ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  1 day ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  1 day ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਲੁਧਿਆਣਾ

ਪੁਖ਼ਤਾ ਪ੍ਰਬੰਧ ਨਾ ਹੋਣ ਕਰਕੇ ਪ੍ਰਾਇਮਰੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਲੈਣ ਲਈ ਕਰਨਾ ਪਿਆ ਪ੍ਰੇਸ਼ਾਨੀ ਦਾ ਸਾਹਮਣਾ

ਲੁਧਿਆਣਾ, 3 ਜੁਲਾਈ (ਭੁਪਿੰਦਰ ਸਿੰਘ ਬੈਂਸ)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਨਾ ਕੀਤੇ ਜਾਣ ਦੇ ਕਾਰਨ ਐਤਵਾਰ ਨੂੰ ਪ੍ਰਾਇਮਰੀ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਲਈ ਆਪਣਾ ਨਿਯੁਕਤੀ ਪੱਤਰ ਲੈਣ 'ਚ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਾਲਾਤ ਇੱਥੋਂ ਤਕ ਬਣ ਗਏ ਕਿ ਕੁੱਝ ਮਹਿਲਾ ਅਧਿਆਪਕਾਵਾਂ ਗਰਮੀ ਦੇ ਕਾਰਨ ਬੇਹੋਸ਼ ਵੀ ਹੋ ਗਈਆਂ। ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਕੂਲਾਂ ਵਿਚ ਅਧਿਆਪਕਾਂ ਦੀ ਭਰਤੀ ਲਈ 6635 ਪੋਸਟਾਂ ਕੱਢੀਆਂ ਗਈਆਂ ਹਨ। ਜਿਸਦੇ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਲਈ 1100 ਪ੍ਰਾਇਮਰੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਸਨ। ਐਤਵਾਰ ਨੂੰ ਸਵੇਰੇ 10 ਵਜੇ ਹੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋ ਪ੍ਰਾਇਮਰੀ ਅਧਿਆਪਕ ਆਪਣੇ ਨਿਯੁਕਤੀ ਪੱਤਰ ਲੈਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਦਫ਼ਤਰ ਪਹੁੰਚ ਗਏ, ਜਿਨ੍ਹਾਂ ਦੀ ਗਿਣਤੀ ਸੈਂਕੜਿਆਂ ਵਿਚ ਸੀ। ਕਈ ਅਧਿਆਪਕਾਂ ਦੇ ਨਾਲ ਉਨ੍ਹਾਂ ਦੇ ਰਿਸ਼ਤੇਦਾਰ ਵੀ ਆਏ ਹੋਏ ਸਨ ਜਿਸਦੇ ਸਿੱਟੇ ਵਜੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਇਨ੍ਹਾਂ ਅਧਿਆਪਕਾਂ ਦੀ ਭੀੜ ਜਮ੍ਹਾਂ ਹੋ ਗਈ ਤੇ ਮਾਹੌਲ ਗਹਿਗਚ ਵਾਲਾ ਬਣ ਗਿਆ। ਪ੍ਰਸ਼ਾਸਨ ਵਲੋਂ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਕੋਈ ਵੀ ਵਿਉਂਤਬੰਦੀ ਨਹੀਂ ਕੀਤੀ ਗਈ, ਜਿਸਦੇ ਚੱਲਦੇ ਗਰਮੀ ਹੋਣ ਕਾਰਨ ਕੁੱਝ ਮਹਿਲਾ ਅਧਿਆਪਕਾਵਾਂ ਬੇਹੋਸ਼ ਵੀ ਹੋ ਗਈਆਂ। ਇਥੇ ਹੀ ਬਸ ਨਹੀਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਦਫ਼ਤਰ ਦੇ ਕੋਲ ਹੀ ਪਾਣੀ ਵੀ ਖੜ੍ਹਾ ਹੋਇਆ ਸੀ ਅਤੇ ਅਧਿਆਪਕਾਂ ਨੂੰ ਇਸ ਪਾਣੀ ਵਿਚੋਂ ਲੰਘ ਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਦਫ਼ਤਰ ਜਾਣਾ ਪਿਆ। ਇਸ ਮੌਕੇ ਅਧਿਆਪਕਾਂ ਦੇ ਪੀਣ ਲਈ ਪਾਣੀ ਦਾ ਵੀ ਕੋਈ ਪ੍ਰਬੰਧ ਨਹੀਂ ਸੀ, ਜੋ ਇਥੇ ਪੱਖੇ ਲੱਗੇ ਹੋਏ ਹਨ, ਉਹ ਵੀ ਬੰਦ ਸੀ ਅਤੇ ਨਾ ਹੀ ਬੈਠਣ ਦਾ ਕੋਈ ਪ੍ਰਬੰਧ ਸੀ। ਜਿਸਦੇ ਚੱਲਦੇ ਅਧਿਆਪਕ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਪ੍ਰਸ਼ਾਸਨ ਨੂੰ ਕੋਸਦੇ ਨਜ਼ਰ ਆਏ। ਕਈ ਘੰਟੇ ਅਧਿਆਪਕਾਂ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਖੜਨਾ ਪਿਆ। ਦੁਪਹਿਰ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਿਯੁਕਤੀ ਪੱਤਰ ਦੇਣ ਦੇ ਕੰਮ ਵਿਚ ਤੇਜ਼ੀ ਲਿਆਂਦੀ ਗਈ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਦੇਰ ਸ਼ਾਮ ਤਕ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਕੰਮ ਜਾਰੀ ਸੀ। ਦੱਸਣਯੋਗ ਹੈ ਕਿ ਕੱਲ੍ਹ ਦੋ ਜੁਲਾਈ ਨੂੰ ਉਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਸਨ, ਜੋ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਕਿਸੇ ਕਾਰਨ ਕਰਕੇ ਨਹੀਂ ਦਿੱਤੇ ਗਏ। ਇਸ ਨੂੰ ਲੈ ਕੇ ਵੀ ਉਕਤ ਅਧਿਆਪਕਾਂ ਵਿਚ ਰੋਸ ਪਾਇਆ ਜਾ ਰਿਹਾ ਸੀ। ਬੀਤੇ ਕੱਲ੍ਹ ਦੂਜੇ ਜ਼ਿਲ੍ਹਿਆਂ ਵਿਚੋਂ ਆਏ ਕਈ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਨਾ ਮਿਲਣ ਕਰਕੇ ਰਾਤ ਲੁਧਿਆਣਾ ਵਿਚ ਹੀ ਬਿਤਾਉਣੀ ਪਈ ਸੀ।

ਲੁਧਿਆਣਾ ਜ਼ਿਲ੍ਹਾ ਦੇ 36 ਸਮੂਹਾਂ ਦੇ 782 ਸ਼ਰਾਬ ਦੇ ਠੇਕਿਆਂ ਵਿਚੋਂ 650 ਸ਼ਰਾਬ ਦੇ ਠੇਕੇ ਅਲਾਟ

ਲੁਧਿਆਣਾ, 3 ਜੁਲਾਈ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਵਿਚ 36 ਸਮੂਹਾਂ ਦੇ 782 ਸ਼ਰਾਬ ਦੇ ਠੇਕਿਆਂ ਵਿਚੋਂ 650 ਸ਼ਰਾਬ ਦੇ ਠੇਕੇ ਟੈਂਡਰ ਰਾਹੀਂ ਅਲਾਟ ਕਰ ਦਿੱਤੇ ਗਏ ਹਨ, ਜਿੰਨ੍ਹਾ ਵਿਚੋਂ ਬਹੁ ਗਿਣਤੀ ਸ਼ਰਾਬ ਦੇ ਠੇਕੇ ਖੁੱਲ੍ਹ ਗਏ ਹਨ | ਜਦਕਿ 9 ਸਮੂਹਾਂ ਦੇ 132 ਸ਼ਰਾਬ ਦੇ ...

ਪੂਰੀ ਖ਼ਬਰ »

ਮਿਆਦ ਪੁਗਾ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਨਾਲ ਰਹਿੰਦੈ ਹਾਦਸੇ ਦਾ ਖਦਸ਼ਾ

ਲੁਧਿਆਣਾ, 3 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਰਸੋਈ ਗੈਸ ਹਰ ਘਰ ਦੀ ਜ਼ਰੂਰਤ ਹੈ | ਇਸ ਲਈ ਗੈਸ ਦੀ ਵਰਤੋਂ ਸਮੇਂ ਖ਼ਪਤਕਾਰਾਂ ਦਾ ਚੌਕਸ ਰਹਿਣਾ ਅਤਿ ਜ਼ਰੂਰੀ ਹੈ | ਜਿਸ ਰਸੋਈ ਗੈਸ ਸਿਲੈਂਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸਦੀ ਵਰਤੋਂ ਕਰਨਾ ਖ਼ਤਰਨਾਕ ਹੋ ਸਕਦਾ ਹੈ, ਪਰ ...

ਪੂਰੀ ਖ਼ਬਰ »

2 ਕਿੱਲੋ 700 ਗ੍ਰਾਮ ਅਫੀਮ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ 2 ਕਿਲੋ 700 ਗ੍ਰਾਮ ਅਫੀਮ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਜੇਸ਼ ਸ਼ਰਮਾ ਨੇ ਦੱਸਿਆ ਕਿ ਕਾਬੂ ...

ਪੂਰੀ ਖ਼ਬਰ »

ਗਾਂਧੀ ਨਗਰ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਨਹੀਂ ਹਟਾਏ ਜਾ ਰਹੇ ਨਾਜਾਇਜ਼ ਕਬਜ਼ੇ

ਲੁਧਿਆਣਾ, 3 ਜੁਲਾਈ (ਭੁਪਿੰਦਰ ਸਿੰਘ ਬੈਂਸ)—ਚਾਂਦ ਸਿਨੇਮਾ ਦੇ ਪਿਛਲੀ ਤਰਫ਼ ਸਥਿਤ ਗਾਂਧੀ ਨਗਰ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਕੀਤੇ ਨਜਾਇਜ਼ ਕਬਜ਼ੇ ਨਹੀਂ ਹਟਾਏ ਜਾ ਰਹੇ ਹਨ | ਜਿਸ ਨੰੂ ਲੈ ਕੇ ਨਗਰ ਨਿਗਮ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਫਿਰੋਜ਼ਪੁਰ ਤੋਂ ਲਾਪਤਾ ਹੋਏ ਦੋ ਬੱਚਿਆਂ ਨੂੰ ਪੁਲਿਸ ਨੇ ਕੀਤਾ ਬਰਾਮਦ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਫਿਰੋਜ਼ਪੁਰ ਤੋਂ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋਏ ਦੋ ਬੱਚਿਆਂ ਨੂੰ ਪੁਲਿਸ ਨੇ ਬਰਾਮਦ ਕਰ ਕੇ ਉਨ੍ਹਾਂ ਦੇ ਵਾਰਸਾਂ ਹਵਾਲੇ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਵਾਸੀ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਧਾਂਦਰਾ ਰੋਡ 'ਤੇ ਸ਼ੱਕੀ ਹਲਾਤ ਵਿਚ ਪ੍ਰਵਾਸੀ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਅਵੀਰਾਜ ਵਜੋਂ ਕੀਤੀ ਗਈ ਹੈ, ਉਸ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਬੱਚੇ ਦੀ ਮੌਤ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿ੍ਪਾਲ ਨਗਰ ਨੇੜੇ ਜਾਂਦੀ ਜੀ.ਟੀ. ਰੋਡ 'ਤੇ ਹੋਏ ਇਕ ਸੜਕ ਹਾਦਸੇ ਵਿਚ 15 ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਇਸ ਮਾਮਲੇ 'ਚ ਪੁਲਿਸ ਨੇ ਮਿ੍ਤਕ ਮੋਹਿਤ ਕੁਮਾਰ ਦੇ ਜੀਜੇ ਪ੍ਰਦੀਪ ਸਾਹਨੀ ਵਾਸੀ ...

ਪੂਰੀ ਖ਼ਬਰ »

ਮਾਲਕਾਂ ਦੀ 4 ਲੱਖ ਦੀ ਨਕਦੀ ਲੈ ਕੇ ਨੌਕਰ ਫ਼ਰਾਰ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸੰਤ ਐਵਨਿਊ ਵਿਚ ਮਾਲਕਾਂ ਦੀ 4 ਲੱਖ ਰੁਪਏ ਦੀ ਨਕਦੀ ਲੈ ਕੇ ਇਕ ਨੌਕਰ ਦੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਸੰਜੇ ਕੁਮਾਰ ਵਾਸੀ ਬਸੰਤ ਐਵਨਿਊ ਦੀ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਨਾਲ ਉਲਝਣ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹੋਟਲ ਪਾਲਮ ਵਿਊ ਵਿਚ ਹੋਏ ਲੜਾਈ ਝਗੜੇ ਦੀ ਜਾਂਚ ਕਰਨ ਗਏ ਪੁਲਿਸ ਮੁਲਾਜ਼ਮ ਨਾਲ ਉਲਝਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਅੰਸ਼ੂ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫਤਾਰ ਕਰ ਕੇ ਉਸ ਦੇ ਕਬਜੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੰਪਨੀ ਦਾ ਮਾਰਕਾ ਲਗਾ ਕੇ ਰੰਗ ਰੋਗਨ ਵੇਚਣ ਵਾਲਾ ਦੁਕਾਨਦਾਰ ਗਿ੍ਫ਼ਤਾਰ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਅੰਤਰਰਾਸ਼ਟਰੀ ਕੰਪਨੀ ਦਾ ਮਾਰਕਾ ਲਗਾ ਕੇ ਰੰਗ ਰੋਗਨ ਵੇਚਣ ਵਾਲੇ ਇਕ ਦੁਕਾਨਦਾਰ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਏਸ਼ੀਅਨ ਪੇਂਟਸ ਦੇ ਅਧਿਕਾਰਤ ਰਾਮ ਭਗਤ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਸ਼ੀਲੇ ਪਾਊਡਰ ਸਮੇਤ ਦੋ ਗਿ੍ਫ਼ਤਾਰ, ਇਕ ਫ਼ਰਾਰ

ਸਿੱਧਵਾਂ ਬੇਟ, 3 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਕਸਬਾ ਸਿੱਧਵਾਂ ਬੇਟ ਦੇ ਕਿਸ਼ਨਪੁਰਾ ਚੌਂਕ ਵਿਚ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਪੁਲਿਸ ਪਾਰਟੀ ...

ਪੂਰੀ ਖ਼ਬਰ »

ਵਿਆਹ ਕਰਵਾ ਕੇ ਵਿਦੇਸ਼ ਲਿਜਾਉਣ ਦਾ ਝਾਂਸਾ ਦੇਣ ਵਾਲੀ ਲੜਕੀ ਸਮੇਤ ਤਿੰਨ ਖਿਲਾਫ਼ ਕੇਸ ਦਰਜ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਵਿਆਹ ਕਰਵਾ ਕੇ ਵਿਦੇਸ਼ ਲਿਜਾਉਣ ਦਾ ਝਾਂਸਾ ਦੇਣ ਵਾਲੀ ਲੜਕੀ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਪੁਲਿਸ ਨੂੰ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਕਾਰਾਬਾਰਾ ਦੇ ਰਹਿਣ ਵਾਲੇ ਵਿੱਕੀ ...

ਪੂਰੀ ਖ਼ਬਰ »

ਕੌਂਸਲਰ ਕੁਲਦੀਪ ਸਿੰਘ ਬਿੱਟਾ ਵਲੋਂ ਨਵੇਂ ਟਿਊਬਵੈੱਲ ਦਾ ਉਦਘਾਟਨ

ਡਾਬਾ/ਲੁਹਾਰਾ, 3 ਜੁਲਾਈ (ਕੁਲਵੰਤ ਸਿੰਘ ਸੱਪਲ)-ਵਾਰਡ ਨੰ 38 'ਚ ਪਾਣੀ ਦੀ ਆ ਰਹੀ ਕਿੱਲਤ ਨੂੰ ਦੁਰ ਕਰਨ ਲਈ ਕੌਂਸਲਰ ਕੁਲਦੀਪ ਸਿੰਘ ਪਨੇਸਰ (ਬਿੱਟਾ) ਵਲੋਂ ਗਲੀ ਨਬਰ 15 ਡਾਬਾ ਰੋਡ ਵਿਖੇ 25 ਹਾਰਸਪਾਵਰ ਦੇ ਟਿਊਬਵੈੱਲ ਦਾ ਉਦਘਾਟਨ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਿਤਾ ...

ਪੂਰੀ ਖ਼ਬਰ »

ਪ੍ਰਾਈਵੇਟ ਡਿਵੈਲਪਰਾਂ ਦੀਆਂ ਕਾਲੋਨੀਆਂ ਵਿਚ ਐਨ. ਓ. ਸੀ. ਤੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਬਾਰੇ ਸੈਮੀਨਾਰ

ਲੁਧਿਆਣਾ, 3 ਜੁਲਾਈ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਨਿਗਮ ਵਲੋਂ ਪ੍ਰਾਈਵੇਟ ਡਿਵੈਲਪਰਾਂ ਦੀਆਂ ਕਲੋਨੀਆਂ ਵਿਚ ਐਨ.ਓ.ਸੀ. ਤੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਸਬੰਧੀ ਇਕ ਸੈਮੀਨਾਰ ਮਲਟੀਪਰਪਜ਼ ਹਾਲ ਪਾਵਰ ਕਲੋਨੀ ਵਿਖੇ ਕਰਵਾਇਆ ਗਿਆ | ਜਿਸ ਵਿਚ ਬਿਜਲੀ ਨਿਗਮ ਦੇ ...

ਪੂਰੀ ਖ਼ਬਰ »

ਹਰਦੀਪ ਸਿੰਘ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਭਾਮੀਆਂ ਕਲਾਂ, 3 ਜੁਲਾਈ (ਜਤਿੰਦਰ ਭੰਬੀ)-ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਖ਼ਾਸੀ ਕਲਾਂ ਦੀ ਪਿ੍ੰਸੀਪਲ ਪੂਨਮ ਕੇ. ਸਿੱਧੂ ਦੀ ਬਦਲੀ ਹੋ ਜਾਣ, ਉਪਰੰਤ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਬੁੱਢੇਵਾਲ ਦੀ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਵਾਧੂ ਚਾਰਜ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਵਿਚ ਸੀਵਰੇਜ ਦਾ ਪਾਣੀ ਆਉਣ ਤੋਂ ਲੋਕ ਪੇ੍ਰਸ਼ਾਨ

ਡਾਬਾ/ਲੁਹਾਰਾ, 3 ਜੁਲਾਈ (ਕੁਲਵੰਤ ਸਿੰਘ ਸੱਪਲ)-ਪਿਛਲੇ ਕਈ ਦਿਨਾਂ ਤੋਂ ਗਲੀ ਨੰਬਰ 33/5 ਗੁਰੂ ਗੋਬਿੰਦ ਸਿੰਘ ਨਗਰ, ਏਕਤਾ ਮਾਰਗ, ਬਰੋਟਾ ਰੋਡ ਸ਼ਿਮਲਾਪੁਰੀ ਦੇ ਵਾਸੀ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ | ਇਸ ਸਮੱਸਿਆ ਸੰਬੰਧੀ ਗਲੀ ਵਾਲਿਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੀ. ਟੀ. ਬੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦਾ ਨਤੀਜਾ ਸ਼ਾਨਦਾਰ ਰਿਹਾ

ਡਾਬਾ/ਲੁਹਾਰਾ, 3 ਜੁਲਾਈ (ਕੁਲਵੰਤ ਸਿੰਘ ਸੱਪਲ)-ਜੀ. ਟੀ. ਬੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦਾ 12ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਪਿ੍ੰਸੀਪਲ ਅਮਨਜੀਤ ਸਿੰਘ, ਡਾਇਰੈਕਟਰ ਜਸਵਿੰਦਰ ਕੌਰ, ਚੇਅਰਮੈਨ ਹਰਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ...

ਪੂਰੀ ਖ਼ਬਰ »

ਬਾਸਕਟਬਾਲ ਦੀ ਕੈਪਟਨ ਚੁਣੀ ਜਾਣ 'ਤੇ ਮਨਮੀਤ ਕੌਰ ਨੂੰ ਵਿਧਾਇਕ ਨੇ ਕੀਤਾ ਸਨਮਾਨਿਤ

ਭਾਮੀਆਂ ਕਲਾਂ, 3 ਜੁਲਾਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੀ ਚੰਡੀਗਡ੍ਹ ਰੋਡ 'ਤੇ ਸਥਿਤ ਆਹਲੂਵਾਲੀ ਕਲੋਨੀ( ਜਮਾਲਪੁਰ) ਦੀ ਮਨਮੀਤ ਕੌਰ ਨੂੰ ਅੰਡਰ ਫਿਬਾ ਏਸ਼ੀਅਨ ਚੈਂਪੀਅਨਸਪਿ ਜਾਰਡਨ ਭਾਰਤ ਦੀ ਬਾਸਕਟਬਾਲ ਟੀਮ ਦੀ ਕਪਤਾਨ ਚੁਣੇ ਜਾਣ 'ਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੂੰ ਲੋਕਾਂ ਨਕਾਰਿਆ-ਢੰਡਾਰੀ

ਢੰਡਾਰੀ ਕਲਾਂ, 3 ਜੁਲਾਈ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 28 ਢੰਡਾਰੀ ਖੁਰਦ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਢੰਡਾਰੀ ਨੇ ਕਾਂਗਰਸੀ ਵਰਕਰਾਂ ਨਾਲ ਵਿਚਾਰ ਵਟਾਂਦਰੇ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰ ਜਿੰਨੀ ਮਰਜ਼ੀ ਸਫ਼ਾਈਆਂ ...

ਪੂਰੀ ਖ਼ਬਰ »

ਵੱਖ-ਵੱਖ ਰੋਗਾਂ ਤੋਂ ਪੀੜਤ 315 ਮਰੀਜ਼ਾਂ ਦੀ ਸਿਹਤ ਦਾ ਕੀਤਾ ਨਿਰੀਖਣ

ਲੁਧਿਆਣਾ, 3 ਜੁਲਾਈ (ਸਲੇਮਪੁਰੀ)-ਐੱਸ.ਪੀ.ਐਸ ਹਸਪਤਾਲ ਲੁਧਿਆਣਾ ਵਲੋਂ ਜਰਨੈਲ ਸਿੰਘ ਹਰੀ ਸਿੰਘ ਨਲੂਆ ਕਲਚਰਲ ਐਂਡ ਵੈਲਫੇਅਰ ਸੰਸਥਾ ਦੇ ਸਹਿਯੋਗ ਨਾਲ ਪਿੰਡ ਬੱਦੋਵਾਲ ਵਿਚ ਗਦਰੀ ਬਾਬਾ ਮੱਲ ਸਿੰਘ ਨਾਮਧਾਰੀ ਦੀ ਯਾਦ ਵਿਚ ਮੁਫਤ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਤੰੁਗ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਕੁਹਾੜਾ / ਭਾਮੀਆਂ ਕਲਾਂ, 3 ਜੁਲਾਈ (ਸੰਦੀਪ ਸਿੰਘ ਕੁਹਾੜਾ, ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਸਾਹਬਾਣਾ ਦੇ ਜਗਜੀਤ ਸਿੰਘ ਤੁੰਗ ਦੀ ਹੋਈ ਬੇਵਕਤੀ ਮੌਤ 'ਤੇ ਗੁਰਕੀਰਤ ਸਿੰਘ ਕੋਟਲੀ, ਲਖਵੀਰ ਸਿੰਘ ਲੱਖਾ ਪਾਇਲ, ਰਾਜਾ ਗਿੱਲ, ਬਿਕਰਮ ...

ਪੂਰੀ ਖ਼ਬਰ »

ਟਿੱਕਾ ਨੂੰ ਗੈਂਗਸਟਰਾਂ ਵਲੋਂ ਮਿਲੀਆਂ ਧਮਕੀਆਂ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਅਮਰਜੀਤ ਸਿੰਘ ਟਿੱਕਾ ਨੂੰ ਗੈਂਗਸਟਰਾਂ ਵਲੋਂ ਉਨ੍ਹਾਂ ਦੇ ਮੋਬਾਈਲ 'ਤੇ ਧਮਕੀਆਂ ਦਿੱਤੀਆਂ ਗਈਆਂ ਹਨ | ਸ. ਟਿੱਕਾ ਵਲੋਂ ਇਸ ਸਬੰਧੀ ...

ਪੂਰੀ ਖ਼ਬਰ »

ਸੂਬੇ ਦੇ ਪਸ਼ੂ ਪਾਲਕਾਂ ਲਈ ਵੇਰਕਾ ਮਿਲਕ ਪਲਾਂਟ ਵਰਦਾਨ ਬਣਿਆ-ਡਾਇਰੈਕਟਰ ਮਿਲਕ ਪਲਾਂਟ

ਡੇਹਲੋਂ, 3 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪਿਛਲੇ ਦਿਨੀਂ ਪੰਜਾਬ ਦੇ ਪਸ਼ੂ ਪਾਲਣ ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਮੂਲ ਨਾਮ ਨਾਲ ਜਾਂਦੇ ਆਨੰਦ ਮਿਲਕ ਯੂਨੀਅਨ ਲਿਮਟਿਡ ਗੁਜਰਾਤ ਦੇ ਬੋਰਡ ਆਫ਼ ਡਾਇਰੈਕਟਰਜ਼ ਨਾਲ ਕੀਤੀ ...

ਪੂਰੀ ਖ਼ਬਰ »

ਪੰਜਾਬੀ ਚੈਂਬਰ ਆਫ਼ ਕਾਮਰਸ ਵਲੋਂ ਪੰਜਾਬ ਅੰਦਰ ਮੌਕਿਆਂ ਦੀ ਭਰਮਾਰ ਵਿਸ਼ੇ 'ਤੇ ਕਰਵਾਇਆ ਸਮਾਗਮ

ਲੁਧਿਆਣਾ, 3 ਜੁਲਾਈ (ਪੁਨੀਤ ਬਾਵਾ)-ਪੰਜਾਬ ਅੰਦਰ ਮੌਕਿਆਂ ਦੀ ਭਰਮਾਰ ਵਿਸ਼ੇ 'ਤੇ ਸਥਾਨਕ ਹੋਟਲ ਪਾਰਕ ਪਲਾਜ਼ਾ ਵਿਖੇ ਪੰਜਾਬੀ ਚੈਂਬਰ ਆਫ਼ ਕਾਮਰਸ ਵਲੋਂ ਸਮਾਗਮ ਕਰਵਾਇਆ ਗਿਆ | ਜਿਸ ਵਿਚ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਦੇ ਪ੍ਰਧਾਨ ਤੇ ਨਿਊ ਸਵੈਨ ਸਮੂਹ ਦੇ ...

ਪੂਰੀ ਖ਼ਬਰ »

ਬਾਦਸ਼ਾਹ ਦਿਓਲ ਸਰਬਸੰਮਤੀ ਨਾਲ ਬਣੇ 'ਦਿ ਮਲਟੀਪ੍ਰਪਜ਼ ਕੋਆਪ੍ਰੇਟਿਵ ਸੁਸਾਇਟੀ ਲਾਡੋਵਾਲ ਦੇ ਪ੍ਰਧਾਨ

ਲਾਡੋਵਾਲ,3 ਜੁਲਾਈ(ਬਲਬੀਰ ਸਿੰਘ ਰਾਣਾ)-ਪੰਜਾਬ ਸਰਕਾਰ ਦੇ ਰੂਲਜ਼ ਮੁਤਾਬਕ 15 ਦਿਨ ਪਹਿਲਾਂ ਹੋਈ ਦਿ ਮਲਟੀਪਰਪਜ਼ ਕੋਆਪ੍ਰੇਟਿਵ ਸੁਸਾਇਟੀ ਲਾਡੋਵਾਲਦੇ ਮੈਂਬਰਾਂ ਦੀ ਚੋਣ ਉਪਰੰਤ ਸੈਕਟਰੀ ਕਰਮਪਾਲ ਸਿੰਘ ਵਿਰਕ ਦੀ ਅਗਵਾਈ ਹੇਠ ''ਦਿ ਮਲਟੀਪ੍ਰਪਜ਼ ਕੋਆਪ੍ਰੇਟਿਵ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 24 ਮਰੀਜ਼

ਲੁਧਿਆਣਾ, 3 ਜੁਲਾਈ (ਸਿਹਤ ਪ੍ਰਤੀਨਿਧ)-ਨਾਮੁਰਾਦ ਵਾਇਰਸ ਕੋਰੋਨਾ ਦਾ ਪ੍ਰਕੋਪ ਘਟਣ ਦੀ ਬਜਾਏ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਵਾਇਰਸ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ | ਸਿਵਲ ਸਰਜਨ ਡਾ. ਐਸ. ਪੀ. ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਪੈਨਸ਼ਨਰ ਸਖਤ ਨਾਰਾਜ਼-ਪ੍ਰਧਾਨ ਸਵਰਨ ਸਿੰਘ (ਇੰਟਕ)

ਲੁਧਿਆਣਾ, 3 ਜੁਲਾਈ (ਕਵਿਤਾ ਖੁੱਲਰ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਦੇ ਪ੍ਰਧਾਨ ਸਵਰਨ ਸਿੰਘ ਦੀ ਪ੍ਰਧਾਨਗੀ 'ਚ ਪੈਸ਼ਨਸ਼ਰਾਂ ਦੀ ਮੀਟਿੰਗ ਹੋਈ ਜਿਸ ਉਨ੍ਹਾਂ ਕਿਹਾ ਕਿ ਪੰਜਾਬ ਸਰਾਕਰ ਨੇ ਪੈਨਸ਼ਨਰਜ਼ ਬਾਰੇ ਕੋਈ ਨੀਤੀ ਤਿਆਰ ਨਹੀਂ ਕੀਤੀ ਕਿ ਕਿਸ ...

ਪੂਰੀ ਖ਼ਬਰ »

ਸੜਕ ਵਿਚਕਾਰ ਲਮਕਦੀ ਬਿਜਲੀ ਦੀ ਕੇਬਲ ਹਾਦਸਿਆਂ ਨੂੰ ਦੇ ਰਹੀ ਹੈ ਸੱਦਾ

ਲੁਧਿਆਣਾ, 3 ਜੁਲਾਈ (ਪੁਨੀਤ ਬਾਵਾ)-ਲੁਧਿਆਣਾ ਦੀ ਗਿੱਲ ਰੋਡ 'ਤੇ ਸਥਿਤ ਸਿੱਧਵਾਂ ਨਹਿਰ ਦੇ ਨੇੜੇ ਸੜਕ ਦੇ ਵਿਚਾਰ ਬਿਜਲੀ ਦੀ ਵੱਡੀ ਕੇਬਲ ਲਮਕ ਗਈ ਹੈ ਜੋ ਹਾਦਸਿਆਂ ਨੂੰ ਸੱਦਾ ਦੇ ਰਹੀ ਸੀ | ਲੁਧਿਆਣਾ ਤੋਂ ਡੇਹਲੋਂ, ਮਲੇਰਕੋਟਲਾ ਜਾਣ ਵਾਲੇ ਰਾਹਗੀਰ ਇਸੇ ਸੜਕ ਤੋਂ ...

ਪੂਰੀ ਖ਼ਬਰ »

ਸਿੱਧਵਾਂ ਬੇਟ ਦੀ ਸੰਘਣੀ ਵਸੋਂ ਵਾਲੇ ਇਲਾਕੇ 'ਚੋਂ ਫਿਰ ਮੋਟਰਸਾਈਕਲ ਚੋਰੀ

ਸਿੱਧਵਾਂ ਬੇਟ, 3 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਅੰਦਰ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਰੱਖਿਆ ਹੈ, ਕੋਈ ਵੀ ਦਿਨ ਐਸਾ ਨਹੀਂ ਲੰਘਦਾ ਜਿਸ ਦਿਨ ਘੁੰਮ ਰਹੇ ਬੇਖੌਫ ਚੋਰਾਂ ਨੇ ਕੋਈ ਮੋਟਰਸਾਈਕਲ ਚੋਰੀ ਨਾ ਕੀਤਾ ...

ਪੂਰੀ ਖ਼ਬਰ »

ਬੀਬੀ ਛੀਨਾ ਨੇ 50 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦਾ ਕੀਤਾ ਉਦਘਾਟਨ

ਲੁਧਿਆਣਾ, 3 ਜੁਲਾਈ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਾਜਿੰਦਰਪਾਲ ਕੌਰ ਛੀਨਾ ਵਲੋਂ ਅੱਜ ਹਲਕੇ ਅਧੀਨ ਪੈਂਦੇ ਵਾਰਡ ਨੰ : 37 ਸਥਿਤ ਮੌਜੀ ਕਾਲੋਨੀ ਦੀਆਂ 1 ਤੋਂ 6 ਨੰਬਰ ਅਤੇ ਗੁਰਦੁਆਰਾ ਸਾਹਿਬ ਵਾਲੀ ਗਲੀ ਨੂੰ ਸੀਮਿੰਟ ਵਾਲੀਆਂ ਬਣਾਉਣ ਦਾ ...

ਪੂਰੀ ਖ਼ਬਰ »

ਬਿਜਲੀ ਦੇ ਲੰਬੇ ਕੱਟਾਂ ਤੋਂ ਲੋਕ ਪ੍ਰੇਸ਼ਾਨ

ਡਾਬਾ/ਲੁਹਾਰਾ 3 ਜੁਲਾਈ (ਕੁਲਵੰਤ ਸਿੰਘ ਸੱਪਲ)- ਹਲਕਾ ਦੱਖਣੀ ਦੇ ਇਲਾਕੇ ਪਿੰਡ ਲੁਹਾਰਾ ਸ਼ਿਮਲਾਪੁਰੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪਿਛਲੇ 10-12 ਦਿਨਾਂ ਤੋਂ ਬਿਜਲੀ ਦੇ ਲਗਾਤਾਰ 4-5 ਘੰਟੇ ਕੱਟ ਲੱਗ ਰਹੇ ਹਨ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਗਰਮੀ ਨੇ ਪਹਿਲਾਂ ਹੀ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 3 ਜੁਲਾਈ (ਕਵਿਤਾ ਖੁੱਲਰ)-ਉੱਚੇ ਆਦਰਸ਼ਾਂ ਦੇ ਧਾਰਨੀ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੇ ਸੰਕਲਪ ਨੂੰ ਸਿਧਾਂਤਕ ਤੌਰ 'ਤੇ ਪ੍ਰਵਾਨ ਕਰਦਿਆਂ ਮੀਰੀ ਤੇ ਪੀਰੀ ਦੀਆਂ ਦੋ ਕਿ੍ਪਾਨਾਂ ਧਾਰਨ ਕਰ ਕੇ ਇਕ ਨਵੇਂ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ

ਲੁਧਿਆਣਾ, 3 ਜੁਲਾਈ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਵਲੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਅੱਜ ਹਫਤਾਵਾਰੀ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਔਰਤ ਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿੱਚ ਵੱਖ-ਵੱਖ ਵਾਪਰੀਆਂ ਦੋ ਘਟਨਾਵਾਂ ਵਿਚ ਔਰਤ ਅਤੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿੱਚ ਸਥਾਨਕ ਸੈਕਟਰ 32 ਵਿਚ ਇਕ ਔਰਤ ਵੱਲੋਂ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੂਪੁਰ ਸ਼ਰਮਾ ਸਮੇਤ ਫਿਰਕੂ ਫਾਸ਼ੀ ਮਹਾਂਰਥੀਆਂ ਖਿਲਾਫ਼ ਮਿਸਾਲੀ ਕਾਨੂੰਨੀ ਕਾਰਵਾਈ ਕਰੇ-ਕਮੇਟੀ

ਲੁਧਿਆਣਾ, 3 ਜੁਲਾਈ (ਸਿਹਤ ਪ੍ਰਤੀਨਿਧ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਇਕ ਹੰਗਾਮੀ ਮੀਟਿੰਗ ਕੁਲਦੀਪ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਸਮੇਤ ਦੇਸ਼ ਦੀ ਤਾਜ਼ਾ ਪਰ ਸਥਿਤੀ ਬਾਰੇ ਗੰਭੀਰ ਤੇ ਡੂੰਘੀਆਂ ਵਿਚਾਰਾਂ ...

ਪੂਰੀ ਖ਼ਬਰ »

ਸੀ. ਜੀ. ਐਸ. ਟੀ. ਕਮਿਸ਼ਨਰੇਟ ਵਿਖੇ ਜੀ. ਐਸ. ਟੀ ਦਿਵਸ ਮਨਾਇਆ

ਲੁਧਿਆਣਾ, 3 ਜੁਲਾਈ (ਪੁਨੀਤ ਬਾਵਾ)-ਜੀ.ਐਸ.ਟੀ. ਕਮਿਸ਼ਨਰੇਟ ਲੁਧਿਆਣਾ ਦੀ ਅਗਵਾਈ ਹੇਠ ਜੀ.ਐਸ.ਟੀ. ਵਿਭਾਗ ਵਲੋਂ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਸਹਿਯੋਗ ਨਾਲ ਜੀ.ਐਸ.ਟੀ. ਦਿਵਸ ਮਨਾਇਆ ਗਿਆ | ਜੀ.ਐਸ.ਟੀ. ਦਿਵਸ ਨੂੰ 'ਆਜ਼ਾਦੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਹਿੰਸਕ ਹੋਣ ਤੋਂ ਬਚਾਉਣਾ ਸਮੇਂ ਦੀ ਲੋੜ-ਸ਼ੇਰਗਿੱਲ

ਲੁਧਿਆਣਾ, 3 ਜੁਲਾਈ (ਪੁਨੀਤ ਬਾਵਾ)-ਲੰਡਨ ਤੋਂ ਪੰਜਾਬ ਦੇ ਦੌਰੇ 'ਤੇ ਆਏ ਉੱਘੇ ਪੱਤਰਕਾਰ ਅਤੇ ਚਿੰਤਕ ਨਰਪਾਲ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਚੜ੍ਹਦੀ ਜਵਾਨੀ ਦੇ ਵਿਲੱਖਣ ਜੋਸ਼ ਨੂੰ ਸਾਰਥਿਕ ਪਾਸੇ ਵੱਲ ਲਗਾਉਣਾ ਜ਼ਰੂਰੀ ਹੁੰਦਾ ਹੈ ਪਰ ਇਸ ਵੇਲੇ ਇਸ ਜੋਸ਼ ਨੂੰ ਗਲਤ ...

ਪੂਰੀ ਖ਼ਬਰ »

ਟੀ. ਐਸ. ਯੂ. ਪੀ. ਐਸ. ਪੀ. ਸੀ. ਐਲ. ਸਿਟੀ ਸੈਂਟਰ ਡਵੀਜ਼ਨ ਦੀ ਕਮਾਨ ਬਲਜੀਤ ਸਿੰਘ ਨੇ ਸੰਭਾਲੀ

ਲੁਧਿਆਣਾ, 3 ਜੁਲਾਈ (ਪੁਨੀਤ ਬਾਵਾ)-ਟੀ.ਐਸ.ਯੂ. ਪੀ.ਐਸ.ਪੀ.ਸੀ.ਐਲ. ਸਿਟੀ ਸੈਂਟਰ ਡਵੀਜ਼ਨ ਦੀ ਕਮਾਨ ਬਲਜੀਤ ਸਿੰਘ ਨੇ ਸੰਭਾਲ ਲਈ ਹੈ | ਇਹ ਚੋਣ ਸੂਬਾ ਕਮੇਟੀ ਟੀ.ਐਸ.ਯੂ. ਦੇ ਫੈਸਲੇ ਅਨੁਸਾਰ ਕਰਵਾਈ ਗਈ | ਸਰਵਸਮਤੀ ਨਾਲ ਪ੍ਰਧਾਨ ਗਬਰ ਸਿੰਘ ਯੂਨਿਟ 2, ਮੀਤ ਪ੍ਰਧਾਨ ਸਾਥੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX