ਤਾਜਾ ਖ਼ਬਰਾਂ


ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਪਾਕਿਸਤਾਨ ਰਵਾਨਾ
. . .  18 minutes ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਏ। ਇਸ ਮੌਕੇ ਐਸ.ਜੀ.ਪੀ.ਸੀ. ਸਕੱਤਰ ਪ੍ਰਤਾਪ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ...
ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਚੜ੍ਹੀਆਂ ਪਾਣੀ ਵਾਲੀ ਟੈਂਕੀ 'ਤੇ
. . .  32 minutes ago
ਐਸ.ਏ.ਐਸ. ਨਗਰ, 5 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਸੀ.ਪੀ. ਸ਼ਰਮਾ ਤੇ ਵੀਰਪਾਲ ਕੌਰ ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿਚ ਰੈਗੂਲਰ ਭਰਤੀ...
ਮੁੰਬਈ : ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ,10 ਤੋਂ ਵੱਧ ਜ਼ਖ਼ਮੀ
. . .  about 1 hour ago
ਮੁੰਬਈ, 5 ਅਕਤੂਬਰ-ਅੱਜ ਤੜਕੇ ਮੁੰਬਈ ਦੇ ਬਾਂਦਰਾ-ਵਰਲੀ ਸੀ ਲਿੰਕ 'ਤੇ ਹੋਏ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਐਂਬੂਲੈਂਸ, ਇਕ ਕਾਰ ਅਤੇ ਕੁਝ ਹੋਰ ਵਾਹਨ ਸੜਕ ਦੇ ਕਿਨਾਰੇ ਖੜ੍ਹੇ ਸਨ, ਜੋ ਪਹਿਲਾਂ ਹੋਏ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ...
ਭਾਰਤੀ ਪਰਿਵਾਰ ਦੇ ਅਗਵਾ ਮਾਮਲੇ ’ਚ ਪੁਲਿਸ ਨੂੰ ਮਿਲਿਆ ਸੁਰਾਗ, ਅਗਵਾ ਕਰਨ ਦੇ ਦੋਸ਼ਾਂ 'ਚ ਇਕ ਗੋਰਾ ਗ੍ਰਿਫ਼ਤਾਰ
. . .  about 1 hour ago
ਸਾਨ ਫਰਾਂਸਿਸਕੋ, 5 ਅਕਤੂਬਰ (ਐੱਸ.ਅਸ਼ੋਕ ਭੌਰਾ) - ਬੀਤੇ ਦਿਨ ਭਾਰਤੀ ਪਰਿਵਾਰ ਦੇ ਤਿੰਨ ਬਾਲਗਾਂ ਸਮੇਤ ਇਕ 8 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ’ਚ ਪੁਲਿਸ ਨੂੰ ਵੱਡਾ ਸੁਰਾਗ ਮਿਲਿਆ ਹੈ ਅਤੇ ਇਸ ਮਾਮਲੇ ’ਚ ਮਰਸਿਡ ਪੁਲਿਸ ਵਲੋਂ ̄ਇਕ 48 ਸਾਲਾ ਵਿਅਕਤੀ ਨੂੰ ਹਿਰਾਸਤ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 5 ਅਕਤੂਬਰ-ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਦਰਾਚ ਖੇਤਰ ਵਿਚ ਇਕ ਮੁਕਾਬਲੇ ਵਿਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਤਿੰਨ ਸਥਾਨਕ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਨੇ ਕਿਹਾ ਕਿ ਬੀਤੀ ਸ਼ਾਮ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ...।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਇਮਰਾਨ ਖਾਨ ਨੂੰ ਕਿਹਾ 'ਧਰਤੀ ਦਾ ਸਭ ਤੋਂ ਵੱਡਾ ਝੂਠਾ'
. . .  about 2 hours ago
ਇਸਲਾਮਾਬਾਦ, 5 ਅਕਤੂਬਰ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 'ਧਰਤੀ ਦਾ ਸਭ ਤੋਂ ਵੱਡਾ ਝੂਠਾ' ਕਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪੀ.ਟੀ.ਆਈ. ਮੁਖੀ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ...
ਉੱਤਰਾਖੰਡ : ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਮੌਤਾਂ
. . .  about 2 hours ago
ਦੇਹਰਾਦੂਨ, 5 ਅਕਤੂਬਰ-ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਪੌੜੀ ਗੜ੍ਹਵਾਲ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਤੇ ਐਸ.ਡੀ.ਆਰ.ਐਫ. ਨੇ ਰਾਤੋ ਰਾਤ 21 ਲੋਕਾਂ ਨੂੰ ਬਚਾਇਆ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖ਼ਲ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਦੱਖਣੀ ਅਫ਼ਰੀਕਾ ਨੇ ਤੀਜੇ ਟੀ-20 'ਚ 49 ਦੌੜਾਂ ਨਾਲ ਹਰਾਇਆ ਭਾਰਤ
. . .  1 day ago
ਉਤਰਾਖੰਡ : ਪੌੜੀ ਗੜ੍ਹਵਾਲ ਦੇ ਬੀਰੋਖਲ ਰੋਡ 'ਤੇ 45 ਤੋਂ 50 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਖੱਡ 'ਚ ਡਿੱਗੀ
. . .  1 day ago
ਸਰਕਾਰ ਨੇ ਠੇਕਾ ਆਧਾਰਿਤ ਭਰਤੀ ਪਟਵਾਰੀਆਂ ਦੀ ਉਮਰ ਹੱਦ ਤੇ ਤਨਖ਼ਾਹ ਵਧਾਈ
. . .  1 day ago
ਬੁਢਲਾਡਾ ,4 ਅਕਤੂਬਰ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਰਾਹੀਂ ਠੇਕਾ ਆਧਾਰਿਤ ਭਰਤੀ ਪਟਵਾਰੀਆਂ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 -ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 228 ਦੌੜਾਂ ਦਾ ਟੀਚਾ
. . .  1 day ago
ਜੰਮੂ-ਕਸ਼ਮੀਰ : ਸ਼ੋਪੀਆਂ ਦੇ ਦਰਾਚ ਇਲਾਕੇ 'ਚ ਅੱਤਵਾਦੀਆਂ ਨਾਲ ਹੋਇਆ ਮੁਕਾਬਲਾ
. . .  1 day ago
ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
. . .  1 day ago
ਢਾਕਾ, 4 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
ਸਿਵਲ ਹਸਪਤਾਲ ਸੰਗਰੂਰ ਨੂੰ ਬਲੱਡ ਬੈਂਕ ਸੁਵਿਧਾ ਲਈ ਮਿਲਿਆ ਵਿਸ਼ੇਸ਼ ਸਨਮਾਨ
. . .  1 day ago
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਵਧੀਆ ਕਾਰਗੁਜ਼ਾਰੀ ਲਈ ਪੰਜਾਬ...
ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ. ਡੀ. ਕੈਪਟਨ ਸੰਧੂ ਨੂੰ ਵਿਜੀਲੈਂਸ ਨੇ ਕੀਤਾ ਨਾਮਜ਼ਦ
. . .  1 day ago
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਇੰਦੌਰ, 4 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਕਰਨਾਲ, 4 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸੈਕਟਰ-3 ਸਥਿਤ ਇਕ ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ...
ਇਸ ਵਾਰ ਝੋਨੇ ਦੇ ਸੀਜ਼ਨ 'ਚ ਨਹਿਰੀ ਪਾਣੀ ਪੂਰਾ ਮਿਲਣ ਤੇ ਕਿਸਾਨਾਂ ਨੇ ਪ੍ਰਗਟਾਈ ਖ਼ੁਸ਼ੀ
. . .  1 day ago
ਮੰਡੀ ਲਾਧੂਕਾ, 4 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਇਸ ਵਾਰ ਝੋਨੇ ਦੇ ਸੀਜ਼ਨ ਵਿਚ ਤਰੋਬੜੀ ਮਾਈਨਰ ਵਿਖੇ ਨਹਿਰੀ ਵਿਭਾਗ ਵਲੋਂ ਪਾਣੀ ਪੂਰਾ ਦੇਣ ਤੇ ਇਲਾਕੇ ਦੇ ਕਿਸਾਨਾਂ ਵਲੋਂ ਖ਼ੁਸ਼ੀ ਪ੍ਰਗਟਾਈ ਗਈ। ਇਸ ਮੌਕੇ ਤੇ ਕਿਸਾਨ ਜਗਜੀਤ ਸਿੰਘ ਰੋਮੀ ਸਾਬਕਾ ਸਰਪੰਚ, ਮੰਗਲ ਸਿੰਘ ਸਰਪੰਚ...
ਟਰੱਕ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ ਫਾਇਰਿੰਗ 'ਚ ਦੋ ਜ਼ਖ਼ਮੀ
. . .  1 day ago
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)- ਅੱਜ ਇੱਥੇ ਟਰੱਕ ਓਪਰੇਟਰ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਸੰਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਚੱਲੀਆਂ ਗੋਲੀਆਂ 'ਚ ਦੋ ਓਪਰੇਟਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਯੂਨੀਅਨ ਨੇੜਲੇ ਲੋਕਾਂ ਨੇ ਦੱਸਿਆ ਕਿ...
ਅਮਰੀਕਾ 'ਚ 8 ਮਹੀਨੇ ਦੀ ਬੱਚੀ ਸਮੇਤ ਅਗਵਾ ਹੋਏ 4 ਪੰਜਾਬੀ
. . .  1 day ago
ਕੈਲੀਫੋਰਨੀਆ, 4 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ 4 ਪੰਜਾਬੀਆਂ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਗਵਾ ਕੀਤੇ ਗਏ ਚਾਰ...
ਉੱਤਰਾਖੰਡ 'ਚ ਬਰਫ਼ ਖਿਸਕਣ ਕਾਰਨ ਲਪੇਟ 'ਚ ਆਏ 29 ਪਰਬਤਾਰੋਹੀ, ਬਚਾਅ ਕਾਰਜ ਜਾਰੀ
. . .  1 day ago
ਦੇਹਰਾਦੂਨ, 4 ਅਕਤੂਬਰ- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਦਰੋਪਦੀ ਕਾ ਡਾਂਡਾ ਚੋਟੀ 'ਤੇ ਬਰਫ਼ ਖਿਸਕਣ ਕਾਰਨ ਨਹਿਰੂ ਪਰਬਤਾਰੋਹੀ ਸੰਸਥਾ ਦੇ 29 ਪਰਬਤਾਰੋਹੀ ਫਸ ਗਏ। ਉਨ੍ਹਾਂ ਨੂੰ ਬਚਾਉਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ...
ਨੌਜਵਾਨ ਨੇ ਘਰ 'ਚ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)- ਸਥਾਨਕ ਦੁਰਗਾ ਮੰਦਿਰ ਰੋਡ ਦੇ ਵਸਨੀਕ 27 ਸਾਲਾ ਨੌਜਵਾਨ ਨੇ ਪਰੇਸ਼ਾਨੀ ਦੇ ਚੱਲਦਿਆਂ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਿੰਸ ਸ਼ਰਮਾ ਪੁੱਤਰ ਬਲਜੀਤ ਸ਼ਰਮਾ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਅੱਜ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ...
ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 4 ਅਕਤੂਬਰ- ਬੰਬੇ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਜ਼ਮਾਨਤ ਦੇ ਦਿੱਤੀ ਹੈ। ਅਨਿਲ ਦੇਸ਼ਮੁੱਖ 'ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ, ਜਿਸ ਦੇ ਚੱਲਦੇ ਉਹ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਖੰਨਾ / ਸਮਰਾਲਾ

ਪਿ੍ੰਸੀਪਲ, ਹੈੱਡ ਮਾਸਟਰ ਤੇ ਬਲਾਕ ਸਿੱਖਿਆ ਅਫ਼ਸਰਾਂ ਦੀਆਂ ਤਰੱਕੀਆਂ ਕਰਨ ਦੀ ਮੰਗ

ਖੰਨਾ, 3 ਜੁਲਾਈ (ਹਰਜਿੰਦਰ ਸਿੰਘ ਲਾਲ)-ਆਮ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਸਿੱਖਿਆ ਨੂੰ ਸੁਧਾਰਨ ਦੀ ਗਾਰੰਟੀ ਦਿੱਤੀ ਸੀ¢ ਸਰਕਾਰ ਬਣੀ ਨੂੰ ਤਿੰਨ ਮਹੀਨੇ ਹੋ ਚੁੱਕੇ ਹਨ ਪਰ ਸਿੱਖਿਆ ਵਿਚ ਕੋਈ ਸੁਧਾਰ, ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ¢ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪਿ੍ੰਸੀਪਲਾਂ ਦੀਆਂ ਲਗਭਗ 400 ਅਸਾਮੀਆਂ ਖਾਲੀ ਪਈਆਂ ਹਨ ਅਤੇ ਹਾਈ ਸਕੂਲਾਂ ਵਿਚ ਲਗਭਗ ਅੱਧੇ ਸਕੂਲਾਂ ਵਿਚ ਹੈੱਡ ਮਾਸਟਰ ਨਹੀਂ ਹਨ¢ ਜ਼ਿਲਿ੍ਹਆਂ ਸਿੱਖਿਆ ਅਫ਼ਸਰਾਂ ਦੀਆਂ ਕਈ ਅਸਾਮੀਆਂ ਖਾਲੀ ਹਨ¢ ਪ੍ਰਾਇਮਰੀ ਸਿੱਖਿਆ ਹਾਲ ਇਸ ਤੋਂ ਵੀ ਮਾੜਾ ਹੈ¢ ਪ੍ਰਾਇਮਰੀ ਅਧਿਆਪਕ ਤਰੱਕੀਆਂ ਉਡੀਕ ਰਹੇ ਹਨ¢ ਇਹ ਦੋਸ਼ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਮੁੱਖ ਸਲਾਹਕਾਰ ਸੁਖਦੇਵ ਸਿੰਘ ਰਾਣਾ, ਪੈੱ੍ਰਸ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਜੀਤ ਸਿੰਘ ਬਲਾੜੀ ਨੇ ਲਾਏ | ਉਨ੍ਹਾਂ ਕਿਹਾ ਕਿ ਇਕੱਲੇ-ਇਕੱਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ 10-10 ਬਲਾਕਾਂ ਦੀ ਡਿਊਟੀ ਸਾਂਭ ਦਿੱਤੀ ਗਈ ਹੈ | ਇਸ ਤਰ੍ਹਾਂ ਸਿੱਖਿਆ ਵਿਚ ਸੁਧਾਰ ਕਿਵੇਂ ਹੋਊ ¢ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਮੁੱਖ ਸਲਾਹਕਾਰ ਸੁਖਦੇਵ ਸਿੰਘ ਰਾਣਾ, ਪੈੱ੍ਰਸ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਜੀਤ ਸਿੰਘ ਬਲਾੜੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇਕਰ ਆਪ ਸਰਕਾਰ ਸਿੱਖਿਆ ਵਿਚ ਸੁਧਾਰ ਕਰਨ ਦੀ ਇੱਛਕ ਹੈ ਤਾਂ ਤੁਰੰਤ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਬੁਲਾ ਕੇ ਸਕੂਲ ਪਿ੍ੰਸੀਪਲ, ਹੈੱਡ ਮਾਸਟਰ, ਸੈਂਟਰ ਹੈੱਡ ਟੀਚਰ, ਬਲਾਕ ਪ੍ਰਾਇਮਰੀ ਅਧਿਕਾਰੀ, ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਤਰੱਕੀਆਂ ਕੀਤੀਆਂ ਜਾਣ¢ ਸਿੱਖਿਆ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਲਈ ਜ਼ਿਲਿ੍ਹਆਂ ਵਿਚ ਬੰਦ ਕੀਤੇ ਸਰਕਾਰੀ ਇਨ ਸਰਵਿਸ ਟੀਚਰ ਟਰੇਨਿੰਗ ਸੈਂਟਰ ਤੁਰੰਤ ਖੋਲ੍ਹੇ ਜਾਣ ¢ ਡਾਇਟ ਅਤੇ ਸਕੂਲਾਂ ਵਿਚੋਂ ਲੈਕਚਰਾਰ ਦੀਆਂ ਫਰੀਜ਼ ਕੀਤੀਆਂ ਪੋਸਟਾਂ ਤੁਰੰਤ ਦਿੱਤੀਆਂ ਜਾਣ ¢ ਕੱਚੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕੀਤਾ ਜਾਵੇ ਅਤੇ ਰੈਗੂਲਰ ਕੀਤਾ ਜਾਵੇ ¢ ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿਚ ਰਲਾਇਆ ਜਾਵੇ | ਸਕੂਲਾਂ ਵਿਚ ਖਾਲੀ ਪਈਆ ਪੋਸਟਾਂ ਭਰ ਕੇ ਬੇਰੁਜ਼ਗਾਰ ਅਧਿਆਪਕਾ ਨੂੰ ਨੌਕਰੀ ਦਿੱਤੀ ਜਾਵੇ¢ ਕਰਮਚਾਰੀਆਂ ਦਾ ਪੇਂਡੂ ਭੱਤਾ, ਸਰਹੱਦੀ ਭੱਤਾ ਤੇ ਬੰਦ ਕੀਤੇ ਹੋਰ ਭੱਤੇ ਬਹਾਲ ਕੀਤੇ ਜਾਣ, ਤਦ ਹੀ ਸਿੱਖਿਆ ਵਿਚ ਸੁਧਾਰ ਨਜ਼ਰ ਆ ਸਕਦਾ ਹੈ |

ਸਰਕਾਰ ਨੇ ਪਲੇਠੇ ਬਜਟ 'ਚ ਪੈਨਸ਼ਨਰਾਂ ਨਾਲ ਕੀਤਾ ਸਿੱਧੇ ਤੌਰ 'ਤੇ ਅਨਿਆਂ-ਆਗੂ

ਮਲੌਦ, 3 ਜੁਲਾਈ (ਸਹਾਰਨ ਮਾਜਰਾ)-ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮਲੌਦ ਦੀ ਮੀਟਿੰਗ ਪ੍ਰਧਾਨ ਬਲਦੇਵ ਕ੍ਰਿਸ਼ਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬਲਦੇਵ ਕ੍ਰਿਸ਼ਨ, ਕਰਨੈਲ ਸਿੰਘ ਸਾਬਕਾ ਮੁੱਖ ਅਧਿਆਪਕ, ਜਗਜੀਤ ਸਿੰਘ ਰਾਮਗੜ੍ਹ ਸਰਦਾਰਾਂ, ਲਾਭ ਸਿੰਘ ਬੇਰ ਕਲਾਂ, ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹਾ ਦੇ 36 ਸਮੂਹਾਂ ਦੇ 782 ਸ਼ਰਾਬ ਦੇ ਠੇਕਿਆਂ ਵਿਚੋਂ 650 ਸ਼ਰਾਬ ਦੇ ਠੇਕੇ ਅਲਾਟ

ਲੁਧਿਆਣਾ, 3 ਜੁਲਾਈ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਵਿਚ 36 ਸਮੂਹਾਂ ਦੇ 782 ਸ਼ਰਾਬ ਦੇ ਠੇਕਿਆਂ ਵਿਚੋਂ 650 ਸ਼ਰਾਬ ਦੇ ਠੇਕੇ ਟੈਂਡਰ ਰਾਹੀਂ ਅਲਾਟ ਕਰ ਦਿੱਤੇ ਗਏ ਹਨ, ਜਿੰਨ੍ਹਾ ਵਿਚੋਂ ਬਹੁ ਗਿਣਤੀ ਸ਼ਰਾਬ ਦੇ ਠੇਕੇ ਖੁੱਲ੍ਹ ਗਏ ਹਨ | ਜਦਕਿ 9 ਸਮੂਹਾਂ ਦੇ 132 ਸ਼ਰਾਬ ਦੇ ...

ਪੂਰੀ ਖ਼ਬਰ »

ਪਿੰਡ ਦਹਿੜੂ ਵਿਖੇ ਆਮ ਇਜਲਾਸ 'ਚ ਕਈ ਮਤੇ ਕੀਤੇ ਪਾਸ

ਬੀਜਾ, 3 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਬੀ. ਡੀ. ਪੀ. ਓ. ਖੰਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗ੍ਰਾਮ ਪੰਚਾਇਤ ਦਹਿੜੂ ਵਲੋਂ ਸਰਪੰਚ ਪਾਲਾ ਸਿੰਘ ਦੀ ਪ੍ਰਧਾਨਗੀ ਹੇਠ ਆਮ ਇਜਲਾਸ ਕਰਵਾਇਆ ਗਿਆ¢ ਜਿਸ ਵਿਚ ਐੱਸ.ਈ.ਪੀ.ਓ ਅਵਤਾਰ ਸਿੰਘ ਚੀਮਾ, ਪੰਚਾਇਤ ਸੈਕਟਰੀ ਰਵਿੰਦਰ ...

ਪੂਰੀ ਖ਼ਬਰ »

ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਦੇ ਪਿ੍ੰਸੀਪਲ ਡਾ. ਅਵਿਨਾਸ਼ ਕੌਰ ਦੀ ਸੇਵਾ ਮੁਕਤੀ 'ਤੇ ਸਮਾਰੋਹ

ਡੇਹਲੋਂ, 3 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਦੇ ਪਿ੍ੰਸੀਪਲ ਡਾ. ਅਵਿਨਾਸ਼ ਕੌਰ ਦੀ ਸੇਵਾ ਮੁਕਤੀ 'ਤੇ ਕਾਲਜ ਵਿਚ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਜਗਪਾਲ ਸਿੰਘ ਖੰਗੂੜਾ, ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ

ਦੋਰਾਹਾ, 3 ਜੁਲਾਈ (ਜਸਵੀਰ ਝੱਜ)-ਜੀ. ਟੀ. ਰੋਡ 'ਤੇ ਵਾਪਰੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਅਤੇ ਇਕ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ¢ ਥਾਣੇਦਾਰ ਬਲਜਿੰਦਰ ਕੁਮਾਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੈਂਟਰ ਨੰਬਰ ਯੂ.ਪੀ.-16.ਐੱਚ.ਟੀ-2081 ਜੋ ਖੰਨਾ ਤੋਂ ਲੁਧਿਆਣਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸੇਖਾ ਲਈ ਵਾਟਰ ਕੂਲਰ ਭੇਟ

ਮਲੌਦ, 3 ਜੁਲਾਈ (ਸਹਾਰਨ ਮਾਜਰਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਸੇਖਾ ਵਲੋਂ ਸਕੂਲੀ ਬੱਚਿਆਂ ਦੀ ਸਹੂਲਤ ਲਈ ਸਰਕਾਰੀ ਪ੍ਰਾਇਮਰੀ ਸਕੂਲ ਸੇਖਾ ਲਈ ਵਾਟਰ ਕੂਲਰ ਸੇਵਾ ਵਜੋਂ ਦਿੱਤਾ ਗਿਆ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਰਧੌਲ ਸਿੰਘ ਨੇ ਕਿਹਾ ਕਿ ਕਮੇਟੀ ਵੱਲੋਂ ...

ਪੂਰੀ ਖ਼ਬਰ »

ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਖੰਨਾ, 3 ਜੁਲਾਈ (ਮਨਜੀਤ ਸਿੰਘ ਧੀਮਾਨ)-ਨਜ਼ਦੀਕੀ ਪਿੰਡ ਦਾਊਦਪੁਰ ਕੋਲ ਬੀਤੀ ਰਾਤ ਰੇਲਵੇ ਲਾਈਨਾਂ ਪਾਰ ਕਰਦੇ ਸਮੇਂ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਹਾਦਸੇ ਦੀ ਸੂਚਨਾ ਮਿਲਣ ਬਾਅਦ ਜੀ.ਆਰ.ਪੀ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ...

ਪੂਰੀ ਖ਼ਬਰ »

ਸੂਬੇ ਦੇ ਪਸ਼ੂ ਪਾਲਕਾਂ ਲਈ ਵੇਰਕਾ ਮਿਲਕ ਪਲਾਂਟ ਵਰਦਾਨ ਬਣਿਆ-ਡਾਇਰੈਕਟਰ ਮਿਲਕ ਪਲਾਂਟ

ਡੇਹਲੋਂ, 3 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪਿਛਲੇ ਦਿਨੀਂ ਪੰਜਾਬ ਦੇ ਪਸ਼ੂ ਪਾਲਣ ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਮੂਲ ਨਾਮ ਨਾਲ ਜਾਂਦੇ ਆਨੰਦ ਮਿਲਕ ਯੂਨੀਅਨ ਲਿਮਟਿਡ ਗੁਜਰਾਤ ਦੇ ਬੋਰਡ ਆਫ਼ ਡਾਇਰੈਕਟਰਜ਼ ਨਾਲ ਕੀਤੀ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਸਕੂਟਰੀ ਚੋਰੀ

ਖੰਨਾ, 3 ਜੁਲਾਈ (ਮਨਜੀਤ ਸਿੰਘ ਧੀਮਾਨ)-ਘਰ ਦੇ ਬਾਹਰ ਖੜੀ ਸਕੂਟਰੀ ਕਿਸੇ ਨਾਮਾਲੂਮ ਵਿਅਕਤੀ ਵਲੋਂ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਹੈ | ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਖੰਨਾ ਦੇ ਏ.ਐੱਸ.ਆਈ ਸੁਰਜੰਗਦੀਪ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਲਿਖਾਏ ...

ਪੂਰੀ ਖ਼ਬਰ »

ਟਰੀਟਮੈਂਟ ਪਲਾਂਟ ਦੀਆਂ 4 ਮੋਟਰਾਂ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਖੰਨਾ, 3 ਜੁਲਾਈ (ਮਨਜੀਤ ਸਿੰਘ ਧੀਮਾਨ)-ਸਨ ਸਿਟੀ ਕਾਲੋਨੀ ਵਿਚ ਲੱਗੇ 'ਚ ਟਰੀਟਮੈਂਟ ਪਲਾਂਟ ਦੀਆਂ 4 ਮੋਟਰਾਂ ਵਿਅਕਤੀ ਵਲੋਂ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਮਦਨ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਲਿਖਾਏ ਬਿਆਨਾਂ 'ਚ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਬਾਰੇ ਕੇਂਦਰ ਦੀ ਤਜਵੀਜ਼ ਦਿਖਾਓ ਜਾਂ ਮੁੱਖ ਮੰਤਰੀ ਮੁਆਫ਼ੀ ਮੰਗੋ-ਛਾਹੜੀਆ

ਖੰਨਾ, 3 ਜੁਲਾਈ (ਹਰਜਿੰਦਰ ਸਿੰਘ ਲਾਲ)-'ਆਪ' ਸਰਕਾਰ ਨੇ ਇਕ ਵਾਰ ਫਿਰ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਵਿਧਾਨ ਸਭਾ 'ਚ ਮਤਾ ਪਾਸ ਕੀਤਾ ਹੈ¢ ਭਗਵੰਤ ਮਾਨ ਅਨੁਸਾਰ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਆਪਣੇ ਅਧੀਨ ਲੈ ਰਹੀ ਹੈ¢ ਭਗਵੰਤ ਮਾਨ ਸਰਕਾਰ ਵਲੋਂ ਮਤਾ ਪਾਸ ...

ਪੂਰੀ ਖ਼ਬਰ »

ਥਾਣਾ ਸਿਟੀ ਜਗਰਾਉਂ ਅੱਗੇ ਚੱਲ ਰਿਹਾ ਧਰਨਾ 103ਵੇਂ ਦਿਨ 'ਚ ਦਾਖ਼ਲ

ਜਗਰਾਉਂ, 3 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਪੁਲਿਸ ਜ਼ੁਲਮਾਂ ਖਿਲਾਫ਼ ਜਨਤਕ ਜਥੇਬੰਦੀਆਂ ਵਲੋਂ 23 ਮਾਰਚ ਤੋਂ ਥਾਣਾ ਸਿਟੀ ਮੂਹਰੇ ਲਗਾਇਆ ਮੋਰਚਾ ਅੱਜ 103ਵੇਂ ਦਿਨ ਵੀ ਜਾਰੀ ਰਿਹਾ | ਇਸ ਸਮੇਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੀ ਚੁਣੀ ਕਮੇਟੀ ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰੇਗੀ-ਸਿੱਧੂ ਭੱਠਾਧੂਹਾ

ਹੰਬੜਾਂ, 3 ਜੁਲਾਈ (ਮੇਜਰ ਹੰਬੜਾਂ)-ਗਿਆਰਾਂ ਪਿੰਡਾਂ ਦੀ ਸਾਂਝੀ ਹੰਬੜਾਂ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਨਵ ਨਿਯੁਕਤ ਪ੍ਰਬੰਧਕ ਕਮੇਟੀ ਸਭਾ ਦੀ ਬਿਹਤਰੀ ਲਈ ਕੰਮ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਭਾ ਦੇ ਚੁਣੇ ਗਏ ਮੈਂਬਰ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਜਸ਼ਨਪ੍ਰੀਤ ਕੌਰ ਨੇ 96.8 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਕੀਤਾ ਹਾਸਲ

ਪਾਇਲ, 3 ਜੁਲਾਈ (ਨਿਜ਼ਾਮਪੁਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਸਲਾਨਾ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿਰਥਲਾ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਸਕੂਲ ਪਿ੍ੰਸੀਪਲ ਰਾਜੇਸ਼ ਕੁਮਾਰ ਅਤੇ ਜਮਾਤ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਤੰੁਗ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਕੁਹਾੜਾ / ਭਾਮੀਆਂ ਕਲਾਂ, 3 ਜੁਲਾਈ (ਸੰਦੀਪ ਸਿੰਘ ਕੁਹਾੜਾ, ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਸਾਹਬਾਣਾ ਦੇ ਜਗਜੀਤ ਸਿੰਘ ਤੁੰਗ ਦੀ ਹੋਈ ਬੇਵਕਤੀ ਮੌਤ 'ਤੇ ਗੁਰਕੀਰਤ ਸਿੰਘ ਕੋਟਲੀ, ਲਖਵੀਰ ਸਿੰਘ ਲੱਖਾ ਪਾਇਲ, ਰਾਜਾ ਗਿੱਲ, ਬਿਕਰਮ ...

ਪੂਰੀ ਖ਼ਬਰ »

ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸਕੂਲ ਕਮਾਲਪੁਰਾ ਦੇ ਬਾਰ੍ਹਵੀਂ ਦੇ ਨਤੀਜੇ 'ਚ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ

ਰਾਏਕੋਟ, 3 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਮਾਲਪੁਰਾ ਦੇ ਬਾਰ੍ਹਵੀਂ ਦੇ ਨਤੀਜੇ 'ਚ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸਕੂਲ ਭੂੰਦੜੀ ਦਾ 12ਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ

ਭੂੰਦੜੀ, 3 ਜੁਲਾਈ (ਕੁਲਦੀਪ ਸਿੰਘ ਮਾਨ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਨਤੀਜਿਆਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜੀ ਦਾ 12ਵੀਂ ਕਲਾਸ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਵਰਿੰਦਰਜੀਤ ਕੌਰ, ਵਾਇਸ ਪਿ੍ੰਸੀਪਲ ...

ਪੂਰੀ ਖ਼ਬਰ »

ਦਰਜਨਾਂ ਪਿੰਡਾਂ ਦੇ ਕਿਸਾਨਾਂ ਦੇ ਝੋਨੇ ਦੇ ਖੇਤਾਂ 'ਚ ਖੜ੍ਹੇ ਬਰਸਾਤੀ ਪਾਣੀ ਦਾ ਹੱਲ ਕੀਤਾ ਜਾਵੇ-ਸੁਖਪਾਲ ਸਿੰਘ ਗੋਂਦਵਾਲ

ਰਾਏਕੋਟ, 3 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਰਾਏਕੋਟ ਦੀ ਮੀਟਿੰਗ ਤਹਿਸੀਲ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਦੀ ਅਗਵਾਈ ਹੇਠ ਨੰਬਰਦਾਰ ਯੂਨੀਅਨ ਦੇ ਦਫ਼ਤਰ ਤਹਿਸੀਲ ਕੰਪਲੈਕਸ ਰਾਏਕੋਟ ਵਿਖੇ ਹੋਈ | ਇਸ ਦੌਰਾਨ ਨੰਬਰਦਾਰਾ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸਕੂਲ ਸੋਹੀਆਂ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਮਲੌਦ, 3 ਜੁਲਾਈ (ਦਿਲਬਾਗ ਸਿੰਘ ਚਾਪੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜੇ ਵਿਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਸੋਹੀਆਂ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਸੰਸਥਾ ਅਤੇ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਕੋਟਾਂ ਵਿਖੇ ਅਧਿਆਪਕਾਂ ਦਾ ਸਿਖਲਾਈ ਕੈਂਪ

ਬੀਜਾ, 3 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿਖੇ ਅਧਿਆਪਕਾਂ ਦੀ ਟਰੇਨਿੰਗ ਲਈ 1 ਜੁਲਾਈ ਤੋਂ 7 ਜੁਲਾਈ ਤੱਕ ਅਧਿਆਪਕ ਵਰਕਸ਼ਾਪ ਲਗਾਈ ਜਾ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ (ਲੜਕੇ) ਦੇ ਵੋਕੇਸ਼ਨਲ ਗਰੁੱਪ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮਲੌਦ, 3 ਜੁਲਾਈ (ਸਹਾਰਨ ਮਾਜਰਾ)-ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ (ਲੜਕੇ) ਦੇ ਵੋਕੇਸ਼ਨਲ ਗਰੁੱਪ (ਇਲੈਕਟ੍ਰੀਕਲ ਸਟਰੀਮ) ਦਾ ਨਤੀਜਾ ਸੌ ਫ਼ੀਸਦੀ ਰਿਹਾ¢ ਪਿ੍ੰਸੀਪਲ ਅਸ਼ੀਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਕਲਾਸ ਇੰਚਾਰਜ ...

ਪੂਰੀ ਖ਼ਬਰ »

ਢੱਕੀ ਸਾਹਿਬ ਵਿਚ ਧਾਰਮਿਕ ਸਮਾਗਮ

ਮਲੌਦ, 3 ਜੁਲਾਈ (ਦਿਲਬਾਗ ਸਿੰਘ ਚਾਪੜਾ)-ਅੱਜ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਧਾਰਮਿਕ ਸਮਾਗਮ ਕੀਤੇ ਗਏ ¢ ਸੰਤ ਬਾਬਾ ਦਰਸਨ ਸਿੰਘ ਖ਼ਾਲਸਾ ਨੇ ਸੰਗਤਾਂ ਨਾਲ ਕਮਾਏ ਹੋਏ ਅਨੁਭਵੀ ਬਚਨਾਂ ਦੀ ਸਾਂਝ ਪਾਉਂਦਿਆਂ ਕਿਹਾ ਨਾਮ ਇਕ ਅਜਿਹੀ ਸੰਜੀਵਨੀ ਹੈ, ਜਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸੀਨੀ. ਸੈਕੰ. ਸਕੂਲ ਖੰਨਾ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਖੰਨਾ, 3 ਜੁਲਾਈ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮਿ੍ਤਸਰ ਅਧੀਨ ਚੱਲ ਰਹੇ ਸ਼੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਆਰਟਸ ...

ਪੂਰੀ ਖ਼ਬਰ »

14 ਤੋਂ 26 ਜੁਲਾਈ ਤੱਕ ਹੋਣ ਵਾਲੇ ਮੈਗਾ ਕਾਂਵੜ ਕੈਂਪ ਸੰਬੰਧੀ ਡਿਊਟੀਆਂ ਲਗਾਈਆਂ

ਖੰਨਾ, 3 ਜੁਲਾਈ (ਹਰਜਿੰਦਰ ਸਿੰਘ ਲਾਲ)-ਸਵਾਮੀ ਸੱਚਿਦਾਨੰਦ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਸ਼੍ਰੀ ਸ਼ਿਵ ਕਾਂਵੜ ਸੇਵਾ ਸੰਘ ਖੰਨਾ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਬੈਕੁੰਟ ਧਾਮ (ਗੌਂਸੂ ਦੀ ਖੂਹੀ, ਅਮਲੋਹ ਰੋਡ) ਵਿਖੇ ਪ੍ਰਧਾਨ ਹੰਸਰਾਜ ਬਿਰਾਨੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ (ਲੜਕੇ) ਦੇ 12ਵੀਂ ਜਮਾਤ ਦੇ ਨਤੀਜੇ ਸੌ ਫ਼ੀਸਦੀ ਰਹੇ

ਮਲੌਦ, 3 ਜੁਲਾਈ (ਸਹਾਰਨ ਮਾਜਰਾ)-ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ ਲੜਕੇ ਦੇ 12ਵੀਂ ਜਮਾਤ ਦੇ ਨਤੀਜੇ ਸੌ ਫ਼ੀਸਦੀ ਰਹੇ | ਪਿ੍ੰਸੀਪਲ ਅਸ਼ੀਸ ਕੁਮਾਰ ਸ਼ਰਮਾ ਨੇ ਦੱਸਿਆ ਕਿ ਆਰਟਸ ਗਰੁੱਪ ਵਿੱਚੋਂ ਰਾਜਬੀਰ ਸਿੰਘ ਪੁੱਤਰ ਰਜਿੰਦਰ ...

ਪੂਰੀ ਖ਼ਬਰ »

ਬਲਾਕ ਕਾਂਗਰਸ ਦੇ ਪ੍ਰਧਾਨ ਦੇ ਪਿਤਾ ਜ਼ੋਰਾ ਸਿੰਘ ਕਾਉਂਕੇ ਦਾ ਅੰਤਿਮ ਸੰਸਕਾਰ

ਜਗਰਾਉਂ, 3 ਜੁਲਾਈ (ਜੋਗਿੰਦਰ ਸਿੰਘ)-ਬਲਾਕ ਕਾਂਗਰਸ ਦੇ ਪ੍ਰਧਾਨ ਜਗਜੀਤ ਸਿੰਘ ਕਾਉਂਕੇ ਦੇ ਪਿਤਾ ਜੋਰਾ ਸਿੰਘ ਉਰਫ਼ ਬੂਟਾ ਸਿੰਘ ਕਾਉਂਕੇ ਜੋ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਕਾਉਂਕੇ ਕਲਾਂ ਵਿਖੇ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਐੱਸ. ਜੀ. ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਦੀਆਂ ਵਿਦਿਆਰਥਣਾਂ ਨੂੰ ਵਜ਼ੀਫੇ ਵੰਡੇ

ਰਾਏਕੋਟ, 3 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਪੜ੍ਹ ਰਹੀਆਂ ਵਿਦਿਆਰਥਣਾਂ ਨੇ ਹਰ ਤਰ੍ਹਾਂ ਦੇ ਖੇਤਰ ਵਿਚ ਮੱਲਾਂ ਮਾਰ ਕੇ ਇਲਾਕੇ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਰਜਨੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆੜ੍ਹ ਦਾ ਨਤੀਜਾ ਸ਼ਾਨਦਾਰ ਰਿਹਾ

ਮਲੌਦ, 3 ਜੁਲਾਈ (ਦਿਲਬਾਗ ਸਿੰਘ ਚਾਪੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆੜ੍ਹ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਸਾਰੇ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ | ਇਹ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਰਵਿੰਦਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਭਾਦਲਾ ਉੱਚਾ ਤੇ ਨੀਚਾ ਦੇ ਲੋਕ ਵਾਰ-ਵਾਰ ਬਿਜਲੀ ਬੰਦ ਹੋਣ ਤੋਂ ਪ੍ਰੇਸ਼ਾਨ

ਖੰਨਾ, 3 ਜੁਲਾਈ (ਹਰਜਿੰਦਰ ਸਿੰਘ ਲਾਲ)-ਇਕ ਪਾਸੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਘਰੇਲੂ ਖਪਤਕਾਰਾਂ ਨੂੰ ਤਿੰਨ ਸੌ ਯੂਨਿਟ ਬਿਜਲੀ ਹਰ ਮਹੀਨੇ ਮੁਫ਼ਤ ਦੇਣ ਦੇ ਐਲਾਨ ਕਰ ਰਹੇ ਹਨ | ਦੂਜੇ ਪਾਸੇ ਪਿੰਡ ਭਾਦਲਾ ਉੱਚਾ ਦੇ ਸਰਪੰਚ ਰਘਵੀਰ ਸਿੰਘ, ਸਾਬਕਾ ...

ਪੂਰੀ ਖ਼ਬਰ »

ਮਾਮਲਾ 2 ਬਲਾਕ ਸਿੱਖਿਆ ਅਫ਼ਸਰਾਂ ਨੂੰ ਜ਼ਿਲ੍ਹੇ ਦੇ 19 ਬਲਾਕਾਂ ਦੇ ਚਾਰਜ ਦਾ ਡੀ. ਟੀ. ਐਫ. ਨੇ ਰੈਗੂਲਰ ਬਲਾਕ ਸਿੱਖਿਆ ਅਫ਼ਸਰ ਨਿਯੁਕਤ ਕਰਨ ਦੀ ਕੀਤੀ ਮੰਗ

ਖੰਨਾ, 3 ਜੁਲਾਈ (ਹਰਜਿੰਦਰ ਸਿੰਘ ਲਾਲ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਲੁਧਿਆਣਾ ਇਕਾਈ ਵਲੋਂ ਪੰਜਾਬ ਸਰਕਾਰ ਦੀ ਉਸ ਨੀਤੀ ਦੀ ਸਖ਼ਤ ਆਲੋਚਨਾ ਅਤੇ ਨਿਖੇਧੀ ਕੀਤੀ ਗਈ ਹੈ ਜਿਸ ਦੇ ਤਹਿਤ ਇਕ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਤੋਂ 10-10 ਬਲਾਕਾਂ ਦਾ ਕੰਮ ਲੈਣ ...

ਪੂਰੀ ਖ਼ਬਰ »

ਬੈਂਕ ਮੈਨੇਜਰ ਬਲਵਿੰਦਰ ਸਿੰਘ ਨੂੰ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ

ਸਮਰਾਲਾ, 3 ਜੁਲਾਈ (ਕੁਲਵਿੰਦਰ ਸਿੰਘ)-ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਬਰਧਾਲਾਂ ਵਿਖੇ ਬਤੌਰ ਬੈਂਕ ਮੈਨੇਜਰ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਬੈਂਕ ਅਧਿਕਾਰੀ ਬਲਵਿੰਦਰ ਸਿੰਘ ਨੂੰ ਸੇਵਾ ਮੁਕਤੀ 'ਤੇ ਵਿਭਾਗ ਦੇ ਉਚ ਅਧਿਕਾਰੀਆਂ ਵੱਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਪਾਰਟੀ ਪ੍ਰਧਾਨ ਦਾ ਡੱਟ ਕੇ ਸਾਥ ਦੇਣਾ ਚਾਹੀਦੈ-ਅੜੈਚਾਂ

ਦੋਰਾਹਾ, 3 ਜੁਲਾਈ (ਮਨਜੀਤ ਸਿੰਘ ਗਿੱਲ)-ਸ਼ੌ੍ਰਮਣੀ ਅਕਾਲੀ ਦਲ 102 ਸਾਲ ਪੁਰਾਣੀ ਪਾਰਟੀ ਹੈ ਅਤੇ ਸਮੇਂ ਸਮੇਂ 'ਤੇ ਪਾਰਟੀ ਨੇ ਹਰ ਮੁਸਕਿਲ ਦਾ ਸਾਹਮਣਾ ਕੀਤਾ ਹੈ¢ ਇਸ ਲਈ ਅਕਾਲੀ ਦਲ ਦੇ ਸਮੂਹ ਵਰਕਰਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਡੱਟ ਕੇ ਸਾਥ ਦੇਣਾ ...

ਪੂਰੀ ਖ਼ਬਰ »

ਸੂਬੇ ਦੇ ਪਸ਼ੂ ਪਾਲਕਾਂ ਲਈ ਵੇਰਕਾ ਮਿਲਕ ਪਲਾਂਟ ਵਰਦਾਨ ਬਣਿਆ-ਡਾਇਰੈਕਟਰ ਮਿਲਕ ਪਲਾਂਟ

ਡੇਹਲੋਂ, 3 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪਿਛਲੇ ਦਿਨੀਂ ਪੰਜਾਬ ਦੇ ਪਸ਼ੂ ਪਾਲਣ ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਮੂਲ ਨਾਂਅ ਨਾਲ ਜਾਂਦੇ ਆਨੰਦ ਮਿਲਕ ਯੂਨੀਅਨ ਲਿਮਟਿਡ ਗੁਜਰਾਤ ਦੇ ਬੋਰਡ ਆਫ਼ ਡਾਇਰੈਕਟਰਜ਼ ਨਾਲ ਕੀਤੀ ...

ਪੂਰੀ ਖ਼ਬਰ »

ਸਿਹੌੜਾ ਸਕੂਲ ਦਾ ਬਾਰ੍ਹਵੀਂ ਜਮਾਤ ਨਤੀਜਾ ਸ਼ਾਨਦਾਰ ਰਿਹਾ

ਮਲੌਦ, 3 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਹੌੜਾ ਦੇ ਪਿ੍ੰਸੀਪਲ ਰਾਜਿੰਦਰ ਸਿੰਘ ਨੇ ਸਮੂਹ ਸਟਾਫ਼ ਸਮੇਤ ਅੱਵਲ ਆਏ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ¢ ਨਤੀਜੇ ਦੌਰਾਨ ਬਾਰ੍ਹਵੀਂ ਜਮਾਤ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਵਿਖੇ ਗੁਰਮਤਿ ਕੈਂਪ

ਖੰਨਾ, 3 ਜੁਲਾਈ (ਮਨਜੀਤ ਸਿੰਘ ਧੀਮਾਨ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਕਿ੍ਸ਼ਨਾ ਨਗਰ ਖੰਨਾ ਵਿਖੇ ਬੱਚਿਆਂ ਦਾ ਗੁਰਮਤਿ ਕੈਂਪ ਲਗਾਇਆ ਗਿਆ, ਜਿਸ 'ਚ ਹੈੱਡ ਗ੍ਰੰਥੀ ਭਾਈ ਹਰਪ੍ਰੀਤ ਸਿੰਘ ਤੇ ਮੀਤ ਗ੍ਰੰਥੀ ਭਾਈ ਗੁਰਮੀਤ ਸਿੰਘ ਵਲੋਂ ਬਚਿਆਂ ਨੂੰ ਸਿੱਖ ਧਰਮ ...

ਪੂਰੀ ਖ਼ਬਰ »

ਨਸਰਾਲੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਈਸੜੂ, 3 ਜੁਲਾਈ (ਬਲਵਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲੀ ਦਾ ਨਤੀਜਾ ਸ਼ਾਨਦਾਰ ਰਿਹਾ¢ ਪਿ੍ੰਸੀਪਲ ਕੁਸਮ ਟਾਂਕ ਨੇ ਦੱਸਿਆ ਕਿ ਸਾਇੰਸ ਗਰੁੱਪ ਚੋਂ ਸਿਮਰਨਪ੍ਰੀਤ ...

ਪੂਰੀ ਖ਼ਬਰ »

ਗਰਾਮ ਪੰਚਾਇਤ ਕੋਟਾਲਾ ਵਲੋਂ ਆਮ ਇਜਲਾਸ

ਸਮਰਾਲਾ, 3 ਜੁਲਾਈ (ਕੁਲਵਿੰਦਰ ਸਿੰਘ)-ਬੀ. ਡੀ. ਪੀ. ਓ. ਮਾਛੀਵਾੜਾ ਸਾਹਿਬ ਦੀ ਅਗਵਾਈ ਹੇਠ ਪਿੰਡ ਕੋਟਲਾ ਵਿਖੇ ਆਮ ਇਜਲਾਸ ਕੀਤਾ ਗਿਆ | ਇਸ ਵਿਚ ਅਮਰਦੀਪ ਸਿੰਘ ਸੈਕਟਰੀ ਨੂੰ ਹਰਜਿੰਦਰ ਸਿੰਘ ਸਾਬਕਾ ਸਰਪੰਚ, ਰਣਜੀਤ ਕੌਰ ਤੂਰ ਸਰਪੰਚ ਕੋਟਲਾ, ਕੁਲਵੀਰ ਕੌਰ ਪੰਚ, ਕਿਰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX