ਤਾਜਾ ਖ਼ਬਰਾਂ


ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  3 minutes ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  about 1 hour ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 2 hours ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  about 2 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  about 2 hours ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  about 3 hours ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  about 4 hours ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  about 4 hours ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  1 minute ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 5 hours ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 5 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 5 hours ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 1 hour ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 6 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 6 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 6 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 6 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 7 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 8 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨਾਂ ਦਾ ਵੱਡਾ ਜਥਾ ਚੰੜੀਗੜ੍ਹ ਲਈ ਰਵਾਨਾ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਰੱਖੇ ਵਿਸ਼ਾਲ ਪੱਧਰ ਦੇ ਕਾਫ਼ਲੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਕਿਸਾਨਾਂ ਦਾ ਵੱਡਾ ਕਾਫ਼ਲਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਦਿੱਲੀ / ਹਰਿਆਣਾ

'ਜਾਗ ਪੰਜਾਬੀ' ਲਹਿਰ ਦੀ ਦਿੱਲੀ 'ਚ ਹੋਈ ਸ਼ੁਰੂਆਤ

ਨਵੀਂ ਦਿੱਲੀ, 30 ਜੂਨ (ਬਲਵਿੰਦਰ ਸਿੰਘ ਸੋਢੀ)-ਵਿਰਾਸਤ ਸਿੱਖਇਜ਼ਮ ਟਰੱਸਟ ਦੇ ਮੁਖੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਜਾਬੀ ਵਿਕਾਸ ਕਮੇਟੀ ਦੇ ਕਨਵੀਨਰ ਰਾਜਿੰਦਰ ਸਿੰਘ ਵਲੋਂ ਸਿੱਖ ਰਾਜ ਦੇ ਆਖ਼ਰੀ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 'ਜਾਗ ਪੰਜਾਬੀ' ਲਹਿਰ ਦਾ ਆਰੰਭ ਕੀਤਾ ਹੈ | ਉਨ੍ਹਾਂ ਵਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ਼ਾਹਦਰਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਲਵਿੰਦਰ ਸਿੰਘ ਲੱਕੀ, ਮੈਨੇਜਰ ਦਲਵਿੰਦਰ ਸਿੰਘ ਤੇ ਪਿੰ੍ਰਸੀਪਲ ਸਤਬੀਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸਕੂਲ ਪੱਧਰ 'ਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪੰਜਾਬੀ ਭਾਸ਼ਾ ਲਈ ਕੀਤੇ ਜਾ ਰਹੇ ਸ਼ਲਾਘਾਯੋਗ ਕਾਰਜਾਂ ਨੂੰ ਧਿਆਨ 'ਚ ਰੱਖਦੇ ਹੋਏ ਟਰੱਸਟ ਦੇ ਕਾਰਜਕਾਰੀ ਮੈਂਬਰਾਂ ਸੰਦੀਪ ਸਿੰਘ, ਜਤਿੰਦਰ ਸਿੰਘ ਸੇਠੀ ਅਤੇ ਹਰਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ | ਸਕੂਲ ਪ੍ਰਬੰਧਕਾਂ ਵਲੋਂ ਟਰੱਸਟ ਦੇ ਅਹੁਦੇਦਾਰਾਂ ਨੂੰ ਸੂਕਲ ਦਾ ਦੌਰਾ ਕਰਵਾਇਆ ਗਿਆ | ਸਕੂਲ ਪਿੰ੍ਰਸੀਪਲ ਸਤਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਉਦੇਸ਼ ਹੈ ਕਿ ਵੱਧ ਤੋਂ ਵੱਧ ਬੱਚਿਆਂ ਨੂੰ ਪੰਜਾਬੀ ਭਾਸ਼ਾ ਰਾਹੀਂ ਸਿਵਲ ਸੇਵਾਵਾਂ 'ਚ ਜਾਣ ਲਈ ਪ੍ਰੇਰਿਤ ਕੀਤਾ ਜਾਵੇ | ਵਿਰਾਸਤ ਸਿੱਖਇਜ਼ਮ ਟਰੱਸਟ ਦੇ ਮੁਖੀ ਰਾਜਿੰਦਰ ਸਿੰਘ ਨੇ ਕਿਹਾ ਕਿ ਦਿੱਲੀ 'ਚ ਜੋ ਸ਼ਖ਼ਸੀਅਤਾਂ ਪੰਜਾਬੀ ਭਾਸ਼ਾ ਲਈ ਕਾਰਜ ਕਰ ਰਹੀਆਂ ਹਨ ਉਨ੍ਹਾਂ ਦੇ ਸਨਮਾਨ ਲਈ ਅੱਗੇ ਆਵਾਂਗੇ | 'ਜਾਗ ਪੰਜਾਬੀ' ਲਹਿਰ ਦੀ ਸ਼ੁਰੂਆਤ ਇਸ ਸਕੂਲ ਤੋਂ ਕੀਤੀ ਗਈ | ਸਕੂਲ ਦੇ ਚੇਅਰਮੈਨ ਪਰਵਿੰਦਰ ਸਿੰਘ ਲੱਕੀ ਨੇ ਸਭ ਨੂੰ ਆਪਣੇ ਘਰਾਂ ਵਿਚ ਪੰਜਾਬੀ 'ਚ ਲਿਖੀ ਤਖ਼ਤੀ ਲਗਾਉਣ ਦੀ ਅਪੀਲ ਕੀਤੀ |

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕਲਚਰਲ ਹੈਰੀਟੇਜ ਸੈਂਟਰ ਦਿੱਲੀ 'ਚ ਬਣੇਗਾ-ਵਿਕਰਮਜੀਤ ਸਿੰਘ ਸਾਹਨੀ

ਨਵੀਂ ਦਿੱਲੀ, 30 ਜੂਨ (ਬਲਵਿੰਦਰ ਸਿੰਘ ਸੋਢੀ)-ਪੰਜਾਬ ਤੋਂ ਨਵੇਂ ਨਾਮਜ਼ਦ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕਲਚਰਲ ਸੈਂਟਰ ਦਿੱਲੀ ਦੇ ਰੌਜ ਐਵੇਨਿਊ ਵਿਖੇ ਜਲਦੀ ਹੀ ਬਣਾਇਆ ਜਾਵੇਗਾ | ਉਹ ਮਹਾਰਾਜਾ ...

ਪੂਰੀ ਖ਼ਬਰ »

ਬਾਰਿਸ਼ ਨਾਲ ਸੜਕਾਂ 'ਤੇ ਭਰਿਆ ਪਾਣੀ

ਨਵੀਂ ਦਿੱਲੀ, 30 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਭਾਵੇਂ ਬਹੁਤ ਜ਼ਿਆਦਾ ਬਾਰਿਸ਼ ਨਹੀਂ ਹੋਈ, ਪਰ ਫਿਰ ਵੀ ਕਈ ਸੜਕਾਂ 'ਤੇ ਪਾਣੀ ਭਰ ਜਾਣ ਨਾਲ ਗੱਡੀਆਂ ਦੀ ਆਵਾਜਾਈ 'ਤੇ ਕਾਫ਼ੀ ਪ੍ਰਭਾਵ ਪਿਆ ਹੈ ਅਤੇ ਗੱਡੀਆਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ ਕਿਉਂਕਿ ...

ਪੂਰੀ ਖ਼ਬਰ »

ਪੰਜਾਬ ਤੇ ਪੰਜਾਬੀਅਤ ਲਈ ਏਕਤਾ ਜ਼ਰੂਰੀ- ਬਘੋਰਾ

ਨਵੀਂ ਦਿੱਲੀ, 30 ਜੂਨ (ਬਲਵਿੰਦਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਚਾਰ ਸਕੱਤਰ ਅਤੇ ਪੰਥਕ ਆਗੂ ਜਥੇਦਾਰ ਸੁਖਜੀਤ ਸਿੰਘ ਬਘੋਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਥ, ਪੰਜਾਬ ਅਤੇ ਪੰਜਾਬੀਅਤ ਦੀ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਵਲੋਂ ਹਰ ਪਿੰਡ 'ਚ ਦੋ ਕਰੋੜ ਰੁਪਏ ਦੇ ਵਿਕਾਸ ਕਾਰਜ ਕਰਨ ਦੀ ਯੋਜਨਾ ਸ਼ੁਰੂ

ਨਵੀਂ ਦਿੱਲੀ, 30 ਜੂਨ (ਜਗਤਾਰ ਸਿੰਘ)- ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਪੇਂਡੂ ਖੇਤਰ ਦੇ ਵਿਕਾਸ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ | ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਕ ਵਿਧਾਨ ਸਭਾ ਦੇ ਅੰਦਰ ਜਿੰਨੇ ਵੀ ਪਿੰਡ ਹਨ, ਉਨ੍ਹਾਂ ਸਾਰੇ ਪਿੰਡਾਂ ਦੇ ਬਜਟ ਨੂੰ ...

ਪੂਰੀ ਖ਼ਬਰ »

ਪਾਣੀ ਨਾ ਮਿਲਣ 'ਤੇ ਲੋਕ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 30 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਪਾਣੀ ਦੀ ਕਮੀ ਨੂੰ ਵੇਖਦੇ ਹੋਏ ਕਈ ਇਲਾਕਿਆਂ 'ਚ ਪਾਣੀ ਨਾ ਆਉਣ ਕਾਰਨ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ ਅਤੇ ਉਹ ਪੀਣ ਵਾਲਾ ਪਾਣੀ ਬਾਜ਼ਾਰੋਂ ਮੁੱਲ ਲੈ ਕੇ ਪੀ ਰਹੇ ਹਨ | ਦਿੱਲੀ ਦੇ ਮੋਤੀਆ ਖਾਨ ਅਤੇ ...

ਪੂਰੀ ਖ਼ਬਰ »

ਕਨ੍ਹਈਆ ਦੇ ਹਤਿਆਰਿਆਂ ਨੂੰ ਫਾਂਸੀ ਦਿੱਤੀ ਜਾਵੇ- ਯੂਨਾਈਟਿਡ ਹਿੰਦੂ ਫਰੰਟ

ਨਵੀਂ ਦਿੱਲੀ, 30 ਜੂਨ (ਬਲਵਿੰਦਰ ਸਿੰਘ ਸੋਢੀ)-ਯੂਨਾਈਟਿਡ ਹਿੰਦੂ ਫਰੰਟ ਨੇ ਉਦੈਪੁਰ ਦੇ ਨਿਰਦੇਸ਼ਕ ਕਨ੍ਹਈਆ ਦੀ ਹੱਤਿਆ ਕਰਨ ਵਾਲੇ ਮੁਹੰਮਦ ਗੌਂਸ ਅਤੇ ਰਿਆਜ਼ ਜੱਬਰ ਨੂੰ ਛੇਤੀ ਫਾਂਸੀ ਦੇਣ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ਵਿਖੇ ਇਕ ਜ਼ੋਰਦਾਰ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਗਰਮੀ ਤੋਂ ਬਾਰਿਸ਼ ਕਾਰਨ ਟਮਾਟਰ ਤੇ ਹੋਰ ਸਬਜ਼ੀਆਂ ਦੀਆਂ ਕੀਮਤਾਂ 'ਚ ਹੋਇਆ ਵਾਧਾ

ਨਵੀਂ ਦਿੱਲੀ, 30 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਅਤੇ ਐਨ. ਸੀ. ਆਰ. ਵਿਖੇ ਟਮਾਟਰ ਦੀ ਕੀਮਤ 'ਚ ਜ਼ਿਆਦਾ ਵਾਧਾ ਹੋ ਜਾਣ 'ਤੇ ਲੋਕ ਪ੍ਰਸ਼ਾਨ ਹੋ ਗਏ ਹਨ ਅਤੇ ਟਮਾਟਰ ਪਹਿਲਾਂ ਨਾਲੋਂ ਦੁੱਗਣੀ-ਤਿੱਗਣੀ ਕੀਮਤ 'ਤੇ ਵਿਕ ਰਹੇ ਹਨ | ਇਸ ਦੇ ਨਾਲ ਹੀ ਹੋਰ ਸਬਜ਼ੀਆਂ ਦੀ ਕੀਮਤ ਵੀ ...

ਪੂਰੀ ਖ਼ਬਰ »

ਪੁਲਿਸ ਨੇ ਤਿੰਨ ਇਲਾਕਿਆਂ 'ਚ ਚਲਾਈ ਵਿਸ਼ੇਸ਼ ਮੁਹਿੰਮ-ਕਈ ਕੀਤੇ ਕਾਬੂ

ਨਵੀਂ ਦਿੱਲੀ, 30 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਨੇ ਮਧੂ ਵਿਹਾਰ, ਗਾਜ਼ੀਪੁਰ, ਪੜਪੜਗੰਜ ਇੰਡਸਟਰੀਅਲ ਇਲਾਕੇ 'ਚ ਇਕ ਵਿਸ਼ੇਸ਼ ਮੁਹਿੰਮ ਚਲਾਈ | ਜਿਸ 'ਚ ਉਪਰੋਕਤ ਤਿੰਨਾਂ ਇਲਾਕਿਆਂ 'ਚ ਪੁਲਿਸ ਨੇ ਤਕਰੀਬਨ 50 ਲੋਕਾਂ ਨੂੰ ਕਾਨੂੰਨ ਦੀ ਉਲੰਘਣਾ ਕਰਦੇ ਹੋਏ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹਾ 'ਚ ਆਏ ਨੌਂ ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ, 30 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਦੇ ਫਿਰ ਨੌਂ ਨਵੇਂ ਕੇਸ ਆਏ ਹਨ | ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਐਕਟਿਵ ਕੇਸਾਂ ਦੀ ਗਿਣਤੀ 25 ਹੋ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਦੱਸਿਆ ਹੈ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਕਾਲਾ ਸੰਘਿਆਂ, 30 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ ਦੇ ਜਲੰਧਰ ਰੋਡ ਤੇ ਸਥਿਤ ਖੇਡ ਸਟੇਡੀਅਮ 'ਚੋਂ ਇਕ ਵਿਅਕਤੀ ਦੀ ਅਣਪਛਾਤੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਾ ਸੰਘਿਆਂ ਪੁਲਿਸ ਚੌਂਕੀ ਦੇ ਇੰਚਾਰਜ ਏ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਮਾਂ-ਪੁੱਤ ਗਿ੍ਫ਼ਤਾਰ

ਬੇਗੋਵਾਲ, 30 ਜੂਨ (ਸੁਖਜਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਵਲੋਂ ਭੇੜੇ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿਮ ਤਹਿਤ ਅੱਜ ਬੇਗੋਵਾਲ ਪੁਲਿਸ ਨੇ ਮਾਂ ਪੁੱਤਰ ਪਾਸੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਬੇਗੋਵਾਲ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਠੇਕਾ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ

ਸਿਰਸਾ, 30 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਬਰਨਾਲਾ ਰੋਡ ਸਥਿਤ ਬਿਜਲੀ ਘਰ ਅੱਗੇ ਬਿਜਲੀ ਨਿਗਮ 'ਚ ਠੇਕੇ 'ਤੇ ਲੱਗੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ | ਇਸ ਮੌਕੇ ਧਰਨੇ 'ਤੇ ਬੈਠੇ ਮੁਲਾਜ਼ਮਾਂ ...

ਪੂਰੀ ਖ਼ਬਰ »

ਸਿੱਖ ਬੱਚੇ ਸਾਬਤ ਸੂਰਤ ਬਣਨ ਤੇ ਹਮੇਸ਼ਾ ਦਸਤਾਰ ਸਜਾਉਣ-ਜਥੇਦਾਰ ਹਰਪਾਲ ਸਿੰਘ

ਸ਼ਾਹਬਾਦ ਮਾਰਕੰਡਾ, 30 ਜੂਨ (ਅਵਤਾਰ ਸਿੰਘ)-ਗੁਰਦੁਆਰਾ ਇੱਛਾਪੁਰਕ ਧਾਮ ਅੰਬਾਲਾ ਸ਼ਹਿਰ ਵਿਖੇ ਯੰਗ ਸਟਾਰ ਪੱਗੜੀ ਸੈਂਟਰ ਵਲੋਂ ਗੁਰਬਾਣੀ ਗਾਇਨ ਮੁਕਾਬਲਾ, ਦਸਤਾਰ ਮੁਕਾਬਲਾ, ਪੰਜਾਬੀ ਵਰਣਮਾਲਾ ਅਤੇ ਸਿੱਖ ਇਤਿਹਾਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ 183 ਬੱਚਿਆਂ ਨੇ ...

ਪੂਰੀ ਖ਼ਬਰ »

ਘੁੱਮਿਆਰ ਸਭਾ ਵਲੋਂ ਲਗਾਇਆ ਗਿਆ ਕਰੀਅਰ ਗਾਈਡੇਂਸ ਕੈਂਪ

ਸਿਰਸਾ, 30 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਰਾਣੀਆਂ ਰੋਡ ਸਥਿਤ ਘੁੱਮਿਆਰ ਧਰਮਸ਼ਾਲਾ 'ਚ ਘੁੱਮਿਆਰ ਸਭਾ ਵਲੋਂ ਵਿਦਿਆਰਥੀਆਂ ਦਾ ਕੈਰੀਅਰ ਗਾਈਡੇਂਸ ਕੈਂਪ ਲਾਇਆ ਗਿਆ ਜਿਸ ਵਿਚ ਦਸਵੀਂ ਤੇ ਬਾਰਵੀਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ | ਕੈਂਪ ...

ਪੂਰੀ ਖ਼ਬਰ »

ਚੀਕਾ ਪੁਲਿਸ ਨੇ ਫੜਿਆ ਸੱਟੇਬਾਜ਼, ਨਕਦੀ ਬਰਾਮਦ

ਗੂਹਲਾ ਚੀਕਾ, 30 ਜੂਨ (ਓ.ਪੀ. ਸੈਣੀ)-ਐੱਸ.ਪੀ ਮਕਸੂਦ ਅਹਿਮਦ ਦੇ ਹੁਕਮਾਂ ਅਨੁਸਾਰ ਥਾਣਾ ਚੀਕਾ ਪੁਲਿਸ ਦੇ ਏ.ਐੱਸ.ਆਈ ਜਗਦੀਸ਼ ਚੰਦਰ ਅਤੇ ਈ.ਐੱਸ.ਆਈ ਰਮੇਸ਼ ਕੁਮਾਰ ਦੀ ਟੀਮ ਨੂੰ ਬੀਤੀ ਸ਼ਾਮ ਗਸ਼ਤ ਦੌਰਾਨ ਖ਼ੁਫ਼ੀਆ ਸੂਚਨਾ ਮਿਲੀ ਕਿ ਚੀਕਾ-ਬਾਲਮੀਕੀ ਬਸਤੀ ਵਿਚ ਇਕ ...

ਪੂਰੀ ਖ਼ਬਰ »

ਨਸ਼ਾ ਤਸਕਰਾਂ 'ਤੇ ਪੁਲਿਸ ਦੀ ਕਾਰਵਾਈ ਜਾਰੀ

ਗੂਹਲਾ ਚੀਕਾ /ਕੈਥਲ 30 ਜੂਨ (ਓ.ਪੀ. ਸੈਣੀ)-ਐੱਸ.ਪੀ. ਕੈਥਲ ਮਕਸੂਦ ਅਹਿਮਦ ਦੇ ਹੁਕਮਾਂ ਅਨੁਸਾਰ ਕਾਰਵਾਈ ਕਰਦੇ ਹੋਏ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਹੇਠ ਨਸ਼ਾ ਤਸਕਰ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਹੋਈ | ਇਸ ਸੰਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX