ਫ਼ਿਰੋਜ਼ਪੁਰ, 1 ਜੁਲਾਈ (ਗੁਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪਿੰਡਾਂ ਦੇ ਛੱਪੜਾਂ ਲਈ ਸ਼ੁਰੂ ਕੀਤੀ ਨਵੀਂ ਸਕੀਮ ਅਨੁਸਾਰ ਇਸ ਦਾ ਨਾਂਅ ਅੰਮਿ੍ਤ ਸਰੋਵਰ ਰੱਖਣ, ਬਠਿੰਡਾ ਜੇਲ੍ਹ ਵਿਚ ਬੰਦ ਗੁਰਸਿੱਖ ਨੌਜਵਾਨ ਦੇ ਕੇਸ ਕਤਲ ਕਰ ਦੇਣ ਤੇ ਉਸ ਦੀ ਪਿੱਠ 'ਤੇ ਗਰਮ ਸਲਾਖ਼ਾਂ ਨਾਲ ਅੱਤਵਾਦੀ ਸ਼ਬਦ ਲਿਖਣ ਤੇ ਫ਼ਰੀਦਕੋਟ ਦੇ ਕਸਬਾ ਗੋਲੇਵਾਲਾ ਦੀ ਪੁਲਿਸ ਚੌਂਕੀ ਇੰਚਾਰਜ ਤੇ ਮੁਲਾਜ਼ਮਾਂ ਵਲੋਂ ਬਾਵਰੀਆ ਸਮਾਜ ਦੇ ਗੁਰਸਿੱਖ ਜ਼ਿਲ੍ਹਾ ਪ੍ਰਧਾਨ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਕਰਨ ਦੀਆਂ ਵਾਪਰੀਆਂ ਘਟਨਾਵਾਂ 'ਤੇ ਭਾਰੀ ਰੋਸ ਪ੍ਰਗਟ ਕਰਦਿਆਂ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਅੰਮਿ੍ਤ ਸਰੋਵਰ ਸਕੀਮ ਦਾ ਨਾਂਅ ਬਦਲਣ ਤੇ ਉਕਤ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਸੌਂਪੇ ਮੰਗ ਪੱਤਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ, ਏਕ ਨੂਰ ਖ਼ਾਲਸਾ ਫ਼ੌਜ, ਇੰਟਰਨੈਸ਼ਨਲ ਪੰਥਕ ਦਲ, ਕਲਗੀਧਰ ਅੰਮਿ੍ਤ ਸੰਚਾਰ ਜਥਾ ਸਮੇਤ ਸਮੂਹ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸਿੱਖ ਕੌਮ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਸਪਸ਼ਟ ਕਰਦਿਆਂ ਸਰਕਾਰ ਨੂੰ ਤਾੜਨਾ ਕੀਤੀ ਕਿ ਇਨ੍ਹਾਂ ਵਧੀਕੀਆਂ ਨੂੰ ਤੁਰੰਤ ਨਾ ਰੋਕਿਆ ਗਿਆ, ਅੰਮਿ੍ਤ ਸਰੋਵਰ ਸਕੀਮ ਦਾ ਨਾਂਅ ਨਾ ਬਦਲਿਆ ਗਿਆ ਤਾਂ ਸਿੱਖ ਜਥੇਬੰਦੀਆਂ ਇਸ ਖ਼ਿਲਾਫ਼ ਵੱਡਾ ਸੰਘਰਸ਼ ਵਿੱਢਣ ਅਤੇ ਮਾਣਯੋਗ ਉੱਚ ਅਦਾਲਤ ਵਿਚ ਕੇਸ ਦਾਇਰ ਕਰਨ ਲਈ ਮਜਬੂਰ ਹੋਣਗੀਆਂ | ਸਿੱਖ ਜਥੇਬੰਦੀਆਂ ਦੇ ਆਗੂ ਲਖਵੀਰ ਸਿੰਘ ਮਹਾਲਮ, ਭਾਈ ਜਸਪਾਲ ਸਿੰਘ, ਹਿੰਮਤ ਸਿੰਘ ਸ਼ਕੂਰ, ਭਾਈ ਬਲਕਾਰ ਸਿੰਘ ਤੇ ਬਾਬਾ ਸਤਨਾਮ ਸਿੰਘ ਵੱਲੀਆਂ ਨੇ ਸਪਸ਼ਟ ਕੀਤਾ ਕਿ ਪਵਿੱਤਰ ਸਰੋਵਰਾਂ ਦੀ ਸਥਾਪਨਾ ਗੁਰੂ ਸਾਹਿਬਾਨ ਨੇ ਹਰ ਧਰਮ ਦੇ ਵਰਗ ਲਈ ਤੇ ਬਿਮਾਰੀਆਂ ਦਾ ਸ਼ਿਕਾਰ ਲੋਕਾਂ ਲਈ ਸਿਹਤਯਾਬ ਤੇ ਪਵਿੱਤਰ ਹੋਣ ਲਈ ਕੀਤੀ ਸੀ, ਜਿਸ ਦੇ ਨਤੀਜੇ ਸਭ ਦੇ ਸਾਹਮਣੇ ਹਨ ਅਤੇ ਛੱਪੜਾਂ ਦੇ ਗੰਦੇ ਪਾਣੀ ਨੂੰ ਇਸ ਦੇ ਬਰਾਬਰ ਤੁਲਨਾ ਦੇਣਾ ਅਤਿ ਮੰਦਭਾਗਾ ਹੈ | ਇਸ ਮੌਕੇ ਸਿੱਖ ਜਥੇਬੰਦੀਆਂ ਨੇ ਫ਼ਰੀਦਕੋਟ ਦੇ ਹਲਕਾ ਵਿਧਾਇਕ ਦਾ ਗੋਲੇਵਾਲਾ ਚੌਂਕੀ ਇੰਚਾਰਜ ਦਾ ਸਾਥ ਦੇਣ 'ਤੇ ਉਸ ਦਾ ਪੁਤਲਾ ਵੀ ਫੂਕਿਆ ਗਿਆ | ਇਸ ਮੌਕੇ ਲਖਵੀਰ ਸਿੰਘ, ਗੁਰਨਾਮ ਸਿੰਘ, ਡਾ. ਗੁਰਮੀਤ ਸਿੰਘ, ਕੁਲਦੀਪ ਸਿੰਘ ਨੰਢਾ, ਗੁਰਦਰਸ਼ਨ ਸਿੰਘ ਬੱਬੀ, ਸੁਖਵਿੰਦਰ ਸਿੰਘ ਸਰਪੰਚ, ਮਹਿੰਦਰ ਸਿੰਘ, ਜਗਤਾਰ ਸਿੰਘ ਤੇ ਬਲਦੇਵ ਸਿੰਘ ਆਦਿ ਮੌਜੂਦ ਸਨ |
ਜ਼ੀਰਾ, 1 ਜੁਲਾਈ (ਮਨਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਪਏ ਭਾਰੀ ਮੀਂਹ ਨਾਲ ਬੱਸ ਸਟੈਂਡ ਜ਼ੀਰਾ ਨਜ਼ਦੀਕ ਬਣੇ ਪਾਣੀ ਦੀ ਨਿਕਾਸੀ ਨਾਲ਼ੇ ਦਾ ਪ੍ਰਬੰਧ ਠੀਕ ਨਾ ਹੋਣ ਸੰਬੰਧੀ ਜ਼ੀਰਾ ਦੇ ਬਹੁਤ ਸਾਰੇ ਦੁਕਾਨਦਾਰਾਂ ਦੀਆਂ ਦੁਕਾਨਾਂ ਅੰਦਰ ਪਾਣੀ ਚਲੇ ਜਾਣ ਕਾਰਨ ਸ਼ਹਿਰ ...
ਗੋਲੂ ਕਾ ਮੋੜ, 1 ਜੁਲਾਈ (ਸੁਰਿੰਦਰ ਸਿੰਘ ਪੁਪਨੇਜਾ)-ਰੋਟਰੀ ਕਲੱਬ ਗੁਰੂਹਰਸਹਾਏ ਰਾਇਲ ਵਲੋਂ ਇਲਾਕੇ ਦੇ ਉੱਘੇ ਡਾਕਟਰਾਂ ਨੂੰ ਉਨ੍ਹਾਂ ਵਲੋਂ ਮਨੁੱਖਤਾ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੇ ਬਦਲੇ ਸਨਮਾਨਿਤ ਕਰਕੇ ਵਿਸ਼ਵ ਡਾਕਟਰ ਦਿਵਸ ਮਨਾਇਆ ਗਿਆ, ਜਿਸ ਵਿਚ ...
ਫ਼ਿਰੋਜ਼ਪੁਰ, 1 ਜੁਲਾਈ (ਤਪਿੰਦਰ ਸਿੰਘ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਦੇ ਫ਼ੈਸਲੇ ਅਨੁਸਾਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਕ) ਵਲੋਂ ਸਿਵਲ ਹਸਪਤਾਲ ਵਿਖੇ ਰਵਿੰਦਰ ਲੂਥਰਾ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਮੁਲਾਜ਼ਮ ...
ਫ਼ਿਰੋਜ਼ਪੁਰ, 1 ਜੁਲਾਈ (ਗੁਰਿੰਦਰ ਸਿੰਘ)-ਨਸ਼ੇੜੀਆਂ ਤੇ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਚਿੱਟੇ ਦੇ ਇਕ ਪਰਚੂਨ ਵਪਾਰੀ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਤੇ 6200 ਰੁਪਏ ਨਸ਼ਾ ਵੱਟਤ ਰਕਮ ...
ਫ਼ਿਰੋਜ਼ਪੁਰ, 1 ਜੁਲਾਈ (ਗੁਰਿੰਦਰ ਸਿੰਘ)-ਸਥਾਨਕ ਕੇਂਦਰੀ ਜੇਲ੍ਹ ਅੰਦਰੋਂ ਕੀਤੀ ਤਲਾਸ਼ੀ ਦੌਰਾਨ ਲਾਵਾਰਸ ਹਾਲਤ ਵਿਚ ਦੋ ਮੋਬਾਈਲ ਫ਼ੋਨ ਬਰਾਮਦ ਹੋਣ ਦੀ ਖ਼ਬਰ ਹੈ | ਪੁਲਿਸ ਨੂੰ ਭੇਜੇ ਪੱਤਰ ਨੰਬਰ-2478 ਵਿਚ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਸਹਾਇਕ ਸੁਪਰਡੈਂਟ ...
ਤਲਵੰਡੀ ਭਾਈ, 1 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਇਕੱਤਰਤਾ ਜਥੇਬੰਦੀ ਦੇ ਦਫ਼ਤਰ ਵਿਖੇ ਬਲਾਕ ਪ੍ਰਧਾਨ ਬਲਦੇਵ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਾਬੂ ਸਿੰਘ ਬਰਾੜ ਜਨਰਲ ਸਕੱਤਰ, ਗੁਰਮੇਲ ਸਿੰਘ ਤਲਵੰਡੀ, ...
ਮਖੂ, 1 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਅਸਲਾ ਲਾਇਸੰਸ 'ਤੇ ਦੋ ਵਾਰ ਸੁਵਿਧਾ ਕੇਂਦਰ ਜਾਂ ਦਫ਼ਤਰ ਵਲੋਂ ਹਥਿਆਰ ਦਾ ਨੰਬਰ ਨਾ ਪਾਉਣ 'ਤੇ 315 ਰਾਈਫਲ ਦੀ ਜਗ੍ਹਾ 315 ਗੰਨ ਦਰਜ ਕਰਨ 'ਤੇ ਸੀਨੀਅਰ ਸਿਟੀਜ਼ਨ ਖੱਜਲ-ਖੁਆਰ ਹੋ ਰਿਹਾ ਹੈ | ਮਖੂ ਬਲਾਕ ਦੇ ਪਿੰਡ ਵਲਾਇਤ ਸ਼ਾਹ ਦੇ ਵਸਨੀਕ ...
ਫ਼ਿਰੋਜ਼ਪੁਰ, 1 ਜੁਲਾਈ (ਤਪਿੰਦਰ ਸਿੰਘ)-ਆਜ਼ਾਦੀ ਕਾ ਅੰਮਿ੍ਤ ਮਹੋਤਸਵ ਨੂੰ ਸਮਰਪਿਤ ਸਵੈ-ਰੋਜ਼ਗਾਰ ਚਲਾਉਣ ਲਈ ਜ਼ਰੂਰਤਮੰਦਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਤਰੀਕਿਆਂ ਰਾਹੀਂ ਸਹਾਇਤਾ ਕੀਤੀ ਜਾ ਰਹੀ ਹੈ | ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਅੰਮਿ੍ਤ ...
ਮੱਲਾਂਵਾਲਾ, 1 ਜੁਲਾਈ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਪੁਲਿਸ ਥਾਣਾ ਮੁਖੀ ਅਭੀਨਵ ਚੌਹਾਨ ਵਲੋਂ ਮੱਲਾਂਵਾਲਾ ਦੇ ਖੇਤਰ ਵਿਚ ਚੋਰੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਗਸ਼ਤ ਤੇਜ਼ ਕਰ ਦਿੱਤੀਆਂ ਹਨ | ਅੱਜ ਵੀ ਸਹਾਇਕ ਥਾਣੇਦਾਰ ਮੰਗਲ ਸਿੰਘ ਸਮੇਤ ਪੁਲਿਸ ਪਾਰਟੀ ...
ਕੁੱਲਗੜ੍ਹੀ, 1 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਲਗੜ੍ਹੀ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ...
ਗੁਰੂਹਰਸਹਾਏ, 1 ਜੁਲਾਈ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਤਹਿਸੀਲ ਕੰਪਲੈਕਸ ਵਿਖੇ ਬਣੇ ਨੰਬਰਦਾਰਾਂ ਦੇ ਦਫ਼ਤਰ ਵਿਖੇ ਨੰਬਰਦਾਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਤੇ ਮੀਤ ਪ੍ਰਧਾਨ ਜਸਵੰਤ ਸਿੰਘ ਦੋਨਾ ਰਾਇ ਦੀਨਾ ਨਾਥ ਦੀ ਪ੍ਰਧਾਨਗੀ ਵਿਚ ...
ਗੁਰੂਹਰਸਹਾਏ, 1 ਜੁਲਾਈ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਦੇ ਐੱਸ. ਐੱਸ. ਪੀ. ਚਰਨਜੀਤ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ. ਐੱਸ. ਪੀ. ਪ੍ਰਸ਼ੋਤਮ ਬੱਲ ਅਤੇ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਨੂੰ ਉਸ ਸਮੇਂ ...
ਫ਼ਿਰੋਜ਼ਪੁਰ, 1 ਜੁਲਾਈ (ਤਪਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਨੂੰ ਪਿਛਲੇ 10 ਸਾਲ 15 ਕਰੋੜ ਦੀ ਗਰਾਂਟ ਸਰਕਾਰ ਨੇ ਦਿੱਤੀ ਸੀ, ਜੋ ਕਿ ਇਸ ਸਾਲ ਦੇ ਬਜਟ ਵਿਚ ਸਰਕਾਰ ਨੇ ਵਧਾ ਕੇ ਦੁੱਗਣੀ ਯਾਨੀ 30 ਕਰੋੜ ਰੁਪਏ ਕਰ ਦਿੱਤੀ ਗਈ ਹੈ | ਡਾ. ...
ਮੰਡੀ ਅਰਨੀਵਾਲਾ, 1 ਜੁਲਾਈ (ਨਿਸ਼ਾਨ ਸਿੰਘ ਮੋਹਲਾਂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਸਬ ਡਵੀਜ਼ਨ ਅਰਨੀਵਾਲਾ ਵਿਚ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਸਮੂਹ ਮੁਲਾਜ਼ਮਾਂ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਗਈ | ...
ਬੱਲੂਆਣਾ, 1 ਜੁਲਾਈ (ਜਸਮੇਲ ਸਿੰਘ ਢਿੱਲੋਂ)-ਇਲਾਕੇ ਦੇ ਸਰਕਾਰੀ ਸਕੂਲਾਂ ਅੰਦਰ ਪਹਿਲੇ ਦਿਨ ਵਿਦਿਆਰਥੀਆਂ ਦੀ ਗਿਣਤੀ ਬਹੁਤ ਘੱਟ ਰਹੀ | ਇਸ ਦਾ ਮੁੱਖ ਕਾਰਨ ਬੀਤੀ ਰਾਤ ਤੋਂ ਪੈ ਰਿਹਾ ਮੀਂਹ ਵੀ ਦੱਸਿਆ ਜਾ ਰਿਹਾ ਹੈ | ਹਲਕੇ ਦੇ ਇਕ ਪ੍ਰਾਇਮਰੀ ਸਕੂਲ ਦੇ ਅਧਿਆਪਕ ਜਗਦੀਸ਼ ...
ਫ਼ਿਰੋਜ਼ਪੁਰ, 1 ਜੁਲਾਈ (ਰਾਕੇਸ਼ ਚਾਵਲਾ)-ਭਾਰਤੀ ਜਨਤਾ ਪਾਰਟੀ ਓ. ਬੀ. ਸੀ. ਮੋਰਚਾ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਓ. ਬੀ. ਸੀ. ਮੋਰਚੇ ਦੇ ਸੂਬਾ ਪ੍ਰਧਾਨ ਰਾਜਿੰਦਰ ਬਿੱਟਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਤਾਵਰਨ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ...
ਫ਼ਿਰੋਜ਼ਸ਼ਾਹ, 1 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜਿਆਂ 'ਚ ਇਲਾਕੇ ਦੀ ਸਿੱਖਿਆ ਦੇ ਖੇਤਰ 'ਚ ਮੋਹਰੀ ਸੰਸਥਾ ਸੁਰਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਮੱਲਵਾਲ ਦਾ ਬਾਰ੍ਹਵੀਂ ਜਮਾਤ ਦਾ ...
ਤਲਵੰਡੀ ਭਾਈ, 1 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਭਾਰਤ ਵਿਕਾਸ ਪ੍ਰੀਸ਼ਦ ਦੀ ਤਲਵੰਡੀ ਭਾਈ ਸ਼ਾਖਾ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਵਾਉਣ ਦਾ ਕਾਰਜ ਆਰੰਭ ਕੀਤਾ ਗਿਆ ਹੈ, ਜਿਸ ਤਹਿਤ ਸੰਸਥਾ ਵਲੋਂ ਸਥਾਨਿਕ ਗੁਰਦੁਆਰਾ ਲੰਗਰ ਸਾਹਿਬ ਵਿਖੇ ...
ਗੁਰੂਹਰਸਹਾਏ, 1 ਜੁਲਾਈ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)-ਪੀਰ ਬਾਬਾ ਤੁਰਤ ਮੁਰਾਦ ਜੀ ਦਾ ਸਾਲਾਨਾ ਮੇਲਾ ਪਿੰਡ ਹੱਡੀ ਵਾਲਾ ਵਿਖੇ ਸਮੂਹ ਪਿੰਡ ਦੇ ਸਹਿਯੋਗ ਸਦਕਾ ਮਨਾਇਆ ਗਿਆ | ਮੇਲੇ 'ਚ ਆਸ-ਪਾਸ ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਕੇ ਰੌਣਕਾਂ ...
ਫ਼ਿਰੋਜ਼ਪੁਰ, 1 ਜੁਲਾਈ (ਤਪਿੰਦਰ ਸਿੰਘ)-ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਹਮੇਸ਼ਾ ਹੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ, ਜਿੱਥੇ ਨਗਰ ਕੌਂਸਲ ਵਲੋਂ ਸਮੇਂ-ਸਮੇਂ 'ਤੇ ਸਪੈਸ਼ਲ ਸਫ਼ਾਈ ਅਭਿਆਨ ਚਲਾਏ ਜਾਂਦੇ ਹਨ, ਉੱਥੇ ਸ਼ਹਿਰ ...
ਮੱਲਾਂਵਾਲਾ, 1 ਜੁਲਾਈ (ਸੁਰਜਨ ਸਿੰਘ ਸੰਧੂ)-ਪੰਜਾਬ ਸਰਕਾਰ ਗਾਰਡੀਅਨ ਆਫ਼ ਗਵਰਨਸ ਦੇ ਟੀਮ ਕਮਾਂਡਰ ਸਰਪੰਚ ਸੂਬਾ ਸਿੰਘ ਵਲਜੋਤ ਕੈਪਟਨ ਕਾਰਗਿਲ ਨੇ ਪਿੰਡ ਅਲੀ ਵਾਲਾ ਤੇ ਕਾਲਾ ਵਿਚ ਆਟਾ-ਦਾਲ ਸਕੀਮ ਤਹਿਤ ਆਈ ਕਣਕ ਨੂੰ ਲਾਭਪਾਤਰੀਆਂ 'ਚ ਵੰਡੀ ਗਈ | ਇਸ ਮੌਕੇ ਪਿੰਡ ਦੇ ...
ਜ਼ੀਰਾ, 1 ਜੁਲਾਈ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਦੌਰਾਨ ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਜ਼ੀਰਾ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ...
ਅਬੋਹਰ, 1 ਜੁਲਾਈ (ਸੁਖਜੀਤ ਸਿੰਘ ਬਰਾੜ)-ਅਬੋਹਰ ਟੈਂਟ ਡੀਲਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਵਣ ਮਹਾਂਉਤਸਵ ਪ੍ਰੋਗਰਾਮ ਦੇ ਤਹਿਤ ਹਨੂਮਾਨਗੜ੍ਹ ਰੋਡ 'ਤੇ ਬੂਟੇ ਲਗਾਏ ਗਏ | ਪ੍ਰੋਗਰਾਮ ਵਿਚ ਜ਼ਿਲ੍ਹਾ ਪ੍ਰਧਾਨ ਮਹੇਸ਼ ਮਿੱਤਲ ਨੇ ਕਿਹਾ ਕਿ ...
ਅਬੋਹਰ, 1 ਜੁਲਾਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਿਹਤ ਵਿਭਾਗ ਵਿਚ ਸ਼ਾਨਦਾਰ ਸੇਵਾਵਾਂ ਦੇਣ 'ਤੇ ਅੱਜ ਅੰਤਰਰਾਸ਼ਟਰੀ ਡਾਕਟਰ ਦਿਵਸ 'ਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ, ਜਿਸ ਵਿਚ ਸਿਵਲ ਸਰਜਨ ਫ਼ਾਜ਼ਿਲਕਾ ਡਾ. ਤੇਜਵੰਤ ਸਿੰਘ ...
ਆਰਿਫ਼ ਕੇ, 1 ਜੁਲਾਈ (ਬਲਬੀਰ ਸਿੰਘ ਜੋਸਨ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਆਰਿਫ਼ ਕੇ ਵਲੋਂ ਪੂਰੇ ਪੰਜਾਬ ਵਿਚ ਰੁੱਖ ਲਾਉਣ ਦੀ ਮੁਹਿੰਮ ਵਿੱਢੀ ਗਈ ਹੈ | ਜਥੇਬੰਦੀ ਦਾ ਫ਼ੈਸਲਾ ਹੈ ਕਿ ਹਰੇਕ ਇਕਾਈ ਮੈਂਬਰ ਨੂੰ ਘੱਟ ਤੋਂ ਘੱਟ 10 ਰੁੱਖ ਲਗਾਵੇ ਜਿਸ ਦੀ ...
ਜ਼ੀਰਾ, 1 ਜੁਲਾਈ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਦੌਰਾਨ ਸਥਾਨਿਕ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਲੜਕੀਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ 2 ਵਿਦਿਆਰਥਣਾਂ ਨੇ ਵਧੀਆਂ ਅੰਕ ...
ਖੋਸਾ ਦਲ ਸਿੰਘ, 1 ਜੁਲਾਈ (ਮਨਪ੍ਰੀਤ ਸਿੰਘ ਸੰਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਲਈ ਸਵੈ ਘੋਸ਼ਿਤ ਵੀ. ਡੀ. ਐੱਸ. ਸਕੀਮ ਦਾ ਪਿਛਲੇ ਦਿਨੀਂ ਐਲਾਨ ਕੀਤਾ ਸੀ, ਜਿਸ ਰਾਹੀਂ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਨੂੰ ...
ਤਲਵੰਡੀ ਭਾਈ, 1 ਜੁਲਾਈ (ਰਵਿੰਦਰ ਸਿੰਘ ਬਜਾਜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਗੁਰਵੀਰ ...
ਫ਼ਿਰੋਜ਼ਪੁਰ, 1 ਜੁਲਾਈ (ਜਸਵਿੰਦਰ ਸਿੰਘ ਸੰਧੂ)-ਦੁਨੀਆਂ 'ਚ ਫੈਲੀ ਮਹਾਂਮਾਰੀ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਇਕ ਹੋਰ ਵਿਅਕਤੀ ਨੂੰ ਆਪਣੇ ਕਲਾਵੇ ਵਿਚ ਲੈ ਲਿਆ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ...
ਫ਼ਿਰੋਜ਼ਪੁਰ, 1 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਫ਼ਿਰੋਜ਼ਪੁਰ ਗ੍ਰੇਟਰ ਵਲੋਂ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਅੰਦਰ ਵਣ ਮਹਾਂਉਤਸਵ ਮਨਾਇਆ ਗਿਆ | ਹਰਿਆ-ਭਰਿਆ ਵਾਤਾਵਰਨ ਸਿਰਜਣ ਦਾ ਪ੍ਰਣ ਕਰਦੇ ਹੋਏ ...
ਫ਼ਿਰੋਜ਼ਪੁਰ, 1 ਜੁਲਾਈ (ਤਪਿੰਦਰ ਸਿੰਘ)-ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ, ਜ਼ਿਲ੍ਹਾ ਬਿਉਰੋ ਆਫ਼ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ 5 ਜੁਲਾਈ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ...
ਫ਼ਿਰੋਜ਼ਪੁਰ, 1 ਜੁਲਾਈ (ਗੁਰਿੰਦਰ ਸਿੰਘ)-ਸੂਬਾ ਵਾਸੀਆਂ ਨੂੰ ਚੰਗੀਆਂ ਦੇ ਉੱਤਮ ਦਰਜੇ ਦੀਆਂ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨਾਲ ਸਤਾ 'ਚ ਆਈ ਭਗਵੰਤ ਮਾਨ ਸਰਕਾਰ ਸੂਬੇ ਅੰਦਰ ਸਰਕਾਰੀ ਜਾਇਦਾਦਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਅੱਡੀ ਚੋਟੀ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX