ਤਾਜਾ ਖ਼ਬਰਾਂ


ਦੁਬਈ ਤੋਂ ਅੰਮ੍ਰਿਤਸਰ ਪੁੱਜੀ ਉਡਾਣ ਦੇ ਕਰੀਬ 50 ਯਾਤਰੀਆਂ ਦਾ ਸਮਾਨ ਗਾਇਬ ਹੋਣ 'ਤੇ ਯਾਤਰੀਆਂ ਵਲੋਂ ਹੰਗਾਮਾ
. . .  37 minutes ago
ਰਾਜਾਸਾਂਸੀ, 7 ਅਕਤੂਬਰ (ਹਰਦੀਪ ਸਿੰਘ ਖੀਵਾ)-ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਸਪਾਈਸ ਜੈੱਟ ਦੀ ਉਡਾਣ ਦੇ ਯਾਤਰੀਆਂ ਨੇ ਸਵੇਰੇ ਹਵਾਈ ਅੱਡੇ 'ਤੇ ਉਤਰਦਿਆਂ ਹੀ ਹੰਗਾਮਾ ਮਚਾਇਆ, ਕਿਉਂਕਿ ਕਰੀਬ 50 ਯਾਤਰੀਆਂ...
ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਆਨੰਦ ਕਾਰਜ ਦੀ ਰਸਮ ਸ਼ੁਰੂ
. . .  35 minutes ago
ਸੰਗਰੂਰ, 7 ਅਕਤੁਬਰ (ਧੀਰਜ ਪਸ਼ੋਰੀਆ)-ਅੱਜ ਹਮਸਫ਼ਰ ਹੋਣ ਜਾ ਰਹੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੇਵਾਲ ਦੇ ਆਨੰਦ ਕਾਰਜ ਦੀ ਰਸਮ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋ...
ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਈ.ਡੀ. ਵਲੋਂ ਦਿੱਲੀ ਅਤੇ ਪੰਜਾਬ 'ਚ ਤਿੰਨ ਦਰਜਨ ਥਾਵਾਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 7 ਅਕਤੂਬਰ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਦਿੱਲੀ ਅਤੇ ਪੰਜਾਬ ਵਿਚ ਕਰੀਬ ਤਿੰਨ ਦਰਜਨ ਸਥਾਨਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 7 ਅਕਤੂਬਰ-ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 30,362 ਹੋ...
ਨਹੀਂ ਰਹੇ ਪ੍ਰਸਿੱਧ ਅਦਾਕਾਰ ਅਰੁਣ ਬਾਲੀ, 79 ਸਾਲ ਦੀ ਉਮਰ 'ਚ ਹੋਇਆ ਦਿਹਾਂਤ
. . .  about 1 hour ago
ਮੁੰਬਈ, 7 ਅਕਤੂਬਰ-ਦਿੱਗਜ਼ ਅਦਾਕਾਰ ਅਰੁਣ ਬਾਲੀ ਦਾ 79 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਵੀਰ ਜ਼ਾਰਾ, ਲਗੇ ਰਹੋ ਮੁੰਨਾ ਭਾਈ ਸਮੇਤ ਕਈ ਫ਼ਿਲਮਾਂ ਅਤੇ ਨਾਟਕਾਂ 'ਚ ਕੰਮ ਕਰਨ ਵਾਲੇ ਅਰੁਣ ਬਾਲੀ ਨੇ ਮੁੰਬਈ 'ਚ ਆਖ਼ਰੀ ਸਾਹ...
ਅੱਜ ਵਿਆਹ ਦੇ ਬੰਧਨ 'ਚ ਬੱਝੇਗੀ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ
. . .  45 minutes ago
ਸੰਗਰੂਰ, 7 ਅਕਤੂਬਰ-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਅੱਜ ਹੋਣ ਜਾ ਰਿਹਾ ਹੈ।'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੋਵਾਲ ਨਰਿੰਦਰ ਕੌਰ ਭਰਾਜ ਦੇ ਹਮਸਫ਼ਰ...
ਹਰਿਆਣਾ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚ ਅੱਜ
. . .  about 2 hours ago
ਅੰਮ੍ਰਿਤਸਰ, 7 ਅਕਤੂਬਰ-ਸੁਪਰੀਮ ਕੋਰਟ ਵਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਦਿੱਤੇ ਗਏ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 30ਵੇਂ ਦਿਨ 'ਚ ਦਾਖ਼ਲ
. . .  about 2 hours ago
ਬੈਂਗਲੁਰੂ, 7 ਅਕਤੂਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 30ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 30ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਦੇ ਕੇ ਮੱਲੇਨਹੱਲੀ ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਸਥਾਨਕ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਪਟਿਆਲਾ

ਪਲਾਸਟਿਕ ਦੇ ਲਿਫ਼ਾਫ਼ਿਆਂ ਸੰਬੰਧੀ ਜਾਗਰੂਕਤਾ ਲਈ ਸਰਗਰਮ ਹੋਇਆ ਪ੍ਰਸ਼ਾਸਨ

ਨਾਭਾ, 3 ਜੁਲਾਈ (ਅਮਨਦੀਪ ਸਿੰਘ ਲਵਲੀ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਅਤੇ ਨਗਰ ਕੌਂਸਲ ਨਾਭਾ ਦੀਆਂ ਟੀਮਾਂ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਵਰਤੇ ਜਾਣ ਤੇ ਹੋਣ ਵਾਲੇ ਨੁਕਸਾਨ ਸੰਬੰਧੀ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ | ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਜੇ.ਈ. ਧਰਮਵੀਰ ਸੋਨੀ ਅਤੇ ਨਗਰ ਕੌਂਸਲ ਸੈਨੇਟਰੀ ਬ੍ਰਾਂਚ ਨਾਭਾ ਸੁਪਰਵਾਈਜ਼ਰ ਤੇਜਾ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰਾਂ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ | ਇਸ ਨੂੰ ਲੈ ਕੇ ਅੱਜ ਸ਼ਹਿਰ ਦੇ ਵੱਖ-ਵੱਖ ਭਾਗਾਂ ਵਿਚ ਦੁਕਾਨਦਾਰ, ਰੇਹੜੀ ਚਾਲਕ ਅਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਪ੍ਰੇਰਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਤੋਂ ਕਈ ਤਰ੍ਹਾਂ ਦੀਆਂ ਜਾਨਲੇਵਾ ਬਿਮਾਰੀਆਂ ਤਾਂ ਫੈਲਦੀਆਂ ਹੀ ਹਨ ਬਲਕਿ ਆਸ-ਪਾਸ ਦੀ ਗੰਦਗੀ ਵੀ ਫੈਲਦੀ ਹੈ | ਉਨ੍ਹਾਂ ਕਿਹਾ ਕਿ ਪਲਾਸਟਿਕ ਅਜਿਹਾ ਧਾਤੂ ਹੈ ਜੋ ਕਿ ਜ਼ਮੀਨ ਹੇਠ ਕਈ ਦਹਾਕੇ ਦੱਬਣ ਬਾਦ ਵੀ ਸਲਾਮਤ ਰਹਿੰਦਾ ਹੈ ਜਦਕਿ ਇਸ ਨੂੰ ਅੱਗ ਨਾਲ ਸਾੜਨ ਤੇ ਵਾਤਾਵਰਨ 'ਚ ਫੈਲਦੇ ਗੰਧਲੀਆਂ ਗੈਸਾਂ ਵਾਲਾ ਜ਼ਹਿਰੀਲਾ ਧੂੰਆਂ ਫੈਲਣ ਨਾਲ ਆਮ ਲੋਕਾਂ 'ਚ ਦਮਾ, ਛਾਤੀ ਦੇ ਰੋਗਾਂ ਦਾ ਫੈਲਾਅ ਵੱਧ ਰਿਹਾ ਹੈ | ਇਸ ਤੋਂ ਇਲਾਵਾ ਗਲੀਆਂ ਨਾਲੀਆਂ ਵਿਚ ਰੁਲਦੇ ਪਲਾਸਟਿਕ ਦੇ ਲਿਫ਼ਾਫ਼ਿਆਂ ਕਾਰਨ ਗੰਦੇ ਪਾਣੀ ਦੀ ਨਿਕਾਸੀ ਵਿਚ ਅੜਿੱਕਾ ਪੈਦਾ ਹੁੰਦਾ ਹੈ | ਜਿਸ ਨਾਲ ਬਰਸਾਤੀ ਮੌਸਮ ਦੌਰਾਨ ਕਈ ਥਾਈਾ ਹੜ੍ਹਾਂ ਦੀ ਸਥਿੱਤੀ ਵੀ ਪੈਦਾ ਹੋ ਜਾਂਦੀ ਹੈ | ਉਨ੍ਹਾਂ ਨੇ ਲੋਕਾਂ ਨੂੰ ਆਪਣੇ ਬਚਾਓ ਲਈ ਆਪ ਹੀ ਸਰਗਰਮ ਹੋਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਪਲਾਸਟਿਕ ਦੇ ਬਰਤਨਾਂ ਵਿਚ ਗਰਮ ਖਾਣਾ ਨਾ ਖਾਧਾ ਜਾਵੇ ਅਤੇ ਪਲਾਸਟਿਕ ਦੀ ਜਗ੍ਹਾ ਸਟੀਲ ਦੇ ਬਰਤਨ ਦਾ ਇਸਤੇਮਾਲ ਕੀਤਾ ਜਾਵੇ | ਪਲਾਸਟਿਕ ਦੇ ਕੱਪ 'ਚ ਚਾਹ ਪੀਣ ਦੀ ਬਜਾਏ ਕੁੱਲ੍ਹੜ ਦਾ ਇਸਤੇਮਾਲ ਕੀਤਾ ਜਾਵੇ | ਉਨ੍ਹਾਂ ਆਮ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਲਾਸਟਿਕ ਦੇ ਸਾਮਾਨ ਅਤੇ ਕਚਰੇ ਨੂੰ ਖੁੱਲ੍ਹੇ ਥਾਂ ਵਿਚ ਨਾ ਸੁੱਟਿਆ ਜਾਵੇ | ਪਾਣੀ ਪੀਣਾ ਹੋਵੇ ਤਾਂ ਪਲਾਸਟਿਕ ਦੀ ਬੋਤਲ ਦੀ ਜਗ੍ਹਾ ਤਾਂਬੇ, ਸਟੀਲ ਅਤੇ ਕੱਚ ਦੀ ਬੋਤਲ ਦਾ ਇਸਤੇਮਾਲ ਕੀਤਾ ਜਾਵੇ | ਜੇਕਰ ਲੋਕ ਆਪਣੇ ਆਪ ਸਾਵਧਾਨੀ ਰੱਖਣਗੇ ਤਾਂ ਪਲਾਸਟਿਕ ਦੇ ਇਸ ਜਾਨਲੇਵਾ ਖ਼ਤਰੇ ਤੋਂ ਦੂਰ ਰਹਿਣਗੇ ਅਤੇ ਨਾਲ-ਨਾਲ ਸਿਹਤਮੰਦ ਵੀ ਰਹਿ ਸਕਣਗੇ | ਉਨ੍ਹਾਂ ਕਿਹਾ ਇਹ ਲਿਫ਼ਾਫ਼ੇ ਨਾਲੀਆਂ ਵਿਚ ਫਸ ਕੇ ਪਾਣੀ ਦੀ ਨਿਕਾਸੀ ਨੂੰ ਰੋਕਦੇ ਹਨ ਜਿਸ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਦਾ ਸਮਾਨ ਲੈਣ ਲਈ ਕੱਪੜੇ ਦਾ ਥੈਲਾ ਜ਼ਰੂਰ ਲੈ ਕੇ ਆਉਣ | ਇਸ ਮੌਕੇ ਹਿਮਾਂਸ਼ੂ ਸਿੰਗਲਾ, ਬੰਟੀ ਆਦਿ ਹਾਜ਼ਰ ਸਨ |

ਚਿਤਕਾਰਾ ਯੂਨੀਵਰਸਿਟੀ ਵਲੋਂ ਸਟਾਰਟਅੱਪ ਈਕੋ ਸਿਸਟਮ ਦੇ ਮੋਹਰੀ ਸਮੀਰ ਗੁਗਲਾਨੀ ਨੰੂ ਡੀ.ਲਿੱਟ. ਦੀ ਡਿਗਰੀ ਪ੍ਰਦਾਨ

ਬਨੂੜ, 3 ਜੁਲਾਈ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਨੇ ਸੁਪਰਮੋਰਫ਼ੀਅਸ ਦੇ ਸੰਸਥਾਪਕ ਸਮੀਰ ਗੁਗਲਾਨੀ ਨੰੂ ਡੀ.ਲਿੱਟ ਦੀ ਡਿਗਰੀ ਵਿਉਪਾਰ, ਸਟਾਰਟ ਅੱਪ ਸਮਾਜ ਅਤੇ ਮਾਨਵਤਾ ਦੀ ਭਲਾਈ ਲਈ ਪਾਏ ਯੋਗਦਾਨ ਬਦਲੇ ਪ੍ਰਦਾਨ ਕੀਤੀ | ਚਿਤਕਾਰਾ ਬਿਜ਼ਨਸ ਸਕੂਲ ਦੇ ...

ਪੂਰੀ ਖ਼ਬਰ »

ਭੇਦਭਰੇ ਹਲਾਤਾਂ 'ਚ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ

ਬਨੂੜ, 3 ਜੁਲਾਈ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 7 ਦਾ ਰਹਿਣ ਵਾਲਾ ਇਕ ਨੌਜਵਾਨ 26 ਜੂਨ ਦੀ ਰਾਤ ਤੋਂ ਲਾਪਤਾ ਹੋ ਗਿਆ ਸੀ, ਦੀ ਅੱਜ ਸਵੇਰੇ ਭਾਖੜਾ ਨਹਿਰ ਦੇ ਜਨਸੂਆ ਹੈੱਡ 'ਚੋਂ ਲਾਸ਼ ਬਰਾਮਦ ਹੋਈ ਹੈ | ਜਾਣਕਾਰੀ ਦਿੰਦੇ ਹੋਏ ਪਵਨ ਕੁਮਾਰ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਵਿਅਕਤੀ ਕਾਬੂ

ਸ਼ੁਤਰਾਣਾ, 3 ਜੁਲਾਈ (ਬਲਦੇਵ ਸਿੰਘ ਮਹਿਰੋਕ)-ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਕ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਵਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਸਮੈਕ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ਥਾਣਾ ਮੁਖੀ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਨੂੰ ਰਾਸ਼ਟਰੀ ਤੇ ਖੇਤਰੀ ਪਾਰਟੀਆਂ ਦੇ ਰਹੀਆਂ ਨੇ ਅਹਿਮੀਅਤ

ਪਟਿਆਲਾ, 3 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਸਥਾਨਕ ਸਰਕਾਰ ਵਿਭਾਗ ਦੇ ਅਧੀਨ ਆਉਂਦੀਆਂ ਨਗਰ ਨਿਗਮਾਂ, ਕਮੇਟੀਆਂ ਆਦਿ ਦੀਆਂ ਆਉਂਦੀਆਂ ਚੋਣਾਂ ਲਈ ਰਾਸ਼ਟਰੀ ਤੇ ਖੇਤਰੀ ਪਾਰਟੀਆਂ ਵਲੋਂ ਹੁਣ ਤੋਂ ਹੀ ਕੀਤੇ ਜਾ ਰਹੇ ਕਮਰਕੱਸੇ ਰੋਚਕ ਮੁਕਾਬਲਿਆਂ ਵੱਲ ਇਸ਼ਾਰਾ ਕਰ ...

ਪੂਰੀ ਖ਼ਬਰ »

ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ-ਮਾਮਲਾ ਦਰਜ

ਰਾਜਪੁਰਾ, 3 ਜੁਲਾਈ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਨਾਮਾਲੂਮ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਕਰਮਜੀਤ ਸਿੰਘ ਪੁੱਤਰ ਹਾਕਮ ਸਿੰਘ ਵਾਸੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਤਿੰਨ ਕਾਰ ਸਵਾਰ ਕੀਤੇ ਕਾਬੂ

ਸਮਾਣਾ, 3 ਜੁਲਾਈ (ਸਾਹਿਬ ਸਿੰਘ)-ਪੁਲਿਸ ਚੌਂਕੀ ਮਵੀ ਕਲਾਂ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 300 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ | ਪੁਲਿਸ ਨੇ ਉਸ ਕਾਰ ਨੂੰ ਵੀ ਕਬਜ਼ੇ 'ਚ ਲੈ ਲਿਆ ਹੈ ਜਿਸ ਵਿਚ ਕਥਿਤ ਦੋਸ਼ੀ ਸਫ਼ਰ ਕਰ ਰਹੇ ਸਨ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸਮਾਣਾ, 3 ਜੁਲਾਈ (ਸਾਹਿਬ ਸਿੰਘ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਮਲਕਾਨਾ ਪੱਤੀ ਸਮਾਣਾ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ 'ਤੇ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਬੀਬੀ ਬਿਮਲ ਕੌਰ ...

ਪੂਰੀ ਖ਼ਬਰ »

ਹਾਈਵੇ 'ਤੇ ਪਏ ਡੰੂਘੇ ਟੋਏ ਅਤੇ ਟੁੱਟੀ ਹੋਈ ਗਰਿੱਲ ਬਣ ਸਕਦੀ ਹੈ ਹਾਦਸੇ ਦਾ ਕਾਰਨ

ਰਾਜਪੁਰਾ, 3 ਜੁਲਾਈ (ਰਣਜੀਤ ਸਿੰਘ)-ਰਾਜਪੁਰਾ-ਅੰਬਾਲਾ ਹਾਈਵੇ 'ਤੇ ਰੋਜ਼ਾਨਾ ਹਜ਼ਾਰਾਂ ਹੀ ਵਾਹਨ ਇੱਧਰੋਂ ਉੱਧਰ ਜਾਂਦੇ ਹਨ ਅਤੇ ਇਸ ਸੜਕ 'ਤੇ ਦਿਨ-ਰਾਤ ਆਵਾਜਾਈ ਜ਼ੋਰਾਂ 'ਤੇ ਰਹਿੰਦੀ ਹੈ | ਇਹ ਸੜਕ ਟੋਲ ਰੋਡ ਹੈ ਪਰ ਇਸ ਸੜਕ 'ਤੇ ਪਏ ਡੰੂਘੇ ਟੋਏ ਅਤੇ ਟੁੱਟੀ ਹੋਈ ਗਿੱ੍ਰਲ ...

ਪੂਰੀ ਖ਼ਬਰ »

45 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 3 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਥਾਣਾ ਅਨਾਜ ਮੰਡੀ ਦੀ ਪੁਲਿਸ ਗਸ਼ਤ ਦੌਰਾਨ ਪਿੰਡ ਚਲੈਲਾ 'ਚ ਮੌਜੂਦ ਸੀ | ਜਿੱਥੇ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਬੂਟਾ ਸਿੰਘ ਵਾਸੀ ਖ਼ਲੀਫ਼ੇਵਾਲਾ ਆਪਣੇ ਪਿੰਡ ਵਿਚ ਨਜਾਇਜ਼ ਸ਼ਰਾਬ ਵੇਚ ਰਿਹਾ ਹੈ | ਪੁਲਿਸ ਵਲੋਂ ਉਕਤ 'ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਚੋਰੀ

ਪਟਿਆਲਾ, 3 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਥਾਣਾ ਤਿ੍ਪੜੀ ਦੀ ਪੁਲਿਸ ਕੋਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਊਣਾ ਦੇ ਪਿ੍ੰਸੀਪਲ ਰਜਨੀਸ਼ ਹਾਂਡਾ ਨੇ ਸ਼ਿਕਾਇਤ ਦਰਜ ਕਰਵਾਈ ਕਿ 28 ਜੂਨ ਨੂੰ ਸਕੂਲ ਦੀ ਸਫ਼ਾਈ ਕਰਦਿਆਂ ਪਤਾ ਲੱਗਾ ਕਿ ਸਕੂਲ ਵਿਚੋਂ ਇਕ ਐਲਸੀਡੀ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਹੈਪੀ ਪਹਾੜੀਪੁਰ ਨੇ ਨਸ਼ਿਆਂ ਦੇ ਮੁੱਦੇ 'ਤੇ ਵਿਧਾਇਕ ਜੌੜਾਮਾਜਰਾ ਨਾਲ ਕੀਤੀ ਮੁਲਾਕਾਤ

ਡਕਾਲਾ, 3 ਜੁਲਾਈ (ਪਰਗਟ ਸਿੰਘ ਬਲਬੇੜਾ)-ਆਮ ਆਦਮੀ ਪਾਰਟੀ ਦੇ ਪਟਿਆਲਾ ਦੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਹੈਪੀ ਪਹਾੜੀਪੁਰ ਨੇ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹੈਪੀ ਪਹਾੜੀਪੁਰ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਵਲੋਂ ਅਹੁਦੇਦਾਰਾਂ ਦੀ ਨਿਯੁਕਤੀ ਲਈ ਪ੍ਰੋਗਰਾਮ ਕਰਵਾਇਆ

ਪਟਿਆਲਾ, 3 ਜੁਲਾਈ (ਅ.ਸ. ਆਹਲੂਵਾਲੀਆ)-ਸ਼ਿਵ ਸੈਨਾ ਹਿੰਦੁਸਤਾਨ ਜ਼ਿਲ੍ਹਾ ਪਟਿਆਲਾ ਵਲੋਂ ਅੱਜ ਜ਼ਿਲ੍ਹਾ ਅਹੁਦੇਦਾਰਾਂ ਦੀ ਨਿਯੁਕਤੀ ਲਈ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ 'ਤੇ ਪਵਨ ਗੁਪਤਾ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਦੇ 216ਵੇਂ ਫਾਊਾਡੇਸ਼ਨ ਡੇਅ ਮੌਕੇ ਲਾਇਨ ਕਲੱਬ ਨੇ ਬੂਟੇ ਲਗਾਏ

ਸਮਾਣਾ, 3 ਜੁਲਾਈ (ਹਰਵਿੰਦਰ ਸਿੰਘ ਟੋਨੀ)- ਅਗਰ ਸੈਨ ਇੰਟਰਨੈਸ਼ਨਲ ਸਕੂਲ ਅਤੇ ਪਬਲਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਲਾਇਨ ਕਲੱਬ ਰੋਜ਼ ਸਮਾਣਾ ਵਲੋਂ ਸਟੇਟ ਬੈਂਕ ਆਫ਼ ਇੰਡੀਆ ਦੇ 216ਵੇਂ ਫਾਊਾਡੇਸ਼ਨ ਡੇਅ ਮੌਕੇ ਬੂਟੇ ਲਗਾਉਣ ਦਾ ਇੱਕ ਕੈਂਪ ਆਯੋਜਿਤ ...

ਪੂਰੀ ਖ਼ਬਰ »

'ਆਪ' ਆਗੂ ਮਨੂੰ ਤੇ ਆਯੁਰਵੈਦਿਕ ਹਸਪਤਾਲ ਸੁਪਰਡੈਂਟ ਸ਼ਾਰਦਾ ਨੇ ਲਗਾਏ ਦਵਾਈਆਂ ਵਾਲੇ ਬੂਟੇ

ਪਟਿਆਲਾ, 3 ਜੁਲਾਈ (ਮਨਦੀਪ ਸਿੰਘ ਖਰੌੜ)-ਅੱਜ ਸਥਾਨਕ ਆਯੁਰਵੈਦਿਕ ਹਸਪਤਾਲ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਜਰਨੈਲ ਸਿੰਘ ਮਨੂੰ ਅਤੇ ਸੁਪਰਡੈਂਟ ਅਨੂੰ ਸ਼ਾਰਦਾ ਦੀ ਅਗਵਾਈ ਵਿਚ ਦਵਾਈਆਂ ਵਾਲੇ ਬੂਟੇ ਲਗਾਏ ਗਏ | ਇਸ ਮੌਕੇ ਸ. ਮਨੂੰ ਅਤੇ ਅਨੂੰ ਸ਼ਾਰਦਾ ...

ਪੂਰੀ ਖ਼ਬਰ »

ਆਰੀਆ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਨਾਭਾ, 3 ਜੁਲਾਈ (ਕਰਮਜੀਤ ਸਿੰਘ)-ਆਰੀਆ ਸੀਨੀਅਰ ਸੈਕੰਡਰੀ ਸਕੂਲ, ਨਾਭਾ ਦਾ 12ਵੀਂ ਜਮਾਤ (ਆਰਟਸ, ਕਾਮਰਸ, ਸਾਇੰਸ ਗਰੁੱਪ) ਦਾ ਨਤੀਜਾ 100 ਫ਼ੀਸਦੀ ਰਿਹਾ | ਤਰਨਵੀਰ ਕੌਰ ਨੇ ਸਾਇੰਸ ਗਰੁੱਪ ਵਿਚ 92.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ, ਆਰਟਸ ਗਰੁੱਪ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਲੋਕ ਸੰਪਰਕ ਅਫ਼ਸਰ ਮਨਜੀਤ ਸਿੰਘ ਚਾਹਲ ਦੀ ਸੇਵਾ ਮੁਕਤੀ 'ਤੇ ਵਿਸ਼ੇਸ਼ ਸਨਮਾਨ ਸਮਾਰੋਹ

ਪਟਿਆਲਾ, 3 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਦੇ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਮਨਜੀਤ ਸਿੰਘ ਚਾਹਲ ਦੀ ਸੇਵਾ ਮੁਕਤੀ 'ਤੇ ਅੱਜ ਇੱਥੇ ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਸ਼ੁਤਰਾਣਾ, 3 ਜੁਲਾਈ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਸਲਾਨਾਂ ਪ੍ਰੀਖਿਆ ਨਤੀਜੇ ਵਿਚ ਹਲਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਖਰ ਦੇ 12ਵੀਂ ਜਮਾਤ ਦੇ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

ਭਾਦਸੋਂ, 3 ਜੁਲਾਈ (ਪ੍ਰਦੀਪ ਦੰਦਰਾਲਾ)-ਲੰਘੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਟ ਦੇ ਬੱਚਿਆਂ ਨੇ ਸਾਇੰਸ ਸਟਰੀਮ 'ਚੋਂ ਸਿਧਾਰਥ ਭੱਟ ਨੇ 96.66 ਫ਼ੀਸਦੀ ਨਾਲ ਪਹਿਲਾ, ਸੁਤੇਜਵਰ ਸਿੰਘ ਨੇ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਦੇ ਸਮਾਗਮਾਂ ਸੰਬੰਧੀ ਹੋਈ ਪਹਿਲੀ ਮੀਟਿੰਗ

ਭਾਦਸੋਂ, 3 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਹਰ ਸਾਲ ਦੀ ਤਰ੍ਹਾਂ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਵਸ ਰਾੜਾ ਸਾਹਿਬ ਸੰਪ੍ਰਦਾਇ ਦੇ ਮੁਖੀ ਬਾਬਾ ਬਲਜਿੰਦਰ ਸਿੰਘ ਦੀ ਅਗਵਾਈ 'ਚ ਗੁਰਦੁਆਰਾ ਈਸ਼ਰਸਰ ਸਾਹਿਬ ਪਿੰਡ ਆਲੋਵਾਲ ਵਿਖੇ 3, 4 ਤੇ 5 ਅਗਸਤ ...

ਪੂਰੀ ਖ਼ਬਰ »

ਨਗਰ ਕੌਂਸਲ ਦੀ ਸੀ.ਬੀ.ਆਈ ਪੜਤਾਲ ਸੰਬੰਧੀ ਮੁੱਖ ਮੰਤਰੀ ਨੂੰ ਲਿਖਤੀ ਸ਼ਿਕਾਇਤ ਦੇਵਾਂਗਾ-ਦੇਵ ਮਾਨ

ਨਾਭਾ, 3 ਜੁਲਾਈ (ਅਮਨਦੀਪ ਸਿੰਘ ਲਵਲੀ)-ਹਲਕੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਲਈ ਵੱਡੇ ਕਾਰਜ ਜਲਦ ਕੀਤੇ ਜਾਣਗੇ ਕਿਸੇ ਵੀ ਮਹਿਕਮੇ 'ਚ ਕੁਰੱਪਸ਼ਨ ਨਹੀਂ ਹੋਣ ਦਿੱਤੀ ਜਾਵੇਗੀ | ਨਗਰ ਕੌਂਸਲ ਨਾਭਾ ਵਿਚ ਹੋਈਆਂ ਕਰੋੜਾਂ ਦੀਆਂ ਧਾਂਦਲੀਆਂ ਦੀ ਸ਼ਿਕਾਇਤ ਸੀ.ਬੀ.ਆਈ ਇਨਕੁਆਰੀ ...

ਪੂਰੀ ਖ਼ਬਰ »

ਮਾਨਵ ਸੇਵਾ ਮਿਸ਼ਨ ਨੇ 200 ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਰਾਜਪੁਰਾ, 3 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਸਥਾਨਕ ਆਰੀਆ ਸਮਾਜ ਮੰਦਰ ਵਿਖੇ ਮਾਨਵ ਸੇਵਾ ਮਿਸ਼ਨ ਵਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦੇਣ ਲਈ 240ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ ਜਿਸ 'ਚ 200 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ...

ਪੂਰੀ ਖ਼ਬਰ »

ਗ੍ਰਾਮ ਸਭਾ ਸੰਧਨੌਲੀ ਦਾ ਇਜਲਾਸ ਕਰਵਾਇਆ

ਭਾਦਸੋਂ, 3 ਜੁਲਾਈ (ਪ੍ਰਦੀਪ ਦੰਦਰਾਲਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗ੍ਰਾਮ ਪੰਚਾਇਤ ਸੰਧਨੌਲੀ ਵਲੋਂ ਬੀਤੇ ਕੱਲ੍ਹ ਗ੍ਰਾਮ ਸਭਾ ਦਾ ਇਜਲਾਸ ਸਰਪੰਚ ਜਸਵਿੰਦਰ ਕੌਰ ਸੰਧਨੌਲੀ ਦੀ ਅਗਵਾਈ 'ਚ ਕਰਵਾਇਆ ਗਿਆ | ਗ੍ਰਾਮ ਸਭਾ ਦੇ ਹਾਜ਼ਰ ਮੈਂਬਰਾਂ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

45 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਸਮਾਣਾ, 3 ਜੁਲਾਈ (ਸਾਹਿਬ ਸਿੰਘ)-ਵਿਸ਼ੇਸ਼ ਟਾਸਕ ਫੋਰਸ ਪਟਿਆਲਾ ਰੇਂਜ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ 45 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਟਾਸਕ ਫੋਰਸ ਦੇ ਏ ਆਈ ਜੀ ਗੁਰਪੀ੍ਰਤ ਸਿੰਘ ਦੇ ਦਿਸ਼ਾ ...

ਪੂਰੀ ਖ਼ਬਰ »

ਅਫ਼ੀਮ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਰਾਜਪੁਰਾ, 3 ਜੁਲਾਈ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਅਫ਼ੀਮ ਅਤੇ ਇਕ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਚੌਂਕੀ ਇੰਚਾਰਜ ਨਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ...

ਪੂਰੀ ਖ਼ਬਰ »

ਈ. ਪੀ. ਐੱਸ. 95 ਪੈਨਸ਼ਨਰਾਂ ਦਾ ਸੂਬਾ ਪੱਧਰੀ ਸੰਮੇਲਨ

ਪਟਿਆਲਾ, 3 ਜੁਲਾਈ (ਅ.ਸ. ਆਹਲੂਵਾਲੀਆ)-ਈ.ਪੀ.ਐੱਸ ਪੈਨਸ਼ਨਰਾਂ ਦਾ ਸੂਬਾ ਪੱਧਰੀ ਸੰਮੇਲਨ ਪਟਿਆਲਾ ਵਿਖੇ ਫ਼ੈਕਟਰੀ ਏਰੀਆ 'ਚ ਐਨ.ਏ.ਸੀ ਦੇ ਪ੍ਰਧਾਨ ਅਸ਼ੋਕ ਰਾਉਤ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ ਇਸ ਵਿਚ ਈ.ਪੀ.ਐੱਸ ਪੈਨਸ਼ਨ ਸਕੀਮ ਦੇ ਘੇਰੇ 'ਚ ਆਉਣ ਵਾਲੇ ਕੇਂਦਰੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਪਰਚਾ ਦਰਜ

ਪਟਿਆਲਾ, 3 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਬਲਦੇਵ ਸਿੰਘ ਵਾਸੀ ਪਿੰਡ ਚਲੈਲਾ ਨੇ ਥਾਣਾ ਅਨਾਜ ਮੰਡੀ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਹ 1 ਜੁਲਾਈ ਨੂੰ 8 ਵਜੇ ਦੇ ਕਰੀਬ ਆਪਣੇ ਖੇਤਾਂ ਵਿਚ ਮੌਜੂਦ ਸੀ ਜਿੱਥੇ ਜਸਵਿੰਦਰ ਸਿੰਘ, ਗੁਰਨਾਮ ਸਿੰਘ ਪਿੰਡ ਚਲੈਲਾ, ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਨੇ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ-ਚੰਦੂਮਾਜਰਾ

ਭਾਦਸੋਂ, 3 ਜੁਲਾਈ (ਗੁਰਬਖ਼ਸ਼ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਮੌਕੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਨੇ ਪਿੰਡ ਲੌਟ ਵਿਖੇ ਸਾਬਕਾ ...

ਪੂਰੀ ਖ਼ਬਰ »

ਲਿਬੜਾ ਖੇਡ ਅਕੈਡਮੀ ਦੇ ਬੱਚਿਆਂ ਨੂੰ ਖੇਡ ਕਿੱਟਾਂ ਵੰਡੀਆਂ

ਫ਼ਤਹਿਗੜ੍ਹ ਸਾਹਿਬ, 3 ਜੁਲਾਈ (ਮਨਪ੍ਰੀਤ ਸਿੰਘ)-ਕ੍ਰਿਪਾਲ ਸਿੰਘ ਲਿਬੜਾ ਫੁੱਟਬਾਲ ਅਕੈਡਮੀ ਦੇ ਖਿਡਾਰੀਆਂ ਨੂੰ ਅਕੈਡਮੀ ਦੇ ਸਰਪ੍ਰਸਤ ਅਮਰਿੰਦਰ ਸਿੰਘ ਲਿਬੜਾ ਵਲੋਂ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ 'ਚ ਕਿਹਾ ਕਿ ਬੱਚੇ ਦੇਸ਼ ਦਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੇਵਾਮੁਕਤ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਖਮਾਣੋਂ, 3 ਜੁਲਾਈ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ 'ਤੇ ਵਰਕਸ਼ਾਪ ਕਰਵਾਈ

ਖਮਾਣੋਂ, 3 ਜੁਲਾਈ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਰੋਪੜ ਵਿਭਾਗ ਦੀ ਨਵੀਂ ਸਿੱਖਿਆ ਨੀਤੀ ਉੱਤੇ ਵਰਕਸ਼ਾਪ ਲਗਾਈ ਗਈ ਜਿਸ ਦਾ ਪ੍ਰਬੰਧ ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਦੀ ਨਿਗਰਾਨੀ ਹੇਠ ਕੀਤਾ ਗਿਆ | ਇਸ ਵਿਚ ਸਰਵਹਿੱਤਕਾਰੀ ਵਿੱਦਿਆ ...

ਪੂਰੀ ਖ਼ਬਰ »

ਸੰਗਤਪੁਰਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਜਖਵਾਲੀ, 3 ਜੁਲਾਈ (ਨਿਰਭੈ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਸੋਢੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਪਿ੍ੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ 87 ਵਿਦਿਆਰਥੀ ਇਮਤਿਹਾਨ ਵਿਚ ਬੈਠੇ ਸਨ ਜੋ ਸਾਰੇ ਦੇ ਸਾਰੇ ਸ਼ਾਨਦਾਰ ਨੰਬਰਾਂ ਨਾਲ ਪਾਸ ...

ਪੂਰੀ ਖ਼ਬਰ »

ਐਮ.ਜੀ. ਅਸ਼ੋਕਾ ਗਰਲਜ਼ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਫ਼ਤਹਿਗੜ੍ਹ ਸਾਹਿਬ, 3 ਜੁਲਾਈ (ਬਲਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦੌਰਾਨ ਐਮ.ਜੀ ਅਸ਼ੋਕਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੀ ਪਿ੍ੰ. ਅੰਜੂ ਕੌੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਜਖਵਾਲੀ, 3 ਜੁਲਾਈ (ਨਿਰਭੈ ਸਿੰਘ)-ਮੁੱਢਲਾ ਕੇਂਦਰ ਚਨਾਰਥਲ ਕਲਾਂ ਦੇ ਅਧੀਨ ਸਬ ਸੈਂਟਰ ਪਿੰਡ ਮੂਲੇਪੁਰ ਵਿਖੇ ਮੈਡੀਕਲ ਅਫ਼ਸਰ ਡਾ. ਰੂਬਲਦੀਪ ਕੌਰ ਦੀ ਅਗਵਾਈ ਹੇਠ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਮੈਡੀਕਲ ਅਫ਼ਸਰ ਡਾ. ਰੂਬਲਦੀਪ ਕੌਰ ਅਤੇ ਸਿਹਤ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਨੌਜਵਾਨਾਂ ਨੂੰ ਆਪਣਾ ਉਦਯੋਗਿਕ ਧੰਦਾ ਸ਼ੁਰੂ ਕਰਨ ਲਈ ਮੁਫ਼ਤ ਦਿੱਤੀ ਜਾਵੇਗੀ ਸਿਖਲਾਈ

ਮੰਡੀ ਗੋਬਿੰਦਗੜ੍ਹ, 3 ਜੁਲਾਈ (ਮੁਕੇਸ਼ ਘਈ)-ਜ਼ਿਲ੍ਹਾ ਉਦਯੋਗ ਕੇਂਦਰ ਮੰਡੀ ਗੋਬਿੰਦਗੜ੍ਹ ਦੇ ਜਨਰਲ ਮੈਨੇਜਰ ਜਗਦੀਸ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਨੌਜਵਾਨਾਂ ਨੂੰ ਆਪਣਾ ਉਦਯੋਗਿਕ ਕਿੱਤਾ ਸ਼ੁਰੂ ਕਰਨ ਦੇ ਕਾਬਲ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਤੇ ਐਸ.ਡੀ.ਐਨ. ਟਰੱਸਟ ਬੈਂਗਲੁਰੂ ਵਿਚਕਾਰ ਸਮਝੌਤਾ

ਅਮਲੋਹ, 3 ਜੁਲਾਈ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸਕਿੱਲ ਡਿਵੈਲਪਮੈਂਟ ਨੈੱਟਵਰਕ ਬੈਂਗਲੁਰੂ ਨਾਲ ਇਕ ਸਮਝੌਤਾ ਪੱਤਰ (ਐਮ.ਓ.ਯੂ) 'ਤੇ ਹਸਤਾਖ਼ਰ ਕੀਤੇ ਗਏ, ਇਹ ਐਮ.ਓ.ਯੂ ਤਿੰਨ ਸਾਲਾਂ ਦੀ ਮਿਆਦ ਲਈ ਹੋਵੇਗਾ | ਇਹ ਸਮਝੌਤਾ ਮੈਮੋਰੈਂਡਮ (ਐਮ.ਓ.ਯੂ.) ਹੁਨਰ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 3 ਜੁਲਾਈ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਡੇਰਾ ਬਸੀ 'ਚ ਵਾਪਰੀ ਘਟਨਾ ਦੌਰਾਨ ਪੁਲਿਸ ਮੁਲਾਜ਼ਮਾਂ ਦੀ ਵਰਦੀ ਪਾੜਨ ਤੇ ਡਿਊਟੀ 'ਚ ਵਿਘਨ ਪਾਉਣ ਦੇ ਮਾਮਲੇ ਨੂੰ ਲੈ ਕੇ ਡਾਇਰੈਕਟਰ ...

ਪੂਰੀ ਖ਼ਬਰ »

ਗ੍ਰਾਮ ਸਭਾ ਦਾ ਆਮ ਇਜਲਾਸ

ਅਮਲੋਹ, 3 ਜੁਲਾਈ (ਕੇਵਲ ਸਿੰਘ)-ਗ੍ਰਾਮ ਸਭਾ ਰਾਜਗੜ੍ਹ ਛੰਨਾ ਦਾ ਆਮ ਇਜਲਾਸ ਹੋਇਆ, ਜਿਸ 'ਚ ਵੱਡੀ ਗਿਣਤੀ ਪਿੰਡ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ ਤੇ ਅਹਿਮ ਵਿਚਾਰਾਂ ਕੀਤੀਆਂ ਗਈਆਂ | ਜਿੱਥੇ ਪਿੰਡ 'ਚ ਹੋਏ ਕੰਮਾਂ ਬਾਰੇ ਚਾਨਣਾ ਪਾਇਆ ਗਿਆ ਉੱਥੇ ਹੀ ਲੋਕਾਂ ਦੀ ਰਾਏ ਵੀ ਲਈ ...

ਪੂਰੀ ਖ਼ਬਰ »

ਬਾਲਕ ਯਿਸ਼ੂ ਕਾਨਵੈਂਟ ਸਕੂਲ ਵਿਖੇ ਟ੍ਰੇਨਿੰਗ ਵਰਕਸ਼ਾਪ ਲਗਾਈ

ਚੁੰਨ੍ਹੀ, 3 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਬਾਲਕ ਯਿਸ਼ੂ ਕਾਨਵੈਂਟ ਸਕੂਲ ਫਾਟਕ ਮਾਜਰੀ ਵਿਖੇ ਨਵੇਂ ਸੈਸ਼ਨ ਦੀ ਟ੍ਰੇਨਿੰਗ ਵਰਕਸ਼ਾਪ ਲਗਾਈ ਗਈ | ਇਸ ਮੌਕੇ ਅਧਿਆਪਕਾਂ ਨੂੰ ਟੀਚਿੰਗ ਦੇ ਨਵੇਂ ਗੁਰਾਂ ਤੋਂ ਜਾਣੰੂ ਕਰਵਾਇਆ ਗਿਆ | ਪੜ੍ਹਾਈ ਦੇ 'ਚ ਸਕਿੱਲਤਾ ਲਿਆਉਣ ...

ਪੂਰੀ ਖ਼ਬਰ »

ਨੌਜਵਾਨਾਂ ਨੇ ਛਾਂਦਾਰ ਤੇ ਫਲਦਾਰ ਬੂਟੇ ਲਗਾਏ

ਸੰਘੋਲ, 3 ਜੁਲਾਈ (ਗੁਰਨਾਮ ਸਿੰਘ ਚੀਨਾ)-ਪਿੰਡ ਖੰਟ ਵਿਖੇ ਨੌਜਵਾਨਾਂ ਵਲੋਂ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਹੋਇਆਂ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ | ਇਸ ਮੌਕੇ ਨੌਜਵਾਨਾਂ ਨੇ ਕਿਹਾ ਕਿ ਆਉਣ ਵਾਲੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਜ਼ਰੂਰੀ ਹੈ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX