ਤਾਜਾ ਖ਼ਬਰਾਂ


ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  1 day ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  1 day ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  1 day ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  1 day ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  1 day ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  1 day ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  1 day ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  1 day ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  1 day ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  1 day ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  1 day ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  1 day ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  1 day ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554

ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਕਰਮਾ ਦੇ ਵਰਾਂਡਿਆਂ, ਕਮਰਿਆਂ ਤੇ ਡਿਓੜੀਆਂ ਦੇ ਰੰਗ-ਰੋਗਨ ਦੀ ਸੇਵਾ ਆਰੰਭ

ਅੰਮਿ੍ਤਸਰ, 4 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਦੇੇ ਵਰਾਂਡਿਆਂ, ਕਮਰਿਆਂ ਅਤੇ ਡਿਓੜੀਆਂ ਨੂੰ ਰੰਗ ਰੋਗਨ ਕਰਨ ਦੀ ਕਾਰ ਸੇਵਾ ਦੀ ਰਸਮੀ ਆਰੰਭਤਾ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਅਰਦਾਸ ਉਪ੍ਰੰਤ ਵਰਾਂਡੇ ਦੀ ਇਕ ਦੀਵਾਰ 'ਤੇ ਰੰਗ ਕਰਕੇ ਕੀਤੀ ਗਈ | ਸ਼ੋ੍ਰਮਣੀ ਕਮੇਟੀ ਵਲੋਂ ਇਹ ਸੇਵਾ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਧਾਮੀ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਦੇ ਵਰਾਂਡਿਆਂ ਅਤੇ ਡਿਓੜੀਆਂ ਨੂੰ ਰੰਗ ਰੋਗਨ ਦੀ ਸਮੇਂ-ਸਮੇਂ ਸੇਵਾ ਕੀਤੀ ਜਾਂਦੀ ਹੈ ਅਤੇ ਇਸ ਵਾਰ ਇਹ ਸੇਵਾ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲੇ ਸੰਗਤ ਦੇ ਸਹਿਯੋਗ ਨਾਲ ਕਰਵਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਕਾਰ ਸੇਵਾ ਸੰਪਰਦਾ ਵਲੋਂ ਇਸ ਦੇ ਨਾਲ ਹੀ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਅਧੀਨ ਸਾਰਾਗੜ੍ਹੀ ਨਿਵਾਸ (ਸਰਾਂ) ਦੇ ਰੰਗ ਰੋਗਨ ਦੀ ਸੇਵਾ ਵੀ ਕੀਤੀ ਜਾਵੇਗੀ | ਬਾਬਾ ਜਗਤਾਰ ਸਿੰਘ ਨੇ ਕਾਰ ਸੇਵਾ ਸੌਂਪਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ | ਇਸ ਮੌਕੇ ਭਾਈ ਰਾਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਸੁਰਜੀਤ ਸਿੰਘ ਭਿੱਟੇਵੱਡ, ਗੁਰਮੀਤ ਸਿੰਘ ਬੂਹ, ਬਾਬਾ ਮਹਿੰਦਰ ਸਿੰਘ, ਬਾਬਾ ਜੋਗਾ ਸਿੰਘ, ਪ੍ਰਤਾਪ ਸਿੰਘ, ਮੈਨੇਜਰ ਸੁਲੱਖਣ ਸਿੰਘ ਭੰਗਾਲੀ ਸਮੇਤ ਹੋਰ ਸ਼ਖ਼ਸੀਅਤਾਂ ਤੇ ਸੰਗਤਾਂ ਹਾਜ਼ਰ ਸਨ |

ਰੋਟਰੀ ਕਲੱਬ ਅੰਮਿ੍ਤਸਰ ਆਸਥਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਅੰਮਿ੍ਤਸਰ, 4 ਜੁਲਾਈ (ਗਗਨਦੀਪ ਸ਼ਰਮਾ)-ਰੋਟਰੀ ਕਲੱਬ ਅੰਮਿ੍ਤਸਰ ਆਸਥਾ ਵਲੋਂ ਅੰਨਪੂਰਨਾ ਦਿਵਸ ਮਨਾਉਂਦਿਆਂ ਹੋਇਆਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਅਸ਼ਵਨੀ ਅਵਸਥੀ ਤੇ ਜਨਰਲ ਸਕੱਤਰ ਅਮਨ ਸ਼ਰਮਾ ਨੇ ਕਿਹਾ ਕਿ ਜਿਹੜੇ ...

ਪੂਰੀ ਖ਼ਬਰ »

ਵਿਰਸਾ ਵਿਹਾਰ ਵਿਖੇ ਚੱਲ ਰਹੇ ਪੰਜਾਬ ਥੀਏਟਰ ਫੈਸਟੀਵਲ ਦੌਰਾਨ ਨਾਟਕ ਵਾਪਸੀ ਦਾ ਕੀਤਾ ਮੰਚਨ

ਅੰਮਿ੍ਤਸਰ, 4 ਜੁਲਾਈ (ਹਰਮਿੰਦਰ ਸਿੰਘ)-ਮੰਚ-ਰੰਗਮੰਚ ਅੰਮਿ੍ਤਸਰ ਅਤੇ ਵਿਰਸਾ ਵਿਹਾਰ ਵਲੋਂ 8 ਜੁਲਾਈ ਤੱਕ ਕਰਵਾਏ ਜਾ ਰਹੇ 19ਵੇਂ ਪੰਜਾਬ ਥੀਏਟਰ ਫੈਸਟੀਵਲ ਦੇ ਤੀਜੇ ਦਿਨ ਅਮਰਜੀਤ ਗਰੇਵਾਲ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ 'ਵਾਪਸੀ' ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਛੇਹਰਟਾ, 4 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਥਾਣਾ ਮੁਖੀ ਛੇਹਰਟਾ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਚੌਂਕੀ ਟਾਊਨ ਛੇਹਰਟਾ ਦੇ ਇੰਚਾਰਜ ਏ. ਐਸ. ਆਈ. ਬਲਵਿੰਦਰ ਸਿੰਘ ਸਮੇਤ ਪੁਲਿਸ ਟੀਮ ਵਲੋਂ ਆਪਣੇ ਅਧੀਨ ਖੇਤਰ ਅਜ਼ਾਦ ਰੋਡ ਵਿਖੇ ਕੀਤੀ ਗਈ ...

ਪੂਰੀ ਖ਼ਬਰ »

ਸ਼ਹਿਰ ਦੀ ਟਰੈਫਿਕ ਪੁਲਿਸ ਐਕਟਿਵ ਮੋਡ 'ਚ

ਅੰਮਿ੍ਤਸਰ, 4 ਜੁਲਾਈ (ਰੇਸ਼ਮ ਸਿੰਘ)-ਸ਼ਹਿਰ 'ਚ ਆਵਾਜਾਈ ਜਾਮ ਤੋਂ ਮੁਕਤੀ ਤੇ ਆਵਾਜਾਈ ਸੁਚਾਰੂ ਬਣਾਉਣ ਦੇ ਮਕਸਦ ਨਾਲ ਏ.ਡੀ.ਸੀ.ਪੀ. ਹਰਵਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅੱਜ ਇਸੇ ਤਹਿਤ ਹੀ ਆਵਾਜਾਈ ਪੁਲਿਸ ਅਤੇ ...

ਪੂਰੀ ਖ਼ਬਰ »

ਡਾ: ਨਿੱਜਰ ਦੇ ਮੰਤਰੀ ਬਣਨ 'ਤੇ ਕੈਮਿਸਟ ਭਾਈਚਾਰੇ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਅੰਮਿ੍ਤਸਰ, 4 ਜੁਲਾਈ (ਸੁਰਿੰਦਰ ਕੋਛੜ)-ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ 'ਚ ਹੋਈ ਬੈਠਕ ਦੌਰਾਨ ਡਾ: ਇੰਦਰਬੀਰ ਸਿੰਘ ਨਿੱਜਰ ਦੇ ਸੂਬਾਈ ਸਿਹਤ ਮੰਤਰੀ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਕੈਮਿਸਟ ਭਾਈਚਾਰੇ ਨੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਮਿਲੇ 232 ਨਵੇਂ ਈ. ਟੀ. ਟੀ. ਅਧਿਆਪਕ

ਅੰਮਿ੍ਤਸਰ, 4 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ 6635 ਈ. ਟੀ. ਟੀ. ਅਧਿਆਪਕਾਂ ਦੀ ਕੀਤੀ ਗਈ ਨਵੀਂ ਭਰਤੀ ਤਹਿਤ ਅੰਮਿ੍ਤਸਰ ਜ਼ਿਲ੍ਹੇ ਨੂੰ 232 ਅਧਿਆਪਕ ਮਿਲ ਗਏ ਹਨ ਪਰ ਇਸ ਦੇ ਬਾਵਜੂਦ ਅਜੇ ਵੀ ਜ਼ਿਲ੍ਹੇ 'ਚ ਪ੍ਰਾਇਮਰੀ ਸਕੂਲਾਂ 'ਚ 650 ਤੋਂ ਵਧੇਰੇ ...

ਪੂਰੀ ਖ਼ਬਰ »

ਸ਼ਹਿਰ 'ਚ ਹੈਰੋਇਨ ਤਸਕਰੀ ਦਾ ਚਲਣ ਜ਼ੋਰਾਂ 'ਤੇ

ਅੰਮਿ੍ਤਸਰ, 4 ਜੁਲਾਈ (ਰੇਸ਼ਮ ਸਿੰਘ)-ਸ਼ਹਿਰ 'ਚ ਹੈਰੋਇਨ ਤਸਕਰੀ ਦਾ ਚਲਣ ਜ਼ੋਰਾਂ 'ਤੇ ਹੈ ਅਤੇ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਤਹਿਤ ਹੈਰੋਇਨ ਤਸਕਰਾਂ ਦੀ ਫੜੋ-ਫੜਾਈ ਵੀ ਜ਼ਾਰੀ ਹੈ | ਅੱਜ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਕਾਰਵਾਈ ਕਰਕੇ 234 ਗ੍ਰਾਮ ...

ਪੂਰੀ ਖ਼ਬਰ »

ਪਾਕਿਸਤਾਨੀ ਡਰੋਨ ਭਾਰਤੀ ਸਰਹੱਦ ਅੰਦਰ ਦਾਖਲ, ਬੀ. ਐਸ. ਐਫ. ਦੇ ਜਵਾਨਾਂ ਦੀ ਫਾਇਰਿੰਗ ਮਗਰੋਂ ਵਾਪਸ

ਗੱਗੋਮਾਹਲ, 4 ਜੁਲਾਈ (ਬਲਵਿੰਦਰ ਸਿੰਘ ਸੰਧੂ)-ਪਾਕਿਸਤਾਨੀ ਧਰਤੀ ਤੋਂ ਭਾਰਤ ਅੰਦਰ ਨਸ਼ਾ ਤੇ ਹਥਿਆਰਾਂ ਦੀ ਖੇਪ ਲਈ ਅਪਣਾਏ ਜਾਂਦੇ ਅਧੁਨਿਕ ਤਰੀਕੇ ਡਰੋਨ ਰਾਹੀਂ ਬੀਤੀ ਰਾਤ ਕਰੀਬ ਸਾਢੇ 12 ਵਜੇ ਸਰਹੱਦੀ ਚੌਕੀ ਸਿੰਘੋਕੇ ਤੇ ਤਾਇਨਾਤ ਬੀ. ਐਸ. ਐਫ. ਦੇ 73 ਬਟਾਲੀਅਨ ਦੇ ...

ਪੂਰੀ ਖ਼ਬਰ »

ਲੀਜ਼ ਖ਼ਤਮ ਹੋਣ ਦੇ ਬਾਅਦ ਵੀ ਇਤਿਹਾਸਕ ਰਾਮ ਬਾਗ਼ 'ਚੋਂ ਨਹੀਂ ਹਟਾਏ ਗਏ ਆਧੁਨਿਕ ਢਾਂਚੇ

ਅੰਮਿ੍ਤਸਰ, 4 ਜੁਲਾਈ (ਸੁਰਿੰਦਰ ਕੋਛੜ)-ਆਰਕੋਲੋਜੀਕਲ ਸਰਵੇ ਆਫ਼ ਇੰਡੀਆ ਅਤੇ ਨਗਰ ਨਿਗਮ ਅੰਮਿ੍ਤਸਰ ਵਿਚਾਲੇ 4 ਦਸੰਬਰ 2018 ਨੂੰ ਹੋਏ ਇਕ ਸਮਝੌਤੇ ਮੁਤਾਬਕ ਅਗਲੇ ਤਿੰਨ ਸਾਲ ਦੇ ਅੰਦਰ ਨਗਰ ਨਿਗਮ ਵਲੋਂ ਬਾਗ਼ 'ਚ ਮੌਜੂਦ ਸਮਰ ਪੈਲੇਸ (ਗਰਮੀਆਂ ਦੇ ਮਹਿਲ), ਇਤਿਹਾਸਕ ...

ਪੂਰੀ ਖ਼ਬਰ »

ਰੇਲਗੱਡੀ ਦੀ ਚਪੇਟ 'ਚ ਆਉਣ ਨਾਲ ਨੌਜਵਾਨ ਗੰਭੀਰ ਜ਼ਖ਼ਮੀ

ਅੰਮਿ੍ਤਸਰ, 4 ਜੁਲਾਈ (ਗਗਨਦੀਪ ਸ਼ਰਮਾ)-ਭਗਤਾਂਵਾਲਾ ਰੇਲਵੇ ਸਟੇਸ਼ਨ ਨੇੜੇ ਅੱਜ ਸਵੇਰੇ ਤਕਰੀਬਨ 8.30 ਵਜੇ ਖੇਮਕਰਨ ਤੋਂ ਅੰਮਿ੍ਤਸਰ ਆ ਰਹੀ ਰੇਲਗੱਡੀ ਦੀ ਚਪੇਟ 'ਚ ਆਉਣ ਨਾਲ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਜੀ. ਆਰ. ਪੀ. ਵਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ...

ਪੂਰੀ ਖ਼ਬਰ »

ਅੰਮਿ੍ਤਸਰ-ਡੇਰਾ ਬਾਬਾ ਨਾਨਕ ਲਈ ਨਵਾਂ ਟਾਈਮ ਟੇਬਲ ਜਾਰੀ

ਅੰਮਿ੍ਤਸਰ, 4 ਜੁਲਾਈ (ਗਗਨਦੀਪ ਸ਼ਰਮਾ)-ਅੰਮਿ੍ਤਸਰ ਤੋਂ ਵਾਇਆ ਸੰਗਤਪੁਰਾ, ਫ਼ਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ ਲਈ ਨਵਾਂ ਟਾਈਮ ਟੇਬਲ ਜਾਰੀ ਕਰ ਦਿੱਤਾ ਗਿਆ ਹੈ | ਇਸ ਨਵੇਂ ਟਾਈਮ ਟੇਬਲ ਵਿਚ ਨਿੱਜੀ ਬੱਸ ਟਰਾਂਸਪੋਰਟਰਾਂ ਨੂੰ ਕਰਾਰਾ ਝਟਕਾ ਦਿੱਤਾ ਗਿਆ ਹੈ, ਜਿਸ ...

ਪੂਰੀ ਖ਼ਬਰ »

ਰਿਆਨ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ

ਅੰਮਿ੍ਤਸਰ, 4 ਜੁਲਾਈ (ਗਗਨਦੀਪ ਸ਼ਰਮਾ)-ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਰਾਯਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡਾ: ਏ. ਐਫ਼. ਪਿੰਟੋ ਅਤੇ ਡਾਇਰੈਕਟਰ ਮੈਡਮ ਡਾ: ਗ੍ਰੇਸ ਪਿੰਟੋ ਦੀ ਪ੍ਰਧਾਨਗੀ ਹੇਠ ਅੱਜ ਫੇਰ ਤੋਂ ਆਮ ਦਿਨਾਂ ਵਾਂਗ ਸਕੂਲ ਖੋਲਿ੍ਹਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਹਰੀ ਝੰਡੀ ਵਾਲੀ ਕਾਰ ਦੀ ਆਸ ਵਾਲੇ ਹੋਰਨਾਂ ਵਿਧਾਇਕਾਂ ਦੇ ਚਹੇਤਿਆਂ ਦੇ ਚਿਹਰੇ ਮੁਰਝਾਏ

ਅੰਮਿ੍ਤਸਰ, 4 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਡਾ. ਇੰਦਰਬੀਰ ਸਿੰਘ ਨਿੱਜਰ ਤੋਂ ਇਲਾਵਾ ਕੈਬਨਿਟ ਮੰਤਰੀ ਬਣਾਏ ਜਾਣ ਦੀ ਦੌੜ 'ਚ ਅੰਮਿ੍ਤਸਰ ਤੋਂ ਸਭ ਤੋਂ ਅਹਿਮ ਦੂਜਾ ਨਾਂਅ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸੀ | ਦੱਸਣਯੋਗ ਹੈ ਕਿ ਪੰਜਾਬ 'ਚ 'ਆਪ' ਦੀ ...

ਪੂਰੀ ਖ਼ਬਰ »

ਲੈਂਡਮਾਰਕ ਇਮੀਗ੍ਰੇਸ਼ਨ ਵਲੋਂ ਸਟੱਡੀ ਵੀਜ਼ਾ ਸੈਮੀਨਾਰ ਅੱਜ ਜਲੰਧਰ ਅਤੇ ਅੰਮਿ੍ਤਸਰ ਵਿਖੇ

ਅੰਮਿ੍ਤਸਰ (ਅ.ਬ) 4 ਜੁਲਾਈ- ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਦੀ ਜਾਣਕਾਰੀ ਲਈ ਪੰਜਾਬ ਅਤੇ ਉੱਤਰੀ ਭਾਰਤ ਦੀ ਇਕ ਨਾਮਵਰ ਸੰਸਥਾ 'ਲੈਂਡਮਾਰਕ ਇਮੀਗ੍ਰੇਸ਼ਨ' ਦੇ ਮੁਖੀ ਜਸਮੀਤ ਭਾਟੀਆ ਨੇ ਦੱਸਿਆ ਕਿ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਸਿੰਗਾਪੁਰ, ...

ਪੂਰੀ ਖ਼ਬਰ »

ਸੈਕਟਰੀ ਦਲਜੀਤ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਮਿ੍ਤਸਰ, 4 ਜੁਲਾਈ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੇ ਸੈਕਟਰੀ ਦਲਜੀਤ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਮਾਤਾ ਬੀਬੀ ਮਹਿੰਦਰ ਕੌਰ (75) ਦਾ ਬੀਤੇ ਦਿਨ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਬੀਬੀ ਮਹਿੰਦਰ ਕੌਰ ਦਾ ਅੰਤਿਮ ...

ਪੂਰੀ ਖ਼ਬਰ »

ਸ੍ਰੀ ਦੁਰਗਿਆਣਾ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ

ਅੰਮਿ੍ਤਸਰ, 4 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਕਮੇਟੀ ਦੀਆਂ ਚੋਣਾਂ ਸਬੰਧੀ ਅੱਜ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਗਏ | ਸ੍ਰੀ ਦੁਰਗਿਆਣਾ ਕਮੇਟੀ ਦੇ ਪ੍ਰਧਾਨ, ਜਨਰਲ ਸਕੱਤਰ, ਵਿੱਤ ਸਕੱਤਰ ਅਤੇ ਮੈਨੇਜਰ ਦੇ ...

ਪੂਰੀ ਖ਼ਬਰ »

ਸਕੱਤਰ ਬਾਠ ਦੇ ਮਾਤਾ ਗੁਰਬਚਨ ਕੌਰ ਦੇ ਅਕਾਲ ਚਲਾਣੇ 'ਤੇ ਧਾਮੀ ਤੇ ਹੋਰਨਾ ਵਲੋਂ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 4 ਜੁਲਾਈ (ਜੱਸ)- ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਦੇ ਮਾਤਾ ਗੁਰਬਚਨ ਕੌਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਅਫ਼ਸੋਸ ਦਾ ਇਜ਼ਹਾਰ ਕੀਤਾ ਹੈ | ਉਨ੍ਹਾਂ ਮੁਅੱਤਲ ਚੱਲ ਰਹੇ ਸਕੱਤਰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਦਾ ਨਤੀਜਾ 100 ਫੀਸਦੀ ਆਇਆ

ਅੰਮਿ੍ਤਸਰ, 4 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਦਾ 100 ਫੀਸਦੀ ਆਇਆ ਹੈ | ਇਸ ਸੰਬੰਧੀ ਪਿ੍ੰ: ਪ੍ਰਵੀਨ ਕੁਮਾਰੀ ਨੇ ਦੱਸਿਆ ...

ਪੂਰੀ ਖ਼ਬਰ »

ਪਾਕਿ 'ਚ ਗ਼ੈਰ-ਸਿੱਖ ਵੀ ਵਿਖਾ ਰਹੇ ਸਿੱਖ ਇਤਿਹਾਸ 'ਚ ਵਿਸ਼ੇਸ਼ ਰੁਚੀ- ਸ਼ਾਹਿਦ ਸ਼ਬੀਰ

ਅੰਮਿ੍ਤਸਰ, 4 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਵਿਚ ਸਿੱਖਾਂ ਦੇ ਨਾਲ-ਨਾਲ ਹਿੰਦੂ, ਮੁਸਲਿਮ ਅਤੇ ਇਸਾਈ ਭਾਈਚਾਰੇ ਦੇ ਲੋਕ ਵੀ ਸਿੱਖ ਇਤਿਹਾਸ ਨੂੰ ਪੜਣ ਅਤੇ ਜਾਣਨ 'ਚ ਵਿਸ਼ੇਸ਼ ਰੁਚੀ ਵਿਖਾ ਰਹੇ ਹਨ | ਇਸਲਾਮਾਬਾਦ ਤੋਂ ਇਸ ਬਾਰੇ 'ਚ 'ਅਜੀਤ' ਨਾਲ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

ਸੰਨ੍ਹ '1955 'ਚ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਏ ਹਮਲੇ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਗੁ. ਸ੍ਰੀ ਸੰਤੋਖਸਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਮਾਰਚ

ਅੰਮਿ੍ਤਸਰ, 4 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਸਮੂਹ 'ਤੇ ਭਾਰਤੀ ਹਕੂਮਤ ਵਲੋਂ 4 ਜੁਲਾਈ 1955 ਨੂੰ ਕੀਤੇ ਪਹਿਲੇ ਹਮਲੇ ਦੀ 67ਵੀਂ ਵਰ੍ਹੇਗੰਢ ਮੌਕੇ ਜਥੇਬੰਦੀ ਆਵਾਜ਼-ਏ-ਕੌਮ ਦੇ ਸੱਦੇ 'ਤੇ ਸਿੱਖ ਜਥੇਬੰਦੀਆਂ ਅਕਾਲ ਯੂਥ, ਸਿੱਖ ਯੂਥ ਫ਼ੈਡਰੇਸ਼ਨ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ 'ਚ ਕੋਰੋਨਾ ਵਾਰਡ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ

ਅੰਮਿ੍ਤਸਰ, 4 ਜੁਲਾਈ (ਰੇਸ਼ਮ ਸਿੰਘ)-ਇਸੇ ਸਾਲ ਮਈ ਮਹੀਨੇ 'ਚ ਗੁਰੂ ਨਾਨਕ ਦੇਵ ਹਸਪਤਾਲ 'ਚ ਲੱਗੀ ਭਿਆਨਕ ਅੱਗ ਕਾਰਨ ਜਿਥੇ ਲੱਖਾਂ ਦਾ ਨੁਕਸਾਨ ਹੋ ਗਿਆ ਸੀ ਉਥੇ ਅੱਜ ਮੁੜ ਅਜਿਹੀ ਹੀ ਵੱਡੀ ਘਟਨਾ ਵਾਪਰਨ ਤੋਂ ਟੱਲ ਗਈ ਤੇ ਇਥੇ ਕੋਰੋਨਾ ਵਾਰਡ 'ਚ ਸਰਕਟ ਸ਼ਾਟ ਹੋਣ ਉਪਰੰਤ ...

ਪੂਰੀ ਖ਼ਬਰ »

ਜੰਮੂਤਵੀ-ਟਾਟਾ ਨਗਰ ਐਕਸਪ੍ਰੈਸ ਹਫ਼ਤੇ 'ਚ ਤਿੰਨ ਦਿਨ ਚੱਲੇਗੀ

ਅੰਮਿ੍ਤਸਰ, 4 ਜੁਲਾਈ (ਗਗਨਦੀਪ ਸ਼ਰਮਾ)-ਕੋਰੋਨਾ ਹਾਲਾਤ ਵਿਚ ਸੁਧਾਰ ਹੋਣ ਦੇ ਮੱਦੇਨਜ਼ਰ ਰੇਲਵੇ ਵਲੋਂ ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ (18102) ਜੰਮੂਤਵੀ-ਟਾਟਾ ਨਗਰ ਐਕਸਪ੍ਰੈਸ ਨੂੰ ਹਫ਼ਤੇ ਵਿਚ 3 ਤਿੰਨ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ, ਜੋ ਕਿ ...

ਪੂਰੀ ਖ਼ਬਰ »

ਥਾਣਾ ਕੰਬੋਅ ਦੇ ਨਵੇਂ ਐੱਸ.ਐੱਚ.ਓ. ਜਸਜੀਤ ਸਿੰਘ ਨੇ ਅਹੁਦਾ ਸੰਭਾਲਿਆ

ਰਾਜਾਸਾਂਸੀ, 4 ਜੁਲਾਈ (ਹਰਦੀਪ ਸਿੰਘ ਖੀਵਾ)-ਥਾਣਾ ਕੰਬੋਅ ਦੇ ਮੁਖੀ ਰਾਕੇਸ਼ ਕੁਮਾਰ ਦੇ ਤਬਾਦਲੇ ਉਪਰੰਤ ਥਾਣਾ ਕੰਬੋਅ ਦੇ ਨਵੇਂ ਮੁਖੀ ਜਸਜੀਤ ਸਿੰਘ ਨੇ ਐੱਸ.ਐੱਚ.ਓ. ਵਜੋਂ ਅੱਜ ਅਹੁਦਾ ਸੰਭਾਲ ਲਿਆ ਹੈ | ਜਾਣਕਾਰੀ ਅਨੁਸਾਰ ਜਸਜੀਤ ਸਿੰਘ ਗੁਰਦਾਸਪੁਰ ਵਿਖੇ ਬਤੌਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਧਿਕਾਰੀ ਨੇ ਦਿੱਤੀ ਰਾਮ ਬਾਗ ਦੀ ਫਲ ਮੰਡੀ 'ਚ ਦਸਤਕ

ਅੰਮਿ੍ਤਸਰ, 4 ਜੁਲਾਈ (ਰੇਸ਼ਮ ਸਿੰਘ)-ਰਾਮ ਬਾਗ ਦੇ ਕੋਲ ਇਕ ਪੁਰਾਣੀ ਸਬਜੀ ਮੰਡੀ ਵਿਖੇ ਫਲਾਂ ਨੂੰ ਸਰਫ ਦੇ ਪਾਣੀ ਨਾਲ ਧੋ ਕੇ ਵੇਚਣ ਦੀ ਵੀਡੀਓ ਵਾਇਰਲ ਹੋਣ ਉਪਰੰਤ ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਭਾਰਤੀ ਧਵਨ ਨੇ ਇਥੇ ਫਲ ਮੰਡੀ 'ਚ ਦਸਤਕ ਦਿੱਤੀ, ਜਿਨ੍ਹਾਂ ਫਲ ...

ਪੂਰੀ ਖ਼ਬਰ »

ਨਗਰ ਨਿਗਮ ਤੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਰੈਸਟੋਰੈਟਾਂ, ਹੋਟਲਾਂ ਦੀਆਂ ਰਸੋਈਆਂ ਦੀ ਕੀਤੀ ਜਾਂਚ

ਅੰਮਿ੍ਤਸਰ, 4 ਜੁਲਾਈ (ਹਰਮਿੰਦਰ ਸਿੰਘ)-ਇਕ ਵਾਰ ਵਰਤੋਂ 'ਚ ਆਉਣ ਵਾਲੀਆਂ ਪਲਾਸਟਿਕ ਦੀਆਂ ਵਸਤੂਆਂ 'ਤੇ ਲਗਾਈ ਗਈ ਪਾਬੰਦੀ ਨੂੰ ਲੈ ਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਸੰਯੁਕਤ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਨਗਰ ਨਿਗਮ ਦੇ ਸਿਹਤ ਅਫ਼ਸਰ ਡਾ: ...

ਪੂਰੀ ਖ਼ਬਰ »

ਹੁਣ ਅੰਮਿ੍ਤਸਰ ਵਿਖੇ ਗੋਡਿਆਂ ਦੇ ਦਰਦ ਦੇ ਇਲਾਜ ਲਈ ਕੈਂਪ ਅੱਜ ਤੇ ਕੱਲ੍ਹ

ਅੰਮਿ੍ਤਸਰ 4 ਜੁਲਾਈ (ਅ.ਬ.)- ਮਾਹੀ ਹੈੱਲਥ ਕੇਅਰ, ਪਾਨੀਪਤ ਵਾਲਿਆਂ ਵਲੋਂ ਹੋਟਲ ਰਾਧਾ ਸੁਆਮੀ 126, ਸਿਟੀ ਸੈਂਟਰ, ਨੇੜੇ ਸੰਗਮ ਸਿਨੇਮਾ, ਸਾਹਮਣੇ ਬੱਸ ਸਟੈਂਡ, ਅੰਮਿ੍ਤਸਰ ਵਿਖੇ 5 ਅਤੇ 6 ਜੁਲਾਈ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਗੋਡਿਆਂ ਦੇ ਦਰਦ ਦੇ ਇਲਾਜ ਲਈ ...

ਪੂਰੀ ਖ਼ਬਰ »

ਅਕਾਲੀ ਬਾਬਾ ਫੂਲਾ ਸਿੰਘ ਦੇ 200 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਕੀਰਤਨ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਆਰੰਭ

ਅੰਮਿ੍ਤਸਰ, 4 ਜੁਲਾਈ (ਜਸਵੰਤ ਸਿੰਘ ਜੱਸ)-ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੱਲ ਅਖਾੜਾ ਪਾਤ: ਛੇਵੀਂ ਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਜਥੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ...

ਪੂਰੀ ਖ਼ਬਰ »

ਮਨਬੀਰ ਸਿੰਘ ਨੇ ਕੋਆਪੇ੍ਰਟਿਵ ਬੈਂਕ ਅੰਮਿ੍ਤਸਰ ਦੇ ਨਵੇਂ ਐਮ. ਡੀ. ਵਜੋਂ ਅਹੁਦਾ ਸੰਭਾਲਿਆ

ਅੰਮਿ੍ਤਸਰ, 4 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਦੀ ਅੰਮਿ੍ਤਸਰ ਸੈਂਟਰਲ ਕੋਆਪੇ੍ਰਟਿਵ ਬੈਂਕ ਲਿਮ: ਅੰਮਿ੍ਤਸਰ ਦੇ ਨਵਨਿਯੁਕਤ ਐਮ. ਡੀ. ਮਨਬੀਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ | ਉਹ ਇਸ ਤੋਂ ਪਹਿਲਾਂ ਬੈਂਕ ਦੇ ਡਿਪਟੀ ਜਨਰਲ ਮੈਨੇਜਰ ਚੰਡੀਗੜ੍ਹ ਦੇ ਅਹੁਦੇ 'ਤੇ ...

ਪੂਰੀ ਖ਼ਬਰ »

ਡਾ: ਨਿੱਜਰ ਦਾ ਕੈਬਨਿਟ ਮੰਤਰੀ ਬਣਨਾ ਚੀਫ ਖ਼ਾਲਸਾ ਦੀਵਾਨ ਲਈ ਬਹੁਤ ਮਾਣ ਵਾਲੀ ਗੱਲ- ਆਨ: ਸਕੱਤਰ ਕੱਥੂਨੰਗਲ

ਅੰਮਿ੍ਤਸਰ, 4 ਜੁਲਾਈ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਹਾਲ ਹੀ ਵਿਚ ਚੁਣੇ ਗਏ ਪ੍ਰਧਾਨ ਅਤੇ ਹਲਕਾ ਅੰਮਿ੍ਤਸਰ ਦੱਖਣੀ ਤੋਂ ਆਪ ਦੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੂੰ ਅੱਜ ਪੰਜਾਬ ਕੈਬਨਿਟ ਮੰਤਰੀ ਬਨਣ 'ਤੇ ਦੀਵਾਨ ਦੇ ਵੱਖ ...

ਪੂਰੀ ਖ਼ਬਰ »

ਸਿਵਲ ਸਰਜਨ ਦਫਤਰ ਮੁੜ ਚਰਚਾ 'ਚ ਮੈਡੀਕਲ ਕਰਵਾਉਣ ਆਏ ਨਵੇਂ ਭਰਤੀ ਹੋਏ ਅਧਿਆਪਕ ਹੋਏ ਖੱਜਲ ਖੁਆਰ

ਅੰਮਿ੍ਤਸਰ, 4 ਜੁਲਾਈ (ਰੇਸ਼ਮ ਸਿੰਘ)-ਸਿਵਲ ਸਰਜਨ ਦਫਤਰ ਜਿਥੇ ਹਮੇਸ਼ਾ ਹੀ ਖਾਮੀਆਂ ਤੇ ਉੂਣਤਾਈਆਂ ਉਜ਼ਾਗਰ ਹੁੰਦੀਆਂ ਰਹਿੰਦੀਆਂ ਹਨ 'ਚ ਅੱਜ ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਆਪਣਾ ਮੈਡੀਕਲ ਕਰਵਾਉਣ ਸਮੇਂ ਵੀ ਖੱਜਲ ਖੁਆਰ ਹੋਣਾ ਪਿਆ | ਇਥੇ ਧੱੁਪ ਤੇ ਗਰਮੀ 'ਚ ...

ਪੂਰੀ ਖ਼ਬਰ »

ਰੇਲਵੇ ਵਰਕਸ਼ਾਪ ਦਾ ਇਕ ਹੋਰ ਕਰਮਚਾਰੀ ਹੋਇਆ ਹਾਦਸੇ ਦਾ ਸ਼ਿਕਾਰ

ਅੰਮਿ੍ਤਸਰ, 4 ਜੁਲਾਈ (ਗਗਨਦੀਪ ਸ਼ਰਮਾ)-ਰੇਲਵੇ ਵਰਕਸ਼ਾਪ ਅੰਦਰ ਨਿੱਤ ਦਿਨ ਹਾਦਸੇ ਵਾਪਰ ਰਹੇ ਹਨ | ਪ੍ਰਸ਼ਾਸਨਿਕ ਅਧਿਕਾਰੀ ਇਨ੍ਹਾਂ ਹਾਦਸਿਆਂ ਤੋਂ ਸਬਕ ਲੈਣ ਦੀ ਬਜਾਏ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਜਿਸ ਦਾ ਖ਼ਮਿਆਜ਼ਾ ਵਰਕਸ਼ਾਪ ਦੇ ਇਕ ਹੋਰ ਕਰਮਚਾਰੀ ਨੂੰ ...

ਪੂਰੀ ਖ਼ਬਰ »

ਬੇਨਿਯਮੀਆਂ ਬਣਦੀਆਂ ਹਨ ਲੋਕਾਂ ਲਈ ਸਮੱਸਿਆਵਾਂ ਦਾ ਸਬੱਬ ਸਵਾਰੀਆਂ ਚੁੱਕਣ ਦੀ ਦੌੜ 'ਚ ਆਟੋ ਅਤੇ ਈਕੋ ਰਿਕਸ਼ਾ ਵਾਲੇ ਆਵਾਜਾਈ 'ਚ ਪਾਉਂਦੇ ਨੇ ਵਿਘਨ

ਹਰਮਿੰਦਰ ਸਿੰਘ ਅੰਮਿ੍ਤਸਰ, 4 ਜੁਲਾਈ -ਵੈਸੇ ਤਾਂ ਸ਼ਹਿਰ ਵਿਚ ਬਹੁਤ ਸਾਰੇ ਮਸਲੇ ਹਨ ਜਿਸ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ ਹਨ ਪਰ ਆਵਾਜਾਈ ਦਾ ਮਸਲਾ ਇਕ ਬਹੁਤ ਵੱਡਾ ਮਸਲਾ ਹੈ ਜੋ ਨਾ ਕੇਵਲ ਸ਼ਹਿਰ ਵਾਸੀ ਸਗੋਂ ਦੇਸ਼ ਵਿਦੇਸ਼ ਤੋਂ ਇਸ ਧਾਰਮਿਕ ਅਤੇ ਇਤਿਹਾਸਕ ਨਗਰੀ 'ਚ ...

ਪੂਰੀ ਖ਼ਬਰ »

ਸਿੰਧ 'ਚ ਦੋ ਔਰਤਾਂ ਵਲੋਂ ਖ਼ੁਦਕੁਸ਼ੀ, ਇਕ ਨੌਜਵਾਨ ਦੀ ਹੱਤਿਆ

ਅੰਮਿ੍ਤਸਰ, 4 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਗਰੀਬੀ ਅਤੇ ਭੁੱਖਮਰੀ ਤੋਂ ਪ੍ਰੇਸ਼ਾਨ ਦੋ ਹਿੰਦੂ ਔਰਤਾਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਮੀਰਪੁਰ ਖ਼ਾਸ ਦੇ ਪਿੰਡ ਕੋਟ ...

ਪੂਰੀ ਖ਼ਬਰ »

ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਵਿਖੇ ਖੂਨਦਾਨ ਸਹੁੰ ਚੁੱਕ ਸਮਾਰੋਹ

ਅੰਮਿ੍ਤਸਰ, 4 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਐਨ. ਐਸ. ਐਸ. ਯੂਨਿਟ ਵਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀ ਨਿਰੰਤਰਤਾ ਵਿਚ ਨÏਜਵਾਨਾਂ 'ਚ ਖ਼ੂਨ-ਦਾਨ ਬਾਰੇ ਜਾਗਰੁਕਤਾ ਲਿਆਉਣ ਲਈ ਸਹੁੰ ਚੁੱਕੀ ਗਈ | ਵਲੰਟੀਅਰਾਂ ਨੇ ਕਿਸੇ ...

ਪੂਰੀ ਖ਼ਬਰ »

ਸਮਰੀਨ ਕੌਰ ਨੂੰ ਸੰਧੂ ਕਾਲੋਨੀ ਵੈਲਫੇਅਰ ਸੁਸਾਇਟੀ ਨੇ ਕੀਤਾ ਸਨਮਾਨਿਤ

ਛੇਹਰਟਾ, 4 ਜੁਲਾਈ (ਵਡਾਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਐਲਾਨੇ ਗਏ 12ਵੀਂ ਕਲਾਸ ਦੇ ਨਤੀਜਿਆਂ ਵਿਚੋਂ ਸਮਰੀਨ ਕੌਰ ਪੁੱਤਰੀ ਲੈਕਚਰਾਰ ਹਰਜਿੰਦਰ ਸਿੰਘ ਵਾਸੀ ਸੰਧੂ ਕਾਲੋਨੀ ਛੇਹਰਟਾ ਵਲੋਂ ਬਾਰ੍ਹਵੀਂ ਦੀ ਪ੍ਰੀਖਿਆ ਦੌਰਾਨ (ਮੈਡੀਕਲ) ਸਾਇੰਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX