ਤਾਜਾ ਖ਼ਬਰਾਂ


ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  18 minutes ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  42 minutes ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 1 hour ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  about 1 hour ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  about 1 hour ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  about 2 hours ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  about 3 hours ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  about 3 hours ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  about 3 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 4 hours ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  about 3 hours ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 4 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 4 hours ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 1 hour ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 5 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 5 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 5 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 5 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 6 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 7 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨਾਂ ਦਾ ਵੱਡਾ ਜਥਾ ਚੰੜੀਗੜ੍ਹ ਲਈ ਰਵਾਨਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਰੱਖੇ ਵਿਸ਼ਾਲ ਪੱਧਰ ਦੇ ਕਾਫ਼ਲੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਕਿਸਾਨਾਂ ਦਾ ਵੱਡਾ ਕਾਫ਼ਲਾ...
ਭਗਵੰਤ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ
. . .  about 7 hours ago
ਚੰਡੀਗੜ੍ਹ, 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸਮੂਹ ਸੰਗਤਾਂ ਨੂੰ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਸੰਗਰੂਰ

ਦਿੱਲੀ-ਕਟੜਾ ਮੁੱਖ ਮਾਰਗ ਵਿਵਾਦਾਂ ਦੇ ਘੇਰੇ 'ਚ

ਭਵਾਨੀਗੜ੍ਹ, 30 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਇਲਾਕੇ ਵਿਚ ਭਾਰਤ ਮਾਲਾ ਪ੍ਰੋਜੈਕਟ ਅਧੀਨ ਬਣ ਰਹੀ ਦਿੱਲੀ-ਕਟੜਾ ਮੁੱਖ ਮਾਰਗ ਇਕ ਵਾਰ ਫਿਰ ਵਿਵਾਦਾਂ ਦੇ ਘੇਰੇ ਵਿਚ ਆ ਗਿਆ, ਜਦੋਂ ਕਿਸਾਨਾਂ ਨੂੰ ਪ੍ਰਸ਼ਾਸਨ ਵਲੋਂ ਸਹੀ ਪੈਸੇ ਨਾ ਦੇਣ 'ਤੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਆਗੂਆਂ ਤੋਂ ਸਹਿਯੋਗ ਲੈ ਕੇ ਆਪਣੀਆਂ ਜ਼ਮੀਨਾਂ ਨਾ ਦੇਣ ਦਾ ਫ਼ੈਸਲਾ ਲੈਂਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਐਡਵੋਕੇਟ ਹਰਿੰਦਰ ਸਿੰਘ ਦੁੱਲਟ, ਪ੍ਰਦੀਪ ਸਿੰਘ ਭਵਾਨੀਗੜ੍ਹ ਅਤੇ ਧਰਮਿੰਦਰ ਸਿੰਘ ਸਾਬਕਾ ਸਰਪੰਚ ਸੰਤੋਖ਼ਪੁਰਾ ਨੇ ਦੱਸਿਆ ਕਿ ਕੇਂਦਰ, ਪੰਜਾਬ ਸਰਕਾਰ ਨਾਲ ਮਿਲ ਕੇ ਕਿਸਾਨਾਂ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕਰਦਿਆਂ ਉਨ੍ਹਾਂ ਦੀਆਂ ਜ਼ਮੀਨਾਂ ਨੂੰ 19 ਲੱਖ 80 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਲੈਣਾ ਚਾਹੁੰਦਾ ਹੈ, ਜਦੋਂ ਕਿ ਇੱਥੋਂ ਕਰੀਬ ਢਾਈ ਕਿੱਲੋਮੀਟਰ 'ਤੇ ਪਿੰਡ ਫੱਗੂਵਾਲਾ ਦੇ ਕਿਸਾਨਾਂ ਨੂੰ 92 ਲੱਖ ਰੁਪਏ ਏਕੜ ਦੇ ਹਿਸਾਬ ਨਾਲ ਦਿੱਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਸ ਸਬੰਧੀ ਪ੍ਰਸ਼ਾਸਨ ਨਾਲ ਵੀ ਕਈ ਮੀਟਿੰਗਾਂ ਦੀਆਂ ਜਿਨ੍ਹਾਂ ਕਿਸਾਨਾਂ ਨੂੰ 74 ਲੱਖ ਪ੍ਰਤੀ ਏਕੜ ਕਰਨ ਲਈ ਹਾਮੀ ਭਰ ਦਿੱਤੀ ਸੀ, ਪਰ ਹੁਣ ਫਿਰ ਸੜਕੀ ਵਿਭਾਗ ਵਲੋਂ ਸਾਨੂੰ 19 ਲੱਖ 80 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀ ਲੋਕਾਂ ਨਾਲ ਮਿਲ ਕੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਸਸਤੇ ਭਾਅ 'ਤੇ ਲੈ ਕੇ ਕਿਸਾਨਾਂ ਨੂੰ ਬੇਜ਼ਮੀਨੇ ਬਣਾਉਣਾ ਚਾਹੁੰਦੀ ਹੈ, ਜੋ ਕਿਸਾਨਾਂ ਨੂੰ ਮਨਜ਼ੂਰ ਨਹੀਂ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੂਰੇ ਰੇਟ ਦਿਵਾਉਣ ਲਈ ਕਿਸਾਨ ਯੂਨੀਅਨ ਵੱਡਾ ਸੰਘਰਸ਼ ਕਰੇਗੀ ਅਤੇ ਸਰਕਾਰੀ ਤੰਤਰ ਦਾ ਡਟ ਕੇ ਮੁਕਾਬਲਾ ਕਰੇਗੀ | ਇਸ ਮੌਕੇ ਉਨ੍ਹਾਂ ਜ਼ਮੀਨਾਂ ਨੂੰ ਯੂਨੀਅਨ ਦੇ ਝੰਡੇ ਲਗਾ ਕੇ ਕੰਮ ਬੰਦ ਕਰਵਾਉਂਦਿਆਂ ਸੰਘਰਸ਼ ਸ਼ੁਰੂ ਕਰ ਦਿੱਤਾ | ਇਸ ਸਮੇਂ ਯੂਨੀਅਨ ਦੇ ਆਗੂ ਜਗਤਾਰ ਸਿੰਘ ਲੱਡੀ, ਜਸਵੀਰ ਸਿੰਘ ਗੱਗੜਪੁਰ, ਕੁਲਦੀਪ ਸਿੰਘ ਲਾਡੀ ਬਖੋਪੀਰ, ਗਿਆਨ ਸਿੰਘ ਸੇਵਾ ਮੁਕਤ ਸਿੱਖਿਆ ਅਫ਼ਸਰ, ਰਾਂਝਾ ਸਿੰਘ ਖੇੜੀਚੰਦਵਾਂ, ਜਗਵਿੰਦਰ ਸਿੰਘ ਦੁੱਲਟ, ਅੰਮਿ੍ਤਪਾਲ ਸਿੰਘ, ਆਤਮਾ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ, ਬੌਬੀ ਜਲਾਨ, ਹਰਜਿੰਦਰ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ |

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਦਾ ਰੱਖਿਆ ਜਾਵੇ ਖ਼ਾਸ ਖਿਆਲ-ਡੀ.ਸੀ.

ਸੰਗਰੂਰ, 30 ਜੂਨ (ਸੁਖਵਿੰਦਰ ਸਿੰਘ ਫੁੱਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਚੰਗੇਰੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ...

ਪੂਰੀ ਖ਼ਬਰ »

ਭਾਰੀ ਮੀਂਹ ਨੇ ਮਿਹਨਤਕਸ਼ ਲੋਕਾਂ ਦੇ ਚਿਹਰਿਆਂ 'ਤੇ ਲਿਆਂਦੀ ਰੌਣਕ

ਕੁੱਪ ਕਲਾਂ, 30 ਜੂਨ (ਮਨਜਿੰਦਰ ਸਿੰਘ ਸਰੌਦ)-ਅੱਜ ਦੁਪਹਿਰ ਵੇਲੇ ਪਏ ਭਰਵੇਂ ਮੀਂਹ ਨੇ ਖੇਤਾਂ ਅੰਦਰ ਜਲਥਲ ਕਰ ਦਿੱਤਾ ਅਤੇ ਤਾਪਮਾਨ ਵਿਚ ਭਾਰੀ ਗਿਰਾਵਟ ਆ ਗਈ, ਜਿਸ ਕਾਰਨ ਗਰਮੀ ਵਿਚ ਪਸੀਨਾ ਵਹਾ ਰਹੇ ਮਿਹਨਤਕਸ਼ ਇਨਸਾਨਾਂ ਦੇ ਚਿਹਰਿਆਂ 'ਤੇ ਖੇੜਾ ਵੇਖਿਆ ਗਿਆ | ਪਿਛਲੇ ...

ਪੂਰੀ ਖ਼ਬਰ »

ਡੀ.ਸੀ. ਨੇ ਮੈਰਿਟ 'ਚ ਆਏ ਵਿਦਿਆਰਥੀਆਂ ਨੂੰ ਦਫ਼ਤਰ ਬੁਲਾ ਕੇ ਕੀਤੀ ਹੌਂਸਲਾ ਅਫ਼ਜ਼ਾਈ

ਸੰਗਰੂਰ, 30 ਜੂਨ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਸੰਗਰੂਰ 'ਚੋਂ ਬਾਰ੍ਹਵੀਂ ਦੀ ਪ੍ਰੀਖਿਆ ਵਿਚੋਂ ਮੈਰਿਟ 'ਤੇ ਆਏ 5 ਵਿਦਿਆਰਥੀਆਂ ਨੂੰ ਅੱਜ ਡਿਪਟੀ ਕਮਿਸ਼ਨਰ ਜਤਿੰਦਰਾ ਜੋਰਵਾਲ ਵਲੋਂ ਵਿਸ਼ੇਸ਼ ਤੌਰ 'ਤੇ ਆਪਣੇ ਦਫ਼ਤਰ ਵਿਖੇ ਬੁਲਾਇਆ ਗਿਆ ਤੇ ਭਵਿੱਖ ਵਿਚ ਹੋਰ ...

ਪੂਰੀ ਖ਼ਬਰ »

ਬਜਟ ਦੀਆਂ ਕਾਪੀਆਂ ਫੂਕ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸੰਗਰੂਰ, 30 ਜੂਨ (ਧੀਰਜ ਪਸ਼ੋਰੀਆ)-ਮੁਲਾਜ਼ਮ ਮੰਗਾਂ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨੂੰ ਅਣਗੌਲਿਆ ਕਰਨ ਖ਼ਿਲਾਫ਼ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਅੱਜ ਪੰਜਾਬ ...

ਪੂਰੀ ਖ਼ਬਰ »

ਸੰਗਰੂਰ ਡਿਸਟਿ੍ਕਟ ਇੰਡਸਟਰੀ ਚੈਂਬਰ ਬਲਾਕ ਮਲੇਰਕੋਟਲਾ ਵਲੋਂ ਜਨਰਲ ਹਾਊਸ ਮੀਟਿੰਗ

ਮਲੇਰਕੋਟਲਾ, 30 ਜੂਨ (ਪਾਰਸ ਜੈਨ)-ਸੰਗਰੂਰ ਡਿਸਟਿ੍ਕਟ ਇੰਡਸਟਰੀਅਲ ਚੈਂਬਰ ਬਲਾਕ ਮਲੇਰਕੋਟਲਾ ਵਲੋਂ ਪ੍ਰਧਾਨ ਸਜੀਵ ਸੂਦ, ਜਨਰਲ ਸਕੱਤਰ ਅਮਰ ਗੁਪਤਾ, ਵਿੱਤ ਸਕੱਤਰ ਰਾਕੇਸ਼ ਸਿੰਗਲਾ ਦੀ ਅਗਵਾਈ ਹੇਠ ਜਨਰਲ ਹਾਊਸ ਦੀ ਮੀਟਿੰਗ ਕਰਵਾਈ ਗਈ ਜਿਸ 'ਚ ਚੇਅਰਮੈਨ ਡਾ. ਏ.ਆਰ. ...

ਪੂਰੀ ਖ਼ਬਰ »

ਬਜਟ ਨੇ ਮੁਲਾਜ਼ਮਾਂ, ਮਜ਼ਦੂਰਾਂ ਤੇ ਪੈਨਸ਼ਨਰਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ-ਬੁੱਟਰ

ਸੰਗਰੂਰ, 30 ਜੂਨ (ਧੀਰਜ ਪਸ਼ੋਰੀਆ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਪੇਸ਼ ਕੀਤੇ ਗਏ ਬਜਟ ਸਬੰਧੀ ਨਹਿਰੀ ਪਟਵਾਰ ਯੂਨੀਅਨ ਜਲ ਸਰੋਤ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਇਸ ਬਜਟ ਨੂੰ ਲੋਕ/ ਮੁਲਾਜ਼ਮ/ ਮਜ਼ਦੂਰ ਵਿਰੋਧੀ ਗਰਦਾਨਦਿਆਂ ...

ਪੂਰੀ ਖ਼ਬਰ »

ਸਿੰਗਲ ਯੂਜ਼ ਪਲਾਸਟਿਕ 'ਤੇ ਲੱਗੀ ਪਾਬੰਦੀ ਦੇ ਚਲਦਿਆਂ ਨਗਰ ਕੌਂਸਲ ਸੰਗਰੂਰ ਆਈ ਹਰਕਤ 'ਚ

ਸੰਗਰੂਰ, 30 ਜੂਨ (ਧੀਰਜ ਪਸ਼ੌਰੀਆ)-ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ 'ਤੇ ਰੋਕ ਲੱਗਣ 'ਤੇ ਚਲਦਿਆਂ ਨਗਰ ਕੌਂਸਲ ਸੰਗਰੂਰ ਵੀ ਪੂਰੀ ਹਰਕਤ 'ਚ ਆ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਸਿੰਗਲ ਯੂਜ਼ ਪਲਾਸਟਿਕ ਜ਼ਮੀਨ ਅਤੇ ਪਾਣੀ ਦੋਵਾਂ ਲਈ ਹੀ ਖ਼ਤਰਨਾਕ ਸਿੱਧ ਹੋ ਰਹੀ ...

ਪੂਰੀ ਖ਼ਬਰ »

40 ਕਿੱਲੋ ਚਾਂਦੀ ਸਣੇ ਨੌਜਵਾਨ ਕਾਬੂ

ਸੰਗਰੂਰ, 30 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਰੇਲਵੇ ਪੁਲਿਸ ਸੰਗਰੂਰ ਵਲੋਂ 40 ਕਿੱਲੋ ਚਾਂਦੀ ਦੀਆਂ ਇੱਟਾਂ ਸਣੇ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਰੇਲਵੇ ਸੰਗਰੂਰ ਦੇ ਮੁਖੀ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਾਜਾ ਸਿੰਘ ...

ਪੂਰੀ ਖ਼ਬਰ »

ਨੌਜਵਾਨ ਦੀ ਭੇਦ ਭਰੀ ਹਾਲਤ 'ਚ ਮੌਤ

ਸੁਨਾਮ ਊਧਮ ਸਿੰਘ ਵਾਲਾ, 30 ਜੂਨ (ਧਾਲੀਵਾਲ, ਭੁੱਲਰ)-ਸਥਾਨਕ ਸ਼ਹਿਰ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਭੇਦ-ਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਹੈ, ਜਦੋਂ ਕਿ ਸਥਾਨਕ ਪੁਲਿਸ ਇਸ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਗੱਲ ਕਹਿ ਰਹੀ ਹੈ | ਮਿਲੀ ਜਾਣਕਾਰੀ ਅਨੁਸਾਰ ਇੰਦਰਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 30 ਜੂਨ (ਭੁੱਲਰ, ਧਾਲੀਵਾਲ)-ਬੀਤੀ ਕੱਲ੍ਹ ਬਾਅਦ ਦੁਪਹਿਰ ਸੁਨਾਮ-ਜਾਖਲ ਸੜਕ 'ਤੇ ਹੋਏ ਹਾਦਸੇ 'ਚ ਇਕ ਔਰਤ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਚੌਕੀ ਨਵੀਂ ਅਨਾਜ ਮੰਡੀ ਸੁਨਾਮ ਦੇ ਹੌਲਦਾਰ ਜਸਜੋਤ ਸਿੰਘ ਨੇ ਦੱਸਿਆ ਕਿ ਲਹਿਰਾ ਦਾ ਰਹਿਣ ਵਾਲਾ ...

ਪੂਰੀ ਖ਼ਬਰ »

ਬੰਦ ਰੇਲ ਗੱਡੀ ਨੂੰ ਚਾਲੂ ਕਰਨ ਲਈ ਕੇਂਦਰ ਦਾ ਧੰਨਵਾਦ

ਤਪਾ ਮੰਡੀ, 30 ਜੂਨ (ਵਿਜੇ ਸ਼ਰਮਾ)-ਸੰਗਰੂਰ ਜ਼ਿਮਨੀ ਚੋਣ ਦੌਰਾਨ ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਵਲੋਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ, ਸੀਨੀਅਰ ਭਾਜਪਾ ਆਗੂ ਨੰਬਰਦਾਰ ਰਾਜ ਗਰਗ ਬਠਿੰਡਾ ਅਤੇ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਰੇਲ ਗੱਡੀਆਂ ਦੇ ...

ਪੂਰੀ ਖ਼ਬਰ »

ਥਰੈਪੀ ਸੈਂਟਰ ਲਈ ਨਵੀਂ ਇਮਾਰਤ ਦੀ ਨੀਂਹ ਰੱਖੀ

ਬਰਨਾਲਾ, 30 ਜੂਨ (ਅਸ਼ੋਕ ਭਾਰਤੀ)-ਸਕੂਲ ਫ਼ਾਰ ਡੈੱਫ ਪਵਨ ਸੇਵਾ ਸੰਮਤੀ ਬਰਨਾਲਾ ਵਿਖੇ ਥਰੈਪੀ ਸੈਂਟਰ ਲਈ ਨਵੀਂ ਇਮਾਰਤ ਦੀ ਨੀਂਹ ਆਈ.ਓ.ਐੱਲ ਗਰੁੱਪ ਦੇ ਐਮ.ਡੀ. ਵਰਿੰਦਰ ਗੁਪਤਾ, ਬਸੰਤ ਸਿੰਘ, ਦਵਿੰਦਰ ਮਾਨ, ਕੇ.ਕੇ. ਰਾਣਾ, ਐਸ.ਡੀ. ਸਭਾ ਦੇ ਚੇਅਰਮੈਨ ਸ਼ਿਵਦਰਸ਼ਨ ਸ਼ਰਮਾ, ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਦੇ ਵਿਦਿਆਰਥੀਆਂ ਨੇ ਪੁਲਾੜ ਕੈਂਪ 'ਚ ਹਿੱਸਾ ਲਿਆ

ਬਰਨਾਲਾ, 30 ਜੂਨ (ਅਸ਼ੋਕ ਭਾਰਤੀ)-ਭੌਤਿਕ ਵਿਗਿਆਨ ਦੇ ਲਈ ਵਿਦਿਆਰਥੀਆਂ ਦੀ ਰੁਚੀ ਦਾ ਵਿਕਾਸ ਕਰਨ ਲਈ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਦੇ ਲਈ, ਉਨ੍ਹਾਂ ਦਾ ਮਾਰਗ ਦਰਸ਼ਨ ਕਰਦੇ ਹੋਏ ਵਾਈ.ਐਸ ਸਕੂਲ ਦੇ 17 ਵਿਦਿਆਰਥੀਆਂ ਨੇ ਕੋਆਰਡੀਨੇਟਰ ਸ੍ਰੀਮਤੀ ਮੋਨਿਕਾ ...

ਪੂਰੀ ਖ਼ਬਰ »

ਰੋਟਰੀ ਕਲੱਬ ਦੀ ਹੋਈ ਮੀਟਿੰਗ

ਸੰਗਰੂਰ, 30 ਜੂਨ (ਚੌਧਰੀ ਨੰਦ ਲਾਲ ਗਾਂਧੀ)-ਰੋਟਰੀ ਕਲੱਬ ਸੰਗਰੂਰ ਰਵਾਈਲ ਵਲੋਂ ਫਨਸੁਕੇਅਰ ਮਾਲ ਵਿਖੇ ਪ੍ਰਧਾਨ ਸੰਜੇ ਸ਼ਰਮਾ ਅਤੇ ਸੈਕਟਰੀ ਰਜੇਸ਼ ਅਗਰਵਾਲ ਦੀ ਅਗਵਾਈ ਵਿਚ ਅਹਿਮ ਮੀਟਿੰਗ ਹੋਈ, ਜਿਸ 'ਚ ਸ੍ਰੀ ਸੰਜੇ ਸ਼ਰਮਾ ਵਲੋਂ ਕਲੱਬ ਦੀ ਪੁਰਾਣੀ ਟੀਮ ਨੂੰ ਭੰਗ ...

ਪੂਰੀ ਖ਼ਬਰ »

ਮਲੇਰਕੋਟਲਾ ਸ਼ਹਿਰ ਅੰਦਰ ਦੋ ਮੁਹੱਲਾ ਕਲੀਨਿਕਾਂ ਦੀ ਸਥਾਪਤੀ ਲਈ ਲੋਕ ਨਿਰਮਾਣ ਮਹਿਕਮਾ ਪੱਬਾਂ ਭਾਰ ਹੋਇਆ

ਮਲੇਰਕੋਟਲਾ, 30 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਧਾਨ ਸਭਾ ਹਲਕਾ ਮਲੇਰਕੋਟਲਾ ਅੰਦਰ ਲੋਕ ਨਿਰਮਾਣ ਵਿਭਾਗ ਨੂੰ 15 ਅਗਸਤ ਤੋਂ ਪਹਿਲਾਂ ਪਹਿਲਾਂ ਮਲੇਰਕੋਟਲਾ ਸ਼ਹਿਰ 'ਚ ਦੋ ਮੁਹੱਲਾ ਕਲੀਨਿਕ ਤਿਆਰ ਕਰਨ ਦੀ ਜ਼ਿੰਮੇਵਾਰੀ ਦਿਤੀ ਗਈ ਹੈ | ਇਹ ਮੁਹੱਲਾ ਕਲੀਨਿਕ ...

ਪੂਰੀ ਖ਼ਬਰ »

ਅਧਿਆਪਕਾਂ ਦਾ ਵਫ਼ਦ ਮੁੱਖ ਮੰਤਰੀ ਦੇ ਅਧਿਕਾਰੀ ਨੂੰ ਮਿਲਿਆ

ਸੰਗਰੂਰ, 30 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- 3704 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਇਕ ਵਫਦ ਮੁੱਖ ਮੰਤਰੀ ਪੰਜਾਬ ਦੇ ਡਿਪਟੀ ਪਿ੍ੰਸੀਪਲ ਸਕੱਤਰ ਨਵਰਾਜ ਸਿੰਘ ਬਰਾੜ ਨੰੂ ਮਿਲਿਆ | ਉਨ੍ਹਾਂ ਦੱਸਿਆ ਕਿ ਪਹਿਲਾਂ 28 ਜੂਨ ਨੰੂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਚੀਮਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਚੀਮਾ ਮੰਡੀ, 30 ਜੂਨ (ਦਲਜੀਤ ਸਿੰਘ ਮੱਕੜ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਚੀਮਾ (ਪੰਜਾਬੀ ਮਾਧਿਅਮ) ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਅਕੈਡਮੀ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ...

ਪੂਰੀ ਖ਼ਬਰ »

ਲੰਬੇ ਅਰਸੇ ਤੋਂ ਪੁੱਟੀ ਗਲੀ ਬਣਾਉਣ ਲਈ ਵਾਸੀਆਂ ਵਲੋਂ ਈ.ਓ. ਨੂੰ ਮੰਗ-ਪੱਤਰ

ਅਹਿਮਦਗੜ੍ਹ, 30 ਜੂਨ (ਰਣਧੀਰ ਸਿੰਘ ਮਹੋਲੀ)-ਵਿਕਾਸ ਕਾਰਜਾਂ ਦਾ ਨਾਅਰਾ ਲਗਾ ਕੇ ਪਿਛਲੇ ਲੰਬੇ ਸਮੇਂ ਤੋਂ ਪੁੱਟੀਆਂ ਪਈਆਂ ਸੜਕਾਂ, ਗਲੀਆਂ ਸ਼ਹਿਰ ਵਾਸੀਆਂ ਨੂੰ ਆਏ ਦਿਨ ਕੋਈ ਨਾ ਕੋਈ ਮੁਸੀਬਤ ਵੰਡਦੀਆਂ ਨਜ਼ਰ ਆਉਂਦੀਆਂ ਹਨ | ਸ਼ਹਿਰ ਦੇ ਮੁੱਖ ਮਾਰਗ ਰੇਲਵੇ ਰੋਡ, ...

ਪੂਰੀ ਖ਼ਬਰ »

ਵਿਧਾਇਕਾ ਭਰਾਜ ਨੇ ਸ਼ਗਨ ਸਕੀਮ ਦੇ ਲਾਭਪਾਤਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੁੱਦਾ ਉਠਾਇਆ

ਸੰਗਰੂਰ, 30 ਜੂਨ (ਧੀਰਜ ਪਸ਼ੌਰੀਆ)-ਲਗਾਤਾਰ ਲੋਕ ਹਿੱਤਾਂ ਦੇ ਮੁੱਦਿਆਂ ਨੰੂ ਪੰਜਾਬ ਵਿਧਾਨ ਸਭਾ ਵਿਚ ਉਠਾ ਰਹੀ ਸੰਗਰੂਰ ਤੋਂ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੇ ਹੁਣ ਸ਼ਗਨ ਸਕੀਮ ਦੇ ਲਾਭਪਾਤਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੁੱਦਾ ਵਿਧਾਨ ਸਭਾ 'ਚ ਉਠਾਇਆ ...

ਪੂਰੀ ਖ਼ਬਰ »

ਆਨਲਾਈਨ ਠੱਗਾਂ ਖ਼ਿਲਾਫ਼ ਹਰ ਜ਼ਿਲ੍ਹੇ 'ਚ ਸਾਈਬਰ ਸੈੱਲ ਬਣਨ ਨਾਲ ਲੋਕਾਂ ਨੂੰ ਰਾਹਤ ਮਿਲੇਗੀ

ਸੰਗਰੂਰ, 30 ਜੂਨ (ਧੀਰਜ ਪਸ਼ੌਰੀਆ)-ਪੰਜਾਬ ਵਿਚ ਲੰਮੇ ਸਮੇਂ ਤੋਂ ਲੋਕਾਂ ਨਾਲ ਹੋ ਰਹੇ ਆਨਲਾਈਨ ਠੱਗਾਂ ਖਿਲਾਫ ਹਰ ਜ਼ਿਲ੍ਹੇ ਵਿਚ ਸਾਇਬਰ ਸੈੱਲ ਬਣਨ ਨਾਲ ਲੋਕਾਂ ਨੰੂ ਰਾਹਤ ਮਿਲੇਗੀ ਕਿਉਂਕਿ ਲੰਮੇ ਸਮੇਂ ਤੋਂ ਭੋਲੇ ਭਾਲੇ ਲੋਕ ਆਨਲਾਈਨ ਠੱਗਾਂ ਦੀ ਲੁੱਟ ਦਾ ਸ਼ਿਕਾਰ ...

ਪੂਰੀ ਖ਼ਬਰ »

ਨਤੀਜਾ ਰਿਹਾ ਸ਼ਾਨਦਾਰ

ਜਖੇਪਲ, 30 ਜੂਨ (ਮੇਜਰ ਸਿੰਘ ਸਿੱਧੂ)-ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚੋਂ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਦਾ ਨਤੀਜਾ 100 ਪ੍ਰਤੀਸ਼ਤ ਸ਼ਾਨਦਾਰ ਰਿਹਾ ਜਿਸ ਵਿਚ ਅੰਮਿ੍ਤਪਾਲ ਕੌਰ ਪੁੱਤਰੀ ਸਤਨਾਮ ਸਿੰਘ ਨੇ 479/500 ਨੰਬਰ ਲੈ ਕੇ ਸਕੂਲ ਵਿਚੋਂ ...

ਪੂਰੀ ਖ਼ਬਰ »

ਸ਼ੁਕਰਾਨਾ ਸਮਾਗਮ ਕਰਵਾਇਆ

ਲੌਂਗੋਵਾਲ, 30 ਜੂਨ (ਵਿਨੋਦ, ਖੰਨਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਅੱਜ ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਅਕਾਲ ਪੁਰਖ ਦੇ ਸ਼ੁਕਰਾਨੇ ਲਈ ਸਮਾਗਮ ਕਰਵਾਇਆ ਜਿਸ ਵਿਚ ਹਲਕਾ ਸੁਨਾਮ ਤੋਂ ਇੰਚਾਰਜ ਅੰਮਿ੍ਤਪਾਲ ਸਿੰਘ ਸਿੱਧੂ ਨੇ ਸ਼ਾਮਿਲ ਹੁੰਦਿਆਂ ...

ਪੂਰੀ ਖ਼ਬਰ »

ਕਣਕ ਦੀ ਥਾਂ ਆਟਾ ਦੇਣ ਦੇ ਫ਼ੈਸਲੇ ਦਾ ਵਿਰੋਧ

ਲਹਿਰਾਗਾਗਾ, 30 ਜੂਨ (ਅਸ਼ੋਕ ਗਰਗ)-'ਆਪ' ਸਰਕਾਰ ਵਲੋਂ ਮੌਜੂਦਾ ਸੈਸ਼ਨ ਦੌਰਾਨ ਗ਼ਰੀਬਾਂ ਨੂੰ ਮਿਲਣ ਵਾਲੀ ਕਣਕ ਦੀ ਥਾਂ ਘਰ-ਘਰ ਆਟਾ ਦੇਣ ਦੇ ਫ਼ੈਸਲੇ ਦਾ ਪਿੰਡ ਕਾਲਬੰਜਾਰਾ ਵਿਖੇ ਸਰਬਜੀਤ ਕੌਰ, ਰਾਣੀ ਕੌਰ, ਪਰਮਜੀਤ ਕੌਰ, ਗੁਰਮੀਤ ਕੌਰ, ਰਾਜ ਸਿੰਘ, ਮੁਖ਼ਤਿਆਰ ਸਿੰਘ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਲਹਿਰਾਗਾਗਾ, 30 ਜੂਨ (ਅਸ਼ੋਕ ਗਰਗ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਕਲਾਸ ਦੇ ਨਤੀਜੇ ਵਿਚ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਲਹਿਲ ਖ਼ੁਰਦ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਵਿਦਿਆਰਥਣ ਕੋਮਲਜੀਤ ਕੋਰ ਨੇ 91.20 ਫ਼ੀਸਦੀ ...

ਪੂਰੀ ਖ਼ਬਰ »

ਹੜ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਨਿਰਦੇਸ਼ ਜਾਰੀ

ਸੰਗਰੂਰ, 30 ਜੂਨ (ਸੁਖਵਿੰਦਰ ਸਿੰਘ ਫੁੱਲ)-ਬਰਸਾਤੀ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਤਾਂ ਜੋ ਹੜ੍ਹਾਂ ਦੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਯੋਜਨਾਬੱਧ ਢੰਗ ਨਾਲ ਨਜਿੱਠਿਆ ਜਾ ਸਕੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ...

ਪੂਰੀ ਖ਼ਬਰ »

ਆਊਟਸੋਰਸ ਤੇ ਕੱਚੇ ਮੁਲਾਜ਼ਮਾਂ ਨੂੰ ਲਾਏ ਲਾਰੇ ਸਰਕਾਰਾਂ ਨੂੰ ਪਏ ਮਹਿੰਗੇ-ਰਾਣਵਾਂ

ਧੂਰੀ, 30 ਜੂਨ (ਸੰਜੇ ਲਹਿਰੀ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ 'ਆਪ' ਉਮੀਦਵਾਰ ਗੁਰਮੇਲ ਸਿੰਘ ਦੀ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਹੱਥੋਂ ਹੋਈ ਹਾਰ ਨੂੰ ਕੱਚੇ ਮੁਲਾਜ਼ਮਾਂ ਅਤੇ ਆਊਟਸੋਰਸ ਕਰਮਚਾਰੀਆਂ ਨਾਲ ਹੋਈਆਂ ਵਾਅਦਾ ...

ਪੂਰੀ ਖ਼ਬਰ »

ਮਾਨਸਿਕ ਰੋਗੀ ਭੈਣ-ਭਰਾ ਨੂੰ ਤੰਦਰੁਸਤ ਕਰ ਕੇ ਘਰ ਭੇਜਿਆ

ਸੰਗਰੂਰ, 30 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਦੀ ਸੰਗਰੂਰ ਸ਼ਾਖਾ ਵਲੋਂ ਮਾਨਸਿਕ ਰੋਗਾਂ ਦੇ ਸ਼ਿਕਾਰ ਇਕ ਭੈਣ-ਭਰਾ ਦੀ ਜੋੜੀ ਨੂੰ ਇਕ ਸਾਲ ਦੇ ਇਲਾਜ ਬਾਅਦ ਬਿਲਕੁੱਲ ਤੰਦਰੁਸਤ ਕਰ ਕੇ ਵਾਪਸ ਉਨ੍ਹਾਂ ਦੇ ਪਿੰਡ ਭੇਜਿਆ ਗਿਆ ...

ਪੂਰੀ ਖ਼ਬਰ »

ਅਮਨ ਜ਼ਖ਼ਮੀ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਫੋਕਲ ਪੁਆਇੰਟ 'ਚ ਮੁੜ ਸ਼ੁਰੂ ਹੋਣਗੇ ਵਿਕਾਸ ਕਾਰਜ

ਸੰਗਰੂਰ, 30 ਜੂਨ (ਦਮਨਜੀਤ ਸਿੰਘ)-ਇੰਡਸਟਰੀਅਲ ਫੋਕਲ ਪੁਆਇੰਟ ਸੰਗਰੂਰ ਵਿਖੇ ਅਧੂਰੇ ਪਏ ਸੜਕਾਂ, ਸੀਵਰੇਜ, ਲਾਇਟ ਅਤੇ ਹੋਰ ਕੰਮਾਂ ਕਾਰਣ ਇੰਡਸਟਰੀਜ਼ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਧਿਆਨ 'ਚ ਰੱਖਦੇ ਹੋਏ ਅਮਨ ਜ਼ਖ਼ਮੀ ਪ੍ਰਧਾਨ ਬਲਾਕ ਸੰਗਰੂਰ ਦੇ ਕਹਿਣ ਤੇ ਬੰਦ ਪਏ ...

ਪੂਰੀ ਖ਼ਬਰ »

ਸਿਲਾਈ ਮਸ਼ੀਨ ਵੰਡ ਸਮਾਗਮ ਕਰਵਾਇਆ

ਲੌਂਗੋਵਾਲ, 30 ਜੂਨ (ਵਿਨੋਦ, ਖੰਨਾ)-ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈੱਲਫੇਅਰ ਸੋਸਾਇਟੀ ਲੌਂਗੋਵਾਲ ਵਿਖੇ ਸੋਸਵਾ ਦੇ ਸਹਿਯੋਗ ਨਾਲ ਲੋੜਵੰਦ ਲੜਕੀਆਂ ਲਈ ਚਲਾਏ ਜਾ ਰਹੇ ਸਿਲਾਈ ਸੈਂਟਰ ਵਿਖੇ ਸਿਲਾਈ ਮਸ਼ੀਨ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਏ.ਡੀ.ਸੀ. ...

ਪੂਰੀ ਖ਼ਬਰ »

ਫੱਗੂਵਾਲਾ ਦੀ ਪੰਚਾਇਤ ਵਲੋਂ ਆਮ ਇਜਲਾਸ

ਭਵਾਨੀਗੜ੍ਹ, 30 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਫੱਗੂਵਾਲਾ ਦੀ ਪੰਚਾਇਤ ਵਲੋਂ ਆਮ ਇਜਲਾਸ ਕਰਵਾਉਣ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੀ.ਡੀ.ਪੀ.ਓ ਮਨਜੀਤ ਸਿੰਘ ਢੀਂਡਸਾ ਅਤੇ ਪੰਚਾਇਤ ਅਫ਼ਸਰ ਕਰਮਜੀਤ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਨੇ ਸਿਵਲ ਸਰਜਨ ਨਾਲ ਕੀਤੀ ਮੀਟਿੰਗ

ਮਲੇਰਕੋਟਲਾ, 30 ਜੂਨ (ਪਾਰਸ ਜੈਨ)-ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਜ਼ਿਲ੍ਹਾ ਮਲੇਰਕੋਟਲਾ ਵਲੋਂ ਜ਼ਿਲ੍ਹੇ ਭਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਲਈ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਜਰਨਲ ਸਕੱਤਰ ਗੁਲਜ਼ਾਰ ਖਾਂ ਅਤੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਅਕਾਲ ਅਕੈਡਮੀ ਚੀਮਾ ਦੇ ਬੱਚਿਆਂ ਨੇ ਬਾਰ੍ਹਵੀਂ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

ਚੀਮਾ ਮੰਡੀ, 30 ਜੂਨ (ਜਸਵਿੰਦਰ ਸਿੰਘ ਸ਼ੇਰੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਬੋਰਡ ਦੇ ਨਤੀਜਿਆਂ ਵਿਚ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ (ਪੰਜਾਬ ਬੋਰਡ) ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ 18 ਵਿਦਿਆਰਥੀਆਂ ਨੂੰ ਨਾਮੀ ਕੰਪਨੀ 'ਚ ਮਿਲੀ ਨੌਕਰੀ

ਸੰਗਰੂਰ, 30 ਜੂਨ (ਸੁਖਵਿੰਦਰ ਸਿੰਘ ਫੁੱਲ)-ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੂੰ ਦੇਸ਼ ਦੀਆਂ ਨਾਮੀ ਕੰਪਨੀਆਂ ਵਿਚ ਨੌਕਰੀਆਂ ਮਿਲਣ ਦੀ ਸੂਚੀ ਦਿਨੋਂ ਦਿਨ ਲੰਬੀ ਹੁੰਦੀ ਜਾ ਰਹੀ ਹੈ | ਪਿਛਲੇ ...

ਪੂਰੀ ਖ਼ਬਰ »

ਮੈਰਿਟ 'ਚ ਆਈਆਂ ਹੁਸਨਪ੍ਰੀਤ ਕੌਰ ਤੇ ਪਿ੍ਅੰਕਾ ਸਨਮਾਨਿਤ

ਸੰਗਰੂਰ, 30 ਜੂਨ (ਧੀਰਜ ਪਸ਼ੌਰੀਆ)-ਸੁਤੰਤਰਤਾ ਸੈਨਾਨੀ ਮਦਨ ਸਿੰਘ ਕਪੂਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ਼) ਸੰਗਰੂਰ ਦੀਆਂ ਦੋ ਵਿਦਿਆਰਥਣਾਂ ਹੁਸਨਪ੍ਰੀਤ ਕੌਰ ਅਤੇ ਪਿ੍ਅੰਕਾ ਜੋ ਬਾਰ੍ਹਵੀਂ ਜਮਾਤ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਨਤੀਜੇ ਵਿਚ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਇਕ ਫ਼ਰੂਟ ਰੇਹੜੀ ਤੇ 10 ਵੀਲ੍ਹਚੇਅਰਾਂ ਭੇਟ

ਬਠਿੰਡਾ, 30 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ਼ੌਕਤ ਅਹਿਮਦ ਪਰੇ ਨੂੰ ਰੋਟਰੀ ਕਲੱਬ ਬਠਿੰਡਾ ਕੈਂਟ ਵਲੋਂ ਇਕ ਫ਼ਰੂਟ ਰੇਹੜੀ ਤੇ 10 ਵੀਲ੍ਹਚੇਅਰਾਂ ਭੇਟ ਕੀਤੀਆਂ ਗਈਆਂ ਤਾਂ ਜੋ ਇਨ੍ਹਾਂ ਨੂੰ ਅੱਗੇ ...

ਪੂਰੀ ਖ਼ਬਰ »

ਟੀ. ਬੀ. ਡੀ. ਸੀ. ਏ. ਦੀ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ

ਬਠਿੰਡਾ, 30 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦੀ ਬਠਿੰਡਾ ਡਿਸਟਿ੍ਕਟ ਕੈਮਿਸਟ ਐਸ਼ੋਸੀਏਸ਼ਨ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕਈ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਸੜਕ ਦੇ ਨਿਰਮਾਣ ਕਾਰਜਾਂ ਲਈ ਸੁੱਟਿਆ ਪੱਥਰ ਰਾਹਗੀਰਾਂ ਲਈ ਬਣਿਆ ਮੁਸੀਬਤ

ਭਾਗੀਵਾਂਦਰ, 30 ਜੂਨ (ਮਹਿੰਦਰ ਸਿੰਘ ਰੂਪ)-ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਭਾਗੀਵਾਂਦਰ ਤੋਂ ਰਾਮਾਂ ਮੰਡੀ ਤੱਕ 586.92 ਲੱਖ ਦੀ ਲਾਗਤ ਨਾਲ ਅਪਗਰੇਡ ਕੀਤੀ ਜਾ ਰਹੀ ਸੜਕ ਦਾ ਨੀਂਹ ਪੱਥਰ ਇਕ ਸਾਲ ਪਹਿਲਾਂ 5 ਜੂਨ 2021 ਨੂੰ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ...

ਪੂਰੀ ਖ਼ਬਰ »

ਉੱਘੇ ਕਵੀਸ਼ਰ ਨਗਿੰਦਰਪਾਲ ਸ਼ਰਮਾ ਢਿਲਵਾ ਦਾ ਦਿਹਾਂਤ

ਤਪਾ ਮੰਡੀ, 30 ਜੂਨ (ਵਿਜੇ ਸ਼ਰਮਾ)-ਕਵੀਸ਼ਰੀ ਪ੍ਰਥਾ 'ਚ ਉੱਚੀਆਂ ਪੈੜਾਂ ਪਾਉਣ ਵਾਲਾ ਲੋਕ ਹਿਤਾਂ ਦਾ ਦਰਦੀ ਤੇ ਮਾਲਵੇ ਦੇ ਉੱਘਾ ਕਵੀਸ਼ਰ ਨਗਿੰਦਪਾਲ ਸ਼ਰਮਾ ਢਿੱਲਵਾ ਦਾ ਦਿਲ ਦੇ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਇਸ ਸਬੰਧੀ ਮਾਲਵੇ ਦੇ ਉੱਘੇ ਕਿੱਸਾਕਾਰ ਤੇ ਕਵੀਸ਼ਰ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਬਰਨਾਲਾ, 30 ਜੂਨ (ਅਸ਼ੋਕ ਭਾਰਤੀ)-ਐਸ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਪੰਜਾਬ ਸਕੂਲ ਸਿੱਖਿਆ ਬੋਰਡ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਬਲਵਿੰਦਰ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਹੋਣਹਾਰ ਵਿਦਿਆਰਥੀ ਸੰਦੀਪ ਸਿੰਘ ਨੇ 424/500 ...

ਪੂਰੀ ਖ਼ਬਰ »

ਆਪਸੀ ਝਗੜੇ 'ਚ ਦੋ ਕਿਸਾਨ ਜ਼ਖ਼ਮੀ, ਹਸਪਤਾਲ ਦਾਖ਼ਲ

ਰਾਮਾਂ ਮੰਡੀ, 30 ਜੂਨ (ਤਰਸੇਮ ਸਿੰਗਲਾ)-ਪਿੰਡ ਮਲਕਾਣਾ ਤੇ ਤੰਗਰਾਲੀ ਪਿੰਡ ਦੇ ਕਿਸਾਨਾਂ ਵਿਚਕਾਰ ਰਜਬਾਹੇ ਦੇ ਮੋਘੇ 'ਚ ਪਾਣੀ ਪਵਾਉਣ ਦੇ ਮਾਮਲੇ ਨੂੰ ਲੈ ਕੇ ਹੋਈ ਲੜਾਈ ਵਿਚ ਦੋਵੇਂ ਧਿਰਾਂ ਦਾ ਇਕ-ਇਕ ਵਿਅਕਤੀ ਜ਼ਖ਼ਮੀ ਹੋ ਜਾਣ ਸਮਾਚਾਰ ਹੈ | ਮੌਕੇ 'ਤੇ ਰਾਮਾਂ ਥਾਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX