ਪਾਇਲ, 1 ਜੁਲਾਈ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਪਿਛਲੇ ਕਈ ਦਿਨਾਂ ਤੋ ਬਿਜਲੀ ਦੀ ਸਪਲਾਈ ਨਾ ਮਿਲਣ ਕਰਕੇ ਇਲਾਕੇ ਦੇ ਪਿੰਡਾਂ ਮਕਸੂਦੜਾ, ਘੁਡਾਣੀ ਖ਼ੁਰਦ, ਕੋਟਲੀ ਤੇ ਰਾਣੋਂ ਨਾਲ ਸਬੰਧਿਤ ਲੋਕਾਂ ਨੇ ਪਾਇਲ ਵਿਖੇ ਹਲਕਾ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ¢ ਇਸ ਮੌਕੇ ਮਕਸੂਦੜਾ ਦੇ ਲੋਕਾਂ ਨੇ ਕਿਹਾ ਕਿ ਉਹ ਬਿਜਲੀ ਨਾ ਆਉਣ ਕਾਰਨ ਬਹੁਤ ਪਰੇਸ਼ਾਨ ਹਨ ਤੇ ਲੋਕ ਨਹਿਰ ਦਾ ਪਾਣੀ ਪੀ ਕੇ ਜੀਵਨ ਬਸਰ ਕਰ ਰਹੇ ਹਨ | ਇਸ ਤੋਂ ਇਲਾਵਾ ਉਨ੍ਹਾਂ ਦੇ ਪਸ਼ੂ ਕਈ ਦਿਨਾਂ ਤੋ ਪੀਣ ਵਾਲੇ ਪਾਣੀ ਤੋ ਪਿਆਸੇ ਹਨ¢ ਇਸ ਮੌਕੇ ਗੁਰਨਾਮ ਸਿੰਘ, ਸਾਬਕਾ ਸਰਪੰਚ ਦਵਿੰਦਰ ਸਿੰਘ, ਸਾਬਕਾ ਸਰਪੰਚ ਬੀਰ ਬਲਰਾਜ ਸਿੰਘ, ਲਖਵੀਰ ਸਿੰਘ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਕਸ਼ਮੀਰ ਸਿੰਘ, ਹਰਜੀਤ ਸਿੰਘ ਤੇ ਭੋਲਾ ਸਿੰਘ ਨੇ ਕਿਹਾ ਕਿ ਬਿਜਲੀ ਨਾ ਆਉਣ ਕਾਰਨ, ਜਿੱਥੇ ਹਰ ਉਮਰ ਦੇ ਲੋਕਾਂ ਦਾ ਬੁਰਾ ਹਾਲ ਹੈ ਉੱਥੇ ਪਸੂ, ਬੱਚੇ, ਔਰਤਾਂ ਤੇ ਬਜ਼ੁਰਗ ਪਾਣੀ ਨੂੰ ਤੜਫ਼ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਨਿਰੰਤਰ ਜਾਰੀ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ¢ ਇਸ ਮੌਕੇ ਧਰਨਾਕਾਰੀਆਂ ਨੂੰ ਮਨਾਉਣ ਲਈ ਪਾਵਰਕਾਮ ਦੇ ਐਕਸੀਅਨ ਤੇ ਐੱਸ.ਡੀ.ਓ ਪੁੱਜੇ ਤੇ ਉਨ੍ਹਾਂ ਧਰਨੇ 'ਤੇ ਬੈਠੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅੱਜ ਸਾਮ ਤੱਕ ਸਾਰੇ ਪਿੰਡਾਂ ਦੇ ਲੋਕਾਂ ਨੂੰ ਨਿਰੰਤਰ 24 ਘੰਟੇ ਬਿਜਲੀ ਸਪਲਾਈ ਮਿਲੇਗੀ ਤੇ ਗਰਿੱਡ 'ਚੋਂ ਜੋ ਸਮਾਨ ਸੜ ਗਿਆ ਸੀ ਉਹ ਸਮਾਨ ਨਵਾਂ ਪਾਇਆ ਜਾ ਰਿਹਾ ਹੈ¢ ਇਸ ਮੌਕੇ ਗੁਰਦੀਪ ਸਿੰਘ, ਦਰਸ਼ਨ ਸਿੰਘ, ਸਰੂਪ ਸਿੰਘ, ਦੀਪਿੰਦਰ ਸਿੰਘ, ਗੁਰਮੇਲ ਸਿੰਘ, ਗੁਰਿੰਦਰ ਸਿੰਘ, ਹਰਮੇਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡਾਂ ਦੇ ਲੋਕ ਹਾਜ਼ਰ ਸਨ |
ਖੰਨਾ, 1 ਜੁਲਾਈ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ 32 ਕਿੱਲੋ ਭੁੱਕੀ ਸਮੇਤ ਸਕੂਟਰੀ ਸਵਾਰ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ.ਐੱਚ.ਓ ਸਬ ਇੰਸਪੈਕਟਰ ਨਛੱਤਰ ਸਿੰਘ ਨੇ ਕਿਹਾ ਕਿ ਏ. ਐੱਸ. ਆਈ ਅਵਤਾਰ ...
ਮਲੌਦ, 1 ਜੁਲਾਈ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵੱਖ-ਵੱਖ ਅਹੁੱਦਿਆਂ ਤੇ ਕੰਮ ਕਰਨ ਵਾਲੇ ਸਾਬਕਾ ਬਲਾਕ ਸੰਮਤੀ ਮੈਂਬਰ ਸੁਖਪ੍ਰੀਤ ਸਿੰਘ ਕਰੋਦੀਆਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ | ਉਨ੍ਹਾਂ ਕਿਹਾ ਕਿ ਪੰਥ ਅਤੇ ਪੰਜਾਬ ਦੇ ਲੋਕਾਂ ਦੇ ...
ਬੀਜਾ, 1 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਦਿਨ ਵੀਰਵਾਰ ਦੀ ਰਾਤ ਨੂੰ ਕਈ ਘੰਟੇ ਲਗਾਤਾਰ ਮੀਂਹ ਪੈਣ ਨਾਲ ਬੀਜਾ ਇਲਾਕੇ ਦੇ ਪਿੰਡਾਂ ਦੇ ਖੇਤਾਂ ਵਿਚ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬ ਗਈ ਇਸ ਤੋਂ ਇਲਾਵਾ ਸਰਕਾਰੀ ਇਮਾਰਤਾਂ ਅਤੇ ਗਰੀਬ ਲੋਕਾਂ ਦੇ ਮਕਾਨਾਂ ਵੀ ਮੀਂਹ ਦੇ ...
ਦੋਰਾਹਾ, 1 ਜੁਲਾਈ (ਮਨਜੀਤ ਸਿੰਘ ਗਿੱਲ)-ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਦੋਰਾਹਾ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੋਰਾਹਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਜਨਾ ਦਿਵਸ ਨੂੰ ਸਮਰਪਿਤ ਇੱਕ ਰੋਜ਼ਾ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ...
ਖੰਨਾ, 1 ਜੁਲਾਈ (ਮਨਜੀਤ ਸਿੰਘ ਧੀਮਾਨ)-ਸ਼ਹਿਰ ਦੇ ਲਲਹੇੜੀ ਰੋਡ ਰੇਲਵੇ ਪੁਲ ਕੋਲ ਅੱਜ ਸਵੇਰੇ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ¢ ਘਟਨਾ ਦੀ ਸੂਚਨਾ ਮਿਲਣ ਬਾਦ ਜੀ.ਆਰ.ਪੀ ਮੁਲਾਜ਼ਮਾਂ ਨੇ ਮੌਕੇ ਤੋਂ ਲਾਸ਼ ਨੂੰ ਕਬਜ਼ੇ ...
ਬੀਜਾ, 1 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਕੁਲਦੀਪ ਸਿੰਘ ਧਾਲੀਵਾਲ ਮਾਣਯੋਗ ਕੈਬਨਿਟ ਮੰਤਰੀ, ਡੇਅਰੀ ਵਿਕਾਸ ਵਿਭਾਗ, ਪਸੂ ਪਾਲਣ, ਮੱਛੀ ਪਾਲਣ ਵਿਭਾਗ ਦੀ ਅਗਵਾਈ ਹੇਠ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ...
ਖੰਨਾ, 1 ਜੁਲਾਈ (ਹਰਜਿੰਦਰ ਸਿੰਘ ਲਾਲ)-ਏ.ਐੱਸ ਕਾਲਜ ਦੇ ਕਾਮਰਸ ਵਿਭਾਗ ਵਲੋਂ ਚਾਰਟਰਡ ਅਕਾੳਾੂਟੈਂਟ ਦਿਵਸ 'ਤੇ ਆਪਣੇ ਅਲੂਮਨੀ ਚਾਰਟਰਡ ਅਕਾੳਾੂਟੈਂਟ ਨੂੰ ਵਧਾਈ ਸੰਦੇਸ਼ ਭੇਜੇ ਗਏ | ਚਾਰਟਰਡ ਅਕਾੳਾੂਟੈਂਟ ਰਾਜੇਸ਼ ਸ਼ਾਹੀ, ਅਰੁਣ ਗੁਪਤਾ, ਹਿਤੇਸ਼ ਗੋਇਲ, ਗੌਰਵ ...
ਜੌੜੇਪੁਲ ਜਰਗ, 1 ਜੁਲਾਈ (ਪਾਲਾ ਰਾਜੇਵਾਲੀਆ)-ਗੁਰਦੁਆਰਾ ਯਾਦਗਾਰ ਸਾਹਿਬ ਜਰਗ ਦੇ ਮੁਖੀ ਸੰਤ ਬਾਬਾ ਭੁਪਿੰਦਰ ਸਿੰਘ (ਰਾੜਾ ਸਾਹਿਬ) ਜਰਗ ਵਾਲਿਆਂ ਵਲੋਂ ਗੁ.ਸਾਹਿਬ ਵਿਖੇ ਜਿੱਥੇ ਹਰ ਸਾਲ ਵੱਧ ਤੋਂ ਵੱਧ ਬੂਟੇ ਲਗਾਏ ਜਾਂਦੇ ਹਨ ਉੱਥੇ ਲਗਾਏ ਬੂਟਿਆਂ ਨੂੰ ਕਾਮਯਾਬ ...
ਬੀਜਾ, 1 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਵਿਖੇ ਭਾਰੀ ਮੀਂਹ ਮਗਰੋਂ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ¢ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਚ ਵੜ ਗਿਆ ਹੈ ਜਿਸ ਨਾਲ ਲੋਕਾਂ ਦਾ ਸਾਮਾਨ ਵੀ ਖ਼ਰਾਬ ਹੋ ਗਿਆ¢ ਗ਼ੁੱਸੇ 'ਚ ਆਏ ਲੋਕਾਂ ਨੇ ਸ਼ੁੱਕਰਵਾਰ ਸਵੇਰੇ ...
ਸਮਰਾਲਾ, 1 ਜੁਲਾਈ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਵਿਖੇ.ਮਾਲਇੰਦਰ ਸਿੰਘ ਨੇ ਸੰਸਥਾ ਦੇ ਨਵੇਂ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ¢ ਇਸ ਮੌਕੇ ਸਕੂਲ ਦੀ ਸਮੂਹ ਪ੍ਰਬੰਧਕ ਕਮੇਟੀ ਦੇ ...
ਖੰਨਾ, 1 ਜੁਲਾਈ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ/ਟਰਾਂਸਕੋ ਸਰਕਲ ਖੰਨਾ ਦੀ ਕਨਵੈੱਨਸ਼ਨ ਖੰਨਾ ਵਿਖੇ ਸੂਬਾ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਸਰਕਲ ਪ੍ਰਧਾਨ ਜਗਦੀਸ਼ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ ਹੋਈ | ਸਰਕਲ ...
ਖੰਨਾ, 1 ਜੁਲਾਈ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਏ.ਐੱਸ.ਸੀ. ਸੈ. ਸਕੂਲ ਖੰਨਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਮਰਸ ਗਰੁੱਪ ਵਿਚ ਕਰਨਵੀਰ ਸਿੰਘ ਨੇ 484 ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਕਰਨ ਸ਼ਰਮਾ ਨੇ ...
ਪਾਇਲ, 1 ਜੁਲਾਈ (ਨਿਜ਼ਾਮਪੁਰ/ਰਜਿੰਦਰ ਸਿੰਘ)-ਕਮਿਊਨਿਟੀ ਸਿਹਤ ਕੇਂਦਰ ਪਾਇਲ ਵਿਖੇ ਡਾਕਟਰ ਦਿਵਸ ਮਨਾਇਆ ਗਿਆ¢ ਇਸ ਮੌਕੇ ਐੱਸ.ਐਮ.ਓ ਡਾਕਟਰ ਹਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਡਾਕਟਰ ਸਾਡੇ ਸਮਾਜ ਦੇ ਸੱਚੇ ਸਾਥੀ ਹਨ ਅਤੇ ਡਾਕਟਰੀ ਦਾ ਕਿੱਤਾ ਬਹੁਤ ਹੀ ...
ਅਹਿਮਦਗੜ੍ਹ, 1 ਜੁਲਾਈ (ਸੋਢੀ)-ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਗਿਆ¢ ਇਸ ਮੌਕੇ ਬੋਲਦਿਆਂ ਸੰਸਥਾ ਦੇ ਚੇਅਰਮੈਨ ਡਾ. ਰਜਿੰਦਰ ਮਿੱਤਲ ਨੇ ਕਿਹਾ ਕਿ ਡਾਕਟਰਾਂ ਦਾ ਦਰਜਾ ਸਮਾਜ ਵਿਚ ਬਹੁਤ ਉੱਚਾ ਹੈ¢ ਹਰ ਵਿਅਕਤੀ ਇਨ੍ਹਾਂ ਨੂੰ ...
ਦੋਰਾਹਾ, 1 ਜੁਲਾਈ (ਜਸਵੀਰ ਝੱਜ)-ਸਿਮਰਨਜੀਤ ਸਿੰਘ ਮਾਨ ਦੇ ਸੰਗਰੂਰ ਪਾਰਲੀਮੈਂਟ ਚੋਣ ਵਿਚ ਜਿੱਤਣ ਅਤੇ ਮੁੜ ਸਿਹਤਯਾਬ ਹੋਣ ਦੀ ਖ਼ੁਸ਼ੀ ਵਿਚ ਪਿੰਡ ਦੋਬੁਰਜੀ, ਬ੍ਰਾਹਮਣ ਮਾਜਰਾ, ਜਸਪਾਲ ਬਾਂਗਰ ਆਦਿ ਵਿਚ ਲੱਡੂ ਵੰਡੇ ਗਏ | ਸਾਬਕਾ ਸਰਪੰਚ ਪਿੰਡ ਦੋਬੁਰਜੀ ਬਲਦੇਵ ...
ਜੋਧਾਂ, 1 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਵਿਖੇ ਸੰਸਥਾ ਦੇ ਡਾਇਰੈਕਟਰ ਡਾ ਸਰਬਜੀਤ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਨੈਸ਼ਨਲ ਡਾਕਟਰ ਦਿਵਸ ਦੇ ਮੌਕੇ ਵਣ ਮੰਡਲ ਅਫ਼ਸਰ (ਵਿਸਥਾਰ) ...
ਬੀਜਾ, 1 ਜੁਲਾਈ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪੰਜਾਬ ਦੀ ਮੀਟਿੰਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਜਥੇਬੰਦੀ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...
ਖੰਨਾ, 1 ਜੁਲਾਈ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨ ਦੇਸ਼ ਦੇ ਬਾਰਡਰਾਂ ਦੀ ਰੱਖਿਆ ਕਰਦਾ ਇਤਿਹਾਸਕ ਨਗਰ ਪਿੰਡ ਸਲੌਦੀ ਸਿੰਘਾਂ ਦਾ ਨਾਇਕ ਸਵਰਨਜੀਤ ਸਿੰਘ ਜੋ ਲੇਹ ਲਦਾਖ਼ ਵਿਚ ਸ਼ਹੀਦੀ ਪ੍ਰਾਪਤ ਕਰ ਗਿਆ ਸੀ, ਦੇ ਸ਼ਰਧਾਂਜਲੀ ਸਮਾਰੋਹ ਵਿਚ ਵੱਖ-ਵੱਖ ਸਿਆਸੀ ਆਗੂਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX