ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  4 minutes ago
⭐ਮਾਣਕ - ਮੋਤੀ⭐
ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦੀਆਂ ਪੰਜਾਬ ਰਾਜ ਅਤੇ ਜ਼ਿਲ੍ਹਾ ਇਕਾਈਆਂ ਭੰਗ
. . .  1 day ago
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਆਈ. ਐਫ. ਐਸ. ਅਧਿਕਾਰੀ ਪਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  1 day ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  1 day ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  1 day ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  1 day ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  1 day ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  1 day ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  1 day ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  1 day ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  1 day ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  1 day ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  1 day ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  1 day ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  1 day ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
"ਮੇਰੀਆਂ ਭਾਰਤ ਵਿਚ ਡੂੰਘੀਆਂ ਜੜ੍ਹਾਂ ਹਨ, 2009 ਤੋਂ ਟੈਕਸ ਅਦਾ ਕਰਨ ਵਾਲੀ ਵਸਨੀਕ": ਜੈਕਲੀਨ ਫਰਨਾਂਡੀਜ਼
. . .  1 day ago
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਾਜਪਾ ਦੀ ਕਾਨਫ਼ਰੰਸ ਮੌਕੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜੰਮੂ-ਕਸ਼ਮੀਰ : ਪੁਣਛ ਦੇ ਸੂਰਨਕੋਟ ਇਲਾਕੇ ਦੇ ਫਜ਼ਲਾਬਾਦ ਪਿੰਡ 'ਚ ਗਰਨੇਡ ਹੋਇਆ ਬਰਾਮਦ
. . .  1 day ago
ਗੜ੍ਹਸ਼ੰਕਰ ਪੁਲਿਸ ਵਲੋਂ 510 ਗ੍ਰਾਮ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਪਿਸਤੌਲ ਸਮੇਤ ਲੜਕੀ ਸਣੇ 3 ਕਾਬੂ
. . .  1 day ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਹਾੜ ਸੰਮਤ 554

ਖੰਨਾ / ਸਮਰਾਲਾ

ਜੰਗੇ ਆਜ਼ਾਦੀ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਮਲੌਦ, 5 ਜੁਲਾਈ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਜੰਗ-ਏ-ਅਜਾਦੀ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਅਗਵਾਈ ਹੇਠ ਬਾਬਾ ਮਹਾਰਾਜ ਸਿੰਘ ਯਾਦਗਾਰ ਕਮੇਟੀ, ਗ੍ਰਾਮ ਪੰਚਾਇਤ ਅਤੇ ਸੰਗਤਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਜੱਦੀ ਪਿੰਡ ਰੱਬੋਂ ਵਿਚ ਧਾਰਮਿਕ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਰਪੰਚ ਬਲਜੀਤ ਕੌਰ ਦੇ ਪਤੀ ਤੇਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਾਮ ਪੰਚਾਇਤ ਵਲੋਂ ਇਕ ਲਿਖਤੀ ਮਤਾ 4 ਜੂਨ ਨੂੰ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਰਾਹੀ ਪੰਜਾਬ ਸਰਕਾਰ ਨੂੰ ਹਰ ਸਾਲ ਦੀ ਤਰ੍ਹਾਂ 5 ਜੁਲਾਈ ਨੂੰ ਸਹੀਦੀ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਕਰਨ ਦੀ ਅਪੀਲ ਕੀਤੀ ਸੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦੀ ਗੱਲ ਕਰਦੀ ਹੈ, ਪਰ ਅੱਜ ਦੇ ਦਿਨ ਨੂੰ ਰਾਜ ਪੱਧਰੀ ਸਮਾਗਮ ਨਾ ਮਨਾਉਣਾ ਅਤੇ ਕਿਸੇ ਸਰਕਾਰੀ ਅਧਿਕਾਰੀ ਜਾ ਸਰਕਾਰ ਦੇ ਨੁਮਾਇੰਦੇ ਦਾ ਇਸ ਸਮਾਗਮ ਵਿਚ ਸ਼ਮੂਲੀਅਤ ਨਾ ਕਰਨਾ ਸ਼ਹੀਦਾਂ ਪ੍ਰਤੀ ਆਪ ਦੀ ਸਰਕਾਰ ਦਾ ਪਿਆਰ ਸਾਬਿਤ ਕਰਦਾ ਹੈ | ਇਸ ਦੌਰਾਨ ਤਿੰਨ ਰੋਜਾ ਧਾਰਮਿਕ ਸਮਾਗਮ ਕਰਕੇ ਬਾਬਾ ਮਹਾਰਾਜ ਸਿੰਘ ਜੀ ਦੀ ਯਾਦ ਨੂੰ ਤਾਜ਼ਾ ਕੀਤਾ ਗਿਆ, ਜਿਸ ਦੌਰਾਨ ਬਾਬਾ ਭੁਪਿੰਦਰ ਸਿੰਘ ਜਰਗ ਵਾਲਿਆਂ ਨੇ ਬਾਬਾ ਮਹਾਰਾਜ ਸਿੰਘ ਜੀ ਦੇ ਜੀਵਨ ਅਤੇ ਜੇਲ੍ਹ ਵਿਚ ਰਹਿੰਦਿਆਂ ਗੁਰਸਿੱਖੀ ਜੀਵਨ ਵਿਚ ਪਰਪੱਕ ਰਹਿਣ, ਖ਼ਾਲਸਾ ਰਾਜ ਦੀ ਸਲਾਮਤੀ, ਅੰਗਰੇਜ਼ਾਂ ਦੀ ਗੁਲਾਮੀ ਨਾ ਕਬੂਲਣਾ, ਆਖ਼ਰੀ ਦਮ ਤੱਕ ਸਿੰਗਾਪੁਰ ਜੇਲ੍ਹ ਦੀ ਕਾਲ ਕੋਠੜੀ ਵਿਚ ਰਹਿ ਕੇ ਵੀ ਆਪਣੇ ਸਿੱਖੀ ਸਰੂਪ ਨੂੰ ਚੜ੍ਹਦੀ ਕਲਾ ਵਿਚ ਰੱਖਣਾ ਆਦਿ ਨਾਲ ਪੂਰੇ ਸੰਸਾਰ ਨੂੰ ਪ੍ਰੇਰਿਆ | ਇਸ ਮੌਕੇ ਸੰਤ ਬਾਬਾ ਹਰਨੇਕ ਸਿੰਘ ਲੰਗਰਾਂ ਵਾਲੇ, ਸੰਤ ਬਾਬਾ ਰਜਨੀਸ਼ ਸਿੰਘ ਨੱਥੂਮਾਜਰਾ, ਬਾਬਾ ਦਰਸ਼ਨ ਸਿੰਘ ਭੀਖੀ, ਭਾਈ ਬਲਦੇਵ ਸਿੰਘ ਰਾੜਾ ਸਾਹਿਬ ਆਦਿ ਸੰਤ ਮਹਾਪੁਰਖਾਂ ਨੇ ਵੀ ਸ਼ਮੂਲੀਅਤ ਕੀਤੀ | ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਨੇ ਬਾਬਾ ਮਹਾਰਾਜ ਸਿੰਘ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਬਦਲਾਅ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਾਈ ਸੀ, ਉਹ ਬਦਲਾਅ ਸਾਹਮਣੇ ਵਿਖਾਈ ਦਿੰਦਾ ਹੈ, ਜਦੋਂ ਸਰਕਾਰ ਸ਼ਹੀਦਾਂ ਨੂੰ ਭੁੱਲ ਆਪਣੇ ਮੰਤਰੀਆਂ ਦੇ ਸਮਾਗਮਾਂ ਵਿਚ ਵਿਅਸਤ ਹੈ | 1972 ਤੋਂ ਮਨਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਨੂੰ ਇਸ ਵਾਰ ਆਪ ਦੀ ਸਰਕਾਰ ਵਲੋਂ ਨਾ ਮਨਾਏ ਜਾਣ 'ਤੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵਿਚ ਵੀ ਭਾਰੀ ਰੋਸ ਵੇਖਣ ਨੂੰ ਮਿਲਿਆ | ਇਸ ਮੌਕੇ ਮੁੱਖ ਪ੍ਰਬੰਧਕ ਭਾਈ ਦਰਸ਼ਨ ਸਿੰਘ, ਕਮੇਟੀ ਪ੍ਰਧਾਨ ਸਿੰਦਰਪਾਲ ਸਿੰਘ, ਨਰੰਗ ਸਿੰਘ, ਹਰਜੀਤ ਸਿੰਘ, ਪਿਆਰਾ ਸਿੰਘ, ਨਰਿੰਦਰ ਸਿੰਘ, ਦਰਸ਼ਨ ਸਿੰਘ, ਸੈਕਟਰੀ ਬਾਵਾ ਸਿੰਘ, ਸੁਖਜੀਤ ਸਿੰਘ, ਜਗਜੀਤ ਸਿੰਘ, ਪਰਮਿੰਦਰ ਸਿੰਘ (ਸਾਰੇ ਕਮੇਟੀ ਮੈਂਬਰ), ਸਰਪੰਚ ਬਲਜੀਤ ਕੌਰ, ਸ਼ਰਨਜੀਤ ਸਿੰਘ, ਬਹਾਦਰ ਸਿੰਘ, ਹਰਬੰਤ ਸਿੰਘ, ਤੇਜਿੰਦਰ ਸਿੰਘ, ਰਾਮ ਸਿੰਘ, ਲਾਭ ਸਿੰਘ, ਸਵਰਨ ਸਿੰਘ, ਨਿਰਭੈ ਸਿੰਘ ਚੌਕੀਦਾਰ ਆਦਿ ਹਾਜ਼ਰ ਸਨ |

20 ਦਿਨਾਂ ਤੋਂ ਪ੍ਰੇਸ਼ਾਨ ਰਤਨਹੇੜੀ ਰੋਡ ਦੇ ਵਾਸੀ ਡੀ.ਸੀ ਦੀ ਸ਼ਰਨ ਵਿਚ

ਖੰਨਾ, 5 ਜੁਲਾਈ (ਹਰਜਿੰਦਰ ਸਿੰਘ ਲਾਲ)-ਪਿਛਲੇ 20 ਦਿਨਾਂ ਤੋਂ ਲਾਈਨ ਪਾਰ ਤੋਂ ਸ਼ਹਿਰ ਦੇ ਦੂਜੇ ਪਾਸੇ ਜਾਣ ਵਾਲੀ ਸੜਕ ਰਤਨਹੇੜੀ ਰੋਡ 'ਤੇ ਬਰਸਾਤ ਕਾਰਨ ਚਿੱਕੜ ਜਮਾਂ ਹੋਣ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ¢ ਲੋਕ ਨਿਰਮਾਣ ਵਿਭਾਗ ਵਲੋਂ ਇਸ ਸੜਕ 'ਤੇ ਚਿੱਕੜ ਚੁੱਕਣ ਅਤੇ ...

ਪੂਰੀ ਖ਼ਬਰ »

ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰ ਕੇ ਮੈਰਿਟ 'ਚ ਸਥਾਨ ਕੀਤਾ ਹਾਸਲ

ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚੋਂ ਸਰਕਾਰੀ ਕੰਨਿਆਂ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੱਤਰੀ ਅਮਰਜੀਤ ਸਿੰਘ ਵਾਸੀ ਪਿੰਡ ਜੰਡਿਆਲੀ ਨੇ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਸੱਸ ਗਿ੍ਫ਼ਤਾਰ

ਈਸੜੂ, 5 ਜੁਲਾਈ (ਬਲਵਿੰਦਰ ਸਿੰਘ)-ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ, ਕੁੱਟਮਾਰ ਕਰਨ, ਦਾਜ ਮੰਗਣ ਅਤੇ ਤੇਲ ਪਾ ਕੇ ਅੱਗ ਲਗਾਉਣ ਦੇ ਦੋਸ਼ ਵਿਚ ਸੱਸ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਚੌਂਕੀ ਇੰਚਾਰਜ ਈਸੜੂ ਸੰਤੋਖ ਸਿੰਘ ਨੇ ਦੱਸਿਆ ਕਿ ਵਿਆਹੁਤਾ ਅੰਮਿ੍ਤਪਾਲ ਕੌਰ ਨੂੰ ...

ਪੂਰੀ ਖ਼ਬਰ »

ਗਰੀਬ ਚੌਕੀਦਾਰਾਂ ਦੀਆਂ ਮੰਗਾਂ ਮੰਨੀਆਂ ਜਾਣ-ਗੁਰਚਰਨ ਸਿੰਘ

ਖੰਨਾ, 5 ਜੁਲਾਈ (ਹਰਜਿੰਦਰ ਸਿੰਘ ਲਾਲ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ, ਖੰਨਾ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੇਂਡੂ ਚੌਕੀਦਾਰਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਵਿੱਤ ਵਿਭਾਗ ਦੇ ਜ਼ੁਬਾਨੀ ਹੁਕਮਾਂ ਰਾਹੀਂ ਤਨਖ਼ਾਹਾਂ ਤੇ ਲਗਾਈ ਗਈ ਰੋਕ ਦੀ ਡੀ. ਟੀ. ਐਫ਼. ਵਲੋਂ ਨਿਖੇਧੀ

ਖੰਨਾ, 5 ਜੁਲਾਈ (ਹਰਜਿੰਦਰ ਸਿੰਘ ਲਾਲ)-ਜੁਲਾਈ ਮਹੀਨੇ ਦਾ ਪਹਿਲਾ ਹਫ਼ਤਾ ਲਗਭਗ ਬੀਤ ਚੁੱਕਾ ਹੈ, ਪ੍ਰੰਤੂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਸਮੇਤ ਸਾਰੇ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਜੂਨ 2022 ਦੀ ਤਨਖ਼ਾਹ ਅਜੇ ਤੱਕ ਨਹੀਂ ਮਿਲੀ | ਡੈਮੋਕੇ੍ਰਟਿਕ ਟੀਚਰਜ਼ ...

ਪੂਰੀ ਖ਼ਬਰ »

ਖੰਨਾ ਦੇ 9 ਡੀ.ਐੱਸ.ਪੀਜ਼ ਬਦਲੇ, 9 ਨਵੇਂ ਆਏ ਡੀ.ਐੱਸ.ਪੀਜ਼ ਨਾਲ ਵੀ ਪਹਿਲਾਂ ਵਾਂਗ ਹੀ ਲੋਕਾਂ ਲਈ ਕੰਮ ਕਰਾਂਗੇ-ਰਵੀ ਕੁਮਾਰ

ਖੰਨਾ, 5 ਜੁਲਾਈ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਅੱਜ ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰ ਬਦਲ ਕਰਦੇ ਹੋਏ 334 ਡੀ.ਐੱਸ.ਪੀ ਰੈਂਕ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ | ਇਸ ਕੜੀ ਤਹਿਤ ਪੁਲਿਸ ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ...

ਪੂਰੀ ਖ਼ਬਰ »

ਸ਼ਹੀਦਾਂ ਦਾ ਨਾਂਅ ਵਰਤ ਕੇ ਬਣੀ ਸਰਕਾਰ ਵਲੋਂ ਸ਼ਹੀਦਾਂ ਦੀ ਯਾਦਗਾਰ ਨਾ ਮਨਾਉਣਾ ਦੁਖਦਾਈ-ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ

ਮਲੌਦ, 5 ਜੁਲਾਈ (ਦਿਲਬਾਗ ਸਿੰਘ ਚਾਪੜਾ)-ਬਾਬਾ ਮਹਾਰਾਜ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਪੁੱਜੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ 1972 ਤੋਂ ਗਿਆਨੀ ਜ਼ੈਲ ਸਿੰਘ ਦੇ ਸਮੇਂ ਤੋਂ ਹੀ ਵੱਖ-ਵੱਖ ਮੁੱਖ ਮੰਤਰੀਆਂ ...

ਪੂਰੀ ਖ਼ਬਰ »

ਭਾਜਪਾ ਬੂਥ ਪੱਧਰ 'ਤੇ ਪਾਰਟੀ ਦੀ ਮਜ਼ਬੂਤੀ ਲਈ ਮੁਹਿੰਮ ਅਰੰਭੇਗੀ

ਸਮਰਾਲਾ, 5 ਜੁਲਾਈ (ਗੋਪਾਲ ਸੋਫਤ)-ਭਾਜਪਾ ਦੇ ਸਥਾਨਕ ਮੰਡਲ ਨੇ ਕੇਂਦਰ ਸਰਕਾਰ ਫ਼ਰਜ਼ੀ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਅਤੇ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਪੂਰੇ ਹਲਕੇ 'ਚ ਬੂਥ ਪੱਧਰ ਤੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ | ਅੱਜ ...

ਪੂਰੀ ਖ਼ਬਰ »

ਸੇਵਾ-ਮੁਕਤ ਬਿਜਲੀ ਕਾਮਿਆਂ ਵਲੋਂ 13 ਜੁਲਾਈ ਨੂੰ ਪਟਿਆਲਾ ਵਿਖੇ ਧਰਨੇ ਦੀ ਤਿਆਰੀ ਲਈ ਦੋਰਾਹਾ ਵਿਖੇ ਧਰਨਾ

ਦੋਰਾਹਾ, 5 ਜੁਲਾਈ (ਜਸਵੀਰ ਝੱਜ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ/ਟ੍ਰਾਂਸਕੋ ਦੀ ਸੂਬਾ ਕਮੇਟੀ ਵਲੋਂ ਉਲੀਕੇ ਸੰਘਰਸ਼ ਪ੍ਰੋਗਰਾਮ ਮੁਤਾਬਿਕ ਪਾਵਰਕਾਮ/ਟ੍ਰਾਂਸਕੋ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮਾਂ ਦੇ ਮੰਗਾਂ ਮਸਲਿਆਂ ਨੂੰ ਹੱਲ ਕਰਾਉਣ ...

ਪੂਰੀ ਖ਼ਬਰ »

ਦੋਰਾਹਾ ਪਿੰਡ ਦੀ ਗਰਾਊਾਡ ਵਿਚ 200 ਬੂਟੇ ਲਗਾਏ

ਦੋਰਾਹਾ, 5 ਜੁਲਾਈ (ਜਸਵੀਰ ਝੱਜ)-ਪਿੰਡ ਦੋਰਾਹਾ ਦੇ ਖੇਡ ਐਂਡ ਵੈੱਲਫੇਅਰ ਕਲੱਬ ਮੈਂਬਰਾਂ ਵਲੋਂ ਦੋਰਾਹਾ ਪਿੰਡ ਦੇ ਗਰਾਉਂਡ ਵਿਖੇ 200 ਬੂਟੇ ਲਗਾਏ ਗਏ | ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ ਦੇ ਮੈਂਬਰ ਹਰਜੀਵਨਪਾਲ ਸਿੰਘ ਗਿੱਲ, ਰੁਕਵਿੰਦਰ ਸਿੰਘ ਬਾਜਵਾ, ਚੰਦਨਪ੍ਰੀਤ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਦੋਰਾਹਾ ਵਿਖੇ ਹੁਸ਼ਿਆਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਦੋਰਾਹਾ, 5 ਜੁਲਾਈ (ਜਸਵੀਰ ਝੱਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਵਿਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਤਿੰਦਰਪਾਲ ਕੌਰ ਭੰਗੂ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਸੇ ਪ੍ਰਕਾਰ ...

ਪੂਰੀ ਖ਼ਬਰ »

ਡੇਰਾਬਸੀ ਘਟਨਾ ਵਿਚ ਥਾਣੇਦਾਰ ਖ਼ਿਲਾਫ਼ ਐਕਸ਼ਨ ਦਾ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਵਿਰੋਧ

ਖੰਨਾ, 5 ਜੁਲਾਈ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨੀਂ ਡੇਰਾਬਸੀ ਵਿਖੇ ਨਾਕਾਬੰਦੀ ਤੇ ਚੈਕਿੰਗ ਦੌਰਾਨ ਐੱਸ.ਆਈ ਬਲਵਿੰਦਰ ਸਿੰਘ ਅਤੇ ਪੁਲਿਸ ਮੁਲਾਜ਼ਮਾਂ ਨਾਲ ਵਾਪਰੀ ਘਟਨਾ ਸੰਬੰਧੀ ਪੰਜਾਬ ਪੱਧਰ ਤੇ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਇਕ ...

ਪੂਰੀ ਖ਼ਬਰ »

ਸੀ.ਐੱਚ.ਸੀ ਪਾਇਲ ਵਿਖੇ ਜਨਸੰਖਿਆ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਪਾਇਲ, 5 ਜੁਲਾਈ (ਨਿਜ਼ਾਮਪੁਰ/ਰਜਿੰਦਰ ਸਿੰਘ)-ਐੱਸ.ਐਮ.ਓ ਪਾਇਲ ਡਾ. ਹਰਪ੍ਰੀਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਸੀ.ਐੱਚ.ਸੀ ਪਾਇਲ ਜਨਸੰਖਿਆ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ¢ ਇਸ ਮੌਕੇ ਡਾ. ਹਰਪ੍ਰੀਤ ਸਿੰਘ ਸੇਖੋਂ ਨੇ ਦੱਸਿਆ ਕਿ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਆਬਾਦੀ ਸਥਿਰਤਾ ਸਬੰਧੀ ਜਾਗਰੂਕਤਾ ਮੁਹਿੰਮ

ਮਾਛੀਵਾੜਾ ਸਾਹਿਬ, 5 ਜੁਲਾਈ (ਮਨੋਜ ਕੁਮਾਰ)-ਸਿਵਲ ਸਰਜਨ ਡਾ. ਐੱਸ. ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਕੌਰ ਦੀ ਅਗਵਾਈ ਹੇਠ ਸਥਾਨਕ ਸਿਹਤ ਬਲਾਕ ਵਿਚ ਆਬਾਦੀ ਸਥਿਰਤਾ ਪੰਦ੍ਹਰਵਾੜੇ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਮਾਰਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਮਾਛੀਵਾੜਾ ਸਾਹਿਬ, 5 ਜੁਲਾਈ (ਮਨੋਜ ਕੁਮਾਰ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਕਿਰਨਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦੀਆਂ ਸਾਰੀਆਂ ਵਿਦਿਆਰਥਣਾਂ ਫ਼ਸਟ ...

ਪੂਰੀ ਖ਼ਬਰ »

ਨੰਬਰਦਾਰ ਐਸੋਸੀਏਸ਼ਨ ਪਾਇਲ ਵਲੋਂ ਨਵ-ਨਿਯੁਕਤ ਨਾਇਬ ਤਹਿਸੀਲਦਾਰ ਦਾ ਸਨਮਾਨ

ਪਾਇਲ, 5 ਜੁਲਾਈ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਨੰਬਰਦਾਰ ਐਸੋਸੀਏਸ਼ਨ ਪਾਇਲ ਵਲੋਂ ਨਵ-ਨਿਯੁਕਤ ਨਾਇਬ ਤਹਿਸੀਲਦਾਰ ਮਨਵੀਰ ਕੌਰ ਸਿੱਧੂ ਦਾ ਉਚੇਚੇ ਤੌਰ ਤੇ ਸਨਮਾਨ ਕੀਤਾ ਗਿਆ | ਜਿੱਥੇ ਨੰਬਰਦਾਰ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸਿੰਘ ਜਰਗੜੀ, ਮੈਂਬਰ ਸੋਹਣ ਸਿੰਘ ...

ਪੂਰੀ ਖ਼ਬਰ »

ਵਿਧਾਇਕ ਗਿਆਸਪੁਰਾ ਵਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਨੂੰ ਸ਼ਰਧਾਂਜਲੀ ਭੇਟ

ਮਲੌਦ, 5 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ/ਸਹਾਰਨ ਮਾਜਰਾ)-ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਪਿੰਡ ਰੱਬੋਂ ਉਚੀ ਵਿਖੇ ਮਹਾਨ ਸਿੱਖ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਬਾਬਾ ਮਹਾਰਾਜ ਸਿੰਘ ਨੂੰ ਸ਼ਰਧਾ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਹਸਪਤਾਲ ਡੇਹਲੋਂ ਵਲੋਂ ਮੁਫ਼ਤ ਮੈਡੀਕਲ ਕੈਂਪ

ਡੇਹਲੋਂ, 5 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਚੈਰੀਟੇਬਲ ਹਸਪਤਾਲ ਡੇਹਲੋਂ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ¢ ਇਸ ਸਮੇਂ ਹਸਪਤਾਲ ਡਾ:ਮਨੀਸ਼ਾ ਸ਼ਰਮਾ ਐਮ. ਡੀ. ਵਲੋਂ ਸਟਾਫ਼ ਨਾਲ ਮਿਲ ਕੇ ਰੋਗੀਆ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਰੋਗ ਰਹਿਤ ਜੀਵਨ ...

ਪੂਰੀ ਖ਼ਬਰ »

ਰਹੌਣ ਮੰਡੀ ਦੇ ਕੂੜੇ-ਕਰਕਟ ਨਾਲ ਫੈਲ ਸਕਦੀ ਹੈ ਵੱਡੀ ਬਿਮਾਰੀ

ਖੰਨਾ, 5 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ-ਸਮਰਾਲਾ ਰੋਡ ਤੇ ਬਣੀ ਰਹੌਣ ਦੀ ਅਨਾਜ ਮੰਡੀ ਇਲਾਕੇ ਦੇ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਬਣਦੀ ਜਾ ਰਹੀ ਹੈ¢ ਰਹੌਣ ਅਤੇ ਲਾਗਲੇ ਪਿੰਡਾਂ ਨੂੰ ਆਉਣ-ਜਾਣ ਵਾਲੇ ਲੋਕਾਂ ਨੂੰ ਆਪਣੇ ਨੱਕ, ਮੂੰਹ ਢੱਕ ਕੇ ਭੈੜੀ ਬਦਬੂ ਵਿਚ ਸੜਕ ਤੋਂ ...

ਪੂਰੀ ਖ਼ਬਰ »

ਰਾੜਾ ਸਾਹਿਬ ਦੀ ਵਿਦਿਆਰਥਣ ਨੇ ਸਮਾਰਟ ਕਿਡ ਜੀ. ਕੇ. ਓਲੰਪੀਆਡ ਵਿਚ ਸਕੂਲ ਦਾ ਨਾਂਅ ਚਮਕਾਇਆ

ਰਾੜਾ ਸਾਹਿਬ, 5 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਦੀ ਨੌਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਹਰਸ਼ਦੀਪ ਕੌਰ ਨੇ ਸਿਲਵਰ ਜੋਥਨ ਸਮਾਰਟ ਕਿਡ ਜੀ. ਕੇ. ਓਲੰਪੀਆਡ ਸੈਸ਼ਨ 2021-2022 ਵਿਚ ਹਿੱਸਾ ਲੈਂਦੇ ਹੋਏ ...

ਪੂਰੀ ਖ਼ਬਰ »

ਵਿਅਕਤੀ ਦੀ ਮੌਤ ਤੋਂ ਬਾਅਦ ਘਰ 'ਤੇ ਕਬਜ਼ੇ ਦਾ ਮਾਮਲਾ, ਪਰਚਾ ਦਰਜ

ਮਲੌਦ, 5 ਜੁਲਾਈ (ਦਿਲਬਾਗ ਸਿੰਘ ਚਾਪੜਾ)-ਥਾਣਾ ਮਲੌਦ ਵਿਚ ਪਿੰਡ ਦੌਲਤਪੁਰ ਦੇ ਜਗਦੀਸ ਸਿੰਘ ਪੁੱਤਰ ਭਜਨ ਸਿੰਘ ਦੇ ਬਿਆਨਾ ਉੱਪਰ ਸੁਖਮਿੰਦਰ ਸਿੰਘ, ਜਗਦੇਵ ਸਿੰਘ ਪੁਤਰਾਨ ਸਾਧੂ ਸਿੰਘ, ਹਰਮਨ ਸਿੰਘ ਪੁੱਤਰ ਸੁਖਮਿੰਦਰ ਸਿੰਘ ਅਤੇ ਹਰਸਿਮਰਨਦੀਪ ਸਿੰਘ ਉਰਫ਼ ਸਿੰਮੂ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਵਲੋਂ ਖੰਨਾ ਦੇ 6 ਅਤੇ ਮੰਡੀ ਗੋਬਿੰਦਗੜ੍ਹ ਦੇ 26 ਧਰਮ ਕੰਡੇ ਹਟਾਉਣ ਦਾ ਹੁਕਮ

ਖੰਨਾ, 5 ਜੁਲਾਈ (ਹਰਜਿੰਦਰ ਸਿੰਘ ਲਾਲ)-ਨੈਸ਼ਨਲ ਹਾਈਵੇਅ ਅਥਾਰਿਟੀ ਨੇ ਜੀ.ਟੀ.ਰੋਡ 'ਤੇ ਖੰਨਾ ਵਿਚ ਚੱਲਦੇ 6 ਅਤੇ ਮੰਡੀ ਗੋਬਿੰਦਗੜ੍ਹ ਵਿਚ ਚੱਲਦੇ 26 ਕੰਡੇ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ | ਜਿਸ ਕਾਰਨ ਜਿੱਥੇ ਇਨ੍ਹਾਂ ਕੰਡਿਆਂ ਦੇ ਮਾਲਕਾਂ 'ਚ ਰੋਸ ਪੈਦਾ ਹੋ ਗਿਆ ਹੈ, ...

ਪੂਰੀ ਖ਼ਬਰ »

ਪ੍ਰਭਜੋਤ ਕੌਰ ਨੇ ਨਨਕਾਣਾ ਸਾਹਿਬ ਸਕੂਲ ਕੋਟ ਗੰਗੂਰਾਏ ਵਿਖੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਮੈਂਬਰਾਂ ਦੀ ਸਰਪ੍ਰਸਤੀ ਹੇਠ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟ ਗੰਗੂਰਾਏ ਵਿਖੇ ਪ੍ਰਭਜੋਤ ਕੌਰ ਵਲੋਂ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ ਗਿਆ | ਜਿਸ ਦਾ ਰਸਮੀ ...

ਪੂਰੀ ਖ਼ਬਰ »

ਨੌਜਵਾਨ ਤੋਂ ਸਵਿਫ਼ਟ ਕਾਰ ਖੋਹ ਕੇ ਹੋਏ ਫ਼ਰਾਰ

ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਦੇ ਅਧੀਨ ਪੈਂਦੇ ਚੰਡੀਗੜ੍ਹ-ਲੁਧਿਆਣਾ ਮੁੱਖ ਮਾਰਗ ਨਜ਼ਦੀਕ ਸਾਈਕਲ ਵੈਲੀ ਰੋਡ ਰਾਮਗੜ੍ਹ ਤੋ ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਨੌਜਵਾਨ ਤੋਂ ਸਵਿਫ਼ਟ ਕਾਰ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX