ਤਾਜਾ ਖ਼ਬਰਾਂ


ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  1 day ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  1 day ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  1 day ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  1 day ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  1 day ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  1 day ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  1 day ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  1 day ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  1 day ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  1 day ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  1 day ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  1 day ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  1 day ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਹੁਸ਼ਿਆਰਪੁਰ / ਮੁਕੇਰੀਆਂ

ਬੇਲਗਾਮ ਮਾਈਨਿੰਗ ਮਾਫੀਏ 'ਤੇ 'ਆਪ' ਸਰਕਾਰ ਮਿਹਰਬਾਨ

ਗੜ੍ਹਸ਼ੰਕਰ, 7 ਅਗਸਤ (ਧਾਲੀਵਾਲ)- ਮਾਈਨਿੰਗ ਨੂੰ ਲੈ ਕੇ ਪਿਛਲੀ ਅਕਾਲੀ ਦਲ ਤੇ ਕਾਂਗਰਸ ਦੀ ਸਰਕਾਰ ਨੂੰ ਥਾਂ-ਥਾਂ 'ਤੇ ਭੰਡਣ ਵਾਲੀ ਆਮ ਆਦਮੀ ਪਾਰਟੀ ਦੀ ਖੁੱਦ ਦੀ ਸਰਕਾਰ ਦੇ ਰਾਜ 'ਚ ਮਾਈਨਿੰਗ ਮਾਫੀਏ ਦੀ ਪੂਰੀ ਸਰਦਾਰੀ ਜਾਪ ਰਹੀ ਹੈ | ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਪੰਜਾਬ ਤੇ ਹਿਮਾਚਲ ਪ੍ਰਦੇਸ਼ ਨਾਲ ਹੱਦ ਨਾਲ ਪੂਰੀ ਤਰ੍ਹਾਂ ਸਰਗਰਮ ਚੱਲ ਰਹੇ ਬੇਲਗਾਮ ਮਾਈਨਿੰਗ ਮਾਫੀਏ 'ਤੇ ਸੂਬੇ ਦੀ ਮੌਜੂਦਾ 'ਆਪ' ਸਰਕਾਰ ਪੂਰੀ ਤਰ੍ਹਾਂ ਮਿਹਰਬਾਨ ਹੋਣ ਦੀ ਤਾਜ਼ਾ ਉਦਾਹਰਨ ਗੜ੍ਹਸ਼ੰਕਰ 'ਚ ਮਿਲ ਰਹੀ ਹੈ ਜਿਥੇ ਪੰਜਾਬ ਤੇ ਹਿਮਾਚਲ ਪ੍ਰਦੇਸ਼ ਨੂੰ ਆਪਸ 'ਚ ਮਿਲਾਉਂਦੀ ਗੜ੍ਹਸ਼ੰਕਰ-ਨੰਗਲ ਸੜਕ 'ਤੇ ਦਿਨ ਰਾਤ ਦੌੜ ਰਹੇ ਓਵਰਲੋਡ ਟਿੱਪਰਾਂ ਨੇ ਪਿਛਲੀ ਸਰਕਾਰ ਤੋਂ ਲੈ ਕੇ ਹੁਣ ਤਾਈਾ ਦਿਨ ਰਾਤ ਦੌੜ ਰਹੇ ਓਵਰਲੋਡ ਟਿੱਪਰਾਂ ਨੇ ਜੋ ਹਾਲ ਸੜਕ ਦਾ ਕੀਤਾ ਉਹ ਬਰਦਾਸ਼ਤ ਤੋਂ ਬਾਹਰ ਜਾਪ ਰਿਹਾ ਹੈ | ਮਾਈਨਿੰਗ ਵਿਭਾਗ ਤੇ ਪੁਲਿਸ ਪ੍ਰਸਾਸ਼ਨ ਦੇ ਨੱਕ ਹੇਠ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਸੈਂਕੜੇ ਓਵਰਲੋਡ ਟਿੱਪਰਾਂ ਜਿਥੇ ਪੰਜਾਬ ਦੀ ਹੱਦ 'ਚ ਸ਼ਿਵਾਲਿਕ ਦੀਆਂ ਰਮਣੀਕ ਪਹਾੜੀਆਂ ਦੀਆਂ ਜੜ੍ਹਾਂ 'ਚ ਤੇਲ ਦੇਣ ਦਾ ਕੰਮ ਕਰ ਰਹੇ ਹਨ ਉਥੇ ਇਨ੍ਹਾਂ ਟਿੱਪਰਾਂ ਵਲੋਂ ਕਰੋੜਾਂ ਰੁਪਏ ਖਰਚ ਕਰਕੇ ਬਣਾਈਆਂ ਸੜਕਾਂ ਦਾ ਲਗਾਤਾਰ ਨਾਸ ਮਾਰਿਆ ਜਾ ਰਿਹਾ ਹੈ | ਬੇਹੱਦ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਬਦਲਣ ਤੋਂ ਬਾਅਦ ਵਿਚ ਸੜਕਾਂ 'ਤੇ ਮੌਤ ਦੇ ਦੈਂਤ ਬਣਕੇ ਘੁੰਮਣ ਵਾਲੇ ਓਵਰਲੋਡ ਟਿੱਪਰਾਂ ਦਾ ਗੜ੍ਹਸ਼ੰਕਰ ਹਲਕੇ 'ਚ ਵੱਖ-ਵੱਖ ਜਥੇਬੰਦੀਆਂ ਤੇ ਗੜ੍ਹਸ਼ੰਕਰ-ਨੰਗਲ ਸੜਕ ਦੀ ਬਦਤਰ ਹਾਲਤ ਲਈ ਸੰਘਰਸ਼ ਕਰਨ ਵਾਲੀ ਸੜਕ ਬਣਾਓ ਸੰਘਰਸ਼ ਕਮੇਟੀ ਵਲੋਂ ਲੱਖ ਵਿਰੋਧ ਕਰਨ ਦੇ ਬਾਵਜੂਦ ਵੀ ਓਵਰਲੋਡ ਟਿੱਪਰ ਸਰਕਾਰੀ ਛਤਰ ਛਾਇਆ ਹੇਠ ਦਿਨ ਰਾਤ ਦੌੜ ਰਹੇ ਹਨ | ਇਥੇ ਹੀ ਬੱਸ ਨਹੀਂ ਗੜ੍ਹਸ਼ੰਕਰ-ਨੰਗਲ ਸੜਕ 'ਤੇ ਪਏ ਕਈ-ਕਈ ਫੁੱਟ ਖੱਡਿਆ 'ਚ ਫਸੇ ਇਨ੍ਹਾਂ ਟਿੱਪਰਾਂ ਕਾਰਨ ਇਥੇ ਕਈ-ਕਈ ਘੰਟੇ ਜਾਮ ਲੱਗਣ ਨਾਲ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ | ਗੜ੍ਹਸ਼ੰਕਰ ਨੇੜੇ ਹਿਮਾਚਲ ਪ੍ਰਦੇਸ਼ ਦੀ ਹੱਦ ਨਾਲ ਲੱਗਦੇ ਸ਼ਿਵਾਲਿਕ ਦੀਆਂ ਰਮਣੀਕ ਪਹਾੜੀਆਂ ਦੇ ਖੇਤਰ 'ਚ ਜਿਥੇ ਚੋਰੀ ਛਿਪੇ ਮਾਈਨਿੰਗ ਮਾਫੀਆ ਸਰਗਰਮ ਹੈ ਉਥੇ ਹੀ ਗੜ੍ਹਸ਼ੰਕਰ ਦੇ ਕਈ ਪਿੰਡਾਂ 'ਚ ਵੀ ਨਾਜਾਇਜ਼ ਮਾਈਨਿੰਗ ਪੂਰੇ ਜ਼ੋਰਾਂ 'ਤੇ ਚੱਲ ਰਹੀ ਹੈ | ਸੜਕਾਂ 'ਤੇ ਓਵਰ ਲੋਡ ਟਿੱਪਰਾਂ ਤੇ ਟਰਾਲੀਆਂ ਦੀ ਦਹਿਸ਼ਤ ਕਾਰਨ 'ਆਪ' ਸਰਕਾਰ ਬਣਨ ਤੋਂ ਬਾਅਦ ਆ ਰਿਹਾ ਬਦਲਾਅ ਲੋਕਾਂ ਨੂੰ ਰਾਸ ਨਹੀਂ ਆ ਰਿਹਾ | ਮਾਈਨਿੰਗ ਮਾਫੀਏ ਨੂੰ ਲੈ ਕੇ ਲੋਕ ਨਵੀਂ ਬਣੀ ਸਰਕਾਰ ਨੂੰ ਲਗਾਤਾਰ ਨਿਸ਼ਾਨੇ 'ਤੇ ਲੈ ਰਹੇ ਹਨ ਤੇ 'ਆਪ' ਦੇ ਰਾਜ 'ਚ ਪਿਛਲੀਆਂ ਸਰਕਾਰਾਂ ਨਾਲੋਂ ਵੀ ਵੱਧਕੇ ਮਾਫੀਆ ਸਰਗਰਮ ਹੋਣ ਦੇ ਚਰਚੇ ਪੂਰੇ ਜ਼ੋਰਾਂ 'ਤੇ ਹਨ | ਜਿਸ ਤਰੀਕੇ ਨਾਲ ਮਾਈਨਿੰਗ ਵਿਭਾਗ, ਪੁਲਿਸ ਪ੍ਰਸਾਸ਼ਨ ਤੇ ਹੋਰ ਆਲ੍ਹਾ ਅਧਿਕਾਰੀ ਨਵੀਂ ਸਰਕਾਰ ਦੇ ਰਾਜ 'ਚ ਵੀ ਮਾਈਨਿੰਗ ਮਾਫੀਆ ਅੱਗੇ ਗੋਡੇ ਟੇਕਦੇ ਹੋਏ ਨਜ਼ਰ ਆ ਰਹੇ ਹਨ, ਉਸ ਤੋਂ ਸਪੱਸ਼ਟ ਤੌਰ 'ਤੇ ਨਵੀਂ ਸਰਕਾਰ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ 'ਚ ਆ ਰਹੀ ਹੈ | ਗੜ੍ਹਸ਼ੰਕਰ ਹਲਕੇ 'ਚ ਮਾਈਨਿੰਗ ਵਿਭਾਗ ਦੀ ਆੜ ਗੁੰਡਾ ਟੈਕਸ ਉਗਰਾਹੇ ਜਾਣ ਦੀਆਂ ਵੀ ਚਰਚਾਵਾਂ ਪੂਰੇ ਜ਼ੋਰਾਂ 'ਤੇ ਹਨ | ਇਹ ਵੀ ਚਰਚਾ ਜ਼ੋਰਾਂ 'ਤੇ ਹੈ ਕਿ ਮਾਈਨਿੰਗ ਮਾਫੀਆ ਪਿਛਲੀਆਂ ਸਰਕਾਰਾਂ ਵਾਂਗ ਨਵੀਂ ਸਰਕਾਰ 'ਚ ਪੈਰ ਜਮਾਉਣ ਵਿਚ ਵੀ ਕਾਮਯਾਬ ਨਜ਼ਰ ਆਉਂਦਾ ਦਿਖਾਈ ਦੇ ਰਿਹਾ ਹੈ |

ਪ੍ਰਵਾਸੀ ਭਾਰਤੀ ਦੇ ਬੰਦ ਪਏ ਮਕਾਨ 'ਚ ਚੋਰੀ

ਕੋਟਫ਼ਤੂਹੀ, 7 ਅਗਸਤ (ਅਵਤਾਰ ਸਿੰਘ ਅਟਵਾਲ)- ਪਿੰਡ ਮੰਨਣਹਾਨਾ ਦੇ ਵਿਦੇਸ਼ ਰਹਿੰਦੇ ਪਰਿਵਾਰ ਦੇ ਘਰੋਂ ਪਿੰਡ 'ਚ ਸਰਗਰਮ ਪਿੰਡ ਦੇ ਹੀ ਨਸ਼ਈ ਚੋਰਾਂ ਵਲੋਂ ਪਿੱਤਲ ਦੇ ਪੁਰਾਣੇ ਬਰਤਨ ਤੇ ਪੇਟੀ 'ਚੋਂ ਕੱਪੜੇ ਚੋਰੀ ਕਰ ਲਏ | ਜਾਣਕਾਰੀ ਅਨੁਸਾਰ ਹਰਭਜਨ ਸਿੰਘ ਪੁੱਤਰ ਰੱਖਾ ...

ਪੂਰੀ ਖ਼ਬਰ »

ਭਾਈ ਤਾਰਬਲਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸਨਮਾਨਿਤ

ਗੜ੍ਹਦੀਵਾਲਾ, 7 ਅਗਸਤ (ਚੱਗਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਮੋਰਚਾ ਗੁਰੂ ਕਾ ਬਾਗ ਦੇ ਸ਼ਹੀਦ ਸਿੰਘਾਂ ਦੀ ਯਾਦ 'ਚ ਸਜਾਏ ਗਏ ਪੰਜ ਰੋਜ਼ਾ ਕੀਰਤਨ ਤੇ ਢਾਡੀ ਦਰਬਾਰ ਦੌਰਾਨ ਗੁਰੂ ਘਰ ਦੇ ਕੀਰਤਨੀਏ ਭਾਈ ਤਾਰਬਲਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਵਿਅਕਤੀ ਗਿ੍ਫ਼ਤਾਰ

ਟਾਂਡਾ ਉੜਮੁੜ, 7 ਅਗਸਤ (ਭਗਵਾਨ ਸਿੰਘ ਸੈਣੀ, ਕੁਲਬੀਰ ਸਿੰਘ ਗੁਰਾਇਆ)- ਟਾਂਡਾ ਪੁਲਿਸ ਵਲੋਂ ਟਾਂਡਾ ਪੁਲੀ ਨਜ਼ਦੀਕ ਇੱਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਲਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ਮੁਖੀ ਉਕਾਂਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਕੋਵਿਡ 19 ਦੇ 43 ਨਵੇਂ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਮੌਤ

ਹੁਸ਼ਿਆਰਪੁਰ, 7 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 82 ਨਵੇਂ ਸੈਂਪਲ ਲੈਣ 'ਤੇ 388 ਸੈਂਪਲਾਂ ਦੀ ਰਿਪੋਰਟ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਵਲੋਂ ਅਜ਼ਾਦੀ ਦੇ ਜਸ਼ਨਾਂ ਦੇ ਬਾਈਕਾਟ ਦਾ ਸੱਦਾ, ਉੜਮੁੜ ਵਿਖੇ ਰੋਸ ਮਾਰਚ ਦਾ ਐਲਾਨ

ਹੁਸ਼ਿਆਰਪੁਰ, 7 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਭਾਰਤ ਤੋਂ ਪੰਜਾਬ ਦੀ ਆਜ਼ਾਦੀ ਲਈ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਦਲ ਖ਼ਾਲਸਾ ਤੇ ਅਕਾਲੀ ਦਲ ਅੰਮਿ੍ਤਸਰ ਨੇ ਬਾਮਸੇਫ ਦੇ ਸਹਿਯੋਗ ਨਾਲ ਬੰਦੀ ਸਿੰਘਾਂ ਨਾਲ ਹੋ ਰਹੀ ਬੇਇਨਸਾਫ਼ੀ, ਬਰਗਾੜੀ-ਬਹਿਬਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੋਰੀਓਗ੍ਰਾਫੀ ਮੁਕਾਬਲੇ 'ਚ ਸਰਕਾਰੀ ਮਿਡਲ ਸਕੂਲ ਦਗਨ ਨੇ ਹਾਸਲ ਕੀਤਾ ਪਹਿਲਾ ਸਥਾਨ

ਮੁਕੇਰੀਆਂ, 7 ਅਗਸਤ (ਰਾਮਗੜ੍ਹੀਆ)- ਆਜ਼ਾਦੀ ਦੇ 75ਵੇਂ ਅਮਿ੍ਤ ਮਹਾਂਉਤਸਵ ਦੇ ਮੌਕੇ 'ਤੇ ਜ਼ਿਲ੍ਹਾ ਪੱਧਰੀ ਕੋਰੀਓਗ੍ਰਾਫੀ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਕਰਵਾਏ ਗਏ | ਜਿਸ ਵਿਚ ਗੁਰਸ਼ਰਨ ਸਿੰਘ ਡੀ. ਈ. ਓ. (ਸੈਕੰ. ...

ਪੂਰੀ ਖ਼ਬਰ »

ਅਣ-ਅਧਿਕਾਰਤ ਕਾਲੋਨੀ ਕੱਟਣ ਵਾਲਿਆਂ 'ਤੇ ਪਰਚਾ ਦਰਜ ਕਰਨ ਦੇ ਹੁਕਮ

ਕੋਟਫ਼ਤੂਹੀ, 7 ਅਗਸਤ (ਅਵਤਾਰ ਸਿੰਘ ਅਟਵਾਲ)- ਜਲੰਧਰ ਡਿਵੈਲਪਮੈਂਟ ਅਥਾਰਿਟੀ ਵਲੋਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਹੁਸ਼ਿਆਰਪੁਰ ਨੂੰ ਲਿਖਤੀ ਦਰਖਾਸਤ 'ਚ ਪਿੰਡ ਮਨਣਹਾਨਾ (ਹ.ਬ. ਨੰ.90) ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 2.57 ਏਕੜ 'ਚ ਰਾਮ ਵਿਹਾਰ ...

ਪੂਰੀ ਖ਼ਬਰ »

ਪਿਤਾ ਦੀ ਇੰਸ਼ੋਰੈਂਸ ਦਾ ਪੈਸਾ ਦੇਣ ਦੇ ਨਾਂਅ 'ਤੇ ਸੇਵਾ ਮੁਕਤ ਏ.ਐੱਸ.ਆਈ. ਤੋਂ ਠੱਗੇ 70 ਲੱਖ

ਹੁਸ਼ਿਆਰਪੁਰ, 7 ਅਗਸਤ (ਬਲਜਿੰਦਰਪਾਲ ਸਿੰਘ)- ਬਾਪ ਦੀ ਇੰਸ਼ੋਰੈਂਸ ਦੇ ਪੈਸੇ ਦੇਣ ਦੇ ਨਾਂਅ 'ਤੇ ਕਥਿਤ ਤੌਰ 'ਤੇ ਸੇਵਾ ਮੁਕਤ ਏ.ਐੱਸ.ਆਈ. ਤੋਂ ਕਰੀਬ 70 ਲੱਖ ਦੀ ਠੱਗੀ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੇਵਾ ਮੁਕਤ ...

ਪੂਰੀ ਖ਼ਬਰ »

ਪੱਕਾ ਮੋਰਚਾ ਲਗਾਤਾਰ ਤੀਸਰੇ ਦਿਨ ਵੀ ਜਾਰੀ

ਬੀਣੇਵਾਲ, 7 ਅਗਸਤ (ਬੈਜ ਚੌਧਰੀ)- ਪ੍ਰਦੂਸ਼ਣ ਵਿਰੁੱਧ ਪਿੰਡ ਬਚਾਓ ਲੋਕ ਬਚਾਓ ਸੰਘਰਸ਼ ਕਮੇਟੀ ਇਲਾਕਾ ਬੀਤ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀ ਅਗਵਾਈ 'ਚ ਇਲਾਕੇ ਦੇ ਲੋਕਾਂ ਵਲੋਂ ਪੰਜਾਬ ਹਿਮਾਚਲ ਪ੍ਰਦੇਸ਼ ਮੇਨ ਸੜ੍ਹਕ ਤੇ ਪਿੰਡ ਮੈਹਿੰਦਵਾਣੀ ਵਿੱਖੇ 6 ਅਗਸਤ ਤੋਂ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਫਰਜ਼ ਦੇ ਨਾਲ-ਨਾਲ ਸਾਡੀ ਨੈਤਿਕ ਜ਼ਿੰਮੇਵਾਰੀ- ਜਿੰਪਾ

ਹੁਸ਼ਿਆਰਪੁਰ, 7 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਿਰਫ ਸਾਡਾ ਫਰਜ਼ ਨਹੀਂ ਬਲਕਿ ਸਾਡੀ ਨੈਤਿਕ ਜ਼ਿੰਮੇਵਾਰੀ ਵੀ ਹੈ | ਉਨ੍ਹਾਂ ਕਿਹਾ ਕਿ ਬਰਸਾਤ ਦੇ ਇਸ ਮੌਸਮ 'ਚ ਸਾਰੇ ਮਿਲ ਕੇ ...

ਪੂਰੀ ਖ਼ਬਰ »

ਬਲਾਕ ਤੇ ਤਹਿਸੀਲ ਪੱਧਰੀ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਬੀਣੇਵਾਲ, 7 ਅਗਸਤ (ਬੈਜ ਚੌਧਰੀ)- ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਤੇ ਜਿਲ੍ਹਾ ਸਿੱਖਿਆ ਅਫਸਰ ਦੀ ਅਗਵਾਈ ਹੇਠ ਚੱਲ ਰਹੇ 75 ਸਾਲਾ ਅਜਾਦੀ ਦੇ ਮਹਾਂਉਤਸਵ ਨੂੰ ਸਮਰਪਿਤ ਬਲਾਕ ਤੇ ਤਹਿਸੀਲ ਪੱਧਰੀ ਵੱਖ ਵੱਖ ਮੁਕਾਬਲਿਆਂ 'ਚ ਸਰਕਾਰੀ ਐਲੀਮੈਂਟਰੀ ਸਮਾਰਕ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ' ਅਭਿਆਨ ਤਹਿਤ ਸੱਭਿਆਚਾਰਕ ਸਮਾਗਮ ਕਰਵਾਇਆ

ਹੁਸ਼ਿਆਰਪੁਰ, 7 ਅਗਸਤ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਅਤੇ ਐਸ.ਡੀ. ਪੰਡਿਤ ਅੰਮਿ੍ਤ ਅਨੰਦ ਮੈਮੋਰੀਅਲ ਸੀਨੀ. ਸੈਕੰ. ਸਕੂਲ ਦੇ ਸਾਂਝੇ ਤੌਰ 'ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ ਸੈਕਟਰੀ ਸ਼੍ਰੀਗੋਪਾਲ ਸ਼ਰਮਾ, ਕੈਸ਼ੀਅਰ ...

ਪੂਰੀ ਖ਼ਬਰ »

ਹਾਜੀਪੁਰ ਪੁਲਿਸ ਨੇ ਬੱਚੇ ਨੂੰ ਕੀਤਾ ਵਾਰਸਾਂ ਦੇ ਹਵਾਲੇ

ਹਾਜੀਪੁਰ, 7 ਅਗਸਤ (ਜੋਗਿੰਦਰ ਸਿੰਘ)- ਥਾਣਾ ਹਾਜੀਪੁਰ ਦੀ ਪੁਲਿਸ ਵਲੋਂ ਬੱਸ ਅੱਡਾ ਹਾਜੀਪੁਰ ਵਿਖੇ ਮਿਲੇ ਇੱਕ 13 ਸਾਲਾ ਬੱਚੇ ਨੂੰ ਉਸ ਦੇ ਵਾਰਸਾਂ ਦੇ ਹਵਾਲੇ ਕੀਤਾ ਗਿਆ ਹੈ | ਹਾਜੀਪੁਰ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਏ. ਐਸ. ਆਈ. ਕਮਲਜੀਤ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਸੜਕ ਦੇ ਬਰਮ ਨਾ ਹੋਣ ਕਾਰਨ ਕਿਸਾਨ ਦਾ ਟਰੈਕਟਰ ਪਲਟਿਆ

ਭੰਗਾਲਾ, 7 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਪਿੰਡ ਜੰਡਵਾਲ ਤੋਂ ਪਿੰਡ ਰੰਗਾ ਨੂੰ ਜਾਣ ਵਾਲੀ ਸੰਪਰਕ ਸੜਕ ਦੇ ਵਰਮਾ ਦੀ ਹਾਲਤ ਬਹੁਤ ਹੀ ਤਰਸਯੋਗ ਹੋਣ ਕਰਕੇ ਰਾਹਗੀਰਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੇਖਣ 'ਚ ਆਇਆ ਹੈ ਕਿ ਸੜਕ ਦੇ ਵਰਮ ਨਾ ...

ਪੂਰੀ ਖ਼ਬਰ »

ਤਿੰਨ ਜਥੇਬੰਦੀਆਂ ਵਲੋਂ ਮੀਟਿੰਗ ਦੌਰਾਨ ਮਿਲ ਕੇ ਸਮਾਜਿਕ ਵਿਕਾਸ ਦੇ ਕੰਮ ਕਰਨ ਦਾ ਲਿਆ ਫ਼ੈਸਲਾ

ਟਾਂਡਾ ਉੜਮੁੜ, 7 ਅਗਸਤ (ਭਗਵਾਨ ਸਿੰਘ ਸੈਣੀ)- ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿਚ ਤਿੰਨ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ਵਿਚ ਬਾਬਾ ਵਿਸ਼ਵਕਰਮਾ ਸਭਾ ਟਾਂਡਾ, ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਤੇ ਭਾਈ ਲਾਲੋ ਸਾਹਿੱਤ ਸੁਸਾਇਟੀ ਦੇ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਅੱਜ

ਦਸੂਹਾ, 7 ਅਗਸਤ (ਭੁੱਲਰ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੇ ਅਹੁਦੇਦਾਰਾਂ ਦੀ ਮੀਟਿੰਗ 8 ਅਗਸਤ ਨੂੰ ਹੋਵੇਗੀ | ਇਸ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਦਲਬੀਰ ਸਿੰਘ ਭੁੱਲਰ ਤੇ ਜਨਰਲ ਸਕੱਤਰ ਵਿਜੇ ਕੁਮਾਰ ਭਾਟੀਆ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਫੱੁਟਬਾਲ ਟੂਰਨਾਮੈਂਟ ਸ਼ੁਰੂ

ਮਾਹਿਲਪੁਰ, 7 ਅਗਸਤ (ਰਜਿੰਦਰ ਸਿੰਘ)- ਸੰਤ ਬਾਬਾ ਹਰੀ ਸਿੰਘ ਸਪੋਰਟਸ ਕਲੱਬ ਮਾਹਿਲਪੁਰ ਵਲੋਂ ਪ੍ਰਧਾਨ ਹਰਪ੍ਰੀਤ ਸਿੰਘ ਬੈਂਸ ਦੀ ਅਗਵਾਈ 'ਚ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਕਾਲਜ ਤੇ ਪਿੰਡ ਵਰਗ ਦਾ ਫੁੱਟਬਾਲ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦੇਹਰੀਵਾਲ 'ਚ ਕਰਵਾਏ ਜ਼ਿਲ੍ਹਾ ਪੱਧਰੀ ਵੇਟਲਿਫਟਿੰਗ ਮੁਕਾਬਲੇ

ਅੱਡਾ ਸਰਾਂ, 7 ਅਗਸਤ (ਮਸੀਤੀ)- ਸਰਕਾਰੀ ਹਾਈ ਸਕੂਲ ਦੇਹਰੀਵਾਲ 'ਚ ਜਿਲ੍ਹਾ ਪੱਧਰੀ ਵੇਟਲਿਫਟਿੰਗ ਮੁਕਾਬਲੇ ਕਰਵਾਏ ਗਏ | ਇੰਟਰਨੈਸਨਲ ਵੇਟਲਿਫਟਰ ਹਰਦੀਪ ਸਿੰਘ ਬੀਰਮਪੁਰ ਤੇ ਜਿਲ੍ਹਾ ਪ੍ਰਧਾਨ ਵੇਟਲਿਫਟਿੰਗ ਐਸੋਸੀਏਸ਼ਨ ਅਵਤਾਰ ਸਿੰਘ ਵਿਰਕ ਦੀ ਅਗਵਾਈ ਹੇਠ ਸਕੂਲ ...

ਪੂਰੀ ਖ਼ਬਰ »

ਫੁੱਟਬਾਲ ਅਕੈਡਮੀਆਂ ਲਈ ਖਿਡਾਰੀਆਂ ਦੇ ਟ੍ਰਾਇਲ ਸਮਾਪਤ

ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ)- ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਖਾਲਸਾ ਕੋ-ਐਜੂਕੇਸ਼ਨਲ ਸੀਨੀਅਰ ਸੈਕੰਡਰੀ ਸਕੂਲ ਬੱਡੋਂ ਨੂੰ ਅੰਡਰ-14, ਅੰਡਰ-17, ਅੰਡਰ-19 ਸਾਲ ਤੇ ਸੰਤ ਅਤਰ ਸਿੰਘ ਖਾਲਸਾ ਸੀ. ਸੈਕੰ. ਸਕੂਲ ਪਾਲਦੀ ਨੂੰ ਅੰਡਰ-19 ਫੁੱਟਬਾਲ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਹਫਤਾ ਮਨਾਇਆ

ਹੁਸ਼ਿਆਰਪੁਰ, 7 ਅਗਸਤ (ਬਲਜਿੰਦਰਪਾਲ ਸਿੰਘ)- ਸਿਵਲ ਸਰਜਨ ਡਾ. ਅਮਰਜੀਤ ਸਿੰਘ ਦੇ ਨਿਰਦੇਸ਼ਾਂ 'ਤੇ ਐਸ.ਐਮ.ਓ. ਮੁੱਢਲਾ ਸਿਹਤ ਕੇਂਦਰ ਮੰਡ ਭੰਡੇਰ ਡਾ. ਐਸ.ਪੀ. ਸਿੰਘ ਦੀ ਅਗਵਾਈ 'ਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਹਫਤਾ ਮਨਾਇਆ ਗਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸੁਨਾਮ 'ਚ ਮੁੱਖ ਮੰਤਰੀ ਵਲੋਂ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਨਿਖੇਧੀ

ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕਰਦੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਸਿੰਘ ਨਾਲ ਸਬੰਧਿਤ ਇਤਿਹਾਸਕ ਤੱਥਾਂ ਨੂੰ ਕਥਿਤ ਤੌਰ 'ਤੇ ਤੋੜ-ਮਰੋੜ ਕੇ ਪੇਸ਼ ਕਰਕੇ ...

ਪੂਰੀ ਖ਼ਬਰ »

ਵਿਧਾਇਕ ਜਸਵੀਰ ਰਾਜਾ ਨੇ ਪਿੰਡ ਢਡਿਆਲਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਟਾਂਡਾ ਉੜਮੁੜ, 7 ਅਗਸਤ (ਕੁਲਬੀਰ ਸਿੰਘ ਗੁਰਾਇਆ)- ਅੱਜ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਪਿੰਡ ਢਡਿਆਲਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਵਿਸ਼ਵਾਸ ਦਵਾਇਆ ਕਿ ਪਿੰਡ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਛੇਤੀ ਹੱਲ ਕਰ ਦਿੱਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ

ਗੜ੍ਹਸ਼ੰਕਰ, 7 ਅਗਸਤ (ਧਾਲੀਵਾਲ)- ਇਥੇ ਗਾਂਧੀ ਪਾਰਕ ਵਿਖੇ ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਸਰੂਪ ਚੰਦ ਤਹਿਸੀਲ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੀਆਂ ਮੰਗਾਂ 'ਤੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਹੁਸ਼ਿਆਰਪੁਰ, 7 ਅਗਸਤ (ਬਲਜਿੰਦਰਪਾਲ ਸਿੰਘ)- ਚੋਰਾਂ ਨੇ ਇੱਕ ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ | ਇਸ ਸਬੰਧੀ ਥਾਣਾ ਹਰਿਆਣਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਬਸੀ ਨੌਂ ਦੇ ਵਾਸੀ ਨਸੀਬ ਚੰਦ ਨੇ ਪੁਲਿਸ ਨੂੰ ਦੱਸਿਆ ਕਿ ਉਹ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਪਾਸ ਕਰਨ 'ਤੇ ਵਿਦਿਆਰਥਣ ਦਾ ਸਨਮਾਨ

ਬੀਣੇਵਾਲ, 7 ਅਗਸਤ (ਬੈਜ ਚੌਧਰੀ)- ਸਰਕਾਰੀ ਐਲੀਮੈਂਟਰੀ ਸਕੂਲ ਸੀਹਵਾਂ ਦੀ ਹੋਣਹਾਰ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਤੀਰਥ ਸਿੰਘ ਵਾਸੀ ਸੇਖੋਵਾਲ ਨੂੰ ਜਵਾਹਰ ਨਵੋਦਿਆ ਵਿਦਿਆਲਾ ਦੀ ਪ੍ਰੀਖਿਆ ਪਾਸ ਕਰਨ 'ਤੇ ਸਕੂਲ ਸਟਾਫ ਤੇ ਮੈਨੇਜਮੈਂਟ ਕਮੇਟੀ ਵਲੋਂ ਸਨਮਾਨਿਤ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 9 ਨੂੰ ਆਜ਼ਾਦੀ ਦੀ ਗੌਰਵ ਯਾਤਰਾ ਕੱਢੀ ਜਾਵੇਗੀ : ਇੰਦੂ ਬਾਲਾ

ਮੁਕੇਰੀਆਂ, 7 ਅਗਸਤ (ਰਾਮਗੜ੍ਹੀਆ)- ਸਾਬਕਾ ਵਿਧਾਇਕ ਇੰਦੂ ਬਾਲਾ ਨੇ ਕਿਹਾ ਕਿ ਦੇਸ਼ ਅੱਜ 75ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ | ਇਸ ਵਾਰ ਆਜ਼ਾਦੀ ਦੇ ਜਸ਼ਨਾਂ ਵਿਚ ਵੀ ਕੁੱਝ ਖ਼ਾਸ ਦੇਖਣ ਨੂੰ ਮਿਲ ਰਿਹਾ ਹੈ, ਜਦੋਂ ਕਿ ਕਾਂਗਰਸ ਪਾਰਟੀ ਵੱਲੋਂ ਇਸ ਸਾਲ ਭਾਰਤ ਦੀ ...

ਪੂਰੀ ਖ਼ਬਰ »

ਸੰਤ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਧਾਰਮਿਕ ਸਮਾਗਮ

ਕੋਟਫ਼ਤੂਹੀ, 7 ਅਗਸਤ (ਅਟਵਾਲ)- ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਦੀਵਾਨ ਸਿੰਘ, ਸੰਤ ਬਾਬਾ ਨਿਧਾਨ ਸਿੰਘ ਵਿਖੇ ਪ੍ਰਬੰਧਕ ਕਮੇਟੀ ਵਲੋਂ, ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆ ਦੀ ਸਲਾਨਾ 75 ਵੀਂ ਬਰਸੀ ਮੌਕੇ ...

ਪੂਰੀ ਖ਼ਬਰ »

ਸ਼ਾਮਚੁਰਾਸੀ ਹਲਕੇ ਦੀਆਂ ਸੜਕਾਂ ਦੀ ਹੋਵੇਗੀ ਕਾਇਆ-ਕਲਪ- ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 7 ਅਗਸਤ (ਬਲਜਿੰਦਰਪਾਲ ਸਿੰਘ)- ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਹ ਪ੍ਰਗਟਾਵਾ ਹਲਕਾ ਵਿਧਾਇਕ ਡਾ. ਰਵਜੋਤ ਸਿੰਘ ਵਲੋਂ ਪੀ.ਡਬਿਲਊ.ਡੀ. ਵਿਭਾਗ ਦੇ ਮੰਤਰੀ ਈ.ਟੀ.ਓ. ਹਰਭਜਨ ਸਿੰਘ ਨਾਲ ਉਨ੍ਹਾਂ ਦੇ ...

ਪੂਰੀ ਖ਼ਬਰ »

ਰੇਲ ਸੇਵਾਵਾਂ ਨੂੰ ਮੁੜ ਚਾਲੂ ਕਰਵਾਉਣ ਸੰਬੰਧੀ ਵਿਜੈ ਸਾਂਪਲਾ ਨੂੰ ਮੰਗ ਪੱਤਰ

ਮਾਹਿਲਪੁਰ, 7 ਅਗਸਤ (ਰਜਿੰਦਰ ਸਿੰਘ)- ਫਿਰੋਜ਼ਪੁਰ ਰੇਲਵੇ ਡਵੀਜ਼ਨ 'ਚ ਪੈਂਦੇ ਰੇਲਵੇ ਸਟੇਸ਼ਨ ਜੇਜੋਂ ਦੋਆਬਾ ਤੋਂ ਨਵਾਂਸ਼ਹਿਰ, ਜਲੰਧਰ ਤੇ ਬਿਆਸ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਪਿਛਲੇ ਦੋ ਮਹੀਨੇ ਦੇ ਵੱਧ ਸਮੇਂ ਤੋਂ ਬੰਦ ਪਈ ਰੇਲ ਸੇਵਾ ਨੂੰ ਮੁੜ ਦੁਆਰਾ ਚਾਲੂ ...

ਪੂਰੀ ਖ਼ਬਰ »

ਮੇਲੇ ਦੌਰਾਨ ਮੋਟਰਸਾਈਕਲ ਚੋਰੀ

ਕੋਟਫ਼ਤੂਹੀ, 7 ਅਗਸਤ (ਅਵਤਾਰ ਸਿੰਘ ਅਟਵਾਲ)- ਪਿੰਡ ਠੁਆਣਾ ਦੇ ਮਾਤਾ ਚਿੰਤਪੁਰਨੀ ਮੰਦਿਰ ਤੋਂ ਮੇਲੇ ਦੌਰਾਨ ਇਕ ਮੋਟਰਸਾਈਕਲ ਚੋਰੀ ਕਰ ਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਠੁਆਣਾ ਨੇ ਦੱਸਿਆ ਕਿ ਉਹ ਘਰੋਂ ਇੱਕ ਵਜੇ ਦੇ ...

ਪੂਰੀ ਖ਼ਬਰ »

ਸੂਬਾ ਕਾਰਜਕਾਰਨੀ ਮੈਂਬਰ ਵਿਕਰਮ ਸਿੰਘ ਦੀ ਅਗਵਾਈ ਹੇਠ ਪਿੰਡ ਔਲੀਆ ਵਿਖੇ ਕਿਸਾਨਾਂ ਨਾਲ ਮੀਟਿੰਗ

ਐਮਾਂ ਮਾਂਗਟ, 7 ਅਗਸਤ (ਗੁਰਾਇਆ)- ਭਾਰਤ ਦੀ ਆਜ਼ਾਦੀ ਦੇ 75ਵੇਂ ਅੰਮਿ੍ਤ ਮਹੋਤਸਵ ਦੇ ਸੁਨਹਿਰੀ ਮੌਕੇ 'ਤੇ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸੂਬਾ ਕਾਰਜਕਾਰਨੀ ਮੈਂਬਰ ਵਿਕਰਮ ਸਿੰਘ ਦੀ ਅਗਵਾਈ ਹੇਠ ਪਿੰਡ ਔਲੀਆ ਵਿਖੇ ਵਿਸ਼ੇਸ਼ ਕਿਸਾਨ ਮੀਟਿੰਗ ਕੀਤੀ ਗਈ | ਜਿਸ ਵਿਚ ਜੈਵਿਕ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਸੰਸਾਰਪੁਰ ਮੱਕੋਵਾਲ ਸਕੂਲ 'ਚ ਬਲਾਕ ਪੱਧਰੀ ਸੈਮੀਨਾਰ

ਹੁਸ਼ਿਆਰਪੁਰ, 7 ਅਗਸਤ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਡਾ: ਅਮਰਜੀਤ ਸਿੰਘ ਦੇ ਨਿਰਦੇਸ਼ਾਂ ਤੇ ਡਾ: ਐਸ.ਪੀ. ਸਿੰਘ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਮੰਡ ਭੰਡੇਰ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਸਾਰਪੁਰ ਮੱਕੋਵਾਲ ਵਿਖੇ 'ਬੇਟੀ ...

ਪੂਰੀ ਖ਼ਬਰ »

ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ

ਗੜ੍ਹਸ਼ੰਕਰ, 7 ਅਗਸਤ (ਧਾਲੀਵਾਲ)- ਪ੍ਰਾਇਮਰੀ ਹੈਲਥ ਸੈਂਟਰ ਪੋਸੀ ਤੇ ਸਾਰੇ ਸਬ-ਸੈਟਰਾਂ ਤੇ ਹੈਲਥ ਵੈਲਨੈੱਸ ਸੈਂਟਰਾਂ 'ਚ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਰਘਵੀਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਸੈਮੀਨਾਰ ਆਰੰਭ ਕੀਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਾਹਿਦਪੁਰ ਕਮਲੂਹ ਵਿਖੇ ਗਤਕਾ ਟੀਮ ਦੀ ਕਰਵਾਈ ਤਿਆਰੀ

ਮੁਕੇਰੀਆਂ, 7 ਅਗਸਤ (ਰਾਮਗੜ੍ਹੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਾਹਿਦਪੁਰ ਕਮਲੂਹ ਦੇ ਪਿ੍ੰਸੀਪਲ ਸੁਰਜੀਤ ਸਿੰਘ ਦੇ ਭਰਪੂਰ ਸਹਿਯੋਗ ਸਦਕਾ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਰਹਿਨੁਮਾਈ ਹੇਠ ਗਤਕਾ ਕੈਂਪ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਗਤਕਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ)- ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ ਜਿਸ 'ਚ ਇਹ ਫੈਸਲਾ ਲਿਆ ਗਿਆ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਅਰੰਭੇ ਸੰਘਰਸ਼ ਨੂੰ ਅੱਗੇ ਤੋਰਦਿਆਂ 8 ਅਗਸਤ ਨੂੰ ਹੁਸ਼ਿਆਰਪੁਰ ਵਿਖੇ ...

ਪੂਰੀ ਖ਼ਬਰ »

ਹਰਸੀ ਪਿੰਡ ਦੇ ਸਰਕਾਰੀ ਸਕੂਲ ਵਿਖੇ ਤਹਿਸੀਲ ਪੱਧਰੀ ਮੁਕਾਬਲੇ ਕਰਵਾਏ

ਟਾਂਡਾ ਉੜਮੁੜ, 7 ਅਗਸਤ (ਭਗਵਾਨ ਸਿੰਘ ਸੈਣੀ)-ਆਜ਼ਾਦੀ ਦੇ 75ਵੇਂ ਸਾਲਾਂ ਸਮਾਗਮਾਂ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਤਹਿਸੀਲ ਪੱਧਰੀ ਸਮਾਗਮ ਸਰਕਾਰੀ ਐਲੀਮੈਂਟਰੀ ਸਕੂਲ ਹਰਸੀ ਪਿੰਡ ਵਿਖੇ ਬਲਾਕ ਟਾਂਡਾ 2 ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਗੌਤਮ ਦੇ ...

ਪੂਰੀ ਖ਼ਬਰ »

ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ- ਡਾ. ਬਲਦੇਵ ਸਿੰਘ

ਹੁਸ਼ਿਆਰਪੁਰ, 7 ਅਗਸਤ (ਬਲਜਿੰਦਰਪਾਲ ਸਿੰਘ)- ਸਿਵਲ ਸਰਜਨ ਹੁਸ਼ਿਆਰਪੁਰ ਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ.ਐਚ.ਸੀ. ਚੱਕੋਵਾਲ ਵਿਖੇ 'ਮਾਂ ਦੇ ਦੁੱਧ ਦੀ ਮਹੱਤਤਾ' ਸਬੰਧੀ ਜਣੇਪੇ ਵਾਲੀਆਂ ਮਾਵਾਂ ਨੂੰ ਜਾਗਰੂਕ ਕੀਤਾ¢ ਇਸ ਮੌਕੇ ਮਾਵਾਂ ਨੂੰ ...

ਪੂਰੀ ਖ਼ਬਰ »

ਦਾਣਾ ਮੰਡੀ ਟਾਂਡਾ ਵਿਖੇ ਗੁ. ਪੁਲਪੁਖਤਾ ਸਾਹਿਬ ਦੇ ਸੇਵਾਦਾਰ ਵਲੋਂ 600 ਬੂਟੇ ਲਗਾਉਣ ਦਾ ਆਗਾਜ਼

ਟਾਂਡਾ ਉੜਮੁੜ, 7 ਅਗਸਤ (ਭਗਵਾਨ ਸਿੰਘ ਸੈਣੀ)- ਸੰਤ ਬਾਬਾ ਜਗਤਾਰ ਸਿੰਘ ਤਰਨਤਾਰਨ ਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਾਤਾਵਰਣ ਦੀ ਸਾਂਭ ਸੰਭਾਲ ਲਈ ਗੁਰਦੁਆਰਾ ਪੁਲਪੁਖਤਾ ਸਾਹਿਬ ਦੇ ਸੇਵਾਦਾਰਾਂ ਵਲੋਂ ਅਨਾਜ ਮੰਡੀ ਟਾਂਡਾ ਵਿਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ...

ਪੂਰੀ ਖ਼ਬਰ »

ਕੰਢੀ ਨਹਿਰ 'ਤੇ ਦਿੱਤਾ ਧਰਨਾ 75ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ, 7 ਅਗਸਤ (ਚੱਗਰ)- ਮਨਜੀਤ ਸਿੰਘ ਤਲਵੰਡੀ ਮੁੱਖ ਸੇਵਾਦਾਰ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ, ਜੰਗਵੀਰ ਸਿੰਘ ਚੌਹਾਨ ਪ੍ਰਧਾਨ ਦੋਆਬਾ ਕਿਸਾਨ ਕਮੇਟੀ, ਗੁਰਦੀਪ ਸਿੰਘ ਬਰਿਆਣਾ ਪ੍ਰਧਾਨ ਕਿਸਾਨ ਮਜਦੂਰ ਯੂਨੀਅਨ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਸਮਾਗਮ ਅੱਜ

ਰਾਮਗੜ੍ਹ ਸੀਕਰੀ, 7 ਅਗਸਤ (ਕਟੋਚ)- ਦੇਸ਼ ਦੀ ਆਜ਼ਾਦੀ ਦੇ 75ਵੇਂ ਵਰੇ੍ਹਗੰਢ ਨੂੰ ਸਮਰਪਿਤ ਅੱਜ 8 ਅਗਸਤ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਝਰੇੜਾ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ | ਉਕਤ ਜਾਣਕਾਰੀ ਸਕੂਲ ਦੀ ਹੈੱਡ ਟੀਚਰ ਪੂਨਮ ਸ਼ਰਮਾ ਨੇ ਦਿੰਦਿਆਂ ਦੱਸਿਆ ਕਿ ਇਸ ਮੌਕੇ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਮੰਗਾਂ ਜਲਦ ਲਾਗੂ ਕੀਤੀਆਂ ਜਾਣ-ਪੱਪੂ

ਗੁਰਦਾਸਪੁਰ, 7 ਅਗਸਤ (ਭਾਗਦੀਪ ਸਿੰਘ ਗੋਰਾਇਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਸਹੂਲਤਾਂ ਦੇਣ ਦਾ ਵਾਅਦਾ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਤਹਿਤ ਪ੍ਰੋਗਰਾਮ ਕਰਵਾਇਆ

ਤਲਵਾੜਾ, 7 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਹਰ ਘਰ ਤਿਰੰਗਾ ਮੁਹਿੰਮ ਤਹਿਤ ਉੱਤਰ ਭਾਰਤ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ 1 ਤਲਵਾੜਾ ...

ਪੂਰੀ ਖ਼ਬਰ »

'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋ ਰਹੀ ਹੈ- ਲੱਖੀ

ਗੜ੍ਹਦੀਵਾਲਾ, 7 ਅਗਸਤ (ਚੱਗਰ)- ਆਰ.ਟੀ.ਐਸ. ਦੇ ਸਾਬਕਾ ਕਮਿਸ਼ਨਰ ਤੇ ਹਲਕਾ ਉੜਮੁੜ ਦੇ ਇੰਚਾਰਜ ਲਖਵਿੰਦਰ ਸਿੰਘ ਲੱਖੀ ਟਾਂਡਾ ਦਾ ਪਿੰਡ ਚਠਿਆਲੀਆਂ ਵਿਖੇ ਬਾਬਾ ਬਾਲਕ ਨਾਥ ਦੇ ਸਥਾਨ 'ਤੇ ਕਰਵਾਏ ਗਏ ਸਲਾਨਾ ਜਾਗਰਣ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਸਮਾਗਮ ਕਰਵਾਇਆ

ਟਾਂਡਾ ਉੜਮੁੜ, 7 ਅਗਸਤ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ 'ਚ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸਕੂਲ ਦੇ ਚਾਰਾਂ ਹਾਊਸਾਂ ਦੇ ਇੰਚਾਰਜ, ਕੈਪਟਨ ਤੇ ਵਾਈਸ ਕੈਪਟਨ ਦੀ ਚੋਣ ਕੀਤੀ ਗਈ ਅਤੇ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਇਮਾਨਦਾਰੀ ...

ਪੂਰੀ ਖ਼ਬਰ »

ਵੱੁਡਲੈਂਡ ਓਵਰਸੀਜ਼ ਸਕੂਲ 'ਨੈਸ਼ਨਲ ਸਕੂਲ ਐਵਾਰਡ' ਨਾਲ ਸਨਮਾਨਿਤ

ਹੁਸ਼ਿਆਰਪੁਰ, 7 ਅਗਸਤ (ਬਲਜਿੰਦਰਪਾਲ ਸਿੰਘ)-ਸਿੱਖਿਆ ਦੇ ਖੇਤਰ 'ਚ ਵਿਸ਼ੇਸ਼ ਯੋਗਦਾਨ ਪਾਉਣ ਅਤੇ ਸਿੱਖਿਆ ਨੀਤੀ 'ਚ ਵਧੀਆ ਬਦਲਾਅ ਲਿਆਉਣ 'ਤੇ ਵੱੁਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਨੂੰ 'ਨੈਸ਼ਨਲ ਸਕੂਲ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੁਇਜ਼ ਮੁਕਾਬਲਾ ਕਰਵਾਇਆ

ਗੜ੍ਹਸ਼ੰਕਰ, 7 ਅਗਸਤ (ਧਾਲੀਵਾਲ)- ਸਥਾਨਕ ਪੀ.ਡੀ.ਬੇਦੀ ਸੀਨੀਅਰ ਸੈਕੰਡਰੀ ਆਰੀਆ ਸਕੂਲ ਵਿਖੇ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਵਿਦਿਆਰਥੀਆਂ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਲਿਲੀ ਹਾਊਸ, ਲੋਟਸ ਹਾਊਸ, ਰੋਜ਼ ਹਾਊਸ ਦੇ ਵਿਦਿਆਰਥੀਆਂ ਨੇ ਮੁਕਾਬਲੇ ਵਿਚ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਵਲੋਂ ਸਰਕਾਰੀ ਸਕੂਲ ਲਈ ਵਾਟਰ ਕੂਲਰ ਭੇਟ

ਹੁਸ਼ਿਆਰਪੁਰ, 7 ਅਗਸਤ (ਬਲਜਿੰਦਰਪਾਲ ਸਿੰਘ)-ਗ੍ਰਾਮ ਪੰਚਾਇਤ ਸ਼ੇਰਪੁਰ ਵਲੋਂ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਲਈ ਵਾਟਰ ਕੂਲਰ ਭੇਟ ਕੀਤਾ ਗਿਆ | ਇਸ ਮੌਕੇ ਸਰਪੰਚ ਮੀਨਾ ਰਾਣੀ ਨੇ ਪੰਚਾਇਤ ਵਲੋਂ ਸਕੂਲ ਦੀਆਂ ਪ੍ਰਾਪਤੀਆਂ ਲਈ ਸਕੂਲ ਸਟਾਫ਼ ਨੂੰ ਵਧਾਈ ਦਿੱਤੀ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ 'ਚ ਆਧਿਆਪਕ ਵਰਕਸ਼ਾਪ ਲਗਾਈ

ਹੁਸ਼ਿਆਰਪੁਰ, 7 ਅਗਸਤ (ਬਲਜਿੰਦਰਪਾਲ ਸਿੰਘ)- ਸੀ.ਬੀ.ਐਸ.ਈ. ਸਹੋਦਿਆ ਹੁਸ਼ਿਆਰਪੁਰ ਦੇ ਕਰੀਬ 62 ਸਕੂਲਾਂ ਦੇ ਪੰਜ ਸੌ ਤੋਂ ਵੱਧ ਅਧਿਆਪਕਾਂ ਦੇ ਲਈ ਸਹੋਦਿਆ ਹੁਸ਼ਿਆਰਪੁਰ ਦੇ ਸਹਿਯੋਗ ਨਾਲ਼ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ ਵਰਕਸ਼ਾਪ 'ਇੱਕ ਕਦਮ ...

ਪੂਰੀ ਖ਼ਬਰ »

ਡੱਲੇਵਾਲ ਕਾਲਜ 'ਚ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਸੱਭਿਆਚਾਰਕ ਸਮਾਗਮ

ਹਰਿਆਣਾ, 7 ਅਗਸਤ (ਹਰਮੇਲ ਸਿੰਘ ਖੱਖ)-ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ 75ਵੇਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਸੱਭਿਆਚਾਰਕ ਸਮਾਗਮ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਡੱਲੇਵਾਲ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਸਮਾਜਿਕ ਵਿਗਿਆਨ ਵਿਸ਼ੇ 'ਤੇ ਮੁਕਾਬਲਾ ਕਰਵਾਇਆ

ਚੱਬੇਵਾਲ, 7 ਅਗਸਤ (ਪਰਮਜੀਤ ਨੌਰੰਗਾਬਾਦੀ)- ਦਿੱਲੀ ਇੰਟਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ ਵਿਖੇ ਸਮਾਜਿਕ ਵਿਗਿਆਨ ਵਿਸ਼ੇ 'ਤੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ¢ ਇਸ ਮੁਕਾਬਲੇ 'ਚ ਗ੍ਰੇਡ 9ਵੀਂ ਤੇ 10ਵੀਂ ਦੇ ਵਿਦਿਆਰਥੀਆਂ ਨੇ ਭਾਗ ਲਿਆ¢ ਇਸ ਮੌਕੇ ਸਕੂਲ ਦੇ ਡਾਇਰੈਕਟਰ ...

ਪੂਰੀ ਖ਼ਬਰ »

ਧਰਮੀ ਫ਼ੌਜੀ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ

ਨੰਗਲ ਬਿਹਾਲਾਂ, 7 ਅਗਸਤ (ਵਿਨੋਦ ਮਹਾਜਨ)- ਰਣਜੀਤ ਸਿੰਘ ਧਰਮੀ ਫ਼ੌਜੀ ਪਿੰਡ ਕੌਲਪੁਰ ਦੇ ਨਮਿਤ ਰੱਖੇ ਸੀ੍ਰ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਅੱਜ ਕੌਲਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਈ | ਰਣਜੀਤ ਸਿੰਘ ਜੋ ਕਿ ਸਿੱਖ ਧਰਮ ਅਤੇ ਕੌਮ ਦੀ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਸੈਮੀਨਾਰ

ਹਰਿਆਣਾ, 7 ਅਗਸਤ (ਹਰਮੇਲ ਸਿੰਘ ਖੱਖ)-ਸੀ.ਐਚ.ਸੀ. ਭੂੰਗਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਮਨਾਏ ਜਾ ਰਹੇ ਜਾਗਰੂਕਤਾ ਹਫ਼ਤੇ ਤਹਿਤ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਡਾ: ਹਰਜੀਤ ਸਿੰਘ ਨੇ ਦੱਸਿਆ ਕਿ ਨਵ-ਜੰਮੇ ਬੱਚੇ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਮਾਂ ...

ਪੂਰੀ ਖ਼ਬਰ »

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੈਦੀਆਂ ਨੂੰ ਪਲੀ ਬਾਰਗੇਨਿੰਗ ਸੰਬੰਧੀ ਕੀਤਾ ਜਾਗਰੂਕ

ਹੁਸ਼ਿਆਰਪੁਰ, 7 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੇ ਨਿਰਦੇਸ਼ਾਂ 'ਤੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬਾਂ ਦੀ ਐਡਵੋਕੇਸੀ ਮੀਟਿੰਗ ਦੌਰਾਨ 5 ਬੈੱਸਟ ਰੈੱਡ ਰਿਬਨ ਕਲੱਬਾਂ ਦਾ ਸਨਮਾਨ

ਹੁਸ਼ਿਆਰਪੁਰ, 7 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਪ੍ਰੀਤ ਕੋਹਲੀ ਨੇ ਜ਼ਿਲ੍ਹੇ ਦੇ ਰੈੱਡ ਰਿਬਨ ਕਲੱਬਾਂ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਹਰ ਸੰਸਥਾ ਵਲੋਂ ਸੈਸ਼ਨ 2022-23 ਦੌਰਾਨ ਘੱਟ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX