ੁਰੂ ਕਰਵਾਇਆ ਗਿਆ | ਬਲਾਕ ਪ੍ਰਧਾਨ ਮਲਕੀਅਤ ...

ਪੂਰੀ ਖ਼ਬਰ »

ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਕਾਦੀਆਂ, 25 ਜੂਨ (ਕੁਲਵਿੰਦਰ ਸਿੰਘ)-ਕਾਦੀਆਂ ਦੇ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਕਈ ਸਮੱਸਿਆਵਾਂ ਦਾ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਅਗਨੀਪਥ ਫ਼ੈਸਲੇ ਨਾਲ ਹਜ਼ਾਰਾਂ ਨੌਜਵਾਨਾਂ ਦਾ ਭਵਿੱਖ ਖ਼ਤਰੇ 'ਚ-ਬਲਬੀਰ ਸਿੰਘ ਪੰਨੂੰ

ਅਲੀਵਾਲ, 25 ਜੂਨ (ਸੁੱਚਾ ਸਿੰਘ ਬੁਲੋਵਾਲ)-ਬੀਤੇ ਦਿਨੀ ਮੋਦੀ ਸਰਕਾਰ ਨੇ ਅਗਨੀਪਥ ਸਕੀਮ ਤਹਿਤ ਤਿੰਨੇ ਸੈਨਾਵਾਂ ਵਿਚ ਨੌਜਵਾਨਾਂ ਨੂੰ 4 ਸਾਲ ਦੀ ਨੌਕਰੀ ਕਰਨ ਦੇ ਬਾਅਦ ਉਨ੍ਹਾਂ ਨੂੰ ਸੇਵਾਮੁਕਤ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਹੈ, ਨੌਜਵਾਨਾਂ ਨੂੰ 17 ਸਾਲ ਦੀ ਉਮਰ ਵਿਚ ...

ਪੂਰੀ ਖ਼ਬਰ »

ਸਵ: ਗੁਰਬਚਨ ਕੌਰ ਦੀ ਬਰਸੀ ਮਨਾਈ

ਕਾਦੀਆਂ, 25 ਜੂਨ (ਯਾਦਵਿੰਦਰ ਸਿੰਘ)-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਭਾਜਪਾ ਆਗੂ ਹਲਕਾ ਬਟਾਲਾ ਫਤਹਿਜੰਗ ਸਿੰਘ ਬਾਜਵਾ ਦੀ ਮਾਤਾ ਸਵ: ਗੁਰਬਚਨ ਕੌਰ ਦੀ ਬਰਸੀ ਉਨ੍ਹਾਂ ਦੇ ਗ੍ਰਹਿ ਸਥਾਨ ਰੇਲਵੇ ਰੋਡ ਕਾਦੀਆਂ ਵਿਖੇ ਮਨਾਈ ਗਈ | ਇਸ ਮੌਕੇ ਭਾਜਪਾ ਆਗੂ ...

ਪੂਰੀ ਖ਼ਬਰ »

ਗਲੀ 'ਚ ਪਾਈਪਾਂ ਨਾ ਪਾਉਣ ਦੇਣ 'ਤੇ ਸ਼ਾਲਾ ਪੁਲਿਸ ਵਲੋਂ ਇਕ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 25 ਜੂਨ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਸੈਦੋਵਾਲ ਕਲਾਂ ਵਿਖੇ ਇਕ ਔਰਤ ਨੂੰ ਗਲੀ ਵਿਚ ਪਾਣੀ ਦੇ ਨਿਕਾਸ ਲਈ ਪਾਈਪਾਂ ਪਾਉਣ ਤੋਂ ਰੋਕਣ 'ਤੇ ਸ਼ਾਲਾ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤੇ ਜਾਣ ਦੀ ...

ਪੂਰੀ ਖ਼ਬਰ »

ਸੜਕ ਉੱਚੀ ਹੋਣ 'ਤੇ ਪਾਣੀ ਮੁਹੱਲੇ ਅੰਦਰ ਆਉਣ ਕਾਰਨ ਸੰਗਲਪੁਰਾ ਮੁਹੱਲਾ ਵਾਸੀ ਪ੍ਰੇਸ਼ਾਨ

ਗੁਰਦਾਸਪੁਰ, 25 ਜੂਨ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਮੁਹੱਲਾ ਸੰਗਲਪੁਰਾ ਤੋਂ ਕ੍ਰਿਸ਼ਨਾ ਮੰਦਿਰ ਤੱਕ ਬਾਹਰ ਦੀ ਸੜਕ ਉੱਚੀ ਹੋਣ ਕਾਰਨ ਮੀਂਹ ਜ਼ਿਆਦਾ ਹੋਣ ਕਾਰਨ ਗੰਦਾ ਪਾਣੀ ਮੁਹੱਲੇ ਵਿਚ ਵੜ ਜਾਣ ਕਾਰਨ ਮੁਹੱਲਾ ਵਾਸੀ ਢਾਡੇ ਪ੍ਰੇਸ਼ਾਨ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਰਾਸ਼ਟਰੀ ਵਿਕਲਾਂਗ ਸੰਸਥਾ ਵਲੋਂ ਐਸ. ਐੱਚ. ਓ. ਜਬਰਜੀਤ ਸਿੰਘ ਦਾ ਸਨਮਾਨ

ਗੁਰਦਾਸਪੁਰ/ਦੋਰਾਂਗਲਾ, 25 ਜੂਨ (ਆਰਿਫ਼/ਚੱਕਰਾਜਾ)- ਥਾਣਾ ਦੋਰਾਂਗਲਾ ਵਿਖੇ ਆਪਣੀਆਂ ਚੰਗੀਆਂ ਵਿਭਾਗੀ ਸੇਵਾਵਾਂ ਨਿਭਾਅ ਰਹੇ ਐਸ.ਐੱਚ.ਓ ਜਬਰਜੀਤ ਸਿੰਘ ਨੰੂ ਇਲਾਕੇ ਦੇ ਵਿਕਲਾਂਗ ਵਿਅਕਤੀਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਹ ਵਿਅਕਤੀ ਰਾਸ਼ਟਰੀ ...

ਪੂਰੀ ਖ਼ਬਰ »

ਐੱਸ.ਐੱਸ.ਐੱਮ. ਕਾਲਜ ਵਿਖੇ ਸੱਤ ਰੋਜ਼ਾ ਵਰਕਸ਼ਾਪ ਲਗਾਈ

ਦੀਨਾਨਗਰ, 25 ਜੂਨ (ਸੋਢੀ/ਸੰਧੂ)-ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਕਾਲਜ ਦੇ ਪਿ੍ੰਸੀਪਲ ਡਾ: ਆਰ.ਕੇ. ਤੁਲੀ ਦੀ ਪ੍ਰਧਾਨਗੀ ਵਿਚ ਕਾਲਜ ਦੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਵੱਖ-ਵੱਖ ਪਿੰਡਾਂ ਦੀਆਂ ਮਹਿਲਾਵਾਂ ਨੂੰ ਕਟਾਈ ਤੇ ਸਿਲਾਈ ਸਬੰਧੀ ਆਰੰਭਿਕ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਘਰਾਂ 'ਚ ਹੁੰਦੀਆਂ ਚੋਰੀਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਧਾਰਮਿਕ ਜਥੇਬੰਦੀਆਂ ਦੀ ਹੋਈ ਇਕੱਤਰਤਾ

ਬਟਾਲਾ, 25 ਜੂਨ (ਹਰਦੇਵ ਸਿੰਘ ਸੰਧੂ)-ਆਏ ਦਿਨ ਕਿਸੇ ਨਾ ਕਿਸੇ ਗੁਰਦੁਆਰਾ ਸਾਹਿਬ 'ਚ ਹੁੰਦੀਆਂ ਚੋਰੀਆਂ ਬੇਅਦਬੀਆਂ ਦੀਆਂ ਘਟਨਾਵਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਸ੍ਰੀ ਗੁਰੂ ਹਰਿਗੋਬਿੰਦ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਤਿਕਰਤਾਰੀਆਂ ਬਟਾਲਾ ਵਿਖੇ ...

ਪੂਰੀ ਖ਼ਬਰ »

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਪਿੱਠ 'ਤੇ ਚਟਾਨ ਵਾਂਗ ਖੜ੍ਹੇ ਹਨ ਹਲਕੇ ਦੇ ਸਮੁੱਚੇ 'ਆਪ' ਸਮਰਥਕ-'ਆਪ' ਆਗੂ

ਪੁਰਾਣਾ ਸ਼ਾਲਾ, 25 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਨਾਲ ਹਲਕੇ ਦੇ ਸਮੁੱਚੇ ਆਪ ਸਮਰਥਕ ਚਟਾਨ ਵਾਂਗ ਖੜ੍ਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਆਪ ਆਗੂ ਚੇਅਰਮੈਨ ਗੁਰਨਾਮ ਸਿੰਘ ਲੁਬਾਣਾ ਵਲੋਂ ਹਲਕਾ ਇੰਚਾਰਜ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਕਾਲਜ ਵਿਖੇ ਨਸ਼ਿਆਂ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਦੋਰਾਂਗਲਾ, 25 ਜੂਨ (ਚੱਕਰਾਜਾ)-ਬਾਬਾ ਸ੍ਰੀ ਚੰਦ ਖ਼ਾਲਸਾ ਕਾਲਜ ਫ਼ਾਰ ਵੁਮੈਨ ਗਾਹਲੜੀ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਕਵਿਤਾਵਾਂ ਅਤੇ ਭਾਸ਼ਣ ਰਾਹੀਂ ...

ਪੂਰੀ ਖ਼ਬਰ »

ਪਿੰਡ ਮੁੰਨਣਾਂਵਾਲੀ ਵਿਖੇ ਆਮ ਇਜਲਾਸ ਕਰਵਾਇਆ

ਬਹਿਰਾਮਪੁਰ, 25 ਜੂਨ (ਬਲਬੀਰ ਸਿੰਘ ਕੋਲਾ)-ਬਲਾਕ ਦੀਨਾਨਗਰ ਅਧੀਨ ਆਉਂਦੇ ਪਿੰਡ ਮੁੰਨਣਾਂਵਾਲੀ ਵਿਖੇ ਸਰਪੰਚ ਹਰਦੇਵ ਸਿੰਘ ਦੀ ਅਗਵਾਈ ਹੇਠ ਆਮ ਇਜਲਾਸ ਕਰਵਾਇਆ ਗਿਆ | ਜਿਸ ਵਿਚ ਪੰਚਾਇਤ ਸਕੱਤਰ ਅਮੀਰ ਸਿੰਘ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਵਲੋਂ ਹਿੱਸਾ ਲਿਆ ...

ਪੂਰੀ ਖ਼ਬਰ »

ਪਿੰਡ ਲਾਲੇਨੰਗਲ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਆਮ ਇਜਲਾਸ ਕਰਵਾਇਆ

ਫਤਹਿਗੜ੍ਹ ਚੂੜੀਆਂ, 25 ਜੂਨ (ਧਰਮਿੰਦਰ ਸਿੰਘ ਬਾਠ)- ਬਲਾਕ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਲਾਲੇਨੰਗਲ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਵਿਸ਼ੇਸ਼ ਇਜਲਾਸ ਕਰਵਾਇਆ ਗਿਆ ਜਿਸ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੁਪਰਡੈਂਟ ਗੁਰਮੀਤ ...

ਪੂਰੀ ਖ਼ਬਰ »

27 ਨੂੰ ਲੱਗੇਗਾ ਪਲੇਸਮੈਂਟ ਕੈਂਪ

ਗੁਰਦਾਸਪੁਰ, 25 ਜੂਨ (ਆਰਿਫ਼)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਅਮਨਦੀਪ ਕੌਰ ਗੁਰਦਾਸਪੁਰ ਦੀ ਅਗਵਾਈ ਹੇਠ 27 ਜੂਨ 2022 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇਕ ਵਰਚੂਅਲ ਪਲੇਸਮੈਂਟ ਕੈਂਪ/ਰੁਜ਼ਗਾਰ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 7 ਰੋਜ਼ਾ ਗੁਰਮਤਿ ਕੈਂਪ ਲਗਾਇਆ

ਧਾਰੀਵਾਲ, 25 ਜੂਨ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵਕੋਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਹਲਕਾ ਧਾਰੀਵਾਲ ਦੇ ਅੰਦਰ ਬੀਬੀ ਜਸਬੀਰ ਕੌਰ ਜਫਰਵਾਲ ਮੈਂਬਰ ਐਸ.ਜੀ.ਪੀ.ਸੀ. ਦੇ ਸਹਿਯੋਗ ਦੇ ਨਾਲ ਪਿੰਡ ਹੇਮਰਾਜਪੁਰ ਵਿਚ 7 ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਦਾ ਵਫ਼ਦ ਐਕਸੀਅਨ ਨੂੰ ਮਿਲਿਆ

ਧਾਰੀਵਾਲ, 25 ਜੂਨ (ਸਵਰਨ ਸਿੰਘ)-ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਰਜਿ. (ਓ ਅਤੇ ਐਮ) ਦੇ ਅਹੁਦੇਦਾਰਾਂ ਦੀ ਮੀਟਿੰਗ ਸੁਖਦੇਵ ਸਿੰਘ ਮੰਡਲ ਪ੍ਰਧਾਨ ਦੀ ਪ੍ਧਾਨਗੀ ਹੇਠ ਵਧੀਕ ਨਿਗਰਾਨ ਇੰਜੀਨੀਅਰ ਓ ਅਤੇ ਐਮ ਮੰਡਲ ਗੁਰਦਾਸਪੁਰ ਸੁਰੇਸ਼ ਕੁਮਾਰ ਕਸ਼ਯਪ ਨਾਲ ...

ਪੂਰੀ ਖ਼ਬਰ »

ਰੁਜ਼ਗਾਰ ਬਿਊਰੋ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦੀ ਜਾਣਕਾਰੀ ਦੇਣ ਲਈ ਹੈਲਪ ਲਾਈਨ ਨੰਬਰ ਜਾਰੀ

ਗੁਰਦਾਸਪੁਰ, 25 ਜੂਨ (ਆਰਿਫ਼)-ਨੌਜਵਾਨਾਂ ਨੂੰ ਰੁਜ਼ਗਾਰ ਬਿਊਰੋ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਫ਼ੋਨ ਉੱਪਰ ਹੀ ਰੁਜ਼ਗਾਰ/ਸਵੈ-ਰੁਜ਼ਗਾਰ ਸਬੰਧੀ ਜਾਣਕਾਰੀ ਦੇਣ ਲਈ ਹੈਲਪ ਲਾਈਨ ਨੰਬਰ-94784-15200 ਜਾਰੀ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਬੇਰੀਆਂ ਮੁਹੱਲੇ ਦੇ ਨਿਵਾਸੀਆਂ ਨੇ ਨਗਰ ਕੌਂਸਲ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਦੀਨਾਨਗਰ, 25 ਜੂਨ (ਸੰਧੂ/ਸੋਢੀ)-ਦੀਨਾਨਗਰ ਬੇਰੀਆਂ ਮੁਹੱਲੇ ਦੇ ਨਿਵਾਸੀਆਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ, ਕਾਰਜ ਸਾਧਕ ਅਫ਼ਸਰ ਦੀਨਾਨਗਰ, ਐੱਸ.ਡੀ.ਐਮ. ਦੀਨਾਨਗਰ ਤੇ ਨਗਰ ਕੌਂਸਲ ਦੇ ਪ੍ਰਧਾਨ ਨੂੰ ਸ਼ਿਕਾਇਤ ਪੱਤਰ ਭੇਜ ਕੇ ਮੁਹੱਲੇ ਦੀ ਗਲੀ ਵਿਚ ਖੜੇ ਪਾਣੀ ਦੀ ...

ਪੂਰੀ ਖ਼ਬਰ »

ਜਨਮ ਦਿਨ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾ ਕੇ ਮਨਾਇਆ

ਬਟਾਲਾ, 25 ਜੂਨ (ਕਾਹਲੋਂ)-ਅੱਜ ਸਹਾਰਾ ਆਸ਼ਰਮ ਵਿਖੇ ਸੰਜੀਵ ਭਸ਼ੀਨ ਦੇ ਜਨਮ ਦਿਨ ਮੌਕੇ ਵਣ ਮਹਾਂਉਤਸਵ ਮਨਾਇਆ ਗਿਆ, ਜਿਸ ਵਿਚ ਸਹਾਰਾ ਕਲੱਬ ਦੇ ਮੈਂਬਰਾਂ ਨੇ ਵੱਖ-ਵੱਖ ਤਰ੍ਹਾਂ ਦੇ ਫਲਦਾਰ, ਛਾਂਦਾਰ ਅਤੇ ਸੁੰਦਰਤਾ ਵਾਲੇ ਬੂਟੇ ਲਗਾ ਕੇ ਬੂਟਿਆਂ ਨੂੰ ਪਾਲਣ ਦਾ ਪ੍ਰਣ ...

ਪੂਰੀ ਖ਼ਬਰ »

ਸੰਤ ਪਤਰਸ ਚਰਚ ਕਰਾਲ ਵਿਖੇ ਪਹੁੰਚਣ 'ਤੇ ਫਾਦਰ ਪਾਉਲ ਦਾ ਨਿੱਘਾ ਸਵਾਗਤ

ਪੁਰਾਣਾ ਸ਼ਾਲਾ, 25 ਜੂਨ (ਅਸ਼ੋਕ ਸ਼ਰਮਾ)-ਪੈਰਿਸ ਅਲਫੋਸਾ ਪੁਰਾਣਾ ਸ਼ਾਲਾ ਦੇ ਪ੍ਰਧਾਨ ਮੁਨੀਰ ਮਸੀਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਤ ਪਤਰਸ ਚਰਚ ਕਰਾਲ ਵਿਖੇ ਅੱਜ ਪਹੁੰਚਣ 'ਤੇ ਫਾਦਰ ਪਾਉਲ ਦਾ ਪ੍ਰਧਾਨ ਅਤੇ ਇਲਾਕਾ ਨਿਵਾਸੀਆਂ ਵਲੋਂ ਪਾਕ ਮਾਸ ਦਿਹਾੜੇ ਨੰੂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਤੇ ਅਗਨੀਪਥ ਸਕੀਮ ਵਿਰੋਧੀ ਮੋਰਚਾ ਵਲੋਂ ਸ਼ਹਿਰ ਅੰਦਰ ਰੋਸ ਮਾਰਚ

ਗੁਰਦਾਸਪੁਰ, 25 ਜੂਨ (ਪੰਕਜ ਸ਼ਰਮਾ)-ਅਗਨੀਪਥ ਸਕੀਮ ਨੰੂ ਰੱਦ ਕਰਵਾਉਣ ਤੇ ਰੈਗੂਲਰ ਭਰਤੀ ਲਈ ਰੁਜ਼ਗਾਰ ਗਰੰਟੀ ਕਾਨੰੂਨ ਬਣਾਉਣ ਦੀ ਮੰਗ ਨੰੂ ਲੈ ਕੇ ਸੰਯੁਕਤ ਕਿਸਾਨ ਮੋਰਚਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਇਨਕਲਾਬੀ ਨੌਜਵਾਨ ਸਭਾ ਦੀ ਅਗਵਾਈ ਹੇਠ ਰੈਲੀ ਕਰਨ ਉਪਰੰਤ ...

ਪੂਰੀ ਖ਼ਬਰ »

ਪਿੰਡ ਬਲੱਗਣ ਦੇ ਲੋਕਾਂ ਵਲੋਂ ਲਗਾਏ ਗਏ ਬੀ.ਡੀ.ਪੀ.ਓ. ਵਿਰੁੱਧ ਮਿਲੀਭੁਗਤ ਨਾਲ ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਉਣ ਦੇ ਦੋਸ਼

ਜੌੜਾਂ ਛੱਤਰਾ, 25 ਜੂਨ (ਪਰਮਜੀਤ ਸਿੰਘ ਘੁੰਮਣ)-ਬਲਾਕ ਗੁਰਦਾਸਪੁਰ ਦੇ ਅਧੀਨ ਆਉਂਦੇ ਪਿੰਡ ਬਲੱਗਣ ਵਿਚ ਕੁਝ ਦਿਨ ਪਹਿਲਾਂ ਹੋਈ ਪੰਚਾਇਤੀ ਜ਼ਮੀਨ ਦੀ ਬੋਲੀ ਪਿੰਡ ਦੇ ਲੋਕਾਂ ਦੀ ਸਹਿਮਤੀ ਨਾਲ ਨਾ ਕਰਵਾ ਕੇ ਆਪਣੇ ਚਹੇਤਿਆਂ ਨੂੰ ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਏ ...

ਪੂਰੀ ਖ਼ਬਰ »

ਗੁਰੂ ਰਾਮਦਾਸ ਸੰਸਥਾਵਾਂ ਪੰਧੇਰ ਵਿਖੇ ਦਾਖ਼ਲਿਆਂ ਲਈ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ

ਫਤਹਿਗੜ੍ਹ ਚੂੜੀਆਂ, 25 ਜੂਨ (ਐੱਮ.ਐੱਸ. ਫੁੱਲ)-ਸ੍ਰੀ ਗੁਰੂ ਰਾਮਦਾਸ ਸੰਸਥਾਵਾਂ ਪੰਧੇਰ ਦੇ ਵੱਖ-ਵੱਖ ਕਾਲਜਾਂ ਵਿਚ ਦਾਖਲਿਆਂ ਵਾਸਤੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਅਵਤਾਰ ਸਿੰਘ ਕੰਗ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX