ਤਾਜਾ ਖ਼ਬਰਾਂ


ਲੁਧਿਆਣਾ: ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹਾਊਸ ਦੀ ਮੀਟਿੰਗ
. . .  14 minutes ago
ਲੁਧਿਆਣਾ, 4 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਨਗਰ ਨਿਗਮ ਵਲੋਂ ਅੱਜ ਹਾਊਸ ਦੀ ਮੀਟਿੰਗ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹੈ, ਜਿੱਥੇ ਹਾਊਸ ਦੀ ਮੀਟਿੰਗ ਦੀ ਕਾਰਵਾਈ ਜਾਰੀ ਹੈ...
ਅਗਲੇ ਸਾਲ ਮਹਿਲਾ ਅਗਨੀਵੀਰਾਂ ਦੀ ਹੋਵੇਗੀ ਭਰਤੀ, ਦਸੰਬਰ 'ਚ 3000 ਅਗਨੀਵੀਰ ਵਾਯੂ ਨੂੰ ਭਾਰਤੀ ਹਵਾਈ ਸੈਨਾ 'ਚ ਕੀਤਾ ਜਾਵੇਗਾ ਸ਼ਾਮਿਲ
. . .  21 minutes ago
ਨਵੀਂ ਦਿੱਲੀ, 4 ਅਕਤੂਬਰ-ਹਵਾਈ ਸੈਨਾ ਦਿਵਸ ਤੋਂ ਪਹਿਲਾਂ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਹਵਾਈ ਸੈਨਾ ਮੁਖੀ ਨੇ ਕਿਹਾ ਕਿ ਅਗਨੀਪਥ ਯੋਜਨਾ ਤਹਿਤ 'ਏਅਰ ਵੀ.ਆਰ' ਦੀ ਭਰਤੀ ਨੂੰ ਸੁਚਾਰੂ ਬਣਾਇਆ ਗਿਆ...
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਟਿਫ਼ਨ ਬੰਬ, ਅਸਲਾ ਅਤੇ 2 ਕਿਲੋ ਹੈਰੋਇਨ ਬਰਾਮਦ
. . .  35 minutes ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ 2 ਵੱਖ-ਵੱਖ ਥਾਵਾਂ ਤੋਂ 1 ਟਿਫ਼ਨ ਬੰਬ, 2 ਏ.ਕੇ 56 ਰਾਈਫਲਾਂ, 25 ਜ਼ਿੰਦਾ ਕਾਰਤੂਸ, 1 ਪਿਸਟਲ...
ਰੋਸ ਮਾਰਚ ਤੇ ਰੋਸ ਧਰਨੇ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਸੌਂਪਿਆ ਮੰਗ ਪੱਤਰ
. . .  about 1 hour ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਦਿੱਤੇ ਜਾਣ ਦੇ ਰੋਸ ਵਜੋਂ ਅਤੇ ਆਰ.ਐੱਸ.ਐੱਸ. ਵਲੋਂ ਦੇਸ਼ 'ਚ ਘੱਟ ਗਿਣਤੀਆਂ...
ਕੋਆਪਰੇਟਿਵ ਸੁਸਾਇਟੀ ਦੀ ਚੋਣ 'ਚ ਪੱਖਪਾਤ ਦੇ ਦੋਸ਼, ਕਿਸਾਨਾਂ ਨੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 1 hour ago
ਕੌਹਰੀਆਂ/ਸੰਗਰੂਰ, 4 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਦੀ ਕੋਆਪਰੇਟਿਵ ਸੁਸਾਇਟੀ ਦੇ ਗੇਟ ਅੱਗੇ ਖਾਤਾਧਾਰਕਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ...
ਮੋਗਾ ਤੋਂ ਵੱਡੀ ਖ਼ਬਰ, ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਮੋਗਾ, 4 ਅਕਤੂਬਰ (ਗੁਰਦੇਵ)-ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੋਂ ਤੋਂ ਸੀ.ਆਈ.ਏ. ਬਾਘਾਪੁਰਾਣਾ ਨੇ 1 ਵਿਅਕਤੀ ਨੂੰ ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ...
ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਨੂੰਹ 'ਤੇ ਸਹੁਰੇ ਵਲੋਂ ਕੀਤਾ ਹਮਲਾ
. . .  about 2 hours ago
ਅੰਮ੍ਰਿਤਸਰ, 4 ਅਕਤੂਬਰ (ਰੇਸ਼ਮ ਸਿੰਘ)-ਇੱਥੇ ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਇਕ ਔਰਤ 'ਤੇ ਉਸ ਦੇ ਸਹੁਰੇ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਲੋਂ ਉਸ ਨੂੰ ਤਲਵਾਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ...
ਮਾਲ ਗੱਡੀ ਹੇਠਾਂ ਆਉਣ ਕਾਰਨ ਮਹਿਲਾ ਦੀ ਮੌਤ
. . .  about 2 hours ago
ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ)-ਤਪਾ ਰੇਲਵੇ ਸਟੇਸ਼ਨ 'ਤੇ ਇਕ ਮਹਿਲਾ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਿਸ ਦੇ ਮੁਲਾਜ਼ਮ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਨਗਰ ਦੀ ਮਹਿਲਾ ਪੱਪੀ ਕੌਰ ਪਤਨੀ ਬੰਤ ਸਿੰਘ...
ਮੋਗਾ ਪੁਲਿਸ ਨੇ ਫੜੀ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ
. . .  about 2 hours ago
ਮੋਗਾ, 4 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਸੀ.ਆਈ.ਏ. ਸਟਾਫ ਬਾਘਾ ਪੁਰਾਣਾ ਦੀ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਸਣੇ ਇਕ ਨੌਜਵਾਨ ਨੂੰ ਫੜ ਲੈਣ ਦਾ ਸਮਾਚਾਰ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਮਾਮਲੇ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ...
ਯੂ.ਜੀ.ਸੀ. ਵਲੋਂ ਉੱਚ ਵਿੱਦਿਅਕ ਸੰਸਥਾਵਾਂ ਨੂੰ ਵਿਦੇਸ਼ੀ ਵਿਦਿਆਰਥੀਆਂ ਲਈ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਦਾ ਨਿਰਦੇਸ਼
. . .  about 3 hours ago
ਨਵੀਂ ਦਿੱਲੀ, 4 ਅਕਤੂਬਰ-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਸਾਰੀਆਂ 'ਉੱਚ ਵਿਦਿਅਕ ਸੰਸਥਾਵਾਂ' ਨੂੰ ਇਕ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਲਈ ਲਿਖਿਆ ਹੈ, ਜੋ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰਾਂ ਨਾਲ ਤਾਲਮੇਲ ਕਰੇਗਾ।ਸਿੱਖਿਆ ਲਈ ਭਾਰਤ ਆਉਣ...
ਮਾਮੂਲੀ ਤਕਰਾਰ ਨੂੰ ਲੈ ਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਸਾਬਕਾ ਫ਼ੌਜੀ ਨੇ ਚਲਾਈ ਗੋਲੀ
. . .  about 1 hour ago
ਬਟਾਲਾ, 4 ਅਕਤੂਬਰ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਘਰੇਲੂ ਵਰਤੋਂ ਲਈ ਸਬਜ਼ੀ ਲੈ ਕੇ ਜਾ ਰਹੇ ਇਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਇਕ ਸਾਬਕਾ ਫ਼ੌਜੀ ਵਲੋਂ ਗੋਲੀ ਚਲਾਉਣ ਦੀ ਖ਼ਬਰ ਹੈ। ਇਸ ਬਾਰੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਹਸਨਪੁਰ ਕਲਾਂ ਨੇ...
ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਆਰੰਭ
. . .  about 3 hours ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਉੱਤਰੀ ਕੋਰੀਆ ਵਲੋਂ ਮਿਜ਼ਾਈਲ ਦਾਗਣ ਤੋਂ ਬਾਅਦ ਜਪਾਨ ਵਲੋਂ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ
. . .  about 4 hours ago
ਟੋਕੀਓ, 4 ਅਕਤੂਬਰ - ਜਾਪਾਨ ਨੇਉੱਤਰੀ ਕੋਰੀਆ ਦੁਆਰਾ ਟੋਕੀਓ ਦੇ ਉੱਪਰੋਂ ਉੱਡਣ ਵਾਲੀ ਇਕ ਅਣਪਛਾਤੀ ਬੈਲਿਸਟਿਕ ਮਿਜ਼ਾਈਲ ਦਾਗਣ ਤੋਂ ਬਾਅਦ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ ਕੀਤੀ ਹੈ। ਕਿਓਡੋ ਨਿਊਜ਼ ਦੇ ਅਨੁਸਾਰ, ਅੱਜ ਤੜਕੇ, ਸਰਕਾਰ ਨੇ ਜਾਪਾਨ ਦੇ ਉੱਤਰੀ ਮੁੱਖ ਟਾਪੂ...
ਉੱਤਰਾਖੰਡ ਦੇ ਉੱਚੇ ਇਲਾਕਿਆਂ 'ਚ ਭਾਰੀ ਬਰਫ਼ਬਾਰੀ
. . .  about 4 hours ago
ਦੇਹਰਾਦੂਨ, 4 ਅਕਤੂਬਰ - ਉੱਤਰਾਖੰਡ ਦੀ ਦਰਮਾ ਘਾਟੀ 'ਚ ਚੀਨ ਦੀ ਸਰਹੱਦ ਨੇੜੇ ਆਖਰੀ ਚੌਕੀ 'ਤੇ ਇਸ ਮੌਸਮ ਦੀ ਤੀਜੀ ਬਰਫ਼ਬਾਰੀ ਹੋਈ ਹੈ। ਇਥੇ ਇਕ ਫੁੱਟ ਤੋਂ ਵੱਧ ਬਰਫ਼ ਪੈਣ ਕਾਰਨ ਦਰਮਾ ਘਾਟੀ...
ਰਾਜਾਸਾਂਸੀ ਹਵਾਈ ਅੱਡੇ ਤੋਂ ਭਾਰੀ ਤਾਦਾਦ 'ਚ ਵਿਦੇਸ਼ੀ ਤੇ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਕਾਬੂ
. . .  about 5 hours ago
ਰਾਜਾਸਾਂਸੀ, 4 ਅਕਤੂਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਨੇ ਵਿਦੇਸ਼ੀ ਕਰੰਸੀ ਦੇ ਤਸਕਰ ਨੂੰ ਕਾਬੂ ਕੀਤਾ ਹੈ। ਅੰਮ੍ਰਿਤਸਰ ਕਸਟਮ ਵਿਭਾਗ ਨੇ ਲੰਡਨ ਤੋਂ ਪਰਤੇ ਇਕ ਵਿਦੇਸ਼ੀ ਯਾਤਰੀ ਕੋਲੋਂ ਲੱਖਾਂ ਰੁਪਏ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਤੀਸਰਾ ਟੀ-20 ਅੱਜ
. . .  about 6 hours ago
ਇੰਦੌਰ, 4 ਅਕਤੂਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਅੱਜ ਇੰਦੌਰ ਦੇ ਹੋਲਕਰ ਸਟੇਡੀਅਮ 'ਚ ਖੇਡਿਆ ਜਾਵੇਗਾ। ਪਹਿਲਾਂ 2 ਮੈਚ ਜਿੱਤ ਕੇ ਭਾਰਤ ਤਿੰਨ ਮੈਚਾਂ ਦੀ ਲੜੀ ਦੀ ਪਹਿਲਾਂ ਹੀ ਆਪਣੇ ਨਾਂਅ...
ਭਾਰਤ-ਪਾਕਿ ਸਰਹੱਦ 'ਤੇ ਪੁਰਾਣੀ ਸੁੰਦਰਗੜ੍ਹ ਚੌਂਕੀ ਨੇੜੇ ਡਰੋਨ ਦੀ ਹਲਚਲ
. . .  about 6 hours ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਥਾਣਾ ਅਜਨਾਲਾ ਅਧੀਨ ਆਉਂਦੀ ਚੌਂਕੀ ਪੁਰਾਣੀ ਸੁੰਦਰਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਰਾਤ ਸਮੇਂ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਮੁੰਬਈ ਏਅਰਪੋਰਟ ਤੋਂ 9.8 ਕਰੋੜ ਰੁਪਏ ਦੀ ਕੋਕੀਨ ਕੀਤੀ ਜ਼ਬਤ
. . .  1 day ago
ਸੁਜੋਏ ਲਾਲ ਥੌਸੇਨ ਨੇ ਸੀ.ਆਰ.ਪੀ.ਐਫ. ਦੇ 37ਵੇਂ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲਿਆ
. . .  1 day ago
ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸ਼ੱਕੀ ਹਾਲਤ ਵਿਚ ਖੜ੍ਹੀ ਕਾਰ ਪੁਲਿਸ ਨੇ ਲਈ ਕਬਜ਼ੇ ’ਚ
. . .  1 day ago
ਤਪਾ ਮੰਡੀ ,3 ਅਕਤੂਬਰ (ਵਿਜੇ ਸ਼ਰਮਾ) - ਰਾਸ਼ਟਰੀ ਮਾਰਗ ਬਠਿੰਡਾ-ਚੰਡੀਗੜ੍ਹ ਐਨ.ਐਚ. ਸੱਤ 'ਤੇ ਇਕ ਕਾਰ ਸ਼ੱਕੀ ਹਾਲਤ ’ਚ ਖੜ੍ਹੀ ਮਿਲੀ ਹੈ । ਜਿਉਂ ਹੀ ਇਸ ਦਾ ਥਾਣਾ ਇੰਚਾਰਜ ...
ਆਦਮਪੁਰ ਏਅਰਪੋਰਟ ਤੋਂ ਜਲਦੀ ਫਲਾਈਟਾਂ ਸ਼ੁਰੂ ਕਰਾਉਣ ਲਈ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੂੰ ਮਿਲੇ ਵਿਜੇ ਸਾਂਪਲਾ
. . .  1 day ago
ਚੰਡੀਗੜ੍ਹ : ਸੁਖਨਾ ਝੀਲ 'ਤੇ ਏਅਰ ਸ਼ੋਅ ਦੀ ਫੁਲ ਰਿਹਰਸਲ
. . .  1 day ago
ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਸ਼ਾਮਿਲ ਹੋਈ ਪੰਜਾਬ ਦੀ ਧੀ ਕੁਲਬੀਰ ਦਿਉਲ
. . .  1 day ago
ਹਾਂਗਕਾਂਗ,3 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਲਗਾਤਾਰ ਬੁਲੰਦੀਆਂ ਹਾਸਿਲ ਕਰਦਿਆਂ ਪੰਜਾਬ ਦੀ ਧੀ ਕੁਲਬੀਰ ਦਿਉਲ ਨੇ ਹਾਂਗਕਾਂਗ ਦੀ ਨੈਸ਼ਨਲ ਟੀਮ 'ਚ ਸ਼ਾਮਿਲ ਹੋ ਕੇ ਇਤਿਹਾਸ ਰਚਿਆ ...
ਅਫਗਾਨਿਸਤਾਨ : ਕਾਬੁਲ ਦੇ ਸਕੂਲ 'ਤੇ ਆਤਮਘਾਤੀ ਹਮਲੇ 'ਚ 53 ਲੜਕੀਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਯੂਥ ਕਾਂਗਰਸ ਨੇ ਕੀਤਾ ਸੈਕਟਰ-26 ਵਿਖੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 3 ਜੁਲਾਈ (ਨਵਿੰਦਰ ਸਿੰਘ ਬੜਿੰਗ) ਚੰਡੀਗੜ੍ਹ ਯੂਥ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਦੀਪਕ ਲੁਬਾਣਾ ਦੀ ਅਗਵਾਈ ਵਿਚ 'ਜੀ ਨਿਊਜ' ਵਲੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਵਾਇਨਾਡ ਵਿਚ ਦਿੱਤੇ ਭਾਸ਼ਣ ਨੂੰ ਤੋੜ-ਮਰੋੜ ਕੇ ਪੇਸ ਕਰਨ ਵਿਰੁੱਧ ਚੰਡੀਗੜ੍ਹ ਦੇ ਸੈਕਟਰ-26 ਦੀਆਂ ਟਰਾਂਸਪੋਰਟ ਲਾਈਟਾਂ ਵਿਚ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ ਪੁਤਲਾ ਫੂਕਣ ਨੂੰ ਲੈ ਕੇ ਪੁਲਿਸ ਅਤੇ ਯੂਥ ਕਾਂਗਰਸ ਦੇ ਵਰਕਰਾਂ ਵਿਚਾਲੇ ਕਾਫ਼ੀ ਤਣਾਅ ਪੈਦਾ ਹੋ ਗਿਆ | ਇਸ ਮੌਕੇ ਯੂਥ ਕਾਂਗਰਸ ਦੇ ਕੌਮੀ ਅਹੁਦੇਦਾਰ ਆਸੀਸ ਗਜ਼ਨਵੀ ਨੇ ਕਿਹਾ ਕਿ ਮੋਦੀ ਸਰਕਾਰ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ | ਹੁਣ ਸਰਕਾਰ ਦੇਸ਼ ਦੇ ਚੌਥੇ ਅਤੇ ਸਭ ਤੋਂ ਮਜ਼ਬੂਤ ਥੰਮ ਨੂੰ ਆਪਣੇ ਇਸ਼ਾਰੇ 'ਤੇ ਕੰਮ ਕਰਨ ਲਈ ਮਜਬੂਰ ਕਰ ਰਹੀ ਹੈ | ਇਸ ਮੌਕੇ ਦੀਪਕ ਲੁਬਾਣਾ ਤੇ ਸੂਬਾ ਜਨਰਲ ਸਕੱਤਰ ਵਿਨਾਇਕ ਬੰਗੀਆ ਅਤੇ ਧੀਰਜ ਗੁਪਤਾ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਆਗੂ ਦਾ ਅਕਸ਼ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਯੂਥ ਕਾਂਗਰਸ ਇਸੇ ਤਰ੍ਹਾਂ ਸੜਕਾਂ 'ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰੇਗੀ | ਇਸ ਮੌਕੇ ਕਾਂਗਰਸੀ ਆਗੂ ਨੇਤਰਮ, ਜ਼ਿਲ੍ਹਾ ਮੀਤ ਪ੍ਰਧਾਨ ਆਸੂ ਵੈਦ, ਵਾਰਡ ਪ੍ਰਧਾਨ ਵਿਕਾਸ, ਦੀਪਕ ਜੈਸਵਾਲ, ਸੋਨੂੰ ਸਿੰਘ, ਅਮਿਤ ਕੁਮਾਰ, ਮੋਂਟੂ ਆਦਿ ਯੂਥ ਕਾਂਗਰਸੀ ਵਰਕਰ ਹਾਜ਼ਰ ਸਨ |

ਪਿੰਡ ਭਗਵਾਸੀ ਦੇ ਸਰਪੰਚ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ

ਲਾਲੜੂ, 3 ਜੁਲਾਈ (ਰਾਜਬੀਰ ਸਿੰਘ)-ਲੈਹਲੀ ਪੁਲਿਸ ਨੇ ਪਿੰਡ ਭਗਵਾਸੀ ਦੀ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ਾਂ ਤਹਿਤ ਮਾਈਨਿੰਗ ਵਿਭਾਗ ਦੇ ਬਿਆਨ 'ਤੇ ਪਿੰਡ ਦੇ ਸਰਪੰਚ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ...

ਪੂਰੀ ਖ਼ਬਰ »

ਸਿੱਸਵਾਂ ਡੈਮ 'ਤੇ ਘੁੰਮਣ ਆਏ ਪ੍ਰਵਾਸੀ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਮੁੱਲਾਂਪੁਰ ਗਰੀਬਦਾਸ, 3 ਜੁਲਾਈ (ਖੈਰਪੁਰ)-ਸ਼ਿਵਾਲਿਕ ਪਹਾੜੀਆਂ ਵਿਚ ਵਸਦੇ ਪਿੰਡ ਸਿਸਵਾਂ ਦੇ ਡੈਮ 'ਤੇ ਸੈਰ ਕਰਨ ਆਏ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਕਿ੍ਸ਼ਨ ਕੁਮਾਰ ਨਾਂਅ ਦਾ ਇਕ ਪ੍ਰਵਾਸੀ ਨੌਜਵਾਨ ਜੋ ਕਿ ਯੂ. ਪੀ ਦਾ ਰਹਿਣ ਵਾਲਾ ...

ਪੂਰੀ ਖ਼ਬਰ »

ਵਿਸ਼ੇਸ਼ ਸਰਚ ਅਭਿਆਨ ਦੌਰਾਨ 2 ਨੌਜਵਾਨਾਂ ਨੂੰ ਅਸਲੇ੍ਹ ਸਮੇਤ ਕੀਤਾ ਗਿ੍ਫ਼ਤਾਰ

ਐੱਸ.ਏ.ਐੱਸ. ਨਗਰ, 3 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਮੁਹਾਲੀ ਪੁਲਿਸ ਵਲੋਂ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੌਰਾਨ ਡੀ. ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਈ. ਪੀ. ਐਸ. ਵਿਵੇਕਸ਼ੀਲ ਸੋਨੀ ਵਲੋਂ ...

ਪੂਰੀ ਖ਼ਬਰ »

ਮਕਾਨ ਦੇ ਤਾਲੇੇ ਤੋੜ ਕੇ ਸੋਨੇ ਦੇ ਗਹਿਣੇ ਚੋਰੀ

ਡੇਰਾਬੱਸੀ, 3 ਜੁਲਾਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਦੇ ਵਾ. ਨੰ. 14 ਅਧੀਨ ਪੈਂਦੇ ਸਰਸਵਤੀ ਵਿਹਾਰ ਦੀ ਗਲੀ ਨੰ. 5 ਵਿਚ ਇਕ ਘਰ ਦੇ ਤਾਲੇ ਤੋੜ ਕੇ ਚੋਰ 25 ਹਜ਼ਾਰ ਰੁ. ਦੀ ਨਕਦੀ ਅਤੇ 14 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ | ਮਕਾਨ ਮਾਲਕ ਪਰਿਵਾਰ ਸਮੇਤ ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਖ਼ੂਨਦਾਨ ਕੈਂਪ ਲਗਾਇਆ

ਚੰਡੀਗੜ੍ਹ, 3 ਜੁਲਾਈ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. 'ਚ ਐਸੋਸੀਏਸ਼ਨ ਆਫ਼ ਰੈਜ਼ੀਡੈਂਟ ਡਾਕਟਰਜ਼ (ਏ.ਆਰ.ਡੀ) ਵਲੋਂ ਖੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਵਲੋਂ ਕੀਤਾ ਗਿਆ | ਏ.ਆਰ.ਡੀ. ਦੇ ਪ੍ਰਧਾਨ ਡਾ. ਰੂਹਾਈ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਸੈਕਟਰ-63 ਦੀ ਰੈਜ਼ੀਡੈਂਟ ਵੈੱਲਫ਼ੇਅਰ ਐਸੋਸੀਏਸ਼ਨ ਆਈ ਅੱਗੇ

ਚੰਡੀਗੜ੍ਹ, 3 ਜੁਲਾਈ (ਨਵਿੰਦਰ ਸਿੰਘ ਬੜਿੰਗ) ਪਿਛਲੇ ਕੁਝ ਦਿਨਾਂ ਵਿਚ ਸੈਕਟਰ-63 ਚੰਡੀਗੜ੍ਹ ਵਿਚ ਦੋ ਪਹੀਆ ਵਾਹਨ ਚੋਰੀ ਦੀਆਂ ਕਈ ਘਟਨਾਵਾਂ ਵਾਪਰੀਆਂ, ਜਿਨ੍ਹਾਂ ਨੂੰ ਰੋਕਣ ਲਈ ਫਲੈਟਾਂ ਦੀ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਨੇ ਇਕੱਠੇ ਹੋ ਕੇ ਕੰਪਲੈਕਸ ਵੱਲ ਆਉਣ ...

ਪੂਰੀ ਖ਼ਬਰ »

ਸੁਰਿੰਦਰਪਾਲ ਸੀਨੀਅਰ ਮੈਨੇਜਰ ਨੂੰ ਸੇਵਾਮੁਕਤੀ 'ਤੇ ਪੀ.ਐਨ.ਬੀ. ਵਲੋਂ ਵਿਦਾਇਗੀ ਪਾਰਟੀ

ਚੰਡੀਗੜ੍ਹ, 3 ਜੁਲਾਈ (ਪ੍ਰੋ. ਅਵਤਾਰ ਸਿੰਘ)-ਸੁਰਿੰਦਰਪਾਲ ਜਿਨ੍ਹਾਂ ਨੇ 36 ਸਾਲ ਦੇ ਲਗਭਗ ਪੰਜਾਬ ਨੈਸ਼ਨਲ ਬੈਂਕ 'ਚ ਆਪਣੀਆਂ ਸੇਵਾਵਾਂ ਦਿੱਤੀਆਂ ਤੇ ਸਰਕਲ ਦਫ਼ਤਰ ਚੰਡੀਗੜ੍ਹ ਵਿਖੇ ਸੀਨੀਅਰ ਮੈਨੇਜਰ ਦੇ ਤੌਰ 'ਤੇ ਰਿਟਾਇਰ ਹੋਏ, ਨੂੰ ਪੰਜਾਬ ਨੈਸ਼ਨਲ ਬੈਂਕ ਵਲੋਂ ਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 71 ਨਵੇਂ ਮਾਮਲੇ

ਚੰਡੀਗੜ੍ਹ, 3 ਜੁਲਾਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 71 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 76 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 486 ਹੋ ਗਈ ਹੈ | ਅੱਜ ਆਏ ਨਵੇਂ ਮਾਮਲੇ ਸੈਕਟਰ-8, 9, 14, 15, 16, 18, 19, 21, 24, 25, 26, ...

ਪੂਰੀ ਖ਼ਬਰ »

ਸੰਜੀਵ ਜਿੰਦਲ ਤੇ ਅਭਿਸ਼ੇਕ ਜਿੰਦਲ ਦੀ ਲਿਖੀ ਪੁਸਤਕ 'ਸੈਕਸ ਲਾਜ਼ ਇਨ ਇੰਡੀਆ' ਦੀ ਘੁੰਡ ਚੁਕਾਈ

ਚੰਡੀਗੜ੍ਹ, 3 ਜੁਲਾਈ (ਪ੍ਰੋ. ਅਵਤਾਰ ਸਿੰਘ)- ਅੱਜ ਇੱਥੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ (ਸੇਵਾਮੁਕਤ) ਅਤੇ ਜ਼ਿਲ੍ਹਾ ਉਪਭੋਗਤਾ ਵਿਵਾਦ ਨਿਵਾਰਨ ਕਮਿਸ਼ਨ ਦੇ ਪ੍ਰੈਜ਼ੀਡੈਂਟ ਸੰਜੀਵ ਜਿੰਦਲ ਅਤੇ ਉਨ੍ਹਾਂ ਦੇ ਸਪੁੱਤਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਪੈਦਲ ਜਾ ਰਹੀ ਔਰਤ ਦਾ ਮੋਬਾਈਲ ਫੋਨ ਝਪਟਿਆ

ਚੰਡੀਗੜ੍ਹ, 3 ਜੁਲਾਈ (ਨਵਿੰਦਰ ਸਿੰਘ ਬੜਿੰਗ) ਚੰਡੀਗੜ੍ਹ ਦੇ ਸੈਕਟਰ-41 ਦੀ ਵਸਨੀਕ ਔਰਤ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਜਦੋਂ ਸ਼ਿਕਾਇਤਕਰਤਾ ਪੈਦਲ ਆਪਣੇ ਘਰ ਦੇ ਨੇੜੇ ਬਜ਼ਾਰ ਵਿਚ ਜਾ ਰਹੀ ਸੀ ਤਾਂ ਐਕਟਿਵਾ ਸਕੂਟਰ 'ਤੇ ਸਵਾਰ ਅਣਪਛਾਤੇ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨਾਲ ਕੀਤੀ ਕੁੱਟ ਮਾਰ

ਚੰਡੀਗੜ੍ਹ, 3 ਜੁਲਾਈ (ਨਵਿੰਦਰ ਸਿੰਘ ਬੜਿੰਗ) ਚੰਡੀਗੜ੍ਹ ਦੇ ਪਿੰਡ ਕੈਂਬਵਾਲਾ ਦੇ ਰਹਿਣ ਵਾਲੇ ਸੋਨੀ ਰਾਮ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਸੁਰੇਸ਼ ਕੁਮਾਰ ਉਰਫ਼ ਬਿੱਟੂ, ਪਵਨ ਕੁਮਾਰ ਉਰਫ਼ ਬਿੱਲਾ ਵਾਸੀ ਕੈਂਬਵਾਲਾ ਅਤੇ ਹੋਰਾਂ ਨੇ ...

ਪੂਰੀ ਖ਼ਬਰ »

ਕੈਪਟਨ ਅਮਰਜੀਤ ਸਿੰਘ ਜੇਜੀ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 3 ਜੁਲਾਈ (ਵਿਕਰਮਜੀਤ ਸਿੰਘ ਮਾਨ)-ਕੈਪਟਨ ਅਮਰਜੀਤ ਸਿੰਘ ਜੇਜੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਐਮਰਜੈਂਸੀ ਕਮਿਸ਼ਨਡ ਅਫ਼ਸਰ/ਸ਼ਾਰਟ ਸਰਵਿਸ ਕਮਿਸ਼ਨਡ ਅਫ਼ਸਰਾਂ ਵੱਲ ਧਿਆਨ ਦਿਵਾਇਆ ਗਿਆ | 'ਅਜੀਤ' ਨੂੰ ਇਸ ਦੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੱਟਾ ਖੇਡਦਾ ਇਕ ਕਾਬੂ

ਚੰਡੀਗੜ੍ਹ, 3 ਜੁਲਾਈ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਐਸ਼ਵਰ ਉਰਫ਼ ਪਿੰਟੂ ਵਾਸੀ ਸੈਕਟਰ-56, ਚੰਡੀਗੜ੍ਹ ਨੂੰ ਸਪੋਰਟਸ ਕੰਪਲੈਕਸ ਦੇ ਨੇੜਿਓਾ ਸੱਟਾ ਖੇਡਦੇ ਹੋਏ ਗਿ੍ਫ਼ਤਾਰ ਕੀਤਾ ਅਤੇ ਉਸ ਕੋਲੋਂ ਕੁਲ 9840 ਰੁਪਏ ਦੀ ਨਕਦੀ ਵੀ ...

ਪੂਰੀ ਖ਼ਬਰ »

ਸਬ ਜੂਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ (ਅੰਡਰ-13) ਹਰਿਆਣਾ ਦੇ ਵੇਦਾਂਤ ਨੇ ਦਿੱਲੀ ਦੇ ਰਿਆਨ ਨੂੰ ਹਰਾ ਕੇ ਟੂਰਨਾਮੈਂਟ 'ਚ ਬਣਾਇਆ ਦਬਦਬਾ

ਐੱਸ. ਏ. ਐੱਸ. ਨਗਰ, 3 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਯੋਨੇਕਸ-ਸਨਰਾਈਜ਼ ਆਲ ਇੰਡੀਆ ਸਬ ਜੂਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ (ਅੰਡਰ-13) ਚੱਲ ਰਹੇ ਟੂਰਨਾਮੈਂਟ ਦੇ ਅੱਜ 6ਵੇਂ ਦਿਨ ਕਰਨਾਟਕ ਦੀ ਸ਼ਾਇਨਾ ਮਨੀਮੁਥੂ ਅਤੇ ਏਕਿਆ ਸ਼ੈਟੀ ਨੇ ਰੋਮਾਂਚਕ ਢੰਗ ਨਾਲ ...

ਪੂਰੀ ਖ਼ਬਰ »

ਚਰਨਜੀਤ ਸਿੰਘ ਦੇਵੀਨਗਰ ਤੀਜੀ ਵਾਰ ਬਣੇ ਹਲਕਾ ਬਸਪਾ ਦੇ ਪ੍ਰਧਾਨ

ਲਾਲੜੂ, 3 ਜੁਲਾਈ (ਰਾਜਬੀਰ ਸਿੰਘ)-ਲਾਲੜੂ ਵਿਖੇ ਬਹੁਜਨ ਸਮਾਜ ਪਾਰਟੀ ਹਲਕਾ ਡੇਰਾਬੱਸੀ ਦੀ ਇਕ ਮੀਟਿੰਗ ਹਲਕਾ ਇੰਚਾਰਜ ਮਾਸਟਰ ਜਗਦੀਸ਼ ਰਾਮ ਲਾਲੜੂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਜਗਜੀਤ ਸਿੰਘ ਛੜਬੜ ਸਕੱਤਰ ਬਸਪਾ ਪੰਜਾਬ ਨੇ ਸਿਰਕਤ ਕਰਦਿਆਂ ...

ਪੂਰੀ ਖ਼ਬਰ »

ਮਾਨ ਦੇ ਜਿੱਤਣ ਦੀ ਖ਼ੁਸ਼ੀ 'ਚ ਪਾਠ ਕਰਵਾਇਆ

ਲਾਲੜੂ, 3 ਜੁਲਾਈ (ਰਾਜਬੀਰ ਸਿੰਘ)-ਸ਼ੋ੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਆਗੂ ਬਲਜੀਤ ਸਿੰਘ ਭਾਊ ਕੁਰਲੀ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਵਿਚ ਸਿਮਰਨਜੀਤ ਸਿੰਘ ਮਾਨ ਦੀ ਹੋਈ ਜਿੱਤ ਅਤੇ ਤੰਦਰੁਸਤੀ ਲਈ ਰਖਵਾਏ ਗਏ ...

ਪੂਰੀ ਖ਼ਬਰ »

ਵੈਲਵੇਟ ਕਲਾਰਕਸ ਐਕਸੋਟਿਕਾ ਵਿਖੇ ਗੋ ਮੈਨ-ਗੋ ਫੈਸਟੀਵਲ ਸ਼ੁਰੂ

ਐੱਸ. ਏ. ਐੱਸ. ਨਗਰ, 3 ਜੁਲਾਈ (ਕੇ. ਐੱਸ. ਰਾਣਾ)-ਵੈਲਵੇਟ ਕਲਾਰਕਸ ਐਕਸੋਟਿਕਾ ਵਿਖੇ ਟ੍ਰਾਈਸਿਟੀ ਦਾ 'ਗੋ ਮੈਨ-ਗੋ ਫੈਸਟੀਵਲ' ਸ਼ੁਰੂ ਹੋ ਗਿਆ ਹੈ ਜੋ 24 ਜੁਲਾਈ ਤੱਕ ਚੱਲੇਗਾ | ਹਰ ਰੋਜ਼ ਸ਼ਾਮ 7 ਵਜੇ ਤੋਂ ਰਾਤ 11 ਵਜੇ ਤੱਕ ਵੁਲਣ ਵਾਲੇ ਇਸ ਫੈਸਟ ਵਿਚ ਸਟਾਰਟਰ ਅਤੇ ਖਾਣੇ ਦੇ ...

ਪੂਰੀ ਖ਼ਬਰ »

ਢਕੌਲੀ ਪੁਲਿਸ ਵਲੋਂ ਨਾਕੇਬੰਦੀ ਅਤੇ ਤਲਾਸ਼ੀ ਮੁਹਿੰਮ ਜਾਰੀ

ਜ਼ੀਰਕਪੁਰ, 3 ਜੁਲਾਈ (ਅਵਤਾਰ ਸਿੰਘ)-ਢਕੌਲੀ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਵਿਵੇਕਸ਼ੀਲ ਸੋਨੀ ਦੇ ਨਿਰਦੇਸ਼ਾਂ ਤਹਿਤ ਖੇਤਰ ਵਿਚ ਤਲਾਸ਼ੀ ਮੁਹਿੰਮ ਲਗਾਤਾਰ ਜਾਰੀ ਰੱਖੀ ਹੋਈ ਹੈ | ਪੁਲਿਸ ਵਲੋਂ ਰੋਜ਼ਾਨਾ ਅਚਨਚੇਤ ਵੱਖ-ਵੱਖ ਥਾਵਾਂ 'ਤੇ ਤਲਾਸ਼ੀ ਅਤੇ ...

ਪੂਰੀ ਖ਼ਬਰ »

ਦੋ ਦਰਜਨ ਤੋਂ ਵੱਧ ਦੁਕਾਨਾਂ ਤੋਂ 5 ਕਿੱਲੋ ਪਲਾਸਟਿਕ ਦੇ ਲਿਫ਼ਾਫ਼ੇ ਬਰਾਮਦ, ਮੌਕੇ 'ਤੇ ਕੱਟੇ ਚਲਾਨ

ਲਾਲੜੂ, 3 ਜੁਲਾਈ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਦੇ ਕਾਰਜਸਾਧਕ ਅਫ਼ਸਰ ਜਗਜੀਤ ਸਿੰਘ ਸ਼ਾਹੀ ਦੀ ਅਗਵਾਈ ਹੇਠ ਬਣਾਈ ਟੀਮ ਵਲੋਂ ਲਾਲੜੂ ਮੰਡੀ ਵਿਖੇ ਦੁਕਾਨਾਂ ਵਿਚ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਚੈੱਕਿੰਗ ਕੀਤੀ ਗਈ ਤੇ ਮੌਕੇ 'ਤੇ ਹੀ ਚਲਾਨ ਕੱਟੇ ਗਏ | ਟੀਮ ਦੀ ...

ਪੂਰੀ ਖ਼ਬਰ »

ਮਾਸਟਰ ਨਰੰਜਣ ਸਿੰਘ ਨੂੰ ਵੱਖ-ਵੱਖ ਧਿਰਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਲਾਲੜੂ, 3 ਜੁਲਾਈ (ਰਾਜਬੀਰ ਸਿੰਘ)-ਸਮਾਜਸੇਵੀ ਸੰਸਥਾ ਸ਼ੈਲਟਰ ਚੈਰੀਟੇਬਲ ਟਰੱਸਟ ਦੇ ਸੀਨੀਅਰ ਮੈਂਬਰ ਡਾ. ਤਰਲੋਚਨ ਸਿੰਘ ਮਾਨ ਬਟੌਲੀ ਦੇ ਪਿਤਾ ਮਾਸਟਰ ਨਰੰਜਣ ਸਿੰਘ ਨਮਿਤ ਸਰਧਾਂਜਲੀ ਸਮਾਗਮ ਵਿਚ ਵੱਖ-ਵੱਖ ਸਿਆਸੀ, ਸਮਾਜਿਕ ਤੇ ਧਾਰਮਿਕ ਧਿਰਾਂ ਨੇ ਪੁੱਜ ਕੇ ਨਰੰਜਣ ...

ਪੂਰੀ ਖ਼ਬਰ »

ਅੰਤਰਰਾਜੀ ਬਰਵਾਲਾ ਹਾਈਵੇਅ ਦੇ ਹਾਲਾਤ ਜਿਉਂ ਦੇ ਤਿਉਂ, ਵਿਧਾਨ ਸਭਾ 'ਚ ਗੂੰਜਿਆ ਸੀ ਸੜਕ ਦਾ ਮੁੱਦਾ

ਡੇਰਾਬੱਸੀ, 3 ਜੁਲਾਈ (ਰਣਬੀਰ ਸਿੰਘ ਪੜ੍ਹੀ)-ਪੰਜਾਬ ਵਿਧਾਨ ਸਭਾ ਵਿਚ ਬਰਵਾਲਾ ਰੋਡ ਦੀ ਖਸਤਾ ਹਾਲਤ ਦੀ ਗੂੰਜ ਦੇ ਬਾਵਜੂਦ ਸੜਕ ਦੀ ਖ਼ਸਤਾ ਹਾਲਤ ਵਿਚ ਸੁਧਾਰ ਨਹੀਂ ਹੋਇਆ | ਜਿਥੇ ਸਾਈਕਲਾਂ ਸਮੇਤ ਦੋ ਪਹੀਆ ਵਾਹਨ ਚਾਲਕ ਵੱਖ-ਵੱਖ ਥਾਵਾਂ 'ਤੇ ਟੋਇਆਂ 'ਚ ਡਿੱਗ ਕੇ ਜ਼ਖ਼ਮੀ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਇਲਾਕੇ ਦਾ ਆਪ ਆਗੂ ਕੰਗ ਨੇ ਕੀਤਾ ਦੌਰਾ

ਮੁੱਲਾਂਪੁਰ ਗਰੀਬਦਾਸ, 3 ਜੁਲਾਈ (ਦਿਲਬਰ ਸਿੰਘ ਖੈਰਪੁਰ)-ਸ਼ਿਵਾਲਿਕ ਪਹਾੜੀਆਂ ਵਿਖੇ ਪੈਂਦੇ ਪਿੰਡ ਤਾਰਾਪੁਰ ਮਾਜਰੀ, ਬੇਲਾ ਕਾਲੋਨੀ ਜਿਥੇ ਭਾਰੀ ਬਾਰਿਸ਼ ਦੌਰਾਨ ਹੋਏ ਨੁਕਸਾਨ ਸੰਬੰਧੀ ਸਾਬਕਾ ਮੰਤਰੀ ਤੇ ਆਪ ਆਗੂ ਜਗਮੋਹਨ ਸਿੰਘ ਕੰਗ ਨੇ ਮੌਕਾ ਵੇਖਿਆ | ਉਨ੍ਹਾਂ ...

ਪੂਰੀ ਖ਼ਬਰ »

ਬੂਟੇ ਲਗਾ ਕੇ ਕੀਤੀ ਵਣ ਮਹਾਂਉਤਸਵ ਦੀ ਸ਼ਰੂਆਤ-ਸੁਖਦੀਪ ਸਿੰਘ

ਐੱਸ.ਏ.ਐੱਸ. ਨਗਰ, 3 ਜੁਲਾਈ (ਕੇ. ਐੱਸ. ਰਾਣਾ)-ਮੁਹਾਲੀ ਵੈਲਫੇਅਰ ਕਲੱਬ ਰਜਿ: ਦੇ ਪ੍ਰਧਾਨ ਸੁਖਦੀਪ ਸਿੰਘ ਨੇ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਮੰਡਲ ਨੰ. 1 ਮੁਹਾਲੀ ਵਿਖੇੇ ਸਟਾਫ਼ ਨਾਲ ਰਲ ਕੇ ਹਰ ਸਾਲ ਦੀ ਤਰ੍ਹਾਂ ਬੂਟੇ ਲਗਾਉਣ ਦੀ ਸ਼ੁਰੂਆਤ ਜਾਮਨ ਦਾ ਬੂਟਾ ਲਗਾ ਕੇ ਕੀਤੀ | ...

ਪੂਰੀ ਖ਼ਬਰ »

ਮਾਰੂਤੀ ਸੁਜ਼ੂਕੀ ਨੇ ਕੀਤੀ ਨਵੀਂ ਬਰੀਜ਼ਾ ਲਾਂਚ

ਖਰੜ, 3 ਜੁਲਾਈ (ਜੰਡਪੁਰੀ)-ਮਾਰੂਤੀ ਸੁਜ਼ੂਕੀ ਕੰਪਨੀ ਵਲੋਂ ਅੱਜ ਨਵੀਂ ਲਾਂਚ ਕੀਤੀ ਨਵੀਂ ਬਰੀਜ਼ਾ ਗੱਡੀ ਦਾ ਸੀ. ਐੱਮ. ਆਟੋ ਵਿਖੇ ਬੈਂਕ ਆਫ ਬੜੌਦਾ ਦੇ ਮੈਨੇਜਰ ਜਤਿੰਦਰ ਸਿੰਘ ਵਲੋਂ ਘੁੰਡ ਚੁਕਾਈ ਕੀਤੀ ਗਈ | ਇਸ ਮੌਕੇ ਸੀ. ਐੱਮ. ਓ. ਆਟੋ ਦੇ ਸੇਲਜ਼ ਮੈਨੇਜਰ ਸ਼ਿਵ ਚਰਨ ...

ਪੂਰੀ ਖ਼ਬਰ »

ਮਠਿਆਈ ਦੁਕਾਨਦਾਰਾਂ ਨੂੰ ਸ਼ੁੱਧ ਅਤੇ ਮਿਆਰੀ ਚੀਜ਼ਾਂ ਵੇਚਣ ਦੀ ਅਪੀਲ

ਐੱਸ. ਏ. ਐੱਸ. ਨਗਰ, 3 ਜੁਲਾਈ (ਕੇ. ਐੱਸ. ਰਾਣਾ)-ਡੇਰਾਬੱਸੀ ਦੇ ਐੱਸ. ਡੀ. ਐਮ. ਡਾ. ਹਿਮਾਂਸ਼ੂ ਗੁਪਤਾ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਵਲੋਂ ਡੇਰਾਬੱਸੀ ਵਿਖੇ ਹਲਵਾਈਆਂ ਅਤੇ ਮਠਿਆਈ ਦੁਕਾਨਦਾਰਾਂ ਨਾਲ ਸਾਂਝੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਨੂੰ ...

ਪੂਰੀ ਖ਼ਬਰ »

ਪੰਜਾਬ ਗਤਕਾ ਐਸੋਸੀਏਸ਼ਨ ਰਜਿ: ਵਲੋਂ ਦੋ ਰੋਜ਼ਾ ਰਾਜ ਪੱਧਰੀ ਗਤਕਾ ਰਿਫਰੈਸ਼ਰ ਕੋਰਸ ਕਮ-ਟ੍ਰੇਨਿੰਗ ਕੈਂਪ ਹੋਇਆ

ਐੱਸ. ਏ. ਐੱਸ. ਨਗਰ, 3 ਜੁਲਾਈ (ਕੇ. ਐੱਸ. ਰਾਣਾ)-ਗੱਤਕੇ ਨੂੰ ਇਕ ਖੇਡ ਦੇ ਰੂਪ ਵਿਚ ਪ੍ਰਫੁੱਲਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਕੰਮ ਕਰ ਰਹੀ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੀ ਯੋਗ ਅਗਵਾਈ ਹੇਠ ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ ਰਾਜ ਪੱਧਰੀ ਗੱਤਕਾ ਰਿਫਰੈਸ਼ਰ ਕੋਰਸ ਕਮ ...

ਪੂਰੀ ਖ਼ਬਰ »

ਕੌਮੀ ਡਾਕਟਰ ਦਿਵਸ ਮੌਕੇ ਪੀ.ਐਚ.ਐੱਸ.ਸੀ. ਦੇ ਐੱਮ.ਡੀ. ਨੀਲਿਮਾ ਵਲੋਂ ਡਾਕਟਰਾਂ ਦਾ ਸਨਮਾਨ

ਐੱਸ.ਏ.ਐੱਸ. ਨਗਰ, 3 ਜੁਲਾਈ (ਕੇ. ਐੱਸ. ਰਾਣਾ)-ਕੌਮੀ ਡਾਕਟਰ ਦਿਵਸ ਮੌਕੇ ਨੈਸ਼ਨਲ ਹੈਲਥ ਮਿਸ਼ਨ (ਪੀ.ਐਚ.ਐਸ.ਸੀ.) ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਨੀਲਿਮਾ (ਆਈ. ਏ. ਐੱਸ.) ਵਲੋਂ ਜ਼ਿਲ੍ਹੇ ਦੇ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸੰਬੰਧੀ ਸਥਾਨਕ ਮੈਡੀਕਲ ਕਾਲਜ ਵਿਖੇ ...

ਪੂਰੀ ਖ਼ਬਰ »

ਗਰਮੀਆਂ ਦੀਆਂ ਛੁੱਟੀਆਂ ਉਪਰੰਤ ਖੁੱਲ੍ਹੇ ਜ਼ਿਆਦਾਤਰ ਸਕੂਲਾਂ 'ਚ ਵਿਦਿਆਰਥੀਆਂ ਦੀ ਹਾਜ਼ਰੀ ਰਹੀ ਬੇਹੱਦ ਘੱਟ

ਐੱਸ.ਏ.ਐੱਸ. ਨਗਰ, 3 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-1 ਜੂਨ ਤੋਂ ਲੈ ਕੇ 30 ਜੂਨ ਤੱਕ ਦੀਆਂ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਉਪਰੰਤ ਅੱਜ 1 ਜੁਲਾਈ ਨੂੰ ਸਵੇਰੇ 8 ਵਜੇ ਖੁੱਲ੍ਹੇ ਜ਼ਿਲ੍ਹਾ ਮੁਹਾਲੀ ਦੇ ਜ਼ਿਆਦਾਤਰ ਸਰਕਾਰੀ ਸੀਨੀਅਰ ਸੈਕੰਡਰੀ, ਹਾਈ, ਮਿਡਲ ਅਤੇ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਵਿਭਾਗ ਦੀ ਮੰਤਰੀ ਦੇ ਬਿਆਨ ਦੀ ਕੀਤੀ ਨਿੰਦਾ

ਕੁਰਾਲੀ, 3 ਜੁਲਾਈ (ਬਿੱਲਾ ਅਕਾਲਗੜ੍ਹੀਆ)-ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾ. ਬਲਜੀਤ ਕੌਰ ਦੇ ਉਸ ਬਿਆਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ...

ਪੂਰੀ ਖ਼ਬਰ »

ਸਰਕਾਰ ਆਮ ਆਦਮੀ ਦੀ ਤੇ ਭੁਗਤਣਾ ਲੋਕਾਂ ਨੂੰ ਪੈ ਰਿਹੈ

ਪਾਣੀ ਨੂੰ ਤਰਸਦੇ ਲੋਕਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜ ਤੋਂ ਉਨ੍ਹਾਂ ਦੇ ਖੇਤਰ ਵਿਚ ਪਾਣੀ ਦੀ ਸਮੱਸਿਆ ਆ ਰਹੀ ਹੈ | ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਤਾਂ ਆ ਗਈ ਲੇਕਿਨ ਕੌਂਸਲਰ ਕਾਂਗਰਸ ਅਤੇ ਅਕਾਲੀ ਦਲ ਦੇ ਹਨ, ਇਥੋਂ ਤੱਕ ਕਿ ਕੌਂਸਲ ਪ੍ਰਧਾਨ ਵੀ ਕਾਂਗਰਸ ਦਾ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਨਾਕਸ ਸਪਲਾਈ ਨੂੰ ਲੈ ਕੇ ਵਾ. ਨੰ. 4 ਦੇ ਵਸਨੀਕਾਂ ਵਲੋਂ ਖਾਲੀ ਭਾਂਡੇ ਲੈ ਕੇ ਰੋਸ ਪ੍ਰਦਰਸ਼ਨ

ਡੇਰਾਬੱਸੀ, 3 ਜੁਲਾਈ (ਗੁਰਮੀਤ ਸਿੰਘ)-ਨਗਰ ਕੌਂਸਲ ਡੇਰਾਬੱਸੀ ਦੇ ਵਾ. ਨੰ. 4 ਅਧੀਨ ਪੈਂਦੇ ਪਿੰਡ ਮੀਰਪੁਰ ਦੇ ਵਸਨੀਕ ਕੌਂਸਲ ਅਧਿਕਾਰੀਆਂ ਦੀ ਲਾਪ੍ਰਵਾਹੀ ਦੇ ਚਲਦਿਆਂ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ | ਦੁਖੀ ਹੋਏ ਲੋਕਾਂ ਵਲੋਂ ਅੱਜ ਖਾਲੀ ਭਾਂਡੇ ਲੈ ਕੇ ਕੌਂਸਲ ...

ਪੂਰੀ ਖ਼ਬਰ »

ਗਾਂਜੇ ਅਤੇ ਨਕਦੀ ਸਮੇਤ ਇਕ ਕਾਬੂ

ਜ਼ੀਰਕਪੁਰ, 3 ਜੁਲਾਈ (ਅਵਤਾਰ ਸਿੰਘ)-ਢਕੌਲੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ 500 ਗ੍ਰਾਮ ਗਾਂਜਾ ਤੇ 12 ਹਜ਼ਾਰ ਰੁ. ਦੀ ਨਕਦੀ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ | ਇਸ ਮਾਮਲੇ ਸੰਬੰਧੀ ...

ਪੂਰੀ ਖ਼ਬਰ »

ਰਵਨੀਤ ਕੌਰ ਨੇ ਬੀ.ਡੀ.ਪੀ.ਓ. ਡੇਰਾਬੱਸੀ ਵਜੋਂ ਅਹੁਦਾ ਸੰਭਾਲਿਆ

ਡੇਰਾਬੱਸੀ, 3 ਜੁਲਾਈ (ਗੁਰਮੀਤ ਸਿੰਘ)-ਰਵਨੀਤ ਕੌਰ ਨੇ ਬਲਾਕ ਡੇਰਾਬੱਸੀ ਬੀ. ਡੀ. ਪੀ. ਓ. ਵਜੋਂ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ | ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਲਾਕ ਅਧੀਨ ਆਉਂਦੇ ਪਿੰਡਾਂ ਦਾ ਵਿਕਾਸ ਪੰਜਾਬ ਸਰਕਾਰ ਦੀਆਂ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਾਂ ਵਲੋਂ ਧਰਨਾ 5 ਨੂੰ

ਐੱਸ.ਏ.ਐੱਸ. ਨਗਰ, 3 ਜੁਲਾਈ (ਕੇ.ਐੱਸ. ਰਾਣਾ)-ਪੰਚਾਇਤੀ ਰਾਜ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੁਹਾਲੀ ਵਿਖੇ 5 ਜੁਲਾਈ ਨੂੰ ਧਰਨਾ ਦਿੱਤਾ ਜਾਵੇਗਾ | ਜਾਣਕਾਰੀ ਦਿੰਦਿਆਂ ਅਮਰੀਕ ਸਿੰਘ ਡੋਡ ਜਲਵੇੜ੍ਹਾ ਨੇ ...

ਪੂਰੀ ਖ਼ਬਰ »

ਸੀਵਰੇਜ ਦੇ ਖੁੱਲ੍ਹੇ ਮੈਨਹੋਲ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ, ਲੋਕ ਪ੍ਰੇਸ਼ਾਨ

ਲਾਲੜੂ, 3 ਜੁਲਾਈ (ਰਾਜਬੀਰ ਸਿੰਘ)-ਨਗਰ ਕੌਂਸਲ ਦੇ ਵੱਖ-ਵੱਖ ਵਾਰਡਾਂ 'ਚ ਗੰਦੇ ਪਾਣੀ ਤੇ ਬਰਸਾਤ ਦੇ ਪਾਣੀ ਦੀ ਨਿਕਾਸੀ ਲਈ ਪਾਈ ਗਈ ਸੀਵਰੇਜ ਦੇ ਖੁੱਲ੍ਹੇ ਪਏ ਮੇਨ ਹੋਲ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ, ਜਿਸ ਨੂੰ ਲੈ ਕੇ ਰਾਹਗੀਰ ਤੇ ਦੁਕਾਨਦਾਰ ਪ੍ਰੇਸ਼ਾਨ ਹਨ | ਲਾਲੜੂ ...

ਪੂਰੀ ਖ਼ਬਰ »

ਸਿੰਗਲ ਯੂਜ਼ ਪਲਾਸਟਿਕ ਦੀ ਪੂਰਨ ਤੌਰ 'ਤੇ ਪਾਬੰਦੀ ਨੂੰ ਲੈ ਕੇ ਸ਼ਹਿਰ 'ਚ ਚੈਕਿੰਗ ਮੁਹਿੰਮ ਸ਼ੁਰੂ- ਨਿਰਮੋਹੀ

ਖਰੜ, 3 ਜੁਲਾਈ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਪੰਜਾਬ 'ਚ ਸਿੰਗਲ ਯੂਜ਼ ਪਲਾਸਟਿਕ 'ਤੇ ਪੂਰਨ ਤੌਰ ਉੱਤੇ ਪਾਬੰਦੀ ਲਗਾਉਣ ਤੋਂ ਬਾਅਦ ਖਰੜ ਪ੍ਰਸ਼ਾਸਨ ਅਤੇ ਨਗਰ ਕੌਂਸਲ ਖਰੜ ਵਲੋਂ ਸਬ ਡਵੀਜ਼ਨ ਖਰੜ 'ਚ ਕਾਰਵਾਈ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਨਾਇਬ ...

ਪੂਰੀ ਖ਼ਬਰ »

ਪਿੰਡ ਸਿਆਲਬਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਮਾਜਰੀ, 3 ਜੁਲਾਈ (ਕੁਲਵੰਤ ਸਿੰਘ ਧੀਮਾਨ)-ਪਿੰਡ ਸਿਆਲਬਾ ਸ਼ਹੀਦ ਲੈਫ਼. ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 12ਵੀਂ ਜਮਾਤ ਦੇ ਸੈਸ਼ਨ 2021-22 ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸੰਬੰਧੀ ਪਿ੍ੰ. ਗੁਰਸ਼ੇਰ ਸਿੰਘ ਨੇ ਦੱਸਿਆ ਕਿ ਆਰਟਸ ਅਤੇ ਸਾਇੰਸ ਗਰੁੱਪ ਦੇ 31 ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਡਵੀਜ਼ਨ ਖਰੜ ਦੇ ਅਹੁਦੇਦਾਰਾਂ ਦੀ ਚੋਣ

ਖਰੜ, 1 ਜੁਲਾਈ (ਗੁਰਮੁੱਖ ਸਿੰਘ ਮਾਨ)-ਟੈਕਨੀਕਲ ਸਰਵਿਸਿਜ਼ ਯੂਨੀਅਨ ਡਵੀਜ਼ਨ ਦੀ ਚੋਣ ਕਰਵਾਉਣ ਲਈ ਸੂਬਾ ਕਮੇਟੀ ਵਲੋਂ ਦਿੱਤੇ ਗਏ ਚੋਣ ਪ੍ਰੋਗਰਾਮ ਅਨੁਸਾਰ ਸਰਕਲ ਨਿਗਰਾਨ ਕਮੇਟੀ ਰੋਪੜ ਬਲਵਿੰਦਰ ਸਿੰਘ ਪ੍ਰਧਾਨ, ਜਰਨੈਲ ਸਿੰਘ ਸਰਕਲ ਸਕੱਤਰ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਦਰੱਖਤ ਨਾਲ ਲਟਕਦੀ ਹੋਈ ਲਾਸ਼ ਮਿਲੀ

ਮਾਜਰੀ, 3 ਜੁਲਾਈ (ਧੀਮਾਨ)-ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਬੜÏਦੀ ਨੇੜੇ ਖੇਤਾਂ 'ਚ ਭੇਦਭਰੀ ਹਾਲਤ ਵਿਚ ਇਕ ਨੌਜਵਾਲ ਦੀ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲੀ | ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਪਰ ਵਿਅਕਤੀ ਦੀ ਕੋਈ ਸ਼ਨਾਖਤ ਨਹੀਂ ਹੋਈ, ਜਦੋਂ ਇਸ ਦੇ ...

ਪੂਰੀ ਖ਼ਬਰ »

ਟਰੜਕ ਵਿਖੇ ਚੋਰਾਂ ਨੇ ਘਰ 'ਚ ਵੜ ਕੇ ਸੋਨੇ ਤੇ ਚਾਂਦੀ ਦੇ ਗਹਿਣੇ ਸਮੇਤ ਨਕਦੀ 'ਤੇ ਕੀਤਾ ਹੱਥ ਸਾਫ਼

ਲਾਲੜੂ, 3 ਜੁਲਾਈ (ਰਾਜਬੀਰ ਸਿੰਘ)-ਪਿੰਡ ਟਰੜਕ ਵਿਖੇ ਬੀਤੀ ਰਾਤ ਚੋਰਾਂ ਨੇ ਇਕ ਘਰ ਵਿਚ ਸੋਨੇ ਤੇ ਚਾਂਦੀ ਦੇ ਗਹਿਣਿਆਂ ਸਮੇਤ ਨਕਦੀ 'ਤੇ ਹੱਥ ਸਾਫ ਕਰਕੇ ਫਰਾਰ ਹੋ ਗਏ | ਹੰਡੇਸਰਾ ਪੁਲਿਸ ਨੇ ਨਿਤਿਨ ਕੁਮਾਰ ਦੇ ਬਿਆਨ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਪੰਚਕੂਲਾ ਦੇ ਕੋਕੋ ਕੈਫੇ ਦੇ ਬਾਹਰ ਹੋਈ ਗੋਲੀਬਾਰੀ

ਪੰਚਕੂਲਾ, 3 ਜੁਲਾਈ (ਕਪਿਲ)-ਦੇਰ ਰਾਤ ਪੰਚਕੂਲਾ 'ਚ ਕੋਕੋ ਕੈਫੇ ਦੇ ਬਾਹਰ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਕੋਕੋ ਕੈਫੇ 'ਚ ਕੰਮ ਕਰਦੇ ਸੁਰੱਖਿਆ ਮੁਲਾਜ਼ਮਾਂ (ਬਾਊਾਸਰਾਂ) ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਸਫ਼ਾਈ ਮੁਹਿੰਮ 'ਚ ਪਿੰਡ ਮਦਨਹੇੜੀ ਅਵੱਲ

ਐੱਸ.ਏ.ਐੱਸ. ਨਗਰ, 3 ਜੁਲਾਈ (ਕੇ. ਐੱਸ. ਰਾਣਾ)-ਮੇਰਾ ਪਿੰਡ ਮੇਰੀ ਜ਼ਿੰਮੇਵਾਰੀ ਤਹਿਤ 100 ਨੰਬਰਾਂ ਵਿਚੋ 92 ਨੰਬਰ ਲੈ ਕੇ ਬਲਾਕ ਖਰੜ ਪਿੰਡ ਮਦਨਹੇੜੀ ਨੇ ਜ਼ਿਲ੍ਹੇ ਮੁਹਾਲੀ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਮੁਹਿੰਮ ਵਿਚ ਹਿੱਸਾ ਲੈਣ ਵਾਲੇ ਪਿੰਡਾਂ ਵਿਚੋਂ ਸਭ ਤੋਂ ਵੱਧ ...

ਪੂਰੀ ਖ਼ਬਰ »

ਸਫ਼ਾਈ ਦੇ ਮਾਮਲੇ 'ਚ ਬਿਮਾਰ ਹੋਇਆ ਡੇਰਾਬੱਸੀ ਦਾ ਸਰਕਾਰੀ ਹਸਪਤਾਲ

ਡੇਰਾਬੱਸੀ, 3 ਜੁਲਾਈ (ਗੁਰਮੀਤ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਦੇ ਬਾਵਜੂਦ ਸ਼ਹਿਰ ਦੇ ਸਰਕਾਰੀ ਹਸਪਤਾਲ ਦੀ ਹਾਲਾਤ 'ਚ ਕੋਈ ਜ਼ਿਆਦਾ ਸੁਧਾਰ ਨਹੀਂ ਹੋ ਸਕਿਆ | ਲੋਕਾਂ ਦਾ ਕਹਿਣਾ ਹੈ ਕਿ ਸਾਫ਼-ਸਫਾਈ ਦੇ ਨਾਂਅ 'ਤੇ ਮਰੀਜ਼ਾਂ ਦਾ ਇਲਾਜ ਕਰਨ ਵਾਲਾ ਸਰਕਾਰੀ ...

ਪੂਰੀ ਖ਼ਬਰ »

ਪੰਜਾਬੀ ਵਿਸ਼ੇ 'ਚ 4587 ਵਿਦਿਆਰਥੀਆਂ ਦਾ ਫੇਲ੍ਹ ਹੋਣਾ ਸਰਕਾਰੀ ਤੰਤਰ ਦੇ ਮੂੰਹ 'ਤੇ ਚਪੇੜ- ਧਨੋਆ

ਐੱਸ.ਏ.ਐੱਸ. ਨਗਰ, 3 ਜੁਲਾਈ (ਕੇ.ਐੱਸ. ਰਾਣਾ)-ਪੰਜਾਬੀ ਵਿਰਸਾ ਸਭਿਆਚਾਰਕ ਸੁਸਾਇਟੀ ਦੇ ਪ੍ਰਧਾਨ ਸਤਵੀਰ ਸਿੰਘ ਧਨੋਆ ਨੇ 12ਵੀਂ ਸ਼ੇ੍ਰਣੀ ਦੇ ਨਤੀਜੇ ਦੌਰਾਨ ਪੰਜਾਬੀ ਵਿਸ਼ੇ 'ਚ 4587 ਵਿਦਿਆਰਥੀਆਂ ਦੇ ਫੇਲ੍ਹ ਹੋਣ ਨੂੰ ਸਰਕਾਰੀ ਤੰਤਰ ਦੇ ਮੂੰਹ 'ਤੇ ਚਪੇੜ ਦੱਸਿਆ ਹੈ | ਇਸ ...

ਪੂਰੀ ਖ਼ਬਰ »

ਸਿੱਖ ਅਜਾਇਬ ਘਰ ਬਲੌਂਗੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ

ਐੱਸ.ਏ.ਐੱਸ. ਨਗਰ, 3 ਜੁਲਾਈ (ਜਸਬੀਰ ਸਿੰਘ ਜੱਸੀ)-ਸਿੱਖ ਹੈਰੀਟੇਜ਼ ਐਂਡ ਕਲਚਰਲ ਸੁਸਾਇਟੀ ਵਲੋਂ ਸਿੱਖ ਅਜਾਇਬ ਘਰ ਪਿੰਡ ਬਲੌਂਗੀ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁੱਖ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਦਿਵਸ 'ਤੇ ਜਾਗਰੂਕਤਾ ਕੈਂਪ ਲਗਾਇਆ

ਮੁੱਲਾਂਪੁਰ ਗਰੀਬਦਾਸ, 3 ਜੁਲਾਈ (ਖੈਰਪੁਰ)- ਕੌਮੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਸਥਾਨਕ ਖੇੜਾ ਚੌਕ ਵਿਖੇ ਨਸ਼ਾ ਮੁਕਤ ਨੌਜਵਾਨ ਮੋਰਚਾ (ਨਿਊ ਚੰਡੀਗੜ੍ਹ) ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਪੁਰੀ ਟਰੱਸਟ ਦੇ ਚੇਅਰਮੈਨ ਅਰਵਿੰਦਪੁੁਰੀ ਤੇ ਹੋਰ ਬੁਲਾਰਿਆਂ ਨੇ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਖ਼ੂਨਦਾਨ ਕੈਂਪ ਲਗਾਇਆ

ਖਰੜ, 3 ਜੁਲਾਈ (ਮਾਨ)- ਸਿਵਲ ਹਸਪਤਾਲ ਖਰੜ ਵਿਖੇ ਰੋਟਰੀ ਕਲੱਬ ਖਰੜ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਸਿਵਲ ਹਸਪਤਾਲ ਖਰੜ ਦੇ ਬਲੱਡ ਬੈਂਕ ਦੀ ਇੰਚਾਰਜ ਡਾ: ਰਜਨੀਤ ਰੰਧਾਵਾ ਦੀ ਅਗਵਾਈ ਹੇਠ ਟੀਮ ਵਲੋਂ 61 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ | ਇਸ ਦੌਰਾਨ ਰੋਟਰੀ ਕਲੱਬ ਖਰੜ ...

ਪੂਰੀ ਖ਼ਬਰ »

ਸਰਕਾਰ ਬਿਜਲੀ ਯੂਨਿਟ ਦੀ ਥਾਂ ਬਿਜਲੀ ਸਸਤੀ ਕਰੇ- ਰਾਧੇ ਸ਼ਿਆਮ

ਖਰੜ, 3 ਜੁਲਾਈ (ਗੁਰਮੁੱਖ ਸਿੰਘ ਮਾਨ)- ਸਰਕਾਰ ਵਲੋਂ ਜੋ 1 ਜੁਲਾਈ ਤੋਂ 300 ਯੂਨਿਟ ਬਿਜਲੀ ਦੀ ਸਹੂਲਤ ਦੇਣ ਦੀ ਸ਼ੁਰੂਆਤ ਹੋ ਰਹੀ ਹੈ ਉਸ ਨਾਲ ਕਿਰਾਏਦਾਰਾਂ ਨੂੰ ਕੋਈ ਫ਼ਾਇਦਾ ਨਹੀਂ ਜਿਸ ਕਾਰਨ ਸਰਕਾਰ ਨੂੰ ਬਿਜਲੀ ਯੂਨਿਟ ਮੁਆਫ਼ੀ ਦੀ ਥਾਂ 'ਤੇ ਬਿਜਲੀ ਸਸਤੀ ਕਰਨੀ ...

ਪੂਰੀ ਖ਼ਬਰ »

ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕੁਰਾਲੀ, 3 ਜੁਲਾਈ (ਹਰਪ੍ਰੀਤ ਸਿੰਘ)- ਪੰਜਾਬ ਵਿਚਲੀ ਆਮ ਆਦਮੀ ਪਾਰਟੀ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਦੇ ਮਨੋਰਥ ਨਾਲ ਵਿੱਡੀ ਮੁਹਿੰਮ ਦੇ ਚੱਲਦਿਆਂ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਨੇੜਲੇ ਪਿੰਡ ਮੁੰਦੋਂ ਸੰਗਤੀਆਂ ਤੇ ਹੋਰਨਾਂ ਪਿੰਡਾਂ ...

ਪੂਰੀ ਖ਼ਬਰ »

ਆਲ ਇੰਡੀਆ ਸਬ ਜੂਨੀਅਰ ਰੈਂਕਿੰਗ ਟੂਰਨਾਮੈਂਟ 'ਚ ਹਰਿਆਣਾ ਦੀਆਂ ਕੁੜੀਆਂ ਜਿੱਤੀਆਂ

ਐੱਸ.ਏ.ਐੱਸ. ਨਗਰ, 3 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਯੋਨੇਕਸ ਸਨਰਾਈਜ਼ ਆਲ ਇੰਡੀਆ ਸਬ ਜੂਨੀਅਰ (ਅੰਡਰ-13) ਰੈਂਕਿੰਗ ਟੂਰਨਾਮੈਂਟ ਦੇ ਤੀਜੇ ਦਿਨ ਹਰਿਆਣਾ ਦੀ ਤਨੀਸ਼ਾ ਖੁਰਾਨਾ ਤੇ ਆਸਨਾ ਸਿੰਘਲ ਨੇ ਮੱਧ ਪ੍ਰਦੇਸ਼ ਦੀਆਂ ਖਿਡਾਰਨਾਂ ਨਿਤਿਆ ਜਾਦੋਨ ਤੇ ਅਵਨੀ ਯਾਦਵ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਥਾਣੇਦਾਰ ਨੂੰ ਮੁਅੱਤਲ ਕਰਨ ਦੀ ਨਿਖੇਧੀ

ਐੱਸ.ਏ.ਐਸ. ਨਗਰ, 3 ਜੁਲਾਈ (ਜਸਬੀਰ ਸਿੰਘ ਜੱਸੀ)- ਪੰਜਾਬ ਪੁਲਿਸ ਪੈਨਸ਼ਨਰਜ ਵੈੱਲਫੇਅਰ ਐਸੋਸੀਏਸ਼ਨ ਦੀ ਮੁਹਾਲੀ ਇਕਾਈ ਨੇ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਵਲੋਂ ਐਸ. ਆਈ. ਬਲਵਿੰਦਰ ਸਿੰਘ ਮੁਅੱਤਲ ਕਰਨ ਦੀ ਨਿਖੇਧੀ ਕੀਤੀ ਗਈ | ਇਸ ਸੰਬੰਧੀ ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਡਾ. ਚਰਨਜੀਤ ਸਿੰਘ ਦੇ ਨਿਰਦੇਸ਼ਾਂ 'ਤੇ ਘੜੂੰਆਂ ਵਿਖੇ ਸਫ਼ਾਈ ਦਾ ਕੰਮ ਸ਼ੁਰੂ ਹੋਇਆ

ਖਰੜ, 3 ਜੁਲਾਈ (ਜੰਡਪੁਰੀ)-ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਦੇ ਨਿਰਦੇਸ਼ਾਂ 'ਤੇ ਨਗਰ ਪੰਚਾਇਤ ਘੜੂੰਆਂ ਅਧੀਨ ਪੈਂਦੇ ਖੇਤਰ 'ਚ ਅੱਜ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਦੀ ...

ਪੂਰੀ ਖ਼ਬਰ »

ਪਸ਼ੂ-ਪਾਲਣ ਵਿਭਾਗ ਦੇ ਅਮਲਾ ਅਫ਼ਸਰ ਅਮਰਜੀਤ ਸਿੰਘ ਗਿੱਲ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਖਰੜ, 3 ਜੁਲਾਈ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਦੇ ਪਸ਼ੂ-ਪਾਲਣ ਵਿਭਾਗ ਵਿਚ ਤਾਇਨਾਤ ਅਮਲਾ ਅਫ਼ਸਰ ਅਮਰਜੀਤ ਸਿੰਘ ਗਿੱਲ ਅੱਜ ਸੇਵਾ-ਮੁਕਤ ਹੋ ਗਏ, ਜਿਨ੍ਹਾਂ ਨੂੰ ਸਾਥੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਉਨ੍ਹਾਂ ਪਸ਼ੂ-ਪਾਲਣ ਵਿਭਾਗ ਵਿਚ ਸਾਲ 1981 ਵਿਚ ਬਤੌਰ ...

ਪੂਰੀ ਖ਼ਬਰ »

ਵਿੱਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਵਿਖੇ ਸਟਾਫ਼ ਲਈ ਆਰਟ ਆਫ ਲਿਵਿੰਗ ਵਰਕਸ਼ਾਪ ਕਰਵਾਈ

ਖਰੜ, 3 ਜੁਲਾਈ (ਗੁਰਮੁੱਖ ਸਿੰਘ ਮਾਨ)-ਵਿੱਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਵਿਖੇ ਸਟਾਫ਼ ਲਈ ਆਰਟ ਆਫ ਲਿਵਿੰਗ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਦਾ ਸੰਚਾਲਨ ਆਰਟ ਆਫ਼ ਲਿਵਿੰਗ ਦੇ ਦੋ ਸੀਨੀਅਰ ਅਧਿਆਪਕਾਂ ਬੇਦੀ ਅਤੇ ਕਸ਼ਿਸ਼ ਠੁਕਰਾਲ ਵਲੋਂ ਕੀਤੀ ਗਿਆ | ਇਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਬਦਲਾਅ ਲਿਆਉਣ 'ਚ ਅਸਫ਼ਲ ਰਹੀ- ਸੁਰਿੰਦਰ ਸਿੰਘ ਕਿਸ਼ਨਪੁਰਾ

ਮਾਜਰੀ, 3 ਜੁਲਾਈ (ਕੁਲਵੰਤ ਸਿੰਘ ਧੀਮਾਨ)-ਕਾਂਗਰਸ ਅਤੇ ਸ਼੍ਰ੍ਰੋਮਣੀ ਅਕਾਲੀ ਦਲ ਦੀਆਂ ਗ਼ਲਤ ਨੀਤੀਆਂ ਤੋਂ ਦੁਖੀ ਪੰਜਾਬ ਵਾਸੀਆਂ ਨੇ ਬਦਲਾਅ ਲਿਆਉਣ ਲਈ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਂਦੀ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਇਹ ਸਰਕਾਰ ...

ਪੂਰੀ ਖ਼ਬਰ »

ਜੰਗਲਾਤ ਮਹਿਕਮੇ 'ਚ ਨਿੱਜੀ ਵਾਹਨਾਂ ਦੀ ਵਰਤੋਂ ਖ਼ਿਲਾਫ਼ ਕਾਮਿਆਂ 'ਚ ਰੋਸ

ਡੇਰਾਬੱਸੀ, 3 ਜੁਲਾਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਖੇ ਜੰਗਲਾਤ ਵਿਭਾਗ ਦੇ ਦਰਜਾ ਚਾਰ ਸਰਕਾਰੀ ਕਰਮਚਾਰੀ ਯੂਨੀਅਨ ਨੇ ਆਪਣੇ ਅਧਿਕਾਰੀਆਂ 'ਤੇ ਸਰਕਾਰੀ ਪੈਸੇ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ | ਯੂਨੀਅਨ ਦੇ ਪ੍ਰਧਾਨ ਨਿਸ਼ਾਨ ਸਿੰਘ, ਕਰਨੈਲ ਸਿੰਘ ਆਦਿ ਨੇ ...

ਪੂਰੀ ਖ਼ਬਰ »

ਕੁਰੂਕਸ਼ੇਤਰ ਦੇ ਜੋਤੀਸਰ 'ਚ ਭਗਵਾਨ ਕਿ੍ਸ਼ਨ ਦੀ ਵਿਰਾਟ ਪ੍ਰਤਿਮਾ ਦਾ ਹੋਇਆ ਉਦਘਾਟਨ

ਚੰਡੀਗੜ੍ਹ, 3 ਜੁਲਾਈ(ਵਿਸ਼ੇਸ਼ ਪ੍ਰਤੀਨਿਧ) - ਕੌਮੀ ਸਵੈ ਸੇਵਕ ਸੰਘ ਦੇ ਸੰਚਾਲਕ ਡਾ. ਮੋਹਨ ਭਾਗਵਤ ਨੇ ਕਿਹਾ ਕਿ ਸਿ੍ਸ਼ਟੀ ਦੀ ਸਮੱਸਿਆਵਾਂ ਦਾ ਉੱਤਰ ਦੇਣ ਵਾਲਾ ਅਤੇ ਸੰਪੂਰਨ ਮਨੁੱਖਤਾ ਦੀ ਸਮੱਸਿਆਵਾਂ ਦਾ ਹੱਲ ਕਰਨ ਵਾਲਾ ਅਤੇ ਕਦੀ ਫਿੱਕਾ ਨਾ ਪੈਣ ਵਾਲਾ ਸੁੱਖ ਦਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 13 ਮੁਹੱਲਾ ਕਲੀਨਿਕਾਂ 'ਚ 15 ਅਗਸਤ ਤੋਂ ਸਿਹਤ ਸੇਵਾਵਾਂ ਹੋਣਗੀਆਂ ਸ਼ੁਰੂ- ਅਮਿਤ ਤਲਵਾੜ

ਐੱਸ.ਏ.ਐੱਸ. ਨਗਰ, 3 ਜੁਲਾਈ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਦੀ ਫਲੈਗਸ਼ਿਪ ਮੁਹੱਲਾ ਕਲੀਨਿਕ ਖੋਲ੍ਹੇ ਜਾਣ ਦੀ ਸਕੀਮ ਤਹਿਤ ਪੰਜਾਬ ਭਰ ਵਿਚ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕਾਂ ਤਹਿਤ ਜ਼ਿਲ੍ਹਾ ਮੁਹਾਲੀ ਵਿਖੇ 13 ਮੁਹੱਲਾ ਕਲੀਨਿਕ 15 ਅਗਸਤ ਤੋਂ ਕੰਮ ਕਰਨਾ ਸ਼ੁਰੂ ਕਰ ...

ਪੂਰੀ ਖ਼ਬਰ »

ਹਰਿਆਲੀ ਨੂੰ ਵਧਾਉਣ ਲਈ ਜ਼ਿਲ੍ਹਾ ਮੁਹਾਲੀ ਵਲੋਂ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ

ਐੱਸ.ਏ.ਐੱਸ. ਨਗਰ, 3 ਜੁਲਾਈ (ਕੇ. ਐੱਸ. ਰਾਣਾ)-ਜੰਗਲਾਤ ਖੇਤਰ ਨੂੰ ਵਧਾਉਣ ਅਤੇ ਨਾਗਰਿਕਾਂ 'ਚ ਹਰਿਆਵਲ ਪ੍ਰਤੀ ਚੇਤਨਾ ਪੈਦਾ ਕਰਨ ਲਈ ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ 'ਚ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਦੀ ...

ਪੂਰੀ ਖ਼ਬਰ »

ਕੋਵਿਡ ਕੇਸਾਂ 'ਚ ਵਾਧੇ ਦੇ ਮੱਦੇਨਜ਼ਰ ਸਿਵਲ ਸਰਜਨ ਵਲੋਂ ਨਿੱਜੀ ਹਸਪਤਾਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਐੱਸ.ਏ.ਐੱਸ. ਨਗਰ, 3 ਜੁਲਾਈ (ਜਸਬੀਰ ਸਿੰਘ ਜੱਸੀ)-ਕੋਵਿਡ-19 ਦੇ ਕੇਸਾਂ ਵਿਚ ਵਾਧੇ ਦੇ ਸਨਮੁੱਖ ਸਿਵਲ ਸਰਜਨ ਡਾ. ਮੁਹਾਲੀ ਆਦਰਸ਼ਪਾਲ ਕੌਰ ਵਲੋਂ ਜ਼ਿਲ੍ਹੇ ਦੇ ਪ੍ਰਮੁੱਖ ਨਿੱਜੀ ਹਸਪਤਾਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ...

ਪੂਰੀ ਖ਼ਬਰ »

ਰਾਸ਼ਟਰੀ ਡਾਕਟਰ ਦਿਵਸ ਨੂੰ ਸਮਰਪਿਤ ਚੰਡੀਗੜ੍ਹ ਵੈਲਫ਼ੇਅਰ ਟਰੱਸਟ ਨੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਐੱਸ.ਏ.ਐੱਸ. ਨਗਰ, 3 ਜੁਲਾਈ (ਕੇ.ਐੱਸ. ਰਾਣਾ)-ਕੋਵਿਡ ਮਹਾਂਮਾਰੀ ਦੌਰਾਨ ਮਾਨਵਤਾ ਦੀ ਸੇਵਾ ਲਈ ਡਾਕਟਰਾਂ ਵਲੋਂ ਪਾਏ ਗਏ ਨਿਰਸਵਾਰਥ ਯੋਗਦਾਨ ਨੂੰ ਸਨਮਾਨ ਦਿੰਦਿਆਂ ਅਤੇ ਰਾਸ਼ਟਰੀ ਡਾਕਟਰ ਦਿਵਸ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਵੈੱਲਫ਼ੇਅਰ ਟਰੱਸਟ ਵਲੋਂ ਕਮਿਊਨਿਟੀ ...

ਪੂਰੀ ਖ਼ਬਰ »

ਹਰਿਆਣਾ ਈਜ਼ ਆਫ਼ ਡੂਇੰਗ ਬਿਜਨੈਸ 'ਚ ਵੀ ਬਣਿਆ ਟਾਪ ਰੈਂਕਡ

ਚੰਡੀਗੜ੍ਹ, 3 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਲਈ ਉਦਯੋਗਿਕ ਖੇਤਰ ਵਿਚ ਅੱਜ ਸੌਗਾਤਾਂ ਭਰਿਆ ਦਿਨ ਰਿਹਾ | ਐਮ.ਐਸ.ਐਮ.ਈ ਦੇ ਖੇਤਰ ਵਿਚ ਕੀਤੇ ਗਏ ਵਰਨਣਯੋਗ ਕੰਮਾਂ ਲਈ ਭਾਰਤ ਸਰਕਾਰ ਵਲੋਂ ਜਿੱਥੇ ਸੂਬੇ ਨੂੰ ਕੌਮੀ ਪੱਧਰ 'ਤੇ ਤੀਜਾ ਸਥਾਨ ਹਾਸਲ ਹੋਇਆ ਹੈ ...

ਪੂਰੀ ਖ਼ਬਰ »

ਨਵਾਂ ਗਰਾਉਂ ਦੀ ਪਸ਼ੂੂ ਡਿਸਪੈਂਸਰੀ ਸਮੇਤ ਸਰਕਾਰੀ ਇਮਾਰਤਾਂ 'ਚ ਪਾਣੀ ਭਰਿਆ

ਮਾਜਰੀ, 3 ਜੁਲਾਈ (ਕੁਲਵੰਤ ਸਿੰਘ ਧੀਮਾਨ)- ਕਸਬਾ ਨਵਾਂ ਗਰਾਉਂ ਵਸਨੀਕਾਂ ਨੂੰ ਅਨੇਕਾਂ ਮੁਸ਼ਕਿਲਾਂ ਨਾਲ ਜੂਝਣਾ ਪੈ ਰਿਹਾ ਹੈ, ਪਿਛਲੇ 2 ਦਿਨਾਂ ਤੋਂ ਲਗਾਤਾਰ ਬਰਸਾਤ ਹੋਣ ਕਾਰਨ ਕਸਬੇ ਦੀਆਂ ਗਲੀਆਂ ਸੜਕਾਂ 'ਤੇ ਸਰਕਾਰੀ ਇਮਾਰਤਾਂ 'ਚ ਪਾਣੀ ਭਰਨ ਨਾਲ ਅੰਦਰ ਪਿਆ ਸਾਮਾਨ ...

ਪੂਰੀ ਖ਼ਬਰ »

ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

ਐੱਸ.ਏ.ਐੱਸ. ਨਗਰ, 3 ਜੁਲਾਈ (ਕੇ. ਐੱਸ. ਰਾਣਾ)- ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵਲੋਂ ਉਦਯੋਗਿਕ ਖੇਤਰ ਵਿਚ ਆ ਰਹੇ ਬਦਲਾਵਾਂ ਤੇ ਬਿਹਤਰੀਨ ਵਿਕਾਸ 'ਤੇ ਚਰਚਾ ਕਰਨ ਲਈ ਪੰਜ ਦਿਨਾਂ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ | ਫਿਨਟੈਂਕ ਐਂਡ ...

ਪੂਰੀ ਖ਼ਬਰ »

ਪ੍ਰੇਸ਼ਾਨੀ ਦਾ ਘਰ ਬਣਿਆ ਮੁਬਾਰਕਪੁਰ ਰੇਲਵੇ ਅੰਡਰਪਾਥ, ਲੱਖਾਂ ਖਰਚ ਕੇ ਪਾਇਆ ਸ਼ੈੱਡ ਵੀ ਕੰਮ ਨਹੀਂ ਆਇਆ

ਡੇਰਾਬੱਸੀ, 3 ਜੁਲਾਈ (ਗੁਰਮੀਤ ਸਿੰਘ)- ਨਗਰ ਕੌਂਸਲ ਡੇਰਾਬੱਸੀ ਅਧੀਨ ਪੈਂਦੇ ਪਿੰਡ ਮੁਬਾਰਕਪੁਰ ਨੇੜੇ ਨਿਕਲੀ ਅੰਬਾਲਾ ਕਾਲਕਾ ਰੇਲਵੇ ਲਾਈਨ ਦੇ ਹੇਠਾਂ ਲੋਕਾਂ ਦੀ ਸੁਵਿਧਾ ਲਈ ਬਣਿਆ ਅੰਡਰਪਾਥ ਪ੍ਰੇਸ਼ਾਨੀ ਦਾ ਘਰ ਬਣ ਕੇ ਰਹਿ ਗਿਆ ਹੈ | ਅੱਜ ਸਵੇਰੇ ਪਏ ਮੀਂਹ ਦਾ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਨਾ ਮਿਲਣ ਕਾਰਨ ਦੁਖੀ ਹਨ ਸੈਕਟਰ 115 ਵਿਚਲੇ ਜੇ.ਟੀ.ਪੀ. ਐੱਲ. ਦੇ ਵਸਨੀਕ

ਐੱਸ.ਏ.ਐੱਸ. ਨਗਰ, 3 ਜੁਲਾਈ (ਕੇ. ਐੱਸ. ਰਾਣਾ)- ਇਥੋਂ ਦੇ ਸੈਕਟਰ-15 ਵਿਚ ਪੈਂਦੇ ਜੇ. ਟੀ. ਪੀ. ਐੱਲ ਬਿਲਡਰ ਵਲੋਂ ਵਿਕਸਤ ਕੀਤੇ ਗਏ ਖੇਤਰ ਵਿਚ ਲੋਕਾਂ ਤੋਂ ਭਾਰੀਆਂ ਰਕਮਾਂ ਵਸੂਲ ਕੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਦੇ ਵਾਅਦਿਆਂ ਤੋਂ ਬਾਅਦ ਇਥੇ ਰਹਿਣ ...

ਪੂਰੀ ਖ਼ਬਰ »

ਕਸਬਾ ਖਿਜ਼ਰਾਬਾਦ ਦੀ ਫਿਰਨੀ 'ਤੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਹਾਲਤ ਹੋਈ ਖਸਤਾ

ਮਾਜਰੀ, 3 ਜੁਲਾਈ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਖਰੜ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿਚ ਪਾਣੀ ਦਾ ਸਹੀ ਨਿਕਾਸ ਨਾ ਹੋਣ ਕਰਕੇ ਪਿੰਡਾਂ ਤੇ ਕਸਬਿਆਂ ਦੀਆਂ ਸੰਪਰਕ ਸੜਕਾਂ-ਗਲੀਆਂ ਬਰਸਾਤੀ ਪਾਣੀ ਇਕੱਠਾ ਹੋਣ ਕਾਰਨ ਹੜ੍ਹਾਂ ਵਾਲੀ ਸਥਿਤੀ ਬਣੀ ਹੋਈ ਹੈ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX