ਤਾਜਾ ਖ਼ਬਰਾਂ


ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
. . .  0 minutes ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਖ਼ਤ ਸਜਾਵਾਂ ਨਾਂ ਦੇਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਉਕਤ ਕਾਂਡ ਦੀ ਬਰਸੀ ’ਤੇ ਅੱਜ...
ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  12 minutes ago
ਅੰਮ੍ਰਿਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੇਲਵੇ ਟਰੈਕ 'ਤੇ ਰੋਸ ਧਰਨੇ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਰ ਕੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗੁਰੂ ਹਰਸਹਾਏ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  16 minutes ago
ਗੁਰੂ ਹਰਸਹਾਏ, 3 ਅਕਤੂਬਰ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੋਰ ਕਮੇਟੀ ਦੇ ਐਲਾਨ ਅਨੁਸਾਰ ਗੁਰੂ ਹਰਸਹਾਏ ਦੇ ਰੇਲਵੇ ਸਟੇਸ਼ਨ ਉਪਰ ਰੇਲ ਰੋਕੋ ਅੰਦੋਲਨ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।ਜ਼ੋਨ ਗੁਰੂ ਹਰਸਹਾਏ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ...
ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ 'ਤੇ ਕੀਤਾ ਰੇਲ ਮਾਰਗ ਜਾਮ
. . .  30 minutes ago
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ' ਤੇ ਸਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਜਲੰਧਰ-ਪਠਾਨਕੋਟ ਰੇਲ ਮਾਰਗ ਜਾਮ...
ਭਾਰਤੀ ਹਵਾਈ ਖੇਤਰ 'ਚ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ
. . .  35 minutes ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੂੰ ਸਵੇਰੇ 9:20 ਵਜੇ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾ ਰਹੀ ਮਹਾਨ ਏਅਰ ਦੇ ਜਹਾਜ਼...
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ
. . .  about 1 hour ago
ਚੰਡੀਗੜ੍ਹ, 3 ਅਕਤੂਬਰ - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ 'ਚ ਅੱਜ ਭਰੋਸਗੀ ਮਤੇ 'ਤੇ ਚਰਚਾ ਹੋਵੇਗੀ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕਾਂ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਚੀਫ਼ ਵਿਪ...
ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਹੋਈ ਸ਼ੁਰੂ
. . .  about 1 hour ago
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ। ਅੱਜ ਤਪਾ ਮੰਡੀ ਦੀ ਅਨਾਜ ਮੰਡੀ 'ਚ ਪਿੰਡ ਮੌੜ ਨਾਭਾ ਦਾ ਜ਼ਿਮੀਂਦਾਰ 8 ਏਕੜ ਝੋਨੇ ਦੀ ਫ਼ਸਲ ਲੈ ਕੇ ਆਇਆ। ਜ਼ਿਮੀਂਦਾਰ ਨੇ ਕਿਹਾ...
ਖੇਮਕਰਨ ਪੁਲਿਸ ਨੂੰ ਕਾਮਯਾਬੀ, ਪਾਕਿ ਡਰੋਨ ਵਲੋਂ ਸੁੱਟੀ ਡੇਢ ਪੈਕਟ ਹੈਰੋਇਨ ਬਰਾਮਦ
. . .  about 1 hour ago
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਸਰਕਾਰੀ ਸਕੂਲ ਚੋਂ ਮਿਲੀ ਨੌਜਵਾਨ ਦੀ ਲਾਸ਼, ਚਿੱਟੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
. . .  about 2 hours ago
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ, ਜਿਸ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।ਪਿੰਡ ਵਾਸੀਆਂ...
ਜੰਮੂ ਕਸ਼ਮੀਰ 'ਚ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਦੀ ਮੌਤ, ਦਰਜਨਾਂ ਜ਼ਖ਼ਮੀ
. . .  about 2 hours ago
ਜੰਮੂ, 3 ਅਕਤੂਬਰ - ਖੋਰਗਲੀ ਦੇ ਮੋਂਗਰੀ ਤੋਂ ਊਧਮਪੁਰ ਜਾ ਰਹੀ ਇਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨਾਂ ਜ਼ਖ਼ਮੀ ਹੋ...
ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  1 minute ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  about 4 hours ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 4 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 4 hours ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 4 hours ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਹਾੜ ਸੰਮਤ 554

ਰਾਸ਼ਟਰੀ-ਅੰਤਰਰਾਸ਼ਟਰੀ

ਵੈਨਕੂੂਵਰ ਦੇ ਸਿੱਖ ਵਿਦਿਆਰਥੀ ਨੂੰ ਮਿਲਿਆ 'ਸੈਂਡਰਾ ਬੈਨਰ ਸਟੂਡੈਂਟ ਐਵਾਰਡ'

ਐਬਟਸਫੋਰਡ, 5 ਜੁਲਾਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ 'ਚ ਡਾਕਟਰੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਨ ਵਾਲੀ ਸੰਸਥਾ ਕੈਨੇਡੀਅਨ ਰੈਜੀਡੈਂਟ ਮੈਚਿੰਗ ਸਰਵਿਸ ਵਲੋਂ ਵੈਨਕੂਵਰ ਦੇ ਸਿੱਖ ਵਿਦਿਆਰਥੀ ਸੁਖਮੀਤ ਸਿੰਘ ਸੱਚਲ '2022 ਸੈਂਡਰਾ ਬੈਨਰ ਸਟੂਡੈਂਟ ਐਵਾਰਡ ਫ਼ਾਰ ਲੀਡਰਸ਼ਿਪ' ਦੇਣ ਦਾ ਐਲਾਨ ਕੀਤਾ ਹੈ | ਸੰਸਥਾ ਵਲੋਂ ਹਰ ਸਾਲ ਇਹ ਵੱਕਾਰੀ ਸਨਮਾਨ ਸਿਰਫ਼ ਦੋ ਵਿਦਿਆਰਥੀ ਜਿਨ੍ਹਾਂ 'ਚ ਇਕ ਅੰਡਰ ਗ੍ਰੈਜ਼ੂਏਟ ਮੈਡੀਕਲ ਸਟੂਡੈਂਟ ਤੇ ਇਕ ਟ੍ਰੇਨਿੰਗ ਕਰ ਰਹੇ ਪੋਸਟ ਗ੍ਰੈਜ਼ੂਏਟ ਵਿਦਿਆਰਥੀ ਨੂੰ ਦਿੱਤਾ ਜਾਂਦਾ ਹੈ, ਜਿਸ 'ਚ ਹਰ ਇਕ ਵਿਦਿਆਰਥੀ ਨੂੰ 3 ਹਜ਼ਾਰ ਡਾਲਰ ਦੀ ਰਾਸ਼ੀ ਦਿੱਤੀ ਜਾਂਦੀ ਹੈ | ਵੈਨਕੂਵਰ ਦੀ ਯੂਨੀਵਰਸਿਟੀ ਆਫ਼ ਬਿ੍ਟਿਸ਼ ਕੋਲੰਬੀਆ ਵਿਖੇ ਡਾਕਟਰੀ ਦੀ ਪੜ੍ਹਾਈ ਕਰ ਰਹੇ ਸੁਖਮੀਤ ਸਿੰਘ ਨੂੰ ਇਹ ਸਨਮਾਨ ਗ੍ਰੈਜ਼ੂਏਟ ਸ਼੍ਰੇਣੀ 'ਚ ਮਿਲਿਆ ਹੈ | ਸੁਖਮੀਤ ਸਿੰਘ ਸੱਚਲ ਸਿੱਖ ਹੈਲਥ ਫਾਊਾਡੇਸ਼ਨ ਦਾ ਸੰਸਥਾਪਕ ਅਤੇ ਦੀ ਡਵਾਈਨ ਫਾਊਾਡੇਸ਼ਨ ਦਾ ਸਹਿ ਸੰਸਥਾਪਕ ਹੈ | ਇਹ ਦੋਵੇਂ ਸੰਸਥਾਵਾਂ ਲੋਕਾਂ ਨੂੰ ਸਿਹਤ ਅਤੇ ਮਾਨਸਿਕ ਸਿਹਤ ਬਾਰੇ ਜਾਗਰੂਕ ਕਰਦੀਆਂ ਹਨ | 2018 ਵਿਚ ਕੈਨੇਡਾ ਸਰਕਾਰ ਵਲੋਂ ਸੁਖਮੀਤ ਸਿੰਘ ਨੂੰ 'ਕੈਨੇਡਾ ਵਲੰਟੀਅਰ ਐਵਾਰਡ' ਦੇ ਕੇ ਨਿਵਾਜ਼ਿਆ ਗਿਆ ਸੀ |

ਬਰਤਾਨੀਆ ਦੇ ਖਜ਼ਾਨਾ ਮੰਤਰੀ ਅਤੇ ਸਿਹਤ ਮੰਤਰੀ ਵਲੋਂ ਅਸਤੀਫੇ

ਲੰਡਨ, 5 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਦੋਵੇਂ ਪੰਜਾਬੀ ਮੂਲ ਦੇ ਮੰਤਰੀਆਂ ਖਜ਼ਾਨਾ ਮੰਤਰੀ ਰਿਸ਼ੀ ਸੁਨਾਕ ਅਤੇ ਸਿਹਤ ਮੰਤਰੀ ਸਾਜਿਦ ਜਾਵੇਦ ਵਲੋਂ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਗਿਆ | ਉਨ੍ਹਾਂ ਇਹ ਅਸਤੀਫਾ ਉਸ ਸਮੇਂ ਦਿੱਤਾ ਜਦੋਂ ...

ਪੂਰੀ ਖ਼ਬਰ »

ਸਪਾਈਸ ਜੈੱਟ ਦੀ ਦਿੱਲੀ-ਦੁਬਈ ਉਡਾਣ ਹੰਗਾਮੀ ਹਾਲਤ 'ਚ ਕਰਾਚੀ ਉਤਰੀ

ਨਵੀਂ ਦਿੱਲੀ/ਕਰਾਚੀ, 5 ਜੁਲਾਈ (ਪੀ. ਟੀ. ਆਈ.)-ਹਵਾਬਾਜ਼ੀ ਰੈਗੂਲੇਟਰੀ ਡੀ.ਜੀ.ਸੀ.ਏ. ਨੇ ਦੱਸਿਆ ਕਿ ਸਪਾਈਸ ਜੈੱਟ ਦੀ ਦਿੱਲੀ-ਦੁਬਈ ਉਡਾਣ ਨੂੰ ਕਰਾਚੀ 'ਚ ਹੰਗਾਮੀ ਹਾਲਤ 'ਚ ਉਤਾਰਨਾ ਪਿਆ, ਜਿਸ ਦਾ ਕਾਰਨ ਈਂਧਨ ਸੰਕੇਤਕ ਉਪਕਰਨ ਦਾ ਖਰਾਬ ਹੋਣਾ ਦੱਸਿਆ ਜਾ ਰਿਹਾ ਹੈ। ਪਿਛਲੇ 17 ...

ਪੂਰੀ ਖ਼ਬਰ »

ਟੋਰਾਂਟੋ ਦੀ ਵਿਤਕਰੇ ਵਾਲੀ ਨੀਤੀ ਕਾਰਨ ਕੈਨੇਡਾ ਦੇ ਸਿੱਖਾਂ 'ਚ ਰੋਸ

ਟੋਰਾਂਟੋ, 5 ਜੁਲਾਈ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਸ਼ਹਿਰ ਟੋਰਾਂਟੋ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਫੈਲਣ ਤੋਂ ਬਚਾਅ ਲਈ ਚਿਹਰੇ ਉਪਰ ਐੱਨ-95 ਮਾਸਕ ਦੀ ਫਿਟਿੰਗ ਵਾਸਤੇ ਹਰੇਕ ਸਿਕਿਓਰਿਟੀ ਗਾਰਡ ਲਈ ਕਲੀਨ-ਸ਼ੇਵ ਹੋਣਾ ਲਾਜ਼ਮੀ ਕੀਤਾ ਗਿਆ ਹੈ | ਮਿਊਾਸਪਲ ਪੱਧਰ ...

ਪੂਰੀ ਖ਼ਬਰ »

ਕੈਲਗਰੀ 'ਚ ਸ਼ਹੀਦ ਗੁਰਦੇਵ ਸਿੰਘ ਦੇਬੂ ਦੀ ਪਤਨੀ ਤੇ ਪੁੱਤਰ ਦਾ ਸਨਮਾਨ

ਕੈਲਗਰੀ, 5 ਜੁਲਾਈ (ਜਸਜੀਤ ਸਿੰਘ ਧਾਮੀ)-ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਤੇ ਉਨ੍ਹਾਂ ਵਲੋਂ ਦਿੱਤੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਇਹ ਵਿਚਾਰ ਭਾਈ ਅਮਨਪ੍ਰੀਤ ਸਿੰਘ ਗਿੱਲ ਨੇ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸ਼ਹੀਦ ਭਾਈ ਗੁਰਦੇਵ ...

ਪੂਰੀ ਖ਼ਬਰ »

ਸਾਫਟਵੇਅਰ ਇੰਜੀ: ਪੁੱਤਰ ਨੇ ਸਕੂਟਰ 'ਤੇ ਮਾਂ ਨੂੰ ਕਰਵਾਈ 56,000 ਕਿਲੋਮੀਟਰ ਦੀ ਤੀਰਥ ਯਾਤਰਾ

ਤਿਰੂਪਤੀ, 5 ਜੁਲਾਈ (ਯੂ. ਐੱਨ. ਆਈ.)-ਇਕ ਪੁੱਤਰ ਵਲੋਂ ਆਪਣੀ ਮਾਂ ਨੂੰ ਬਜਾਜ-ਚੇਤਕ ਸਕੂਟਰ 'ਤੇ 56,000 ਕਿਲੋਮੀਟਰ ਦੀ ਯਾਤਰਾ ਕਰਵਾਉਣ ਦੀ ਖ਼ਬਰ ਹੈ, ਜਿਸ ਦੌਰਾਨ ਉਹ ਤਿੰਨ ਦੇਸ਼ਾਂ ਦੇ ਤੀਰਥ ਸਥਾਨਾਂ 'ਤੇ ਵੀ ਗਏ ਹਨ | ਆਪਣੀ ਮਾਂ ਚੂਡਾ ਰਤਨੰਮਾ (72) ਦੇ ਨਾਲ ਦਕਸ਼ਨਾਮੂਰਤੀ ...

ਪੂਰੀ ਖ਼ਬਰ »

ਅਮਰੀਕਾ ਦੇ ਆਜ਼ਾਦੀ ਦਿਵਸ ਦੇ ਜਸ਼ਨਾਂ 'ਚ ਸਿੱਖ ਭਾਈਚਾਰੇ ਨੇ ਲਿਆ ਵੱਧ ਚੜ੍ਹ ਕੇ ਹਿੱਸਾ

ਸਾਨ ਫਰਾਂਸਿਸਕੋ, 5 ਜੁਲਾਈ (ਐੱਸ.ਅਸ਼ੋਕ ਭੌਰਾ)-ਅਮਰੀਕਾ 'ਚ ਆਜ਼ਾਦੀ ਦਿਵਸ ਦੇ ਜਸ਼ਨਾਂ 'ਚ ਸਿੱਖ ਭਾਈਚਾਰੇ ਵਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ | ਕੈਲੀਫੋਰਨੀਆਂ ਦੇ ਸ਼ਹਿਰ ਫੇਅਰਫੀਲਡ ਵਿਚ ਕੱਢੀ ਗਈ ਪਰੇਡ ਮੌਕੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਆਪਣੇ ਹੱਥਾਂ ਵਿਚ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਪੁਰਸ਼ ਤੇ ਮਹਿਲਾ ਕ੍ਰਿਕਟਰਾਂ ਨੂੰ ਮਿਲੇਗੀ ਸਮਾਨ ਤਨਖ਼ਾਹ

ਨਵੀਂ ਦਿੱਲੀ, 5 ਜੁਲਾਈ (ਏਜੰਸੀ)-ਨਿਊਜ਼ੀਲੈਂਡ ਕ੍ਰਿਕਟ ਬੋਰਡ ਨੇ ਪੁਰਸ਼ ਤੇ ਮਹਿਲਾ ਖਿਡਾਰੀਆਂ ਦੀ ਤਨਖ਼ਾਹ ਬਰਾਬਰ ਕਰ ਦਿੱਤੀ ਹੈ | ਹੁਣ ਪੁਰਸ਼ ਕ੍ਰਿਕਟਰਾਂ ਦੇ ਸਮਾਨ ਹੀ ਟੈਸਟ, ਇਕ ਦਿਨਾਂ ਤੇ ਟੀ-20 ਮੈਚਾਂ ਦੀ ਫੀਸ ਮਹਿਲਾ ਕ੍ਰਿਕਟਰਾਂ ਨੂੰ ਮਿਲੇਗੀ | ਇਸ ਨੂੰ ਲੈ ...

ਪੂਰੀ ਖ਼ਬਰ »

ਸ਼ਹੀਦ ਭਾਈ ਗੁਰਦੇਵ ਸਿੰਘ ਧੀਰਪੁਰ ਦੀ 35ਵੀਂ ਬਰਸੀ ਸੰਬੰਧੀ ਸਮਾਗਮ

ਫਰੈਂਕਫਰਟ, 5 ਜੁਲਾਈ (ਸੰਦੀਪ ਕੌਰ ਮਿਆਣੀ)-ਮੌਜੂਦਾ ਸਿੱਖ ਸੰਘਰਸ਼ ਦੇ ਮਹਾਨ ਸ਼ਹੀਦ ਭਾਈ ਗੁਰਦੇਵ ਸਿੰਘ ਧੀਰਪੁਰ ਵਾਲਿਆਂ ਦੀ 35ਵੀਂ ਬਰਸੀ ਮੌਕੇ ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕਲੋਨ ਜਰਮਨੀ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਸ਼ਹੀਦੀ ਟੂਰਨਾਮੈਂਟ ਬੈੱਡਫੋਰਡ ਦਾ ਪੋਸਟਰ ਲੋਕ ਅਰਪਣ  

ਲੈਸਟਰ (ਇੰਗਲੈਂਡ), 5 ਜੁਲਾਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਬੈੱਡਫੋਰਡ ਸਥਿਤ ਪਿਛਲੇ ਲੰਮੇ ਤੋਂ ਹੁੰਦਾ ਆ ਰਿਹਾ ਸ਼ਹੀਦੀ ਸਪੋਰਟਸ ਕੌਂਸਲ ਬੈੱਡਫੋਰਡ ਟੂਰਨਾਮੈਂਟ 25ਵੇਂ ਸਾਲ 'ਚ ਪ੍ਰਵੇਸ਼ ਕਰ ਗਿਆ ਹੈ | 25ਵਾਂ ਸ਼ਹੀਦੀ ਟੂਰਨਾਮੈਂਟ 9-10 ਜੁਲਾਈ ਨੂੰ ...

ਪੂਰੀ ਖ਼ਬਰ »

ਇੰਗਲੈਂਡ 'ਚ ਅਪਰਾਧਿਕ ਮਾਮਲਿਆਂ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਵਲੋਂ ਹੜਤਾਲ

ਲੰਡਨ, 5 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰੇਲ ਕਰਮਚਾਰੀਆਂ ਦੀ ਹੜਤਾਲ ਤੋਂ ਬਾਅਦ ਹੁਣ ਇੰਗਲੈਂਡ ਦੇ ਵਕੀਲਾਂ ਨੇ ਤਨਖਾਹਾਂ 'ਚ ਵਾਧੇ ਦੀ ਮੰਗ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜੋ ਦੂਜੇ ਹਫ਼ਤੇ 'ਚ ਪ੍ਰਵੇਸ਼ ਕਰ ਗਈ ਹੈ | ਇਥੇ ਹੀ ਬੱਸ ਨਹੀਂ ਕਿ੍ਮੀਨਲ ...

ਪੂਰੀ ਖ਼ਬਰ »

ਸਿਆਟਲ 'ਚ ਅਮਰੀਕਾ ਦਾ ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ

ਸਿਆਟਲ, 5 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਭਾਰਤੀ ਮੂਲ ਦੇ ਲੋਕਾਂ ਨੇ ਅਮਰੀਕਾ ਦਾ ਆਜ਼ਾਦੀ ਦਿਵਸ ਵੱਖ-ਵੱਖ ਥਾਵਾਂ 'ਤੇ ਧੂਮ-ਧਾਮ ਨਾਲ ਮਨਾਇਆ | ਭਾਰਤੀ ਮੂਲ ਦੇ ਅਮਰਕੀਨਾਂ ਨੇ ਗੁਰਦੁਆਰਿਆਂ 'ਚ ਨਤਮਸਤਕ ਹੋ ਕੇ ਸੁੱਖ ਸ਼ਾਂਤੀ ਲਈ ਅਰਦਾਸਾਂ ਕੀਤੀਆਂ ਅਤੇ ਇਕ ਦੂਸਰੇ ...

ਪੂਰੀ ਖ਼ਬਰ »

ਮਨਦੀਪ ਸਿੰਘ ਚੀਮਾ ਚੈਰੀਟੇਬਲ ਫਾਊਾਡੇਸ਼ਨ ਵਲੋਂ ਸਾਲਾਨਾ ਮੋਟਰਸਾਈਕਲ ਰੇਸ

ਟੋਰਾਂਟੋ, 5 ਜੁਲਾਈ (ਹਰਜੀਤ ਸਿੰਘ ਬਾਜਵਾ)-ਸਮਾਜ ਸੇਵੀ ਸੰਸਥਾ ਮਨਦੀਪ ਸਿੰਘ ਚੀਮਾ ਚੈਰੀਟੇਬਲ ਫਾਂਊਾਡੇਸ਼ਨ ਵਲੋਂ 10ਵੀਂ ਸਾਲਾਨਾ ਮੋਟਰਸਾਈਕਲ ਰੇਸ 'ਰਾਈਡ ਫਾਰ ਰਾਜਾ' ਦੇ ਬੈਨਰ ਹੇਠ ਕਰਵਾਈ ਗਈ, ਜਿਸ 'ਚ ਲੋੜਵੰਦਾਂ ਦੀ ਭਲਾਈ ਅਤੇ ਪੜ੍ਹਾਈ ਲਈ ਇਕ ਲੱਖ ਡਾਲਰ ਇਕੱਠੇ ...

ਪੂਰੀ ਖ਼ਬਰ »

ਵਾਈਟ ਹਾਊਸ ਵਲੋਂ 'ਰਾਸ਼ਟਰਪਤੀ ਆਜ਼ਾਦੀ ਮੈਡਲ' ਦੇ 17 ਜੇਤੂਆਂ ਦਾ ਐਲਾਨ

ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ 'ਰਾਸ਼ਟਰਪਤੀ ਆਜ਼ਾਦੀ ਮੈਡਲ' ਦੇ ਜੇਤੂਆਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿਚ ਪਾਕਿਸਤਾਨੀ ਮੂਲ ਦਾ ਖਿਜ਼ਰ ਖ਼ਾਨ ਵੀ ਸ਼ਾਮਿਲ ਹੈ | ਖਿਜ਼ਰ ਖ਼ਾਨ ਲਾਹੌਰ ਦਾ ਰਹਿਣ ਵਾਲਾ ਹੈ ਤੇ ਉਹ ...

ਪੂਰੀ ਖ਼ਬਰ »

ਇਟਲੀ 'ਚ ਕੰਪਨੀ ਵਰਕਰਾਂ ਵਲੋਂ ਤਨਖਾਹਾਂ ਨਾ ਮਿਲਣ ਕਾਰਨ ਹੜਤਾਲ  

ਵੈਨਿਸ, 5 ਜੁਲਾਈ (ਹਰਦੀਪ ਸਿੰਘ ਕੰਗ)-ਇਟਲੀ ਦੀ ਪ੍ਰਸਿੱਧ ਕੰਪਨੀ ਰਿਸਪਾਰਮੀਓ ਕਾਸਾਂ 'ਚ ਸੂਬੇ ਲਾਸੀਓ ਦੇ ਸ਼ਹਿਰ ਪੋਮੇਸੀਆ ਵਿਖੇ ਕੰਮ ਕਰ ਰਹੇ ਵਰਕਰਾਂ ਵਲੋਂ ਕੰਪਨੀ ਦੀਆਂ ਗਲਤ ਨੀਤੀਆਂ ਦੇ ਖ਼ਿਲਾਫ਼ ਅਤੇ ਪਿਛਲੇ 2 ਮਹੀਨਿਆਂ ਦੀਆਂ ਤਨਖਾਹ ਨਾ ਦੇਣ ਕਰਕੇ ਹੜਤਾਲ ...

ਪੂਰੀ ਖ਼ਬਰ »

ਨਾਨਕ ਸਿੰਘ ਦੇ ਨਾਵਲ ਖ਼ੂਨ ਦੇ ਸੋਹਿਲੇ ਦਾ ਅੰਗਰੇਜ਼ੀ ਅਨੁਵਾਦ ਜਾਰੀ

ਲੰਡਨ, 5 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀ ਦੇ ਉਘੇ ਨਾਵਲਕਾਰ ਨਾਨਕ ਸਿੰਘ ਦਾ ਪੰਜਾਬ ਦੀ ਵੰਡ 'ਤੇ ਅਧਾਰਿਤ ਨਾਵਲ 'ਖ਼ੂਨ ਦੇ ਸੋਹਿਲੇ' ਨੂੰ ਉਨ੍ਹਾਂ ਦੇ ਪੋਤੇ ਨਵਦੀਪ ਸੂਰੀ ਨੇ ਅੰਗਰੇਜ਼ੀ ਅਨੁਵਾਦ 'ਹੇਮਜ਼ ਇੰਨ ਬਲੱਡ' ਕੀਤਾ ਹੈ, ਜਿਸ ਨੂੰ ਲੰਡਨ ਦੇ ...

ਪੂਰੀ ਖ਼ਬਰ »

ਅਮਰੀਕਾ 'ਚ 6 ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਸ਼ੱਕੀ ਹਮਲਾਵਰ ਗਿ੍ਫ਼ਤਾਰ

ਸਾਨ ਫਰਾਂਸਿਸਕੋ/ਸੈਕਰਾਮੈਂਟੋ, 5 ਜੁਲਾਈ (ਐੱਸ.ਅਸ਼ੋਕ ਭੌਰਾ/ਹੁਸਨ ਲੜੋਆ ਬੰਗਾ)-ਬੀਤੇ ਦਿਨ ਅਮਰੀਕਾ ਦੇ ਅਜ਼ਾਦੀ ਦਿਵਸ ਮੌਕੇ ਸ਼ਿਕਾਗੋ ਦੇ ਹਾਈਲੈਂਡ ਪਾਰਕ ਵਿਚ ਇਕ ਇਮਾਰਤ ਦੀ ਛੱਤ ਤੋਂ ਅੰਧਾਧੁੰਦ ਗੋਲੀਆਂ ਚਲਾ ਕੇ 6 ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਸ਼ੱਕੀ ...

ਪੂਰੀ ਖ਼ਬਰ »

ਅਸ਼ੋਕ ਬਾਂਸਲ ਦੀ ਕਿਤਾਬ 'ਮਿੱਟੀ ਨੂੰ ਫਰੋਲ ਜੋਗੀਆ' ਫਰਿਜ਼ਨੋ ਵਿਖੇ ਜਾਰੀ

ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)-ਪੰਜਾਬੀ ਗਾਇਕੀ ਅਤੇ ਗੀਤਕਾਰੀ ਬਾਰੇ ਲੇਖਕ ਅਸ਼ੋਕ ਬਾਂਸਲ ਮਾਨਸਾ ਦੀ ਕਿਤਾਬ 'ਮਿੱਟੀ ਨੂੰ ਫਰੋਲ ਜੋਗੀਆ' ਫਰਿਜ਼ਨੋ ਵਿਖੇ ਮਿੰਟੂ ਉੱਪਲੀ ਦੇ ਯਾਰਡ ਵਿਖੇ ਜਾਰੀ ਕੀਤੀ ਗਈ | ਧਾਲੀਆਂ ਅਤੇ ਮਾਛੀਕੇ ਮੀਚੀਆਂ ਅਮਰੀਕਾ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX