ਤਾਜਾ ਖ਼ਬਰਾਂ


ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  5 minutes ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  29 minutes ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 1 hour ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  about 1 hour ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  about 1 hour ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  about 2 hours ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  about 3 hours ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  about 3 hours ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  about 3 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 4 hours ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  about 3 hours ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 4 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 4 hours ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  57 minutes ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 5 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 5 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 5 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 5 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 6 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 7 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨਾਂ ਦਾ ਵੱਡਾ ਜਥਾ ਚੰੜੀਗੜ੍ਹ ਲਈ ਰਵਾਨਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਰੱਖੇ ਵਿਸ਼ਾਲ ਪੱਧਰ ਦੇ ਕਾਫ਼ਲੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਕਿਸਾਨਾਂ ਦਾ ਵੱਡਾ ਕਾਫ਼ਲਾ...
ਭਗਵੰਤ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ
. . .  about 7 hours ago
ਚੰਡੀਗੜ੍ਹ, 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸਮੂਹ ਸੰਗਤਾਂ ਨੂੰ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਮੋਗਾ

ਦਾਲਾਂ, ਮਸਾਲੇ, ਤੇਲ ਤੇ ਲਸਣ ਦੀ ਪ੍ਰਾਸੈਸਿੰਗ ਜ਼ਿਲ੍ਹਾ ਮੋਗਾ 'ਚ ਕਰਨ ਦੀ ਯੋਜਨਾ

ਮੋਗਾ, 28 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)–ਜ਼ਿਲ੍ਹਾ ਮੋਗਾ ਵਿਚ ਪੈਦਾ ਹੋਣ ਵਾਲੀਆਂ ਦਾਲਾਂ, ਮਸਾਲੇ, ਤੇਲ ਤੇ ਲਸਣ ਦੀ ਪ੍ਰੋਸੈਸਿੰਗ ਜ਼ਿਲ੍ਹਾ ਮੋਗਾ ਵਿਚ ਹੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿਰਤੋੜ ਯਤਨ ਆਰੰਭ ਕਰ ਦਿੱਤੇ ਗਏ ਹਨ | ਇਸ ਲਈ ਜ਼ਿਲ੍ਹਾ ਮੋਗਾ ਵਿਚ 'ਇੰਨਕਿਊਬੇਸ਼ਨ ਸੈਂਟਰ (ਪ੍ਰਫੁੱਲਿਤ ਕੇਂਦਰ)' ਖੋਲ੍ਹਣ ਦੀ ਯੋਜਨਾ ਹੈ, ਜਿਸ ਨੂੰ ਉਤਪਾਦਕਾਂ ਦੇ ਸਹਿਯੋਗ ਨਾਲ ਹੀ ਸਫਲਤਾਪੂਰਵਕ ਚਲਾਇਆ ਜਾ ਸਕਦਾ ਹੈ | ਇਸ ਸੰਬੰਧੀ ਅੱਜ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਦੇ ਕਈ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਲਏ | ਮੀਟਿੰਗ ਦੌਰਾਨ ਕਿਸਾਨਾਂ ਦੀ ਸਹਿਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜ਼ਿਲ੍ਹਾ ਮੋਗਾ ਵਿਚ ਦਾਲਾਂ, ਮਸਾਲੇ, ਤੇਲ ਤੇ ਲਸਣ ਦੀ ਖੇਤੀ ਬਹੁਤਾਤ ਵਿਚ ਹੁੰਦੀ ਹੈ | ਜੇਕਰ ਇਹੀ ਉਤਪਾਦਨ ਦੀ ਪ੍ਰੋਸੈਸਿੰਗ ਜ਼ਿਲ੍ਹਾ ਮੋਗਾ ਵਿਚ ਹੀ ਹੋਣ ਲੱਗ ਜਾਵੇ ਤਾਂ ਇਸ ਨਾਲ ਜਿੱਥੇ ਕਿਸਾਨ ਆਪਣਾ ਖ਼ੁਦ ਦਾ ਬਰੈਂਡ ਵਿਕਸਤ ਕਰਕੇ ਮਾਰਕੀਟਿੰਗ ਕਰ ਸਕਣਗੇ ਉੱਥੇ ਹੀ ਉਨ੍ਹਾਂ ਨੂੰ ਆਪਣੀ ਫ਼ਸਲ ਨੂੰ ਵੇਚਣ ਲਈ ਥਾਂ-ਥਾਂ ਜਾਣ ਦੀ ਲੋੜ ਨਹੀਂ ਰਹੇਗੀ | ਇਹ ਵੀ ਫ਼ੈਸਲਾ ਕੀਤਾ ਗਿਆ ਕਿ ਉਕਤ ਸੰਬੰਧੀ ਇਕ ਪ੍ਰਸਤਾਵ ਜਲਦ ਹੀ ਪੰਜਾਬ ਐਗਰੋ ਨੂੰ ਭੇਜਿਆ ਜਾਵੇਗਾ | ਇਸ ਪ੍ਰੋਜੈਕਟ 'ਤੇ ਕਰੀਬ 3.50 ਕਰੋੜ ਰੁਪਏ ਦੀ ਲਾਗਤ ਆਉਣ ਦੀ ਸੰਭਾਵਨਾ ਹੈ | ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਉਦਯੋਗ ਕੇਂਦਰ, ਖੇਤੀਬਾੜੀ ਵਿਭਾਗ, ਬਾਗ਼ਬਾਨੀ ਵਿਭਾਗ ਅਤੇ ਤਕਨੀਕੀ ਸਿੱਖਿਆ ਵਿਭਾਗ ਦੇ ਸਥਾਨਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ 'ਇੰਨਕਿਊਬੇਸ਼ਨ ਸੈਂਟਰ (ਪ੍ਰਫੁੱਲਿਤ ਕੇਂਦਰ)' ਖੋਲ੍ਹਣ ਦੀਆਂ ਸਾਰੀਆਂ ਕਾਰਵਾਈਆਂ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਨ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ, ਐਸ. ਡੀ. ਐਮ. ਮੋਗਾ ਸਤਵੰਤ ਸਿੰਘ, ਐਸ. ਡੀ. ਐਮ. ਨਿਹਾਲ ਸਿੰਘ ਵਾਲਾ ਰਾਮ ਸਿੰਘ, ਜ਼ਿਲ੍ਹਾ ਉਦਯੋਗ ਕੇਂਦਰ ਤੋਂ ਜਨਰਲ ਮੈਨੇਜਰ ਸੁਖਮਿੰਦਰ ਸਿੰਘ ਰੇਖੀ, ਕ੍ਰਿਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਦੇ ਮੁਖੀ ਡਾ. ਅਮਨਦੀਪ ਸਿੰਘ ਬਰਾੜ, ਮੁੱਖ ਖੇਤੀਬਾੜੀ ਅਫ਼ਸਰ ਪਿ੍ਤਪਾਲ ਸਿੰਘ, ਜ਼ਿਲ੍ਹਾ ਵਿਕਾਸ ਫੈਲੋ ਰਵੀ ਤੇਜਾ ਤੇ ਕਿਸਾਨ ਹਾਜ਼ਰ ਸਨ |

ਸਵੈ-ਰੋਜ਼ਗਾਰ ਸਿਖਲਾਈ ਸੰਸਥਾ ਮੋਗਾ ਨੇ 35 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮੋਗਾ, 28 ਜੂਨ (ਜਸਪਾਲ ਸਿੰਘ ਬੱਬੀ)-ਪਿੰਡ ਦੌਲਤਪੁਰਾ ਨੀਵਾਂ ਦੇ ਗੁਰਦੁਆਰਾ ਬਾਬਾ ਮਹਿੰਗਾ ਸਿੰਘ ਵਿਖੇ ਪਿੰਡ ਦੇ ਵਿਦਿਆਰਥੀ ਭਲਾਈ ਗਰੁੱਪ ਦੇ ਸਹਿਯੋਗ ਨਾਲ ਪਿੰਡ ਦੀਆਂ 18 ਤੋਂ 45 ਸਾਲ ਉਮਰ ਦੀਆਂ ਔਰਤਾਂ ਲਈ ਆਚਾਰ, ਮੁਰੱਬੇ, ਪਾਪੜ, ਮਸਾਲੇ ਆਦਿ ਤਿਆਰ ਕਰਨ ਸਬੰਧੀ 10 ...

ਪੂਰੀ ਖ਼ਬਰ »

ਅਮਨਦੀਪ ਕੌਰ ਨੇ 12ਵੀਂ ਦੇ ਨਤੀਜੇ ਵਿਚ ਜ਼ਿਲੇ੍ਹ ਭਰ ਦੇ ਸਰਕਾਰੀ ਸਕੂਲਾਂ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਕਿਸ਼ਨਪੁਰਾ ਕਲਾਂ, 28 ਜੂਨ (ਪਰਮਿੰਦਰ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਕਲਾਸ ਦੇ ਨਤੀਜਿਆਂ ਦੌਰਾਨ ਸਰਕਾਰੀ ਸੀਨੀਅਰ ਸਕੂਲ ਤਲਵੰਡੀ ਮੱਲ੍ਹੀਆਂ ਦੀ ਵਿਦਿਆਰਥਣ ਅਮਨਦੀਪ ਕੌਰ ਸਪੁੱਤਰੀ ਕੁਲਦੀਪ ਕੁਮਾਰ ਨੇ ਜ਼ਿਲੇ੍ਹ ਭਰ ਦੇ ਸਰਕਾਰੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਲਾਕ ਢੁੱਡੀਕੇ ਵਿਖੇ ਡੇਂਗੂ ਮਲੇਰੀਏ ਦਾ ਘਰ-ਘਰ ਸਰਵੇਖਣ

ਮੋਗਾ, 28 ਜੂਨ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਢੁੱਡੀਕੇ ਡਾ. ਸਾਕਸ਼ੀ ਬਾਂਸਲ ਦੀ ਅਗਵਾਈ ਵਿਚ ਸਿਹਤ ਬਲਾਕ ਢੁੱਡੀਕੇ ਵਿਖੇ ਡੇਂਗੂ ਮਲੇਰੀਆ ਦੀ ...

ਪੂਰੀ ਖ਼ਬਰ »

ਡਾ. ਬੀਰਇੰਦਰਪਾਲ ਸਿੰਘ ਨੇ ਵੈਟਰਨਰੀ ਅਫ਼ਸਰ ਦਾ ਅਹੁਦਾ ਸੰਭਾਲਿਆ

ਧਰਮਕੋਟ, 28 ਜੂਨ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਦੇ ਸਰਕਾਰੀ ਪਸ਼ੂ ਹਸਪਤਾਲ ਵਿਚ ਲੰਮੇ ਸਮੇਂ ਤੋਂ ਬਿਨਾਂ ਡਾਕਟਰ ਦੇ ਚੱਲਿਆ ਆ ਰਿਹਾ ਸੀ | ਪਰ ਅੱਜ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਯਤਨਾ ਸਦਕਾ ਡਾ. ਬੀਰਇੰਦਰਪਾਲ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ | ...

ਪੂਰੀ ਖ਼ਬਰ »

ਵਿਸ਼ਵ ਐਮ.ਐਸ.ਐਮ.ਈ. ਦਿਵਸ ਮੌਕੇ ਰਜਿਸਟ੍ਰੇਸ਼ਨ ਕੈਂਪ

ਮੋਗਾ, 28 ਜੂਨ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)–ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਵਿਸ਼ਵ ਐਮ. ਐਸ. ਐਮ. ਈ. ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਉਦਿਅਮ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਦਾ ਉਦਘਾਟਨ ਏ.ਪੀ. ਸ਼ਰਮਾ, ਜਨਰਲ ਮੈਨੇਜਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਨਿੱਜੀ ਹਸਪਤਾਲ 'ਤੇ ਰੇਡ

ਮੋਗਾ, 28 ਜੂਨ (ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਨੂੰ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਨਿਰਦੇਸ਼ ਪ੍ਰਾਪਤ ਹੋਣ ਤੇ ਪੀ.ਐਨ.ਡੀ.ਟੀ. ਟੀਮ ਹਿਸਾਰ (ਹਰਿਆਣਾ) ਦੇ ਨਾਲ ਮਿਲ ਕੇ ਮੋਗਾ ਦੇ ਇਕ ਸਕੈਨ ਸੈਂਟਰ 'ਤੇ ਸਾਂਝੇ ਤੌਰ ਤੇ ਰੇਡ ਕਰਨੀ ਹੈ | ...

ਪੂਰੀ ਖ਼ਬਰ »

ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸਿਵਲ ਸਰਜਨ ਨਾਲ ਮੀਟਿੰਗ

ਮੋਗਾ, 28 ਜੂਨ (ਗੁਰਤੇਜ ਸਿੰਘ)-ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਅਹਿਮ ਮੀਟਿੰਗ ਅੱਜ ਮੈਡਮ ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਨਾਲ ਚਮਕੌਰ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੈਨਸ਼ਨਰਾਂ ਦੇ ਮਸਲੇ ਜਿਨ੍ਹਾਂ 'ਚ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਦੇ ਵਿਰੋਧ ਵਿਚ ਕਾਂਗਰਸੀ ਆਗੂਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਧਰਨਾ

ਨਿਹਾਲ ਸਿੰਘ ਵਾਲਾ, 28 ਜੂਨ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੇਂਦਰ ਦੀ ਮੋਦੀ ਸਰਕਾਰ ਵਲੋਂ ਸ਼ੁਰੂ ਕੀਤੀ ਜਾ ਰਹੀ ਅਗਨੀਪਥ ਯੋਜਨਾ ਦੇ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਦੀ ਭਰਤੀ ਲਈ ਆਨਲਾਈਨ ਰਜਿਸਟੇ੍ਰਸ਼ਨ ਸ਼ੁਰੂ

ਮੋਗਾ, 28 ਜੂਨ (ਸੁਰਿੰਦਰਪਾਲ ਸਿੰਘ)-ਨੌਜਵਾਨਾਂ ਨੂੰ ਸੈਨਾ ਵਿਚ ਭਰਤੀ ਕਰਨ ਲਈ ਅਗਨੀ ਪਥ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਵਲੋਂ ਭਰਤੀ ਸ਼ੁਰੂ ਕੀਤੀ ਜਾ ਰਹੀ ਹੈ | ਇਸ ਭਰਤੀ ਮੁਹਿੰਮ ਅਧੀਨ ਭਾਰਤੀ ਹਵਾਈ ਸੈਨਾ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਰੋਜ਼ਗਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਬਜਟ ਵਿਚ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕੋਈ ਕਦਮ ਨਹੀਂ ਚੁੱਕਿਆ-ਭੁਪਿੰਦਰ ਕੌਰ ਪ੍ਰੀਤ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਨੇ ਆਪਣੇ ਪਲੇਠੇ ਬਜਟ ਵਿਚ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਲੇਖਿਕਾ ਭੁਪਿੰਦਰ ਕੌਰ ਪ੍ਰੀਤ ਨੇ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਦੀ ...

ਪੂਰੀ ਖ਼ਬਰ »

ਹਰਬਾਜ ਸਿੰਘ ਧਾਲੀਵਾਲ ਖੂੰਨਣ ਕਲਾਂ ਸਹਿਕਾਰੀ ਸਭਾ ਦੇ ਬਣੇ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਖੂੰਨਣ ਕਲਾਂ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਹੋਈ | ਇਸ ਮੌਕੇ ਏ.ਆਰ. ਮਲੋਟ ਆਪਣੀ ਟੀਮ ਸਮੇਤ ਪਹੁੰਚੇ | ਇਸ ਮੌਕੇ ਹੋਈ ਚੋਣ ਵਿਚ ਹਰਬਾਜ ਸਿੰਘ ਧਾਲੀਵਾਲ ਪ੍ਰਧਾਨ ਅਤੇ ਰਣਧੀਰ ਸਿੰਘ ਉੱਪ ਪ੍ਰਧਾਨ ਚੁਣੇ ਗਏ | ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ ਵਿਚ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਸੰਗਰੂਰ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ ਵਿਚ ਪਿੰਡ ਮਾਂਗਟਕੇਰ ਵਿਖੇ ਲੱਡੂ ਵੰਡੇ ਗਏ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਬਾਂਮ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ-ਵੜਿੰਗ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਸੰਗਰੂਰ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਦੇ ...

ਪੂਰੀ ਖ਼ਬਰ »

ਪਾਰਕ 'ਚ ਬੂਟੇ ਲਗਾਏ

ਮਲੋਟ, 28 ਜੂਨ (ਪਾਟਿਲ)-ਗ੍ਰੀਨ ਟੀਮ ਮਲੋਟ ਵਲੋਂ ਕੌਂਸਲਰ ਹਰਮੇਲ ਸਿੰਘ ਸੰਧੂ ਦੀ ਅਗਵਾਈ ਹੇਠ ਗੁਰਦੁਆਰਾ ਭਾਈ ਜਗਤਾ ਜੀ ਦੇ ਸਾਹਮਣੇ ਬਣੇ ਪਾਰਕ 'ਚ 500 ਬੂਟੇ ਲਾਏ ਗਏ | ਜ਼ਿਕਰਯੋਗ ਹੈ ਕਿ ਇਸ ਸਥਾਨ 'ਤੇ ਕਿਸੇ ਸਮੇਂ ਗੰਦਗੀ ਦੇ ਢੇਰ ਲੱਗੇ ਹੁੰਦੇ ਸੀ, ਜਿਸਨੂੰ ਕੌਂਸਲਰ ...

ਪੂਰੀ ਖ਼ਬਰ »

30 ਨੂੰ ਹੋ ਰਹੇ ਮੁਜ਼ਾਹਰੇ ਸਬੰਧੀ ਕਿਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਪਾਣੀਆਂ ਦੇ ਸੰਕਟ ਦੇ ਹੱਲ ਨੂੰ ਲੈ ਕੇ 30 ਜੂਨ ਨੂੰ ਚੰਡੀਗੜ੍ਹ ਵਿਖੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ | ਇਸ ਸਬੰਧੀ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਸੂਬਾ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਸਰਕਲ ਚੋਣ ਕਮੇਟੀ ਪ੍ਰਧਾਨ ਰਾਧੇ ਕ੍ਰਿਸ਼ਨ, ਖ਼ਜ਼ਾਨਚੀ ...

ਪੂਰੀ ਖ਼ਬਰ »

ਪੁਰਾਣੀ ਦਾਣਾ ਮੰਡੀ ਤੋਂ ਟਿੱਬੀ ਸਾਹਿਬ ਰੋਡ ਨੂੰ ਲਿੰਕ ਕਰਨ ਲਈ ਪੁਲ ਹੇਠ ਗੇਟ ਦਾ ਕੰਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਹਰਮਹਿੰਦਰ ਪਾਲ)-ਲੰਬੇ ਸਮੇਂ ਤੋਂ ਉਸਾਰੀ ਅਧੀਨ ਜਲਾਲਾਬਾਦ ਰੋਡ 'ਤੇ ਬਣ ਰਹੇ ਓਵਰਬਿ੍ਜ ਅਧੀਨ ਪੁਰਾਣੀ ਦਾਣਾ ਮੰਡੀ ਨੂੰ ਰਸਤਾ ਦੇਣ ਲਈ ਸ਼ਹਿਰ ਵਾਸੀਆਂ ਤੇ ਨਗਰ ਕੌਂਸਲ ਦੀ ਜਾਇਜ਼ ਮੰਗ ਨੂੰ ਮੰਨਦਿਆਂ ਚੀਫ਼ ਇੰਜੀਨੀਅਰ ਬੀ.ਐਡ.ਆਰ ਨੇ ...

ਪੂਰੀ ਖ਼ਬਰ »

ਅਗਰਵਾਲ ਸਭਾ ਵਲੋਂ ਪ੍ਰਧਾਨ ਬੌਬੀ ਸਿੰਗਲਾ ਸਨਮਾਨਿਤ

ਗਿੱਦੜਬਾਹਾ, 28 ਜੂਨ (ਪਰਮਜੀਤ ਸਿੰਘ ਥੇੜ੍ਹੀ)-ਅਗਰਵਾਲ ਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਗਰਗ ਵਲੋਂ ਇਕ ਸਮਾਗਮ ਦੌਰਾਨ ਅਗਰਵਾਲ ਸਭਾ ਦੇ ਪ੍ਰਧਾਨ ਦਿਨੇਸ਼ ਸਿੰਗਲਾ ਬੌਬੀ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ੋਕ ...

ਪੂਰੀ ਖ਼ਬਰ »

ਪਿੰਡ ਭੀਟੀਵਾਲਾ 'ਚ 100 ਲਾਭਪਾਤਰੀਆਂ ਨੂੰ ਵੰਡੀ ਕਣਕ

ਲੰਬੀ, 28 ਜੂਨ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਭੀਟੀਵਾਲਾ ਵਿਚ ਜ਼ਰੂਰਤਮੰਦ ਲਾਭਪਾਤਰੀਆਂ ਨੂੰ ਕੇਂਦਰ ਸਰਕਾਰ ਵਲੋਂ ਆਈ ਕਣਕ ਦਾ ਕੋਟਾ ਆਮ ਆਦਮੀ ਪਾਰਟੀ ਦੇ ਆਗੂ ਜਗਵਿੰਦਰ ਸਿੰਘ ਕਾਲਾ ਪ੍ਰਧਾਨ ਦੀ ਅਗਵਾਈ ਵਿਚ ਵੰਡਿਆ ਗਿਆ | ਇਸ ਮੌਕੇ ਰਾਜ ਕੁਮਾਰ ਫੂਡ ਸਪਲਾਈ ...

ਪੂਰੀ ਖ਼ਬਰ »

ਖ਼ੁਦ ਹੀ ਅਗਵਾ ਹੋਣ ਦਾ ਡਰਾਮਾ ਕਰਨ ਵਾਲਾ ਵਿਅਕਤੀ ਨਾਜਾਇਜ਼ ਪਿਸਤੌਲ ਸਮੇਤ ਕਾਬੂ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਖ਼ੁਦ ਹੀ ਅਗਵਾ ਹੋਣ ਦਾ ਡਰਾਮਾ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਨਾਜਾਇਜ਼ ਪਿਸਤੌਲ ਤੇ ਕਾਰਤੂਸਾਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਪਾਰਦਰਸ਼ੀ ਤਰੀਕੇ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ-ਕਮਿਸ਼ਨਰ ਨਗਰ ਨਿਗਮ

ਮੋਗਾ, 28 ਜੂਨ (ਜਸਪਾਲ ਸਿੰਘ ਬੱਬੀ)-ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਕਮਿਸ਼ਨਰ ਨਗਰ ਨਿਗਮ ਮੋਗਾ ਨੇ ਦੱਸਿਆ ਕਿ ਆਮ ਪਬਲਿਕ ਨੂੰ ਦਫਤਰ ਨਗਰ ਨਿਗਮ ਮੋਗਾ ਵਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਪਾਰਦਰਸ਼ੀ ਤਰੀਕੇ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸ਼ਹਿਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੀ ਤਬਦੀਲੀ ਸਬੰਧੀ ਉੱਠਦੀਆਂ ਆਵਾਜ਼ਾਂ 'ਤੇ ਹੋਵੇ ਅਮਲ-ਹੇਅਰ

ਕੋਟ ਈਸੇ ਖਾਂ, 28 ਜੂਨ (ਨਿਰਮਲ ਸਿੰਘ ਕਾਲੜਾ)-ਜਿਸ ਕਦਰ ਅੱਜ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦਾ ਗਰਾਫ ਡਿੱਗਦਾ ਨਜ਼ਰ ਆ ਰਿਹਾ ਹੈ. ਇਹ ਇਕ ਬਹੁਤ ਹੀ ਗੰਭੀਰ ਤੇ ਪਾਰਟੀ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ | ਜਿਸ 'ਤੇ ਡੂੰਘਾਈ ਨਾਲ ਵਿਚਾਰ ਕਰਨਾ ਬਣਦਾ ਹੈ ਕਿਉਂਕਿ ਪੰਜਾਬ ਵਿਧਾਨ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਦੇ ਸੱਭਿਆਚਾਰਕ ਮੇਲੇ ਦਾ ਪੋਸਟਰ ਜਾਰੀ

ਕਿਸ਼ਨਪੁਰਾ ਕਲਾਂ, 28 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਬਾਬਾ ਬਸੰਤ ਅਲੀ ਸ਼ਾਹ ਦੀ ਯਾਦ 'ਚ ਮਾਲਵੇ ਦੇ ਪ੍ਰਸਿੱਧ ਪਿੰਡ ਕਿਸ਼ਨਪੁਰਾ ਕਲਾਂ ਖ਼ਾਨਗਾਹ ਵਿਖੇ ਸੱਭਿਆਚਾਰਕ ਮੇਲਾ ਬਾਬਾ ਬਸੰਤ ਅਲੀ ਸ਼ਾਹ ਸੱਭਿਆਚਾਰਕ ਮੰਚ, ਗਰਾਮ ਪੰਚਾਇਤ, ਐਨ. ਆਰ. ਆਈ. ...

ਪੂਰੀ ਖ਼ਬਰ »

ਬਾਘਾ ਪੁਰਾਣਾ ਵਿਧਾਇਕ ਨੇ ਵਿਧਾਨ ਸਭਾ 'ਚ ਦੁੱਧ ਦੇ ਸਬ-ਸੈਂਟਰ ਦੀ ਮੰਦੀ ਹਾਲਤ ਦਾ ਮੁੱਦਾ ਚੁੱਕਿਆ

ਬਾਘਾ ਪੁਰਾਣਾ, 28 ਜੂਨ (ਕਿ੍ਸ਼ਨ ਸਿੰਗਲਾ)-ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਅੰਮਿ੍ਤਪਾਲ ਸਿੰਘ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਬੋਲਣ ਦਾ ਮੌਕਾ ਮਿਲਿਆ | ਇਸ ਦੌਰਾਨ ਉਨ੍ਹਾਂ ਨੇ ਆਪਣੇ ਹਲਕੇ ਵਿਚ ਦੁੱਧ ਦੇ ਸਬ-ਸੈਂਟਰ ਦੀ ਮੰਦੀ ਹਾਲਤ ...

ਪੂਰੀ ਖ਼ਬਰ »

ਰੋਟੇਰੀਅਨ ਤਰਸੇਮ ਲਾਲ ਨੂੰ ਸਦਮਾ-ਪਿਤਾ ਦਾ ਦਿਹਾਂਤ

ਮੋਗਾ, 28 ਜੂਨ (ਜਸਪਾਲ ਸਿੰਘ ਬੱਬੀ)-ਰੋਟਰੀ ਕਲੱਬ ਮੋਗਾ ਸਿਟੀ ਦੇ ਸਾਬਕਾ ਪ੍ਰਧਾਨ ਰੋਟੇਰੀਅਨ ਤਰਸੇਮ ਲਾਲ (ਕੁਮਾਰ ਬੂਟ ਹਾਊਸ ਵਾਲੇ), ਪ੍ਰਦੀਪ ਕੁਮਾਰ ਅਤੇ ਅਸ਼ਵਨੀ ਕੁਮਾਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜਨਕ ਰਾਜ ਸਦੀਵੀਂ ...

ਪੂਰੀ ਖ਼ਬਰ »

ਗੋਲਡ ਮੈਡਲਿਸਟ ਕਵੀਸ਼ਰ ਪੰਡਿਤ ਸੋਮਨਾਥ ਰੋਡੇ ਵਾਲਿਆਂ ਦਾ ਹੋਇਆ ਵਿਸ਼ੇਸ਼ ਸਨਮਾਨ

ਨੱਥੂਵਾਲਾ ਗਰਬੀ, 28 ਜੂਨ (ਸਾਧੂ ਰਾਮ ਲੰਗੇਆਣਾ)-ਗੁਰੂ ਕੀ ਨਗਰੀ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਨਾਮਧਾਰੀ ਸਿੱਖ ਸੰਗਤ ਵਲੋਂ ਠਾਕੁਰ ਦਲੀਪ ਸਿੰਘ ਦੀ ਰਹਿਨੁਮਾਈ ਹੇਠ ਭੱਟ ਕੀਰਤਿ ਜੀ ਅਤੇ ਭੱਟ ਨਲ ਜੀ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸੰਮੇਲਨ ਵਿਚ ...

ਪੂਰੀ ਖ਼ਬਰ »

ਬਾਬਾ ਅਮਰ ਨਾਥ ਜਾਣ ਵਾਲੇ ਭਗਤਾਂ ਲਈ ਲਗਾਇਆ ਲੰਗਰ

ਮੋਗਾ, 28 ਜੂਨ (ਗੁਰਤੇਜ ਸਿੰਘ)-ਮੋਗਾ ਦੇ ਅੰਮਿ੍ਤਸਰ ਰੋਡ ਬਾਘ ਸਿੰਘ ਮਾਰਕੀਟ 'ਚ ਮਾਰਕੀਟ ਦੇ ਮਾਲਕ ਅੰਮਿ੍ਤ ਰਾਜ ਗਿੱਲ ਤੇ ਮਾਰਕੀਟ ਪ੍ਰਧਾਨ ਡਾ. ਮਿੰਟੂ ਜਸਵੰਤ ਰਾਏ ਤੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਬਾਬਾ ਬਰਫ਼ਾਨੀ ਸੇਵਾ ਮੰਡਲ ਵਲੋਂ ਬਾਬਾ ਅਮਰਨਾਥ ਯਾਤਰਾ 'ਤੇ ...

ਪੂਰੀ ਖ਼ਬਰ »

ਗਊ ਸੈੱਸ ਲੈਣ ਦੇ ਬਾਵਜੂਦ ਸਰਕਾਰ ਅਵਾਰਾ ਪਸ਼ੂਆਂ ਦਾ ਨਹੀਂ ਕਰ ਰਹੀ ਢੁਕਵਾਂ ਪ੍ਰਬੰਧ

ਕੋਟ ਈਸੇ ਖਾਂ, 28 ਜੂਨ (ਨਿਰਮਲ ਸਿੰਘ ਕਾਲੜਾ)-ਸਥਾਨਕ ਸ਼ਹਿਰ ਦੀ ਦਾਣਾ ਮੰਡੀ 'ਚ ਸਥਿਤ ਮਾਰਕੀਟ ਕਮੇਟੀ ਦੇ ਦਫ਼ਤਰ ਅੱਗੇ ਪਿਛਲੇ ਕੋਈ ਤਿੰਨ ਚਾਰ ਦਿਨਾਂ ਤੋਂ ਇਕ ਗਾਂ ਮਰੀ ਪਈ ਹੈ | ਜਿਸ ਦੀ ਫੈਲ ਰਹੀ ਗੰਦੀ ਬਦਬੂ ਕਾਰਨ ਜਿੱਥੇ ਲੋਕਾਂ ਦਾ ਇੱਥੋਂ ਦੀ ਮਾਰਕੀਟ ਕਮੇਟੀ 'ਚ ...

ਪੂਰੀ ਖ਼ਬਰ »

ਡਿਜੀਟਲ ਬਜਟ 'ਚ ਬੱਚਤ ਦਾ ਰੌਲਾ ਪਾ ਰਹੀ 'ਆਪ' ਸਰਕਾਰ ਨੇ ਬਜਟ 'ਤੇ ਹੀ ਖਰਚੇ 42 ਲੱਖ ਤੋਂ ਵਧੇਰੇ- ਗਰੇਵਾਲ

ਮੋਗਾ, 28 ਜੂਨ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-'ਆਪ' ਪਾਰਟੀ ਦੀ ਸਰਕਾਰ ਵਲੋਂ ਇਹ ਰੌਲਾ ਪਾਇਆ ਗਿਆ ਕਿ ਬਜਟ ਨੂੰ ਡਿਜੀਟਲ ਕਰਕੇ ਉਸ 'ਚੋਂ 21 ਲੱਖ ਰੁਪਏ ਬਚਾਏ ਗਏ ਪਰ ਬਜਟ ਨੂੰ ਲੈ ਕੇ ਸਿਰਫ਼ ਇਕ ਦਿਨ ਦੀ ਅਖ਼ਬਾਰੀ ਇਸ਼ਤਿਹਾਰਬਾਜ਼ੀ ਨੂੰ ਲੈ ਕੇ ਪਾਈ ਗਈ ਆਰ.ਟੀ.ਆਈ. 'ਚ ...

ਪੂਰੀ ਖ਼ਬਰ »

ਗੀਤਾ ਭਵਨ ਟਰੱਸਟ ਮੋਗਾ ਵਲੋਂ ਕੈਂਸਰ ਸਬੰਧੀ ਕੈਂਪ 4 ਤੋਂ

ਮੋਗਾ, 28 ਜੂਨ (ਗੁਰਤੇਜ ਸਿੰਘ)-ਗੀਤਾ ਭਵਨ ਟਰੱਸਟ ਮੋਗਾ ਤੇ ਪਾਵਨ ਧਾਮ ਸੁਸਾਇਟੀ ਹਰਿਦੁਆਰ ਵਲੋਂ ਵਿਸ਼ਾਲ ਮੈਗਾ ਮੈਡੀਕਲ ਕੈਂਪ ਜੋ ਕਿ 4,5,6 ਤੇ 7 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ ਜਿਸ ਵਿਚ ਆਧੁਨਿਕ ਢੰਗ ਦੀਆਂ ਨਵੀ ਤਕਨੀਕ ਵਾਲੀਆਂ ਮਸ਼ੀਨਾਂ ਨਾਲ ਮਰੀਜ਼ਾਂ ਦਾ ਇਲਾਜ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੀਤਾ ਡੇਂਗੂ ਦਾ ਲਾਰਵਾ ਨਸ਼ਟ

ਬਾਘਾ ਪੁਰਾਣਾ, 28 ਜੂਨ (ਗੁਰਮੀਤ ਸਿੰਘ ਮਾਣੂੰਕੇ)-ਨਗਰ ਕੌਂਸਲ ਬਾਘਾ ਪੁਰਾਣਾ ਦੀ ਲਾਪਰਵਾਹੀ ਕਾਰਨ ਚੰਨੂਵਾਲਾ ਰੋਡ 'ਤੇ ਗੰਦੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਰਕੇ ਸਿਹਤ ਵਿਭਾਗ ਦੀ ਟੀਮ ਨੂੰ ਡੇਂਗੂ ਮੱਛਰ ਦਾ ਲਾਰਵਾ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਪਹਿਲੀਆਂ ਦੋ ਪੁਜ਼ੀਸ਼ਨਾਂ 'ਤੇ ਪੰਜਾਬ ਕੋ-ਐਜੂਕੇਸ਼ਨ ਸਕੂਲ ਬਾਘਾ ਪੁਰਾਣਾ ਦੀਆਂ ਵਿਦਿਆਰਥਣਾਂ ਦਾ ਕਬਜ਼ਾ

ਬਾਘਾ ਪੁਰਾਣਾ, 28 ਜੂਨ (ਕਿ੍ਸ਼ਨ ਸਿੰਗਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਦੇਰ ਸ਼ਾਮ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸਥਾਨਕ ਸ਼ਹਿਰ ਦੀ ਸਿਰਮੌਰ ਵਿੱਦਿਅਕ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਦੀਆਂ ਤਿੰਨ ਵਿਦਿਆਰਥਣਾਂ ...

ਪੂਰੀ ਖ਼ਬਰ »

ਸੰਤ ਗੁਰਦੇਵ ਸਿੰਘ ਮਟਵਾਣੀ ਦਾ ਅੰਤਿਮ ਸੰਸਕਾਰ ਹੋਇਆ

ਅਜੀਤਵਾਲ, 28 ਜੂਨ (ਹਰਦੇਵ ਸਿੰਘ ਮਾਨ)-ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੰਤ ਸਮਾਜ ਦੇ ਸਾਬਕਾ ਪ੍ਰਧਾਨ ਸੰਤ ਗੁਰਦੇਵ ਸਿੰਘ (ਮੁੱਖ ਸੇਵਾਦਾਰ ਗੁਰਦੁਆਰਾ ਪੜਾਓ ਸਾਹਿਬ ਮਟਵਾਣੀ) ਜੋ ਪਰਲੋਕ ਗਮਨ ਕਰ ਗਏ ਸਨ | ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਮੁਹੱਲਾ ਵਿਕਾਸ ਕਮੇਟੀ ਦੇ ਮੈਂਬਰਾਂ ਨੇ ਮੇਅਰ ਨਾਲ ਮੀਟਿੰਗ ਕੀਤੀ

ਮੋਗਾ, 28 ਜੂਨ (ਜਸਪਾਲ ਸਿੰਘ ਬੱਬੀ)-ਮੋਗਾ ਸ਼ਹਿਰ ਦੇ ਵਾਰਡ ਨੰਬਰ-46 ਮੁਹੱਲਾ ਵਿਕਾਸ ਕਮੇਟੀ ਦੇ ਮੈਂਬਰਾਂ ਨੇ ਚੇਅਰਮੈਨ ਐਸ.ਕੇ. ਬਾਂਸਲ ਅਤੇ ਪ੍ਰਧਾਨ ਲਵਲੀ ਸਿੰਗਲਾ ਦੀ ਅਗਵਾਈ ਹੇਠ ਮੇਅਰ ਨਗਰ ਨਿਗਮ ਨੀਤਿਕਾ ਭੱਲਾ ਨਾਲ ਮੀਟਿੰਗ ਕੀਤੀ | ਉਨ੍ਹਾਂ ਨੀਤਿਕਾ ਭੱਲਾ ਨੂੰ ...

ਪੂਰੀ ਖ਼ਬਰ »

ਸਰਕਾਰ ਵਲੋਂ ਪੇਸ਼ ਬਜਟ ਮੁਲਾਜ਼ਮਾਂ ਤੇ ਪੈਨਸ਼ਨਾਂ ਨਾਲ ਕੀਤੇ ਵਾਅਦਿਆਂ ਨਾਲ ਧ੍ਰੋਹ-ਠਾਕੁਰ ਸਿੰਘ

ਮੋਗਾ, 28 ਜੂਨ (ਜਸਪਾਲ ਸਿੰਘ ਬੱਬੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੂਬਾ ਆਗੂ ਠਾਕੁਰ ਸਿੰਘ, ਸੂਬਾ ਸਕੱਤਰ ਸੁਰਿੰਦਰ ਰਾਮ ਕੁੱਸਾ, ਭਜਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪੇਸ਼ ਕੀਤੇ ਬਜਟ ਨੂੰ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਤੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਕੀਤਾ ਜਾਗਰੂਕ

ਬਾਘਾ ਪੁਰਾਣਾ, 28 ਜੂਨ (ਕਿ੍ਸ਼ਨ ਸਿੰਗਲਾ)-ਸਿਵਲ ਸਰਜਨ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀ: ਮੈਡੀਕਲ ਅਫਸਰ ਪੀ.ਐਚ.ਸੀ. ਠੱਠੀ ਭਾਈ ਦੀ ਰਹਿਨੁਮਾਈ ਹੇਠ ਆਇਲਟਸ ਸੈਂਟਰ ਟੱਚ ਸਕਾਈ ਬਾਘਾ ਪੁਰਾਣਾ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਤੇ ਗੈਰ ਕਾਨੂੰਨੀ ...

ਪੂਰੀ ਖ਼ਬਰ »

ਪਿੰਡ ਝੋਰੜ ਵਿਚ ਚਿੱਟੇ ਕਾਰਨ ਹੋਈ ਮੌਤ ਸਬੰਧੀ ਤਿੰਨ ਔਰਤਾਂ ਸਮੇਤ ਗਿਆਰਾਂ ਲੋਕਾਂ 'ਤੇ ਪਰਚਾ ਦਰਜ

ਮਲੋਟ, 28 ਜੂਨ (ਅਜਮੇਰ ਸਿੰਘ ਬਰਾੜ)-ਪਿੰਡ ਝੋਰੜ ਵਿਖੇ 24 ਸਾਲਾਂ ਦਾ ਇਕ ਨੌਜਵਾਨ ਜੋ ਚਿੱਟੇ ਦੀ ਭੇਟ ਚੜ੍ਹ ਗਿਆ ਸੀ ਤੇ ਇਸ ਸਬੰਧੀ ਮਿ੍ਤਕ ਗਗਨਦੀਪ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਉਰਫ ਦੌਲਤ ਨੇ ਪਿੰਡ ਦੇ ਕੁਝ ਵਿਅਕਤੀਆਂ ਦੇ ਨਾਂਅ ਪੁਲਿਸ ਕੋਲ ਲਏ ਸਨ, ਜੋ ਚਿੱਟਾ ਵੇਚਣ ...

ਪੂਰੀ ਖ਼ਬਰ »

ਸ੍ਰੀ ਪੰਨਾ ਲਾਲ ਪਿਉਤੰਡੀ ਨੇ ਗੁਰੂਕੁਲ ਸਕੂਲ ਹਰੀਕੇ ਵਿਚ ਪਿੰ੍ਰਸੀਪਲ ਵਜੋਂ ਅਹੁਦਾ ਸੰਭਾਲਿਆ

ਮੰਡੀ ਬਰੀਵਾਲਾ, 28 ਜੂਨ (ਨਿਰਭੋਲ ਸਿੰਘ)-ਗੁਰੂਕੁਲ ਸਕੂਲ ਹਰੀਕੇ ਕਲਾਂ ਵਿਖੇ ਸ੍ਰੀ ਪੰਨਾ ਲਾਲ ਪਿਉਤੰਡੀ ਜੋ ਕਿ ਪੱਛਮੀ ਬੰਗਾਲ ਦੇ ਰਹਿਣ ਵਾਲੇ ਹਨ, ਨੇ ਬਤੌਰ ਪਿੰ੍ਰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਮੈਨੇਜਮੈਂਟ ਕਮੇਟੀ ਦੇ ਡਾਇਰੈਕਟਰ ਸ: ਰਾਜਪਾਲ ...

ਪੂਰੀ ਖ਼ਬਰ »

ਬਜਟ ਵਿਚ ਬੁੱਢੇ ਨਾਲੇ ਦੀ ਸਫ਼ਾਈ ਲਈ ਫ਼ੰਡ ਨਾ ਰੱਖਣਾ ਮੰਦਭਾਗਾ-ਜਿੰਮੀ ਬਰਾੜ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਬੁੱਢੇ ਨਾਲੇ ਦੀ ਸਫ਼ਾਈ ਤੇ ਹੋਰ ਪ੍ਰਬੰਧਾਂ ਲਈ ਕੋਈ ਵੀ ਫ਼ੰਡ ਨਾ ਰੱਖਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਲਾਕੇ ਦੇ ਨੌਜਵਾਨ ਆਗੂ ਅਤੇ ਕੌਂਸਲਰ ...

ਪੂਰੀ ਖ਼ਬਰ »

ਬਲਕਰਨ ਸਿੰਘ ਐਸ.ਸੀ. ਮੋਰਚੇ ਦਾ ਮੰਡਲ ਪ੍ਰਧਾਨ ਨਿਯੁਕਤ

ਗਿੱਦੜਬਾਹਾ, 28 ਜੂਨ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਜਨਤਾ ਪਾਰਟੀ ਦੇ ਐੱਸ.ਸੀ. ਮੋਰਚਾ ਪੰਜਾਬ ਦੇ ਕਾਰਜਕਾਰੀ ਮੈਂਬਰ ਕੁਲਵੰਤ ਸਿੰਘ ਭਾਈਕਾ ਕੇਰਾ ਵਲੋਂ ਅੱਜ ਗਿੱਦੜਬਾਹਾ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਐੱਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ...

ਪੂਰੀ ਖ਼ਬਰ »

ਐਸ.ਡੀ.ਐਮ. ਦੀ ਅਗਵਾਈ 'ਚ ਬਾਲ ਤੇ ਕਿਸ਼ੋਰ ਮਜ਼ਦੂਰੀ ਦੇ ਖ਼ਾਤਮੇ ਲਈ ਟੀਮ ਦਾ ਗਠਨ ਕੀਤਾ

ਮਲੋਟ, 28 ਜੂਨ (ਪਾਟਿਲ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਲੋਂ ਹੋਏ ਹੁਕਮਾਂ ਦੀ ਪਾਲਣਾ ਵਿਚ ਅੱਜ ਗਗਨਦੀਪ ਸਿੰਘ ਪੀ.ਸੀ.ਐਸ. ਉੱਪ ਮੰਡਲ ਮੈਜਿਸਟਰੇਟ ਮਲੋਟ ਦੀ ਪ੍ਰਧਾਨਗੀ ਹੇਠ ਬਾਲ ਤੇ ਕਿਸ਼ੋਰ (ਅਡੋਲਸੈਟ) ਮਜ਼ਦੂਰੀ ਦੇ ਖਾਤਮੇ ਲਈ ਟੀਮ ਦਾ ਗਠਨ ਕਰਕੇ ਸ਼ਹਿਰ, ...

ਪੂਰੀ ਖ਼ਬਰ »

ਸ਼ੂਟਿੰਗ ਵਰਲਡ ਕੱਪ 'ਚ ਸੋਨ ਤਗਮਾ ਜੇਤੂ ਸਿਮਰਨਪ੍ਰੀਤ ਦਾ ਦਸਮੇਸ਼ ਕਾਲਜ ਬਾਦਲ 'ਚ ਸਨਮਾਨ

ਮੰਡੀ ਕਿੱਲਿਆਂਵਾਲੀ, 28 ਜੂਨ (ਇਕਬਾਲ ਸਿੰਘ ਸ਼ਾਂਤ)-ਸੁਹਲ (ਜਰਮਨੀ) 'ਚ ਸ਼ੂਟਿੰਗ ਵਰਲਡ ਕੱਪ 'ਚ ਸੋਨ ਤਗਮਾ ਜਿੱਤਣ ਵਾਲੀ ਦਸਮੇਸ਼ ਸਪੋਰਟਸ ਅਕੈਡਮੀ ਦੀ ਨਿਸ਼ਾਨੇਬਾਜ਼ ਸਿਮਰਨਪ੍ਰੀਤ ਕੌਰ ਦਾ ਦਸਮੇਸ਼ ਕਾਲਜ ਬਾਦਲ 'ਚ ਸਨਮਾਨ ਸਮਾਰੋਹ ਕੀਤਾ ਗਿਆ | ਉਸਨੇ ਮਈ 2022 'ਚ 25 ਮੀਟਰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਬਿਆਨ ਨੂੰ ਟਿੱਚ ਜਾਣਦਿਆਂ ਪ੍ਰਸ਼ਾਸਨ ਨੇ ਲਾਈਆਂ ਅਧਿਆਪਕਾਂ ਦੀਆਂ ਡਿਊਟੀਆਂ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਪਹਿਲਾਂ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਅਤੇ ਹੁਣ ਐੱਸ.ਡੀ.ਐੱਮ. ਗਿੱਦੜਬਾਹਾ ਤੇ ਮਲੋਟ ਵਲੋਂ ਵੱਡੀ ਗਿਣਤੀ ਵਿਚ ਅਧਿਆਪਕਾਂ ਨੂੰ 'ਮੇਰਾ ਘਰ ਮੇਰੇ ਨਾਮ' (ਸਵਾਮੀਤਵ) ਸਕੀਮ ਤਹਿਤ ਕੀਤੇ ਜਾਣ ਵਾਲੇ ਸਰਵੇਖਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX