ਤਾਜਾ ਖ਼ਬਰਾਂ


9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  34 minutes ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  46 minutes ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  about 1 hour ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  about 3 hours ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  about 3 hours ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 3 hours ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  about 3 hours ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  about 4 hours ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  about 5 hours ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  about 6 hours ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  about 6 hours ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 7 hours ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  about 7 hours ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  about 7 hours ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 7 hours ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 10 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 10 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 10 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 10 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 10 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 10 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 11 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 11 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 11 hours ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਤਰਨਤਾਰਨ

ਰੇਤਾ ਨਾਲ ਭਰੇ ਦੋ ਟਰੈਕਟਰ ਟਰਾਲੇ ਕਾਬੂ, ਡਰਾਈਵਰ ਫ਼ਰਾਰ

ਖੇਮਕਰਨ, 25 ਜੂਨ (ਰਾਕੇਸ਼ ਬਿੱਲਾ) - ਖੇਮਕਰਨ ਥਾਣੇ ਦੀ ਪੁਲਿਸ ਨੇ ਹਥਾੜ ਖੇਤਰ 'ਚ ਪੰਜਾਬ ਸਰਕਾਰ ਦੇ ਛੋਟੇ ਖਣਿਜ ਪਦਾਰਥਾਂ ਦੀ ਚੋਰੀ ਕਰਕੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਕੇ ਖੱਡਿਆਂ ਚੋਂ ਰੇਤਾ ਭਰ ਕੇ ਮਾਈਨਿੰਗ ਕਰ ਰਹੇ ਲੋਕਾਂ ਤੇ ਛਾਪੇਮਾਰੀ ਕਰਕੇ ਦੋ ਰੇਤਾ ਨਾਲ ਭਰੇ ਟਰੈਕਟਰ-ਟਰਾਲੇ ਫੜਨ 'ਚ ਸਫ਼ਲਤਾਂ ਹਾਸਲ ਕੀਤੀ ਹੈ | ਇਸ ਸੰਬੰਧੀ ਐੱਸ.ਐੱਚ.ਓ. ਖੇਮਕਰਨ ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਏ.ਐੱਸ.ਆਈ. ਬਲਜਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਹਥਾੜ ਖੇਤਰ ਦੇ ਪਿੰਡ ਹਵੇਲੀਆਂ ਝਾੜ ਸਾਹਿਬ 'ਚ ਗਸ਼ਤ ਦੌਰਾਨ ਨਾਜਾਇਜ਼ ਤੌਰ ਤੇ ਰੇਤਾ ਭਰ ਕੇ ਲਿਆ ਰਹੇ ਦੋ ਟਰੈਕਟਰ-ਟਰਾਲੇ ਵਾਲਿਆਂ ਨੂੰ ਜਦ ਰੋਕਿਆ ਤਾ ਦੋਵੋਂ ਡਰਾਇਵਰ ਟਰਾਲੇ ਛੱਡ ਕੇ ਭੱਜ ਗਏ, ਜਿਨ੍ਹਾਂ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਸੇਵਾ ਸਿੰਘ ਤੇ ਸ਼ਮਸ਼ੇਰ ਸਿੰਘ ਉਰਫ ਸ਼ੇਰਾਂ ਪੁੱਤਰ ਮੁਖਤਿਆਰ ਸਿੰਘ ਵਾਸੀਆਨ ਗੱਜਲ ਝਾੜ ਸਾਹਿਬ ਵਜੋਂ ਹੋਈ ਹੈ | ਪੁਲਿਸ ਨੇ ਦੋਵਾਂ ਟਰੈਕਟਰ-ਟਰਾਲੀਆਂ ਨੂੰ ਕਬਜੇ ਵਿਚ ਲੈ ਕੇ ਉਕਤ ਵਿਅਕਤੀਆਂ ਖਿਲਾਫ਼ ਮਾਈਨਿੰਗ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |

ਅਗਨੀਪਥ ਯੋਜਨਾ ਦੇ ਵਿਰੋਧ 'ਚ ਕਿਸਾਨਾਂ ਨੇ ਝਬਾਲ ਚੌਕ 'ਚ ਮੋਦੀ ਸਰਕਾਰ ਦਾ ਪੁਤਲਾ ਫੂਕ ਨਾਅਰੇਬਾਜ਼ੀ ਕੀਤੀ

ਝਬਾਲ, 25 ਜੂਨ (ਸੁਖਦੇਵ ਸਿੰਘ) - ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ਅਗਨੀਪਥ ਯੋਜਨਾ ਖਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਜ਼ੋਨ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਲੋਂ ਪ੍ਰਧਾਨ ਧੰਨਾ ਸਿੰਘ ਲਾਲੂ ਘੁੰਮਣ, ਜਰਨੈਲ ਸਿੰਘ ਨੂਰਦੀ, ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਵਿਰੁੱਧ ਸਰਕਾਰ ਦਾ ਪੁਤਲਾ ਸਾੜਿਆ

ਸ਼ਾਹਬਾਜ਼ਪੁਰ, 25 ਜੂਨ (ਪ੍ਰਦੀਪ ਬੇਗੇਪੁਰ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਸੁਰਜਣ ਜੀ ਵਲੋਂ ਪਰਗਟ ਸਿੰਘ ਗੁਲਾਲੀਪੁਰ ਅਤੇ ਬਿਕਰਮਜੀਤ ਸਿੰਘ ਜੌੜਾ ਦੀ ਅਗਵਾਈ ਵਿਚ ਕੇਂਦਰ ਸਰਕਾਰ ਦਾ ਪੁਤਲਾ ਕਸਬੇ ਦੇ ਮੁੱਖ ਚੌਕ ਵਿਚ ਸਾੜਿਆ ਗਿਆ | ਇਸ ਮੌਕੇ ਜ਼ੋਨ ਦੇ ...

ਪੂਰੀ ਖ਼ਬਰ »

ਟਾਵਰਾਂ ਤੋਂ ਤਾਰ ਚੋਰੀ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 25 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਟਾਵਰਾਂ ਤੋਂ ਤਾਰ ਚੋਰੀ ਕਰਨ ਵਾਲੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਦਰ ਪੱਟੀ ਵਿਖੇ ਸਰਵਨ ਸਿੰਘ ਪੁੱਤਰ ਹਰਦੀਪ ...

ਪੂਰੀ ਖ਼ਬਰ »

ਵਿਅਕਤੀ ਉੱਪਰ ਫਾਇਰ ਕਰਨ 'ਤੇ 7 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 25 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਇਕ ਵਿਅਕਤੀ ਉਪਰ ਫਾਇਰ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਥਾਣਾ ਹਰੀਕੇ ਵਿਖੇ ਜਗਦੇਵ ਸਿੰਘ ਪੁੱਤਰ ਅਜੀਤ ...

ਪੂਰੀ ਖ਼ਬਰ »

ਖਡੂਰ ਸਾਹਿਬ ਦੇ ਬਾਜ਼ਾਰ ਦੀਆਂ ਮੁਸ਼ਕਿਲਾਂ ਸੰਬੰਧੀ ਬੀ.ਡੀ.ਪੀ.ਓ. ਨੂੰ ਮਿਲੇ ਦੁਕਾਨਦਾਰ

ਖਡੂਰ ਸਾਹਿਬ, 25 ਜੂਨ (ਰਸ਼ਪਾਲ ਸਿੰਘ ਕੁਲਾਰ) - ਆਮ ਆਦਮੀ ਪਾਰਟੀ ਦੇ ਆਗੂਆਂ ਗੁਰਭੇਜ ਸਿੰਘ ਕੈਨੇਡਾ, ਬਲਕਾਰ ਸਿੰਘ ਸੂਬੇਦਾਰ, ਸੁਖਵਿੰਦਰ ਸਿੰਘ ਫੌਜੀ, ਬਲਕਾਰ ਸਿੰਘ ਫੌਜੀ , ਗੁਰਬਚਨ ਸਿੰਘ ਨੇ ਸਥਾਨਿਕ ਨਗਰ ਬਾਜ਼ਾਰ ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਕੂਕਾ, ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨੀਅਨਾਂ ਨੇ ਅਗਨੀਪਥ ਦੇ ਸਮਰਥਨ ਲਈ ਮੀਟਿੰਗ 'ਚ ਕੇਂਦਰ ਅੱਗੇ ਰੱਖੀਆਂ ਤਿੰਨ ਮੰਗਾਂ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ) - ਸਾਬਕਾ ਸੈਨਿਕ ਸੰਘਰਸ਼ ਕਮੇਟੀ ਪੰਜਾਬ ਦੇ ਨੈਸ਼ਨਲ ਐਡਵਾਈਜਰ ਐਸ.ਪੀ. ਗੋਸਲ ਦੀ ਰਹਿਨੁਮਾਈ ਅਤੇ ਪ੍ਰਧਾਨ ਸੂਬੇਦਾਰ ਪ੍ਰਗਟ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਦੀਆਂ ਸਮੂਹ ਸੈਨਿਕ ਜਵਾਨਾਂ ਦੀਆਂ ਯੂਨੀਅਨਾਂ ਦੀ ਮੀਟਿੰਗ ਰਸੂਲਪੁਰ ...

ਪੂਰੀ ਖ਼ਬਰ »

ਕਰਿਆਨਾ ਸਟੋਰ 'ਚੋਂ ਨਕਦੀ ਤੇ ਸੌਦਾ ਚੋਰੀ

ਝਬਾਲ, 25 ਜੂਨ (ਸੁਖਦੇਵ ਸਿੰਘ) - ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ ਵਿਖੇ ਬੀਤੀ ਰਾਤ ਚੋਰ ਕਰਿਆਨਾ ਸਟੋਰ ਦਾ ਸਟਰ ਤੋੜਕੇ ਗੱਲੇ ਵਿਚ ਰੱਖੇ ਪੈਸੇ ਅਤੇ ਸੌਦਾ ਚੋਰੀਂ ਕਰਕੇ ਲੈਣ ਗਏ | ਇਸ ਸਬੰਧੀ ਕਰਿਆਨਾ ਸਟੋਰ ਦੇ ਮਾਲਕ ਤਰਸੇਮ ਸਿੰਘ ਅਤੇ ਗੁਰਜੰਟ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀ ਕਾਬੂ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ) - ਕੇਂਦਰੀ ਜੇਲ੍ਹ ਗੋਇੰਦਵਾਲ 'ਚ ਚੈਕਿੰਗ ਦੌਰਾਨ ਤਿੰਨ ਹਵਾਲਾਤੀਆਂ ਪਾਸੋਂ 5 ਮੋਬਾਈਲ ਫੋਨ, ਨਸ਼ੀਲੀਆਂ ਗੋਲੀਆਂ ਅਤੇ ਬਿਜਲੀ ਦੀ ਤਾਰ ਮਿਲਣ ਦੇ ਮਾਮਲੇ 'ਚ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀਆਂ ਖਿਲਾਫ਼ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਟਾਂਡਾ ਵਲੋਂ ਅਗਨੀਪਥ ਯੋਜਨਾ ਖਿਲਾਫ਼ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਫਤਿਆਬਾਦ, 25 ਜੂਨ (ਹਰਵਿੰਦਰ ਸਿੰਘ ਧੂੰਦਾ) - ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਫਤਿਆਬਾਦ ਵਿਖੇ ਰੋਡ ਜਾਮ ਕਰਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਤੇ ਨਾਹਰੇਬਾਜ਼ੀ ਕੀਤੀ | ਇਸ ਮੌਕੇ ਜਥੇਬੰਦੀ ਦੇ ਆਗੂ ...

ਪੂਰੀ ਖ਼ਬਰ »

ਅਗਨੀਪਥ ਭਾਰਤ ਨੂੰ ਪੂਰੀ ਤਰ੍ਹਾਂ ਪ੍ਰੇਸ਼ਾਨੀ ਵੱਲ ਧੱਕਣਾ-ਸਿੱਧਵਾਂ ਪੱਟੀ

ਪੱਟੀ, 25 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ, ਹਰਦੀਪ ਸਿੰਘ ਜੌੜਾ ਅਤੇ ਦਿਲਬਾਗ ਸਿੰਘ ਸਭਰਾਂ ਨੇ ਦੱਸਿਆ ...

ਪੂਰੀ ਖ਼ਬਰ »

ਹਮਲਾਵਰਾਂ 'ਤੇ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਕਰਾਂਗੇ-ਸੱਭਰਵਾਲ, ਜੋਸ਼ੀ

ਤਰਨਤਾਰਨ, 25 ਜੂਨ (ਵਿਕਾਸ ਮਰਵਾਹਾ)- ਭਗਵਾਨ ਵਾਲਮੀਕੀ ਨਸ਼ਾ ਮੁਕਤੀ ਸਮਾਜ ਸੰਗਠਨ ਦੇ ਚੇਅਰਮੈਨ ਸੁਨੀਲ ਸੱਭਰਵਾਲ 'ਤੇ ਕੁਝ ਲੋਕਾਂ ਵਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ, ਇਸ ਸਬੰਧ ਵਿਚ ਥਾਣਾ ਸਿਟੀ ਪੁਲਿਸ ਅਤੇ ਚੌਂਕੀ ਟਾਊਨ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇਣ ਦੇ ...

ਪੂਰੀ ਖ਼ਬਰ »

ਤੰਬਾਕੂ ਵੇਚਣ ਸੰਬੰਧੀ ਚਿਤਾਵਨੀ ਬੋਰਡ ਨਾ ਲਗਾਉਣ ਤੇ ਦੁਕਾਨਦਾਰਾਂ ਦੇ ਕੱਟੇ ਚਲਾਨ

ਖਾਲੜਾ, 25 ਜੂਨ (ਜੱਜਪਾਲ ਸਿੰਘ ਜੱਜ) - ਸਿਵਲ ਸਰਜਨ ਡਾ. ਸੀਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐੱਸ..ਐੱਮ.ਓ. ਸੁਰਸਿੰਘ ਡਾ. ਸੁਧੀਰ ਅਰੋੜਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਖਾਲੜਾ ਮੰਡੀ ਵਿਖੇ ਤੰਬਾਕੂ ਵੇਚਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਤਹਿਸੀਲਦਾਰ ਥਿੰਦ ਦਾ ਸਵਾਗਤ

ਪੱਟੀ, 25 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਸਬ ਡਵੀਜ਼ਨ ਪੱਟੀ ਦੇ ਨਵਨਿਯੁਕਤ ਤਹਿਸੀਲਦਾਰ ਸਰਬਜੀਤ ਸਿੰਘ ਥਿੰਦ ਨੇ ਪੱਟੀ ਸਰਕਲ ਦਾ ਚਾਰਜ ਸੰਭਾਲ ਲਿਆ ਹੈ ਜਿਸ 'ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਟੀਮ ਵਲੋਂ ਉਨ੍ਹਾਂ ਦਾ ...

ਪੂਰੀ ਖ਼ਬਰ »

ਹਸਪਤਾਲ ਪੱਟੀ ਤੋਂ ਟੀ.ਬੀ. ਵੈਨ ਕੀਤੀ ਰਵਾਨਾ

ਪੱਟੀ, 25 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਪੰਜਾਬ ਸਰਕਾਰ ਸਿਹਤ ਵਿਭਾਗ ਅਤੇ ਨੈਸ਼ਨਲ ਟੂਬਰਕਲੋਸਿਸ ਈਲੈਮੀਨੇਸਨ ਪ੍ਰੋਗਰਾਮ ਤਹਿਤ ਸਿਵਲ ਹਸਪਤਾਲ ਪੱਟੀ ਤੋ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਪ੍ਰੀਤ ਸਿੰਘ ਰਾਏ ਵਲੋਂ ਕਮਿਊਨਟੀ ਹੈਲਥ ...

ਪੂਰੀ ਖ਼ਬਰ »

ਬਾਬਾ ਭਾਈ ਝਾੜੂ ਦਾ ਸਾਲਾਨਾ ਜੋੜ ਮੇਲਾ ਮਨਾਇਆ

ਸੁਰ ਸਿੰਘ, 25 ਜੂਨ (ਧਰਮਜੀਤ ਸਿੰਘ) - ਬ੍ਰਹਮ ਗਿਆਨੀ ਬਾਬਾ ਭਾਈ ਝਾੜੂ ਜੀ ਦਾ ਸਾਲਾਨਾ ਜੋੜ ਮੇਲਾ ਇਲਾਕਾ ਨਿਵਾਸੀ ਸੰਗਤਾਂ ਵਲੋਂ ਉਨ੍ਹਾਂ ਦੇ ਅਸਥਾਨ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨਾਂ ਦੌਰਾਨ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਕਸੇਲ ਤੋਂ ਵੱਖ-ਵੱਖ ਪਿੰਡਾਂ ਲਈ ਟੀ.ਬੀ ਵੈਨ ਰਵਾਨਾ ਕੀਤੀ

ਸਰਾਏ ਅਮਾਨਤ ਖਾਂ, 25 ਜੂਨ (ਨਰਿੰਦਰ ਸਿੰਘ ਦੋਦੇ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਤੇ ਐੱਨ.ਟੀ.ਈ.ਪੀ. ਤਹਿਤ ਸਿਵਲ ਸਰਜਨ ਡਾ. ਸੀਮਾ ਦੇ ਦਿਸ਼ਾ ਨਿਰਦੇਸ਼ਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬ ਦੀਪਕ ਸਿੰਘ ਰਿਆੜ ਦੀ ਯੋਗ ਅਗਵਾਈ ਹੇਠ ਡਾ. ਸੰਦੀਪ ਸਿੰਘ ਨੋਡਲ ਅਫ਼ਸਰ ...

ਪੂਰੀ ਖ਼ਬਰ »

ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਮਨਾਇਆ ਅੰਤਰਰਾਸ਼ਟਰੀ ਦਿਵਸ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ) - ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਬਤੀਤ ਕਰਨ ਅਤੇ ਚੰਗੇ ਭਵਿੱਖ ਦੀ ਸੇਧ ਦੇਣ ਅਤੇ ਨਵੀਂ ਚੇਤਨਾ ਪੈਦਾ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਦੇ ਸਮੂਹ ਸਟਾਫ਼ ਵਲੋਂ ਨਸ਼ਾਖੋਰੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਗਿ੍ਫ਼ਤਾਰ, ਚਾਰ ਫ਼ਰਾਰ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਸ ਗਿਰੋਹ ਦੇ ਚਾਰ ਵਿਅਕਤੀ ਫ਼ਰਾਰ ਹਨ, ਜਿਨ੍ਹਾਂ ਖਿਲਾਫ਼ ...

ਪੂਰੀ ਖ਼ਬਰ »

ਤਿੰਨ ਪਿੰਡਾਂ ਦੀ ਸਹੂਲਤ ਲਈ ਪੱਕੇ ਤੌਰ 'ਤੇ ਪਟਵਾਰੀ ਨਿਯੁਕਤ ਕਰਨ ਦੀ ਮੰਗ

ਝਬਾਲ, 25ਜੂਨ (ਸਰਬਜੀਤ ਸਿੰਘ) - ਸਬ ਤਹਿਸੀਲ ਝਬਾਲ ਵਿਖੇ ਬਨੇ ਪਟਵਾਰ ਘਰ'ਚ ਪੈਂਦੇ ਪਿੰਡ ਪੱਧਰੀ ਕਲਾਂ, ਪੱਧਰੀ ਖੁਰਦ, ਢੀਂਡੀਵਾਲਾ ਆਦਿ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਪੱਕੇ ਤੌਰ 'ਤੇ ਪਟਵਾਰੀ ਨਿਯੁਕਤ ਕੀਤੇ ਜਾਣ ਦੀ ਮੰੰਗ ਕਰਦਿਆਂ ਆਮ ਆਦਮੀ ਪਾਰਟੀ ਦੇ ਕਾਰਜਕਾਰੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਖੇਮਕਰਨ ਅਤੇ ਭਿੱਖੀਵਿੰਡ ਅਧੀਨ ਸਮੂਹ ਮੰਡੀਆਂ ਦੇ ਆੜ੍ਹਤੀਆਂ ਦੀ ਮੀਟਿੰਗ ਹੋਈ

ਅਮਰਕੋਟ, 25 ਜੂਨ (ਭੱਟੀ) - ਮਾਰਕੀਟ ਕਮੇਟੀ ਖੇਮਕਰਨ ਅਤੇ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਅਧੀਨ ਆਉਂਦੀਆਂ ਦੋ ਦਰਜਨ ਦੇ ਕਰੀਬ ਦਾਣਾ ਮੰਡੀਆਂ ਦੇ ਸਮੂਹ ਆੜ੍ਹਤੀਆਂ ਦੀ ਅਹਿਮ ਮੀਟਿੰਗ ਕਸਬਾ ਅਮਰਕੋਟ ਦੇ ਰਸ ਮਹਿਲ ਪੈਲੇਸ ਵਿਖੇ ਦਾਣਾ ਮੰਡੀ ਅਮਰਕੋਟ ਦੇ ਪ੍ਰਧਾਨ ...

ਪੂਰੀ ਖ਼ਬਰ »

ਹੈਰੋਇਨ ਨਸ਼ੇ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ-ਐਸ.ਐਚ.ਓ. ਖੇਮਕਰਨ

ਖੇਮਕਰਨ, 25 ਜੂਨ (ਰਾਕੇਸ਼ ਬਿੱਲਾ) - ਪੰਜਾਬ ਸਰਕਾਰ ਵਲੋਂ ਹੈਰੋਇਨ, ਸਮੈਕ ਵਰਗੇ ਮਾਰੂ ਨਸ਼ਿਆਂ ਤੋਂ ਲੋਕਾਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਪੁਲਿਸ ਵਲੋਂ ਆਰੰਭੀ ਨਸ਼ਾ ਵਿਰੋਧੀ ਮਹਿੰਮ ਤਹਿਤ ਐਸ.ਐਸ.ਪੀ. ਤਰਨ ਤਾਰਨ ਰਣਜੀਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਖੁਵਾਸਪੁਰ ਵਿਖੇ ਸਰਪੰਚ ਜਗਰੂਪ ਸਿੰਘ ਨੇ ਆਮ ਇਜਲਾਸ ਬੁਲਾਇਆ

ਫਤਿਆਬਾਦ, 25 ਜੂਨ (ਹਰਵਿੰਦਰ ਸਿੰਘ ਧੂੰਦਾ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਪਿੰਡ ਵਿਚ ਆਮ ਇਜਲਾਸ ਸੱਦਣ ਦੇ ਹੁਕਮਾਂ ਤਹਿਤ ਪਿੰਡ ਖੁਵਾਸਪੁਰ ਵਿਖੇ ਸਰਪੰਚ ਜਗਰੂਪ ਸਿੰਘ ਖੁਵਾਸਪੁਰ ਦੀ ਅਗਵਾਈ ਹੇਠ ਆਮ ਇਜਲਾਸ ਬੁਲਾਇਆ ਗਿਆ ਜਿਸ ਦੌਰਾਨ ਦੌਰਾਨ ਗ੍ਰਾਮ ...

ਪੂਰੀ ਖ਼ਬਰ »

ਰਸਤਿਆਂ 'ਚ ਵਿਕਾਸ ਕਾਰਜਾਂ ਲਈ ਪੁੱਟੇ ਟੋਇਆਂ ਕਾਰਨ ਵਾਪਰ ਰਹੇ ਹਾਦਸੇ

ਖਡੂਰ ਸਾਹਿਬ, 25 ਜੂਨ (ਰਸ਼ਪਾਲ ਸਿੰਘ ਕੁਲਾਰ) - ਇਤਿਹਾਸਕ ਨਗਰ ਖਡੂਰ ਸਾਹਿਬ ਦੇ ਅਧਿਕਾਰਤ ਪੰਚ ਵਲੋਂ ਇਕੋ ਸਮੇਂ ਨਗਰ ਦੇ ਕਈ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਨ ਨਾਲ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨਗਰ ਦੇ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜੀ.ਓ.ਜੀ. ਦੇ ਸੁਝਾਵਾਂ ਦਾ ਹੱਲ ਕਰਨ ਦੇ ਦਿੱਤੇ ਆਦੇਸ਼

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ) - ਜ਼ਿਲ੍ਹੇ ਦੇ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਵਿਚ ਆ ਰਹੀਆਂ ਮੁਸ਼ਕਿਲਾਂ ਸਮੇਤ ਜ਼ਿਲ੍ਹੇ ਦੇ ਵਿਕਾਸ ਦੇ ਕੰਮਾਂ ਆਦਿ ਸਬੰਧੀ ਜੀ.ਓ.ਜ਼ੀਜ਼ ਵਲੋਂ ਲਗਾਤਾਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਫੀਡਬੈਕ ਦਿੱਤੇ ਜਾਂਦੇ ਹਨ | ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਵੱਖ-ਵੱਖ ਥਾੲੀਂ ਫੂਕੇ ਕੇਂਦਰ ਸਰਕਾਰ ਦੇ ਪੁਤਲੇ

ਪੱਟੀ, 25 ਜੂਨ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ) - ਕੇਂਦਰ ਸਰਕਾਰ ਦੇ ਅਗਨੀਪਥ ਯੋਜਨਾ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਵਲੋਂ ਪੰਜਾਬ ਭਰ ਵਿਚ ਵੱਖ-ਵੱਖ ਥਾਂਵਾਂ 'ਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਲਗਾਇਆ ਲੰਗਰ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ) - ਸ੍ਰੀ ਗੁਰੂ ਅਰਜਨ ਦੇਵ ਮਾਰਕੀਟ ਬੋਹੜੀ ਚੌਂਕ ਦੇ ਸਮੂਹ ਦੁਕਾਨਦਾਰਾਂ ਅਤੇ ਸੰਗਤਾਂ ਦੇ ਸਹਿਜੋਗ ਨਾਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਉਤਸ਼ਾਹ ਨਾਲ ਮਨਾਉਦਿਆਂ ਠੰਡੇ ਮਿੱਠੇ ਜਲ ਦੀ ਛਬੀਲ ਅਤੇ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀ ਸੁੰਦਰਮ ਤਿਵਾਰੀ ਦਾ ਸਮਾਜ ਸੇਵੀ ਸੰਗਠਨਾਂ ਵਲੋਂ ਸਵਾਗਤ

ਤਰਨ ਤਾਰਨ, 25 ਜੂਨ (ਪਰਮਜੀਤ ਜੋਸ਼ੀ) - ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਪ੍ਰਤਾਪਗੜ ਨਿਵਾਸੀ ਸੁੰਦਰਾਮ ਤਿਵਾਰੀ ਜੋ ਕਿ ਇਕ ਵਾਤਾਵਰਣ ਪ੍ਰੇਮੀ ਹਨ ਅਤੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਸਾਰੇ ਭਾਰਤ ਦੀ ਯਾਤਰਾ ਕਰਨ ਲਈ ਸਾਈਕਲ 'ਤੇ ਸਵਾਰ ਹੋ ਕੇ ਨਿਕਲੇ ਹਨ ਜੋ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਬੂਟੇ ਲਗਾਏ

ਝਬਾਲ, 25 ਜੂਨ (ਸਰਬਜੀਤ ਸਿੰਘ) - ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਨਿਵਾਸ ਅਟਾਰੀ ਰੋਡ ਅੱਡਾ ਝਬਾਲ ਵਿਖੇ ਪਿਛਲੇ ਦਿਨਾਂ ਤੋਂ ਜਾਰੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਦੀ ਲੜੀ ਦੇ ਭੋਗ ਪਾਉਣ ...

ਪੂਰੀ ਖ਼ਬਰ »

ਸਬ ਸੈਂਟਰ ਦਾਸੂਵਾਲ ਵਿਖੇ ਮਲੇਰੀਆ ਜਾਗਰੂਕਤਾ ਦਿਵਸ ਮਨਾਇਆ

ਅਮਰਕੋਟ, 25 ਜੂਨ (ਭੱਟੀ) - ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਅਪੀਡਮੋਜਿਸਟ ਅਫ਼ਸਰ ਤਰਨ ਤਾਰਨ ਨੇਹਾ ਅਗਰਵਾਲ ਦੀ ਰਹਿਨੁਮਾਈ ਤੇ ਸੀ.ਐਚ.ਸੀ. ਖੇਮਕਰਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਿਮਰਤ ਕੌਰ ਢਿੱਲੋਂ ਦੀ ਦੇਖ-ਰੇਖ ਹੇਠ ਸਬ ਸੈਂਟਰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਰੋਸ ਧਰਨੇ ਉਪਰੰਤ ਮੋਦੀ ਦਾ ਪੁਤਲਾ ਫੂਕਿਆ

ਪੱਟੀ, 25 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਸੁੱਚਾ ਸਿੰਘ ਲੱਧੂ ਜ਼ਿਲ੍ਹਾ ਪ੍ਰਧਾਨ, ਪ੍ਰਗਟ ਸਿੰਘ ਪਿੰ੍ਰਗੜੀ ਤੇ ਜਗਜੀਤ ਸਿੰਘ ਮੰਡ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਿੰਡ ਨੌਰੰਗਾਬਾਦ ਵਿਖੇ ਗੁ. ਬਾਬਾ ਬੀਰ ਸਿੰਘ ਵਿਖੇ 7 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ

ਤਰਨ ਤਾਰਨ, 25 ਜੂਨ (ਪਰਮਜੀਤ ਜੋਸ਼ੀ) - ਸਿੱਖ ਜਗਤ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਐਡਵੋਕੇਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਾਬਕਾ ਪ੍ਰਧਾਨ ਮੰਤਰੀ ਸ਼ੋ੍ਰਮਣੀ ਕਮੇਟੀ ਅਲਵਿੰਦਰਪਾਲ ਸਿੰਘ ਪੱਖੋਕੇ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖ਼ਿਲਾਫ਼ ਕਿਸਾਨਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ

ਮੀਆਂਵਿੰਡ, 25 ਜੂਨ (ਸਾਜਨ) - ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਖਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਜ਼ੋਨ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜ਼ੋਨ ਪ੍ਰਧਾਨ ਮੁਖਤਾਰ ਸਿੰਘ ਬਿਹਾਰੀਪੁਰ ਅਤੇ ਜ਼ੋਨ ਸਕੱਤਰ ਸਤਨਾਮ ਸਿੰਘ ਖੋਜਕੀਪੁਰ ਦੀ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖ਼ਿਲਾਫ਼ ਅੱਜ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ

ਖੇਮਕਰਨ, 25 ਜੂਨ (ਰਾਕੇਸ਼ ਬਿੱਲਾ) - ਕੇਂਦਰ ਸਰਕਾਰ ਵਲੋਂ ਅਗਨੀਪਥ ਯੋਜਨਾ ਨਾਲ ਫ਼ੌਜ ਦੀ ਸ਼ੁਰੂ ਕੀਤੀ ਜਾ ਰਹੀ ਭਰਤੀ ਦਾ ਜ਼ੋਰਦਾਰ ਵਿਰੋਧ ਕਰਦਿਆਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪੰਜਾਬ ਭਰ 'ਚ ਕੇਂਦਰ ਸਰਕਾਰ ਦੇ ਪੁਤਲੇ ਸਾੜਨ ਦੇ ਸੱਦੇ 'ਤੇ ਅੱਜ ...

ਪੂਰੀ ਖ਼ਬਰ »

ਮਾਨ ਸਰਕਾਰ ਨੌਜਵਾਨਾਂ ਦੇ ਹੱਥਾਂ 'ਚੋਂ ਸਰਿੰਜਾਂ, ਹਥਿਆਰ ਛੁਡਵਾ ਕੇ ਉਨ੍ਹਾਂ ਦਾ ਭਵਿੱਖ ਸਵਾਰੇਗੀ - ਔਲਖ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ) - ਦੇਸ਼ ਦੀ ਆਜ਼ਾਦੀ ਤੋਂ ਬਾਅਦ ਜਿਹੜੇ ਨੌਜਵਾਨਾਂ ਦੇ ਮਨਾਂ ਚੋਂ ਕਰਤਾਰ ਸਿੰਘ ਸਰਾਭਾ, ਸ਼ਹੀਦਭਗਤ ਸਿੰਘ, ਸ਼ਹੀਦੀ ਊਧਮ ਸਿੰਘ ਵਰਗੇ ਇਨਕਲਾਬੀਅਤ ਦੀ ਛਾਪ ਸੀ, ਉਹ ਧੁੰਦਲੀ ਹੋ ਗਈ ਕਿਉਂਕਿ ਉਸ ਸਮੇਂ ਮੁੱਢਲੀ ਪੜ੍ਹਾਈ ਤੋਂ ਬਾਅਦ ...

ਪੂਰੀ ਖ਼ਬਰ »

ਬੀਬਾ ਭੁੱਲਰ ਨੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਲਗਾਏ ਬੂਟੇ

ਪੱਟੀ, 25 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ | ਹਰੇਕ ਵਿਅਕਤੀ ਨੂੰ ਘੱਟੋ-ਘੱਟ 5 ਰੁੱਖ ਲਗਾਉਣੇ ਜ਼ਰੂਰੀ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਦੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ) - ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਤਰਨਤਾਰਨ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨਾਲ ਹੋਈ | ਇਹ ਮੀਟਿੰਗ ਜੋਨ ਇੰਚਾਰਜ ਅੰਮਿ੍ਤਸਰ ਰਾਮ ਸਿੰਘ ਮਿੱਡਾ ਦੀ ਅਗਵਾਈ ਹੇਠ ਫਰੀਡਮ ਫਾਈਟਰਜ ਪਰਿਵਾਰਕ ਮੈਂਬਰਾਂ ਨੇ ਡਿਪਟੀ ...

ਪੂਰੀ ਖ਼ਬਰ »

ਦਰਬਾਰ ਪੀਰ ਬਾਬਾ ਲਾਲ ਬੁਖ਼ਾਰੀ ਦਾ ਮੇਲਾ ਦਿਆਲਪੁਰੀ ਨੇ ਲੁੱਟਿਆ

ਫਤਿਆਬਾਦ, 25 ਜੂਨ (ਹਰਵਿੰਦਰ ਸਿੰਘ ਧੂੰਦਾ) - ਪਿੰਡ ਭਰੋਵਾਲ ਵਿਖੇ ਦਰਗਾਹ ਪੀਰ ਬਾਬਾ ਲਾਲ ਬੁਖਾਰੀ ਦੇ ਅਸਥਾਨ ਤੇ ਇਸ ਅਸਥਾਨ ਦੀ ਸੇਵਾ ਨਿਭਾਅ ਰਹੇ ਮੁੱਖ ਸੇਵਾਦਾਰ ਬਾਬਾ ਤਰਸੇਮ ਗਿਰ ਅਤੇ ਬਾਬਾ ਗੁਰਮੀਤ ਗਿਰ ਦੀ ਅਗਵਾਈ ਹੇਠ ਸਲਾਨਾ ਜੋੜ ਮੇਲਾ ਸਮੂੰਹ ਨਗਰ ਨਿਵਾਸੀ ...

ਪੂਰੀ ਖ਼ਬਰ »

ਦੇਸ਼ ਦਾ ਨੌਜਵਾਨ ਵਰਗ ਅਗਨੀਪਥ ਯੋਜਨਾ ਰੱਦ ਕਰਵਾ ਕੇ ਹੀ ਦਮ ਲਵੇਗਾ-ਔਲਖ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ) - ਇਹ ਗੱਲ ਕਿਸੇ ਤੋਂ ਲੁਕੀ ਛਿਪੀ ਨਹੀਂ ਕਿ ਕਿਸਾਨਾਂ ਵਲੋਂ ਤਿੰਨ ਕਾਲੇ ਖ਼ੇਤ ਕਾਨੂੰਨ ਰੱਦ ਕਰਵਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅੱਖਾਂ ਵਿਚ ਦੇਸ਼ ਦੇ ਖ਼ਾਸ ਕਰਕੇ ਪੰਜਾਬ ਦੇ ਕਿਸਾਨ ਰੜਕ ਰਹੇ ਹਨ ਅਤੇ ਉਹ ...

ਪੂਰੀ ਖ਼ਬਰ »

ਪਰਾਸ਼ਰ ਜਠੇਰਿਆਂ ਦਾ ਮੇਲਾ ਮਨਾਇਆ

ਤਰਨ ਤਾਰਨ, 25 ਜੂਨ (ਵਿਕਾਸ ਮਰਵਾਹਾ) - ਪਿੰਡ ਲਾਲਪੁਰਾ ਵਿਖੇ ਪਰਾਸ਼ਰ ਬਿਰਾਦਰੀ ਵਲੋਂ ਜਠੇਰਿਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਦੇਸ਼-ਵਿਦੇਸ਼ ਵਿਚੋਂ ਪਰਾਸ਼ਰ ਬਿਰਾਦਰੀ ਦੇ ਲੋਕਾਂ ਨੇ ਪਹੁੰਚ ਕੇ ਜਠੇਰਿਆਂ ਦਾ ਪੂਜਨ ਕਰਕੇ ਆਸ਼ੀਰਵਾਦ ਪ੍ਰਾਪਤ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖ਼ਿਲਾਫ਼ ਐਸ.ਡੀ.ਐਮ. ਪੱਟੀ ਨੂੰ ਦਿੱਤਾ ਮੰਗ ਪੱਤਰ

ਪੱਟੀ, 25 ਜੂਨ (ਖਹਿਰਾ, ਕਾਲੇਕੇ) - ਅੱਜ ਜਨਤਕ ਜਥੇਬੰਦੀਆਂ ਦੇ ਕਨਵੀਨਰ ਧਰਮ ਸਿੰਘ ਪੱਟੀ ਦੀ ਅਗਵਾਈ ਵਿਚ ਐੱਸ.ਡੀ.ਐੱਮ. ਪੱਟੀ ਨੂੰ ਅਗਨੀਪਥ ਯੋਜਨਾ ਦੇ ਖਿਲਾਫ ਮੰਗ ਪੱਤਰ ਸੌਂਪਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਚਮਨ ਲਾਲ ਦਰਾਜਕੇ ਤੇ ਜਮਹੂਰੀ ਕਿਸਾਨ ਸਭਾ ਦੇ ਆਗੂ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਾਗਰੂਕਤਾ ਜ਼ਰੂਰੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ) - ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਵਲੋਂ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਅਗਾਊਾ ਮੀਟਿੰਗ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸਕੱਤਰ ਸਿੰਘ ਬੱਲ, ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੁਸਾਇਟੀ ਮੈਂਬਰਾਂ ਕੀਤਾ ਖੂਨਦਾਨ

ਤਰਨ ਤਾਰਨ, 25 ਜੂਨ (ਪਰਮਜੀਤ ਜੋਸ਼ੀ) - ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਕਮੇਟੀ ਮੈਂਬਰਾਂ ਨੇ ਸੂਚਨਾ ਮਿਲਣ 'ਤੇ ਇਕ ਪ੍ਰਾਈਵੇਟ ਹਸਪਤਾਲ ਪਹੁੰਚ ਕੇ ਜਰੂਰਤਮੰਦ ਵਿਅਕਤੀ ਨੂੰ ਖੂਨਦਾਨ ਕੀਤਾ ਹੈ | ਖੂਨਦਾਨ ਕਰਨ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX