ਤਾਜਾ ਖ਼ਬਰਾਂ


ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਪੱਟੀ ਵਿਖੇ ਧਰਨਾ
. . .  18 minutes ago
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅਤੇ ਐਮ.ਐਸ.ਪੀ. ਸਮੇਤ ਹੋਰ ਮੁੱਦਿਆਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਪੱਟੀ ਵਿਖੇ ਸੈਂਕੜੇ...
ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
. . .  29 minutes ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਖ਼ਤ ਸਜਾਵਾਂ ਨਾਂ ਦੇਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਉਕਤ ਕਾਂਡ ਦੀ ਬਰਸੀ ’ਤੇ ਅੱਜ...
ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  41 minutes ago
ਅੰਮ੍ਰਿਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੇਲਵੇ ਟਰੈਕ 'ਤੇ ਰੋਸ ਧਰਨੇ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਰ ਕੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗੁਰੂ ਹਰਸਹਾਏ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  45 minutes ago
ਗੁਰੂ ਹਰਸਹਾਏ, 3 ਅਕਤੂਬਰ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੋਰ ਕਮੇਟੀ ਦੇ ਐਲਾਨ ਅਨੁਸਾਰ ਗੁਰੂ ਹਰਸਹਾਏ ਦੇ ਰੇਲਵੇ ਸਟੇਸ਼ਨ ਉਪਰ ਰੇਲ ਰੋਕੋ ਅੰਦੋਲਨ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।ਜ਼ੋਨ ਗੁਰੂ ਹਰਸਹਾਏ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ...
ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ 'ਤੇ ਕੀਤਾ ਰੇਲ ਮਾਰਗ ਜਾਮ
. . .  59 minutes ago
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ' ਤੇ ਸਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਜਲੰਧਰ-ਪਠਾਨਕੋਟ ਰੇਲ ਮਾਰਗ ਜਾਮ...
ਭਾਰਤੀ ਹਵਾਈ ਖੇਤਰ 'ਚ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ
. . .  about 1 hour ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੂੰ ਸਵੇਰੇ 9:20 ਵਜੇ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾ ਰਹੀ ਮਹਾਨ ਏਅਰ ਦੇ ਜਹਾਜ਼...
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ
. . .  about 1 hour ago
ਚੰਡੀਗੜ੍ਹ, 3 ਅਕਤੂਬਰ - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ 'ਚ ਅੱਜ ਭਰੋਸਗੀ ਮਤੇ 'ਤੇ ਚਰਚਾ ਹੋਵੇਗੀ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕਾਂ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਚੀਫ਼ ਵਿਪ...
ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਹੋਈ ਸ਼ੁਰੂ
. . .  about 2 hours ago
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ। ਅੱਜ ਤਪਾ ਮੰਡੀ ਦੀ ਅਨਾਜ ਮੰਡੀ 'ਚ ਪਿੰਡ ਮੌੜ ਨਾਭਾ ਦਾ ਜ਼ਿਮੀਂਦਾਰ 8 ਏਕੜ ਝੋਨੇ ਦੀ ਫ਼ਸਲ ਲੈ ਕੇ ਆਇਆ। ਜ਼ਿਮੀਂਦਾਰ ਨੇ ਕਿਹਾ...
ਖੇਮਕਰਨ ਪੁਲਿਸ ਨੂੰ ਕਾਮਯਾਬੀ, ਪਾਕਿ ਡਰੋਨ ਵਲੋਂ ਸੁੱਟੀ ਡੇਢ ਪੈਕਟ ਹੈਰੋਇਨ ਬਰਾਮਦ
. . .  about 1 hour ago
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਸਰਕਾਰੀ ਸਕੂਲ ਚੋਂ ਮਿਲੀ ਨੌਜਵਾਨ ਦੀ ਲਾਸ਼, ਚਿੱਟੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
. . .  about 2 hours ago
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ, ਜਿਸ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।ਪਿੰਡ ਵਾਸੀਆਂ...
ਜੰਮੂ ਕਸ਼ਮੀਰ 'ਚ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਦੀ ਮੌਤ, ਦਰਜਨਾਂ ਜ਼ਖ਼ਮੀ
. . .  about 2 hours ago
ਜੰਮੂ, 3 ਅਕਤੂਬਰ - ਖੋਰਗਲੀ ਦੇ ਮੋਂਗਰੀ ਤੋਂ ਊਧਮਪੁਰ ਜਾ ਰਹੀ ਇਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨਾਂ ਜ਼ਖ਼ਮੀ ਹੋ...
ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 3 hours ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  about 4 hours ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  about 4 hours ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 4 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 4 hours ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 5 hours ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਹਾੜ ਸੰਮਤ 554

ਤਰਨਤਾਰਨ

ਤਾਰੋਂ ਪਾਰ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ

ਤਰਨ ਤਾਰਨ, 5 ਜੁਲਾਈ (ਹਰਿੰਦਰ ਸਿੰਘ)-ਕੰਡਿਆਲੀ ਤਾਰ ਤੋਂ ਪਾਰ ਜ਼ਮੀਨ 'ਤੇ ਖੇਤੀ ਕਰਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ 6 ਜ਼ਿਲਿ੍ਹਆ ਦੇ ਕਿਸਾਨਾਂ ਨੂੰ ਪ੍ਰਤੀ ਏਕੜ 10 ਹਜ਼ਾਰ ਰੁਪਏ ਦੇ ਹਿਸਾਬ ਨਾਲ ਮਿਲਦਾ ਮੁਆਵਜ਼ਾ ਜੋ ਕਿ 2018 ਤੋਂ ਕਿਸਾਨਾਂ ਨੂੰ ਨਹੀਂ ਮਿਲਿਆ, ਜਿਸ ਦੇ ਰੋਸ ਵਿਚੋਂ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਬਾਰਡਰ ਏਰੀਆ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰਘਬੀਰ ਸਿੰਘ ਭੰਗਾਲਾ ਅਤੇ ਵਾਈਸ ਪ੍ਰਧਾਨ ਸੁਰਜੀਤ ਸਿੰਘ ਭੂਰਾ ਨੇ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕੇਂਦਰ ਨੇ ਆਪਣਾ 50 ਫ਼ੀਸਦੀ ਹਿੱਸਾ ਪੰਜਾਬ ਸਰਕਾਰ ਦੇ ਖਾਤੇ ਵਿਚ ਪਾ ਦਿੱਤਾ ਹੈ ਅਤੇ ਪੰਜਾਬ ਸਰਕਾਰ ਨੇ ਵੀ ਆਪਣਾ ਹਿੱਸਾ ਕਿਸਾਨਾਂ ਨੂੰ ਵੰਡਣ ਲਈ 6 ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮਿ੍ਤਸਰ, ਤਰਨ ਤਾਰਨ, ਫਿਰੋਜਪੁਰ, ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰਾਂ ਨੂੰ ਪ੍ਰਤੀ ਏਕੜ 10 ਹਜ਼ਾਰ ਰੁਪਏ ਦੇ ਹਿਸਾਬ ਨਾਲ 2018, 19, 20 ਅਤੇ 21 ਦਾ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਤੁਰੰਤ ਦੇਣ ਲਈ ਡਿਪਟੀ ਕਮਿਸ਼ਨਰਾਂ ਦੇ ਖਾਤੇ ਵਿਚ ਪਾ ਦਿੱਤੇ ਪਰ ਡਿਪਟੀ ਕਮਿਸ਼ਨਰਾਂ ਵਲੋਂ 2018 ਦਾ ਮੁਆਵਜ਼ਾ ਅਜੇ ਤੱਕ ਕਿਸਾਨਾਂ ਨੂੰ ਨਹੀਂ ਵੰਡਿਆ ਗਿਆ ਅਤੇ ਬਾਕੀ ਤਿੰਨ ਸਾਲਾਂ ਦਾ ਮੁਆਵਜ਼ਾ ਵੰਡਣ ਲਈ ਪੰਜਾਬ ਸਰਕਾਰ ਵਲੋਂ ਸਖਤ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਹ ਪੈਸਾ ਵੰਡ ਕੇ ਇਸ ਦਾ ਯੂ.ਸੀ. ਮਾਲ ਵਿਭਾਗ ਨੇ ਜਲਦੀ ਮੰਗਿਆਂ ਹੈ ਤਾਂ ਕਿ 2022 ਦਾ ਬਣਦਾ ਮੁਆਵਜ਼ਾ ਲੈਣ ਲਈ ਕੇਂਦਰ ਸਰਕਾਰ ਨੂੰ ਲਿਖਿਆ ਜਾਵੇ ਪਰ ਹਾਲੇ ਤੱਕ ਡਿਪਟੀ ਕਮਿਸ਼ਨਰ ਇਹ ਮੁਆਵਜ਼ਾ ਕਿਸਾਨਾਂ ਨੂੰ ਨਹੀਂ ਵੰਡ ਰਹੇ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਡਿਪਟੀ ਕਮਿਸ਼ਨਰ, ਐੱਸ.ਡੀ.ਓ. ਪੱਟੀ, ਭਿੱਖੀਵਿੰਡ ਅਤੇ ਤਰਨ ਤਾਰਨ ਨੂੰ ਇਸ ਸੰਬੰਧ ਵਿਚ ਮਿਲ ਚੁੱਕੇ ਹਾਂ ਪ੍ਰੰਤੂ ਕੋਈ ਕਾਰਵਾਈ ਨਹੀਂ ਹੋ ਸਕੀ | ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕੁੱਲ ਮੁਆਵਜ਼ਾ 96 ਕਰੋੜ ਰੁਪਏ ਬਣਦਾ ਹੈ | ਮੁਆਵਜ਼ਾ ਨਾ ਮਿਲਣ ਕਾਰਨ ਉਨ੍ਹਾਂ ਨੂੰ ਧਰਨਾ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਦਾ ਬਣਦਾ ਮੁਆਵਜ਼ਾ ਜਲਦ ਕਿਸਾਨਾਂ ਦੇ ਖਾਤਿਆਂ ਵਿਚ ਪਾਇਆ ਜਾਵੇ ਨਹੀਂ ਤਾਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਇਕ ਮੰਗ ਪੱਤਰ ਏ.ਡੀ.ਸੀ. ਜਗਵਿੰਦਰਜੀਤ ਸਿੰਘ ਗਰੇਵਾਲ ਨੂੰ ਪੰਜਾਬ ਸਰਕਾਰ ਦੇ ਨਾਂਅ 'ਤੇ ਸੌਂਪ ਕੇ ਮੁਆਵਜ਼ੇ ਨੂੰ ਤੁਰੰਤ ਕਿਸਾਨਾਂ ਵਿਚ ਵੰਡਣ ਲਈ ਅਪੀਲ ਕੀਤੀ |

ਔਰਤ 'ਤੇ ਕਹੀ ਦਾ ਵਾਰ ਕਰਕੇ ਕੀਤਾ ਜ਼ਖ਼ਮੀ

ਤਰਨ ਤਾਰਨ, 5 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਔਰਤ 'ਤੇ ਕਹੀ ਨਾਲ ਵਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਰਹਾਲੀ ਵਿਖੇ ਚਰਨਜੀਤ ਕੌਰ ਪਤਨੀ ...

ਪੂਰੀ ਖ਼ਬਰ »

ਰਿਵਾਲਵਰ, ਦੇਸੀ ਪਿਸਟਲ, ਦੇਸੀ ਕੱਟਾ ਅਤੇ ਕਾਰਤੂਸ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 5 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਇਕ ਰਿਵਾਲਵਰ 32 ਬੋਰ ਸਮੇਤ 7 ਕਾਰਤੂਸ, ਇਕ ਦੇਸੀ ਪਿਸਟਲ ਸਮੇਤ 2 ਕਾਰਤੂਸ ਅਤੇ ਇਕ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਸੀ.ਸੈ. ਸਕੂਲ ਕੰਗ ਦੀਆਂ ਤਿੰਨ ਵਿਦਿਆਰਥਣਾਂ ਜ਼ਿਲ੍ਹੇ 'ਚੋਂ ਅੱਵਲ

ਖਡੂਰ ਸਾਹਿਬ, 5 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਤਾਰੋਂ ਪਾਰ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ

ਤਰਨ ਤਾਰਨ, 5 ਜੁਲਾਈ (ਹਰਿੰਦਰ ਸਿੰਘ)-ਕੰਡਿਆਲੀ ਤਾਰ ਤੋਂ ਪਾਰ ਜ਼ਮੀਨ 'ਤੇ ਖੇਤੀ ਕਰਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ 6 ਜ਼ਿਲਿ੍ਹਆ ਦੇ ਕਿਸਾਨਾਂ ਨੂੰ ਪ੍ਰਤੀ ਏਕੜ 10 ਹਜ਼ਾਰ ਰੁਪਏ ਦੇ ਹਿਸਾਬ ਨਾਲ ਮਿਲਦਾ ਮੁਆਵਜ਼ਾ ਜੋ ਕਿ 2018 ਤੋਂ ਕਿਸਾਨਾਂ ਨੂੰ ਨਹੀਂ ਮਿਲਿਆ, ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਤਰਨ ਤਾਰਨ, 5 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਲਖਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ...

ਪੂਰੀ ਖ਼ਬਰ »

ਔਰਤ 'ਤੇ ਕਹੀ ਦਾ ਵਾਰ ਕਰਕੇ ਕੀਤਾ ਜ਼ਖ਼ਮੀ

ਤਰਨ ਤਾਰਨ, 5 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਔਰਤ 'ਤੇ ਕਹੀ ਨਾਲ ਵਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਰਹਾਲੀ ਵਿਖੇ ਚਰਨਜੀਤ ਕੌਰ ਪਤਨੀ ...

ਪੂਰੀ ਖ਼ਬਰ »

ਰਿਵਾਲਵਰ, ਦੇਸੀ ਪਿਸਟਲ, ਦੇਸੀ ਕੱਟਾ ਅਤੇ ਕਾਰਤੂਸ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 5 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਇਕ ਰਿਵਾਲਵਰ 32 ਬੋਰ ਸਮੇਤ 7 ਕਾਰਤੂਸ, ਇਕ ਦੇਸੀ ਪਿਸਟਲ ਸਮੇਤ 2 ਕਾਰਤੂਸ ਅਤੇ ਇਕ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਸੀ.ਸੈ. ਸਕੂਲ ਕੰਗ ਦੀਆਂ ਤਿੰਨ ਵਿਦਿਆਰਥਣਾਂ ਜ਼ਿਲ੍ਹੇ 'ਚੋਂ ਅੱਵਲ

ਖਡੂਰ ਸਾਹਿਬ, 5 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਤਰਨ ਤਾਰਨ, 5 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਲਖਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਝਬਾਲ, 5 ਜੁਲਾਈ (ਸੁਖਦੇਵ ਸਿੰਘ)- ਸਬ ਡਵੀਜ਼ਨ ਝਬਾਲ ਅਧੀਨ ਆਉਂਦੇ ਪਿੰਡ ਲਾਲੂ ਘੁੰਮਣ ਵਿਖੇ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੇਜ ਸਿੰਘ (55) ਪੁੱਤਰ ਹਜ਼ਾਰਾ ਸਿੰਘ ਵਾਸੀ ਲਾਲੂ ਘੁੰਮਣ ਟਰਾਂਸਫ਼ਾਰਮਰ ਦਾ ਫੇਜ਼ ਪਾ ਕੇ ਜਦੋਂ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਕਾਰੋਬਾਰ ਬਿਊਰੋ ਵਲੋਂ ਸਵੈ-ਰੋਜ਼ਗਾਰ ਕੈਂਪ 6 ਨੂੰ

ਤਰਨ ਤਾਰਨ, 5 ਜੁਲਾਈ (ਹਰਿੰਦਰ ਸਿੰਘ)- ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿ.)-ਕਮ-ਸੀ.ਈ.ੳ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ...

ਪੂਰੀ ਖ਼ਬਰ »

ਅੰਗਹੀਣ ਤੇ ਬਲਾਈਾਡ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 5 ਜੁਲਾਈ (ਹਰਿੰਦਰ ਸਿੰਘ)-ਅੰਗਹੀਣ ਅਤੇ ਬਲਾਈਾਡ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਹਾਜ਼ਰ ਯੂਨੀਅਨ ਮੈਂਬਰਾਂ ਨੇ ਅੰਨਤੋਦਿਆ ਅੰਨ ਯੋਜਨਾ ਤਹਿਤ ਸਮਾਰਟ ...

ਪੂਰੀ ਖ਼ਬਰ »

ਹੁਣ ਤੱਕ ਜ਼ਿਲ੍ਹੇ 'ਚ 9,46,787 ਲਾਭਪਾਤਰੀਆਂ ਨੂੰ ਲਗਾਈ ਕੋਵਿਡ ਵੈਕਸੀਨ-ਡੀ.ਸੀ.

ਤਰਨ ਤਾਰਨ, 5 ਜੁਲਾਈ (ਪਰਮਜੀਤ ਜੋਸ਼ੀ)¸ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿਚ 9,46,787 ਯੋਗ ਨਾਗਰਿਕਾਂ ਨੂੰ 17,77,136 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਸੈਮੀਨਾਰ

ਤਰਨ ਤਾਰਨ, 5 ਜੁਲਾਈ (ਵਿਕਾਸ ਮਰਵਾਹਾ)-ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਪ੍ਰੈਕਟੀਕਲ ਸਿੱਖਿਆ ਬਾਰੇ ਸੈਮੀਨਾਰ ਕਰਵਾਇਆ ਗਿਆ | ਵੱਖ-ਵੱਖ ਖੇਤਰਾਂ ਦੇ ਅਧਿਆਪਕ ਵਿਹਾਰਕ ਸਿੱਖਿਆ ਨੂੰ ਉਜਾਗਰ ਕਰਦੇ ਹਨ ਜੋ ...

ਪੂਰੀ ਖ਼ਬਰ »

ਸਿਹਤ ਕੇਂਦਰ ਵਿਖੇ ਡੇਂਗੂ ਵਿਰੋਧੀ ਵਰਕਸ਼ਾਪ

ਸੁਰ ਸਿੰਘ, 5 ਜੁਲਾਈ (ਧਰਮਜੀਤ ਸਿੰਘ)-ਸਿਵਲ ਸਰਜਨ ਡਾ. ਸੀਮਾ ਦੇ ਨਿਰਦੇਸ਼ਾਂ ਅਨੁਸਾਰ ਸਥਾਨਕ ਸਮੂਹਿਕ ਸਿਹਤ ਕੇਂਦਰ ਵਿਖੇ ਡੇਂਗੂ ਬੁਖਾਰ ਵਿਰੋਧੀ ਮਹੀਨੇ ਤਹਿਤ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਨਦੀਪ ਸਿੰਘ ਧੰਜੂ ਦੀ ਦੇਖ-ਰੇਖ ਹੇਠ ਡੇਂਗੂ ਵਿਰੋਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ 'ਚ ਪੰਜ ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ

ਤਰਨ ਤਾਰਨ, 5 ਜੁਲਾਈ (ਹਰਿੰਦਰ ਸਿੰਘ)¸ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ 4 ਜੁਲਾਈ 2022 ਨੂੰ ਪੰਜ ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਕੀਤਾ ਗਿਆ, ਜਿਸ ਵਿਚ ਐੱਸ.ਐੱਸ.ਪੀ. ਰਣਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਸਭਰਾ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਪੱਟੀ/ਹਰੀਕੇ ਪੱਤਣ, 5 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਸੰਜੀਵ ਕੁੰਦਰਾ)- ਮਾਝੇ ਦੇ ਇਤਿਹਾਸਕ ਨਗਰ ਸਭਰਾ ਵਿਖੇ ਪੀਰ ਬਾਬਾ ਕਾਲੇ ਸ਼ਾਹ ਵਲੀ ਦਾ ਸਲਾਨਾ ਜੋੜ ਮੇਲਾ ਨਾਲ ਮਨਾਇਆ ਗਿਆ | ਪਹਿਲੇ ਦਿਨ ਪ੍ਰਸਿੱਧ ਕਵਾਲਾਂ ਨੇ ਕਵਾਲੀਆਂ ਪੇਸ਼ ਕਰ ਕੇ ਦਰਸ਼ਕਾਂ ਦੀ ...

ਪੂਰੀ ਖ਼ਬਰ »

ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਸੈਂਟਰ ਭਗਤ ਸਿੰਘ ਸਨਮਾਨਿਤ

ਤਰਨ ਤਾਰਨ, 5 ਜੁਲਾਈ (ਹਰਿੰਦਰ ਸਿੰਘ)- ਐਂਟੀ ਪ੍ਰਦੂਸ਼ਣ ਆਰਗੇਨਾਈਜੇਸ਼ਨ ਦੇ ਪ੍ਰਧਾਨ ਆਦੇਸ਼ ਅਗਨੀਹੋਤਰੀ ਅਤੇ ਅਹੁਦੇਦਾਰਾਂ ਵਲੋਂ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਸੈਂਟਰ ਅਤੇ ਅਡੀਸ਼ਨਲ ਰਜਿਸਟਰਾਰ ਆਫ ਸੁਸਾਇਟੀ ਭਗਤ ਸਿੰਘ ਨੂੰ ਵਧੀਆ ਸੇਵਾਵਾਂ ਦੇਣ ਬਦਲੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਤਰਨ ਤਾਰਨ, 5 ਜੁਲਾਈ (ਹਰਿੰਦਰ ਸਿੰਘ)- ਪੈਨਸ਼ਨਰ ਐਸੋਸੀਏਸ਼ਨ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਅਜੀਤ ਸਿੰਘ ਫਤਹਿਚਕ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੱਟੀ, ਖਡੂਰ ਸਾਹਿਬ, ਭਿੱਖੀਵਿੰਡ ਅਤੇ ਤਰਨ ਤਾਰਨ ਤਹਿਸੀਲ ਦੇ ਪੈਨਸ਼ਨਰਾਂ ਨੇ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਅਨਾਜ ਯੋਗ ਪਰਿਵਾਰਾਂ ਤੱਕ ਪਹੁੰਚਣਾ ਜ਼ਰੂਰੀ-ਡਾ. ਸੋਹਲ

ਤਰਨ ਤਾਰਨ, 5 ਜੁਲਾਈ (ਵਿਕਾਸ ਮਰਵਾਹਾ)-ਪੰਜਾਬ ਸਰਕਾਰ ਲੋਕਾਂ ਨੂੰ ਮੁਫਤ ਜਾਂ ਸਸਤਾ ਅਨਾਜ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ | ਇਹ ਵਿਚਾਰ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਨੇ ਜ਼ਿਲ੍ਹਾ ਫੂਡ ਐਂਡ ਸਪਲਾਈਜ਼ ਕੰਟਰੋਲ ਦੀ ਇਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਜਥੇਦਾਰ ਸੁਖਦੇਵ ਸਿੰਘ ਸਰਾਂ ਦੀ ਮੌਤ 'ਤੇ ਦੁੱਖ ਪ੍ਰਗਟ

ਮੀਆਂਵਿੰਡ, 5 ਜੁਲਾਈ (ਸਾਜਨ)- ਪਿਛਲੇ ਦਿਨੀਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਸੁਖਦੇਵ ਸਿੰਘ ਸਰਾਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਸੀ | ਉਨ੍ਹਾਂ ਦੀ ਮੌਤ ਦਾ ਅਫਸੋਸ ਕਰਨ ਹਲਕੇ ਦੇ ਵਿਧਾਇਕ ਦਲਬੀਰ ਸਿੰਘ ਟੌਂਗ, ਸਾਬਕਾ ਵਿਧਾਇਕ ਮਨਜੀਤ ...

ਪੂਰੀ ਖ਼ਬਰ »

ਬਹਿੜਵਾਲ ਦਾ ਸਾਲਾਨਾ ਜੋੜ ਮੇਲਾ ਮਨਾਇਆ

ਖਾਲੜਾ, 5 ਜੁਲਾਈ (ਜੱਜਪਾਲ ਸਿੰਘ ਜੱਜ)-ਬਾਬਾ ਮਰਹਾਣਾ (ਬਾਬਾ ਕਾਲਾ ਮਹਿਰ) ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਪਿੰਡ ਬਹਿੜਵਾਲ ਵਿਖੇ ਬਾਬਾ ਅਵਤਾਰ ਸਿੰਘ ਘਰਿਆਲਾ ਵਾਲਿਆਂ ਦੀ ਰਹਿਨੁਮਾਈ ਹੇਠ ਸਮੂਹ ਇਲਾਕੇ ਦੀ ਸੰਗਤ ਦੇ ਸਹਿਯੋਗ ਸਦਕਾ ਧੂਮਧਾਮ ਅਤੇ ਸ਼ਰਧਾ ਭਾਵਨਾ ...

ਪੂਰੀ ਖ਼ਬਰ »

ਆਈ.ਟੀ.ਆਈ. ਪੱਟੀ ਦੀ ਮੁਲਾਜ਼ਮ ਜਥੇਬੰਦੀ ਵਲੋਂ ਥਾਣਾ ਚੋਹਲਾ ਸਾਹਿਬ ਦੇ ਮੁਖੀ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ

ਪੱਟੀ, 5 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਆਈ.ਟੀ.ਆਈ. ਪੱਟੀ ਦੀ ਮੁਲਾਜ਼ਮ ਜਥੇਬੰਦੀ ਵਲੋਂ ਥਾਣਾ ਚੋਹਲਾ ਸਾਹਿਬ ਦੇ ਮੁੱਖੀ ਖਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੱਤੀ ਗਈ | ਆਈ.ਟੀ.ਆਈ. ਪੱਟੀ ਦੀ ਮੁਲਾਜ਼ਮ ਜਥੇਬੰਦੀ ਵਲੋਂ ਜੋਗਾ ਸਿੰਘ ਇੰਸਟੈਕਟਰ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪਿੰਡ ਸੋਹਲ ਵਿਖੇ ਬਾਬਾ ਸੈਣ ਭਗਤ ਦਾ ਸਾਲਾਨਾ ਜੋੜ ਮੇਲਾ

ਝਬਾਲ, 5 ਜੁਲਾਈ (ਸਰਬਜੀਤ ਸਿੰਘ)-ਬਾਬਾ ਸੈਣ ਭਗਤ ਜੀ ਦਾ ਵਿਆਹ ਪੁਰਬ ਦੀ ਖੁਸ਼ੀ 'ਚ ਹਰ ਸਾਲ ਦੀ ਤਰਾਂ ਇਸ ਵਾਰ ਵੀ ਸਾਲਾਨਾ ਜੋੜ ਮੇਲਾ ਗੁਰਦੁਆਰਾ ਸੈਣ ਭਗਤ ਜੀ ਪਿੰਡ ਸੋਹਲ ਵਿਖੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਖ਼ਾਲਸਾ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਚੋਹਲਾ ਸਾਹਿਬ, 5 ਜੁਲਾਈ (ਬਲਵਿੰਦਰ ਸਿੰਘ)- ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜੀਏਟ ਸਕੂਲ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਨਾਨ ਮੈਡੀਕਲ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਪਿੰਡਾਂ 'ਚ ਗੁਰਮਤਿ ਕੈਂਪ ਲਗਾਏ ਜਾ ਰਹੇ-ਭਾਈ ਮਨਜੀਤ ਸਿੰਘ

ਖੇਮਕਰਨ, 5 ਜੁਲਾਈ (ਰਾਕੇਸ਼ ਕੁਮਾਰ ਬਿੱਲਾ)- ਸ਼੍ਰੋਮਣੀ ਕਮੇਟੀ ਅਧੀਨ ਧਰਮ ਪ੍ਰਚਾਰ ਕਮੇਟੀ ਵਲੋਂ ਸਕੂਲਾਂ 'ਚ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਭਰ ਦੇ ਵੱਖ-ਵੱਖ ਪਿੰਡਾਂ ਵਿਚ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਅੱਜ ਪੁੱਜਣਗੇ ਤਰਨ ਤਾਰਨ-ਮੀਆਂਪੁਰ

ਤਰਨ ਤਾਰਨ, 5 ਜੁਲਾਈ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਜ਼ਰੂਰੀ ਮੀਟਿੰਗ ਸਤਨਾਮ ਸਿੰਘ ਹਲਕਾ ਇੰਚਾਰਜ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਾਣਕਾਰੀ ਦਿੰਦਿਆਂ ਹਰਜੀਤ ਸਿੰਘ ਮੀਆਂਪੁਰ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ 6 ...

ਪੂਰੀ ਖ਼ਬਰ »

ਬਾਜ਼ਾਰੀ ਚੀਜ਼ ਖਾਣ ਨਾਲ ਵਿਗੜੀ ਸਿਹਤ, ਇਕ ਨੌਜਵਾਨ ਦੀ ਮੌਤ-ਦੋ ਦਾਖ਼ਲ

ਤਰਨ ਤਾਰਨ, 5 ਜੁਲਾਈ (ਹਰਿੰਦਰ ਸਿੰਘ)-ਥਾਣਾ ਪੱਟੀ ਅਧੀਨ ਆਉਂਦੇ ਪਿੰਡ ਜਵੰਦਾਂ ਕਲਾਂ ਦੇ ਰਹਿਣ ਵਾਲੇ ਤਿੰਨ ਨੌਜਵਾਨਾਂ ਵਲੋਂ ਬਾਜ਼ਾਰ 'ਚੋਂ ਕੋਈ ਚੀਜ਼ ਖਾਣ ਨਾਲ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ...

ਪੂਰੀ ਖ਼ਬਰ »

ਬੂਟੇ ਲਗਾਉਣ ਲਈ 'ਵਾਤਾਵਰਨ ਯਾਤਰਾ' ਕੱਢੀ

ਫਤਿਆਬਾਦ, 5 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਮਿਸ਼ਨ ਸੇਵਾ ਫਾਉਂਡੇਸ਼ਨ ਦੇ ਪੰਜਾਬ ਸੂਬਾ ਪ੍ਰਧਾਨ ਨਾਵਪ੍ਰੀਤ ਸਿੰਘ ਡਿਪਟੀ ਵਲੋਂ ਕਸਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਤ ਕਰਨ ਲਈ 'ਵਾਤਾਵਰਨ ਯਾਤਰਾ' ਦਾ ਪ੍ਰਬੰਧ ਕੀਤਾ ...

ਪੂਰੀ ਖ਼ਬਰ »

ਸੀ.ਐੱਚ.ਸੀ. ਕੈਰੋਂ ਵਿਖੇ ਡੇਂਗੂ ਬਲਾਕ ਪੱਧਰੀ ਸੈਮੀਨਾਰ

ਪੱਟੀ, 5 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਾ. ਸੰਜੀਵ ਕੁਮਾਰ ਕੋਹਲੀ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ. ਕੈਰੋਂ, ਡਾ. ਨੇਹਾ ਅਗਰਵਾਲ ਜ਼ਿਲ੍ਹਾ ਐਪੀਡੀਮੋਲੋਜਿਸਟ ਦੀ ਰਹਿਨੁਮਾਈ ਅਤੇ ਅੰਗਰੇਜ਼ ...

ਪੂਰੀ ਖ਼ਬਰ »

ਪੀ.ਪੀ. ਯੂਨਿਟ ਵਿਖੇ ਓ.ਆਰ.ਐੱਸ. ਕਾਰਨਰ ਦਾ ਉਦਘਾਟਨ

ਤਰਨ ਤਾਰਨ, 5 ਜੁਲਾਈ (ਪਰਮਜੀਤ ਜੋਸ਼ੀ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਤੋਂ ਮਿਲੀਆਂ ਹਦਾਇਤਾਂ 'ਤੇ ਸਿਵਲ ਸਰਜਨ ਡਾ. ਸੀਮਾ ਦੀ ਅਗਵਾਈ 'ਚ ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਸਿਹਤ ਸੰਸਥਾਂਵਾ ਵਿਚ 4 ਜੁਲਾਈ ਤੋਂ 17 ਜੁਲਾਈ ਤੱਕ ਤੀਬਰ ਦਸਤ ਰੋਕੂ ਪੰਦਰਵਾੜਾ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਬਜਟ ਦੀਆਂ ਕਾਪੀਆਂ ਸਾੜ ਕੇ ਪ੍ਰਗਟਾਇਆ ਵਿਰੋਧ

ਤਰਨ ਤਾਰਨ, 5 ਜੁਲਾਈ (ਪਰਮਜੀਤ ਜੋਸ਼ੀ)-ਜੁਲਾਈ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਫ਼ੈਸਲੇ ਤਹਿਤ ਡੈਮੋਕਰੈਟਿਕ ਟੀਚਰਜ਼ ਫਰੰਟ ਦੀ ਸੂਬਾ ਕਮੇਟੀ ਦੇ ਕੀਤੇ ਫ਼ੈਸਲੇ ਅਨੁਸਾਰ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਪਲੇਠੇ ਬਜਟ ਜਿਸ 'ਚ ਮੁਲਾਜ਼ਮਾਂ ...

ਪੂਰੀ ਖ਼ਬਰ »

ਕੋਵਿਡ-19 ਕਾਰਨ ਮਿ੍ਤਕਾਂ ਦੇ ਵਾਰਸਾਂ ਨੂੰ ਦਿੱਤਾ ਜਾਂਦੈ 50 ਹਜ਼ਾਰ ਦਾ ਮੁਆਵਜ਼ਾ-ਏ.ਡੀ.ਸੀ.

ਤਰਨ ਤਾਰਨ, 5 ਜੁਲਾਈ (ਹਰਿੰਦਰ ਸਿੰਘ)-ਕੋਵਿਡ-19 ਮਹਾਂਮਾਰੀ ਦੌਰਾਨ ਜਿੰਨ੍ਹਾਂ ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ, ਉਨ੍ਹਾਂ ਦੇ ਵਾਰਸਾਂ ਨੂੰ ਸਰਕਾਰ ਵਲੋਂ 50 ਹਜ਼ਾਰ ਰੁਪਏ ਦਾ ਮੁਆਵਜਾ ਦਿੱਤਾ ਜਾਂਦਾ ਹੈ | ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX