ਤਾਜਾ ਖ਼ਬਰਾਂ


9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  26 minutes ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  38 minutes ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  about 1 hour ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  about 2 hours ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  about 3 hours ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 3 hours ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  about 3 hours ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  about 4 hours ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  about 5 hours ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  about 5 hours ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  about 5 hours ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 7 hours ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  about 7 hours ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  about 7 hours ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 7 hours ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 9 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 10 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 10 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 10 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 10 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 10 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 11 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 11 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 11 hours ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਅੰਮ੍ਰਿਤਸਰ

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਜਾਇਆ ਗੁਰਮਤਿ ਸਮਾਗਮ

ਅੰਮਿ੍ਤਸਰ, 25 ਜੂਨ (ਜਸਵੰਤ ਸਿੰਘ ਜੱਸ)-ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ | ਇਸ ਮੌਕੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਪਹਿਲੇ ਸਿੱਖ ਬਾਦਸ਼ਾਹ ਹੋਣ ਦਾ ਮਾਣ ਹਾਸਲ ਕੀਤਾ | ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਰਾਜ ਦੇ ਉਸਰੱਈਏ ਸਨ, ਜਿਨ੍ਹਾਂ ਨੇ ਕੇ ਸਿੱਖ ਰਾਜ ਕਾਇਮ ਕੀਤਾ ਅਤੇ ਖ਼ਾਲਸਾ ਰਾਜ ਦਾ ਸਿੱਕਾ ਚਲਾਇਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਹਰਜੀਤ ਸਿੰਘ ਲਾਲੂਘੁੰਮਣ, ਗੁਰਮੀਤ ਸਿੰਘ ਬੁੱਟਰ, ਗੁਰਿੰਦਰ ਸਿੰਘ ਮਥਰੇਵਾਲ, ਹਰਜਿੰਦਰ ਸਿੰਘ ਕੈਰੋਂਵਾਲ, ਨਿਰਵੈਲ ਸਿੰਘ, ਸੁਪ੍ਰੀਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਬਲਵਿੰਦਰ ਸਿੰਘ ਖੈਰਾਬਾਦ ਸਮੇਤ ਹੋਰ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕ ਤੇ ਸੰਗਤਾਂ ਹਾਜਰ ਸਨ |

ਪੋਲੈਂਡ ਦੇ ਭਾਰਤ 'ਚ ਕੌਂਸਲ ਜਨਰਲ ਤੇ ਡਿਪਟੀ ਕੌਂਸਲ ਜਨਰਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 25 ਜੂਨ (ਜਸਵੰਤ ਸਿੰਘ ਜੱਸ)- ਸੁਣਿਆ ਸੀ ਕਿ ਧਾਰਮਿਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਰੁੂਹਾਨੀਅਤ ਦਾ ਕੇਂਦਰ ਹੈ ਤੇ ਅੱਜ ਇਥੇ ਦਰਸ਼ਨ ਕਰ ਕੇ ਬਿਲਕੁਲ ਅਜਿਹਾ ਹੀ ਮਹਿਸੂਸ ਹੋਇਆ ਹੈ | ਇਹ ਪ੍ਰਗਟਾਵਾ ਰਿਪਬਲਿਕ ਆਫ਼ ਪੋਲੈਂਡ ਦੇ ਭਾਰਤ 'ਚ ਕੌਂਸਲ ਜਨਰਲ ਮਿਸਟਰ ...

ਪੂਰੀ ਖ਼ਬਰ »

ਰੋਟਰੀ ਕਲੱਬ ਅੰਮਿ੍ਤਸਰ ਆਸਥਾ ਵਲੋਂ ਕਲੱਬ ਅਸੈਂਬਲੀ

ਅੰਮਿ੍ਤਸਰ, 25 ਜੂਨ (ਗਗਨਦੀਪ ਸ਼ਰਮਾ)-ਰੋਟਰੀ ਡਿਸਟਿ੍ਕਟ 3070 ਦੇ ਡਿਸਟਿ੍ਕਟ ਗਵਰਨਰ ਦੁਸ਼ਿਅੰਤ ਚੌਧਰੀ ਦੇ ਆਦੇਸ਼ਾਂ 'ਤੇ ਰੋਟਰੀ ਕਲੱਬ ਅੰਮਿ੍ਤਸਰ ਆਸਥਾ ਵਲੋਂ ਨਵੇਂ ਰੋਟਰੀ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਕਲੱਬ ਅਸੈਂਬਲੀ ਪ੍ਰਧਾਨ ਡਾ. ਗਗਨਦੀਪ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 1990 ਤੋਂ ਨਹਿਰੀ ਪਾਣੀ ਤੋਂ ਸਿੰਚਾਈ ਲਈ ਮਿਲਦੀ ਆਰਜ਼ੀ ਛੂਟ ਬੰਦ ਕਰਨ ਨਾਲ ਹਜ਼ਾਰਾਂ ਕਿਸਾਨਾਂ 'ਚ ਭਾਰੀ ਰੋਸ

ਚੋਗਾਵਾਂ, 25 ਜੂਨ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਵਿਚਲੀ 'ਆਪ' ਸਰਕਾਰ ਵਲੋਂ ਸਿੰਚਾਈ ਮੰਤਰੀ ਤੇ ਨਹਿਰੀ ਵਿਭਾਗ ਪੰਜਾਬ ਦੇ ਸੈਕਟਰੀ ਕਿਸ਼ਨ ਕੁਮਾਰ ਵਲੋਂ ਪੰਜਾਬ ਦੇ ਕਿਸਾਨ ਜੋ ਨਹਿਰੀ ਪਾਣੀ ਨਾਲ ਉੱਚੀਆਂ ਟਿਊਬਵੈੱਲਾਂ ਰਹਿਤ ਜ਼ਮੀਨਾਂ ਉਪਰ ਸਿੰਚਾਈ ਕਰਦੇ ਸਨ, ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਗਰਮੀ ਤੇ ਸਰਦੀ ਦੀਆਂ ਛੁੱਟੀਆਂ ਦੇ ਸਮੇਂ ਦੌਰਾਨ ਵਿਦੇਸ਼ੀ ਛੁੱਟੀ ਲੈਣ ਦੀਆਂ ਹਦਾਇਤਾਂ ਦੀ ਨਿਖੇਧੀ

ਅੰਮਿ੍ਤਸਰ, 25 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਦੁਆਰਾ ਵਿਦੇਸ਼ ਜਾਣ ਵਾਲੇ ਅਧਿਆਪਕਾਂ ਵਲੋਂ ਲਈ ਜਾਣ ਵਾਲੀ ਵਿਦੇਸ਼ੀ ਛੁੱਟੀ ਨੂੰ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਦੇ ਸਮੇਂ ਦੌਰਾਨ ਲੈਣ ਦੀਆਂ ਹਦਾਇਤਾਂ ਦੀ ਨਿਖੇਧੀ ਕਰਦਿਆਂ ...

ਪੂਰੀ ਖ਼ਬਰ »

ਬੈਂਕ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਹੋਣ ਵਾਲੀ ਇਕ ਰੋਜ਼ਾ ਹੜਤਾਲ ਲਈ ਵਾਪਸ

ਅੰਮਿ੍ਤਸਰ, 25 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਵਲੋਂ ਪੈਨਸ਼ਨ ਤੇ ਹਫਤੇ 'ਚ ਪੰਜ ਦਿਨ ਕੰਮਕਾਜ ਜਿਹੀਆਂ ਮੰਗਾਂ ਨੂੰ ਲੈ ਕੇ ਇਕ ਰੋਜ਼ਾ ਹੜਤਾਲ ਦੇ ਸੱਦੇ ਨੂੰ ਵਾਪਸ ਲੈ ਲਿਆ ਹੈ, ਜਿਸ ਕਾਰਨ ਕਰੋੜਾਂ ਗਾਹਕਾਂ ਨੂੰ ਰਾਹਤ ਮਿਲੀ ਹੈ | ਇਸ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਪੰਜਾਬ ਤੇ ਹੋਰ ਜਨਤਕ ਜਥੇਬੰਦੀਆਂ ਵਲੋਂ ਫਾਸ਼ੀਵਾਦ ਵਿਰੋਧੀ ਕਨਵੈਨਸ਼ਨ 'ਚ ਕੇਂਦਰ ਦੀਆਂ ਫਾਸ਼ੀਵਾਦੀ ਨੀਤੀਆਂ ਦੀ ਨਿੰਦਾ

ਅੰਮਿ੍ਤਸਰ, 25 ਜੂਨ (ਜਸਵੰਤ ਸਿੰਘ ਜੱਸ)-ਜਮਹੂਰੀ ਅਧਿਕਾਰ ਸਭਾ ਪੰਜਾਬ ਤੇ ਅੰਮਿ੍ਤਸਰ ਦੀਆਂ ਹੋਰ ਜਨਤਕ ਜਥੇਬੰਦੀਆਂ ਵਲੋਂ ਸੰਨ 1975 ਦੀ ਐਮਰਜੈਂਸੀ ਅਤੇ ਮੋਦੀ ਸਰਕਾਰ ਵਲੋਂ ਜਮਹੂਰੀ ਹੱਕਾਂ ਦੇ ਖਿਲਾਫ ਲਗਾਈ ਅਣ-ਐਲਾਣੀ ਐਮਰਜੈਂਸੀ ਤੇ ਵਿਰੋਧ ਵਿਚ ਅਤੇ ਸਮਾਜਿਕ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ 'ਆਪ' ਸਰਕਾਰ ਦੀ ਨਵੀਂ ਪਹਿਲ

ਅਜਨਾਲਾ, 25 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਇਕ ਨਵੀਂ ਪਿੜ ਪਾਉਂਦਿਆਂ ਪਿੰਡਾਂ ਵਿਚੋਂ ਜਾਤ ਪਾਤ ਦੇ ਵਖਰੇਵੇਂ ਨੂੰ ਦੂਰ ਕਰਕੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ 2 ਸ਼ਮਸ਼ਾਨਘਾਟਾਂ ...

ਪੂਰੀ ਖ਼ਬਰ »

ਵਰਪਾਲ ਕਲਾਂ ਦੀ ਇੰਦਰਾਂ ਕਲੋਨੀ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਜਲਦ ਹੋਵੇਗਾ ਹੱਲ : ਰੰਗਰੇਟਾ

ਚੱਬਾ, 25 ਜੂਨ (ਜੱਸਾ ਅਨਜਾਣ)-ਬਲਾਕ ਅਟਾਰੀ ਅਧੀਨ ਆਉਂਦੇ ਪਿੰਡ ਵਰਪਾਲ ਕਲਾਂ ਦੀ ਇੰਦਰਾ ਕਲੋਨੀ 'ਚ ਵੱਸਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਬੀਤੇ ਦਿਨੀਂ 'ਅਜੀਤ' ਅਖਬਾਰ 'ਚ ਪ੍ਰਕਾਸ਼ਿਤ ਹੋਏ ਲੋਕ ਮਸਲੇ ਦਾ ਅਸਰ ਉਸ ਵੇਲੇ ਵੇਖਣ ਨੂੰ ਮਿਲਿਆ ਕਿ ਵਰਪਾਲ ਕਲਾਂ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਈ. ਟੀ. ਟੀ. ਦੀਆਂ 6635 ਸਮੇਤ ਸਾਰੀਆਂ ਭਰਤੀਆਂ ਮੁਕੰਮਲ ਕਰਨ ਦੀ ਮੰਗ

ਅੰਮਿ੍ਤਸਰ, 25 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਸਕੂਲਾਂ ਵਿਚ ਖਾਲੀ ਅਸਾਮੀਆਂ ਵਿਚੋਂ ਪਿਛਲੀ ਸਰਕਾਰ ਦੌਰਾਨ 30 ਹਜ਼ਾਰ ਤੋਂ ਵਧੇਰੇ ਵੱਖ-ਵੱਖ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਹੋਣ ਦੇ ਬਾਵਜੂਦ ਹਾਲੇ ਤੱਕ ਨਵੀਆਂ ਭਰਤੀਆਂ ਨੇਪਰੇ ਨਾ ਚੜ੍ਹਨ ਕਾਰਨ ...

ਪੂਰੀ ਖ਼ਬਰ »

ਹਫਤਾਵਾਰੀ ਧਾਰਮਿਕ ਸਮਾਗਮ ਅੱਜ

ਅੰੰਮਿ੍ਤਸਰ, 25 ਜੂਨ (ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਹਫਤਾਵਾਰੀ ਧਾਰਮਿਕ ਸਮਾਗਮ ਕੱਲ 26 ਜੂਨ ਨੂੰ ਸਵੇਰੇ 7 ਤੋਂ 9.30 ਵਜੇ ਤੱਕ ਗੁਰਦੁਆਰਾ ਸ਼ਹੀਦ ਬਾਬਾ ਪ੍ਰਤਾਪ ਸਿੰਘ ਨੇੜੇ ਬਰਸਾਤੀ ਨਾਲਾ ਸੁਲਤਾਨਵਿੰਡ-ਤਰਨ ਤਾਰਨ ਿਲੰਕ ਰੋਡ ਵਿਖੇ ਹੋਵੇਗਾ, ਜਿਸ ...

ਪੂਰੀ ਖ਼ਬਰ »

ਇਤਿਹਾਸਕ ਪਿੰਡ ਚਵਿੰਡਾ ਕਲਾਂ-ਖੁਰਦ ਦੀ ਨੁਹਾਰ ਬਦਲਣ ਲਈ ਅਜੇ ਕਈ ਖਾਮੀਆਂ ਬਰਕਰਾਰ ਹਨ

ਚੋਗਾਵਾਂ, 25 ਜੂਨ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦਾ ਪਿੰਡ ਚਵਿੰਡਾ ਕਲਾਂ ਖੁਰਦ ਜਿਸਨੂੰ ਧੰਨ ਬਾਬਾ ਸਾਧੂ ਸਿੰਘ ਜੀ ਜੋ ਕਿ ਗੁਰੂ ਅਰਜਨ ਦੇਵ ਜੀ ਦੇ ਚਰਨ ਸੇਵਕ ਸਨ, ਦੀ ਯਾਦ ਵਿਚ ਬਹੁਤ ਸੁੰਦਰ ਗੁਰਦੁਆਰਾ ਸਾਹਿਬ ਬਣਿਆ ਹੋਇਆ ਹੈ, ਜਿਥੇ ਹਰ ਰੋਜ਼ ਸੈਂਕੜੇ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਅੱਜ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਜਾਵੇਗਾ 35 ਦੇ ਕਰੀਬ ਸਿੱਖ ਸ਼ਰਧਾਲੂਆਂ ਦਾ ਜਥਾ

ਅੰੰਮਿ੍ਤਸਰ, 25 ਜੂਨ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਅੰਮਿ੍ਤਸਰ ਤੋਂ 35 ਦੇ ਕਰੀਬ ਸਿੱਖ ਸ਼ਰਧਾਲੂੁਆਂ ਦਾ ਵਿਸ਼ੇਸ਼ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮਭੂਮੀ ਗੁ: ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ (ਪਾਕਿਸਤਾਨ) ਦੇ ਦਰਸ਼ਨ ਕਰਨ ਹਿਤ ਕੱਲ ਸਵੇਰੇ ਰਵਾਨਾ ਹੋਵੇਗਾ ...

ਪੂਰੀ ਖ਼ਬਰ »

ਵਰਪਾਲ ਵਿਖੇ ਗ੍ਰਾਮ ਸਭਾ ਦਾ ਆਮ ਇਜਲਾਸ

ਚੱਬਾ, 25 ਜੂਨ (ਜੱਸਾ ਅਨਜਾਣ)-ਪੇਂਡੂ ਵਿਕਾਸ ਤੇ ਗ੍ਰਾਮ ਵਿਭਾਗ ਪੰਜਾਬ ਵਲੋਂ ਗ੍ਰਾਮ ਸਭਾ ਦਾ ਹਾੜ੍ਹੀ ਦਾ ਆਮ ਇਜਲਾਸ ਕਰਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਪਿੰਡ ਵਰਪਾਲ ਕਲਾਂ ਵਿਖੇ ਵੀ ਗ੍ਰਾਮ ਸਭਾ ਆਮ ਇਜਲਾਸ ਕਰਵਾਇਆ | ਜਿਸ ਵਿਚ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ...

ਪੂਰੀ ਖ਼ਬਰ »

ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ-ਗੌਰਵ ਅਗਰਵਾਲ

ਛੇਹਰਟਾ, 25 ਜੂਨ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗੌਰਵ ਅਗਰਵਾਲ ਨੇ ਪਾਰਟੀ ਦੇ ਮੁੱਖ ਦਫ਼ਤਰ ਖੰਡਵਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 26 ਜੂਨ ਨੂੰ ਹਰ ਸਾਲ ਦੁਨੀਆਂ ਭਰ ਵਿਚ ਅੰਤਰਰਾਸ਼ਟਰੀ ਨਸ਼ਾ ...

ਪੂਰੀ ਖ਼ਬਰ »

ਸ਼ਹਿਰ 'ਚ ਆਟੋ ਰਿਕਸ਼ਾ ਤੇ ਈ-ਰਿਕਸ਼ਾ ਚਾਲਕਾਂ ਦੀ ਖੁੰਬਾਂ ਵਾਂਗ ਵੱਧਦੀ ਗਿਣਤੀ ਕਾਰਨ ਟੈ੍ਰਫਿਕ ਵਿਵਸਥਾ ਦਾ ਬੁਰਾ ਹਾਲ

ਅੰਮਿ੍ਤਸਰ, 25 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਰ 'ਚ ਆਟੋ ਰਿਕਸ਼ਾ ਤੇ ਈ-ਰਿਕਸ਼ਾ ਚਾਲਕਾਂ ਦੀ ਖੁੰਬਾਂ ਵਾਂਗ ਵੱਧਦੀ ਗਿਣਤੀ ਕਾਰਨ ਟੈ੍ਰਫਿਕ ਵਿਵਸਥਾ ਦਾ ਬੁਰਾ ਹਾਲ ਹੈ | ਇਨ੍ਹਾਂ ਵਲੋਂ ਕੀਤੀ ਜਾਂਦੀ ਗਲਤ ਪਾਰਕਿੰਗ ਦੇ ਚੱਲਦਿਆਂ ਰੋਜ਼ਾਨਾ ਦੁਰਘਟਨਾਵਾਂ ਤੇ ਜਾਮ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਅਗਨੀਪਥ ਯੋਜਨਾ ਦੇ ਖਿਲਾਫ ਮੋਦੀ ਸਰਕਾਰ ਦਾ ਫੂਕਿਆ ਪੁਤਲਾ

ਮੱਤੇਵਾਲ, 25 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਨੌਜਵਾਨ ਵਿਰੋਧੀ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਨਜ਼ਦੀਕੀ ਅੱਡਾ ਟਾਹਲੀ ਸਾਹਿਬ ਵਿਚ ਮੋਦੀ ਸਰਕਾਰ ਦੇ ਪੁਤਲੇ ਫੂਕਿਆ | ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ...

ਪੂਰੀ ਖ਼ਬਰ »

ਗੋਲੀਆਂ ਚਲਾਉਣ ਵਾਲੇ ਚਾਰ ਅਣਪਛਾਤਿਆਂ ਵਿਰੁੱਧ ਕੇਸ ਦਰਜ

ਜੰਡਿਆਲਾ ਗੁਰੂ, 25 ਜੂਨ (ਪ੍ਰਮਿੰਦਰ ਸਿੰਘ ਜੋਸਨ)-ਬੀਤੀ ਰਾਤ ਜੰਡਿਆਲਾ ਗੁਰੂ ਦੇ ਮੁਹੱਲਾ ਮਾਣੋਵਾਲਾ ਖੂਹ ਨੇੜੇ ਇਕ ਔਰਤ ਦੇ ਘਰ ਦੇ ਬਾਹਰ ਰਾਤ ਸਮੇਂ ਗੋਲੀਆਂ ਚਲਾਉਣ ਦੇ ਕਥਿਤ ਦੋਸ਼ਾਂ ਤਹਿਤ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ | ਇਸ ਸੰਬੰਧੀ ਥਾਣਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਵਲੋਂ ਪਿੰਡਾਂ ਵਿਚ ਇਕ ਸ਼ਮਸ਼ਾਨਘਾਟ ਬਣਾਉਣ ਦਾ ਸ਼ਲਾਘਾਯੋਗ ਕਦਮ-ਮਿਆਦੀਆਂ

ਓਠੀਆਂ, 25 ਜੂਨ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਜਾ ਰਹੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ | ਆਮ ਆਦਮੀ ਪਾਰਟੀ ਨੂੰ ਖੁਸ਼ਹਾਲ ਸੂਬਾ ਬਣਾਇਆ ਜਾ ਰਿਹਾ ਹੈ | ਪੰਜਾਬ ਦੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਨਗਰ ਕੌਂਸਲ ਮਜੀਠਾ ਵਲੋਂ ਕਸਬੇ ਦੇ ਕੂੜੇ ਨੂੰ ਮਸ਼ੀਨਾਂ ਰਾਹੀਂ ਰੈਮੀਡੇਸ਼ਨ ਕਰਨ ਦੀ ਸ਼ੁਰੂਆਤ

ਮਜੀਠਾ, 25 ਜੂਨ (ਜਗਤਾਰ ਸਿੰਘ ਸਹਿਮੀ)-ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾ ਤੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਮਜੀਠਾ ਅਮਰਦੀਪ ਸਿੰਘ ਸੋਖੀ ਤੇ ਨਗਰ ਕੌਂਸਲ ਮਜੀਠਾ ਦੇ ਪ੍ਰਧਾਨ ਸਲਵੰਤ ਸਿੰਘ ਸੇਠ ਦੀ ਯੋਗ ਅਗਵਾਈ ਹੇਠ ਨਗਰ ਕੋਸਲ ...

ਪੂਰੀ ਖ਼ਬਰ »

ਪੰਜਾਬ ਨਾਟਸ਼ਾਲਾ ਵਿਖੇ ਰੰਗਕਰਮੀ ਮੰਚ ਵਲੋਂ ਹਾਸਰਸ ਪੰਜਾਬੀ ਨਾਟਕ 'ਉਧਾਰਾ ਪਤੀ' ਦੀ ਪੇਸ਼ਕਾਰੀ

ਅੰੰਮਿ੍ਤਸਰ, 25 ਜੂਨ (ਜਸਵੰਤ ਸਿੰਘ ਜੱਸ)-ਪੰਜਾਬ ਨਾਟਸ਼ਾਲਾ ਵਿਖੇ ਅੱਜ ਰੰਗਕਰਮੀ ਮੰਚ ਅੰਮਿ੍ਤਸਰ ਵਲੋਂ ਪੰਜਾਬੀ ਹਾਸਰਸ ਨਾਟਕ 'ਉਧਾਰਾ ਪਤੀ' ਦਾ ਮੰਚਨ ਕੀਤਾ ਗਿਆ | ਪੰਜਾਬ ਨਾਟਸ਼ਾਲਾ ਦੇ ਸਹਿਯੋਗ ਨਾਲ ਪੇਸ਼ ਕੀਤੇ ਗਏ ਇਸ ਮਰਾਠੀ ਮੂਲ ਦੇ ਨਾਟਕ ਦਾ ਪੰਜਾਬੀ ਅਨੁਵਾਦ ...

ਪੂਰੀ ਖ਼ਬਰ »

ਦਿਵਿਯਾ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਬੱਚਿਆਂ ਲਈ ਸਮਰ ਕੈਂਪ ਯਾਦਗਾਰ ਹੋ ਨਿਬੜਿਆ

ਅੰਮਿ੍ਤਸਰ, 25 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਦਿਵਿਯਾ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ 100 ਫੁੱਟੀ ਰੋਡ ਵਿਖੇ ਬੱਚਿਆਂ ਲਈ ਸਮਰ ਕੈਂਪ ਅੱਜ ਯਾਦਗਾਰ ਹੋ ਨਿਬੜਿਆ | ਇਸ ਕੈਂਪ 'ਚ ਸੰਸਥਾ ਵਲੋਂ ਸਾਧਵੀ ਕੰਵਲ ਭਾਰਤੀ ਨੇ ਜਿੱਥੇ ਬੱਚਿਆਂ ਨੂੰ ਸਰੀਰਕ ਤੰਦਰੁਸਤੀ ਲਈ ...

ਪੂਰੀ ਖ਼ਬਰ »

ਪਾਵਰਕਾਮ ਨੇ 66 ਕੇ. ਵੀ. ਲ਼ਾਇਨ ਦਾ ਡਿੱਗਾ ਟਾਵਰ ਮੁੜ ਸ਼ੁਰੂ ਕਰਵਾਇਆ

ਅੰਮਿ੍ਤਸਰ, 25 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨ ਤੇਜ਼ ਹਨ੍ਹੇਰੀ ਅਤੇ ਬਾਰਿਸ਼ ਨਾਲ ਟਾਹਲਾ ਸਾਹਿਬ ਨਜ਼ਦੀਕ 66 ਕੇ. ਵੀ. ਲਾਇਨ ਦਾ ਡਿੱਗਾ ਹੋਇਆ ਟਾਵਰ ਅੱਜ ਪਾਵਰਕਾਮ ਵਲੋਂ ਬਾਅਦ ਦੁਪਿਹਰ ਮੁੜ ਚਾਲੂ ਕਰਵਾ ਦਿੱਤਾ ਗਿਆ, ਜਿਸ ਨਾਲ ਸੁਲਤਾਨਵਿੰਡ ਸਬ ਸਟੇਸ਼ਨ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਨੇ ਵੱਖ-ਵੱਖ ਹਲਕਿਆਂ ਨਾਲ ਸਬੰਧਿਤ 58 ਟੈਂਡਰ ਕੀਤੇ ਰੱਦ

ਅੰਮਿ੍ਤਸਰ, 25 ਜੂਨ (ਸੁੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਵਲੋਂ ਵੱਖ-ਵੱਖ ਇਲਾਕਿਆਂ ਨਾਲ ਸਬੰਧਤ 58 ਟੈਂਡਰ ਰੱਦ ਕਰ ਦਿੱਤੇ ਗਏ ਹਨ, ਜਿਸ ਨਾਲ ਫਿਲਹਾਲ ਵਿਧਾਨ ਸਭਾ ਹਲਕਾ ਪੂਰਬੀ, ਪੱਛਮੀ ਅਤੇ ਉਤਰੀ ਨਾਲ ਸਬੰਧਤ ਵਿਕਾਸ ਕਾਰਜ ਨਹੀਂ ਹੋ ਸਕਣਗੇ | ਨਗਰ ਸੁਧਾਰ ...

ਪੂਰੀ ਖ਼ਬਰ »

ਐੱਸ. ਸੀ. ਸੀਟਾਂ ਵਧਾਉਣ ਲਈ ਆਮ ਆਦਮੀ ਪਾਰਟੀ ਦੇ ਵਫਦ ਵਲੋਂ ਡੀ. ਸੀ. ਨਾਲ ਮੁਲਾਕਾਤ

ਅੰਮਿ੍ਤਸਰ, 25 ਜੂਨ (ਸੁੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਵਫਦ ਵਲੋਂ ਜ਼ਿਲ੍ਹਾ ਕੋ-ਆਰਡੀਨੇਟਰ ਐੱਸ.ਸੀ. ਵਿੰਗ ਰਵਿੰਦਰ ਕੁਮਾਰ ਹੰਸ ਦੀ ਪ੍ਰਧਾਨਗੀ ਹੇਠ ਡੀ. ਸੀ. ਹਰਪ੍ਰੀਤ ਸਿੰਘ ਸੂਦਨ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਰਵਿੰਦਰ ਕੁਮਾਰ ਹੰਸ ਨੇ ਮੰਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX