ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਦਿੱਲੀ / ਹਰਿਆਣਾ

ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਤੇ ਡਿੱਗੇ ਮਕਾਨਾਂ ਦੇ ਮੁਆਵਜ਼ੇ ਦੀ ਮੰਗ

ਸਿਰਸਾ, 6 ਅਗਸਤ (ਭੁਪਿੰਦਰ ਪੰਨੀਵਾਲੀਆ)-ਭਾਰਤੀ ਕਮਿਊਨਿਸਟ ਪਾਰਟੀ ਹਲਕਾ ਰਾਣੀਆਂ ਦੀ ਇਕ ਮੀਟਿੰਗ ਪਾਰਟੀ ਦੇ ਸਾਬਕਾ ਜ਼ਿਲ੍ਹਾ ਸਕੱਤਰ ਲਛਮਣ ਸਿੰਘ ਸ਼ੇਖਾਵਤ ਦੀ ਪ੍ਰਧਾਨਗੀ ਹੇਠ ਰਾਣੀਆਂ ਸਥਿਤ ਬਾਬਾ ਬੰਤਾ ਸਿੰਘ ਭਵਨ 'ਚ ਹੋਈ | ਮੀਟਿੰਗ 'ਚ ਮਤਾ ਪਾਸ ਕਰਕੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਤੇ ਗਰੀਬਾਂ ਦੇ ਡਿੱਗੇ ਮਕਾਨਾਂ ਦੇ ਮੁਆਵਜ਼ੇ ਦੀ ਮੰਗ ਕੀਤੀ ਗਈ | ਮੀਟਿੰਗ ਦੌਰਾਨ ਪਾਸ ਕੀਤੇ ਇਕ ਹੋਰ ਮਤੇ ਰਾਹੀਂ ਸੰਯੁਕਤ ਕਿਸਾਨ ਮੋਰਚਾ ਨਾਲ ਸਰਕਾਰ ਵਲੋਂ ਕੀਤੇ ਲਿਖਤੀ ਵਾਦਿਆਂ ਨੂੰ ਪੂਰਾ ਕੀਤਾ ਜਾਏ ਤੇ ਲਖੀਮਪੁਰ ਖੀਰੀ ਮਾਮਲੇ 'ਚ ਸ਼ਾਮਿਲ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ਚੋਂ ਬਰਖਾਸ਼ਤ ਕੀਤਾ ਜਾਏ | ਮਹਿੰਗਾਰੀ ਨੂੰ ਲਗਾਮ ਲਾਈ ਜਾਏ ਤੇ ਖੁਰਾਕੀ ਵਸਤਾਂ ਤੋਂ ਜੀਐਸਟੀ ਹਟਾਇਆ ਜਾਏ | ਸਾਰੇ ਵਿਭਾਗਾਂ 'ਚ ਖਾਲ੍ਹੀ ਆਸਾਮੀਆਂ ਤੁਰੰਤ ਭਰੀਆਂ ਜਾਣ | ਰੰਗੋਈ ਡਰੇਨ ਦੇ ਟੁੱਟਣ ਨਾਲ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਫੌਰੀ ਮੁਆਵਜਾ ਦਿੱਤਾ ਜਾਏ | ਮੀਟਿੰਗ ਦੌਰਾਨ ਕਾ. ਸੁਵਰਨ ਸਿੰਘ ਵਿਰਕ ਨੇ ਮੌਜੂਦਾ ਰਾਜਨੀਤਕ ਹਲਾਤ 'ਤੇ ਰੋਸ਼ਨੀ ਪਾਈ | ਇਸ ਮੌਕੇ 'ਤੇ ਕਾ. ਸੁਵਰਨ ਸਿੰਘ ਵਿਰਕ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਸਕੱਤਰ ਜਗਰੂਪ ਸਿੰਘ ਚੌਬੁਰਜਾ, ਬਾਬਾ ਬਲਵੰਤ ਸਿੰਘ, ਜੋਗਿੰਦਰ ਸਿੰਘ ਦਮਦਮਾ, ਡਾ. ਸੁਖਦੇਵ ਸਿੰਘ ਜੰਮੂ, ਸੁਰਜੀਤ ਸਿੰਘ, ਬੂਟਾ ਸਿੰਘ ਪ੍ਰੀਤਮ, ਮੋਹਨ ਸਿੰਘ ਟਪਿਆਲਾ, ਰੇਸ਼ਮ ਸਿੰਘ ਸੰਧੂ, ਬਾਬਾ ਭਗਤ ਸਿੰਘ ਬਣੀ ਸਮੇਤ ਪਾਰਟੀ ਦੇ ਕਈ ਮੈਂਬਰ ਮੌਜੂਦ ਸਨ |

ਅਵਾਰਾ ਪਸ਼ੂਆਂ ਤੋਂ ਲੰਪੀ ਸਕਿਨ ਬਿਮਾਰੀ ਦੇ ਫੈਲਣ ਦਾ ਖਦਸ਼ਾ

ਸਿਰਸਾ, 6 ਅਗਸਤ (ਭੁਪਿੰਦਰ ਪੰਨੀਵਾਲੀਆ)-ਪਸ਼ੂਆਂ 'ਚ ਫੈਲ ਰਹੀ ਲੰਪੀ ਸਕਿਨ ਬਿਮਾਰੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਪਸ਼ੂ ਪਾਲਕਾਂ ਨੂੰ ਖਦਸ਼ਾ ਹੈ ਕਿ ਅਵਾਰਾ ਪਸ਼ੂਆਂ ਦੇ ਜਰੀਏ ਇਹ ਬਿਮਾਰੀ ਜਿਆਦਾ ਫੈਲ ਸਕਦੀ ਹੈ | ਪਸ਼ੂ ਪਾਲਕਾਂ ਨੇ ਅਵਾਰਾ ਪਸ਼ੂਆਂ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਖੱਟਰ ਵਲੋਂ ਡਰਾਈਵਿੰਗ ਟ੍ਰੇਨਿੰਗ ਅਤੇ ਖੋਜ ਸੰਸਥਾਨ ਦਾ ਉਦਘਾਟਨ

ਕਰਨਾਲ, 6 ਅਗਸਤ (ਗੁਰਮੀਤ ਸਿੰਘ ਸੱਗੂ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਅੱਜ ਆਪਣੇ ਹਲਕੇ ਕਰਨਾਲ ਵਿਚ ਹੌਂਡਾ ਇੰਡੀਆ ਫਾਊਾਡੇਸ਼ਨ ਵਲੋਂ ਸੀ. ਐਸ. ਆਰ. ਫੰਡ ਤਹਿਤ ਬਣਾਏ ਗਏ ਡਰਾਈਵਿੰਗ ਟ੍ਰੇਨਿੰਗ ਅਤੇ ਖੋਜ ਸੰਸਥਾਨ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ...

ਪੂਰੀ ਖ਼ਬਰ »

ਮਿਲੇਨੀਅਮ ਸਕੂਲ 'ਚ ਲਗਾਇਆ 3 ਰੋਜ਼ਾ ਪੁਸਤਕ ਮੇਲਾ

ਸਿਰਸਾ, 6 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ 'ਦ ਮਿਲੇਨੀਅਮ ਸਕੂਲ' 'ਚ ਲਗਾਇਆ ਗਿਆ ਤਿੰਨ ਰੋਜ਼ਾ ਪੁਸਤਕ ਮੇਲਾ ਅੱਜ ਸਮਾਪਤ ਹੋ ਗਿਆ | ਇਸ ਮੌਕੇ 'ਤੇ ਸਕੂਲ ਦੀ ਪਿ੍ੰਸੀਪਲ ਡਾ. ਇੰਦਰਜੀਤ ਪਾਲ ਕੌਰ ਨੇ ਕਿਹਾ ਕਿ ਇਹ ਪੁਸਤਕ ਮੇਲਾ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਦੇ 22 ਨਵੇਂ ਮਾਮਲੇ

ਸਿਰਸਾ, 6 ਅਗਸਤ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ ਵਿੱਚ ਕੋਰੋਨਾ ਪਾਜ਼ੀਟਿਵ ਦੇ ਇਕ ਵਾਰ ਫੇਰ ਕੇਸ ਵਧ ਗਏ ਹਨ | ਅੱਜ ਸਿਰਸਾ 'ਚ 22 ਕੋਰੋਨਾ ਪਾਜ਼ੀਟਿਵ ਦੇ ਕੇਸ ਆਏ ਹਨ | ਕੋਰੋਨਾ ਪਾਜ਼ੀਟਿਵ ਐਕਟਿਵ ਕੇਸਾਂ ਦੀ ਗਿਣਤੀ 47 'ਤੇ ਪੁੱਜ ਗਈ ਹੈ | ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਹਲਕਾ ਗੂਹਲਾ ਵਿਚ ਹਰ ਘਰ 'ਚ ਲਹਿਰਾਇਆ ਜਾਵੇਗਾ ਤਿਰੰਗਾ-ਰਾਜੇਸ਼

ਗੂਹਲਾ ਚੀਕਾ, 6 ਅਗਸਤ (ਓ.ਪੀ. ਸੈਣੀ)-ਦੇਸ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਕੇਂਦਰ ਸਰਕਾਰ ਵਲੋਂ 13 ਤੋਂ 15 ਅਗਸਤ ਤੱਕ ਦੇਸ਼ ਦੇ ਹਰ ਘਰ ਤੇ ਤਿਰੰਗਾ ਝੰਡਾ ਲਹਿਰਾਉਣ ਦੀ ਮੁਹਿੰਮ ਤਹਿਤ ਭਗਵਾਨ ਪਰਸ਼ੂਰਾਮ ਮੰਦਰ 'ਚ ਤਿਰੰਗਾ ਝੰਡਾ ਲਹਿਰਾਇਆ ਗਿਆ | ਤਿਰੰਗਾ ਮੁਹਿੰਮ ਵਿਚ ...

ਪੂਰੀ ਖ਼ਬਰ »

4 ਕਿੱਲੋ 30 ਗ੍ਰਾਮ ਗਾਂਜੇ ਦੇ ਫੁੱਲਾਂ ਸਮੇਤ ਮੁਲਜ਼ਮ ਕਾਬੂ

ਗੂਹਲਾ ਚੀਕਾ, 6 ਅਗਸਤ (ਓ.ਪੀ. ਸੈਣੀ)-ਨੌਜਵਾਨਾਂ ਨੂੰ ਨਸ਼ਿਆਂ ਦੀ ਗਿ੍ਫ਼ਤ ਤੋਂ ਬਚਾਉਣ ਲਈ ਐੱਸ.ਪੀ. ਮਕਸੂਦ ਅਹਿਮਦ ਦੀਆਂ ਹਦਾਇਤਾਂ 'ਤੇ ਪੁਲਿਸ ਵਲੋਂ ਇਸ ਤਰ੍ਹਾਂ ਦੇ ਧੰਦੇ ਵਿਚ ਸ਼ਾਮਿਲ ਅਪਰਾਧੀਆਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ | ਜਿਸ ਦੌਰਾਨ ਐਂਟੀ ਨਾਰਕੋਟਿਕ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ' ਪ੍ਰੋਗਰਾਮ ਤਹਿਤ ਮੈਰਾਥਨ ਕਰਵਾਈ

ਯਮੁਨਾਨਗਰ, 6 ਅਗਸਤ (ਗੁਰਦਿਆਲ ਸਿੰਘ ਨਿਮਰ)-ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਮਨਾਏ ਜਾ ਰਹੇ 'ਹਰ ਘਰ ਤਿਰੰਗਾ' ਪ੍ਰੋਗਰਾਮ 'ਚ ਜ਼ਿਲ੍ਹੇ ਦੇ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਵਲੋਂ ਜ਼ਿਲ੍ਹਾ ਸਕੱਤਰੇਤ ਦੇ ...

ਪੂਰੀ ਖ਼ਬਰ »

ਸਕੂਟੀ ਸਵਾਰ ਭੁੱਕੀ ਸਮੇਤ ਕਾਬੂ

ਸਿਰਸਾ, 6 ਅਗਸਤ (ਭੁਪਿੰਦਰ ਪੰਨੀਵਾਲੀਆ)-ਪੁਲਿਸ ਵਲੋਂ ਚਲਾਏ ਗਏ ਅਪਰੇਸ਼ਨ ਕਾਲੀਨ ਦੌਰਾਨ ਗਸ਼ਤ ਕਰਦੀ ਪੁਲਿਸ ਨੇ ਇਕ ਸਕੂਟੀ ਸਵਾਰ ਨੂੰ ਭੁੱਕੀ ਸਮੇਤ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀ ਦੀ ਪਛਾਣ ਸੁਖਦੇਵ ਸਿੰਘ ਉਰਫ ਸੁਖਾ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਤਰਕਸ਼ੀਲ ਆਗੂ ਸ਼ਮਸ਼ੇਰ ਚੋਰਮਾਰ ਦੇ ਪਿਤਾ ਦਾ ਦਿਹਾਂਤ

ਕਾਲਾਂਵਾਲੀ/ਸਿਰਸਾ, 6 ਅਗਸਤ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਚੋਰਮਾਰ ਖੇੜਾ ਦੇ ਵਸਨੀਕ ਵਿਗਿਆਨਕ ਸੋਚ ਨੂੰ ਸਮਰਪਿਤ ਅਧਿਆਪਕ ਤੇ ਤਰਕਸ਼ੀਲ ਆਗੂ ਮਾ. ਸ਼ਮਸ਼ੇਰ ਸਿੰਘ ਚੋਰਮਾਰ ਅਤੇ ਉਹਨਾਂ ਦੇ ਭਰਾ ਗੁਰਮੇਲ ਸਿੰਘ ਨੇ ਆਪਣੇ ਪਿਤਾ ਗੁਰਨਾਮ ਸਿੰਘ ਰੂਹਲ ਦੀ ...

ਪੂਰੀ ਖ਼ਬਰ »

ਹੋਮ ਗਾਰਡ ਨੇ 59 ਸਾਲ ਦੀ ਉਮਰ 'ਚ ਪਾਸ ਕੀਤਾ ਦਸਵੀਂ ਦਾ ਇਮਤਿਹਾਨ

ਕੋਲਕਾਤਾ, 6 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਸਿੱਖਿਆ ਹਾਸਲ ਕਰਨ ਦੀ ਕੋਈ ਉਮਰ ਨਹੀਂ ਹੁੰਦੀ ਅਤੇ ਜੇਕਰ ਕੋਈ ਬੰਦਾ ਨਿਸ਼ਚੈ ਕਰ ਲਵੇ ਕਿ ਵਿਦਿਆ ਹਾਸਲ ਕਰਨੀ ਹੈ ਤਾਂ ਫੇਰ ਕੋਈ ਉਸ ਨੂੰ ਰੋਕ ਨਹੀਂ ਸਕਦਾ | ਬੰਗਾਲ ਪੁਲਿਸ ਦੇ ਹੋਮ ਗਾਰਡ ਪ੍ਰਭਾਸ਼ ਚੰਦਰ ਮੰਡਲ ਨੇ 59 ਸਾਲ ...

ਪੂਰੀ ਖ਼ਬਰ »

ਪੀਰਬਖਸ਼ਵਾਲਾ ਵਿਖੇ ਮੁਟਿਆਰਾਂ ਨਾਲ ਰਲ ਕੇ ਮਨਾਇਆ ਤੀਆਂ ਦਾ ਤਿਉਹਾਰ

ਨਡਾਲਾ, 6 ਅਗਸਤ (ਮਨਜਿੰਦਰ ਸਿੰਘ ਮਾਨ)-ਅੱਜ ਪਿੰਡ ਰਾਏਪੁਰ ਪੀਰਬਖ਼ਸ਼ ਵਿਖੇ ਪਿੰਡ ਦੀਆਂ ਮੁਟਿਆਰਾਂ, ਵਿਆਂਹਦੜਾਂ ਤੇ ਬਜ਼ੁਰਗ ਔਰਤਾਂ ਨੇ ਰਲ ਕੇ ਤੀਆਂ ਦਾ ਤਿਉਹਾਰ ਮਨਾਇਆ | ਜਿਸ ਵਿਚ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਬੇਟੀ ਰਜ਼ਨੀਤ ਕੌਰ ਡੇਜ਼ੀ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ' ਮੁਹਿੰਮ ਤਹਿਤ ਲੋਕ 13 ਅਗਸਤ ਤੋਂ ਲੈ ਕੇ 15 ਅਗਸਤ ਤੱਕ ਕੌਮੀ ਝੰਡਾ ਆਪਣੇ ਘਰਾਂ 'ਤੇ ਲਹਿਰਾਉਣ-ਗਿੱਲ

ਕਪੂਰਥਲਾ, 6 ਅਗਸਤ (ਵਿ.ਪ੍ਰ.)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ 'ਹਰ ਘਰ ਤਿਰੰਗਾ' ਮੁਹਿਮ ਤਹਿਤ 13 ਅਗਸਤ ਤੋਂ ਲੈ ਕੇ 15 ਅਗਸਤ ਤੱਕ ਪੂਰੇ ਉਤਸ਼ਾਹ ਨਾਲ ਚਲਾਈ ਜਾਵੇਗੀ | ਇਹ ਜਾਣਕਾਰੀ ਗੁਰਪ੍ਰਤਾਪ ਸਿੰਘ ਗਿੱਲ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਨੇ ਆਜ਼ਾਦੀ ਦਾ ਅੰਮਿ੍ਤ ...

ਪੂਰੀ ਖ਼ਬਰ »

ਨਗਰ ਨਿਗਮ ਵਿਚ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਪੱਕੇ ਤੌਰ 'ਤੇ ਭਰਤੀ ਕੀਤੀ ਜਾਵੇ-ਨਾਹਰ

ਕਪੂਰਥਲਾ, 6 ਅਗਸਤ (ਵਿ.ਪ੍ਰ.)-ਵਾਲਮੀਕ ਟਾਈਗਰ ਫੋਰਸ ਦੇ ਪ੍ਰਧਾਨ ਰਕੇਸ਼ ਕੁਮਾਰ ਦੀ ਅਗਵਾਈ ਵਿਚ ਫੋਰਸ ਦੇ ਆਗੂਆਂ ਤੇ ਵਰਕਰਾਂ ਨੇ ਬੀਤੇ ਦਿਨ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਨਗਰ ...

ਪੂਰੀ ਖ਼ਬਰ »

ਫ਼੍ਰੀ ਡਾਇਲਸਿਸ ਭੁਲੱਥ ਨੇ ਐਸ.ਐਮ.ਓ. ਡਾ. ਦੇਸ਼ ਰਾਜ ਮੱਲ ਨੂੰ ਕੀਤਾ ਸਨਮਾਨਿਤ

ਭੁਲੱਥ, 6 ਅਗਸਤ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਸਿਵਲ ਹਸਪਤਾਲ ਵਿਚ ਐਸ.ਐਮ.ਚ. ਡਾ: ਦੇਸ਼ ਰਾਜ ਮੱਲ ਵਲੋਂ ਕੁੱਝ ਦਿਨ ਪਹਿਲਾਂ ਚਾਰਜ ਸੰਭਾਲਣ ਉਪਰੰਤ ਫ਼ਰੀ ਡਾਈਲਸਿਸ ਯੂਨਿਟ ਭੁਲੱਥ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਫ਼ਰੀ ਡਾਈਲਸਿਸ ਯੂਨਿਟ ...

ਪੂਰੀ ਖ਼ਬਰ »

ਹਜ਼ੂਰ ਸਾਹਿਬ 'ਚ ਮਹਾਂਪੁਰਸ਼ਾਂ ਦੀ ਬਰਸੀ ਮੌਕੇ ਪਹੁੰਚੀ ਸੰਗਤ ਦਾ ਬਾਬਾ ਨਰਿੰਦਰ ਸਿੰਘ ਵਲੋਂ ਧੰਨਵਾਦ

ਨਾਂਦੇੜ, 6 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਲੰਗਰ ਸਾਹਿਬ ਡੇਰਾ ਬਾਬਾ ਨਿਧਾਨ ਸਿੰਘ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਨਿਧਾਨ ਸਿੰਘ, ਸੰਤ ਬਾਬਾ ਹਰਨਾਮ ਸਿੰਘ, ਸੰਤ ਬਾਬਾ ਆਤਮਾ ਸਿੰਘ ਮੋਨੀ, ਸੰਤ ਬਾਬਾ ਸ਼ੀਸ਼ਾ ਸਿੰਘ ਦੀ ...

ਪੂਰੀ ਖ਼ਬਰ »

ਘਰ ਵਿਚੋਂ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ-ਇਕ ਗਿ੍ਫ਼ਤਾਰ

ਕਪੂਰਥਲਾ, 6 ਅਗਸਤ (ਵਿ.ਪ੍ਰ.)-ਥਾਣਾ ਕੋਤਵਾਲੀ ਪੁਲਿਸ ਨੇ ਬੀਤੀ 30 ਜੁਲਾਈ ਨੂੰ ਪਿੰਡ ਬੂਟ ਦੇ ਇਕ ਵਿਅਕਤੀ ਦੇ ਘਰੋਂ ਕਥਿਤ ਤੌਰ 'ਤੇ 2 ਲੱਖ ਰੁਪਏ ਚੋਰੀ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਦੀ ਮਹੀਨਾਵਾਰ ਮੀਟਿੰਗ

ਬੇਗੋਵਾਲ, 6 ਅਗਸਤ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਕਲੱਬ ਦੇ ਪ੍ਰਧਾਨ ਅਮਰੀਕ ਸਿੰਘ ਤੇ ਚੇਅਰਮੈਨ ਸੁਖਚੈਨ ਸਿੰਘ ਮੁਰੱਬੀਆ ਦੀ ਅਗਵਾਈ ਹੇਠ ਹੋਈ | ਜਿਸ ਵਿਚ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਬੇਗੋਵਾਲ ਵਿਚ ਵਿਸ਼ਵ ਸਤਨਪਾਨ ਜਾਗਰੂਕਤਾ ਹਫ਼ਤਾ ਮਨਾਇਆ

ਬੇਗੋਵਾਲ, 6 ਅਗਸਤ (ਸੁਖਜਿੰਦਰ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਡਾ: ਕਿਰਨਪ੍ਰੀਤ ਕੌਰ ਸੇਖੋਂ ਦੀ ਅਗਵਾਈ ਹੇਠ 1 ਤੋਂ 7 ਅਗਸਤ ਸਿਵਲ ਹਸਪਤਾਲ ਬੇਗੋਵਾਲ ਅਤੇ ਇਸ ਦੇ ਅਧੀਨ ਆਉਂਦੇ ਸਾਰੇ ਹੀ ਹੈਲਥ ਸੈਂਟਰਾਂ ਤੇ ਵਿਸ਼ਵ ਸਤਨਪਾਨ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਹਰਿਆਣਾ ਦੇ ਸਕੂਲਾਂ 'ਚ ਇੰਟਰਨੈੱਟ ਦੀ ਹਾਲਤ ਤਰਸਯੋਗ : ਡਾ. ਢੀਂਡਸਾ

ਸ਼ਾਹਬਾਦ ਮਾਰਕੰਡਾ, 6 ਅਗਸਤ (ਅਵਤਾਰ ਸਿੰਘ)-ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਵਿਗਿਆਨੀ ਅਤੇ ਡੀ. ਐੱਸ. ਸੀ. ਆਨਰੇਰੀ ਡਿਗਰੀ ਹੋਲਡਰ ਡਾ. ਕੁਲਦੀਪ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਹਰਿਆਣਾ 'ਚ ਇੰਟਰਨੈੱਟ ਦੀ ਸਹੂਲਤ ਦੀ ਹਾਲਤ ਬਹੁਤ ਤਰਸਯੋਗ ਹੈ | ਭਾਰਤ ਸਰਕਾਰ ਦੇ ...

ਪੂਰੀ ਖ਼ਬਰ »

ਹਰ ਸਿੱਖ ਆਪਣੇ ਘਰ ਉੱਪਰ ਖ਼ਾਲਸਾਈ ਸ਼ਾਨ ਦਾ ਪ੍ਰਤੀਕ ਝੂਲਾਵੇ ਕੇਸਰੀ ਝੰਡਾ-ਜਥੇਦਾਰ ਦਾਦੂਵਾਲ

ਗੂਹਲਾ ਚੀਕਾ, 6 ਅਗਸਤ (ਓ.ਪੀ. ਸੈਣੀ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਿੱਖ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕੇ ਹਰ ਸਿੱਖ ਆਪਣੇ ਘਰ ਉੱਪਰ ਖ਼ਾਲਸਾਈ ਸ਼ਾਨ ਦਾ ਪ੍ਰਤੀਕ ਖੰਡੇ ਵਾਲਾ ਕੇਸਰੀ ਨਿਸ਼ਾਨ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ-ਅਕਾਊਾਟਸ ਕੇਡਰ ਐਸੋਸੀਏਸ਼ਨ ਵਲੋਂ ਰੋਸ ਪ੍ਰਦਰਸ਼ਨ-ਅਰਥੀ ਵੀ ਫ਼ੂਕੀ

ਪਟਿਆਲਾ, 6 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜੁਆਇੰਟ ਐਕਸ਼ਨ ਕਮੇਟੀ-ਅਕਾਊਾਟਸ ਕੇਡਰ ਐਸੋਸੀਏਸ਼ਨ ਦੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ ਮੌਜੂਦਾ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਅੱਜ ਪੀ.ਐਸ.ਪੀ.ਸੀ.ਐਲ. ਮੈਨੇਜਮੈਂਟ ਦਾ ਅਰਥੀ ਫ਼ੂਕ ਮੁਜ਼ਾਹਰਾ ...

ਪੂਰੀ ਖ਼ਬਰ »

ਗ਼ੈਰ-ਕਾਨੰੂਨੀ ਹਿਰਾਸਤ ਵਿਚ ਰੱਖਣ ਸੰਬੰਧੀ ਮਾਮਲਾ ਦਰਜ

ਨਾਭਾ, 6 ਅਗਸਤ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਜਗਸੀਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਛੀਟਾਂਵਾਲਾ ਵੀ ਸ਼ਿਕਾਇਤ 'ਤੇ ਉਸ ਦੇ ਪੁੱਤਰ ਅਜੇਪਾਲ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਣ ਸੰਬੰਧੀ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਪੰਜਾਬ ਨੂੰ ਪਲਾਸਟਿਕ ਮੁਕਤ ਕਰਨ ਲਈ ਸੂਬਾ ਸਰਕਾਰ ਵਚਨਬੱਧ-ਚੇਤਨ ਸਿੰਘ ਜੌੜਾਮਾਜਰਾ

ਪਟਿਆਲਾ, 6 ਅਗਸਤ (ਗੁਰਪ੍ਰੀਤ ਸਿੰਘ ਚੱਠ, ਗੁਰਵਿੰਦਰ ਸਿੰਘ ਔਲਖ)-ਪੰਜਾਬ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸ ਸਬੰਧੀ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਚੋਣਾਂ ਮੰਤਰੀ ...

ਪੂਰੀ ਖ਼ਬਰ »

ਸੀ.ਜੀ.ਸੀ. ਝੰਜੇੜੀ ਕੈਂਪਸ ਨੂੰ ਉੱਚ ਸਿੱਖਿਆ ਸੰਸਥਾਵਾਂ 'ਚੋਂ ਸਭ ਤੋਂ ਵਧੀਆ ਪਲੇਸਮੈਂਟ ਲਈ ਮਿਲਿਆ ਸਨਮਾਨ

ਐੱਸ. ਏ. ਐੱਸ. ਨਗਰ, 6 ਅਗਸਤ (ਕੇ. ਐੱਸ. ਰਾਣਾ)-ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਬ੍ਰਾਂਡਜ਼ ਵਿੰਨਜ਼ ਇੰਡੀਆ ਵਲੋਂ ਕਰਵਾਏ ਗਏ ਇਕ ਸਮਾਗਮ ਦੌਰਾਨ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਨੂੰ 2022 ਲਈ ਪੰਜਾਬ ਦੀਆਂ ਉੱਚ ਸਿੱਖਿਆ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ ਅਗਵਾਈ 'ਚ ਨੀਤੀ ਆਯੋਗ ਦੀ ਮੀਟਿੰਗ ਅੱਜ

ਚੰਡੀਗੜ੍ਹ, 6 ਅਗਸਤ (ਵਿਕਰਮਜੀਤ ਸਿੰਘ ਮਾਨ)-ਨੀਤੀ ਆਯੋਗ ਦੀ ਮੀਟਿੰਗ ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਕੱਲ੍ਹ ਦਿੱਲੀ ਵਿਖੇ ਹੋਣ ਜਾ ਰਹੀ ਹੈ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਿੱਸਾ ਲੈ ਰਹੇ ਹਨ | ਅੱਜ ਮੁੱਖ ਮੰਤਰੀ ਮੀਟਿੰਗ 'ਚ ਹਿੱਸਾ ਲੈਣ ਲਈ ਦਿੱਲੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਈ. ਅਸ਼ਟਾਮ ਪ੍ਰਣਾਲੀ ਅਸ਼ਟਾਮ ਫਰੋਸ਼ਾਂ ਤੇ ਆਮ ਲੋਕਾਂ ਲਈ ਬਣੀ ਸਿਰਦਰਦੀ

ਲੁਧਿਆਣਾ, 6 ਅਗਸਤ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ 1 ਅਗਸਤ 2022 ਤੋਂ ਸੂਬੇ ਅੰਦਰ ਈ. ਅਸ਼ਟਾਮ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ | ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਈ. ਅਸ਼ਟਾਮ ਪ੍ਰਣਾਲੀ ਅਸ਼ਟਾਮ ਫਰੋਸ਼ਾਂ ਤੇ ਆਮ ਲੋਕਾਂ ਲਈ ਸਿਰਦਰਦੀ ਦਾ ਕਾਰਨ ਬਣੀ ਹੋਈ ਹੈ | ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੀ ਸਰਕਾਰੀ ਕਣਕ 'ਚ ਘੁਟਾਲਾ ਕਰਨ ਵਾਲੇ ਪਨਗ੍ਰੇਨ ਦੇ 6 ਇੰਸਪੈਕਟਰ ਮੁਅੱਤਲ

ਫ਼ਿਰੋਜ਼ਪੁਰ, 6 ਅਗਸਤ (ਕੁਲਬੀਰ ਸਿੰਘ ਸੋਢੀ)-ਗਰੀਬਾਂ ਦੇ ਖਾਣ ਵਾਸਤੇ ਸਰਕਾਰ ਵਲੋਂ ਭੇਜੀ ਕਣਕ 'ਚ ਕਰੋੜਾਂ ਦਾ ਘੁਟਾਲਾ ਕਰਨ ਵਾਲੇ 6 ਇੰਸਪੈਕਟਰਾਂ ਨੂੰ ਪਨਗਰੇਨ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਮੁਅੱਤਲ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਡਾਇਰੈਕਟਰ ਖੁਰਾਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 789 ਕਿਸਾਨ ਪਰਿਵਾਰਾਂ ਲਈ 39.55 ਕਰੋੜ ਦੀ ਵਿੱਤੀ ਸਹਾਇਤਾ ਜਾਰੀ

ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)-ਕਿਸਾਨਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਦਿਆਂ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ 789 ਕਿਸਾਨਾਂ ਦੇ ਪਰਿਵਾਰਾਂ ...

ਪੂਰੀ ਖ਼ਬਰ »

20 ਫ਼ੀਸਦੀ ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਨਹੀਂ ਰੁਕ ਰਹੀ ਮਹਿੰਗਾਈ

ਜਲੰਧਰ, 6 ਅਗਸਤ (ਸ਼ਿਵ ਸ਼ਰਮਾ)-ਦੇਸ਼ ਭਰ 'ਚ ਇਸ ਵੇਲੇ ਮਹਿੰਗਾਈ ਦਾ ਮੁੱਦਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਰਿਹਾ ਹੈ ਤੇ ਹੁਣ ਸਿਆਸੀ ਪਾਰਟੀਆਂ ਨੇ ਵੀ ਮਹਿੰਗਾਈ ਦੇ ਖ਼ਿਲਾਫ਼ ਮੋਰਚਾ ਖ਼ੋਲ੍ਹ ਦਿੱਤਾ ਹੈ ਤੇ ਆਏ ਦਿਨਾਂ ਉਨ੍ਹਾਂ ਵਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ...

ਪੂਰੀ ਖ਼ਬਰ »

ਪੰਜਾਬ 'ਚ 19,840 ਪਸ਼ੂ ਲੰਪੀ ਸਕਿਨ ਬਿਮਾਰੀ ਤੋਂ ਪੀੜਤ

ਰੂੜੇਕੇ ਕਲਾਂ, 6 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਦਿਨਾਂ ਤੋਂ ਲੈ ਕੇ ਪੰਜਾਬ ਦੇ ਪਿੰਡਾਂ ਸ਼ਹਿਰਾਂ ਦੇ ਪਸ਼ੂਆਂ ਨੂੰ ਫੈਲ ਰਹੀ ਲੰਪੀ ਸਕਿਨ ਬਿਮਾਰੀ ਨੇ ਪੰਜਾਬ ਪੱਧਰ 'ਤੇ ਸਰਕਾਰੀ ਅੰਕੜਿਆਂ ਅਨੁਸਾਰ 19,840 ਪਸ਼ੂਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ | ਪਸ਼ੂ ...

ਪੂਰੀ ਖ਼ਬਰ »

1500 ਰੁਪਏ ਦੇ ਲੈਣ ਦੇਣ ਬਦਲੇ ਵਿਅਕਤੀ ਦਾ ਕਤਲ

ਝਬਾਲ, 6 ਅਗਸਤ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਪਿੰਡ ਝਬਾਲ ਵਿਖੇ 1500 ਰੁਪਏ ਦੇ ਲੈਣ ਦੇਣ ਬਦਲੇ ਗੁਆਂਢੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਦਾ ਕਤਲ ਕਰ ਦਿੱਤਾ | ਇਸ ਸੰਬੰਧੀ ਮਿ੍ਤਕ ਤਰਸੇਮ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਝਬਾਲ ਦੀ ਪਤਨੀ ਗੁਰਮੀਤ ਕੌਰ ਵਲੋਂ ...

ਪੂਰੀ ਖ਼ਬਰ »

ਪਾਵਰ ਇੰਜੀਨੀਅਰ ਫੈਡਰੇਸ਼ਨ ਵਲੋਂ ਬਿਜਲੀ ਬਿੱਲ 2022 ਨੂੰ ਸਥਾਈ ਸਮਿਤੀ ਕੋਲ ਭੇਜਣ ਦੀ ਅਪੀਲ

ਜਲੰਧਰ, 6 ਅਗਸਤ (ਸ਼ਿਵ)-ਆਲ ਇੰਡੀਆ ਪਾਵਰ ਇੰਜੀਨੀਅਰ ਫੈਡਰੇਸ਼ਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਬਿਜਲੀ ਸੋਧ ਬਿੱਲ 2022 ਜੇਕਰ ਇਸ ਸੰਸਦ ਵਿਚ ਪੇਸ਼ ਕੀਤਾ ਜਾਂਦਾ ਹੈ ਤਾਂ ਫਿਰ ਸਾਰੇ ਹਿਤ ਧਾਰਕਾਂ ਦੇ ਨਾਲ ਚਰਚਾ ਲਈ ਬਿਜਲੀ ਦੀ ਸਥਾਈ ...

ਪੂਰੀ ਖ਼ਬਰ »

ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰੇਗੀ ਫ਼ਿਲਮ 'ਬਾਈ ਜੀ ਕੁੱਟਣਗੇ'-ਉਪਾਸਨਾ ਸਿੰਘ

ਜਲੰਧਰ, 6 ਅਗਸਤ (ਹਰਵਿੰਦਰ ਸਿੰਘ ਫੁੱਲ)-ਹਿੰਦੀ ਅਤੇ ਪੰਜਾਬੀ ਫ਼ਿਲਮਾਂ ਦੀ ਸਫ਼ਲ ਅਦਾਕਾਰਾ ਉਪਾਸਨਾ ਸਿੰਘ ਹੁਣ ਫ਼ਿਲਮ ਨਿਰਮਾਣ ਦੇ ਖੇਤਰ 'ਚ ਕਿਸਮਤ ਅਜ਼ਮਾਉਣ ਜਾ ਰਹੀ ਹੈ, ਉਸ ਨੇ ਆਪਣੇ ਪੁੱਤਰ ਨਾਨਕ ਸਿੰਘ ਨੂੰ ਲੈ ਕੇ ਪਹਿਲੀ ਪੰਜਾਬੀ ਫ਼ਿਲਮ 'ਬਾਈ ਜੀ ਕੁੱਟਣਗੇ' ਦਾ ...

ਪੂਰੀ ਖ਼ਬਰ »

ਹਵਾਰਾ ਕਮੇਟੀ ਦਾ ਪੁਨਰਗਠਨ

ਚੰਡੀਗੜ੍ਹ, 6 ਅਗਸਤ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਅੱਜ ਗੁਰਚਰਨ ਸਿੰਘ ਧਰਮ ਪਿਤਾ (ਜਥੇਦਾਰ ਜਗਤਾਰ ਸਿੰਘ ਹਵਾਰਾ) ਵਲੋਂ ਨਵੀਂ ਹਵਾਰਾ ਕਮੇਟੀ ਦੇ ਮੈਂਬਰਾਂ ਨੂੰ ਸਿਰੋਪਾਉ ਪਾ ਕੇ ਸ਼ਾਮਿਲ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੀ 'ਹਰ ਦਿਲ 'ਚ ਤਿਰੰਗਾ' ਮੁਹਿੰਮ 9 ਤੋਂ

ਚੰਡੀਗੜ੍ਹ, 6 ਅਗਸਤ (ਮਾਨ)-ਸੰਸਦ ਮੈਂਬਰ ਸ. ਸਿਮਰਨਜੀਤ ਸਿੰਘ ਮਾਨ ਵਲੋਂ ਜਿੱਥੇ ਤਿਰੰਗੇ ਝੰਡੇ ਦੀ ਜਗ੍ਹਾ 15 ਅਗਸਤ ਮੌਕੇ ਖ਼ਾਲਸਾਈ ਝੰਡਾ ਲਹਿਰਾਉਣ ਦੀ ਗੱਲ ਕਹੀ ਹੈ ਉੱਥੇ ਆਜ਼ਾਦੀ ਦੇ 75ਵੇਂ ਵਰ੍ਹੇ ਮੌਕੇ ਕਾਂਗਰਸ ਪਾਰਟੀ ਵਲੋਂ 9 ਅਗਸਤ ਤੋਂ ਪੰਜਾਬ ਦੇ ਸਾਰੇ ...

ਪੂਰੀ ਖ਼ਬਰ »

ਵਿਸ਼ੇਸ਼ ਇਜਲਾਸ ਕੇਵਲ ਸਰਕਾਰ ਹੀ ਬੁਲਾ ਸਕਦੀ-ਸਪੀਕਰ

ਚੰਡੀਗੜ੍ਹ, 6 ਅਗਸਤ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਵਿਧਾਨ ਸਭਾ ਦਾ ਵਿਸ਼ੇਸ਼ ਤੇ ਤੁਰੰਤ ਇਜਲਾਸ ਕੇਵਲ ਤੇ ਕੇਵਲ ਰਾਜ ਸਰਕਾਰ ਹੀ ਬੁਲਾ ਸਕਦੀ ਹੈ, ਇਹ ਗੱਲ ਮੇਰੇ ਵੱਸ ਤੋਂ ਬਾਹਰ ਹੈ | ...

ਪੂਰੀ ਖ਼ਬਰ »

ਨਾਰਕੋਟਿਕ ਸੈੱਲ ਦੇ ਗਿ੍ਫ਼ਤਾਰ 2 ਸਹਾਇਕ ਥਾਣੇਦਾਰਾਂ ਤੇ ਇਕ ਹਵਲਦਾਰ ਨੂੰ ਫ਼ਿਰੋਜ਼ਪੁਰ ਜੇਲ੍ਹ 'ਚ ਖ਼ਤਰਾ

ਫ਼ਿਰੋਜ਼ਪੁਰ, 6 ਅਗਸਤ (ਰਾਕੇਸ਼ ਚਾਵਲਾ)-ਇਕ ਕਿੱਲੋ ਹੈਰੋਇਨ ਅਤੇ ਪੰਜ ਲੱਖ ਦੀ ਨਸ਼ਾ ਵੱਟਤ ਰਕਮ ਦੇ ਝੂਠੇ ਮਾਮਲੇ ਵਿਚ 28 ਜੁਲਾਈ ਤੋਂ ਪੁਲਿਸ ਰਿਮਾਂਡ 'ਤੇ ਚੱਲ ਰਹੇ ਨਾਰਕੋਟਿਕ ਸੈੱਲ ਦੇ ਦੋ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਤੇ ਰਾਜਪਾਲ ਅਤੇ ਹਵਲਦਾਰ ਜੋਗਿੰਦਰ ...

ਪੂਰੀ ਖ਼ਬਰ »

12 ਸਾਲਾਂ ਬੱਚੇ ਦਾ ਕਤਲ-ਗਟਰ 'ਚੋਂ ਲਾਸ਼ ਬਰਾਮਦ

ਸਮਰਾਲਾ, 6 ਅਗਸਤ (ਗੋਪਾਲ ਸੋਫਤ)-ਪਿਛਲੇ ਦੋ ਦਿਨ ਤੋਂ ਘਰੋਂ ਗ਼ਾਇਬ ਹੋਏ 12 ਸਾਲਾਂ ਬੱਚੇ ਦੀ ਲਾਸ਼ ਸਥਾਨਕ ਮਾਛੀਵਾੜਾ ਰੋਡ ਦੇ ਸੁੱਕੇ ਗਟਰ 'ਚੋਂ ਮਿਲ ਗਈ ਹੈ ¢ ਸਥਾਨਕ ਅੰਬੇਡਕਰ ਕਾਲੋਨੀ ਦੇ ਵਸਨੀਕ ਸੁਨੀਲ ਕੁਮਾਰ ਦਾ ਇਹ ਪੁੱਤਰ ਪਿਛਲੇ ਦੋ ਦਿਨਾਂ ਤੋਂ ਘਰੋਂ ਗ਼ਾਇਬ ਸੀ ...

ਪੂਰੀ ਖ਼ਬਰ »

ਸੁਨਾਮ 'ਚ ਬਣਾਈ ਜਾਵੇਗੀ ਸਨਅਤੀ ਅਸਟੇਟ-ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 6 ਅਗਸਤ (ਧਾਲੀਵਾਲ, ਭੁੱਲਰ, ਸੱਗੂ)-ਸੂਬੇ 'ਚ ਸਨਅਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਦਯੋਗਿਕ ਅਸਟੇਟ ਦੀ ਸਥਾਪਨਾ ਕੀਤੀ ਜਾਵੇਗੀ | ਇਹ ਗੱਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ...

ਪੂਰੀ ਖ਼ਬਰ »

'ਮੋਰਚਾ ਗੁਰੂ ਕਾ ਬਾਗ' ਸ਼ਤਾਬਦੀ ਸੰਬੰਧੀ ਤਿੰਨ ਦਿਨਾਂ ਸਮਾਗਮ ਅਰੰਭ

ਗੁਰੂ ਦਾ ਬਾਗ, ਘੁੱਕੇਵਾਲੀ (ਅੰਮਿ੍ਤਸਰ), 6 ਅਗਸਤ (ਜਸਵੰਤ ਸਿੰੰਘ ਜੱਸ, ਸ਼ਰਨਜੀਤ ਸਿੰਘ ਗਿੱਲ)-ਮਾਝਾ ਖੇਤਰ ਦੇ ਗੁਰਦੁਆਰਾ ਗੁਰੂ ਕਾ ਬਾਗ ਪਾਤਸ਼ਾਹੀ ਪੰਜਵੀਂ ਤੇ ਨੌਵੀਂ, ਪਿੰਡ ਘੁੱਕੇਵਾਲੀ ਨੂੰ ਮਹੰਤਾਂ ਤੋਂ ਅਜ਼ਾਦ ਕਰਾਉਣ ਲਈ 100 ਸਾਲ ਪਹਿਲਾਂ ਸੰਨ੍ਹ 1922 ਵਿਚ ਸਿੱਖ ...

ਪੂਰੀ ਖ਼ਬਰ »

ਕਾਰ ਤੇ ਫੌਜ ਦੇ ਟਰੱਕ ਦੀ ਭਿਆਨਕ ਟੱਕਰ

ਮਕਸੂਦਾਂ, 6 ਅਗਸਤ (ਸਤਿੰਦਰ ਪਾਲ ਸਿੰਘ)- ਜਲੰਧਰ ਦੇ ਰਾਓਵਾਲੀ ਲਾਗੇ ਪਠਾਨਕੋਟ ਚÏਕ ਵਿਖੇ ਇਕ ਕਾਰ ਤੇ ਫੌਜ ਦੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ¢ ਜਿਸ 'ਚ ਪ੍ਰਈਵੇਟ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ਹਾਦਸੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟਾਂ ਨਹੀਂ ਲੱਗੀਆਂ ਤੇ ਨਾ ...

ਪੂਰੀ ਖ਼ਬਰ »

ਡੀ.ਐਮ. ਫਾਰਮਾ ਤੋਂ ਬਰਾਮਦ ਹੋਈਆਂ ਫ਼ੌਜ ਨੂੰ ਸਪਲਾਈ ਕਰਨ ਵਾਲੀਆਂ 5 ਕਿਸਮ ਦੀਆਂ ਦਵਾਈਆਂ

ਜਲੰਧਰ, 6 ਅਗਸਤ (ਐੱਮ.ਐੱਸ. ਲੋਹੀਆ) - ਫੌਜ ਨੂੰ ਸਪਲਾਈ ਕੀਤੀਆਂ ਜਾਣ ਵਾਲੀਆਂ ਦਵਾਈਆਂ ਦੀ ਮਾਰਕੀਟ 'ਚ ਵਿਕਰੀ ਕੀਤੇ ਜਾਣ ਦੀ ਸੂਚਨਾ ਮਿਲਣ 'ਤੇ ਫੌਜ ਦੇ ਅਧਿਕਾਰੀਆਂ ਨਾਲ ਸਿਹਤ ਵਿਭਾਗ ਦੀ ਡਰਗ ਟੀਮ ਨੇ ਦਿਲਕੁਸ਼ਾ ਮਾਰਕੀਟ 'ਚ ਚੱਲ ਰਹੀ ਡੀ.ਐਮ. ਫਾਰਮਾ ਦਵਾਈਆਂ ਦੀ ...

ਪੂਰੀ ਖ਼ਬਰ »

ਮਾਈ ਹੀਰਾਂ ਗੇਟ ਵਲੋਂ ਹੁੰਦੇ ਹੋਏ ਫਰਾਰ ਹੋਏ ਐਕਟਿਵਾ ਸਵਾਰ ਲੁਟੇਰੇ

ਜਲੰਧਰ, 6 ਅਗਸਤ (ਐੱਮ. ਐੱਸ. ਲੋਹੀਆ) -ਇੰਡਸਟਰੀਅਲ ਏਰੀਆ ਵਿਖੇ ਸਥਿਤ ਯੂਕੋ ਬੈਂਕ 'ਚੋਂ ਹੋਈ 15 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਪੁਲਿਸ ਦੇ ਹੱਥ ਅਹਿਮ ਸੀ.ਸੀ.ਟੀ.ਵੀ. ਫੁੱਟੇਜ ਲੱਗੀ ਹੈ, ਜਿਸ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੂੰ ਪਤਾ ਲੱਗਾ ਹੈ ਕਿ ਵਾਰਦਾਤ ਨੂੰ ਅੰਜਾਮ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ 20 ਸਾਲ ਦੀ ਕੈਦ

ਜਲੰਧਰ, 6 ਅਗਸਤ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਅਤੇ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸਿਮਰਨਜੀਤ ਸਿੰਘ ਪੁੱਤਰ ਜਸਵੰਤ ਸਿੰਘ ...

ਪੂਰੀ ਖ਼ਬਰ »

ਸਿੰਗਲ ਯੂਜ਼ ਪਲਾਸਟਿਕ ਦੇ ਮਾਰੂ ਪ੍ਰਭਾਵਾਂ ਬਾਰੇ ਵਿਦਿਆਰਥੀ ਲੋਕਾਂ ਨੂੰ ਜਾਗਰੂਕ ਕਰਨ-ਨਿੱਝਰ

ਜਲੰਧਰ, 6 ਅਗਸਤ (ਸ਼ਿਵ)-ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਿੰਗਲ ਯੂਜ਼ ਪਲਾਸਟਿਕ 'ਤੇ ਲੱਗੀ ਪਾਬੰਦੀ ਨੂੰ ਪੂਰੀ ਸੁਹਿਰਦਤਾ ਨਾਲ ਅਮਲ 'ਚ ਲਿਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਵਿਦਿਆਰਥੀ ਇਸ ਪਲਾਸਟਿਕ ਦੇ ਮਾਰੂ ਪ੍ਰਭਾਵਾਂ ਬਾਰੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਮਹਿੰਗਾਈ ਖ਼ਿਲਾਫ਼ ਡੀ.ਸੀ. ਦਫ਼ਤਰ ਬਾਹਰ ਪ੍ਰਦਰਸ਼ਨ

ਜਲੰਧਰ, 6 ਅਗਸਤ (ਸ਼ਿਵ)-ਲਗਾਤਾਰ ਵਧ ਰਹੀ ਮਹਿੰਗਾਈ ਖ਼ਿਲਾਫ਼ ਡੀ. ਸੀ. ਦਫ਼ਤਰ ਬਾਹਰ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਬਲਰਾਜ ਠਾਕੁਰ ਦੀ ਅਗਵਾਈ 'ਚ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀਆਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਅਚਾਰੀਆ ਭਿਖਸ਼ੂ ਹਸਪਤਾਲ ਨੂੰ ਮਿਲੀ ਆਧੁਨਿਕ ਐਂਬੂਲੈਂਸ

ਨਵੀਂ ਦਿੱਲੀ, 6 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਅਚਾਰੀਆ ਭਿਖਸ਼ੂ ਹਸਪਤਾਲ ਮੋਤੀ ਨਗਰ ਨਵੀਂ ਦਿੱਲੀ 'ਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ 'ਚ ਮਰੀਜ਼ ਆਉਂਦੇ ਹਨ | ਇਸ ਹਸਪਤਾਲ 'ਚ ਕਾਫ਼ੀ ਆਧੁਨਿਕ ਸਹੂਲਤਾਂ ਵੀ ਮੌਜੂਦ ਹਨ | ਇਸ ਹਸਪਤਾਲ ਨੂੰ 3 ਵਾਰ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਕਲਾਸ ਦੀ ਕੰਪਾਰਟਮੈਂਟ ਦੀ ਪ੍ਰੀਖਿਆ 23 ਅਗਸਤ ਤੋਂ ਸ਼ੁਰੂ

ਨਵੀਂ ਦਿੱਲੀ, 6 ਅਗਸਤ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਦੀ ਕੰਪਾਰਟਮੈਂਟ ਦੀ ਪ੍ਰੀਖਿਆ 23 ਅਗਸਤ ਨੂੰ ਸ਼ੁਰੂ ਹੋਵੇਗੀ, ਜਿਸ ਦੀ ਡੇਟਸ਼ੀਟ ਦਾ ਸੀ. ਬੀ. ਐਸ. ਈ. ਨੇ ਐਲਾਨ ਕਰ ਦਿੱਤਾ ਹੈ | ਪ੍ਰੀਖਿਆ 'ਚ ਪ੍ਰਸ਼ਨ-ਪੱਤਰ ਪੜ੍ਹਨ ...

ਪੂਰੀ ਖ਼ਬਰ »

ਲਾਲ ਕਿਲ੍ਹੇ ਅਤੇ ਆਸ-ਪਾਸ ਦੀ ਸੁਰੱਖਿਆ ਹੋਰ ਸਖ਼ਤ ਕੀਤੀ

ਨਵੀਂ ਦਿੱਲੀ, 6 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਇਤਿਹਾਸਿਕ ਲਾਲ ਕਿਲ੍ਹੇ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ ਅਤੇ ਇਸ 'ਤੇ 24 ਘੰਟੇ ਨਿਗਰਾਨੀ ਰੱਖਣ ਲਈ ਸੀ. ਸੀ. ਟੀ. ਵੀ. ਕੈਮਰਿਆਂ ਦਾ ਕੰਟਰੋਲ ਰੂਮ ਬਣਾਇਆ ਜਾ ਰਿਹਾ ਹੈ | ਲਾਲ ਕਿਲ੍ਹੇ ਦੇੇ ਆਸ-ਪਾਸ ਦੇ ਇਲਾਕੇ ...

ਪੂਰੀ ਖ਼ਬਰ »

ਸੜਕ 'ਤੇ ਪਾਣੀ ਭਰ ਜਾਣ ਨਾਲ ਲੋਕਾਂ ਨੂੰ ਹੋ ਰਹੀ ਹੈ ਪ੍ਰੇਸ਼ਾਨੀ

ਨਵੀਂ ਦਿੱਲੀ, 6 ਅਗਸਤ (ਬਲਵਿੰਦਰ ਸਿੰਘ ਸੋਢੀ)-ਫ਼ਰੀਦਾਬਾਦ ਦੇ ਸਹਤਪੁਰ ਦੀ ਮੁੱਖ ਰੋਡ 'ਤੇ ਅੱਜ ਸਵੇਰੇ ਮੀਂਹ ਪੈਣ ਨਾਲ ਸਾਰੀ ਹੀ ਸੜਕ 'ਤੇ ਬਰਸਾਤੀ ਪਾਣੀ ਭਰ ਗਿਆ, ਜਿਸ ਕਰਕੇ ਲੋਕਾਂ ਨੂੰ ਬਹੁਤ ਹੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਥੋਂ ਦੇ ਲੋਕਾਂ ਦਾ ਕਹਿਣਾ ਹੈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX