ਤਾਜਾ ਖ਼ਬਰਾਂ


ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  8 minutes ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  about 2 hours ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 4 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  about 4 hours ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  about 5 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  about 5 hours ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  about 5 hours ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  about 5 hours ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  about 5 hours ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  about 5 hours ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  about 7 hours ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  about 7 hours ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  about 7 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  about 8 hours ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  about 8 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  about 8 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  about 9 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  about 9 hours ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  about 7 hours ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554

ਬਠਿੰਡਾ

ਨਗਰ ਨਿਗਮ ਮੁਲਾਜ਼ਮਾਂ ਨੇ ਚੀਫ਼ ਸੈਨਟਰੀ ਇੰਸਪੈਕਟਰ ਦੀ ਬਦਲੀ ਕਰਵਾਉਣ ਨੂੰ ਲੈ ਕੇ ਲਗਾਇਆ ਧਰਨਾ

ਬਠਿੰਡਾ, 4 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਚੀਫ਼ ਸੈਨਟਰੀ ਇੰਸਪੈਕਟਰ ਦੀ ਬਦਲੀ ਕਰਵਾਉਣ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਧਰਨਾ ਲਗਾਇਆ ਗਿਆ | ਯੂਨੀਅਨ ਦੇ ਆਗੂਆਂ ਅਨੁਸਾਰ ਚੀਫ਼ ਸੈਨਟਰੀ ਇੰਸਪੈਕਟਰ ਦੁਆਰਾ ਮੁਲਾਜ਼ਮਾਂ ਨਾਲ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਤੰਗੀ ਤੋਂ ਪ੍ਰੇਸ਼ਾਨ ਨਗਰ ਨਿਗਮ ਦਾ ਇਕ ਸੁਪਰਵਾਈਜ਼ਰ ਵਲੋਂ ਖੁਦਕੁਸ਼ੀ ਕੀਤੀ ਗਈ, ਜਿਸ ਦਾ ਬਕਾਇਦਾ ਉਸ ਨੇ ਵੀਡਿਓ ਬਣਾ ਕੇ ਚੀਫ਼ ਸੈਨਟਰੀ ਇੰਸਪੈਕਟਰ ਦਾ ਨਾਂਅ ਵੀ ਲਿਆ ਗਿਆ ਹੈ | ਇਸ ਮੌਕੇ ਮਿਊਾਸੀਪਲ ਵਰਕਰ ਯੂਨੀਅਨ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨਗਰ ਨਿਗਮ 'ਚ ਚੀਫ਼ ਸੈਨਟਰੀ ਇੰਸਪੈਕਟਰ ਵਲੋਂ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਇਕ ਸੁਪਰਵਾਈਜ਼ਰ ਰਜਿੰਦਰ ਕੁਮਾਰ ਨੇਗੀ ਵਲੋਂ ਖੁਦਕੁਸ਼ੀ ਕਰਦੇ ਹੋਏ ਮੌਤ ਦਾ ਜ਼ਿੰਮੇਵਾਰ ਚੀਫ਼ ਸੈਨਟਰੀ ਇੰਸਪੈਕਟਰ ਨੂੰ ਦੱਸਿਆ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਸੈਨਟਰੀ ਇੰਸਪੈਕਟਰ ਵਲੋਂ ਨਗਰ ਨਿਗਮ 'ਚ ਡਿਊਟੀ ਕਰਨ ਵਾਲੇ ਕਈ ਮੁਲਾਜ਼ਮ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉੱਚ ਅਧਿਕਾਰੀਆ ਨੂੰ ਪਤਾ ਹੋਣ ਦੇ ਬਾਵਜੂਦ ਉਨ੍ਹਾਂ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ | ਇਸ ਲਈ ਉਨ੍ਹਾਂ ਮੰਗ ਕੀਤੀ ਕਿ ਚੀਫ਼ ਸੈਨਟਰੀ ਇੰਸਪੈਕਟਰ ਦੀ ਬਦਲੀ ਕੀਤੀ ਜਾਵੇ | ਕੈਲਾਸ਼ ਸ਼ਰਮਾ ਨੇ ਦੱਸਿਆ ਕਿ ਨਗਰ ਨਿਗਮ 'ਚ ਸਭ ਤੋਂ ਵੱਧ ਮੁਲਾਜ਼ਮਾਂ ਦੀ ਘਾਟ ਹੋਣ ਕਾਰਨ ਤੇ ਕੰਮ ਦਾ ਬੋਝ ਬਹੁਤ ਜ਼ਿਆਦਾ ਹੈ | ਜਦੋਂ ਉਨ੍ਹਾਂ ਵਲੋਂ ਇਸ ਸੰਬੰਧੀ ਉੱਚ ਅਧਿਕਾਰੀਆਂ ਨੂੰ ਦੱਸਿਆ ਜਾਂਦਾ ਹੈ ਤਾਂ ਕੋਈ ਵੀ ਸੁਣਵਾਈ ਨਹੀਂ ਹੁੰਦੀ | ਧਰਨੇ 'ਚ ਪ੍ਰਾਪਰਟੀ ਟੈਕਸ ਅਮਲਾ, ਬਿਲਡਿੰਗ ਬ੍ਰਾਂਚ, ਅਕਾਊਾਟ ਬ੍ਰਾਂਚ ਤੋਂ ਇਲਾਵਾ ਸਾਰੇ ਮੁਲਾਜ਼ਮ ਮੌਜੂਦ ਸਨ | ਓਧਰ ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂ ਬੋਲੇ ਸਾਡੀ ਨਹੀਂ ਧਰਨੇ 'ਚ ਕੋਈ ਸ਼ਮੂਲੀਅਤ, ਉੱਚ ਅਧਿਕਾਰੀਆਂ ਵਲੋਂ ਸਫ਼ਾਈ ਕਰਮਚਾਰੀਆਂ 'ਤੇ ਦਬਾਅ ਬਣਾ ਕੇ ਧਰਨਾ ਲਗਾਇਆ ਗਿਆ ਹੈ | ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿਕਰਮ ਕੁਮਾਰ ਨੇ ਕਿਹਾ ਕਿ ਨਗਰ ਨਿਗਮ ਦੇ ਮੁਲਾਜ਼ਮ ਯੂਨੀਅਨ ਵਲੋਂ ਲਗਾਏ ਧਰਨੇ 'ਚ ਸਫ਼ਾਈ ਕਰਮਚਾਰੀ ਯੂਨੀਅਨ ਦਾ ਕੋਈ ਵੀ ਰੋਲ ਨਹੀਂ ਹੈ | ਸਫ਼ਾਈ ਸੇਵਕਾਂ 'ਤੇ ਦਬਾਅ ਬਣਾ ਕੇ ਉਨ੍ਹਾਂ ਤੋਂ ਜ਼ਬਰਦਸਤੀ ਧਰਨਾ ਲਗਵਾਇਆ ਗਿਆ ਹੈ | ਇਹ ਧਰਨਾ ਸੁਪਰਵਾਈਜ਼ਰ ਤੇ ਦੂਜੇ ਚੀਫ਼ ਸੈਨਟਰੀ ਇੰਸਪੈਕਟਰ ਸ਼ਤੀਸ਼ ਕੁਮਾਰ ਦੀ ਸ਼ਹਿ 'ਤੇ ਲਗਾਇਆ ਗਿਆ ਹੈ |

ਹਰਪ੍ਰੀਤ ਮਨੀਲਾ ਵਲੋਂ ਸਤਿਕਾਰ ਕਮੇਟੀ ਨੂੰ ਪਾਣੀ ਵਾਲੀ ਟੈਂਕੀ ਭੇਟ

ਭਗਤਾ ਭਾਈਕਾ, 4 ਜੁਲਾਈ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਦੇ ਜੰਮਪਲ ਨੌਜਵਾਨ ਹਰਪ੍ਰੀਤ ਸਿੰਘ ਮਨੀਲਾ ਵਲੋਂ ਗੁਰੂਦੁਆਰਾ ਮਹਿਲ ਸਾਹਿਬ ਦੇ ਪ੍ਰਧਾਨ ਗੁਰਚਰਨ ਸਿੰਘ ਖ਼ਾਲਸਾ ਦੇ ਸਹਿਯੋਗ ਨਾਲ ਸਤਿਕਾਰ ਕਮੇਟੀ ਭਗਤਾ ਭਾਈਕਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਪਿੰਡ ਕਮਾਲੂ ਦੀ ਵਿਦਿਆਰਥਣ ਨੇ ਜਿੱਤਿਆ ਲੈਪਟਾਪ

ਰਾਮਾਂ ਮੰਡੀ, 4 ਜੁਲਾਈ (ਤਰਸੇਮ ਸਿੰਗਲਾ)-ਸ਼੍ਰੋਮਣੀ ਕਮੇਟੀ ਦੇ ਮੈਂਬਰ ਮੋਹਨ ਸਿੰਘ ਬੰਗੀ ਦੇ ਉਪਰਾਲੇ ਸਦਕਾ ਧਰਮ ਪ੍ਰਚਾਰ ਕਮੇਟੀ ਦਮਦਮਾ ਸਾਹਿਬ ਵਲੋਂ ਤਲਵੰਡੀ ਸਾਬੋ ਹਲਕੇ ਦੇ 60 ਪਿੰਡਾਂ ਦੇ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਤੋਂ ਬਚਾ ਕੇ ਗੁਰਬਾਣੀ ਨਾਲ ਜੋੜਣ ਲਈ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 2 ਜ਼ਖ਼ਮੀ

ਬਠਿੰਡਾ, 4 ਜੁਲਾਈ (ਅਵਤਾਰ ਸਿੰਘ)-ਸਥਾਨਕ ਬੀਬੀ ਵਾਲਾ ਰੋਡ 'ਤੇ ਮੋਟਰਸਾਈਕਲ ਸਵਾਰ ਜਗਜੀਵਨ ਸਿੰਘ (42) ਪੁੱਤਰ ਦਰਬਾਰਾ ਸਿੰਘ ਵਾਸੀ ਭਾਈਰੂਪਾ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਜਾਣ ਕਾਰਨ ਜ਼ਖ਼ਮੀ ਹੋ ਗਿਆ | ਇਸ ਤੋਂ ਇਲਾਵਾ ਇਕ ਹੋਰ ਦਿਹਾੜੀਦਾਰ ਮਜ਼ਦੂਰ ਮਾਲ ਰੋਡ 'ਤੇ ...

ਪੂਰੀ ਖ਼ਬਰ »

ਪਾਣੀ ਦੀ ਸਾਂਭ-ਸੰਭਾਲ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ-ਡੀ. ਸੀ.

ਬਠਿੰਡਾ, 4 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜਲ ਸ਼ਕਤੀ ਅਭਿਆਨ ਤਹਿਤ ਇਕ ਵਿਸ਼ੇਸ਼ ਬੈਠਕ ਹੋਈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਵਲੋਂ ਪਾਣੀ ਦੀ ਬੱਚਤ ਸੰਬੰਧੀ ਕੀਤੀਆਂ ਗਈਆਂ ...

ਪੂਰੀ ਖ਼ਬਰ »

ਪਾਵਰਕਾਮ ਅਧਿਕਾਰੀਆਂ ਵਲੋਂ ਅਚਨਚੇਤ ਚੈਕਿੰਗ

ਰਾਮਾਂ ਮੰਡੀ, 4 ਜੁਲਾਈ (ਤਰਸੇਮ ਸਿੰਗਲਾ)-ਪਾਵਰਕਾਮ ਦਫ਼ਤਰ ਰਾਮਾਂ ਦੇ ਨਵੇਂ ਐਸ. ਡੀ. ਓ. ਜਗਸੀਰ ਸਿੰਘ ਨੇ ਦਫ਼ਤਰ ਦਾ ਚਾਰਜ ਸੰਭਾਲਣ ਤੋਂ ਬਾਅਦ ਬਿਜਲੀ ਚੋਰੀ ਰੋਕਣ ਲਈ ਸ਼ਖ਼ਤੀ ਕਰਦੇ ਹੋਏ ਉਨ੍ਹਾਂ ਦੀ ਅਗਵਾਈ ਹੇਠ ਵਿਭਾਗ ਦੇ ਅਧਿਕਾਰੀਆਂ ਨੇ ਸ਼ਹਿਰ 'ਚ ਅਚਾਨਕ ...

ਪੂਰੀ ਖ਼ਬਰ »

ਸ਼ੇਖਪੁਰਾ ਵਿਖੇ ਆਈ. ਟੀ. ਆਈ. 'ਚੋਂ ਲੱਖਾਂ ਦਾ ਕੀਮਤੀ ਸਾਮਾਨ ਚੋਰੀ

ਤਲਵੰਡੀ ਸਾਬੋ, 4 ਜੁਲਾਈ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਸ਼ੇਖਪੁਰਾ ਵਿਖੇ ਸਥਿਤ ਹਰੀ ਮੈਮੋਰੀਅਲ ਆਦਰਸ਼ ਆਈ. ਟੀ. ਆਈ. 'ਚ ਲੱਖਾਂ ਰੁਪਏ ਦੀ ਕੀਮਤ ਵਾਲੇ ਸਾਮਾਨ ਦੇ ਚੋਰੀ ਹੋਣ ਦੀ ਸੂਚਨਾ ਸਾਹਮਣੇ ਆਈ ਹੈ | ਪ੍ਰਬੰਧਕਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ...

ਪੂਰੀ ਖ਼ਬਰ »

ਪਲਾਟ ਵੇਚਣ ਵਾਲੇ ਦਾ ਸਹੀ ਮਾਲਕ ਨਾ ਹੋਣ ਕਰਕੇ ਗਾਹਕ ਬਿਆਨਾ ਦੇ ਕੇ ਫਸਿਆ ਦੁਚਿੱਤੀ ਵਿਚ

ਗੋਨਿਆਣਾ, 4 ਜੁਲਾਈ (ਲਛਮਣ ਦਾਸ ਗਰਗ)-ਸ਼ਹਿਰ 'ਚ ਇਕ ਪਲਾਟ ਵੇਚਣ ਵਾਲੇ ਦਾ ਸਹੀ ਮਾਲਕ ਨਾ ਹੋਣ ਕਰਕੇ ਉਕਤ ਪਲਾਟ ਲੈਣ ਵਾਲੇ ਗਾਹਕ ਨੂੰ ਪਲਾਟ ਲਈ ਬਿਆਨਾਂ ਦੇ ਕੇ ਉਹ ਦਚਿੱਤੀ 'ਚ ਫਸ ਗਿਆ ਹੈ, ਹੁਣ ਉਸ ਨੇ ਅਦਾਲਤ ਦਾ ਸਹਾਰਾ ਲੈ ਕੇ ਸਟੇਅ ਲੈ ਲਿਆ | ਅਦਾਲਤ ਨੇ ਪੀੜਤ ਵਿਅਕਤੀ ...

ਪੂਰੀ ਖ਼ਬਰ »

ਪ੍ਰਵਾਸੀ ਖੇਤੀ ਵਿਗਿਆਨੀ ਦੀ ਅਗਵਾਈ 'ਚ ਸਨਮਾਨ ਸਮਾਰੋਹ ਰਚਾਇਆ

ਨਥਾਣਾ, 4 ਜੁਲਾਈ (ਗੁਰਦਰਸ਼ਨ ਲੁੱਧੜ)-ਸਰਕਾਰੀ ਕੰਨਿਆ ਹਾਈ ਸਕੂਲ ਨਥਾਣਾ ਵਿਖੇ ਪ੍ਰਵਾਸੀ ਖੇਤੀ ਵਿਗਿਆਨੀ ਡਾ. ਜੀਵਨ ਸਿੰਘ ਸਿੱਧੂ ਦੀ ਅਗਵਾਈ ਵਿਚ ਸਕੂਲੀ ਵਿਦਿਆਰਥੀਆਂ ਨੂੰ ਵਿੱਦਿਅਕ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ 'ਚ ਸਰਕਾਰੀ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਬੀ. ਡੀ. ਪੀ. ਓ. ਦਫ਼ਤਰ ਵਿਖੇ ਰੋਸ ਮੁਜ਼ਾਹਰਾ

ਬਠਿੰਡਾ, 4 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਮਜ਼ਦੁਰ ਵਰਗ ਦੀਆਂ ਭਖਦੀਆਂ ਮੰਗਾਂ ਖਾਤਰ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ (ਬੀ. ਡੀ. ਪੀ. ਓ.) ਦੇ ਦਫ਼ਤਰ ਵਿਖੇ ਧਰਨਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਮੰਗਾਂ ਨਾ ਮੰਨੀਆਂ ਤਾਂ ਮੰਤਰੀ ਦੇ ਘਰ ਅੱਗੇ ਹੋਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ-ਸ਼ਿੰਦਰਪਾਲ ਕੌਰ

ਭਗਤਾ ਭਾਈਕਾ, 4 ਜੁਲਾਈ (ਸਖਪਾਲ ਸਿੰਘ ਸੋਨੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਦੇ ਉਸ ਬਿਆਨ ਦੀ ਜ਼ੋਰਦਾਰ ਨਿੰਦਾ ਕੀਤੀ ਜਾ ਰਹੀ ਹੈ, ਜਿਸ 'ਚ ਉਨ੍ਹਾਂ ਨੇ ਕਿਹਾ ਹੈ ਕਿ ...

ਪੂਰੀ ਖ਼ਬਰ »

ਗੋਲੇਵਾਲਾ ਵਿਖੇ ਭਾਖੜਾ ਹੈੱਡ 'ਚੋਂ ਮਿਲੀ ਅਣਪਛਾਤੀ ਔਰਤ ਦੀ ਲਾਸ਼

ਸੀਂਗੋ ਮੰਡੀ, 4 ਜੁਲਾਈ (ਲੱਕਵਿੰਦਰ ਸ਼ਰਮਾ)-ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਗੋਲੇਵਾਲਾ ਵਿਖੇ ਭਾਖੜਾ ਨਹਿਰ 'ਚੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ | ਲਾਸ਼ ਨੂੰ ਹੈਲਪਲਾਈਨ ਵੈਲਫੇਅਰ ਸੁਸਾਇਟੀ ਰਾਮਾਂ ਨੇ ਸਨਾਖ਼ਤ ਲਈ ਸਿਵਲ ਹਸਪਤਾਲ ...

ਪੂਰੀ ਖ਼ਬਰ »

ਨਥੇਹਾ ਦੀ ਮਿੰਨੀ ਪੀ. ਐਚ. ਸੀ. 'ਚ ਕੋਈ ਵੀ ਸਿਹਤ ਅਧਿਕਾਰੀ ਨਾ ਹੋਣ 'ਤੇ ਜਤਾਇਆ ਰੋਸ

ਸੀਂਗੋ ਮੰਡੀ, 4 ਜੁਲਾਈ (ਲੱਕਵਿੰਦਰ ਸ਼ਰਮਾ)-ਉਪ ਮੰਡਲ ਤਲਵੰਡੀ ਸਾਬੋ ਤੋਂ 20 ਕਿਲੋਮੀਟਰ ਦੂਰ ਪਿੰਡ ਨਥੇਹਾ ਦੀ ਮਿੰਨੀ ਪੀ. ਐਚ. ਸੀ. 'ਚ ਕੋਈ ਵੀ ਸਿਹਤ ਅਧਿਕਾਰੀ ਨਾ ਹੋਣ 'ਤੇ ਪਿੰਡ ਦੀਆਂ ਦਿਹਾੜੀਦਾਰ ਔਰਤਾਂ ਨੇ ਰੋਸ ਪ੍ਰਗਟ ਕਰਕੇ ਤੁਰੰਤ ਕੋਈ ਸਿਹਤ ਅਧਿਕਾਰੀ ਭੇਜਣ ਦੀ ...

ਪੂਰੀ ਖ਼ਬਰ »

ਧੋਬੀਆਣਾ ਦੇ ਲੋਕਾਂ ਦੀ ਹਮਾਇਤ 'ਚ ਨਿੱਤਰੀਆਂ ਕਿਸਾਨ-ਮਜ਼ਦੂਰ ਜਥੇਬੰਦੀਆਂ

ਬਠਿੰਡਾ, 4 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਰਿੰਗ ਰੋਡ (ਕੈਂਟ ਰੋਡ) ਵਿਚਕਾਰ ਆਉਂਦੇ ਧੋਬੀਆਣਾ ਬਸਤੀ ਦੇ ਕੁਝ ਲੋਕਾਂ ਦੇ ਘਰ ਢਾਹੁਣ ਦਾ ਮਾਮਲਾ ਤੂਲ ਫੜਦਾ ਜਾ ਰਿਹੈ, ਜਿਸ ਤਹਿਤ ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਉਕਤ ਲੋਕਾਂ ਦੀ ਹਮਾਇਤ ਵਿਚ ਨਿੱਤਰਦੇ ਹੋਏ ਅੱਜ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਕਾਂਗਰਸ ਤੇ 'ਆਪ' 'ਤੇ ਲਾਏ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼

ਬਠਿੰਡਾ, 4 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀ ਮੰਦਭਾਗੀ ਘਟਨਾ 'ਤੇ ਸਿਆਸਤ ਕਰਨ ਤੇ ਰਾਜਨੀਤਕ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਸਮੂਹ ਪੰਜਾਬੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਕਬੱਡੀ ਖਿਡਾਰੀ ਕਿੱਕਰ ਸਿੰਘ ਢਿੱਲੋਂ

ਫ਼ਰੀਦੋਕਟ-ਪ੍ਰਸਿੱਧ ਕਬੱਡੀ ਖਿਡਾਰੀ ਕਿੱਕਰ ਸਿੰਘ ਢਿੱਲੋਂ ਦਾ ਜਨਮ 1967 'ਚ ਪਿਤਾ ਗੁਰਦਿੱਤ ਸਿੰਘ ਢਿੱਲੋਂ ਦੇ ਘਰ ਮਾਤਾ ਸੁਰਜੀਤ ਕੌਰ ਦੀ ਕੁੱਖੋਂ ਹੋਇਆ | ਕਿੱਕਰ ਹੁਰੀਂ ਹਰਵਿੰਦਰ ਸਿੰਘ, ਹਰਜਿੰਦਰ ਸਿੰਘ ਤੇ ਕੇਵਲ ਸਿੰਘ ਚਾਰ ਭਰਾ ਸਨ | ਕਿੱਕਰ ਨੇ ਮੁੱਢਲੀ ਪੜ੍ਹਾਈ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਸਨਮਾਨ ਸਮਾਗਮ ਅੱਜ

ਭਗਤਾ ਭਾਈਕਾ, 4 ਜੁਲਾਈ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਦਾ ਸੈਸ਼ਨ 2021-22 ਦਾ 12ਵੀਂ ਜਮਾਤ (ਆਰਟਸ, ਕਾਮਰਸ, ਸਾਇੰਸ) ਦਾ ਨਤੀਜਾ 100 ਫੀਸਦੀ ਰਿਹਾ ਤੇ ...

ਪੂਰੀ ਖ਼ਬਰ »

ਹਮੀਰਗੜ੍ਹ ਵਿਖੇ ਪਰਿਵਾਰ ਨਿਯੋਜਨ ਸੰਬੰਧੀ ਜਾਗਰੂਕਤਾ ਕੈਂਪ

ਭਗਤਾ ਭਾਈਕਾ, 4 ਜੁਲਾਈ (ਸੁਖਪਾਲ ਸਿੰਘ ਸੋਨੀ)-ਸਿਵਲ ਸਰਜਨ ਬਠਿੰਡਾ ਤੇ ਐਸ. ਐਮ. ਓ. ਭਗਤਾ ਭਾਈਕਾ ਦੇ ਨਿਰਦੇਸ਼ਾਂ ਤਹਿਤ ਪਿੰਡ ਹਮੀਰਗੜ੍ਹ ਦੇ ਆਂਗਣਵਾੜੀ ਸੈਂਟਰ ਵਿਖੇ ਪਰਿਵਾਰ ਨਿਰੋਯਨ ਸੰਬੰਧੀ ਜਾਗਰੂਕ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਜੀਤ ਕੌਰ ਐਲ. ਐਚ. ਵੀ. ਵਲੋਂ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਡਿਗਰੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਲਹਿਰਾ ਮੁਹੱਬਤ, 4 ਜੁਲਾਈ (ਭੀਮ ਸੈਨ ਹਦਵਾਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ 'ਚੋਂ ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ ਬਠਿੰਡਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੀਆਂ ਵਿਦਿਆਰਥਣਾਂ ਸਿਮਰਨਦੀਪ ਕੌਰ (91.6%) ਨੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਬੰਦ ਵਿਅਕਤੀ ਕੋਲੋਂ ਮਿਲਿਆ ਚਿੱਟੇ ਰੰਗ ਦਾ ਪਾਊਡਰ

ਬਠਿੰਡਾ, 4 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਥਾਣਾ ਕੈਂਟ ਦੀ ਪੁਲਿਸ ਵਲੋਂ ਕੇਂਦਰੀ ਜੇਲ੍ਹ 'ਚ ਬੰਦ ਇਕ ਵਿਅਕਤੀ ਕੋਲੋਂ ਚਿੱਟੇ ਰੰਗ ਦਾ ਪਾਊਡਰ ਬਰਾਮਦ ਕਰਨ ਦੇ ਮਾਮਲੇ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਹਰ ਵਾਰ ਦੀ ਤਰ੍ਹਾਂ ਬਠਿੰਡਾ ਦੀ ਕੇਂਦਰੀ ...

ਪੂਰੀ ਖ਼ਬਰ »

ਮਨਿਸਟਰੀਅਲ ਸਰਵਿਸ ਯੂਨੀਅਨ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੀ ਮੀਟਿੰਗ

ਲਹਿਰਾ ਮੁਹੱਬਤ, 4 ਜੁਲਾਈ (ਭੀਮ ਸੈਨ ਹਦਵਾਰੀਆ)-ਮਨਿਸਟਰੀਅਲ ਸਰਵਿਸ ਯੂਨੀਅਨ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਸਰਬਜੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬੀਤੇ 24 ਜੂਨ ਨੂੰ ਵੰਡ ਉਪ ਮੰਡਲ, ...

ਪੂਰੀ ਖ਼ਬਰ »

ਡੈਮੋਕਰੈਟਿਕ ਟੀਚਰਜ਼ ਫਰੰਟ ਨੇ ਸਕੂਲਾਂ 'ਚ ਬਜਟ ਦੀਆਂ ਕਾਪੀਆਂ ਸਾੜੀਆਂ

ਬਠਿੰਡਾ, 4 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ-ਯੂ. ਟੀ. ਮੁੁਲਾਜ਼ਮ, ਪੈਨਸ਼ਨਰ ਸਾਂਝਾ ਫਰੰਟ ਤੇ ਡੈਮੋਕਰੈਟਿਕ ਟੀਚਰਜ਼ ਫਰੰਟ (ਡੀ. ਟੀ. ਐਫ.) ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਜ਼ਿਲ੍ਹੇ ਭਰ ਦੇ ਸਕੂਲਾਂ 'ਚ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ...

ਪੂਰੀ ਖ਼ਬਰ »

ਦਿਉਣ ਨਜ਼ਦੀਕ ਮੋਟਰਸਾਈਕਲ ਤੇ ਟਰੱਕ ਦੀ ਟੱਕਰ 'ਚ ਮਹਿਲਾ ਦੀ ਮੌਤ

ਮਹਿਮਾ ਸਰਜਾ, 4 ਜੁਲਾਈ (ਬਲਦੇਵ ਸੰਧੂ/ਰਾਮਜੀਤ ਸ਼ਰਮਾ)-ਬੀਤੀ ਰਾਤ ਬਠਿੰਡਾ ਤੋਂ ਸ੍ਰੀ ਮੁਕਤਸਰ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਮਹਿਲਾ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਬੀਤੀ ਰਾਤ ਸੂਬਾ ਸਿੰਘ ਪੁੱਤਰ ਲਾਭ ਸਿੰਘ ਆਪਣੀ ...

ਪੂਰੀ ਖ਼ਬਰ »

ਤੁੰਗਵਾਲੀ ਵਿਖੇ ਫਾਰਮ ਫੀਲਡ ਸਕੂਲ ਦੀ ਕਲਾਸ ਲਗਾਈ

ਭੁੱਚੋ ਮੰਡੀ, 4 ਜੁਲਾਈ (ਬਿੱਕਰ ਸਿੰਘ ਸਿੱਧੂ)-ਆਤਮਾ ਸਕੀਮ ਦੇ ਅਧੀਨ ਪਿੰਡ ਤੁੰਗਵਾਲੀ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਨਥਾਣਾ ਡਾ. ਜਸਕਰਨ ਸਿੰਘ ਕੁੁਲਾਰ ਦੀ ਅਗਵਾਈ 'ਚ ਝੋਨੇ ਦੀ ਸਿੱਧੀ ਬਿਜਾਈ ਦੇ ਸੰਬੰਧ 'ਚ ਕਿਸਾਨ ਮੰਗਲਜੀਤ ਸਿੰਘ ਦੇ ਖੇਤ ਵਿਚ ਫਾਰਮ ਸਕੂਲ ਕਲਾਸ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਨੂੰ ਕਣਕ ਦੀ ਢੋਆ ਢੁਆਈ ਦੀ ਅਦਾਇਗੀ ਨਹੀਂ ਕਰ ਰਹੀ ਸਰਕਾਰ-ਅਵਤਾਰ ਮੈਨੂੰਆਣਾ

ਤਲਵੰਡੀ ਸਾਬੋ, 4 ਜੁਲਾਈ (ਰਣਜੀਤ ਸਿੰਘ ਰਾਜੂ)-ਸੂਬੇ 'ਚ ਰਾਜਨੀਤਕ ਤੇ ਪ੍ਰਸ਼ਾਸਨਿਕ ਬਦਲਾਅ ਦੇ ਨਾਅਰੇ ਨਾਲ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦਾਅਵੇ ਤਾਂ ਬੜੇ ਕਰਦੀ ਹੈ, ਪਰ ਹਾਲਾਤ ਇਹ ਨੇ ਕਿ ਅਪ੍ਰੈਲ ਮਹੀਨੇ 'ਚ ਟਰੱਕ ਆਪ੍ਰੇਟਰਾਂ ਵਲੋਂ ਕਣਕ ਦੀ ਕੀਤੀ ਢੋਆ ...

ਪੂਰੀ ਖ਼ਬਰ »

ਉਦੈਪੁਰ 'ਚ ਕਤਲ ਦੇ ਰੋਸ ਵਜੋਂ ਹਿੰਦੂ ਸੰਗਠਨਾਂ ਵਲੋਂ ਬਾਜ਼ਾਰ ਬੰਦ ਕਰ ਕੇ ਰੋਸ ਪ੍ਰਦਰਸ਼ਨ

ਬਠਿੰਡਾ, 4 ਜੁਲਾਈ (ਅਵਤਾਰ ਸਿੰਘ)-ਉਦੈਪੁਰ 'ਚ ਇਕ ਹਿੰਦੂ ਦਰਜੀ ਦੇ ਕਤਲ ਦੇ ਰੋਸ ਵਜੋਂ ਦਿੱਤੇ ਬੰਦ ਦੇ ਸੱਦੇ ਤਹਿਤ ਬਠਿੰਡਾ ਦੀਆਂ ਸਮੂਹ ਹਿੰਦੂ ਧਾਰਮਿਕ, ਸਮਾਜਿਕ ਤੇ ਵਪਾਰਕ ਸੰਸਥਾਵਾਂ ਵਲੋਂ ਅੱਜ 12 ਵਜੇ ਤੱਕ ਸ਼ਹਿਰ ਦੇ ਬਾਜ਼ਾਰਾਂ ਨੂੰ ਬੰਦ ਰੱਖ ਕੇ ਰੋਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਤਹਿਤ ਐਸ. ਬੀ. ਆਈ. ਵਲੋਂ ਪਰਿਵਾਰ ਨੂੰ 2 ਲੱਖ ਭੇਟ

ਬਾਲਿਆਂਵਾਲੀ, 4 ਜੁਲਾਈ (ਕੁਲਦੀਪ ਮਤਵਾਲਾ)-ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਤਹਿਤ ਸਟੇਟ ਬੈਂਕ ਆਫ਼ ਇੰਡੀਆ ਬ੍ਰਾਂਚ ਬਾਲਿਆਂਵਾਲੀ ਦੇ ਮੈਨੇਜਰ ਰਿਸ਼ੀਕੇਸ਼ ਸਿੱਧੂ ਵਲੋਂ ਬੀਮੇ ਦਾ 2 ਲੱਖ ਰੁਪਏ ਦਾ ਕਲੇਮ ਮਿ੍ਤਕਾ ਦੇ ਪਰਿਵਾਰ ਨੂੰ ਦਿਵਾਇਆ ਗਿਆ ਹੈ | ...

ਪੂਰੀ ਖ਼ਬਰ »

ਤਲਵੰਡੀ ਸਾਬੋ ਹਲਕੇ ਨੂੰ ਫ਼ਿਰ ਨਾ ਮਿਲੀ ਮੰਤਰੀ ਮੰਡਲ 'ਚ ਨੁਮਾਇੰਦਗੀ, ਵਰਕਰਾਂ ਸਮੇਤ ਲੋਕ ਨਿਰਾਸ਼

ਤਲਵੰਡੀ ਸਾਬੋ, 4 ਜੁਲਾਈ (ਰਣਜੀਤ ਸਿੰਘ ਰਾਜੂ)-ਕਰੀਬ 28 ਵਰਿ੍ਹਆਂ ਬਾਅਦ ਸੂਬੇ ਦੇ ਮੰਤਰੀ ਮੰਡਲ 'ਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਨੂੰ ਨੁਮਾਇੰਦਗੀ ਮਿਲਣ ਦੀ ਪਿਛਲੇ ਦਿਨੀਂ ਬੱਝੀ ਆਸ ਅੱਜ ਉਦੋਂ ਇਕ ਵਾਰ ਫਿਰ ਮੱਧਮ ਪੈ ਗਈ ਜਦੋਂ ਭਗਵੰਤ ਮਾਨ ਸਰਕਾਰ ਦੇ ਮੰਤਰੀ ...

ਪੂਰੀ ਖ਼ਬਰ »

ਸਾਬਕਾ ਸੈਨਿਕ 'ਦੱਬੀ ਚੱਲ' ਗਰੁੱਪ ਦੀ ਮੀਟਿੰਗ

ਭਗਤਾ ਭਾਈਕਾ, 4 ਜੁਲਾਈ (ਸੁਖਪਾਲ ਸਿੰਘ ਸੋਨੀ)-4 ਸਿੱਖ ਐਲ. ਆਈ. ਯੂਨਿਟ ਦੇ ਸੇਵਾ-ਮੁਕਤ ਸੈਨਿਕਾਂ ਦੇ 'ਦੱਬੀ ਚੱਲ ਗਰੁੱਪ' ਵਲੋਂ ਭਗਤਾ ਭਾਈਕਾ ਵਿਖੇ ਮੀਟਿੰਗ ਹੋਈ | ਮੀਟਿੰਗ ਦੌਰਾਨ ਯੂਨਿਟ ਦਾ ਸਥਾਪਨਾ ਦਿਵਸ ਮਨਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸੰਬੰਧੀ ...

ਪੂਰੀ ਖ਼ਬਰ »

ਰਿਫ਼ਾਇਨਰੀ ਨੇ ਅੰਗਹੀਣਾਂ ਨੂੰ ਮੁਫ਼ਤ ਬਨਾਉਟੀ ਅੰਗ ਲਗਾਉਣ ਦਾ ਕੈਂਪ ਲਗਾਇਆ

ਰਾਮਾਂ ਮੰਡੀ, 4 ਜੁਲਾਈ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਪੱਕਾ ਕਲਾਂ ਵਿਖੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਲੋਂ ਸੀ. ਐਸ. ਆਰ. ਸਕੀਮ ਤਹਿਤ ਗੁਰਦੁਆਰਾ ਸਹਿਬ ਵਿਖੇ ਅੰਗਹੀਣ ਵਿਅਕਤੀਆਂ ਨੂੰ ਮੁਫ਼ਤ ਬਨਾਉਟੀ ਅੰਗ ਲਗਾਉਣ ਲਈ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ...

ਪੂਰੀ ਖ਼ਬਰ »

ਮਹਿਰਾਜ ਵਾਸੀਆਂ ਵਲੋਂ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਡੀ. ਸੀ. ਨੂੰ ਦਿੱਤਾ ਜਾਵੇਗਾ ਮੰਗ-ਪੱਤਰ

ਮਹਿਰਾਜ, 4 ਜੁਲਾਈ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਚੱਲ ਰਹੀ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਨਗਰ ਨਿਵਾਸੀਆਂ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮਿਲਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਸੰਬੰਧੀ ਦਸਮੇਸ਼ ਗਊਸ਼ਾਲਾ ਮਹਿਰਾਜ ਵਿਖੇ ਮੀਟਿੰਗ ਵੀ ...

ਪੂਰੀ ਖ਼ਬਰ »

ਸੰਗਤ ਮੰਡੀ ਵਾਸੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਮਸਲਾ

ਅੰਮਿ੍ਤਪਾਲ ਸ਼ਰਮਾ ਸੰਗਤ ਮੰਡੀ, 4 ਜੁਲਾਈ-ਪਿਛਲੇ ਲੰਬੇ ਸਮੇਂ ਤੋਂ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਮਸਲਾ ਸੰਗਤ ਮੰਡੀ ਵਾਸੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ, ਜੋ ਸਮੇਂ ਦੀਆਂ ਸਰਕਾਰਾਂ ਹੱਲ ਨਹੀਂ ਕਰ ਸਕੀਆਂ | ਜ਼ਿਕਰਯੋਗ ਹੈ ਕਿ ਨਗਰ ਕੌਂਸਲ ਸੰਗਤ ਵਲੋਂ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੇ ਜਿੱਤਣ 'ਤੇ ਹਲਕਾ ਮੌੜ 'ਚ ਸਮਰਥਕ ਬਾਗੋਬਾਗ਼

ਬਾਲਿਆਂਵਾਲੀ, 4 ਜੁਲਾਈ (ਕੁਲਦੀਪ ਮਤਵਾਲਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਲੋਕ ਸਭਾ ਸੀਟ ਸੰਗਰੂਰ ਦੀ ਜ਼ਿਮਨੀ ਚੋਣ ਜਿੱਤਣ ਦੀ ਖੁਸ਼ੀ 'ਚ ਹਲਕਾ ਮੌੜ 'ਚ ਉਨ੍ਹਾਂ ਦੇ ਸਮਰਥਕ ਬਾਗੋਬਾਗ ਨਜ਼ਰ ਆ ਰਹੇ ਹਨ, ਜਿਨ੍ਹਾਂ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX