ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  1 day ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਥੁਰਾ 'ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ 'ਤੇ, ਪਾਣੀ ਦਾ ਪੱਧਰ ਲਗਾਤਾਰ ਵਧਣ ਨਾਲ ਵਧੀ ਚਿੰਤਾ
. . .  1 day ago
ਨਵੀਂ ਦਿੱਲੀ, 30 ਸਤੰਬਰ - ਉੱਤਰ ਪ੍ਰਦੇਸ਼ ਦੇ ਮਥੁਰਾ ਦੇ ਡੀ.ਐਮ. ਪੁਲਕਿਤ ਖਰੇ ਨੇ ਕਿਹਾ ਕਿ ਯਮੁਨਾ ਨਦੀ 'ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਕੱਲ੍ਹ ਇਹ ਖ਼ਤਰੇ ਦੇ ਨਿਸ਼ਾਨ 'ਤੇ ਪਹੁੰਚ ਗਿਆ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  1 day ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  1 day ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  1 day ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  1 day ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  1 day ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  1 day ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  1 day ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  1 day ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  1 day ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  1 day ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  1 day ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  1 day ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  1 day ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  1 day ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  1 day ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  1 day ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  1 day ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  1 day ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  1 day ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਦਿੱਲੀ / ਹਰਿਆਣਾ

ਮੈਂ ਹਮੇਸ਼ਾ ਸਾਫ਼-ਸੁਥਰੀ ਗਾਇਕੀ 'ਤੇ ਪਹਿਰਾ ਦੇਵਾਂਗਾ-ਨਵਦੀਪ ਨੱਬੀ

ਨਵੀਂ ਦਿੱਲੀ, 3 ਜੁਲਾਈ (ਬਲਵਿੰਦਰ ਸਿੰਘ ਸੋਢੀ)-'ਮੈਂ ਹਮੇਸ਼ਾ ਹੀ ਸਾਫ਼-ਸੁਥਰੀ ਗਾਇਕੀ 'ਤੇ ਪਹਿਰਾ ਦਿੰਦੇ ਹੋਏ ਅਜਿਹੇ ਗੀਤ ਨੂੰ ਸਰੋਤਿਆਂ ਤੱਕ ਲੈ ਕੇ ਆਵਾਂਗਾ, ਜੋ ਕਿ ਪਰਿਵਾਰ 'ਚ ਬੈਠ ਕੇ ਸੁਣੇ ਜਾ ਸਕਣ ਅਤੇ ਉਨ੍ਹਾਂ ਗਾਣਿਆਂ 'ਚ ਕੋਈ ਨਾ ਕੋਈ ਸੁਨੇਹਾ ਹੋਵੇਗਾ |' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੌਜਵਾਨ ਗਾਇਕ ਨਵਦੀਪ ਨੱਬੀ ਨੇ ਕੀਤਾ | ਨਵਦੀਪ ਨੱਬੀ ਦੀ ਨਵੀਂ ਐਲਬਮ 'ਦੂਰ ਹੋ ਗਈ' ਐਨ. ਡੀ. ਏ. ਵਲੋਂ ਇਕ ਸਮਾਰੋਹ ਦੌਰਾਨ ਕੀਤੀ ਗਈ ਹੈ | ਇਸ ਮੌਕੇ ਐਨ. ਡੀ. ਏ. ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ, ਕੁਲਦੀਪ ਸਿੰਘ ਮਰਵਾਹਾ, ਸੁਭਾਸ਼ ਗੋਇਲ, ਅੰਜੂ ਗੋਇਲ ਤੋਂ ਇਲਾਵਾ ਸੰਗੀਤ ਨਾਲ ਜੁੜੀਆਂ ਹੋਰ ਹਸਤੀਆਂ ਵੀ ਮੌਜੂਦ ਸਨ | ਐਨ. ਡੀ. ਏ. ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਇਸ ਮੌਕੇ ਕਿਹਾ ਕਿ ਇਹ ਨੌਜਵਾਨ ਗਾਇਕ ਨਵਦੀਪ ਨੱਬੀ ਇਕ ਵੱਡਾ ਗਾਇਕ ਬਣ ਕੇ ਰਹੇਗਾ | ਐਲਬਮ ਦੇ ਸਾਰੇ ਗੀਤ ਪ੍ਰਸਿੱਧ ਗੀਤਕਾਰ ਬਲਵਿੰਦਰ ਸਿੰਘ ਨੇ ਲਿਖੇ ਹਨ | ਸੁਭਾਸ਼ ਗੋਇਲ ਨੇ ਇਸ ਮੌਕੇ ਕਿਹਾ ਕਿ ਨਵਦੀਪ ਨੱਬੀ ਕਾਫ਼ੀ ਮਿਹਨਤੀ ਹੈ ਅਤੇ ਜਲਦੀ ਹੀ ਇਸ ਦੇ ਗਾਏ ਹੋਏ ਗੀਤ ਫ਼ਿਲਮਾਂ 'ਚ ਸੁਣੇ ਜਾ ਸਕਣਗੇ, ਜਿਸ ਪ੍ਰਤੀ ਗੱਲਬਾਤ ਚੱਲ ਰਹੀ ਹੈ | ਗਾਇਕ ਸਿਪਰਾ (ਮੁੰਬਈ) ਦਾ ਕਹਿਣਾ ਹੈ ਕਿ ਨੱਬੀ ਨੇ ਜੋ ਅਭਿਆਸ ਕੀਤਾ ਹੈ ਅਤੇ ਇਹੀ ਉਸ ਦੀ ਸਫਲਤਾ ਦਾ ਮੁੱਖ ਕਾਰਨ ਹੈ | ਗੀਤਕਾਰ ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਨਵਦੀਪ ਨੱਬੀ ਲਈ ਹੋਰ ਵੀ ਗੀਤ ਲਿਖ ਰਹੇ ਹਨ ਜੋ ਜਲਦੀ ਸਰੋਤਿਆਂ ਤੱਕ ਪੁੱਜਣਗੇ |

ਸਕੂਲ 'ਚੋਂ ਮਿਡ-ਡੇ-ਮੀਲ ਦਾ ਸਾਮਾਨ ਚੋਰੀ

ਸਿਰਸਾ, 3 ਜੁਲਾਈ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਕੋਟਲੀ 'ਚ ਸਥਿਤ ਇੱਕ ਸਰਕਾਰੀ ਸਕੂਲ ਦੇ ਮਿਡ-ਡੇ-ਮੀਲ ਦੇ ਕਮਰੇ ਦਾ ਤਾਲਾ ਤੋੜ ਕੇ ਚੋਰਾਂ ਨੇ ਹਜਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ | ਪੁਲੀਸ ਨੂੰ ਦਿੱਤੀ ਸਿ?ਕਾਇਤ ਵਿੱਚ ਅਧਿਆਪਕ ਸਤਿਆਵੀਰ ਨੇ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿਗਣ ਨਾਲ ਬੱਚੇ ਦੀ ਮੌਤ, ਦੋ ਜ਼ਖ਼ਮੀ

ਨਵੀਂ ਦਿੱਲੀ, 3 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਬੇਗ਼ਮ ਵਿਹਾਰ ਦੇ ਇਲਾਕੇ 'ਚ ਇਕ ਮਕਾਨ ਦੀ ਛੱਤ ਡਿਗ ਜਾਣ ਨਾਲ ਉਸ ਦੇ ਮਲਬੇ ਹੇਠ ਦਬ ਕੇ ਇਕ 9 ਸਾਲ ਦੇ ਬੱਚੇ ਦੀ ਮੌਤ ਹੋ ਗਈ ਅਤੇ ਨਾਲ ਹੀ ਦੋ ਭੈਣਾਂ ਜ਼ਖ਼ਮੀ ਹੋ ਗਈਆਂ | ਇਸ ਘਟਨਾ ਸਮੇਂ ਬੱਚਾ ਮਕਾਨ ਦੇ ਕੋਲ ਖੇਡ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਲਈ ਹਮੇਸ਼ਾ ਸਮਰਪਿਤ ਰਹਾਂਗੀ-ਤਰਿੰਦਰ ਕੌਰ

ਨਵੀਂ ਦਿੱਲੀ, 3 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਅਜਿਹੇ ਲੋਕ ਵੀ ਹਨ, ਜੋ ਆਪਣੀ ਮਾਂ ਬੋਲੀ ਨੂੰ ਦਿਲੋਂ ਪਿਆਰ ਕਰਨ ਦੇ ਨਾਲ ਉਸ ਦੇ ਵਿਕਾਸ ਲਈ ਵੀ ਆਪਣੇ ਨਿੱਜੀ ਯਤਨ ਕਰ ਕੇ ਵੀ ਹੰਭਲਾ ਮਾਰਦੇ ਹਨ | ਅਜਿਹੀ ਹੀ ਇਕ ਸ਼ਖ਼ਸੀਅਤ ਗੁਰਸਿੱਖ ਬੀਬੀ ਤਰਿੰਦਰ ਕੌਰ ਹੈ, ਜੋ ...

ਪੂਰੀ ਖ਼ਬਰ »

ਬੰਦ ਘਰ 'ਚੋਂ 41700 ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ

ਸਿਰਸਾ, 2 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹੇ ਦੇ ਪਿੰਡ ਸਾਦੇਵਾਲਾ ਵਿੱਚ ਚੋਰਾਂ ਨੇ ਇੱਕ ਬੰਦ ਘਰ ਵਿੱਚੋਂ 41700 ਰੁਪਏ ਦੀ ਨਕਦੀ ਚੋਰੀ ਕਰ ਲਈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮਕਾਨ ਮਾਲਕ ਦੀਨ ਦਿਆਲ ਨੇ ਦੱਸਿਆ ਕਿ ਉਹ ਪਿੰਡ ਵਿੱਚ ਹੀ ਨਾਈ ਦਾ ਕੰਮ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਕਾਰ ਚੋਰੀ

ਸਿਰਸਾ, 3 ਜੁਲਾਈ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਹਿਸਾਰ ਰੋਡ ਸਥਿਤ ਫਰੈਂਡਜ ਕਲੌਨੀ 'ਚ ਚੋਰਾਂ ਨੇ ਇਕ ਘਰ ਦੇ ਬਾਹਰ ਖੜ੍ਹੀ ਕਾਰ ਦੇ ਸ਼ੀਸ਼ੇ ਤੋੜ ਕੇ ਕਾਰ ਚੋਰੀ ਕਰ ਲਈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੰਦੀਪ ਕੁਮਾਰ ਨੇ ਦੱਸਿਆ ਕਿ 30 ਜੂਨ ਦੀ ਰਾਤ ਨੂੰ ਉਸ ਨੇ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਕੁਸ਼ਟ ਪੀੜਤਾਂ ਨੂੰ ਵੰਡਿਆ ਰਾਸ਼ਨ

ਪਿਹੋਵਾ, 3 ਜੁਲਾਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਸ੍ਰੀ ਰਾਮ ਕੁਸ਼ਟ ਆਸਰਮ ਵਿਖੇ ਰੋਟਰੀ ਕਲੱਬ ਵਲੋਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਨਵ-ਨਿਯੁਕਤ ਪ੍ਰਧਾਨ ਰਾਜੀਵ ਥਰੇਜਾ, ਪ੍ਰੋਜੈਕਟ ਚੇਅਰਮੈਨ ਸ਼ਿਵਚਰਨ ਬਹਿਲ ਅਤੇ ਰਾਜਕੁਮਾਰ ਗੋਸਵਾਮੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ, ਔਰਤ ਦੀ ਮੌਤ

ਸਿਰਸਾ, 3 ਜੁਲਾਈ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਜੋਧਕਾਂ ਨੇੜੇ ਟਰੈਕਟਰ-ਟਰਾਲੀ ਹੇਠਾਂ ਕੁਚਲੇ ਜਾਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਜ਼ਖਮੀ ਹੋ ਗਿਆ | ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪਿੰਡ ਜੋਧਕਾਂ ਦੇ ਰਹਿਣ ਵਾਲੇ ਅਮਿਤ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਖੋਲ੍ਹਣ ਖ਼ਿਲਾਫ਼ ਪਿੰਡ ਵਾਸੀਆਂ ਵਲੋਂ ਪ੍ਰਦਰਸ਼ਨ

ਪਿਹੋਵਾ, 3 ਜੁਲਾਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਪਿੰਡ ਸੰਧੌਲੀ ਵਿਖੇ ਖੋਲ੍ਹੇ ਜਾ ਰਹੇ ਸ਼ਰਾਬ ਦੇ ਠੇਕੇ ਦਾ ਪਿੰਡ ਵਾਸੀਆਂ ਨੇ ਜ਼ੋਰਦਾਰ ਵਿਰੋਧ ਕੀਤਾ | ਮਾਮਲਾ ਇੰਨਾ ਵੱਧ ਗਿਆ ਕਿ ਪਿੰਡ ਵਾਸੀਆਂ ਤੇ ਔਰਤਾਂ ਨੇ ਖੇਤਾਂ 'ਚ ਲੋਹੇ ਦੇ ਬਣੇ ਠੇਕੇ ਨੂੰ ਪੁੱਟ ਦਿੱਤਾ | ...

ਪੂਰੀ ਖ਼ਬਰ »

ਆਸਟਰੇਲੀਆ 'ਚ ਪੱਛਮੀ ਮੁਲਕਾਂ ਦੇ ਮੁਕਾਬਲੇ ਅਸ਼ਲੀਲਤਾ ਨਾਮਾਤਰ- ਮਿੰਟੂ ਬਰਾੜ

ਸਿਰਸਾ, 3 ਜੁਲਾਈ (ਭੁਪਿੰਦਰ ਪੰਨੀਵਾਲੀਆ)-ਪੰਜਾਬੀ ਸਾਹਿਤ ਸਭਾ ਕਾਲਾਂਵਾਲੀ ਵਲੋਂ ਪਰਵਾਸੀ ਪੰਜਾਬੀ ਲੇਖਕ ਤੇ ਪੱਤਰਕਾਰ ਮਿੰਟੂ ਬਰਾੜ ਆਸਟਰੇਲੀਆ ਨਾਲ ਸਥਾਨਕ ਸਾਲਾਸਰ ਧਰਮਸ਼ਾਲਾ ਵਿਚ 'ਇਕ ਸ਼ਾਮ ਆਪਣਿਆਂ ਦੇ ਨਾਲ' ਪੋ੍ਰਗਰਾਮ ਕਰਵਾਇਆ ਗਿਆ | ਇਸ ਮੌਕੇ ਸਭਾ ਦੇ ...

ਪੂਰੀ ਖ਼ਬਰ »

ਇਨੈਲੋ ਵਲੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ 'ਤੇ ਲੜਨ ਦਾ ਫ਼ੈਸਲਾ

ਸਿਰਸਾ, 3 ਜੁਲਾਈ (ਭੁਪਿੰਦਰ ਪੰਨੀਵਾਲੀਆ)-ਇੰਡੀਅਨ ਨੈਸਨਲ ਲੋਕਦਲ ਦੀ ਕੌਮੀ ਅਤੇ ਸੂਬਾ ਕਾਰਜਕਾਰਣੀ ਦੀ ਮੀਟਿੰਗ ਹਿਸਾਰ ਰੋਡ 'ਤੇ ਇਕ ਨਿੱਜੀ ਰਿਜੋਰਟ 'ਚ ਹੋਈ | ਇਸ ਮੀਟਿੰਗ 'ਚ ਸੂਬੇ ਭਰ ਤੋਂ ਇਨੈਲੋ ਦੇ ਸਾਬਕਾ ਸੰਸਦ ਮੈਂਬਰ, ਸਾਬਕਾ ਵਿਧਾਇਕ, ਸੂਬਾ ਕਾਰਜਕਾਰਣੀ ਦੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਕਾਬੂ

ਸਿਰਸਾ, 3 ਜੁਲਾਈ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਥਾਣਾ ਬੜਾਗੁੜਾ ਦੀ ਪੁਲਿਸ ਵਲੋਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ 7 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਬੜਾਗੁੜਾ ਦੇ ਇੰਚਾਰਜ ਪ੍ਰਦੀਪ ਕੁਮਾਰ ਨੇ ...

ਪੂਰੀ ਖ਼ਬਰ »

ਐਡ. ਰਮੇਸ਼ 'ਆਪ' ਉੱਤਰੀ ਜ਼ੋਨ ਹਰਿਆਣਾ ਐੱਸ. ਸੀ. ਸੈੱਲ ਦੇ ਉਪ ਪ੍ਰਧਾਨ ਬਣੇ

ਗੂਹਲਾ ਚੀਕਾ, 3 ਜੁਲਾਈ (ਓ.ਪੀ. ਸੈਣੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਵਰਕਰ ਰਮੇਸ਼ ਐਡਵੋਕੇਟ ਨੂੰ ਹਰਿਆਣਾ ਆਮ ਆਦਮੀ ਪਾਰਟੀ ਉੱਤਰੀ ਜ਼ੋਨ ਦੇ ਐੱਸ. ਸੀ. ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ 'ਆਪ' ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਵਰਕਰਾਂ ਨੇ ...

ਪੂਰੀ ਖ਼ਬਰ »

ਹੇਅਰ ਹਸਪਤਾਲ ਵਿਖੇ ਡਾਕਟਰ ਦਿਵਸ ਮਨਾਇਆ

ਸ਼ਾਹਬਾਦ ਮਾਰਕੰਡਾ, 3 ਜੁਲਾਈ (ਅਵਤਾਰ ਸਿੰਘ)-ਹੇਅਰ ਹਸਪਤਾਲ ਵਿਖੇ ਰੋਟਰੀ ਕਲੱਬ ਵਲੋਂ ਡਾਕਟਰ ਦਿਵਸ ਮਨਾਇਆ ਗਿਆ ਤੇ 40 ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਕੁਰੂਕਸ਼ੇਤਰ ਦੇ ਪੁਲਿਸ ਸੁਪਰਡੈਂਟ ਡਾ. ਅੰਸ਼ੂ ਸਿੰਗਲਾ ਸਨ, ਇਸ ...

ਪੂਰੀ ਖ਼ਬਰ »

ਸੀ. ਆਈ. ਏ. ਵਲੋਂ ਚੋਰੀ ਦਾ ਸਾਮਾਨ ਖ਼ਰੀਦਣ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਗੂਹਲਾ ਚੀਕਾ/ਕੈਥਲ, 3 ਜੁਲਾਈ (ਓ. ਪੀ. ਸੈਣੀ)-ਐੱਸ. ਪੀ. ਮਕਸੂਦ ਅਹਿਮਦ ਦੇ ਹੁਕਮਾਂ ਅਨੁਸਾਰ ਘਰ ਵਿਚ ਹੋਈ ਚੋਰੀ ਦਾ ਸਾਮਾਨ ਖ਼ਰੀਦਣ ਦੇ ਮਾਮਲੇ 'ਚ ਸੀ.ਆਈ.ਏ.-1 ਥਾਣਾ ਦੇ ਐੱਸ.ਆਈ. ਰਾਜ ਕੁਮਾਰ ਦੀ ਟੀਮ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਕਰੀਬ 25 ਸਾਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX