ਤਾਜਾ ਖ਼ਬਰਾਂ


ਗੁਰੂਗ੍ਰਾਮ : ਲੰਪੀ ਵਾਇਰਸ ਨੇ 93 ਪਸ਼ੂਆਂ ਦੀ ਮੌਤ, 890 ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 29 ਸਤੰਬਰ - ਇੱਥੇ ਲੰਪੀ ਵਾਇਰਸ ਦੀ ਲਾਗ ਕਾਰਨ 93 ਪਸ਼ੂਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਗੁਰੂਗ੍ਰਾਮ, ਸੋਹਨਾ ਅਤੇ ਪਟੌਦੀ ਖੇਤਰਾਂ ਵਿਚ ਪਸ਼ੂਆਂ ਵਿਚ ਲੰਪੀ ਦੀ ਬਿਮਾਰੀ ਦੇ 890 ਮਾਮਲੇ ਸਾਹਮਣੇ ਆਏ ...
ਅਹਿਮਦਾਬਾਦ ’ਚ ਨਰਿੰਦਰ ਮੋਦੀ ਸਟੇਡੀਅਮ ਵਿਚ ਰਾਸ਼ਟਰੀ ਖੇਡਾਂ ਦੇ ਉਦਘਾਟਨ ਮੌਕੇ ਐਥਲੀਟ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਏਕਤਾ ਦੀ ਮਸ਼ਾਲ ਭੇਟ ਕਰਦੇ ਹੋਏ
. . .  1 day ago
ਉੱਤਰਾਖੰਡ ਵਿਚ ਪੀ.ਐਫ.ਆਈ. ਸਮੇਤ ਇਸ ਦੀਆਂ ਮਾਨਤਾ ਪ੍ਰਾਪਤ ਸੰਸਥਾਵਾਂ ਉੱਤੇ ਪਾਬੰਦੀ
. . .  1 day ago
ਗੈਂਗਸਟਰ ਦਿਲੇਰ ਕੋਟੀਆ ਦੇ ਅਸੰਧ ਸਥਿਤ ਘਰ ’ਤੇ ਚੱਲਿਆ ਪੀਲਾ ਪੰਜਾ
. . .  1 day ago
ਕਰਨਾਲ, 29 ਸਤੰਬਰ ( ਗੁਰਮੀਤ ਸਿੰਘ ਸੱਗੂ )- ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਗੈਂਗਸਟਰ ਦਿਲੇਰ ਕੋਟੀਆ ਦੇ ਕਸਬਾ ਅਸੰਧ ਸਥਿਤ ਮਕਾਨ ਨੂੰ ਪੀਲਾ ਪੰਜਾ ਚਲਾ ਕੇ ਢਾਹ ਦਿੱਤਾ । ਦਸਣਯੋਗ ਹੈ ਕਿ ਦਿਲੇਰ ਕੋਟੀਆ ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਕਰੇਗਾ ਚੱਕਾ ਜਾਮ
. . .  1 day ago
ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ ਉਨ੍ਹਾਂ ਵਲੋਂ ...
ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਮੌਤ, ਪਿੰਡ ’ਚ ਸੋਗ ਦੀ ਲਹਿਰ
. . .  1 day ago
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਨੌਜਵਾਨ ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਹੋਈ ਮੌਤ ਨਾਲ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ...
ਭਾਰਤ ਦੇ ਚਾਲੂ ਖਾਤੇ ਦੇ ਬਕਾਏ ਵਿਚ 23.9 ਬਿਲੀਅਨ ਅਮਰੀਕੀ ਡਾਲਰ ਦਾ ਘਾਟਾ ਦਰਜ - ਭਾਰਤੀ ਰਿਜ਼ਰਵ ਬੈਂਕ
. . .  1 day ago
ਪੀ.ਐਫ.ਆਈ. ਦੀ 2047 ਤੱਕ ਭਾਰਤ ਨੂੰ ਇਸਲਾਮਿਕ ਰਾਸ਼ਟਰ ਵਿਚ ਬਦਲਣ ਦੀ ਸੀ ਯੋਜਨਾ , ਕਈ ਨੇਤਾ ਰਡਾਰ 'ਤੇ ਸਨ : ਮਹਾਰਾਸ਼ਟਰ ਏ.ਟੀ.ਐਸ. ਮੁਖੀ
. . .  1 day ago
ਦਵਿੰਦਰ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਨੀਰਜ ਚਸਕਾ ਜੰਮੂ ਤੋਂ ਗ੍ਰਿਫਤਾਰ- ਪੰਜਾਬ ਡੀ.ਜੀ.ਪੀ. ਗੌਰਵ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਕ ਖੁਫੀਆ ਕਾਰਵਾਈ 'ਚ ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ਨੇ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਸ਼ੂਟਰ ਨੀਰਜ ਚਸਕਾ ਨੂੰ ਜੰਮੂ ਤੋਂ ਗ੍ਰਿਫ਼ਤਾਰ ...
ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਹਾਲ ਦੀ ਘੜੀ ਟਲਿਆ
. . .  1 day ago
ਅੰਮ੍ਰਿਤਸਰ, 29 ਸਤੰਬਰ (ਗਗਨਦੀਪ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਨਾਲ 12 ਅਕਤੂਬਰ ਤੋਂ ਪਹਿਲਾਂ ਮੀਟਿੰਗ ਕਰਵਾਉਣ ਦੇ ਭਰੋਸੇ ’ਤੇ ਹਾਲ ਦੀ ਘੜੀ ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਟਾਲ ਦਿੱਤਾ ਗਿਆ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 10 ਉੱਚ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  1 day ago
ਪਾਕਿਸਤਾਨ ਨੇ 1 ਭਾਰਤੀ ਕੈਦੀ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 29 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ ਸਰਕਾਰ ਨੇ 1 ਭਾਰਤੀ ਕੈਦੀ ਨੂੰ ਰਿਹਾਅ ਕੀਤਾ ਹੈ । ਰਿਹਾਅ ਹੋਏ ਕੈਦੀ ਨੂੰ ਪਾਕਿ ਰੇਂਜਰਜ ਨੇ ਬੀ.ਐਸ.ਐਫ. ਦੇ ਹਵਾਲੇ ਕਰ ਦਿੱਤਾ । ਕੌਮਾਂਤਰੀ ਅਟਾਰੀ ਸਰਹੱਦ ’ਤੇ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
. . .  1 day ago
ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ 'ਚ ਦਰਜ਼ ਕਰੇ ਨਜ਼ਰਸਾਨੀ ਪਟੀਸ਼ਨ ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਰੂਸ ਰਸਮੀ ਤੌਰ 'ਤੇ ਕੱਲ੍ਹ ਯੂਕਰੇਨ ਦੇ ਚਾਰ ਖੇਤਰਾਂ ਨੂੰ ਕਰੇਗਾ ਸ਼ਾਮਿਲ
. . .  1 day ago
ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  1 day ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  1 day ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  1 day ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਸ਼ਸ਼ੀ ਥਰੂਰ ਭਲਕੇ ਕਾਂਗਰਸ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨਗੇ , ਦਿਗਵਿਜੇ ਸਿੰਘ ਨਾਲ ਕਰਨਗੇ ਮੁਲਾਕਾਤ
. . .  1 day ago
ਅੱਡਾ ਘੋਗਰਾ ਦੇ ਨਵੇਂ ਬਣ ਰਹੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਬੀ.ਡੀ.ਪੀ.ਓ ਦਸੂਹਾ ਵਲੋਂ ਬੰਦ ਕਰਵਾਇਆ
. . .  1 day ago
ਘੋਗਰਾ ,29 ਸਤੰਬਰ (ਆਰ.ਐੱਸ. ਸਲਾਰੀਆ)- ਹਲਕਾ ਦਸੂਹਾ ਵਿਚ ਪੈਂਦੇ ਪਿੰਡ ਘੋਗਰਾ ਵਿਚ ਪੰਚਾਇਤ ਵਲੋਂ ਦਸੂਹਾ ਹਾਜੀਪੁਰ ਸੜਕ 'ਤੇ ਬੱਸ ਅੱਡੇ ਦੀ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ । ਬੱਸ ਅੱਡੇ 'ਤੇ ਉਸ ਵੇਲੇ ਮਾਹੌਲ ...
ਪੰਜਾਬ ਵਿਧਾਨ ਸਭਾ 'ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ
. . .  1 day ago
ਚੰਡੀਗੜ੍ਹ, 29 ਸਤੰਬਰ (ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਦਨ 'ਚ ਸਰਬਜੀਤ ਕੌਰ ਮਾਣੂਕੇ ਵਲੋਂ ਗੈਰ-ਸਰਕਾਰੀ ਮਤਾ ਰੱਖਿਆ ਗਿਆ। ਉਨ੍ਹਾਂ ਨੇ ਸਦਨ 'ਚ ਕਿਹਾ ਕਿ ਐੱਸ.ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ...
ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  1 day ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  1 day ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  1 day ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਰਾਸ਼ਟਰੀ-ਅੰਤਰਰਾਸ਼ਟਰੀ

ਡਾ. ਬਰਜਿੰਦਰ ਸਿੰਘ ਹਮਦਰਦ ਦੀ 19ਵੀਂ ਸੰਗੀਤਕ ਐਲਬਮ 'ਚੇਤਰ ਦਾ ਵਣਜਾਰਾ' ਲੈਸਟਰ 'ਚ ਰਿਲੀਜ਼

ਸੁਖਜਿੰਦਰ ਸਿੰਘ ਢੱਡੇ
ਲੈਸਟਰ (ਇੰਗਲੈਂਡ), 3 ਜੁਲਾਈ-ਡਾ. ਬਰਜਿੰਦਰ ਸਿੰਘ ਹਮਦਰਦ ਦੀ 19ਵੀਂ ਸੰਗੀਤਕ ਐਲਬਮ 'ਚੇਤਰ ਦਾ ਵਣਜਾਰਾ' ਦਾ ਰਿਲੀਜ਼ ਸਮਾਗਮ ਇੰਗਲੈਂਡ ਦੇ ਸ਼ਹਿਰ ਲੈਸਟਰ ਵਿਖੇ ਇੰਪਾਇਰ ਹੋਟਲ 'ਚ ਕਰਵਾਇਆ ਗਿਆ | ਇਸ ਮੌਕੇ ਲੈਸਟਰ ਸਿਟੀ ਦੇ ਲਾਰਡ ਮੇਅਰ ਦੀਪਕ ਬਜਾਜ, ਸਿਟੀ ਕੌਂਸਲ ਦੇ ਡਿਪਟੀ ਮੇਅਰ ਪਿਆਰਾ ਸਿੰਘ ਕਲੇਰ, ਕੌਂਸਲਰ ਗੁਰਿੰਦਰ ਸਿੰਘ ਸੰਧੂ, ਇੰਗਲੈਂਡ ਕਬੱਡੀ ਫੇਡਰੇਸ਼ਨ ਦੇ ਚੇਅਰਮੈਨ ਕੁਲਵੰਤ ਸਿੰਘ ਸੰਘਾ, ਪੰਜਾਬੀ ਭਾਸ਼ਾ ਚੇਤਨਾ ਬÏਰਡ ਯੂ.ਕੇ. ਦੇ ਡਾਇਰੈਕਟਰ ਹਰਮੀਤ ਸਿੰਘ ਭਕਨਾ, ਡਿਪਟੀ ਲਾਰਡ ਲੈਫਟੀਨੈਂਟ ਰੇਸ਼ਮ ਸਿੰਘ ਸੰਧੂ, ਐਨ.ਆਰ.ਆਈ. ਕਮਿਸਨ ਪੰਜਾਬ ਦੇ ਸਾਬਕਾ ਮੈਂਬਰ ਦਲਜੀਤ ਸਿੰਘ ਸਹੋਤਾ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਧਾਨ ਰਾਜਮਨਵਿੰਦਰ ਸਿੰਘ ਰਾਜਾ ਕੰਗ, ਤੀਰ ਗਰੁੱਪ ਦੇ ਚੇਅਰਮੈਨ ਬਰਿੰਦਰ ਸਿੰਘ ਬਿੱਟੂ, ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬਿ੍ਟੇਨ ਦੇ ਜਨਰਲ ਸਕੱਤਰ ਸੀਤਲ ਸਿੰਘ ਗਿੱਲ, ਇੰਪਾਇਰ ਹੋਟਲ ਦੇ ਡਾਇਰੈਕਟਰ ਦਰਸ਼ਨ ਕੁਮਾਰ ਸ਼ਰਮਾ, ਲੈਸਟਰ ਕਬੱਡੀ ਕਲੱਬ ਦੇ ਪ੍ਰਧਾਨ ਪਿਆਰਾ ਸਿੰਘ ਰੰਧਾਵਾ, ਲੈਸਟਰ ਕਬੱਡੀ ਕਲੱਬ ਦੇ ਆਗੂ ਕੁਲਵੀਰ ਸਿੰਘ ਖੱਖ, ਧਰਮੀ ਫ਼ੌਜੀ ਰਾਜਵੰਤ ਸਿੰਘ ਕੰਗ, ਲਹਿੰਦੇ ਪੰਜਾਬ (ਪਾਕਿਸਤਾਨ) ਦੇ ਪ੍ਰਮੋਟਰ ਬਾਬਰ ਮੁਸਤਾਕ ਕਲੇਰ, ਪੰਜਾਬੀ ਲੇਖਕ ਅਮਰਜੀਤ ਸਿੰਘ ਭੌਰ, ਪ੍ਰਸਿੱਧ ਕਾਰੋਬਾਰੀ ਮੰਗਤ ਸਿੰਘ ਪਲਾਹੀ, ਪੰਜਾਬੀ ਫਿਲਮ ਇੰਡਸਟਰੀ ਦੇ ਡਾਇਰੈਕਟਰ ਰਿੱਕੀ ਚÏਹਾਨ ਸਮੇਤ ਹੋਰ ਬਹੁਤ ਸਾਰੀਆਂ ਸਿਆਸੀ, ਸਮਾਜ ਸੇਵੀ ਅਤੇ ਧਾਰਮਿਕ ਸ਼ਖਸੀਅਤਾਂ ਨੇ ਸਾਝੇ ਤੌਰ 'ਤੇ ਡਾ. ਬਰਜਿੰਦਰ ਸਿੰਘ ਹਮਦਰਦ ਦੀ 19ਵੀਂ ਐਲਬਮ 'ਚੇਤਰ ਦਾ ਵਣਜਾਰਾ' ਰਿਲੀਜ ਕੀਤੀ | ਇਜ ਮੌਕੇ ਵੱਖ-ਵੱਖ ਸ਼ਖਸੀਅਤਾਂ ਵਲੋਂ ਡਾ. ਹਮਦਰਦ ਦੀਆਂ ਸੰਗੀਤਕ ਰਚਨਾਵਾਂ ਦੀ ਖੂਬ ਸ਼ਲਾਘਾ ਕੀਤੀ ਅਤੇ ਉਨ੍ਹਾਂ ਵਲੋਂ ਪੰਜਾਬੀ ਮਾ ਬੋਲੀ ਲਈ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸੰਸਾ ਕੀਤੀ ਗਈ | ਇਸ ਮੌਕੇ ਮਸ਼ਹੂਰ ਗਾਇਕ ਦਲਜੀਤ ਨੀਰ ਵਲੋਂ ਐਲਬਮ 'ਚ ਸ਼ਾਮਿਲ ਰਚਨਾਵਾਂ ਦੀ ਪੇਸ਼ਕਾਰੀ ਕਰਕੇ ਇਸ ਰਿਲੀਜ਼ ਸਮਾਗਮ 'ਚ ਹਾਜ਼ਰ ਪਤਵੰਤਿਆਂ ਨੂੰ ਮੰਤਰ ਮੁਗਧ ਕਰ ਦਿੱਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਦਲਜੀਤ ਸਿੰਘ ਸਹੋਤਾ ਨੇ ਆਪਣੇ ਸਿਆਸੀ ਜੀਵਨ 'ਚ ਡਾ. ਬਰਜਿੰਦਰ ਸਿੰਘ ਹਮਦਰਦ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਨਾਲ ਬਿਤਾਏ ਯਾਦਗਾਰੀ ਪਲਾਂ ਨੂੰ ਯਾਦ ਕੀਤਾ | ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂ.ਕੇ. ਦੇ ਡਾਇਰੈਕਟਰ ਹਰਮੀਤ ਸਿੰਘ ਭਕਨਾ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਸੰਗੀਤਕ ਸਫਰ 'ਤੇ ਪਰਚਾ ਪੜਿ੍ਹਆ ਗਿਆ, ਜਦੋਂਕਿ ਪੰਜਾਬੀ ਲੇਖਕ ਅਮਰਜੀਤ ਸਿੰਘ ਭੌਰ ਨੇ ਹਮਦਰਦ ਪਰਿਵਾਰ ਨਾਲ ਆਪਣੀ ਪਿਤਾ ਪੁਰਖੀ ਸਾਂਝ ਦਾ ਜਿਕਰ ਕੀਤਾ | ਲਹਿੰਦੇ ਪੰਜਾਬ (ਪਾਕਿਸਤਾਨ) ਦੇ ਮਸਹੂਰ ਪ੍ਰਮੋਟਰ ਬਾਬਰ ਮੁਸਤਾਕ ਕਲੇਰ ਨੇ ਕਿਹਾ ਕਿ ਲਹਿੰਦੇ ਪੰਜਾਬ 'ਚ ਵੀ 'ਅਜੀਤ' ਪੰਜਾਬੀ ਪੜ੍ਹਨ ਵਾਲੇ ਬਹੁਗਿਣਤੀ ਪਾਠਕ ਹਨ ਅਤੇ ਡਾ. ਹਮਦਰਦ ਦੀ ਸ਼ਖਸੀਅਤ ਤੋਂ ਵਾਕਿਫ ਹਨ | ਨਿੱਜੀ ਰੁਝੇਵਿਆਂ ਕਾਰਨ ਨਾ ਪਹੁੰਚ ਸਕੇ ਗੋਲਡਨ ਸਟਾਰ ਗਾਇਕ ਮਲਕੀਤ ਸਿੰਘ, ਯ.ਕੇ. ਦੇ ਪਹਿਲੇ ਪਗੜੀਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਸੰਸਦ ਮੈਂਬਰ ਵਰਿੰਦਰ ਸ਼ਰਮਾ, ਸੰਸਦ ਮੈਂਬਰ ਕਲੋਡੀਆ ਵੈਬ ਨੇ ਆਪੋ ਆਪਣੇ ਵਧਾਈ ਸੰਦੇਸ਼ ਭੇਜ ਕੇ ਡਾ. ਹਮਦਰਦ ਨੂੰ ਵਧਾਈ ਦਿੱਤੀ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਪੱਤਰਕਾਰ ਸੁਖਜਿੰਦਰ ਸਿੰਘ ਢੱਢੇ ਅਤੇ ਸੀਤਲ ਸਿੰਘ ਗਿੱਲ ਵਲੋਂ ਸਾਝੇ ਤੌਰ 'ਤੇ ਨਿਭਾਈ ਗਈ |

ਹਾਂਗਕਾਂਗ 'ਚ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਜਹਾਜ਼ ਡੁੱਬਿਆ

ਹਾਂਗਕਾਂਗ, 3 ਜੁਲਾਈ (ਜੰਗ ਬਹਾਦਰ ਸਿੰਘ)-ਹਾਂਗਕਾਂਗ ਵਿਚ ਸ਼ੁੱਕਰਵਾਰ ਰਾਤ ਤੋਂ ਸਰਗਰਮ ਹੋਏ ਗਰਮ ਖੰਡੀ ਸਮੁੰਦਰੀ ਤੂਫ਼ਾਨ 'ਚਾਬਾ' ਦੀ ਲਪੇਟ 'ਚ ਆਉਣ ਕਾਰਨ ਚੀਨੀ ਮਾਲ ਵਾਹਕ ਜਹਾਜ਼ ਡੁੱਬ ਗਿਆ | ਸਨਿਚਰਵਾਰ ਦੁਪਹਿਰ ਹੈਨਾਨ ਟਾਪੂ ਨਜ਼ਦੀਕ ਉਕਤ ਜਹਾਜ਼ ਸਮੁੰਦਰ ...

ਪੂਰੀ ਖ਼ਬਰ »

ਪੰਜਾਬੀਆਂ ਨੇ ਮੇਲਿਆਂ 'ਚ ਸ਼ਾਮਿਲ ਹੋ ਕੇ ਮਨਾਇਆ ਕੈਨੇਡਾ ਦਿਵਸ

ਟੋਰਾਂਟੋ, 3 ਜੁਲਾਈ (ਸਤਪਾਲ ਸਿੰਘ ਜੌਹਲ/ਹਰਜੀਤ ਸਿੰਘ ਬਾਜਵਾ)-ਕੈਨੇਡਾ ਦਾ 155ਵਾਂ ਆਜ਼ਾਦੀ ਦਿਹਾੜਾ ਸਦਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ | ਰਾਜਧਾਨੀ ਓਟਾਵਾ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਬ ਟਰੂਡੋ ਨੇ ਪਰਿਵਾਰ ਸਮੇਤ ਜਸ਼ਨਾਂ 'ਚ ਸ਼ਮੂਲੀਅਤ ਕਰਕੇ ...

ਪੂਰੀ ਖ਼ਬਰ »

ਰਵੀ ਸਿੰਘ ਦਾ ਟਵਿੱਟਰ ਖਾਤਾ ਬੰਦ ਕਰਨ 'ਤੇ ਯੂ. ਕੇ. ਦੇ ਸਿੱਖਾਂ 'ਚ ਰੋਸ

ਲੰਡਨ, 3 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਖਾਲਸਾ ਏਡ ਦੇ ਮੁਖੀ ਰਵੀ ਸਿੰਘ ਦਾ ਟਵਿੱਟਰ ਖਾਤਾ ਬੰਦ ਕਰਨ 'ਤੇ ਯੂ. ਕੇ. ਦੇ ਸਿੱਖਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਯੂਨਾਈਟਡ ਖਾਲਸਾ ਦਲ ਦੇ ਜਨਰਲ ਸਕੱਤਰ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਕਿਹਾ ਕਿ ਜਦੋਂ ਵੀ ਕੋਈ ...

ਪੂਰੀ ਖ਼ਬਰ »

ਕਪਿਲ ਸ਼ਰਮਾ ਖ਼ਿਲਾਫ਼ ਮਾਮਲਾ ਦਰਜ

ਨਵੀਂ ਦਿੱਲੀ, 3 ਜੁਲਾਈ (ਏਜੰਸੀ)-ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਇਨ੍ਹੀ ਦਿਨੀਂ ਕੈਨੇਡਾ ਦੇ ਟੂਰ 'ਤੇ ਹਨ, ਜਿਥੋਂ ਉਹ ਅਮਰੀਕਾ 'ਚ ਵੀ ਜਾਣਗੇ ਪਰ ਉਨ੍ਹਾਂ ਦੇ ਉਥੇ ਪੁੱਜਣ ਤੋਂ ਪਹਿਲਾਂ ਹੀ ਅਮਰੀਕਾ ਦੇ ਇਕ ਪ੍ਰਮੋਟਰ ਨੇ ਮਾਮਲਾ ਦਰਜ ਕਰਵਾਇਆ ਹੈ, ਜਿਸ ਦਾ ਦੋਸ਼ ਹੈ ਕਿ ...

ਪੂਰੀ ਖ਼ਬਰ »

ਸਿਆਟਲ 'ਚ ਬੱਚਿਆਂ ਦਾ ਖੇਡ ਕੈਂਪ ਸ਼ੁਰੂ

ਸਿਆਟਲ, 3 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਵਿਚ ਵਿਲਸਨ ਪਲੇਅ ਫੀਲਡਜ਼ ਦੇ ਸ਼ਾਨਦਾਰ ਖੁੱਲ੍ਹੇ ਮੈਦਾਨ 'ਚ ਹੈੱਡ ਗ੍ਰੰਥੀ ਭਾਈ ਮੋਹਨ ਸਿੰਘ ਨੇ ਬੱਚਿਆਂ ਦੀ ਤੰਦਰੁਸਤੀ ਲਈ ਅਰਦਾਸ ਕਰਕੇ ਖੇਡ ਕੈਂਪ ਦਾ ਸ਼ੁੱਭ ਆਰੰਭ ...

ਪੂਰੀ ਖ਼ਬਰ »

ਅਮਰੀਕੀ ਨਾਗਰਿਕਤਾ ਲੈਣ ਵਾਲਿਆਂ 'ਚ ਭਾਰਤੀਆਂ ਦਾ ਦੂਜਾ ਨੰਬਰ

ਵਾਸ਼ਿੰਗਟਨ, 3 ਜੁਲਾਈ (ਪੀ. ਟੀ. ਆਈ.)-ਅਮਰੀਕਾ ਨੇ ਵਿੱਤੀ ਸਾਲ 2022 'ਚ 15 ਜੂਨ ਤੱਕ 6,61,500 ਨਵੇਂ ਨਾਗਰਿਕਾਂ ਨਾਗਰਿਕਤਾ ਪ੍ਰਦਾਨ ਕੀਤੀ ਹੈ, ਜਿਸ 'ਚ ਭਾਰਤ ਮੈਕਸੀਕੋ ਤੋਂ ਬਾਅਦ ਦੂਜਾ ਸਭ ਤੋਂ ਵੱਡਾ ਦੇਸ਼ ਹੈ, ਜਿਸ ਦੇ ਨਾਗਰਿਕਾਂ ਨੇ ਅਮਰੀਕਾ 'ਚ ਸਥਾਪਤ ਹੋਣ ਨੂੰ ਪਹਿਲ ਦਿੱਤੀ ...

ਪੂਰੀ ਖ਼ਬਰ »

ਭਾਈਰੂਪਾ ਦੇ ਗੁਰਮਨ ਰੰਧਾਵਾ ਦਾ ਨਾਂਅ ਇੰਡੀਆ ਬੁੱਕ ਆਫ਼ ਰਿਕਾਰਡ 'ਚ ਦਰਜ

ਭਾਈਰੂਪਾ, 3 ਜੁਲਾਈ (ਵਰਿੰਦਰ ਲੱਕੀ)-ਭਾਈਰੂਪਾ ਦੇ ਬੱਚੇ ਨੇ ਇੰਡੀਆ ਬੁੱਕ ਆਫ਼ ਰਿਕਾਰਡ 'ਚ ਆਪਣਾ ਨਾਂਅ ਦਰਜ ਕਰਵਾਇਆ ਹੈ | ਇਸ ਸੰਬੰਧੀ ਬੱਚੇ ਦੇ ਪਿਤਾ ਇੰਜੀਨੀਅਰ ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਗੁਰਮਨ ਸਿੰਘ ਰੰਧਾਵਾ (7) ਜੋ ਕਿ ਸੈਂਟ ਜੇਵੀਅਰ ...

ਪੂਰੀ ਖ਼ਬਰ »

ਕੈਲੀਫੋਰਨੀਆ-ਮੈਕਸੀਕੋ ਸਰਹੱਦ ਤੋਂ ਨਸ਼ੀਲੇ ਪਦਾਰਥ ਬਰਾਮਦ

ਸੈਕਰਾਮੈਂਟੋ, 3 ਜੁਲਾਈ (ਹੁਸਨ ਲੜੋਆ ਬੰਗਾ)- ਯੂ.ਐਸ. ਕਸਟਮਜ ਐਂਡ ਬਾਰਡਰ ਪ੍ਰੋਟੈਕਸ਼ਨ (ਸੀ.ਬੀ.ਪੀ.) ਦੇ ਅਧਿਕਾਰੀਆਂ ਨੇ ਕੈਲੀਫੋਰਨੀਆ ਮੈਕਸੀਕੋ ਸਰਹੱਦ 'ਤੇ ਇਕ ਕਾਰ ਵਿਚ ਛੁਪਾ ਕੇ ਰਖੇ ਗਏ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ, ਜਿਨਾਂ ਦੀ ਕੀਮਤ 11 ਲੱਖ ...

ਪੂਰੀ ਖ਼ਬਰ »

ਉਵਾਲਡੇ ਸਕੂਲ ਡਿਸਟਿ੍ਕਟ ਦੇ ਪੁਲਿਸ ਮੁਖੀ ਨੇ ਸਿਟੀ ਕੌਂਸਲ ਤੋਂ ਦਿੱਤਾ ਅਸਤੀਫ਼ਾ

ਸੈਕਰਾਮੈਂਟੋ, 3 ਜੁਲਾਈ (ਹੁਸਨ ਲੜੋਆ ਬੰਗਾ)-ਇਸ ਸਾਲ ਮਈ ਦੇ ਆਖਿਰ 'ਚ ਰੌਬ ਐਲੀਮੈਂਟਰੀ ਸਕੂਲ ਉਵਾਲਡੇ (ਟੈਕਸਾਸ) ਵਿਚ ਹੋਈ ਗੋਲੀਬਾਰੀ, ਜਿਸ ਵਿਚ 19 ਵਿਦਿਆਰਥੀਆਂ ਤੇ 2 ਅਧਿਆਪਕਾਂ ਦੀ ਮੌਤ ਹੋ ਗਈ ਸੀ, ਮੌਕੇ ਹਮਲਾਵਰ ਵਿਰੁੱਧ ਲੋੜੀਂਦੀ ਕਾਰਵਾਈ ਨਾ ਕਰਨ ਦੀ ਅਲੋਚਨਾ ਦਾ ...

ਪੂਰੀ ਖ਼ਬਰ »

4000 ਕਿਲੋਮੀਟਰ ਦਾ ਸਫ਼ਰ ਤੈਅ ਕਰ ਕੇ ਕਬੂਤਰ ਬਰਤਾਨੀਆ ਤੋਂ ਅਮਰੀਕਾ ਪਹੁੰਚਿਆ

ਲੰਡਨ, 3 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-4000 ਕਿਲੋਮੀਟਰ ਦਾ ਸਫਰ ਤੈਅ ਕਰਕੇ ਇਕ ਕਬੂਤਰ ਬਰਤਾਨੀਆ ਦੇ ਬਲੇਡਨ, ਗੇਟਸਹੈਡ ਤੋਂ ਅਮਰੀਕਾ ਪਹੁੰਚ ਗਿਆ ਹੈ | 60 ਸਾਲਾ ਏਲਨ ਟਾਡ ਕੋਲ ਬੌਬ ਨਾਂਅ ਦਾ ਇਕ ਕਬੂਤਰ ਹੈ, ਜਿਸ ਦੀ ਉਮਰ 4 ਸਾਲ ਹੈ | ਜੋ ਗੁਆਰਨਸੀ ਨਾਂਅ ਦੇ ਟਾਪੂ ...

ਪੂਰੀ ਖ਼ਬਰ »

2 ਵਾਰ ਕੈਂਸਰ ਹੋਣ ਉਪਰੰਤ ਤੰਦਰੁਸਤ ਹੋਏ ਪ੍ਰੋ. ਅਵਤਾਰ ਸਿੰਘ ਵਿਰਦੀ ਦਾ ਸਨਮਾਨ

ਕੈਲਗਰੀ, 3 ਜੁਲਾਈ (ਜਸਜੀਤ ਸਿੰਘ ਧਾਮੀ)-ਜੇਕਰ ਤੁਹਾਨੂੰ ਪ੍ਰਮਾਤਮਾ 'ਤੇ ਭਰੋਸਾ ਹੈ ਤਾਂ ਤੁਹਾਡਾ ਕੁਝ ਵੀ ਨਹੀ ਵਿਗੜ ਸਕਦਾ | ਇਹ ਵਿਚਾਰ 2 ਵਾਰ ਕੈਂਸਰ ਨੂੰ ਮਾਤ ਦੇ ਕੇ ਬਿਲਕੁਲ ਤੰਦਰੁਸਤ ਹੋਏ ਪ੍ਰੋ. ਅਵਤਾਰ ਸਿੰਘ ਵਿਰਦੀ ਨੇ ਕੈਲਗਰੀ ਵਿਖੇ 'ਅਜੀਤ' ਨਾਲ ਗੱਲਬਾਤ ...

ਪੂਰੀ ਖ਼ਬਰ »

ਇਪਸਾ ਵਲੋਂ ਗੀਤਕਾਰ ਭਿੰਦਰ ਡੱਬਵਾਲੀ ਦਾ ਸਨਮਾਨ, ਨਿਰਮਲ ਦਿਓਲ ਦੀ ਕਿਤਾਬ 'ਤੇ ਚਰਚਾ ਤੇ ਇੰਦਰਜੀਤ ਧਾਮੀ ਦੀ ਕਿਤਾਬ ਲੋਕ ਅਰਪਣ 

ਬਿ੍ਸਬੇਨ, 3 ਜੁਲਾਈ (ਮਹਿੰਦਰ ਪਾਲ ਸਿੰਘ ਕਾਹਲੋਂ)-ਆਸਟਰੇਲੀਆ ਦੀ ਸਿਰਮੌਰ ਸਾਹਿਤਕ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਅਕਾਦਮੀ ਆਫ਼ ਆਸਟਰੇਲੀਆ (ਇਪਸਾ) ਵਲੋਂ ਸਥਾਨਕ ਇੰਡੋਜ਼ ਪੰਜਾਬੀ ਲਾਇਬ੍ਰੇਰੀ ਇਨਾਲਾ ਵਿਖੇ ਗੀਤਕਾਰ ਭਿੰਦਰ ਡੱਬਵਾਲੀ ਦਾ ਰੂਬਰੂ ਅਤੇ ਸਨਮਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX