ਤਾਜਾ ਖ਼ਬਰਾਂ


ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  18 minutes ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  about 2 hours ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 4 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  about 4 hours ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  about 5 hours ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  about 5 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  about 5 hours ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  about 5 hours ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  about 5 hours ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  about 5 hours ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  about 6 hours ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  about 7 hours ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  about 7 hours ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  about 7 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  about 8 hours ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  about 8 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  about 8 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  about 9 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  about 9 hours ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  about 7 hours ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554

ਦਿੱਲੀ / ਹਰਿਆਣਾ

ਸਿੱਖ ਮਿਸ਼ਨ ਦਿੱਲੀ ਵਲੋਂ ਈਸਟ ਆਫ ਕੈਲਾਸ਼ ਵਿਖੇ ਗੁਰਮਤਿ ਸਮਾਗਮ ਕਰਵਾਇਆ

ਨਵੀਂ ਦਿੱਲੀ, 4 ਜੁਲਾਈ (ਜਗਤਾਰ ਸਿੰਘ)- ਸਿੱਖ ਮਿਸ਼ਨ ਦਿੱਲੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਤੀਜਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੜ੍ਹੀ ਈਸਟ ਆਫ ਕੈਲਾਸ਼ ਵਿਖੇ ਕਰਵਾਇਆ ਗਿਆ | ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ ਤੇ ਸੁਖਵਿੰਦਰ ਸਿੰਘ ਬੱਬਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ 'ਚ ਭਾਈ ਅਮਨਦੀਪ ਸਿੰਘ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਰਾਹੀਂ ਤੇ ਭਾਈ ਹਰਪ੍ਰੀਤ ਸਿੰਘ ਨੇ ਕਥਾ ਰਾਹੀਂ ਸੰਗਤ ਨਾਲ ਗੁਰਬਾਣੀ ਤੇ ਇਤਿਹਾਸ ਦੀ ਸਾਂਝ ਪਾ ਕੇ ਹਾਜ਼ਰੀ ਭਰੀ | ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਭਾਈ ਸੁਰਿੰਦਰ ਸਿੰਘ ਸਮਾਣਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਸਿਮਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰਵਾਏ ਗਏ ਇਸ ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਇਸ ਮੌਕੇ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ | ਸਮਾਗਮ ਦੌਰਾਨ ਸਿੱਖ ਮਿਸ਼ਨ ਵਲੋਂ ਭੇਟਾ ਰਹਿਤ ਲਿਟਰੇਚਰ ਵੀ ਵੰਡਿਆ ਗਿਆ | ਸਮਾਗਮ 'ਚ ਜਾਗੋ ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਪਰਮਜੀਤ ਸਿੰਘ ਰਾਣਾ, ਸਤਨਾਮ ਸਿੰਘ ਖੀਵਾ ਤੋਂ ਇਲਾਵਾ ਸਥਾਨਕ ਗੁਰਦੁਆਰਾ ਕਮੇਟੀ ਪ੍ਰਬੰਧਕਾਂ ਨੇ ਵੀ ਹਾਜ਼ਰੀ ਭਰੀ |

ਦੁਆਰਕਾ ਦੇ ਅਪਾਰਟਮੈਂਟ ਦੀ ਛੇਵੀਂ ਮੰਜ਼ਿਲ ਤੋਂ ਮਜ਼ਦੂਰ ਹੇਠਾਂ ਡਿਗਿਆ

ਨਵੀਂ ਦਿੱਲੀ, 4 ਜੁਲਾਈ (ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਦੁਆਰਕਾ ਦੇ ਇਕ ਅਪਾਰਟਮੈਂਟ ਦੀ ਛੇਵੀਂ ਮੰਜ਼ਿਲ ਤੋਂ ਡਿੱਗ ਕੇ ਇਕ ਮਜ਼ਦੂਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਇਹ ਮਜ਼ਦੂਰ ਲਕੜੀ ਦੀ ਪੈੜ ਦੇ ਸਹਾਰੇ ਬਿਲਡਿੰਗ 'ਚ ਕੰਮ ਕਰ ਰਿਹਾ ਸੀ | ਇਸ ਹਾਦਸੇ ਦੇ ਬਾਰੇ ...

ਪੂਰੀ ਖ਼ਬਰ »

21 ਲੱਖ ਤੋਂ ਵੱਧ ਰਾਸ਼ੀ ਲੁੱਟਣ ਵਾਲੇ ਪੁਲਿਸ ਵਲੋਂ ਕਾਬੂ

ਨਵੀਂ ਦਿੱਲੀ, 4 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਸਪੈਸ਼ਲ ਸਟਾਫ ਅਤੇ ਏ. ਏ. ਟੀ. ਐਮ ਦੀ ਟੀਮ ਨੇ ਤਕਰੀਬਨ 300 ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਤੋਂ ਬਾਅਦ ਦਿੱਲੀ ਦੇ ਪਟੇਲ ਨਗਰ ਦੇ ਵਿਚ 21 ਲੱਖ ਰੁਪਏ ਤੋਂ ਜ਼ਿਆਦਾ ਹੋਈ ਲੁੱਟਮਾਰ ਦਾ ਮਾਮਲਾ ਸੁਲਝਾਇਆ ...

ਪੂਰੀ ਖ਼ਬਰ »

ਨਿਜ਼ਾਮੂਦੀਨ ਰੇਲਵੇ ਸਟੇਸ਼ਨ ਦਾ ਪੁਲ ਝੁਕਿਆ

ਨਵੀਂ ਦਿੱਲੀ, 4 ਜੁਲਾਈ (ਬਲਵਿੰਦਰ ਸਿੰਘ ਸੋਢੀ)-ਨਿਜ਼ਾਮੁਦੀਨ ਰੇਲਵੇ ਸਟੇਸ਼ਨ ਦਾ ਫੁੱਟ ਓਵਰ ਬਿ੍ਜ (ਐਫ. ਓ. ਬੀ.) ਦੇ ਝੁਕ ਜਾਣ ਤੇ ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋ ਗਈ ਹੈ ਅਤੇ ਨਾਲ ਹੀ ਯਾਤਰੀਆਂ ਨੂੰ ਵੀ ਮੁਸ਼ਕਿਲ ਪੇਸ਼ ਆ ਰਹੀ ਹੈ | ਇਹ ਬਿ੍ਜ (ਪੁਲ) ਨੂੰ ਠੀਕ ...

ਪੂਰੀ ਖ਼ਬਰ »

ਆਟੋ-ਟੈਕਸੀਆਂ ਦਾ ਕਿਰਾਇਆ ਵਧਣ ਦੀ ਸੰਭਾਵਨਾ

ਨਵੀਂ ਦਿੱਲੀ, 4 ਜੁਲਾਈ (ਬਲਵਿੰਦਰ ਸਿੰਘ ਸੋਢੀ)-ਪੈਟਰੋਲ ਅਤੇ ਸੀ.ਐਨ.ਜੀ. ਦੀਆਂ ਵਧੀਆਂ ਕੀਮਤਾਂ ਪ੍ਰਤੀ ਆਟੋ ਟੈਕਸੀ ਵਾਲਿਆਂ ਨੇ ਪਿਛਲੇ ਕਈ ਮਹੀਨਿਆਂ ਤੋਂ ਕਿਰਾਇਆ ਵਧਾਉਣ ਦੀ ਮੰਗ ਕੀਤੀ ਹੋਈ ਹੈ ਅਤੇ ਸਰਕਾਰ ਇਨ੍ਹਾਂ ਦੀ ਮੰਗ ਨੂੰ ਵੇਖਦੇ ਹੋਏ ਇਨ੍ਹਾਂ ਗੱਡੀਆਂ ਦੇ ...

ਪੂਰੀ ਖ਼ਬਰ »

ਪਲਾਸਟਿਕ ਦੀਆਂ ਥੈਲੀਆਂ ਦਾ ਨਹੀਂ ਮਿਲ ਰਿਹਾ ਵਿਕਲਪ ਦੁਕਾਨਦਾਰਾਂ ਨੂੰ

ਨਵੀਂ ਦਿੱਲੀ, 4 ਜੁਲਾਈ (ਬਲਵਿੰਦਰ ਸਿੰਘ ਸੋਢੀ)- ਏਕਲ ਪਲਾਸਟਿਕ ਦੀ ਵਰਤੋਂ 'ਤੇ ਪਾਬੰਦੀ ਲੱਗਣ ਨਾਲ ਵਪਾਰੀਆਂ 'ਚ ਰੋਸ ਹੈ ਅਤੇ ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਕਿ ਗਾਹਕਾਂ ਨੂੰ ਸਮਾਨ ਬਿਨ੍ਹਾਂ ਥੈਲੀ ਤੋਂ ਕਿਵੇਂ ਦਈਏ ਕਿਉਂਕਿ ਗਾਹਕ ਉਨ੍ਹਾਂ ਤੋਂ ਬਿਨ੍ਹਾਂ ਸਾਮਾਨ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਤਿਰਲੋਕਪੁਰੀ ਨੇ ਲਗਾਇਆ ਖੂਨਦਾਨ ਕੈਂਪ

ਨਵੀਂ ਦਿੱਲੀ, 4 ਜੁਲਾਈ (ਬਲਵਿੰਦਰ ਸਿੰਘ ਸੋਢੀ)-ਮਾਤਾ ਸੁਦਿਕਸ਼ਾ ਦੀ ਅਗਵਾਈ ਵਿਚ ਤਿਰਲੋਕਪੁਰੀ ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਦੇ ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜਿਕ ਵਿਭਾਗ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਸੰਤ ਨਿਰੰਕਾਰੀ ਮਿਸ਼ਨ ਦੇ 96 ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਦਿੱਲੀ ਤੇ ਪੰਜਾਬ ਤੋਂ ਬਾਅਦ ਗੁਜਰਾਤ ਦੀ ਜਨਤਾ ਨੂੰ ਕੀਤਾ ਜਾ ਰਿਹੈ ਗੁੰਮਰਾਹ-ਗੁਪਤਾ

ਨਵੀਂ ਦਿੱਲੀ, 4 ਜੁਲਾਈ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰਵਾਲ 'ਤੇ ਇਲਜ਼ਾਮ ਲਗਾਇਆ ਹੈ ਕਿ ਦਿੱਲੀ ਤੇ ਪੰਜਾਬ ਤੋਂ ਬਾਅਦ ਝੂਠੇ ਵਾਅਦਿਆਂ ਰਾਹੀਂ ਹੁਣ ਕੇਜਰੀਵਾਲ ਗੁਜਰਾਤ ਦੀ ਜਨਤਾ ਨੂੰ ...

ਪੂਰੀ ਖ਼ਬਰ »

ਜੇਕਰ ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਸ਼ੁਰੂ ਨਾ ਕੀਤਾ ਗਿਆ ਤਾਂ ਧਰਨੇ 'ਤੇ ਬੈਠਾਂਗੇ : ਨਰੇਸ਼ ਢਾਂਡੇ

ਗੂਹਲਾ ਚੀਕਾ, 4 ਜੁਲਾਈ (ਓ.ਪੀ. ਸੈਣੀ)- ਅੱਜ ਗੂਹਲਾ ਦੇ ਸਾਬਕਾ ਵਿਧਾਇਕ ਸਵਰਗੀ ਅਮਰ ਸਿੰਘ ਢਾਂਡੇ ਦੇ ਪੁੱਤਰ ਨਰੇਸ਼ ਢਾਂਡੇ ਨੇ ਆਪਣੇ ਸਾਥੀਆਂ ਸਮੇਤ ਤਹਿਸੀਲਦਾਰ ਗੂਹਲਾ ਨੂੰ ਮੁੱਖ ਮੰਤਰੀ ਹਰਿਆਣਾ ਦੇ ਨਾਂਅ ਟੁੱਟੀਆਂ ਸੜਕਾਂ ਸਬੰਧੀ ਮੰਗ ਪੱਤਰ ਸੌਂਪਿਆ | ਮੰਗ ...

ਪੂਰੀ ਖ਼ਬਰ »

ਪੁਲਿਸ ਨੇ 5 ਮੁਲਜ਼ਮਾਂ ਨੂੰ ਕਾਬੂ ਕਰਕੇ 13 ਲੱਖ 5 ਹਜ਼ਾਰ ਦੀ ਨਕਦੀ, 13 ਮੋਬਾਈਲ ਫੋਨ, ਇਕ ਲੈਪਟਾਪ ਤੇ 3 ਏ.ਟੀ.ਐਮ. ਕਾਰਡ ਕੀਤੇ ਬਰਾਮਦ

ਸ਼ਾਹਬਾਦ ਮਾਰਕੰਡਾ, 4 ਜੁਲਾਈ (ਅਵਤਾਰ ਸਿੰਘ)- ਕੁਰੂਕਸ਼ੇਤਰ ਦੀ ਪੁਲਿਸ ਸੁਪਰਡੈਂਟ ਡਾ: ਅੰਸ਼ੂ ਸਿੰਗਲਾ ਨੇ ਦੱਸਿਆ ਕਿ ਸਾਈਬਰ ਕ੍ਰਾਈਮ ਜਾਂਚ ਸ਼ਾਖਾ ਨੂੰ ਮਿਲੀ ਵੱਡੀ ਸਫ਼ਲਤਾ, ਹੁਣ ਤੱਕ ਇਸ ਮਾਮਲੇ 'ਚ ਸ਼ਾਮਿਲ ਕੁੱਲ 5 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਅਨੁਸੂਚਿਤ ਜਾਤੀ ਵਿੱਤ ਤੇ ਵਿਕਾਸ ਨਿਗਮ ਤੋਂ ਵਿੱਤੀ ਸਹਾਇਤਾ ਮਿਲਦੀ ਹੈ- ਡੀ.ਸੀ. ਪਾਰਥ ਗੁਪਤਾ

ਯਮੁਨਾਨਗਰ, 4 ਜੁਲਾਈ (ਗੁਰਦਿਆਲ ਸਿੰਘ ਨਿਮਰ)-ਅਨੁਸੂਚਿਤ ਜਾਤੀ ਵਿੱਤ ਅਤੇ ਵਿਕਾਸ ਨਿਗਮ ਦੁਆਰਾ ਯੋਗ ਲੋਕਾਂ ਦੀ ਮਦਦ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ | ਅਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਲੜੀ ਤਹਿਤ ਯੋਗ ਵਿਅਕਤੀ ਅਨੁਸੂਚਿਤ ਜਾਤੀ ਵਿੱਤ ਤੇ ਵਿਕਾਸ ਨਿਗਮ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਲੁੱਟ ਦੇ ਮਾਮਲੇ 'ਚ ਸਪੈਸ਼ਲ ਡਿਟੈਕਟਿਵ ਯੂਨਿਟ ਵਲੋਂ 4 ਮੁਲਜ਼ਮ ਕਾਬੂ

ਗੁਹਲਾ ਚੀਕਾ/ਕੈਥਲ, 4 ਜੁਲਾਈ (ਓ.ਪੀ. ਸੈਣੀ)- 25-26 ਮਈ ਦੀ ਰਾਤ ਨੂੰ ਕੈਥਲ ਹਿਸਾਰ ਰੋਡ ਚੰਦਨਾ 'ਤੇ ਸਥਿਤ ਪੈਟਰੋਲ ਪੰਪ ਤੋਂ ਅਣਪਛਾਤੇ ਵਿਅਕਤੀਆਂ ਵਲੋਂ 2 ਕਰਮਚਾਰੀਆਂ ਤੋਂ ਨਕਦੀ ਲੁੱਟਣ ਦੇ ਮਾਮਲੇ 'ਚ ਸਪੈਸ਼ਲ ਡਿਟੈਕਟਿਵ ਯੂਨਿਟ ਵਲੋਂ 4 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਲਖੇਰਾ ਸਮਾਜ ਦੇ ਲੋਕਾਂ ਨੇ ਇਕਜੁਟ ਰਹਿ ਕੇ ਭਾਈਚਾਰਕ ਸਾਂਝ ਦਾ ਦਿੱਤਾ ਸੰਦੇਸ਼- ਵਿਧਾਇਕ ਦੂੜਾ ਰਾਮ

ਫਤਿਹਾਬਾਦ, 4 ਜੁਲਾਈ (ਹਰਬੰਸ ਸਿੰਘ ਮੰਡੇਰ)- ਫਤਿਹਾਬਾਦ ਦੇ ਰਤੀਆ ਰੋਡ 'ਤੇ ਸਥਿਤ ਕੁਲਦੀਪ ਰਿਜ਼ੋਰਟ ਵਿਖੇ ਲਖੇਰਾ ਸਮਾਜ ਵਲੋਂ ਅਖਿਲ ਹਰਿਆਣਾ ਲਖੇਰਾ ਮਹਾਂ ਸਭਾ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਵਿਧਾਇਕ ਦੂੜਾ ਰਾਮ ਤੇ ਵਿਸ਼ੇਸ਼ ਮਹਿਮਾਨ ਵਜੋਂ ...

ਪੂਰੀ ਖ਼ਬਰ »

ਕੇਜਰੀਵਾਲ ਜੀ, ਗੁਨਾਹਗਾਰਾਂ ਨੂੰ ਬਚਾਉਣ ਦੀ ਗਲਤੀ ਨਾ ਕਰੋ : ਜਥੇਦਾਰ ਦਾਦੂਵਾਲ

ਸਿਰਸਾ, 4 ਜੁਲਾਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਉੱਘੇ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਮੀਡੀਆ ਨੂੰ ਇੱਕ ਲਿਖਤੀ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕੇ ਬਰਗਾੜੀ ਬੇਅਦਬੀ, ਬਹਿਬਲ ...

ਪੂਰੀ ਖ਼ਬਰ »

ਘੁੱਕਿਆਂਵਾਲੀ ਦੇ ਦੋ ਨੌਜਵਾਨਾਂ ਕੋਲੋਂ 20 ਹਜ਼ਾਰ ਰੁਪਏ ਖੋਹੇ

ਸਿਰਸਾ, 4 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਥਾਣਾ ਔਢਾਂ ਪੁਲੀਸ ਨੇ ਗਗਨਦੀਪ ਸਿੰਘ ਵਾਸੀ ਪਿੰਡ ਘੁਕਿਆਂਵਾਲੀ ਦੀ ਸ਼ਿਕਾਇਤ 'ਤੇ ਤਿੰਨ ਨਾਮਜ਼ਦ ਤੇ 8-9 ਹੋਰਾਂ ਖ਼ਿਲਾਫ਼ ਪਿਸਤੌਲ ਦਿਖਾ ਕੇ ਕੁੱਟਮਾਰ ਕਰਨ ਅਤੇ ਲੁੱਟਣ ਦੇ ਦੋਸ ਹੇਠ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ

ਸਿਰਸਾ, 4 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਤਿਲੋਕੇਵਾਲਾ ਦੇ ਗੁਰਦੁਆਰਾ ਸ੍ਰੀ ਨਿਰਮਲਸਰ ਸਾਹਿਬ ਦੇ ਮੁੱਖ ਸੇਵਾਦਾਰ ਤੇ ਐੱਸਜੀਪੀਸੀ ਦੇ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਦੇ ਵੱਡੇ ਭਾਈ ਜਗਜੀਤ ਸਿੰਘ ਉਰਫ ਬਿੱਲੂ (60) ਦਾ ਸੰਖੇਪ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਲੀਅਰੈਂਸ ਕਮੇਟੀ ਦੀ ਬੈਠਕ ਅੱਜ, ਡੀ.ਸੀ. ਕਰਨਗੇ ਪ੍ਰਧਾਨਗੀ

ਫ਼ਤਿਹਾਬਾਦ, 4 ਜੁਲਾਈ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਪੱਧਰੀ ਕਲੀਅਰੈਂਸ ਕਮੇਟੀ (ਡੀ.ਐਲ.ਸੀ.ਸੀ.) ਦੀ 71ਵੀਂ ਮੀਟਿੰਗ ਜ਼ਿਲ੍ਹਾ ਪੱਧਰੀ ਸ਼ਿਕਾਇਤ ਕਮੇਟੀ (ਡੀ.ਐਲ.ਜੀ.ਸੀ.) ਦੀ 63ਵੀਂ ਅਤੇ ਜ਼ਿਲ੍ਹਾ ਪੱਧਰੀ ਸ਼ਿਕਾਇਤ ਕਮੇਟੀ (ਡੀ.ਐਲ.ਜੀ.ਸੀ.-ਟਰੇਡਰਜ਼) ਦੀ 31ਵੀਂ ਬੈਠਕ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ 7 ਤੇ 8 ਜੁਲਾਈ ਨੂੰ ਤਹਿਸੀਲ ਦੇ ਹਿਸਾਬ ਨਾਲ ਕੈਂਪ ਲਗਾ ਕੇ ਨੰਬਰਦਾਰਾਂ ਨੂੰ ਮੋਬਾਈਲ ਫ਼ੋਨ ਵੰਡੇ ਜਾਣਗੇ-ਅੱਤਰੀ

ਫ਼ਤਿਹਾਬਾਦ, 4 ਜੁਲਾਈ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹੇ ਵਿਚ ਕੰਮ ਕਰਦੇ ਨੰਬਰਦਾਰਾਂ ਨੂੰ ਸਰਕਾਰ ਵਲੋਂ ਮੋਬਾਈਲ ਫ਼ੋਨ ਦਿੱਤੇ ਜਾਣਗੇ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਰਧਾਰਿਤ ਸਮੇਂ ਅਨੁਸਾਰ ਤਹਿਸੀਲ ਅਤੇ ਸਬ ਤਹਿਸੀਲ ਦੇ ਨੰਬਰਦਾਰਾਂ ਨੂੰ ਕੈਂਪ ਲਗਾ ਕੇ ...

ਪੂਰੀ ਖ਼ਬਰ »

ਕਿਸਾਨ ਗ੍ਰਾਂਟ ਸਕੀਮਾਂ ਦਾ ਲਾਭ ਲੈ ਕੇ ਬਾਗਬਾਨੀ ਅਪਣਾ ਕੇ ਆਪਣੀ ਆਮਦਨ ਵਧਾਉਣ- ਡਿਪਟੀ ਕਮਿਸ਼ਨਰ

ਯਮੁਨਾਨਗਰ, 4 ਜੁਲਾਈ (ਗੁਰਦਿਆਲ ਸਿੰਘ ਨਿਮਰ)- ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਕਿਸਾਨਾਂ ਨੂੰ ਬਾਗਬਾਨੀ ਨੂੰ ਉਤਸ਼ਾਹਿਤ ਕਰਕੇ ਆਪਣੀ ਆਮਦਨ ਵਧਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਜ਼ਿਲ੍ਹੇ ਵਿਚ ਬਾਗਾਂ ਦਾ ਰਕਬਾ ਵਧਾਉਣ ਲਈ ...

ਪੂਰੀ ਖ਼ਬਰ »

ਸ਼ਰਧਾਪੂਰਵਕ ਮਨਾਇਆ ਗਿਆ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ

ਸਿਰਸਾ, 4 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਬੜਾਗੁੜਾ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਛੇਵੇ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਦਿਹਾੜੇ ਅਤੇ ਬਾਬਾ ਛੋਟਾ ਸਿੰਘ ਦੀ ਬਰਸੀ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਸ਼ਰਧਾ ...

ਪੂਰੀ ਖ਼ਬਰ »

ਸੰਤ ਸੀਚੇਵਾਲ ਨੇ ਕੀਤਾ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ

ਸੁਲਤਾਨਪੁਰ ਲੋਧੀ, 4 ਜੁਲਾਈ (ਨਰੇਸ਼ ਹੈਪੀ, ਥਿੰਦ)-ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ | ਇਸ ਮੌਕੇ ਦਰਿਆ ਦੇ ਕੰਢੇ 'ਤੇ ਵਸਣ ਵਾਲੇ 24 ਤੋਂ ਵੱਧ ਪਿੰਡਾਂ ਦੇ ਲੋਕਾਂ ਨੇ ਸੰਤ ਸੀਚੇਵਾਲ ...

ਪੂਰੀ ਖ਼ਬਰ »

ਵਿੱਦਿਅਕ ਅਦਾਰਿਆਂ ਦੇ ਬਾਹਰ ਖਾਲਿਸਤਾਨ ਦੇ ਸਮਰਥਨ 'ਚ ਨਾਅਰੇ ਲਿਖਣ ਦੇ ਦੋਸ਼ 'ਚ ਨੌਜਵਾਨ ਗਿ੍ਫ਼ਤਾਰ

ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ)- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ. ਐਮ. ਸਿਟੀ. ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ 'ਤੇ ਖਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ਦੇ ਮਾਮਲੇ ਵਿਚ ਕਰਨਾਲ ਪੁਲਿਸ ਨੇ ਇਕ ਨੌਜਵਾਨ ਨੂੰ ਪੰਜਾਬ ਦੇ ...

ਪੂਰੀ ਖ਼ਬਰ »

ਪਿੰਡ ਡਾਲਾ 'ਚ 3 ਦਿਨਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਸ਼ੁਰੂ

ਨਡਾਲਾ, 4 ਜੁਲਾਈ (ਮਨਜਿੰਦਰ ਸਿੰਘ ਮਾਨ)-ਬਲਾਕ ਨਡਾਲਾ ਦੇ ਪਿੰਡ ਡਾਲਾ 'ਚ ਪੰਜਾਬ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਅਤੇ ਸਰਪੰਚ ਮੋਹਨ ਸਿੰਘ ਡਾਲਾ ਦੀ ਅਗਵਾਈ ਚ 3 ਦਿਨਾਂ ਫੈਡਰੇਸ਼ਨ ਕੱਪ ਅਤੇ ਨੋਰਥ ਇੰਡੀਆ ਪਾਵਰਲਿੰਫਟਿਗ ...

ਪੂਰੀ ਖ਼ਬਰ »

ਸੀਵਰੇਜ਼ ਦੀ ਸਮੱਸਿਆ ਸੰਬੰਧੀ ਨਗਰ ਪਾਲਿਕਾ ਸਕੱਤਰ ਨੂੰ ਦਿੱਤਾ ਮੰਗ ਪੱਤਰ

ਸਿਰਸਾ, 4 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਵਾਰਡ ਨੰਬਰ ਦੋ ਦੇ ਲੋਕਾਂ ਨੇ ਸੀਵਰੇਜ ਦੀ ਲੀਕੇਜ ਸਬੰਧੀ ਨਗਰ ਪਾਲਿਕਾ ਦੇ ਸਕੱਤਰ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਹੈ ਕਿ ਲੀਕੇਜ ਸੀਵਰੇਜ਼ ਪਾਈਪ ਨੂੰ ਠੀਕ ਕਰਕੇ ਗਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX